ਤਾਜਾ ਖ਼ਬਰਾਂ


ਆਸ਼ਿਕੀ ਪ੍ਰਸਿੱਧੀ ਅਦਾਕਾਰ ਰਾਹੁਲ ਰਾਏ ਨੂੰ ਬ੍ਰੇਨ ਸਟ੍ਰੋਕ , ਹਸਪਤਾਲ ਦਾਖਲ ਕਰਵਾਇਆ ਗਿਆ
. . .  1 day ago
ਮੁੰਬਈ, 29 ਨਵੰਬਰ - ਅਭਿਨੇਤਾ ਰਾਹੁਲ ਰਾਏ ਬ੍ਰੇਨ ਸਟ੍ਰੋਕ ਹੋਣ 'ਤੇ ਮੁੰਬਈ ਦੇ ਨਾਨਾਵਤੀ ਹਸਪਤਾਲ' ‘ਚ ਦਾਖਲ ਕਰਵਾਇਆ ਗਿਆ । 1990 ਦੀ ਫਿਲਮ 'ਆਸ਼ਿਕੀ' ਫੇਮ ਅਦਾਕਾਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤਾ ਤੂਤ ਦੀ ਕਰੰਟ ਲੱਗਣ ਨਾਲ ਹੋਈ ਮੌਤ
. . .  1 day ago
ਕੁੱਲਗੜ੍ਹੀ ,29 ਨਵੰਬਰ ( ਸੁਖਜਿੰਦਰ ਸਿੰਘ ਸੰਧੂ ) -ਫਿਰੋਜ਼ਪੁਰ ਮੋਗਾ ਮਾਰਗ ‘ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ‘ਤੇ ਕੰਮ ਕਰਦੇ ਚਾਰ ਮੁਲਾਜ਼ਮ ਨੂੰ ਬਿਜਲੀ ਦਾ ਕਰੰਟ ਲੱਗ ਗਿਆ ।ਇਹ ਪੰਪ ਦੇ ਮੁਲਾਜ਼ਮ ...
ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ
. . .  1 day ago
ਜੰਮੂ-ਕਸ਼ਮੀਰ , 29 ਨਵੰਬਰ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨਜ਼ (ਬੀ.ਆਰ.ਓ.) ਨੇ ਅੱਜ ਸ਼੍ਰੀਨਗਰ-ਸੋਨਮਾਰਗ ਸੜਕ 'ਤੇ ਜ਼ੋਜਿਲਾ ਪਾਸ' ਤੇ ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ ਹੈ ...
ਅਠ ਯਾਤਰੀਆਂ ਤੋਂ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਕੀਤਾ ਜ਼ਬਤ
. . .  1 day ago
ਚੇਨਈ , 29 ਨਵੰਬਰ - ਅਠ ਯਾਤਰੀਆਂ ਤੋਂ ਕਸਟਮਜ਼ ਐਕਟ ਤਹਿਤ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਜ਼ਬਤ ਕੀਤਾ ਗਿਆ, ਜੋ ਦੁਬਈ ਤੋਂ 28 ਨਵੰਬਰ ਅਤੇ 29 ਨਵੰਬਰ ਨੂੰ ਚੇਨਈ ਅੰਤਰਰਾਸ਼ਟਰੀ ...
ਕਾਰ-ਪਿਕਅੱਪ ਹਾਦਸੇ ਵਿਚ ਮਰਦ-ਔਰਤ ਖੇਤ ਮਜ਼ਦੂਰਾਂ ਸਮੇਤ 15 ਜ਼ਖ਼ਮੀ
. . .  1 day ago
ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ ’ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ ਵਿਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ...
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ...
ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ - ਕਪਿਲ ਸ਼ਰਮਾ
. . .  1 day ago
ਮੁੰਬਈ , 29 ਨਵੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਕਿਹਾ ਹੈ ਕਿ ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ । ਅਸੀਂ ਸਾਰੇ ਦੇਸ਼ ਵਾਸੀ ਕਿਸਾਨਾਂ ਦੇ ਨਾਲ ਹਾਂ । ਇਹ ਸਾਡੇ ਅੰਨਦਾਤਾ ...
ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਡੇਵਿਡ ਚਾਰਲਸ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 29 ਨਵੰਬਰ - ਮਸ਼ਹੂਰ ਹਾਲੀਵੁੱਡ ਅਭਿਨੇਤਾ ਡੇਵਿਡ ਚਾਰਲਸ ਪ੍ਰੌਸ ਦਾ ਦਿਹਾਂਤ ਹੋ ਗਿਆ । ਡੇਵਿਡ ਚਾਰਲਸ 85 ਸਾਲ ਦੇ ਸਨ । ਡੇਵਿਡ ਪ੍ਰੌਸ ਇੱਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬਾਡੀ ਬਿਲਡਰ ...
ਜੇਲ੍ਹ ਜਾਣ ਦੀ ਬਜਾਏ ਮੁੱਖ ਮਾਰਗ ਜਾਮ ਕਰਨ ਲਈ ਦਿੱਲੀ ਦਾ ਕਰਾਂਗੇ ਘਿਰਾਓ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਦਿੱਲੀ ਦੀ ਸਿੰਘੂ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਜਿਸ ਸਥਿਤੀ ਬਾਰੇ ਸਰਕਾਰ ਦੁਆਰਾ ਗੱਲਬਾਤ ਕੀਤੀ ਗਈ ਸੀ, ਅਸੀਂ ਇਸ ਨੂੰ ਕਿਸਾਨ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 105 ਨਵੇਂ ਮਰੀਜ਼ ਸਾਹਮਣੇ ਆਏ , 4 ਮਰੀਜ਼ਾਂ ਨੇ ਦਮ ਤੋੜਿਆ
. . .  1 day ago
ਲੁਧਿਆਣਾ,29 ਨਵੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ...
ਧਰਮਸ਼ਾਲਾ ‘ਚ ਉਡਾਣ ਭਰਨ ਦੌਰਾਨ ਪੈਰਾਗਲਾਈਡਰ ਕਰੈਸ਼, ਵਿਦੇਸ਼ੀ ਪਾਇਲਟ ਦੀ ਮੌਤ
. . .  1 day ago
ਧਰਮਸ਼ਾਲਾ, 29 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪੈਰਾਗਲਾਈਡਿੰਗ ਦੌਰਾਨ ਇੱਕ ਪੈਰਾਗਲਾਈਡਰ ਦੇ ਕਰੈਸ਼ ਹੋਣ ਨਾਲ ਇੱਕ ਵਿਦੇਸ਼ੀ ਪਾਇਲਟ ਦੀ ਮੌਤ ਹੋ ਗਈ । ਮ੍ਰਿਤਕ ਪਾਇਲਟ ਫਰਾਂਸ ਦੇ ਸੇਵਿਲੇ ਦਾ ...
ਅਸੀਂ ਸਿਰਫ ਤਾਂ ਹੀ ਜਾਵਾਂਗੇ ਜੇ ਗ੍ਰਹਿ ਮੰਤਰੀ ਬਿਨਾਂ ਸ਼ਰਤ ਮੀਟਿੰਗ ਬੁਲਾਉਣ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦਾ ਕਹਿਣਾ ਹੈ ਕਿ ਅਸੀਂ ਫੈਸਲਾ ਲਿਆ ਹੈ ਕਿ ਸਾਰੀਆਂ ਸਰਹੱਦਾਂ ਅਤੇ ਸੜਕਾਂ ਇਸ ਤਰ੍ਹਾਂ ਬਲਾਕ ਰਹਿਣਗੀਆਂ। ਗ੍ਰਹਿ ਮੰਤਰੀ ਨੇ ਇਕ ਸ਼ਰਤ ਰੱਖੀ ਸੀ ...
ਗੜ੍ਹਸ਼ੰਕਰ ਤੇ ਜੋਧਾਂ ਵਿਖੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  1 day ago
ਗੜ੍ਹਸ਼ੰਕਰ, ਜੋਧਾਂ, 29 ਨਵੰਬਰ (ਧਾਲੀਵਾਲ , ਗੁਰਵਿੰਦਰ ਸਿੰਘ ਹੈਪੀ) - ਗੜ੍ਹਸ਼ੰਕਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ...
ਸਰਹੱਦੀ ਖੇਤਰ 'ਚ ਕਰੋੜਾਂ ਦੀ ਹੈਰੋਇਨ ਸਮੇਤ ਇੱਕ ਕਾਬੂ
. . .  1 day ago
ਭਿੰਡੀ ਸੈਦਾਂ , ਅਜਨਾਲਾ 29 ਨਵੰਬਰ (ਪ੍ਰਿਤਪਾਲ ਸਿੰਘ ਸੂਫ਼ੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ...
ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਸਫਲਤਾ ਪੂਰਵਕ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ 10ਵੇਂ ਵਰ੍ਹੇ 'ਚ ਪ੍ਰਵੇਸ਼
. . .  1 day ago
ਸ੍ਰੀ ਅਨੰਦਪੁਰ ਸਾਹਿਬ , 29 ਨਵੰਬਰ{ ਜੇ ਐਸ ਨਿੱਕੂਵਾਲ}-ਸਫਲਤਾ ਪੂਰਵਕ ਬੀਤੇ 9 ਸਾਲਾਂ ‘ਚ ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਦਰਸ਼ਨ ਕਰਵਾ ਚੁੱਕੇ ਵਿਸ਼ਵ ਪਰ੍ਸਿੱਧ ਵਿਰਾਸਤ-ਏ-ਖਾਲਸਾ ਨੇ 10ਵੇਂ ਵਰ੍ਹੇ 'ਚ ਪ੍ਰਵੇਸ਼ ਕਰ ਲਿਆ ...
ਬਿਹਾਰ: ਸੁਰੱਖਿਆ ਬਲਾਂ ਨੇ ਗਯਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਕੀਤਾ ਬਰਾਮਦ
. . .  1 day ago
ਸਿਡਨੀ ਦੂਸਰਾ ਵਨਡੇ : ਭਾਰਤ 17 ਓਵਰਾਂ ਤੋਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 108 ਦੌੜਾਂ 'ਤੇ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ...
ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ। ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ...
ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਕੀਤੀ ਖਿੱਚ ਧੂਹ
. . .  1 day ago
ਬੀਣੇਵਾਲ , 29 ਨਵੰਬਰ (ਬੈਜ ਚੌਧਰੀ) - ਕਿਸਾਨ ਅੰਦੋਲਨ ਦੇ ਪੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਪਹੁੰਚੇ ਪੰਜਾਬ ਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਚੰਗੀ ਤਰ੍ਹਾਂ ਖਿੱਚ ਧੂਹ ਕੀਤੀ ਬਾਅਦ ਵਿਚ ਪੁਲਿਸ ਵਿਧਾਇਕਾਂ ਨੂੰ ਗ੍ਰਿਫ਼ਤਾਰ...
ਟਿਕਰੀ ਬਾਰਡਰ 'ਤੇ ਟਿੱਕੇ ਹੋਏ ਹਨ ਕਿਸਾਨ, ਵਰਤਾਇਆ ਜਾ ਰਿਹੈ ਲੰਗਰ
. . .  1 day ago
ਕਿਸਾਨ ਕਾਫ਼ਲੇ ਦੇ ਨਾਲ, 29 ਨਵੰਬਰ (ਨਾਇਬ ਸਿੱਧੂ) - ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਹਰਿਆਣਾ ਦਿੱਲੀ ਬਾਰਡਰ ਸਥਿਤ ਟਿਕਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਲੰਗਰ ਦੀ ਸੇਵਾ...
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ, ਕਈ ਜ਼ਖਮੀ
. . .  1 day ago
ਭੀਖੀ (ਮਾਨਸਾ), 29 ਨਵੰਬਰ (ਬਲਦੇਵ ਸਿੰਘ ਸਿੱਧੂ) - ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ...
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ ਟੀਚਾ
. . .  1 day ago
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ...
ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ
. . .  1 day ago
ਸੁਲਤਾਨ ਪੁਰ ਲੋਧੀ 29 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ...
ਦਿੱਲੀ 'ਚ ਕਿਸਾਨਾਂ ਦੀ ਆਮਦ ਕਾਰਨ ਕਈ ਕਈ ਕਿੱਲੋਮੀਟਰ ਤੱਕ ਲੱਗੇ ਲੰਬੇ ਜਾਮ
. . .  1 day ago
ਨਵੀਂ ਦਿੱਲੀ, 29 ਨਵੰਬਰ (ਦਮਨਜੀਤ ਸਿੰਘ) - ਜੀਂਦ ਰੋਹਤਕ ਦੇ ਰਸਤੇ ਲੱਖਾਂ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਇਸ ਸਮੇਂ ਦਿੱਲੀ ਵਿਚ ਵੱਡੀ ਟਰੈਫ਼ਿਕ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਵਿਚ ਕਈ ਕਈ ਕਿੱਲੋਮੀਟਰ ਤੱਕ ਦੇ ਲੰਬੇ ਜਾਮ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮਿਡ ਡੇਅ ਮੀਲ ਵਰਕਰਾਂ ਫੂਕੀ ਪੰਜਾਬ ਸਰਕਾਰ ਦੀ ਅਰਥੀ

ਬਲਾਚੌਰ, 28 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਅੱਜ ਸਾਮੀ ਲੈਫਟੀਨੇਟ ਜਨਰਲ ਬਿਕਰਮ ਸਿੰਘ ਯਾਦਗਾਰੀ ਸਰਕਾਰੀ ਸੀਨੀਅਰ ਸੈਂਕਡਰੀ ਸਕੂਲ ਮਹਿੰਦੀਪੁਰ ਦੇ ਸਾਹਮਣੇ ਬਲਾਚੌਰ-ਨਵਾਂਸ਼ਹਿਰ ਸੜਕ 'ਤੇ ਮਿਡ ਡੇਅ ਵਰਕਰਾਂ ਵਲੋਂ ਗੌਰਮਿੰਟ ਟੀਚਰ ਯੂਨੀਅਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਪ੍ਰਧਾਨ ਲੱਛਮੀ ਦੇਵੀ ਨੇ ਆਖਿਆ ਕਿ ਕੈਪਟਨ ਸਰਕਾਰ ਦੀ ਹਾਲਤ ਅੰਨ੍ਹਾ ਵੰਡੇ ਰਿਉੜੀਆਂ ਮੁੜ ਮੁੜ ਆਪਣਿਆਂ ਨੂੰ ਦੇਵੇ ਵਰਗੀ ਹੋ ਚੁੱਕੀ ਹੈ ਜਨਤਾ, ਮੁਲਾਜ਼ਮ, ਪੈਨਸ਼ਨਰ ਹੱਕੀ ਲਈ ਸੰਘਰਸ਼ ਕਰ ਰਹੇ ਹਨ, ਜਦੋਂ ਕਿ ਵਿਧਾਇਕਾਂ, ਮੰਤਰੀਆਂ ਤੇ ਉਨ੍ਹਾਂ ਦੇ ਨਿੱਜੀਆਂ ਦੇ ਖ਼ਜ਼ਾਨੇ ਭਰੇ ਜਾ ਰਹੇ ਹਨ | ਉਨ੍ਹਾਂ ਆਖਿਆ ਕਿ ਮਿਡ ਡੇਅ ਮੀਲ ਵਰਕਰਾਂ ਦੀ ਤਨਖ਼ਾਹ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੀ ਤਰਜ਼ 'ਤੇ ਜਾਰੀ ਕੀਤੀ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਆਪਣੀਆਂ ਹੋਰ ਮੰਗਾਂ ਦਾ ਜ਼ਿਕਰ ਵੀ ਕੀਤਾ | ਇਸ ਮੌਕੇ ਜੀਟੀਯੂ ਦੇ ਬਲਾਕ ਪ੍ਰਧਾਨ ਮਾਸਟਰ ਸੋਹਨ ਸਿੰਘ ਨੇ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਖ਼ੁਲਾਸਾ ਕੀਤਾ | ਇਸ ਮੌਕੇ ਕਮਲਜੀਤ ਕੌਰ, ਆਸ਼ਾ ਰਾਣੀ, ਪੂਨਮ, ਅਨੀਤਾ ਰਾਣੀ, ਕਸ਼ਮੀਰ ਕੌਰ, ਸਲਮਾਨ, ਜਸਵਿੰਦਰ ਕੌਰ, ਰੀਟਾ ਅਤੇ ਰੇਸ਼ਮ ਕੌਰ ਆਦਿ ਹਾਜ਼ਰ ਸਨ |

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ 'ਚ ਮਤਰੇਈ ਮਾਂ ਤੇ ਮਾਮੇ ਵਿਰੁੱਧ ਮਾਮਲਾ ਦਰਜ

ਨਵਾਂਸ਼ਹਿਰ, 28 ਜਨਵਰੀ (ਗੁਰਬਖਸ਼ ਸਿੰਘ ਮਹੇ)-ਪੁਲਿਸ ਵਲੋਂ ਨਾਬਾਲਗ ਲੜਕੀ ਦੇ ਬਿਆਨਾਂ 'ਤੇ ਉਸ ਦੀ ਮਤਰੇਈ ਮਾਂ ਅਤੇ ਮੂੰਹ ਬੋਲੇ ਮਾਮੇ ਵਿਰੁੱਧ ਜਬਰ ਜਨਾਹ ਅਤੇ ਪੋਸਕੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਕਰਵਾਇਆ ਸੈਮੀਨਾਰ

ਟੱਪਰੀਆਂ ਖ਼ੁਰਦ, 28 ਜਨਵਰੀ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ, ਟੱਪਰੀਆਂ ਖ਼ੁਰਦ ਵਿਖੇ ਬੱਡੀਜ਼ ਪ੍ਰੋਗਰਾਮ ਤਹਿਤ ਜ਼ਿਲ੍ਹਾ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਵਲੋਂ ਐੱਸ.ਐੱਸ.ਪੀ ਅਲਕਾ ਮੀਨਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਓਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸਮਾਪਤ

ਸਮੁੰਦੜਾ, 28 ਜਨਵਰੀ (ਤੀਰਥ ਸਿੰਘ ਰੱਕੜ)- ਪਿੰਡ ਪਨਾਮ ਵਿਖੇ ਓਲੰਪੀਅਨ ਜਰਨੈਲ ਸਿੰਘ ਪਨਾਮ ਦੀ ਯਾਦ 'ਚ ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਕਲੱਬ ਵਲੋਂ ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ 17ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਓਰੀਐਾਟੇਸ਼ਨ ਟ੍ਰੇਨਿੰਗ ਕਰਵਾਈ

ਨਵਾਂਸ਼ਹਿਰ, 28 ਜਨਵਰੀ (ਗੁਰਬਖਸ਼ ਸਿੰਘ ਮਹੇ)- ਦਫ਼ਤਰ ਸਿਵਲ ਸਰਜਨ ਵਿਖੇ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਓਰੀਐਾਟੇਸ਼ਨ ਟ੍ਰੇਨਿੰਗ ਕਰਵਾਈ ਗਈ | ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ, ਪ੍ਰੋਗਰਾਮ ਅਫ਼ਸਰ, ਸਮੂਹ ਸੀਨੀਅਰ ...

ਪੂਰੀ ਖ਼ਬਰ »

ਕੰਨਿਆ ਭਰੂਣ ਹੱਤਿਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਔੜ, 28 ਜਨਵਰੀ (ਜਰਨੈਲ ਸਿੰਘ ਖ਼ੁਰਦ)- ਐੱਸ.ਐਮ.ਓ.ਮੁਕੰਦਪੁਰ ਡਾ.ਰਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਗੜੁੱਪੜ ਵਿਖੇ ਕੰਨਿਆ ਭਰੂਣ ਹੱਤਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਇੰਸਪੈਕਟਰ ਰਾਜ ਕੁਮਾਰ ਹੰਸ ...

ਪੂਰੀ ਖ਼ਬਰ »

'ਆਪ' ਨੇ ਨਹਿਰਾਂ 'ਚ ਫਸੇ ਪਸ਼ੂਆਂ ਨੂੰ ਬਾਹਰ ਕੱਢਣ ਲਈ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 28 ਜਨਵਰੀ (ਹਰਵਿੰਦਰ ਸਿੰਘ)- ਅੱਜ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਹਲਕਾ ਇੰਚਾਰਜ ਸਤਨਾਮ ਸਿੰਘ ਜਲਵਾਹਾ ਦੀ ਅਗਵਾਈ ਹੇਠ ਰਾਹੋਂ ਨਹਿਰ ਵਿਚ ਲੋਕਾਂ ਵਲੋਂ ਛੱਡੀਆਂ ਗਊਆਂ ਨੂੰ ਬਾਹਰ ਕੱਢਣ ਲਈ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਾਪਿਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਦਫ਼ਤਰਾਂ ਨੂੰ ਦੋ ਮਿੰਟ ਦਾ ਮੋਨ ਰੱਖਣ ਦੀ ਹਦਾਇਤ

ਨਵਾਂਸ਼ਹਿਰ, 28 ਜਨਵਰੀ (ਗੁਰਬਖਸ਼ ਸਿੰਘ ਮਹੇ)-ਭਾਰਤ ਦੀ ਆਜ਼ਾਦੀ ਦੇ ਸੰਗਰਾਮ ਲਈ ਆਪਣੇ ਪ੍ਰਾਣਾਂ ਦੀ ਅਹੂਤੀ ਦੇਣ ਵਾਲੇ ਸ਼ਹੀਦਾਂ ਦੀ ਯਾਦ 'ਚ ਜ਼ਿਲ੍ਹੇ ਦੇ ਸਮੂਹ ਦਫ਼ਤਰਾਂ ਵਿਚ 30 ਜਨਵਰੀ ਨੂੰ ਮੋਨ ਰੱਖਿਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਮਿਲਿਆ ਸਬਜ਼ੀ ਮੰਡੀ ਆੜ੍ਹਤੀਆਂ ਦਾ ਵਫ਼ਦ

ਪੱਟੀ, 28 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਮਾਰਕੀਟ ਕਮੇਟੀ ਦੇ ਚੇਅਰਮੈਨ ਮੇਜ਼ਰ ਸਿੰਘ ਧਾਰੀਵਾਲ ਨੂੰ ਸਬਜੀ ਮੰਡੀ ਆੜਤੀਆਂ ਯੂਨੀਅਨ ਦਾ ਵਫ਼ਦ ਅਸ਼ਵਨੀ ਕੁਮਾਰ ਕਾਲਾ ਮਹਿਤਾ ਦੀ ਅਗਵਾਈ 'ਚ ਮਿਲਿਆ ਅਤੇ ਮੰਡੀ ਵਿਖੇ ਆੜ੍ਹਤੀਆਂ ਨੂੰ ਸਬਜੀ ਵੇਚਣ ਵੇਲੇ ਆ ...

ਪੂਰੀ ਖ਼ਬਰ »

ਗਲੀਆਂ 'ਚ ਭਰੇ ਚਿੱਕੜ ਅਤੇ ਅੱਧ-ਵਿਚਾਲੇ ਲਟਕੀਆਂ ਲਿੰਕ ਸੜਕਾਂ ਨੇ ਲੋਕਾਂ ਦਾ ਲੰਘਣਾ ਕੀਤਾ ਮੁਹਾਲ

ਸੁਰ ਸਿੰਘ, 28 ਜਨਵਰੀ (ਧਰਮਜੀਤ ਸਿੰਘ)-ਬੀਤੇ ਕੱਲ੍ਹ ਤੋਂ ਲਗਾਤਾਰ ਹੋ ਰਹੀ ਕਿਣ-ਮਿਣ ਕਾਰਨ ਲੰਮੇ ਸਮੇਂ ਤੋਂ ਸਰਕਾਰ ਦੀ ਮਿਹਰ ਭਰੀ ਨਿਗ੍ਹਾ ਦੀ ਉਡੀਕ ਕਰ ਰਹੀਆਂ ਸਥਾਨਕ ਕਸਬੇ ਦੀਆਂ ਕੱਚੀਆਂ ਗਲੀਆਂ 'ਚੋਂ ਲੋਕਾਂ ਦਾ ਲੰਘਣਾ ਮੁਹਾਲ ਹੋਇਆ ਪਿਆ ਹੈ | ਇਨ੍ਹਾਂ ਗਲੀਆਂ ਵਿਚ ...

ਪੂਰੀ ਖ਼ਬਰ »

ਸਿਵਲ ਸਰਜਨ ਤਰਨ ਤਾਰਨ ਨੇ ਕੀਤਾ ਸਿਵਲ ਹਸਪਤਾਲ ਪੱਟੀ ਦਾ ਨਿਰੀਖ਼ਣ

ਪੱਟੀ, 28 ਜਨਵਰੀ (ਅਵਤਾਰ ਸਿੰਘ ਖਹਿਰਾ)-ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਸਿਵਲ ਸਰਜਨ ਤਰਨਤਾਰਨ ਡਾ. ਅਨੂਪ ਕੁਮਾਰ ਵਲੋਂ ਸਿਵਲ ਹਸਪਤਾਲ ਪੱਟੀ ਦਾ ਨਿਰੀਖ਼ਣ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਅਮਰਜੋਤ ਸਿੰਘ ਸੰਧੂ ਦਾ ਕੈਨੇਡਾ 'ਚ ਵਿਧਾਇਕ ਬਣਨ ਤੋਂ ਬਾਅਦ ਆਪਣੇ ਜੱਦੀ ਪਿੰਡ ਭਲਾਈਪੁਰ ਪੁੱਜਣ 'ਤੇ ਭਰਵਾਂ ਸਵਾਗਤ

ਮੀਆਂਵਿੰਡ, ਖਡੂਰ ਸਾਹਿਬ, 28 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ, ਰਸ਼ਪਾਲ ਸਿੰਘ ਕੁਲਾਰ)-ਕੈਨੇਡਾ ਦੇ ਸੂਬੇ ਬਰੈਂਪਟਨ ਵੈਸਟ ਤੋਂ ਵਿਧਾਇਕ ਅਮਰਜੋਤ ਸਿੰਘ ਸੰਧੂ ਜਿਵੇਂ ਹੀ ਅੱਜ ਆਪਣੇ ਜੱਦੀ ਪਿੰਡ ਭਲਾਈਪੁਰ ਵਿਖੇ ਪੁੱਜੇ ਤਾਂ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਵਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 56.4 ਲੱਖ ਰੁਪਏ ਦੀ ਗ੍ਰਾਂਟ ਜਾਰੀ

ਚੋਹਲਾ ਸਾਹਿਬ, 28 ਜਨਵਰੀ (ਬਲਵਿੰਦਰ ਸਿੰਘ)¸ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਆਰੰਭਤਾ ਕਰਦੇ ਹੋਏ ਪਿੰਡ ਧੁੰਨ ਢਾਏ ਵਾਲਾ ਲਈ 16.34 ਲੱਖ ਰੁਪਏ, ਪਿੰਡ ਕਰਮੂੰਵਾਲਾ ਲਈ 16.34 ਲੱਖ ਰੁਪਏ, ਪਿੰਡ ਘੜਕਾ ਲਈ 16.34 ਲੱਖ ...

ਪੂਰੀ ਖ਼ਬਰ »

ਸਮਰਪਣ ਦੇ ਖਿਡਾਰੀ 26 ਮੌਕੇ ਹੋਏ ਸਨਮਾਨਿਤ

ਤਰਨ ਤਾਰਨ, 28 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿਲ)¸ ਬੀਤੇ ਦਿਨੀਂ ਮਾਨਸਿਕ ਦਿਵਿਆਂਗ ਖਿਡਾਰੀਆਂ ਲਈ ਕਰਵਾਈਆਂ ਗਈ ਸਾਲਾਨਾ ਸਪੈਸ਼ਲ ਉਲੰਪਿਕ ਖੇਡਾਂ, ਜੋ ਕਿ ਰਿਆਤ ਬਾਹਰਾ ਯੂਨੀਵਰਸਿਟੀ ਰੂਪਨਗਰ ਵਿਚ ਹੋਈਆਂ, ਜਿਸ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਖਿਡਾਰੀ ਸੁਪ੍ਰੀਤ ...

ਪੂਰੀ ਖ਼ਬਰ »

ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਵਲੋਂ ਮੰਗ ਪੱਤਰ

ਨਵਾਂਸ਼ਹਿਰ, 28 ਜਨਵਰੀ (ਹਰਵਿੰਦਰ ਸਿੰਘ)- ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਸੌਾਪਿਆ ਗਿਆ | ਇਸ ਮੌਕੇ ਪ੍ਰਧਾਨ ਪਿਆਰਾ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ...

ਪੂਰੀ ਖ਼ਬਰ »

ਪਿੰਡ ਲਾਲੋ ਮਜਾਰਾ ਦੀ ਗ੍ਰਾਮ ਪੰਚਾਇਤ ਵਲੋਂ ਖੇਡ ਸਟੇਡੀਅਮ ਦੀ ਉਸਾਰੂ ਸ਼ੁਰੂ

ਔੜ/ਝਿੰਗੜਾਂ, 28 ਜਨਵਰੀ (ਕੁਲਦੀਪ ਸਿੰਘ ਝਿੰਗੜ)- ਪਿੰਡ ਲਾਲੋ ਮਜਾਰਾ ਦੀ ਗ੍ਰਾਮ ਪੰਚਾਇਤ ਵਲੋਂ ਆਪਣੇ ਵਿਕਾਸ ਕੰਮਾਂ ਨੂੰ ਅੱਗੇ ਤੋਰਦੇ ਹੋਏ ਖੇਡ ਸਟੇਡੀਅਮ ਦੀ ਉਸਾਰੀ ਸ਼ੁਰੂ ਕਰਵਾਈ ਗਈ ਜਿਸ ਦੀ ਨੀਂਹ ਸਰਪੰਚ ਸੁਰਜੀਤ ਕੌਰ ਵਲੋਂ ਆਪਣੇ ਪੰਚਾਇਤੀ ਮੈਂਬਰਾਂ ਨਾਲ ...

ਪੂਰੀ ਖ਼ਬਰ »

ਸਹਿਕਾਰੀ ਸ਼ੂਗਰ ਮਿੱਲਜ਼ ਵਰਕਰ ਯੂਨੀਅਨ ਪੰਜਾਬ ਵਲੋਂ ਸਤਵੀਰ ਸਿੰਘ ਪੱਲੀ ਝਿੱਕੀ ਸਨਮਾਨਿਤ

ਬੰਗਾ, 28 ਜਨਵਰੀ (ਕਰਮ ਲਧਾਣਾ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਆਗੂ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਸਮਾਜ ਪ੍ਰਤੀ ਸੇਵਾਵਾਂ ਦੇ ਮੱਦੇ ਨਜ਼ਰ ਅਤੇ ਇਸ ਮਾਣਮੱਤੇ ਅਹੁੱਦੇ 'ਤੇ ਬਿਰਾਜਮਾਨ ਹੋਣ ...

ਪੂਰੀ ਖ਼ਬਰ »

ਬਾਬਾ ਮੋਤੀ ਮਹਿਰਾ ਦੀ ਯਾਦ 'ਚ ਨੂਰਪੁਰ 'ਚ ਸਮਾਗਮ

ਬੰਗਾ, 28 ਜਨਵਰੀ (ਜਸਬੀਰ ਸਿੰਘ ਨੂਰਪੁਰ) - ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਦੁੱਧ ਛਕਾਉਣ ਦੀ ਸੇਵਾ ਕਰਨ ਵਾਲੇ ਸ਼ਹੀਦ ਬਾਬਾ ਮੋਤੀ ਮਹਿਰਾ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਬਾਬਾ ਗੋਦੜੀਆ ਸਿੰਘ ਪਿੰਡ ...

ਪੂਰੀ ਖ਼ਬਰ »

ਮਨਦੀਪ ਕੌਰ ਖੁਰਦ ਜ਼ਿਲ੍ਹੇ ਦੀ ਸਰਬੋਤਮ ਆਂਗਣਵਾੜੀ ਵਰਕਰ ਬਣੀ

ਉੜਾਪੜ/ਲਸਾੜਾ, 28 ਜਨਵਰੀ (ਲਖਵੀਰ ਸਿੰਘ ਖੁਰਦ) - ਨਵਾਂਸ਼ਹਿਰ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਚ ਆਂਗਣਵਾੜੀ ਵਰਕਰ ਮਨਦੀਪ ਕੌਰ ਪੁੱਤਰੀ ਮਹਿੰਦਰ ਸਿੰਘ ਪਿੰਡ ਖੁਰਦ, ਬਲਾਕ ਔੜ ਨੂੰ ਜ਼ਿਲ੍ਹੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਦਿੱਤਾ ਮਰਨ ਉਪਰੰਤ ਨੇਤਰਦਾਨ ਕਰਨ ਦਾ ਸੁਨੇਹਾ

ਨਵਾਂਸ਼ਹਿਰ, 28 ਜਨਵਰੀ (ਗੁਰਬਖਸ਼ ਸਿੰਘ ਮਹੇ)- ਨੇਤਰਦਾਨ ਸੰਸਥਾ ਨਵਾਂਸ਼ਹਿਰ ਵਲੋਂ 71ਵੇਂ ਗਣਤੰਤਰ ਦਿਵਸ ਸਮਾਗਮ ਦੌਰਾਨ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਲੋਕਾਂ ਨੂੰ ਮਰਨ ਉਪਰੰਤ ਨੇਤਰਦਾਨ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਪ੍ਰਧਾਨ ਡਾ: ਜੇ.ਡੀ.ਵਰਮਾ, ...

ਪੂਰੀ ਖ਼ਬਰ »

ੳੱੁਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਸਰਕਾਰੀ ਸਕੂਲਾਂ ਦਾ ਨਿਰੀਖਣ

ਭੱਦੀ 28 ਜਨਵਰੀ (ਨਰੇਸ਼ ਧੌਲ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਨਰਿੰਦਰ ਪਾਲ ਵਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਅੱਜ ਸ: ਸੀ: ਸੈ: ਸਕੂਲ ਅਤੇ ਸ: ਪ੍ਰਾ: ਸਕੂਲ ਰੱਤੇਵਾਲ, ਸ: ਹਾ: ਸਕੂਲ ਅਤੇ ਸ: ਪ੍ਰਾ: ਸਕੂਲ ਨਵਾਂ ਪਿੰਡ ਟੱਪਰੀਆਂ ਦਾ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮਨਾਇਆ

ਨਵਾਂਸ਼ਹਿਰ, 28 ਜਨਵਰੀ (ਗੁਰਬਖਸ਼ ਸਿੰਘ ਮਹੇ)- ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਚ ਪਿ੍ੰ. ਡਾ: ਸੰਜੀਵ ਡਾਵਰ ਦੀ ਅਗਵਾਈ ਹੇਠ ਕਾਲਜ ਵਿਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਪਿ੍ੰ: ਨੇ ਲੋਕਤੰਤਰ ਤੇ ਵੋਟ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਬੜੇ ...

ਪੂਰੀ ਖ਼ਬਰ »

ਖ਼ਾਲਸਾ ਪਬਲਿਕ ਸਕੂਲ ਔੜ ਵਲੋਂ ਸਿੱਖਿਆ ਦੇ ਖੇਤਰ 'ਚ ਪਾਇਆ ਜਾ ਰਿਹੈ ਅਹਿਮ ਯੋਗਦਾਨ-ਪੱਲੀ ਝਿੱਕੀ

ਔੜ, 28 ਜਨਵਰੀ (ਜਰਨੈਲ ਸਿੰਘ ਖ਼ੁਰਦ)- ਇੱਥੋਂ ਦੇ ਨਾਮਵਰ ਖ਼ਾਲਸਾ ਪਬਲਿਕ ਸਕੂਲ ਔੜ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸਕੂਲ ਦੇ 41ਵੇਂ ਸਥਾਪਨਾ ਦਿਵਸ 'ਤੇ ਸਾਲਾਨਾ ਇਨਾਮ ਵੰਡ ...

ਪੂਰੀ ਖ਼ਬਰ »

ਮਾਂ ਖੇਡ ਕਬੱਡੀ ਜਿੰਦ ਜਾਨ ਪੰਜਾਬੀਆਂ ਦੀ - ਸਤਵੀਰ ਸਿੰਘ ਪੱਲੀ ਝਿੱਕੀ

ਸੰਧਵਾਂ, 28 ਜਨਵਰੀ (ਪ੍ਰੇਮੀ ਸੰਧਵਾਂ) - ਖੇਡ ਮੇਲਿਆਂ ਦਾ ਗੜ੍ਹ ਸਮਝੇ ਜਾਂਦੇ ਪਿੰਡ ਫਰਾਲਾ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਪੋਰਟਸ ਕਲੱਬ ਫਰਾਲਾ ਵਲੋਂ ਗ੍ਰਾਮ ਪੰਚਾਇਤ, ਐਨ. ਆਰ. ਆਈਜ਼ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਸਾਹਿਬ ਜੀ ਦੀ ਯਾਦ 'ਚ ...

ਪੂਰੀ ਖ਼ਬਰ »

ਪੰਜ ਪਿਆਰਿਆਂ ਵਲੋਂ ਗੁਰਦੁਆਰਾ ਚਰਨ ਕੰਵਲ ਸਾਹਿਬ ਲਸਾੜਾ ਦੀ ਨਵੀਂ ਇਮਾਰਤ ਦਾ ਉਦਘਾਟਨ

ਉੜਾਪੜ/ਲਸਾੜਾ, 28 ਜਨਵਰੀ (ਲਖਵੀਰ ਸਿੰਘ ਖੁਰਦ) - ਪਿੰਡ ਲਸਾੜਾ ਵਿਖੇ ਗੁਰਦੁਆਰਾ ਚਰਨ ਕੰਵਲ ਸਾਹਿਬ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਸਮੂਹ ਸੰਗਤਾਂ ਵਲੋਂ ਪੂਰੇ ਉਤਸ਼ਾਹ ਨਾਲ ਕੀਤਾ ਗਿਆ | ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਸੰਘਰਸ਼ ਦਾ ਸੱਦਾ

ਬੰਗਾ, 28 ਜਨਵਰੀ (ਕਰਮ ਲਧਾਣਾ) - ਮੰਢਾਲੀ ਭਵਨ ਬੰਗਾ ਵਿਖੇ ਕੁੱਲਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਥੀ ਜਾਨੀਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਆਰੰਭ 'ਚ ਯੂਨੀਅਨ ਦੇ ਅਹੁਦੇਦਾਰਾਂ ਵਰਕਰਾਂ ਨੇ ਡਾ. ਭੀਮ ਰਾਓ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ 8, 9 ਨੂੰ

ਨਵਾਂਸ਼ਹਿਰ, 28 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 643 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਗੁਰੂ ਰਵਿਦਾਸ ਨਵਾਂਸ਼ਹਿਰ ਵਿਖੇ 8 ਅਤੇ 9 ਫਰਵਰੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਰਵਿਦਾਸ ...

ਪੂਰੀ ਖ਼ਬਰ »

ਬਖਲੌਰ ਵਿਖੇ ਹੈਲਥ ਵਿਭਾਗ ਵਲੋਂ ਵਰਕਸ਼ਾਪ ਲਗਾਈ

ਮੁਕੰਦਪੁਰ, 28 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਸਿਵਲ ਸਰਜਨ ਡਾਕਟਰ ਆਰ. ਪੀ. ਭਾਟੀਆ ਦੇ ਦਿਸ਼ਾ ਨਿਰਦੇਸ਼ ਅਤੇ ਡਾਕਟਰ ਰਵਿੰਦਰ ਸਿੰਘ ਐਸ. ਐਮ. ਓ ਮੁਕੰਦਪੁਰ ਦੀ ਅਗਵਾਈ ਅਧੀਨ ਪਿੰਡ ਬਖਲੌਰ ਵਿਖੇ ਕੰਨਿਆ ਭਰੂਣ ਹੱਤਿਆ ਸਬੰਧੀ ਵਰਕਸ਼ਾਪ ਲਗਾਈ ਗਈ | ਹਾਜ਼ਰੀਨ ਨੂੰ ...

ਪੂਰੀ ਖ਼ਬਰ »

ਆਂਗਣਵਾੜੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਮਜਾਰੀ/ਸਾਹਿਬਾ, 28 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਹਰਭਜਨ ਸਿੰਘ ਗਿੱਲ ਯੂ.ਐੱਸ.ਏ., ਪੁੱਤਰ ਕੇਵਲ ਸਿੰਘ ਗਿੱਲ ਮਜਾਰੀ ਵਲੋਂ ਆਂਗਣਵਾੜੀ ਸੈਂਟਰ ਮਜਾਰੀ ਦੇ ਬੱਚਿਆਂ ਨੂੰ ਵਰਦੀਆਂ ਤੇ ਬਲੈਕ ਬੋਰਡ ਦਿੱਤਾ ਗਿਆ | ਇਨ੍ਹਾਂ ਵਲੋਂ ਪਹਿਲਾਂ ਸ. ਪ੍ਰ. ਸ. ਮਜਾਰੀ ਨੂੰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਗੁਰਮਤਿ ਸਮਾਗਮ

ਬੰਗਾ, 28 ਜਨਵਰੀ (ਲਾਲੀ ਬੰਗਾ) - ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਇਲਾਕਾ ਨਿਵਾਸੀ ਸਾਧ ਸੰਗਤ ਅਤੇ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX