ਤਾਜਾ ਖ਼ਬਰਾਂ


53 ਵਿਚੋਂ 48 ਰਿਪੋਰਟਾਂ ਆਈਆਂ ਨੈਗੇਟਿਵ , 5 ਦੀ ਰਿਪੋਰਟ ਬਾਕੀ
. . .  1 day ago
ਪਠਾਨਕੋਟ ,26 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਚ ਆਉਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ...
ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ 3 ਨੌਜਵਾਨਾਂ ਦੀ ਹੋਈ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ) - ਸਰਹਿੰਦ ਵਿਚ ਅੱਜ ਸ਼ਾਮ ਵੇਲੇ ਇਕ ਕਾਰ ਤੇ ਤੇਲ ਟੈਂਕਰ ਦਰਮਿਆਨ ਹੋਈ ਸਿੱਧੀ ਟੱਕਰ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਉੱਜਵਲ ਸੂਦ ਪੁੱਤਰ ਦਵਿੰਦਰ ਸੂਦ ਵਾਸੀ ਸਰਹਿੰਦ...
ਸ. ਬਲਬੀਰ ਸਿੰਘ ਸੀਨੀਅਰ ਨੂੰ ਪਾਕਿਸਤਾਨੀ ਹਾਕੀ ਭਾਈਚਾਰੇ ਨੇ ਕੀਤਾ ਯਾਦ
. . .  1 day ago
ਕਰਾਚੀ, 26 ਮਈ - ਤਿੰਨ ਵਾਰ ਦੇ ਉਲੰਪਿਕ ਗੋਲਡ ਮੈਡਲਿਸਟ ਸ. ਬਲਬੀਰ ਸਿੰਘ ਸੀਨੀਅਰ ਦੇ ਹੋਏ ਦਿਹਾਂਤ 'ਤੇ ਪਾਕਿਸਤਾਨੀ ਹਾਕੀ ਭਾਈਚਾਰੇ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਬਲਬੀਰ ਸਿੰਘ ਨੂੰ ਯਾਦ ਕਰਦੇ ਹੋਏ ਪਾਕਿਸਤਾਨੀ ਹਾਕੀ ਭਾਈਚਾਰੇ ਨੇ ਕਿਹਾ ਕਿ ਉਹ ਬਹੁਤ...
ਭਲਕੇ ਅਟਾਰੀ ਵਾਹਗਾ ਮਾਰਗ ਰਾਹੀਂ ਪਾਕਿਸਤਾਨ ਪਹੁੰਚਣਗੇ ਭਾਰਤ ਵਿਚ 'ਚ ਫਸੇ ਪਾਕਿ ਨਾਗਰਿਕ
. . .  1 day ago
ਰਾਜਾਸਾਂਸੀ, 26 ਮਈ (ਹੇਰ) - ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਭਾਰਤ ਦੇ ਵਿਦੇਸ਼ ਮੰਤਰਾਲਾ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਗੁਜਰਾਤ, ਮਹਾਰਾਸ਼ਟਰਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਦਿੱਲੀ, ਉਤਰ ਪ੍ਰਦੇਸ਼, ਹਰਿਆਣਾ ਤੇ ਪੰਜਾਬ ਵਿਚ ਫਸੇ ਹੋਏ ਨਾਗਰਿਕਾਂ ਦੀ ਪਾਕਿਸਤਾਨ 'ਚ ਸੌਖੇ...
ਪੁਲਿਸ ਦੀ ਕੁੱਟਮਾਰ ਨਾਲ ਨੌਜਵਾਨ ਦੀ ਮੌਤ
. . .  1 day ago
ਭਿੱਖੀ ਵਿੰਡ, 26 ਮਈ (ਬੌਬੀ) - ਪੁਲਿਸ ਥਾਣਾ ਭਿੱਖੀ ਵਿੰਡ ਅਧੀਨ ਆਉਂਦੀ ਪੁਲਿਸ ਚੌਕੀ ਸੁਰ ਸਿੰਘ ਵਿਖੇ ਮੋਟਰਸਾਈਕਲ ਚੋਰੀ ਮਾਮਲੇ ਵਿਚ ਫੜ ਕੇ ਲਿਆਂਦੇ ਨੌਜਵਾਨ ਦੀ ਪੁਲਿਸ ਵਲੋਂ ਕੁੱਟਮਾਰ ਕਰਨ ਨਾਲ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਲਾਸ਼...
ਅੰਮ੍ਰਿਤਸਰ ਵਿਚ ਅੱਜ ਦੋ ਕੋਰੋਨਾ ਪਾਜ਼ੀਟਿਵ ਕੇਸ ਮਿਲੇ
. . .  1 day ago
ਅੰਮ੍ਰਿਤਸਰ, 26 ਮਈ (ਰੇਸ਼ਮ ਸਿੰਘ/ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ ਦੋ ਕੋਰੋਨਾਵਾਇਰਸ ਦੇ ਕੇਸ ਪਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ 337 ਕੇਸ ਹਨ। ਜਿਨ੍ਹਾਂ ਵਿਚੋਂ 301 ਡਿਸਚਾਰਜ ਹੋ ਗਏ ਹਨ। 6 ਮੌਤਾਂ ਹੋਈਆਂ ਹਨ ਤੇ...
ਭਾਰਤ ਚੀਨ ਤਣਾਅ ਵਿਚਕਾਰ ਮੋਦੀ ਨੇ ਕੀਤੀ ਅਹਿਮ ਬੈਠਕ
. . .  1 day ago
ਨਵੀਂ ਦਿੱਲੀ, 26 ਮਈ - ਲਦਾਖ ਦੇ ਇਲਾਕੇ ਵਿਚ ਭਾਰਤ ਤੇ ਚੀਨ ਦੇ ਸੈਨਿਕਾਂ ਦੇ ਆਹਮੋ ਸਾਹਮਣੇ ਹੋਣ ਦੀਆਂ ਖ਼ਬਰਾਂ ਵਿਚਕਾਰ ਇਸ ਮੁੱਦੇ 'ਤੇ ਦਿੱਲੀ 'ਚ ਪ੍ਰਧਾਨ ਮੰਤਰੀ ਦਫ਼ਤਰ ਵਿਚ ਬੈਠਕ ਹੋਈ ਹੈ। ਚੀਨ ਦੇ ਨਾਲ ਐਲ.ਏ.ਸੀ. 'ਤੇ ਕੀ ਹਾਲਾਤ ਹਨ, ਇਸ 'ਤੇ ਚਰਚਾ ਚਲੀ। ਉੱਥੇ...
ਆਬਕਾਰੀ ਕਰ ਕਮਿਸ਼ਨਰ ਪੰਜਾਬ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਅਧਿਕਾਰੀਆਂ ਨਾਲ ਬੈਠਕ
. . .  1 day ago
ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਪੰਜਾਬ ਦੀਆਂ ਸਾਰੀਆਂ ਸ਼ਰਾਬ ਫ਼ੈਕਟਰੀਆਂ ਤੇ ਬੋਟਲਿੰਗ ਪਲਾਂਟ ਦੇ ਵਿਚ ਤੈਨਾਤ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੇ ਜਿੱਥੇ ਤਬਾਦਲੇ ਕੀਤੇ ਗਏ। ਉੱਥੇ ਹੀ ਅੱਜ ਵਿਭਾਗ ਦੇ ਕਮਿਸ਼ਨਰ ਵਿਵੇਕ ਪ੍ਰਤਾਪ ਵੱਲੋਂ ਸੂਬੇ...
ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਪਤਨੀ ਨੇ ਕੀਤੀ ਖੁਦਕੁਸ਼ੀ
. . .  1 day ago
ਨਾਭਾ, 26 ਮਈ (ਅਮਨਦੀਪ ਸਿੰਘ ਲਵਲੀ) - ਨਾਭਾ ਦੀ ਕੀਰਤੀ ਨਾਮੀ 24 ਸਾਲਾਂ ਔਰਤ ਵੱਲੋਂ ਗਲ ਵਿਚ ਚੁੰਨੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਕਿਰਤੀ ਦੇ ਭਰਾ ਅਮਿਤ ਮੁਤਾਬਿਕ ਉਸ ਦੇ ਪਤੀ ਦੀਪਕ ਦੇ ਕਿਸੇ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਤੇ ਭਾਈ ਵਰਿਆਮ ਸਿੰਘ ਦੇ ਦਿਹਾਂਤ 'ਤੇ ਪ੍ਰਗਟਾਇਆ ਅਫਸੋਸ
. . .  1 day ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ) - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਲੰਪੀਅਨ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਅਫ਼ਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਈ ਸਾਹਿਬ ਜੀ ਹਾਕੀ ਦੇ ਮਹਾਨ ਖਿਡਾਰੀ ਹੀ ਨਹੀਂ ਬਲਕਿ...
ਸਿਹਤ ਮੰਤਾਰਲਾ ਨੇ ਸੂਬਿਆਂ ਨੂੰ ਹਾਈਡ੍ਰੋਕਸੀਕਲੋਰੋਕਵੀਨ ਸਬੰਧੀ ਤਾਜ਼ਾ ਜਾਣਕਾਰੀ ਦੇਣ ਲਈ ਕਿਹਾ
. . .  1 day ago
ਨਵੀਂ ਦਿੱਲੀ, 26 ਮਈ - ਦੇਸ਼ 'ਚ ਕੋਰੋਨਾਵਾਇਰਸ ਖਿਲਾਫ ਮਲੇਰੀਆ ਦੀ ਦਵਾਈ ਹਾਈਡ੍ਰਾਕਸੀਕਲੋਰੋਕਵੀਨ ਦੇ ਇਸਤੇਮਾਲ ਨੂੰ ਲੈ ਕੇ ਸਿਹਤ ਮੰਤਰਾਲਾ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਮੰਗਲਵਾਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ 'ਚ ਸਾਰੇ ਸੂਬਿਆਂ ਤੇ ਕੇਂਦਰ...
ਮੁੱਖ ਮੰਤਰੀ ਦੇ ਜ਼ਿਲ੍ਹੇ ਵਿਚ ਡੇਢ ਲੱਖ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਦਿੱਤਾ - ਡਿਪਟੀ ਕਮਿਸ਼ਨਰ
. . .  1 day ago
ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਮੁੱਖ ਮੰਤਰੀ ਦੇ ਜ਼ਿਲ੍ਹੇ ਚ ਹੁਣ ਤੱਕ ਡੇਢ ਲੱਖ ਲਾਭਪਾਤਰੀਆਂ ਨੂੰ ਕਣਕ ਤੇ ਦਾਲ ਵੰਡੀ ਗਈ ।ਇਸ ਗੱਲ ਦਾ ਦਾਅਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ...
ਚੀਨ ਦੇ ਮਸਲੇ 'ਤੇ ਰਾਜਨਾਥ ਸਿੰਘ ਦੀ ਅਹਿਮ ਬੈਠਕ
. . .  1 day ago
ਨਵੀਂ ਦਿੱਲੀ, 26 ਮਈ - ਪਿਛਲੇ ਕੁੱਝ ਦਿਨਾਂ ਤੋਂ ਚੀਨ ਤੇ ਨਿਪਾਲ ਦੇ ਨਾਲ ਜਾਰੀ ਖਿੱਚੋਤਾਣ ਵਿਚਕਾਰ ਅੱਜ ਮੰਗਲਵਾਰ ਨੂੰ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਅਹਿਮ ਬੈਠਕ ਕੀਤੀ। ਚੀਫ਼ ਆਫ਼ ਡਿਫੈਂਸ ਬਿਪਿਨ ਰਾਵਤ ਤੋਂ ਇਲਾਵਾ ਤਿੰਨਾਂ ਸੈਨਾਵਾਂ ਦੇ ਪ੍ਰਮੁੱਖ ਦੇ ਨਾਲ ਹੋਈ ਬੈਠਕ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੇ 4 ਹੋਰ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ 111 ਹੋਈ
. . .  1 day ago
ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਗਿਣਤੀ 111 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ...
ਕਰਨਾਲ ਵਿਖੇ ਅੱਜ 3 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਕਰਨਾਲ, 26 ਮਈ ( ਗੁਰਮੀਤ ਸਿੰਘ ਸੱਗੂ ) - ਸੀ ਐਮ ਸਿਟੀ ਵਿਖੇ ਕੋਰੋਨਾ ਪਾਜ਼ੀਟਿਵ ਦੇ 3 ਹੋਰ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 2 ਮਹਿਲਾਵਾਂ ਵੀ ਸ਼ਾਮਿਲ ਹਨ। ਇਨ੍ਹਾਂ ਤਿੰਨਾਂ ਮਾਮਲਿਆਂ ਵਿਚ ਦੋ ਦੀ ਹਰਿਆਣਾ ਤੋਂ ਬਾਹਰ ਦੀ ਟਰੈਵਲ ਹਿਸਟਰੀ ਹੈ। ਅੱਜ ਇਕ ਮਾਮਲਾ...
ਦਲ ਖ਼ਾਲਸਾ ਵੱਲੋਂ 5 ਜੂਨ ਨੂੰ ਲਾਕਡਾਉਨ ਦੀ ਹਿਦਾਇਤਾਂ ਦੀ ਪਾਲਣਾ ਕਰਦਿਆਂ ਕਢਿਆ ਜਾਵੇਗਾ ਘੱਲੂਘਾਰਾ ਮਾਰਚ
. . .  1 day ago
ਅੰਮ੍ਰਿਤਸਰ, 26 ਮਈ (ਰਾਜੇਸ਼ ਸੰਧੂ)- ਦਲ ਖ਼ਾਲਸਾ ਵੱਲੋਂ ਜੂਨ 1984 ਨੂੰ 36ਵਰ੍ਹੇ ਪੂਰੇ ਹੋਣ 'ਤੇ ਵੀ ਸਿਖ ਕੌਮ ਦੇ ਲਗੇ ...
ਸੁਖਬੀਰ ਵੱਲੋਂ ਬਾਦਲ ਪਿੰਡ 'ਚ ਹਲਕਾ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
. . .  1 day ago
ਮੰਡੀ ਕਿੱਲਿਆਂਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)- ਮੁੱਖ ਮੰਤਰੀ ਪੰਜਾਬ ਦੇ 'ਸਿਆਸੀ' ਲਾਕ ਡਾਊਨ ਅਤੇ 'ਵਿਵਾਦ-ਏ-ਸ਼ਰਾਬ' 'ਚ ਘਿਰੀ....
ਲੱਖਾਂ ਦੀ ਅਫ਼ੀਮ ਸਮੇਤ ਦੋ ਕਾਬੂ
. . .  1 day ago
ਅਜੀਤਵਾਲ, 26 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)- ਮੋਗਾ ਜ਼ਿਲ੍ਹੇ ਦੇ ਸੀ.ਆਈ.ਏ ਸਟਾਫ਼ ਧਰਮਕੋਟ ਨੇ ਖ਼ਾਸ....
ਕੋਵਿਡ-19 ਦੇ ਤਹਿਤ ਸਫ਼ਾਈ ਕਰਮਚਾਰੀਆਂ ਦੇ ਲਏ ਗਏ ਸੈਂਪਲ
. . .  1 day ago
ਗੁਰੂ ਹਰ ਸਹਾਏ, 26 ਮਈ (ਕਪਿਲ ਕੰਧਾਰੀ)- ਪੰਜਾਬ ਸਰਕਾਰ ਦੀ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਨਵਦੀਪ...
ਬੈਂਕ ਅੱਗੇ ਜੁੜੀ ਲੋਕਾਂ ਦੀ ਭੀੜ ਕਾਰਨ ਸਮਾਜਿਕ ਦੂਰੀ ਦਾ ਨਿਕਲਿਆ ਜਨਾਜ਼ਾ
. . .  1 day ago
ਬਾਘਾਪੁਰਾਣਾ, 26 ਮਈ(ਬਲਰਾਜ ਸਿੰਗਲਾ)- ਬਾਘਾਪੁਰਾਣਾ ਦੀਆਂ ਬੈਂਕਾਂ ਅੱਗੇ ਲੋਕਾਂ ਦੀਆਂ ਜੁੜੀਆਂ ਭੀੜਾਂ ਦੇ ਨਾਲ ...
ਬੈਂਕ ਕਰਮਚਾਰੀਆਂ ਵੱਲੋਂ ਬੈਂਕ ਦੇ ਗੇਟ ਨੂੰ ਅੰਦਰੋਂ ਬੰਦ ਕਰਕੇ ਖਾਤਾ ਧਾਰਕਾਂ ਨੂੰ ਕੀਤਾ ਜਾ ਰਿਹੈ ਪ੍ਰੇਸ਼ਾਨ
. . .  1 day ago
ਗੁਰੂਹਰਸਹਾਏ, 26 ਮਈ (ਕਪਿਲ ਕੰਧਾਰੀ)- ਦੇਸ਼ ਭਰ 'ਚ ਕੋਰੋਨਾ ਵਾਇਰਸ ਦੀ ਬਿਮਾਰੀ ਦਾ ਲਗਾਤਾਰ ਵਾਧਾ ਹੋ ਰਿਹਾ ਹੈ। ਉਸ ਨੂੰ...
ਟਾਂਡਾ ਨੇੜੇ ਪਾਏ ਗਏ 4 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ
. . .  1 day ago
ਟਾਂਡਾ ਉੜਮੁੜ, 26 ਮਈ ( ਦੀਪਕ ਬਹਿਲ) - ਟਾਂਡਾ ਦੇ ਪਿੰਡ ਨੰਗਲੀ 'ਚ ਮੌਤ ਤੋਂ ਬਾਅਦ ਕੋਰੋਨਾ ਪਾਜ਼ੀਟਿਵ ਨਿਕਲੇ ਮਰੀਜ ਦੇ ਸੰਪਰਕ 'ਚ ਆਏ 4 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ । ਪਿੰਡ ਨੂੰ ਸੀਲ ਕਰਕੇ ਸਿਹਤ ਅਧਿਕਾਰੀਆਂ ਨੇ ਸੈਂਪਲ ਇਕੱਤਰ ਕਰਨ ਦੀ ਪ੍ਰਕਿਰਿਆ...
ਗਾਇਕ ਸਿੱਧੂ ਮੂਸੇਵਾਲਾ ਮਾਮਲਾ : 4 ਪੁਲਿਸ ਮੁਲਾਜ਼ਮਾਂ ਵੱਲੋਂ ਅਗਾਊਂ ਜ਼ਮਾਨਤ ਲਈ ਕੀਤੀ ਅਪੀਲ 'ਤੇ ਫ਼ੈਸਲਾ ਕੱਲ੍ਹ
. . .  1 day ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਬਹੁ ਚਰਚਿਤ ਅਤੇ ਵਿਵਾਦਾਂ 'ਚ ਘਿਰੇ ਗਾਇਕ ਸ਼ੁਭਦੀਪ ਸਿੰਘ ...
ਆੜ੍ਹਤੀਏ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੀ ਮੰਡੀ ਬਰੀਵਾਲਾ ਵਿਖੇ ਇਕ...
ਸੜਕ ਹਾਦਸੇ 'ਚ ਐਕਟਿਵਾ ਸਵਾਰ ਵਿਅਕਤੀ ਦੀ ਹੋਈ ਮੌਤ
. . .  1 day ago
ਮਾਨਾਂਵਾਲਾ, 26 ਮਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ.ਟੀ. ਕਸਬਾ ਮਾਨਾਂਵਾਲਾ ਦੇ ਨੇੜਿਓ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਤਰਨਤਾਰਨ

ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ ਦੌਰਾਨ ਘਰ ਵਿਚ ਵੜ ਕੇ ਚਲਾਈਆਂ ਗੋਲੀਆਂ

ਸਰਾਏਾ ਅਮਾਨਤ ਖਾਂ, 28 ਜਨਵਰੀ (ਨਰਿੰਦਰ ਦਿੰਘ ਦੋਦੇ)¸ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਨੌਜਵਾਨਾਂ ਦੇ ਦੋ ਧੜਿਆਂ ਵਿਚ ਵਾਲੀਵਾਲ ਦੇ ਮੈਦਾਨ ਵਿਚ ਨੈੱਟ ਲਗਾਉਣ ਤੋਂ ਹੋਏ ਝਗੜੇ ਦੌਰਾਨ ਗੋਲੀ ਚੱਲੀ, ਜਿਸ ਨਾਲ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਾਹਿਬ ਸਿੰਘ, ਸੁਖਦੇਵ ਸਿੰਘ ਪੁੱਤਰ ਦਿਆਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਵਾਲੀਵਾਲ ਦੇ ਮੈਦਾਨ ਵਿਚ ਨੌਜਵਾਨਾਂ ਵਲੋਂ ਨੈੱਟ ਲਗਾਉਣ ਕਾਰਨ ਮਾਮੂਲੀ ਝਗੜਾ ਹੋ ਗਿਆ ਸੀ, ਫਿਰ ਨੌਜਵਾਨ ਆਪਣੇ ਆਪਣੇ ਘਰਾਂ ਨੂੰ ਚਲੇ ਗਏ | ਅੱਜ ਸਵੇਰੇ ਪਿੰਡ ਦੇ ਨੌਜਵਾਨ ਰਾਜੂ ਪੁੱਤਰ ਪ੍ਰਤਾਪ ਸਿੰਘ, ਗੋਪੀ, ਭੋਲਾ ਪੁੱਤਰ ਕਾਲਾ ਸਿੰਘ, ਹਰਪਾਲ ਸਿੰਘ ਪੁੱਤਰ ਦਿਲਬਾਗ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਮੀਆਂਪੁਰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਸਾਡੇ ਘਰ ਸਵੇਰੇ 8.30 ਵਜੇ ਆ ਗਏ ਤੇ ਸਾਨੂੰ ਗਾਲੀ ਗਲੋਚ ਕਰਨ ਪਿਸਤੌਲ ਨਾਲ ਫਾਇਰ ਕਰਨ ਲੱਗ ਪਏ, ਜਿਸ ਨਾਲ ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ ਪੁੱਤਰ ਸਾਹਿਬ ਅਤੇ ਗਗਨਦੀਪ ਸਿੰਘ ਪੁੱਤਰ ਦਲਬੀਰ ਸਿੰਘ ਜ਼ਖ਼ਮੀ ਹੋ ਗਏ, ਅਸੀਂ ਸਾਰੇ ਜਣੇ ਆਪਣੇ ਬੱਚਿਆਂ ਨੂੰ ਦੇਖਣ ਲੱਗ ਪਏ ਤਾਂ ਮੌਕਾ ਦੇਖ ਸਾਰੇ ਨੌਜਵਾਨ ਫ਼ਰਾਰ ਹੋ ਗਏ, ਅਸੀਂ ਜਲਦੀ ਤੋਂ ਜਲਦੀ ਜ਼ਖ਼ਮੀ ਨੌਜਵਾਨਾਂ ਨੂੰ ਚੁੱਕ ਕੇ ਸਰਕਾਰੀ ਹਸਪਤਾਲ ਕਸੇਲ ਵਿਚ ਦਾਖ਼ਲ ਕਰਵਾਇਆ ਅਤੇ ਥਾਣਾ ਮੁਖੀ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ | ਅਸੀਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਉਕਤ ਨੌਜਵਾਨਾਂ ਿਖ਼ਲਾਫ ਸਖ਼ਤ ਕਾਰਵਾਈ ਕੀਤੀ ਜਾਵੇ | ਥਾਣਾ ਮੁਖੀ ਸਬ ਇੰਸ: ਦਵਿੰਦਰ ਕੁਮਾਰ ਨੇ ਕਿਹਾ ਕਿ ਜ਼ਖ਼ਮੀ ਨੌਜਵਾਨਾਂ ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਵੱਖ-ਵੱਖ ਧਾਰਾ 307, 452, 506, 148, 149 ਤਹਿਤ ਕੇਸ ਦਰਜ ਕਰ ਲਿਆ ਗਿਆ | ਮੈਡੀਕਲ ਰਿਪੋਰਟ ਆਉਣ 'ਤੇ ਜ਼ੁਰਮ ਵਿਚ ਵਾਧਾ ਕੀਤਾ ਜਾਵੇਗਾ ਅਤੇ ਉਕਤ ਨੌਜਵਾਨਾਂ ਦੀ ਗਿ੍ਫ਼ਤਾਰੀ ਲਈ ਪੁਲਿਸ ਪਾਰਟੀਆਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |

ਘਰ 'ਚੋਂ ਨਕਦੀ ਅਤੇ ਮੋਬਾਈਲ ਚੋਰੀ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)-ਅਣਪਛਾਤੇ ਵਿਅਕਤੀਆਂ ਵਲੋਂ ਰਾਤ ਸਮੇਂ ਇਕ ਘਰ 'ਚ ਦਾਖ਼ਲ ਹੋ ਕੇ ਮੋਬਾਈਲ ਫੋਨ ਅਤੇ ਨਕਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਿਕੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਯੂ.ਕੇ. ਦੇ ਮਾਰਚ ਇਨਟੇਕ ਸਬੰਧੀ ਵੀਜ਼ੇ ਆਉਣੇ ਹੋਏ ਸ਼ੁਰੂ-ਗੈਵੀ ਕਲੇਰ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)-ਤਜ਼ਰਬੇਕਾਰ ਵੀਜ਼ਾ ਮਾਹਰ ਗੈਵੀ ਕਲੇਰ ਨੇ ਟੀਮ ਗਲੋਬਲ ਦੇ ਦਫ਼ਤਰ 'ਚ ਗੱਲਬਾਤ ਕਰਦਿਆਂ ਦੱਸਿਆ ਕਿ ਯੂ.ਕੇ. ਦਾ ਫਰਵਰੀ ਇਨਟੇਕ ਬਹੁਤ ਹੀ ਸ਼ਾਨਦਾਰ ਰਿਹਾ, ਜਿੰਨੇ ਵੀ ਵਿਦਿਆਰਥੀਆਂ ਦੀਆਂ ਸਾਡੇ ਵਲੋਂ ਫਾਈਲਾਂ ਲਗਵਾਈਆਂ ਗਈਆਂ ਹਨ, ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੀਵਾਨੀ ਅਤੇ ਫ਼ੌਜਦਾਰੀ ਅਦਾਲਤਾਂ 'ਚ 8 ਫ਼ਰਵਰੀ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੀਵਾਨੀ ਅਤੇ ਫ਼ੌਜਦਾਰੀ ਅਦਾਲਤਾਂ ਵਿਚ 8 ਫ਼ਰਵਰੀ 2020 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਸੁਮਿਤ ਮੱਕੜ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਕਰਜ਼ਾ ਵਸੂਲਣ ਆਏ ਬੈਂਕ ਅਧਿਕਾਰੀਆਂ ਨੂੰ ਘੇਰ ਕੇ ਵਾਪਸ ਮੋੜਿਆ

ਮੀਆਂਵਿੰਡ, 28 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਜਿਨ੍ਹਾਂ ਵਿਚ ਜ਼ੋਨ ਪ੍ਰਧਾਨ ਦਿਆਲ ਸਿੰਘ, ਸਤਨਾਮ ਸਿੰਘ ਖੋਜਕੀਪੁਰ, ਹਰਜਿੰਦਰ ਸਿੰਘ ਘੱਗੇ ਆਦਿ ਨੇ ਕਿਹਾ ਕਿ ਕੈਪਟਨ ਸਰਕਾਰ ਆਪਣੇ ਵਾਅਦਿਆਂ ਨੂੰ ਬਿਲਕੁਲ ਭੁੱਲ ਗਈ ...

ਪੂਰੀ ਖ਼ਬਰ »

ਵੀਜ਼ਾ ਪ੍ਰਣਾਲੀ 'ਚ ਸੁਧਾਰ ਹੋਣ ਕਰਕੇ ਵਿਦਿਆਰਥੀਆਂ ਦੀ ਪਹਿਲੀ ਮੰਗ ਬਣਿਆ ਯੂ.ਕੇ.-ਗਿੱਲ

ਤਰਨ ਤਾਰਨ, 28 ਜਨਵਰੀ (ਲਾਲੀ ਕੈਰੋਂ)¸ਯੂ.ਕੇ. ਵਲੋਂ ਇਸ ਵਾਰ ਟਾਇਰ ਫੋਰ ਦੇ ਅਧੀਨ ਵਿਦਿਆਰਥੀਆਂ ਨੂੰ ਬਹੁਤ ਆਸਾਨੀ ਨਾਲ ਵੀਜ਼ਾ ਦਿੱਤਾ ਗਿਆ ਹੈ, ਜਿਸ ਵਿਚ ਜਨਵਰੀ ਬੈਚ ਲਈ ਦਿਸ਼ਾ ਸੈਂਟਰ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੀਜ਼ਾ ਪ੍ਰਾਪਤ ਕੀਤਾ ਹੈ ਤੇ ਉਹ ਯੂ.ਕੇ. ਦੀਆਂ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਵਲੋਂ ਠੱਠੀ ਪਿੰਡ ਵਿਖੇ ਪੀਣ ਵਾਲੇ ਪਾਣੀ ਦੀ ਟੈਂਕੀ ਦਾ ਉਦਘਾਟਨ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)¸ਵਿਧਾਨ ਸਭਾ ਹਲਕਾ ਦੇ ਵਿਚ ਪੈਂਦੇ ਪਿੰਡ ਠੱਠੀ ਵਿਖੇ ਵਾਟਰ ਸਪਲਾਈ ਸਕੀਮ ਅਧੀਨ 27 ਲੱਖ 22 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੀ ਪੀਣ ਵਾਲੇ ਪਾਣੀ ਦੀ ਨਵੀਂ ਟੈਂਕੀ ਦਾ ਉਦਘਾਟਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰਨ ਵਾਲੇ 8 ਵਿਅਕਤੀਆਂ ਵਿਰੁੱਧ ਇਰਾਦਾ ਕਤਲ ਦਾ ਮੁਕੱਦਮਾ ਦਰਜ

ਪੱਟੀ, 28 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਥਾਨਕ ਕਾਲਜ ਰੋਡ ਵਿਖੇ ਸ਼ਾਹ ਆਟਾ ਚੱਕੀ ਕਰਦੇ ਸੰਤੋਖ ਉਰਫ ਕਪਿਲ ਪੁੱਤਰ ਜੱਸ ਪਾਲ ਵਾਸੀ ਵਾਰਡ ਨੰਬਰ 11 ਤੇ 26 ਜਨਵਰੀ ਦੀ ਰਾਤ ਨੂੰ ਕੁਝ ਵਿਅਕਤੀਆਂ ਵਲੋਂ ਸੱਟਾਂ ਲਾ ਕੇ ਗੰਭੀਰ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਮਿਲਿਆ ਸਬਜ਼ੀ ਮੰਡੀ ਆੜ੍ਹਤੀਆਂ ਦਾ ਵਫ਼ਦ

ਪੱਟੀ, 28 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਮਾਰਕੀਟ ਕਮੇਟੀ ਦੇ ਚੇਅਰਮੈਨ ਮੇਜ਼ਰ ਸਿੰਘ ਧਾਰੀਵਾਲ ਨੂੰ ਸਬਜੀ ਮੰਡੀ ਆੜਤੀਆਂ ਯੂਨੀਅਨ ਦਾ ਵਫ਼ਦ ਅਸ਼ਵਨੀ ਕੁਮਾਰ ਕਾਲਾ ਮਹਿਤਾ ਦੀ ਅਗਵਾਈ 'ਚ ਮਿਲਿਆ ਅਤੇ ਮੰਡੀ ਵਿਖੇ ਆੜ੍ਹਤੀਆਂ ਨੂੰ ਸਬਜੀ ਵੇਚਣ ਵੇਲੇ ਆ ...

ਪੂਰੀ ਖ਼ਬਰ »

ਗਲੀਆਂ 'ਚ ਭਰੇ ਚਿੱਕੜ ਅਤੇ ਅੱਧ-ਵਿਚਾਲੇ ਲਟਕੀਆਂ ਲਿੰਕ ਸੜਕਾਂ ਨੇ ਲੋਕਾਂ ਦਾ ਲੰਘਣਾ ਕੀਤਾ ਮੁਹਾਲ

ਸੁਰ ਸਿੰਘ, 28 ਜਨਵਰੀ (ਧਰਮਜੀਤ ਸਿੰਘ)-ਬੀਤੇ ਕੱਲ੍ਹ ਤੋਂ ਲਗਾਤਾਰ ਹੋ ਰਹੀ ਕਿਣ-ਮਿਣ ਕਾਰਨ ਲੰਮੇ ਸਮੇਂ ਤੋਂ ਸਰਕਾਰ ਦੀ ਮਿਹਰ ਭਰੀ ਨਿਗ੍ਹਾ ਦੀ ਉਡੀਕ ਕਰ ਰਹੀਆਂ ਸਥਾਨਕ ਕਸਬੇ ਦੀਆਂ ਕੱਚੀਆਂ ਗਲੀਆਂ 'ਚੋਂ ਲੋਕਾਂ ਦਾ ਲੰਘਣਾ ਮੁਹਾਲ ਹੋਇਆ ਪਿਆ ਹੈ | ਇਨ੍ਹਾਂ ਗਲੀਆਂ ਵਿਚ ...

ਪੂਰੀ ਖ਼ਬਰ »

ਸਿਵਲ ਸਰਜਨ ਤਰਨ ਤਾਰਨ ਨੇ ਕੀਤਾ ਸਿਵਲ ਹਸਪਤਾਲ ਪੱਟੀ ਦਾ ਨਿਰੀਖ਼ਣ

ਪੱਟੀ, 28 ਜਨਵਰੀ (ਅਵਤਾਰ ਸਿੰਘ ਖਹਿਰਾ)-ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਸਿਵਲ ਸਰਜਨ ਤਰਨਤਾਰਨ ਡਾ. ਅਨੂਪ ਕੁਮਾਰ ਵਲੋਂ ਸਿਵਲ ਹਸਪਤਾਲ ਪੱਟੀ ਦਾ ਨਿਰੀਖ਼ਣ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਅਮਰਜੋਤ ਸਿੰਘ ਸੰਧੂ ਦਾ ਕੈਨੇਡਾ 'ਚ ਵਿਧਾਇਕ ਬਣਨ ਤੋਂ ਬਾਅਦ ਆਪਣੇ ਜੱਦੀ ਪਿੰਡ ਭਲਾਈਪੁਰ ਪੁੱਜਣ 'ਤੇ ਭਰਵਾਂ ਸਵਾਗਤ

ਮੀਆਂਵਿੰਡ, ਖਡੂਰ ਸਾਹਿਬ, 28 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ, ਰਸ਼ਪਾਲ ਸਿੰਘ ਕੁਲਾਰ)-ਕੈਨੇਡਾ ਦੇ ਸੂਬੇ ਬਰੈਂਪਟਨ ਵੈਸਟ ਤੋਂ ਵਿਧਾਇਕ ਅਮਰਜੋਤ ਸਿੰਘ ਸੰਧੂ ਜਿਵੇਂ ਹੀ ਅੱਜ ਆਪਣੇ ਜੱਦੀ ਪਿੰਡ ਭਲਾਈਪੁਰ ਵਿਖੇ ਪੁੱਜੇ ਤਾਂ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਵਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 56.4 ਲੱਖ ਰੁਪਏ ਦੀ ਗ੍ਰਾਂਟ ਜਾਰੀ

ਚੋਹਲਾ ਸਾਹਿਬ, 28 ਜਨਵਰੀ (ਬਲਵਿੰਦਰ ਸਿੰਘ)¸ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਆਰੰਭਤਾ ਕਰਦੇ ਹੋਏ ਪਿੰਡ ਧੁੰਨ ਢਾਏ ਵਾਲਾ ਲਈ 16.34 ਲੱਖ ਰੁਪਏ, ਪਿੰਡ ਕਰਮੂੰਵਾਲਾ ਲਈ 16.34 ਲੱਖ ਰੁਪਏ, ਪਿੰਡ ਘੜਕਾ ਲਈ 16.34 ਲੱਖ ...

ਪੂਰੀ ਖ਼ਬਰ »

ਸਮਰਪਣ ਦੇ ਖਿਡਾਰੀ 26 ਮੌਕੇ ਹੋਏ ਸਨਮਾਨਿਤ

ਤਰਨ ਤਾਰਨ, 28 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿਲ)¸ ਬੀਤੇ ਦਿਨੀਂ ਮਾਨਸਿਕ ਦਿਵਿਆਂਗ ਖਿਡਾਰੀਆਂ ਲਈ ਕਰਵਾਈਆਂ ਗਈ ਸਾਲਾਨਾ ਸਪੈਸ਼ਲ ਉਲੰਪਿਕ ਖੇਡਾਂ, ਜੋ ਕਿ ਰਿਆਤ ਬਾਹਰਾ ਯੂਨੀਵਰਸਿਟੀ ਰੂਪਨਗਰ ਵਿਚ ਹੋਈਆਂ, ਜਿਸ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਖਿਡਾਰੀ ਸੁਪ੍ਰੀਤ ...

ਪੂਰੀ ਖ਼ਬਰ »

ਕਣਕ ਨੂੰ ਪਾਣੀ ਲਾਉਣ ਗਏ ਨੂੰ ਮਾਰੀਆਂ ਸੱਟਾਂ

ਤਰਨ ਤਾਰਨ, 28 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਕਣਕ ਨੂੰ ਪਾਣੀ ਲਾਉਣ ਗਏ ਵਿਅਕਤੀ ਨੂੰ 3 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਰਹਾਲੀ ਵਿਖੇ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਡੀ.ਸੀ. ਅਤੇ ਐੱਸ.ਐੱਸ.ਪੀ. ਦਫ਼ਤਰ ਅੱਗੇ ਧਰਨਾ ਅੱਜ ਤੋਂ

ਤਰਨ ਤਾਰਨ, 28 ਜਨਵਰੀ (ਕੱਦਗਿੱਲ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿਧਵਾਂ ਨੇ ਦੱਸਿਆ ਕਿ ਜਥੇਬੰਦੀ ਵਲੋਂ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 29 ਜਨਵਰੀ ...

ਪੂਰੀ ਖ਼ਬਰ »

ਸ਼ਟਰਿੰਗ ਦਾ ਸਾਮਾਨ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 28 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸਟਰਿੰਗ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਇਕ ਫ਼ਰਾਰ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਗੋਲੀਆਂ ਚਲਾਉਣ ਅਤੇ ਧਮਕੀਆਂ ਦੇਣ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ

ਤਰਨ ਤਾਰਨ, 28 ਜਨਵਰੀ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਹਵਾਈ ਫਾਇਰ ਕਰਨ ਤੇ 7 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ...

ਪੂਰੀ ਖ਼ਬਰ »

ਹਮਲਾ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੇ ਗੁਰਦੁਆਰਾ ਪ੍ਰਧਾਨ ਨੇ ਲਗਾਏ ਦੋਸ਼

ਝਬਾਲ, 28 ਜਨਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਗੁਰਦੁਆਰਾ ਬਾਬਾ ਸ਼ਹੀਦ ਸਿੰਘਾ ਪੰਜਵੜ੍ਹ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਨੇ ਥਾਣਾ ਝਬਾਲ ਵਿਖੇ ਰਿਪੋਰਟ ਦਰਜ ਕਰਵਾਉਣ ਦੇ ਬਾਵਜੂਦ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ | ਇਸ ...

ਪੂਰੀ ਖ਼ਬਰ »

ਨਿੱਕੀ ਮੰਡੀ 'ਚ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ

ਪੱਟੀ, 28 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਦੀ ਕਚਹਿਰੀ ਰੋਡ ਨਿੱਕੀ ਮੰਡੀ ਨੇੜੇ ਦੁਕਾਨਦਾਰ ਦਾ ਬਾਹਰੋਂ ਚੋਰਾਂ ਨੇ ਮੋਟਰਸਾਈਕਲ ਚੋਰੀ ਕਰ ਲਿਆ | ਪੁਲਿਸ ਨੂੰ ਦਿੱਤੀ ਦਰਖ਼ਾਸਤ 'ਚ ਜਗਦੀਪ ਸਿੰਘ ਨੀਟਾ (ਚੱਕੀ ਵਾਲਾ) ਨੇ ਦੱਸਿਆ ਕਿ ਉਸਨੇ ਆਪਣੀ ਦੁਕਾਨ ਦੇ ...

ਪੂਰੀ ਖ਼ਬਰ »

ਪੰਜਾਬ 'ਚ ਦੇਸੀ ਘਿਓ ਵਰਗੇ ਪਦਾਰਥ ਦੇਸੀ ਘਿਓ ਕਹਿ ਕੇ ਵੇਚਣ 'ਤੇ ਪੰਜਾਬ ਸਰਕਾਰ ਦੇ ਐੱਫ.ਡੀ.ਏ. ਵਿਭਾਗ ਨੇ ਲਗਾਈ ਪਾਬੰਦੀ

ਤਰਨ ਤਾਰਨ, 28 ਜਨਵਰੀ (ਗੁਰਪ੍ਰੀਤ ਸਿੰਘ ਕੱਦ ਗਿੱਲ)¸ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਵਿਚ ਦੇਸੀ ਘਿਓ ਕਹਿ ਕੇ ਦੇਸੀ ਘਿਓ ਵਰਗੇ ਪਦਾਰਥਾਂ ਨੂੰ ਵੇਚਣ 'ਤੇ ਮੁਕੰਮਲ ਪਾਬੰਦੀ ਲਾਉਂਦਿਆਂ ਐੱਫ.ਡੀ.ਏ. ਵਿਭਾਗ ਦੇ ਕਮਿਸ਼ਨਰ ਕਾਹਨ ਸਿੰਘ ਪੰਨੂ ਵਲੋਂ ਇਕ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚੋਂ ਗੋਲਕ ਅਤੇ ਡੀ.ਵੀ.ਆਰ. ਚੋਰੀ

ਭਿੱਖੀਵਿੰਡ, 28 ਜਨਵਰੀ (ਬੌਬੀ)-ਪੁਲਿਸ ਥਾਣਾ ਕੱਚਾ ਪੱਕਾ ਦੇ ਬਿਲਕੁਲ ਨਜ਼ਦੀਕ ਹਰੀਕੇ-ਭਿੱਖੀਵਿੰਡ ਮੁੱਖ ਮਾਰਗ 'ਦੇ ਬਣੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਚੋਰੀ ਕਰ ਲਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕਲ ...

ਪੂਰੀ ਖ਼ਬਰ »

ਲਾਲੀ ਢਾਲੇ ਨੇ ਹਰਭਜਨ ਸਿੰਘ ਤੇ ਉਸਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸਰਾਏਾ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)¸ਪਿੰਡ ਲਹੀਆਂ ਦੇ ਅਕਾਲੀ ਆਗੂ ਹਰਭਜਨ ਸਿੰਘ ਦੇ ਪਿਤਾ ਮੁਖਤਾਰ ਸਿੰਘ ਅਤੇ ਅੰਗਰੇਜ ਸਿੰਘ ਰਾਧਾ ਸਵਾਮੀ ਦੀ ਪਤਨੀ ਜਸਵਿੰਦਰ ਕੌਰ ਦਾ ਅਚਾਨਕ ਦਿਲ ਦੀ ਧੜਕਣ ਰੁੱਕ ਜਾਣ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦੇ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਇਕ ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜਰ ਨਾ ਹੋਣ 'ਤੇ ਅਦਾਲਤ ਨੇ ਇਕ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਹੈ ਜਿਸ ਤੋਂ ਬਾਅਦ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਭਗੌੜੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਚੂਸਲੇਵੜ੍ਹ ਦਾ ਛਿੰਝ ਮੇਲਾ 29, 30 ਨੂੰ -ਸਰਪੰਚ ਨਰਿੰਦਰ ਸਿੰਘ

ਪੱਟੀ, 28 ਜਨਵਰੀ (ਅਵਤਾਰ ਸਿੰਘ ਖਹਿਰਾ)- ਪਿੰਡ ਚੂਸਲੇਵੜ੍ਹ ਦਾ ਛਿੰਝ ਮੇਲਾ 29, 30 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ | ਪਿੰਡ ਚੂਸਲੇਵੜ੍ਹ ਦੇ ਸਰਪੰਚ ਨਰਿੰਦਰ ਸਿੰਘ ਅਤੇ ਮੇਲਾ ਕਮੇਟੀ ਨੇ ਦੱਸਿਆ ਕਿ 29 ਜਨਵਰੀ ਨੂੰ 12 ਤੋਂ 3 ਵਜੇ ਤੱਕ ਗਾਇਕ ਬਲਕਾਰ ਅਣਖੀਲਾ, ਮਨਜਿੰਦਰ ...

ਪੂਰੀ ਖ਼ਬਰ »

ਪਤਨੀ ਨੇ ਦੋਸਤ ਨਾਲ ਮਿਲ ਕੇ ਕੀਤੀ ਚੋਰੀ, ਫ਼ਰਾਰ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਪਤਨੀ ਵਲੋਂ ਆਪਣੇ ਦੋਸਤ ਨਾਲ ਮਿਲ ਕੇ ਘਰ ਵਿਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ...

ਪੂਰੀ ਖ਼ਬਰ »

12 ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ 2 ਭਰਾਵਾਂ 'ਤੇ ਜਾਨਲੇਵਾ ਹਮਲਾ

ਪੱਟੀ, 28 ਜਨਵਰੀ (ਅਵਤਾਰ ਸਿੰਘ ਖਹਿਰਾ)¸ਵਿਆਹ ਸਮਾਗਮ ਵਿਚ ਭਾਗ ਲੈਣ ਚੋਹਲਾ ਸਾਹਿਬ ਜਾ ਰਹੇ 2 ਸਕੇ ਭਰਾਵਾਂ 'ਤੇ 12 ਅਣਪਛਾਤੇ ਵਿਅਕਤੀਆਂ ਨੇ ਪੱਟੀ ਛਾਉਣੀ ਫ਼ੌਜੀਆਂ ਦੀ ਨੇੜੇ ਜਾਨੋ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਤੇ ਗੋਲੀਆਂ ਚਲਾਉਂਦੇ ਹੋਏ ਉਨ੍ਹਾਂ ਦੀ ਕਾਰ ...

ਪੂਰੀ ਖ਼ਬਰ »

ਆੜ੍ਹਤੀ ਐਸੋ: ਤਰਨ ਤਾਰਨ ਵਲੋਂ ਵਿਧਾਇਕ ਡਾ: ਅਗਨੀਹੋਤਰੀ ਨੂੰ ਮੁਸ਼ਕਿਲਾਂ ਸਬੰਧੀ ਦਿੱਤਾ ਮੰਗ-ਪੱਤਰ

ਤਰਨ ਤਾਰਨ, 28 ਜਨਵਰੀ (ਲਾਲੀ ਕੈਰੋਂ)¸ਆੜ੍ਹਤੀ ਐਸੋਸੀਏਸ਼ਨ ਤਰਨ ਤਾਰਨ ਦੇ ਪ੍ਰਧਾਨ ਕਰਨੈਲ ਸਿੰਘ ਦੇਊ ਦੀ ਅਗਵਾਈ 'ਚ ਆੜ੍ਹਤੀ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਵਲੋਂ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ...

ਪੂਰੀ ਖ਼ਬਰ »

ਹਰੀਕੇ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਹਰੀਕੇ ਪੱਤਣ, 28 ਜਨਵਰੀ (ਸੰਜੀਵ ਕੁੰਦਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਹਰੀਕੇ, ਸੁਖਵਿੰਦਰ ਸਿੰਘ ਬੂਹ ਅਤੇ ਕ੍ਰਿਪਾਲ ਸਿੰਘ ਬੁਰਜ ਪੂਹਲਾ ਦੀ ਪ੍ਰਧਾਨਗੀ ਹੇਠ ਹਰੀਕੇ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਮੌਕੇ ਵਾਹਗਾ ਸਰਹੱਦ ਤੇ 'ਕੀਤੀ ਪੇਸ਼ਕਾਰੀ

ਤਰਨ ਤਾਰਨ, 28 ਜਨਵਰੀ (ਲਾਲੀ ਕੈਰੋਂ)-ਮਾਊਾਟ ਲਿਟਰਾ ਜ਼ੀ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਮੌਕੇ ਵਾਹਗਾ ਸਰਹੱਦ 'ਤੇ ਮਨਾਏ ਗਏ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਤੇ ਭੰਗੜੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਉੱਥੇ ...

ਪੂਰੀ ਖ਼ਬਰ »

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਸਰਵਨ ਸਿੰਘ ਧੁੰਨ ਨਾਲ ਦੁੱਖ ਦਾ ਪ੍ਰਗਟਾਵਾ

ਖਾਲੜਾ, 28 ਜਨਵਰੀ (ਜੱਜਪਾਲ ਸਿੰਘ)-ਮੈਂਬਰ ਕਾਰਜਕਾਰੀ ਕਮੇਟੀ ਪੰਜਾਬ ਪ੍ਰਦੇਸ਼ ਕਾਂਗਰਸ ਸਰਵਨ ਸਿੰਘ ਧੁੰਨ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸਰਵਨ ...

ਪੂਰੀ ਖ਼ਬਰ »

ਗੁਰਦੁਆਰਾ ਬੀਬੀ ਰਜਨੀ ਵਿਖੇ ਰੰਗ-ਰੋਗਨ ਦਾ ਕੰਮ ਸ਼ੁਰੂ

ਪੱਟੀ, 28 ਜਨਵਰੀ (ਅਵਤਾਰ ਸਿੰਘ ਖਹਿਰਾ)-ਗੁਰਦੁਆਰਾ ਬੀਬੀ ਰਜ਼ਨੀ ਪੱਟੀ ਵਿਖੇ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਤੋਂ ਵਰਸੋਏ ਬਾਬਾ ਘੋਲਾ ਸਿੰਘ ਦੇ ਚਰਨ ਸੇਵਕ ਬਾਬਾ ਗਿਆਨ ਸਿੰਘ ਮਨਿਹਾਲੇ ਵਾਲੇ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਰੰਗ-ਰੋਗਨ ਤੇ ਪੇਂਟ ਕਰਨ ਦਾ ...

ਪੂਰੀ ਖ਼ਬਰ »

ਚੇਅਰਮੈਨ ਪਿੰਦਰਜੀਤ ਸਿੰਘ ਸਰਲੀ ਨੇ ਪਿੰਡ ਸਹਿੰਸਰੇ ਦੇ ਵਿਕਾਸ ਲਈ ਚੈੱਕ ਕੀਤਾ ਭੇਟ

ਮੀਆਂਵਿੰਡ, 28 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਪਿੰਡ ਸਹਿੰਸਰੇ ਦੇ ਵਿਕਾਸ ਲਈ ਭੇਜੇ ਗਏ ਚੈੱਕ ਨੂੰ ਸੀਨੀਅਰ ਕਾਂਗਰਸੀ ਆਗੂ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਚੇਅਰਮੈਨ ਪਿੰਦਰਜੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX