ਤਾਜਾ ਖ਼ਬਰਾਂ


ਆਸ਼ਿਕੀ ਪ੍ਰਸਿੱਧੀ ਅਦਾਕਾਰ ਰਾਹੁਲ ਰਾਏ ਨੂੰ ਬ੍ਰੇਨ ਸਟ੍ਰੋਕ , ਹਸਪਤਾਲ ਦਾਖਲ ਕਰਵਾਇਆ ਗਿਆ
. . .  1 day ago
ਮੁੰਬਈ, 29 ਨਵੰਬਰ - ਅਭਿਨੇਤਾ ਰਾਹੁਲ ਰਾਏ ਬ੍ਰੇਨ ਸਟ੍ਰੋਕ ਹੋਣ 'ਤੇ ਮੁੰਬਈ ਦੇ ਨਾਨਾਵਤੀ ਹਸਪਤਾਲ' ‘ਚ ਦਾਖਲ ਕਰਵਾਇਆ ਗਿਆ । 1990 ਦੀ ਫਿਲਮ 'ਆਸ਼ਿਕੀ' ਫੇਮ ਅਦਾਕਾਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤਾ ਤੂਤ ਦੀ ਕਰੰਟ ਲੱਗਣ ਨਾਲ ਹੋਈ ਮੌਤ
. . .  1 day ago
ਕੁੱਲਗੜ੍ਹੀ ,29 ਨਵੰਬਰ ( ਸੁਖਜਿੰਦਰ ਸਿੰਘ ਸੰਧੂ ) -ਫਿਰੋਜ਼ਪੁਰ ਮੋਗਾ ਮਾਰਗ ‘ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ‘ਤੇ ਕੰਮ ਕਰਦੇ ਚਾਰ ਮੁਲਾਜ਼ਮ ਨੂੰ ਬਿਜਲੀ ਦਾ ਕਰੰਟ ਲੱਗ ਗਿਆ ।ਇਹ ਪੰਪ ਦੇ ਮੁਲਾਜ਼ਮ ...
ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ
. . .  1 day ago
ਜੰਮੂ-ਕਸ਼ਮੀਰ , 29 ਨਵੰਬਰ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨਜ਼ (ਬੀ.ਆਰ.ਓ.) ਨੇ ਅੱਜ ਸ਼੍ਰੀਨਗਰ-ਸੋਨਮਾਰਗ ਸੜਕ 'ਤੇ ਜ਼ੋਜਿਲਾ ਪਾਸ' ਤੇ ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ ਹੈ ...
ਅਠ ਯਾਤਰੀਆਂ ਤੋਂ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਕੀਤਾ ਜ਼ਬਤ
. . .  1 day ago
ਚੇਨਈ , 29 ਨਵੰਬਰ - ਅਠ ਯਾਤਰੀਆਂ ਤੋਂ ਕਸਟਮਜ਼ ਐਕਟ ਤਹਿਤ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਜ਼ਬਤ ਕੀਤਾ ਗਿਆ, ਜੋ ਦੁਬਈ ਤੋਂ 28 ਨਵੰਬਰ ਅਤੇ 29 ਨਵੰਬਰ ਨੂੰ ਚੇਨਈ ਅੰਤਰਰਾਸ਼ਟਰੀ ...
ਕਾਰ-ਪਿਕਅੱਪ ਹਾਦਸੇ ਵਿਚ ਮਰਦ-ਔਰਤ ਖੇਤ ਮਜ਼ਦੂਰਾਂ ਸਮੇਤ 15 ਜ਼ਖ਼ਮੀ
. . .  1 day ago
ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ ’ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ ਵਿਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ...
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ...
ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ - ਕਪਿਲ ਸ਼ਰਮਾ
. . .  1 day ago
ਮੁੰਬਈ , 29 ਨਵੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਕਿਹਾ ਹੈ ਕਿ ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ । ਅਸੀਂ ਸਾਰੇ ਦੇਸ਼ ਵਾਸੀ ਕਿਸਾਨਾਂ ਦੇ ਨਾਲ ਹਾਂ । ਇਹ ਸਾਡੇ ਅੰਨਦਾਤਾ ...
ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਡੇਵਿਡ ਚਾਰਲਸ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 29 ਨਵੰਬਰ - ਮਸ਼ਹੂਰ ਹਾਲੀਵੁੱਡ ਅਭਿਨੇਤਾ ਡੇਵਿਡ ਚਾਰਲਸ ਪ੍ਰੌਸ ਦਾ ਦਿਹਾਂਤ ਹੋ ਗਿਆ । ਡੇਵਿਡ ਚਾਰਲਸ 85 ਸਾਲ ਦੇ ਸਨ । ਡੇਵਿਡ ਪ੍ਰੌਸ ਇੱਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬਾਡੀ ਬਿਲਡਰ ...
ਜੇਲ੍ਹ ਜਾਣ ਦੀ ਬਜਾਏ ਮੁੱਖ ਮਾਰਗ ਜਾਮ ਕਰਨ ਲਈ ਦਿੱਲੀ ਦਾ ਕਰਾਂਗੇ ਘਿਰਾਓ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਦਿੱਲੀ ਦੀ ਸਿੰਘੂ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਜਿਸ ਸਥਿਤੀ ਬਾਰੇ ਸਰਕਾਰ ਦੁਆਰਾ ਗੱਲਬਾਤ ਕੀਤੀ ਗਈ ਸੀ, ਅਸੀਂ ਇਸ ਨੂੰ ਕਿਸਾਨ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 105 ਨਵੇਂ ਮਰੀਜ਼ ਸਾਹਮਣੇ ਆਏ , 4 ਮਰੀਜ਼ਾਂ ਨੇ ਦਮ ਤੋੜਿਆ
. . .  1 day ago
ਲੁਧਿਆਣਾ,29 ਨਵੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ...
ਧਰਮਸ਼ਾਲਾ ‘ਚ ਉਡਾਣ ਭਰਨ ਦੌਰਾਨ ਪੈਰਾਗਲਾਈਡਰ ਕਰੈਸ਼, ਵਿਦੇਸ਼ੀ ਪਾਇਲਟ ਦੀ ਮੌਤ
. . .  1 day ago
ਧਰਮਸ਼ਾਲਾ, 29 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪੈਰਾਗਲਾਈਡਿੰਗ ਦੌਰਾਨ ਇੱਕ ਪੈਰਾਗਲਾਈਡਰ ਦੇ ਕਰੈਸ਼ ਹੋਣ ਨਾਲ ਇੱਕ ਵਿਦੇਸ਼ੀ ਪਾਇਲਟ ਦੀ ਮੌਤ ਹੋ ਗਈ । ਮ੍ਰਿਤਕ ਪਾਇਲਟ ਫਰਾਂਸ ਦੇ ਸੇਵਿਲੇ ਦਾ ...
ਅਸੀਂ ਸਿਰਫ ਤਾਂ ਹੀ ਜਾਵਾਂਗੇ ਜੇ ਗ੍ਰਹਿ ਮੰਤਰੀ ਬਿਨਾਂ ਸ਼ਰਤ ਮੀਟਿੰਗ ਬੁਲਾਉਣ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦਾ ਕਹਿਣਾ ਹੈ ਕਿ ਅਸੀਂ ਫੈਸਲਾ ਲਿਆ ਹੈ ਕਿ ਸਾਰੀਆਂ ਸਰਹੱਦਾਂ ਅਤੇ ਸੜਕਾਂ ਇਸ ਤਰ੍ਹਾਂ ਬਲਾਕ ਰਹਿਣਗੀਆਂ। ਗ੍ਰਹਿ ਮੰਤਰੀ ਨੇ ਇਕ ਸ਼ਰਤ ਰੱਖੀ ਸੀ ...
ਗੜ੍ਹਸ਼ੰਕਰ ਤੇ ਜੋਧਾਂ ਵਿਖੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  1 day ago
ਗੜ੍ਹਸ਼ੰਕਰ, ਜੋਧਾਂ, 29 ਨਵੰਬਰ (ਧਾਲੀਵਾਲ , ਗੁਰਵਿੰਦਰ ਸਿੰਘ ਹੈਪੀ) - ਗੜ੍ਹਸ਼ੰਕਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ...
ਸਰਹੱਦੀ ਖੇਤਰ 'ਚ ਕਰੋੜਾਂ ਦੀ ਹੈਰੋਇਨ ਸਮੇਤ ਇੱਕ ਕਾਬੂ
. . .  1 day ago
ਭਿੰਡੀ ਸੈਦਾਂ , ਅਜਨਾਲਾ 29 ਨਵੰਬਰ (ਪ੍ਰਿਤਪਾਲ ਸਿੰਘ ਸੂਫ਼ੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ...
ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਸਫਲਤਾ ਪੂਰਵਕ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ 10ਵੇਂ ਵਰ੍ਹੇ 'ਚ ਪ੍ਰਵੇਸ਼
. . .  1 day ago
ਸ੍ਰੀ ਅਨੰਦਪੁਰ ਸਾਹਿਬ , 29 ਨਵੰਬਰ{ ਜੇ ਐਸ ਨਿੱਕੂਵਾਲ}-ਸਫਲਤਾ ਪੂਰਵਕ ਬੀਤੇ 9 ਸਾਲਾਂ ‘ਚ ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਦਰਸ਼ਨ ਕਰਵਾ ਚੁੱਕੇ ਵਿਸ਼ਵ ਪਰ੍ਸਿੱਧ ਵਿਰਾਸਤ-ਏ-ਖਾਲਸਾ ਨੇ 10ਵੇਂ ਵਰ੍ਹੇ 'ਚ ਪ੍ਰਵੇਸ਼ ਕਰ ਲਿਆ ...
ਬਿਹਾਰ: ਸੁਰੱਖਿਆ ਬਲਾਂ ਨੇ ਗਯਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਕੀਤਾ ਬਰਾਮਦ
. . .  1 day ago
ਸਿਡਨੀ ਦੂਸਰਾ ਵਨਡੇ : ਭਾਰਤ 17 ਓਵਰਾਂ ਤੋਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 108 ਦੌੜਾਂ 'ਤੇ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ...
ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ। ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ...
ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਕੀਤੀ ਖਿੱਚ ਧੂਹ
. . .  1 day ago
ਬੀਣੇਵਾਲ , 29 ਨਵੰਬਰ (ਬੈਜ ਚੌਧਰੀ) - ਕਿਸਾਨ ਅੰਦੋਲਨ ਦੇ ਪੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਪਹੁੰਚੇ ਪੰਜਾਬ ਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਚੰਗੀ ਤਰ੍ਹਾਂ ਖਿੱਚ ਧੂਹ ਕੀਤੀ ਬਾਅਦ ਵਿਚ ਪੁਲਿਸ ਵਿਧਾਇਕਾਂ ਨੂੰ ਗ੍ਰਿਫ਼ਤਾਰ...
ਟਿਕਰੀ ਬਾਰਡਰ 'ਤੇ ਟਿੱਕੇ ਹੋਏ ਹਨ ਕਿਸਾਨ, ਵਰਤਾਇਆ ਜਾ ਰਿਹੈ ਲੰਗਰ
. . .  1 day ago
ਕਿਸਾਨ ਕਾਫ਼ਲੇ ਦੇ ਨਾਲ, 29 ਨਵੰਬਰ (ਨਾਇਬ ਸਿੱਧੂ) - ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਹਰਿਆਣਾ ਦਿੱਲੀ ਬਾਰਡਰ ਸਥਿਤ ਟਿਕਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਲੰਗਰ ਦੀ ਸੇਵਾ...
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ, ਕਈ ਜ਼ਖਮੀ
. . .  1 day ago
ਭੀਖੀ (ਮਾਨਸਾ), 29 ਨਵੰਬਰ (ਬਲਦੇਵ ਸਿੰਘ ਸਿੱਧੂ) - ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ...
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ ਟੀਚਾ
. . .  1 day ago
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ...
ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ
. . .  1 day ago
ਸੁਲਤਾਨ ਪੁਰ ਲੋਧੀ 29 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ...
ਦਿੱਲੀ 'ਚ ਕਿਸਾਨਾਂ ਦੀ ਆਮਦ ਕਾਰਨ ਕਈ ਕਈ ਕਿੱਲੋਮੀਟਰ ਤੱਕ ਲੱਗੇ ਲੰਬੇ ਜਾਮ
. . .  1 day ago
ਨਵੀਂ ਦਿੱਲੀ, 29 ਨਵੰਬਰ (ਦਮਨਜੀਤ ਸਿੰਘ) - ਜੀਂਦ ਰੋਹਤਕ ਦੇ ਰਸਤੇ ਲੱਖਾਂ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਇਸ ਸਮੇਂ ਦਿੱਲੀ ਵਿਚ ਵੱਡੀ ਟਰੈਫ਼ਿਕ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਵਿਚ ਕਈ ਕਈ ਕਿੱਲੋਮੀਟਰ ਤੱਕ ਦੇ ਲੰਬੇ ਜਾਮ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਹਾਜੀਪੁਰ ਪੁਲਿਸ ਨੇ 15 ਦਿਨਾਂ ਵਿਚ ਪੁਜਾਰੀ ਦੇ ਕਾਤਲਾਂ ਨੂੰ ਕੀਤਾ ਕਾਬੂ

ਹਾਜੀਪੁਰ, 28 ਜਨਵਰੀ (ਪੁਨੀਤ ਭਾਰਦਵਾਜ)-ਕਸਬਾ ਹਾਜੀਪੁਰ ਦੇ ਸ਼ਮਸ਼ਾਨਘਾਟ ਦੇ ਨਾਲ ਹਨੂਮਾਨ ਮੰਦਿਰ ਦੇ ਪੁਜਾਰੀ ਓਮ ਪ੍ਰਕਾਸ਼ ਉਰਫ਼ ਮੋਨੀ ਬਾਬਾ ਦੇ ਕਤਲ ਦੀ ਗੁੱਥੀ ਨੂੰ ਹਾਜੀਪੁਰ ਪੁਲਿਸ ਨੇ ਸੁਲਝਾਉਂਦੇ ਹੋਏ ਤਿੰਨ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ | ਮੰਦਰ ਦੇ ਪੁਜਾਰੀ 'ਤੇ 12 ਜਨਵਰੀ ਨੂੰ ਰਾਤ ਦੇ ਸਮੇਂ ਹਮਲਾ ਕੀਤਾ ਗਿਆ ਸੀ ਅਤੇ 14 ਜਨਵਰੀ ਨੂੰ ਪੁਜਾਰੀ ਦੀ ਮੌਤ ਹੋ ਗਈ ਸੀ | ਇਸ ਕਤਲ ਕੇਸ ਨੂੰ ਲੈ ਕੇ ਅੱਜ ਥਾਣਾ ਹਾਜੀਪੁਰ ਵਿਚ ਡੀ.ਐੱਸ.ਪੀ. ਮੁਕੇਰੀਆਂ ਰਵਿੰਦਰ ਸਿੰਘ ਨੇ ਪੱਤਰਕਾਰ ਨਾਲ ਗੱਲ ਕਰਦੇ ਦੱਸਿਆ ਕਿ ਹਾਜੀਪੁਰ ਪੁਲਿਸ ਦੀ ਵਿਸ਼ੇਸ਼ ਟੀਮ ਇਸ ਕਤਲ ਨੂੰ ਲੈ ਕੇ ਬਣਾਈ ਗਈ ਸੀ | ਹਾਜੀਪੁਰ ਪੁਲਿਸ ਵਲੋਂ ਉਕਤ ਪੁਜਾਰੀ ਦੇ ਕਾਤਲਾਂ ਨੂੰ ਲੈ ਕੇ ਡੁੰਘਾਈ ਲਾਲ ਤਫ਼ਤੀਸ਼ ਕਰਕੇ ਤਿੰਨ ਦੋਸ਼ੀਆਂ ਨੂੰ ਫੜਨ ਵਿਚ ਕਾਮਯਾਬੀ ਮਿਲੀ ਹੈ | ਡੀ.ਐੱਸ.ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਲਖਵਿੰਦਰ ਗਿਰੀ ਉਰਫ਼ ਬਿੰਦਰ ਪੁੱਤਰ ਬਾਵਾ ਜਗਤ ਗਿਰੀ ਵਾਸੀ ਕਿਲ੍ਹਾ ਕਾਲੋਨੀ ਹਾਜੀਪੁਰ, ਸੂਰਜ ਪੁੱਤਰ ਦੇਸ ਰਾਜ ਵਾਸੀ ਬਰੜ ਕਾਲੋਨੀ ਅਤੇ ਅਜੈ ਲਹੌਰੀਆ ਉਰਫ਼ ਭੂੰਡੀ ਪੁੱਤਰ ਮਦਨ ਲਾਲ ਵਾਸੀ ਕਿਲ੍ਹਾ ਕਾਲੋਨੀ ਹਾਜੀਪੁਰ ਨੂੰ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਦੋਸ਼ੀਆਂ ਤੋਂ ਵਾਰਦਾਤ ਸਮੇਂ ਵਰਤੀ ਗਈ ਹਥੌੜੀ ਅਤੇ ਪੁਜਾਰੀ ਦਾ ਮੋਬਾਈਲ ਵੀ ਬਰਾਮਦ ਕੀਤਾ ਗਿਆ ਹੈ | ਡੀ.ਐੱਸ.ਪੀ. ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਮੰਨਿਆ ਕਿ ਉਨ੍ਹਾਂ ਪੈਸਿਆਂ ਦੇ ਲਾਲਚ ਵਿਚ ਆ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ | ਕਸਬਾ ਹਾਜੀਪੁਰ ਵਾਸੀਆਂ ਵਲੋਂ ਪੁਲਿਸ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਹਾਜੀਪੁਰ ਥਾਣਾ ਮੁਖੀ ਲੋਮੇਸ਼ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਪੁਜਾਰੀ ਦੇ ਕਾਤਲਾਂ ਨੂੰ 15 ਦਿਨਾਂ ਵਿਚ ਕਾਬੂ ਕਰ ਲਿਆ ਹੈ |

ਪਨਸਪ ਰਿਟਾਇਰ ਮੁਲਾਜ਼ਮ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪਨਸਪ ਰਿਟਾਇਰ ਮੁਲਾਜ਼ਮ ਐਸੋਸੀਏਸ਼ਨ ਦੀ ਮੀਟਿੰਗ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹੇ ਦੇ ਸਮੂਹ ਸੇਵਾ ਮੁਕਤ ਕਰਮਚਾਰੀਆਂ ਨੇ ਹਿੱਸਾ ਲਿਆ | ਇਸ ਮੌਕੇ ਕਸ਼ਮੀਰ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਿਖ਼ਲਾਫ਼ ਕਾਂਗਰਸੀ ਆਗੂ ਵਲੋਂ ਰੋਸ ਧਰਨਾ

ਹਾਜੀਪੁਰ, 28 ਜਨਵਰੀ (ਪੁਨੀਤ ਭਾਰਦਵਾਜ)-ਕਸਬਾ ਹਾਜੀਪੁਰ ਦੇ ਇਕ ਕਾਂਗਰਸੀ ਆਗੂ ਨੇ ਆਪਣੀ ਹੀ ਪਾਰਟੀ ਦੇ ਿਖ਼ਲਾਫ਼ ਮੋਰਚਾ ਖ਼ੋਲ ਦਿੱਤਾ ਹੈ | ਕਾਂਗਰਸ ਪਾਰਟੀ ਦੇ ਆਗੂ ਪ੍ਰਸ਼ੋਤਮ ਲਾਲ ਜੁਗਨੂੰ ਨੇ ਆਪਣੀ ਹੀ ਪਾਰਟੀ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਾਰਟੀ ਦੇ ਲੀਡਰ ...

ਪੂਰੀ ਖ਼ਬਰ »

ਸਵੇਰ ਤੋਂ ਪੈ ਰਹੇ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ, ਠੰਢ ਵਧੀ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਅੱਜ ਸਵੇਰ ਤੋਂ ਰੁਕ-ਰੁਕ ਕੇ ਪੈ ਰਹੇ ਹਲਕੇ ਤੋਂ ਦਰਮਿਆਨੇ ਮੀਂਹ ਨਾਲ ਮੌਸਮ 'ਚ ਵਧੀ ਨਮੀ ਕਾਰਨ ਠੰਢ 'ਚ ਹੋਰ ਵਾਧਾ ਹੋ ਗਿਆ ਹੈ | ਇਹ ਮੀਂਹ ਮੌਸਮੀ ਫ਼ਸਲਾਂ ਲਈ ਵਧੇਰੇ ਲਾਹੇਵੰਦ ਦੱਸਿਆ ਜਾ ਰਿਹਾ ਹੈ, ਕਿਉਂਕਿ ਇਸ ਮੀਂਹ ਨਾਲ ...

ਪੂਰੀ ਖ਼ਬਰ »

ਐਨ.ਆਰ.ਆਈ. ਕਮਿਸ਼ਨ ਨੇ ਪਿਛਲੇ ਸਾਲ 1795 ਦਰਖਾਸਤਾਂ ਦਾ ਨਿਪਟਾਰਾ ਕੀਤਾ-ਸਹੋਤਾ

ਗੜ੍ਹਸ਼ੰਕਰ, 28 ਜਨਵਰੀ (ਧਾਲੀਵਾਲ)-ਐਨ.ਆਰ.ਆਈ. ਕਮਿਸ਼ਨ ਪੰਜਾਬ ਪਾਸ ਪਿਛਲੇ ਸਾਲ ਐਨ.ਆਰ.ਆਈ. ਲੋਕਾਂ ਵਲੋਂ ਦਿੱਤੀਆਂ ਗਈਆਂ ਕਰੀਬ 1795 ਸ਼ਿਕਾਇਤਾਂ ਦਾ ਕਮਿਸ਼ਨ ਵਲੋਂ ਨਿਪਟਾਰਾ ਕਰ ਦਿੱਤਾ ਗਿਆ ਹੈ ਤੇ ਜੋ ਵੀ ਐਨ.ਆਰ.ਆਈ. ਕਮਿਸ਼ਨ ਪਾਸ ਮਸਲੇ ਲੈ ਕੇ ਆ ਰਹੇ ਹਨ ਉਨ੍ਹਾਂ ਦਾ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ

ਹੁਸ਼ਿਆਰਪੁਰ, 28 ਜਨਵਰੀ (ਨਰਿੰਦਰ ਸਿੰਘ ਬੱਡਲਾ)-ਉਪ ਮੰਡਲ ਮੈਜਿਸਟਰੇਟ ਗੜ੍ਹਸ਼ੰਕਰ ਹਰਬੰਸ ਸਿੰਘ ਨੇ ਅੱਜ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਬਲਾਕ ਮਾਹਿਲਪੁਰ ਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਬਲਾਕ ਦੇ ਪਿੰਡ ਹੱਲੂਵਾਲ ਦੇ ...

ਪੂਰੀ ਖ਼ਬਰ »

ਗੰਦੇ ਨਾਲੇ ਦੇ ਰੁਕ ਜਾਣ ਕਾਰਨ ਪਿੰਡ ਨਸਰਾਲਾ ਵਾਸੀ ਪ੍ਰੇਸ਼ਾਨੀ ਦੇ ਆਲਮ 'ਚ

ਨਸਰਾਲਾ, 28 ਜਨਵਰੀ (ਸਤਵੰਤ ਸਿੰਘ ਥਿਆੜਾ)-ਗੰਦੇ ਨਾਲੇ ਦੇ ਬੰਦ ਹੋ ਜਾਣ ਕਾਰਨ ਪਿੰਡ ਨਸਰਾਲਾ ਦੀ ਮੁੱਖ ਆਵਾਜਾਈ ਵਾਲੇ ਰਸਤੇ ਵਿਚ ਪਾਣੀ ਭਰ ਜਾਣ ਨਾਲ ਜਿੱਥੇ ਪਿੰਡ ਵਾਸੀ ਭਾਰੀ ਪ੍ਰੇਸ਼ਾਨੀ ਦੇ ਆਲਮ ਵਿਚ ਹਨ, ਉੱਥੇ ਹੀ ਇਸ ਪਾਣੀ ਦੇ ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਵੀ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ ਦੇ 8 ਵਿਦਿਆਰਥੀ ਆਰ.ਡੀ. ਬਿਰਲਾ ਸਕਾਲਰਸ਼ਿਪ ਲਈ ਚੁਣੇ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ 8 ਹੋਣਹਾਰ ਵਿਦਿਆਰਥੀਆਂ ਨੂੰ ਆਰ.ਡੀ. ਬਿਰਲਾ ਸਕਾਲਰਸ਼ਿਪ ਦਿੱਤੀ ਗਈ | ਸਕੂਲ ਪਿ੍ੰ: ਵੈਸ਼ਾਲੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸੀ.ਏ.ਏ. ਤੇ ਐਨ.ਆਰ.ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਅੱਜ ਹੋਵੇਗਾ ਰੋਸ ਮਾਰਚ-ਜਥੇਬੰਦੀਆਂ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਸੀ.ਏ.ਏ. ਅਤੇ ਐਨ.ਆਰ.ਸੀ. ਦੇ ਵਿਰੋਧ 'ਚ 29 ਜਨਵਰੀ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਸਬੰਧ 'ਚ ਹੁਸ਼ਿਆਰਪੁਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਪ੍ਰੰਤੂ ਹੁਸ਼ਿਆਰਪੁਰ ਬੰਦ ਨਹੀਂ ਕਰਵਾਇਆ ਜਾਵੇਗਾ, ਕਿਉਂਕਿ ...

ਪੂਰੀ ਖ਼ਬਰ »

ਭਾਜਪਾ ਨੇ ਸੱਤਾ ਦੇ ਦੁਰ-ਉਪਯੋਗ ਵੱਸ ਸੰਵਿਧਾਨਿਕ ਮਰਯਾਦਾ ਨਾਲ ਖਿਲਵਾੜ ਕੀਤਾ-ਸੇਠੀ

ਚੌਲਾਂਗ, 28 ਜਨਵਰੀ (ਸੁਖਦੇਵ ਸਿੰਘ)-ਪੰਜਾਬ ਕਾਂਗਰਸ ਦੇ ਨੌਜਵਾਨ ਆਗੂ ਐਡਵੋਕੇਟ ਦਿਲਜੀਤ ਸਿੰਘ ਸੇਠੀ ਬੁਲਾਰਾ ਕਾਂਗਰਸ ਪੰਜਾਬ ਪ੍ਰਦੇਸ਼ ਨੇ ਅੱਜ ਗੈਰ ਰਸਮੀ ਮੁਲਾਕਾਤ ਦੌਰਾਨ ਸਾਡੇ ਪੱਤਰਕਾਰ ਨਾਲ ਦਾਣਾ ਮੰਡੀ ਖੋਖਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੀ ...

ਪੂਰੀ ਖ਼ਬਰ »

ਵੱੁਡਬਰੀ ਵਰਲਡ ਸਕੂਲ ਵਿਚ ਗ੍ਰੈਜੂਏਸ਼ਨ ਐਵਾਰਡ ਪ੍ਰੋਗਰਾਮ

ਮੁਕੇਰੀਆਂ, 28 ਜਨਵਰੀ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਮੁਕੇਰੀਆਂ ਵਿਖੇ ਸਾਲਾਨਾ ਸਮਾਰੋਹ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਗਣੇਸ਼ ਅਤੇ ਸਰਸਵਤੀ ਵੰਦਨਾ ਨਾ ਕੀਤੀ ਗਈ | ਇਸ ਪ੍ਰੋਗਰਾਮ ਦਾ ਉਦੇਸ਼ ਆਤਮ ਵਿਸ਼ਵਾਸ, ਸਕੂਲ ਦੀ ਤਰੱਕੀ ਵਿਚ ਸਹਿਯੋਗ ਅਤੇ ...

ਪੂਰੀ ਖ਼ਬਰ »

ਅਧਿਕਾਰ ਦਿਵਸ ਮਨਾਇਆ

ਐਮਾ ਮਾਂਗਟ, 28 ਜਨਵਰੀ (ਗੁਰਾਇਆ)-ਗਜ਼ਟਿਡ ਐਾਡ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਇਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ, ਬਲਾਕ ਪ੍ਰਧਾਨ ਲਖਵੀਰ ਸਿੰਘ, ਜ਼ੈਲ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਐਮਾ ਮਾਂਗਟ ...

ਪੂਰੀ ਖ਼ਬਰ »

ਬਿਜਲੀ ਦੇ ਅਣ ਐਲਾਨੇ ਕੱਟਾਂ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ

ਦਸੂਹਾ, 28 ਜਨਵਰੀ (ਭੁੱਲਰ)-ਬਿਜਲੀ ਵਿਭਾਗ ਵਲੋਂ ਲਗਾਏ ਜਾ ਰਹੇ ਬਿਜਲੀ ਦੇ ਅਣ ਐਲਾਨੇ ਕੱਟਾਂ ਕਾਰਨ ਸ਼ਹਿਰ ਵਾਸੀ ਭਾਰੀ ਪ੍ਰੇਸ਼ਾਨ ਹਨ | ਇਸ ਸਬੰਧੀ ਵਪਾਰ ਮੰਡਲ ਦਸੂਹਾ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਨੇ ਦੱਸਿਆ ਕਿ ਹਰ ਘੰਟੇ ਬਾਅਦ ਬਿਜਲੀ ਦੇ ਅਣ ਐਲਾਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੰਬੇਲੀ 'ਚ ਇਨਾਮ ਵੰਡ ਸਮਾਗਮ ਕਰਵਾਇਆ

ਮਾਹਿਲਪੁਰ, 28 ਜਨਵਰੀ (ਦੀਪਕ ਅਗਨੀਹੋਤਰੀ)-ਪਿੰਡ ਬੰਬੇਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖ਼ੇ ਪਿ੍ੰਸੀਪਲ ਭਾਰਤ ਭੂਸ਼ਨ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਡਾਕਟਰ ਰਾਜ ...

ਪੂਰੀ ਖ਼ਬਰ »

ਬਾਬਾ ਅੱਘੜ ਸਿੰਘ ਸ਼ਹੀਦ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਮਾਹਿਲਪੁਰ, 28 ਜਨਵਰੀ (ਰਜਿੰਦਰ ਸਿੰਘ)-ਪਿੰਡ ਸਰਦੁੱਲਾਪੁਰ ਬੱਢੋਆਣ ਵਿਖੇ ਪਿੰਡ ਵਾਸੀਆਂ, ਪ੍ਰਵਾਸੀ ਭਾਰਤੀਆਂ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਅੱਘੜ ਸਿੰਘ ਸ਼ਹੀਦ ਦੀ ਯਾਦ 'ਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਬਾਬਾ ਨਾਗਰ ਸਿੰਘ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ 'ਚ ਪ੍ਰਸਿੱਧ ਆਰਟਿਸਟ ਅਹਿਸਾਨ ਨੂਰਾਨੀ ਸੰਗੀਤ ਪ੍ਰੋਗਰਾਮ

ਦਸੂਹਾ, 28 ਜਨਵਰੀ (ਭੁੱਲਰ/ਕੌਸ਼ਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਬਾਲੀਵੁੱਡ ਦੀ ਜਾਨੀ-ਮਾਨੀ ਹਸਤੀ ਅਹਿਸਾਨ ਨੂਰਾਨੀ ਦਾ ਸੰਗੀਤ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦਸੂਹਾ ਦੇ ਬੱਚਿਆਂ ਨੇ ਅਹਿਸਾਨ ਨੂਰਾਨੀ ਨਾਲ ਮਿਊਜ਼ੀਕਲ ਪਰਫਾਰਮੈਂਸ ਪੇਸ਼ ਕੀਤੀ | ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਸਤਵੀਰ ਕੌਰ ਨੇ ਅਹੁਦਾ ਸੰਭਾਲਿਆ

ਦਸੂਹਾ, 28 ਜਨਵਰੀ (ਭੁੱਲਰ)-ਨਵ ਨਿਯੁਕਤ ਹੋਈ ਮੁੱਖ ਅਧਿਆਪਕਾ ਸਤਵੀਰ ਕੌਰ ਨੇ ਅਹੁਦਾ ਸੰਭਾਲ ਲਿਆ ਹੈ | ਉਹ ਪਹਿਲਾਂ ਸਰਕਾਰੀ ਮਿਡਲ ਸਕੂਲ ਮਿਰਜ਼ਾਪੁਰ ਵਿਖੇ ਬਤੌਰ ਮੈਥ ਮਿਸਟ੍ਰੈੱਸ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੀ ਸੀ ਅਤੇ ਪੰਜਾਬ ਸਰਕਾਰ ਵਲੋਂ ਪਦ ਉੱਨਤ ਹੋ ਕੇ ...

ਪੂਰੀ ਖ਼ਬਰ »

ਐੱਸ.ਵੀ.ਜੇ.ਸੀ.ਡੀ.ਏ.ਵੀ. ਪਬਲਿਕ ਸਕੂਲ ਦਸੂਹਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਦਸੂਹਾ, 28 ਜਨਵਰੀ (ਕੌਸ਼ਲ/ਭੁੱਲਰ)-ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਪ੍ਰਧਾਨਚਾਰਯ ਐਮ. ਐੱਸ. ਸ਼ਰਮਾ ਜੀ ਨੇ ਮੁੱਖ ਮਹਿਮਾਨ ਵਿਧਾਇਕ ਅਰੁਣ ਡੋਗਰਾ, ਸਕੂਲ ਦੀ ਚੇਅਰਪਰਸਨ ਮੈਡਮ ਅੰਮਿ੍ਤ ਵਰਸਾ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਸਬੰਧੀ ਤਹਿਸੀਲ ਪੱਧਰੀ ਸਮਾਗਮ ਕਰਵਾਇਆ

ਦਸੂਹਾ, 28 ਜਨਵਰੀ (ਭੁੱਲਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਐੱਸ. ਡੀ. ਐਮ. ਸ੍ਰੀਮਤੀ ਜੋਤੀ ਬਾਲਾ ਮੱਟੂ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਸਬੰਧੀ ਤਹਿਸੀਲ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਭਾਸ਼ਣ, ਗਿੱਧੇ ਦੀਆਂ ...

ਪੂਰੀ ਖ਼ਬਰ »

ਜਥੇ: ਬਾਠ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਸੈਲਾ ਖ਼ੁਰਦ, 28 ਜਨਵਰੀ (ਹਰਵਿੰਦਰ ਸਿੰਘ ਬੰਗਾ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਫ਼ਾਦਾਰ ਸਿਪਾਹੀ ਜ਼ਿਲ੍ਹਾ ਸਰਪ੍ਰਸਤ ਜਥੇ: ਪ੍ਰੀਤਮ ਸਿੰਘ ਬਾਠ ਪਿੰਡ ਬੱਠਲਾਂ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਪਰਿਵਾਰ ਵਲੋਂ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਰਖਾਏ ਗਏ ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ ਤੋਂ ਵਿਸ਼ਾਲ ਨਗਰ ਕੀਰਤਨ ਅੱਜ

ਚੱਬੇਵਾਲ, 28 ਜਨਵਰੀ (ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਹਾਰਾਜ ਪਾਤਸ਼ਾਹੀ ਸੱਤਵੀਂ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ...

ਪੂਰੀ ਖ਼ਬਰ »

ਸਮੂਹਿਕ ਅਨੰਦ ਕਾਰਜ ਸਮਾਗਮ 'ਚ ਲੋੜਵੰਦ ਪਰਿਵਾਰ 5 ਤੱਕ ਸੰਪਰਕ ਕਰਨ-ਜੱਸੋਵਾਲ

ਸੈਲਾ ਖੁਰਦ, 28 ਜਨਵਰੀ (ਹਰਵਿੰਦਰ ਸਿੰਘ ਬੰਗਾ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਇਲਾਕਾ ਸੈਲਾ ਖ਼ੁਰਦ ਵਲੋਂ 22 ਫਰਵਰੀ ਨੂੰ ਪਿੰਡ ਮੇਘੋਵਾਲ ਦੋਆਬਾ ਵਿਖੇ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਇਲਾਕੇ ਦੇ ਐਨ.ਆਰ.ਆਈ. ਦਾਨੀ ਸੱਜਣਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪਬਲਿਕ ਹੈਲਥ ਵਿਭਾਗ ਤੋਂ ਸੇਵਾ ਮੁਕਤ ਹੋਏ ਮਨਜੀਤ ਸਿੰਘ ਦੇ ਸਨਮਾਨ 'ਚ ਸਮਾਰੋਹ

ਹੁਸ਼ਿਆਰਪੁਰ 27 ਜਨਵਰੀ (ਹਰਪ੍ਰੀਤ ਕੌਰ)-ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀ ਅਗਵਾਈ ਕਰਨ ਵਾਲੇ ਮਨਜੀਤ ਸਿੰਘ ਸੈਣੀ ਪਬਲਿਕ ਹੈਲਥ ਵਿਭਾਗ ਵਿਚ ਆਪਣੀ 39 ਸਾਲਾਂ ਦੀ ਸ਼ਾਨਦਾਰ ਸੇਵਾ ਉਪਰੰਤ ਬਤੌਰ ਗੇਜ਼ ਰੀਡਰ ਸੇਵਾ ਮੁਕਤ ਹੋ ਗਏ | ਉਨ੍ਹਾਂ ਦੇ ਸਨਮਾਨ ਵਿਚ ਪੰਜਾਬ ...

ਪੂਰੀ ਖ਼ਬਰ »

ਵੁੱਡਲੈਂਡ ਓਵਰਸੀਜ਼ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਨੰਨ੍ਹੇ-ਮੰੁਨ੍ਹੇ ਬੱਚਿਆਂ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਮਾਤਾ ਸਰਸਵਤੀ ਦੀ ਪੂਜਾ ਕੀਤੀ | ਇਸ ਮੌਕੇ ਪਿ੍ੰ: ਪੂਜਾ ਧੀਮਾਨ ਨੇ ...

ਪੂਰੀ ਖ਼ਬਰ »

ਹੋਮ ਫ਼ਾਰ ਹੋਮਲੈੱਸ ਸੰਸਥਾ ਵਲੋਂ 15ਵੇਂ ਘਰ ਦੀ ਸ਼ੁਰੂਆਤ

ਹੁਸ਼ਿਆਰਪੁਰ, 28 ਜਨਵਰੀ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਪਿੰਡ ਅੱਜੋਵਾਲ 'ਚ ਲੋੜਵੰਦ ਅਤੇ ਬੇਸਹਾਰਾ ਵਿਅਕਤੀਆਂ ਦੇ ਪੱਕੇ ਮਕਾਨ ਬਣਾਉਣ ਵਾਲੀ ਸੰਸਥਾ ਹੋਮ ਫਾਰ ਹੋਮਲੈੱਸ ਵਲੋਂ ਅੱਜ ਪੰਦ੍ਹਰਵੇਂ ਘਰ ਦੀ ਸ਼ੁਰੂਆਤ ਕੀਤੀ ਗਈ | ਇਸ ਘਰ ਦਾ ਨੀਂਹ ਪੱਥਰ ਸੰਤ ਬਾਬਾ ...

ਪੂਰੀ ਖ਼ਬਰ »

ਸੁਲੱਖਣ ਸਿੰਘ ਜੱਗੀ ਦੀ ਅਗਵਾਈ ਹੇਠ ਨਵੀਂ ਦਿੱਲੀ ਵਿਖੇ ਦੁਰਗੇਸ਼ ਪਾਠਕ ਦੇ ਹੱਕ ਵਿਚ ਚੋਣ ਪ੍ਰਚਾਰ

ਮੁਕੇਰੀਆਂ, 28 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਦਿੱਲੀ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਲਕਾ ਮੁਕੇਰੀਆਂ ਦੇ ਸੀਨੀਅਰ ਆਗੂ ਠਾਕੁਰ ਸੁਲੱਖਣ ਸਿੰਘ ਜੱਗੀ ਦੀ ਅਗਵਾਈ ਹੇਠ ਇਕ ਵਫ਼ਦ ...

ਪੂਰੀ ਖ਼ਬਰ »

ਘਰ 'ਚ ਚੋਰੀ ਕਰਨ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਘਰ 'ਚੋਂ ਕੀਮਤੀ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਾਲਦੀ ਦੇ ਵਾਸੀ ਅਮਰੀਕ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਜੰਗਲਾਤ ਰਕਬੇ ਨਾਲ ਲੱਗਦੀਆਂ ਜ਼ਮੀਨਾਂ 'ਤੇ ਬਿਨਾਂ ਨਿਸ਼ਾਨਦੇਹੀ ਨਾਜਾਇਜ਼ ਕਟਾਈ ਜ਼ੋਰਾਂ 'ਤੇ

ਤਲਵਾੜਾ, 28 ਜਨਵਰੀ (ਸੁਰੇਸ਼ ਕੁਮਾਰ)-ਕੰਢੀ ਖੇਤਰ ਦੇ ਜੰਗਲਾਤ ਰਕਬੇ ਅਤੇ ਸ਼ਾਮਲਾਟ ਜ਼ਮੀਨਾਂ ਦੇ ਕਿਨਾਰਿਆਂ ਚੋਂ ਲੱਕੜ ਦੇ ਠੇਕੇਦਾਰਾਂ ਵਲੋਂ ਕੱਟੀ ਜਾ ਲੱਕੜ ਸ਼ੱਕ ਦੇ ਘੇਰੇ ਵਿਚ ਹੈ ¢ ਜੰਗਲਾਤ ਖੇਤਰ 'ਚ ਕਟਾਈ ਦੇ ਨਿਯਮਾਂ ਅਨੁਸਾਰ ਲੱਕੜ ਕੱਟਣ ਦਾ ਪਰਮਿਟ ਦੇਣ ਤੋਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਬੁੱਲੋ੍ਹਵਾਲ 28 ਜਨਵਰੀ (ਲੁਗਾਣਾ)-ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਬਾਕਰਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਪੰਥ ਪ੍ਰਸਿੱਧ ਰਾਗੀ ਢਾਡੀ ਬੀਬੀ ਦਲੇਰ ਕੌਰ ਖ਼ਾਲਸਾ ਨੇ ਵੀਰ ਰਸੀ ਢਾਡੀ ਵਾਰਾਂ ਦਾ ਗਾਇਨ ਕਰਦਿਆਂ ਸੰਗਤਾਂ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਤੇ ਹੋਰ ਵਿੱਦਿਅਕ ਸੰਸਥਾਵਾਂ ਵਿਚ ਪੜ੍ਹ ਰਹੀਆਂ ਵਿਦਿਆਰਥਣਾਂ ਵਿਚ ਆਤਮ ਰੱਖਿਆ ਦੀ ਭਾਵਨਾ ਹੋਣੀ ਬਹੁਤ ਜ਼ਰੂਰੀ ਹੈ | ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਵਿਦਿਆਰਥਣਾਂ ...

ਪੂਰੀ ਖ਼ਬਰ »

ਬਸਪਾ ਨੇ 26 ਜਨਵਰੀ ਦਾ ਦਿਨ 'ਸੰਵਿਧਾਨ ਦਿਵਸ' ਵਜੋਂ ਮਨਾਇਆ

ਹੁਸ਼ਿਆਰਪੁਰ 28 ਜਨਵਰੀ (ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਵਲੋਂ 26 ਜਨਵਰੀ ਦਾ ਦਿਨ 'ਸੰਵਿਧਾਨ ਦਿਵਸ' ਵਜੋਂ ਮਨਾਇਆ ਗਿਆ | ਇਸ ਦੌਰਾਨ ਬਸਪਾ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਅਹੀਰ ਅਤੇ ਵਿਧਾਨ ਸਭਾ ਪ੍ਰਧਾਨ ਸਤਪਾਲ ਭਾਰਦਵਾਜ ਦੀ ਅਗਵਾਈ ਹੇਠ ਘੰਟਾ ਘਰ ਤੋਂ ...

ਪੂਰੀ ਖ਼ਬਰ »

ਅਰੋੜਾ ਵਲੋਂ ਸਮਾਰਟ ਰਾਸ਼ਨ ਕਾਰਡ ਦੇ ਲਾਭਪਾਤਰੀਆਂ ਨੂੰ ਕਣਕ ਵੰਡਣ ਦੀ ਸ਼ੁਰੂਆਤ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹਰ ਯੋਗ ਲਾਭਪਾਤਰੀਆਂ ਤੱਕ ਸਰਕਾਰ ਦੀਆਂ ਹਰ ਯੋਜਨਾਵਾਂ ਦਾ ਪੂਰਾ ਲਾਭ ਪਹੁੰਚਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ...

ਪੂਰੀ ਖ਼ਬਰ »

ਬਾਬਾ ਰਤਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਰਹੱਲੀ ਦੀ ਟੀਮ ਨੇ ਜਿੱਤਿਆ

ਚੱਬੇਵਾਲ, 28 ਜਨਵਰੀ (ਸਖ਼ੀਆ, ਪੱਟੀ)-ਗ੍ਰਾਮ ਪੰਚਾਇਤ ਚੱਬੇਵਾਲ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਖੇਡ ਸਟੇਡੀਅਮ ਚੱਬੇਵਾਲ ਵਿਖੇ ਕਰਵਾਇਆ ਜਾ ਰਿਹਾ ਬਾਬਾ ਰਤਨ ਸਿੰਘ ਯਾਦਗਾਰੀ ਓਪਨ ਫੁੱਟਬਾਲ ਟੂਰਨਾਮੈਂਟ ਅੱਜ ਸਮਾਪਤ ਹੋ ਗਿਆ, ਜਿਸ ਦਾ ਫਾਈਨਲ ਮੈਚ ...

ਪੂਰੀ ਖ਼ਬਰ »

ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਮੂਨਕ ਖੁਰਦ ਦੀ ਚੋਣ

ਟਾਂਡਾ ਉੜਮੁੜ, 28 ਜਨਵਰੀ (ਦੀਪਕ ਬਹਿਲ)-ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਮੂਨਕ ਖੁਰਦ ਦੀਆਂ ਸੰਗਤਾਂ ਵਲੋਂ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਪਿਛਲੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ 'ਚ ਤੀਰਥ ਸਿੰਘ ਪ੍ਰਧਾਨ, ਅਮਰਜੀਤ ਸਿੰਘ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਵਿਰਦੀ ਬਣੇ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ

ਹੁਸ਼ਿਆਰਪੁਰ 28 ਜਨਵਰੀ (ਹਰਪ੍ਰੀਤ ਕੌਰ)-ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੇ ਕੌਮੀ ਪ੍ਰਧਾਨ ਹਰਦੇਵ ਸਿੰਘ ਕੌਾਸਲ ਵਲੋਂ ਜ਼ਿਲ੍ਹਾ ਪੱਧਰੀ ਇਕਾਈ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਸੋਹਲ ਅਤੇ ਜ਼ਿਲਾ ਚੇਅਰਮੈਨ ਅਮਰਜੀਤ ਸਿੰਘ ਆਸੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦਾ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ਸਮਾਪਤ

ਹੁਸ਼ਿਆਰਪੁਰ, 28 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਡਵਿੱਡਾ ਅਹਿਰਾਣਾ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਅਹਿਰਾਣਾ ਕਲਾਂ ਦੇ ਸਕੂਲ ਦੀ ਗਰਾਊਾਡ 'ਚ ਕਰਵਾਇਆ ਗਿਆ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘੋਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਨੰਗਲ ਬਿਹਾਲਾਂ, 28 ਜਨਵਰੀ (ਵਿਨੋਦ ਮਹਾਜਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘੋਵਾਲ ਦੇ ਵਿਹੜੇ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਇਲਾਕੇ ਦੇ ਉੱਘੇ ਸਮਾਜ ਸੇਵੀ ਹਰਨੇਕ ਸਿੰਘ ਪੰਜਢੇਰਾ ...

ਪੂਰੀ ਖ਼ਬਰ »

ਚੱਬੇਵਾਲ ਵਿਖੇ ਮੁਫ਼ਤ ਅੱਖਾਂ ਦੇ ਜਾਂਚ ਕੈਂਪ ਦੌਰਾਨ 200 ਤੋਂ ਵੱਧ ਮਰੀਜ਼ਾਂ ਦੀ ਕੀਤੀ ਜਾਂਚ

ਚੱਬੇਵਾਲ, 28 ਜਨਵਰੀ (ਸਖ਼ੀਆ)­-ਗੁਰਦੁਆਰਾ ਸ਼ਹੀਦ ਬਾਬਾ ਰਤਨ ਸਿੰਘ ਦੇ ਅਸਥਾਨ ਪਿੰਡ ਚੱਬੇਵਾਲ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲੇ 'ਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਸਾਲਾਨਾ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ

ਊਨਾ, 28 ਜਨਵਰੀ (ਗੁਰਪ੍ਰੀਤ ਸਿੰਘ ਸੇਠੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਪਿੰਡ ਲਮਲੇਹੜਾ ਜ਼ਿਲ੍ਹਾ ਊਨਾ 'ਚ ਬਾਬਾ ਚਰਨਜੀਤ ਸਿੰਘ ਦੀ ਪੇ੍ਰਰਨਾ ਸਦਕਾ ਤੇ ਅਸ਼ੀਰਵਾਦ ਨਾਲ ਬਾਬਾ ਗੁਰਮੀਤ ਸਿੰਘ ਲਮਲੇਹੜਾ ਤੇ ਸਮੂਹ ...

ਪੂਰੀ ਖ਼ਬਰ »

ਜਨਮ ਦਿਹਾੜੇ ਸਬੰਧੀ ਸਮਾਗਮ 9 ਨੂੰ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਸਭਾ ਮੁਹੱਲਾ ਸੁਭਾਸ਼ ਨਗਰ ਵਲੋਂ ਭਗਤ ਰਵਿਦਾਸ ਜੀ ਦੇ 643ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 8 ਫਰਵਰੀ ਦਿਨ ਸ਼ਨੀਵਾਰ ਨੂੰ ਸਜਾਇਆ ਜਾ ਰਿਹਾ ਹੈ ਅਤੇ 9 ਫਰਵਰੀ ਨੂੰ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਖੰਨਾ ਵਲੋਂ ਗੜ੍ਹਸ਼ੰਕਰ ਦੀਆਂ ਟੁੱਟੀਆਂ ਸੜਕਾਂ ਸਬੰਧੀ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੱਤਰ

ਹੁਸ਼ਿਆਰਪੁਰ 28 ਜਨਵਰੀ (ਹਰਪ੍ਰੀਤ ਕੌਰ)-ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਗੜ੍ਹਸ਼ੰਕਰ ਵਿਖੇ ਖਸਤਾ ਹਾਲਤ ਸੜਕਾਂ ਦਾ ਕੜਾ ਨੋਟਿਸ ਲੈਂਦਿਆਂ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੱਤਰ ਲਿਖੇ ਕੇ ਇਨ੍ਹਾਂ ਸੜਕਾਂ ਨੂੰ ਜਲਦੀ ਤੋਂ ਜਲਦੀ ...

ਪੂਰੀ ਖ਼ਬਰ »

ਧਰਤੀ 'ਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਂਝੇ ਹੰਭਲੇ ਦੀ ਜ਼ਰੂਰਤ-ਸਾਬਕਾ ਜਸਟਿਸ ਜਸਬੀਰ ਸਿੰਘ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੈਸ਼ਨਲ ਗਰੀਨ ਟਿ੍ਬਿਊਨਲ (ਐਨ.ਜੀ.ਟੀ.) ਵਲੋਂ ਦਰਿਆਵਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਈ ਗਈ ਨਿਗਰਾਨ ਕਮੇਟੀ ਦੇ ਚੇਅਰਮੈਨ ਸਾਬਕਾ ਜਸਟਿਸ ਜਸਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ...

ਪੂਰੀ ਖ਼ਬਰ »

ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ-ਚੰਦੂਮਾਜਰਾ

ਗੜ੍ਹਸ਼ੰਕਰ, 28 ਜਨਵਰੀ (ਧਾਲੀਵਾਲ)- ਕਾਂਗਰਸੀ ਵਿਧਾਇਕਾਂ ਤੇ ਵਜ਼ੀਰਾਂ ਵਲੋਂ ਆਪਣੀ ਹੀ ਸਰਕਾਰ 'ਤੇ ਸਵਾਲ ਉਠਾਉਣੇ ਕਾਂਗਰਸ ਸਰਕਾਰ ਦੀ ਲਾਪਰਵਾਹੀ ਤੇ ਢਿੱਲੀ ਕਾਰਗੁਜ਼ਾਰੀ ਦਾ ਸਬੂਤ ਪੇਸ਼ ਕਰ ਰਹੇ ਹਨ | ਕਾਂਗਰਸ 'ਚ ਇਸ ਸਮੇਂ ਸਥਿਤੀ ਵਿਸਫੋਟਕ ਬਣੀ ਹੋਈ ਹੈ ਤੇ ਕਿਸੇ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਤਲਵਾੜਾ ਦੀ ਮੀਟਿੰਗ

ਤਲਵਾੜਾ, 28 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਚਾਇਤ ਯੂਨੀਅਨ ਤਲਵਾੜਾ ਦੀ ਮੀਟਿੰਗ ਬੀ.ਡੀ.ਪੀ.ਓ. ਕੰਪਲੈਕਸ ਵਿਖੇ ਪ੍ਰਧਾਨ ਨਵਲ ਕਿਸ਼ੋਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਏ.ਪੀ.ਓ. ਵਿਲੀਅਮ ਮਸੀਹ ਅਤੇ ਜੀ.ਓ.ਜੀ. ਮੁਖੀ ਕੁਲਦੀਪ ਠਾਕੁਰ ਵਿਸ਼ੇਸ਼ ਤੌਰ ਤੇ ਹਾਜਰ ਹੋਏ | ...

ਪੂਰੀ ਖ਼ਬਰ »

ਨੈਸ਼ਨਲ ਗਰਲ ਚਾਈਲਡ ਡੇਅ ਮਨਾਇਆ

ਦਸੂਹਾ, 28 ਜਨਵਰੀ (ਭੁੱਲਰ)-ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਬੀਬੀ ਅਮਰ ਕੌਰ ਐਜੂਕੇਸ਼ਨਲ ਸੋਸਾਇਟੀ ਵਲੋਂ ਸਥਾਪਿਤ ਕੇ. ਐਮ. ਐੱਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਨੈਸ਼ਨਲ ਗਰਲ ਚਾਈਲਡ ਡੇਅ ਮਨਾਇਆ ਗਿਆ | ਇਸ ਮੌਕੇ 'ਤੇ ਇਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਜਵਾੜਾ 'ਚ ਨੈਸ਼ਨਲ ਵੋਟਰ ਦਿਵਸ ਮਨਾਇਆ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਐਸ.ਬੀ.ਐਸ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਵਾੜਾ 'ਚ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਰਾਮ ਮੂਰਤੀ ਨੇ ਬੱਚਿਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਆਪਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX