ਤਾਜਾ ਖ਼ਬਰਾਂ


ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  7 minutes ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  14 minutes ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  33 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  43 minutes ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  55 minutes ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 1 hour ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 1 hour ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  1 minute ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਤਾਜ਼ਾ ਖ਼ਬਰਾਂ

ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ

ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ਸਨ।

 

ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ

ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ ਲਿਆ ...

ਪੂਰੀ ਖ਼ਬਰ »

ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ

ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਅੰਮ੍ਰਿਤਸਰ 'ਚ ਕਿਸੇ ਹੋਰ ਉਚਿੱਤ ਥਾਂ 'ਤੇ ਸਥਾਪਿਤ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ

ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ...

ਪੂਰੀ ਖ਼ਬਰ »

ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ

ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ ਥਾਣਾ ਘੁਮਾਣ ਅਧੀਨ ਪੁਲਿਸ ਚੌਕੀ ਊਧਨਵਾਲ ਦੇ ਇੰਚਾਰਜ ਏ.ਐੱਸ.ਆਈ. ਪਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ

ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ ਕਰਨੈਲ ਸਿੰਘ ਵਾਸੀ ਮਾਜਰਾ ਵਜੋਂ ਹੋਈ ...

ਪੂਰੀ ਖ਼ਬਰ »

ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ

ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ ਕਿਸਾਨਾਂ ਦੀ ਕਣਕ ਅਤੇ ਹੋਰ ਫ਼ਸਲਾਂ ਦਾ ਭਾਰੀ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ

ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ...

ਪੂਰੀ ਖ਼ਬਰ »

ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ

ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ਿਮਲਾ ਅਮਿਤ ਕਸ਼ਯਪ ਨੇ ਦੱਸਿਆ ਕਿ ਕੁਫ਼ਰੀ 'ਚ ਬੀਤੀ ਰਾਤ ਤੋਂ ਪੈ ...

ਪੂਰੀ ਖ਼ਬਰ »

ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ

ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ

ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ 'ਤੇ ਸ਼ਾਰਜਹਾਂ ਉਡਾਣ ਰਾਹੀਂ ਆਉਣ ਵਾਲੇ ਲੋਕਾਂ ਦੀ ਮੈਡੀਕਲ ਜਾਂਚ ...

ਪੂਰੀ ਖ਼ਬਰ »

ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ

ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ ਦੇ ਬੈਂਚ ਨੇ ਮੁਕੇਸ਼ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅੰਜਨਾ ਪ੍ਰਕਾਸ਼ ...

ਪੂਰੀ ਖ਼ਬਰ »

ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ

ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ ਕੰਮ-ਕਾਜਾਂ 'ਤੇ ਜਾਣ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ

ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਸੀ. ਏ. ਏ. ਦੇ ਹੱਕ 'ਚ ਵੋਟ ਪਾਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ...

ਪੂਰੀ ਖ਼ਬਰ »

ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਇਮਾਮ 'ਤੇ ਪੁਲਿਸ ਨੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ

ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਰਣਜੀਤ ਸਿੰਘ ਬ੍ਰਹਮਪੁਰਾ, ਬੀਰ ਦਵਿੰਦਰ ਸਿੰਘ, ਸੇਵਾ ਸਿੰਘ ਸੇਖਵਾਂ, ...

ਪੂਰੀ ਖ਼ਬਰ »

ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ

ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਨਿਰਭੈਆ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਮੁਕੇਸ਼ ਦੀ ਵਕੀਲ ਅੰਜਨਾ ਪ੍ਰਕਾਸ਼ ਨੇ ਦਾਅਵਾ ਕੀਤਾ ਕਿ ਤਿਹਾੜ ਜੇਲ੍ਹ 'ਚ ਮੁਕੇਸ਼ ਦਾ ਜਿਨਸੀ ਸ਼ੋਸ਼ਣ ਹੋਇਆ ...

ਪੂਰੀ ਖ਼ਬਰ »

ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ

ਜੈਪੁਰ, 28 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੈਪੁਰ 'ਚ ਅੱਜ 'ਜਨ ਆਕਰੋਸ਼ ਰੈਲੀ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਕਰੋੜ ਨੌਕਰੀਆਂ ਦਾ ਵਾਅਦਾ ਕੀਤਾ ਸੀ ਪਰ ਪਿਛਲੇ ਸਾਲ 1 ਕਰੋੜ ਨੌਕਰੀਆਂ ਚਲੀਆਂ ਗਈਆਂ। ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ

ਚੰਡੀਗੜ੍ਹ, 28 ਜਨਵਰੀ- ਰਾਜਸਥਾਨ ਦੇ ਨਾਲ ਲੱਗਦੇ ਦੱਖਣੀ ਪੰਜਾਬ ਦੇ ਕੁਝ ਇਲਾਕਿਆਂ 'ਚ ਫ਼ਸਲਾਂ 'ਤੇ ਟਿੱਡੀ ਦਲ ਦੇ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਫ਼ੌਰੀ ਤੌਰ 'ਤੇ ਵਿਦੇਸ਼ ...

ਪੂਰੀ ਖ਼ਬਰ »

ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ

ਨਵੀਂ ਦਿੱਲੀ, 28 ਜਨਵਰੀ- ਨਿਰਭੈਆ ਜਬਰ ਜਾਣਹ ਅਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਮੁਕੇਸ਼ ਨੇ ਰਾਸ਼ਟਰਪਤੀ ਵਲੋਂ ਉਸ ਦੀ ਰਹਿਮ ਦੀ ਅਪੀਲ ਨੂੰ ਖ਼ਾਰਜ ਕੀਤੇ ਜਾਣ ਨੂੰ ਚੁਣੌਤੀ ਦਿੰਦਿਆਂ ...

ਪੂਰੀ ਖ਼ਬਰ »

ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼

ਨਵੀਂ ਦਿੱਲੀ, 28 ਜਨਵਰੀ - 2002 ਗੁਜਰਾਤ ਦੰਗਾ ਮਾਮਲੇ ਵਿਚ ਸੁਪਰੀਮ ਕੋਰਟ ਨੇ ਸਰਦਾਰਪੁਰਾ ਤੇ ਔਧ ਦੰਗਿਆਂ ਦੇ 17 ਦੋਸ਼ੀਆਂ ਨੂੰ ਜਮਾਨਤ ਦਿੱਤੀ। ਕੋਰਟ ਨੇ ਦੋਸ਼ੀਆਂ ਨੂੰ ਦੋ ਵੱਖ ਵੱਖ ਬੈਚ ਵਿਚ ਰੱਖਿਆ ਹੈ। ਇਕ ਬੈਚ ਨੂੰ ਇੰਦੌਰ ਤੇ ਇਕ ਬੈਚ ਨੂੰ ਜਬਲਪੁਰ ਭੇਜਿਆ ਗਿਆ ਹੈ। ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ

ਚੰਡੀਗੜ੍ਹ, 28 ਜਨਵਰੀ (ਮਨਜੋਤ ਸਿੰਘ) - ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਚੰਡੀਗੜ੍ਹ ਵਿਚ ਪਾਇਆ ਗਿਆ ਹੈ। 28 ਸਾਲਾ ਮਰੀਜ਼ ਮੁਹਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਹ ਕੁੱਝ ਦਿਨ ਪਹਿਲਾ ਚੀਨ ਤੋਂ ਪਰਤਿਆ ...

ਪੂਰੀ ਖ਼ਬਰ »

ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ

ਅਬੋਹਰ, 28 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ) - ਬਾਗ਼ਬਾਨੀ ਵਿਭਾਗ ਵੱਲੋਂ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਅੱਜ ਅਬੋਹਰ ਦੇ ਸੰਗਮ ਪੈਲੇਸ ਵਿਚ ਸ਼ੁਰੂ ਹੋ ਗਈ ਹੈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇ ਵੀਰ ਜਾਖੜ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ

ਲੌਂਗੋਵਾਲ, 28 ਜਨਵਰੀ (ਸ.ਸ.ਖੰਨਾ) - ਬ੍ਰਹਮ ਗਿਆਨੀ ਸਿੰਘ ਸਾਹਿਬ ਸ਼ਹੀਦ ਮਨੀ ਸਿੰਘ ਦੇ ਜਨਮ ਦਿਹਾੜਾ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ

ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬੀਤੀ ਰਾਤ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਪਿਕਅਪ ਤੇ ਕਾਰ ਦੀ ਹੋਈ ਸਿੱਧੀ ਟੱਕਰ 'ਚ ਕਾਰ ਚਾਲਕ ਦੀ ਮੌਤ ਅਤੇ ਦੋ ਔਰਤਾਂ ਸਮੇਤ ਚਾਰ ਜਣੇ ਗੰਭੀਰ ਜ਼ਖਮੀ ਹੋ ...

ਪੂਰੀ ਖ਼ਬਰ »

ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ

ਸ਼ਿਮਲਾ, 28 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ ਦੇ ਕੁਫ਼ਰੀ ਨੇੜੇ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਜੰਮ ਗਈ ਹੈ, ਜਿਸ ਕਾਰਨ ਕੌਮੀ ਹਾਈਵੇਅ 5 ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ

ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਪੁੱਛਗਿੱਛ ਕਰ ਰਹੀ ਹੈ। ਦਿੱਲੀ ਪੁਲਿਸ ਦੇ ਸੂਤਰਾਂ ਮੁਤਾਬਕ ਪੁਲਿਸ ਨੂੰ ਇਸ ਮਾਮਲੇ 'ਚ ਮਹੱਤਵਪੂਰਨ ਸੁਰਾਗ ਮਿਲੇ ...

ਪੂਰੀ ਖ਼ਬਰ »

ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

ਪੱਖੋਵਾਲ/ਲੋਹਟਬੱਦੀ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)- ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਮਿੰਨੀ ਬੱਸ ਹੇਠਾਂ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ...

ਪੂਰੀ ਖ਼ਬਰ »

ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ

ਸਰਾਏ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ 'ਚ ਕੁਝ ਨੌਜਵਾਨਾਂ ਵਲੋਂ ਤਿੰਨ ਨੌਜਵਾਨਾਂ ਦੇ ਘਰਾਂ 'ਚ ਜਾ ਕੇ ਉਨ੍ਹਾਂ ਨੂੰ ਗੋਲੀਆਂ ਮਾਰੀਆਂ ...

ਪੂਰੀ ਖ਼ਬਰ »

ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ

ਨਵੀਂ ਦਿੱਲੀ, 28 ਜਨਵਰੀ- ਸੰਬੰਧਿਤ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਦਿੱਲੀ ਦੇ ਸਾਕੇਤ ਕੋਰਟ ਨੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਜ਼ਾ 'ਤੇ ਹੋਣ ਵਾਲੀ ਬਹਿਸ ਨੂੰ ਅੱਜ ਮੁਲਤਵੀ ਕਰ ਦਿੱਤਾ ਹੈ। ਅਦਾਲਤ ਨੇ ਸਜ਼ਾ 'ਤੇ ਬਹਿਸ ਲਈ 28 ਜਨਵਰੀ ਦੀ ਤਰੀਕ ਤੈਅ ਕੀਤੀ ...

ਪੂਰੀ ਖ਼ਬਰ »

ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ

ਸ੍ਰੀਨਗਰ, 28 ਜਨਵਰੀ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਡਰੋਨ ਕਿੱਥੋਂ ਆਇਆ ਅਤੇ ਕਿਸ ਦਾ ਹੈ, ਫਿਲਹਾਲ ਇਸ ਦੀ ਜਾਂਚ ਕੀਤੀ ਜਾ ਰਹੀ ...

ਪੂਰੀ ਖ਼ਬਰ »

ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 28 ਜਨਵਰੀ- ਲਕਸਮਬਰਗ ਦੇ ਵਿਦੇਸ਼ ਮੰਤਰੀ ਜੀਨ ਅਸੈਲਬਰਨ ਨੇ ਅੱਜ ਰਾਜਧਾਨੀ ਦਿੱਲੀ 'ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ...

ਪੂਰੀ ਖ਼ਬਰ »

ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ

ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ. ਸੋਨੀ 'ਤੇ ਆਪਣੀ ਪਤਨੀ 'ਤੇ ਗੋਲੀ ਚਲਾਉਣ ਜਾ ਦੋਸ਼ ਹੈ। ਸੋਨੀ ਦੀ ਜ਼ਮਾਨਤ ਅਰਜ਼ੀ ...

ਪੂਰੀ ਖ਼ਬਰ »

ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼ ਵਾਰਡ 'ਚ ਰੱਖਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਮੀਨਾਕਸ਼ੀ ਭਾਰਦਵਾਜ ...

ਪੂਰੀ ਖ਼ਬਰ »

ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106

ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 4500 ਪਹੁੰਚ ਗਈ ਹੈ। ਦੱਸ ਦਈਏ ਭਾਰਤ 'ਚ ਵੀ ਵੱਖ-ਵੱਖ ਹਵਾਈ ਅੱਡਿਆਂ 'ਤੇ ਚੀਨ ਤੋਂ ਆਉਣ ਵਾਲੇ ...

ਪੂਰੀ ਖ਼ਬਰ »

ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ

ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ...

ਪੂਰੀ ਖ਼ਬਰ »

ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ

ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ...

ਪੂਰੀ ਖ਼ਬਰ »

ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ

ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX