ਤਾਜਾ ਖ਼ਬਰਾਂ


ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  5 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  15 minutes ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  27 minutes ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  45 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 1 hour ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 1 hour ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸਨਅਤ ਤੇ ਵਪਾਰ

ਆਰ.ਟੀ.ਆਈ. 'ਚ ਖ਼ੁਲਾਸਾ, ਰੇਲਵੇ ਨੂੰ ਆਮਦਨ 'ਚ 400 ਕਰੋੜ ਦੀ ਕਮੀ

ਨਵੀਂ ਦਿੱਲੀ, 27 ਜਨਵਰੀ (ਇੰਟ.)- ਵਿੱਤੀ ਸਾਲ ਦੀ ਤੀਜੀ ਤਿਮਾਹੀ 'ਚ ਰੇਲਵੇ ਦੀ ਯਾਤਰੀ ਕਿਰਾਏ ਤੋਂ ਹੋਣ ਵਾਲੀ ਆਮਦਨ 'ਚ ਕਮੀ ਦਰਜ ਕੀਤੀ ਗਈ ਹੈ | ਹਾਲਾਂਕਿ ਮਾਲ ਢੁਆਈ ਤੋਂ ਹੋਣ ਵਾਲੇ ਮੁਨਾਫ਼ੇ 'ਚ ਸੁਧਾਰ ਹੋਇਆ ਹੈ | ਇਹ ਖ਼ੁਲਾਸਾ ਆਰ.ਟੀ.ਆਈ. ਰਾਹੀਂ ਹੋਇਆ ਹੈ | ਭਾਰਤੀ ਰੇਲ ਦੀ ਟਿਕਟ ਵੇਚ ਕੇ ਹੋਣ ਵਾਲੀ ਆਮਦਨ 'ਚ ਗਿਰਾਵਟ ਦਰਜ ਕੀਤੀ ਗਈ ਹੈ | ਰੇਲਵੇ ਦੀ ਯਾਤਰੀ ਰੇਲ ਤੋਂ ਹੋਣ ਵਾਲੀ ਆਮਦਨ ਦੂਜੀ ਤਿਮਾਹੀ ਦੀ ਤੁਲਨਾ 'ਚ 400 ਕਰੋੜ ਡਿੱਗ ਗਈ ਹੈ, ਜਦਕਿ ਮਾਲ ਢੁਆਈ ਤੋਂ ਹੋਣ ਵਾਲੀ ਆਮਦਨ 'ਚ 2800 ਕਰੋੜ ਦਾ ਵਾਧਾ ਹੋਇਆ ਹੈ | ਦੱਸਣਯੋਗ ਹੈ ਕਿ ਅਕਤੂਬਰ-ਦਸੰਬਰ ਤਿਮਾਹੀ 'ਚ ਰੇਲਵੇ ਨੂੰ ਮਾਲ ਢੁਆਈ ਤੋਂ 3901 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ | ਅਜਿਹੇ 'ਚ ਇਹ ਵਾਧਾ ਰੇਲਵੇ ਦੇ ਲਈ ਉਤਸ਼ਾਹਜਨਕ ਹੈ | ਰੇਲਵੇ ਨੇ ਮਾਲ ਭਾੜੇ ਤੋਂ ਹੋਣ ਵਾਲੀ ਆਮਦਨ 'ਚ ਸੁਧਾਰ ਦੇ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਸਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ | ਨਿਊਜ਼ ਏਜੰਸੀ ਪੀ.ਟੀ.ਆਈ. ਮੁਤਾਬਿਕ ਮੱਧ ਪ੍ਰਦੇਸ਼ ਦੇ ਆਰ.ਟੀ.ਆਈ. ਐਕਟੀਵਿਸਟ ਚੰਦਰਸ਼ੇਖਰ ਗ਼ੌਰ ਨੇ ਇਕ ਆਰ.ਟੀ.ਆਈ. ਦਾਇਰ ਕੀਤੀ ਸੀ | ਇਸ 'ਚ ਖ਼ੁਲਾਸਾ ਹੋਇਆ ਸੀ ਕਿ ਵਿੱਤੀ ਸਾਲ 2019-20 ਦੀ ਪਹਿਲੀ ਤਿਮਾਹੀ (ਅਪ੍ਰੈਲ-ਜੂਨ) 'ਚ ਰੇਲਵੇ ਨੂੰ 13398.2 ਕਰੋੜ ਦੀ ਆਮਦਨ ਹੋਈ ਸੀ, ਜਦਕਿ ਇਹ ਜੁਲਾਈ-ਸਤੰਬਰ ਤਿਮਾਹੀ 'ਚ ਡਿੱਗ ਕੇ 13243.81 ਕਰੋੜ ਹੋ ਗਈ ਸੀ, ਜਦਕਿ ਤੀਜੀ ਤਿਮਾਹੀ (ਅਕਤੂਬਰ-ਦਸੰਬਰ) 'ਚ ਇਹ ਡਿੱਗ ਕੇ 12844.37 ਕਰੋੜ ਤੱਕ ਪੁੱਜ ਗਈ | ਉੱਧਰ ਮਾਲ ਢੁਆਈ ਤੋਂ ਹੋਣ ਵਾਲੀ ਆਮਦਨ ਦੇ ਮਾਮਲੇ 'ਚ ਤੀਜੀ ਤਿਮਾਹੀ 'ਚ ਜ਼ੋਰਦਾਰ ਵਾਪਸੀ ਹੋਈ ਹੈ | ਪਹਿਲੀ ਤਿਮਾਹੀ 'ਚ ਰੇਲਵੇ ਨੂੰ ਇਸ 'ਚੋਂ ਕੁੱਲ 29066.92 ਕਰੋੜ ਦੀ ਆਮਦਨ ਹੋਈ ਸੀ, ਜਦਕਿ ਦੂਜੀ ਤਿਮਾਹੀ 'ਚ ਇਹ ਡਿੱਗ ਕੇ 25165.13 ਕਰੋੜ ਹੋ ਗਈ, ਜੋ ਤੀਜੀ ਤਿਮਾਹੀ 'ਚ ਵੱਧ ਕੇ 28032.80 ਕਰੋੜ ਤੱਕ ਪੁੱਜ ਗਈ |

ਸੋਨੇ ਅਤੇ ਚਾਂਦੀ ਦੇ ਭਾਅ 'ਚ ਤੇਜ਼ੀ

ਨਵੀਂ ਦਿੱਲੀ, 27 ਜਨਵਰੀ (ਏਜੰਸੀ)- ਰੁਪਏ 'ਚ ਕਮਜ਼ੋਰੀ ਨਾਲ ਦਿੱਲੀ ਸਰਾਫ਼ਾ ਬਾਜ਼ਾਰ 'ਚ ਸੋਨਾ 133 ਰੁਪਏ ਉੱਛਲ ਕੇ 41292 ਰੁਪਏ ਪ੍ਰਤੀ ਦਸ ਗਰਾਮ 'ਤੇ ਪੁੱਜ ਗਿਆ | ਐੱਚ.ਡੀ.ਐੱਫ਼.ਸੀ. ਸਿਕਿਉਰਿਟੀਜ਼ ਮੁਤਾਬਿਕ ਪਿਛਲੇ ਕਾਰੋਬਾਰੀ ਦਿਵਸ 'ਚ ਸੋਨਾ 41159 ਰੁਪਏ 'ਤੇ ਬੰਦ ਹੋਇਆ ਸੀ | ...

ਪੂਰੀ ਖ਼ਬਰ »

ਸ਼ੇਅਰ ਬਾਜ਼ਾਰ 'ਤੇ ਪਿਆ ਕੇਰੋਨਾ ਵਾਇਰਸ ਦਾ ਅਸਰ

458 ਅੰਕਾਂ ਦੀ ਗਿਰਾਵਟ ਨਾਲ 411155 'ਤੇ ਬੰਦ

ਮੁੰਬਈ, 27 ਜਨਵਰੀ (ਏਜੰਸੀ)- ਚੀਨ ਤੋਂ ਬਾਅਦ ਦੁਨੀਆ ਦੇ ਕਈ ਦੇਸ਼ਾਂ 'ਚ ਕੇਰੋਨਾ ਵਾਇਰਸ ਦੇ ਸ਼ੱਕੀ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਦੇ ਡਰ ਦਾ ਅਸਰ ਸ਼ੇਅਰ ਬਾਜ਼ਾਰ 'ਤੇ ਵੀ ਦੇਖਿਆ ਜਾ ਰਿਹਾ ਹੈ | ਕੇਰੋਨਾ ਵਾਇਰਸ ਦੇ ਪ੍ਰਚਾਰ ਨੂੰ ਲੈ ਕੇ ਵੱਧਦੀ ਚਿੰਤਾ ਨਾਲ ਜ਼ੋਖ਼ਮ ...

ਪੂਰੀ ਖ਼ਬਰ »

ਸਵੀਗੀ ਅਤੇ ਜੋਮੈਟੋ ਤੋਂ ਖਾਣਾ ਮੰਗਵਾਉਣਾ ਹੋਇਆ ਮਹਿੰਗਾ

ਨਵੀਂ ਦਿੱਲੀ, 27 ਜਨਵਰੀ (ਏਜੰਸੀ)- ਆਨਲਾਈਨ ਖਾਣਾ ਮੰਗਵਾਉਣ ਵਾਲੇ ਗਾਹਕਾਂ ਨੂੰ ਹੁਣ ਜ਼ਿਆਦਾ ਪੈਸੇ ਚੁਕਾਉਣੇ ਪੈ ਸਕਦੇ ਹਨ | ਇਸ ਬਾਜ਼ਾਰ 'ਤੇ ਦਬਦਬਾ ਰੱਖਣ ਵਾਲੀ ਖਾਣੇ ਦੀ ਡਿਲਿਵਰੀ ਕਰਨ ਵਾਲੀਆਂ ਐਪਸ ਸਵੀਗੀ ਅਤੇ ਜੋਮੈਟੋ ਨੇ ਪਿਛਲੇ 6 ਮਹੀਨਿਆਂ 'ਚ ਡਿਲਿਵਰੀ ਫ਼ੀਸ ...

ਪੂਰੀ ਖ਼ਬਰ »

ਪਾਵਰ ਫਾਈਨਾਂਸ ਕਾਰਪੋਰੇਸ਼ਨ ਦਾ 75 ਕਰੋੜ ਡਾਲਰ ਦਾ ਅੰਤਰਰਾਸ਼ਟਰੀ ਬਾਂਡ ਸੂਚੀਬੱਧ

ਨਵੀਂ ਦਿੱਲੀ, 27 ਜਨਵਰੀ (ਏਜੰਸੀ)- ਜਨਤਕ ਖੇਤਰ ਦੀ ਪਾਵਰ ਫਾਈਨਾਂਸ ਕਾਰਪੋਰੇਸ਼ਨ (ਪੀ.ਐੱਫ਼.ਸੀ.) ਦਾ 75 ਕਰੋੜ ਡਾਲਰ ਦਾ ਅੰਤਰਰਾਸ਼ਟਰੀ ਬਾਂਡ ਸੋਮਵਾਰ ਨੂੰ ਐਨ.ਐਸ.ਈ., ਆਈ.ਐੱਫ਼.ਏ.ਸੀ. ਗਿਫ਼ਟ ਸਿਟੀ 'ਚ ਸੂਚੀਬੱਧ ਹੋਇਆ | ਕੰਪਨੀ ਦਾ ਇਹ ਹੁਣ ਤੱਕ ਦਾ ਸਭ ਤੋਂ ਵੱਡਾ ...

ਪੂਰੀ ਖ਼ਬਰ »

ਲਗਾਤਾਰ 5ਵੇਂ ਦਿਨ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 27 ਜਨਵਰੀ (ਏਜੰਸੀ)- ਚੀਨ 'ਚ ਕੈਰੋਨਾ ਵਾਇਰਸ ਦੇ ਕਹਿਰ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਚਾਲੂ ਹਫ਼ਤੇ 'ਚ ਭਾਰੀ ਗਿਰਾਵਟ ਆਈ ਹੈ ਅਤੇ ਅੱਗੇ ਨਰਮੀ ਦਾ ਰੁਖ ਬਣਿਆ ਹੋਇਆ ਹੈ, ਜਿਸ ਨਾਲ ਭਾਰਤ 'ਚ ਉਪਭੋਗਤਾਵਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕਦੀ ਹੈ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX