ਤਾਜਾ ਖ਼ਬਰਾਂ


ਆਸ਼ਿਕੀ ਪ੍ਰਸਿੱਧੀ ਅਦਾਕਾਰ ਰਾਹੁਲ ਰਾਏ ਨੂੰ ਬ੍ਰੇਨ ਸਟ੍ਰੋਕ , ਹਸਪਤਾਲ ਦਾਖਲ ਕਰਵਾਇਆ ਗਿਆ
. . .  1 day ago
ਮੁੰਬਈ, 29 ਨਵੰਬਰ - ਅਭਿਨੇਤਾ ਰਾਹੁਲ ਰਾਏ ਬ੍ਰੇਨ ਸਟ੍ਰੋਕ ਹੋਣ 'ਤੇ ਮੁੰਬਈ ਦੇ ਨਾਨਾਵਤੀ ਹਸਪਤਾਲ' ‘ਚ ਦਾਖਲ ਕਰਵਾਇਆ ਗਿਆ । 1990 ਦੀ ਫਿਲਮ 'ਆਸ਼ਿਕੀ' ਫੇਮ ਅਦਾਕਾਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤਾ ਤੂਤ ਦੀ ਕਰੰਟ ਲੱਗਣ ਨਾਲ ਹੋਈ ਮੌਤ
. . .  1 day ago
ਕੁੱਲਗੜ੍ਹੀ ,29 ਨਵੰਬਰ ( ਸੁਖਜਿੰਦਰ ਸਿੰਘ ਸੰਧੂ ) -ਫਿਰੋਜ਼ਪੁਰ ਮੋਗਾ ਮਾਰਗ ‘ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ‘ਤੇ ਕੰਮ ਕਰਦੇ ਚਾਰ ਮੁਲਾਜ਼ਮ ਨੂੰ ਬਿਜਲੀ ਦਾ ਕਰੰਟ ਲੱਗ ਗਿਆ ।ਇਹ ਪੰਪ ਦੇ ਮੁਲਾਜ਼ਮ ...
ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ
. . .  1 day ago
ਜੰਮੂ-ਕਸ਼ਮੀਰ , 29 ਨਵੰਬਰ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨਜ਼ (ਬੀ.ਆਰ.ਓ.) ਨੇ ਅੱਜ ਸ਼੍ਰੀਨਗਰ-ਸੋਨਮਾਰਗ ਸੜਕ 'ਤੇ ਜ਼ੋਜਿਲਾ ਪਾਸ' ਤੇ ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ ਹੈ ...
ਅਠ ਯਾਤਰੀਆਂ ਤੋਂ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਕੀਤਾ ਜ਼ਬਤ
. . .  1 day ago
ਚੇਨਈ , 29 ਨਵੰਬਰ - ਅਠ ਯਾਤਰੀਆਂ ਤੋਂ ਕਸਟਮਜ਼ ਐਕਟ ਤਹਿਤ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਜ਼ਬਤ ਕੀਤਾ ਗਿਆ, ਜੋ ਦੁਬਈ ਤੋਂ 28 ਨਵੰਬਰ ਅਤੇ 29 ਨਵੰਬਰ ਨੂੰ ਚੇਨਈ ਅੰਤਰਰਾਸ਼ਟਰੀ ...
ਕਾਰ-ਪਿਕਅੱਪ ਹਾਦਸੇ ਵਿਚ ਮਰਦ-ਔਰਤ ਖੇਤ ਮਜ਼ਦੂਰਾਂ ਸਮੇਤ 15 ਜ਼ਖ਼ਮੀ
. . .  1 day ago
ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ ’ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ ਵਿਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ...
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ...
ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ - ਕਪਿਲ ਸ਼ਰਮਾ
. . .  1 day ago
ਮੁੰਬਈ , 29 ਨਵੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਕਿਹਾ ਹੈ ਕਿ ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ । ਅਸੀਂ ਸਾਰੇ ਦੇਸ਼ ਵਾਸੀ ਕਿਸਾਨਾਂ ਦੇ ਨਾਲ ਹਾਂ । ਇਹ ਸਾਡੇ ਅੰਨਦਾਤਾ ...
ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਡੇਵਿਡ ਚਾਰਲਸ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 29 ਨਵੰਬਰ - ਮਸ਼ਹੂਰ ਹਾਲੀਵੁੱਡ ਅਭਿਨੇਤਾ ਡੇਵਿਡ ਚਾਰਲਸ ਪ੍ਰੌਸ ਦਾ ਦਿਹਾਂਤ ਹੋ ਗਿਆ । ਡੇਵਿਡ ਚਾਰਲਸ 85 ਸਾਲ ਦੇ ਸਨ । ਡੇਵਿਡ ਪ੍ਰੌਸ ਇੱਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬਾਡੀ ਬਿਲਡਰ ...
ਜੇਲ੍ਹ ਜਾਣ ਦੀ ਬਜਾਏ ਮੁੱਖ ਮਾਰਗ ਜਾਮ ਕਰਨ ਲਈ ਦਿੱਲੀ ਦਾ ਕਰਾਂਗੇ ਘਿਰਾਓ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਦਿੱਲੀ ਦੀ ਸਿੰਘੂ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਜਿਸ ਸਥਿਤੀ ਬਾਰੇ ਸਰਕਾਰ ਦੁਆਰਾ ਗੱਲਬਾਤ ਕੀਤੀ ਗਈ ਸੀ, ਅਸੀਂ ਇਸ ਨੂੰ ਕਿਸਾਨ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 105 ਨਵੇਂ ਮਰੀਜ਼ ਸਾਹਮਣੇ ਆਏ , 4 ਮਰੀਜ਼ਾਂ ਨੇ ਦਮ ਤੋੜਿਆ
. . .  1 day ago
ਲੁਧਿਆਣਾ,29 ਨਵੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ...
ਧਰਮਸ਼ਾਲਾ ‘ਚ ਉਡਾਣ ਭਰਨ ਦੌਰਾਨ ਪੈਰਾਗਲਾਈਡਰ ਕਰੈਸ਼, ਵਿਦੇਸ਼ੀ ਪਾਇਲਟ ਦੀ ਮੌਤ
. . .  1 day ago
ਧਰਮਸ਼ਾਲਾ, 29 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪੈਰਾਗਲਾਈਡਿੰਗ ਦੌਰਾਨ ਇੱਕ ਪੈਰਾਗਲਾਈਡਰ ਦੇ ਕਰੈਸ਼ ਹੋਣ ਨਾਲ ਇੱਕ ਵਿਦੇਸ਼ੀ ਪਾਇਲਟ ਦੀ ਮੌਤ ਹੋ ਗਈ । ਮ੍ਰਿਤਕ ਪਾਇਲਟ ਫਰਾਂਸ ਦੇ ਸੇਵਿਲੇ ਦਾ ...
ਅਸੀਂ ਸਿਰਫ ਤਾਂ ਹੀ ਜਾਵਾਂਗੇ ਜੇ ਗ੍ਰਹਿ ਮੰਤਰੀ ਬਿਨਾਂ ਸ਼ਰਤ ਮੀਟਿੰਗ ਬੁਲਾਉਣ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦਾ ਕਹਿਣਾ ਹੈ ਕਿ ਅਸੀਂ ਫੈਸਲਾ ਲਿਆ ਹੈ ਕਿ ਸਾਰੀਆਂ ਸਰਹੱਦਾਂ ਅਤੇ ਸੜਕਾਂ ਇਸ ਤਰ੍ਹਾਂ ਬਲਾਕ ਰਹਿਣਗੀਆਂ। ਗ੍ਰਹਿ ਮੰਤਰੀ ਨੇ ਇਕ ਸ਼ਰਤ ਰੱਖੀ ਸੀ ...
ਗੜ੍ਹਸ਼ੰਕਰ ਤੇ ਜੋਧਾਂ ਵਿਖੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  1 day ago
ਗੜ੍ਹਸ਼ੰਕਰ, ਜੋਧਾਂ, 29 ਨਵੰਬਰ (ਧਾਲੀਵਾਲ , ਗੁਰਵਿੰਦਰ ਸਿੰਘ ਹੈਪੀ) - ਗੜ੍ਹਸ਼ੰਕਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ...
ਸਰਹੱਦੀ ਖੇਤਰ 'ਚ ਕਰੋੜਾਂ ਦੀ ਹੈਰੋਇਨ ਸਮੇਤ ਇੱਕ ਕਾਬੂ
. . .  1 day ago
ਭਿੰਡੀ ਸੈਦਾਂ , ਅਜਨਾਲਾ 29 ਨਵੰਬਰ (ਪ੍ਰਿਤਪਾਲ ਸਿੰਘ ਸੂਫ਼ੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ...
ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਸਫਲਤਾ ਪੂਰਵਕ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ 10ਵੇਂ ਵਰ੍ਹੇ 'ਚ ਪ੍ਰਵੇਸ਼
. . .  1 day ago
ਸ੍ਰੀ ਅਨੰਦਪੁਰ ਸਾਹਿਬ , 29 ਨਵੰਬਰ{ ਜੇ ਐਸ ਨਿੱਕੂਵਾਲ}-ਸਫਲਤਾ ਪੂਰਵਕ ਬੀਤੇ 9 ਸਾਲਾਂ ‘ਚ ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਦਰਸ਼ਨ ਕਰਵਾ ਚੁੱਕੇ ਵਿਸ਼ਵ ਪਰ੍ਸਿੱਧ ਵਿਰਾਸਤ-ਏ-ਖਾਲਸਾ ਨੇ 10ਵੇਂ ਵਰ੍ਹੇ 'ਚ ਪ੍ਰਵੇਸ਼ ਕਰ ਲਿਆ ...
ਬਿਹਾਰ: ਸੁਰੱਖਿਆ ਬਲਾਂ ਨੇ ਗਯਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਕੀਤਾ ਬਰਾਮਦ
. . .  1 day ago
ਸਿਡਨੀ ਦੂਸਰਾ ਵਨਡੇ : ਭਾਰਤ 17 ਓਵਰਾਂ ਤੋਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 108 ਦੌੜਾਂ 'ਤੇ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ...
ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ। ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ...
ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਕੀਤੀ ਖਿੱਚ ਧੂਹ
. . .  1 day ago
ਬੀਣੇਵਾਲ , 29 ਨਵੰਬਰ (ਬੈਜ ਚੌਧਰੀ) - ਕਿਸਾਨ ਅੰਦੋਲਨ ਦੇ ਪੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਪਹੁੰਚੇ ਪੰਜਾਬ ਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਚੰਗੀ ਤਰ੍ਹਾਂ ਖਿੱਚ ਧੂਹ ਕੀਤੀ ਬਾਅਦ ਵਿਚ ਪੁਲਿਸ ਵਿਧਾਇਕਾਂ ਨੂੰ ਗ੍ਰਿਫ਼ਤਾਰ...
ਟਿਕਰੀ ਬਾਰਡਰ 'ਤੇ ਟਿੱਕੇ ਹੋਏ ਹਨ ਕਿਸਾਨ, ਵਰਤਾਇਆ ਜਾ ਰਿਹੈ ਲੰਗਰ
. . .  1 day ago
ਕਿਸਾਨ ਕਾਫ਼ਲੇ ਦੇ ਨਾਲ, 29 ਨਵੰਬਰ (ਨਾਇਬ ਸਿੱਧੂ) - ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਹਰਿਆਣਾ ਦਿੱਲੀ ਬਾਰਡਰ ਸਥਿਤ ਟਿਕਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਲੰਗਰ ਦੀ ਸੇਵਾ...
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ, ਕਈ ਜ਼ਖਮੀ
. . .  1 day ago
ਭੀਖੀ (ਮਾਨਸਾ), 29 ਨਵੰਬਰ (ਬਲਦੇਵ ਸਿੰਘ ਸਿੱਧੂ) - ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ...
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ ਟੀਚਾ
. . .  1 day ago
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ...
ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ
. . .  1 day ago
ਸੁਲਤਾਨ ਪੁਰ ਲੋਧੀ 29 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ...
ਦਿੱਲੀ 'ਚ ਕਿਸਾਨਾਂ ਦੀ ਆਮਦ ਕਾਰਨ ਕਈ ਕਈ ਕਿੱਲੋਮੀਟਰ ਤੱਕ ਲੱਗੇ ਲੰਬੇ ਜਾਮ
. . .  1 day ago
ਨਵੀਂ ਦਿੱਲੀ, 29 ਨਵੰਬਰ (ਦਮਨਜੀਤ ਸਿੰਘ) - ਜੀਂਦ ਰੋਹਤਕ ਦੇ ਰਸਤੇ ਲੱਖਾਂ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਇਸ ਸਮੇਂ ਦਿੱਲੀ ਵਿਚ ਵੱਡੀ ਟਰੈਫ਼ਿਕ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਵਿਚ ਕਈ ਕਈ ਕਿੱਲੋਮੀਟਰ ਤੱਕ ਦੇ ਲੰਬੇ ਜਾਮ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਪਟਿਆਲਾ

ਕਮਰਿਆਂ ਦੀ ਫੇਰਬਦਲ ਨੂੰ ਲੈ ਬੀ.ਡੀ.ਪੀ.ਓ. ਦਫ਼ਤਰ ਵਿਚ ਛਿੜਿਆ ਵੱਡਾ ਵਿਵਾਦ

ਨਾਭਾ, 28 ਜਨਵਰੀ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਬੀ.ਡੀ.ਪੀ.ਓ ਦਫ਼ਤਰ ਵਿਚ ਉਸ ਵੇਲੇ ਵੱਡਾ ਵਿਵਾਦ ਛਿੜ ਗਿਆ ਜਦੋਂ ਅੱਜ ਪੰਚਾਇਤ ਅਫ਼ਸਰ ਪ੍ਰਦੀਪ ਕੁਮਾਰ ਅਤੇ ਵਾਇਸ ਚੇਅਰਮੈਨ ਕਰਮਜੀਤ ਕੌਰ ਦੇ ਕਮਰਿਆਂ ਦੀ ਸਮੇਤ ਸਮਾਨ ਸੁਪਰਡੈਂਟ ਕਮਲਜੀਤ ਵਲੋਂ ਫੇਰਬਦਲ ਕਰ ਦਿੱਤੀ ਗਈ | ਪ੍ਰਦੀਪ ਮੁਤਾਬਿਕ ਸੁਪਰਡੈਂਟ ਵਲੋਂ ਆਪਣਾ ਸਮਾਨ ਮੇਰੇ ਕਮਰੇ ਵਿਚ ਰੱਖ ਦਿੱਤਾ ਗਿਆ, ਵਾਇਸ ਚੇਅਰਮੈਨ ਕਰਮਜੀਤ ਕੌਰ ਦਾ ਸਮਾਨ ਆਪਣੇ ਕਮਰੇ ਵਿਚ ਰੱਖ ਦਿੱਤਾ ਤੇ ਕਰਮਜੀਤ ਕੌਰ ਦੇ ਕਮਰੇ ਵਿਚ ਮੇਰਾ ਸਮਾਨ ਰੱਖ ਦਿੱਤਾ | ਜਿਸ ਸਬੰਧੀ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਮੇਰੇ ਕੋਲ ਵੱਡਾ ਕਾਗ਼ਜ਼ੀ ਰਿਕਾਰਡ ਹੈ ਜਿਸ ਨੂੰ ਕੋਖਿਆ ਜਾ ਰਿਹੈ, ਜੇਕਰ ਉਸ ਨਾਲ ਛੇੜਖ਼ਾਨੀ ਕੀਤੀ ਹੋਈ ਤਾਂ ਵੱਡਾ ਵਿਵਾਦ ਖੜ੍ਹਾ ਹੋ ਸਕਦਾ ਹੈ | ਕਿਉਂਕਿ ਮੇਰੀ ਬਰਾਂਚ ਦੇ ਅਤਿ ਜ਼ਰੂਰੀ ਕਾਗ਼ਜ਼ ਮੌਜੂਦ ਸਨ | ਜਦੋਂ ਕਿ ਮਹਿੰਦਰਪਾਲ ਮਾਲੀ-ਕਮ-ਚੌਕੀਦਾਰ ਨੇ ਕਿਹਾ ਕਿ ਸੁਪਰਡੈਂਟ ਮੈਡਮ ਵਲੋਂ ਮੇਰੇ ਤੋਂ ਐਤਵਾਰ 26 ਜਨਵਰੀ ਨੂੰ ਚਾਬੀ ਲੈ ਮੇਨ ਗੇਟ ਅੰਦਰੋਂ ਬੰਦ ਕਰ ਦਿੱਤਾ ਗਿਆ ਅਤੇ 3-4 ਦੇ ਕਰੀਬ ਦਿਹਾੜੀਦਾਰ ਲਿਆ ਕਮਰਿਆਂ ਦਾ ਫੇਰਬਦਲ ਕੀਤਾ ਗਿਆ | ਜਿਸ ਸਬੰਧੀ ਮੈਂ ਆਪਣੇ ਉੱਚ ਅਧਿਕਾਰੀਆਂ ਨੂੰ ਦੱਸ ਦਿੱਤਾ | ਜਦੋਂ ਇਸ ਸਬੰਧੀ ਚੇਅਰਮੈਨ ਇਛਿਆਮਾਨ ਸਿੰਘ ਭੋਜੋਮਾਜਰੀ ਅਤੇ ਬੀ.ਡੀ.ਪੀ.ਓ. ਅਜੈਬ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪ੍ਰਦੀਪ ਕੁਮਾਰ ਪੰਚਾਇਤ ਅਫ਼ਸਰ ਵਲੋਂ ਅਤੇ ਕਰਮਜੀਤ ਕੌਰ ਵਾਇਸ ਚੇਅਰਮੈਨ ਵਲੋਂ ਲਿਖਤੀ ਰੂਪ ਸ਼ਿਕਾਇਤ ਸੁਪਰਡੈਂਟ ਕਮਲਜੀਤ ਕੌਰ ਿਖ਼ਲਾਫ਼ ਦਿੱਤੀ ਗਈ ਹੈ | ਸਮੂਹ ਮੈਂਬਰਾਂ ਨੂੰ ਬੁਲਾ ਮਤਾ ਪਾ ਦਿੱਤਾ ਗਿਆ ਅਤੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਉਪਰੰਤ ਪੁਲਿਸ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਇਸ ਸਬੰਧੀ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ | ਸਾਨੂੰ ਇਸ ਫੇਰਬਦਲ ਸਬੰਧੀ ਬਿਲਕੁਲ ਵੀ ਜਾਣੂ ਨਹੀਂ ਕਰਵਾਇਆ ਗਿਆ | ਜਦੋਂ ਕਿ ਸੁਪਰਡੈਂਟ ਕਮਲਜੀਤ ਮੁਤਾਬਿਕ ਉਨ੍ਹਾਂ ਆਪਣੇ ਅਧਿਕਾਰੀ ਖੇਤਰ ਵਿਚ ਰਹਿ ਕੰਮ ਕੀਤਾ ਹੈ | ਕਿਉਂਕਿ ਮੁੱਖ ਰਿਕਾਰਡ ਜੋ ਮੇਰੇ ਕੋਲ ਮੌਜੂਦ ਹੈ ਉਸ ਨੂੰ ਬਰਾਂਡੇ ਵਿਚ ਰੱਖਿਆ ਹੋਇਆ ਸੀ ਜੋ ਕਿ ਬਰਸਾਤ ਕਾਰਨ ਖ਼ਰਾਬ ਹੋ ਰਿਹਾ ਸੀ ਕਿਉਂਕਿ ਬਰਾਂਡਿਆਂ ਦੇ ਹਾਲਤ ਖਸਤਾ ਹੋਣ ਕਾਰਨ 'ਚੋਂ ਰਹੇ ਨੇ | ਦਫ਼ਤਰ ਦੀ ਜਗ੍ਹਾ ਅਤੇ ਹੋਰ ਹੋਏ ਘਪਲਿਆਂ ਸਬੰਧੀ ਅਸ਼ਵਿੰਦਰ ਸਿੰਘ ਸਮੇਤ ਇਨ੍ਹਾਂ ਿਖ਼ਲਾਫ਼ ਕਾਰਵਾਈ ਚਲ ਰਹੀ ਹੈ ਜਿਸ ਕਾਰਨ ਮੇਰੇ ਉੱਪਰ ਦਬਾਅ ਪਾਉਣਾ ਚਾਹੁੰਦੇ ਹਨ, ਕੋਈ ਕਾਗ਼ਜ਼ ਨਾਲ ਛੇੜਖ਼ਾਨੀ ਨਹੀਂ ਕੀਤੀ ਗਈ ਕੇਵਲ ਬੰਦ ਅਲਮਾਰੀਆਂ ਹੀ ਰੱਖੀਆਂ ਗਈਆਂ ਹਨ | ਕੋਈ ਗਲਤ ਕੰਮ ਉਨ੍ਹਾਂ ਵਲੋਂ ਨਹੀਂ ਕੀਤਾ ਗਿਆ | ਉਨ੍ਹਾਂ ਉੱਪਰ ਜੇਕਰ ਕੋਈ ਗਲਤ ਇਲਜ਼ਾਮ ਲਗਾਇਆ ਜਾਂਦਾ ਹੈ ਤਾਂ ਉਹ ਬਿਲਕੁਲ ਝੂਠਾ ਅਤੇ ਬੇਬੁਨਿਆਦ ਹੈ |

ਸਦਰ ਪੁਲਿਸ ਤੇ ਆਬਕਾਰੀ ਵਿਭਾਗ ਵਲੋਂ 57 ਪੇਟੀਆਂ ਸ਼ਰਾਬ ਸਮੇਤ 2 ਕਾਬੂ, ਇਕ ਫ਼ਰਾਰ

ਰਾਜਪੁਰਾ, 28 ਜਨਵਰੀ (ਜੀ.ਪੀ. ਸਿੰਘ)-ਅੱਜ ਸਥਾਨਕ ਸਦਰ ਥਾਣੇ ਦੀ ਪੁਲਿਸ ਅਤੇ ਐਕਸਾਈਜ਼ ਵਿਭਾਗ ਵਲੋਂ 2 ਵੱਖ-ਵੱਖ ਮਾਮਲਿਆਂ ਵਿਚ ਨਾਕੇਬੰਦੀ ਦੌਰਾਨ 2 ਗੱਡੀਆਂ ਵਿਚੋਂ 57 ਪੇਟੀਆਂ ਨਾਜਾਇਜ਼ ਤੌਰ 'ਤੇ ਪੰਜਾਬ ਲਿਆਂਦੀ ਜਾ ਰਹੀ ਸ਼ਰਾਬ ਬਰਾਮਦ ਕਰ 2 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਭਾਨਰੀ ਸਕੂਲ ਮਾਮਲੇ 'ਚ ਅਧਿਆਪਕਾਂ ਦਾ ਕੋਈ ਰੋਲ ਨਹੀਂ-ਕੁਲਭੂਸ਼ਣ ਸਿੰਘ ਬਾਜਵਾ

ਪਟਿਆਲਾ, 28 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਮਿਡਲ ਸਕੂਲ ਭਾਨਰੀ ਦੇ ਸਕੂਲ ਸਮਾਗਮ ਵਿਖੇ ਪਿੰਡ ਦੇ ਕਾਂਗਰਸੀ ਸਰਪੰਚ ਨੂੰ ਮੁੱਖ ਮਹਿਮਾਨ ਦੇ ਤੌਰ 'ਤੇ ਬੁਲਾਇਆ ਗਿਆ ਸੀ | ਜਿਸ ਵਿਚ ਪਿੰਡ ਦੇ ਸਰਪੰਚ ਵਲੋਂ ਸਕੂਲ ਸਮਾਗਮ ਵਿਚ ਇਕ ਗੀਤ 'ਤੇ ਆਪਣੀ ਪਤਨੀ ਨਾਲ ...

ਪੂਰੀ ਖ਼ਬਰ »

ਸੂਬੇ ਦੇ ਵਸਨੀਕਾਂ ਨੂੰ ਮੋਬਾਈਲ ਟਾਵਰ ਲਗਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੀ ਕੋਸ਼ਿਸ਼ ਕਰੇ ਰਹੇ ਨੇ ਸਾਈਬਰ ਚੋਰ

ਪਟਿਆਲਾ, 28 ਜਨਵਰੀ (ਮਨਦੀਪ ਸਿੰਘ ਖਰੋੜ)-ਆਨਲਾਈਨ ਠੱਗੀ ਕਰਨ ਵਾਲੇ ਵਿਅਕਤੀ ਸੂਬੇ ਦੇ ਪਿੰਡਾ ਅਤੇ ਸ਼ਹਿਰਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜ਼ਮੀਨ ਅਤੇ ਪਲਾਟਾਂ 'ਚ ਟਾਵਰ ਲਗਵਾਉਣ ਦੀ ਮਨਜ਼ੂਰੀ ਮਿਲਣ ਸਬੰਧੀ ਫ਼ਰਜ਼ੀ ਕਾਗ਼ਜ਼ਾਤ ਭੇਜਣ ਦੇ ਨਾਲ ਟਾਵਰ ਦਾ ਮੋਟਾ ...

ਪੂਰੀ ਖ਼ਬਰ »

ਪੈਨਸ਼ਨਾਂ ਨਾ ਮਿਲਣ ਕਰਕੇ ਪੰਜਾਬੀ ਯੂਨੀਵਰਸਿਟੀ ਦੇ ਪੈਨਸ਼ਨਰਾਂ ਵਲੋਂ ਧਰਨੇ ਦਾ ਐਲਾਨ

ਪਟਿਆਲਾ, 28 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਨੇ ਅੱਜ ਜਨਵਰੀ ਮਹੀਨੇ ਦੀ 28 ਤਰੀਕ ਹੋ ਜਾਣ ਦੇ ਬਾਵਜੂਦ ਪੈਨਸ਼ਨਰਾਂ ਨੂੰ ਦਸੰਬਰ ਮਹੀਨੇ ਦੀ ਪੈਨਸ਼ਨ ਦੀ ਅਦਾਇਗੀ ਨਹੀਂ ਕੀਤੀ ਹੈ | ਜਿਸ ਕਾਰਨ ਪੰਜਾਬੀ ਯੂਨੀਵਰਸਿਟੀ ਦੇ ਪੈਨਸ਼ਨਰਾਂ ਵਿਚ ਬਹੁਤ ...

ਪੂਰੀ ਖ਼ਬਰ »

15 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸਮਾਣਾ, 28 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸੀ.ਆਈ.ਏ. ਸਟਾਫ਼ ਸਮਾਣਾ ਨੇ ਇਕ ਵਿਅਕਤੀ ਨੂੰ 15200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਸੀ. ਆਈ. ਏ. ਦੇ ਮੁਖੀ ਇੰਸਪੈਕਟਰ ਸਵਰਨ ਗਾਂਧੀ ਨੇ ਪੱਤਰਕਾਰਾਂ ਨੂੰ ਦੱਸਿਆਂ ਕਿ ਸਹਾਇਕ ਥਾਣੇਦਾਰ ਕਰਨੈਲ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਬੈਂਕਾਂ ਦੀ ਦੋ ਦਿਨਾਂ ਹੜਤਾਲ 31 ਅਤੇ 1 ਨੂੰ

ਸਮਾਣਾ, 28 ਜਨਵਰੀ (ਗੁਰਦੀਪ ਸ਼ਰਮਾ)-ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਬੈਂਕ ਮੁਲਾਜ਼ਮ 31 ਜਨਵਰੀ ਅਤੇ 1 ਫਰਵਰੀ ਨੂੰ ਬੈਂਕਾਂ ਵਿਚ ਹੜਤਾਲ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਕਮੇਟੀ ਦੇ ਮੈਂਬਰ ਰੂਪ ਸਿੰਘ ਟਿਵਾਣਾ ਨੇ ਦੱਸਿਆ ਕਿ ਸਰਕਾਰ ਨੇ 2017 ਤੋਂ ...

ਪੂਰੀ ਖ਼ਬਰ »

ਬੇਅਦਬੀ ਤੇ ਹੋਰ ਮੁੱਦਿਆਂ ਨੂੰ ਲੈ ਕੇ ਕੀਤਾ ਵਿਰੋਧ ਪ੍ਰਦਰਸ਼ਨ

ਪਟਿਆਲਾ, 28 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸੁਤੰਤਰ ਯੂਨਾਈਟਿਡ ਅਕਾਲੀ ਦਲ ਅਤੇ ਅੰਮਿ੍ਤਸਰ ਦੇ ਆਗੂ ਅਤੇ ਹੋਰ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ 26 ਜਨਵਰੀ ਦੇ ਸਰਕਾਰੀ ਪ੍ਰੋਗਰਾਮ ਮੌਕੇ ਬੇਅਦਬੀ ਅਤੇ ਹੋਰ ਮੱੁਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਪਿੰਡ ਚਲੈਲਾ ਦੇ ਕਬਰਸਤਾਨ 'ਚੋਂ ਦਰੱਖ਼ਤ ਚੋਰੀ

ਪਟਿਆਲਾ, 28 ਜਨਵਰੀ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਚਲੈਲਾ ਦੇ ਕਬਰਸਤਾਨ 'ਚ ਲੱਗੇ ਹੋਏ ਦਰਖ਼ਤ ਕੋਈ ਕੱਟ ਕੇ ਚੋਰੀ ਕਰਕੇ ਲੈ ਗਿਆ ਹੈ | ਇਸ ਸਬੰਧੀ ਪਿੰਡ ਦੀ ਸਰਪੰਚ ਹਰਮਿੰਦਰ ਕੌਰ ਨੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੂੰ ਦੱਸਿਆ 21 ਜਨਵਰੀ ਦੀ ਰਾਤ ਨੂੰ ਦੋ ...

ਪੂਰੀ ਖ਼ਬਰ »

ਦੜੇ ਸੱਟੇ ਦੇ 22 ਹਜ਼ਾਰ ਸਮੇਤ ਇਕ ਕਾਬੂ

ਪਟਿਆਲਾ, 28 ਜਨਵਰੀ (ਮਨਦੀਪ ਸਿੰਘ ਖਰੋੜ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਮਿਲਣ 'ਤੇ ਸਿਉਨਾ ਚੌਾਕ ਨੇੜੇ ਤੁਰ ਫਿਰ ਕੇ ਦੜਾ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰਕੇ ਮੁਲਜ਼ਮ ਦੀ ਤਲਾਸ਼ੀ ਲੈਣ ਉਪਰੰਤ ਸੱਟੇ ਦੇ 22 ਹਜ਼ਾਰ ਰੁਪਏ ...

ਪੂਰੀ ਖ਼ਬਰ »

ਹਵਾਲਾਤੀ ਤੋਂ ਮੋਬਾਈਲ ਬਰਾਮਦ

ਪਟਿਆਲਾ, 28 ਜਨਵਰੀ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਇਕ ਹਵਾਲਾਤੀ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲੈਣ ਉਪਰੰਤ ਇਕ ਸੈਮਸੰਗ ਕੰਪਨੀ ਦਾ ਡਬਲ ਸਿਮ ਮੋਬਾਈਲ ਜੇਲ੍ਹ ਪ੍ਰਸ਼ਾਸਨ ਨੂੰ ਬਰਾਮਦ ਹੋਇਆ ਹੈ | ਉਕਤ ਸ਼ਿਕਾਇਤ ਜੇਲ੍ਹ ਦੇ ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਬਾਦਲਾਂ ਤੋਂ ਮੁਕਤ ਕਰਨ ਲਈ ਬਾਕੀ ਦਲਾਂ ਦਾ ਸਾਥ ਲਵਾਂਗੇ-ਢੀਂਡਸਾ

ਪਾਤੜਾਂ, 28 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੇ ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਉਸ ਦੀਆਂ ਲੀਹਾਂ 'ਤੇ ਲਿਆਉਣ, ...

ਪੂਰੀ ਖ਼ਬਰ »

ਏ.ਸੀ.ਐਮ. ਵਿਦਿਆਰਥੀ ਚੈਪਟਰ ਅਤੇ ਓਰੈਕਲ ਅਕੈਡਮੀ ਦਾ ਉਦਘਾਟਨ

ਪਟਿਆਲਾ, 28 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਸਮਾਗਮ 'ਚ ਐਸੋਸੀਏਸ਼ਨ ਫ਼ਾਰ ਕੰਪਿਊਟਿੰਗ ਮਸ਼ੀਨਰੀ ਅਤੇ ਓਰੇਕਲ ਅਕੈਡਮੀ ਦੇ ਸਟੂਡੈਂਟ ਚੈਪਟਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹੋਏ ...

ਪੂਰੀ ਖ਼ਬਰ »

ਕਰਿਆਨਾ ਐਸੋਸੀਏਸ਼ਨ ਵਲੋਂ ਕਰਵਾਇਆ ਗਿਆ ਧਾਰਮਿਕ ਸਮਾਗਮ

ਨਾਭਾ, 28 ਜਨਵਰੀ (ਕਰਮਜੀਤ ਸਿੰਘ)-ਨਾਭਾ ਰਿਟੇਲ ਕਰਿਆਨਾ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਸਤਿੰਦਰ ਮਿੱਤਲ ਅਤੇ ਸਕੱਤਰ ਸੁਭਾਸ਼ ਸਹਿਗਲ ਦੀ ਅਗਵਾਈ ਹੇਠ ਇਕ ਵਿਸ਼ਾਲ ਧਾਰਮਿਕ ਸਮਾਗਮ ਸਥਾਨਕ ਗਊਸ਼ਾਲਾ ਵਿਖੇ ਕਰਵਾਇਆ ਗਿਆ | ਇਸ ਮੌਕੇ ਰਾਮਾਇਣ ਜੀ ਦੇ ਪਾਠ ...

ਪੂਰੀ ਖ਼ਬਰ »

ਨਗਰ ਨਿਗਮ ਦਾ ਖ਼ਜ਼ਾਨਾ ਪਿਛਲੇ ਪੂਰੇ ਸਾਲ ਦੇ ਮੁਕਾਬਲੇ ਦੋ ਮਹੀਨੇ ਪਹਿਲਾਂ ਹੀ ਪਿਛਲੇ ਸਾਲ ਤੋਂ ਟਪਾਇਆ

ਪਟਿਆਲਾ, 28 ਜਨਵਰੀ (ਜਸਪਾਲ ਸਿੰਘ ਢਿੱਲੋਂ)- ਰਾਜ ਸਰਕਾਰ ਵਲੋਂ ਜਾਇਦਾਦ ਕਰ ਤੇ ਦਿੱਤੀ ਛੋਟ ਕਾਰਨ ਨਗਰ ਨਿਗਮ ਦਾ ਖ਼ਜ਼ਾਨਾ ਇਸ ਵਾਰ ਵਿੱਤੀ ਸਾਲ ਪੂਰਾ ਹੋਣ ਤੋਂ ਦੋ ਮਹੀਨੇ ਪਹਿਲਾਂ ਹੀ ਪਿਛਲੇ ਸਾਲ ਨੂੰ ਪਾਰ ਕਰ ਗਿਆ ਹੈ | ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪੂਨਮਦੀਪ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ 'ਤੇ ਜਿੱਤ ਪ੍ਰਾਪਤ ਕਰਨ ਵਾਲਾ ਖਿਡਾਰੀ ਗਣਤੰਤਰ ਦਿਵਸ ਮੌਕੇ ਸਨਮਾਨਿਤ

ਦੇਵੀਗੜ੍ਹ, 28 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਇਥੋਂ ਨੇੜਲੇ ਪਿੰਡ ਮੌਹਲਗੜ੍ਹ ਦਾ ਵਿਦਿਆਰਥੀ ਅਰਸ਼ਦੀਪ ਸਿੰਘ ਪੁੱਤਰ ਮਹਿਲ ਸਿੰਘ ਸੰਧੂ, ਜਿਸ ਨੇ ਬਾਲ ਇਨਲਾਇਨ ਸੈਕਟਰ ਐਸੋਸੀਏਸ਼ਨ ਇੰਡੀਆ ਵਲੋਂ ਮਲੇਸ਼ੀਆ ਵਿਖੇ ਭੇਜੀ ਟੀਮ ਵਿਚ ਹਿੱਸਾ ਲਿਆ ਸੀ ਅਤੇ ਉੱਥੇ ...

ਪੂਰੀ ਖ਼ਬਰ »

ਸਕਾਲਰਜ਼ ਸਕੂਲ ਨੇ 19ਵਾਂ ਸਥਾਪਨਾ ਦਿਵਸ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ

ਰਾਜਪੁਰਾ, 28 ਜਨਵਰੀ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਨੇ ਸਕੂਲ ਦਾ 19ਵਾਂ ਸਥਾਪਨਾ ਦਿਵਸ ਭਾਰਤੀ ਪਰੰਪਰਾ ਅਨੁਸਾਰ ਸ਼ਾਨੋ-ਸ਼ੌਕਤ ਨਾਲ ਮਨਾਇਆ | ਇਸ ਸਮਾਰੋਹ ਦੇ ਸਬੰਧ ਵਿਚ ਸਾਰੇ ਸਕੂਲ ਨੂੰ ਦੁਲਹਨ ਦੀ ਤਰ੍ਹਾਂ ਗ਼ੁਬਾਰਿਆਂ ਦੇ ਨਾਲ ਸਜਾਇਆ ਹੋਇਆ ਸੀ | ...

ਪੂਰੀ ਖ਼ਬਰ »

10 ਫਰਵਰੀ ਨੂੰ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਪੇਟ ਦੇ ਕੀੜੇ ਮਾਰਨ ਦੀ ਦਵਾਈ-ਸਿਵਲ ਸਰਜਨ

ਪਟਿਆਲਾ, 28 ਜਨਵਰੀ (ਮਨਦੀਪ ਸਿੰਘ ਖਰੋੜ)-ਰਾਸ਼ਟਰੀ ਡੀਵਾਰਮਿੰਗ ਦਿਵਸ ਮੌਕੇ 19 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖਵਾਉਣ ਦਾ 100 ਫ਼ੀਸਦੀ ਟੀਚਾ ਪੂਰਾ ਕਰਨ ਦੀਆ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵਲੋਂ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਬਸੰਤ ਪੰਚਮੀ ਸਾਲਾਨਾ ਜੋੜ ਮੇਲ ਦੀਆਂ ਤਿਆਰੀਆਂ ਮੁਕੰਮਲ

ਪਟਿਆਲਾ, 28 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ 30 ਜਨਵਰੀ ਨੂੰ ਕਰਵਾਏ ਜਾਣ ਵਾਲੇ ਸਾਲਾਨਾ ਬਸੰਤ ਪੰਚਮੀ ਦੇ ਜੋੜ ਮੇਲ ਦੀਆਂ ਸਾਰੀਆਂ ਤਿਆਰੀਆਂ ਗੁਰਦੁਆਰਾ ਪ੍ਰਬੰਧਕਾਂ ...

ਪੂਰੀ ਖ਼ਬਰ »

ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਇਕ ਕਿੱਲੋ ਅਫ਼ੀਮ ਸਮੇਤ ਨੌਜਵਾਨ ਕਾਬੂ

ਰਾਜਪੁਰਾ, 28 ਜਨਵਰੀ (ਜੀ.ਪੀ. ਸਿੰਘ)-ਅੱਜ ਸਥਾਨਕ ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੀ ਟੀਮ ਨੇ ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਨੰਬਰ 1 'ਤੇ ਚੈਕਿੰਗ ਦੌਰਾਨ ਇਕ ਨੌਜਵਾਨ ਨੂੰ ਇਕ ਕਿੱਲੋ ਅਫ਼ੀਮ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਕਿਸੇ ਦੇ ਕਰੈਡਿਟ ਕਾਰਡ 'ਤੇ ਕਿਤਾਬਾਂ ਖ਼ਰੀਦਣ ਵਾਲੇ 'ਤੇ ਕੇਸ ਦਰਜ

ਪਟਿਆਲਾ, 28 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋ ਦੇ ਪਿੰਡ ਚਰਾਸੋ ਦੇ ਰਹਿਣ ਵਾਲੇ ਇਕ ਵਿਅਕਤੀ ਦਾ ਐਕਸਿਸ ਬੈਂਕ ਦੇ ਕਰੈਡਿਟ ਕਾਰਡ ਦੀ ਵਰਤੋ ਕਰਕੇ ਫਲਿਪਕਾਰਟ ਐਪ ਰਾਹੀਂ ਕਿਤਾਬਾਂ ਅਤੇ ਸਟੇਸ਼ਨਰੀ ਦੀ ਖ਼ਰੀਦਦਾਰੀ ਕਰਨ ਵਾਲੇ ਵਿਅਕਤੀ ਿਖ਼ਲਾਫ਼ ਥਾਣਾ ਸਦਰ ਦੀ ਪੁਲਿਸ ...

ਪੂਰੀ ਖ਼ਬਰ »

100 ਗ੍ਰਾਮ ਅਫ਼ੀਮ ਸਮੇਤ 2 ਕਾਰ ਸਵਾਰ ਕਾਬੂ

ਰਾਜਪੁਰਾ, 28 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ੰਭੂ ਪੁਲਿਸ ਨੇ ਕਾਰ ਸਵਾਰ 2 ਵਿਅਕਤੀਆਂ ਨੂੰ 100 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁਖੀ ਥਾਣੇਦਾਰ ਪ੍ਰੇਮ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਮੋਹਰ ਸਿੰਘ ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਰੀ ਦੇ ਟਰਾਲਾ ਘੋੜਾ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਸ਼ੁਤਰਾਣਾ, 28 ਜਨਵਰੀ (ਬਲਦੇਵ ਸਿੰਘ ਮਹਿਰੋਕ)-ਨੇੜਲੇ ਪਿੰਡ ਸ਼ੇਰਗੜ੍ਹ ਤੋਂ ਇਕ ਟਰਾਲਾ ਘੋੜਾ ਚੋਰੀ ਹੋ ਗਿਆ ਸੀ ਜਿਸ ਨੂੰ ਸ਼ੁਤਰਾਣਾ ਪੁਲਿਸ ਨੇ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ੁਤਰਾਣਾ ਇੰਸ. ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅੱਜ ਸੁਣਨਗੇ ਸ਼ਿਕਾਇਤਾਂ

ਪਟਿਆਲਾ, 28 ਜਨਵਰੀ (ਅ.ਸ. ਆਹਲੂਵਾਲੀਆ)-ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਹੋਰ ਮਸਲਿਆਂ ਦੀ ਸੁਣਵਾਈ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵਲੋਂ 29 ਜਨਵਰੀ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਏ ਬਲਾਕ ਦੇ ਕਮਰਾ ਨੰਬਰ 112 ਵਿਖੇ ਸਵੇਰੇ ...

ਪੂਰੀ ਖ਼ਬਰ »

ਸਿੱਖ ਸਰਵਿਸਿਜ਼ ਆਸਟ੍ਰੇਲੀਆ ਵਲੋਂ ਗੁਰਸਿੱਖੀ ਨਾਲ ਜੋੜਨ ਦਾ ਸ਼ਲਾਘਾਯੋਗ ਉਪਰਾਲਾ

ਨਾਭਾ, 28 ਜਨਵਰੀ (ਕਰਮਜੀਤ ਸਿੰਘ)-ਨਾਭਾ ਹਲਕੇ ਦੇ ਪਿੰਡ ਥੂਹੀ ਵਿਖੇ ਕਰਵਾਇਆ ਗਿਆ ਤਿੰਨ ਦਿਨਾਂ ਮਹਾਨ ਗੁਰਮਤਿ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ | ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਭਾਈ ਜਗਜੀਤ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਇਹ ਸਮਾਗਮ ਸਿੱਖ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀਆਂ ਕੰਟੀਨਾਂ ਅਤੇ ਦੁਕਾਨਾਂ ਸੱਤ ਦਿਨਾ ਬਾਅਦ ਖੋਲ੍ਹੀਆਂ

ਪਟਿਆਲਾ, 28 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਸੈਫੀ ਵਲੋਂ ਮਿਤੀ 22 ਜਨਵਰੀ ਤੋਂ ਬੰਦ ਕਰਵਾਈਆਂ ਗਈਆਂ ਕੰਟੀਨਾਂ ਅਤੇ ਦੁਕਾਨਾਂ ਅੱਜ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਸਮਝੌਤੇ ਤੋਂ ਬਾਅਦ 7ਵੇਂ ਦਿਨ ਖੋਲੀਆਂ ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਦੇਣ ਦੇ ਮਿਸ਼ਨ- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਵਿਦਿਆਰਥੀਆਂ ਨੂੰ ਡੀ.ਬੀ.ਈ.ਈ. ਤੇ ਪੰਜਾਬ ਸਟੇਟ ਐਰੋਨਾਟਿਕਲ ਕਾਲਜ ਆਫ਼ ਇੰਜੀਨੀਅਰਿੰਗ ਦਾ ਕਰਵਾਇਆ ਦੌਰਾ

ਪਟਿਆਲਾ, 28 ਜਨਵਰੀ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਦੇਣ ਦੇ ਮਿਸ਼ਨ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਡੀ.ਬੀ.ਈ.ਈ. ਅਤੇ ਪੰਜਾਬ ਸਟੇਟ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਸਕੂਲ ਕੈਂਟ ਤੇ ਮੱਘਰ ਸਾਹਿਬ ਸਕੂਲ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ

ਪਟਿਆਲਾ, 28 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਨੂੰਨੀ ਸਾਖਰਤਾ ਮਿਸ਼ਨ ਤਹਿਤ ਸਰਕਾਰੀ ਹਾਈ ਸਕੂਲ ਕੈਂਟ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਘਰ ਸਾਹਿਬ ਵਿਖੇ ਲੀਗਲ ਲਿਟਰੇਸੀ ਕਲੱਬ ਦੁਆਰਾ ਸੈਮੀਨਾਰ ਲਗਾਏ ਗਏ | ...

ਪੂਰੀ ਖ਼ਬਰ »

ਨਗਰ ਨਿਗਮ ਦੇ ਆਦੇਸ਼ਾਂ 'ਤੇ ਆਵਾਜਾਈ ਪੁਲਿਸ ਨੇ ਛੋਟੀ ਬਾਰਾਦਰੀ ਦੇ ਕਾਰ ਬਾਜ਼ਾਰ 'ਤੇ ਕੀਤੀ ਕਾਰਵਾਈ

ਪਟਿਆਲਾ, 28 ਜਨਵਰੀ (ਜਸਪਾਲ ਸਿੰਘ ਢਿੱਲੋਂ/ਮਨਦੀਪ ਸਿੰਘ ਖਰੋੜ)-ਨਗਰ ਨਿਗਮ ਪਟਿਆਲਾ ਦੀ ਕਮਿਸ਼ਨਰ ਪੂਨਮਦੀਪ ਕੌਰ ਦੇ ਆਦੇਸ਼ਾਂ ਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਤੇ ਪੁਲਿਸ ਕਪਤਾਨ ਆਵਾਜਾਈ ਪਲਵਿੰਦਰ ਸਿੰਘ ਚੀਮਾ ਦੀਆਂ ਹਦਾਇਤਾਂ ਤੇ ਅੱਜ ਆਵਾਜਾਈ ...

ਪੂਰੀ ਖ਼ਬਰ »

ਹਲਕਾ ਘਨੌਰ ਦੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਸ਼ੇਖੂਪੁਰ ਨੇ ਕੀਤੀ ਵਿਸ਼ੇਸ਼ ਬੈਠਕ

ਘਨੌਰ, 28 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਵਿਖੇ ਸਥਿਤ ਇਕ ਨਿੱਜੀ ਪੈਲੇਸ ਵਿਖੇ ਯੂਥ ਆਗੂ ਗੁਰਪ੍ਰੀਤ ਸਿੰਘ, ਕਮਲ ਅੰਟਾਲ, ਪ੍ਰੀਤ ਛਿੱਬਰ, ਅਤਿੰਦਰ ਸਿੰਘ, ਗੌਰਵ ਜੱਸੀ, ਗੁਰੀ ਅੰਟਾਲ ਦੀ ਅਗਵਾਈ ਹੇਠ ਨੌਜਵਾਨਾਂ ਨੇ ਸਮਾਜ ਵਿਚ ਫੈਲ ਰਹੀਆਂ ਕੁਰੀਤੀਆਂ ਦੇ ...

ਪੂਰੀ ਖ਼ਬਰ »

ਪੁਕਟਾ ਨੇ ਲਾਏ 'ਹੈਰੀਮਾਨ ਵਾਅਦਾ ਪੂਰਾ ਕਰੋ' ਦੇ ਨਾਅਰੇ

ਦੇਵੀਗੜ੍ਹ, 28 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਾਟ ਕਾਲਜਾਂ ਵਿੱਚ ਕੰਟਰੈਕਟ ਆਧਾਰ 'ਤੇ ਪੜ੍ਹਾ ਰਹੇ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਦਾ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਲਾਇਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ...

ਪੂਰੀ ਖ਼ਬਰ »

ਡੀ.ਐਮ.ਐਫ. ਨੇ 'ਫਾਸ਼ੀਵਾਦ ਦੇ ਵਧਦੇ ਹੱਲੇ ਿਖ਼ਲਾਫ਼ ਵਿਸ਼ਾਲ ਲੋਕ ਲਹਿਰ ਦੀ ਉਸਾਰੀ' ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਪਟਿਆਲਾ, 28 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਐਮ.ਐਫ) ਪੰਜਾਬ ਦੀ ਪਟਿਆਲਾ ਇਕਾਈ ਵੱਲੋਂ 'ਫਾਸੀਵਾਦੀ ਸੱਤਾ ਦੀ ਸਥਾਪਤੀ ਦੇ ਵਧਦੇ ਹੱਲੇ ਿਖ਼ਲਾਫ਼ ਵਿਸ਼ਾਲ ਲੋਕ ਲਹਿਰ ਦੀ ਉਸਾਰੀ ਦੀ ਲੋੜ' ਅਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਹਲਕਾ ਘਨੌਰ ਦੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਸ਼ੇਖੂਪੁਰ ਨੇ ਕੀਤੀ ਵਿਸ਼ੇਸ਼ ਬੈਠਕ

ਘਨੌਰ, 28 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਵਿਖੇ ਸਥਿਤ ਇਕ ਨਿੱਜੀ ਪੈਲੇਸ ਵਿਖੇ ਯੂਥ ਆਗੂ ਗੁਰਪ੍ਰੀਤ ਸਿੰਘ, ਕਮਲ ਅੰਟਾਲ, ਪ੍ਰੀਤ ਛਿੱਬਰ, ਅਤਿੰਦਰ ਸਿੰਘ, ਗੌਰਵ ਜੱਸੀ, ਗੁਰੀ ਅੰਟਾਲ ਦੀ ਅਗਵਾਈ ਹੇਠ ਨੌਜਵਾਨਾਂ ਨੇ ਸਮਾਜ ਵਿਚ ਫੈਲ ਰਹੀਆਂ ਕੁਰੀਤੀਆਂ ਦੇ ...

ਪੂਰੀ ਖ਼ਬਰ »

ਚਾਈਨਾ ਡੋਰ ਪੰਛੀਆਂ ਅਤੇ ਜਾਨਵਰਾਂ ਲਈ ਸਾਬਤ ਹੋ ਰਹੀ ਹੈ ਜਾਨਲੇਵਾ

ਰਾਜਪੁਰਾ, 28 ਜਨਵਰੀ (ਰਣਜੀਤ ਸਿੰਘ)-ਜਿਉਂ ਜਿਉਂ ਬਸੰਤ ਦਾ ਤਿਉਹਾਰ ਨੇੜੇ ਆ ਰਿਹਾ ਹੈ, ਉਸੇ ਹੀ ਹਿਸਾਬ ਨਾਲ ਪਤੰਗਬਾਜ਼ੀ ਕਰਨ ਵਾਲਿਆਂ ਦੇ ਅੰਦਰ ਦਾ ਜਵਾਲਾ ਫੁੱਟਣਾ ਸ਼ੁਰੂ ਹੋ ਗਿਆ ਹੈ | ਇਨ੍ਹਾਂ ਦਿਨਾਂ 'ਚ ਕਈ ਲੋਕ ਪਤੰਗ ਉਡਾਉਣ ਲਈ ਚਾਈਨਾ ਡੋਰ ਦਾ ਇਸਤੇਮਾਲ ਕਰਨ 'ਚ ...

ਪੂਰੀ ਖ਼ਬਰ »

ਤਕਨੀਕੀ ਸਮੱਸਿਆਵਾਂ ਦੀ ਪਛਾਣ ਅਤੇ ਹੱਲ ਲਈ ਥਾਪਰ ਯੂਨੀਵਰਸਿਟੀ 'ਚ ਵਿਸ਼ੇਸ਼ ਪ੍ਰੋਗਰਾਮ 1 ਤੇ 2 ਫਰਵਰੀ ਨੂੰ

ਪਟਿਆਲਾ, 28 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਓ. ਡਬਲਿਯੂ. ਏ. ਐਸ. ਪੀ. ਸਟੂਡੈਂਟ ਚੈਪਟਰ-ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਪਟਿਆਲਾ ਵਲੋਂ ਸਾਲ 2020 ਦਾ ਪਹਿਲਾ ਹੈਕਥਨ ਦਾ ਆਯੋਜਨ 1 ਤੇ 2 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਓਪਨ ਵੈਬ ਐਪਲੀਕੇਸ਼ਨ ...

ਪੂਰੀ ਖ਼ਬਰ »

ਸਲੇਮਪੁਰ ਨੱਗਲ ਦੇ ਮਦਰੱਸੇ 'ਚ ਮਨਾਇਆ ਗਣਤੰਤਰ ਦਿਵਸ

ਬਨੂੜ, 28 ਜਨਵਰੀ (ਭੁਪਿੰਦਰ ਸਿੰਘ)-ਪਿੰਡ ਸਲੇਮਪੁਰ ਨੱਗਲ ਤੇ ਬਸੀ ਈਸੇਖਾਂ ਦੇ ਮਦਰੱਸੇ 'ਚ ਵੀ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕਾ ਵਾਸੀਆਂ ਅਤੇ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ | ਮਦਰੱਸੇ ਦੇ ਪਿ੍ੰਸੀਪਲ ਅਹਿਮਦ ਅਲੀ ਅਤੇ ਪਿੰਡ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ

ਪਟਿਆਲਾ, 28 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਆਦੇਸ਼ਾਂ ਤਹਿਤ ਅਤੇ ਐਸ.ਪੀ. ਟ੍ਰੈਫਿਕ ਪਲਵਿੰਦਰ ਸਿੰਘ ਚੀਮਾ ਦੀ ਨਿਗਰਾਨੀ ਹੇਠ ਸਿਟੀ 2 ਟ੍ਰੈਫਿਕ ਇੰਚਾਰਜ ਭਗਵਾਨ ਸਿੰਘ ਲਾਡੀ ਅਤੇ ਪੀ. ਸੀ. ਆਰ. ਥਾਣਾ ਅਰਬਨ ਅਸਟੇਟ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਵਿਖੇ ਸਾਲਾਨਾ ਸਮਾਰੋਹ 'ਅਕਾਂਕਸ਼ਾਏ' ਕਰਵਾਇਆ

ਪਟਿਆਲਾ, 28 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਡੀ.ਏ.ਵੀ. ਪਬਲਿਕ ਸਕੂਲ ਦਾ ਸਾਲਾਨਾ ਸਮਾਰੋਹ 'ਅਕਾਂਕਸ਼ਾਏ' ਕਰਵਾਇਆ ਗਿਆ | ਇਹ ਸਮਾਗਮ ਸਕੂਲ ਵਲੋਂ ਭਾਦਸੋਂ ਰੋਡ ਜੱਸੋਵਾਲ ਪਿੰਡ ਕੋਲ ਲਈ ਗਈ ਜ਼ਮੀਨ 'ਤੇ ਕਰਵਾਇਆ ਗਿਆ | ਸਮਾਰੋਹ ਮੌਕੇ ਮੁੱਖ ਮਹਿਮਾਨ ਪਦਮਸ੍ਰੀ ਪੂਨਮ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਲੜਾਈ 'ਚ ਨੌਜਵਾਨਾਂ ਦੀ ਲਾਮਬੰਦੀ ਸਬੰਧੀ ਸੈਮੀਨਾਰ

ਪਟਿਆਲਾ, 28 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ ਪਟਿਆਲਾ ਵਿਖੇ ਸਾਕੇਤ ਹਸਪਤਾਲ ਅਤੇ ਸਾਂਝ ਕੇਂਦਰ ਸਦਰ ਥਾਣਾ ਪਟਿਆਲਾ ਦੇ ਸਹਿਯੋਗ ਨਾਲ ਕਾਲਜ ਦੇ ਬੱਡੀ ਗਰੁੱਪ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ | ਕਾਲਜ ਦੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਵਿਜੈ ਇੰਦਰ ਸਿੰਗਲਾ ਵਲੋਂ ਵਿਦਿਆਰਥੀਆ ਨੂੰ ਸਮਰਪਿਤ

ਬਹਾਦਰਗੜ੍ਹ, 28 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਦੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਦੇ ਸਾਲਾਨਾ ਸਮਾਗਮ 'ਚ ਸ਼ਿਰਕਤ ਕਰਦਿਆਂ ਨਵੇਂ ਬਣੇ ਸਮਾਰਟ ਸਕੂਲ ਨੂੰ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਸਬੰਧੀ ਵਿਸ਼ੇਸ਼ ਭਾਸ਼ਨ

ਪਟਿਆਲਾ, 28 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਭਾਗ ਵਲੋਂ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਅਤੇ ਇਸ ਦੀ ਸਮਕਾਲੀ ਪ੍ਰਸੰਗਿਕਤਾ ਬਾਰੇ ਇਕ ਭਾਸ਼ਨ ਦਾ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨਗੀ ਭਾਸ਼ਨ ਦੌਰਾਨ ਉਪ-ਕੁਲਪਤੀ ਡਾ. ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ 210 ਤੋਂ ਵੱਧ ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌ ਾਪੇ

ਪਟਿਆਲਾ, 28 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਲਈ ਵਚਨਬੱਧ ਹੈ | ਇਹ ਵਿਚਾਰ ਸ੍ਰੀਮਤੀ ਪ੍ਰਨੀਤ ਕੌਰ ਮੈਂਬਰ ਲੋਕ ਸਭਾ ਪਟਿਆਲਾ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਭੇਜੇ ਸਹਾਇਤਾ ਰਾਸ਼ੀ ਦੇ ਚੈੱਕ ਬੀਬੀ ਟੌਹੜਾ ਨੇ ਵੰਡੇ

ਪਟਿਆਲਾ, 28 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਸਮਾਜ ਦੇ ਵੱਖ-ਵੱਖ ਵਰਗਾਂ 'ਚ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਕੀਤੀ ਜਾ ਰਹੀ ਸਹਾਇਤਾ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹਰ ਮਹੀਨੇ ਲੱਗੇਗਾ ਸਵੈ-ਰੋਜ਼ਗਾਰ ਮੇਲਾ

ਪਟਿਆਲਾ, 28 ਜਨਵਰੀ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਗਵਰਨਿੰਗ ਕੌਾਸਲ ਦੀ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਨਿਰਮਲ ਅਖਾੜੇ ਨੇ ਮਨਾਇਆ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ

ਪਟਿਆਲਾ, 28 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਨਿਰਮਲ ਪੰਚਾਇਤੀ ਅਖਾੜਾ ਗੁਣੀਆ ਮਾਜਰਾ ਵਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ | ਇਸ ਪ੍ਰੋਗਰਾਮ ਦੀ ਅਗਵਾਈ ...

ਪੂਰੀ ਖ਼ਬਰ »

ਬਿਜਲੀ ਨਿਗਮ ਡਵੀਜ਼ਨ ਅਤੇ ਟਰਾਂਸਕੋ ਠੇਕਾ ਮੁਲਾਜ਼ਮਾਂ ਯੂਨੀਅਨ ਦੇ ਪ੍ਰਧਾਨ ਦੀ ਚੋਣ

ਰਾਜਪੁਰਾ, 28 ਜਨਵਰੀ (ਜੀ.ਪੀ. ਸਿੰਘ)-ਅੱਜ ਸਥਾਨਕ ਬਿਜਲੀ ਨਿਗਮ ਦੇ ਦਫ਼ਤਰ ਵਿਖੇ ਬਿਜਲੀ ਨਿਗਮ ਦੇ ਰਾਜਪੁਰਾ ਡਵੀਜ਼ਨ ਅਤੇ ਟਰਾਂਸਕੋ ਦੇ ਠੇਕੇ 'ਤੇ ਅਧਾਰਿਤ ਮੁਲਾਜ਼ਮਾਂ ਦੀ ਇਕ ਬੈਠਕ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਡਾ. ਹਰਜੋਧ ਸਿੰਘ ਦੀ ਪੁਸਤਕ ਵੱਡੀ ਗਿਣਤੀ 'ਚ ਖਰੀਦੀ

ਪਟਿਆਲਾ, 28 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਸੈਂਟਰਲ ਇੰਸਟੀਚਿਊਟ ਆਫ਼ ਇੰਡੀਅਨ ਲੈਂਗੂਏਜ, ਮੈਸੂਰ ਦੇ ਗਰਾਂਟ-ਇਨ-ਏਡ ਸੈਕਸ਼ਨ ਵਲੋਂ ਡਾ. ਹਰਜੋਧ ਸਿੰਘ ਦੀ ਪੁਸਤਕ 'ਮੋਹਨ ਕਾਹਲੋਂ ਦਾ ਨਾਵਲੀ ਜਗਤ ਵਿਸ਼ਲੇਸ਼ਣ ਅਤੇ ਮੁਲਾਂਕਣ' ਬਲਕ ਪਰਚੇਜ਼ ਸਕੀਮ ਅਧੀਨ ਵੱਡੀ ...

ਪੂਰੀ ਖ਼ਬਰ »

ਨੌਜਵਾਨ ਸੇਵਾ ਕਲੱਬ ਕਪੂਰੀ ਨੇ ਲਗਾਇਆ ਖ਼ੂਨਦਾਨ ਕੈਂਪ

ਘਨੌਰ, 28 ਜਨਵਰੀ (ਬਲਜਿੰਦਰ ਸਿੰਘ ਗਿੱਲ)-ਨੌਜਵਾਨ ਸੇਵਾ ਕਲੱਬ ਕਪੂਰੀ ਵਲੋਂ ਗਣਤੰਤਰ ਦਿਵਸ ਮੌਕੇ ਦੂਸਰਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੇ ਉਦਘਾਟਨ ਮੌਕੇ ਐਸ. ਡੀ.ਐਮ. ਦਫ਼ਤਰ ਡੇਰਾਬੱਸੀ ਤੋਂ ਮਹੀਪਾਲ ਸ਼ਰਮਾ, ਸਮਾਜ ਸੇਵੀ ਗੁਰਚਰਨ ਸਿੰਘ, ਵਿੱਕੀ ਘਨੌਰ ...

ਪੂਰੀ ਖ਼ਬਰ »

31 ਮਾਰਚ ਤੱਕ ਭਸਮੜਾ ਗਰਿੱਡ ਇਲਾਕੇ ਦੇ ਲੋਕਾਂ ਨੂੰ ਕੀਤਾ ਜਾਵੇਗਾ ਸਪੁਰਦ-ਕਾਕੜਾ

ਦੇਵੀਗੜ੍ਹ, 28 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)- ਜੋਗਿੰਦਰ ਸਿੰਘ ਕਾਕੜਾ ਸਕੱਤਰ ਪੰਜਾਬ ਕਾਂਗਰਸ ਨੇ ਪਿੰਡ ਭਸਮੜਾ ਵਿਖੇ ਬਣੇ ਰਹੇ ਨਵੇਂ ਗਰਿੱਡ ਦੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟਾਂਗਰੀ ਪਾਰ ਅਤੇ ਘੜਾਮ ਇਲਾਕੇ ਦੇ ...

ਪੂਰੀ ਖ਼ਬਰ »

ਮਦਰ ਇੰਡੀਆ ਪਬਲਿਕ ਸਕੂਲ ਨੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਪਾਤੜਾਂ, 28 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਮਦਰ ਇੰਡੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਵਲੋਂ ਆਪਣਾ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਸਭਿਆਚਾਰਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਕੀਤੀ ਗਈ | ਜਿਸ ਉਪਰੰਤ ਸਕੂਲ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸਟਾਲ ਲਗਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਪਟਿਆਲਾ, 28 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਗਣਤੰਤਰ ਦਿਵਸ ਮੌਕੇ ਰਾਜਾ ਭਿਲੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਨੂੰਨੀ ਸਾਖ਼ਰਤਾ ਮਿਸ਼ਨ ਤਹਿਤ ਸਟਾਲ ਲਗਾ ਕੇ ਆਮ ਲੋਕਾਂ ...

ਪੂਰੀ ਖ਼ਬਰ »

ਗੋਪੀ ਚੰਦ ਨਿਮਬਰਾਣ ਨੇ ਬੱਚਿਆਂ ਨੂੰ ਫਾਈਲਾਂ ਤੇ ਚਾਰਟ ਵੰਡੇ

ਗੁਹਲਾ ਚੀਕਾ, 28 ਜਨਵਰੀ (ਓ.ਪੀ. ਸੈਣੀ)-ਸਰਕਾਰੀ ਸਕੂਲ ਥਰੋਦੀ ਵਿਖੇ ਬਲਾਕ ਸਿੱਖਿਆ ਅਧਿਕਾਰੀ ਗੋਪੀ ਚੰਦ ਨਿਮਬਰਾਣ ਵਲੋਂ ਐਨ.ਐਸ.ਕਿਊ.ਐਫ਼. ਸਕੀਮ ਦੇ ਅਧੀਨ ਜਮਾਤ 9ਵੀਂ ਦੇ ਆਈ.ਟੀ. ਬੱਚਿਆਂ ਨੂੰ ਫਾਈਲਾਂ ਤੇ ਚਾਰਟ ਦਿੱਤੇ | 9ਵੀਂ ਤੋਂ 12ਵੀਂ ਜਮਾਤ 'ਚ ਹੁਨਰ ਵਿੱਦਿਆ ਪੜ੍ਹ ...

ਪੂਰੀ ਖ਼ਬਰ »

ਡਾਕਖ਼ਾਨੇ ਦੇ ਅਧਿਕਾਰੀਆਂ ਨੇ ਲਗਾਇਆ ਕੈਂਪ

ਪਟਿਆਲਾ, 28 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਆਰਤੀ ਵਰਮਾ ਸੀਨੀਅਰ ਸੁਪਰਡੈਂਟ ਡਾਕਖ਼ਾਨਾ ਪਟਿਆਲਾ ਦੀ ਅਗਵਾਈ ਹੇਠ ਧੀਰੂ ਕੀ ਮਾਜਰੀ ਵਾਰਡ ਨੰਬਰ-36 ਵਿਖੇ ਆਧਾਰ ਕਾਰਡ ਬਣਾਉਣ ਲਈ ਅਤੇ ਠੀਕ ਕਰਨ ਲਈ ਅਤੇ 'ਬੇਟੀ ਬਚਾਓ-ਬੇਟੀ ਪੜ੍ਹਾਓ'-ਬਾਲਿਕਾ ਸ਼ਕਤੀ ਲਈ ਸੁਕੰਨਿਆ ...

ਪੂਰੀ ਖ਼ਬਰ »

ਨਵਨੀਤ ਸਿੰਘ ਨੇ ਅਸਰਪੁਰ ਸਕੂਲ ਦੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਸਨੌਰ, 28 ਜਨਵਰੀ (ਸੋਖਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਹਾਲ ਹੀ 'ਚ ਨਿਯੁਕਤ ਕੀਤੇ ਗਏ ਮੁੱਖ ਅਧਿਆਪਕਾਂ 'ਚੋਂ ਅੱਜ ਸਰਕਾਰੀ ਹਾਈ ਸਕੂਲ ਅਸਰਪੁਰ ਵਿਖੇ ਬੀਤੇ ਦਿਨੀਂ ਨਵਨੀਤ ਸਿੰਘ ਨੇ ਬਤੌਰ ਮੁੱਖ ਅਧਿਆਪਕ ਅਹੁਦਾ ਸੰਭਾਲਿਆ | ਸਕੂਲ ਦੇ ਸੀਨੀਅਰ ਅਧਿਆਪਕ ਮਨਜਿੰਦਰ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਵਰਕਿੰਗ ਕਮੇਟੀ ਦੀ ਮੀਟਿੰਗ

ਪਟਿਆਲਾ, 28 ਜਨਵਰੀ (ਅ.ਸ. ਆਹਲੂਵਾਲੀਆ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਐਤਵਾਰ ਨੂੰ ਲੁਧਿਆਣਾ ਦੇ ਈਸੜੂ ਭਵਨ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਧਨੇਠਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸਮਾਣਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਸਮਾਣਾ, 28 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸਮਾਣਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦਲ ਵਲੋਂ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ, ਜਿਸ 'ਚ ਉਚ ਕੋਟੀ ਦੇ ਰਾਗੀ ਢਾਡੀ ਪਹੁੰਚੇ ਭਾਈ ਜਸਵੀਰ ਸਿੰਘ ਮਾਨ ਦਾ ਜਥਾ, ਨਿਊਜ਼ੀਲੈਂਡ ਵਾਲੀਆਂ ਬੀਬੀਆਂ, ਹਿੰਮਤ ਸਿੰਘ ...

ਪੂਰੀ ਖ਼ਬਰ »

ਬਰਸੀ ਸਮਾਗਮ ਮੌਕੇ ਧਾਰਮਿਕ ਦੀਵਾਨ 'ਤੇ ਲੱਗੇਗਾ ਖ਼ੂਨਦਾਨ ਕੈਂਪ

ਸਮਾਣਾ, 28 ਜਨਵਰੀ (ਪ੍ਰੀਤਮ ਸਿੰਘ ਨਾਗੀ)-ਨੇੜੇ ਦੇ ਪਿੰਡ ਟੱਲ ਘਨੌੜ ਦੇ ਇਤਿਹਾਸਕ ਗੁਰਦੁਆਰਾ ਵਿਖੇ ਬਾਬਾ ਦਰਸ਼ਨ ਸਿੰਘ ਮੁੱਖ ਸੇਵਾਦਾਰ ਤੇ ਨਗਰ ਪੰਚਾਇਤ ਵਲੋਂ ਸੰਤ ਬਾਬਾ ਪੰਜਾਬ ਸਿੰਘ ਦੀ 50ਵੀਂ ਸਾਲਾਨਾ ਬਰਸੀ ਮੌਕੇ ਬਾਬਾ ਧਰਮਪ੍ਰੀਤ ਸਿੰਘ ਖ਼ਾਲਸਾ 31 ਜਨਵਰੀ ਤੇ 1 ...

ਪੂਰੀ ਖ਼ਬਰ »

ਪੀ.ਯੂ. ਦੇ ਵਿਦਿਆਰਥੀ ਨੂੰ ਮਿਲਿਆ 'ਚਾਈਲਡ ਯੰਗ ਸਾਇੰਨਟਿਸਟ ਆਫ਼ ਇੰਡੀਆ' ਪੁਰਸਕਾਰ

ਪਟਿਆਲਾ, 28 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੰਪਿਊਟਰ ਸਾਇੰਸ ਐਾਡ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀ ਕਨਿਸਕਾ ਸ਼ਾਹੂ ਨੂੰ ਪ੍ਰੋਜੈਕਟ ਪੀ.ਡੀ.ਰੋਬੋਰਟ, ਜੋ ਕਿ ਕਿਸੇ ਵੀ ਥਾਂ 'ਤੇ ਰੱਖੇ ਗਏ ਬੰਬ ਨੂੰ ਨਸ਼ਟ ਕਰਨ ਲਈ ਵਰਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX