ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  15 minutes ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  1 day ago
ਬਜਟ ਇਜਲਾਸ : 54.50 ਕਿ.ਮੀ ਲੰਬਾ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਤੱਕ ਬਣਾਇਆ ਜਾਵੇਗਾ -ਬਾਦਲ
. . .  1 day ago
ਘਾਟੇ 'ਚੋਂ ਉੱਭਰ ਕੇ ਮੁਨਾਫ਼ੇ 'ਚ ਆਇਆ ਪੰਜਾਬ ਦਾ ਬਿਜਲੀ ਬੋਰਡ, ਸਾਲ 2018-19 'ਚ ਦਰਜ ਕੀਤਾ ਗਿਆ 80 ਕਰੋੜ ਰੁਪਏ ਦਾ ਮੁਨਾਫ਼ਾ-ਬਾਦਲ
. . .  1 day ago
ਬੁੱਢਾ ਨਾਲੇ ਦੀ ਸਫ਼ਾਈ ਲਈ 650 ਕਰੋੜ ਰਾਖਵੇਂ- ਮਨਪ੍ਰੀਤ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਪਟਿਆਲਾ

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਤਿਰੰਗਾ

ਪਟਿਆਲਾ, 27 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ ਦੇ ਲੋਕਾਂ ਨੂੰ ਸਿੱਖਿਆ, ਸਿਹਤ ਤੇ ਸੜਕਾਂ ਵਰਗੀਆਂ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨਾ, ਸੂਬੇ ਦੀ ਅਗਵਾਈ ਵਾਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਮੁੱਖ ਤਰਜੀਹ ਹੈ | 6000 ਅਧਿਆਪਕਾਂ ਦੀਆਂ ਨਵੀਆਂ ਅਸਾਮੀਆਂ ਭਰਨ ਲਈ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਸੂਬੇ ਦੇ ਕਿਸੇ ਸਕੂਲ 'ਚ ਕੋਈ ਅਸਾਮੀ ਖਾਲੀ ਨਹੀਂ ਰਹੇਗੀ | ਇਹ ਗੱਲ ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪਟਿਆਲਾ ਦੇ ਰਾਜਾ ਭਿਲੰਦਰਾ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਾਡ ਵਿਖੇ ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਆਪਣੇ ਕੁੰਜੀਬੰਦ ਭਾਸ਼ਣ 'ਚ ਲੋਕਾਂ ਦੇ ਹੋਏ ਭਾਰੀ ਇਕੱਠ ਦੌਰਾਨ ਕਹੀ | ਇਸ ਤੋਂ ਬਾਅਦ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ | ਭਾਸ਼ਣ ਦੌਰਾਨ ਲੋਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਅਤੇ ਪੰਜਾਬ ਦੇ ਮਹਾਨ ਸਪੂਤਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਕਰਤਾਰ ਸਿੰਘ ਸਰਾਭਾ ਅਤੇ ਮਦਨ ਲਾਲ ਢੀਂਗਰਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਸਿੱਖਿਆ ਮੰਤਰੀ ਨੇ ਇਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਚ ਹਿੱਸਾ ਲੈਣ ਵਾਲੇ ਸਕੂਲਾਂ, ਕਾਲਜਾਂ ਨੂੰ ਆਪਣੇ ਅਖ਼ਤਿਆਰੀ ਫ਼ੰਡ 'ਚੋਂ 10 ਹਜ਼ਾਰ ਰੁਪਏ ਪ੍ਰਤੀ ਸਕੂਲ, ਕਾਲਜ ਵੀ ਦੇਣ ਦਾ ਐਲਾਨ ਕੀਤਾ | ਸਿੰਗਲਾ ਨੇ ਗਣਤੰਤਰ ਦਿਵਸ ਸਮਾਗਮਾਂ 'ਚ ਸ਼ਮੂਲੀਅਤ ਕਰਨ ਵਾਲੇ ਸਰਕਾਰੀ ਸਕੂਲਾਂ 'ਚ ਸੋਮਵਾਰ 27 ਜਨਵਰੀ ਦੀ ਛੱੁਟੀ ਦਾ ਐਲਾਨ ਕੀਤਾ |
ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਗਈਆਂ | ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਸਮੇਤ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਦੀ ਦਿਲਕਸ਼ ਪੇਸ਼ਕਾਰੀ ਕੀਤੀ ਗਈ | ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਐਾਡ ਡੰਬ ਵਲੋਂ ਸੁਣਨ 'ਤੇ ਬੋਲਣ ਤੋਂ ਅਸਮਰਥ ਵਿਅਕਤੀਆਂ ਨਾਲ ਸਮਾਗਮ 'ਚ ਸ਼ਮੂਲੀਅਤ ਕੀਤੀ ਗਈ | ਵੱਖ-ਵੱਖ ਖੇਤਰਾਂ 'ਚ ਉੱਘਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ, ਸਮਾਜ ਸੇਵੀਆਂ ਸਮੇਤ ਪਹਿਲੇ ਤੇ ਦੂਜੇ ਸਥਾਨ 'ਤੇ ਆਉਣ ਵਾਲਿਆਂ ਸਮੇਤ ਪਰੇਡਾਂ ਅਤੇ ਝਾਕੀਆਂ ਦਾ ਵੀ ਸਨਮਾਨ ਕੀਤਾ | ਸਮਾਗਮ ਦੌਰਾਨ ਸ੍ਰੀਮਤੀ ਪ੍ਰਨੀਤ ਕੌਰ, ਵਿਧਾਇਕ ਰਜਿੰਦਰ ਸਿੰਘ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਿੰਦਰਪਾਲ ਸਿੰਘ ਹੈਰੀਮਾਨ, ਕੇ.ਕੇ. ਸ਼ਰਮਾ, ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਮੇਅਰ ਸੰਜੀਵ ਸ਼ਰਮਾ ਬਿੱਟੂ, ਸੁਰਿੰਦਰਜੀਤ ਸਿੰਘ ਵਾਲੀਆ, ਯੋਗਿੰਦਰ ਸਿੰਘ ਯੋਗੀ, ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ, ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਉਪ ਕੁਲਪਤੀ ਜੇ.ਐਸ. ਚੀਮਾ, ਮੁੱਖ ਮੰਤਰੀ ਦੇ ਓ.ਐੱਸ.ਡੀ. ਅੰਮਿ੍ਤਪ੍ਰਤਾਪ ਸਿੰਘ ਹਨੀ ਸੇਖੋਂ ਆਦਿ ਹੋਰ ਮੌਜੂਦ ਸਨ |

ਘਰ ਦੇ ਬਾਹਰ ਖੜ੍ਹੀ ਕਾਰ ਚੋਰੀ

ਪਟਿਆਲਾ, 27 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਅਰਬਨ ਅਸਟੇਟ ਫੇਜ਼-1 ਵਿਖੇ ਇਕ ਘਰ ਦੇ ਬਾਹਰ ਖੜੀ ਇੰਡਗੋ ਕਾਰ ਨੰਬਰ ਪੀ.ਬੀ.-11 ਏ.ਐਮ.-5584 ਕੋਈ 25 ਜਨਵਰੀ ਦੀ ਰਾਤ ਨੂੰ ਚੋਰੀ ਕਰਕੇ ਲੈ ਗਿਆ | ਇਸ ਸਬੰਧੀ ਕਾਰ ਦੇ ਮਾਲਕ ਮਨਿੰਦਰਪਾਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ 25 ਜਨਵਰੀ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਪੈਦਲ ਯਾਤਰਾ ਰਵਾਨਾ

ਨਾਭਾ, 27 ਜਨਵਰੀ (ਕਰਮਜੀਤ ਸਿੰਘ)-ਗੁ: ਪਾਤਸ਼ਾਹੀ ਨੌਵੀਂ ਗੁਣੀਕੇ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਪੈਦਲ ਯਾਤਰਾ ਅੱਜ ਸਵੇਰੇ 7 ਵਜੇ ਆਰੰਭ ਹੋਈ | ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਕਰਨੈਲ ਸਿੰਘ ਦੀ ਅਗਵਾਈ ਹੇਠ ਸੁਲੱਖਣ ਸਿੰਘ, ਭੁਪਿੰਦਰ ਸਿੰਘ, ਨਿਹੰਗ ਸਿੰਘ, ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਡਾ. ਹਰਸ਼ਿੰਦਰ ਕੌਰ ਨੂੰ ਕਲਪਨਾ ਚਾਵਲਾ ਪੁਰਸਕਾਰ ਦੇਣ ਦਾ ਫ਼ੈਸਲਾ

ਪਟਿਆਲਾ, 27 ਜਨਵਰੀ (ਜਸਪਾਲ ਸਿੰਘ ਢਿੱਲੋਂ)-ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਬਠਿੰਡਾ ਵਲੋਂ ਬੱਚਿਆਂ ਦੀ ਮਾਹਿਰ ਡਾਕਟਰ ਹਰਸ਼ਿੰਦਰ ਕੌਰ ਨੂੰ ਆਉਣ ਵਾਲੀ 1 ਫਰਵਰੀ ਨੂੰ ਯੂਨੀਵਰਸਿਟੀ ਵਿਖੇ ਇਕ ਸਮਾਗਮ ਦੌਰਾਨ ਕਲਪਨਾ ਚਾਵਲਾ ਪੁਰਸਕਾਰ ਦੇਣ ਦਾ ਫ਼ੈਸਲਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦੇ ਕੇਸ 'ਚੋਂ ਬਰੀ

ਪਟਿਆਲਾ, 27 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਦੇ ਸਬੰਧ 'ਚ ਥਾਣਾ ਬਨੂੜ ਵਿਖੇ ਸਾਲ 2017 'ਚ ਗਿ੍ਫ਼ਤਾਰ ਕੀਤੇ ਦੋ ਵਿਅਕਤੀਆਂ 'ਚੋਂ ਮੁਲਜ਼ਮ ਕਮਲਜੀਤ ਸਿੰਘ ਨੂੰ ਬਚਾਅ ਪੱਖ ਦੀਆਂ ਦਲੀਲਾਂ ਨਾਲ ਸਹਿਮਤ ਹੰੁਦਿਆਂ ਐਡੀਸ਼ਨਲ ...

ਪੂਰੀ ਖ਼ਬਰ »

ਬੈਂਕ ਜਥੇਬੰਦੀਆਂ ਦੀ ਯੂਨਾਈਟਿਡ ਫੋਰਮ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਪਟਿਆਲਾ, 27 ਜਨਵਰੀ (ਜਸਪਾਲ ਸਿੰਘ ਢਿੱਲੋਂ)-ਬੈਂਕ ਜਥੇਬੰਦੀਆਂ ਦੀ ਯੂਨਾਈਟਿਡ ਫੋਰਮ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਪੀ.ਬੀ.ਈ.ਐਫ. ਦੇ ਸਕੱਤਰ ਯਾਦਵਿੰਦਰ ਗੁਪਤਾ ਨੇ ਦੱਸਿਆ ਕਿ 10 ਲੱਖ ਤੋਂ ਵੱਧ ਬੈਂਕ ਕਰਮਚਾਰੀ ਅਤੇ ਅਧਿਕਾਰੀ 31 ਜਨਵਰੀ ਤੇ 1 ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀਆਂ ਤੇ ਸਰਕਾਰ ਵਿਚਕਾਰ ਪੁਲ ਦਾ ਕੰਮ ਕਰ ਗਿਆ ਪੁਲਿਸ ਦਾ ਸੂਹੀਆ ਵਿੰਗ

ਪਟਿਆਲਾ, 27 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਦੇ ਸ਼ਹਿਰ 'ਚ ਹੋਣ ਵਾਲੇ ਸਮਾਗਮਾਂ ਦੌਰਾਨ ਰੋਸ ਮਾਰਚ ਕਰਨ ਤੇ ਧਰਨੇ ਦੇਣ ਦੇ ਮੁਲਾਜ਼ਮਾਂ ਜਥੇਬੰਦੀਆਂ ਦੇ ਐਲਾਨ ਤੋਂ ਬਾਅਦ ਪੁਲਿਸ ਦਾ ਸੂਹੀਆ ਵਿੰਗ ਵੀ ਪੂਰੀ ਤਰ੍ਹਾਂ ਮੁਸਤੈਦ ...

ਪੂਰੀ ਖ਼ਬਰ »

ਦੜਾ ਸੱਟੇ ਦੇ 1250 ਰੁਪਏ ਸਮੇਤ ਇਕ ਕਾਬੂ

ਪਟਿਆਲਾ, 27 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਤਫਜਲਪੁਰਾ 'ਚ ਤੁਰ ਫਿਰ ਕੇ ਦੜਾ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕਰਕੇ ਮੁਲਜ਼ਮ ਦੇ ਕਬਜ਼ੇ 'ਚੋਂ ਸੱਟੇ ਦੇ 1250 ਰੁਪਏ ਬਰਾਮਦ ਕੀਤੇ, ਜਿਸ ਦੇ ਆਧਾਰ ...

ਪੂਰੀ ਖ਼ਬਰ »

480 ਨਸ਼ੀਲੀਆਂ ਗੋਲੀਆਂ ਅਤੇ 300 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 27 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਗਸ਼ਤ ਦੌਰਾਨ 480 ਨਸ਼ੀਲੀਆਂ ਗੋਲੀਆਂ ਅਤੇ 300 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਤਿ੍ਪੜੀ ਦੀ ਪੁਲਿਸ ਵਲੋਂ ਗੁਰੂ ਨਾਨਕ ਨਗਰ ਚੌਕ ...

ਪੂਰੀ ਖ਼ਬਰ »

ਉਤਰਾਂਚਲੀ ਭਰਾਤਰੀ ਸਮਿਤੀ ਨੇ ਮਨਾਇਆ ਗਣਤੰਤਰ ਦਿਵਸ

ਪਟਿਆਲਾ, 27 ਜਨਵਰੀ (ਜ.ਸ. ਢਿੱਲੋਂ)-ਉਤਰਾਂਚਲੀ ਭਰਾਤਰੀ ਸਮਿਤੀ ਨੇ ਧਰਮਸ਼ਾਲਾ ਆਦਰਸ਼ ਕਾਲੋਨੀ ਪਟਿਆਲਾ ਵਿਖੇ 71ਵਾਂ ਗਣਤੰਤਰ ਦਿਵਸ ਮਨਾਇਆ | ਇਸ ਮੌਕੇ ਪ੍ਰਧਾਨ ਰਵਿੰਦਰ ਸਿੰਘ ਰਾਵਤ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ 2 ਨੰਬਰ ਵਾਰਡ ਦੇ ਕੌਾਸਲਰ ਹਰਵਿੰਦਰ ...

ਪੂਰੀ ਖ਼ਬਰ »

ਡੀ.ਐਮ.ਡਬਲਿਊ. ਵਿਖੇ ਵਿਵੇਕ ਕੁਮਾਰ ਨੇ ਲਹਿਰਾਇਆ ਤਿਰੰਗਾ

ਪਟਿਆਲਾ, 27 ਜਨਵਰੀ (ਅ.ਸ. ਆਹਲੂਵਾਲੀਆ)-ਡੀਜ਼ਲ ਲੋਕੋ ਮੋਡਮਾਈਜੇਸ਼ਨ ਵਰਕਸ (ਡੀ. ਐਮ. ਡਬਲਿਊ.) ਵਿਖੇ ਵੀ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇੱਥੇ ਮੁੱਖ ਪ੍ਰਬੰਧਕ ਵਿਵੇਕ ਕੁਮਾਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇੱਥੇ ਰੇਲਵੇ ...

ਪੂਰੀ ਖ਼ਬਰ »

ਸਾਹਿਬਜੋਤ ਸਿੰਘ ਨੇ ਧਰਮ ਅਧਿਐਨ ਵਿਸ਼ੇ 'ਚ ਜੇ.ਆਰ.ਐਫ. ਕੀਤਾ ਪਾਸ

ਦੇਵੀਗੜ੍ਹ, 27 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਬੀ.ਏ. ਪਾਸ ਵਿਦਿਆਰਥੀ ਦੇ ਧਰਮ ਅਧਿਐਨ ਵਿਸ਼ੇ 'ਚ ਨੈੱਟ-ਜੇ.ਆਰ.ਐਫ. ਇਮਤਿਹਾਨ ਪਾਸ ਕੀਤਾ ਹੈ | ਇਸ ਮੌਕੇ ਕਾਲਜ ਇੰਚਾਰਜ ਅਸਿਸ. ਪ੍ਰੋ. ਗੁਰਵਿੰਦਰ ਕੌਰ ਨੇ ਉਕਤ ਇਮਤਿਹਾਨ ਪਾਸ ਕਰਨ ...

ਪੂਰੀ ਖ਼ਬਰ »

ਫਲਾਇੰਗ ਫੈਦਰਜ਼ ਨਾਰਵੇ ਦੀ ਪਟਿਆਲਾ ਬਰਾਂਚ ਦਾ ਉਦਘਾਟਨ

ਪਟਿਆਲਾ, 27 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਆਇਲੈਟਸ, ਵੀਜ਼ਾ ਤੇ ਇਮੀਗ੍ਰੇਸ਼ਨ ਇੰਸਟੀਚਿਊਸ਼ਨ 'ਫਲਾਇੰਗ ਫੈਦਰਜ਼' ਦਾ ਰਿਬਨ ਕੱਟ ਕੇ ਉਦਘਾਟਨ ਕੀਤਾ | ਉਨ੍ਹਾਂ ਨਾਲ ਕੌਾਸਲਰ ਵਿਜੇ ਕੂਕਾ, ਫਲਾਇੰਗ ਫੈਦਰਜ਼ ਨਾਰਵੇ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ 264 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ, 1 ਫ਼ਰਾਰ

ਰਾਜਪੁਰਾ, 27 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ 3 ਵੱਖ-ਵੱਖ ਥਾਵਾਂ ਤੋਂ ਨਾਕਾਬੰਦੀ ਦੌਰਾਨ 500 ਨਸ਼ੀਲੀਆਂ ਗੋਲੀਆਂ ਅਤੇ 264 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਦੋਂ ਕਿ ਇਕ ਮੌਕੇ ਤੋਂ ਫ਼ਰਾਰ ਹੋ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਹਵਾਲਾਤੀ ਤੋਂ ਮੋਬਾਈਲ ਬਰਾਮਦ

ਪਟਿਆਲਾ, 27 ਜਨਵਰੀ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਬੈਰਕ ਨੰਬਰ 7 ਬੰਦ ਹਵਾਲਾਤੀ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲੈਣ ਉਪਰੰਤ ਜੇਲ੍ਹ ਪ੍ਰਸ਼ਾਸਨ ਨੇ ਇਕ ਮੋਬਾਈਲ ਬਰਾਮਦ ਕੀਤਾ | ਮੁਲਜ਼ਮ ਦੀ ਪਹਿਚਾਣ ਹਵਾਲਾਤੀ ਰਾਕੇਸ਼ ਕੁਮਾਰ ਵਜੋਂ ਹੋਈ ਹੈ | ਉਕਤ ...

ਪੂਰੀ ਖ਼ਬਰ »

ਘਰ 'ਚੋਂ ਰਿਵਾਲਵਰ ਅਤੇ 35 ਕਾਰਤੂਸ ਚੋਰੀ

ਪਟਿਆਲਾ, 27 ਜਨਵਰੀ (ਮਨਦੀਪ ਸਿੰਘ ਖਰੋੜ)-ਪਟਿਆਲਾ ਜ਼ਿਲੇ੍ਹ ਦੇ ਪਿੰਡ ਖੂਟੀ ਛੰਨਾ ਵਿਖੇ ਇਕ ਘਰ 'ਚ ਅਲਮਾਰੀ 'ਚ ਰੱਖਿਆ ਰਿਵਾਲਵਰ ਅਤੇ 35 ਕਾਰਤੂਸ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਰਿਪੋਰਟ ਸ਼ਿੰਗਾਰਾ ਸਿੰਘ ਨੇ ਥਾਣਾ ਪਸਿਆਣਾ 'ਚ ਦਰਜ ਕਰਵਾਈ ਕਿ ਉਸ ਨੇ ਨਿੱਜੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਪਾਤੜਾਂ, 27 ਜਨਵਰੀ (ਗੁਰਵਿੰਦਰ ਸਿੰਘ ਬੱਤਰਾ)-ਦਿੱਲੀ-ਸੰਗਰੂਰ ਨੈਸ਼ਨਲ ਹਾਈਵੇ 'ਤੇ ਇਕ ਕਾਰ ਅਤੇ ਟਰਾਲੇ 'ਚ ਹੋਈ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ | ਘਟਨਾ ਤੋਂ ਬਾਅਦ ਟਰਾਲਾ ਚਾਲਕ ਟਰਾਲਾ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ...

ਪੂਰੀ ਖ਼ਬਰ »

1500 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਸਮਾਣਾ, 27 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸੀ.ਆਈ.ਏ. ਸਟਾਫ਼ ਸਮਾਣਾ ਨੇ ਦੋ ਵਿਅਕਤੀਆਂ ਨੂੰ 1500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਸੀ.ਆਈ.ਏ. ਦੇ ਮੁਖੀ ਇੰਸਪੈਕਟਰ ਸਵਰਨ ਗਾਂਧੀ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਭੈੜੇ ਪੁਰਸ਼ਾਂ ਦੀ ਤਲਾਸ਼ 'ਚ ਟੀ-ਪੁਆਇੰਟ ਮਵੀ ...

ਪੂਰੀ ਖ਼ਬਰ »

ਭੁਨਰਹੇੜੀ ਸੜਕ ਦੁਰਘਟਨਾ 'ਚ ਭੱਟੀਆਂ ਦੇ ਨੌਜਵਾਨ ਦੀ ਮੌਤ

ਭੁਨਰਹੇੜੀ, 27 ਜਨਵਰੀ (ਧਨਵੰਤ ਸਿੰਘ)-ਪਹੇਵਾ ਪਟਿਆਲਾ ਮੁੱਖ ਮਾਰਗ 'ਤੇ ਦੋ ਵਾਹਨਾਂ ਦੀ ਆਪਸ 'ਚ ਟੱਕਰ ਹੋਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਇਸ ਤੋਂ ਇਲਾਵਾ ਕੁਝ ਹੋਰ ਵੀ ਮੁਸਾਫ਼ਿਰ ਵੀ ਜ਼ਖ਼ਮੀ ਹੋ ਗਏ | ਇਸ ਦੁਰਘਟਨਾ 'ਚ ਰਮਨਜੀਤ ਸਿੰਘ ਪੁੱਤਰ ਅਵਤਾਰ ਸਿੰਘ ...

ਪੂਰੀ ਖ਼ਬਰ »

ਪਾਤੜਾਂ ਦੇ ਪੁਰਾਣੇ ਬੱਸ ਅੱਡੇ 'ਚ ਰਾਤ ਨੂੰ ਨਿਸ਼ਾਨ ਸਾਹਿਬ ਲਾਏ ਜਾਣ 'ਤੇ ਮਾਹੌਲ ਗਰਮਾਇਆ

ਪਾਤੜਾਂ, 27 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਪੁਰਾਣੇ ਬੱਸ ਅੱਡੇ 'ਚ ਸਵੇਰ ਸਾਰ ਨਿਸ਼ਾਨ ਸਾਹਿਬ ਲੱਗਿਆ ਦੇਖ ਲੋਕ ਹੈਰਾਨ ਰਹਿ ਗਏ | ਰਾਤ ਸਮੇਂ ਲਾਏ ਗਏ ਇਸ ਨਿਸ਼ਾਨ ਸਾਹਿਬ ਬਾਰੇ ਦਿਨ ਚੜ੍ਹੇ ਪਤਾ ਲੱਗਣ 'ਤੇ ਪੁਲਿਸ ਹਰਕਤ 'ਚ ਆਈ ਅਤੇ ਉਸ ਨੇ ਤਣਾਅ ਭਰੇ ਮਾਹੌਲ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਪਟਿਆਲਾ, 27 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਤੇ ਸੀਨੀਅਰ ਮੈਡੀਕਲ ਅਫ਼ਸਰ ਦੁਧਨ ਸਾਧਾਂ ਡਾ. ਭੁਪਿੰਦਰ ਕੌਰ ਦੀ ਅਗਵਾਈ 'ਚ ਸਬ ਸਿਡਰੀ ਹੈਲਥ ਸੈਂਟਰ ਕੋਟਲਾ ਗਹਿਰੂ ਵਿਖੇ ਨੈਸ਼ਨਲ ਗਰੀਨ ...

ਪੂਰੀ ਖ਼ਬਰ »

ਕੈਥਲ 'ਚ ਡੀ.ਸੀ. ਨੇ ਲਹਿਰਾਇਆ ਤਿਰੰਗਾ

ਗੁਹਲਾ ਚੀਕਾ, 27 ਜਨਵਰੀ (ਓ.ਪੀ. ਸੈਣੀ)-ਡੀ.ਸੀ. ਕੈਥਲ ਸੁਜਾਨ ਸਿੰਘ ਨੇ ਗਣਤੰਤਰ ਦਿਵਸ ਮੌਕੇ ਕੈਂਪ ਦਫ਼ਤਰ ਤੇ ਲਘੂ ਕੰਪਲੈਕਸ 'ਚ ਰਾਸ਼ਟਰੀ ਝੰਡਾ ਲਹਿਰਾਇਆ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦੀ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ 26 ਜਨਵਰੀ 1950 ਵਿਚ ਦੇਸ਼ ...

ਪੂਰੀ ਖ਼ਬਰ »

ਕਬੱਡੀ ਅਤੇ ਕੁਸ਼ਤੀ ਮੁਕਾਬਲਿਆਂ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੰੂ ਕੀਤਾ ਸਨਮਾਨਿਤ

ਦੇਵੀਗੜ੍ਹ, 27 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਵਿਖੇ ਗਣਤੰਤਰ ਦਿਵਸ ਮੌਕੇ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਬੱਚਿਆਂ ਨੇ ਇਸ ਸਮਾਗਮ 'ਚ ਦੇਸ਼ ਭਗਤੀ ਨਾਲ ਸਬੰਧਿਤ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ | ...

ਪੂਰੀ ਖ਼ਬਰ »

ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵਲੋਂ ਬੁੱਤ ਹਟਾਉਣ ਲਈ ਵਿੱਢੇ ਸੰਘਰਸ਼ ਦੀ ਹਮਾਇਤ

ਪਟਿਆਲਾ, 27 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਸਾਹਮਣੇ ਇਕ ਨਿੱਜੀ ਹੋਟਲ 'ਚ ਕੀਤੀ ਗਈ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਸਰਬੱਤ ਖ਼ਾਲਸਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਰਹਿਨੁਮਾਈ ਹੇਠ ਕਾਰਜਸ਼ੀਲ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਗਣਤੰਤਰ ਦਿਵਸ ਮਨਾਇਆ

ਪਟਿਆਲਾ, 27 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗਣਤੰਤਰ ਦਿਵਸ ਮੌਕੇ ਉਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਵਲੋਂ ਤਿਰੰਗਾ ਲਹਿਰਾਇਆ ਗਿਆ | ਤਿਰੰਗਾ ਲਹਿਰਾਉਣ ਦੀ ਰਸਮ ਉਪਰੰਤ ਸੈਨੇਟ ਹਾਲ ਵਿਖੇ ਕੀਤੇ ਗਏ ਇਕ ਸੰਖੇਪ ਸਮਾਗਮ ਦੌਰਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX