ਤਾਜਾ ਖ਼ਬਰਾਂ


ਜਸਟਿਨ ਟਰੂਡੋ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕੋਰੋਨਾ ਵਾਇਰਸ ਤੋਂ ਹੋਏ ਠੀਕ
. . .  1 day ago
ਪਠਾਨਕੋਟ, 29 ਮਾਰਚ (ਸੰਧੂ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗ੍ਰੇਗਵਰ ਟਰੂਡੋ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਸਨ, ਉਹ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ
. . .  1 day ago
ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਅੱਜ ਦੂਸਰੀ ਮੌਤ ਹੋਣ ਦੀ ਖਬਰ ਹੈ। 60-65 ਸਾਲਾ ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਅੱਜ ਸ਼ਾਮ ਦਮ ਤੋੜਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੇ ਸੰਪਰਕ ਵਿਚ ਰਿਹਾ ਸੀ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ।
ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ
. . .  1 day ago
ਮਾਹਿਲਪੁਰ, 29 ਮਾਰਚ (ਦੀਪਕ ਅਗਨੀਹੋਤਰੀ) - ਕੋਰੋਨਾ ਵਾਇਰਸ ਦੇ ਚਲਦੇ ਪਿੰਡ ਭੂਨੋ ਵਿਚ 15 ਸ਼ੱਕੀ ਮਰੀਜ਼ਾਂ ਦੇ ਕੀਤੇ ਕੋਰੋਨਾ ਟੈਸਟ ਤੋਂ ਬਾਅਦ ਇਤਿਹਾਤ ਵਜੋਂ ਪ੍ਰਸ਼ਾਸਨ ਨੇ ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ...
ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ
. . .  1 day ago
ਬੰਗਾ, 29 ਮਾਰਚ-(ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚੋਂ ਕੋਵਿਡ-19 ਦੇ ਲਏ ਗਏ ਸੈਂਪਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 352 ਸੈਂਪਲ...
ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ
. . .  1 day ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰ ਪਾਲ਼ ਸਿੰਘ) - ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 144 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 72 ਦੀ ਰਿਪੋਰਟ...
ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ
. . .  1 day ago
ਬਰਨਾਲਾ, 29 ਮਾਰਚ (ਧਰਮਪਾਲ ਸਿੰਘ) - ਰੇਲਵੇ ਸਟੇਸ਼ਨ 'ਤੇ ਰਹਿਣ ਵਾਲੀ ਪਰਵਾਸੀ ਔਰਤ ਦੀ ਮੌਤ ਦੇ ਮਾਮਲੇ ਵਿਚ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਪਸ਼ਟ ਕੀਤਾ...
ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ
. . .  1 day ago
ਲੁਧਿਆਣਾ, 29 ਮਾਰਚ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਤੋਂ 93 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ ਇੱਕ...
ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ
. . .  1 day ago
ਫ਼ਿਰੋਜ਼ਪੁਰ, 29 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਤੇ ਕਹਿਰ ਮਚਾ ਰਹੇ ਕੋਰੋਨਾ ਵਾਇਰਸ ਦੀ ਮਾਰ ਤੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਚਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਦੂਜੇ ਦਿਨ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  1 day ago
ਜਲੰਧਰ, 29 ਮਾਰਚ (ਚਿਰਾਗ਼ ਸ਼ਰਮਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ...
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  1 day ago
ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆ ਜੇਲ੍ਹਾਂ 'ਚ ਬੰਦ 6000 ਦੇ ਕਰੀਬ,,,,
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ 'ਚ ਪ੍ਰਾਈਵੇਟ ਸਕੂਲ...
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  1 day ago
ਘਨੌਰ, 29 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਨੇਪਾਲ ਤੋਂ ਵਾਪਸ ਪਰਤੇ ਰਾਮਨਗਰ ਸੈਣੀਆਂ (ਸ਼ੰਭੂ, ਪਟਿਆਲਾ) ਦੇ 21 ਸਾਲਾਂ ਦੇ...
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  1 day ago
ਮਾਛੀਵਾੜਾ ਸਾਹਿਬ 28 ਮਾਰਚ (ਮਨੋਜ ਕੁਮਾਰ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਡਰ ਕਿਸ ਕਦਰ ਆਮ ਲੋਕਾਂ ਦੇ ਜਹਿਨ ...
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  1 day ago
ਮਾਨਸਾ, 29 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਦੇ ਜੰਮਪਲ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ....
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ...
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  1 day ago
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  1 day ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  1 day ago
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  1 day ago
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  1 day ago
ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ
. . .  1 day ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  1 day ago
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  1 day ago
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  1 day ago
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  1 day ago
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  1 day ago
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  1 day ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  1 day ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  1 day ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  1 day ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  1 day ago
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  1 day ago
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  1 day ago
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  1 day ago
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  1 day ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  1 day ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  1 day ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  1 day ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਰੂਪਨਗਰ

ਕੌ ਾਸਲ ਕਰਮਚਾਰੀਆਂ ਵਲੋਂ ਤਨਖਾਹਾਂ ਨਾ ਮਿਲਣ ਕਾਰਨ ਰੋਸ ਵਜੋਂ ਗੇਟ ਰੈਲੀ

ਰੂਪਨਗਰ, 28 ਜਨਵਰੀ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ ਦੇ ਮੁਲਾਜ਼ਮਾਂ ਵਲੋਂ ਅੱਜ ਬਾਅਦ ਦੁਪਹਿਰ 2 ਵਜੇ ਨਗਰ ਕੌਾਸਲ ਦਫ਼ਤਰ ਦੇ ਗੇਟ ਅੱਗੇ ਰੈਲੀ ਕੀਤੀ ਗਈ | ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਰਾਹੁਲ ਚਤਰਥ ਅਤੇ ਸਕੱਤਰ ਲਖਬੀਰ ਸਿੰਘ ਨੇ ਦੱਸਿਆ ਕਿ ਗੇਟ ਰੈਲੀ ਦਾ ਮਨੋਰਥ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਮਿਲਣ ਦਾ ਸੀ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੰੁਗੀ ਖ਼ਤਮ ਕਰਨ ਵਜੋਂ ਨਗਰ ਕੌਾਸਲਾਂ ਨੂੰ ਭੇਜੀ ਜਾਂਦੀ ਵੇਟ ਰਾਸ਼ੀ ਪਿਛਲੇ ਕਈ ਮਹੀਨਿਆਂ ਤੋਂ ਨਹੀਂ ਆ ਰਹੀ ਹੈ ਜੇਕਰ ਥੋੜ੍ਹੀ ਬਹੁਤ ਆਉਂਦੀ ਵੀ ਹੈ ਤਾਂ ਉਸ ਨਾਲ ਦਫ਼ਤਰੀ ਸਟਾਫ਼ ਦੀ ਤਨਖ਼ਾਹ ਹੀ ਪੂਰੀ ਹੁੰਦੀ ਹੈ | ਠੇਕੇ 'ਤੇ ਰੱਖੇ ਸਟਾਫ਼ ਦੀਆਂ ਤਨਖ਼ਾਹਾਂ ਦੇਣ ਵਿਚ ਪੂਰਾ ਮਹੀਨਾ ਲੱਗ ਜਾਂਦਾ ਹੈ | ਜਦੋਂ ਕਿ ਠੇਕੇ ਦੇ ਸਟਾਫ਼ ਦੀ ਤਨਖ਼ਾਹ ਵੀ ਪੂਰੀ ਸੁਰੀ ਹੁੰਦੀ ਹੈ | ਇਸ ਲਈ ਪੰਜਾਬ ਸਰਕਾਰ ਤੋਂ ਇਹ ਮੰਗ ਗਈ ਕਿ ਨਗਰ ਕੌਾਸਲ ਰੂਪਨਗਰ ਨੂੰ ਬਣਦੀ ਅਤੇ ਪਿਛਲੇ ਰਹਿੰਦੀ ਵੇਟ ਰਾਸ਼ੀ ਜਲਦ ਹੀ ਰਿਲੀਜ਼ ਕੀਤੀ ਜਾਵੇ ਤਾਂ ਜੋ ਮੁਲਾਜ਼ਮਾਂ ਨੂੰ ਤਨਖ਼ਾਹ ਦਿੱਤੀ ਜਾ ਸਕੇ | ਇਥੇ ਇਹ ਵੀ ਸਪੱਸ਼ਟ ਕੀਤਾ ਜਾ ਰਿਹਾ ਹੈ ਕਿ ਜੇਕਰ 3 ਦਿਨ ਦੇ ਅੰਦਰ ਤਨਖ਼ਾਹ ਨਾ ਮਿਲੀ ਤਾਂ ਮੁਲਾਜ਼ਮਾਂ ਵਲੋਂ ਹੜਤਾਲ ਕੀਤੀ ਜਾਵੇਗੀ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਗੇਟ ਰੈਲੀ ਵਿਚ ਪ੍ਰਧਾਨ ਰਾਹੁਲ ਚਤਰਥ ਅਤੇ ਸਕੱਤਰ ਲਖਬੀਰ ਸਿੰਘ, ਸਾਬਕਾ ਪ੍ਰਧਾਨ ਦੀਪਕ ਕੁਮਾਰ, ਸ੍ਰੀਮਤੀ ਕੁਲਦੀਪ ਕੌਰ ਕਲਰਕ, ਪ੍ਰਵੀਨ ਕੁਮਾਰ ਕਲਰਕ, ਦਵਿੰਦਰ ਕੁਮਾਰ ਜੂ/ਸਹਾਇਕ, ਗੌਰਵ ਵਰਮਾ, ਸ੍ਰੀਮਤੀ ਹਰਵਿੰਦਰ ਕੌਰ, ਓਮ ਪ੍ਰਕਾਸ਼ ਕਲਰਕ, ਨਵਤੇਜ ਸਿੰਘ ਆਦਿ ਨੇ ਭਾਗ ਲਿਆ |

ਨਵਾਂ ਨੰਗਲ 'ਚ 1 ਕਰੋੜ 30 ਲੱਖ ਦੇ ਵਿਕਾਸ ਕਾਰਜ ਪ੍ਰਵਾਨ

ਨੰਗਲ, 28 ਜਨਵਰੀ (ਅਵਤਾਰ ਸਿੰਘ)-ਨੰਗਲ ਨਗਰ ਕੌਾਸਲ ਪ੍ਰਧਾਨ ਅਸ਼ੋਕ ਪੁਰੀ ਵਲੋਂ ਇਕ ਪੈੱ੍ਰਸ ਨੋਟ ਜਾਰੀ ਕਰਦਿਆਂ ਦੱਸਿਆ ਗਿਆ ਕਿ ਕੌਾਸਲ ਵਲੋਂ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਅਜੌਲੀ ਮੋੜ ਅਤੇ ਐਨ. ਏ. ਸੀ. ਹਾਈ ਸਕੂਲ ਮੋਜੋਵਾਲ ਦੀਆਂ ਬਿਲਡਿੰਗਾਂ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਨੇ ਅਨਾਜ ਮੰਡੀ ਮੋਰਿੰਡਾ ਦਾ ਕੀਤਾ ਦੌਰਾ

ਮੋਰਿੰਡਾ, 28 ਜਨਵਰੀ (ਕੰਗ)-ਅੱਜ ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕੀਤਾ ਅਤੇ ਅਨਾਜ ਮੰਡੀ ਵਿਖੇ ਬਣਨ ਵਾਲੇ ਪ੍ਰਬੰਧਕੀ ਕੰਪਲੈਕਸ ਦੀ ਸ਼ੁਰੂਆਤ ਕਰਨ ਲਈ ਮੰਡੀ ਬੋਰਡ ਅਧਿਕਾਰੀਆਂ ਦੀ ਟੀਮ ਨਾਲ ਜਾਇਜ਼ਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਤਨਖ਼ਾਹਾਂ ਦੀ ਮੰਗ ਨੂੰ ਲੈ ਕੇ ਇੰਪਲਾਈਜ਼ ਫੈਡਰੇਸ਼ਨ ਵਲੋਂ ਗੇਟ ਰੈਲੀ

ਰੂਪਨਗਰ, 28 ਜਨਵਰੀ (ਸਤਨਾਮ ਸਿੰਘ ਸੱਤੀ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਯੂਨਿਟ ਰੋਪੜ ਵਲੋਂ ਡਵੀਜ਼ਨ ਦਫ਼ਤਰ ਰੋਪੜ ਦੇ ਗੇਟ ਅੱਗੇ ਸੀ. ਐਚ. ਵੀ. ਅਤੇ ਪੀ. ਟੀ. ਐਸ. ਕਰਮਚਾਰੀਆਂ ਦੀ 2 ਮਹੀਨੇ ਦੀ ਤਨਖ਼ਾਹ ਨਾ ਜਾਰੀ ਕਰਨ ਦੇ ਵਿਰੋਧ ਵਿਚ ਕਮਲਜੀਤ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗ੍ਰਾਂਟ ਜਾਰੀ

ਰੂਪਨਗਰ, 28 ਜਨਵਰੀ (ਸ. ਰ.)-ਨਗਰ ਕੌਾਸਲ ਰੂਪਨਗਰ ਵਲੋਂ ਪ੍ਰਧਾਨ ਮੰਤਰੀ ਆਵਾਸ ਰਾਸ਼ਟਰੀ ਯੋਜਨਾ ਤਹਿਤ 7 ਲਾਭਪਾਤਰੀਆਂ ਨੂੰ 2.74 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ¢ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਦੱਸਿਆ ਕਿ ਅੱਜ ਦਿੱਤੀ ਰਾਸ਼ੀ ਵਿਚ ਕਮਲ ਕੁਮਾਰ ਨੂੰ 34,666/- ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ 'ਚ ਨਸ਼ਿਆਂ ਵਿਰੁੱਧ ਭਾਸ਼ਨ ਪ੍ਰਤੀਯੋਗਤਾ

ਰੂਪਨਗਰ, 28 ਜਨਵਰੀ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਨਸ਼ਿਆਂ ਦੇ ਦੁਰਪ੍ਰਭਾਵਾਂ ਉੱਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ | ਚੇਤਨਾ ਨਸ਼ਾ ਵਿਰੋਧੀ ਲਹਿਰ ...

ਪੂਰੀ ਖ਼ਬਰ »

ਪਿੰਡ ਘੜੂੰਆਂ ਵਿਖੇ ਦਸਮ ਪਿਤਾ ਦਾ ਵਿਆਹ ਪੁਰਬ ਅਤੇ ਬਸੰਤ ਪੰਚਮੀ ਦਾ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ

ਮੋਰਿੰਡਾ, 28 ਜਨਵਰੀ (ਕੰਗ)-ਪਿੰਡ ਘੜੂੰਆਂ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਅਤੇ ਬਸੰਤ ਪੰਚਮੀ ਦਾ ਦਿਹਾੜਾ 30 ਜਨਵਰੀ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਈ ਦੀਪ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਰੋਸ ਧਰਨਾ ਮੁਲਤਵੀ

ਮੋਰਿੰਡਾ, 28 ਜਨਵਰੀ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਖੰਡ ਮਿੱਲ ਮੋਰਿੰਡਾ ਵੱਲ ਕਿਸਾਨਾਂ ਦੀ ਲਗਭਗ 23 ਕਰੋੜ 50 ਲੱਖ ਦੀ ਬਕਾਇਆ ਰਾਸ਼ੀ ਨਾ ਦੇਣ ਕਾਰਨ 29 ਜਨਵਰੀ ਨੂੰ ਦਿੱਤਾ ਜਾਣ ਵਾਲਾ ਰੋਸ ਧਰਨਾ ਖ਼ਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ 3 ਮੋਬਾਈਲ ਫ਼ੋਨ ਬਰਾਮਦ

ਰੂਪਨਗਰ, 28 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਜੇਲ੍ਹ ਰੂਪਨਗਰ 'ਚੋਂ ਅੱਜ ਮੁਹਾਲੀ ਪੁਲਿਸ ਦੀ ਇਕ ਟੀਮ ਨੇ ਵੱਖ-ਵੱਖ ਬੈਰਕਾਂ ਦੀ ਜਾਂਚ ਦੌਰਾਨ 3 ਮੋਬਾਈਲ ਫ਼ੋਨ 1 ਚਾਰਜਰ ਅਤੇ 2 ਕੰਨਾਂ 'ਚ ਸੁਣਨ ਵਾਲੇ ਹੈੱਡ ਫ਼ੋਨ ਬਰਾਮਦ ਕੀਤੇ ਹਨ | ਪਿਛਲੇ ਕੁਝ ਅਰਸੇ ਤੋਂ ਜੇਲ੍ਹ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਜੀ ਦੇ ਸ਼ੁੱਭ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਸ੍ਰੀ ਅਨੰਦਪੁਰ ਸਾਹਿਬ, 28 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸ਼ੁੱਭ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਥਾਨਕ ਇਤਿਹਾਸਿਕ ...

ਪੂਰੀ ਖ਼ਬਰ »

ਸਕੂਲ 'ਚੋਂ ਐਲ. ਈ. ਡੀ. ਤੇ ਪੈਨ ਡਰਾਈਵ ਚੋਰੀ

ਭਰਤਗੜ੍ਹ, 28 ਜਨਵਰੀ (ਜਸਬੀਰ ਸਿੰਘ ਬਾਵਾ)-ਸਰਕਾਰੀ ਪ੍ਰਾਇਮਰੀ ਸਕੂਲ, ਕਕਰਾਲਾ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਮਹਿਕਮੇ ਵਲੋਂ ਲਗਾਈ ਹੋਈ ਐਲ. ਈ. ਡੀ. ਅਤੇ ਪੈਨ ਡਰਾਈਵ ਚੋਰੀ ਹੋਣ ਦੀ ਖ਼ਬਰ ਹੈ¢ ਸਕੂਲ ਮੁਖੀ ਜਸਕਰਨ ਸਿੰਘ ਨੇ ਦੱਸਿਆ ਕਿ ਉਹ 25 ਜਨਵਰੀ ਨੂੰ ਸਕੂਲ ਬੰਦ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਰੋਸ ਧਰਨਾ ਮੁਲਤਵੀ

ਮੋਰਿੰਡਾ, 28 ਜਨਵਰੀ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਖੰਡ ਮਿੱਲ ਮੋਰਿੰਡਾ ਵੱਲ ਕਿਸਾਨਾਂ ਦੀ ਲਗਭਗ 23 ਕਰੋੜ 50 ਲੱਖ ਦੀ ਬਕਾਇਆ ਰਾਸ਼ੀ ਨਾ ਦੇਣ ਕਾਰਨ 29 ਜਨਵਰੀ ਨੂੰ ਦਿੱਤਾ ਜਾਣ ਵਾਲਾ ਰੋਸ ਧਰਨਾ ਖ਼ਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡਣ ਦੀ ਹੋਈ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 28 ਜਨਵਰੀ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਥਾਨਕ ਅਨਾਜ ਮੰਡੀ ਵਿਚ ਸਥਿਤ ਦਫ਼ਤਰ ਵਿਚ ਅੱਜ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡਣ ਦੀ ਆਰੰਭਤਾ ਸ੍ਰੀ ਚੰਨੀ ਦੇ ਬੇਟੇ ਨਵਦੀਪ ਸਿੰਘ ਨਵੀ, ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਬੁੱਤ ਤੋੜਨ ਮਾਮਲੇ 'ਚ ਹਿਰਾਸਤ 'ਚ ਲਏ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 28 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਸ੍ਰੀ ਦਰਬਾਰ ਸਾਹਿਬ ਦੇ ਵਿਰਾਸਤੀ ਮਾਰਗ 'ਤੇ ਨਚਾਰਾਂ ਦੇ ਬੁੱਤ ਲਗਾਉਣ ਤੋਂ ਪਹਿਲਾਂ ਵਿਚਾਰ ਕਰ ਲੈਣੀ ਚਾਹੀਦੀ ਸੀ | ਇਹ ਪ੍ਰਗਟਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ...

ਪੂਰੀ ਖ਼ਬਰ »

ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਸ੍ਰੀ ਅਨੰਦਪੁਰ ਸਾਹਿਬ, 28 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਰੋਹ ਅੱਜ ਸਮਾਜ ਵਿਚ ਨਵੀਆਂ ਪੈੜਾਂ ਛੱਡਦਾ ਸਮਾਪਤ ਹੋਇਆ | ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਲੋਂ ਆਪਣੀ ਸਥਾਪਨਾ ਦੀ ਛੇਵੀਂ ਵਰੇਗੰਢ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

ਸੁਖਸਾਲ, 28 ਜਨਵਰੀ (ਧਰਮ ਪਾਲ)-ਮੋਜੋਵਾਲ ਤੋਂ ਨਾਨਗਰਾਂ ਜਾਣ ਵਾਲੀ ਮੁੱਖ ਸੜਕ ਦੇ ਜਗ੍ਹਾ-ਜਗ੍ਹਾ ਤੋਂ ਟੁੱਟਣ ਕਾਰਨ ਲੋਕ ਪ੍ਰੇਸ਼ਾਨੀ ਦੇ ਆਲਮ ਵਿਚ ਹਨ | ਦੱਸਣਯੋਗ ਹੈ ਕਿ ਇਸ ਸੜਕ ਤੋਂ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ ਆਦਿ ਤੋਂ ਹਿਮਾਚਲ ਪ੍ਰਦੇਸ ਦੇ ...

ਪੂਰੀ ਖ਼ਬਰ »

ਮੰਦਬੁੱਧੀ ਵਿਅਕਤੀ ਨੂੰ ਗੁੱਜਰਾਂ ਦੇ ਡੇਰੇ 'ਚੋਂ ਛੁਡਵਾਇਆ

ਸ੍ਰੀ ਚਮਕੌਰ ਸਾਹਿਬ, 28 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਸੀ ਗੁੱਜਰਾਂ ਵਿਖੇ ਗੁੱਜਰਾਂ ਦੇ ਡੇਰੇ ਵਿਚ ਗ਼ੁਲਾਮ ਬਣਾ ਕੇ ਰੱਖੇ ਇਕ 45 ਕੁ ਵਰਿ੍ਹਆਂ ਦੇ ਮੰਦਬੁੱਧੀ ਵਿਅਕਤੀ ਨੂੰ ਗੁੱਜਰਾਂ ਦੇ ਚੁੰਗਲ 'ਚੋਂ ਛੁਡਵਾ ਕੇ ਸਮਾਜ ਸੇਵੀ ਸੰਸਥਾ 'ਆਪਣਾ ਫ਼ਰਜ਼ ...

ਪੂਰੀ ਖ਼ਬਰ »

ਵੱਖ-ਵੱਖ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਸਨਮਾਨਿਤ

ਪੁਰਖਾਲੀ, 28 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਨੈਸ਼ਨਲ, ਸਟੇਟ ਅਤੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮੱਲਾਂ ਮਾਰਨ ਵਾਲੇ ਸਰਕਾਰੀ ਹਾਈ ਸਕੂਲ ਹਰੀਪੁਰ ਦੇ ਖਿਡਾਰੀਆਂ ਨੂੰ ਸਕੂਲ ਸਟਾਫ਼ ਵਲੋਂ ਸਕੂਲ ਮੁਖੀ ਪਰਮਜੀਤ ਕੌਰ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਸਰਸਾ ਨੰਗਲ 'ਚ ਮਨਾਇਆ ਸਾਲਾਨਾ ਦਿਵਸ

ਭਰਤਗੜ੍ਹ, 28 ਜਨਵਰੀ (ਜਸਬੀਰ ਸਿੰਘ ਬਾਵਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਸਾ ਨੰਗਲ ਵਿਚ ਅੱਜ ਸਕੂਲ ਮੁਖੀ ਦੀ ਅਗਵਾਈ ਵਿਚ ਸਬੰਧਿਤ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸਾਂਝੇ ਉੱਦਮਾਂ ਨਾਲ ਸਕੂਲ ਦੀਆਂ ਪਿਛਲੀਆਂ ਪਰੰਪਰਾਵਾਂ ਨੂੰ ਤੋੜ ਕੇ ਇਸ ਵਾਰ ਸਾਲਾਨਾ ...

ਪੂਰੀ ਖ਼ਬਰ »

ਗੁਰੂ ਕਾ ਲਾਹੌਰ ਵਿਖੇ ਅੱਜ ਤੋਂ ਆਰੰਭ ਹੋਣਗੇ ਦਸਮੇਸ਼ ਵਿਆਹ ਪੁਰਬ ਸਮਾਗਮ

ਗੁਰੂ ਕਾ ਲਾਹੌਰ, 28 ਜਨਵਰੀ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਕਾ ਲਾਹੌਰ ਵਿਖੇ ਸਾਲਾਨਾ ਹੀ ਬਸੰਤ ਪੰਚਮੀ ਦੇ ਦਿਨ ਮਨਾਏ ਜਾਂਦੇ ਦਸਮੇਸ਼ ਵਿਆਹ ਪੁਰਬ ਸਮਾਗਮ ਅੱਜ ਤੋਂ ਭਾਰੀ ਸ਼ਰਧਾ ਦੇ ਨਾਲ ਆਰੰਭ ਹੋਣਗੇ | ਇਸ ਸਬੰਧ ਵਿਚ ਬਾਪੂ ਦੇ ਵਿਆਹ ਦੀਆਂ ਤਿਆਰੀਆਂ ਕਿਲ੍ਹਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੰਡਿਆ ਜ਼ਰੂਰਤ ਦਾ ਸਾਮਾਨ

ਨੰਗਲ, 28 ਜਨਵਰੀ (ਗੁਰਪ੍ਰੀਤ ਗਰੇਵਾਲ)-ਸਮਾਜ ਸੇਵੀ ਸੰਸਥਾ ਵਿਸ਼ਵ ਮਾਨਵ ਰੂਹਾਨੀ ਕੇਂਦਰ ਵਲੋਂ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਲਗਪਗ 20 ਸਕੂਲਾਂ ਦੇ 1648 ਵਿਦਿਆਰਥੀਆਂ ਨੂੰ ਬੂਟ, ਸਵੈਟਰ, ਸਟੇਸ਼ਨਰੀ ਅਤੇ ਹੋਰ ਜ਼ਰੂਰਤ ਦਾ ਸਾਮਾਨ ਭੇਟ ...

ਪੂਰੀ ਖ਼ਬਰ »

ਪੰਚਾਇਤ ਵਲੋਂ ਹਰ ਮਹੀਨੇ ਲੱਗੇਗਾ ਮੈਡੀਕਲ ਕੈ ਾਪ

ਘਨੌਲੀ, 28 ਜਨਵਰੀ (ਜਸਵੀਰ ਸਿੰਘ ਸੈਣੀ)-ਥਲੀ ਖ਼ੁਰਦ ਵਾਸੀਆਂ ਨੂੰ ਚੰਗੀ ਸਿਹਤ ਅਤੇ ਬਿਮਾਰੀਆਂ ਤੋਂ ਨਿਜਾਤ ਦੇਣ ਦੇ ਇਰਾਦੇ ਨਾਲ ਗ੍ਰਾਮ ਪੰਚਾਇਤ ਥਲੀ ਖ਼ੁਰਦ ਵਲੋਂ ਹਰ ਮਹੀਨੇ ਦੀ 10 ਤਰੀਕ ਨੂੰ ਪਿੰਡ ਵਾਸੀਆਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਗੈਰ ਕਾਨੰੂਨੀ ਰੇਤ ਨਿਕਾਸੀ ਬੰਦ ਕਰਨ ਦੀ ਮੰਗ

ਬੇਲਾ, 28 ਜਨਵਰੀ (ਮਨਜੀਤ ਸਿੰਘ ਸੈਣੀ)- ਬੇਟ ਖੇਤਰ ਦੇ ਪਿੰਡ ਮੱਕੋਵਾਲ ਵਿਖੇ ਸਤਲੁਜ ਦਰਿਆ ਵਿਚੋਂ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਗੈਰ ਕਾਨੂੰਨੀ ਰੇਤ ਨਿਕਾਸੀ ਜ਼ੋਰਾਂ 'ਤੇ ਚੱਲ ਰਹੀ ਹੈ ਜਿਸ ਨਾਲ ਖੇਤਰ ਦੀਆਂ ਸੜਕਾਂ ਦੀ ਹਾਲਤ ਬਦ ਬਦਤਰ ਹੋ ਚੁੱਕੀ ਹੈ ਜਦੋਂ ਇਲਾਕੇ ...

ਪੂਰੀ ਖ਼ਬਰ »

ਸਿਹਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਘਨੌਲੀ, 28 ਜਨਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਮਕੌੜੀ ਕਲਾਂ ਦੇ ਆਂਗਣਵਾੜੀ ਸੈਂਟਰ 'ਚ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੌਰਾਨ ਹੈਲਥ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਗੱਜਪੁਰ ਵਿਖੇ ਸਾਲਾਨਾ ਪ੍ਰੋਗਰਾਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 28 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਬਲਾਕ ਕੀਰਤਪੁਰ ਸਾਹਿਬ ਦੇ ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਗੱਜਪੁਰ ਵਲੋਂ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪਿੰਡ ਗੱਜਪੁਰ ਦੇ ਸਰਪੰਚ ਮੰਜੂ ਸ਼ਰਮਾ ਨੇ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX