ਤਾਜਾ ਖ਼ਬਰਾਂ


ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ
. . .  17 minutes ago
ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਅੱਜ ਦੂਸਰੀ ਮੌਤ ਹੋਣ ਦੀ ਖਬਰ ਹੈ। 60-65 ਸਾਲਾ ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਅੱਜ ਸ਼ਾਮ ਦਮ ਤੋੜਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੇ ਸੰਪਰਕ ਵਿਚ ਰਿਹਾ ਸੀ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ।
ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ
. . .  25 minutes ago
ਮਾਹਿਲਪੁਰ, 29 ਮਾਰਚ (ਦੀਪਕ ਅਗਨੀਹੋਤਰੀ) - ਕੋਰੋਨਾ ਵਾਇਰਸ ਦੇ ਚਲਦੇ ਪਿੰਡ ਭੂਨੋ ਵਿਚ 15 ਸ਼ੱਕੀ ਮਰੀਜ਼ਾਂ ਦੇ ਕੀਤੇ ਕੋਰੋਨਾ ਟੈਸਟ ਤੋਂ ਬਾਅਦ ਇਤਿਹਾਤ ਵਜੋਂ ਪ੍ਰਸ਼ਾਸਨ ਨੇ ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ...
ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ
. . .  40 minutes ago
ਬੰਗਾ, 29 ਮਾਰਚ-(ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚੋਂ ਕੋਵਿਡ-19 ਦੇ ਲਏ ਗਏ ਸੈਂਪਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 352 ਸੈਂਪਲ...
ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ
. . .  59 minutes ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰ ਪਾਲ਼ ਸਿੰਘ) - ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 144 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 72 ਦੀ ਰਿਪੋਰਟ...
ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ
. . .  about 1 hour ago
ਬਰਨਾਲਾ, 29 ਮਾਰਚ (ਧਰਮਪਾਲ ਸਿੰਘ) - ਰੇਲਵੇ ਸਟੇਸ਼ਨ 'ਤੇ ਰਹਿਣ ਵਾਲੀ ਪਰਵਾਸੀ ਔਰਤ ਦੀ ਮੌਤ ਦੇ ਮਾਮਲੇ ਵਿਚ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਪਸ਼ਟ ਕੀਤਾ...
ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ
. . .  about 1 hour ago
ਲੁਧਿਆਣਾ, 29 ਮਾਰਚ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਤੋਂ 93 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ ਇੱਕ...
ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ
. . .  about 2 hours ago
ਫ਼ਿਰੋਜ਼ਪੁਰ, 29 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਤੇ ਕਹਿਰ ਮਚਾ ਰਹੇ ਕੋਰੋਨਾ ਵਾਇਰਸ ਦੀ ਮਾਰ ਤੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਚਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਦੂਜੇ ਦਿਨ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  about 3 hours ago
ਜਲੰਧਰ, 29 ਮਾਰਚ (ਚਿਰਾਗ਼ ਸ਼ਰਮਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ...
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  about 3 hours ago
ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆ ਜੇਲ੍ਹਾਂ 'ਚ ਬੰਦ 6000 ਦੇ ਕਰੀਬ,,,,
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  about 4 hours ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ 'ਚ ਪ੍ਰਾਈਵੇਟ ਸਕੂਲ...
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  about 4 hours ago
ਘਨੌਰ, 29 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਨੇਪਾਲ ਤੋਂ ਵਾਪਸ ਪਰਤੇ ਰਾਮਨਗਰ ਸੈਣੀਆਂ (ਸ਼ੰਭੂ, ਪਟਿਆਲਾ) ਦੇ 21 ਸਾਲਾਂ ਦੇ...
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  about 4 hours ago
ਮਾਛੀਵਾੜਾ ਸਾਹਿਬ 28 ਮਾਰਚ (ਮਨੋਜ ਕੁਮਾਰ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਡਰ ਕਿਸ ਕਦਰ ਆਮ ਲੋਕਾਂ ਦੇ ਜਹਿਨ ...
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  about 4 hours ago
ਮਾਨਸਾ, 29 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਦੇ ਜੰਮਪਲ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ....
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  about 4 hours ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ...
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  about 4 hours ago
ਚੰਡੀਗੜ੍ਹ, 29 ਮਾਰਚ- ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ 'ਚ ਉਦਯੋਗਾਂ ਅਤੇ ਵਪਾਰਕ ਅਦਾਰਿਆਂ ਨੂੰ ਇਕ ਐਡਵਾਈਜ਼ਰੀ ....
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  about 5 hours ago
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  about 5 hours ago
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 6 hours ago
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  about 6 hours ago
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  about 6 hours ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  about 6 hours ago
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  about 6 hours ago
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  about 6 hours ago
ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ
. . .  about 1 hour ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 7 hours ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  about 7 hours ago
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  about 7 hours ago
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  about 8 hours ago
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  about 8 hours ago
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  about 8 hours ago
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  about 8 hours ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  about 8 hours ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  about 8 hours ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  about 9 hours ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  about 9 hours ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  about 9 hours ago
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  about 9 hours ago
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  about 9 hours ago
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  about 9 hours ago
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  about 10 hours ago
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  about 10 hours ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  about 10 hours ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 11 hours ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  about 11 hours ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  about 11 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  about 11 hours ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  about 11 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  about 11 hours ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਬਠਿੰਡਾ /ਮਾਨਸਾ

-ਮਾਮਲਾ ਰਜਵਾਹੇ ਤੇ ਕੱਸੀਆਂ ਦੇ ਖਸਤਾ ਹਾਲਤ ਪੁਲਾਂ ਤੋਂ ਟਰੱਕ ਲੰਘਾਉਣ ਦਾ-

ਗੈਸ ਕੰਪਨੀ ਦੇ ਵਿਰੋਧ 'ਚ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਲਾਇਆ ਧਰਨਾ

ਤਲਵੰਡੀ ਸਾਬੋ/ਸੀਂਗੋ ਮੰਡੀ, 28 ਜਨਵਰੀ (ਰਣਜੀਤ ਸਿੰਘ ਰਾਜੂ/ਲੱਕਵਿੰਦਰ ਸ਼ਰਮਾ)- ਨੇੜਲੇ ਪਿੰਡ ਲੇਲੇਵਾਲਾ ਦੇ ਰਜਵਾਹੇ ਤੋਂ ਪਰਲੇ ਖੇਤਾਂ ਵਿਚੋਂ ਦੀ ਵਿਛਾਈ ਜਾ ਰਹੀ ਗੈਸ ਪਾਈਪ ਲਾਈਨ ਲਈ ਰਜਵਾਹੇ ਅਤੇ ਕੱਸੀਆਂ ਤੇ ਖਸਤਾਹਾਲ ਪੁਲਾਂ ਤੋਂ ਕੰਪਨੀ ਵਲੋਂ ਟਰੱਕ ਲੰਘਾਉਣ ਦਾ ਵਿਰੋਧ ਕਰ ਰਹੇ ਪਿੰਡ ਦੇ ਕਿਸਾਨਾਂ ਨੇ ਅੱਜ ਪਾਈਪ ਲਾਈਨ ਲਈ ਪਾਈਪਾਂ ਲਿਜਾ ਰਹੇ ਦੋ ਟਰੱਕਾਂ ਨੂੰ ਸੂਏ ਦੇ ਪੁਲ ਉੱਪਰ ਭਾਕਿਯੂ (ਲੱਖੋਵਾਲ) ਦੀ ਅਗਵਾਈ ਹੇਠ ਰੋਕ ਕੇ ਅਣਮਿਥੇ ਸਮੇਂ ਲਈ ਧਰਨਾ ਲਗਾ ਦਿੱਤਾ |
ਇਸ ਸਬੰਧੀ ਭਾਕਿਯੂ ਲੱਖੋਵਾਲ ਦੇ ਜਰਨਲ ਸਕੱਤਰ ਸਰੂਪ ਸਿੰਘ ਰਾਮਾਂ ਅਤੇ ਪਿੰਡ ਦੇ ਅਕਾਲੀ ਆਗੂ ਬਹਾਦਰ ਸਿੰਘ ਸਾਬਕਾ ਸਰਪੰਚ ਤੇ ਗੋਰਾ ਸਿੰਘ ਨੇ ਦੱਸਿਆ ਕਿ ਇਸ ਰਜਵਾਹੇ ਉੱਪਰ ਕਿਸਾਨਾਂ ਵਲੋਂ ਲੰਘਣ ਲਈ ਰੱਖਿਆ ਆਰਜ਼ੀ ਪੁਲ ਤੇ ਰਸਤੇ 'ਚ ਪੈਂਦੀਆਂ ਹੋਰ ਪੁਲੀਆਂ ਖਸਤਾ ਹਾਲਤ 'ਚ ਹਨ ਤੇ ਪਾਈਪਾਂ ਦਾ ਭਾਰੀ ਵਜ਼ਨ ਲਿਜਾ ਰਹੇ ਟਰਾਲੇ ਇਨ੍ਹਾਂ ਨੂੰ ਤੋੜ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਕੰਪਨੀ ਆਪਣੇ ਟਰੱਕ ਲੰਘਾਉਣ ਲਈ ਪਹਿਲਾਂ ਰਸਤੇ 'ਚ ਮਜ਼ਬੂਤ ਪੁਲ ਅਤੇ ਪੁਲੀਆਂ ਬਣਾਵੇ ਘਰੇਲੂ ਅਤੇ ਉਦਯੋਗਾਂ ਨੂੰ ਗੈਸ ਸਪਲਾਈ ਦੇਣ ਲਈ ਕੇ.ਪੀ.ਟੀ.ਐਲ ਪਾਵਰ ਟਰਾਂਸਵੇਜਨ ਲਿਮਟਿਡ ਕੰਪਨੀ ਵਲੋਂ ਤਲਵੰਡੀ ਸਾਬੋ ਵੱਲੋਂ ਭੁੱਚੋ ਵੱਲ ਨੂੰ ਵਿਸ਼ਾਲ ਜ਼ਮੀਨਦੋਜ਼ ਗੈਸ ਪਾਈਪ ਲਾਈਨ ਵਿਛਾਈ ਜਾ ਰਹੀ ਹੈ | ਇਸ ਸਬੰਧੀ ਮੱਖਣ ਸਿੰਘ, ਗੁਰਜੰਟ ਸਿੰਘ, ਬਲਤੇਜ ਕੁਮਾਰ, ਰਾਮ ਸਿੰਘ ਫ਼ੌਜੀ, ਭਜਨ ਸਿੰਘ, ਗੁਰਬਿੰਦਰ ਸਿੰਘ, ਗੁਰਮੀਤ ਸਿੰਘ ਆਦਿ ਕਿਸਾਨਾਂ ਨੇ ਵੀ ਰੋਸ ਜ਼ਾਹਿਰ ਕਰਦਿਆਂ ਕੰਪਨੀ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਦਾ ਪਤਾ ਚੱਲਦਿਆਂ ਹੀ ਥਾਣਾ ਤਲਵੰਡੀ ਸਾਬੋ ਮੁਖੀ ਨਵਪ੍ਰੀਤ ਸਿੰਘ ਵੀ ਪੁਲਿਸ ਫੋਰਸ ਲੈ ਕੇ ਉਕਤ ਥਾਂ 'ਤੇ ਪਹੁੰਚੇ ਇਸ ਸਬੰਧੀ ਐਸ.ਐਚ.ਓ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਕੰਪਨੀ ਅਧਿਕਾਰੀਆਂ ਨੂੰ ਥਾਣੇ ਵਿਚ ਬੁਲਾਇਆ ਗਿਆ ਤੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਸੂਤਰਾਂ ਅਨੁਸਾਰ ਥਾਣੇ 'ਚ ਐਸ.ਐਚ.ਓ., ਕਿਸਾਨ ਆਗੂਆਂ ਤੇ ਕੰਪਨੀ ਅਧਿਕਾਰੀਆਂ ਦੀ ਮੀਟਿੰਗ ਬੇਸਿੱਟਾ ਰਹੀ ਤੇ ਖ਼ਬਰ ਲਿਖੇ ਜਾਣ ਤੱਕ ਧਰਨਾ ਦੂਸਰੇ ਦਿਨ ਵੀ ਜਾਰੀ ਸੀ |

ਨਾਇਬ ਤਹਿਸੀਲਦਾਰ ਦਾ ਰੀਡਰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ-

ਬਠਿੰਡਾ, 28 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਵਿਜੀਲੈਂਸ ਬਿਊਰੋ ਬਠਿੰਡਾ ਨੇ ਨਾਇਬ ਤਹਿਸੀਲਦਾਰ ਨਥਾਣਾ ਦੇ ਰੀਡਰ ਜਸਵਿੰਦਰ ਸਿੰਘ ਨੂੰ ਜ਼ਮੀਨ ਦੇ ਕਬਜ਼ਾ ਵਰੰਟ ਜਾਰੀ ਕਰਵਾਉਣ ਦੇ 5 ਹਜ਼ਾਰ ਰੁਪਏ ਦੀ ਕਥਿਤ ਤੌਰ 'ਤੇ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਗਵਾਹਾਂ ਦੀ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਬਠਿੰਡਾ-ਚੰਡੀਗੜ੍ਹ 'ਤੇ 'ਤਾਕਤਵਰਾਂ' ਨੇ ਲਗਾਇਆ ਧਰਮ ਕੰਡਾ

ਰਾਮਪੁਰਾ ਫੂਲ, 28 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)-ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 7 ਉੱਤੇ ਤਾਕਤਵਰਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ 100 ਟਨ ਦਾ ਧਰਮ ਕੰਡਾ ਲਗਾਇਆ ਹੋਇਆ ਹੈ | ਇਸ ਕੰਡੇ ਕਾਰਨ ਸੜਕ 'ਤੇ ਭਾਰੀ ਵਾਹਨਾਂ ਦੀਆਂ ਕਤਾਰਾਂ ਲੱਗਣ ਕਾਰਨ ਆਏ ਦਿਨ ਸੜਕ ...

ਪੂਰੀ ਖ਼ਬਰ »

ਪੱਕਾ ਕਲਾਂ ਵਿਖੇ ਸਹਿਕਾਰੀ ਸਭਾ ਦੀਆਂ ਵੋਟਾਂ ਪਵਾਉਣ ਆਏ ਅਧਿਕਾਰੀ ਚੋਣ ਵਿਚਾਲੇ ਛੱਡ ਕੇ ਭੱਜੇ

ਸੰਗਤ ਮੰਡੀ, 28 ਜਨਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਸਹਿਕਾਰੀ ਖੇਤੀਬਾੜੀ ਸਭਾ ਪੱਕਾ ਕਲਾਂ ਦੀ ਚੋਣ ਅੱਜ ਵੀ ਨੇਪਰੇ ਨਹੀਂ ਚੜ੍ਹ ਸਕੀ | ਵੋਟਾਂ ਪਵਾਉਣ ਆਏ ਅਧਿਕਾਰੀ ਚੋਣ ਵਿਚਾਲੇ ਛੱਡ ਕੇ ਭੱਜ ਗਏ | ਜਦੋਂ ਕਿਸਾਨਾਂ ਨੂੰ ਚੋਣ ਅਧਿਕਾਰੀਆਂ ਦੇ ਭੱਜਣ ਦੀ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

ਭਾਈਰੂਪਾ, 28 ਜਨਵਰੀ (ਵਰਿੰਦਰ ਲੱਕੀ)-ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ¢ ਲਾਸ਼ ਕਾਰ 'ਚ ਸੀ, ਪਿੰਡ ਵਾਸੀਆਾ ਨੂੰ ਜਦੋਂ ਇਸ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ¢ ਮਾਮਲੇ ...

ਪੂਰੀ ਖ਼ਬਰ »

ਅਮਨਦੀਪ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਲਾਇਆ ਧਰਨਾ

ਸੰਗਤ ਮੰਡੀ, 28 ਜਨਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ 22 ਸਾਲਾ ਦਲਿਤ ਨੌਜਵਾਨ ਅਮਨਦੀਪ ਸਿੰਘ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਪਰਿਵਾਰਕਾਂ ਮੈਂਬਰਾਂ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਅਮਨਦੀਪ ਦੀ ...

ਪੂਰੀ ਖ਼ਬਰ »

ਦੁਕਾਨਦਾਰ ਦੇ ਬੈਂਕ ਖਾਤੇ 'ਚੋਂ 6,12,141 ਰੁਪਏ ਕਢਵਾ ਕੇ ਮਾਰੀ ਠੱਗੀ

ਬਠਿੰਡਾ, 28 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਸੇ ਨੌਸਰਬਾਜ਼ ਦੁਆਰਾ ਨੇੜਲੇ ਪਿੰਡ ਤਿਉਣਾ ਦੇ ਇਕ ਦੁਕਾਨਦਾਰ ਦੇ ਬੈਂਕ ਖਾਤੇ 6,12,141 ਰੁਪਏ ਕੱਢਵਾ ਕੇ ਉਸ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਖਾਤੇ 'ਚੋਂ ਰੁਪਏ ਕਢਵਾਉਣ ਵਾਲੇ ਦਾ ਪਤਾ ਨਹੀਂ ਲੱਗ ਸਕਿਆ | ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੱਸੀ ਨੇ ਰੇਲ ਰੋਕਣ ਦੇ ਮਾਮਲੇ 'ਚ ਅਦਾਲਤ 'ਚ ਭੁਗਤੀ ਪੇਸ਼ੀ

ਬਠਿੰਡਾ, 28 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਸਾਬਕਾ ਕਾਂਗਰਸੀ ਮੰਤਰੀ ਹਰਮੰਦਰ ਸਿੰਘ ਜੱਸੀ ਨੇ ਅੱਜ ਬਠਿੰਡਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਗੁਰਮੀਤ ਸਿੰਘ ਟਿਵਾਣਾ ਦੀ ਅਦਾਲਤ'ਚ 2015 ਵਿਚ ਕਿਸਾਨੀ ਮੁੱਦਿਆਂ ਨੂੰ ਲੈ ਕੇ ਰੇਲ ਰੋਕਣ ਦੇ ਮਾਮਲੇ 'ਚ ਪੇਸ਼ੀ ਭੁਗਤੀ ਤੇ ...

ਪੂਰੀ ਖ਼ਬਰ »

ਡੀ.ਸੀ. ਨੇ ਡੈਪੋ ਪ੍ਰੋਗਰਾਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਕੀਤੀ ਸਮੀਖਿਆ

ਬਠਿੰਡਾ, 28 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਡੈਪੋ ਤੇ ਬੱਡੀਜ਼ ਤਹਿਤ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਵਲੋਂ ਅੱਜ ਜ਼ਿਲ੍ਹੇ ਅੰਦਰ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੀ. ਐਚ. ਬੀ. ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਵਿਚ ਥਰਮਲ ਦੇ ਕੱਚੇ ਮੁਲਾਜ਼ਮਾਂ ਵਲੋਂ ਹਮਾਇਤ ਦਾ ਐਲਾਨ

ਲਹਿਰਾ ਮੁਹੱਬਤ, 28 ਜਨਵਰੀ (ਸੁਖਪਾਲ ਸਿੰਘ ਸੁੱਖੀ)-ਸਥਾਨਕ ਜੀ. ਐਚ. ਟੀ. ਪੀ. ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਤੇ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਵਰਕਾਮ ਤੇ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਹਫ਼ਤੇ ਦੌਰਾਨ ਕਰਵਾਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਪ ਮੰਡਲ ਮੈਜਿਸਟ੍ਰੇਟ ਨੇ ਕੀਤਾ ਸਨਮਾਨਿਤ

ਤਲਵੰਡੀ ਸਾਬੋ, 28 ਜਨਵਰੀ (ਰਵਜੋਤ ਸਿੰਘ ਰਾਹੀ)-ਸਥਾਨਕ ਕਾਲਜ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰਾਸ਼ਟਰੀ ਯੁਵਾ ਹਫਤੇ ਦੌਰਾਨ ਯੁਵਕ ਭਲਾਈ ਵਿਭਾਗ ਅਧੀਨ ਸਵੀਪ ਗਤੀਵਿਧੀਆਂ ਤਹਿਤ ਪੋਸਟਰ ਮੇਕਿੰਗ ਮੁਕਾਬਲੇ(ਯੁਵਕ ਕਲੱਬ), ਭਾਸ਼ਣ ਮੁਕਾਬਲਾ (ਸ.ਸ.), ਪਾਵਰ ਪੁਆਇੰਟ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਗੁਰੂ ਕਾਸ਼ੀ ਸਕੂਲ 'ਚ ਲਾਈਫ਼ ਸਕਿੱਲ ਐਜੂਕੇਸ਼ਨ ਕੈਂਪ

ਬਠਿੰਡਾ, 28 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਹਿਰੂ ਯੁਵਾ ਕੇਂਦਰ ਸੰਗਠਨ ਦੇ ਬਠਿੰਡਾ ਦਫ਼ਤਰ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਹਰਸ਼ਰਨ ਸਿੰਘ ਦੀ ਅਗਵਾਈ ਹੇਠ ਸਥਾਨਕ ਗੁਰੂ ਕਾਸ਼ੀ ਸਕੂਲ ਵਿਖੇ ਸੱਤ ਦਿਨਾ ਲਾਈਫ਼ ਸਕਿੱਲ ਐਜੂਕੇਸ਼ਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਇਕ ਵਿਅਕਤੀ ਬਰੀ

ਬਠਿੰਡਾ, 28 ਜਨਵਰੀ (ਨਿੱਜੀ ਪੱਤਰ ਪ੍ਰੇਰਕ)- ਬਠਿੰਡਾ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ 'ਚੋਂ ਇਕ ਵਿਅਕਤੀ ਨੂੰ ਬਰੀ ਕਰ ਦਿੱਤਾ ਹੈ | ਦੱਸਣਯੋਗ ਹੈ ਕਿ ਇਕ ਔਰਤ ਵਾਸੀ ਬਠਿੰਡਾ ਨੇ ਥਾਣਾ ਕੈਨਾਲ ਕਾਲੋਨੀ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਠਿੰਡਾ, 28 ਜਨਵਰੀ (ਭਰਪੂਰ ਸਿੰਘ)-ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਦੀਪ ਸਿੰਘ ਨਗਰ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸੰਗਤਾਾ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਇਸ ਸਮੇਂ ਬਹੁਤ ਹੀ ਸੁੰਦਰ ਸਜਾਈ ਪਾਲਕੀ 'ਚ ...

ਪੂਰੀ ਖ਼ਬਰ »

ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਬਠਿੰਡਾ, 28 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਮਲਾ ਨਹਿਰੂ ਨਗਰ, ਬਠਿੰਡਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਬਸੰਤ ਪੰਚਮੀ ਸਬੰਧੀ ਹੋਏ ਪ੍ਰੋਗਰਾਮ ਦਾ ਪਰਮਜੀਤ ਸਿੰਘ ਸੇਖੋਂ ਪ੍ਰਧਾਨ ...

ਪੂਰੀ ਖ਼ਬਰ »

950 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਕਾਲਾਂਵਾਲੀ, 28 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਰੁਘੂਆਣਾ ਵਿਚ ਨਾਰਕੋਟਿਕਸ ਸੈੱਲ ਸਿਰਸਾ ਪੁਲਿਸ ਨੇ ਗਸ਼ਤ ਤੇ ਚੈਕਿੰਗ ਦੌਰਾਨ 950 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾਂ ਦੀ ਪਛਾਣ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਪਸ਼ੂ ਹਸਪਤਾਲ ਦਾ ਉਦਘਾਟਨ

ਚਾਉਕੇ, 28 ਜਨਵਰੀ (ਮਨਜੀਤ ਸਿੰਘ ਘੜੈਲੀ)- ਪੰਜਾਬ ਦੇ ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਚਾਉਕੇ ਵਿਖੇ ਕਰੀਬ 20 ਲੱਖ ਦੀ ਲਾਗਤ ਨਾਲ ਤਿਆਰ ਹੋਏ ਪਸ਼ੂ ਹਸਪਤਾਲ ਦਾ ਗਣਤੰਤਰ ਦਿਵਸ ਮੌਕੇ ਉਦਘਾਟਨ ਕੀਤਾ | ਇਸ ਉਪਰੰਤ ਜਨਤਕ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਟਿੱਡੀ ਦਲ ਦੇ ਹਮਲੇ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ -ਡੀ.ਸੀ.

ਬਠਿੰਡਾ, 28 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਟਿੱਡੀ ਦਲ ਦੇ ਫ਼ਸਲਾਂ 'ਤੇ ਹੋਣ ਵਾਲੇ ਸੰਭਾਵੀ ਹਮਲੇ ਤੋਂ ਰੋਕਥਾਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਅੱਜ ਬਾਅਦ ...

ਪੂਰੀ ਖ਼ਬਰ »

ਕਤਲ ਕੇਸ 'ਚ 4 ਜਣਿਆਂ ਨੂੰ ਉਮਰ ਕੈਦ ਦੀ ਸਜ਼ਾ ਤੇ ਜ਼ੁਰਮਾਨਾ

ਬਠਿੰਡਾ, 28 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਦੇ ਐਡੀਸ਼ਨਲ ਸੈਸ਼ਨ ਜੱਜ ਮੈਡਮ ਸੰਜੀਤਾ ਨੇ ਮੁੱਦਈ ਪੱਖ ਦੇ ਵਕੀਲ ਗੁਰਜੀਤ ਸਿੰਘ ਖਡਿਆਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਇਕ ਕਤਲ ਕੇਸ 'ਚ 4 ਜਣਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਤੇ ਨਾਲ ...

ਪੂਰੀ ਖ਼ਬਰ »

ਚਾਈਨਾ ਡੋਰ ਸਮੇਤ 2 ਕਾਬੂ

ਬਠਿੰਡਾ, 28 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਪੁਲਿਸ ਵਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਦੋ ਦੁਕਾਨਦਾਰਾਂ ਨੂੰ 117 ਗੱਟੂ ਚਾਈਨਾ ਡੋਰ ਸਮੇਤ ਗਿ੍ਫ਼ਤਾਰ ਕੀਤਾ ਗਿਆ | ਜਿਨ੍ਹਾਂ ਵਿਰੁੱਧ ਮੁਕੱਦਮਾ ਦਰਜ ਕਰ ...

ਪੂਰੀ ਖ਼ਬਰ »

ਡੀ.ਸੀ. ਨੇ ਪਿੰਡ ਸੇਖੂ ਦਾ ਦੌਰਾ ਕਰ ਕੇ ਫ਼ਸਲਾਂ 'ਤੇ ਟਿੱਡੀਆਂ ਦੇ ਹਮਲੇ ਦਾ ਲਿਆ ਜਾਇਜ਼ਾ

ਰਾਮਾਂ ਮੰਡੀ, 28 ਜਨਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਸੇਖੂ ਵਿਖੇ ਡਿਪਟੀ ਕਮਿਸ਼ਨਰ ਬਠਿੰਡਾ ਬੀ. ਸ਼੍ਰੀ ਨਿਵਾਸਨ ਨੇ ਟਿੱਡੀਆਂ ਵੱਲੋਂ ਕਣਕ ਅਤੇ ਸਰੋਂ੍ਹ ਦੀ ਫ਼ਸਲ 'ਤੇ ਹਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਸਾਨ ਇਕਬਾਲ ਸਿੰਘ ਦੇ ਖੇਤ ਦਾ ਦੌਰਾ ਕਰਕੇ ...

ਪੂਰੀ ਖ਼ਬਰ »

ਮਾਮਲਾ ਵਾਹਨਾਂ 'ਤੇ ਫਾਸਟੈਗ ਲਗਵਾਉਣ ਦਾ

ਟੋਲ ਪਲਾਜ਼ਾ ਰਾਹਦਾਰੀ ਲਈ ਐਨ.ਐਚ.ਆਈ. ਦੀਆਂ ਹਦਾਇਤਾਂ ਨੂੰ ਟਿੱਚ ਜਾਣਦੇ ਨੇ ਪੰਜਾਬ ਸਰਕਾਰ ਦੇ ਵਿਭਾਗ

ਲਹਿਰਾ ਮੁਹੱਬਤ, 28 ਜਨਵਰੀ (ਸੁਖਪਾਲ ਸਿੰਘ ਸੁੱਖੀ)- ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵਲੋਂ ਸੂਬੇ ਦੀਆਂ ਸੜਕਾਂ 'ਤੇ ਚਲਦੇ ਵਾਹਨਾਂ ਤੋਂ ਰਾਹਦਾਰੀ ਕਿਰਾਇਆ ਵਸੂਲੀ ਲਈ ਟੋਲ ਪਲਾਜ਼ੇ ਲਾਏ ਗਏ ਹਨ ਜਿੱਥੋਂ ਰੋਜ਼ਾਨਾ ਲੰਘਦੇ ਬਹੁਤ ਗਿਣਤੀ ਸਰਕਾਰੀ ਵਾਹਨ ਆਧੁਨਿਕ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ

ਮੌੜ ਮੰਡੀ, 28 ਜਨਵਰੀ (ਲਖਵਿੰਦਰ ਸਿੰਘ ਮੌੜ)-ਸਥਾਨਕ ਨਵੀਂ ਅਨਾਜ ਮੰਡੀ ਵਿਚ 71ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਮੁੱਖ ਮਹਿਮਾਨ ਰਮੇਸ਼ ਕੁਮਾਰ ਜੈਨ ਤਹਿਸੀਲਦਾਰ ਮੌੜ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਭਾਰਤ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX