ਤਾਜਾ ਖ਼ਬਰਾਂ


ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  8 minutes ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  26 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  58 minutes ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 1 hour ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਦਿੱਲੀ

ਕੇਜਰੀਵਾਲ ਵਲੋਂ ਲਗਾਤਾਰ ਝੂਠ ਬੋਲ ਕੇ ਦਿੱਲੀ ਦੀ ਜਨਤਾ ਨੂੰ ਗੁਮਰਾਹ ਕੀਤਾ ਜਾ ਰਿਹੈ-ਵਿਜੇ ਗੋਇਲ

ਨਵੀਂ ਦਿੱਲੀ, 27 ਜਨਵਰੀ (ਜਗਤਾਰ ਸਿੰਘ)-ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਵਿਜੇ ਗੋਇਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੇਜਰੀਵਾਲ ਵਲੋਂ ਲਗਾਤਾਰ ਝੂਠ ਬੋਲ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਦਿੱਲੀ ਦੀ ਜਾਗਰੂਕ ਜਨਤਾ ਨੇ ਕੇਜਰੀਵਾਲ ਟੀਮ ਦਾ ਮੁਕੰਮਲ ਸਫਾਇਆ ਕਰਨ ਦਾ ਮਨ ਬਣਾ ਲਿਆ ਹੈ | ਕੇਜਰੀਵਾਲ ਵਲੋਂ ਦਿੱਲੀ ਦੀ ਜਨਤਾ ਦੀ ਭਲਾਈ ਲਈ ਕੀਤੇ ਗਏ ਕਾਰਜਾਂ ਨੂੰ ਨਕਾਰਦੇ ਹੋਏ ਵਿਜੇ ਗੋਇਲ ਨੇ ਕਿਹਾ ਕਿ 5 ਸਾਲ 'ਚ ਕੇਜਰੀਵਾਲ ਨੇ ਕੁੱਝ ਨਹੀਂ ਕੀਤਾ ਬਲਕਿ ਟੁਕੜੇ-ਟੁਕੜੇ ਗੈਂਗ ਦਾ ਸਮਰਥਨ ਕਰ ਰਹੇ ਹਨ ਅਤੇ ਹੁਣ ਸ਼ਾਹੀਨ ਬਾਗ 'ਚ ਦੇਸ਼ ਨੂੰ ਤੋੜਨ ਦੀ ਮਨਸ਼ਾ ਰੱਖਣ ਵਾਲਿਆਂ ਦੇ ਨਾਲ ਖੜੇ ਹਨ, ਜਿਸ ਨੂੰ ਦੇਸ਼ ਕਦੀ ਬਰਦਾਸ਼ਤ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਪਿਛਲੇ 5 ਸਾਲ ਦੌਰਾਨ ਕੇਜਰੀਵਾਲ ਇਹੀ ਆਖਦੇ ਰਹੇ ਕਿ ਨਰਿੰਦਰ ਮੋਦੀ ਸਰਕਾਰ ਉਨ੍ਹਾਂ ਨੂੰ ਕੰਮ ਨਹੀਂ ਕਰਨ ਦੇ ਰਹੀ ਅਤੇ ਹੁਣ ਜਦੋਂ ਚੋਣਾਂ ਸਿਰ 'ਤੇ ਆ ਗਈਆਂ ਹਨ ਤਾਂ ਇਹ ਆਖ ਕੇ ਜਨਤਾ ਨੂੰ ਗੁਮਰਾਹ ਕਰ ਰਹੇ ਹਨ ਕਿ ਕੇਜਰੀਵਾਲ ਸਰਕਾਰ ਨੇ 5 ਸਾਲਾਂ 'ਚ ਬਹੁਤ ਕੰਮ ਕੀਤੇ ਹਨ | ਉਨ੍ਹਾਂ ਕਿਹਾ ਕਿ ਕੇਜਰੀਵਾਲ ਭਿ੍ਸ਼ਟਾਚਾਰ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ 'ਚ ਆਏ ਸਨ ਪਰ ਹੁਣ ਉਹ ਖੁਦ ਹੀ ਭਿ੍ਸ਼ਟਾਚਾਰੀਆਂ ਨਾਲ ਰਲ ਕੇ ਭਿ੍ਸ਼ਟ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਹਰ ਮੋਰਚੇ 'ਚ ਨਾਕਾਮ ਰਹੇ ਕੇਜਰੀਵਾਲ ਹੁਣ ਨਵੇਂ-ਨਵੇਂ ਬਹਾਨੇ ਘੜ ਕੇ ਜਨਤਾ ਦੀਆਂ ਵੋਟਾਂ ਬਟੋਰਨ ਦੀ ਰਾਜਨੀਤੀ ਕਰ ਰਹੇ ਹਨ, ਪਰ ਦਿੱਲੀ ਦੀ ਜਾਗਰੂਕ ਜਨਤਾ ਇਸ ਵਾਰ ਉਨ੍ਹਾਂ ਦਾ ਪੂਰਾ ਸਫ਼ਾਇਆ ਕਰ ਦੇਵੇਗੀ |

ਨਰਸਰੀ ਕਲਾਸ ਦੇ ਦਾਖ਼ਲੇ ਦੀ ਪਹਿਲੀ ਲਿਸਟ ਕੱਲ੍ਹ ਹੋਵੇਗੀ ਜਾਰੀ

ਨਵੀਂ ਦਿੱਲੀ, 27 ਜਨਵਰੀ (ਬਲਵਿੰਦਰ ਸਿੰਘ ਸੋਢੀ)-ਨਰਸਰੀ ਕਲਾਸ 'ਚ ਇਕਨਾਮਿਕ ਸ਼ੈਕਸਨ ਵੀਕਰ, ਈ. ਡਬਲਿਊ. ਐੱਸ. ਅਤੇ ਡੀ.ਜੀ. ਨਾਲ ਸਬੰਧਿਤ ਬੱਚਿਆਂ ਦੇ ਦਾਖ਼ਲੇ ਇਨ੍ਹਾਂ ਦਿਨਾਂ ਵਿਚ ਭਰੇ ਜਾ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਆਨਲਾਈਨ ਫਾਰਮ ...

ਪੂਰੀ ਖ਼ਬਰ »

ਸਿਰਸਾ ਵਲੋਂ ਦਿੱਲੀ ਗੁਰਦੁਆਰਾ ਐਕਟ ਦੇ ਕਿਹੜੇ ਨਿਯਮ ਤਹਿਤ ਜੀ. ਕੇ. ਦੀ ਮੈਂਬਰੀ ਰੱਦ ਕਰਨ ਦਾ ਦਾਅਵਾ ਕੀਤਾ ਜਾ ਰਿਹੈ-ਪਰਮਿੰਦਰਪਾਲ ਸਿੰਘ

ਨਵੀਂ ਦਿੱਲੀ, 27 ਜਨਵਰੀ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ 15 ਫਰਵਰੀ ਨੂੰ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਦਿੱਲੀ ਕਮੇਟੀ ਮੈਂਬਰ ਦੇ ਤੌਰ 'ਤੇ ਮੈਂਬਰੀ ਖਤਮ ਕਰਨ ਸਬੰਧੀ ਜਾਰੀ ਕੀਤੇ ਗਏ ਬਿਆਨ ਨੂੰ 'ਜਾਗੋੋ ...

ਪੂਰੀ ਖ਼ਬਰ »

'ਆਪ' ਰੁੱਸੇ ਹੋਏ ਕੁਝ ਵਿਧਾਇਕਾਂ ਨੂੰ ਮਨਾਉਣ 'ਚ ਹੋਈ ਸਫ਼ਲ

ਨਵੀਂ ਦਿੱਲੀ, 27 ਜਨਵਰੀ (ਬਲਵਿੰਦਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਨੇ ਇਸ ਵਾਰ ਚੋਣਾਂ ਵਿਚ ਆਪਣੇ ਪਿਛਲੇ ਵਿਧਾਇਕਾਂ ਨੂੰ ਪਾਰਟੀ ਦੀ ਟਿਕਟ ਨਹੀਂ ਦਿੱਤੀ ਜਿਸ ਕਰਕੇ ਉਹ ਪਾਰਟੀ ਤੋਂ ਕਾਫ਼ੀ ਨਾਰਾਜ਼ ਹੋ ਗਏ ਅਤੇ ਉਨ੍ਹਾਂ ਵਿਚ ਕੁਝ ਨੇ ਆਪਣੇ ਪਰਚੇ ਭਰੇ ਤੇ ਕੁਝ ਹੋਰ ...

ਪੂਰੀ ਖ਼ਬਰ »

ਮੈਟਰੋ ਰੇਲ 'ਚ ਇਕ ਵਿਅਕਤੀ ਦੇ ਬੈਗ 'ਚੋਂ ਔਰਤਾਂ ਵਲੋਂ 22 ਤੋਲੇ ਦੇ ਗਹਿਣੇ ਚੋਰੀ

ਨਵੀਂ ਦਿੱਲੀ, 27 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਮੈਟਰੋ ਰੇਲ ਵਿਚ ਚੋਰੀ ਜਾਂ ਜੇਬ ਕੱਟਣ ਦੀਆਂ ਅਕਸਰ ਵਾਰਦਾਤਾਂ ਹੋ ਰਹੀਆਂ ਹਨ, ਜਿਸ ਕਰਕੇ ਯਾਤਰੀ ਪ੍ਰੇਸ਼ਾਨ ਹਨ | ਮੈਟਰੋ ਪੁਲਿਸ ਨੇ 5 ਔਰਤਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਇਕ ਵਿਅਕਤੀ ਦੇ ਬੈਗ ...

ਪੂਰੀ ਖ਼ਬਰ »

ਚੋਣਾਂ 'ਚ ਇਕੋ ਨਾਂਅ ਦੇ ਖੜ੍ਹੇ ਉਮੀਦਵਾਰਾਂ ਦਾ ਪਵੇਗਾ ਭੁਲੇਖਾ

ਨਵੀਂ ਦਿੱਲੀ, 27 ਜਨਵਰੀ (ਬਲਵਿੰਦਰ ਸਿੰਘ ਸੋਢੀ)-ਇਸ ਵਾਰ ਇਨ੍ਹਾਂ ਚੋਣਾਂ ਵਿਚ ਪੱਛਮੀ ਦਿੱਲੀ ਦੇ ਵੋਟਰਾਂ ਵਿਚ ਭਰਮ ਦੀ ਸਥਿਤੀ ਬਣੀ ਹੋਈ ਹੈ, ਕਿਉਂਕਿ ਇਕੋ ਨਾਵਾਂ ਦੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਚੋਣ ਮੈਦਾਨ ਵਿਚ ਖੜ੍ਹੇ ਹਨ | ਸਭ ਤੋਂ ਜ਼ਿਆਦਾ ਪੱਛਮੀ ਦਿੱਲੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਚੋਣ ਨੀਤੀ ਨੂੰ ਮੁੱਖ ਰੱਖ ਕੇ ਚਲਾ ਰਹੀਆਂ ਨੇ ਆਪਣੀ ਚੋਣ ਮੁਹਿੰਮ

ਨਵੀਂ ਦਿੱਲੀ, 27 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਚੋਣ ਪ੍ਰਚਾਰ ਲਈ ਵੱਖ-ਵੱਖ ਪਾਰਟੀਆਂ ਆਪਣੀ ਚੋਣ ਰਣਨੀਤੀ ਨੂੰ ਮੁੱਖ ਰੱਖ ਕੇ ਆਪਣੀ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਚਲਾ ਰਹੀਆਂ ਹਨ ਅਤੇ ਨਾਲ ਚੋਣ ਸਮੀਕਰਨ ਨੂੰ ਆਪਣੇ ਪੱਖ 'ਚ ਕਰਨ ਲਈ ਲੱਗੀਆਂ ਹੋਈਆਂ ਹਨ | ...

ਪੂਰੀ ਖ਼ਬਰ »

ਗੁਆਂਢੀਆਂ ਵਲੋਂ ਰੰਜਸ਼ ਕਾਰਨ ਔਰਤ 'ਤੇ ਹਮਲਾ

ਲੁਧਿਆਣਾ, 27 ਜਨਵਰੀ (ਕਿਸ਼ਨ ਬਾਲੀ) -ਥਾਣਾ ਟਿੱਬਾ ਦੀ ਪੁਲਿਸ ਵਲੋਂ ਨਿਊ ਸ਼ੇਰਾ ਕਾਲੋਨੀ ਟਿੱਬਾ ਰੋਡ ਦੀ ਰਹਿਣ ਵਾਲੀ ਔਰਤ ਵਿਨਜੀਤ ਕੌਰ ਉੱਪਰ ਰੰਜਿਸ਼ਨ ਹਮਲਾ ਕਰਕੇ ਕੁੱਟਮਾਰ ਕਰਨ ਦੇ ਦੋਸ਼ ਵਿਚ ਸ਼ੇਰਾ ਕਾਲੋਨੀ ਟਿੱਬਾ ਰੋਡ ਦੇ ਹੀ ਰਹਿਣ ਵਾਲੇ ਹਨੀ ਬਨੀ ਚਮਕੌਰ ...

ਪੂਰੀ ਖ਼ਬਰ »

ਨੂੰਹ ਨੇ ਸੱਸ ਦੇ ਸਿਰ 'ਚ ਥਾਪੀਆਂ ਮਾਰ ਕੇ ਕੀਤਾ ਜ਼ਖ਼ਮੀ

ਲੁਧਿਆਣਾ, 27 ਜਨਵਰੀ (ਕਿਸ਼ਨ ਬਾਲੀ)- ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਗਰ ਨਗਰ ਇਨਕਲੇਵ 'ਚ ਇਕ ਕਲਯੁਗੀ ਨੂੰਹ ਨੇ ਆਪਣੀ ਸੱਸ ਦੇ ਸਿਰ ਵਿਚ ਥਾਪੀਆਾ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ¢ ਪੁਲਿਸ ਨੇ ਇਸ ਮਾਮਲੇ 'ਚ ਪੀੜਤ ਸੱਸ ਸ਼ਸੀ ...

ਪੂਰੀ ਖ਼ਬਰ »

ਜੀ. ਐੱਸ. ਟੀ. ਦੇ 8714 ਜੀ. ਐੱਸ. ਐੱਨ. ਕੋਡ ਰਾਹੀਂ ਸਾਈਕਲ ਤੇ ਆਟੋ ਪਾਰਟਸ ਨਿਰਯਾਤ ਕਰਨ 'ਚ ਕਰੋੜ ਰੁਪਏ ਦੀ ਠੱਗੀ

ਲੁਧਿਆਣਾ, 27 ਜਨਵਰੀ (ਪੁਨੀਤ ਬਾਵਾ)-ਜੀ. ਐੱਸ. ਟੀ. ਦੇ ਜੀ. ਐੱਸ. ਐੱਨ. ਕੋਡ 8714 ਰਾਹੀਂ ਸਾਈਕਲ ਤੇ ਆਟੋ ਪਾਰਟਸ ਨਿਰਯਾਤ ਕਰਨ ਵਿਚ ਕਰੋੜ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਆਲ ਇੰਡਸਟਰੀਜ਼ ਟੈਂਡ ਟਰੇਡ ਫੋਰਮ ਵਲੋਂ ਕੇਂਦਰੀ ਵਿੱਤ ਵਿਭਾਗ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ

ਜਗਾਧਰੀ, 27 ਜਨਵਰੀ (ਜਗਜੀਤ ਸਿੰਘ)-ਵੱਖ-ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ | ਪੁਲਿਸ ਨੇ ਦੋਨੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਣ ਉਪਰੰਤ ਦੋਸ਼ੀ ਡਰਾਈਵਰਾਂ ਿਖ਼ਲਾਫ਼ ਕੇਸ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਪ੍ਰਾਪਤ ...

ਪੂਰੀ ਖ਼ਬਰ »

ਸੁੱਤਾ ਰਿਹਾ ਪਰਿਵਾਰ, ਚੋਰ ਚੋਰੀ ਕਰ ਕੇ ਫ਼ਰਾਰ

ਲੁਧਿਆਣਾ, 27 ਜਨਵਰੀ (ਕਿਸ਼ਨ ਬਾਲੀ)-ਥਾਣਾ ਡਵੀਜ਼ਨ ਨੰਬਰ-3 ਦੇ ਘੇਰੇ ਵਿਚ ਪੈਂਦੇ ਇਲਾਕੇ ਨਿਊ ਹਰਗੋਬਿੰਦ ਨਗਰ ਵਿਚ ਚੋਰਾਾ ਨੇ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਘਰ 'ਚ ਪਈ ਨਕਦੀ ਅਤੇ ਸਕੂਟਰੀ ਚੋਰੀ ਕਰ ਲਈ ¢ ਉਕਤ ਮਾਮਲੇ ਵਿਚ ਪੁਲਿਸ ਨੇ ਘਰ ਦੇ ਮਾਲਕ ਅਗਿਆਨ ਪਾਲ ਸਿੰਘ ਦੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਇਕੱਲੇ ਹੀ ਲੜੇਗੀ-ਬੈਂਸ

ਲੁਧਿਆਣਾ, 27 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਸਰਕਟ ਹਾਊਸ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਕੋਰ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਐਲਾਨ ਕੀਤਾ ਕਿ ਲੋਕ ਇਨਸਾਫ਼ ...

ਪੂਰੀ ਖ਼ਬਰ »

2 ਕਰੋੜ 75 ਲੱਖ ਰੁਪਏ ਦੀ ਹੈਰੋਇਨ ਸਣੇ 2 ਤਸਕਰ ਗਿ੍ਫ਼ਤਾਰ

ਲੁਧਿਆਣਾ, 27 ਜਨਵਰੀ (ਕਿਸ਼ਨ ਬਾਲੀ)- ਸਪੈਸ਼ਲ ਟਾਸਕ ਫੋਰਸ ਦੀ ਟੀਮ ਵਲੋਂ ਨਸ਼ਾ ਤਸਕਰੀ ਕਰਨ ਵਾਲੇ 2 ਤਸਕਰਾਂ ਨੂੰ ਗਿ੍ਫ਼ਤਾਰ ਕਰਕੇ 2 ਕਰੋੜ 75 ਲੱਖ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ | ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ 2 ਤਸਕਰ ਖੇਪ ਸਣੇ ਗਿ੍ਫ਼ਤਾਰ

ਲੁਧਿਆਣਾ, 27 ਜਨਵਰੀ (ਕਿਸ਼ਨ ਬਾਲੀ)- ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੋ ਤਸਕਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਭੁੱਕੀ ਅਤੇ ਅਫੀਮ ਬਰਾਮਦ ਕੀਤੀ ਹੈ ¢ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ...

ਪੂਰੀ ਖ਼ਬਰ »

ਆਤਮ ਨਗਰ 'ਚ ਬਿਨਾਂ ਮਨਜ਼ੂਰੀ ਵਿਕਸਤ ਕੀਤੀ ਜਾ ਰਹੀ ਕਾਲੋਨੀ ਵਿਰੁੱਧ ਇਮਾਰਤੀ ਸ਼ਾਖਾ ਨੇ ਕੀਤੀ ਕਾਰਵਾਈ

ਲੁਧਿਆਣਾ, 27 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਆਤਮ ਨਗਰ ਟਾਊਨ ਪਲੈਨਿੰਗ ਸਕੀਮ ਵਿਚ ਬਿਨਾਂ ਮਨਜੂਰੀ ਬਣਾਈ ਜਾ ਰਹੀ ਕਾਲੋਨੀ ਵਿਚ ਵਿਛਾਈ ਸੀਵਰੇਜ ਲਾਈਨ ਅਤੇ ਕੀਤੀ ਜਾ ਰਹੀ ਚਾਰਦੀਵਾਰੀ ਇਮਾਰਤੀ ਸ਼ਾਖਾ ਵਲੋਂ ਸਨਿਚਰਵਾਰ ਨੂੰ ਤੋੜ ...

ਪੂਰੀ ਖ਼ਬਰ »

ਚੇਅ. ਅਮੀਰ ਚੰਦ ਮਹਿਤਾ ਦੀ ਪ੍ਰਧਾਨਗੀ 'ਚ ਮਾਰਕੀਟ ਕਮੇਟੀ ਦੀ ਬੈਠਕ ਹੋਈ

ਏਲਨਾਬਾਦ, 27 ਜਨਵਰੀ (ਜਗਤਾਰ ਸਮਾਲਸਰ)-ਮਾਰਕੀਟ ਕਮੇਟੀ ਦੀ ਬੈਠਕ ਚੇਅਰਮੈਨ ਅਮੀਰ ਚੰਦ ਮਹਿਤਾ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਪਿਛਲੇ ਸਾਲ ਦੌਰਾਨ ਹੋਈ ਮਾਰਕੀਟ ਕਮੇਟੀ ਦੀ ਆਮਦਨੀ ਦੇ ਬਾਰੇ ਵਿਚ ਜਾਣਕਾਰੀ ਦਿੱਤੀ ਗਈ | ਚੇਅਰਮੈਨ ਅਮੀਰ ਚੰਦ ਮਹਿਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁਫ਼ਤ ਮਸਨੂਈ ਗਰਭਦਾਨ ਪ੍ਰੋਗਰਾਮ ਲਾਗੂ ਕਰਨ 'ਚ ਸੰਗਰੂਰ ਜ਼ਿਲ੍ਹਾ ਬਣਿਆ ਪੰਜਾਬ ਭਰ 'ਚੋਂ ਮੋਹਰੀ

ਸੰਗਰੂਰ, 27 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰਨ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ 'ਨੈਸ਼ਨਲ ਏ.ਆਈ. ਪ੍ਰੋਗਰਾਮ' ਤਹਿਤ ਕੀਤੇ ਜਾ ਰਹੇ ਮੁਫ਼ਤ ਮਸਨੂਈ ਗਰਭਦਾਨ ਦੀ ਸਹੂਲਤ ਵਿਚ ...

ਪੂਰੀ ਖ਼ਬਰ »

ਕੈਨੇਡਾ ਦੇ ਕਿਸੇ ਵੀ ਪਬਲਿਕ ਕਾਲਜ 'ਚ ਸਤੰਬਰ ਇਨਟੇਕ 'ਚ ਅਪਲਾਈ ਕਰਨ ਵਾਲੇ ਵਿਦਿਆਰਥੀ ਤੋਂ ਨਹੀਂ ਲਈ ਜਾਵੇਗੀ ਫੀਸ-ਜੇ.ਐਮ.ਓਵਰਸੀਜ਼

ਮੋਗਾ, 27 ਜਨਵਰੀ (ਅ.ਬ )-ਪੰਜਾਬ ਦੀ ਨਾਮਵਰ ਸੰਸਥਾ ਜੇ.ਐਮ.ਓਵਰਸੀਜ਼ , ਜੋ ਕਿ ਸਥਾਨਕ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਵਲੋਂ ਯੂ.ਕੇ ਅਤੇ ਕੈਨੇਡਾ ਦੇ ਸਟਡੀ ਵੀਜ਼ੇ, ਵਿਜ਼ਿਟਰ ਅਤੇ ਸਪਾਊਸ ਵਰਕ ਪਰਮਿਟ ਲਗਵਾਉਣ 'ਚ ਮੁਹਾਰਤ ...

ਪੂਰੀ ਖ਼ਬਰ »

ਨਵੇਂ ਰੰਗ 'ਚ ਨਜ਼ਰ ਆਉਣਗੇ 'ਮਲੰਗ' 'ਚ ਆਦਿੱਤਿਆ ਰਾਏ ਤੇ ਦਿਸ਼ਾ ਪਟਾਨੀ

ਮੁੰਬਈ, 27 ਜਨਵਰੀ (ਇੰਦਰਮੋਹਨ ਪੰਨੂ)- ਬਾਲੀਵੁੱਡ ਨਿਰਦੇਸ਼ਕ ਮੋਹਿਤ ਸੂਰੀ ਦੀ ਨਵੀਂ ਪੇਸ਼ਕਸ਼ 'ਮਲੰਗ' ਜਲਦ ਹੀ ਸਿਨੇਮਾ ਘਰਾਂ 'ਚ ਆ ਰਹੀ ਹੈ | ਆਦਿੱਤਿਆ ਰਾਏ ਕਪੂਰ, ਦਿਸ਼ਾ ਪਟਾਨੀ, ਅਨਿਲ ਕਪੂਰ ਤੇ ਕੁਨਾਲ ਖੇਮੂ ਦੀ ਪ੍ਰਮੁੱਖ ਭੂਮਿਕਾ ਵਾਲੀ ਇਸ ਫ਼ਿਲਮ ਦਾ ਤਾਣਾ-ਬਾਣਾ ...

ਪੂਰੀ ਖ਼ਬਰ »

28 ਦਿਨਾਂ 'ਚ ਆਸਟ੍ਰੇਲੀਆ ਦਾ ਵੀਜ਼ਾ ਪ੍ਰਾਪਤ ਕਰੋ-ਪੈਰਾਗੋਨ ਗਰੁੱਪ

ਸੰਗਰੂਰ, 27 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਪੈਰਾਗੋਨ ਗਰੁੱਪ ਸੰਗਰੂਰ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਜਿਹੜੇ ਬੱਚੇ ਆਸਟੇ੍ਰਲੀਆ ਜਾਣਾ ਚਾਹੁੰਦੇ ਹਨ | ਉਹ ਹੁਣ ਆਸਟ੍ਰੇਲੀਆ ਦਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ | ਜਿਨ੍ਹਾਂ ਬੱਚਿਆਂ ਦਾ 4 ਤੋਂ 5 ਸਾਲ ਦਾ ਗੈਪ ...

ਪੂਰੀ ਖ਼ਬਰ »

ਹਰੀ ਸਿੰਘ ਨਲੂਆ ਸਬੰਧੀ ਫ਼ਿਲਮ ਬਨਾਉਣ ਲਈ ਡਾ: ਰੂਪ ਸਿੰਘ ਨੇ ਆਮਿਰ ਖ਼ਾਨ ਨੂੰ ਸੌਾਪੀਆਂ ਇ ਤਿਹਾਸਕ ਪੁਸਤਕਾਂ

ਅੰਮਿ੍ਤਸਰ, 27 ਜਨਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਪਿਛਲੇ ਦਿਨੀਂ ਪ੍ਰਸਿੱਧ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਬਾਰੇ ਪ੍ਰਸਿੱਧ ਅਦਾਕਾਰ ਤੇ ਨਿਰਮਾਤਾ -ਨਿਰਦੇਸ਼ਕ ਆਮਿਰ ਖ਼ਾਨ ਨੂੰ ਫ਼ਿਲਮ ਬਣਾਉਣ ਦੇ ਦਿੱਤੇ ਸੁਝਾਅ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਰਨੈਲ ਸਿੰਘ ਮਾੜੀ ਮੁਸਤਫ਼ਾ ਨਮਿਤ ਅੰਤਿਮ ਅਰਦਾਸ ਭਲਕੇ

ਠੱਠੀ ਭਾਈ, 27 ਜਨਵਰੀ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਬੇਅੰਤ ਸਿੰਘ ਧਾਲੀਵਾਲ, ਸਿਕੰਦਰ ਸਿੰਘ ਧਾਲੀਵਾਲ ਦੇ ਤਾਇਆ ਅਤੇ ਭਾਈ ਰਣਜੀਤ ਸਿੰਘ ਤੇ ਪ੍ਰਗਟ ਸਿੰਘ ਦੇ ਪਿਤਾ ਸੀਨੀਅਰ ਟਕਸਾਲੀ ਅਕਾਲੀ ਆਗੂ ...

ਪੂਰੀ ਖ਼ਬਰ »

ਸਹੁਰਿਆਂ ਵਲੋਂ ਬੇ-ਆਸਰਾ ਹੋਈ 'ਪਿੰਕੀ' ਦਾ ਹੌਸਲਾ ਨਾ ਤੋੜ ਸਕੀਆਂ ਜ਼ਿੰਦਗੀ ਦੀਆਂ ਦੁਸ਼ਵਾਰੀਆਂ

ਅਬੋਹਰ, 27 ਜਨਵਰੀ (ਕੁਲਦੀਪ ਸਿੰਘ ਸੰਧੂ)-'ਬੇ-ਹਿੰਮਤੇ ਨੇ ਜਿਹੜੇ ਬਹਿ ਕੇ ਸ਼ਿਕਵਾ ਕਰਨ ਮੁਕੱਦਰਾਂ ਦਾ, ਉੱਗਣ ਵਾਲੇ ਉੱਗ ਪੈਂਦੇ ਨੇ ਸੀਨਾ ਪਾੜ ਕੇ ਪੱਥਰਾਂ' ਕਿਸੇ ਸ਼ਾਇਰ ਵਲੋਂ ਲਿਖੀਆਂ ਲਾਈਨਾਂ ਨੂੰ ਸੱਚ ਕਰ ਵਿਖਾਇਆ ਹੈ ਇੱਥੋਂ ਦੀ ਮੁਟਿਆਰ ਪਿੰਕੀ ਨੇ, ਜੋ ਅੱਜ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਵਲੋਂ ਸੇਵਾ ਕੇਂਦਰਾਂ ਰਾਹੀਂ ਲਰਨਿੰਗ ਲਾਇਸੰਸ ਸੇਵਾ ਦੀ ਰਸਮੀ ਸ਼ੁਰੂਆਤ

ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਵਲੋਂ ਅੱਜ ਨਵਾਂਸ਼ਹਿਰ ਦੇ ਸੇਵਾ ਕੇਂਦਰ ਤੋਂ ਪੰਜਾਬ 'ਚ ਸੇਵਾ ਕੇਂਦਰਾਂ ਰਾਹੀਂ ਲਰਨਿੰਗ ਲਾਇਸੰਸ ਸੇਵਾ ਦੀ ਰਸਮੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਨੇ ਸੀ. ਐੱਮ. ਸਿਟੀ ਵਿਖੇ ਗਣਤੰਤਰ ਦਿਵਸ 'ਤੇ ਲਹਿਰਾਇਆ ਤਿਰੰਗਾ

ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਨਵੀਂ ਦਾਣਾ ਮੰਡੀ ਵਿਖੇ ਆਯੋਜਿਤ ਕੀਤੇ ਗਏ ਗਣਤੰਤਰ ਦਿਵਸ ਸਮਾਰੋਹ ਦੌਰਾਨ ਰਾਜ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ ਅਤੇ ਨਿਰੀਖਣ ਕੀਤਾ | ਇਸ ...

ਪੂਰੀ ਖ਼ਬਰ »

ਸਵੀਟ ਸ਼ਾਪ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 27 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ੁੱਕਰਵਾਰ ਦੇਰ ਰਾਤ ਗਿੱਲ ਰੋਡ ਸਥਿਤ ਇਕ ਸਵੀਟ ਸ਼ਾਪ 'ਚ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਅਤੇ ਫਰਨੀਚਰ ਸੜ ਗਿਆ | ਦੁਕਾਨ ਮਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ 10.25 ਵਜੇ ਦੁਕਾਨ ਬੰਦ ਕਰਕੇ ਘਰ ਗਏ ਸਨ, ...

ਪੂਰੀ ਖ਼ਬਰ »

ਝਗੜਾ ਛੁਡਾਉਣ ਗਏ ਦੁਕਾਨਦਾਰ ਦੀ ਕੁੱਟਮਾਰ ਕਰਨ ਵਾਲੇ 6 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 27 ਜਨਵਰੀ (ਕਿਸ਼ਨ ਬਾਲੀ) -ਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਨੇ ਪਿੰਕ ਸਿਟੀ ਕਾਲੋਨੀ ਕਾਕੋਵਾਲ ਰੋਡ ਦੇ ਵਾਸੀ ਅਸ਼ਵਨੀ ਖੰਨਾ ਦੀ ਸ਼ਿਕਾਇਤ 'ਤੇ ਅਮਿਤ, ਬੱਬੂ, ਵਿੱਕੀ, ਸੰਨੀ, ਹਰੀ ਅਤੇ ਰਾਜੂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX