

-
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . . about 2 hours ago
-
-
ਟਿਕਰੀ ਬਾਰਡਰ ਤੇ ਰੋਸ ਧਰਨੇ 'ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . . about 3 hours ago
-
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
-
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . . about 4 hours ago
-
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
-
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . . about 4 hours ago
-
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
-
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . . about 5 hours ago
-
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
-
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . . about 5 hours ago
-
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
-
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . . about 5 hours ago
-
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
-
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . . about 6 hours ago
-
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
-
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . . about 6 hours ago
-
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
-
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . . about 6 hours ago
-
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
-
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . . about 6 hours ago
-
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
-
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . . about 6 hours ago
-
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
-
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . . about 6 hours ago
-
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
-
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . . about 6 hours ago
-
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
-
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . . about 7 hours ago
-
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
-
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . . about 7 hours ago
-
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
-
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . . about 7 hours ago
-
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
-
'ਆਪ' ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . . about 7 hours ago
-
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
-
ਐਨ ਆਰ ਆਈ ਕਮਿਸ਼ਨ ਦੇ ਮੈਂਬਰ ਦਲਜੀਤ ਸਹੋਤਾ ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . . about 8 hours ago
-
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਤੇ ਐਨ ਆਰ...
-
ਜਲੰਧਰ ਵਿਚ ਚੱਲੀ ਗੋਲੀ, ਇਕ ਮੌਤ
. . . about 8 hours ago
-
ਜਲੰਧਰ, 6 ਮਾਰਚ - ਜਲੰਧਰ ਸਥਿਤ ਸੋਢਲ ਰੋਡ ਦੇ ਪ੍ਰੀਤ ਨਗਰ ਵਿਚ ਅੱਜ ਦੁਪਹਿਰ ਕੁੱਝ ਨੌਜਵਾਨਾਂ ਨੇ ਪੀਵੀਸੀ ਦੁਕਾਨ ਮਾਲਕ ਨੂੰ ਗੋਲੀ ਮਾਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਸ ਵਾਰਦਾਤ ਵਿਚ ਇਕ ਮੌਤ ਹੋਈ ਹੈ। ਖ਼ਬਰਾਂ ਮੁਤਾਬਿਕ ਰੰਜਸ਼ ਦੇ ਚੱਲਦਿਆਂ...
-
ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ 153ਵੇਂ ਦਿਨ ਵੀ ਜਾਰੀ
. . . about 8 hours ago
-
ਜੰਡਿਆਲਾ ਗੁਰੂ, 6 ਮਾਰਚ (ਰਣਜੀਤ ਸਿੰਘ ਜੋਸਨ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ...
-
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . . about 8 hours ago
-
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਬੇਵਕਤ ਵਿਛੋੜੇ 'ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ...
-
ਪੱਤਰਕਾਰ ਮੇਜਰ ਸਿੰਘ ਦੇ ਘਰ ਪਹੁੰਚੀ ਉਨ੍ਹਾਂ ਦੀ ਮ੍ਰਿਤਕ ਦੇਹ
. . . about 8 hours ago
-
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਚੁੱਕੀ ਹੈ। ਸ਼ਾਮੀਂ 3:30 ਵਜੇ ਉਨ੍ਹਾਂ ਦੇ ਨਿਵਾਸ ਸਥਾਨ...
-
ਹਰਿਆਣਾ ਦੇ ਪਲਵਲ 'ਚ ਕਿਸਾਨਾਂ ਨੇ ਜਾਮ ਕੀਤਾ ਕੇ. ਐਮ. ਪੀ. ਹਾਈਵੇ
. . . about 8 hours ago
-
ਪਲਵਲ, 6 ਮਾਰਚ- ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਕਿਸਾਨਾਂ ਵਲੋਂ ਹਰਿਆਣਾ ਦੇ ਪਲਵਲ 'ਚ ਕੁੰਡਲੀ-ਮਾਨੇਸਰ-ਪਲਵਲ ਭਾਵ ਕਿ...
-
ਮਾਛੀਵਾੜਾ 'ਚ ਕੋਰੋਨਾ ਦੇ 5 ਹੋਰ ਮਾਮਲੇ ਆਏ ਸਾਹਮਣੇ
. . . about 8 hours ago
-
ਮਾਛੀਵਾੜਾ ਸਾਹਿਬ, 6 ਮਾਰਚ (ਮਨੋਜ ਕੁਮਾਰ)- ਮਾਛੀਵਾੜਾ ਇਲਾਕੇ 'ਚ ਇਕ ਵਾਰ ਫਿਰ ਕੋਰੋਨਾ ਨੇ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਅੱਜ ਇੱਥੇ 5 ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ...
- ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551
ਰਾਸ਼ਟਰੀ-ਅੰਤਰਰਾਸ਼ਟਰੀ
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਯੂਰਪੀ ਸੰਘ ਤੋਂ 31 ਜਨਵਰੀ ਨੂੰ ਵੱਖ ਹੋਣ ਲਈ ਲੋੜੀਂਦੇ ਦਸਤਾਵੇਜ਼ਾਂ ਤੇ ਦਸਤਖ਼ਤ ਕਰ ਦਿੱਤੇ ਹਨ | ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਦਸਤਖ਼ਤ ਕਰਨ ਮੌਕੇ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਮੈਂ 31 ਜਨਵਰੀ ਨੂੰ ਯੂਰਪੀ ਸੰਘ ਛੱਡਣ ਲਈ ਸਮਝੌਤੇ 'ਤੇ ਦਸਤਖ਼ਤ ਕਰ ਦਿੱਤੇ ਹਨ | ਇਹ ਦਸਤਖ਼ਤ ਸਾਡੇ ਦੇਸ਼ ਦੇ ਇਤਿਹਾਸ 'ਚ ਨਵੇਂ ਅਧਿਆਇ ਦੀ ਸ਼ੁਰੂਆਤ ਕਰਨਗੇ | ਜ਼ਿਕਰਯੋਗ ਹੈ ਕਿ ਬਰਤਾਨੀਆ ਦੇ ਦੋਵੇਂ ਸਦਨਾਂ 'ਚ ਬਿੱਲ ਪਾਸ ਹੋਣ ਬਾਅਦ ਮਹਾਰਾਣੀ ਐਲਿਜ਼ਾਬੈੱਥ ਨੇ ਵੀ ਮਨਜ਼ੂਰੀ ਦੇ ਦਿੱਤੀ ਸੀ, ਉਪਰੋਕਤ ਦਸਤਾਵੇਜ਼ਾਂ ਦੇ ਪ੍ਰਧਾਨ ਮੰਤਰੀ ਵਲੋਂ ਦਸਤਖ਼ਤ ਕਰਨ ਤੋਂ ਬਾਅਦ ਯੂਰਪੀ ਸੰਘ ਰਹਿੰਦੀਆਂ ਰਸਮਾਂ ਪੂਰੀਆਂ ਕਰੇਗਾ ਅਤੇ 31 ਜਨਵਰੀ 2020 ਨੂੰ ਰਾਤੀਂ 11 ਵਜੇ ਯੂਰਪੀ ਸੰਘ ਤੋਂ ਯੂ. ਕੇ. ਬਾਹਰ ਹੋ ਜਾਵੇਗਾ |
ਮੁੰਬਈ, 25 ਜਨਵਰੀ (ਏਜੰਸੀ)- ਮਹਾਰਾਸ਼ਟਰ ਦੇ ਥਾਣਾ ਜ਼ਿਲ੍ਹੇ ਦੀ ਪੁਲਿਸ ਨੇ ਅੱਜ ਦੱਸਿਆ ਕਿ 25 ਸਾਲਾ ਟੈਲੀਵਿਜ਼ਨ ਅਦਾਕਾਰਾ ਨੇ ਮੀਰਾ ਰੋਡ ਸਥਿਤ ਆਪਣੀ ਰਿਹਾਇਸ਼ 'ਚ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ | ਇਕ ਅਧਿਕਾਰੀ ਨੇ ਦੱਸਿਆ ਕਿ ਉਸ ਦੀ ਇਕ ਦੋਸਤ ਨੇ ਮੀਰਾ ਰੋਡ ਸਥਿਤ ...
ਪੂਰੀ ਖ਼ਬਰ »
ਟੋਰਾਂਟੋ, 25 ਜਨਵਰੀ (ਸਤਪਾਲ ਸਿੰਘ ਜੌਹਲ)- ਵਰਕ ਪਰਮਿਟ ਦਾ ਵੀਜ਼ਾ ਲੈ ਕੇ ਕੈਨੇਡਾ ਪੁੱਜਣ 'ਚ ਬੀਤੇ ਚਾਰ ਕੁ ਸਾਲਾਂ ਤੋਂ ਬਹੁਤ ਤੇਜ਼ੀ ਆਈ ਹੋਈ ਹੈ | ਉਨ੍ਹਾਂ 'ਚ ਵਿਦਿਆਰਥੀ ਵਜੋਂ ਜਾ ਰਹੇ ਕੁੜੀਆਂ ਅਤੇ ਮੁੰਡਿਆਂ ਦੇ ਪਤੀ ਅਤੇ ਪਤਨੀ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹਨ | ...
ਪੂਰੀ ਖ਼ਬਰ »
ਕੈਲਗਰੀ, 25 ਜਨਵਰੀ (ਹਰਭਜਨ ਸਿੰਘ ਢਿੱਲੋਂ) ਸਾਲ 2017 'ਚ ਕਿ੍ਸਮਸ ਦੀ ਪੂਰਵਲੀ ਰਾਤ ਨੂੰ ਨਾਰਥ ਵੈਸਟ ਕੈਲਗਰੀ ਦੀ 43 ਐਵੇਨਿਊ ਦੇ 7000 ਬਲਾਕ ਵਿਚ ਪਏ ਇਕ ਵੱਡੇ ਗਾਰਬੇਜ-ਬਿਨ 'ਚੋਂ ਬਰਾਮਦ ਕੀਤੀ ਗਈ, ਨਵ ਜੰਮੀ ਬੱਚੀ ਦੀ ਮਾਂ ਦਾ ਪਤਾ ਲੱਗ ਗਿਆ ਹੈ ਅਤੇ ਪੁਲਿਸ ਨੇ ਉਸ ਵਿਰੁੱਧ ...
ਪੂਰੀ ਖ਼ਬਰ »
ਐਬਟਸਫੋਰਡ, 25 ਜਨਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਸਸਕੈਚਵਨ ਸੂਬੇ ਦੇ 34 ਸਾਲਾ ਪੰਜਾਬੀ ਗੁਰਪ੍ਰੀਤ ਸਿੰਘ ਨੂੰ ਇਮੀਗ੍ਰੇਸ਼ਨ ਮਾਮਲੇ ਵਿਚ ਗਲਤ ਦਸਤਾਵੇਜ਼ ਪੇਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦੇ ਦੋਸ਼ ਤਹਿਤ ਗਿ੍ਫ਼ਤਾਰ ...
ਪੂਰੀ ਖ਼ਬਰ »
ਕੈਲੀਫੋਰਨੀਆ, 25 ਜਨਵਰੀ (ਹੁਸਨ ਲੜੋਆ ਬੰਗਾ)- ਮੁੰਬਈ ਦਾ ਡਾਂਸ ਗਰੁੱਪ 'ਵੀ ਅਨਬੀਟੇਬਲ' ਸਖ਼ਤ ਮੁਕਾਬਲੇ ਤੋਂ ਬਾਅਦ ਅਮਰੀਕਾ ਦੇ ਟੈਲੇਂਟ ਸ਼ੋਅ (ਏ. ਜੀ. ਟੀ) ਦੇ ਫਾਈਨਲ ਵਿਚ ਪੁੱਜ ਗਿਆ ਹੈ | ਪਿਛਲੇ ਸਾਲ 16 ਹਫ਼ਤਿਆਂ ਦੌਰਾਨ ਬਹੁਤ ਹੀ ਵਧੀਆ ਪ੍ਰਦਰਸ਼ਨ ਕਰਨ ਵਾਲਾ 30 ...
ਪੂਰੀ ਖ਼ਬਰ »
ਕੋਪਨਹੈਗਨ, 25 ਜਨਵਰੀ (ਅਮਰਜੀਤ ਸਿੰਘ ਤਲਵੰਡੀ) - ਬੀ.ਜੇ.ਪੀ. ਓਵਰਸੀਜ਼ ਇਕਾਈ ਡੈਨਮਾਰਕ ਦੇ ਪ੍ਰਧਾਨ ਰਮੇਸ਼ ਭਾਰਦਵਾਜ ਤੇ ਹੋਰ ਆਗੂਆਂ ਦੀ ਅਗਵਾਈ 'ਚ ਮੈਂਬਰਾਂ ਨੇ ਗਾਂਧੀ ਪਾਰਕ ਕੋਪੇਨਹੇਗਨ ਵਿਚ ਸੀ. ਏ. ਏ. ਤੇ ਐਨ. ਆਰ. ਸੀ. ਕਾਨੂੰਨ ਜੋ ਕਿ ਮੋਦੀ ਸਰਕਾਰ ਨੇ ਪਾਸ ਕੀਤਾ ਹੈ ...
ਪੂਰੀ ਖ਼ਬਰ »
*ਗੁਰਜੀਤ ਸਿੰਘ ਦੀ ਅਗਲੀ ਪੇਸ਼ੀ 19 ਨੂੰ
ਲੰਡਨ, 25 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੇ ਇਲਾਕੇ ਇਲਫੋਰਡ ਵਿਖੇ ਕਤਲ ਕੀਤੇ ਗਏ ਤਿੰਨ ਭਾਰਤੀ ਨੌਜਵਾਨਾਂ ਬਲਜੀਤ ਸਿੰਘ ਉਰਫ਼ ਮਲਕੀਤ ਸਿੰਘ ਢਿੱਲੋਂ (37), ਹਰਿੰਦਰ ਕੁਮਾਰ (30) ਅਤੇ ਨਰਿੰਦਰ ਸਿੰਘ ਲੁਬਾਇਆ (29) ਦੀ ...
ਪੂਰੀ ਖ਼ਬਰ »
ਐਡਮਿੰਟਨ, 25 ਜਨਵਰੀ (ਦਰਸ਼ਨ ਸਿੰਘ ਜਟਾਣਾ)- ਕੁਝ ਲੋਕ ਲੋਕਾਂ ਦੇ ਦੁੱਖ ਸੁੱਖ ਦੀ ਖ਼ਾਤਰ ਆਪਣੀ ਜ਼ਿੰਦਗੀ ਦਾ ਕਾਫ਼ੀ ਹਿੱਸਾ ਉਨ੍ਹਾਂ ਲਈ ਸਮਰਪਿਤ ਕਰ ਦਿੰਦੇ ਹਨ ਤੇ ਉਹ ਸ਼ਖ਼ਸੀਅਤ ਜਦੋਂ ਇਸ ਸੰਸਾਰ ਤੋਂ ਵਿੱਛੜ ਜਾਂਦੀ ਹੈ ਤਾਂ ਉਹੀ ਲੋਕ ਧਾਹਾਂ ਮਾਰ ਕੇ ਰੋਂਦੇ ਹਨ | ...
ਪੂਰੀ ਖ਼ਬਰ »
ਮੁੰਬਈ, 25 ਜਨਵਰੀ (ਏਜੰਸੀ)- ਫ਼ਿਲਮ ਨਿਰਮਾਤਾ ਕਬੀਰ ਖ਼ਾਨ ਦੀ ਪਹਿਲੀ ਵੈੱਬ ਸੀਰੀਜ਼ 'ਦ ਫਾਰਗਾਟਨ ਆਰਮੀ' ਨੇ ਸਿੱਧੇ ਪ੍ਰਸਾਰਨ ਲਈ ਸੰਗੀਤਕਾਰਾਂ ਦੀ ਸਭ ਤੋਂ ਵੱਡੀ ਟੀਮ ਦੇ ਲਈ ਗਿਨੀਜ਼ ਵਿਸ਼ਵ ਰਿਕਾਰਡ ਬਣਾਇਆ ਹੈ | ਐਮਾਜ਼ੋਨ ਪ੍ਰਾਈਮ ਵੀਡੀਓ ਦੀ 'ਦ ਫਾਰਗਾਟਨ ਆਰਮੀ' ...
ਪੂਰੀ ਖ਼ਬਰ »
ਕੈਲਗਰੀ, 25 ਜਨਵਰੀ (ਹਰਭਜਨ ਸਿੰਘ ਢਿੱਲੋਂ) ਕੈਲਗਰੀ ਸਕੂਲ ਬੋਰਡ ਟਰੱਸਟੀ ਲੀਸਾ ਡੇਵੀਜ਼ ਨੇ ਮੰਗ ਕੀਤੀ ਹੈ ਕਿ ਸਕੂਲ ਬੋਰਡ ਦੀ ਕਾਰਜ ਪ੍ਰਣਾਲੀ ਅਤੇ ਪਸ਼ਾਨਸਨਿਕ ਨੀਤੀਆਂ 'ਚ ਵਧੇਰੇ ਲੋਕਤੰਤਰ ਅਤੇ ਪਾਰਦਰਸ਼ਤਾ ਲਿਆਂਦੇ ਜਾਣ ਦੀ ਲੋੜ ਹੈ ਅਤੇ ਲੋਕਾਂ ਵਲੋਂ ਚੁਣੇ ...
ਪੂਰੀ ਖ਼ਬਰ »
ਫਰੈਂਕਫਰਟ, 25 ਜਨਵਰੀ (ਸੰਦੀਪ ਕੌਰ ਮਿਆਣੀ)- ਭਾਰਤੀ ਕੌਾਸਲੇਟ ਫਰੈਂਕਫਰਟ ਨੇ 71ਵਾਂ ਗਣਤੰਤਰ ਦਿਵਸ ਮਨਾਉਂਦੇ ਹੋਏ ਹੋਟਲ ਇੰਟਰ ਕੋਨਟੀਨੈਟਲ ਵਿਖੇ ਸ਼ਾਨਦਾਰ ਸਮਾਗਮ ਕਰਵਾਇਆ¢ ਜਿਸ 'ਚ ਜਰਮਨੀ ਦੀਆਂ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਹਸਤੀਆਂ ਨੇ ਹਿੱਸਾ ਲਿਆ¢ ਸਟੇਜ਼ ...
ਪੂਰੀ ਖ਼ਬਰ »
ਕੈਲਗਰੀ, 25 ਜਨਵਰੀ (ਹਰਭਜਨ ਸਿੰਘ ਢਿੱਲੋਂ) ਕੈਲਗਰੀ ਪੁਲਿਸ ਦਾ ਕਹਿਣਾ ਹੈ ਕਿ ਲੰਘੇ ਬੁੱਧਵਾਰ ਵਾਲੇ ਦਿਨ ਡਗਲਸ ਗਲੈਨ ਕਮਿਊਨਿਟੀ 'ਚ ਇਕ ਕਾਰ ਉੱਪਰ ਗ੍ਰੈਫੀਟੀ ਕੀਤੇ ਜਾਣ ਦੀ ਘਟਨਾ ਦੀ ਹੇਟ-ਕ੍ਰਾਈਮ ਵਜੋਂ ਜਾਂਚ ਕੀਤੀ ਜਾ ਰਹੀ ਹੈ¢ 22 ਜਨਵਰੀ ਦੀ ਸ਼ਾਮ ਸਾਢੇ ਸੱਤ ...
ਪੂਰੀ ਖ਼ਬਰ »
ਕੈਲਗਰੀ, 25 ਜਨਵਰੀ (ਹਰਭਜਨ ਸਿੰਘ ਢਿੱਲੋਂ) ਭੰਗ ਤੋਂ ਬਣੇ ਖਾਣ ਵਾਲੇ ਪਦਾਰਥਾਂ ਦੀ ਦੀ ਵਿੱਕਰੀ ਚਾਲੂ ਹੋ ਜਾਣ ਮਗਰੋਂ ਸ਼ਹਿਰ ਵਿਚ ਆਉਣ ਵਾਲੀ ਸਪਲਾਈ ਕਾਫ਼ੀ ਨਹੀਂ ਹੈ ਤੇ ਜਿਉਂ ਹੀ ਇਸ ਸਾਮਾਨ ਭੰਗ ਸਟੋਰਾਂ 'ਤੇ ਪਹੁੰਚਦਾ ਹੈ, ਇਸ ਦੀ ਤੁਰੰਤ ਵਿੱਕਰੀ ਹੋ ਜਾਂਦੀ ਹੈ ਤੇ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 