ਤਾਜਾ ਖ਼ਬਰਾਂ


ਆਸ਼ਿਕੀ ਪ੍ਰਸਿੱਧੀ ਅਦਾਕਾਰ ਰਾਹੁਲ ਰਾਏ ਨੂੰ ਬ੍ਰੇਨ ਸਟ੍ਰੋਕ , ਹਸਪਤਾਲ ਦਾਖਲ ਕਰਵਾਇਆ ਗਿਆ
. . .  1 day ago
ਮੁੰਬਈ, 29 ਨਵੰਬਰ - ਅਭਿਨੇਤਾ ਰਾਹੁਲ ਰਾਏ ਬ੍ਰੇਨ ਸਟ੍ਰੋਕ ਹੋਣ 'ਤੇ ਮੁੰਬਈ ਦੇ ਨਾਨਾਵਤੀ ਹਸਪਤਾਲ' ‘ਚ ਦਾਖਲ ਕਰਵਾਇਆ ਗਿਆ । 1990 ਦੀ ਫਿਲਮ 'ਆਸ਼ਿਕੀ' ਫੇਮ ਅਦਾਕਾਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤਾ ਤੂਤ ਦੀ ਕਰੰਟ ਲੱਗਣ ਨਾਲ ਹੋਈ ਮੌਤ
. . .  1 day ago
ਕੁੱਲਗੜ੍ਹੀ ,29 ਨਵੰਬਰ ( ਸੁਖਜਿੰਦਰ ਸਿੰਘ ਸੰਧੂ ) -ਫਿਰੋਜ਼ਪੁਰ ਮੋਗਾ ਮਾਰਗ ‘ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ‘ਤੇ ਕੰਮ ਕਰਦੇ ਚਾਰ ਮੁਲਾਜ਼ਮ ਨੂੰ ਬਿਜਲੀ ਦਾ ਕਰੰਟ ਲੱਗ ਗਿਆ ।ਇਹ ਪੰਪ ਦੇ ਮੁਲਾਜ਼ਮ ...
ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ
. . .  1 day ago
ਜੰਮੂ-ਕਸ਼ਮੀਰ , 29 ਨਵੰਬਰ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨਜ਼ (ਬੀ.ਆਰ.ਓ.) ਨੇ ਅੱਜ ਸ਼੍ਰੀਨਗਰ-ਸੋਨਮਾਰਗ ਸੜਕ 'ਤੇ ਜ਼ੋਜਿਲਾ ਪਾਸ' ਤੇ ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ ਹੈ ...
ਅਠ ਯਾਤਰੀਆਂ ਤੋਂ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਕੀਤਾ ਜ਼ਬਤ
. . .  1 day ago
ਚੇਨਈ , 29 ਨਵੰਬਰ - ਅਠ ਯਾਤਰੀਆਂ ਤੋਂ ਕਸਟਮਜ਼ ਐਕਟ ਤਹਿਤ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਜ਼ਬਤ ਕੀਤਾ ਗਿਆ, ਜੋ ਦੁਬਈ ਤੋਂ 28 ਨਵੰਬਰ ਅਤੇ 29 ਨਵੰਬਰ ਨੂੰ ਚੇਨਈ ਅੰਤਰਰਾਸ਼ਟਰੀ ...
ਕਾਰ-ਪਿਕਅੱਪ ਹਾਦਸੇ ਵਿਚ ਮਰਦ-ਔਰਤ ਖੇਤ ਮਜ਼ਦੂਰਾਂ ਸਮੇਤ 15 ਜ਼ਖ਼ਮੀ
. . .  1 day ago
ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ ’ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ ਵਿਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ...
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ...
ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ - ਕਪਿਲ ਸ਼ਰਮਾ
. . .  1 day ago
ਮੁੰਬਈ , 29 ਨਵੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਕਿਹਾ ਹੈ ਕਿ ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ । ਅਸੀਂ ਸਾਰੇ ਦੇਸ਼ ਵਾਸੀ ਕਿਸਾਨਾਂ ਦੇ ਨਾਲ ਹਾਂ । ਇਹ ਸਾਡੇ ਅੰਨਦਾਤਾ ...
ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਡੇਵਿਡ ਚਾਰਲਸ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 29 ਨਵੰਬਰ - ਮਸ਼ਹੂਰ ਹਾਲੀਵੁੱਡ ਅਭਿਨੇਤਾ ਡੇਵਿਡ ਚਾਰਲਸ ਪ੍ਰੌਸ ਦਾ ਦਿਹਾਂਤ ਹੋ ਗਿਆ । ਡੇਵਿਡ ਚਾਰਲਸ 85 ਸਾਲ ਦੇ ਸਨ । ਡੇਵਿਡ ਪ੍ਰੌਸ ਇੱਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬਾਡੀ ਬਿਲਡਰ ...
ਜੇਲ੍ਹ ਜਾਣ ਦੀ ਬਜਾਏ ਮੁੱਖ ਮਾਰਗ ਜਾਮ ਕਰਨ ਲਈ ਦਿੱਲੀ ਦਾ ਕਰਾਂਗੇ ਘਿਰਾਓ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਦਿੱਲੀ ਦੀ ਸਿੰਘੂ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਜਿਸ ਸਥਿਤੀ ਬਾਰੇ ਸਰਕਾਰ ਦੁਆਰਾ ਗੱਲਬਾਤ ਕੀਤੀ ਗਈ ਸੀ, ਅਸੀਂ ਇਸ ਨੂੰ ਕਿਸਾਨ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 105 ਨਵੇਂ ਮਰੀਜ਼ ਸਾਹਮਣੇ ਆਏ , 4 ਮਰੀਜ਼ਾਂ ਨੇ ਦਮ ਤੋੜਿਆ
. . .  1 day ago
ਲੁਧਿਆਣਾ,29 ਨਵੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ...
ਧਰਮਸ਼ਾਲਾ ‘ਚ ਉਡਾਣ ਭਰਨ ਦੌਰਾਨ ਪੈਰਾਗਲਾਈਡਰ ਕਰੈਸ਼, ਵਿਦੇਸ਼ੀ ਪਾਇਲਟ ਦੀ ਮੌਤ
. . .  1 day ago
ਧਰਮਸ਼ਾਲਾ, 29 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪੈਰਾਗਲਾਈਡਿੰਗ ਦੌਰਾਨ ਇੱਕ ਪੈਰਾਗਲਾਈਡਰ ਦੇ ਕਰੈਸ਼ ਹੋਣ ਨਾਲ ਇੱਕ ਵਿਦੇਸ਼ੀ ਪਾਇਲਟ ਦੀ ਮੌਤ ਹੋ ਗਈ । ਮ੍ਰਿਤਕ ਪਾਇਲਟ ਫਰਾਂਸ ਦੇ ਸੇਵਿਲੇ ਦਾ ...
ਅਸੀਂ ਸਿਰਫ ਤਾਂ ਹੀ ਜਾਵਾਂਗੇ ਜੇ ਗ੍ਰਹਿ ਮੰਤਰੀ ਬਿਨਾਂ ਸ਼ਰਤ ਮੀਟਿੰਗ ਬੁਲਾਉਣ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦਾ ਕਹਿਣਾ ਹੈ ਕਿ ਅਸੀਂ ਫੈਸਲਾ ਲਿਆ ਹੈ ਕਿ ਸਾਰੀਆਂ ਸਰਹੱਦਾਂ ਅਤੇ ਸੜਕਾਂ ਇਸ ਤਰ੍ਹਾਂ ਬਲਾਕ ਰਹਿਣਗੀਆਂ। ਗ੍ਰਹਿ ਮੰਤਰੀ ਨੇ ਇਕ ਸ਼ਰਤ ਰੱਖੀ ਸੀ ...
ਗੜ੍ਹਸ਼ੰਕਰ ਤੇ ਜੋਧਾਂ ਵਿਖੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  1 day ago
ਗੜ੍ਹਸ਼ੰਕਰ, ਜੋਧਾਂ, 29 ਨਵੰਬਰ (ਧਾਲੀਵਾਲ , ਗੁਰਵਿੰਦਰ ਸਿੰਘ ਹੈਪੀ) - ਗੜ੍ਹਸ਼ੰਕਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ...
ਸਰਹੱਦੀ ਖੇਤਰ 'ਚ ਕਰੋੜਾਂ ਦੀ ਹੈਰੋਇਨ ਸਮੇਤ ਇੱਕ ਕਾਬੂ
. . .  1 day ago
ਭਿੰਡੀ ਸੈਦਾਂ , ਅਜਨਾਲਾ 29 ਨਵੰਬਰ (ਪ੍ਰਿਤਪਾਲ ਸਿੰਘ ਸੂਫ਼ੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ...
ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਸਫਲਤਾ ਪੂਰਵਕ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ 10ਵੇਂ ਵਰ੍ਹੇ 'ਚ ਪ੍ਰਵੇਸ਼
. . .  1 day ago
ਸ੍ਰੀ ਅਨੰਦਪੁਰ ਸਾਹਿਬ , 29 ਨਵੰਬਰ{ ਜੇ ਐਸ ਨਿੱਕੂਵਾਲ}-ਸਫਲਤਾ ਪੂਰਵਕ ਬੀਤੇ 9 ਸਾਲਾਂ ‘ਚ ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਦਰਸ਼ਨ ਕਰਵਾ ਚੁੱਕੇ ਵਿਸ਼ਵ ਪਰ੍ਸਿੱਧ ਵਿਰਾਸਤ-ਏ-ਖਾਲਸਾ ਨੇ 10ਵੇਂ ਵਰ੍ਹੇ 'ਚ ਪ੍ਰਵੇਸ਼ ਕਰ ਲਿਆ ...
ਬਿਹਾਰ: ਸੁਰੱਖਿਆ ਬਲਾਂ ਨੇ ਗਯਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਕੀਤਾ ਬਰਾਮਦ
. . .  1 day ago
ਸਿਡਨੀ ਦੂਸਰਾ ਵਨਡੇ : ਭਾਰਤ 17 ਓਵਰਾਂ ਤੋਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 108 ਦੌੜਾਂ 'ਤੇ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ...
ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ। ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ...
ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਕੀਤੀ ਖਿੱਚ ਧੂਹ
. . .  1 day ago
ਬੀਣੇਵਾਲ , 29 ਨਵੰਬਰ (ਬੈਜ ਚੌਧਰੀ) - ਕਿਸਾਨ ਅੰਦੋਲਨ ਦੇ ਪੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਪਹੁੰਚੇ ਪੰਜਾਬ ਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਚੰਗੀ ਤਰ੍ਹਾਂ ਖਿੱਚ ਧੂਹ ਕੀਤੀ ਬਾਅਦ ਵਿਚ ਪੁਲਿਸ ਵਿਧਾਇਕਾਂ ਨੂੰ ਗ੍ਰਿਫ਼ਤਾਰ...
ਟਿਕਰੀ ਬਾਰਡਰ 'ਤੇ ਟਿੱਕੇ ਹੋਏ ਹਨ ਕਿਸਾਨ, ਵਰਤਾਇਆ ਜਾ ਰਿਹੈ ਲੰਗਰ
. . .  1 day ago
ਕਿਸਾਨ ਕਾਫ਼ਲੇ ਦੇ ਨਾਲ, 29 ਨਵੰਬਰ (ਨਾਇਬ ਸਿੱਧੂ) - ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਹਰਿਆਣਾ ਦਿੱਲੀ ਬਾਰਡਰ ਸਥਿਤ ਟਿਕਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਲੰਗਰ ਦੀ ਸੇਵਾ...
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ, ਕਈ ਜ਼ਖਮੀ
. . .  1 day ago
ਭੀਖੀ (ਮਾਨਸਾ), 29 ਨਵੰਬਰ (ਬਲਦੇਵ ਸਿੰਘ ਸਿੱਧੂ) - ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ...
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ ਟੀਚਾ
. . .  1 day ago
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ...
ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ
. . .  1 day ago
ਸੁਲਤਾਨ ਪੁਰ ਲੋਧੀ 29 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ...
ਦਿੱਲੀ 'ਚ ਕਿਸਾਨਾਂ ਦੀ ਆਮਦ ਕਾਰਨ ਕਈ ਕਈ ਕਿੱਲੋਮੀਟਰ ਤੱਕ ਲੱਗੇ ਲੰਬੇ ਜਾਮ
. . .  1 day ago
ਨਵੀਂ ਦਿੱਲੀ, 29 ਨਵੰਬਰ (ਦਮਨਜੀਤ ਸਿੰਘ) - ਜੀਂਦ ਰੋਹਤਕ ਦੇ ਰਸਤੇ ਲੱਖਾਂ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਇਸ ਸਮੇਂ ਦਿੱਲੀ ਵਿਚ ਵੱਡੀ ਟਰੈਫ਼ਿਕ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਵਿਚ ਕਈ ਕਈ ਕਿੱਲੋਮੀਟਰ ਤੱਕ ਦੇ ਲੰਬੇ ਜਾਮ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਅੰਮ੍ਰਿਤਸਰ

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਨੇ ਭਰੀਆਂ ਗੁਰਮਤਿ ਸਮਾਗਮਾਂ 'ਚ ਹਾਜ਼ਰੀਆਂ

ਅੰਮਿ੍ਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)-ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਸੇਵਕ ਜਥਾ ਕੜਾਹ ਪ੍ਰਸ਼ਾਦ ਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਤਿੰਨ ਦਿਨਾਂ ਗੁਰਮਤਿ ਸਮਾਗਮ ਬੀਤੀ ਅੱਧੀ ਰਾਤ ਸਮੇਂ ਸਮਾਪਤ ਹੋਏ | ਸੰਗਤਾਂ 'ਚ ਇਨ੍ਹਾਂ ਗੁਰਮਤਿ ਸਮਾਗਮਾਂ ਪ੍ਰਤੀ ਇੰਨਾ ਉਤਸ਼ਾਹ ਸੀ ਕਿ ਬਾਰਿਸ਼ ਦੇ ਬਾਵਜੂਦ ਸ਼ਰਧਾਲੂ ਪੰਡਾਲ 'ਚ ਬੈਠ ਕੇ ਕਥਾ ਕੀਰਤਨ ਦਾ ਅਨੰਦ ਮਾਣਦੇ ਰਹੇ | ਬੀਤੀ ਰਾਤ ਦੇ ਸਮਾਗਮ 'ਚ ਪੁੱਜੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਲਾਸਾਨੀ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਅਜਿਹੇ ਗੁਰੂ ਪਿਆਰਿਆਂ ਨਾਲ ਭਰਿਆ ਪਿਆ ਹੈ, ਜਿਨ੍ਹਾਂ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਵੀ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ | ਸਮਾਗਮਾਂ ਦੌਰਾਨ ਹੋਏ ਅੰਮਿ੍ਤ-ਸੰਚਾਰ ਦੌਰਾਨ 250 ਦੇ ਕਰੀਬ ਪ੍ਰਾਣੀਆਂ ਵਲੋਂ ਖੰਡੇ ਬਾਟੇ ਦਾ ਅੰਮਿ੍ਤ-ਪਾਨ ਕੀਤਾ | ਇਸੇ ਦੌਰਾਨ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਰਧਾਲੂਆਂ ਵਲੋਂ ਬੀਤੀ ਅੱਧੀ ਰਾਤ ਸਮੇਂ ਗੁਰਦੁਆਰਾ ਸਾਹਿਬ ਨੇੜੇ ਚਾਟੀਵਿੰਡ ਚੌਕ ਵਿਖੇ ਜਨਮ ਦਿਹਾੜੇ ਦੀ ਖੁਸ਼ੀ 'ਚ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਇਆ 70 ਪੌਾਡ ਦਾ ਕੇਕ ਕੱਟਿਆ ਤੇ ਸ਼ਰਧਾਲੁੂਆਂ ਨੂੰ ਵਰਤਾਇਆ ਗਿਆ | ਇਹ ਵਿਸ਼ਾਲ ਕੇਕ ਇਕ ਰੱਥ 'ਤੇ ਰੱਖ ਕੇ ਬੈਂਡ ਵਾਜੇ ਵਾਲੀ ਟੀਮ ਨਾਲ ਸ਼ਬਦਾਂ ਦੀਆਂ ਧੁੰਨਾਂ ਦੌਰਾਨ ਗੁਰੂ ਘਰ ਦੇ ਸ਼ਰਧਾਲੂ ਬਾਊੁ ਰਾਜੇਸ਼ ਬੱਤਰਾ, ਮਾਣਕ ਬੱਤਰਾ, ਦੀਪੂ ਜੁਨੇਜਾ, ਜੌਲੀ ਜੁਨੇਜਾ, ਗੁਰਵਿੰਦਰ ਸਿੰਘ ਰਾਜੂ ਵਿਰਦੀ ਆਦਿ ਚਾਟੀਵਿੰਡ ਚੌਕ ਵਿਖੇ ਪੁੱਜੇ ਤੇ ਕੇਕ ਕੱਟਣ ਦੀ ਰਸਮ ਅਦਾ ਕੀਤੀ | ਸਮਾਗਮਾਂ ਮੌਕੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ, ਬਾਬਾ ਅਵਤਾਰ ਸਿੰਘ ਸੁਰ ਸਿੰਘ, ਜਸਪਾਲ ਸਿੰਘ ਢੱਡੇ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਤਰਸੇਮ ਸਿੰਘ, ਜਗਜੀਤ ਸਿੰਘ ਖ਼ਾਲਸਾ ਸਮੇਤ ਹੋਰ ਸ਼ਖ਼ਸੀਅਤਾਂ ਤੇ ਸੰਗਤਾਂ ਹਾਜ਼ਰ ਸਨ | ਦੇਰ ਰਾਤ ਨੂੰ ਸਮਾਪਤੀ ਮੌਕੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਸਾਹਿਬ ਵਿਖੇ ਆਤਿਸ਼ਬਾਜ਼ੀ ਚਲਾਈ ਗਈ |

ਰੇਲਵੇ ਸਟੇਸ਼ਨ ਅੰਮਿ੍ਤਸਰ ਦੇ ਨਵ-ਨਿਰਮਾਣ ਨੂੰ ਲੈ ਕੇ ਔਜਲਾ ਵਲੋਂ ਉੱਚ ਪੱਧਰੀ ਮੀਟਿੰਗ

ਅੰਮਿ੍ਤਸਰ, 28 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਨਵ-ਨਿਰਮਾਣ ਨੂੰ ਲੈ ਕੇ ਉੱਤਰੀ ਰੇਲਵੇ ਦੇ ਜੀ. ਐਮ., ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਡੀ. ਆਰ. ਐਮ. ਤੇ ਅੰਮਿ੍ਤਸਰ ਦੇ ਪੁਲਿਸ ਤੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਆਟੋ ਰਿਕਸ਼ਿਆਂ 'ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ 'ਤੇ ਪਾਬੰਦੀ

ਅੰਮਿ੍ਤਸਰ, 28 ਜਨਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕੋਰੋਨਾ ਵਾਇਰਸ ਨਹੀਂ, ਪਰ ਚੀਨ ਤੋਂ ਪੁੱਜੇ ਯਾਤਰੂਆਂ 'ਤੇ ਰੱਖੀ ਜਾ ਰਹੀ ਹੈ ਨਿਗਰਾਨੀ

ਅੰਮਿ੍ਤਸਰ, 28 ਜਨਵਰੀ (ਰੇਸ਼ਮ ਸਿੰਘ)-ਬੀਤੇ ਦਿਨ ਵਿਦੇਸ਼ ਤੋਂ ਆਏ ਇਕ ਬਾਲ ਮਰੀਜ਼ ਦੀ ਸ਼ੱਕੀ ਹਾਲਤਾਂ 'ਚ ਮੌਤ ਹੋਣ 'ਤੇ ਉਸ ਦੇ ਕੋਰੋਨਾ ਵਾਇਰਸ ਦੀ ਰਿਪੋਟਰ ਭਾਵੇਂ ਨੈਗਟਿਵ ਨਿਕਲੀ ਹੈ, ਪਰ ਫਿਰ ਵੀ ਸਿਹਤ ਵਿਭਾਗ ਵਲੋਂ ਚੀਨ ਤੋਂ ਪੁੱਜੇ ਯਾਤਰੂ ਰਾਡਾਰ 'ਤੇ ਹਨ ਜਿਨ੍ਹਾਂ ...

ਪੂਰੀ ਖ਼ਬਰ »

ਕੋਤਵਾਲੀ ਖੇਤਰ 'ਚ ਮਾਰੂਤੀ ਕਾਰ ਸਣੇ 5 ਵਾਹਨ ਚੋਰੀ

ਅੰਮਿ੍ਤਸਰ, 28 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਹੋ ਰਹੀਆਂ ਵਾਹਨ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਇਸੇ ਤਹਿਤ ਹੀ ਇਕੱਲੇ ਕੋਤਵਾਲੀ ਥਾਣੇ ਦੇ ਖੇਤਰ 'ਚ ਹੀ ਇਕ ਮਾਰੂਤੀ ਕਾਰ ਤੇ ਚਾਰ ਦੋ ਪਹੀਆ ਵਾਹਨ ਚੋਰੀ ਹੋ ਗਏ | ਪੁਲਿਸ ਨੂੰ ਸ਼ਿਵ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਮਲਿਕ ਵਲੋਂ ਜਲਿ੍ਹਆਂਵਾਲਾ ਬਾਗ਼ 'ਚ ਚੱਲ ਰਹੇ ਕਾਰਜਾਂ ਦਾ ਨਿਰੀਖਣ

ਅੰਮਿ੍ਤਸਰ, 28 ਜਨਵਰੀ (ਹਰਮਿੰਦਰ ਸਿੰਘ)-ਇਤਿਹਾਸਕ ਜਲਿ੍ਹਆਂਵਾਲਾ ਬਾਗ਼ ਵਿਖੇ ਚੱਲ ਰਹੇ ਨਵੀਨੀਕਰਨ ਦੇ ਕਾਰਜਾਂ ਦਾ ਨਿਰੀਖਣ ਰਾਜ ਸਭਾ ਮੈਂਬਰ ਤੇ ਜਲਿ੍ਹਆਂਵਾਲਾ ਬਾਗ਼ ਟਰੱਸਟ ਦੇ ਮੈਂਬਰ ਸ਼ਵੇਤ ਮਲਿਕ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਤੋਂ ਆਈ ...

ਪੂਰੀ ਖ਼ਬਰ »

ਅੰਮਿ੍ਤਸਰ-ਤਰਨ ਤਾਰਨ ਤੇ ਬਿਆਸ ਰੇਲਵੇ ਲਾਈਨ 'ਤੇ ਜਲਦ ਚੱਲਣਗੀਆਂ ਇਲੈੱਕਟਿ੍ਕ ਰੇਲ ਗੱਡੀਆਂ

ਅੰਮਿ੍ਤਸਰ, 28 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ-ਤਰਨ ਤਾਰਨ ਤੇ ਬਿਆਸ ਸੈਕਸ਼ਨ ਰੇਲਵੇ ਲਾਈਨ 'ਤੇ ਜਲਦੀ ਹੀ ਇਲੈਕਟਿ੍ਕ ਰੇਲ ਗੱਡੀਆਂ ਸ਼ੁਰੂ ਹੋ ਜਾਣਗੀਆਂ | ਇਸ ਕੰਮ ਲਈ ਇਲੈਕਟ੍ਰੀਫਿਕੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ | ਮਨਿਸਟਰੀ ਆਫ ਸਿਵਲ ਐਵੀਏਸ਼ਨ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਹੋਈ ਬਰਸਾਤ ਨਾਲ ਠੰਢ ਨੇ ਫੜਿਆ ਜ਼ੋਰ

ਅੰਮਿ੍ਤਸਰ, 28 ਜਨਵਰੀ (ਹਰਮਿੰਦਰ ਸਿੰਘ)-ਬੀਤੀ ਰਾਤ ਤੋਂ ਰੁਕ-ਰੁਕ ਕੇ ਹੋ ਰਹੀ ਹਲਕੇ ਤੇ ਦਰਮਿਆਨੇ ਦਰਜ਼ੇ ਦੀ ਬਰਸਾਤ ਨਾਲ ਸਰਦੀ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ ਤੇ ਪਾਰਾ ਵੀ ਬੀਤੇ ਦਿਨਾਂ ਦੇ ਮੁਕਾਬਲੇ ਕਾਫੀ ਹੇਠਾਂ ਆ ਗਿਆ ਹੈ ਜਿਸ ਨਾਲ ਜਨ-ਜੀਵਨ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਭਾਜਪਾ ਦੇ ਪੰਜਾਬ ਪ੍ਰਧਾਨ ਸ਼ਰਮਾ ਅੱਜ ਅੰਮਿ੍ਤਸਰ ਆਉਣਗੇ

ਅੰਮਿ੍ਤਸਰ, 28 ਜਨਵਰੀ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਅਸ਼ਵਨੀ ਸ਼ਰਮਾ 29 ਜਨਵਰੀ ਨੂੰ ਅੰਮਿ੍ਤਸਰ ਆਉਣਗੇ | ਉਹ ਆਪਣੀ ਇਸ ਫੇਰੀ ਦੌਰਾਨ ਸਵੇਰੇ 10 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ | ਇਸ ਤੋਂ ਇਲਾਵਾ ਉਹ ਇਤਿਹਾਸਕ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਠੰਢ ਨਾਲ ਮੌਤ

ਅੰਮਿ੍ਤਸਰ, 28 ਜਨਵਰੀ (ਰੇਸ਼ਮ ਸਿੰਘ)-ਇਕ ਨਾ-ਮਾਲੂਮ ਵਿਅਕਤੀ ਦੀ ਲਾਸ਼ ਅੱਜ ਸ੍ਰੀ ਨਰਾਇਣ ਮੰਦਰ ਆਯੂਰਵੈਦਿਕ ਕਾਲਜ ਅੰਮਿ੍ਤਸਰ ਦੇ ਸਾਹਮਣੇ ਗਊਸ਼ਾਲਾ ਦੇ ਕੋਲੋਂ ਮਿਲੀ ਹੈ, ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਉਸ ਦੀ ਮੌਤ ਠੰਢ 'ਚ ਬਾਹਰ ਰਹਿਣ ਕਾਰਨ ਹੋ ਗਈ | ਪੁਲਿਸ ਦੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਦਾ ਡੈਲੀਗੇਟ ਇਜਲਾਸ 31 ਨੂੰ

ਰਈਆ, 28 ਜਨਵਰੀ (ਸ਼ਰਨਬੀਰ ਸਿੰਘ ਕੰਗ)-ਕਿਸਾਨਾਂ ਦੀ ਸਿਰਮੌਰ ਜਥੇਬੰਦੀ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਤਹਿਸੀਲ ਪੱਧਰੀ ਪੰਜਵਾਂ ਡੈਲੀਗੇਟ ਇਜਲਾਸ 31 ਜਨਵਰੀ ਨੂੰ ਕਸਬਾ ਰਈਆ ਅੰਦਰ ਕਰਵਾਇਆ ਜਾ ਰਿਹਾ ਹੈ, ਜਿਸ 'ਚ 100 ਦੇ ਲਗਪਗ ਚੁਣੇ ਹੋਏ ਡੈਲੀਗੇਟ ਭਾਗ ਲੈਣਗੇ | ਇਹ ...

ਪੂਰੀ ਖ਼ਬਰ »

ਸਬ ਫਾਇਰ ਅਫਸਰ ਹਜੂਰਾ ਸਿੰਘ ਵਡਾਲੀ ਨੂੰ ਵਿੱਲਖਣ ਸੇਵਾਵਾਂ ਨਿਭਾਉਣ ਬਦਲੇ ਮਿਲਿਆ ਪੁਰਸਕਾਰ

ਛੇਹਰਟਾ, 28 ਜਨਵਰੀ (ਵਡਾਲੀ)-ਜ਼ਿਲ੍ਹਾ ਅੰਮਿ੍ਤਸਰ ਤੋਂ ਫਾਇਰ ਵਿਭਾਗ 'ਚ ਸੇਵਾ ਨਿਭਾਅ ਰਹੇ ਗੁਰੂ ਕੀ ਵਡਾਲੀ ਦੇ ਵਸਨੀਕ ਸਬ ਫਾਇਰ ਅਫਸਰ ਹਜੂਰਾ ਸਿੰਘ ਵਡਾਲੀ ਵਲੋਂ ਆਪਣੇ ਸਾਥੀ ਮੁਲਾਜ਼ਮਾਂ ਨਾਲ 11 ਮਈ 2017 ਨੂੰ ਲੁਧਿਆਣਾ ਵਿਖੇ ਕੱਪੜੇ ਵਾਲੀ ਫੈਕਟਰੀ 'ਚ ਭਿਆਨਕ ਅੱਗ ...

ਪੂਰੀ ਖ਼ਬਰ »

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ 'ਤੇ ਪਾਬੰਦੀ

ਅੰਮਿ੍ਤਸਰ, 28 ਜਨਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ 'ਚ ਲੋਕਾਂ ...

ਪੂਰੀ ਖ਼ਬਰ »

ਐੱਸ. ਐੱਸ. ਸ੍ਰੀਵਾਸਤਵਾ ਦੇ ਏ. ਡੀ. ਜੀ. ਪੀ. ਬਣਨ ਨਾਲ ਖੁਸ਼ੀ ਦੀ ਲਹਿਰ

ਅੰਮਿ੍ਤਸਰ, 28 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਏ. ਐਸ. ਪੀ. ਤੋਂ ਆਪਣੇ ਪੁਲਿਸ ਕੈਰੀਅਰ ਦੀ ਸ਼ੁਰੂਆਤ ਕਰਨ ਐਸ. ਐਸ. ਪੀ. ਤੇ ਬਾਅਦ 'ਚ ਪੁਲਿਸ ਕਮਿਸ਼ਨਰ ਵੀ ਰਹੇ ਵਾਲੇ ਆਈ. ਪੀ. ਐਸ. ਅਧਿਕਾਰੀ ਸੁਧਾਂਸ਼ੂ ਸ਼ੇਖਰ ਸ੍ਰੀਵਾਸਤਵਾ ਦੇ ਏ. ਡੀ. ਜੀ. ਪੀ. ਨਿਯੁਕਤ ਹੋਣ ਕਾਰਨ ...

ਪੂਰੀ ਖ਼ਬਰ »

ਇੰਡੀਆ ਲੈਵਲ ਮੈਰਿਟ 'ਚ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

ਜਗਦੇਵ ਕਲਾਂ, 28 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਸੀ. ਬੀ. ਐਸ. ਸੀ. ਨਵੀਂ ਦਿੱਲੀ ਵਲੋਂ 2018-19 ਵਿਚ ਲਈ ਗਈ ਦਸਵੀਂ ਦੀ ਪ੍ਰੀਖਿਆ, ਜਿਸ 'ਚ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਗੁਰੂ ਕਾ ਬਾਗ ਦੀ ਹੋਣਹਾਰ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਅਟਾਰੀ 'ਚ ਪਾਣੀ ਨਿਕਾਸ ਦੇ ਕਾਰਜਾਂ ਲਈ ਪੰਚਾਇਤ ਚੁਸਤ ਪਰ ਬੀ.ਡੀ.ਪੀ.ਓ. ਸੁਸਤ

ਅਟਾਰੀ, 28 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)-ਬੀਤੇ ਕਈ ਸਾਲਾਂ ਤੋਂ ਕਸਬਾ ਅਟਾਰੀ ਦੇ ਗੰਦੇ ਪਾਣੀ ਦੇ ਨਿਕਾਸ ਦੀ ਮੁਸ਼ਕਿਲ ਸਿਰ ਚੁੱਕੀ ਖੜ੍ਹੀ ਹੈ | ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਬਣੀ ਪੰਚਾਇਤ ਵਲੋਂ ਨਿਕਾਸੀ ਕਾਰਜਾਂ ਨੂੰ ਸਿਰੇ ਚਾੜ੍ਹਨ ਲਈ ਸੀਵਰੇਜ਼ ਪਾਇਆ ...

ਪੂਰੀ ਖ਼ਬਰ »

ਦਿੱਲੀ ਚੋਣਾਂ 'ਚ 'ਆਪ' ਦੇ ਹੱਕ 'ਚ ਪ੍ਰਚਾਰ ਲਈ ਮਾਝਾ ਜ਼ੋਨ ਪ੍ਰਧਾਨ ਧਾਲੀਵਾਲ ਕਾਫਲੇ ਨਾਲ ਹੋਏ ਰਵਾਨਾ

ਅਜਨਾਲਾ, 28 ਜਨਵਰੀ (ਐਸ. ਪ੍ਰਸ਼ੋਤਮ)-ਇਥੋਂ ਆਮ ਆਦਮੀ ਪਾਰਟੀ ਮਾਝਾ ਜ਼ੋਨ ਪ੍ਰਧਾਨ ਤੇ ਹਲਕਾ ਅਜਨਾਲਾ ਇੰਚਾਰਜ ਸ: ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਦਿੱਲੀ ਦੇ ਵਿਧਾਨ ਸਭਾ ਹਲਕਾ ਕਰੋਲ ਬਾਗ ਤੋਂ ਪਾਰਟੀ ਦੇ ਉਮੀਦਵਾਰ ਵਿਸ਼ੇਸ਼ ਰਵੀ ਦੀ ਜਿੱਤ ਯਕੀਨੀ ਬਣਾਉਣ ਲਈ ...

ਪੂਰੀ ਖ਼ਬਰ »

ਸਮਾਰਟ ਸਿਟੀ ਤੇ ਡੀ. ਏ. ਵੀ. ਕਾਲਜ ਵਲੋਂ ਸੈਮੀਨਾਰ

ਅੰਮਿ੍ਤਸਰ, 28 ਜਨਵਰੀ (ਹਰਮਿੰਦਰ ਸਿੰਘ)-ਕੌਮੀ ਸੈਰ ਸਪਾਟਾ ਦਿਵਸ ਮੌਕੇ ਅੰਮਿ੍ਤਸਰ ਸਮਾਰਟ ਸਿਟੀ ਤੇ ਡੀ. ਏ. ਵੀ. ਕਾਲਜ਼ ਦੇ ਟਰੈਵਲ ਅਤੇ ਟੂਰਿਜਮ ਵਿਭਾਗ ਵਲੋਂ 'ਅੰਮਿ੍ਤਸਰ ਵਿਚ ਸੈਰ ਸਪਾਟਾ ਲਈ ਸੰਭਾਵਨਾਵਾਂ ਤੇ ਚੁਣੌਤੀਆਂ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਵੈੱਲਫੇਅਰ ਫੰਡ ਸਕੀਮ ਸ਼ੁਰੂ-ਐਸ. ਐਸ. ਪੀ.

ਅੰਮਿ੍ਤਸਰ, 28 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਪੁਲਿਸ ਨੇ ਇਕ ਨਿਵੇਕਲੀ ਪਹਿਲ ਕਦਮੀ ਕੀਤੀ ਹੈ, ਜਿਸ ਤਹਿਤ ਸਾਰੇ ਮੁਲਾਜ਼ਮਾਂ ਦੀ ਤਨਖ਼ਾਹ 'ਚੋਂ ਹਰੇਕ ਮਹੀਨੇ ਤਨਖ਼ਾਹ ਦੀ ਕੁਝ ਕਟੌਤੀ ਕੀਤੀ ਜਾਵੇਗੀ ਤਾਂ ਜੋ ਲੋੜ ਪੈਣ 'ਤੇ ਇਹ ਰਕਮ ਭਲਾਈ ਫੰਡ ਲਈ ਵਰਤੀ ਜਾਵੇ | ਇਹ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਗੁਰੂ ਕਾ ਬਾਗ ਦੀ ਇਕੱਤਰਤਾ

ਜਗਦੇਵ ਕਲਾਂ, 28 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਗੁਰੂ ਕਾ ਬਾਗ ਦੀ ਅਹਿਮ ਇਕੱਤਰਤਾ ਪਿੰਡ ਮੱਲੂਨੰਗਲ ਵਿਖੇ ਹੋਈ | ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਅਹਿਮ ਮੰਗਾਂ 'ਤੇ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

'ਕੌਣ ਬਣੇਗਾ ਪਿਆਰੇ ਦਾ ਪਿਆਰਾ' 'ਤੇ ਗੁਰਮਤਿ ਮੁਕਾਬਲੇ ਕਰਵਾਏ

ਨਵਾਂ ਪਿੰਡ, 28 ਜਨਵਰੀ (ਜਸਪਾਲ ਸਿੰਘ)-ਨਾਮੀ ਸਿੱਖ ਸੰਸਥਾ ਵਲੋਂ ਕਰਵਾਏ ਜਾ ਰਹੇ ਵਿਸ਼ਵ ਪੱਧਰੀ ਸਮਾਗਮ 'ਸਿੱਖ ਵਿਰਸਾ ਹੈ ਸਭ ਤੋਂ ਨਿਆਰਾ, ਆਓ ਬਣੀਏ ਪਿਆਰੇ ਦਾ ਪਿਆਰਾ' ਦੀ ਲੜੀ ਤਹਿਤ ਨਵਾਂ ਪਿੰਡ ਵਿਖੇ ਬੀਬੀ ਕਵਲਜੀਤ ਕੌਰ (ਨਵਾਂ ਪਿੰਡ) ਦੇ ਉਪਰਾਲੇ ਤੇ ਸਥਾਨਕ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਦੇ ਭਗਤ ਪੂਰਨ ਸਿੰਘ ਆਰਦਸ਼ ਸਕੂਲ ਸਮੇਤ ਤਿੰਨਾਂ ਸਕੂਲਾਂ ਦਾ ਇਨਾਮ ਵੰਡ ਸਮਾਰੋਹ

ਮਾਨਾਂਵਾਲਾ, 28 ਜਨਵਰੀ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੇ ਮਾਨਾਂਵਾਲਾ ਕੈਂਪਸ 'ਚ ਚੱਲਦੇ ਭਗਤ ਪੂਰਨ ਸਿੰਘ ਆਦਰਸ਼ ਸਕੂਲ, ਭਗਤ ਪੂਰਨ ਸਿੰਘ ਸਕੂਲ ਫਾਰ ਡੈੱਫ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦਾ ਇਨਾਮ ਵੰਡ ਸਮਾਰੋਹ ...

ਪੂਰੀ ਖ਼ਬਰ »

ਪੁਲੀਆਂ ਤੇ ਸੜਕਾਂ 'ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ 'ਤੇ ਮੁਕੰਮਲ ਪਾਬੰਦੀ

ਅੰਮਿ੍ਤਸਰ, 28 ਜਨਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ 'ਤੇ ਬਣੀ ਰੇਲਿੰਗ ਤੋੜਨ ਤੇ ਸੜਕਾਂ ਦੀ ...

ਪੂਰੀ ਖ਼ਬਰ »

ਅੰਗਰੇਜ਼ੀ ਸ਼ਰਾਬ ਦੀਆਂ 3 ਪੇਟੀਆਂ ਸਮੇਤ 2 ਨੌਜਵਾਨ ਕਾਬੂ

ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬਾਹਰਲੇ ਸਰਕਲਾਂ ਤੋਂ ਅੰਗਰੇਜ਼ੀ ਸ਼ਰਾਬ ਲਿਆ ਮਹਿੰਗੇ ਮੁੱਲ 'ਤੇ ਵੇਚਣ ਵਾਲੇ ਦੋ ਨੌਜਵਾਨਾਂ ਨੂੰ ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਰਾਜਵਿੰਦਰ ਕੌਰ ...

ਪੂਰੀ ਖ਼ਬਰ »

ਬੁੱਤ ਤੋੜਨ ਵਾਲਿਆਂ 'ਤੇ ਦਰਜ ਕੇਸ ਰੱਦ ਕਰ ਕੇ ਰਿਹਾਅ ਕੀਤਾ ਜਾਵੇ-ਵਿਰਕ

ਜੰਡਿਆਲਾ ਗੁਰੂ, 28 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰਬੀਰ ਸਿੰਘ ਵਿਰਕ ਨੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਤੇ ਲੱਗੇ ਬੁੱਤਾਂ ਨੂੰ ਤੋੜਨ ਵਾਲਿਆਂ 'ਤੇ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਬੁੱਤ ਹਟਾਏ ਜਾਣ ਤੇ ਦਰਜ ਪਰਚੇ ਵਾਪਸ ਲਏ ਜਾਣ ਤੱਕ ਰੋਸ ਧਰਨਾ ਜਾਰੀ ਰਹੇਗਾ-ਸਤਿਕਾਰ ਕਮੇਟੀ

ਅੰਮਿ੍ਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਰਾਸਤੀ ਮਾਰਗ 'ਚ ਲੱਗੇ ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਕੀਤੇ ਐਲਾਨ ਤੋਂ ਬਾਅਦ ਇਨ੍ਹਾਂ ਬੁੱਤਾਂ ਨੂੰ ਹਟਾਉਣ ਤੇ ਬੁੱਤਾਂ ਨੂੰ ਤੋੜਣ ਦੇ ਦੋਸ਼ 'ਚ ਸਿੱਖ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਵਡਿਆਈ ਤੇ ਮਹਾਨਤਾ ਦਾ ਕੋਈ ਸਾਨੀ ਨਹੀਂ-ਗਿਆਨੀ ਜਗਤਾਰ ਸਿੰਘ

ਅੰਮਿ੍ਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਤਨ ਸਿੱਖ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਅਧਾਰਿਤ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਈ ...

ਪੂਰੀ ਖ਼ਬਰ »

ਪਾਕਿ 'ਚ ਘੱਟ ਗਿਣਤੀਆਂ 'ਤੇ ਹੋਰ ਰਹੇ ਜ਼ੁਲਮ ਨੂੰ ਲੈ ਕੇ ਵਿਸ਼ਵ ਮਨੁੱਖੀ ਅਧਿਕਾਰੀ ਚੁੱਪ ਕਿਉਂ-ਪ੍ਰੋ: ਚਾਵਲਾ

ਅੰਮਿ੍ਤਸਰ, 28 ਜਨਵਰੀ (ਹਰਮਿੰਦਰ ਸਿੰਘ)-ਪਾਕਿਸਤਾਨ 'ਚ ਇਕ ਹਿੰਦੂ ਲੜਕੀ ਨੂੰ ਵਿਆਹ ਦੇ ਮੰਡਪ 'ਚੋਂ ਅਗਵਾ ਕਰਨ ਤੇ ਜ਼ਬਰੀ ਮੁਸਲਮਾਨ ਬਣਾਉਣ ਦੀ ਨਿਖੇਧੀ ਕਰਦੇ ਹੋਏ ਪੰਜਾਬ ਦੀ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਜੋ ਕੁਝ ਪਾਕਿਸਤਾਨ 'ਚ ...

ਪੂਰੀ ਖ਼ਬਰ »

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਵਿਖੇ ਕਿੰਡਰ ਗਾਰਟਨ ਸਾਲਾਨਾ ਸਮਾਰੋਹ

ਜੰਡਿਆਲਾ ਗੁਰੂ, 28 ਜਨਵਰੀ (ਰਣਜੀਤ ਸਿੰਘ ਜੋਸਨ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ 22ਵਾਂ ਕਿੰਡਰ ਗਾਰਟਨ ਸਾਲਾਨਾ ਸਮਾਰੋਹ ਮਨਾਇਆ ਗਿਆ | ਸਮਾਰੋਹ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪਿੰਦਰਜੀਤ ਸਿੰਘ ਸਰਲੀ ਚੇਅਰਮੈਨ ਮਾਰਕੀਟ ਕਮੇਟੀ ਖ਼ਡੂਰ ...

ਪੂਰੀ ਖ਼ਬਰ »

ਫਰਲੋ ਮਾਰਨ ਤੇ ਦੇਰੀ ਨਾਲ ਦਫ਼ਤਰ ਆਉਣ ਵਾਲੇ ਨਿਗਮ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ

ਅੰਮਿ੍ਤਸਰ, 28 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਦੇਰੀ ਨਾਲ ਦਫ਼ਤਰ ਆਉਣ ਵਾਲੇ ਤੇ ਬਾਇਓਮੀਟਰਿਕ ਮਸ਼ੀਨਾਂ 'ਤੇ ਹਾਜ਼ਰੀ ਨਾ ਲਗਾਉਣ ਵਾਲੇ ਮੁਲਾਜ਼ਮਾਂ ਦੀ ਹੁਣ ਸ਼ਾਮਤ ਆਵੇਗੀ ਤੇ ਇਸ ਸਬੰਧੀ ਕੱਲ੍ਹ ਤੋਂ ਕਾਰਵਾਈ ਆਰੰਭ ਹੋਣ ਦੀ ਸੰਭਾਵਨਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਰੋਸ ਰੈਲੀ ਦੌਰਾਨ ਪੰਜਾਬ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਹਰਸਾ ਛੀਨਾ, 28 ਜਨਵਰੀ (ਕੜਿਆਲ)-ਉੱਪ ਮੰਡਲ ਕੁਕੜਾਂਵਾਲਾ ਵਿਖੇ ਵੱਖ-ਵੱਖ ਬਿਜਲੀ ਕਾਮਿਆਂ ਦੀਆਂ ਮੁਲਾਜ਼ਮ ਜਥੇਬੰਦੀਆਂ 'ਤੇ ਆਧਾਰਿਤ ਸਾਂਝੀ ਸੰਘਰਸ਼ ਕਮੇਟੀ ਵਲੋਂ ਦੋ ਜੇ. ਈ. ਪੱਧਰ ਦੇ ਮੁਲਾਜ਼ਮਾਂ ਦੀ ਮੁਅੱਤਲੀ ਦੇ ਵਿਰੋਧ 'ਚ ਸਰਕਲ ਪੱਧਰ ਦਾ ਰੋਸ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਰਾਜਮਹਿੰਦਰ ਸਿੰਘ ਮਜੀਠਾ ਤੇ ਗੁਰਵੇਲ ਸਿੰਘ ਸੇਖੋਂ ਨੂੰ ਦਿੱਤਾ ਸਮਰਥਨ

ਅੰਮਿ੍ਤਸਰ, 28 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਜਲ ਸਰੋਤ ਵਿਭਾਗ ਅੰਮਿ੍ਤਸਰ ਦੇ ਕਲੈਰੀਕਲ ਕਰਮਚਾਰੀਆਂ ਦੀ ਜਥੇਬੰਦੀ ਪੰਜਾਬ ਇਰੀਗੇਸਨ ਕਲੈਰੀਕਲ ਕਰਮਚਾਰੀ ਐਸੋਸੀਏਸ਼ਨ ਦੀ ਚੋਣ ਲੜ ਰਹੇ ਪ੍ਰਧਾਨ ਦੇ ਉਮੀਦਵਾਰ ਰਾਜਮਹਿੰਦਰ ਸਿੰਘ ਮਜੀਠਾ ਤੇ ਜਨਰਲ ਸਕੱਤਰ ਦੇ ...

ਪੂਰੀ ਖ਼ਬਰ »

ਯੂ. ਕੇ. ਦੇ ਮਾਰਚ ਇਨਟੇਕ ਸਬੰਧੀ ਵੀਜ਼ੇ ਆਉਣੇ ਹੋਏ ਸ਼ੁਰੂ-ਗੈਵੀ ਕਲੇਰ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)-ਤਜ਼ਰਬੇਕਾਰ ਵੀਜ਼ਾ ਮਾਹਰ ਗੈਵੀ ਕਲੇਰ ਨੇ ਟੀਮ ਗਲੋਬਲ ਦੇ ਦਫ਼ਤਰ 'ਚ ਗੱਲਬਾਤ ਕਰਦਿਆਂ ਦੱਸਿਆ ਕਿ ਯੂ. ਕੇ. ਦਾ ਫਰਵਰੀ ਇਨਟੇਕ ਬਹੁਤ ਹੀ ਸ਼ਾਨਦਾਰ ਰਿਹਾ, ਜਿੰਨੇ ਵੀ ਵਿਦਿਆਰਥੀਆਂ ਦੀਆਂ ਸਾਡੇ ਵਲੋਂ ਫਾਈਲਾਂ ਲਗਵਾਈਆਂ ਗਈਆਂ ਹਨ, ...

ਪੂਰੀ ਖ਼ਬਰ »

ਬਿਆਸ ਦੇ ਦੋ ਖਿਡਾਰੀਆਂ ਨੇ ਕੋਲੰਬੋ 'ਚ ਆਯੋਜਿਤ ਕਰਾਟੇ ਚੈਂਪੀਅਨਸ਼ਿਪ 'ਚ ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ

ਬਿਆਸ, 28 ਜਨਵਰੀ (ਪਰਮਜੀਤ ਰੱਖੜਾ)-ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 12 ਜਨਵਰੀ ਨੂੰ ਕੋਲੰਬੋ (ਸ਼੍ਰੀਲੰਕਾ) ਵਿਖੇ ਹੋਈ ਸੀ, ਜਿਸ 'ਚ ਏਸ਼ੀਆ ਦੇ ਕਈ ਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ | ਬਿਆਸ ਕਰਾਟੇ ਟ੍ਰੇਨਿੰਗ ਸੈਂਟਰ ਦੇ ਦੋ ਨੌਜਵਾਨਾਂ ਨੇ ਵੀ ਇਸ ...

ਪੂਰੀ ਖ਼ਬਰ »

ਖੋਜਕੀਪੁਰ ਵਿਖੇ ਸ਼ਹੀਦ ਬਾਬਾ ਦੀਵਾਨ ਸਿੰਘ ਦੀ ਯਾਦ 'ਚ ਕੈਂਸਰ ਜਾਂਚ ਕੈਂਪ

ਰਈਆ, 28 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਬਾਬਾ ਦੀਵਾਨ ਸਿੰਘ ਦੀ ਯਾਦ 'ਚ ਸ਼ਹੀਦ ਬਾਬਾ ਦੀਵਾਨ ਸਿੰਘ ਸਪੋਰਟਸ ਐੱਡ ਕਲਚਰ ਕਲੱਬ ਵਲੋਂ ਪਿੰਡ ਖੋਜਕੀਪੁਰ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਜੋੜ ਮੇਲੇ ਦੇ ਪਹਿਲੇ ਦਿਨ ਵਰਲਡ ਕੈਂਸਰ ਕੇਅਰ ਵਲੋਂ ਮੀਂਹ 'ਚ ਕੈਂਸਰ ਦੀ ...

ਪੂਰੀ ਖ਼ਬਰ »

'ਗਾਵਹੁ ਸੱਚੀ ਬਾਣੀ' ਪ੍ਰੋਗਰਾਮ 'ਚੋਂ ਜੇਤੂ ਰਹਿਣ ਵਾਲੇ ਭਾਈ ਪ੍ਰਦੀਪ ਸਿੰਘ ਦਾ ਸਨਮਾਨ

ਅੰਮਿ੍ਤਸਰ, 28 ਜਨਵਰੀ (ਜੱਸ)-ਚੀਫ ਖ਼ਾਲਸਾ ਦੀਵਾਨ ਦੀ ਅਗਵਾਈ 'ਚ ਚੱਲ ਰਹੇ ਭਾਈ ਵੀਰ ਸਿੰਘ ਗੁਰਮਤਿ ਕਾਲਜ ਪੁਤਲੀਘਰ ਦੇ ਵਿਦਿਆਰਥੀ ਰਾਗੀ ਭਾਈ ਪ੍ਰਦੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਨੌਜਵਾਨਾਂ 'ਚ ਕੀਰਤਨ ਪ੍ਰਤੀ ਲਗਨ ਪੈਦਾ ਕਰਨ ਲਈ ਸ਼ੁਰੂ ਕੀਤੇ ਪ੍ਰੋਗਰਾਮ ...

ਪੂਰੀ ਖ਼ਬਰ »

ਮਜੀਠੀਆ ਵਲੋਂ ਸਾਬਕਾ ਸਰਪੰਚ ਅਮਰੀਕ ਸਿੰਘ ਅਨੈਤਪੁਰਾ ਦੀ ਮੌਤ 'ਤੇ ਦੁੱਖ ਪ੍ਰਗਟ

ਚੇਤਨਪੁਰਾ, 28 ਜਨਵਰੀ (ਮਹਾਂਬੀਰ ਸਿੰਘ ਗਿੱਲ)-ਸਾਬਕਾ ਸਰਪੰਚ ਨਿਰਮਲ ਸਿੰਘ ਹੁੰਦਲ ਅਨੈਤਪੁਰਾ, ਨਰਿੰਦਰ ਸਿੰਘ ਹੰੁਦਲ ਕਾਨੂੰਨਗੋ ਤੇ ਸੁਖਵਿੰਦਰ ਸਿੰਘ ਹੰੁਦਲ ਦੇ ਪਿਤਾ ਤੇ ਅਕਾਲੀ ਆਗੂ ਵਰਿਆਮ ਸਿੰਘ ਹੰੁਦਲ ਅਨੈਤਪੁਰਾ ਦੇ ਦਾਦਾ ਸਾਬਕਾ ਸਰਪੰਚ ਸਵ: ਅਮਰੀਕ ਸਿੰਘ ...

ਪੂਰੀ ਖ਼ਬਰ »

ਕੈਨੇਡਾ ਟਰੱਕ ਹਾਦਸੇ 'ਚ ਮਰਨ ਵਾਲੇ ਨੌਜਵਾਨਾਂ ਦੀਆਂ ਅੰਤਿਮ ਰਸਮਾਂ ਕੈਨੇਡਾ ਵਿਚ ਹੀ ਹੋਣਗੀਆਂ

ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 10 ਜਨਵਰੀ ਨੂੰ ਕੈਨੇਡਾ 'ਚ ਦੋ ਟਰੱਕਾਂ ਵਿਚਾਲੇ ਹੋਈ ਆਹਮੋ ਸਾਹਮਣੀ ਟੱਕਰ 'ਚ ਆਪਣੀਆਂ ਜਾਨਾਂ ਗਵਾਉਣ ਵਾਲੇ ਦੋਵਾਂ ਪੰਜਾਬੀ ਨੌਜਵਾਨਾਂ ਦੀਆਂ ਅੰਤਿਮ ਰਸਮਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਹੀ ਹੋਣਗੀਆਂ ਜਿਸ ...

ਪੂਰੀ ਖ਼ਬਰ »

ਪੁਲਿਸ ਥਾਣਾ ਦੇ ਮੁੱਖ ਗੇਟ ਅੱਗੇ ਲਵ ਕੁਸ਼ ਸੇਵਾ ਦਲ ਵਲੋਂ ਰੋਸ ਮੁਜ਼ਾਹਰਾ

ਅਜਨਾਲਾ, 28 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਮੀਂਹ ਦੇ ਬਾਵਜੂਦ ਪੁਲਿਸ ਥਾਣਾ ਅਜਨਾਲਾ ਦੇ ਮੁੱਖ ਗੇਟ ਅੱਗੇ ਲਵ ਕੁਸ਼ ਸੇਵਾ ਦਲ ਪੰਜਾਬ ਦੇ ਸੂਬਾ ਪ੍ਰਧਾਨ ਕਰਨ ਅਜਨਾਲਾ ਦੀ ਪ੍ਰਧਾਨਗੀ 'ਚ ਲਵ ਕੁਸ਼ ਸੇਵਾ ਦਲ ਦੀਆਂ ਤਹਿਸੀਲ ਅਜਨਾਲਾ ਦੀਆਂ ਪੇਂਡੂ ਇਕਾਈਆਂ ਦੇ ਪ੍ਰਧਾਨਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX