ਤਾਜਾ ਖ਼ਬਰਾਂ


ਜਸਟਿਨ ਟਰੂਡੋ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕੋਰੋਨਾ ਵਾਇਰਸ ਤੋਂ ਹੋਏ ਠੀਕ
. . .  1 day ago
ਪਠਾਨਕੋਟ, 29 ਮਾਰਚ (ਸੰਧੂ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗ੍ਰੇਗਵਰ ਟਰੂਡੋ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਸਨ, ਉਹ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ
. . .  1 day ago
ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਅੱਜ ਦੂਸਰੀ ਮੌਤ ਹੋਣ ਦੀ ਖਬਰ ਹੈ। 60-65 ਸਾਲਾ ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਅੱਜ ਸ਼ਾਮ ਦਮ ਤੋੜਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੇ ਸੰਪਰਕ ਵਿਚ ਰਿਹਾ ਸੀ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ।
ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ
. . .  1 day ago
ਮਾਹਿਲਪੁਰ, 29 ਮਾਰਚ (ਦੀਪਕ ਅਗਨੀਹੋਤਰੀ) - ਕੋਰੋਨਾ ਵਾਇਰਸ ਦੇ ਚਲਦੇ ਪਿੰਡ ਭੂਨੋ ਵਿਚ 15 ਸ਼ੱਕੀ ਮਰੀਜ਼ਾਂ ਦੇ ਕੀਤੇ ਕੋਰੋਨਾ ਟੈਸਟ ਤੋਂ ਬਾਅਦ ਇਤਿਹਾਤ ਵਜੋਂ ਪ੍ਰਸ਼ਾਸਨ ਨੇ ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ...
ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ
. . .  1 day ago
ਬੰਗਾ, 29 ਮਾਰਚ-(ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚੋਂ ਕੋਵਿਡ-19 ਦੇ ਲਏ ਗਏ ਸੈਂਪਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 352 ਸੈਂਪਲ...
ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ
. . .  1 day ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰ ਪਾਲ਼ ਸਿੰਘ) - ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 144 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 72 ਦੀ ਰਿਪੋਰਟ...
ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ
. . .  1 day ago
ਬਰਨਾਲਾ, 29 ਮਾਰਚ (ਧਰਮਪਾਲ ਸਿੰਘ) - ਰੇਲਵੇ ਸਟੇਸ਼ਨ 'ਤੇ ਰਹਿਣ ਵਾਲੀ ਪਰਵਾਸੀ ਔਰਤ ਦੀ ਮੌਤ ਦੇ ਮਾਮਲੇ ਵਿਚ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਪਸ਼ਟ ਕੀਤਾ...
ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ
. . .  1 day ago
ਲੁਧਿਆਣਾ, 29 ਮਾਰਚ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਤੋਂ 93 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ ਇੱਕ...
ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ
. . .  1 day ago
ਫ਼ਿਰੋਜ਼ਪੁਰ, 29 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਤੇ ਕਹਿਰ ਮਚਾ ਰਹੇ ਕੋਰੋਨਾ ਵਾਇਰਸ ਦੀ ਮਾਰ ਤੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਚਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਦੂਜੇ ਦਿਨ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  1 day ago
ਜਲੰਧਰ, 29 ਮਾਰਚ (ਚਿਰਾਗ਼ ਸ਼ਰਮਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ...
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  1 day ago
ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆ ਜੇਲ੍ਹਾਂ 'ਚ ਬੰਦ 6000 ਦੇ ਕਰੀਬ,,,,
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ 'ਚ ਪ੍ਰਾਈਵੇਟ ਸਕੂਲ...
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  1 day ago
ਘਨੌਰ, 29 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਨੇਪਾਲ ਤੋਂ ਵਾਪਸ ਪਰਤੇ ਰਾਮਨਗਰ ਸੈਣੀਆਂ (ਸ਼ੰਭੂ, ਪਟਿਆਲਾ) ਦੇ 21 ਸਾਲਾਂ ਦੇ...
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  1 day ago
ਮਾਛੀਵਾੜਾ ਸਾਹਿਬ 28 ਮਾਰਚ (ਮਨੋਜ ਕੁਮਾਰ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਡਰ ਕਿਸ ਕਦਰ ਆਮ ਲੋਕਾਂ ਦੇ ਜਹਿਨ ...
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  1 day ago
ਮਾਨਸਾ, 29 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਦੇ ਜੰਮਪਲ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ....
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ...
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  1 day ago
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  1 day ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  1 day ago
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  1 day ago
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  1 day ago
ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ
. . .  1 day ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  1 day ago
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  1 day ago
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  1 day ago
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  1 day ago
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  1 day ago
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  1 day ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  1 day ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  1 day ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  1 day ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  1 day ago
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  1 day ago
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  1 day ago
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  1 day ago
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  1 day ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  1 day ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  1 day ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  1 day ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਫਰੀਦਕੋਟ / ਮੁਕਤਸਰ

ਅਕਾਲੀ ਦਲ ਆਪਣੀ ਫੁੱਟ ਨੂੰ ਛੁਪਾਉਣ ਲਈ ਧਰਨੇ ਲਗਾ ਰਿਹੈ- ਕਾਂਗਰਸੀ ਆਗੂ

ਫ਼ਰੀਦਕੋਟ, 28 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ 30 ਜਨਵਰੀ ਨੂੰ ਪੰਜਾਬ ਭਰ ਵਿਚ ਅਕਾਲੀਆਂ ਵਲੋਂ ਦਿੱਤੇ ਜਾ ਰਹੇ ਧਰਨਿਆਂ ਨੂੰ ਅਕਾਲੀ ਦਲ ਦੀ ਆਪਸੀ ਫੁੱਟ ਛੁਪਾਉਣ ਲਈ ਸਿਆਸੀ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਹੁਣ ਪੰਜਾਬ 'ਚ ਮੁੜ ਸਤ੍ਹਾ 'ਚ ਕਦੇ ਨਹੀਂ ਆਵੇਗਾ ਅਤੇ ਅਕਾਲੀ ਦਲ ਹੁਣ ਧਰਨਿਆਂ ਤੱਕ ਹੀ ਸੀਮਿਤ ਹੈ | ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਪਵਨ ਕੁਮਾਰ ਗੋਇਲ, ਸੀਨੀਅਰ ਕਾਂਗਰਸੀ ਆਗੂ ਬਲਜੀਤ ਸਿੰਘ ਗੋਰਾ, ਡਾ. ਜਾਗੀਰ ਸਿੰਘ, ਰਣਜੀਤ ਸਿੰਘ ਭੋਲੂਵਾਲਾ, ਚਮੌਕਰ ਸਿੰਘ ਸੇਖੋਂ ਅਤੇ ਗਿੰਦਰਜੀਤ ਸਿੰਘ ਸੇਖੋਂ ਨੇ ਕਿਹਾ ਕਿ ਅਕਾਲੀ ਦਲ ਨੇ ਫ਼ਰੀਦਕੋਟ ਜ਼ਿਲ੍ਹੇ ਵਿਚ ਧਰਨਿਆਂ ਸਬੰਧੀ ਲਗਾਏ ਬੋਰਡਾਂ ਉੱਪਰ ਜ਼ਿਲ੍ਹਾ ਪ੍ਰਧਾਨ ਦੀ ਫੋਟੋ ਨਹੀਂ ਲਗਾਈ ਕਿਉਂਕਿ ਉਸ ਦੀ ਕੋਟਕਪੂਰਾ ਗੋਲੀ ਕਾਂਡ ਵਿਚ ਸ਼ਮੂਲੀਅਤ ਸੀ | ਜਿਸ ਕਾਰਨ ਅਕਾਲੀ ਦਲ ਆਪਣਾ ਚਿਹਰਾ ਛੁਪਾਉਣਾ ਚਾਹੁੰਦਾ ਹੈ | ਕਾਂਗਰਸੀ ਆਗੂਆਂ ਨੇ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਕਾਲੀ ਦਲ ਨੇ ਲੋਕ ਸਭਾ ਅਤੇ ਪੰਜਾਬ ਵਿਧਾਨ ਸਭਾ ਵਿਚ ਨਾਗਰਿਕਤਾ ਸੋਧ ਕਾਨੂੰਨ ਦੀ ਹਮਾਇਤ ਕੀਤੀ ਹੈ ਜਦਕਿ ਹੁਣ ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵਲੋਂ ਇਹ ਕਹਿ ਕਿ ਮੈਦਾਨ ਛੱਡਿਆ ਗਿਆ ਹੈ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦੇ ਿਖ਼ਲਾਫ਼ ਹਨ | ਕਾਂਗਰਸੀ ਆਗੂ ਦਰਸ਼ਨ ਸਿੰਘ ਢਿਲਵਾਂ, ਬਲਕਰਨ ਸਿੰਘ ਨੰਗਲ, ਸ਼ਿਵਰਾਜ ਸਿੰਘ ਢਿੱਲੋਂ, ਸਰਬਜੀਤ ਸਿੰਘ ਹਰਦਿਆਲੇਆਣਾ, ਅਮਿਤ ਜੈਨ ਜੁਗਨੂੰ, ਦਰਸ਼ਨ ਸਿੰਘ ਸਹੋਤਾ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਸਾਜਨ ਸ਼ਰਮਾ, ਗੁਰਵਿੰਦਰ ਸਿੰਘ ਸਰਪੰਚ ਟਹਿਣਾ, ਪਿ੍ਤਪਾਲ ਸਿੰਘ ਭੰਡਾਰੀ, ਬਲਵੰਤ ਸਿੰਘ ਭਾਣਾ, ਵਿੱਕੀ ਪੰਜਗਰਾਈਾ, ਸੂਬਾ ਸਿੰਘ ਭਾਣਾ, ਜਸਪ੍ਰੀਤ ਸਿੰਘ ਜੱਸਾ ਘੁਮਿਆਰਾ ਨੇ ਕਿਹਾ ਕਿ ਕਿਸੇ ਸਮੇਂ ਸੁਖਬੀਰ ਬਾਦਲ ਪੰਜਾਬ 'ਚ 25 ਸਾਲ ਰਾਜ ਕਰਨ ਦੇ ਸੁਪਨੇ ਦੇਖਦੇ ਸਨ ਪਰ ਹੁਣ ਆਉਂਦੇ ਕੁਝ ਕੁ ਸਾਲਾਂ 'ਚ ਹੀ ਅਕਾਲੀ ਦਲ ਨੂੰ ਆਪਣੀ ਹੋਂਦ ਬਚਾਉਣੀ ਹੀ ਮੁਸ਼ਕਿਲ ਹੋ ਜਾਵੇਗੀ ਅਤੇ ਹੁਣ ਅਕਾਲੀ ਦਲ ਧਰਨੇ ਲਾਉਣ ਤੱਕ ਹੀ ਸੀਮਿਤ ਰਹਿ ਗਿਆ ਹੈ |

ਐੱਸ. ਬੀ. ਆਈ. ਦੇ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਫ਼ਰੀਦਕੋਟ, 28 ਜਨਵਰੀ (ਸਤੀਸ਼ ਬਾਗ਼ੀ)-ਯੂਨਾਈਟਿਡ ਫ਼ੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੀ ਮੇਨ ਬਰਾਂਚ ਦੇ ਬਾਹਰ ਸਮੂਹ ਕਰਮਚਾਰੀਆਂ ਵਲੋਂ ਬੀਤੀ ਸ਼ਾਮ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਆਗੂਆਂ ਨੇ ਕੇਂਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੀ ਦੀ ਮੌਤ-ਮਾਤਾ ਜ਼ਖ਼ਮੀ

ਫ਼ਰੀਦਕੋਟ, 28 ਜਨਵਰੀ (ਸਰਬਜੀਤ ਸਿੰਘ)-ਨੈਸ਼ਨਲ ਹਾਈਵੇਅ 54 'ਤੇ ਪਿੰਡ ਚਹਿਲ ਨਜ਼ਦੀਕ ਇਕ ਜੀਪ ਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ 'ਚ ਮੋਟਰਸਾਈਕਲ 'ਤੇ ਆਪਣੇ ਪਰਿਵਾਰ ਨਾਲ ਜਾ ਰਹੀ ਇਕ ਸਾਲਾ ਲੜਕੀ ਦੀ ਮੌਤ ਹੋ ਜਾਣ ਦੀ ਖਬਰ ਹੈ | ਪੁਲਿਸ ਵਲੋਂ ਮੋਟਰਸਾਈਕਲ ਸਵਾਰ ਦੇ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਨੇ ਰੋਸ ਧਰਨੇ ਸਬੰਧੀ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਬਰਗਾੜੀ, 28 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਰੋਸ ਵਜੋਂ 30 ਜਨਵਰੀ ਨੂੰ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਧਰਨੇ ਸਬੰਧੀ ਸੂਬਾ ਸਿੰਘ ਵਲੋਂ ਪਿੰਡਾਂ ਦਾ ਦੌਰਾ

ਬਰਗਾੜੀ, 28 ਜਨਵਰੀ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 30 ਜਨਵਰੀ ਨੂੰ ਜ਼ਿਲ੍ਹਾ ਪੱਧਰ 'ਤੇ ਕੈਪਟਨ ਸਰਕਾਰ ਵਿਰੁੱਧ ਦਿੱਤੇ ਜਾ ਰਹੇ ਧਰਨੇ ਸਬੰਧੀ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਯੂਨਾਈਟਿਡ ਹਿਊਮਨ ਰਾਈਟਸ ਫ਼ਰੰਟ ਨੇ ਡਿਪਟੀ ਸਪੀਕਰ ਨੂੰ ਮੰਗ-ਪੱਤਰ ਸੌਾਪਿਆ

ਫ਼ਰੀਦਕੋਟ, 28 ਜਨਵਰੀ (ਬਾਗ਼ੀ)-ਯੂਨਾਈਟਿਡ ਹਿਊਮਨ ਰਾਈਟਸ ਫ਼ਰੰਟ ਦੇ ਸੀਨੀਅਰ ਵਾਈਸ ਪ੍ਰਧਾਨ ਪੰਜਾਬ ਮੁਖਤਿਆਰ ਸਿੰਘ ਵੰਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਸਹੋਤਾ ਦੀ ਅਗਵਾਈ ਹੇਠ ਵਫ਼ਦ ਨੇ ਬੀਤੇ ਦਿਨੀਂ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਧਰਨੇ ਸਬੰਧੀ ਮੀਟਿੰਗ

ਜੈਤੋ, 28 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਸਰਕਾਰ ਦੇ ਰਾਜ ਵਿਚ ਹਰ ਵਰਗ ਦੁਖੀ ਹੋ ਚੁੱਕਿਆ ਹੈ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਤਿੰਨ ਸਾਲ ਲੰਘਣ ਉਪਰੰਤ ਵੀ ਪੂਰੇ ਨਹੀਂ ਕੀਤੇ | ਇਨ੍ਹਾਂ ...

ਪੂਰੀ ਖ਼ਬਰ »

ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾ ਰਹੀਆਂ ਹਨ - ਸਾਂਸਦ ਸਦੀਕ

ਬਾਜਾਖਾਨਾ, 28 ਜਨਵਰੀ (ਜੀਵਨ ਗਰਗ)-'ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀਬਾਜ਼ੀ ਅਤੇ ਵਿੱਤਕਰੇਬਾਜ਼ੀ ਤੋਂ ਉੱਪਰ ਉੱਠ ਕੇ ਹੱਲ ਕੀਤਾ ਜਾ ਰਿਹਾ ਹੈ |' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਹਲਕਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬਰਗਾੜੀ, 28 ਜਨਵਰੀ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਦੇ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਦੇਖ਼-ਰੇਖ ਹੇਠ ਪਿੰਡ ਬਹਿਬਲ ਕਲਾਂ ਅਤੇ ਗੁਰੂਸਰ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦ ਵਿਚ ਤਿੰਨ ਰੋਜ਼ਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਇਕ ਨਹੀਂ ਅਨੇਕ ਗਵਾਹ ਹਨ ਬਹਿਬਲ ਕਲਾਂ ਗੋਲੀ ਕਾਂਡ ਦੇ

ਬਰਗਾੜੀ, 28 ਜਨਵਰੀ (ਗੋਂਦਾਰਾ, ਸ਼ਰਮਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਂ ਪਿੰਡ ਬਹਿਬਲ ਕਲਾਂ ਵਿਖੇ ਵਾਪਰੇ ਗੋਲੀ ਕਾਂਡ ਦੇ ਇਕ ਤੋਂ ਵਧੇਰੇ ਗਵਾਹ ਮੌਜੂਦ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਮ ਸਿੰਘ, ਬਲਕਰਨ ਸਿੰਘ ਗੁਰੂਸਰ, ਗੁਰਪ੍ਰੀਤ ਸਿੰਘ, ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਤੇ ਸਿਵਲ ਸਰਜਨ ਨੂੰ ਮਿਲਿਆ

ਫ਼ਰੀਦਕੋਟ, 28 ਜਨਵਰੀ (ਸਰਬਜੀਤ ਸਿੰਘ)-ਪੈਰ੍ਹਾ ਮੈਡੀਕਲ ਅਤੇ ਮਲਟੀਪਰਪਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਿਹਤ ਕਰਮਚਾਰੀਆਂ ਦਾ ਇਕ ਵਫ਼ਦ ਅੱਜ ਸੁਨੀਲ ਕੁਮਾਰ ਸਿੰਗਲਾ ਜ਼ਿਲ੍ਹਾ ਪ੍ਰਧਾਨ ਪੈਰਾ ਮੈਡੀਕਲ ਯੂਨੀਅਨ, ਫ਼ਰੀਦਕੋਟ ਅਤੇ ਮਨਜੀਤ ਕੌਰ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਟੀ.ਪੀ. ਸਿੰਘ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਸਾਦਿਕ, 28 ਜਨਵਰੀ (ਆਰ.ਐਸ.ਧੰੁਨਾ)- ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਦੇ ਪਿ੍ੰਸੀਪਲ ਵੀ.ਪੀ ਸਿੰਘ ਦਾ ਛੱਤਸੀਗੜ੍ਹ ਵਿਖੇ ਤਬਾਦਲਾ ਹੋ ਜਾਣ ਕਾਰਨ ਲੰਮੇਂ ਸਮੇਂ ਤੋਂ ਇਹ ਸੀਟ ਖਾਲੀ ਪਈ ਸੀ | ਨਵੋਦਿਆ ਦੇ ਨਿਯਮਾਂ ਅਨੁਸਾਰ ਟੀ.ਪੀ. ਸਿੰਘ ਨੇ ਪਿ੍ੰਸੀਪਲ ਵਜੋਂ ਜਵਾਹਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਦੀ ਸੇਵਾ 'ਚ ਹਰ ਸਮੇਂ ਹਾਜ਼ਰ- ਅਜਾਇਬ ਸਿੰਘ ਭੱਟੀ

ਸਾਦਿਕ, 28 ਜਨਵਰੀ (ਆਰ.ਐਸ.ਧੰੁਨਾ)-ਇਸ ਹਲਕੇ ਦੇ ਲੋਕਾਂ ਨਾਲ ਮੇਰਾ ਗੂੜਾ ਪਿਆਰ ਹੈ, ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਮੇਰਾ ਛੋਟਾ ਭਰਾ ਹੈ, ਇਸ ਲਈ ਮੈਂ ਇਲਾਕੇ ਦੀ ਬਿਹਤਰੀ ਲਈ ਹਮੇਸ਼ਾਂ ਤੱਤਪਰ ਹਾਂ | ਜੇਕਰ ਫ਼ਿਰ ਵੀ ਕਿਸੇ ਨੂੰ ਕੋਈ ਕੰਮ ਹੋਵੇ ਤਾਂ ਉਹ ਜਦੋਂ ਮਰਜ਼ੀ ...

ਪੂਰੀ ਖ਼ਬਰ »

ਚੇਅਰਪਰਸਨ ਜੋਤੀ ਰਾਜ ਸਿੰਘ ਵਲੋਂ ਬੀੜ ਸਿੱਖਾਂ ਵਾਲਾ ਦਾ ਦੌਰਾ

ਕੋਟਕਪੂਰਾ, 28 ਜਨਵਰੀ (ਗਿੱਲ)-ਜ਼ਿਲ੍ਹਾ ਰੈਡ ਕਰਾਸ ਫ਼ਰੀਦਕੋਟ ਦੀ ਚੇਅਰਪਰਸਨ ਜੋਤੀ ਰਾਜ ਸਿੰਘ ਵਲੋਂ ਪਿੰਡ ਬੀੜ ਸਿੱਖਾਂ ਵਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਦੀਆਂ ਔਰਤਾਂ ਨੇ ਰਣਜੀਤ ਕੌਰ ਦੀ ਅਗਵਾਈ ਹੇਠ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਇਕ ...

ਪੂਰੀ ਖ਼ਬਰ »

ਵਧੀਕ ਮੁੱਖ ਚੋਣ ਅਫ਼ਸਰ ਵਲੋਂ ਜਸਪਾਲ ਸਿੰਘ 'ਜੱਸਾ' ਰੋੜੀਕਪੂਰਾ ਦਾ ਸਨਮਾਨ

ਜੈਤੋ, 28 ਜਨਵਰੀ (ਭੋਲਾ ਸ਼ਰਮਾ)-ਗੁਰੂ ਨਾਨਕ ਸੇਵਾ ਸੁਸਾਇਟੀ ਪਿੰਡ ਰੋੜੀਕਪੂਰਾ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ 'ਜੱਸਾ' ਰੋੜੀਕਪੂਰਾ ਦਾ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਨਵਾਂ ਸ਼ਹਿਰ ਵਿਖੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਸਨਮਾਨ ਕੀਤਾ ਗਿਆ | ਇਸ ਸਮਾਰੋਹ ...

ਪੂਰੀ ਖ਼ਬਰ »

ਤਨਖ਼ਾਹ ਸਮਝੌਤੇ ਨੂੰ ਲਾਗੂ ਕਰਵਾਉਣ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ-ਕਾ. ਸਿੱਧੂ

ਜੈਤੋ, 28 ਜਨਵਰੀ (ਸ਼ਰਮਾ)-ਕੇਂਦਰ ਸਰਕਾਰ ਚੰਦ ਕੁ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਕਿ ਰਹਿ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਟੇਟ ਬੈਂਕ ਆਫ਼ ਇੰਡੀਆ ਸਟਾਫ਼ ਐਸੋਸੀਏਸ਼ਨ ਦੇ ਜ਼ੋਨਲ ਸੈਕਟਰੀ ਕਾਮਰੇਡ ਇੰਦਰਜੀਤ ਸਿੰਘ ਸਿੱਧੂ ਨੇ ਅੱਜ ...

ਪੂਰੀ ਖ਼ਬਰ »

ਪੰਜਾਬ ਅੰਦਰ ਨਵੇਂ ਕੈਂਸਰ ਸੈਂਟਰ ਫ਼ਾਜ਼ਿਲਕਾ ਅਤੇ ਹੁਸ਼ਿਆਰਪੁਰ 'ਚ ਬਣਾਏ ਜਾਣਗੇ-ਵਾਈਸ ਚਾਂਸਲਰ

ਫ਼ਰੀਦਕੋਟ, 28 ਜਨਵਰੀ (ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ 71ਵਾਂ ਗਣਤੰਤਰ ਦਿਵਸ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਮਨਾਇਆ ਗਿਆ | ਇਸ ਮੌਕੇ ਰਾਸ਼ਟਰੀ ਝੰਡਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਨੇ ...

ਪੂਰੀ ਖ਼ਬਰ »

ਸੁਮਨਦੀਪ ਕੌਰ ਨੇ ਮੁੱਖ ਅਧਿਆਪਕਾ ਵਜੋਂ ਅਹੁਦਾ ਸੰਭਾਲਿਆ

ਜੈਤੋ, 28 ਜਨਵਰੀ (ਸ਼ਰਮਾ)-ਪੰਜਾਬ ਪਬਲਿਕ ਸਰਵਿਸ ਕਮਿਸਨ ਵਲੋਂ ਨਵੇਂ 672 ਹੈੱਡ ਮਾਸਟਰਾਂ ਦੀ ਸਿੱਧੀ ਭਰਤੀ ਤਹਿਤ ਸਰਕਾਰੀ ਹਾਈ ਸਕੂਲ ਦਲ ਸਿੰਘ ਵਾਲਾ ਵਿਖੇ ਸੁਮਨਦੀਪ ਕੌਰ ਸਪੁੱਤਰੀ ਸੁਖਦੇਵ ਸਿੰਘ ਸਾਬਕਾ ਬੀ.ਪੀ.ਈ.ਓ. ਨੇ ਬਤੌਰ ਮੁੱਖ ਅਧਿਆਪਕਾ ਸਕੂਲ ਸਟਾਫ਼ ਦੀ ...

ਪੂਰੀ ਖ਼ਬਰ »

ਰੀਤੂ ਬਾਲਾ ਨੇ ਮੁੱਖ ਅਧਿਆਪਕਾ ਵਜੋਂ ਅਹੁਦਾ ਸੰਭਾਲਿਆ

ਜੈਤੋ, 28 ਜਨਵਰੀ (ਸ਼ਰਮਾ)-ਕੋਟਕਪੂਰਾ ਦੀ ਰੀਤੂ ਬਾਲਾ ਨੇ ਸਿੱਖਿਆ ਵਿਭਾਗ ਪੰਜਾਬ ਵਲੋਂ ਕੀਤੀ ਗਈ ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਪੀ.ਪੀ.ਐਸ.ਸੀ. ਦਾ ਟੈਸਟ ਪਾਸ ਕਰਕੇ ਸਰਕਾਰੀ ਹਾਈ ਸਕੂਲ ਗੁੰਮਟੀ ਖੁਰਦ (ਸੇਵੇਵਾਲਾ) ਬਲਾਕ ਜੈਤੋ ਜ਼ਿਲ੍ਹਾ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਲੇਬਰ ਇਨਫ਼ੋਰਸਮੈਂਟ ਦਫ਼ਤਰ ਵਿਖੇ ਕਰਮਚਾਰੀਆਂ ਦੀ ਨਿਯੁਕਤੀ ਕਰਨ ਦੀ ਮੰਗ

ਫ਼ਰੀਦਕੋਟ, 28 ਜਨਵਰੀ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰਨਾਂ ਅਹੁਦੇਦਾਰਾਂ ਨੇ ਇਕ ਪੱਤਰ ਲਿਖ ਕੇ ਸਿਹਤ ਤੇ ਪਰਿਵਾਰ ਭਲਾਈ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਅਤੇ ਲੇਬਰ ਕਮਿਸ਼ਨਰ ਪੰਜਾਬ ਤੋਂ ਮੰਗ ...

ਪੂਰੀ ਖ਼ਬਰ »

ਪ੍ਰਦੂਸ਼ਿਤ ਪਾਣੀਆਂ, ਨਸ਼ਿਆਂ ਅਤੇ ਹੋਰ ਕੁਰੀਤੀਆਂ ਸਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ

ਫ਼ਰੀਦਕੋਟ, 28 ਜਨਵਰੀ (ਜਸਵੰਤ ਸਿੰਘ ਪੁਰਬਾ)-ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਸਰਕਾਰੀ ਮਿਡਲ ਸਕੂਲ ਮੰਡਵਾਲਾ ਵਿਖੇ ਬੱਚਿਆਂ ਨਾਲ ਵਾਤਾਵਰਨ ਦੀ ਸ਼ੁੱਧਤਾ, ਸਮਾਜਿਕ ਕਦਰਾਂ-ਕੀਮਤਾਂ, ਚਾਈਨਾ ਡੋਰ ਦੇ ਨੁਕਸਾਨ, ਨੈਤਿਕ ਸਿੱਖਿਆ ਅਤੇ ਵਿੱਦਿਆ ਬਾਰੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਰੀਦਕੋਟ, 28 ਜਨਵਰੀ (ਕ੍ਰ. ਰਿ.)-ਫ਼ਰੀਦਕੋਟ ਪੁਲਿਸ ਵਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਦੇਵ ਸਿੰਘ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਪਿੰਡ ...

ਪੂਰੀ ਖ਼ਬਰ »

ਬਿਜਲੀ ਵਿਭਾਗ ਨੇ ਲੰਮੇਂ ਸਮੇਂ ਤੋਂ ਬਿੱਲ ਨਾ ਭਰਨ ਵਾਲੇ ਤਿੰਨ ਖਪਤਕਾਰਾਂ ਦੇ ਕੁਨੈਕਸ਼ਨ ਕੱਟੇ

ਫ਼ਰੀਦਕੋਟ, 28 ਜਨਵਰੀ (ਸਰਬਜੀਤ ਸਿੰਘ)-ਪਾਵਰਕਾਮ ਵਲੋਂ ਲੰਮੇ ਸਮੇਂ ਤੋਂ ਬਿਜਲੀ ਬਿੱਲ ਅਦਾ ਨਾ ਕਰਨ ਵਾਲੇ ਖਪਤਕਾਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਬਿਜਲੀ ਕੁਨੈਕਸ਼ਨ ਕੱਟੇ ਜਾ ਰਹੇ ਹਨ | ਸਥਾਨਕ ਧਾਰਾ ਸਿੰਘ ਕਾਲੋਨੀ ਵਿਖੇ ਵੀ ਤਿੰਨ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਐਨ.ਸੀ.ਸੀ. ਕੈਡਿਟਸ ਨੇ ਪਹਿਲਾ ਸਥਾਨ ਹਾਸਿਲ ਕੀਤਾ

ਫ਼ਰੀਦਕੋਟ, 28 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਨਹਿਰੂ ਸਟੇਡੀਅਮ 'ਚ ਮਨਾਏ ਗਏ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਐਨ.ਸੀ.ਸੀ. ਕੈਡਿਟਸ ਨੇ ਪਰੇਡ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਰੁਪਾਣਾ ਨੂੰ ਸਦਮਾ, ਛੋਟੇ ਭਰਾ ਦਾ ਦਿਹਾਂਤ

ਫ਼ਰੀਦਕੋਟ, 28 ਜਨਵਰੀ (ਸ. .)-ਡੀ.ਸੀ.ਯੂ. ਫ਼ਰੀਦਕੋਟ ਦੇ ਚੇਅਰਮੈਨ ਰਾਜਿੰਦਰ ਸਿੰਘ ਰੋਮਾਣਾ ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਛੋਟੇ ਭਰਾ ਗੁਰਿੰਦਰ ਸਿੰਘ (52) ਦਾ ਅਚਾਨਕ ਦਿਹਾਂਤ ਹੋ ਗਿਆ, ਉਹ ਆਦਰਸ਼ ਸਕੂਲ ਮਿੱਡੂਮਾਨ ਵਿਖੇ ਕੋਆਰਡੀਨੇਟਰ ਦੇ ਅਹੁਦੇ ...

ਪੂਰੀ ਖ਼ਬਰ »

ਵੱਖ-ਵੱਖ ਸਿੱਖਿਆ ਸੰਸਥਾਵਾਂ 'ਚ ਗਣਤੰਤਰ ਦਿਵਸ ਮਨਾਇਆ

ਫ਼ਰੀਦਕੋਟ, 28 ਜਨਵਰੀ (ਗੋਂਦਾਰਾ)-ਸਰਕਾਰੀ ਹਾਈ ਸਕੂਲ ਕੰਮੇਆਣਾ 'ਚ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਦੀ ਮੁੱਖ ਅਧਿਆਪਕਾ ਰਮਿੰਦਰ ਕੌਰ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ | ਸਕੂਲ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਅਤੇ ਗਣਤੰਤਰ ਦਿਵਸ ਸਬੰਧੀ ਭਾਸ਼ਣ ਦਿੱਤਾ ...

ਪੂਰੀ ਖ਼ਬਰ »

ਬਿਜਲੀ ਵਿਭਾਗ ਨੇ ਲੰਮੇਂ ਸਮੇਂ ਤੋਂ ਬਿੱਲ ਨਾ ਭਰਨ ਵਾਲੇ ਤਿੰਨ ਖਪਤਕਾਰਾਂ ਦੇ ਕੁਨੈਕਸ਼ਨ ਕੱਟੇ

ਫ਼ਰੀਦਕੋਟ, 28 ਜਨਵਰੀ (ਸਰਬਜੀਤ ਸਿੰਘ)-ਪਾਵਰਕਾਮ ਵਲੋਂ ਲੰਮੇ ਸਮੇਂ ਤੋਂ ਬਿਜਲੀ ਬਿੱਲ ਅਦਾ ਨਾ ਕਰਨ ਵਾਲੇ ਖਪਤਕਾਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਬਿਜਲੀ ਕੁਨੈਕਸ਼ਨ ਕੱਟੇ ਜਾ ਰਹੇ ਹਨ | ਸਥਾਨਕ ਧਾਰਾ ਸਿੰਘ ਕਾਲੋਨੀ ਵਿਖੇ ਵੀ ਤਿੰਨ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮਾਸਿਕ ਮੀਟਿੰਗ ਹੋਈ

ਮੰਡੀ ਬਰੀਵਾਲਾ, 28 ਜਨਵਰੀ (ਨਿਰਭੋਲ ਸਿੰਘ)-ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ ਬਾਬਾ ਮੋਡਾ ਜੀ ਦੀ ਸਮਾਧ 'ਤੇ ਹੋਈ | ਮੀਟਿੰਗ ਵਿਚ ਗੁਰਦਰਸ਼ਨ ਸਿੰਘ ਡੈਨੀ , ਰਾਜਪਾਲ ਸਿੰਘ, ਨਿੰਦਰ ਕੋਟਲੀ , ਸੁਖਪਾਲ ਸਿੰਘ , ਜਗਰੂਪ ਮੋਤਲੇਵਾਲਾ, ਗੁਰਜੰਟ ਸਿੰਘ ਦਲੇਰ, ਰਾਕੇਸ਼ ...

ਪੂਰੀ ਖ਼ਬਰ »

ਸਾਧੂ ਸਿੰਘ ਧਰਮਸੋਤ ਨੇ ਪਾਰਟੀ ਆਗੂਆਂ ਨਾਲ ਕੀਤੀ ਮਿਲਣੀ

ਮੰਡੀ ਬਰੀਵਾਲਾ, 28 ਜਨਵਰੀ (ਨਿਰਭੋਲ ਸਿੰਘ)-ਕੈਬਨਿਟ ਮੰਤਰੀ ਸ: ਸਾਧੂ ਸਿੰਘ ਧਰਮਸੋਤ ਵਲੋਂ ਸਰਾਏਨਾਗਾ ਵਿਚ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਦੀ ਨਿੱਜੀ ਰਿਹਾਇਸ਼ 'ਤੇ ਪਾਰਟੀ ਆਗੂਆਂ ਨਾਲ ਮਿਲਣੀ ਕੀਤੀ | ਇਸ ਸਮੇਂ ਹਰਚਰਨ ਸਿੰਘ ਬਰਾੜ ਸੋਥਾ ਜ਼ਿਲ੍ਹਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਢਿੱਲੋਂ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜੋ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਸਮਾਗਮ ਵਿਚ ਹਿੱਸਾ ਲੈਣ ਲਈ ਪਹੁੰਚੇ ਸਨ, ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ 40 ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ

ਗਿੱਦੜਬਾਹਾ, 28 ਜਨਵਰੀ (ਘੱਟੋਂ)-ਇਲਾਕੇ ਦੇ ਪਿੰਡਾਂ ਵਿਚ ਕੰਮ ਕਰਦੀਆਂ ਵੱਖ-ਵੱਖ ਨਸ਼ਾ ਵਿਰੋਧੀ ਨਿਗਰਾਨ ਕਮੇਟੀਆਂ ਦੇ ਆਗੂਆਂ ਦੀ ਤਾਲਮੇਲ ਕਮੇਟੀ ਦੀ ਇਕ ਜਰੂਰੀ ਮੀਟਿੰਗ ਇਤਿਹਾਸਕ ਗੁਰਦੁਆਰਾ ਗੁਪਤਸਰ ਸਾਹਿਬ ਛੱਤਿਆਣਾ ਵਿਖੇ ਹੋਈ ਜਿਸ ਵਿਚ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਫ਼ਰੀਦਕੋਟ, 28 ਜਨਵਰੀ (ਸਤੀਸ਼ ਬਾਗ਼ੀ)-ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੇ ਤਹਿਸੀਲ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕੁਲਦੀਪ ਸਿੰਘ ਘਣੀਆਂ ਮੀਤ ਪ੍ਰਧਾਨ ਪੰਜਾਬ ਤੋਂ ਇਲਾਵਾ ...

ਪੂਰੀ ਖ਼ਬਰ »

ਕੌਮੀ ਵੋਟਰ ਦਿਵਸ ਮਨਾਇਆ

ਫ਼ਰੀਦਕੋਟ, 28 ਜਨਵਰੀ (ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਵਿਖੇ ਕੌਮੀ ਵੋਟਰ ਦਿਵਸ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵੋਟਰ ਪ੍ਰਣ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਟਿੱਡੀ ਦਲ ਦੇ ਸੰਭਾਵੀ ਹਮਲੇ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਸਾਦਿਕ, 28 ਜਨਵਰੀ (ਆਰ.ਐਸ.ਧੰੁਨਾ)-ਪੰਜਾਬ ਸਰਕਾਰ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਟਿੱਡੀ ਦਲ ਦੇ ਸੰਭਾਵੀ ਹਮਲੇ ਸਬੰਧੀ ਕਿਸਾਨਾਂ ਨੂੰ ਸੁਚੇਤ ਕਰਨ ਲਈ ਪਿੰਡ ਸੁੱਖਣਵਾਲਾ ਵਿਖੇ ਬਲਾਕ ਫ਼ਰੀਦਕੋਟ ਦੇ ਰੱਤੀ ਰੋੜੀ ...

ਪੂਰੀ ਖ਼ਬਰ »

ਪਤੰਗਬਾਜ਼ੀ ਮੇਲਾ 2020 ਦੀ ਸਫ਼ੈਦ ਪਤੰਗਾਂ ਨਾਲ ਕੀਤੀ ਸ਼ੁਰੂਆਤ

ਫ਼ਰੀਦਕੋਟ, 28 ਜਨਵਰੀ (ਮਿੰਦਾ)-ਸਮਾਜ ਸੇਵੀ ਸੰਸਥਾ ਸਮਾਈਲਿੰਗ ਫ਼ੇਸ ਇੰਟਰਨੈਸ਼ਨਲ ਕਲੱਬ, ਅਲੀਟ ਆਰਗੇਨਾਈਜੇਸ਼ਨ ਇੰਡੀਆ ਦੇ ਸਾਂਝੇ ਉਪਰਾਲੇ ਅਤੇ ਗਲੋਬਲ ਐਜੂਕੇਅਰ ਦੇ ਸਹਿਯੋਗ ਨਾਲ ਸਥਾਨਕ ਐਮ.ਜੀ.ਐਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਤੰਗਬਾਜ਼ੀ ਮੇਲਾ 2020 ਕਰਵਾਇਆ ...

ਪੂਰੀ ਖ਼ਬਰ »

ਭਰਪੂਰ ਸਿੰਘ ਬਰਾੜ 'ਅਜਿੱਤਗਿੱਲ' ਨਮਿਤ ਅੰਤਿਮ ਅਰਦਾਸ 31 ਨੂੰ

ਜੈਤੋ, 28 ਜਨਵਰੀ (ਗਾਬੜੀਆ)- ਟਕਸਾਲੀ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਭਰਪੂਰ ਸਿੰਘ ਬਰਾੜ (84) ਅਜਿੱਤਗਿੱਲ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ 31 ਜਨਵਰੀ 2020 ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 12:30 ...

ਪੂਰੀ ਖ਼ਬਰ »

ਬੀੜ ਸੁਸਾਇਟੀ ਨਾਲ ਮਿਲ ਕੇ ਚਲਾਈ ਪੰਛੀ ਬਚਾਓ ਮੁਹਿੰਮ

ਫ਼ਰੀਦਕੋਟ, 28 ਜਨਵਰੀ (ਮਿੰਦਾ)-ਪਿੰਡ ਸ਼ਿਮਰੇਵਾਲਾ ਜ਼ਿਲ੍ਹਾ ਫ਼ਰੀਦਕੋਟ ਦਾ ਪੰਛੀ ਪ੍ਰੇਮੀ ਗੁਰਮੀਤ ਸਿੰਘ ਬਰਾੜ ਨੇ ਆਪਣੇ ਪਿੰਡ ਪੰਛੀ ਬਚਾਓ ਫ਼ਰਜ਼ ਨਿਭਾਓ ਮੁਹਿੰਮ ਦਾ ਆਗਾਜ਼ ਕੀਤਾ ਹੈ | ਜਿਸ ਤਹਿਤ ਗੱਲਬਾਤ ਕਰਦਿਆਂ ਮਾਸਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਣਜੀਤ ਸਿੰਘ ਡੱਲੇਵਾਲਾ ਦੀ ਅੰਤਿਮ ਅਰਦਾਸ 'ਚ ਹਜ਼ਾਰਾਂ ਕਿਸਾਨ ਹੋਏ ਸ਼ਾਮਿਲ

ਸਾਦਿਕ, 28 ਜਨਵਰੀ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਦੇ ਵੱਡੇ ਭਰਾ ਅਤੇ ਕਿਸਾਨ ਆਗੂ ਰਣਜੀਤ ਸਿੰਘ ਡੱਲੇਵਾਲਾ ਦੀ ਅੰਤਿਮ ਅਰਦਾਸ ਅੱਜ ਨਿਰਮਲਾ ਡੇਰਾ ਗੋਲੇਵਾਲਾ ਵਿਖੇ ਹੋਈ ਜਿਸ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX