ਤਾਜਾ ਖ਼ਬਰਾਂ


ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  4 minutes ago
ਨਵੀਂ ਦਿੱਲੀ, 26 ਫਰਵਰੀ - ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਹਿੰਸਾ ਨੂੰ ਲੈ ਕੇ ਦਿੱਤੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਸੋਨੀਆ ਗਾਂਧੀ...
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  8 minutes ago
ਅੰਮ੍ਰਿਤਸਰ, 26 ਫਰਵਰੀ (ਰਾਜੇਸ਼ ਸੰਧੂ)- ਅੱਜ ਅੰਮ੍ਰਿਤਸਰ 'ਚ ਕਾਂਗਰਸ ਪਾਰਟੀ ਵਲੋਂ ਦਿੱਲੀ 'ਚ ਹੋਈ ਹਿੰਸਾ ਨੂੰ ਲੈ ਕੇ ਮੋਦੀ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ। ਇਸ ਮੌਕੇ ਅੰਮ੍ਰਿਤਸਰ...
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਜਾਰੀ                             
. . .  11 minutes ago
ਨਾਭਾ, 26 ਫਰਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ  ਵੀ ਜਾਰੀ ਰਿਹਾ 1 ਧਰਨੇ ਵਿਚ ਬੁਲਾਰਿਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ...
ਦਿੱਲੀ ਹਿੰਸਾ : ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
. . .  19 minutes ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ''ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ...
ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਮਿਲੀ ਖ਼ੁਫ਼ੀਆ ਬਿਊਰੋ ਦੇ ਅਫ਼ਸਰ ਦੀ ਲਾਸ਼
. . .  34 minutes ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਦੇ ਉੱਤਰੀ-ਪੂਰਬੀ ਜ਼ਿਲ੍ਹੇ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ (ਆਈ. ਬੀ.) ਦੇ ਅਫ਼ਸਰ ਅੰਕਿਤ ਸ਼ਰਮਾ ਦੀ ਲਾਸ਼ ਮਿਲੀ ਹੈ। ਹਾਲਾਂਕਿ ਇਸ ਲਾਸ਼...
ਦਿੱਲੀ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ, ਅਸਤੀਫ਼ਾ ਦੇਣ- ਸੋਨੀਆ ਗਾਂਧੀ
. . .  36 minutes ago
ਨਵੀਂ ਦਿੱਲੀ, 26 ਫਰਵਰੀ- ਦਿੱਲੀ 'ਚ ਭੜਕੀ ਹਿੰਸਾ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਇਸ ਦੇ ਲਈ ਭਾਜਪਾ ਨੇਤਾਵਾਂ...
ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਕੀਤਾ ਹਮਲਾ, ਤਿੰਨ ਮੈਂਬਰ ਜ਼ਖ਼ਮੀ
. . .  48 minutes ago
ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 26 ਫਰਵਰੀ (ਰਣਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਘੱਟੋਂ)- ਬੀਤੀ ਦੇਰ ਰਾਤ ਗਿੱਦੜਬਾਹਾ ਦੇ ਨੇੜਲੇ ਪਿੰਡ ਹੁਸਨਰ 'ਚ ਬੇਖ਼ੌਫ਼ ਲੁਟੇਰਿਆਂ ਵਲੋਂ ਇਕ ਪਰਿਵਾਰ 'ਤੇ ਹਮਲਾ ਕਰ ਦਿੱਤਾ ਗਿਆ। ਲੁਟੇਰਿਆਂ...
ਮਹਿਬੂਬਾ ਨੂੰ ਹਿਰਾਸਤ 'ਚ ਰੱਖਣ 'ਤੇ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਨੇਤਾ ਮਹਿਬੂਬਾ ਮੁਫ਼ਤੀ ਨੂੰ ਜਨਤਕ ਸੁਰੱਖਿਆ ਕਾਨੂੰਨ (ਪੀ. ਐੱਸ. ਏ.) ਤਹਿਤ ਹਿਰਾਸਤ...
ਦਵਾਈਆਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਵਲੋਂ ਸਫ਼ਾਈ
. . .  about 1 hour ago
ਚੰਡੀਗੜ੍ਹ, 26 ਫਰਵਰੀ (ਗੁਰਿੰਦਰ)- ਦਵਾਈਆਂ ਦੇ ਮਾਮਲੇ 'ਚ ਕੈਬਨਿਟ ਬਲਬੀਰ ਸਿੱਧੂ ਨੇ ਆਪਣੀ ਸਫ਼ਾਈ ਦਿੰਦਿਆਂ ਕਿਹਾ ਕਿ ਨਸ਼ਾ ਛੁਡਾਊ ਕੇਂਦਰ ਵਾਲੇ ਖ਼ੁਦ ਦਵਾਈਆਂ ਖ਼ਰੀਦਦੇ ਹਨ। ਉਨ੍ਹਾਂ ਕਿਹਾ ਕਿ...
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ
. . .  about 1 hour ago
ਜੈਪੁਰ, 26 ਫਰਵਰੀ- ਰਾਜਸਥਾਨ ਦੇ ਬੂੰਦੀ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਪਾਪੜੀ ਪਿੰਡ ਦੇ ਨੇੜੇ ਬਰਾਤੀਆਂ ਨਾਲ ਭਰੀ ਇੱਕ ਬੱਸ ਮੇਜ ਨਦੀ 'ਚ ਡਿੱਗ ਗਈ। ਇਸ ਹਾਦਸੇ 'ਚ ਅਜੇ ਤੱਕ 24 ਲੋਕਾਂ...
ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਐੱਸ. ਸੀ. ਈ. ਆਰ. ਟੀ. (ਪੰਜਾਬ) ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਦੇ ਮੁਖੀਆਂ ਨਾਲ ਅੱਜ ਦੁਪਹਿਰ...
ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  about 2 hours ago
ਨਵੀਂ ਦਿੱਲੀ, 26 ਫਰਵਰੀ- ਸੁਪਰੀਮ ਕੋਰਟ ਨੇ ਸ਼ਾਹੀਨ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਧਰਨੇ ਬੈਠੇ ਲੋਕਾਂ ਨੂੰ ਹਟਾਉਣ ਵਾਲੀ ਪਟੀਸ਼ਨ 'ਤੇ ਅੱਜ ਕਿਹਾ ਕਿ ਅਜੇ ਇਸ ਦੀ ਸੁਣਵਾਈ...
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  about 2 hours ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  about 2 hours ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  about 2 hours ago
ਜਲੰਧਰ, 26 ਫਰਵਰੀ (ਚਿਰਾਗ਼)- ਪੰਜਾਬੀ ਜਾਗ੍ਰਿਤੀ ਮਾਰਚ ਜਲੰਧਰ ਦੇ ਨਕੋਦਰ ਚੌਕ ਸਥਿਤ ਲਾਇਲਪੁਰ ਖ਼ਾਲਸਾ ਸਕੂਲ...
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  about 2 hours ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  about 2 hours ago
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  about 2 hours ago
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  about 2 hours ago
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  about 3 hours ago
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 3 hours ago
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 3 hours ago
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 3 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 4 hours ago
ਸੀ. ਸੀ. ਐੱਸ. ਦੀ ਬੈਠਕ ਅੱਜ, ਐੱਨ. ਐੱਸ. ਏ. ਡੋਭਾਲ ਵੀ ਲੈਣਗੇ ਹਿੱਸਾ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 18
. . .  about 4 hours ago
ਕਾਰ ਤੇ ਬੱਸ ਦੀ ਟੱਕਰ 'ਚ 5 ਮੌਤਾਂ
. . .  about 5 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆ ਦੀ ਗਿਣਤੀ ਹੋਈ 17
. . .  about 5 hours ago
ਦਿੱਲੀ ਹਿੰਸਾ 'ਤੇ ਹਾਈਕੋਰਟ 'ਚ ਅੱਧੀ ਰਾਤ ਨੂੰ ਹੋਈ ਸੁਣਵਾਈ
. . .  about 5 hours ago
ਦੱਖਣੀ ਕੋਰੀਆ 'ਚ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ
. . .  about 6 hours ago
ਬੈਂਗਲੁਰੂ 'ਚ ਅੱਜ ਸ਼ੁਰੂ ਹੋਵੇਗਾ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ
. . .  about 6 hours ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 6 hours ago
ਖੋਲੇ ਗਏ ਦਿੱਲੀ ਮੈਟਰੋ ਸਟੇਸ਼ਨਾਂ ਦੇ ਸਾਰੇ ਗੇਟ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅਣਪਛਾਤੇ ਵਾਹਨ ਦੀ ਲਪੇਟ ਚ ਆ ਕੇ ਨੌਜਵਾਨ ਦੀ ਮੌਤ
. . .  1 day ago
ਰਾਸ਼ਟਰਪਤੀ ਭਵਨ ਪੁੱਜੇ ਟਰੰਪ
. . .  1 day ago
ਗ੍ਰਹਿ ਮੰਤਰੀ ਨੇ ਰਤਨ ਲਾਲ ਦੇ ਪਰਿਵਾਰ ਨੂੰ ਲਿਖਿਆ ਪੱਤਰ, ਪ੍ਰਗਟਾਇਆ ਦੁੱਖ
. . .  1 day ago
ਦਿੱਲੀ 'ਚ ਹਾਲਾਤ ਕਾਬੂ ਹੇਠ - ਦਿੱਲੀ ਪੁਲਿਸ
. . .  1 day ago
ਦਿੱਲੀ ਹਿੰਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ 10 ਹੋਈ , 3 ਪੱਤਰਕਾਰਾਂ 'ਤੇ ਵੀ ਹੋਏ ਹਮਲੇ
. . .  1 day ago
ਧਾਰਮਿਕ ਆਜ਼ਾਦੀ 'ਤੇ ਹੋਈ ਗੱਲ - ਟਰੰਪ
. . .  1 day ago
ਬੰਗਾ 'ਚ ਪੁਲਸ ਨੇ ਪੰਜ ਸ਼ੱਕੀ ਹਿਰਾਸਤ 'ਚ ਲਏ
. . .  1 day ago
ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਰਿਸ਼ਤੇ - ਟਰੰਪ
. . .  1 day ago
ਹਵਾਰਾ ਕਮੇਟੀ 29 ਫ਼ਰਵਰੀ ਨੂੰ ਦੇਵੇਗੀ ਨਾਭਾ ਜੇਲ੍ਹ ਅੱਗੇ ਧਰਨਾ
. . .  1 day ago
ਲੰਗਰ ਨੂੰ ਬੰਦ ਕਰਨ ਦਾ ਮਾਮਲਾ : ਮੁੱਖ ਮੰਤਰੀ ਰਾਜਸਥਾਨ ਨੇ ਹਰਸਿਮਰਤ ਬਾਦਲ ਨੂੰ ਭੇਜਿਆ ਪੱਤਰ
. . .  1 day ago
ਦਿੱਲੀ ਹਿੰਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 9
. . .  1 day ago
ਦਿੱਲੀ ਦੇ ਵੱਖ ਵੱਖ ਸਥਾਨਾਂ 'ਚ ਲਗਾਈ ਗਈ ਧਾਰਾ 144 ਤੇ ਕੱਢਿਆ ਫਲੈਗ ਮਾਰਚ
. . .  1 day ago
ਜ਼ਖਮੀਆਂ ਨੂੰ ਮਿਲੇ ਕੇਜਰੀਵਾਲ
. . .  1 day ago
ਦਿੱਲੀ ਹਿੰਸਾ : ਮੌਜਪੁਰ ਤੇ ਭਜਨਾਪੁਰ ਵਿਚ ਹਿੰਸਾ
. . .  1 day ago
ਅਕਾਲੀ ਦਲ ਨੇ ਕੀਤੀ ਹਜ਼ਾਰਾਂ ਦੇ ਇਕੱਠ ਵਾਲੀ ਵਿਸ਼ਾਲ ਰੈਲੀ
. . .  1 day ago
ਕੈਪਟਨ ਦੀ ਅਗਵਾਈ 'ਚ ਪੰਜਾਬ ਦਾ ਸਰਬ ਦਲ ਵਫ਼ਦ ਪ੍ਰਧਾਨ ਮੰਤਰੀ ਨਾਲ ਕਰੇਗਾ ਮੁਲਾਕਾਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੂਬਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਜਪਾਲ ਨੇ ਲਹਿਰਾਇਆ ਤਿਰੰਗਾ

ਗੁਰਦਾਸਪੁਰ, 27 ਜਨਵਰੀ (ਆਰਿਫ਼)- ਲੈਫ: ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਸੂਬਾ ਪੱਧਰੀ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਲੋਂ ਸਮੁੱਚੀ ਪ੍ਰੇਡ ਦਾ ਨਿਰੀਖਣ ਕੀਤਾ ਗਿਆ, ਜਦਕਿ ਡਾ: ਮਹਿਤਾਬ ਸਿੰਘ ਆਈ.ਪੀ.ਐਸ. ਦੀ ਅਗਵਾਈ 'ਚ ਮਾਰਚ ਪਾਸਟ ਕੀਤਾ ਗਿਆ | ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸ਼ਾਨਦਾਰ ਪੀ.ਟੀ. ਸ਼ੋਅ ਦੇ ਨਾਲ ਦੇਸ਼ ਭਗਤੀ 'ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਵੱਖ-ਵੱਖ ਵਿਭਾਗਾਂ ਵਲੋਂ ਸ਼ਾਨਦਾਰ ਝਾਕੀਆਂ ਵੀ ਪੇਸ਼ ਗਈਆਂ | ਇਸ ਦੌਰਾਨ ਸੰਬੋਧਨ ਕਰਦਿਆਂ ਰਾਜਪਾਲ ਬਦਨੌਰ ਨੇ ਕਿਹਾ ਕਿ ਉਹ ਉਨ੍ਹਾਂ ਸਾਰਿਆਂ ਨੂੰ ਯਾਦ ਕਰਨਾ ਚਾਹੰੁਦੇ ਹਨ, ਜਿਨ੍ਹਾਂ ਨੇ ਆਜ਼ਾਦੀ ਦੀ ਲੜਾਈ ਵਿਚ ਕੁਰਬਾਨੀਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਕਰੀਬ 17 ਸਾਲ 6 ਮਹੀਨੇ ਗੁਜ਼ਾਰੇ ਅਤੇ ਪੂਰੀ ਦੁਨੀਆ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ | ਗੁਰੂ ਨਾਨਕ ਨਾਮ ਲੇਵਾ ਸੰਗਤ ਵਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਕੀਤੀ ਅਰਦਾਸ ਅੱਜ ਪੂਰੀ ਹੋਈ ਹੈ ਤੇ ਕਰਤਾਰਪੁਰ ਲਾਂਘਾ ਖੁੱਲਿ੍ਹਆ | ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਨੇ ਦੇਸ਼ ਦੀ ਖ਼ਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ | ਜ਼ਿਲ੍ਹਾ ਗੁਰਦਾਸਪੁਰ ਦੇ 351 ਜਵਾਨਾਂ ਨੇ ਵੱਖ-ਵੱਖ ਯੁੱਧਾਂ ਤੇ ਲੜਾਈਆਂ ਵਿਚ ਜਾਨਾਂ ਵਾਰ ਦਿੱਤੀਆਂ ਤੇ ਗੁਰਦਾਸਪੁਰ ਜ਼ਿਲੇ੍ਹ ਦੇ ਸ਼ਹੀਦਾਂ ਦੇ ਹਿੱਸੇ 254 ਵੀਰਤਾ ਪੁਰਸਕਾਰ ਆਏ | ਸ੍ਰੀ ਬਦਨੌਰ ਵਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਤੇ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਟ੍ਰਾਈ ਸਾਈਕਲ ਤੇ ਵੀਲ੍ਹ ਚੇਅਰ ਵੰਡੀਆਂ | 'ਸਮਰਪਣ' ਪ੍ਰਾਜੈਕਟ ਤਹਿਤ ਜ਼ਿਲੇ੍ਹ ਦੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਤਹਿਤ 10 ਸਕੂਲਾਂ ਨੂੰ 42 ਇੰਚ ਦੀਆਂ ਐਲ.ਈ.ਡੀਜ਼ ਵੰਡੀਆਂ ਗਈਆਂ | ਡੈਪੋ ਮੁਹਿੰਮ ਤਹਿਤ ਨਸ਼ੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ ਮੁਹਿੰਮ 'ਚ ਸਿਵਲ ਤੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ, ਡੈਪੋ ਤਹਿਤ ਸਰਪੰਚਾਂ ਤੇ ਪੰਚਾਂ, ਨਸ਼ਾ ਮੁਕਤ 56 ਪੰਚਾਇਤਾਂ ਨੂੰ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ 10 ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਆਫ਼ਰ ਲੈਟਰ ਵੰਡੇ ਗਏ | ਰਾਜ ਪੱਧਰ 'ਤੇ ਵੱਖ-ਵੱਖ ਵਿਭਾਗਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਤੇ ਖੇਡਾਂ
ਸਮੇਤ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲਿਆਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਤੇਜਿੰਦਰਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ, ਐੱਸ.ਡੀ.ਐਮ. ਗੁਰਦਾਸਪੁਰ ਸਕੱਤਰ ਸਿੰਘ ਬੱਲ, ਐੱਸ.ਡੀ.ਐਮ. ਗੁਰਦਾਸਪੁਰ ਰਮਨ ਕੋਛੜ ਸਹਾਇਕ ਕਮਿਸ਼ਨਰ (ਜਨਰਲ), (ਸਾਰੇ ਸਿਵਲ ਜੱਜ), ਰੌਸ਼ਨ ਜੋਸਫ਼ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ, ਤਰਸੇਮ ਸਹੋਤਾ ਵਾਈਸ ਚੇਅਰਮੈਨ ਕਿ੍ਸਚਨ ਵੈੱਲਫੇਅਰ ਬੋਰਡ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਛੁੱਟੀ ਦੇ ਐਲਾਨ ਨੰੂ ਇਸ ਵਾਰ ਵੀ ਸਪੱਸ਼ਟ ਕਰਨ 'ਚ ਅਸਫਲ ਰਿਹਾ ਪ੍ਰਸ਼ਾਸਨ
ਹਰ ਸਾਲ ਦੀ ਤਰ•ਾਂ ਇਸ ਸਾਲ ਵੀ 26 ਜਨਵਰੀ ਤੋਂ ਬਾਅਦ ਵਿੱਦਿਅਕ ਅਦਾਰਿਆਂ 'ਚ ਛੁੱਟੀ ਦੇ ਐਲਾਨ ਨੰੂ ਲੈ ਕੇ ਦੁਚਿੱਤੀ ਦਾ ਮਾਹੌਲ ਬਣਿਆ ਰਿਹਾ, ਜਿਸ ਵਿਚ ਪ੍ਰਸ਼ਾਸਨ ਬਹੁਤ ਹੀ ਗ਼ੈਰ ਜ਼ਿੰਮੇਵਾਰ ਦਿਖਾਈ ਦਿੱਤਾ | ਪਹਿਲਾਂ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨੁਮਾਇੰਦੇ ਵਲੋਂ ਮੀਡੀਆ ਨੰੂ ਖ਼ੁਦ ਫ਼ੋਨ ਕਰਕੇ ਛੁੱਟੀ ਹੋਣ ਦੀ ਜਾਣਕਾਰੀ ਦਿੱਤੀ ਗਈ | ਜਦ ਮੀਡੀਆ 'ਤੇ ਛੁੱਟੀ ਦੀ ਖ਼ਬਰ ਆਈ ਤਾਂ ਬਾਅਦ 'ਚ ਪ੍ਰਸ਼ਾਸਨ ਦੇ ਨੁਮਾਇੰਦਿਆਂ ਵਲੋਂ ਸਿਰਫ਼ ਸਮਾਗਮ ਵਿਚ ਹਿੱਸੇ ਲੈਣ ਵਾਲੇ ਸਕੂਲਾਂ ਨੰੂ ਹੀ ਛੁੱਟੀ ਹੋਣ ਦਾ ਸੰਦੇਸ਼ ਦਿੱਤਾ ਗਿਆ, ਜਿਸ ਕਾਰਨ ਸਾਰਾ ਦਿਨ ਅਧਿਆਪਕ ਤੇ ਵਿਦਿਆਰਥੀਆਂ ਵਿਚ ਦੁਚਿੱਤੀ ਬਣੀ ਰਹੀ ਕਿਉਂਕਿ ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਸਾਰੇ ਹੀ ਸਕੂਲ ਬੰਦ ਸਨ, ਪਰ ਗੁਰਦਾਸਪੁਰ ਵਿਚ ਅਧਿਕਾਰੀਆਂ ਦੀ ਗ਼ੈਰ ਜ਼ਿੰਮੇਵਾਰੀ ਕਾਰਨ ਸਭ ਨੰੂ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਐਲੀਮੈਂਟਰੀ ਟੀਚਰ ਯੂਨੀਅਨ ਦੇ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਤੇ ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਕੁਲਦੀਪ ਪੁਰੋਵਾਲ ਨੇ ਕਿਹਾ ਕਿ ਪਿਛਲੇ 4 ਸਾਲਾਂ ਤੋਂ 26 ਜਨਵਰੀ ਤੇ 25 ਅਗਸਤ ਤੋਂ ਅਗਲੇ ਦਿਨ ਦੀ ਛੁੱਟੀ ਬਾਰੇ ਪ੍ਰਸ਼ਾਸਨ ਸਪਸ਼ਟਤਾ ਲਿਆਉਣ ਵਿਚ ਨਾਕਾਮ ਰਿਹਾ ਹੈ | ਸਰਕਾਰ ਨੰੂ ਇਸ ਸਬੰਧੀ ਸੂਬਾ ਪੱਧਰੀ ਨੀਤੀ ਬਣਾਉਣੀ ਚਾਹੀਦੀ ਹੈ ਤੇ ਇਸ ਸਬੰਧੀ ਇਕ ਦਿਨ ਪਹਿਲਾਂ ਹੀ ਐਲਾਨ ਕੀਤਾ ਜਾਵੇ |

ਬਟਾਲਾ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਬਟਾਲਾ, 27 ਜਨਵਰੀ (ਕਾਹਲੋਂ)- ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ. ...

ਪੂਰੀ ਖ਼ਬਰ »

ਵਾਹਨ ਦੀ ਟੱਕਰ ਕਾਰਨ ਮੀਟਰ ਬਾਕਸ ਤੇ ਖੰਭਾ ਟੁੱਟਿਆ, ਬਿਜਲੀ ਬੰਦ

ਕਾਦੀਆਂ, 27 ਜਨਵਰੀ (ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ)-ਬੀਤੀ ਰਾਤ ਕਸਬਾ ਕਾਦੀਆਂ ਦੇ ਬਟਾਲਾ ਰੋਡ ਗਿਰਜਾਘਰ ਦੇ ਨਜ਼ਦੀਕ ਕਿਸੇ ਵਾਹਨ ਵਲੋਂ ਬਿਜਲੀ ਦੇ ਖੰਭੇ ਨੂੰ ਟੱਕਰ ਮਾਰਨ ਨਾਲ ਜਿੱਥੇ ਬਿਜਲੀ ਮਹਿਕਮੇ ਦਾ ਖੰਭਾ ਟੁੱਟਿਆ ਹੈ, ਉਸ ਨਾਲ ਲੱਗੇ ਮੀਟਰ ਬਾਕਸ ਨੂੰ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਗਾਂ ਨੂੰ ਕੁੱਤਿਆਂ ਨੇ ਨੋਚ-ਨੋਚ ਖਾਧਾ

ਕਾਦੀਆਂ, 27 ਜਨਵਰੀ (ਗੁਰਪ੍ਰੀਤ ਸਿੰਘ)-ਬੀਤੀ ਦੇਰ ਰਾਤ ਆਈ.ਟੀ.ਆਈ. ਕਾਦੀਆਂ ਦੇ ਕੋਲ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਜ਼ਖ਼ਮੀ ਹੋਈ ਗਾਂ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ | ਅਸ਼ੋਕ ਕੁਮਾਰ, ਬਲਬੀਰ ਸਿੰਘ, ਗੁਰਦਿਆਲ ਸਿੰਘ, ਨਿਰੰਜਣ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਨੇ ਲਾਇਆ ਧਰਨਾ, ਕੀਤਾ ਚੱਕਾ ਜਾਮ

ਬਟਾਲਾ, 27 ਜਨਵਰੀ (ਕਾਹਲੋਂ)- ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਵਲੋਂ ਸੀਨੀਅਰ ਸਕੱਤਰ ਪੰਜਾਬ ਸਤਨਾਮ ਸਿੰਘ ਉਮਰਪੁਰਾ ਅਤੇ ਸਾਥੀਆਂ ਸਮੇਤ ਗਾਂਧੀ ਚੌਕ ਬਟਾਲਾ ਵਿਖੇ ਧਰਨਾ ਲਗਾਇਆ ਗਿਆ | ਧਰਨੇ ਵਿਚ ਪੰਜਾਬ ਸਰਕਾਰ ਿਖ਼ਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

-ਬਟਾਲਾ-ਸ੍ਰੀ ਹਰਿਗੋਬਿੰਦਪੁਰ ਰੋਡ ਦੀ ਖ਼ਸਤਾ ਹਾਲਤ- ਸਥਾਨਕ ਵਾਸੀਆਂ ਤੇ ਦੁਕਾਨਦਾਰਾਂ ਨੇ ਲਾਇਆ ਧਰਨਾ-ਚੱਕਾ ਜਾਮ, ਕਿਹਾ ਜੇਕਰ ਨਾ ਸੁਣੀ ਤਾਂ ਸੰਘਰਸ਼ ਜਾਰੀ ਰਹੇਗਾ

ਬਟਾਲਾ, 27 ਜਨਵਰੀ (ਕਾਹਲੋਂ)-ਬਟਾਲਾ-ਸ੍ਰੀ ਹਰਗੋਬਿੰਦਪੁਰ ਰੋਡ ਅੱਡਾ ਉਮਰਪੁਰਾ ਦੀ ਮੰਦੜੀ ਹਾਲਤ ਨੂੰ ਲੈ ਕੇ ਉੱਥੇ ਰਹਿਣ ਵਾਲੇ ਵਸਨੀਕਾਂ ਅਤੇ ਦੁਕਾਨਦਾਰਾਂ ਨੇ ਵੱਡੀ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਤੋਂ ਬਾਅਦ ਧਰਨਾ ਦਿੱਤਾ ਅਤੇ ਕਈ ਘੰਟੇ ਰੋਡ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਲੋੜਵੰਦ ਲੋਕਾਂ ਦਾ 2.2 ਕਰੋੜ ਨਾਲ ਮੁਫ਼ਤ ਸਿਹਤ ਬੀਮਾ ਕਰਵਾਇਆ-ਚੇਅਰਮੈਨ ਬਾਜਵਾ

ਬਟਾਲਾ, 27 ਜਨਵਰੀ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਪੰਜਾਬ ਵਿਕਾਸ ਦੀਆਂ ਨਵੀਆਂ ਇਬਾਰਤਾਂ ਲਿਖ ਰਿਹਾ ਹੈ | ਪੰਜਾਬ ਸਰਕਾਰ ਵਲੋਂ ਆਪਣੇ ਨਿਵਾਸੀਆਂ ਲਈ ਕਈ ਭਲਾਈ ਯੋਜਨਾਵਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦੀ ਬਦੌਲਤ ਗਰੀਬ ਅਤੇ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਗਾਦੜੀਆਂ ਦੀ ਭੰਗੜਾ ਟੀਮ ਗਣਤੰਤਰ ਦਿਵਸ ਮੌਕੇ ਸਨਮਾਨਿਤ

ਬਟਾਲਾ, 27 ਜਨਵਰੀ (ਕਾਹਲੋਂ)-ਗਣਤੰਤਰਤਾ ਦਿਵਸ ਮੌਕੇ ਗੁਰਦਾਸਪੁਰ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿਖੇ ਹੋਏ ਸਮਾਗਮ ਵਿਚ ਮੱੁਖ ਮਹਿਮਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਤੇ ਡੀ.ਸੀ. ਵਿਪੁਲ ਉਜਵਲ ਵਲੋਂ ਭਾਈ ਗੁਰਦਾਸ ਅਕੈਡਮੀ ਦੀ ਭੰਗੜਾ ਟੀਮ ਅਤੇ ...

ਪੂਰੀ ਖ਼ਬਰ »

ਬਾਵਾ ਲਾਲ ਦਿਆਲ ਦਾ ਜਨਮ ਦਿਹਾੜਾ ਮਨਾਉਣ ਲਈ ਧਿਆਨਪੁਰ ਧਾਮ 'ਚ ਉਮੜਿਆ ਸੰਗਤਾਂ ਦਾ ਸੈਲਾਬ

ਕੋਟਲੀ ਸੂਰਤ ਮੱਲ੍ਹੀ, 27 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਦਾ 665ਵਾਂ ਜਨਮ ਦਿਹਾੜਾ ਪੀਠਦਵੇਸ਼ਵਰ ਸ੍ਰੀ ਸ੍ਰੀ 1008 ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਦੇਵ ਅਚਾਰੀਆ ਮਹਾਰਾਜ ਦੀ ਰਹਿਨੁਮਾਈ ਹੇਠ ਸ੍ਰੀ ਬਾਵਾ ਲਾਲ ...

ਪੂਰੀ ਖ਼ਬਰ »

'ਸਿੱਖੀ ਸੇਵਾ ਮਿਸ਼ਨ ਯੂ. ਕੇ.' ਵਲੋਂ ਅੱਖਾਂ ਦਾ ਮੁਫ਼ਤ ਕੈਂਪ

ਡੇਰਾ ਬਾਬਾ ਨਾਨਕ, 27 ਜਨਵਰੀ (ਵਿਜੇ ਸ਼ਰਮਾ)-ਮਨੱੁਖਤਾ ਦੀ ਨਿਸ਼ਕਾਮ ਸੇਵਾ ਕਰ ਰਹੀ ਸੰਸਥਾ ਤੇ ਸਰਬਤ ਦੇ ਭਲੇ ਨੂੰ ਸਮਰਪਿਤ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਪਿੰਡ ਸਮਰਾਵਾਂ ਵਿਖੇ ਅੱਖਾਂ ਦਾ ...

ਪੂਰੀ ਖ਼ਬਰ »

ਹਲਕੇ ਦਾ ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਨਹੀਂ ਰਹੇਗਾ-ਖੋਦੇਬੇਟ

ਡੇਰਾ ਬਾਬਾ ਨਾਨਕ, 27 ਜਨਵਰੀ (ਵਿਜੇ ਸ਼ਰਮਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਵਿਭਾਗ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਹਲਕੇ ਦੇ ਸਮੁੱਚੇ ਪਿੰਡਾਂ ਅੰਦਰ ਸਰਬਪੱਖੀ ਵਿਕਾਸ ਦੇ ਕੰਮ ਪਾਰਟੀਬਾਜੀ ਤੋਂ ਉੱਪਰ ਉਠ ਕੇ ਬਿਨਾਂ ਭੇਦਭਾਵ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਐੱਸ. ਐੱਸ. ਬਾਜਵਾ ਸਕੂਲ 'ਚ ਡਾ: ਰਮਨ ਕੁਮਾਰ ਸਥਾਈ ਪਿ੍ੰਸੀਪਲ ਨਿਯੁਕਤ

ਬਟਾਲਾ, 27 ਜਨਵਰੀ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਵਿਚ ਡਾ. ਰਮਨ ਕੁਮਾਰ ਨੂੰ ਪ੍ਰਬੰਧਕਾਂ ਵਲੋਂ ਸਕੂਲ ਦਾ ਸਥਾਈ ਪਿ੍ੰਸੀਪਲ ਘੋਸ਼ਿਤ ਕੀਤਾ ਗਿਆ | ਇਹ ਅਹੁਦਾ ਉਨ੍ਹਾਂ ਨੂੰ ਉਨ੍ਹਾਂ ਦੀ ਵਧੀਆ ਕਾਰਜ ਗੁਜਾਰੀ ਦੇ ਕਰਕੇ ਪ੍ਰਾਪਤ ਹੋਇਆ ਹੈ | ਇਸ ਮੌਕੇ 'ਤੇ ਸਕੂਲ ਦੇ ...

ਪੂਰੀ ਖ਼ਬਰ »

ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਸਿੱਧਵਾਂ ਜਮੀਤਾਂ ਦੇ ਲੋਕ ਪ੍ਰੇਸ਼ਾਨ

ਗੁਰਦਾਸਪੁਰ, 27 ਜਨਵਰੀ (ਆਰਿਫ਼)-ਪਾਣੀ ਦਾ ਨਿਕਾਸ ਨਾ ਹੋਣ ਕਾਰਨ ਅਤੇ ਗਲੀ ਨਾ ਬਣਨ ਕਾਰਨ ਪਿੰਡ ਸਿੱਧਵਾਂ ਜਮੀਤਾਂ ਦੇ ਲੋਕ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਰਹੇ ਹਨ | ਇਸ ਸਬੰਧੀ ਪਿੰਡ ਵਾਸੀ ਸ਼ਿੰਗਾਰਾ ਸਿੰਘ, ਹਰਦੇਵ ਸਿੰਘ, ਬੱਸਾ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ...

ਪੂਰੀ ਖ਼ਬਰ »

ਰਾਜ ਪੱਧਰੀ ਮੀਟਿੰਗ ਦੌਰਾਨ ਪਿਛਲੇ ਸਾਲ ਬਟਾਲਾ ਸ਼ਹਿਰ 'ਚ ਫੈਲੇ ਡੇਂਗੂ ਦੇ ਕਾਰਨ ਵਿਚਾਰੇ

ਬਟਾਲਾ, 27 ਜਨਵਰੀ (ਕਾਹਲੋਂ)-ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ ਮੁੱਖ ਦਫ਼ਤਰ ਚੰਡੀਗੜ ਵਿਖੇ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਅਹਿਮ ਰਿਵੀਊ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ...

ਪੂਰੀ ਖ਼ਬਰ »

ਔਰਤ ਤੋਂ ਪਰਸ ਖੋਹ ਕੇ ਲੁਟੇਰਾ ਫ਼ਰਾਰ

ਗੁਰਦਾਸਪੁਰ, 27 ਜਨਵਰੀ (ਗੁਰਪ੍ਰਤਾਪ ਸਿੰਘ)-ਬੀਤੇ ਦਿਨ ਰੇਖਾ ਸੋਢੀ ਪੁੱਤਰੀ ਕੁਲਵੰਤ ਸੋਢੀ ਵਾਸੀ ਗੁਰਦਾਸਪੁਰ ਘਰ ਦਾ ਸਾਮਾਨ ਖ਼ਰੀਦਣ ਲਈ ਬਾਜ਼ਾਰ ਜਾ ਰਹੀ ਸੀ ਕਿ ਗੀਤਾ ਭਵਨ ਰੋਡ ਪਹੁੰਚਣ 'ਤੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਪਿੱਛੋਂ ਆ ਰਹੇ ਇਕ ਨੌਜਵਾਨ ਨੇ ਝਪਟ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀਆਂ ਵਾਲੀਆਂ ਲੈ ਕੇ ਨੌਜਵਾਨ ਫ਼ਰਾਰ

ਦੀਨਾਨਗਰ, 27 ਜਨਵਰੀ (ਸੰਧੂ/ਸੋਢੀ/ਸ਼ਰਮਾ)-ਪਠਾਨਕੋਟ ਦੇ ਪਿੰਡ ਭੜੋਲੀ ਦੀ ਨਿਵਾਸੀ ਇਕ ਮਹਿਲਾ ਪਾਸੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਸੋਨੇ ਦੀਆਂ ਵਾਲੀਆਾ ਲੈ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪਿੰਡ ਭੜੋਲੀ ਦੀ ਨਿਵਾਸੀ ਦੀਪੋ ਪਤਨੀ ਕਿ੍ਸ਼ਨ ਲਾਲ ਆਪਣੀ ਲੜਕੀ ...

ਪੂਰੀ ਖ਼ਬਰ »

ਗੰਨੇ ਦੀ ਭਰੀ ਟਰਾਲੀ ਨਾਲ ਹੋਈ ਟੱਕਰ 'ਚ ਫ਼ੌਜੀ ਦੀ ਮੌਤ

ਪੁਰਾਣਾ ਸ਼ਾਲਾ, 27 ਜਨਵਰੀ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਤਿੱਬੜੀ ਕੈਂਟ ਦੇ ਮੁੱਖ ਗੇਟ ਸਾਹਮਣੇ ਇਕ ਜਵਾਨ ਫ਼ੌਜੀ ਦੀ ਗੰਨੇ ਦੀ ਭਰੀ ਟਰੈਕਟਰ ਟਰਾਲੀ 'ਚ ਮੋਪਡ ਵੱਜਣ ਨਾਲ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਏੇ.ਐਸ.ਆਈ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਬਟਾਲਾ, 27 ਜਨਵਰੀ (ਹਰਦੇਵ ਸਿੰਘ ਸੰਧੂ)-ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸਥਾਨਕ ਹਰਨਾਮ ਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਰਣਜੀਤ ਸਿੰਘ ਦੇ ਉਪਰਾਲੇ ਸਦਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ...

ਪੂਰੀ ਖ਼ਬਰ »

ਸਵਾਮੀ ਸਰੂਪਾਨੰਦ ਯਾਦਗਾਰੀ ਖੇਡ ਮੇਲੇ ਸਬੰਧੀ ਮੀਟਿੰਗ ਕੱਲ੍ਹ

ਘੁਮਾਣ, 27 ਜਨਵਰੀ (ਬੰਮਰਾਹ)-ਬ੍ਰਹਮ ਗਿਆਨੀ ਸਵਾਮੀ ਸਰੂਪਾਨੰਦ ਦੀ ਯਾਦ 'ਚ ਇਸ ਵਾਰ ਵੀ 23ਵਾਂ ਅੰਤਰਰਾਸ਼ਟਰੀ ਖੇਡ ਮੇਲਾ ਡੇਰਾ ਸਵਾਮੀ ਸਰੂਪਾਨੰਦ ਪਿੰਡ ਮੰਡ ਨੇੜੇ ਘੁਮਾਣ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡੇਰੇ ਦੇ ਮੁੱਖ ਸੇਵਾਦਾਰ ਸਵਾਮੀ ...

ਪੂਰੀ ਖ਼ਬਰ »

250 ਕਿੱਲੋ ਭੁੱਕੀ ਸਮੇਤ ਨਸ਼ਾ ਤਸਕਰ ਪੁਲਿਸ ਨੇ ਕੀਤਾ ਕਾਬੂ

ਭੈਣੀ ਮੀਆਂ ਖਾਂ, 27 ਜਨਵਰੀ (ਜਸਬੀਰ ਸਿੰਘ)-ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਫੁੱਲੜਾ ਵਿਚੋਂ ਪੁਲਿਸ ਨੇ ਇਸ ਨਸ਼ਾ ਤਸ਼ਕਰ ਨੂੰ ਵੱਡੀ ਖੇਪ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਰਜਨ ਸਿੰਘ ਦੀ ਅਗਵਾਈ 'ਚ ਨਸ਼ਾ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਦੇ ਕਰਮਚਾਰੀਆਂ 'ਤੇ ਸ਼ਰਾਬ ਤਸ਼ਕਰਾਂ ਨੇ ਚਲਾਈਆਂ ਗੋਲੀਆਂ

ਬਟਾਲਾ, 27 ਜਨਵਰੀ (ਹਰਦੇਵ ਸਿੰਘ ਸੰਧੂ)-ਗੁਪਤਾ ਸੂਚਨਾ ਦੇ ਅਧਾਰ 'ਤੇ ਸ਼ਰਾਬ ਦੇ ਤਸ਼ਕਰਾਂ ਨੂੰ ਕਾਬੂ ਕਰਨ ਦੇ ਮਨਸੂਬੇ ਤਹਿਤ ਬਾਈਪਾਸ 'ਤੇ ਖੜ੍ਹੇ ਆਬਕਾਰੀ ਵਿਭਾਗ ਦੇ ਕਰਮਚਾਰੀਆਂ ਵਲੋਂ ਇਕ ਕਾਰ ਨੂੰ ਰੋਕਣ 'ਤੇ ਕਾਰ ਸਵਾਰਾਂ ਵਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ...

ਪੂਰੀ ਖ਼ਬਰ »

ਲੋਕਾਂ ਨੂੰ ਰਾਸ ਨਹੀਂ ਆਇਆ ਸੰਨੀ ਦਿਓਲ ਦਾ ਭਲਵਾਨੀ ਗੇੜਾ

ਗੁਰਦਾਸਪੁਰ, 27 ਜਨਵਰੀ (ਆਰਿਫ਼)- ਗੁਰਦਾਸਪੁਰ ਦੇ ਸਾਂਸਦ ਤੇ ਫ਼ਿਲਮੀ ਅਦਾਕਾਰ ਸੰਨੀ ਦਿਓਲ ਅੱਜ ਆਪਣੇ ਹਲਕੇ ਗੁਰਦਾਸਪੁਰ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਵਿਚ ਪਹੁੰਚੇ | ਪਰ ਗੁਰਦਾਸਪੁਰ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਥਾਣਾ ਮੁਖੀਆਂ ਦੇ ਫੇਰ-ਬਦਲ

ਪਠਾਨਕੋਟ, 27 ਜਨਵਰੀ (ਆਸ਼ੀਸ਼ ਸ਼ਰਮਾ)-ਐਸ.ਐਸ.ਪੀ. ਪਠਾਨਕੋਟ ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪੁਲਿਸ ਵਿਭਾਗ ਦੇ ਕੁਝ ਥਾਣਾ ਮੁਖੀਆਂ ਦਾ ਫੇਰ ਬਦਲ ਕੀਤਾ ਗਿਆ, ਜਿਸ ਵਿਚ ਭਾਰਤ ਭੂਸ਼ਣ ਨੰੂ ਨਾਰਕੋਟਿਕ ਸੈੱਲ ਤੋਂ ਥਾਣਾ ਸੁਜਾਨਪੁਰ, ਥਾਣਾ ...

ਪੂਰੀ ਖ਼ਬਰ »

ਚਿੱਟੇ ਸਮੇਤ ਇਕ ਗਿ੍ਫ਼ਤਾਰ

ਡਮਟਾਲ, 27 ਜਨਵਰੀ (ਰਾਕੇਸ਼ ਕੁਮਾਰ)-ਥਾਣਾ ਜੰਬਾਲੀ ਦੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਨਰਨੂਹ ਦੇ ਇਕ ਨੌਜਵਾਨ ਨੰੂ ਚਿੱਟੇ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਜੰਬਾਲੀ ਦੇ ਸਬ ਡਵੀਜ਼ਨਲ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ

ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਾਡ ਵਿਖੇ ਕਰਵਾਇਆ ਗਿਆ | ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »

ਯੁਵਾ ਸਪੋਰਟਸ ਕਲੱਬ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਕ੍ਰਿਕਟ ਟੂਰਨਾਮੈਂਟ

ਸ਼ਾਹਪੁਰ ਕੰਢੀ, 27 ਜਨਵਰੀ (ਰਣਜੀਤ ਸਿੰਘ)-ਯੁਵਾ ਸਪੋਰਟਸ ਕਲੱਬ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਪ੍ਰਧਾਨ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਨਿਗਰਾਨ ਇੰਜੀ: ਐਸ.ਈ. ਹੈੱਡ ਕੁਆਟਰ ਨਰੇਸ਼ ਮਹਾਜਨ ਵਲੋਂ ਕੀਤਾ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਗਣਤੰਤਰ ਦਿਵਸ ਮਨਾਇਆ ਗਿਆ

ਸੁਜਾਨਪੁਰ, 27 ਜਨਵਰੀ (ਜਗਦੀਪ ਸਿੰਘ)-ਗਣਤੰਤਰ ਦਿਵਸ ਦੇ ਸਬੰਧ ਵਿਚ ਯੂਥ ਕਾਂਗਰਸ ਵਲੋਂ ਇਕ ਪ੍ਰੋਗਰਾਮ ਦਾ ਆਯੋਜਨ ਯੂਥ ਅਸੈਂਬਲੀ ਪ੍ਰਧਾਨ ਰਮਨ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੋਸ਼ਿਤ ਮਹਾਜਨ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪਹਾੜੀ ਖਿਸਕਣ ਕਾਰਨ 3 ਮਹੀਨਿਆਂ ਤੋਂ ਰਸਤਾ ਬੰਦ

ਧਾਰ ਕਲਾਂ, 27 ਜਨਵਰੀ (ਨਰੇਸ਼ ਪਠਾਨੀਆ)-ਪਿਛਲੇ ਦਿਨੀਂ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਹਰੀਜਨ ਬਸਤੀ ਦੁਨੇਰਾ ਝਿਕਲਾ ਪੰਚਾਇਤ ਦਾ ਰਸਤਾ ਪਹਾੜੀ ਮਿੱਟੀ ਖਿਸਕਣ ਕਾਰਨ ਪਿਛਲੇ ਤਿੰਨ ਮਹੀਨਿਆਂ ਤੋਂ ਬੰਦ ਪਿਆ ਹੋਇਆ ਹੈ | ਵਾਰਡ ਨੰਬਰ-7 ਦੇ ਨਿਵਾਸੀ ਬੁੱਧੀ ਚੰਦ ਨੇ ...

ਪੂਰੀ ਖ਼ਬਰ »

ਨੈਸ਼ਨਲ ਵੈਕਟਰ ਬੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਅਧੀਨ ਵਰਕਸ਼ਾਪ

ਪਠਾਨਕੋਟ, 27 ਜਨਵਰੀ (ਆਸ਼ੀਸ਼ ਸ਼ਰਮਾ)-ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮ.ਪ.ਹ. ਸੁਪ. (ਮੇਲ) ਦੀ ਟ੍ਰੇਨਿੰਗ-ਕਮ ਸੈਂਸਿਟਾਈਜ਼ੇਸ਼ਨ ਵਰਕਸ਼ਾਪ ਕਰਵਾਈ ਗਈ | ਜ਼ਿਲ੍ਹਾ ਐਪੀਡਿਮਾਲੋਜਿਸਟ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਕੱਢੀ ਗਈ ਜਾਗਰੂਕਤਾ ਰੈਲੀ

ਪਠਾਨਕੋਟ, 27 ਜਨਵਰੀ (ਆਰ. ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਾਰਠ ਸਾਹਿਬ ਵਿਖੇ ਸਾਲਾਨਾ ਪ੍ਰੋਗਰਾਮ

ਨਰੋਟ ਮਹਿਰਾ, 27 ਜਨਵਰੀ (ਰਾਜ ਕੁਮਾਰੀ)-ਸਰਕਾਰੀ ਹਾਈ ਸਕੂਲ ਬਾਰਠ ਸਾਹਿਬ ਵਿਖੇ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਪ੍ਰਬੰਧ ਸਕੂਲ ਦੇ ਹੈੱਡ ਟੀਚਰ ਅਤੇ ਅਧਿਆਪਕਾਂ ਨੇ ਬੱਚਿਆਂ ਦੇ ਸਹਿਯੋਗ ਨਾਲ ਸੰਯੁਕਤ ਰੂਪ ਵਿਚ ਕਰਵਾਇਆ | ਸਕੂਲ ਵਿਚ ਮੁੱਖ ਮਹਿਮਾਨ ਬੀ.ਐਸ. ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਵਿਕਾਸ ਕੰਮਾਂ ਲਈ ਸਰਪੰਚਾਂ ਨੂੰ ਵੰਡੇ ਚੈੱਕ

ਪਠਾਨਕੋਟ, 27 ਜਨਵਰੀ (ਚੌਹਾਨ)-ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੰੂ ਵਿਕਾਸ ਕੰਮਾਂ ਲਈ ਰਾਸ਼ੀ ਦੇ ਚੈੱਕ ਕਾਂਰਗਸੀ ਆਗੂ ਤੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਮਿਤ ਮੰਟੂ ਅਤੇ ਕਾਂਗਰਸੀ ਆਗੂ ਪੁਨੀਤ ਪਿੰਟਾ ਨੇ ਵੰਡੇ | ਇਸ ਮੌਕੇ ਠਾਕੁਰ ਅਮਿਤ ਮੰਟੂ ਨੇ ਦੱਸਿਆ ਕਿ ਮੁੱਖ ...

ਪੂਰੀ ਖ਼ਬਰ »

ਲਖਬੀਰ ਸਿੰਘ ਲੱਕੀ ਨੂੰ ਮਾਰਕੀਟ ਚੇਅਰਮੈਨ ਬਣਾਉਣ 'ਤੇ ਲੋਕਾਂ 'ਚ ਖੁਸ਼ੀ

ਨਰੋਟ ਮਹਿਰਾ, 27 ਜਨਵਰੀ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਪੈਂਦੇ ਪਿੰਡ ਸਿਹੋੜਾ ਦੇ ਲਖਬੀਰ ਸਿੰਘ ਲੱਕੀ ਨੰੂ ਨਰੋਟ ਜੈਮਲ ਸਿੰਘ ਦੀ ਮਾਰਕਿਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੇ ਹਲਕੇ ਵਿਚ ਖ਼ੁਸ਼ੀ ਦਾ ਠਿਕਾਣਾ ਹੀ ਨਹੀਂ ਰਿਹਾ | ਨਵੇਂ ਬਣੇ ...

ਪੂਰੀ ਖ਼ਬਰ »

ਵਿਧਾਇਕਾਂ ਤੇ ਮੰਤਰੀਆਂ ਨੂੰ ਇਕ ਤੋਂ ਵੱਧ ਪੈਨਸ਼ਨਾਂ ਬੰਦ ਹੋਣ

ਪਠਾਨਕੋਟ, 27 ਜਨਵਰੀ (ਚੌਹਾਨ)-ਸਟੇਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਦੀ ਪ੍ਰਧਾਨਗੀ 'ਚ ਹੋਈ, ਜਿਸ ਵਿਚ ਕਨਵੀਨਰ ਰਾਮ ਦਾਸ, ਬਿਕਰਮਜੀਤ, ਇੰਜੀ: ਟੀ.ਆਰ. ਸ਼ਰਮਾ, ਪਿ੍ੰ: ਮੰਗਲ ਦਾਸ, ਮਾਸਟਰ ਸਤਪ੍ਰਕਾਸ਼ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX