ਤਾਜਾ ਖ਼ਬਰਾਂ


ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  1 day ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  1 day ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  1 day ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  1 day ago
ਮੁੰਬਈ ਤੋਂ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਦੋ ਉਡਾਣਾਂ ਰੱਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਵਿਖੇ ਮੁੰਬਈ ਤੋਂ ...
ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼
. . .  1 day ago
ਤਲਵੰਡੀ ਸਾਬੋ, 25 ਮਈ (ਰਣਜੀਤ ਸਿੰਘ ਰਾਜੂ) - ਅੱਜ ਸਿਖਰ ਦੁਪਹਿਰੇ ਸ਼ਹਿਰ ਦੇ ਡੱਲ ਸਿੰਘ ਪਾਰਕ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਸੰਗਰੂਰ

ਹੱਡਾ ਰੋੜੀ 'ਤੇ ਕਬਜ਼ੇ ਨੂੰ ਲੈ ਕੇ ਲੋਕਾਂ ਨੇ ਸੁਨਾਮ-ਮਾਨਸਾ ਮੁੱਖ ਮਾਰਗ 'ਤੇ ਲਾਇਆ ਧਰਨਾ

ਚੀਮਾ ਮੰਡੀ, 28 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ) - ਕਸਬੇ ਦੇ ਲੋਕਾਂ ਵਲੋਂ ਕੱਲ੍ਹ ਸੁਨਾਮ-ਮਾਨਸਾ ਮੁੱਖ ਮਾਰਗ 'ਤੇ ਕਸਬੇ ਦੀ ਹੱਡਾ ਰੋੜੀ ਦੇ ਮਾਮਲੇ ਨੂੰ ਲੈ ਕੇ ਆਵਾਜਾਈ ਠੱਪ ਕੀਤੀ ਗਈ ਤੇ ਇਸ ਥਾਂ 'ਤੇ ਮਰੇ ਹੋਏ ਪਸ਼ੂ ਰੱਖ ਕੇ ਦੇਰ ਰਾਤ ਤੱਕ ਧਰਨਾ ਦਿੱਤਾ ਗਿਆ¢ ਇਸ ਧਰਨੇ ਦੀ ਅਗਵਾਈ ਕਰ ਰਹੇ ਨਗਰ ਪੰਚਾਇਤ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ, ਨਗਰ ਪੰਚਾਇਤ ਮੈਂਬਰ ਬਲਵੀਰ ਸਿੰਘ ਵਿਸਕੀ, ਸਤਿਗੁਰ ਸਿੰਘ ਵਾਲੀਆ, ਨਰਿੰਦਰ ਸਿੰਘ ਚਹਿਲ ਤੇ ਹੋਰ ਧਰਨਾਕਾਰੀਆਂ ਨੇ ਦੋਸ਼ ਲਗਾਇਆ ਕਿ ਕਸਬੇ ਵਿਚ ਪਿਛਲੇ ਸੱਠ ਸਾਲਾਂ ਤੋਂ ਚੱਲ ਰਹੀ ਹੱਡਾਰੋੜੀ ਦੀ ਕੁੱਝ ਲੋਕਾਂ ਵਲੋਂ ਪਿਛਲੇ ਦਿਨੀਂ ਚਾਰਦੀਵਾਰੀ ਢਾਹ ਦਿੱਤੀ ਗਈ ਸੀ ਤੇ ਇਸ ਥਾਂ ਤੇ ਬੂਟੇ ਬਗੈਰਾ ਲਗਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਹਨਾਂ ਲੋਕਾਂ ਵਲੋਂ ਇਸ ਥਾਂ ਤੇ ਮਰੇ ਹੋਏ ਪਸ਼ੂ ਡਿੱਗਣੇ ਬੰਦ ਕਰ ਦਿੱਤੇ ਹਨ ਤੇ ਜਿਸ ਕਾਰਨ ਗਊਸ਼ਾਲਾ ਤੇ ਕਸਬੇ ਵਿਚ ਹੋਰ ਥਾਵਾਂ ਉੱਪਰ ਮਰੇ ਹੋਏ ਪਸ਼ੂ ਸੜ ਰਹੇ ਹਨ¢ ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਵਲੋਂ ਇਸ ਦੀ ਸ਼ਿਕਾਇਤ ਪੁਲੀਸ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੀਤੀ ਗਈ ਗਈ ਸੀ, ਪਰ ਇਸ ਸਬੰਧੀ ਕੋਈ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਮੁੱਖ ਸੜਕ 'ਤੇ ਆਵਾਜਾਈ ਠੱਪ ਕਰ ਕੇ ਧਰਨਾ ਲਗਾਉਣ ਨਹੀ ਮਜਬੂਰ ਹੋਣਾ ਪਿਆ ਹੈ¢ ਉਨ੍ਹਾਂ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਹੱਡਾ ਰੋੜੀ ਵਿਚ ਮੁੜ ਮਰੇ ਹੋਏ ਪਸ਼ੂ ਸੁੱਟਣੇ ਸ਼ੁਰੂ ਕੀਤੇ ਜਾਣ¢
ਇਸ ਮੌਕੇ ਡੀ.ਐਸ.ਪੀ. ਸੁਨਾਮ ਰਾਜੇਸ਼ ਸਨੇਹੀ, ਨਾਇਬ ਤਹਿਸੀਲਦਾਰ ਚੀਮਾ, ਮੁਨਿੰਦਰਪਾਲ ਸਿੰਘ ਕਾਰਜ ਸਾਧਕ ਅਫ਼ਸਰ ਚੀਮਾ ਤੇ ਥਾਣਾ ਚੀਮਾ ਦੇ ਮੁਖੀ ਸਤਨਾਮ ਸਿੰਘ ਨੇ ਮੌਕੇ 'ਤੇ ਪਹੰੁਚ ਕੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਕਸਬੇ ਮਰੇ ਹੋਏ ਪਸ਼ੂ ਤੁਰੰਤ ਹੱਡਾਰੋੜੀ ਵਿਚ ਸੁਟਾ ਦਿੱਤੇ ਜਾਣਗੇ ¢ ਜਦੋਂ ਇਹ ਪ੍ਰਸ਼ਾਸਨਿਕ ਅਧਿਕਾਰੀ ਹੱਡਾ ਰੋੜੀ ਵਾਲੀ ਥਾਂ 'ਤੇ ਪਹੁੰਚੇ ਤਾਂ ਉੱਥੇ ਇਸ ਮੌਕੇ ਇਕੱਤਰ ਲੋਕਾਂ ਨੇ ਇੱਥੇ ਪਸ਼ੂ ਸੁੱਟਣ ਦਾ ਵਿਰੋਧ ਕੀਤਾ ਤੇ ਮੰਗ ਕੀਤੀ ਕਿ ਕਸਬੇ ਵਿਚ ਬੰਦ ਪਈਆਂ ਦੋ ਹੋਰ ਹੱਡਾਰੋੜੀਆਂ ਚਾਲੂ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਦੂਸਰੀਆਂ ਹੱਡਾਰੋੜੀਆਂ ਚਾਲੂ ਨਹੀਂ ਕੀਤੀਆਂ ਜਾਂਦੀਆਂ ਉਹ ਇਸ ਹੱਡਾ ਰੋੜੀ ਵਿਚ ਮਰੇ ਹੋਏ ਪਸ਼ੂ ਸੁੱਟਣ ਨਹੀਂ ਦੇਣਗੇ ¢ ਅਖੀਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਹਿਮਤ ਕਰਨ ਤੋਂ ਬਾਅਦ ਇਸ ਹੱਡਾ ਰੋੜੀ 'ਚ ਮਰੇ ਹੋਏ ਪਸ਼ੂ ਸੁਟਵਾ ਦਿੱਤੇ¢ ਇਸ ਤੋਂ ਬਾਅਦ ਹੀ ਦੇਰ ਰਾਤ ਧਰਨਾਕਾਰੀਆਂ ਨੇ ਆਪਣਾ ਧਰਨਾ ਚੁੱਕਿਆ |

ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਧਾਲੀਵਾਲ, ਭੁੱਲਰ) - ਬੀਤੀ ਰਾਤ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਪਿਕਅਪ ਤੇ ਕਾਰ ਦੀ ਹੋਈ ਸਿੱਧੀ ਟੱਕਰ 'ਚ ਕਾਰ ਚਾਲਕ ਦੀ ਮੌਤ ਅਤੇ ਦੋ ਔਰਤਾਂ ਸਮੇਤ ਚਾਰ ਦੇ ਗੰਭੀਰ ਜਖਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਗੰਭੀਰ ਜ਼ਖ਼ਮੀ

ਸ਼ੇਰਪੁਰ, 28 ਜਨਵਰੀ (ਸੁਰਿੰਦਰ ਚਹਿਲ) - ਸ਼ੇਰਪੁਰ ਬਰਨਾਲਾ ਰੋਡ 'ਤੇ ਰਾਧਾ ਸੁਆਮੀ ਸਤਿਸੰਗ ਘਰ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ ਪੰਜ ਵਜੇ ਦੇ ਕਰੀਬ ਜਗਦੇਵ ਸਿੰਘ ਪੁੱਤਰ ਅਜੈਬ ਸਿੰਘ ...

ਪੂਰੀ ਖ਼ਬਰ »

90 ਸਾਲਾ ਬਜ਼ੁਰਗ ਦੋ ਪੁੱਤਾਂ ਸਮੇਤ ਨੇਕ ਚੱਲਣੀ ਦੀ ਸ਼ਰਤ 'ਤੇ ਰਿਹਾਅ

ਸੰਗਰੂਰ, 28 ਜਨਵਰੀ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਨਵਲ ਕੁਮਾਰ ਦੀ ਅਦਾਲਤ ਨੇ ਇਕ ਅਪੀਲ 'ਤੇ ਸੁਣਵਾਈ ਮੁਕੰਮਲ ਕਰਦਿਆਂ ਹੇਠਲੀ ਅਦਾਲਤ ਤੋਂ ਸਜ਼ਾ ਪ੍ਰਾਪਤ 90 ਸਾਲਾ ਬਜ਼ੁਰਗ ਅਤੇ ਉਸ ਦੇ ਦੋ ਪੁੱਤਾਂ ਨੂੰ ਨੇਕ ਚੱਲਣੀ ਦੀ ਸ਼ਰਤ 'ਤੇ ਰਿਹਾਅ ਕੀਤਾ ਹੈ | ਬਚਾਅ ਪੱਖ ਦੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਬਣਨ ਮੌਕੇ ਹੋਏ ਘਪਲਿਆਂ ਦੀ ਜਾਂਚ ਸਬੰਧਿਤ ਵਿਭਾਗ ਤੋਂ ਕਰਵਾਈ ਜਾਵੇਗੀ-ਵਿਧਾਇਕ ਧੀਮਾਨ

ਅਮਰਗੜ੍ਹ, 28 ਜਨਵਰੀ (ਸੁਖਜਿੰਦਰ ਸਿੰਘ ਝੱਲ) - ਅਮਰਗੜ੍ਹ ਵਿਖੇ ਅਕਾਲੀ ਸਰਕਾਰ ਮੌਕੇ ਬਣਿਆ ਸਰਕਾਰੀ ਕਾਲਜ ਇਸ ਕਰਕੇ ਕਈ ਵਾਰ ਚਰਚਾ ਵਿਚ ਆਇਆ ਹੈ ਕਿ ਜਦੋਂ ਕਾਲਜ ਲਈ ਇਮਾਰਤਾਂ ਦੀ ਉਸਾਰੀ ਕੀਤੀ ਗਈ ਤਾਂ ਇਸ ਵਿਚ ਮੈਟੀਰੀਅਲ ਸਬੰਧੀ ਵੱਡੀ ਪੱਧਰ ਤੇ ਹੇਰਾ ਫੇਰੀ ਕੀਤੀ ਗਈ ...

ਪੂਰੀ ਖ਼ਬਰ »

ਵਪਾਰ ਮੰਡਲ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਭੁੱਲਰ, ਧਾਲੀਵਾਲ) - ਪੰਜਾਬ ਪ੍ਰਦੇਸ਼ ਵਪਾਰ ਮੰਡਲ ਸੁਨਾਮ ਇਕਾਈ ਦੇ ਇਕ ਵਫ਼ਦ ਨੇ ਜਥੇਬੰਦੀ ਦੇ ਸੂਬਾਈ ਆਗੂ ਰਜੇਸ਼ ਅਗਰਵਾਲ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ. ਸੰਦੀਪ ਗਰਗ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਭੁੱਲਰ, ਧਾਲੀਵਾਲ, ਸੱਗੂ) - ਬੀਤੀ ਰਾਤ ਜਾਖ਼ਲ ਲੁਧਿਆਣਾ ਰੇਲਵੇ ਲਾਇਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ.ਪੁਲਿਸ ਚੌਕੀ ਸੁਨਾਮ ...

ਪੂਰੀ ਖ਼ਬਰ »

ਅਧਿਆਤਮਕ ਸਿੱਖਿਆ ਵੀ ਬਹੁਤ ਜ਼ਰੂਰੀ-ਭਾਈ ਲੌ ਾਗੋਵਾਲ

ਖਨੌਰੀ, 28 ਜਨਵਰੀ (ਬਲਵਿੰਦਰ ਸਿੰਘ ਥਿੰਦ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਅਧਿਆਤਮਕ ਸਿੱਖਿਆ ਵੀ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਸਿੱਖਿਆ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਤੋਂ

ਲੌਾਗੋਵਾਲ, 28 ਜਨਵਰੀ (ਸ. ਸ. ਖੰਨਾ)–ਬ੍ਰਹਮ ਗਿਆਨੀ ਸਿੰਘ ਸਾਹਿਬ ਸ਼ਹੀਦ ਮਨੀ ਸਿੰਘ ਦੇ ਜਨਮ ਦਿਹਾੜਾ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ-ਚੀਮਾ

ਛਾਹੜ, 28 ਜਨਵਰੀ (ਜਸਵੀਰ ਸਿੰਘ ਔਜਲਾ) - ਪਿੰਡ ਛਾਹੜ ਦੀਆਂ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਤੇ ਸਰਪੰਚ ਹਰਪ੍ਰੀਤ ਸਿੰਘ ਪੀਤੂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਵੈਨ ਦਿੱਤੀ ਗਈ, ਜਿਸ ਨਾਲ ਪਿੰਡ ਦੀਆਂ ਫਿਰਨੀਆਂ ਤੋਂ ਛੋਟੇ ਬੱਚਿਆਂ ਨੂੰ ਸਕੂਲ ਵਿੱਚ ...

ਪੂਰੀ ਖ਼ਬਰ »

ਆਗਾਮੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-ਆਗੂ

ਮੂਣਕ, 28 ਜਨਵਰੀ (ਭਾਰਦਵਾਜ, ਸਿੰਗਲਾ) - ਕਾਂਗਰਸ ਸਰਕਾਰ ਦੇ ਮੰਤਰੀ ਖ਼ੁਦ ਕਹਿ ਰਹੇ ਹਨ ਕਿ ਕਾਂਗਰਸ ਪਾਰਟੀ ਦਾ ਸੂਬੇ ਚ ਕੋਈ ਭਵਿੱਖ ਨਹੀਂ ਰਿਹਾ,ਆਮ ਆਦਮੀ ਪਾਰਟੀ ਝਾੜੂ ਤਰ੍ਹਾਂ ਖਿੱਲਰ ਚੁੱਕੀ ਹੈ, ਅਗਾਮੀ 2022 ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਬ) ਸ਼ਾਨਦਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਧੂਰੀ, 28 ਜਨਵਰੀ (ਸੰਜੇ ਲਹਿਰੀ)- ਥਾਣਾ ਸਦਰ ਧੂਰੀ ਦੀ ਪੁਲਿਸ ਨੇ 360 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਦੋਸ਼ੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਇਤਲਾਹ ਮਿਲੀ ਸੀ ਕਿ ...

ਪੂਰੀ ਖ਼ਬਰ »

ਇਕ ਦਰਜਨ ਤੋਂ ਵੀ ਵੱਧ ਦੁਕਾਨਾਂ 'ਚ ਚੋਰੀ

ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਧਾਲੀਵਾਲ, ਭੁੱਲਰ) - ਬੀਤੀ ਰਾਤ ਨਵੀਂ ਅਨਾਜ ਮੰਡੀ ਸੁਨਾਮ 'ਚ ਚੋਰਾਂ ਵਲੋਂ ਆੜ੍ਹਤ ਦੀਆਂ ਇਕ ਦਰਜਨ ਤੋਂ ਵੀ ਵੱਧ ਦੁਕਾਨਾਂ ਦੇ ਜਿੰਦਰੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਸੁਰਿੰਦਰ ...

ਪੂਰੀ ਖ਼ਬਰ »

2 ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਅਕਾਲੀ ਲੀਡਰਸ਼ਿਪ ਪੱਬਾਂ ਭਾਰ

ਧੂਰੀ, 28 ਜਨਵਰੀ (ਸੰਜੇ ਲਹਿਰੀ) - ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਸੰਗਰੂਰ ਦੀ ਅਕਾਲੀ ਲੀਡਰਸ਼ਿਪ ਪੱਬਾਂ ਭਾਰ ਹੋਈ ਪਈ ਹੈ | ਇਸ ਰੈਲੀ ਨੂੰ ਸਫਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ...

ਪੂਰੀ ਖ਼ਬਰ »

ਖ਼ੂਨਦਾਨ ਸਬੰਧੀ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲੇ ਵਿਅਕਤੀ ਿਖ਼ਲਾਫ਼ ਲਾਮਬੰਦ ਹੋਈਆਂ ਸਮਾਜ ਸੇਵੀ ਸੰਸਥਾਵਾਂ

ਸੰਗਰੂਰ, 28 ਜਨਵਰੀ (ਧੀਰਜ ਪਸ਼ੌਰੀਆ) - ਖ਼ੂਨਦਾਨੀ ਸੰਸਥਾਵਾਂ ਵਿਰੁੱਧ ਕੂੜ ਪ੍ਰਚਾਰ ਕਰਨ ਵਾਲੇ ਵਿਅਕਤੀ 'ਤੇ ਕਾਨੂੰਨੀ ਕਾਰਵਾਈ ਕਰਵਾਉਣ ਸਬੰਧੀ ਸਮਾਜ ਸੇਵੀ ਸੰਸਥਾਵਾਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਮਿਲਿਆ ਅਤੇ ਉਸ ਿਖ਼ਲਾਫ਼ ਸਖ਼ਤ ਕਾਨੂੰਨੀ ...

ਪੂਰੀ ਖ਼ਬਰ »

ਛਾਜਲੀ ਵਿਖੇ ਕੱਲ੍ਹ ਨੂੰ ਸੁਖਦੇਵ ਸਿੰਘ ਢੀਂਡਸਾ ਦੇ ਹੱਕ 'ਚ ਵਿਸ਼ਾਲ ਰੈਲੀ ਹੋਵੇਗੀ-ਬਚੀ

ਦਿੜ੍ਹਬਾ ਮੰਡੀ, 28 ਜਨਵਰੀ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਸਿਧਾਂਤਾ 'ਤੇ ਲਿਆਉਣ ਲਈ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਸ਼ੁਰੂ ਕੀਤੀ ਕੀਤੀ ਮੁਹਿੰਮ ਨੂੰ ਸਫਲ ਕਰਨ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਟਾਵਰ ਲਗਾਉਣ ਦਾ ਕੀਤਾ ਵਿਰੋਧ

ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਰੁਪਿੰਦਰ ਸਿੰਘ ਸੱਗੂ)- ਜਾਖ਼ਲ ਰੋਡ 'ਤੇ ਸਥਿਤ ਪ੍ਰੀਤ ਨਗਰ ਨੇੜੇ ਕਾਲੀ ਮਾਤਾ ਮੰਦਿਰ ਕੱਚਾ ਪਹਾ ਵਿਖੇ ਸੰਘਣੀ ਆਬਾਦੀ ਵਿਚ ਲੱਗ ਰਹੇ ਮੋਬਾਈਲ ਟਾਵਰ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਥੇਬੰਦੀ ਦੇ ...

ਪੂਰੀ ਖ਼ਬਰ »

ਸੁਨਾਮ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਡਗਮਗਾਈ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਰੁਪਿੰਦਰ ਸਿੰਘ ਸੱਗੂ) - ਸੁਨਾਮ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਇਸ ਹੱਦ ਤੱਕ ਚਰਮਰਾ ਗਈ ਹੈ ਕਿ ਲੋਕਾਂ ਦੀ ਜਾਨ ਮਾਲ ਅਤਿ ਖ਼ਤਰੇ ਵਿਚ ਹੈ, ਪਿਛਲੇ ਦਿਨੀਂ ਸੁਨਾਮ ਵਿਚ ਲੋਕਾਂ 'ਤੇ ਘਾਤਕ ਹਥਿਆਰਾਂ ਨਾਲ ਹੋਏ ਹਮਲੇ ਉਸ ਤੋਂ ਬਾਅਦ ਇਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਚੋਣ 'ਤੇ ਕਿਸਾਨਾਂ ਵਲੋਂ ਇਤਰਾਜ਼

ਲੌਾਗੋਵਾਲ, 28 ਜਨਵਰੀ (ਸ.ਸ.ਖੰਨਾ) - ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨੁਮਾਇੰਦਿਆਂ ਵਲੋਂ ਗੁੱਗਾ ਮਾੜੀ ਪੱਤੀ ਬਡਿਆਣੀ ਵਿਖੇ ਹੋਈ ਚੋਣ ਤੇ ਦਲਵਾਰਾ ਸਿੰਘ ਦਾਰਾ, ਮਹਿੰਦਰ ਸਿੰਘ ਦੁੱਲਟ ਆਦਿ ਨੇ ਰੋਸ ਜਤਾਇਆ ਕਿ ਅਜੈਬ ਸਿੰਘ ਪੱਤੀ ਬਡਿਆਣੀ ਨੂੰ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਰਾਜਾ

ਦਿੜ੍ਹਬਾ ਮੰਡੀ, 28 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਬਚਨਵੱਧ ਹੈ | ਜਿਸ ਕਰ ਕੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਪਿੰਡਾਂ ਦੇ ਵਿਕਾਸ ਕਾਰਜਾਂ ਲਈ ਜਲਦੀ ਹੀ ਗਰਾਂਟਾਂ ਦੇ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ ਿਖ਼ਲਾਫ਼ ਜੁਆਇੰਟ ਐਕਸ਼ਨ ਕਮੇਟੀ ਦੇ ਧਰਨੇ 'ਚ 'ਪਿੰਡ ਬਚਾਓ-ਪੰਜਾਬ ਬਚਾਓ' ਟੀਮ ਸ਼ਾਮਿਲ

ਮਾਲੇਰਕੋਟਲਾ, 28 ਜਨਵਰੀ (ਕੁਠਾਲਾ) - ਪਿੰਡ ਬਚਾਓ-ਪੰਜਾਬ ਬਚਾਓ ਦੀ ਟੀਮ ਨੇ ਮਲੇਰਕੋਟਲਾ ਦੇ ਸਰਹਿੰਦੀ ਗੇਟ ਬਾਹਰ ਚੱਲ ਰਹੇ ਧਰਨੇ ਵਿਚ ਸ਼ਾਮਿਲ ਹੋ ਕੇ ਜੁਆਇੰਟ ਐਕਸ਼ਨ ਕਮੇਟੀ ਦੇ ਨਾਗਰਿਕਤਾ ਸੋਧ ਕਾਨੂੰਨ, ਐਨ.ਆਰ.ਸੀ. ਅਤੇ ਐਨ.ਪੀ.ਆਰ. ਿਖ਼ਲਾਫ਼ ਸੰਘਰਸ਼ ਦੀ ਡਟਵੀਂ ...

ਪੂਰੀ ਖ਼ਬਰ »

28 ਰਾਜਾਂ ਤੇ 9 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੱਭਿਆਚਾਰ, ਭਾਸ਼ਾ ਅਤੇ ਵਿਰਸੇ ਨੂੰ ਦਰਸਾ ਗਿਆ ਕਲਾਂਜਲੀ-2020 ਸਮਾਗਮ

ਲਹਿਰਾਗਾਗਾ, 28 ਜਨਵਰੀ (ਅਸ਼ੋਕ ਗਰਗ) - ਸੀਬਾ ਸਕੂਲ ਦੇ ਦੋ ਰੋਜ਼ਾ ਸਾਲਾਨਾ ਸੱਭਿਆਚਾਰ ਸਮਾਰੋਹ ਕਲਾਂਜਲੀ-2020 ਦੌਰਾਨ ਕਲਾਸਾਂ ਦੇ ਅਲੱਗ-ਅਲੱਗ ਸੈਕਸ਼ਨਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਰਾਜਾਂ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਕੇਂਦਰ ਸ਼ਾਸਿਤ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਮਨਾਇਆ 'ਅੰਤਰਰਾਸ਼ਟਰੀ ਬਾਲੜੀ ਦਿਵਸ'

ਸੰਗਰੂਰ, 28 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਕੈਂਬਿ੍ਜ ਇੰਟਰਨੈਸ਼ਨਲ ਸਕੂਲ ਨੇ ਕੁੜੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਸਕੂਲ ਵਿੱਚ 15 ਫਰਵਰੀ ਤੱਕ ਦਾਖ਼ਲ ਹੋਣ ਵਾਲੀਆਂ ਨਵੀਂਆਂ ਲੜਕੀਆਂ ਨੂੰ ਫੀਸ 'ਚੋਂ 25 ਫ਼ੀਸਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਦਮਨ ਥਿੰਦ ਬਾਜਵਾ ਨੇ ਗਰਾਂਟਾਂ ਦੇ ਚੈੱਕ ਵੰਡੇ

ਘਰਾਚੋਂ, 28 ਜਨਵਰੀ (ਘੁਮਾਣ)-ਕਾਂਗਰਸ ਪਾਰਟੀ ਦੇ ਹਲਕਾ ਸੁਨਾਮ ਦੇ ਇੰਚਾਰਜ ਦਾਮਨ ਥਿੰਦ ਬਾਜਵਾ ਨੇ ਪਿੰਡ ਸੰਘਰੇੜੀ ਵਿਖੇ ਪਹੁੰਚ ਕੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ | 2 ਪਿੰਡਾਂ ਦੀਆਂ ਗਰਾਂਟਾਂ ਦਿੱਤੀਆਂ ਪਿੰਡ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਵਾਂਗੇ-ਲੌ ਾਗੋਵਾਲ

ਲਹਿਰਾਗਾਗਾ, 28 ਜਨਵਰੀ (ਅਸ਼ੋਕ ਗਰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਜਮਾਤ ਹੈ, ਗੁਰੂ ਘਰਾਂ ਦੇ ਪ੍ਰਬੰਧ ਅਤੇ ਸਿੱਖ ਪੰਥ ਦੀ ਸੇਵਾ ਕਰਨ ਹੋਂਦ ਵਿਚ ਆਈ ਹੈ ਜਿਸ ਦੇ ਹੁਣ 100 ਸਾਲ ਪੂਰੇ ਹੋਣ ਜਾ ਰਹੇ ਹਨ | ਸ਼ੋ੍ਰਮਣੀ ਕਮੇਟੀ ਦਾ ...

ਪੂਰੀ ਖ਼ਬਰ »

ਇੰਟਰਲਾਕ ਟਾਈਲਾਂ ਦਾ ਕੰਮ ਕਰਵਾਇਆ ਆਰੰਭ, ਮੁਹੱਲਾ ਨਿਵਾਸੀਆਂ ਨੇ ਵੰਡੇ ਲੱਡੂ

ਸੰਗਰੂਰ, 28 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੰਗਰੂਰ ਦੇ ਵਾਰਡ ਨੰਬਰ 16 ਦੀ ਬਰੋਟਾਂ ਸਟਰੀਟ ਵਿਚ ਇੰਟਰਲਾਕ ਟਾਇਲਾਂ ਦਾ ਉਦਘਾਟਨ ਪੰਜਾਬ ਕਾਂਗਰਸ ਦੇ ਸਕੱਤਰ ਸ੍ਰੀ ਨੱਥੂ ਲਾਲ ਢੀਂਗਰਾਂ ਨੇ ਕੀਤਾ | ਢੀਂਗਰਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਵਿਜੈਇੰਦਰ ...

ਪੂਰੀ ਖ਼ਬਰ »

ਢੀਂਡਸਾ ਦੀ ਕੱਲ੍ਹ ਦੀ ਛਾਜਲੀ ਰੈਲੀ ਬਾਦਲ ਦੀਆਂ ਜੜ੍ਹਾਂ ਨੂੰ ਹਿਲਾ ਕੇ ਰੱਖ ਦੇਵੇਗੀ-ਬੱਚੀ

ਛਾਹੜ, 28 ਜਨਵਰੀ (ਜਸਵੀਰ ਸਿੰਘ ਔਜਲਾ) - ਸੁਖਦੇਵ ਸਿੰਘ ਢੀਂਡਸਾ ਵਲੋਂ ਬਾਦਲ ਪਰਿਵਾਰ ਤੋਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਾਉਣ ਲਈ ਚੁਕੇ ਕਦਮ ਨੂੰ ਨੇਪਰੇ ਚਾੜ੍ਹਨ ਲਈ ਅਤੇ ਪੰਥ ਬਚਾਉਣ ਲਈ 30 ਜਨਵਰੀ ਨੂੰ ਛਾਜਲੀ ਵਿਖੇ ਰੱਖੀ ਰੈਲੀ ਵਿਚ ਪਹੁੰਚਣ ਲਈ ...

ਪੂਰੀ ਖ਼ਬਰ »

ਨਾਗਰਿਕਤਾ ਬਿੱਲ ਵਿਰੁੱਧ ਪਹਿਲੀ ਨੂੰ ਮਾਵਾਂ-ਭੈਣਾਂ ਦਾ ਕਾਫ਼ਲਾ ਕਰੇਗਾ ਰੋਸ ਵਿਖਾਵਾ

ਜਖੇਪਲ, 28 ਜਨਵਰੀ (ਮੇਜਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਤਰਫ਼ੋਂ 28 ਜਨਵਰੀ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਅਧੀਨ ਨਾਗਰਿਕਤਾ ਸੋਧ ਬਿੱਲ ਿਖ਼ਲਾਫ਼ ਡੇਰਾ ਬਾਬਾ ਟੀਕਮ ਦਾਸ ਉਗਰਾਹਾਂ ਵਿਖੇ ...

ਪੂਰੀ ਖ਼ਬਰ »

2 ਫਰਵਰੀ ਦਾ ਇਕੱਠ ਕਰਕੇ ਵਿਰੋਧੀਆਂ ਦੇ ਭੁਲੇਖੇ ਦੂਰ ਕਰਾਂਗੇ-ਕਿ੍ਸ਼ਨ ਲਾਲ

ਚੀਮਾ ਮੰਡੀ, 28 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ੍ਰ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰੱਖੀ ਵਿਸ਼ਾਲ ਰੈਲੀ ਵਿਰੋਧੀ ਅਤੇ ਗਦਾਰਾਂ ਦੇ ਭੁਲੇਖੇ ਦੂਰ ਕਰ ਦੇਵੇਗੀ | ਉਕਤ ਵਿਚਾਰ ਕਿ੍ਸ਼ਨ ਲਾਲ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ...

ਪੂਰੀ ਖ਼ਬਰ »

ਲੇਖਕ ਦੇਸ਼ ਦੀ ਸੰਵਿਧਾਨਕ ਧਰਮ ਨਿਰਪੱਖਤਾ ਨੂੰ ਬਚਾਉਣ ਲਈ ਅੱਗੇ ਆਉਣ-ਰਣਜੀਤ ਆਜ਼ਾਦ ਕਾਂਝਲਾ

ਸੰਗਰੂਰ, 28 ਜਨਵਰ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਸੁਤੰਤਰਤਾ ਸੰਗਰਾਮੀ ਸ. ਮਦਨ ਸਿੰਘ ਕਪੂਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਰੂਰ ਵਿਖੇ ਕਰਵਾਏ ਗਏ ਆਪਣੇ ਰੂ-ਬ-ਰੂ ਸਮਾਗਮ ਵਿੱਚ ਉੱਘੇ ਸਰਬਾਂਗੀ ਲੇਖਕ ਰਣਜੀਤ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣ ਲਈ ਲੜਾਂਗੇ ਚੋਣ-ਢੀਂਡਸਾ ਲੌ ਾਗੋਵਾਲ ਦੀ ਪ੍ਰਧਾਨਗੀ 'ਚ ਹੋਏ ਘਪਲਿਆਂ ਦੀ ਕਰਾਵਾਂਗੇ ਜਾਂਚ

ਲਹਿਰਾਗਾਗਾ, 28 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣ ਲਈ ਸਿੱਖ ...

ਪੂਰੀ ਖ਼ਬਰ »

ਡਾ. ਹਰਮਨਦੀਪ ਕੌਰ ਬਰਾੜ ਸਟੇਟ ਐਵਾਰਡ ਨਾਲ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਭੁੱਲਰ, ਧਾਲੀਵਾਲ) - ਨੇੜਲੇ ਪਿੰਡ ਲਖਮੀਰਵਾਲਾ ਦੀ ਹੋਣਹਾਰ ਧੀ ਡਾ.ਹਰਮਨਦੀਪ ਕੌਰ ਬਰਾੜ ਪੁੱਤਰੀ ਗੁਰਦੀਪ ਸਿੰਘ ਰਿੰਪਲ ਧਾਲੀਵਾਲ ਜੋ ਜ਼ਿਲ੍ਹਾ ਮੋਹਾਲੀ ਦੇ ਸਿਹਤ ਵਿਭਾਗ 'ਚ ਸੇਵਾਵਾਂ ਨਿਭਾ ਰਹੀ ਹੈ | ਜਿਸ ਨੇ ਡੇਂਗੂ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰ ਲਿਆਉਣਾ ਸਮੇਂ ਦੀ ਮੰਗ-ਢੀਂਡਸਾ

ਮੂਣਕ, 28 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਪਾਰਟੀ ਸੁਧਾਰ ਲਹਿਰ ਨੂੰ ਪੂਰੇ ਪੰਜਾਬ ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਸ ਮਨਸੂਬੇ 'ਚ ਟਕਸਾਲੀ ਅਕਾਲੀ ਦਲ ਸੋ ਫ਼ੀਸਦੀ ਕਾਮਯਾਬ ਹੋਵੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਦੇਵ ਸਿੰਘ ਢੀਂਡਸਾ ਮੈਂਬਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪਰਿਵਾਰ ਮਿਲਨ ਸਮਾਗਮ

ਮਾਲੇਰਕੋਟਲਾ, 28 ਜਨਵਰੀ (ਪਾਰਸ ਜੈਨ) - ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਥਾਨਕ ਮਿਉਂਸੀਪਲ ਕਲੱਬ ਵਿਖੇ ਪ੍ਰਧਾਨ ਸੁਨੀਤਾ ਮੈਗੋਨ, ਸਕੱਤਰ ਸੀਮਾ ਜਿੰਦਲ, ਖ਼ਜ਼ਾਨਚੀ ਰਮਾ ਦੀਵਾਨ ਦੀ ਅਗਵਾਈ ਹੇਠ ਪਰਿਵਾਰ ਮਿਲਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪ੍ਰੀਸ਼ਦ ਦੇ ਸੂਬਾ ...

ਪੂਰੀ ਖ਼ਬਰ »

ਹਲਕੇ ਦੇ ਢੀਂਡਸਾ ਸਮਰਥਕਾਂ ਦੀ ਮੀਟਿੰਗ ਕੱਲ੍ਹ ਨੂੰ ਛਾਜਲੀ 'ਚ

ਕੌਹਰੀਆਂ, 28 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਤੋਂ ਆਪਣੀ ਵੱਖਰੀ ਵਿਚਾਰਧਾਰਾ ਲੈ ਕੇ ਚੱਲੇ ਢੀਂਡਸਾ ਪਰਿਵਾਰ ਦੇ ਸਮਰਥਕਾਂ ਵਲੋਂ ਹਲਕਾ ਦਿੜ੍ਹਬਾ ਦੇ ਪਿੰਡਾਂ ਅੰਦਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਕੌਹਰੀਆਂ ...

ਪੂਰੀ ਖ਼ਬਰ »

ਹੱਡਾ ਰੋਡੀ 'ਚ ਬੂਟੇ ਲਗਾ ਕੇ ਨਾਜਾਇਜ਼ ਕਬਜ਼ਾ ਕਰਨ ਦਾ ਮਾਮਲਾ ਆਇਆ ਸਾਹਮਣੇ

ਚੀਮਾ ਮੰਡੀ, 28 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ)-ਸਥਾਨਕ ਕਸਬਾ ਵਿਖੇ ਚੀਮਾ ਤੋਂ ਬੀਰ ਰੋਡ ਤੇ ਪੈਂਦੀ ਹੱਡਾ ਰੋੜੀ ਦੀ ਜ਼ਮੀਨ ਉੱਤੇ ਨਾਜਾਇਜ਼ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਨਗਰ ਪੰਚਾਇਤ ਚੀਮਾ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੇ ਜਾਣਕਾਰੀ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਮੁਸਲਿਮ ਵਿਦਿਆਰਥੀਆਂ ਨੇ ਨਾਗਰਿਕਤਾ ਕਾਨੂੰਨ ਦਾ ਕੀਤਾ ਵਿਰੋਧ

ਭਵਾਨੀਗੜ੍ਹ, 28 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਵਿਖੇ ਗਣਤੰਤਰ ਦਿਵਸ 'ਤੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਹੋ ਰਹੇ ਸਮਾਗਮ ਦੌਰਾਨ ਰਹਿਬਰ ਇੰਸਟੀਚਿਊਟ ਦੇ ਵਿਦਿਆਰਥੀਆਂ ਵਲੋਂ ਨਾਗਰਿਕਤਾ ਬਿਲ ਦਾ ਵਿਰੋਧ ਕਰਦਿਆਂ ਸ਼ਾਂਤ ਮਈ ਢੰਗ ਨਾਲ ਵਿਰੋਧ ...

ਪੂਰੀ ਖ਼ਬਰ »

ਅਕਾਲੀ ਦਲ ਪੱਖੀ ਲੋਕਾਂ ਦਾ ਭਰਵਾਂ ਹੁੰਗਾਰਾ-ਪ੍ਰੋ. ਚੰਦੂਮਾਜਰਾ

ਧਰਮਗੜ੍ਹ, 28 ਜਨਵਰੀ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਕਲ ਧਰਮਗੜ੍ਹ ਅਧੀਨ ਪੈਂਦੇ ਵੱਖ-ਵੱਖ ਪਿੰਡਾਂ 'ਚ ਵਰਕਰ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਜਿੱਥੇ ਪਾਰਟੀਆਂ ਦੀਆਂ ਨੀਤੀਆਂ ਤੋਂ ਜਾਣੂੰ ...

ਪੂਰੀ ਖ਼ਬਰ »

ਚੀਮਾ ਦੀ ਖਿਡਾਰਨ ਨੇ ਕੌਮੀ ਖੇਡਾਂ ਵਿਚ ਜਿੱਤਿਆ ਮੈਡਲ

ਚੀਮਾ ਮੰਡੀ, 28 ਜਨਵਰੀ (ਜਗਰਾਜ ਮਾਨ)-ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਦਿੱਲੀ ਵਿਖੇ ਹੋਈਆਂ 65ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਮੈਡਲ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਪਿ੍ੰਸੀਪਲ ਰਾਕੇਸ਼ ਕੁਮਾਰ ਗੋਇਲ ਨੇ ...

ਪੂਰੀ ਖ਼ਬਰ »

ਅਰੋੜਵੰਸ਼ ਅਤੇ ਖੱਤਰੀ ਸਭਾ ਦੀ ਨਵੀਂ ਕਾਰਜਕਾਰਨੀ ਦਾ ਗਠਨ

ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਧਾਲੀਵਾਲ, ਭੁੱਲਰ)-ਅਰੋੜਵੰਸ਼ ਅਤੇ ਖੱਤਰੀ ਸਭਾ ਦੀ ਇਕ ਮੀਟਿੰਗ ਸਭਾ ਦੇ ਚੇਅਰਮੈਨ ਮਦਨ ਗੋਪਾਲ ਪੋਪਲੀ, ਪ੍ਰੇਮ ਗੁਗਨਾਨੀ ਆਦਿ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦੇ ਨਵ-ਨਿਯੁਕਤ ਪ੍ਰਧਾਨ ਸਵਿੰਦਰ ਸਿੰਘ ਆਨੰਦ ਵਲੋਂ ਸਭਾ ਦੀ ਨਵੀਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਮੌੜ ਨਾਭਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਲਈ ਇਕ ਜ਼ੋਨ 'ਤੇ ਮੁਕਾਬਲਾ ਬਣਿਆ

ਈਸ਼ਰ ਸਿੰਘ ਵਾਲਾ ਵਿਖੇ ਵੋਟਿੰਗ ਰਾਹੀਂ ਹੋਵੇਗੀ ਮੈਂਬਰ ਦੀ ਚੋਣ ਸ਼ਹਿਣਾ, 28 ਜਨਵਰੀ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਮੌੜਾਂ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਲਈ ਜਿੱਥੇ 10 ਮੈਂਬਰ ਸਰਬਸੰਮਤੀ ਨਾਲ ਚੁਣੇ ਗਏ, ਉੱਥੇ ਜ਼ੋਨ ਈਸ਼ਰ ਸਿੰਘ ਵਾਲਾ ਵਿਖੇ ਇਕ ਮੈਂਬਰ ਦੀ ਚੋਣ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਕੀਤੀ ਸਰਕਾਰ ਦੀ ਆਲੋਚਨਾ

ਸੰਗਰੂਰ, 28 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਸਥਾਨਕ ਪੈਨਸ਼ਨਰਜ਼ ਭਵਨ, ਤਹਿਸੀਲ ਕੰਪਲੈਕਸ ਵਿਖੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ...

ਪੂਰੀ ਖ਼ਬਰ »

ਲੜਕਿਆਂ ਦੇ ਸਕੂਲ ਦੀਆਂ ਸਮਾਰਟ ਕਲਾਸਾਂ ਦਾ ਕੀਤਾ ਉਦਘਾਟਨ

ਭਵਾਨੀਗੜ੍ਹ, 28 ਜਨਵਰੀ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਸਮਾਰਟ ਸਿੱਖਿਆ ਦਾ ਹੋਣਾ ਬਹੁਤ ਜ਼ਰੂਰੀ ਹੈ, ਇਹ ਵਿਚਾਰ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਲੜਕਿਆਂ ਦੇ ਸਰਕਾਰੀ ਸਕੂਲ ...

ਪੂਰੀ ਖ਼ਬਰ »

ਨਾਗਰਿਕ ਸੋਧ ਕਾਨੂੰਨ ਦੇ ਵਿਰੋਧ 'ਚ ਵਿਚਾਰ ਚਰਚਾ

ਲੌਾਗੋਵਾਲ, 28 ਜਨਵਰੀ (ਵਿਨੋਦ)-ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਰੇਗਾ ਭਵਨ ਪਿੰਡ ਨਮੋਲ ਵਿਖੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਲੋਕ ਵਿਰੋਧੀ ਨਾਗਰਿਕ ਸੋਧ ਕਾਨੂੰਨ ਦੇ ਵਿਰੋਧ ਵਜੋਂ ਵਿਚਾਰ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਸੰਸਥਾ ਦੇ ਮੈਂਬਰਾਂ ਦੇ ਜਨਮ ਦਿਨ ਮਨਾਏ

ਸੰਗਰੂਰ, 28 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਦਫ਼ਤਰ ਬਨਾਸਰ ਬਾਗ ਵਿਖੇ ਹਰ ਮਹੀਨੇ ਦੀ ਤਰ੍ਹਾਂ ਜਨਵਰੀ ਮਹੀਨੇ 'ਚ ਜਨਮੇ ਮੈਂਬਰਾਂ ਦੇ ਜਨਮ ਦਿਵਸ ਪ੍ਰਧਾਨ ਸੁਰੇਸ਼ ਕੁਮਾਰ ਗੁਪਤਾ ਦੀ ਅਗਵਾਈ ਵਿਚ ਮਨਾਏ ਗਏ | ...

ਪੂਰੀ ਖ਼ਬਰ »

ਬਲਾਕ ਸੰਗਰੂਰ ਦੇ 24 ਪਿੰਡਾਂ ਦੇ ਵਿਕਾਸ ਕਾਰਜਾਂ ਲਈ 1 ਕਰੋੜ ਦੀ ਰਾਸ਼ੀ ਜਾਰੀ

ਮਸਤੂਆਣਾ ਸਾਹਿਬ, 28 ਜਨਵਰੀ (ਦਮਦਮੀ)-ਪੰਜਾਬ ਕਾਂਗਰਸ ਕਮੇਟੀ ਦੀ ਸਪੋਕਸਪਰਸਨ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੀ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਸਕੱਤਰ ਪੀ.ਪੀ.ਸੀ.ਸੀ. ਹਰਮਨਦੇਵ ਬਾਜਵਾ ਵਲੋਂ ਅੱਜ ਸੁਨਾਮ ਹਲਕੇ ਦੇ ਬਲਾਕ ਸੰਗਰੂਰ ਦੇ 24 ਪਿੰਡਾਂ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਲੈ ਕੇ ਜਨਤਕ ਲਹਿਰ ਖੜ੍ਹੀ ਕਰਾਂਗੇ-ਚੰਦੂਮਾਜਰਾ

ਮੰਡਵੀ, 28 ਜਨਵਰੀ (ਪ੍ਰਵੀਨ ਮਦਾਨ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਪ੍ਰੋਫੈਸਰ ਪੇ੍ਰਮ ਸਿੰਘ ਚੰਦੂਮਾਜਰਾ ਨੇ ਪਿੰਡ ਬਾਦਲਗੜ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ...

ਪੂਰੀ ਖ਼ਬਰ »

ਸੈਲਫ ਮੇਡ ਸਮਾਰਟ ਸਕੂਲਾਂ 'ਚ ਸ਼ਾਮਿਲ ਹੋਵੇਗਾ ਖੇੜੀ ਕਲਾਂ ਦਾ ਸਕੂਲ

ਸ਼ੇਰਪੁਰ, 28 ਜਨਵਰੀ (ਦਰਸ਼ਨ ਸਿੰਘ ਖੇੜੀ)-ਪਿੰਡ ਖੇੜੀ ਕਲਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਲਫ ਮੇਡ ਸਮਾਰਟ ਸਕੂਲਾਂ ਵਿਚ ਆਪਣਾ ਨਾਂਅ ਦਰਜ ਕਰਾਉਣ ਜਾ ਰਿਹਾ ਹੈ ਕਿਉਂਕਿ ਸਕੂਲ ਵਿਚ ਰੰਗ ਰੋਗਨ ਅਤੇ ਬਾਲਾ ਵਰਕ ਕਰ ਕੇ ਸਕੂਲ ਦੀ ਦਿੱਖ ਖ਼ੂਬਸੂਰਤ ਬਣਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਨਾਲ ਬਿਤਾਏ ਪਲ

ਸੰਗਰੂਰ, 28 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਬਰਨਾਲਾ ਰੋਡ ਸਥਿਤ ਬਿਰਧ ਆਸ਼ਰਮ ਬਡਰੁੱਖਾਂ ਵਿਖੇ ਸਥਾਨਕ ਲੈਕਮੇ ਅਕੈਡਮੀ ਸੰਗਰੂਰ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਵਿਚ ਰਹਿੰਦੇ ਬਜ਼ੁਰਗਾਂ ਦੀ ਸੇਵਾ ਰਾਹੀਂ ਗਣਤੰਤਰਤਾ ਦਿਵਸ ਮਨਾਇਆ | ਅਕੈਡਮੀ ਦੇ ...

ਪੂਰੀ ਖ਼ਬਰ »

ਰਾਹੁਲ ਸਿੱਧੂ ਨੇ ਕੀਤਾ ਖੇਡ ਟਰੈਕ ਦਾ ਉਦਘਾਟਨ

ਲਹਿਰਾਗਾਗਾ, 28 ਜਨਵਰੀ (ਸੂਰਜ ਭਾਨ ਗੋਇਲ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਅਤੇ ਯੂਥ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਇੰਦਰ ਸਿੰਘ ਸਿੱਧੂ ਨੇ ਅੱਜ ਇੱਥੇ ਖੇਡ ਸਟੇਡੀਅਮ ਵਿਖੇ ਪਹੁੰਚ ਕੇ 12 ਲੱਖ ਦੀ ਲਾਗਤ ਨਾਲ ਤਿਆਰ ਹੋਏ 8 ਲਾਈਨ ...

ਪੂਰੀ ਖ਼ਬਰ »

ਢੀਂਡਸਾ ਦੇ ਸਮਰਥਕਾਂ ਵਲੋਂ ਫੱਗੂਵਾਲਾ ਵਿਖੇ ਰੈਲੀ ਅੱਜ

ਭਵਾਨੀਗੜ੍ਹ, 28 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਸੁਖਦੇਵ ਸਿੰਘ ਢੀਂਡਸਾ ਦੇ ਸਮਰਥਕਾਂ ਵਲੋਂ 29 ਜਨਵਰੀ ਨੂੰ ਗੁਰਦੁਆਰਾ ਫੱਗੂਵਾਲਾ ਵਿਖੇ ਵੱਡੀ ਰੈਲੀ ਕੀਤੀ ਜਾਵੇਗੀ, ਇਹ ਵਿਚਾਰ ਪਾਵਰਕੌਮ ਦੇ ਸਾਬਕਾ ਪ੍ਰਬੰਧਕੀ ਮੈਂਬਰ ਜਥੇ: ਗੁਰਬਚਨ ਸਿੰਘ ਬਚੀ ਨੇ ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਿਖ਼ਲਾਫ਼ ਕੁਝ ਵੀ ਬੋਲਣ ਤੋਂ ਬਚਦੇ ਰਹੇ ਚੰਦੂਮਾਜਰਾ

ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਭੁੱਲਰ, ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸੰਗਰੂਰ ਰੈਲੀ ਲਈ ਵਰਕਰਾਂ ਨੂੰ ਲਾਮਬੰਦ ਕਰਨ ਦੇ ਮੰਤਵ ਨਾਲ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪੋ੍ਰਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਲਖਮੀਰਵਾਲਾ ਵਿਖੇ ...

ਪੂਰੀ ਖ਼ਬਰ »

ਭਾਅ 'ਚ ਤੇਜ਼ੀ ਰਹਿਣ ਕਾਰਨ ਪਿਆਜ਼ ਦੀ ਖੇਤੀ ਨੂੰ ਤਰਜੀਹ ਦੇਣ ਲੱਗੇ ਕਿਸਾਨ

ਰੁੜਕੀ ਕਲਾਂ, 28 ਜਨਵਰੀ(ਜਤਿੰਦਰ ਮੰਨਵੀ)-ਪਿਛਲੇ ਸਾਲ ਸਬਜ਼ੀਆਂ ਅਤੇ ਪਿਆਜ਼ ਸਮੇਤ ਹੋਰ ਖਾਦ ਉਤਪਾਦਾਂ ਦੀ ਮਹਿੰਗਾਈ ਨੇ ਉਪਭੋਗਤਾਵਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਸੀ | ਪਿਆਜ਼ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵਿਗਾੜ ਦਿੱਤਾ ਸੀ, ਜਿਸ ਕਾਰਨ ...

ਪੂਰੀ ਖ਼ਬਰ »

ਬੀਬੀ ਭੱਠਲ ਹਵਾਈ ਕਿਲੇ੍ਹ ਉਸਾਰਨੇ ਛੱਡ ਦੇਵੇ ਹੁਣ ਉਸ ਨੂੰ ਕੁਝ ਨਹੀਂ ਲੱਭਣਾ-ਚੰਦੂਮਾਜਰਾ

ਖਨੌਰੀ, 28 ਜਨਵਰੀ (ਬਲਵਿੰਦਰ ਸਿੰਘ ਥਿੰਦ, ਰਮੇਸ਼ ਕੁਮਾਰ, ਰਾਜੇਸ਼ ਕੁਮਾਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਪਾਰਟੀ ਸੀ ਸੂਬਾ ਸਰਕਾਰ ਦੇ ਵਿਰੁੱਧ ਖ਼ਾਸ ਕਰ ਕੇ ਬਿਜਲੀ ਘੁਟਾਲਿਆਂ ਦੇ ਿਖ਼ਲਾਫ਼ ਸੰਗਰੂਰ ਵਿਖੇ 2 ਫਰਵਰੀ ਨੂੰ ਕੀਤੀ ਜਾਣ ਵਾਲੀ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਮਾਤਾ ਬਲਵੀਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਕੌਹਰੀਆਂ, 28 ਜਨਵਰੀ (ਮਾਲਵਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਵੈਦ ਸਵ: ਚੇਤ ਸਿੰਘ ਰੋਗਲਾ ਦੀ ਧਰਮ-ਪਤਨੀ ਅਤੇ ਰਪਿੰਦਰਜੀਤ ਕੌਰ ਮਾਨ, ਗੁਰਪ੍ਰੀਤ ਕੌਰ ਮਾਨ ਦੀ ਮਾਤਾ ਬਲਵੀਰ ਕੌਰ ਅਕਾਲ ਚਲਾਣਾ ਕਰ ਗਏ ਸੀ | ਉਨ੍ਹਾਂ ਦੇ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਵੱਡਾ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੋਂ ਅੱਕੇ ਕਿਸਾਨਾਂ ਨੇ ਰਾਤਾਂ ਨੂੰ ਕੀਤਾ ਠੀਕਰੀ ਪਹਿਰਾ ਸ਼ੁਰੂ

ਕੁੱਪ ਕਲਾਂ , 28 ਜਨਵਰੀ (ਮਨਜਿੰਦਰ ਸਿੰਘ ਸਰੌਦ)-ਆਵਾਰਾ ਗਊਆਂ ਅਤੇ ਢੱਠਿਆਂ ਦੇ ਸਤਾਏ ਕਿਸਾਨਾਂ ਨੂੰ ਬਰਫ਼ ਵਰਗੀਆਂ ਰਾਤਾਂ ਵਿੱਚ ਪਿੰਡਾਂ ਦਿਆਂ ਮੋੜਾਂ ਅਤੇ ਖੇਤਾਂ ਅੰਦਰ ਠੀਕਰੀ ਪਹਿਰਾ ਦਿੰਦਿਆਂ ਆਮ ਵੇਖਿਆ ਜਾ ਸਕਦਾ ਹੈ | ਪਹਿਲਾਂ ਤੋਂ ਹੀ ਮੁਸ਼ਕਲਾਂ ਝੱਲ ਰਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX