ਤਾਜਾ ਖ਼ਬਰਾਂ


ਜਸਟਿਨ ਟਰੂਡੋ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕੋਰੋਨਾ ਵਾਇਰਸ ਤੋਂ ਹੋਏ ਠੀਕ
. . .  1 day ago
ਪਠਾਨਕੋਟ, 29 ਮਾਰਚ (ਸੰਧੂ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗ੍ਰੇਗਵਰ ਟਰੂਡੋ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਸਨ, ਉਹ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ
. . .  1 day ago
ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਅੱਜ ਦੂਸਰੀ ਮੌਤ ਹੋਣ ਦੀ ਖਬਰ ਹੈ। 60-65 ਸਾਲਾ ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਅੱਜ ਸ਼ਾਮ ਦਮ ਤੋੜਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੇ ਸੰਪਰਕ ਵਿਚ ਰਿਹਾ ਸੀ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ।
ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ
. . .  1 day ago
ਮਾਹਿਲਪੁਰ, 29 ਮਾਰਚ (ਦੀਪਕ ਅਗਨੀਹੋਤਰੀ) - ਕੋਰੋਨਾ ਵਾਇਰਸ ਦੇ ਚਲਦੇ ਪਿੰਡ ਭੂਨੋ ਵਿਚ 15 ਸ਼ੱਕੀ ਮਰੀਜ਼ਾਂ ਦੇ ਕੀਤੇ ਕੋਰੋਨਾ ਟੈਸਟ ਤੋਂ ਬਾਅਦ ਇਤਿਹਾਤ ਵਜੋਂ ਪ੍ਰਸ਼ਾਸਨ ਨੇ ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ...
ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ
. . .  1 day ago
ਬੰਗਾ, 29 ਮਾਰਚ-(ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚੋਂ ਕੋਵਿਡ-19 ਦੇ ਲਏ ਗਏ ਸੈਂਪਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 352 ਸੈਂਪਲ...
ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ
. . .  1 day ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰ ਪਾਲ਼ ਸਿੰਘ) - ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 144 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 72 ਦੀ ਰਿਪੋਰਟ...
ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ
. . .  1 day ago
ਬਰਨਾਲਾ, 29 ਮਾਰਚ (ਧਰਮਪਾਲ ਸਿੰਘ) - ਰੇਲਵੇ ਸਟੇਸ਼ਨ 'ਤੇ ਰਹਿਣ ਵਾਲੀ ਪਰਵਾਸੀ ਔਰਤ ਦੀ ਮੌਤ ਦੇ ਮਾਮਲੇ ਵਿਚ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਪਸ਼ਟ ਕੀਤਾ...
ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ
. . .  1 day ago
ਲੁਧਿਆਣਾ, 29 ਮਾਰਚ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਤੋਂ 93 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ ਇੱਕ...
ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ
. . .  1 day ago
ਫ਼ਿਰੋਜ਼ਪੁਰ, 29 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਤੇ ਕਹਿਰ ਮਚਾ ਰਹੇ ਕੋਰੋਨਾ ਵਾਇਰਸ ਦੀ ਮਾਰ ਤੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਚਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਦੂਜੇ ਦਿਨ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  1 day ago
ਜਲੰਧਰ, 29 ਮਾਰਚ (ਚਿਰਾਗ਼ ਸ਼ਰਮਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ...
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  1 day ago
ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆ ਜੇਲ੍ਹਾਂ 'ਚ ਬੰਦ 6000 ਦੇ ਕਰੀਬ,,,,
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ 'ਚ ਪ੍ਰਾਈਵੇਟ ਸਕੂਲ...
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  1 day ago
ਘਨੌਰ, 29 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਨੇਪਾਲ ਤੋਂ ਵਾਪਸ ਪਰਤੇ ਰਾਮਨਗਰ ਸੈਣੀਆਂ (ਸ਼ੰਭੂ, ਪਟਿਆਲਾ) ਦੇ 21 ਸਾਲਾਂ ਦੇ...
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  1 day ago
ਮਾਛੀਵਾੜਾ ਸਾਹਿਬ 28 ਮਾਰਚ (ਮਨੋਜ ਕੁਮਾਰ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਡਰ ਕਿਸ ਕਦਰ ਆਮ ਲੋਕਾਂ ਦੇ ਜਹਿਨ ...
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  1 day ago
ਮਾਨਸਾ, 29 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਦੇ ਜੰਮਪਲ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ....
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ...
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  1 day ago
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  1 day ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  1 day ago
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  1 day ago
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  1 day ago
ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ
. . .  1 day ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  1 day ago
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  1 day ago
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  1 day ago
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  1 day ago
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  1 day ago
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  1 day ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  1 day ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  1 day ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  1 day ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  1 day ago
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  1 day ago
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  1 day ago
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  1 day ago
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  1 day ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  1 day ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  1 day ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  1 day ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਬੈਂਕ ਨਾਲ ਲੱਖਾਂ ਦੀ ਠੱਗੀ ਮਾਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 28 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਲੱਖਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਸਾਈਬਰ ਕ੍ਰਾਈਮ ਜਾਂਚ ਟੀਮ ਨੇ ਵੈਸਟ ਮੰੁਬਈ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਤਬਾਰਿਕ ਹੁਸੈਨ ਸ਼ੇਖ਼ ਵਜੋਂ ਹੋਈ ਹੈ ਜਿਸ ਿਖ਼ਲਾਫ਼ ਸੈਕਟਰ 26 ਪੁਲਿਸ ਸਟੇਸ਼ਨ ਵਿਚ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ | ਸਬੰਧਤ ਮਾਮਲੇ ਦੀ ਸ਼ਿਕਾਇਤ ਪੰਜਾਬ ਨੈਸ਼ਨਲ ਬੈਂਕ ਸੈਕਟਰ 26 ਬਰਾਂਚ ਦੇ ਮੈਨੇਜਰ ਜਗਮੋਹਨ ਸਿੰਘ ਸੰਧੂ ਨੇ ਪੁਲਿਸ ਨੂੰ ਦਿੱਤੀ ਸੀ | ਉਨ੍ਹਾਂ ਦੱਸਿਆ ਕਿ ਕ੍ਰਿਸ਼ਮਾ ਗੋਲਡ ਵੀਲਸ ਨਾਮ ਦੀ ਕੰਪਨੀ ਨੇ ਬੈਂਕ ਤੋਂ ਆਪਣੇ ਖਾਤੇ ਵਿਚ ਸੀ.ਸੀ. ਲਿਮਟ ਲੈ ਰੱਖੀ ਹੈ | 16 ਜੁਲਾਈ 2019 ਨੂੰ ਬੈਂਕ ਕਲਰਕ ਅਨੁਰਾਗ ਨੂੰ ਵਾਟਸ ਐਪ 'ਤੇ ਇਕ ਮੈਸੇਜ ਮਿਲਿਆ ਜਿਸ ਨੂੰ ਭੇਜਣ ਵਾਲੇ ਨੇ ਖ਼ੁਦ ਨੂੰ ਕ੍ਰਿਸ਼ਮਾ ਗੋਲਡ ਵੀਲਸ ਦਾ ਡਾਇਰੈਕਟਰ ਕਰਨ ਹੂਨ ਦੱਸਿਆ | ਮੈਸੇਜ ਵਿਚ ਉਸ ਨੇ ਪੁੱਛਿਆ ਕਿ ਪੰਜ ਸਾਲ ਲਈ 10 ਕਰੋੜ ਦੀ ਐਫ.ਡੀ.ਆਰ ਕਰਵਾਉਣ 'ਤੇ ਕਿੰਨਾ ਵਿਆਜ ਮਿਲੇਗਾ | ਕਲਰਕ ਨੇ ਵਾਟਸ ਐਪ 'ਤੇ ਵਿਆਜ ਦੀ ਜਾਣਕਾਰੀ ਦੇ ਦਿੱਤੀ | ਇਸ ਦੇ ਕੁਝ ਘੰਟਿਆਂ ਬਾਅਦ ਉਸੇ ਨੰਬਰ ਤੋਂ ਕਲਰਕ ਨੂੰ ਫ਼ੋਨ ਆਇਆ ਅਤੇ ਕਾਲ ਕਰਨ ਵਾਲੇ ਵਿਅਕਤੀ ਨੇ ਖ਼ੁਦ ਨੂੰ ਕਰਨ ਹੂਨ ਦੱਸਦੇ ਹੋਏ ਕਲਰਕ ਨੂੰ ਕਿਹਾ ਕਿ ਉਹ ਕਿਤੇ ਬਾਹਰ ਗਿਆ ਹੋਇਆ ਹੈ ਅਤੇ ਉਸ ਨੂੰ ਆਪਣੇ ਖਾਤੇ ਦੀ ਲਿਮਟ ਵਿੱਚੋ 9.90 ਲੱਖ ਰੁਪਏ ਦੀ ਜ਼ਰੂਰਤ ਹੈ ਜੋ ਦੱਸੇ ਹੋਏ ਖਾਤੇ ਵਿਚ ਆਰ.ਟੀ.ਜੀ.ਐਸ. ਕਰ ਦਿੱਤੀ ਜਾਵੇ | ਕਲਰਕ ਨੂੰ ਕਿਹਾ ਗਿਆ ਕਿ ਵਾਪਸ ਪਰਤ ਕੇ ਟਰਾਂਸਫ਼ਰ ਕੀਤੇ ਗਏ ਪੈਸਿਆਂ ਦਾ ਚੈੱਕ ਬੈਂਕ ਨੂੰ ਦੇ ਦਿੱਤਾ ਜਾਵੇਗਾ | ਬੈਂਕ ਵਲੋਂ ਦੱਸੇ ਗਏ ਖਾਤੇ ਵਿਚ ਪੈਸੇ ਟਰਾਂਸਫ਼ਰ ਕਰ ਦਿੱਤੇ ਗਏ ਪਰ ਜਦ ਬਾਅਦ ਵਿਚ ਬੈਂਕ ਨੇ ਕੰਪਨੀ ਨਾਲ ਸੰਪਰਕ ਕੀਤਾ ਤਾਂ ਪਤਾ ਲੱਗਿਆ ਕਿ ਕੰਪਨੀ ਵਲੋਂ ਅਜਿਹੀ ਕੋਈ ਪੇਮੈਂਟ ਨਹੀਂ ਕਰਵਾਈ ਗਈ ਹੈ | ਪੰਜਾਬ ਨੈਸ਼ਨਲ ਬੈਂਕ ਵਲੋਂ ਜਿਸ ਬੈਂਕ ਵਿਚ ਪੈਸੇ ਭੇਜੇ ਗਏ ਸਨ ਉਸ ਬੈਂਕ ਨਾਲ ਸੰਪਰਕ ਕੀਤਾ ਗਿਆ ਅਤੇ ਭੇਜੇ ਗਏ ਪੈਸਿਆਂ ਵਿੱਚੋ 5.10 ਲੱਖ ਰੁਪਏ ਹੋਲਡ ਕਰਵਾ ਦਿੱਤੇ ਏ ਜਦਕਿ ਬਾਕੀ 4 ਲੱਖ 80 ਹਜ਼ਾਰ ਰੁਪਏ ਮੁਲਜ਼ਮ ਵਲੋਂ ਕੱਢਵਾ ਲਏ ਗਏ ਸਨ | ਸਾਈਬਰ ਕ੍ਰਾਈਮ ਜਾਂਚ ਸੈੱਲ ਨੇ ਮਾਮਲੇ ਦੀ ਜਾਂਚ ਦੌਰਾਨ ਮੁਲਜ਼ਮ ਤਬਾਰਿਕ ਹੁਸੈਨ ਸੇਖ਼ ਨੂੰ ਮੰੁਬਈ ਤੋਂ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਜਿਸ ਦੌਰਾਨ ਪੁਲਿਸ ਉਸ ਤੋਂ ਪੁੱਛਗਿੱਛ ਕਰੇਗੀ | ਮਾਮਲੇ ਦੀ ਜਾਂਚ ਜਾਰੀ ਹੈ |


ਚੰਡੀਗੜ੍ਹ 'ਚ ਫ਼ੈਸ਼ਨ ਸ਼ੋਅ ਤੇ ਸੁੰਦਰਤਾ ਮੁਕਾਬਲਿਆਂ ਨੂੰ ਦਰਸ਼ਕਾਂ ਨੇ ਰੀਝ ਨਾਲ ਮਾਣਿਆ

ਚੰਡੀਗੜ੍ਹ, 28 ਜਨਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸੈਕਟਰ 23 ਦੇ ਬਾਲ ਭਵਨ ਵਿਖੇ 'ਐਨ.ਏ ਕਲਚਰਲ ਸੁਸਾਇਟੀ' ਵਲੋਂ ਫ਼ੈਸ਼ਨ ਸ਼ੋਅ ਅਤੇ ਸੁੰਦਰਤਾ ਮੁਕਾਬਲੇ ਕਰਵਾਏ ਗਏ ਜੋ ਦਰਸ਼ਕਾਂ ਨੇ ਰੀਝ ਨਾਲ ਮਾਣੇ | ਸੁਸਾਇਟੀ ਦੀ ਪ੍ਰਧਾਨ ਨਿਖਾਰ ਅਨੰਦ ਦੀ ਅਗਵਾਈ ਹੇਠ ਕਰਵਾਏ ...

ਪੂਰੀ ਖ਼ਬਰ »

ਸਥਾਨਕ ਪੁਲਿਸ ਵਲੋਂ 3 ਕਿੱਲੋ ਚਰਸ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 28 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਤਿੰਨ ਕਿੱਲੋ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਰਾਮ ਕੁਮਾਰ ਥਾਪਾ ਉਰਫ਼ ਛੱਤਰੀ ਵਜੋਂ ਹੋਈ ਹੈ ਜੋ ਨਿਪਾਲ ਮਨਹਾਰੀ ਦਾ ਰਹਿਣ ਵਾਲਾ ਹੈ | ਮਿਲੀ ...

ਪੂਰੀ ਖ਼ਬਰ »

ਬਾਲੀਵੁੱਡ ਫ਼ਿਲਮਾਂ ਦੀ ਸ਼ੂਟਿੰਗ ਸਬੰਧੀ ਕੈਲੰਡਰ ਦਾ ਰਸਮੀ ਲੋਕ ਅਰਪਣ

ਚੰਡੀਗੜ੍ਹ, 28 ਜਨਵਰੀ (ਆਰ.ਐਸ.ਲਿਬਰੇਟ)-ਅੱਜ ਸ੍ਰੀਮਤੀ ਰਾਜ ਬਾਲਾ ਮਲਿਕ ਮੇਅਰ, ਚੰਡੀਗੜ੍ਹ ਨੇ ਆਪਣੇ ਦਫ਼ਤਰ ਵਿੱਚ ਰਾਸ਼ਟਰੀ ਪੁਰਸਕਾਰ ਜੇਤੂ ਅਦਾਕਾਰਾ ਪ੍ਰਗਤੀ ਤਿੱ੍ਰਖਾ ਵਲੋਂ ਤਿਆਰ ਬਾਲੀਵੁੱਡ ਫ਼ਿਲਮਾਂ ਦੀ ਸ਼ੂਟਿੰਗ ਸਬੰਧੀ ਕੈਲੰਡਰ ਨੂੰ ਰਸਮੀ ਲੋਕ ਅਰਪਣ ...

ਪੂਰੀ ਖ਼ਬਰ »

ਚੰਡੀਗੜ੍ਹ 'ਚ '15ਵਾਂ ਟੀ.ਐਫ.ਟੀ ਵਿੰਟਰ ਨੈਸ਼ਨਲ ਫ਼ੈਸਟੀਵਲ' ਦਾ ਆਗਾਜ਼ ਅੱਜ ਤੋਂ

ਚੰਡੀਗੜ੍ਹ, 28 ਜਨਵਰੀ (ਅਜਾਇਬ ਸਿੰਘ ਔਜਲਾ)-'ਥੀਏਟਰ ਫ਼ਾਰ ਥੀਏਟਰ' ਵਲੋਂ ਹਰ ਵਰ੍ਹੇ ਦੀ ਤਰ੍ਹਾਂ ਕਰਵਾਇਆ ਜਾਂਦਾ ਮਿਆਰੀ ਪੱਧਰ ਦਾ ਥੀਏਟਰ ਫ਼ੈਸਟੀਵਲ ਚੰਡੀਗੜ੍ਹ ਵਿਖੇ 29 ਜਨਵਰੀ ਤੋਂ ਸ਼ੁਰੂ ਹੋਵੇਗਾ ਅਤੇ ਇਹ 30 ਰੋਜ਼ਾ ਫ਼ੈਸਟੀਵਲ ਦੀ ਸਮਾਪਤੀ 27 ਫ਼ਰਵਰੀ ਨੂੰ ...

ਪੂਰੀ ਖ਼ਬਰ »

ਹਰਿਆਣਾ ਦਾ ਸਿਹਤ ਵਿਭਾਗ 450 ਰੈਗੂਲਰ ਡਾਕਟਰਾਂ ਦੀ ਭਰਤੀ ਕਰੇਗਾ-ਗ੍ਰਹਿ ਮੰਤਰੀ ਅਨਿਲ ਵਿਜ

ਚੰਡੀਗੜ੍ਹ, 28 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਜਲਦੀ ਕਰੀਬ 450 ਰੈਗੂਲਰ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ | ਇਸ ਲਈ ਮੁਕਾਬਲਾ ਪ੍ਰੀਖਿਆ ਲਈ ਜਾਵੇਗੀ | ਸਿਹਤ ਮੰਤਰੀ ਨੇ ਦੱਸਿਆ ਕਿ ਡਾਕਟਰਾਂ ਦੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਕੋਈ ਵੀ ਮਾਮਲਾ ਰਜਿਸਟਰਡ ਨਹੀਂ ਹੋਇਆ - ਵਿਜ ਦਾ ਦਾਅਵਾ

ਚੰਡੀਗੜ੍ਹ, 28 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਕੋਰੋਨਾ ਵਾਇਰਸ ਨਾਲ ਗ੍ਰਸਤ ਹੁਣ ਤਕ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ | ਇਸ ਦੇ ਬਾਵਜੂਦ ਕਿਸੇ ਵੀ ਸਥਿਤੀ ਤੋਂ ਨਿਪਟਣ ਲਈ ਸਾਰੇ ਜ਼ਿਲ੍ਹਾ ਹਸਪਤਾਲਾਂ ...

ਪੂਰੀ ਖ਼ਬਰ »

ਮਾਮਲਾ ਸੈਮੀਨਾਰ ਲਈ ਪ੍ਰਵਾਨਗੀ ਨਾ ਮਿਲਣ ਦਾ ਐਸ.ਐਫ.ਐਸ. ਵਲੋਂ ਉਪ ਕੁਲਪਤੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ

ਚੰਡੀਗੜ੍ਹ, 28 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ. ਵਲੋਂ ਸੀ.ਏ.ਏ., ਐਨ.ਪੀ.ਆਰ., ਐਨ.ਆਰ.ਸੀ ਦੇ ਵਿਰੋਧ ਵਿਚ ਸੈਮੀਨਾਰ ਕਰਵਾਏ ਜਾਣ ਲਈ ਪ੍ਰਵਾਨਗੀ ਨਾ ਦਿੱਤੇ ਜਾਣ ਿਖ਼ਲਾਫ਼ ਉਪ ਕੁਲਪਤੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੇ ਦਫ਼ਤਰ ਦੇ ਉਦਘਾਟਨ ਮੌਕੇ ਲੱਗੀਆਂ ਖ਼ੂਬ ਰੌਣਕਾਂ

ਚੰਡੀਗੜ੍ਹ, 28 ਜਨਵਰੀ (ਅਜਾਇਬ ਸਿੰਘ ਔਜਲਾ)-ਪ੍ਰਸਿੱਧ ਗਾਇਕ, ਅਦਾਕਾਰ, ਨਿਰਮਾਤਾ, ਨਿਰਦੇਸ਼ਕ ਗਿੱਪੀ ਗਰੇਵਾਲ ਵਲੋਂ ਨਵੇਂ ਯੁੱਗ ਦੀ ਨਵੀਨਤਮ ਤਕਨੀਕਾਂ ਨਾਲ ਸਮੋਇਆ ਆਪਣਾ ਨਵਾਂ ਦਫ਼ਤਰ ਇਕ ਵੱਡੀ ਬਿਲਡਿੰਗ ਵਿਚ ਖੋਲਿ੍ਹਆ ਹੈ | ਹੰਬਲ ਮੋਸ਼ਨ ਪਿਕਚਰਜ਼ ਅਤੇ ਹੰਬਲ ...

ਪੂਰੀ ਖ਼ਬਰ »

ਥੀਮ ਪਾਰਕ ਦੀ ਲੀਜ਼ ਸਬੰਧੀ ਧੋਖਾਧੜੀ ਦੇ ਮਾਮਲੇ 'ਚ ਤਿੰਨ ਸਾਬਕਾ ਅਧਿਕਾਰੀ ਅਦਾਲਤ ਵਿਚ ਬਤੌਰ ਮੁਲਜ਼ਮ ਹੋਏ ਪੇਸ਼

ਚੰਡੀਗੜ੍ਹ, 28 ਜਨਵਰੀ (ਰਣਜੀਤ ਸਿੰਘ)-13 ਸਾਲ ਪੁਰਾਣੇ ਫ਼ਿਲਮ ਸਿਟੀ ਅਤੇ ਥੀਮ ਪਾਰਕ ਘਪਲੇ ਦੇ ਮਾਮਲੇ 'ਚ ਪ੍ਰਸ਼ਾਸਨ ਦੇ ਤਿੰਨ ਸਾਬਕਾ ਆਈ.ਏ.ਐਸ. ਅਧਿਕਾਰੀ ਮੰਗਲਵਾਰ ਬਤੌਰ ਮੁਲਜ਼ਮ ਸੀ.ਬੀ.ਆਈ. ਦੀ ਅਦਾਲਤ ਵਿਚ ਪੇਸ਼ ਹੋਏ | ਇਸ ਮਾਮਲੇ ਵਿਚ ਅਦਾਲਤ ਨੇ ਨੋਟਿਸ ਲੈਂਦੇ ਹੋਏ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਲੱਖਾਂ ਦੀ ਨਕਦੀ ਅਤੇ ਗਹਿਣੇ ਚੋਰੀ

ਚੰਡੀਗੜ੍ਹ, 28 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 35 ਵਿਚ ਪੈਂਦੇ ਇਕ ਘਰ ਦੇ ਤਾਲੇ ਤੋੜ ਗਹਿਣੇ ਅਤੇ ਨਕਦੀ ਚੋਰੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਰਾਜੇਸ਼ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਕੌਮੀ ਪਿਛੜਾ ਵਰਗ ਕਮਿਸ਼ਨ ਹਰਿਆਣਾ ਤੇ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ

ਚੰਡੀਗੜ੍ਹ, 28 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਕੌਮੀ ਪਿਛੜਾ ਵਰਗ ਕਮਿਸ਼ਨ ਦੇ ਚੇਅਰਮੈਨ ਡਾ. ਭਗਵਾਨ ਲਾਲ ਸਹਾਨੀ ਨੇ ਕਿਹਾ ਕਿ ਕਮਿਸ਼ਨ ਦਾ ਯਤਨ ਹੈ ਕਿ ਹਰ ਵਿਅਕਤੀ ਤੇ ਵਰਗ ਦੇ ਨਾਲ ਦੇਸ਼ ਦਾ ਵਿਕਾਸ ਹੋਵੇ ਅਤੇ ਬਰਾਬਰੀ ਆਵੇ | ਕਮਿਸ਼ਨ ਦੀ ਟੀਮ ਹਰਿਆਣਾ ਅਤੇ ਪੰਜਾਬ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਨਸ਼ਾ ਰੋਕੂ ਅਫ਼ਸਰਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 28 ਜਨਵਰੀ (ਕੇ. ਐੱਸ. ਰਾਣਾ)-ਨਸ਼ਾ ਸਮਾਜ ਲਈ ਇਕ ਗੰਭੀਰ ਸਮੱਸਿਆ ਹੈ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਉਦੇਸ਼ਾਂ ਅਨੁਸਾਰ ਇਕ ਸਿਹਤਮੰਦ ਅਤੇ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਨਸ਼ਿਆਂ ਦਾ ਖ਼ਾਤਮਾ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਖਰੜ ਦੀਆਂ ਵੱਖ-ਵੱਖ ਸੰਸਥਾਵਾਂ ਨੂੰ 12 ਲੱਖ ਰੁਪਏ ਦੇ ਚੈੱਕ ਭੇਟ

ਖਰੜ, 28 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਸੈਰ-ਸਪਾਟਾ ਤੇ ਸਭਿਆਚਾਰਕ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰੰਘ ਚੰਨੀ ਵਲੋਂ ਭਰੋਸਾ ਦਿਵਾਇਆ ਗਿਆ ਕਿ ਉਹ ਖਰੜ ਸ਼ਹਿਰ ਦੀਆਂ ਵਿਦਿਅਕ ਸੰਸਥਾਵਾਂ ਸਮੇਤ ਹੋਰਨਾਂ ਸੰਸਥਾਵਾਂ ਦੇ ਵਿਕਾਸ ...

ਪੂਰੀ ਖ਼ਬਰ »

ਕੌ ਾਸਲ ਪ੍ਰਧਾਨ ਅੰਜੂ ਚੰਦਰ ਦੀ ਅਗਵਾਈ ਹੇਠ ਕੌ ਾਸਲ ਦੀ ਵਿਸ਼ੇਸ਼ ਮੀਟਿੰਗ

ਖਰੜ, 28 ਜਨਵਰੀ (ਜੰਡਪੁਰੀ)-ਨਗਰ ਕੌਾਸਲ ਪ੍ਰਧਾਨ ਅੰਜੂ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ ਸਮੇਤ ਖਾਨਪੁਰ ਵਿਖੇ ਬਣੇ ਹੋਏ ਸੀਵਰੇਜ ਟਰੀਟਮੈਂਟ ਪਲਾਂਟ ਦੇ ਨੇੜੇ 10 ਐਮ. ਐਲ. ਡੀ. ਸਮਰੱਥਾ ਵਾਲਾ ਨਵਾਂ ਸੀਵਰੇਜ ...

ਪੂਰੀ ਖ਼ਬਰ »

ਸਰਕਾਰੀ ਗਊਸ਼ਾਲਾ ਦੇ ਮਾਮਲੇ 'ਚ ਦਿੱਤਾ ਜਾ ਰਿਹਾ ਧਰਨਾ ਤੇ ਭੁੱਖ ਹੜਤਾਲ ਸਮਾਪਤ

ਲਾਲੜੂ, 28 ਜਨਵਰੀ (ਰਾਜਬੀਰ ਸਿੰਘ)-ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਵਿਖੇ ਗਊਧਨ ਦੀ ਵੱਡੀ ਤਾਦਾਦ ਵਿਚ ਹੋਈਆਂ ਮੌਤਾਂ ਅਤੇ ਬੇਕਦਰੀ ਦੇ ਰੋਸ ਵਜੋਂ ਦਿੱਤਾ ਜਾ ਰਿਹਾ ਧਰਨਾ ਅੱਜ 15 ਦਿਨਾਂ ਬਾਅਦ ਸਮਾਪਤ ਹੋ ਗਿਆ | ਇਸ ਦੇ ਨਾਲ ਹੀ ਇਕ ਸਮਾਜ ਸੇਵੀ ਸ਼ਿਆਮ ਕੁਮਾਰ ...

ਪੂਰੀ ਖ਼ਬਰ »

ਗੁ: ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਕਮੇਟੀ ਦੀ ਵਿਸ਼ੇਸ਼ ਮੀਟਿੰਗ

ਐੱਸ. ਏ. ਐੱਸ. ਨਗਰ, 28 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ 5, 6 ਅਤੇ 7 ਫਰਵਰੀ ਨੂੰ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਨੂੰ ਲੈ ਕੇ ਗੁਰਦੁਆਰਾ ਤਾਲਮੇਲ ਕਮੇਟੀ ਦੀ ਇਕ ...

ਪੂਰੀ ਖ਼ਬਰ »

ਖ਼ੂਨਦਾਨ ਕਰਨ ਬਾਰੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਝੂਠੀ ਤੇ ਗ਼ਲਤ : ਡਾ: ਮੁਲਤਾਨੀ

ਐੱਸ. ਏ. ਐੱਸ. ਨਗਰ, 28 ਜਨਵਰੀ (ਕੇ. ਐੱਸ. ਰਾਣਾ)-ਪਿਛਲੇ ਦੋ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਖ਼ੂਨਦਾਨ ਕਰਨ ਸਬੰਧੀ ਵਾਇਰਲ ਹੋਈ ਝੂਠੀ ਤੇ ਗ਼ਲਤ ਪੋਸਟ ਨੇ ਪੰਜਾਬ ਭਰ ਅੰਦਰ ਖ਼ੂਨਦਾਨ ਕੈਂਪ ਲਗਵਾਉਣ ਵਾਲੀਆਂ ਸੰਸਥਾਵਾਂ ਨੂੰ ਵੱਡੀ ਠੇਸ ਪਹੁੰਚਾਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਨੇ ਨਵ-ਨਿਯੁਕਤ 60 ਸਟੈਨੋ ਟਾਈਪਿਸਟਾਂ ਸੌ ਾਪੇ ਨਿਯੁਕਤੀ ਪੱਤਰ

ਐੱਸ. ਏ. ਐੱਸ. ਨਗਰ, 28 ਜਨਵਰੀ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਦਫ਼ਤਰ ਡੀ. ਐੱਚ. ਐੱਸ. ਪੰਜਾਬ, ਚੰਡੀਗੜ੍ਹ ਵਿਖੇ ਨਵ-ਨਿਯੁਕਤ 60 ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਾਪੇ ਗਏ | ਇਸ ਮੌਕੇ ਡਾਇਰੈਕਟਰ ਸਿਹਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਦੁਸਹਿਰਾ ਕਮੇਟੀ ਖਰੜ ਨੂੰ 2 ਲੱਖ ਦਾ ਚੈੱਕ ਭੇਟ

ਖਰੜ, 28 ਜਨਵਰੀ (ਗੁਰਮੁੱਖ ਸਿੰਘ ਮਾਨ)-ਦੁਸਹਿਰਾ ਕਮੇਟੀ ਖਰੜ ਵਲੋਂ ਹਰ ਸਾਲ ਦੁਸਹਿਰੇ ਨੂੰ ਲੈ ਕੇ ਵਿਸ਼ੇਸ਼ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਸਰਕਾਰ ਇਸ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੰਦੀ ਰਹੇਗੀ | ਇਹ ਵਿਚਾਰ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਸੈਰ-ਸਪਾਟਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਮਾਜ ਸੇਵੀ ਕਾਰਜਾਂ ਦਾ ਦਾਇਰਾ ਵਧਾਉਣ ਦਾ ਐਲਾਨ

ਖਰੜ, 28 ਜਨਵਰੀ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਯਸ਼ਪਾਲ ਬੰਸਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਲੱਬ ਦੇ ਸਕੱਤਰ ਪੰਕਜ ਚੱਢਾ ਵਲੋਂ ਜੁਲਾਈ 2019 ਤੋਂ ਲੈ ਕੇ ਦਸੰਬਰ 2019 ਤੱਕ ਕਲੱਬ ਵਲੋਂ ਕੀਤੇ ਗਏ ਸਮਾਜ ਸੇਵੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਨੌਜਵਾਨ ਨੂੰ 10 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 28 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸਦਰ ਖਰੜ ਅਧੀਨ ਪੈਂਦੇ ਪਿੰਡ ਸਹੌੜਾਂ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਹਰੀ ਨਾਂਅ ਦੇ ਨੌਜਵਾਨ ਦੇ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਡਾ: ਹਰਪ੍ਰੀਤ ਕੌਰ ਦੀ ਅਦਾਲਤ ...

ਪੂਰੀ ਖ਼ਬਰ »

ਬੋਰਡ ਦੇ ਖੇਤਰੀ ਦਫ਼ਤਰ ਗੁਰਦਾਸਪੁਰ ਵਿਖੇ ਗਲਤ ਹਾਜ਼ਰੀਆਂ ਤੇ ਰਿਕਾਰਡ ਨਾਲ ਛੇੜਛਾੜ ਕਰਨ ਦਾ ਦੋਸ਼

ਐੱਸ. ਏ. ਐੱਸ. ਨਗਰ, 28 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਖੇਤਰੀ ਦਫ਼ਤਰ ਗੁਰਦਾਸਪੁਰ ਵਿਖੇ ਹਾਜ਼ਰੀ ਰਜਿਸਟਰ ਵਿਚ ਗ਼ਲਤ ਹਾਜ਼ਰੀਆਂ ਲਗਾਉਣ ਅਤੇ ਰਿਕਾਰਡ ਨਾਲ ਛੇੜਛਾੜ ਕਰਨ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ...

ਪੂਰੀ ਖ਼ਬਰ »

ਬੈਟਰੀਆਂ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਿਖ਼ਲਾਫ਼ ਕੇਸ ਦਰਜ

ਜ਼ੀਰਕਪੁਰ, 28 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਆਦਰਸ਼ ਨਗਰ ਨਜ਼ਦੀਕ ਪੁਰਾਣੀ ਪੁਲਿਸ ਚੌਕੀ ਤੋਂ ਥ੍ਰੀ-ਵਿ੍ਹਲਰਾਂ ਅਤੇ ਟਰੈਕਟਰਾਂ ਦੀਆਂ ਬੈਟਰੀਆਂ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

30 ਸਾਲਾ ਵਿਆਹੁਤਾ ਨੇ ਘਰ 'ਚ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਡੇਰਾਬੱਸੀ, 28 ਜਨਵਰੀ (ਗੁਰਮੀਤ ਸਿੰਘ)-ਅਨਾਜ ਮੰਡੀ ਨੇੜੇ ਕਿਰਾਏ ਦੇ ਮਕਾਨ 'ਚ ਰਹਿੰਦੀ ਇਕ ਵਿਆਹੁਤਾ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ 30 ਸਾਲਾ ਸੁਮਨ ਬਾਲਾ ਪਤਨੀ ਪਰਵਿੰਦਰ ਕੁਮਾਰ ਦੇ ਰੂਪ 'ਚ ਹੋਈ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ 'ਤੇ ਤਿੰਨ ਵਿਅਕਤੀਆਂ ਵਿਰੁੱਧ ਮਾਮਲੇ ਦਰਜ

ਖਰੜ, 28 ਜਨਵਰੀ (ਜੰਡਪੁਰੀ)-ਖਰੜ ਦੀ ਜੱਜ ਸ਼ਿਲਪੀ ਗੁਪਤਾ ਦੀ ਅਦਾਲਤ ਦੇ ਹੁਕਮਾਂ 'ਤੇ ਖਰੜ ਪੁਲਿਸ ਵਲੋਂ ਵਿਸ਼ਾਲ, ਅਮਰਜੀਤ ਕੌਰ ਅਤੇ ਵਿਕਾਸ ਮਲਹੋਤਰਾ ਵਾਸੀ ਦਿੱਲੀ ਿਖ਼ਲਾਫ਼ ਧਾਰਾ 174ਏ ਅਧੀਨ ਮਾਮਲੇ ਦਰਜ ਕੀਤੇ ਗਏ ਹਨ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਖਰੜ ਦੀ ...

ਪੂਰੀ ਖ਼ਬਰ »

ੁਬਾਰਿਕਪੁਰ ਵਿਖੇ ਪੈਟਰੋਲ ਪੰਪ 'ਤੇ ਹਮਲੇ ਦੌਰਾਨ 4 ਕਰਿੰਦੇ ਜ਼ਖ਼ਮੀ ਕਰਕੇ 10 ਹਜ਼ਾਰ ਰੁਪਏ ਲੁੱਟੇ

ਡੇਰਾਬੱਸੀ, 28 ਜਨਵਰੀ (ਗੁਰਮੀਤ ਸਿੰਘ)-ਮੁਬਾਰਿਕਪੁਰ-ਰਾਮਗੜ੍ਹ ਸੜਕ 'ਤੇ ਸਥਿਤ ਬਾਲਾ ਜੀ ਫੀਲਿੰਗ ਸਟੇਸ਼ਨ ਨਾਮਕ ਪੈਟਰੋਲ ਪੰਪ 'ਤੇ ਕੰਮ ਕਰਦੇ 4 ਕਰਿੰਦਿਆਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਅਤੇ 10 ਹਜ਼ਾਰ ਰੁਪਏ ਖੋਹਣ ਦੇ ਮਾਮਲੇ 'ਚ ਪੁਲਿਸ ਨੇ ਪਿੰਡ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਲਾਹਕਾਰ ਤੇ ਹੋਰ ਆਗੂਆਂ ਤੇ ਅਧਿਕਾਰੀਆਂ ਵਲੋਂ ਸੈਣੀ ਪਰਿਵਾਰ ਨਾਲ ਦੁੱਖ ਸਾਂਝਾ

ਖਰੜ, 28 ਜਨਵਰੀ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਮੌਜ਼ੂਦਾ ਕੌਾਸਲਰ ਮਾਨ ਸਿੰਘ ਸੈਣੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਅਤੇ ਪਰਵਿੰਦਰ ਸੈਣੀ (ਰਿੰਕੂ) ਦੇ ਪਿਤਾ ਮੋਹਨ ਸਿੰਘ ਸੈਣੀ ਅਚਾਨਕ ...

ਪੂਰੀ ਖ਼ਬਰ »

ਸਵ: ਲਾਭ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਡੇਰਾਬੱਸੀ, 28 ਜਨਵਰੀ (ਸ਼ਾਮ ਸਿੰਘ ਸੰਧੂ)-ਗੁਰਨਾਮ ਸਿੰਘ ਐਾਡ ਕੰਪਨੀ, ਚੰਡੀਗੜ੍ਹ ਦੇ ਚੇਅਰਮੈਨ ਗੁਰਦਰਸ਼ਨ ਸਿੰਘ ਸੈਣੀ ਦੇ ਮਾਤਾ ਬੀਬੀ ਲਾਭ ਕੌਰ (85) ਧਰਮ ਪਤਨੀ ਉੱਘੇ ਟਿਊਬਵੈੱਲ ਇੰਜੀਨੀਅਰ ਸਵ: ਗੁਰਨਾਮ ਸਿੰਘ ਸੈਣੀ (ਸਾਬਕਾ ਸਲਾਹਕਾਰ, ਲਘੂ ਸਿੰਚਾਈ ਪੰਜਾਬ ਸਰਕਾਰ) ...

ਪੂਰੀ ਖ਼ਬਰ »

ਸੂਦ ਨਵੀਂ ਦਿੱਲੀ ਚੋਣਾਂ 'ਚ ਕੇਜਰੀਵਾਲ ਿਖ਼ਲਾਫ਼ ਕਰਨਗੇ ਪ੍ਰਚਾਰ

ਚੰਡੀਗੜ੍ਹ, 28 ਜਨਵਰੀ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਨਵ ਨਿਯੁਕਤ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਹੇਠ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਪ੍ਰਚਾਰ ਲਈ ਚੰਡੀਗੜ੍ਹ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਕਮਰਕੱਸ ਲਈ ਹੈ | ਨਵੀਂ ਦਿੱਲੀ ਵਿਚ ਭਾਜਪਾ ...

ਪੂਰੀ ਖ਼ਬਰ »

ਸੀ.ਆਈ.ਆਈ ਚੰਡੀਗੜ੍ਹ ਵਿਖੇ ਸਿੱਖਿਆ ਤੇ ਵਿਕਾਸ ਸੰਵਾਦ-2020 ਕਰਵਾਇਆ

ਚੰਡੀਗੜ੍ਹ, 28 ਜਨਵਰੀ (ਆਰ.ਐਸ.ਲਿਬਰੇਟ)-ਅੱਜ ਸੀ.ਆਈ.ਆਈ ਨੇ ਆਪਣੇ ਉੱਤਰੀ ਦਫ਼ਤਰ ਸੈਕਟਰ 31 ਵਿਖੇ ਵੱਖ ਵੱਖ ਹਿੱਸੇਦਾਰਾਂ ਨਾਲ ਮਿਲ ਕੇ ਚੰਡੀਗੜ੍ਹ ਐਜੂਕੇਸ਼ਨ ਐਾਡ ਸਕਿੱਲ ਡਿਵੈਲਪਮੈਂਟ ਡਾਇਲਾਗ 2020- ਸਿੱਖਿਆ ਅਤੇ ਵਿਕਾਸ ਸੰਵਾਦ-2020 ਕਰਵਾਇਆ | ਇਸ ਮੌਕੇ ਸ੍ਰੀ ਸਚਿਨ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਵਲੋਂ ਪਤੀ-ਪਤਨੀ ਨਾਲ ਮਾਰਕੁੱਟ ਕਰਨ ਦਾ ਦੋਸ਼

ਜ਼ੀਰਕਪੁਰ, 28 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਦੇ ਹਰਮਿਲਾਪ ਨਗਰ ਖੇਤਰ ਵਿਖੇ ਸ਼ਨੀਵਾਰ ਦੇਰ ਰਾਤ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਪਤੀ-ਪਤਨੀ ਨਾਲ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲੇ ਵਿਚ ਜ਼ਖ਼ਮੀ ਔਰਤ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ 'ਚ ਨਾਮਜ਼ਦ ਗਗਨਦੀਪ ਉਰਫ਼ ਗੱਗੂ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਪੰਚਕੂਲਾ, 28 ਜਨਵਰੀ (ਕਪਿਲ)-ਪੰਚਕੂਲਾ ਦੇ ਪਿੰਜੌਰ ਖੇਤਰ ਅਧੀਨ ਪੈਂਦੇ ਪਿੰਡ ਮਢਾਂਵਾਲਾ ਵਿਖੇ ਬੀਤੇ ਦਿਨੀਂ ਪਿਸਤੌਲ ਦੀ ਨੋਕ ਉੱਤੇ ਇਕ ਕਬਾੜੀਏ ਨੂੰ ਲੁੱਟਣ ਦੇ ਮਾਮਲੇ ਵਿਚ ਪੰਚਕੂਲਾ ਦੀ ਸੀ. ਆਈ. ਏ. ਟੀਮ ਵਲੋਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਇਕ ਹੋਰ ਸਾਥੀ ...

ਪੂਰੀ ਖ਼ਬਰ »

ਐਸ.ਓ.ਆਈ. ਨੇ ਚਲਾਈ ਜਾਗਰੂਕਤਾ ਮੁਹਿੰਮ

ਚੰਡੀਗੜ੍ਹ, 28 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਸ.ਓ.ਆਈ. ਵਲੋਂ ਸਟੂਡੈਂਟ ਸੈਂਟਰ ਵਿਖੇ ਸਟੈਂਮ ਸੈੱਲ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਵਿਚ 256 ਲੋਕਾਂ ਨੇ ਸਟੈਂਮ ਸੈੱਲ ਦਾਨ ਲਈ ਰਜਿਸਟਰੇਸ਼ਨ ਕਰਵਾਈ | ਇਹ ...

ਪੂਰੀ ਖ਼ਬਰ »

ਸ੍ਰੀਮਤੀ ਸਿਪਰਾ ਬਾਂਸਲ ਦੀ ਅਗਵਾਈ ਹੇਠ ਨਗਰ ਨਿਗਮ ਪਿੰਡ ਧਨਾਸ ਵਿਕਾਸ ਕਮੇਟੀ ਵਲੋਂ ਦੌਰਾ

ਚੰਡੀਗੜ੍ਹ, 28 ਜਨਵਰੀ (ਆਰ.ਐਸ.ਲਿਬਰੇਟ)-ਅੱਜ ਸ੍ਰੀਮਤੀ ਸਿਪਰਾ ਬਾਂਸਲ ਦੀ ਅਗਵਾਈ ਹੇਠ ਨਗਰ ਨਿਗਮ ਪਿੰਡ ਧਨਾਸ ਵਿਕਾਸ ਕਮੇਟੀ ਨੇ ਕਮੇਟੀ ਦੇ ਹੋਰ ਮੈਂਬਰਾਂ ਅਤੇ ਸਬੰਧਤ ਅਧਿਕਾਰੀਆਂ ਦੇ ਨਾਲ ਪਿੰਡ ਦਾ ਦੌਰਾ ਕੀਤਾ | ਮੁਲਾਕਾਤ ਦੌਰਾਨ ਕਮੇਟੀ ਨੇ ਪਿੰਡ ਧਨਾਸ ਦੇ ...

ਪੂਰੀ ਖ਼ਬਰ »

ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ, 28 ਜਨਵਰੀ (ਦਿਲਬਰ ਸਿੰਘ ਖੈਰਪੁਰ)-ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਰੋਪੜ ਜ਼ਿਲੇ੍ਹ ਦੇ ਪਿੰਡ ਖਾਬੜਾ ਤੋਂ ਮੋਟਰਸਾਈਕਲ ਰਾਹੀਂ ਦੋਵੇਂ ਭੈਣ ...

ਪੂਰੀ ਖ਼ਬਰ »

ਬੰਗਲਾ ਦੇਸ਼ ਦੇ ਸਿਵਲ ਅਧਿਕਾਰੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ

ਐੱਸ. ਏ. ਐੱਸ. ਨਗਰ, 28 ਜਨਵਰੀ (ਕੇ. ਐੱਸ. ਰਾਣਾ)-ਬੰਗਲਾ ਦੇਸ਼ ਤੋਂ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਉਨ੍ਹਾਂ ਨੂੰ ਜ਼ਿਲ੍ਹੇ ਦੇ ਸੰਗਠਨਾਤਮਕ ਢਾਂਚੇ ਬਾਰੇ ਜਾਣਕਾਰੀ ਦਿੱਤੀ | ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ...

ਪੂਰੀ ਖ਼ਬਰ »

ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਨੇ ਕਰਵਾਇਆ ਗੱਲਬਾਤ ਸੈਸ਼ਨ

ਐੱਸ. ਏ. ਐੱਸ. ਨਗਰ, 28 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਸ਼ਹਿਰ ਤੇਜ਼ੀ ਨਾਲ ਹੋ ਰਹੇ ਵਿਕਾਸ ਪੱਖੋਂ ਦੂਜੇ ਸ਼ਹਿਰਾਂ ਲਈ ਨਮੂਨੇ ਦੇ ਸ਼ਹਿਰ ਵਜੋਂ ਉੱਭਰ ਰਿਹਾ ਹੈ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਨਾਲ ਇਸ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਵਿਚ ਕੋਈ ਕਸਰ ਬਾਕੀ ...

ਪੂਰੀ ਖ਼ਬਰ »

ਆਪਣੀ ਸਾਖ ਬਚਾਉਣ ਲਈ ਅਕਾਲੀ-ਭਾਜਪਾ ਕੌਾਸਲਰਾਂ ਤੋਂ ਝੂਠੀ ਬਿਆਨਬਾਜ਼ੀ ਕਰਵਾ ਰਹੇ ਨੇ ਮੇਅਰ-ਸਿਹਤ ਮੰਤਰੀ ਸਿੱਧੂ

ਐੱਸ. ਏ. ਐੱਸ. ਨਗਰ, 28 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਅੜਿੱਕੇ ਡਾਹੁਣ ਸਬੰਧੀ ਅਕਾਲੀ-ਭਾਜਪਾ ਕੌਾਸਲਰਾਂ ਵਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਤੱਥਹੀਣ ਦੱਸਦਿਆਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਭ ਕੁਝ ...

ਪੂਰੀ ਖ਼ਬਰ »

ਲਾਲੜੂ ਦੇ ਮੁੱਖ ਐਾਟਰੀ ਗੇਟ 'ਤੇ ਮਹਾਰਾਣਾ ਪ੍ਰਤਾਪ ਦੀ ਵਿਸ਼ਾਲ ਮੂਰਤੀ ਸਥਾਪਿਤ

ਲਾਲੜੂ, 28 ਜਨਵਰੀ (ਰਾਜਬੀਰ ਸਿੰਘ)-ਪਿੰਡ ਲਾਲੜੂ ਦੇ ਨੌਜਵਾਨਾਂ ਤੇ ਸਥਾਨਕ ਵਸਨੀਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਉਦੋਂ ਪੂਰੀ ਹੋ ਗਈ, ਜਦੋਂ ਪਿੰਡ ਵਿਖੇ ਵੀਰ ਸ਼੍ਰੋਮਣੀ ਮਹਾਰਾਣਾ ਪ੍ਰਤਾਪ ਦੀ ਵਿਸ਼ਾਲ ਮੂਰਤੀ ਸਥਾਪਿਤ ਕੀਤੀ ਗਈ | ਪਿੰਡ ਦੇ ਐਾਟਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX