ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  9 minutes ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  21 minutes ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  39 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 1 hour ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 1 hour ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸ੍ਰੀ ਮੁਕਤਸਰ ਸਾਹਿਬ

ਗਣਤੰਤਰ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਧੂ ਸਿੰਘ ਧਰਮਸੋਤ ਨੇ ਲਹਿਰਾਇਆ ਤਿਰੰਗਾ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸ: ਸਾਧੂ ਸਿੰਘ ਧਰਮਸੋਤ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਸਮਾਜਿਕ ਨਿਆਂ ਸ਼ਕਤੀਕਰਨ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਤਿਰੰਗਾ ਲਹਿਰਾਇਆ | ਇਸ ਮੌਕੇ ਉਨ੍ਹਾਂ ਨੇ ਦੇਸ਼ ਨੂੰ ਗਣਰਾਜ ਬਣਾਉਣ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਨਮਨ ਕੀਤਾ ਅਤੇ ਨਾਲ ਹੀ ਉਨ੍ਹਾਂ ਨੇ 40 ਮੁਕਤਿਆਂ ਦੀ ਸ਼ਹਾਦਤ ਨੂੰ ਵੀ ਸਿਜਦਾ ਕੀਤਾ | ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮੁਲਕ ਦੀ ਤਰੱਕੀ ਲਈ ਮਿਲ-ਜੁਲ ਕੇ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਸੁਤੰਤਰਤਾ ਦੇ ਬਾਅਦ ਦੇਸ਼ ਦੀਆਂ ਹੱਦਾਂ ਦੀ ਰਾਖੀ ਵਿਚ ਪੰਜਾਬੀਆਂ ਦਾ ਵੱਡਾ ਯੋਗਦਾਨ ਰਿਹਾ ਹੈ | ਇਸ ਮੌਕੇ ਪੰਜਾਬ ਸਰਕਾਰ ਵਲੋਂ ਅਵਾਮ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਨੂੰ ਧਿਆਨ ਵਿਚ ਰੱਖਦਿਆਂ ਨੀਤੀਆਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਤਰੀਕੇ ਨਾਲ ਮਨਾਇਆ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਪ੍ਰਸਾਰ ਲਈ ਵੱਡੀ ਭੂਮਿਕਾ ਨਿਭਾਈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 70 ਪਿੰਡਾਂ ਦੇ ਸਮੂਹਿਕ ਵਿਕਾਸ ਲਈ 300 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਹੈ ਤੇ ਇਸ ਸੂਚੀ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪਿੰਡ ਸਰਾਏਨਾਗਾ ਵੀ ਸ਼ਾਮਿਲ ਹੈ | ਵੱਖ-ਵੱਖ ਭਲਾਈ ਸਕੀਮਾ ਦਾ ਜ਼ਿਕਰ ਕਰਨ ਉਪਰੰਤ ਸਿੱਖਿਆ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸ ਸਾਲ ਦੌਰਾਨ 11 ਸਰਕਾਰੀ ਕਾਲਜਾਂ ਦੀ ਸ਼ੁਰੂਆਤ ਲਈ ਵਚਨਬੱਧ ਹੈ ਤੇ ਇਸ ਉਦੇਸ਼ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਵਿਚੋਂ 25 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਮਲੋਟ ਤੇ ਗਿੱਦੜਬਾਹਾ ਵਿਚ ਸਰਕਾਰੀ ਕਾਲਜ ਬਣਾਏ ਜਾ ਰਹੇ ਹਨ | ਇਸ ਤੋਂ ਪਹਿਲਾਂ ਉਨ੍ਹਾਂ ਨੇ ਝੰਡਾ ਲਹਿਰਾ ਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਰੈੱਡ ਕਰਾਸ ਵਲੋਂ ਲੋੜਵੰਦਾਂ ਨੂੰ ਟ੍ਰਾਈ ਸਾਇਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਇਸ ਮੌਕੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਨੌਕਰੀ ਲਈ ਚੁਣੇ ਨੌਜਵਾਨਾਂ ਨੂੰ ਆਫ਼ਰ ਲੈਟਰ ਅਤੇ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਸੈਂਕਸ਼ਨ ਲੈਟਰ ਵੀ ਦਿੱਤੇ ਗਏ | ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ, ਐਸ.ਐਸ.ਪੀ. ਰਾਜਬਚਨ ਸਿੰਘ ਸੰਧੂ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਰੁਣਵੀਰ ਵਸ਼ਿਸਟ, ਗੁਰਮੇਲ ਸਿੰਘ ਧਾਲੀਵਾਲ ਐਸ.ਪੀ (ਐਚ), ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫੱਤਣਵਾਲਾ, ਏ.ਡੀ.ਸੀ. ਜਨਰਲ ਸ੍ਰੀ ਸੰਦੀਪ ਕੁਮਾਰ, ਏ.ਡੀ.ਸੀ. ਵਿਕਾਸ ਐਚ.ਐਸ. ਸਰਾਂ, ਐਸ.ਡੀ.ਐਮ. ਵੀਰਪਾਲ ਕੌਰ, ਕਰਨਵੀਰ ਇੰਦੌਰਾ, ਸੁਭਾਸ਼ ਚੰਦਰ, ਬਲਾਕ ਕਾਂਗਰਸ ਪ੍ਰਧਾਨ ਭਿੰਦਰ ਸ਼ਰਮਾ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਬਾਵਾ ਗੁਰਿੰਦਰ ਸਿੰਘ ਕੋਕੀ, ਦਿਹਾਤੀ ਪ੍ਰਧਾਨ ਹਰਪਾਲ ਸਿੰਘ ਸੰਧੂ, ਬਾਵਾ ਯਾਦਵਿੰਦਰ ਸਿੰਘ ਲਾਲੀ, ਹਰਬੰਸ ਗਰੀਬ, ਅਬਲੂ ਸਿੰਘ ਉਦੇਕਰਨ, ਵਪਾਰ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਦਰਸ਼ਨ ਲਾਲ ਗਰੋਵਰ, ਬਲਾਕ ਮੀਤ ਪ੍ਰਧਾਨ ਗੋਬਿੰਦ ਸਿੰਘ ਦਾਬੜਾ, ਜਗਦੀਪ ਸਿੰਘ ਹਨੀ ਸੰਧੂ, ਸਹਿਕਾਰੀ ਬੈਂਕ ਦੇ ਡਾਇਰੈਕਟਰ ਹਰਕਿਸ਼ਨ ਸਿੰਘ ਮੱਖਣ ਨੰਦਗੜ੍ਹ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਜਵਾਹਰੇਵਾਲਾ, ਕੁਲਦੀਪ ਸਿੰਘ ਪੱਪੂ ਲੰਬੀਢਾਬ, ਬਲਾਕ ਸੰਮਤੀ ਮੈਂਬਰ ਮਨਿੰਦਰ ਸਿੰਘ ਮਨੀ ਚੜ੍ਹੇਵਣ, ਜਸਪਾਲ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਗੁਰਲਾਲ ਸਿੰਘ ਜੱਸੇਆਣਾ, ਸਰਪੰਚ ਇਕਬਾਲ ਸਿੰਘ ਸੰਧੂ ਭੰਗੇਵਾਲਾ, ਸਰਪੰਚ ਹਰਭਗਵਾਨ ਸਿੰਘ ਰਾਜਾ ਭੁੱਲਰ, ਸਰਪੰਚ ਬੋਹੜ ਸਿੰਘ ਜਟਾਣਾ ਬਲਮਗੜ੍ਹ, ਸਰਪੰਚ ਸਤਪਾਲ ਸਿੰਘ ਬੈਂਸ ਖੱਪਿਆਂਵਾਲੀ, ਸਰਪੰਚ ਗੁਰਵੰਤ ਸਿੰਘ ਮਨੇਸ਼ ਚੜ੍ਹੇਵਣ, ਸਰਪੰਚ ਜਗਦੇਵ ਸਿੰਘ ਨਵਾਂ ਭੁੱਲਰ, ਸਰਪੰਚ ਪਾਲ ਸਿੰਘ ਬਰਾੜ ਕਾਉਣੀ, ਸਰਪੰਚ ਗੁਰਜੀਤ ਸਿੰਘ ਨੰਦਗੜ੍ਹ, ਸਰਪੰਚ ਗੁਰਲਾਲ ਸਿੰਘ ਲਾਡੀ ਮਾਂਗਟਕੇਰ, ਸਰਪੰਚ ਦਲਜੀਤ ਸਿੰਘ ਮਾਨ ਚੱਕ ਗਿਲਜੇਵਾਲਾ, ਹੀਰਾ ਸਿੰਘ ਤਖਤਮਲਾਣਾ, ਯੂਥ ਕਾਂਗਰਸ ਪ੍ਰਧਾਨ ਜਸਪ੍ਰੀਤ ਸਿੰਘ ਬਰਾੜ ਕੋਟਲੀ ਸੰਘਰ, ਜੋਨੀ ਭੰਗੇਵਾਲਾ, ਭੋਲਾ ਸੰਗੂਧੌਣ, ਨਿਰਭੈ ਸਿੰਘ ਸੰਗੂਧੌਣ, ਸੁਖਜਿੰਦਰ ਸਿੰਘ ਰਾਜ ਚਹਿਲ, ਗੁਰਦਾਸ ਸਿੰਘ ਬਧਾਈ, ਹਰਦੀਪ ਸਿੰਘ ਕਾਉਣੀ,ਗੁਰਪ੍ਰੀਤ ਸਿੰਘ ਭੁੱਲਰ, ਚਿੰਟੂ ਕਥੂਰੀਆ, ਗੁਰਜੰਟ ਸਿੰਘ ਬੱਗੀ, ਗੁਰਪ੍ਰੀਤ ਸਿੰਘ ਗਿੱਲ ਆਦਿ ਹਾਜ਼ਰ ਸਨ |

ਡਾ: ਹਰਮਨਦੀਪ ਕੌਰ ਵਧੀਆ ਸੇਵਾਵਾਂ ਲਈ ਸਟੇਟ ਐਵਾਰਡ ਨਾਲ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਾਗਸਰ ਦੀ ਰਹਿਣ ਵਾਲੀ ਡਾਕਟਰ ਹਰਮਨਦੀਪ ਕੌਰ ਬਰਾੜ ਨੂੰ ਵਧੀਆ ਸੇਵਾਵਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 26 ਜਨਵਰੀ ਨੂੰ ਮੋਹਾਲੀ ਵਿਖੇ ਰਾਜ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਸੀ. ਏ. ਏ. ਿਖ਼ਲਾਫ਼ ਤਿੰਨ ਜ਼ਿਲਿ੍ਹਆਂ ਦੇ ਕਿਸਾਨਾਂ ਨਾਲ ਮੀਟਿੰਗ

ਦੋਦਾ, 27 ਜਨਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਅਧਾਰਤ ਤਿੰਨ ਜ਼ਿਲਿ੍ਹਆਂ ਦੀ ਮੀਟਿੰਗ ਸੀ.ਏ.ਏ. ਖਿਲਾਫ਼ ਪੂਰਨ ਸਿੰਘ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਹਰਪ੍ਰੀਤ ਸਿੰਘ ਪ੍ਰਧਾਨ ਫ਼ਰੀਦਕੋਟ, ਸਤਪਾਲ ਪ੍ਰਧਾਨ ਫ਼ਾਜ਼ਿਲਕਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮਨਾਇਆ

ਦੋਦਾ, 27 ਜਨਵਰੀ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਦੋਦਾ ਵਿਖੇ ਪਿ੍ੰਸੀਪਲ ਅੰਜਨਾ ਕੌਸ਼ਲ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਅਤੇ ਪ੍ਰਣ ਕਰਦੇ ਹੋਏ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਗਣਤੰਤਰ ਦਿਵਸ ਮਨਾਇਆ

ਮਲੋਟ, (ਪਾਟਿਲ, ਮੱਕੜ)-ਗਣਤੰਤਰ ਦਿਵਸ ਮੌਕੇ ਮਲੋਟ ਵਿਖੇ ਐਸ.ਡੀ.ਐਮ. ਗੋਪਾਲ ਸਿੰਘ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ, ਹਲਕਾ ਵਿਧਾਇਕ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਸਪੁੱਤਰ ਅਮਨਪ੍ਰੀਤ ਸਿੰਘ ਭੱਟੀ ਵਲੋਂ ਸਮਾਗਮ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮਨਾਇਆ

ਦੋਦਾ, 27 ਜਨਵਰੀ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਦੋਦਾ ਵਿਖੇ ਪਿ੍ੰਸੀਪਲ ਅੰਜਨਾ ਕੌਸ਼ਲ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਅਤੇ ਪ੍ਰਣ ਕਰਦੇ ਹੋਏ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਕੋਰੀਅਰ ਦਫ਼ਤਰ 'ਚੋਂ 10 ਹਜ਼ਾਰ ਨਗਦੀ ਅਤੇ ਕੋਰੀਅਰ ਗਿਫ਼ਟ ਚੋਰੀ

ਮਲੋਟ, 27 ਜਨਵਰੀ (ਮੱਕੜ)- ਬੀਤੀ ਰਾਤ ਸਥਾਨਕ ਬਿਰਲਾ ਰੋਡ 'ਤੇ ਸਥਿਤ ਡੀ.ਟੀ.ਡੀ.ਸੀ. ਕੋਰੀਅਰ ਦਫ਼ਤਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਣਪਛਾਤਾ ਚੋਰ 10 ਹਜ਼ਾਰ ਰੁਪਏ ਨਗਦੀ ਅਤੇ ਕੋਰੀਅਰ ਗਿਫ਼ਟ ਚੋਰੀ ਕਰਕੇ ਲੈ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਫ਼ਤਰ ਦੇ ਇੰਚਾਰਜ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਪਿਉ-ਪੁੱਤਰ ਦੀ ਮੌਤ

r ਪਤਨੀ ਵਾਲ-ਵਾਲ ਬਚੀ ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ 'ਤੇ ਇੱਕ ਟਰੱਕ ਵਲੋਂ ਮੋਟਰਸਾਈਕਲ ਨੂੰ ਫ਼ੇਟ ਮਾਰੇ ਜਾਣ ਕਰਕੇ ਪਿਉ-ਪੁੱਤਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ ਜਦਕਿ ਮੋਟਰਸਾਈਕਲ ਚਾਲਕ ਦੀ ਪਤਨੀ ਵਾਲ-ਵਾਲ ਬਚ ਗਈ | ...

ਪੂਰੀ ਖ਼ਬਰ »

ਦਾਨੀ ਪਰਿਵਾਰ ਵਲੋਂ ਅਲਾਇੰਸ ਕਲੱਬ ਰਾਹੀਂ ਐਨਕਾਂ ਦਾਨ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਵਲੋਂ ਮਾਨਵਤਾ ਦੀ ਸੇਵਾ ਕਰਨ ਲਈ ਦਾਨੀ ਪਰਿਵਾਰਾਂ ਦੇ ਸਹਿਯੋਗ ਨਾਲ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਲਾਇੰਸ ਕਲੱਬ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਬਦਲੇ ਲੈਕ: ਗੁਰਲਾਲ ਸਿੰਘ ਸਨਮਾਨਿਤ

ਲੰਬੀ, 27 ਜਨਵਰੀ (ਮੇਵਾ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੁੱਲ ਖੁਰਾਣਾ ਵਿਖੇ ਲੈਕਚਰਾਰ ਫਿਜ਼ਿਕਸ ਵਜੋਂ ਸੇਵਾਵਾਂ ਨਿਭਾਅ ਰਹੇ ਗੁਰਲਾਲ ਸਿੰਘ ਨੂੰ ਲੋਕ ਸਭਾ ਚੋਣਾਂ 2019 ਦੀ ਚੋਣ ਪ੍ਰਕਿਰਿਆ ਵਿਚ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ...

ਪੂਰੀ ਖ਼ਬਰ »

ਕ੍ਰਿਕਟ ਮਾਘੀ ਕੱਪ 'ਚ ਕਾਉਣੀ ਕ੍ਰਿਕਟ ਅਕੈਡਮੀ ਜੇਤੂ ਰਹੀ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਸੰਸਥਾਪਕ ਜਨਰਲ ਸਕੱਤਰ ਦੀ ਯਾਦ ਵਿਚ ਕਰਵਾਏ ਗਏ ਪ੍ਰੋ: ਆਰ.ਡੀ. ਬਾਂਸਲ ਯਾਦਗਾਰੀ ਸੀਨੀਅਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਚੈਂਪੀਅਨਸ਼ਿਪ ਮਾਘੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਨੇ ਦੇਸ਼ ਭਗਤ ਗਲੋਬਲ ਸਕੂਲ 'ਚ ਥੀਏਟਰ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਯੁਨਾਈਟਿਡ ਗਰੁੱਪ ਦੇ ਚਾਂਸਲਰ ਡਾ: ਜੋਰਾ ਸਿੰਘ ਅਤੇ ਪ੍ਰੋ: ਚਾਂਸਲਰ ਡਾ: ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਚੱਲ ਰਹੇ ਦੇਸ਼ ਭਗਤ ਗਲੋਬਲ ਸਕੂਲ ਵਿਚ ਪਿ੍ੰਸੀਪਲ ਸੰਜੀਵ ਜਿੰਦਲ ਦੀ ਅਗਵਾਈ 'ਚ ਮੁੱਖ ...

ਪੂਰੀ ਖ਼ਬਰ »

ਹਰਕਿਸ਼ਨ ਸਿੰਘ ਮੱਖਣ ਨੰਦਗੜ੍ਹ ਡਾਇਰੈਕਟਰ ਚੁਣੇ ਗਏ

ਮੰਡੀ ਲੱਖੇਵਾਲੀ, 27 ਜਨਵਰੀ (ਮਿਲਖ ਰਾਜ)-ਸੀਨੀਅਰ ਕਾਂਗਰਸੀ ਆਗੂ ਹਰਕਿਸ਼ਨ ਸਿੰਘ ਮੱਖਣ ਨੰਦਗੜ੍ਹ ਸਾਬਕਾ ਬਲਾਕ ਪ੍ਰਧਾਨ ਮਲੋਟ (ਦਿਹਾਤੀ) ਸੈਂਟਰਲ ਕੋ-ਆਪ੍ਰੇਟਿਵ ਬੈਂਕ ਸ੍ਰੀ ਮੁਕਤਸਰ ਸਾਹਿਬ ਦੇ ਜੋਨ ਨੰ. 2 ਤੋਂ ਡਾਇਰੈਕਟਰ ਚੁਣੇ ਗਏ ਹਨ | ਉਨ੍ਹਾਂ ਦੀ ਇਸ ਨਿਯੁਕਤੀ ...

ਪੂਰੀ ਖ਼ਬਰ »

ਬਸਪਾ ਆਗੂਆਂ ਨੇ ਸੰਵਿਧਾਨ ਬਚਾਓ ਮੋਟਰਸਾਈਕਲ ਰੈਲੀ ਕੱਢੀ

ਮੰਡੀ ਲੱਖੇਵਾਲੀ, 27 ਜਨਵਰੀ (ਮਿਲਖ ਰਾਜ)-ਬਹੁਜਨ ਸਮਾਜ ਪਾਰਟੀ ਹਲਕਾ ਮਲੋਟ ਦੇ ਆਗੂਆਂ ਵਲੋਂ ਪਾਰਟੀ ਹਾਈਕਮਾਨ ਦੇ ਹੁਕਮਾਂ 'ਤੇ ਭਾਗਸਰ ਜੈਲ ਦੇ ਪਿੰਡਾਂ ਵਿਚ ਸੰਵਿਧਾਨ ਬਚਾਓ ਰੈਲੀ ਕੱਢੀ ਗਈ | ਜ਼ਿਲ੍ਹਾ ਆਗੂ ਸੁਖਦੇਵ ਸਿੰਘ ਲੱਖੇਵਾਲੀ ਅਤੇ ਹਲਕਾ ਇੰਚਾਰਜ ਤਰਸੇਮ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਵਲੋਂ ਲੋੜਵੰਦਾਂ ਨੂੰ ਫ਼ਲ ਵੰਡੇ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਗਣਤੰਤਰਤਾ ਦਿਵਸ ਸਮਾਗਮ ਮੌਕੇ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਰੈੱਡ ਕਰਾਸ ਸੰਸਥਾ ਵਲੋਂ ਸੰਦੀਪ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX