ਤਾਜਾ ਖ਼ਬਰਾਂ


ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  1 day ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  1 day ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  1 day ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  1 day ago
ਮੁੰਬਈ ਤੋਂ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਦੋ ਉਡਾਣਾਂ ਰੱਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਵਿਖੇ ਮੁੰਬਈ ਤੋਂ ...
ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼
. . .  1 day ago
ਤਲਵੰਡੀ ਸਾਬੋ, 25 ਮਈ (ਰਣਜੀਤ ਸਿੰਘ ਰਾਜੂ) - ਅੱਜ ਸਿਖਰ ਦੁਪਹਿਰੇ ਸ਼ਹਿਰ ਦੇ ਡੱਲ ਸਿੰਘ ਪਾਰਕ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

-ਮਾਮਲਾ ਬੇਰਿੰਗ ਕਾਲਜ ਦੇ ਖੇਡ ਮੈਦਾਨ ਵਿਚੋਂ ਸੜਕ ਕੱਢਣ ਦਾ- ਰੋਸ ਵਜੋਂ ਪੰਜਾਬ ਦੇ ਸਾਰੇ ਕ੍ਰਿਸਚਨ ਸਕੂਲ ਕਾਲਜ ਰਹੇ ਬੰਦ

ਬਟਾਲਾ, 28 ਜਨਵਰੀ (ਕਾਹਲੋਂ)- ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਤੇ ਪ੍ਰਸ਼ਾਸਨ ਵਿਚਕਾਰ ਕਈ ਦਿਨਾਂ ਤੋਂ ਕਾਲਜ ਦੇ ਖੇਡ ਮੈਦਾਨ ਵਿਚੋਂ ਸੜਕ ਕੱਢਣ ਲਈ ਨਿਸ਼ਾਨਦੇਹੀ ਦਾ ਮਾਮਲਾ ਭਖਿਆ ਹੋਇਆ ਹੈ | ਪ੍ਰਸ਼ਾਸਨ ਮੁਤਾਬਿਕ ਕਾਗਜ਼ਾਂ ਵਿਚ ਸੜਕ ਮੌਜੂਦ ਸੀ, ਪ੍ਰੰਤੂ ਬੇਰਿੰਗ ਕਾਲਜ ਦੇ ਪ੍ਰਬੰਧਕਾਂ ਮੁਤਾਬਿਕ ਖੇਡ ਦੇ ਮੈਦਾਨ ਵਿਚੋਂ ਕੋਈ ਸੜਕ ਨਹੀਂ ਲੰਘਦੀ ਸੀ ਅਤੇ ਕਾਲਜ ਉਨ੍ਹਾਂ ਨੇ ਲੀਜ਼ 'ਤੇ ਕਈ ਸਾਲਾਂ ਤੋਂ ਲਿਆ ਹੋਇਆ ਹੈ | ਇਸ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਨੇ ਫ਼ਿਲਹਾਲ ਚੁੱਪ ਧਾਰੀ ਹੋਈ ਹੈ, ਪ੍ਰੰਤੂ ਕਾਲਜ ਦੇ ਪ੍ਰਬੰਧਕਾਂ ਵਲੋਂ ਲਗਾਤਾਰ ਰੋਸ ਪ੍ਰਦਰਸ਼ਨ, ਧਰਨੇ ਅਤੇ ਪ੍ਰੈੱਸ ਕਾਨਫਰੰਸਾਂ ਦਾ ਦੌਰ ਜਾਰੀ ਹੈ | ਇਸੇ ਸਬੰਧ ਵਿਚ ਕਾਲਜ ਨੂੰ ਪ੍ਰਸ਼ਾਸਨ ਵਲੋਂ ਨੋਟਿਸ ਜਾਰੀ ਹੋਇਆ ਸੀ | ਪ੍ਰੰਤੂ ਕਾਲਜ ਦੇ ਪ੍ਰਬੰਧਕਾਂ ਵਲੋਂ ਪੰਜਾਬ ਭਰ ਤੋਂ ਇਸਾਈ ਭਾਈਚਾਰੇ ਨਾਲ ਸਬੰਧਿਤ ਸਿੱਖਿਆ ਅਦਾਰਿਆਂ ਨੂੰ ਅੱਜ 28 ਜਨਵਰੀ ਨੂੰ ਬੰਦ ਰੱਖਣ ਅਤੇ ਬੇਰਿੰਗ ਕਾਲਜ ਵਿਚ ਪਹੁੰਚਣ ਦੀ ਅਪੀਲ ਕੀਤੀ ਸੀ, ਜਿਸ ਕਰ ਕੇ ਅੱਜ ਇਕ ਪੰਜਾਬ ਭਰ ਵਿਚ ਕ੍ਰਿਸ਼ਚਨ ਸਕੂਲ ਤੇ ਕਾਲਜ ਬੰਦ ਰਹੇ ਅਤੇ ਉੱਥੋਂ ਦੇ ਪ੍ਰਬੰਧਕਾਂ ਤੇ ਅਧਿਆਪਕਾਂ ਨੇ ਬਟਾਲਾ ਬੇਰਿੰਗ ਕਾਲਜ ਵਿਖੇ ਰੋਸ ਰੈਲੀ 'ਚ ਸ਼ਿਰਕਤ ਕੀਤੀ | ਇਸ ਰੋਸ ਰੈਲੀ ਵਿਚ ਸਰਕਾਰ ਤੇ ਬਟਾਲਾ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸ੍ਰੀ ਐਲਵਨ ਮਸੀਹ (ਜਨਰਲ ਸੈਕਟਰੀ ਸੀ.ਐੱਨ.ਆਈ. ਦਿੱਲੀ), ਬਿਸ਼ਪ ਰੈਵ. ਯੂਨਸ ਮੈਸੀ (ਮੀਤ ਪ੍ਰਧਾਨ ਸੀ.ਐੱਨ.ਆਈ. ਦਿੱਲੀ) ਅਤੇ ਬਿਸ਼ਪ ਰੈਵ. ਵਾਰਸ ਮਸੀਹ (ਬਿਸ਼ਪ ਆਫ਼ ਦਿੱਲੀ) ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਹ ਰੈਲੀ ਬਿਸ਼ਪ ਦੀ ਮੋਸਟ ਰੈਵ, ਡਾ. ਪੀ.ਕੇ. ਸਾਮੰਤਾ ਰਾਏ ਦੀ ਰਹਿਨੁਮਾਈ ਵਿਚ ਕੀਤੀ ਗਈ | ਸ੍ਰੀ ਪੀ.ਕੇ. ਸਾਮੰਤਾ ਰਾਏ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਸਾਰੀਆਂ ਹੀ ਕ੍ਰਿਸ਼ਚਨ ਤੇ ਹੋਰ ਧਰਮਾਂ ਦੀਆਂ ਸਮਾਜਿਕ ਸੰਸਥਾਵਾਂ ਦੇ ਜਿਨ੍ਹਾਂ ਨੇ ਅੱਜ ਸਾਰੇ ਸਕੂਲ-ਕਾਲਜ ਬੰਦ ਕਰ ਕੇ ਸਾਡੀ ਇਸ ਰੈਲੀ ਵਿਚ ਸ਼ਿਰਕਤ ਕੀਤੀ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਖੇਡ ਦੇ ਮੈਦਾਨ ਵਿਚੋਂ ਦੀ ਰਸਤਾ ਕੱਢਣ ਦਾ ਯਤਨ ਕਰ ਰਿਹਾ ਹੈ, ਜਿਸ ਨੂੰ ਅਸੀਂ ਸਫਲ ਨਹੀਂ ਹੋਣ ਦਿਆਂਗੇ | ਅਸੀਂ ਸਾਰੇ ਇਕੱਠੇ ਹੋ ਕੇ ਸਮਾਜ ਦੇ ਭਲੇ ਲਈ ਕੰਮ ਕਰ ਰਹੇ ਹਾਂ ਤੇ ਜੇ ਕੋਈ ਸ਼ਕਤੀ ਇਸ ਦਾ ਨੁਕਸਾਨ ਕਰਨ ਦਾ ਯਤਨ ਕਰੇਗੀ ਤਾਂ ਅਸੀਂ ਉਨ੍ਹਾਂ ਦਾ ਹਰ ਤਰ੍ਹਾਂ ਦਾ ਵਿਰੋਧ ਕਰਾਂਗੇ ਤੇ ਸੰਘਰਸ਼ ਕਰਾਂਗੇ | ਇਸ ਰੈਲੀ ਵਿਚ ਡੈਨੀਅਲ ਬੀ. ਦਾਸ (ਪ੍ਰਾਪਰਟੀ ਮੈਨੇਜਰ ਡਾਇਸਸ ਆਫ਼ ਅੰਮਿ੍ਤਸਰ) ਨੇ ਵੀ ਸੰਬੋਧਨ ਕੀਤਾ | ਇਸ ਰੈਲੀ ਵਿਚ ਪੰਜਾਬ, ਹਿਮਾਚਲ, ਡਲਹੌਜੀ, ਚੰਡੀਗੜ੍ਹ ਤੋਂ ਸਾਰੀਆਂ ਕ੍ਰਿਸਚਨ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਿਲ ਹੋਏ | ਇਸ ਮੌਕੇ ਸੈਕੇਟਰੀ ਡੈਰਿਕ ਇੰਜਲਜ, ਬੇਰਿੰਗ ਕਾਲਜ ਦੇ ਪਿ੍ੰ: ਪ੍ਰੋ: ਡਾ. ਐਡਵਰਡ ਮਸੀਹ, ਬੇਰਿੰਗ ਕਾਲਜੀਏਟ ਸਕੂਲ ਦੇ ਪਿ੍ੰ: ਡਾ. ਰਾਜਨ ਚੌਧਰੀ, ਅਮਿਤ ਪ੍ਰਕਾਸ਼ (ਡਾਇਸਸ ਆਫ਼ ਅੰਮਿ੍ਤਸਰ), ਥੋਮਸ (ਕੋਟ ਜੋਗਰਾਜ ਜਲੰਧਰ ਚਰਚ), ਅਮਨ ਗਿੱਲ (ਸਾ: ਚੇਅਰਮੈਨ ਕ੍ਰਿਸ਼ਚਨ ਵੈਲਫੇਅਰ ਬੋਰਡ), ਸੋਨੂੰ ਜਾਫ਼ਰ (ਜਨਰਲ ਸੈਕਟਰੀ ਪੀ.ਪੀ.ਸੀ.), ਹਮੀਦ ਮਸੀਹ (ਸਾਬਕਾ ਮੈਂਬਰ ਐਸ.ਐਸ. ਬੋਰਡ), ਜੌਹਨ ਕੋਟਲੀ (ਸਾਬਕਾ ਮੈਂਬਰ ਜ਼ੇਲ੍ਹ ਬੋਰਡ), ਸੈਮੂਅਲ ਮਸੀਹ, ਵਿਨੈ ਮਸੀਹ, ਤਰਸੇਮ ਸਹੋਤਾ, ਪੀਟਰ ਚੀਦਾ ਤੇ ਐਡਵੋਕੇਟ ਖੋਖਰ ਹਾਜ਼ਰ ਸਨ |

ਯੂ.ਕੇ. ਦੇ ਮਾਰਚ ਇਨਟੇਕ ਸਬੰਧੀ ਵੀਜ਼ੇ ਆਉਣੇ ਹੋਏ ਸ਼ੁਰੂ-ਗੈਵੀ ਕਲੇਰ

ਗੁਰਦਾਸਪੁਰ, 28 ਜਨਵਰੀ (ਆਰਿਫ਼)-ਤਜਰਬੇਕਾਰ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਟੀਮ ਗਲੋਬਲ ਇਮੀਗੇ੍ਰਸ਼ਨ ਦੇ ਗੁਰਦਾਸਪੁਰ ਦਫ਼ਤਰ 'ਚ ਗੱਲਬਾਤ ਕਰਦਿਆਂ ਦੱਸਿਆ ਕਿ ਯੂ.ਕੇ. ਦਾ ਫਰਵਰੀ ਇਨਟੇਕ ਬਹੁਤ ਹੀ ਸ਼ਾਨਦਾਰ ਰਿਹਾ, ਜਿੰਨੇ ਵੀ ਵਿਦਿਆਰਥੀਆਂ ਦੀਆਂ ਉਨ੍ਹਾਂ ਵਲੋਂ ...

ਪੂਰੀ ਖ਼ਬਰ »

...ਜਦ ਥਾਣੇਦਾਰਨੀ ਨੇ 2 ਥਾਣੇਦਾਰਾਂ ਨੂੰ ਪੜ੍ਹਾਇਆ ਕਾਨੂੰਨ ਦਾ ਕਾਇਦਾ

ਪੁਰਾਣਾ ਸ਼ਾਲਾ, 28 ਜਨਵਰੀ (ਗੁਰਵਿੰਦਰ ਸਿੰਘ ਗੁਰਾਇਆ)- ਪੰਜਾਬ ਪੁਲਿਸ 'ਚ ਤਾਇਨਾਤ ਮਹਿਲਾ ਸਬ ਇੰਸਪੈਕਟਰ ਗੁਰਵਿੰਦਰ ਕੌਰ ਵਲੋਂ ਪੁਲਿਸ ਪਾਰਟੀ ਸਮੇਤ ਸਥਾਨਕ ਚੌਕ ਦੇ ਬਾਜ਼ਾਰ ਅੰਦਰ ਲਗਾਏ ਨਾਕੇ ਦੌਰਾਨ ਇਕ ਵਰਦੀਧਾਰੀ ਥਾਣੇਦਾਰ ਸਮੇਤ 2 ਥਾਣੇਦਾਰਾਂ ਿਖ਼ਲਾਫ਼ ...

ਪੂਰੀ ਖ਼ਬਰ »

ਪਤੀ ਦੀ ਕੁੱਟਮਾਰ ਤੋਂ ਦੁਖੀ ਪਤਨੀ ਨੇ ਲਿਆ ਫ਼ਾਹਾ

ਊਧਨਵਾਲ, 28 ਜਨਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਖੁਜਾਲਾ ਦੀ ਹਰਜੀਤ ਕੌਰ ਨੇ ਆਪਣੇ ਪਤੀ ਦੀ ਕੁੱਟਮਾਰ ਤੋਂ ਦੁਖੀ ਹੋ ਕੇ ਪਤਨੀ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਚੌਕੀ ਊਧਨਵਾਲ ਦੇ ਇੰਚਾਰਜ ਏ.ਐਸ.ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਖੁਜਾਲਾ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਆਏ ਬੇਰਿੰਗ ਕਾਲਜ ਦੇ ਹੱਕ 'ਚ

ਬਟਾਲਾ, 28 ਜਨਵਰੀ (ਕਾਹਲੋਂ)-ਬੇਰਿੰਗ ਕਾਲਜ ਦੇ ਖੇਡ ਮੈਦਾਨ 'ਚੋਂ ਸੜਕ ਬਣਨ ਦੇ ਮਾਮਲੇ ਨੇ ਇਕ ਹੋਰ ਮੋੜ ਲੈ ਲਿਆ, ਜਦੋਂ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਘੱਟ ਗਿਣਤੀ ਵਰਗ ਦੇ ਅਦਾਰਿਆਂ ਦੀ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਤੇ ਸਿਵਲ ਡਿਫੈਂਸ ਵਲੋਂ ਨਾਗਰਿਕ ਸੁਰੱਖਿਆ ਜਾਗਰੂਕਤਾ ਕੈਂਪ

ਬਟਾਲਾ, 28 ਜਨਵਰੀ (ਕਾਹਲੋਂ)-ਜ਼ਿਲ੍ਹਾ ਕਮਾਡਰ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਥਾਨਕ ਨਾਗਰਿਕ ਸੁਰੱਖਿਆ ਪੋਸਟ ਨੰ: 1 ਅਤੇ 8 ਵਲੋਂ ਸੱਤਿਆਵੰਤੀ ਗੋਇਲ ਡੀ.ਏ.ਵੀ. ਮਾਡਲ ਸਕੂਲ ਵਿਖੇ ਨਾਗਰਿਕ ਸੁਰੱਖਿਆ ਜਾਗਰੂਕ ...

ਪੂਰੀ ਖ਼ਬਰ »

ਮਹਿੰਗਾਈ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਡੇਰਾ ਬਾਬਾ ਨਾਨਕ, 28 ਜਨਵਰੀ (ਵਿਜੇ ਸ਼ਰਮਾ)-ਦੇਸ਼ ਅੰਦਰ ਵਧ ਆਏ ਦਿਨ ਵਧ ਰਹੀ ਮਹਿੰਗਾਈ ਦੇ ਰੋਸ ਵਜੋਂ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਾਜਵਾ ਦੀ ਅਗਵਾਈ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਕੇਂਦਰ ...

ਪੂਰੀ ਖ਼ਬਰ »

ਖੇਡ ਭਾਰਤੀ ਪੰਜਾਬ ਚੰਡੀਗੜ੍ਹ ਵਲੋਂ ਬਟਾਲਾ ਦੀ ਨਵੀਂ ਇਕਾਈ ਦਾ ਗਠਨ

ਬਟਾਲਾ, 28 ਜਨਵਰੀ (ਬੁੱਟਰ)-ਅੱਜ ਖੇਡ ਭਾਰਤੀ ਪੰਜਾਬ ਚੰਡੀਗੜ੍ਹ ਵਲੋਂ ਬਟਾਲਾ ਦੀ ਨਵੀਂ ਇਕਾਈ ਦਾ ਗਠਨ ਕਰਨ ਲਈ ਪ੍ਰੋਗਰਾਮ ਕੀਤਾ ਗਿਆ, ਜਿਸ ਵਿਚ ਸੂਬਾ ਸਕੱਤਰ ਡਾ. ਪੰਕਜ ਮਹਾਜਨ ਅਤੇ ਅੰਮਿ੍ਤਸਰ ਵਿਭਾਗ ਦੇ ਕਨਵੀਨਰ ਡਾ. ਬੀ.ਬੀ. ਯਾਦਵ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਸਾਡੇ ਚਾਨਣ ਮੁਨਾਰੇ : ਬਹੁਤ ਘੱਟ ਫ਼ੀਸਾਂ 'ਚ ਵਿੱਦਿਆ ਦਾ ਚਾਨਣ ਦੇ ਰਿਹਾ ਸੰਤ ਬਾਬਾ ਹਜ਼ਾਰਾ ਸਿੰਘ ਸੀ.ਸੈ. ਸਕੂਲ ਨਿੱਕੇ ਘੁੰਮਣ

ਬਟਾਲਾ, 28 ਜਨਵਰੀ (ਕਾਹਲੋਂ)- ਅਜੋਕੇ ਸਮੇਂ ਦੇ ਵਿਚ ਵਿੱਦਿਆ ਲੈਣ ਲਈ ਵਿਦਿਆਰਥੀਆਂ ਨੂੰ ਬਹੁਤ ਹੀ ਮਹਿੰਗੇ ਸਕੂਲਾਂ ਵਿਚ ਲੱਖਾਂ ਰੁਪਏ ਖ਼ਰਚ ਕਰ ਕੇ ਵਿੱਦਿਆ ਲੈਣੀ ਪੈ ਰਹੀ ਹੈ | ਇੱਥੇ ਹੀ ਇਕ ਪੇਂਡੂ ਖੇਤਰ 'ਚ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਮਸੀਹਾ ਬਣਿਆ ਇਕ ਸਕੂਲ ...

ਪੂਰੀ ਖ਼ਬਰ »

ਬੇਕਰੀ ਦੀ ਦੁਕਾਨ ਤੋਂ ਮੋਬਾਈਲ ਚੋਰੀ

ਦੀਨਾਨਗਰ, 28 ਜਨਵਰੀ (ਸੰਧੂ/ਸ਼ਰਮਾ/ਸੋਢੀ)-ਦੀਨਾਨਗਰ ਬੱਸ ਸਟੈਂਡ ਦੇ ਨਜ਼ਦੀਕ ਇਕ ਬੇਕਰੀ ਦੀ ਦੁਕਾਨ ਤੋਂ ਮੋਬਾਈਲ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਬੇਕਰੀ ਦੇ ਮਾਲਕ ਰਾਹੁਲ ਸ਼ਰਮਾ ਨੇ ਦੱਸਿਆ ਕਿ ਇਕ ਨੌਜਵਾਨ ਉਨ੍ਹਾਂ ਦੀ ਦੁਕਾਨ 'ਤੇ ਕੁਝ ਸਾਮਾਨ ਲੈਣ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸੀ.ਏ.ਏ. ਰੱਦ ਕਰ ਐਨ.ਆਰ.ਯੂ. ਲਾਗੂ ਕਰੇ-ਪਾਹੜਾ

ਗੁਰਦਾਸਪੁਰ, 28 ਜਨਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਤਿੱਬੜੀ ਰੋਡ ਸਥਿਤ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਦਫ਼ਤਰ ਵਿਖੇ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕੇ.ਪੀ. ਪਾਹੜਾ ਤੇ ਜ਼ਿਲ੍ਹਾ ਯੂਥ ਪ੍ਰਧਾਨ ਤੇ ਮਿਲਕ ਪਲਾਂਟ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ...

ਪੂਰੀ ਖ਼ਬਰ »

'ਲਿਪ' ਦੀ ਹਰ ਸ਼ਹਿਰ 'ਚ ਜ਼ਿਲ੍ਹਾ ਕਾਰਜਕਾਰਨੀ ਦਾ ਐਲਾਨ ਛੇਤੀ ਕਰਾਂਗੇ-ਬੈਂਸ

ਲੁਧਿਆਣਾ, 28 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਵਲੋਂ ਹਰ ਸ਼ਹਿਰ ਵਿਚ ਜ਼ਿਲ੍ਹਾ ਕਾਰਜਕਾਰਨੀ ਬਣਾਈ ਜਾ ਰਹੀ ਹੈ, ਜਿਸ ਦਾ ਐਲਾਨ ਛੇਤੀ ਹੀ ਕਰ ਦਿੱਤਾ ਜਾਵੇਗਾ | ਸ. ਬੈਂਸ ਨੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਕਮਿਸ਼ਨ ਦੇ ਚੇਅਰਮੈਨ ਵਲੋਂ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ

ਧਾਰੀਵਾਲ, 28 ਜਨਵਰੀ (ਜੇਮਸ ਨਾਹਰ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਾਸਲ ਦਫ਼ਤਰ ਧਾਰੀਵਾਲ ਦੇ ਸਫ਼ਾਈ ਸੇਵਕਾਂ ਵਲੋਂ ਪਿਛਲੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਿਖ਼ਲਾਫ਼ ਲਗਾਤਾਰ 2 ਦਿਨ ਘੜਾ ਭੰਨ ਕੇ ਰੋਸ ਦਾ ...

ਪੂਰੀ ਖ਼ਬਰ »

ਔਜੀ ਹੱਬ ਇਮੀਗਰੇਸ਼ਨ ਨੇ 10 ਦਿਨਾਂ 'ਚ ਲਵਾਇਆ ਕੈਨੇਡਾ ਦਾ ਵੀਜ਼ਾ

ਗੁਰਦਾਸਪੁਰ, 28 ਜਨਵਰੀ (ਆਰਿਫ਼)-ਔਜੀ ਹੱਬ ਇਮੀਗਰੇਸ਼ਨ ਨੇ ਇਕ ਹੋਰ ਵਿਦਿਆਰਥੀ ਦੇ ਵਿਦੇਸ਼ ਜਾਣ ਦੇ ਸੁਪਨੇ ਨੰੂ ਸਾਕਾਰ ਕੀਤਾ ਹੈ | ਵੀਜ਼ਾ ਪ੍ਰਾਪਤ ਵਿਦਿਆਰਥੀ ਸੁਖਰਾਜਬੀਰ ਸਿੰਘ ਵਾਸੀ ਗੁਰਦਾਸਪੁਰ ਨੇ ਔਜੀ ਹੱਬ ਦੇ ਦਫ਼ਤਰ ਵਿਚ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਕੋਟਲੀ ਸੂਰਤ ਮੱਲ੍ਹੀ 'ਚ ਸਾਲਾਨਾ ਖੇਡਾਂ ਸਮਾਪਤ

ਕੋਟਲੀ ਸੂਰਤ ਮੱਲ੍ਹੀ, 28 ਜਨਵਰੀ (ਕੁਲਦੀਪ ਸਿੰਘ ਨਾਗਰਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਮਾ. ਗੁਰਮੀਤ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਈਆਂ ਗਈਆਂ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ | ਖੇਡਾਂ ਦਾ ਉਦਘਾਟਨ ...

ਪੂਰੀ ਖ਼ਬਰ »

ਕਿਸਾਨਾਂ ਨੇ ਤਹਿਸੀਲਦਾਰ ਅੱਗੇ ਅਵਾਰਾ ਪਸ਼ੂਆਂ ਨੂੰ ਸੰਭਾਲਣ ਦਾ ਰੋਣਾ ਰੋਇਆ

ਸ੍ਰੀ ਹਰਿਗੋਬਿੰਦਪੁਰ, 28 ਜਨਵਰੀ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕੇ 'ਚ ਅਵਾਰਾ ਪਸ਼ੂ ਦੀ ਭਰਮਾਰ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਇਸ ਦਾ ਹੱਲ ਕੱਢਣ ਦੀ ਪ੍ਰਸ਼ਾਸਨ ਕੋਲੋਂ ਕੀਤੀ | ਇਸ ਮੁਤੱਲਕ ਜਾਣਕਾਰੀ ਦਿੰਦੇ ਹੋਏ ਕਿਸਾਨ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਪਬਲਿਕ ਸਕੂਲ ਦੀਆਂ ਸਾਲਾਨਾ ਖੇਡਾਂ ਸਮਾਪਤ

ਧਾਰੀਵਾਲ, 28 ਜਨਵਰੀ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਦੀਆਂ ਸਾਲਾਨਾ ਖੇਡਾਂ ਡਾਇਰੈਕਟਰ ਡਾ. ਰਵਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਸ਼ਾਨੋ-ਸੌਕਤ ਨਾਲ ਸੰਪੰਨ ਹੋਈਆਂ | ਇਨ੍ਹਾਂ ਖੇਡਾਂ ਦਾ ਸਮਾਪਤੀ ਸਮਾਰੋਹ ਵਿਚ ਪ੍ਰਬੰਧਕੀ ਕਮੇਟੀ ...

ਪੂਰੀ ਖ਼ਬਰ »

ਸੀਹੋਵਾਲ ਵਿਖੇ ਨਾਜਾਇਜ਼ ਸ਼ਰਾਬ ਬਰਾਮਦ

ਪੁਰਾਣਾ ਸ਼ਾਲਾ, 28 ਜਨਵਰੀ (ਅਸ਼ੋਕ ਸ਼ਰਮਾ)- ਪੰਡੋਰੀ ਮਹੰਤਾਂ ਅਧੀਨ ਪੈਂਦੇ ਪਿੰਡ ਸੀਹੋਵਾਲ ਵਿਖੇ ਦੀਨਾਨਗਰ ਪੁਲਿਸ ਵਲੋਂ ਇਕ ਛਾਪੇਮਾਰੀ ਦੌਰਾਨ ਇਕ ਔਰਤ ਕੋਲੋਂ 30 ਹਜ਼ਾਰ ਐਮ.ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਗੁਰਦੇਵ ...

ਪੂਰੀ ਖ਼ਬਰ »

ਡਾ: ਭਾਗੋਵਾਲੀਆ ਸਟੇਟ ਐਵਾਰਡ ਨਾਲ ਸਨਮਾਨਿਤ

ਬਟਾਲਾ, 28 ਜਨਵਰੀ (ਕਾਹਲੋਂ)-ਡਾ. ਲਖਬੀਰ ਸਿੰਘ ਭਾਗੋਵਾਲੀਆ ਐਸ.ਐਮ.ਓ. ਨੌਸ਼ਹਿਰਾ ਮੱਝਾ ਸਿੰਘ ਨੂੰ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਹੋਏ ਸਮਾਗਮ 'ਚ ਸਿਹਤ ਵਿਭਾਗ ਵਿਚ ਵਧੀਆ ਸੇਵਾਵਾਂ ਤੇ ਲੋਕਾ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਬਦਲੇ ਗਵਰਨਰ ਵੀ.ਪੀ. ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਦੀਨਾਨਗਰ, 28 ਜਨਵਰੀ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਨਾਰਕੋਟਿਕ ਸੈੱਲ ਗੁਰਦਾਸਪੁਰ ਦੀ ਟੀਮ ਦੇ ਸਹਿਯੋਗ ਨਾਲ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਬਲਦੇਵ ਰਾਜ ਸ਼ਰਮਾ ਨੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦਾ ਵਫ਼ਦ ਵਧੀਕ ਨਿਗਰਾਨ ਇੰਜੀ. ਭਾਸਕਰਨ ਨੂੰ ਮਿਲਿਆ

ਬਟਾਲਾ, 28 ਜਨਵਰੀ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀ ਸ਼ਿਰਮੌਰ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ/ ਟਰਾਂਸਕੋ) ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਵਿਚ ਚੱਲ ਰਹੀ ਜਥੇਬੰਦੀ ਦਾ ਵਫ਼ਦ ਸਰਕਲ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਤਿਆਰ ਕਰਨ 'ਤੇ ਚਾਰਾਂ ਿਖ਼ਲਾਫ਼ ਮਾਮਲਾ ਦਰਜ

ਧਾਰੀਵਾਲ, 28 ਜਨਵਰੀ (ਸਵਰਨ ਸਿੰਘ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਜਾਅਲੀ ਦਸਤਾਵੇਜ਼ ਤਿਆਰ ਕਰਨ ਦੇ ਸਬੰਧ ਵਿਚ 4 ਵਿਅਕਤੀਆਂ ਿਖ਼ਲਾਫ਼ ਉੱਚ ਅਧਿਕਾਰੀਆਂ ਦੀ ਜਾਂਚ ਉਪਰੰਤ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਹੈ | ਏ.ਐੱਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ...

ਪੂਰੀ ਖ਼ਬਰ »

ਬੋਰਡ ਦੇ ਖੇਤਰੀ ਦਫ਼ਤਰ ਗੁਰਦਾਸਪੁਰ ਵਿਖੇ ਗਲਤ ਹਾਜ਼ਰੀਆਂ ਤੇ ਰਿਕਾਰਡ ਨਾਲ ਛੇੜਛਾੜ ਦਾ ਦੋਸ਼

ਐੱਸ. ਏ. ਐੱਸ. ਨਗਰ, 28 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਖੇਤਰੀ ਦਫ਼ਤਰ ਗੁਰਦਾਸਪੁਰ ਵਿਖੇ ਹਾਜ਼ਰੀ ਰਜਿਸਟਰ ਵਿਚ ਗ਼ਲਤ ਹਾਜ਼ਰੀਆਂ ਲਗਾਉਣ ਅਤੇ ਰਿਕਾਰਡ ਨਾਲ ਛੇੜਛਾੜ ਕਰਨ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ...

ਪੂਰੀ ਖ਼ਬਰ »

ਸਾਈਾ ਮੀਆਂ ਮੀਰ ਦਰਬਾਰ ਦੇ ਪ੍ਰਬੰਧਕਾਂ ਵਲੋਂ ਜਥੇਦਾਰ ਬਾਬਾ ਕੁਲਵੰਤ ਸਿੰਘ ਦਾ ਸਨਮਾਨ

ਬਟਾਲਾ, 28 ਜਨਵਰੀ (ਕਾਹਲੋਂ)-ਮਹਾਨ ਸੂਫ਼ੀ ਸੰਤ ਸਾਈਾ ਮੀਰ ਦੇ ਮੌਜੂਦਾ ਗੱਦੀ ਨਸ਼ੀਨ ਸਾਈਾ ਅਲੀ ਰਜ਼ਾ ਕਾਦਰੀ ਲਾਹੌਰ (ਪਾਕਿਸਤਾਨ) ਜਿੱਥੇ ਸਾਈਾ ਮੀਆਂ ਮੀਰ ਦੇ ਦਰਬਾਰ ਸਥਿਤ ਹਨ, ਵਿਖੇ 1588 ਤੋਂ ਬਾਅਦ ਪੂਰੇ 432 ਸਾਲ ਬਾਅਦ 'ਨੀਂਹ ਪੱਥਰ ਦਿਵਸ' ਸਬੰਧੀ ਸਮਾਗਮ ਹੋਏ | 13 ...

ਪੂਰੀ ਖ਼ਬਰ »

ਸਰਸ ਮੇਲੇ 'ਚ ਦੇਸ਼ ਭਰ ਤੋਂ 500 ਤੋਂ ਵੱਧ ਕਾਰੀਗਰ ਤੇ 150 ਤੋਂ ਵੱਧ ਕਲਾਕਾਰ ਪੁੱਜਣਗੇ-ਏ.ਡੀ.ਸੀ. ਮੂਧਲ

ਗੁਰਦਾਸਪੁਰ, 28 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਵਲੋਂ ਦਾਣਾ ਮੰਡੀ ਗੁਰਦਾਸਪੁਰ ਵਿਖੇ ਮਨਾਏ ਜਾ ਰਹੇ 'ਖੇਤਰੀ ਸਰਸ ਮੇਲੇ 2020' ਸਬੰਧੀ ਜ਼ਿਲੇ੍ਹ ਦੇ ਪੱਤਰਕਾਰਾਂ ਨਾਲ ਪੈੱ੍ਰਸ ਕਾਨਫ਼ਰੰਸ ਕੀਤੀ ਗਈ ਤੇ ਮੇਲੇ ...

ਪੂਰੀ ਖ਼ਬਰ »

ਬੁਰਜ ਸਾਹਿਬ ਸਕੂਲ ਦੀ ਹਾਕੀ ਟੀਮ ਨੇ ਰਾਜ ਪੱਧਰੀ ਟੂਰਨਾਮੈਂਟ 'ਚ ਮੱਲਾਂ ਮਾਰੀਆਂ

ਧਾਰੀਵਾਲ, 28 ਜਨਵਰੀ (ਸਵਰਨ ਸਿੰਘ)-ਏਕਨੂਰ ਸਪੋਰਟਸ ਅਕੈਡਮੀ ਤੁਹਿੰਗ (ਫਿਲੌਰ) ਵਲੋਂ ਰਾਜ ਪੱਧਰੀ ਅੰਡਰ-14 ਅਤੇ ਅੰਡਰ-17 ਵਰਗ ਹਾਕੀ ਟੂਰਨਾਮੈਂਟ ਵਿਚ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਾਹਿਬ ਧਾਰੀਵਾਲ ਟੀਮ ਨੇ ਬਾਜ਼ੀ ਮਾਰੀ ਹੈ | ਇਸ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਲੋਕਾਂ ਲਈ ਵਰਦਾਨ ਸਿੱਧ ਹੋ ਰਿਹੈ ਚੈਰੀਟੇਬਲ ਹਸਪਤਾਲ

ਡੇਰਾ ਬਾਬਾ ਨਾਨਕ, 28 ਜਨਵਰੀ (ਵਿਜੇ ਸ਼ਰਮਾ)- ਡੇਰਾ ਬਾਬਾ ਨਾਨਕ-ਬਟਾਲਾ ਰੋਡ ਸਥਿਤ ਬਾਬਾ ਗੁਰਚਰਨ ਸਿੰਘ ਬੇਦੀ, ਬਾਬਾ ਜਗਦੀਪ ਸਿੰਘ ਬੇਦੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਇਸ ਸਰਹੱਦੀ ਖੇਤਰ ਦੇ ਲੋਕਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ ਤੇ ਅੱਜ ਡੇਰਾ ਬਾਬਾ ਨਾਨਕ ਤੋਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ

ਪੰਜਗਰਾਈਆਂ, 28 ਜਨਵਰੀ (ਬਲਵਿੰਦਰ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਨਗਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਭਾਈ ਭਗਤ ਸਿੰਘ ...

ਪੂਰੀ ਖ਼ਬਰ »

ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਵਲੋਂ ਜੀ.ਐਮ. ਨੂੰ ਮੰਗ ਪੱਤਰ

ਦੀਨਾਨਗਰ 28 ਜਨਵਰੀ (ਸੰਧੂ/ਸੋਢੀ/ਸ਼ਰਮਾ)- ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਨੇ ਕਿਹਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਸਭਾ ਨੂੰ ਬਾਜਵਾ ਵਲੋਂ 25 ਲੱਖ ਦਾ ਚੈੱਕ

ਫਤਹਿਗੜ੍ਹ ਚੂੜੀਆਂ, 28 ਜਨਵਰੀ (ਐਮ.ਐਸ. ਫੁੱਲ)-ਬੀਤੇ ਕੱਲ੍ਹ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਲੱਖਾਂ ਰੁਪਏ ਦੇ ਚੈੱਕ ਜਾਰੀ ਕੀਤੇ | ਇਸੇ ਕੜੀ ਤਹਿਤ ਬਾਬਾ ਮੋਤੀ ਰਾਮ ਮਹਿਰਾ ਸਭਾ ...

ਪੂਰੀ ਖ਼ਬਰ »

1.735 ਕਿੱਲੋ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਡਮਟਾਲ, 28 ਜਨਵਰੀ (ਰਾਕੇਸ਼ ਕੁਮਾਰ)- ਥਾਣਾ ਡਮਟਾਲ ਦੇ ਅਧੀਨ ਆਉਂਦੇ ਪਿੰਡ ਮਾਜਰਾ ਵਿਚ ਇਕ ਵਿਅਕਤੀ ਕੋਲੋਂ 1.735 ਕਿੱਲੋ ਅਫ਼ੀਮ ਉਸ ਦੀ ਕਾਰ ਜੋ ਉਸ ਦੇ ਘਰ ਖੜ੍ਹੀ ਸੀ, ਦੀ ਡਿੱਗੀ ਤੋਂ ਪ੍ਰਾਪਤ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਡੀ.ਐਸ.ਪੀ. ਨੂਰਪੁਰ ਡਾ: ਸਾਹਿਲ ਅਰੋੜਾ ...

ਪੂਰੀ ਖ਼ਬਰ »

ਸੰਸਦ ਮੈਂਬਰ ਸੰਨੀ ਦਿਓਲ ਦਾ ਮੇਅਰ ਅਨਿਲ ਵਾਸੂਦੇਵਾ ਵਲੋਂ ਸਵਾਗਤ

ਪਠਾਨਕੋਟ, 28 ਜਨਵਰੀ (ਆਰ. ਸਿੰਘ)- ਸੰਸਦ ਮੈਂਬਰ ਸੰਨੀ ਦਿਓਲ ਦੇ ਪਠਾਨਕੋਟ ਆਉਣ 'ਤੇ ਭਾਜਪਾ ਦੇ ਸੀਨੀਅਰ ਆਗੂ ਤੇ ਮੇਅਰ ਅਨਿਲ ਵਾਸੂਦੇਵਾ ਨੇ ਉਨ੍ਹਾਾ ਦਾ ਮਾਮੂਨ (ਪਠਾਨਕੋਟ) ਵਿਖੇ ਪਹੁੰਚ ਕੇ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ | ਉਨ੍ਹਾਂ ਨੇ ਰੋਜ਼ਾਨਾ ਦੇ ਰਾਜਨੀਤਕ ...

ਪੂਰੀ ਖ਼ਬਰ »

ਆਟੋ ਪਲਟਣ ਕਾਰਨ ਦੋ ਜ਼ਖ਼ਮੀ

ਪਠਾਨਕੋਟ, 28 ਜਨਵਰੀ (ਆਸ਼ੀਸ਼ ਸ਼ਰਮਾ)-ਆਟੋ ਪਲਟਣ ਕਾਰਨ ਦੋ ਵਿਅਕਤੀ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਰਘੁਵੀਰ ਨਿਵਾਸੀ ਭੜੋਲੀ ਕਲਾਂ ਜੋ ਆਪਣੇ ਆਟੋ ਵਿਚ ਆਪਣੇ ਦੋਸਤ ਨੰੂ ਲੈ ਕੇ ਜਾ ਰਿਹਾ ਸੀ ਕਿ ਜਦ ਉਹ ਘਰ ਤੋਂ ਥੋੜ੍ਹੀ ਦੂਰ ਪੁੱਜੇ ਤਾਂ ਸਾਹਮਣੇ ਤੋਂ ਆ ...

ਪੂਰੀ ਖ਼ਬਰ »

ਵਿਧਾਇਕ ਵਿੱਜ ਵਲੋਂ ਸਰਕਾਰੀ ਸਕੂਲ ਲਮੀਨੀ ਨੂੰ ਸਮਾਰਟ ਸਕੂਲ ਬਣਾਉਣ ਦਾ ਆਰੰਭ

ਪਠਾਨਕੋਟ, 28 ਜਨਵਰੀ (ਆਸ਼ੀਸ਼ ਸ਼ਰਮਾ)-ਸਿੱਖਿਆ ਦੇ ਖੇਤਰ ਵਿਚ ਸਰਕਾਰ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਅਧੀਨ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਪਠਾਨਕੋਟ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ | ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਇਕ ਹਲਕਾ ...

ਪੂਰੀ ਖ਼ਬਰ »

ਐਨ. ਸੀ. ਡੀ. ਪ੍ਰੋਗਰਾਮ ਅਧੀਨ ਕੈਂਪ ਲਗਾਇਆ

ਪਠਾਨਕੋਟ, 28 ਜਨਵਰੀ(ਆਸ਼ੀਸ਼ ਸ਼ਰਮਾ)-ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਐਨ.ਸੀ.ਡੀ. ਪ੍ਰੋਗਰਾਮ ਅਧੀਨ ਬਾਵਾ ਮੁਹੱਲਾ ਪਠਾਨਕੋਟ ਵਿਖੇ ਕੈਂਪ ਲਗਾਇਆ ਗਿਆ, ਜਿਸ 'ਚ ਮਾਹਿਰ ਡਾਕਟਰਾਂ ਵਲੋਂ ਲੋਕਾਂ ਦਾ ਮੁਆਇਨਾ ਕੀਤਾ ਗਿਆ ਤੇ 30 ਸਾਲ ਤੋਂ ਵੱਧ ਉਮਰ ਦੇ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਚੋਰੀ ਦੇ ਦੋਸ਼ਾਂ ਦਾ ਭਗੌੜਾ ਕਾਬੂ

ਪਠਾਨਕੋਟ, 28 ਜਨਵਰੀ (ਆਸ਼ੀਸ਼ ਸ਼ਰਮਾ)-ਰੇਲਵੇ ਪੁਲਿਸ ਪਠਾਨਕੋਟ ਵਲੋਂ ਚੋਰੀ ਦੇ ਦੋਸ਼ਾਂ ਵਿਚ ਭਗੌੜੇ ਨੰੂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਕਾਬੂ ਕੀਤੇ ਗਏ ਭਗੌੜੇ ਦੀ ਪਹਿਚਾਣ ਅਰਜੁਨ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਸੁੰਦਰ ਨਗਰ ਪਠਾਨਕੋਟ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਕਿਸੇ ਵੀ ਪ੍ਰਪੋਜ਼ਲ 'ਤੇ ਕੰਮ ਸ਼ੁਰੂ ਨਾ ਹੋਣਾ ਚਿੰਤਾ ਦਾ ਵਿਸ਼ਾ-ਭੀਮ ਸਿੰਘ

ਸ਼ਾਹਪੁਰ ਕੰਢੀ, 28 ਜਨਵਰੀ (ਰਣਜੀਤ ਸਿੰਘ)- ਮੁਕਤੇਸ਼ਵਰ ਧਾਮ ਬਚਾਓ ਸੰਘਰਸ਼ ਕਮੇਟੀ ਦਾ ਵਿਸ਼ੇਸ਼ ਵਫ਼ਦ ਪ੍ਰਧਾਨ ਭੀਮ ਸਿੰਘ ਦੀ ਪ੍ਰਧਾਨਗੀ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀ: ਐੱਸ.ਕੇ. ਸਲੂਜਾ ਨੰੂ ਮਿਲਿਆ ਤੇ ਧਾਮ ਨੰੂ ਸ਼ਾਹਪੁਰ ਕੰਢੀ ਡੈਮ ਦੀ ਝੀਲ 'ਚ ਡੁੱਬ ਜਾਣ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਨਰੋਟ ਜੈਮਲ ਸਿੰਘ, 28 ਜਨਵਰੀ (ਗੁਰਮੀਤ ਸਿੰਘ)-ਥਾਣਾ ਨਰੋਟ ਜੈਮਲ ਸਿੰਘ ਪੁਲਿਸ ਵਲੋਂ ਫ਼ਤਿਹਪੁਰ ਚੌਕ ਵਿਖੇ ਨਾਕੇ 'ਤੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਦੀ ਪਹਿਚਾਣ ਅਨਿਲ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਸ਼ਾਹਪੁਰ ਕੰਢੀ, 28 ਜਨਵਰੀ (ਰਣਜੀਤ ਸਿੰਘ)-ਪਿਛਲੇ ਦਿਨੀਂ ਗਰੋਥ ਸੈਂਟਰ 'ਚ ਹੋਈ ਚੋਰੀ ਨੰੂ ਲੈ ਕੇ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਇਕ ਨੌਜਵਾਨ ਨੰੂ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਸ਼ਾਹਪੁਰ ਕੰਢੀ ਦੇ ਮੁਖੀ ਮਨਦੀਪ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

ਪਠਾਨਕੋਟ, 28 ਜਨਵਰੀ (ਚੌਹਾਨ)- ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ | ਭਾਈ ਮਹਿਲ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੰੂ ਨਿਹਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX