ਤਾਜਾ ਖ਼ਬਰਾਂ


ਸਮਾਲ ਖਾਂ ਵਿਖੇ ਲੱਗਿਆ ਵੱਡਾ ਨਾਕਾ ਤੋੜ ਕੇ ਦਿੱਲੀ ਵੱਲ ਵਧੇ ਕਿਸਾਨ
. . .  15 minutes ago
ਕਿਸਾਨ ਕਾਫ਼ਲੇ ਨਾਲ, 27 ਨਵੰਬਰ (ਮੇਜਰ ਸਿੰਘ)- ਰਾਤ ਭਰ ਦੀ ਵੱਡੀ ਮਿਹਨਤ ਨਾਲ ਹਜ਼ਾਰਾਂ ਪੁਲਿਸ ਕਰਮੀਆਂ ਅਤੇ ਹੋਰ ਮੁਲਾਜ਼ਮਾਂ ਵਲੋਂ ਸੋਨੀਪਤ ਅਤੇ ਪਾਣੀਪਤ ਦੇ ਵਿਚਕਾਰ ਖੜ੍ਹੀਆਂ ਕੀਤੀਆਂ...
ਕਿਸਾਨਾਂ ਨੂੰ ਰੋਕਣ ਲਈ ਪਾਣੀਪਤ ਨੇੜੇ 20 ਫੁੱਟ ਦੀ ਪੁਲਿਸ ਨੇ ਪੁੱਟੀ ਖਾਈ, ਸੜਕ 'ਤੇ ਖੜੇ ਕੀਤੇ ਕਨਟੇਨਰ, ਤਣਾਅ ਬਣਿਆ
. . .  35 minutes ago
ਕਿਸਾਨ ਕਾਫ਼ਲੇ ਨਾਲ, 27 ਨਵੰਬਰ (ਮੇਜਰ ਸਿੰਘ) - ਅੱਜ ਸਵੇਰ ਚੜ੍ਹਦਿਆਂ ਹੀ ਕਰਨਾਲ ਪਾਣੀਪਤ ਜੀਂਦ ਲਾਗੇ ਰੁਕੇ ਪੰਜਾਬ ਦੇ ਕਿਸਾਨਾਂ ਦੇ ਕਾਫ਼ਲੇ ਨੇ ਦੁਬਾਰਾ ਚਾਲੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਕਰਨਾਲ ਤੋਂ ਸੋਨੀਪਤ ਤੱਕ ਹਜ਼ਾਰਾਂ ਟਰਾਲੀਆਂ ਤੇ ਹੋਰ ਗੱਡੀਆਂ ਦੇ ਕਾਫ਼ਲੇ ਜੀ.ਟੀ ਰੋਡ 'ਤੇ ਚੱਲ ਰਹੇ ਹਨ। ਸਵੇਰੇ...
ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ
. . .  26 minutes ago
ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜੈਕਾਰਿਆਂ ਦੀ ਗੂੰਜ...
ਸਿਡਨੀ ਵਨਡੇ : ਆਸਟ੍ਰੇਲੀਆ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਸਿਡਨੀ, 27 ਨਵੰਬਰ - ਭਾਰਤ ਆਸਟ੍ਰੇਲੀਆ ਪਹਿਲਾ ਇਕ ਦਿਨਾਂ ਮੈਚ 'ਚ ਮੇਜ਼ਬਾਨ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਲਿਆ ਹੈ। ਇਹ ਮੈਚ ਸਿਡਨੀ...
ਦਿੱਲੀ ਜਾ ਰਹੇ ਜਥੇ 'ਚ ਸ਼ਾਮਲ ਮਾਨਸਾ ਜ਼ਿਲ੍ਹੇ ਦੇ ਕਿਸਾਨ ਦੀ ਮੌਤ, ਇੱਕ ਜ਼ਖਮੀ
. . .  about 1 hour ago
ਬੁਢਲਾਡਾ, 27 ਨਵੰਬਰ (ਸਵਰਨ ਸਿੰਘ ਰਾਹੀ) - ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਸਬੰਧੀ ਕਾਨੂੰਨਾਂ ਦੇ ਵਿਰੋਧ 'ਚ ਹਰਿਆਣਾ ਰਸਤਿਓਂ ਦਿੱਲੀ ਜਾ ਰਹੇ ਮਾਨਸਾ ਜ਼ਿਲ੍ਹੇ ਦੇ ਕਿਸਾਨ ਜਥੇ 'ਚ ਸ਼ਾਮਲ ਪਿੰਡ ਖਿਆਲੀ ਚਹਿਲਾਂਵਾਲੀ ਦੇ ਇੱਕ ਕਿਸਾਨ ਦੀ ਸੜਕ ਦੁਰਘਟਨਾ 'ਚ ਮੌਤ ਹੋ ਗਈ ਹੈ ਅਤੇ ਇੱਕ ਦੇ ਜ਼ਖਮੀ...
ਦਿੱਲੀ ਕੂਚ ਲਈ ਅੜੇ ਕਿਸਾਨ, ਉਤਰ ਪ੍ਰਦੇਸ਼ 'ਚ ਵੀ ਅੱਜ ਹੋ ਰਿਹੈ ਅੰਦੋਲਨ
. . .  about 1 hour ago
ਨਵੀਂ ਦਿੱਲੀ, 27 ਨਵੰਬਰ - ਖੇਤੀ ਕਾਨੂੰਨਾਂ ਖਿਲਾਫ ਪੰਜਾਬ ਹਰਿਆਣਾ ਦੇ ਕਿਸਾਨਾਂ ਦਾ ਦਿੱਲੀ ਚਲੋ ਅੰਦੋਲਨ ਜਾਰੀ ਹੈ। ਕਿਸਾਨ ਦਿੱਲੀ ਬਾਰਡਰ 'ਤੇ ਅੜੇ ਹੋਏ ਹਨ ਤੇ ਦਿੱਲੀ 'ਚ ਪ੍ਰਵੇਸ਼ ਲਈ ਤਿਆਰ ਹਨ। ਮੋਦੀ ਸਰਕਾਰ ਦੀ ਟੈਨਸ਼ਨ ਵੱਧ ਗਈ ਹੈ ਤੇ ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਭਰਪੂਰ ਤਿਆਰੀਆਂ...
ਬਾਰਡਰ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸਿੰਘ ਭੂਰਾ ਨੂੰ ਸਾਥੀਆਂ ਸਮੇਤ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ
. . .  about 1 hour ago
ਖੇਮਕਰਨ, 27 ਨਵੰਬਰ (ਰਾਕੇਸ਼ ਬਿੱਲਾ) - ਕੇਂਦਰ ਸਰਕਾਰ ਵਿਰੁੱਧ ਖੇਤੀਬਾੜੀ ਕਨੂੰਨਾਂ ਦਾ ਵਿਰੋਧ ਕਰਨ ਵਾਸਤੇ ਕਿਸੇ ਨਾ ਕਿਸੇ ਤਰੀਕੇ ਦਿੱਲੀ ਪੁੱਜੇ ਬਾਰਡਰ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸਿੰਘ ਭੂਰਾ ਨੂੰ 13 ਕਿਸਾਨ ਸਾਥੀਆਂ ਸਮੇਤ ਅੱਜ ਤੜਕੇ ਦਿੱਲੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ ਤੇ ਹਰੀਪੁਰ...
ਅੱਜ ਦਾ ਵਿਚਾਰ
. . .  about 2 hours ago
ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਪੋਸਟਾਂ ਰੈਗੂਲਰ ਤੌਰ ‘ਤੇ ਭਰਨ ਦਾ ਫੈਸਲਾ : ਮਾਨਸ਼ਾਹੀਆ
. . .  1 day ago
ਬੁਢਲਾਡਾ ,26 ਨਵੰਬਰ ( ਸਵਰਨ ਸਿੰਘ ਰਾਹੀ ) - ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ...
ਦਿੱਲੀ ਪੁਲਿਸ ਨੇ ਰਿਹਾਅ ਕੀਤੇ ਕਿਸਾਨ ਆਗੂ
. . .  1 day ago
ਨਵੀਂ ਦਿੱਲੀ ,26 ਨਵੰਬਰ - ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਹਰਿਆਣਾ ਦੀਆਂ ਹੱਦਾਂ ਪਾਰ ਕਰਕੇ ਦਿੱਲੀ ਪੁੱਜੇ ਕੁਝ ਕਿਸਾਨ ਆਗੂਆਂ ਨੂੰ ...
29 ਬਟਾਲੀਅਨ ਬੀ ਐਸ ਐਫ ਵੱਲੋਂ ਸਰਹੱਦੀ ਖੇਤਰ ‘ਚੋਂ 6 ਪੈਕੇਟ ਹੈਰੋਇਨ ਬਰਾਮਦ
. . .  1 day ago
ਮਮਦੋਟ , 26 ਨਵੰਬਰ (ਸੁਖਦੇਵ ਸਿੰਘ ਸੰਗਮ )-ਸੀਮਾਂ ਸੁਰੱਖਿਆ ਬਲਾਂ ਵੱਲੋਂ ਮਮਦੋਟ ਨੇੜਲੇ ਹਿੰਦ -ਪਾਕਿ ਸਰਹੱਦੀ ਖੇਤਰ ਵਿਚੋਂ 6 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ...
ਟੀਸੀਐਸ ਦੇ ਸੰਸਥਾਪਕ ਐਫਸੀ ਕੋਹਲੀ ਦਾ 96 ਸਾਲ ਦੀ ਉਮਰ ‘ਚ ਦੇਹਾਂਤ
. . .  1 day ago
ਨਵੀਂ ਦਿੱਲੀ, 26 ਨਵੰਬਰ - ਦੇਸ਼ ਦੀ ਸਭ ਤੋਂ ਵੱਡੀ ਆਈਟੀ ਸੇਵਾਵਾਂ ਵਾਲੀ ਕੰਪਨੀ ਟਾਟਾ ਕੰਸਲਟੈਂਸੀ ਸੇਵਾਵਾਂ ਦੇ ਸੰਸਥਾਪਕ ਅਤੇ ਪਹਿਲੇ ਸੀਈਓ ਐਫਸੀ ਕੋਹਲੀ ਦਾ 96 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ।ਉਨ੍ਹਾਂ ਨੂੰ ਭਾਰਤੀ ਆਈ ਟੀ ...
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ' ਤੇ ਜੁਰਮਾਨਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕੀਤਾ
. . .  1 day ago
ਐੱਸ ਜੀ ਪੀ ਸੀ ਨੇ ਵੀ ਕਿਸਾਨਾਂ ਲਈ ਲਾਇਆ ਲੰਗਰ 
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਰੋਕਣਾ ਮੰਦਭਾਗਾ ਹੈ
. . .  1 day ago
ਚੰਡੀਗੜ੍ਹ , 26 ਨਵੰਬਰ- ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਰੋਕਣਾ ਇਸ ਦੇਸ਼ ਦੀ ਸੰਵਿਧਾਨਕ ਭਾਵਨਾ ਅਤੇ ਬੋਲਣ ਦੀ ਆਜ਼ਾਦੀ ਦੇ ਵਿਰੁੱਧ ਹੈ। ਮੈਨੂੰ ਲਗਦਾ ਹੈ ਕਿ ਹਰਿਆਣਾ ਸਰਕਾਰ ਨੂੰ ਉਨ੍ਹਾਂ ਨੂੰ ਜਾਣ ਦੀ ਆਗਿਆ ...
ਸ਼੍ਰੋਮਣੀ ਕਮੇਟੀ ਸਥਾਪਨਾ ਦੇ 100 ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਸਨਮਾਨਿਤ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ ਮੈਂਬਰਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ...
ਭੜਕੇ ਨੌਜਵਾਨਾਂ ਨੇ ਹਰਿਆਣਾ ਪੁਲਿਸ ਦਾ ਨਾਕਾ ਤੋੜਨ ਦੀ ਜ਼ਿੱਦ ਤਹਿਤ ਖਰਾਬ ਕੀਤਾ ਕਿਸਾਨ ਮੋਰਚੇ ਦਾ ਮਾਹੌਲ
. . .  1 day ago
ਡੱਬਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)-ਬਠਿੰਡਾ ਰੋਡ ਪੰਜਾਬ-ਹਰਿਆਣਾ ਹੱਦ 'ਤੇ ਭਾਕਿਯੂ ਏਕਤਾ ਉਗਰਾਹਾਂ ਦੇ ਪੱਕੇ ਵਿਸ਼ਾਲ ਮੋਰਚੇ-ਕਮ-ਧਰਨੇ ਮੌਕੇ ਪੰਜਾਹ ਕੁ ਨੌਜਵਾਨਾਂ ਹਰਿਆਣਾ ਪੁਲਿਸ ਦਾ ...
ਪੰਜਾਬ ਸਰਕਾਰ ਵਲੋਂ 5 ਲੱਖ, ਸਰਕਾਰੀ ਨੌਕਰੀ ਅਤੇ ਕਰਜ਼ਾ ਮੁਆਫ਼ ਕਰਨ ਦਾ ਭਰੋਸਾ-ਆਗੂ
. . .  1 day ago
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਲੱਗੇ ਕਿਸਾਨ ਮੋਰਚੇ ਦੌਰਾਨ ਸੜਕ ਹਾਦਸੇ 'ਚ ਮੌਤ ਦਾ ਸ਼ਿਕਾਰ ਹੋਏ ਬਜ਼ੁਰਗ ਕਿਸਾਨ ਆਗੂ ਕਾਹਨ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਧਨੇਰ ਵਿਖੇ ...
ਵੱਖ ਵੱਖ ਵਰਗਾਂ ਵੱਲੋ ਹਰਿਆਣਾ ਬਾਰਡਰ 'ਤੇ ਕਿਸਾਨਾਂ ਨਾਲ ਧੱਕੇਸ਼ਾਹੀ ਦਾ ਵਿਰੋਧ
. . .  1 day ago
ਨਾਭਾ, 26 ਨਵੰਬਰ (ਕਰਮਜੀਤ ਸਿੰਘ) - ਇੱਥੋਂ ਦੇ ਲੇਬਰ ਚੌਕ ਵਿਚ ਅੱਜ ਮਜ਼ਦੂਰਾਂ ਵੱਲੋ ਹਰਿਆਣਾ ਰਾਹੀਂ ਦਿੱਲੀ ਜਾ ਰਹੇ ਪੰਜਾਬੀਆਂ ਉੱਪਰ ਹਰਿਆਣਾ ਪੁਲੀਸ ਵੱਲੋ ਧੱਕੇਸ਼ਾਹੀ ਖਿਲਾਫ ਰੋਸ਼ ਮੁਜਾਹਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ...
ਈ. ਟੀ. ਟੀ. ਭਰਤੀ ਪ੍ਰੀਖਿਆ 29 ਨਵੰਬਰ ਨੂੰ ਹੀ ਹੋਵੇਗੀ- ਕਾਲੇਕੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਪੰਜਾਬ ਦੇ ਭਰਤੀ ਬੋਰਡ ਡਾਇਰੈਕਟੋਰੇਟ ਵਲੋਂ ਲਈ ਜਾਣ ਵਾਲੀ ਈ. ਟੀ. ਟੀ. ਅਧਿਆਪਕ ਭਰਤੀ ਪ੍ਰੀਖਿਆ, ਜੋ ਕਿ 29 ਨਵੰਬਰ ਨੂੰ ਹੋਣੀ ਹੈ...
ਵਕੀਲ ਭਾਈਚਾਰੇ ਨੇ ਵੀ ਕਿਸਾਨ ਸੰਘਰਸ਼ ਦੀ ਕੀਤੀ ਹਮਾਇਤ
. . .  1 day ago
ਨਾਭਾ, 26 ਨਵੰਬਰ (ਕਰਮਜੀਤ ਸਿੰਘ)- ਬਾਰ ਐਸੋਸੀਏਸ਼ਨ ਨਾਭਾ ਦੀ ਇਕ ਵਿਸ਼ੇਸ਼ ਬੈਠਕ ਐਸੋਸੀਏਸ਼ਨ ਦੇ ਪ੍ਰਧਾਨ ਐਡ. ਗਿਆਨ ਸਿੰਘ ਮੂੰਗੋ ਦੀ ਪ੍ਰਧਾਨਗੀ ਹੇਠ ਹੋਈ। ਇਸ ਬੈਠਕ 'ਚ ਕੇਂਦਰ ਦੀ ਐਨ. ਡੀ. ਏ...
ਸੰਵਿਧਾਨ ਦਿਵਸ ਮੌਕੇ ਸਿਆਚਿਨ ਅਤੇ ਕਾਰਗਿਲ 'ਚ ਭਾਰਤੀ ਫ਼ੌਜ ਨੇ ਦੁਹਰਾਏ ਸੰਵਿਧਾਨ ਦੇ ਮੁੱਲ
. . .  1 day ago
ਲੇਹ, 26 ਨਵੰਬਰ- ਸੰਵਿਧਾਨ ਦਿਵਸ ਮੌਕੇ ਭਾਰਤੀ ਫ਼ੌਜ ਨੇ ਇਕ ਵਾਰ ਫਿਰ ਦੇਸ਼ ਦੀ ਮਿੱਟੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਹਜ਼ਾਰਾਂ ਫੁੱਟ ਦੀ ਉੱਚਾਈ 'ਤੇ ਸਿਆਚਿਨ ਅਤੇ ਕਾਰਗਿਲ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 7 ਮਰੀਜ਼ਾਂ ਨੇ ਤੋੜਿਆ ਦਮ ਅਤੇ 122 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 26 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ, 12 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 80 ਸਾਲਾਂ ਇਹ ਮਰੀਜ਼ ਗਿੱਦੜਬਾਹਾ...
ਕੈਪਟਨ ਦਾ ਖੱਟਰ ਨੂੰ ਸਵਾਲ- ਜੇ ਮੈਂ ਕਿਸਾਨਾਂ ਨੂੰ ਭੜਕਾਅ ਰਿਹਾ ਹਾਂ ਹਰਿਆਣਾ ਦੇ ਕਿਸਾਨ ਦਿੱਲੀ ਲਈ ਕਿਉਂ ਮਾਰਚ ਕਰ ਰਹੇ ਹਨ?
. . .  1 day ago
ਚੰਡੀਗੜ੍ਹ, 26 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਿਸਾਨਾਂ ਨੂੰ ਉਕਸਾਉਣ ਵਾਲੇ ਬਿਆਨ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਲਟਵਾਰ ਕੀਤਾ ਹੈ। ਖੱਟਰ 'ਤੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਬਰਨਾਲਾ

ਫ਼ੈਕਟਰੀ 'ਚ ਸ਼ੈੱਡ ਡਿਗਣ ਨਾਲ ਦੋ ਮਜ਼ਦੂਰ ਗੰਭੀਰ ਜ਼ਖ਼ਮੀ

ਬਰਨਾਲਾ, 28 ਜਨਵਰੀ (ਰਾਜ ਪਨੇਸਰ)-ਮਾਲਵਾ ਫ਼ੈਕਟਰੀ ਵਿਚ ਪੁਰਾਣੀ ਬਿਲਡਿੰਗ ਢਾਹੁਣ ਦੇ ਚੱਲ ਰਹੇ ਕੰਮ ਦੌਰਾਨ ਲੋਹੇ ਦਾ ਸ਼ੈੱਡ ਡਿੱਗਣ ਨਾਲ ਦੋ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਰਾਏਕੋਟ ਰੋਡ ਸਥਿਤ ਮਾਲਵਾ ਫ਼ੈਕਟਰੀ ਜਿਸ ਨੂੰ ਕਿਸੇ ਹੋਰ ਨੇ ਖ਼ਰੀਦ ਲਿਆ ਸੀ ਅਤੇ ਹੁਣ ਉਸ ਸਾਰੀ ਜਗ੍ਹਾ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਹੈ | ਅੱਜ ਦੋ ਮਜ਼ਦੂਰ ਪ੍ਰਮੋਦ ਪੱੁਤਰ ਗਿਨੀ ਲਾਲ ਅਤੇ ਗੋਪੀ ਪ੍ਰਸਾਦ ਪੱੁਤਰ ਭੋਲਾ ਮਾਹਤੋ ਵੀ ਉੱਥੇ ਕੰਮ ਕਰ ਰਹੇ ਸਨ ਅਤੇ ਉਸ ਜਗ੍ਹਾ 'ਤੇ ਲੋਹੇ ਦੇ ਐਾਗਲਾਂ ਦਾ ਸ਼ੈੱਡ ਡਿਗ ਪਿਆ, ਜਿਸ ਵਿਚ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਅਤੇ ਜ਼ਖ਼ਮੀ ਹਾਲਤ ਵਿਚ ਤੁਰੰਤ ਦੋਵਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ | ਜਿੱਥੇ ਦੋਵੇਂ ਮਜ਼ਦੂਰਾਂ ਦਾ ਇਲਾਜ ਚੱਲ ਰਿਹਾ ਹੈ |

ਸੰਗਰੂਰ ਰੈਲੀ 'ਚ ਹਲਕਾ ਮਹਿਲ ਕਲਾਂ ਤੋਂ ਕਾਫ਼ਲੇ ਬੰਨ੍ਹ ਕੇ ਪੁੱਜਣਗੇ ਲੋਕ-ਆਗੂ

ਮਹਿਲ ਕਲਾਂ, 28 ਜਨਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਵਲੋਂ 2 ਫਰਵਰੀ ਨੂੰ ਕੀਤੀ ਜਾ ਰਹੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਜੰਗੀ ਪੱਧਰ 'ਤੇ ਜਾਰੀ ਹਨ | ਰੈਲੀ ਦੀ ਤਿਆਰੀ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਅਧਖੜ ਉਮਰ ਦੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਬਰਨਾਲਾ, 28 ਜਨਵਰੀ (ਧਰਮਪਾਲ ਸਿੰਘ)-ਬਰਨਾਲਾ ਤੇ ਸੇਖਾ ਰੇਲਵੇ ਸਟੇਸ਼ਨ ਵਿਚਕਾਰ ਇਕ ਅਧਖੜ ਉਮਰ ਦੇ ਵਿਅਕਤੀ ਨੇ ਅੰਬਾਲਾ ਤੋਂ ਗੰਗਾਨਗਰ ਜਾ ਰਹੀ ਇੰਟਰਸਿਟੀ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਜੀ.ਆਰ.ਪੀ. ਪੁਲਿਸ ਚੌਾਕੀ ਦੇ ਏ.ਐਸ.ਆਈ. ...

ਪੂਰੀ ਖ਼ਬਰ »

ਕਰਨਇੰਦਰ ਸਿੰਘ ਢਿੱਲੋਂ ਅੱਜ ਸੰਭਾਲਣਗੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ

ਬਰਨਾਲਾ, 28 ਜਨਵਰੀ (ਰਾਜ ਪਨੇਸਰ)-ਸ੍ਰੀ ਕਰਨਇੰਦਰ ਸਿੰਘ ਢਿੱਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ 29 ਜਨਵਰੀ ਨੂੰ ਅਹੁਦਾ ਸੰਭਾਲਣਗੇ | ਇਸ ਸਬੰਧੀ ਜਾਣਕਾਰੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮੱਖਣ ਸ਼ਰਮਾ ਨੇ ਦੱਸਿਆ ਕਿ ਸਾਬਕਾ ਵਿਧਾਇਕ ਸ: ਕੇਵਲ ...

ਪੂਰੀ ਖ਼ਬਰ »

ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਹੋਣ ਦੇ ਮਾਮਲੇ 'ਚ ਮੁਕੱਦਮਾ ਦਰਜ

ਬਰਨਾਲਾ, 28 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਵਲੋਂ ਨਾਮਾਲੂਮ ਵਿਅਕਤੀ/ਵਿਅਕਤੀਆਂ ਵਿਰੱੁਧ ਕਿਸੇ ਦੇ ਘਰ ਵਿਚ ਦਾਖ਼ਲ ਹੋ ਕੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਅਮਲੇ ਦੇ ਤਫ਼ਤੀਸ਼ੀ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ 'ਚ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ-ਭਾਈ ਲੌ ਾਗੋਵਾਲ

ਤਪਾ ਮੰਡੀ, 28 ਜਨਵਰੀ (ਵਿਜੇ ਸ਼ਰਮਾ)-ਲੰਬੇ ਸਮੇਂ ਤੋਂ ਅਫ਼ਗਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰ ਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਸੀ.ਏ.ਏ. ਦੇ ਹੱਕ 'ਚ ਵੋਟ ਪਾਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸ਼ਹਿਣਾ ਪੁਲਿਸ ਨੇ ਵੱਖ-ਵੱਖ ਪਿੰਡਾਂ ਵਿਚ ਫਲੈਗ ਮਾਰਚ ਕੱਢਿਆ

ਸ਼ਹਿਣਾ, 28 ਜਨਵਰੀ (ਸੁਰੇਸ਼ ਗੋਗੀ)-ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਥਾਣੇ ਅਧੀਨ ਪੈਂਦੇ ਪਿੰਡਾਂ ਵਿਚ ਫਲੈਗ ਮਾਰਚ ਕੱਢਿਆ ਗਿਆ | ਥਾਣਾ ਮੁਖੀ ਤਰਸੇਮ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਦੀਆਂ ਹਦਾਇਤਾਂ ਮੁਤਾਬਿਕ ਅਤੇ ਡੀ.ਐਸ.ਪੀ. ਤਪਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਕੈਦ

ਬਰਨਾਲਾ, 28 ਜਨਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਬਰਜਿੰਦਰਪਾਲ ਸਿੰਘ ਦੀ ਅਦਾਲਤ ਨੇ ਨਸ਼ੀਲੀਆਂ ਗੋਲੀਆਂ ਰੱਖਣ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀ ਗੁਰਜੀਤ ਸਿੰਘ ਉਰਫ਼ ਬਾਰੂ ਪੁੱਤਰ ਲਛਮਣ ਸਿੰਘ ਵਾਸੀ ਮਾਨਾਂ ਪੱਤੀ ਧਨੌਲਾ ਨੂੰ ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼, ਹਾਲਤ ਨਾਜ਼ੁਕ

ਬਰਨਾਲਾ, 28 ਜਨਵਰੀ (ਰਾਜ ਪਨੇਸਰ)-ਸਥਾਨਕ ਪੱਤੀ ਰੋਡ ਇੱਕ ਵਸਨੀਕ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਜਾਨ ਸਿੰਘ ਪੱੁਤਰ ਸੰਪੂਰਨ ਸਿੰਘ ਵਾਸੀ ਪੱਤੀ ਰੋਡ ਬਰਨਾਲਾ ਨੇ ਇਕ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਪਿਓ-ਪੁੱਤਰਾਂ ਨੂੰ ਪੰਜ-ਪੰਜ ਸਾਲ ਸਜ਼ਾ

ਬਰਨਾਲਾ, 28 ਜਨਵਰੀ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਬਰਜਿੰਦਰਪਾਲ ਸਿੰਘ ਦੀ ਅਦਾਲਤ ਨੇ ਘਰ ਅੰਦਰ ਦਾਖ਼ਲ ਹੋ ਕੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀ ਗੇਜਾ ਸਿੰਘ ਪੁੱਤਰ ਕਾਕਾ ਸਿੰਘ, ਮਨਜੀਤ ਸਿੰਘ ਅਤੇ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਪੈਲੇਸ 'ਚ ਰੇਡ ਕਰਨ ਗਏ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਦੀ ਕੁੱਟਮਾਰ

ਧਨੌਲਾ, 28 ਜਨਵਰੀ (ਚੰਗਾਲ)-ਧਨੌਲਾ ਨਜ਼ਦੀਕ ਬਰਨਾਲਾ ਰੋਡ 'ਤੇ ਬਣੇ ਮੈਰੀਲੈਂਡ ਪੈਲੇਸ 'ਚ ਵਿਆਹ ਦੌਰਾਨ ਚੈਕਿੰਗ ਕਰਨ ਗਏ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੀ.ਐਚ.ਸੀ. ਧਨੌਲਾ ਵਿਖੇ ਦਾਖਲ ਇੰਸਪੈਕਟਰ ...

ਪੂਰੀ ਖ਼ਬਰ »

ਕਾਰ ਆਵਾਰਾ ਪਸ਼ੂ ਨਾਲ ਟਕਰਾਈ, ਦੋ ਔਰਤਾਂ ਜ਼ਖ਼ਮੀ

ਤਪਾ ਮੰਡੀ, 28 ਜਨਵਰੀ (ਪ੍ਰਵੀਨ ਗਰਗ)-ਬੀਤੀ ਰਾਤ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਓਵਰਬਿ੍ਜ ਨਜ਼ਦੀਕ ਵਿਆਹ ਸਮਾਗਮ ਵਿਚੋਂ ਪਰਤ ਰਹੇ ਪਰਿਵਾਰ ਦੀ ਕਾਰ ਦੇ ਆਵਾਰਾ ਪਸ਼ੂ ਨਾਲ ਟਕਰਾ ਜਾਣ ਕਾਰਨ ਦੋ ਔਰਤਾਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਵਾਂ ਕਰਨਲ ਭੱਠਲ ਕਹਾਣੀ ਪੁਰਸਕਾਰ ਕਸ਼ਮੀਰ ਪੰਨੂੰ ਨੂੰ ਸਮਰਪਿਤ

ਬਰਨਾਲਾ, 28 ਜਨਵਰੀ (ਅਸ਼ੋਕ ਭਾਰਤੀ)-ਪੰਜਵਾਂ ਕਰਨਲ ਨਰੈਣ ਸਿੰਘ ਭੱਠਲ ਕਲਾਕਾਰ ਸਾਹਿਤਕ ਕਹਾਣੀ ਪੁਰਸਕਾਰ-2019 ਕਹਾਣੀਕਾਰ ਕਸ਼ਮੀਰ ਸਿੰਘ ਪੰਨੂੰ ਨੂੰ ਪ੍ਰਦਾਨ ਕੀਤਾ ਗਿਆ ਅਤੇ 'ਕਲਾਕਾਰ' ਦਾ 127ਵਾਂ ਅਤੇ 24ਵਾਂ ਵਿਸ਼ੇਸ਼ ਅੰਕ ਅਜ਼ੀਮ ਸ਼ਾਇਰ ਰਵਿੰਦਰ ਭੱਠਲ ਵਿਸ਼ੇਸ਼ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲ ਸਮੇਤ ਇਕ ਕਾਬੂ

ਬਰਨਾਲਾ, 28 ਜਨਵਰੀ (ਧਰਮਪਾਲ ਸਿੰਘ)-ਜੀ.ਆਰ.ਪੀ. ਪੁਲਿਸ ਬਰਨਾਲਾ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਬਾਈਲ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਪੁਲਿਸ ਚੌਕੀ ਬਰਨਾਲਾ ਦੇ ਇੰਚਾਰਜ ਰਣਬੀਰ ਸਿੰਘ ਨੇ ਦੱਸਿਆ ਕਿ 20 ਅਗਸਤ 2019 ...

ਪੂਰੀ ਖ਼ਬਰ »

ਭਾਰਤ ਕੰਪਿਊਟਰ ਸੈਂਟਰ ਦੇ ਵਿਦਿਆਰਥੀਆਂ ਨੇ ਐਲ.ਪੀ.ਯੂ. ਦਾ ਟੂਰ ਲਗਾਇਆ

ਬਰਨਾਲਾ, 28 ਜਨਵਰੀ (ਅਸ਼ੋਕ ਭਾਰਤੀ)-ਭਾਰਤ ਕੰਪਿਊਟਰ ਸੈਂਟਰ ਬਰਨਾਲਾ ਦੇ ਵਿਦਿਆਰਥੀਆਂ ਨੇ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦਾ ਵਿੱਦਿਅਕ ਟੂਰ ਲਗਾਇਆ | ਸੰਸਥਾ ਦੇ ਇੰਚਾਰਜ ਪ੍ਰਵੀਨ ਗਰਗ ਨੇ ਦੱਸਿਆ ਕਿ ਸੰਸਥਾ ਦੇ ਸਮੂਹ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ...

ਪੂਰੀ ਖ਼ਬਰ »

ਵਾਈ.ਐਸ. ਪਬਲਿਕ ਸਕੂਲ ਦੇ ਰਾਸ਼ਟਰੀ ਤੇ ਰਾਜ ਪੱਧਰੀ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 28 ਜਨਵਰੀ (ਅਸ਼ੋਕ ਭਾਰਤੀ)- ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਰਾਸ਼ਟਰੀ ਤੇ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬਾਹਮਣੀਆਂ ਵਿਖੇ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 28 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਬਾਹਮਣੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਇਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਵਿਸ਼ੇ 'ਤੇ ਸੈਮੀਨਾਰ

ਟੱਲੇਵਾਲ, 28 ਜਨਵਰੀ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਮੱੁਖ ਅਧਿਆਪਕ ਹਰਪ੍ਰੀਤ ਸਿੰਘ ਦੀਵਾਨਾ ਦੀ ਅਗਵਾਈ ਵਿਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ | ਇਸ ਸਮੇਂ ਬੱਚਿਆਂ ਦੇ ਚਾਰਟ ਮੁਕਾਬਲੇ ਵੀ ਕਰਵਾਏ ਗਏ | ਸੈਮੀਨਾਰ ...

ਪੂਰੀ ਖ਼ਬਰ »

2 ਫਰਵਰੀ ਦੀ ਰੈਲੀ ਸਬੰਧੀ ਜ਼ਿਲ੍ਹਾ ਪ੍ਰਧਾਨ ਵਲੋਂ ਪਿੰਡ ਝਲੂਰ ਵਿਖੇ ਭਰਵੀਂ ਮੀਟਿੰਗ

ਬਰਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਅੱਜ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸ: ਕੁਲਵੰਤ ਸਿੰਘ ਕੀਤੂ ਵਲੋਂ ਪਿੰਡ ਝਲੂਰ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਡਾਕ ਘਰ 'ਚ ਸਟਾਫ਼ ਦੀ ਘਾਟ ਕਾਰਨ ਲੋਕ ਹੋ ਰਹੇ ਹਨ ਖੱਜਲ ਖੁਆਰ

ਤਪਾ ਮੰਡੀ, 28 ਜਨਵਰੀ (ਪ੍ਰਵੀਨ ਗਰਗ)-ਸ਼ਹਿਰ ਦੇ ਰੇਲਵੇ ਸਟੇਸ਼ਨ ਨਜ਼ਦੀਕ ਸਥਿਤ ਡਾਕਘਰ 'ਚ ਮੁਲਾਜ਼ਮਾਂ ਦੀ ਘਾਟ ਤੋਂ ਇਲਾਵਾ ਪਿਛਲੇ ਕਈ ਦਿਨਾਂ ਤੋਂ ਸਰਵਰ ਡਾਊਨ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਵੱਲ ਸਬੰਧਿਤ ...

ਪੂਰੀ ਖ਼ਬਰ »

ਬਰਨਾਲਾ ਜ਼ਿਲ੍ਹੇ 'ਚੋਂ ਅੱਵਲ ਆਏ ਅਧਿਆਪਕ ਧੀਰਜ ਕੁਮਾਰ ਨੇ ਮੁੱਖ ਅਧਿਆਪਕ ਵਜੋਂ ਚਾਰਜ ਸੰਭਾਲਿਆ

ਮਹਿਲ ਕਲਾਂ, 28 ਦਸੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਪਬਲਿਕ ਸੇਵਾ ਕਮਿਸ਼ਨ ਦੀ ਸਿੱਧੀ ਭਰਤੀ ਦੀ ਪ੍ਰੀਖਿਆ 'ਚੋਂ ਪੰਜਾਬ ਭਰ ਵਿਚੋਂ 28ਵਾਂ ਸਥਾਨ ਅਤੇ ਜ਼ਿਲ੍ਹਾ ਬਰਨਾਲਾ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਹੋਣਹਾਰ ਅੰਗਰੇਜ਼ੀ ਅਧਿਆਪਕ ਧੀਰਜ ਕੁਮਾਰ ਨੇ ਸਰਕਾਰੀ ...

ਪੂਰੀ ਖ਼ਬਰ »

ਡੀ. ਸੀ. ਨੇ ਪਿੰਡ ਚੀਮਾ ਵਿਖੇ ਸੀਚੇਵਾਲ ਮਾਡਲ ਦਾ ਕੀਤਾ ਨਿਰੀਖਣ

ਟੱਲੇਵਾਲ, 28 ਜਨਵਰੀ (ਸੋਨੀ ਚੀਮਾ)- ਪਿੰਡ ਚੀਮਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਪਿੰਡ ਵਿਚ ਬਣਾਏ ਜਾ ਰਹੇ ਸੀਚੇਵਾਲ ਮਾਡਲ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ

ਬਰਨਾਲਾ, 28 ਜਨਵਰੀ (ਅਸ਼ੋਕ ਭਾਰਤੀ)- ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸਾਲਾਨਾ ਅਥਲੈਟਿਕਸ ਚੈਂਪੀਅਨਸ਼ਿਪ 2020 ਕਰਵਾਈ ਗਈ | ਇਸ ਦੋ ਰੋਜ਼ਾ ਅਥਲੈਟਿਕਸ ਮੀਟ ਵਿਚ ਜੂਨੀਅਰ, ਸੀਨੀਅਰ ਲਗਭਗ 800 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਸੀਡ, ਪੈਸਟੀਸਾਈਡ ਐਾਡ ਫਰਟੀਲਾਈਜ਼ਰ ਐਸੋਸੀਏਸ਼ਨ ਨੇ ਮੰਗਾਂ ਸਬੰਧੀ ਕੇਵਲ ਸਿੰਘ ਢਿੱਲੋਂ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਸੀਡ, ਪੈਸਟੀਸਾਈਡ ਐਾਡ ਫਰਟੀਲਾਈਜ਼ਰ ਐਸੋਸੀਏਸ਼ਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਦੀ ਅਗਵਾਈ ਵਿਚ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੂੰ ਮਿਲਿਆ ਅਤੇ ਮੱੁਖ ਮੰਤਰੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਘਨੌਰੀ ਨੇ ਪਿੰਡਾਂ ਦੇ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਵੰਡੇ ਲੱਖਾਂ ਦੇ ਚੈੱਕ

ਮਹਿਲ ਕਲਾਂ, 28 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਵਲੋਂ ਹਲਕੇ ਦੇ ਵਿਕਾਸ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਪਿੰਡ ਵਜੀਦਕੇ ਖ਼ੁਰਦ ਦੇ ਕਮਿਊਨਿਟੀ ਸੈਂਟਰ ਵਿਚ ਰੱਖੇ ਸਮਾਗਮ ਦੌਰਾਨ ...

ਪੂਰੀ ਖ਼ਬਰ »

42ਵੀਂ ਸਰਵ ਭਾਰਤੀ ਇਕਾਂਗੀ ਨਾਟ ਮੇਲਾ 31 ਤੋਂ

ਬਰਨਾਲਾ, 28 ਜਨਵਰੀ (ਅਸ਼ੋਕ ਭਾਰਤੀ)-ਸ੍ਰੀ ਮਹਾਂਸ਼ਕਤੀ ਕਲਾ ਮੰਦਰ ਬਰਨਾਲਾ ਵਲੋਂ 42ਵੀਂ ਸਰਵ ਭਾਰਤੀ ਸਾਮ ਲਾਲ ਲਾਇਲਪੁਰੀ, ਸਾਮ ਸੁੰਦਰ ਮਿੱਤਲ, ਪ੍ਰੋ: ਜੈ ਪ੍ਰਕਾਸ਼ ਗਰਗ ਤੇ ਮਾਤਾ ਲਾਜਵੰਤੀ ਯਾਦਗਾਰੀ ਇਕਾਂਗੀ ਨਾਟਕ, ਨੱੁਕੜ ਨਾਟਕ, ਲੋਕ ਨਾਚ, ਗਿੱਧਾ, ਕੋਰੀਓਗ੍ਰਾਫੀ ...

ਪੂਰੀ ਖ਼ਬਰ »

ਆਈ.ਬੀ.ਟੀ. ਦੇ ਵਿਦਿਆਰਥੀਆਂ ਦਾ ਆਈਲੈਟਸ 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਆਈ.ਬੀ.ਟੀ. ਇੰਸਟੀਚਿਊਟ ਬਰਨਾਲਾ ਦੇ ਵਿਦਿਆਰਥੀਆਂ ਨੇ ਆਈਲੈਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸੰਸਥਾ ਦੇ ਐਮ.ਡੀ. ਸੌਰਵ ਸਿੰਗਲਾ ਅਤੇ ਸੈਂਟਰ ਹੈੱਡ ਕਰਨ ਸਿੰਗਲਾ ਨੇ ਦੱਸਿਆ ਕਿ ਵਿਦਿਆਰਥੀ ਸ਼ਿਵਮ ਬਾਂਸਲ ਵਾਸੀ ...

ਪੂਰੀ ਖ਼ਬਰ »

ਲੇਖਕ ਦੇਸ਼ ਦੇ ਸੰਵਿਧਾਨਕ ਧਰਮ ਨਿਰਪੱਖਤਾ ਨੂੰ ਬਚਾਉਣ ਲਈ ਅੱਗੇ ਆਉਣ-ਰਣਜੀਤ ਆਜ਼ਾਦ ਕਾਂਝਲਾ

ਸੰਗਰੂਰ, 28 ਜਨਵਰ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਸੁਤੰਤਰਤਾ ਸੰਗਰਾਮੀ ਸ. ਮਦਨ ਸਿੰਘ ਕਪੂਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਰੂਰ ਵਿਖੇ ਕਰਵਾਏ ਗਏ ਆਪਣੇ ਰੂ-ਬ-ਰੂ ਸਮਾਗਮ ਵਿੱਚ ਉੱਘੇ ਸਰਬਾਂਗੀ ਲੇਖਕ ਰਣਜੀਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰ ਲਿਆਉਣਾ ਸਮੇਂ ਦੀ ਮੰਗ-ਢੀਂਡਸਾ

ਮੂਣਕ, 28 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਪਾਰਟੀ ਸੁਧਾਰ ਲਹਿਰ ਨੂੰ ਪੂਰੇ ਪੰਜਾਬ ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਸ ਮਨਸੂਬੇ 'ਚ ਟਕਸਾਲੀ ਅਕਾਲੀ ਦਲ ਸੋ ਫ਼ੀਸਦੀ ਕਾਮਯਾਬ ਹੋਵੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਦੇਵ ਸਿੰਘ ਢੀਂਡਸਾ ਮੈਂਬਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪਰਿਵਾਰ ਮਿਲਨ ਸਮਾਗਮ

ਮਾਲੇਰਕੋਟਲਾ, 28 ਜਨਵਰੀ (ਪਾਰਸ ਜੈਨ) - ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਥਾਨਕ ਮਿਉਂਸੀਪਲ ਕਲੱਬ ਵਿਖੇ ਪ੍ਰਧਾਨ ਸੁਨੀਤਾ ਮੈਗੋਨ, ਸਕੱਤਰ ਸੀਮਾ ਜਿੰਦਲ, ਖ਼ਜ਼ਾਨਚੀ ਰਮਾ ਦੀਵਾਨ ਦੀ ਅਗਵਾਈ ਹੇਠ ਪਰਿਵਾਰ ਮਿਲਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪ੍ਰੀਸ਼ਦ ਦੇ ਸੂਬਾ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਦੀ ਕੀਤੀ ਚੋਣ, ਜੱਗਾ ਸਿੰਘ ਬਦਰਾ ਜ਼ਿਲ੍ਹਾ ਪ੍ਰਧਾਨ ਬਣੇ

ਹੰਡਿਆਇਆ, 28 ਜਨਵਰੀ (ਗੁਰਜੀਤ ਸਿੰਘ ਖੁੱਡੀ)-ਪੰਜਾਬ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਹੰਡਿਆਇਆ ਵਿਖੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਯੂਨੀਅਨ ਦੀ ਚੋਣ ਕੀਤੀ ਗਈ | ਜਿਸ ਵਿਚ ਜੱਗਾ ...

ਪੂਰੀ ਖ਼ਬਰ »

ਪੰਜਾਬ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਨੇ ਇਨਾਮ ਵੰਡ ਸਮਾਰੋਹ ਕਰਵਾਇਆ

ਸ਼ਹਿਣਾ, 28 ਜਨਵਰੀ (ਸੁਰੇਸ਼ ਗੋਗੀ)-ਪੰਜਾਬ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਦਾ ਵਿਦਿਆਰਥੀਆਂ ਅਤੇ ਮਾਪਿਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਣਾ ਵਾਸੀਆਂ ਨੇ ਮੀਂਹ ਦੌਰਾਨ ਵੀ ਆਨੰਦ ਮਾਣਿਆ | ਇਸ ...

ਪੂਰੀ ਖ਼ਬਰ »

ਮੁਲਾਜ਼ਮ ਫੈਡਰੇਸ਼ਨ ਨੇ 60ਵਾਂ ਸਥਾਪਨਾ ਦਿਵਸ ਮਨਾਇਆ

ਬਰਨਾਲਾ, 28 ਜਨਵਰੀ (ਅਸ਼ੋਕ ਭਾਰਤੀ)-ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦਾ 60ਵਾਂ ਸਥਾਪਨਾ ਦਿਵਸ ਪੰਜਾਬ ਦੀ ਸੁਬਾਰਡੀਨੇਸ਼ਨ ਸਰਵਿਸਜ ਫੈਡਰੇਸ਼ਨ ਚੰਡੀਗੜ੍ਹ ਦੀ ਅਗਵਾਈ ਹੇਠ ਮੁੱਖ ਵਾਟਰ ਵਰਕਸ ਬਰਨਾਲਾ ਵਿਖੇ ਮਨਾਇਆ ਗਿਆ | ਇਸ ਮੌਕੇ ਇਕੱਠ ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਜ਼ਿਲੇ੍ਹ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਕਣਕ ਵੰਡਣ ਦੀ ਸ਼ੁਰੂਆਤ

ਬਰਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਜ਼ਿਲ੍ਹਾ ਬਰਨਾਲਾ ਵਿਚ ਪਿੰਡ ਪੱਤੀ ਸੇਖਵਾਂ ਤੋਂ ਮੌਜੂਦਾ ਫ਼ੇਜ਼ (ਅਕਤੂਬਰ 2019-ਮਾਰਚ 2020) ਤਹਿਤ ਕਣਕ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਵਲੋਂ ਪੱਖੋ ਕੇ ਵਿਖੇ ਵਿਕਾਸ ਕਾਰਜਾਂ ਲਈ 4.56 ਲੱਖ ਦਾ ਚੈੱਕ ਭੇਟ

ਟੱਲੇਵਾਲ, 28 ਜਨਵਰੀ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਨਾਲ ਸਬੰਧਿਤ ਪਿੰਡਾਂ ਦੇ ਵਿਕਾਸ ਕਾਰਜਾਂ ਹਿਤ ਗਰਾਂਟਾਂ ਮੁਹੱਈਆ ਕਰਵਾ ਕੇ ਲੋਕਾਂ ਦੀਆਂ ਵਿਕਾਸ ਕਾਰਜਾਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੰੂ ਪਹਿਲ ਦੇ ਅਧਾਰ 'ਤੇ ਬਿਨਾਂ ਵਿਤਕਰੇ ਦੇ ਪੂਰਾ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਬਰਨਾਲਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਬਰਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਮਿਲੇਨੀਅਮ ਵਰਲਡ ਸਕੂਲ ਬਰਨਾਲਾ ਵਿਖੇ ਸਾਲਾਨਾ ਇਨਾਮ ਵੰਡ ਅਤੇ ਸਕਾਲਰਸ਼ਿਪ ਐਵਾਰਡ ਵੰਡ ਸਮਾਰੋਹ ਕਰਵਾਇਆ ਗਿਆ¢ ਜਿਸ ਵਿਚ ਨੋਇਡਾ ਮੈਨੇਜਮੈਂਟ ਵਲੋਂ ਸ੍ਰੀ ਹਰਬੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਸ੍ਰੀ ...

ਪੂਰੀ ਖ਼ਬਰ »

ਹਲਕਾ ਪੱਧਰੀ ਇਕੱਠ ਕਰ ਕੇ ਸੁਖਦੇਵ ਸਿੰਘ ਢੀਂਡਸਾ ਦਾ ਸਾਥ ਦੇਣ ਦਾ ਕੀਤਾ ਐਲਾਨ

ਭਦੌੜ, 28 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਅੰਦਰ ਬਾਦਲ ਪਰਿਵਾਰ ਵਲੋਂ ਪੈਦਾ ਕੀਤੇ ਨਿਘਾਰ ਤੋਂ ਚਿੰਤਤ ਹੋ ਕੇ ਨਾਰਾਜ਼ ਚੱਲ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਸਮਰਥਕਾਂ ਦਾ ਹਲਕਾ ਪੱਧਰੀ ਇਕੱਠ ਸਥਾਨਕ ਕੌੜਿਆਂ ਦੀ ...

ਪੂਰੀ ਖ਼ਬਰ »

ਮੰਡੀ ਧਨੌਲਾ ਨੂੰ ਨਮੂਨੇ ਦੀ ਮੰਡੀ ਵਜੋਂ ਵਿਕਸਤ ਕਰਾਂਗੇ-ਕੇਵਲ ਸਿੰਘ ਢਿੱਲੋਂ

ਧਨੌਲਾ, 28 ਜਨਵਰੀ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਧਨੌਲੇ ਦੇ ਵਿਕਾਸ ਲਈ ਪਹਿਲਾਂ 1 ਕਰੋੜ 75 ਲੱਖ ਰੁਪਏ ਖ਼ਰਚ ਕੀਤੇ ਗਏ ਤੇ 1 ਕਰੋੜ 28 ਲੱਖ ਰੁਪਏ ਜਲਦੀ ਹੋਰ ਮੁਹੱਈਆ ਕਰਵਾ ਕੇ ਮੰਡੀ ਨੂੰ ਨਮੂਨੇ ਦਾ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਸਿੰਘ ਸਾਬਕਾ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਬਰਨਾਲਾ, 28 ਜਨਵਰੀ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਵਿਖੇ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਰਾਏਸਰ ਪਟਿਆਲਾ ਦੇ ਵਿਕਾਸ ਲਈ ਬੀਬੀ ਘਨੌਰੀ ਨੇ ਗ੍ਰਾਮ ਪੰਚਾਇਤ ਨੂੰ ਦਿੱਤਾ ਚੈੱਕ

ਮਹਿਲ ਕਲਾਂ, 28 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਸਾਬਕਾ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਨੇ ਪਿੰਡ ਰਾਏਸਰ ਪਟਿਆਲਾ ਦੇ ਵਿਕਾਸ ਲਈ ਗ੍ਰਾਮ ਪੰਚਾਇਤ ਦੇ ਸਰਪੰਚ ਸੁਖਦੀਪ ਕੌਰ ਵਿਰਕ ਨੰੂ 3 ਲੱਖ 65 ਹਜ਼ਾਰ ਰੁਪਏ ਦੀ ਰਾਸ਼ੀ ਦਾ ...

ਪੂਰੀ ਖ਼ਬਰ »

80 ਫ਼ੀਸਦੀ ਅਕਾਲੀ ਦਲ ਦੇ ਵਰਕਰ ਢੀਂਡਸਾ ਨਾਲ-ਪਰਮਿੰਦਰ ਸਿੰਘ ਢੀਂਡਸਾ

ਤਪਾ ਮੰਡੀ, 28 ਜਨਵਰੀ (ਵਿਜੇ ਸ਼ਰਮਾ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ: ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੀ ਕੌਰ ਕਮੇਟੀ 'ਚ ਕਿਹਾ ਸੀ ਕਿ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਬਡਬਰ ਵਿਖੇ ਕੈਂਸਰ ਜਾਗਰੂਕਤਾ ਸਮਾਗਮ

ਧਨੌਲਾ, 28 ਜਨਵਰੀ (ਰਘਵੀਰ ਸਿੰਘ ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਪÏਲੀਟੈਕਨਿਕ ਕਾਲਜ, ਬਡਬਰ ਵਿਖੇ ਡਾ: ਨਵਜੋਤ ਕਾਲੜਾ, ਮੈਡੀਕਲ ਅਫ਼ਸਰ ਬਡਬਰ ਦੇ ਸਹਿਯੋਗ ਨਾਲ ਹੋਮੀਭਾਭਾ ਕੈਂਸਰ ਹਸਪਤਾਲ ਸੰਗਰੂਰ ਵਲੋਂ ਕੈਂਸਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੂੰ ਸੜਕ ਬਣਾਉਣ ਸਬੰਧੀ ਮੰਗ-ਪੱਤਰ ਦਿੱਤਾ

ਸ਼ਹਿਣਾ, 28 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਦੇ ਮੌੜਾਂ ਦੇ ਕੋਠਿਆਂ ਦੇ ਵਾਸੀਆਂ ਵਲੋਂ ਸ਼ਹਿਣਾ ਦੇ ਕਾਂਗਰਸੀ ਆਗੂਆਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਘਰਾਂ ਵੱਲ ਜਾਣ ਵਾਲੇ ਰਸਤੇ ਨੂੰ ਪੱਕਾ ਕਰਨ ਦੇ ਸਬੰਧ ਵਿਚ ਦਿੱਤਾ ਗਿਆ ਮੰਗ-ਪੱਤਰ ਸ: ਕੇਵਲ ਸਿੰਘ ਢਿੱਲੋਂ ਦੇ ਨਾਂਅ ...

ਪੂਰੀ ਖ਼ਬਰ »

ਸਹਿਕਾਰੀ ਸਭਾ ਮੌੜਾਂ ਦੇ ਈਸ਼ਰ ਸਿੰਘ ਵਾਲਾ ਜ਼ੋਨ ਦੀ ਹੋਈ ਚੋਣ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਜੇਤੂ

ਸ਼ਹਿਣਾ, 28 ਜਨਵਰੀ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਮੌੜਾਂ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਲਈ ਜਿੱਥੇ 10 ਮੈਂਬਰ ਸਰਬਸੰਮਤੀ ਨਾਲ ਚੁਣੇ ਗਏ ਸਨ ਉੱਥੇ ਜ਼ੋਨ ਈਸ਼ਰ ਸਿੰਘ ਵਾਲਾ ਵਿਖੇ ਇਕ ਮੈਂਬਰ ਦੀ ਚੋਣ ਲਈ ਇਕ ਔਰਤ ਅਤੇ ਵਿਅਕਤੀ ਦਰਮਿਆਨ ਵੋਟਿੰਗ ਰਾਹੀਂ ਜਿੱਤ ਹਾਰ ਦਾ ...

ਪੂਰੀ ਖ਼ਬਰ »

ਪਰਮਿੰਦਰ ਢੀਂਡਸਾ ਦੀ ਮਹਿਲ ਕਲਾਂ ਫੇਰੀ ਨੂੰ ਲੈ ਕੇ ਯੂਥ ਵਰਕਰਾਂ 'ਚ ਉਤਸ਼ਾਹ-ਰੂਬਲ ਗਿੱਲ ਕੈਨੇਡਾ

ਮਹਿਲ ਕਲਾਂ, 28 ਜਨਵਰੀ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪ੍ਰਮੁੱਖ ਅਕਾਲੀ ਆਗੂਆਂ ਵਲੋਂ ਮੈਂਬਰ ਰਾਜ ਸਭਾ ਸ: ਸੁਖਦੇਵ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਡਟਣ ਤੋਂ ਬਾਅਦ ਢੀਂਡਸਾ ਸਮਰਥਕਾਂ ਵਲੋਂ ਹਲਕੇ ...

ਪੂਰੀ ਖ਼ਬਰ »

ਫਾਸ਼ਿਸ਼ਟ ਹਮਲੇ ਵਿਰੋਧੀ ਜਮਹੂਰੀ ਫ਼ਰੰਟ ਵਲੋਂ ਕਨਵੈੱਨਸ਼ਨ

ਬਰਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਫਾਸ਼ਿਸ਼ਟ ਹਮਲੇ ਵਿਰੋਧੀ ਜਮਹੂਰੀ ਫ਼ਰੰਟ ਜ਼ਿਲ੍ਹਾ ਬਰਨਾਲਾ ਵਲੋਂ ਸਥਾਨਕ ਤਰਕਸ਼ੀਲ ਭਵਨ ਵਿਖੇ ਡਾ: ਰਜਿੰਦਰਪਾਲ, ਚਰਨਜੀਤ ਕੌਰ, ਗੁਰਪ੍ਰੀਤ ਸਿੰਘ ਰੂੜੇਕੇ, ਮਨੋਹਰ ਲਾਲ, ਖੁਸ਼ੀਆ ਸਿੰਘ ਅਤੇ ਪਵਿੱਤਰ ਲਾਲੀ ਦੀ ...

ਪੂਰੀ ਖ਼ਬਰ »

12ਵੀਂ ਜਮਾਤ ਦੀ ਵਿਦਿਆਰਥਣ ਆਜ਼ਮਾ ਨੂੰ ਬੈੱਸਟ ਵਿਦਿਆਰਥਣ ਦਾ ਿਖ਼ਤਾਬ ਦਿੱਤਾ

ਭਦੌੜ, 28 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਨਾਲ ਮਿਲ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX