ਤਾਜਾ ਖ਼ਬਰਾਂ


ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  3 minutes ago
ਲਖਨਊ, 26 ਫਰਵਰੀ- ਉੱਤਰ ਪ੍ਰਦੇਸ਼ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਆਪਣੀ ਪਤਨੀ ਤੰਜ਼ੀਨ ਫ਼ਾਤਿਮਾ ਅਤੇ ਬੇਟੇ ਅਬਦੁੱਲਾ ਆਜ਼ਮ ਖ਼ਾਨ ਨਾਲ ਅੱਜ ਰਾਮਪੁਰ ਦੀ ਇੱਕ ਵਿਸ਼ੇਸ਼...
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  21 minutes ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  22 minutes ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  23 minutes ago
ਸੰਦੌੜ ਵਿਖੇ ਕਿਸਾਨ ਆਗੂਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  29 minutes ago
ਸੰਦੌੜ, 26 ਫਰਵਰੀ (ਜਸਵੀਰ ਸਿੰਘ ਜੱਸੀ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਹਥਨ ਦੀ ਅਗਵਾਈ...
ਉੱਤਰੀ ਪੂਰਬੀ ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ ਦੇ ਅਧਿਕਾਰੀ ਦੀ ਮੌਤ 'ਤੇ ਦਿੱਲੀ ਹਾਈਕੋਰਟ ਨੇ ਜਤਾਈ ਚਿੰਤਾ
. . .  42 minutes ago
ਦਿੱਲੀ 'ਚ ਇੱਕ ਹੋਰ 1984 ਨਹੀਂ ਹੋਣ ਦੇਵਾਂਗੇ- ਹਾਈਕੋਰਟ
. . .  43 minutes ago
ਨਵੀਂ ਦਿੱਲੀ, 26 (ਜਗਤਾਰ ਸਿੰਘ)- ਦਿੱਲੀ ਹਿੰਸਾ ਮਾਮਲੇ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ 'ਚ ਇੱਕ ਹੋਰ...
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  53 minutes ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਿੰਸਾ ਮਾਮਲੇ 'ਤੇ ਸੁਣਵਾਈ ਕਰਦਿਆ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਵੀ ਹਿੰਸਾ ਪ੍ਰਭਾਵਿਤ ਇਲਾਕਿਆਂ...
ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਹਿੰਸਾ ਨੂੰ ਲੈ ਕੇ ਦਿੱਤੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਸੋਨੀਆ ਗਾਂਧੀ...
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 26 ਫਰਵਰੀ (ਰਾਜੇਸ਼ ਸੰਧੂ)- ਅੱਜ ਅੰਮ੍ਰਿਤਸਰ 'ਚ ਕਾਂਗਰਸ ਪਾਰਟੀ ਵਲੋਂ ਦਿੱਲੀ 'ਚ ਹੋਈ ਹਿੰਸਾ ਨੂੰ ਲੈ ਕੇ ਮੋਦੀ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ। ਇਸ ਮੌਕੇ ਅੰਮ੍ਰਿਤਸਰ...
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਜਾਰੀ                             
. . .  about 1 hour ago
ਨਾਭਾ, 26 ਫਰਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ  ਵੀ ਜਾਰੀ ਰਿਹਾ 1 ਧਰਨੇ ਵਿਚ ਬੁਲਾਰਿਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ...
ਦਿੱਲੀ ਹਿੰਸਾ : ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ''ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ...
ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਮਿਲੀ ਖ਼ੁਫ਼ੀਆ ਬਿਊਰੋ ਦੇ ਅਫ਼ਸਰ ਦੀ ਲਾਸ਼
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਦੇ ਉੱਤਰੀ-ਪੂਰਬੀ ਜ਼ਿਲ੍ਹੇ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ (ਆਈ. ਬੀ.) ਦੇ ਅਫ਼ਸਰ ਅੰਕਿਤ ਸ਼ਰਮਾ ਦੀ ਲਾਸ਼ ਮਿਲੀ ਹੈ। ਹਾਲਾਂਕਿ ਇਸ ਲਾਸ਼...
ਦਿੱਲੀ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ, ਅਸਤੀਫ਼ਾ ਦੇਣ- ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ 'ਚ ਭੜਕੀ ਹਿੰਸਾ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਇਸ ਦੇ ਲਈ ਭਾਜਪਾ ਨੇਤਾਵਾਂ...
ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਕੀਤਾ ਹਮਲਾ, ਤਿੰਨ ਮੈਂਬਰ ਜ਼ਖ਼ਮੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 26 ਫਰਵਰੀ (ਰਣਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਘੱਟੋਂ)- ਬੀਤੀ ਦੇਰ ਰਾਤ ਗਿੱਦੜਬਾਹਾ ਦੇ ਨੇੜਲੇ ਪਿੰਡ ਹੁਸਨਰ 'ਚ ਬੇਖ਼ੌਫ਼ ਲੁਟੇਰਿਆਂ ਵਲੋਂ ਇਕ ਪਰਿਵਾਰ 'ਤੇ ਹਮਲਾ ਕਰ ਦਿੱਤਾ ਗਿਆ। ਲੁਟੇਰਿਆਂ...
ਮਹਿਬੂਬਾ ਨੂੰ ਹਿਰਾਸਤ 'ਚ ਰੱਖਣ 'ਤੇ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 2 hours ago
ਦਵਾਈਆਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਵਲੋਂ ਸਫ਼ਾਈ
. . .  about 2 hours ago
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ
. . .  about 2 hours ago
ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  about 2 hours ago
ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  about 3 hours ago
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  about 3 hours ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  about 3 hours ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  about 3 hours ago
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  about 3 hours ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  about 3 hours ago
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  about 3 hours ago
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  about 3 hours ago
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  about 4 hours ago
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 4 hours ago
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 4 hours ago
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 4 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 5 hours ago
ਸੀ. ਸੀ. ਐੱਸ. ਦੀ ਬੈਠਕ ਅੱਜ, ਐੱਨ. ਐੱਸ. ਏ. ਡੋਭਾਲ ਵੀ ਲੈਣਗੇ ਹਿੱਸਾ
. . .  about 5 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 18
. . .  about 5 hours ago
ਕਾਰ ਤੇ ਬੱਸ ਦੀ ਟੱਕਰ 'ਚ 5 ਮੌਤਾਂ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆ ਦੀ ਗਿਣਤੀ ਹੋਈ 17
. . .  about 6 hours ago
ਦਿੱਲੀ ਹਿੰਸਾ 'ਤੇ ਹਾਈਕੋਰਟ 'ਚ ਅੱਧੀ ਰਾਤ ਨੂੰ ਹੋਈ ਸੁਣਵਾਈ
. . .  about 6 hours ago
ਦੱਖਣੀ ਕੋਰੀਆ 'ਚ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ
. . .  about 7 hours ago
ਬੈਂਗਲੁਰੂ 'ਚ ਅੱਜ ਸ਼ੁਰੂ ਹੋਵੇਗਾ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 7 hours ago
ਖੋਲੇ ਗਏ ਦਿੱਲੀ ਮੈਟਰੋ ਸਟੇਸ਼ਨਾਂ ਦੇ ਸਾਰੇ ਗੇਟ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਅਣਪਛਾਤੇ ਵਾਹਨ ਦੀ ਲਪੇਟ ਚ ਆ ਕੇ ਨੌਜਵਾਨ ਦੀ ਮੌਤ
. . .  1 day ago
ਰਾਸ਼ਟਰਪਤੀ ਭਵਨ ਪੁੱਜੇ ਟਰੰਪ
. . .  1 day ago
ਗ੍ਰਹਿ ਮੰਤਰੀ ਨੇ ਰਤਨ ਲਾਲ ਦੇ ਪਰਿਵਾਰ ਨੂੰ ਲਿਖਿਆ ਪੱਤਰ, ਪ੍ਰਗਟਾਇਆ ਦੁੱਖ
. . .  1 day ago
ਦਿੱਲੀ 'ਚ ਹਾਲਾਤ ਕਾਬੂ ਹੇਠ - ਦਿੱਲੀ ਪੁਲਿਸ
. . .  1 day ago
ਦਿੱਲੀ ਹਿੰਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ 10 ਹੋਈ , 3 ਪੱਤਰਕਾਰਾਂ 'ਤੇ ਵੀ ਹੋਏ ਹਮਲੇ
. . .  1 day ago
ਧਾਰਮਿਕ ਆਜ਼ਾਦੀ 'ਤੇ ਹੋਈ ਗੱਲ - ਟਰੰਪ
. . .  1 day ago
ਬੰਗਾ 'ਚ ਪੁਲਸ ਨੇ ਪੰਜ ਸ਼ੱਕੀ ਹਿਰਾਸਤ 'ਚ ਲਏ
. . .  1 day ago
ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਰਿਸ਼ਤੇ - ਟਰੰਪ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ

ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਨਾਂਅ ਦੀ ਕੋਈ ਬਿਮਾਰੀ ਨਹੀ ਹੈ ਅਤੇ ਨਾ ਹੀ ਅਜਿਹੀ ਬਿਮਾਰੀ ਸਬੰਧੀ ਪੰਜਾਬ ਵਿਚ ਕੋਈ ਮਰੀਜ਼ ਦੇਖਣ ਨੂੰ ਮਿਲਿਆ ਹੈ । ਚੀਨ ਵਿਚ ਇਸ ਬਿਮਾਰੀ ਦੇ ਵਧੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਵਿਚ ਸਿਹਤ ਵਿਭਾਗ ਵੱਲੋਂ ਚੀਨ ਤੋਂ ਆਉਣ ਵਾਲੇ ਮਰੀਜ਼ਾਂ ਅਤੇ ਚਾਈਨੀਜ਼ ਏਅਰਲਾਈਨਜ਼ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਮੁਕੰਮਲ ਟੈਸਟ ਕਰਵਾਏ ਜਾ ਰਹੇ ਹਨ। 

ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ

ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ...

ਪੂਰੀ ਖ਼ਬਰ »

ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ

ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ...

ਪੂਰੀ ਖ਼ਬਰ »

ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ

ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਦਰਸ਼ਨ ਲਈ ਪੁਲਿਸ ਤੋਂ ...

ਪੂਰੀ ਖ਼ਬਰ »

22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ

ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ ਦੇ ਰੂਪ 'ਚ ਹੋਈ ਹੈ। ਦੱਸਿਆ ਦਾ ਰਿਹਾ ਕਿ ਉਕਤ ਔਰਤ ਮਾਨਸਿਕ ਤੌਰ 'ਤੇ ਪਰੇਸ਼ਾਨ ...

ਪੂਰੀ ਖ਼ਬਰ »

ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ

ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ ਕਰ ਕੇ ਪਰਮਿੰਦਰ ਸਿੰਘ ਢੀਂਡਸਾ ਨੂੰ ਸਮਰਥਨ ਦੇਣ ਦਾ ...

ਪੂਰੀ ਖ਼ਬਰ »

ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ

ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਤੇ ਨਿੱਜੀ ਵਿੱਦਿਅਕ ਅਦਾਰਿਆਂ 'ਚ ਛੁੱਟੀ ...

ਪੂਰੀ ਖ਼ਬਰ »

ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ

ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ ਖੁੱਲ੍ਹੇ ...

ਪੂਰੀ ਖ਼ਬਰ »

ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ

ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਉਡਾਣ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ

ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ । ...

ਪੂਰੀ ਖ਼ਬਰ »

ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ

ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 132 ਦੌੜਾਂ ਦੀ ਬਣਾ ਸਕੀ। ਜਵਾਬ ਵਿਚ ਬੱਲੇਬਾਜ਼ੀ ...

ਪੂਰੀ ਖ਼ਬਰ »

ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ

ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ ਚੋਰੀ ਕਰ ਲਏ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ

ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ ਹੋਇਆ। ਸੂਤਰਾਂ ਅਨੁਸਾਰ ਪਾਕਿਸਤਾਨ ਨੇ ਭਾਰਤ ਦੇ ਮਠਿਆਈ ਦੇਣ ਦੇ ਪ੍ਰਸਤਾਵ ਨੂੰ ਠੁਕਰਾ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ

ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ ਤੋਂ ਵੱਧ ਦੀ ਉੱਚਾਈ 'ਤੇ ਤਿਰੰਗਾ ...

ਪੂਰੀ ਖ਼ਬਰ »

ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ

ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵ ਦੁਲਾਰ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ

ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਸਲਾਮੀ ਪਰੇਡ ਹੋਈ ਅਤੇ ...

ਪੂਰੀ ਖ਼ਬਰ »

ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ

ਪਠਾਨਕੋਟ, 26 ਜਨਵਰੀ (ਚੌਹਾਨ)- ਪਠਾਨਕੋਟ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੱਲ੍ਹ ਭਾਵ ਕਿ 27 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ

ਪਟਿਆਲਾ, 26 ਜਨਵਰੀ (ਅਮਨਦੀਪ ਸਿੰਘ)- ਪੰਜਾਬ ਸਰਕਾਰ 26 ਜਨਵਰੀ ਨੂੰ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪਟਿਆਲਾ 'ਚ ਗਣਤੰਤਰ ਦਿਵਸ ਸਮਾਰੋਹ 'ਚ ਸ਼ਿਰਕਤ ਕਰਨ ਮਗਰੋਂ ਸਪਸ਼ਟ ਕੀਤਾ ਹੈ ਕਿ ਅੱਜ ...

ਪੂਰੀ ਖ਼ਬਰ »

ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ

ਫ਼ਤਿਹਗੜ੍ਹ ਸਾਹਿਬ, 26 ਜਨਵਰੀ (ਬਲਜਿੰਦਰ ਸਿੰਘ)- ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਥਾਨਕ ਮਾਧੋਪੁਰ ਦੇ ਖੇਡ ਸਟੇਡੀਅਮ 'ਚ ਹੋਏ ਸਮਾਗਮ ਮੌਕੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਰਾਸ਼ਟਰੀ ਝੰਡਾ ਲਹਿਰਾਉਣ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ

ਗੁਹਾਟੀ, 26 ਜਨਵਰੀ- 71ਵੇਂ ਗਣਤੰਤਰ ਦਿਵਸ ਮੌਕੇ ਅੱਜ ਸਵੇਰੇ ਆਸਾਮ 'ਚ ਘੱਟ ਤੀਬਰਤਾ ਵਾਲੇ ਚਾਰ ਧਮਾਕੇ ਹੋਏ। ਇਨ੍ਹਾਂ 'ਚੋਂ ਤਿੰਨ ਡਿਬਰੂਗੜ੍ਹ ਜ਼ਿਲ੍ਹੇ 'ਚ ਹੋਏ, ਜਦੋਂਕਿ ਚੌਥਾ ਚਰਾਈਦੇਵ ਜ਼ਿਲ੍ਹੇ 'ਚ ਹੋਇਆ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ...

ਪੂਰੀ ਖ਼ਬਰ »

ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ

ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ ਸਬ-ਡਵੀਜ਼ਨ ਸ਼ਾਹਕੋਟ ਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ ਦੇ ਸਕੂਲਾਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਦਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸੰਬੰਧੀ ਸਾਬਕਾ ਸਰਪੰਚ ਹਰਪਾਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ

ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ (ਬੰਡਾਲਾ) ਨੇ ਅਦਾ ਕੀਤੀ ਅਤੇ ਪੁਲਿਸ ਗਾਰਦ ਨੇ ਸਲਾਮੀ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ

ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਐੱਸ. ਡੀ. ਐੱਮ. ਢਿੱਲੋਂ ਵਲੋਂ ਦੇਸ ਵਾਸੀਆਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ

ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਗਣਤੰਤਰ ਦਿਵਸ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ

ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- 71ਵਾਂ ਗਣਤੰਤਰ ਦਿਵਸ ਅੱਜ ਫ਼ਾਜ਼ਿਲਕਾ 'ਚ ਬੜੀ ਧੂਮਧਾਮ ਨਾਲ ਸਥਾਨਕ ਐੱਮ. ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਮਨਾਇਆ ਗਿਆ। ਇਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਵਲੋਂ ਕੀਤੀ ...

ਪੂਰੀ ਖ਼ਬਰ »

ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ

ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਕੌਮੀ ਤਿਰੰਗਾ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ

ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਇਸ ਮੌਕੇ ਬੀ. ਐੱਸ. ਐੱਫ. ਦੀ ਇੱਕ ਟੁਕੜੀ ਵਲੋਂ ...

ਪੂਰੀ ਖ਼ਬਰ »

ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ

ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਬਹੁਮੰਤਵੀ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ

ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵਲੋਂ ਕੀਤੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ

ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਦਾ ਕੀਤੀ ਗਈ ਅਤੇ ਪਰੇਡ ਦਾ ਨਿਰੀਖਣ ...

ਪੂਰੀ ਖ਼ਬਰ »

ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ

ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਐੱਸ. ਡੀ. ਐੱਮ. ਅਜਨਾਲਾ ਡਾ. ਦੀਪਕ ਭਾਟੀਆ ਵਲੋਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ

ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ

ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਰੁਣਾ ਚੌਧਰੀ ਨੇ ਕੌਮੀ ਤਿਰੰਗਾ ...

ਪੂਰੀ ਖ਼ਬਰ »

ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ

ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ ਸਾਬੋ ਵਰਿੰਦਰ ਕੁਮਾਰ ਨੇ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ

ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ...

ਪੂਰੀ ਖ਼ਬਰ »

ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ

ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ ਕੀਤਾ ...

ਪੂਰੀ ਖ਼ਬਰ »

ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ

ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX