ਤਾਜਾ ਖ਼ਬਰਾਂ


ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ
. . .  47 minutes ago
ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਅੱਜ ਦੂਸਰੀ ਮੌਤ ਹੋਣ ਦੀ ਖਬਰ ਹੈ। 60-65 ਸਾਲਾ ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਅੱਜ ਸ਼ਾਮ ਦਮ ਤੋੜਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੇ ਸੰਪਰਕ ਵਿਚ ਰਿਹਾ ਸੀ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ।
ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ
. . .  55 minutes ago
ਮਾਹਿਲਪੁਰ, 29 ਮਾਰਚ (ਦੀਪਕ ਅਗਨੀਹੋਤਰੀ) - ਕੋਰੋਨਾ ਵਾਇਰਸ ਦੇ ਚਲਦੇ ਪਿੰਡ ਭੂਨੋ ਵਿਚ 15 ਸ਼ੱਕੀ ਮਰੀਜ਼ਾਂ ਦੇ ਕੀਤੇ ਕੋਰੋਨਾ ਟੈਸਟ ਤੋਂ ਬਾਅਦ ਇਤਿਹਾਤ ਵਜੋਂ ਪ੍ਰਸ਼ਾਸਨ ਨੇ ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ...
ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ
. . .  about 1 hour ago
ਬੰਗਾ, 29 ਮਾਰਚ-(ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚੋਂ ਕੋਵਿਡ-19 ਦੇ ਲਏ ਗਏ ਸੈਂਪਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 352 ਸੈਂਪਲ...
ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ
. . .  about 1 hour ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰ ਪਾਲ਼ ਸਿੰਘ) - ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 144 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 72 ਦੀ ਰਿਪੋਰਟ...
ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ
. . .  about 1 hour ago
ਬਰਨਾਲਾ, 29 ਮਾਰਚ (ਧਰਮਪਾਲ ਸਿੰਘ) - ਰੇਲਵੇ ਸਟੇਸ਼ਨ 'ਤੇ ਰਹਿਣ ਵਾਲੀ ਪਰਵਾਸੀ ਔਰਤ ਦੀ ਮੌਤ ਦੇ ਮਾਮਲੇ ਵਿਚ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਪਸ਼ਟ ਕੀਤਾ...
ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ
. . .  about 1 hour ago
ਲੁਧਿਆਣਾ, 29 ਮਾਰਚ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਤੋਂ 93 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ ਇੱਕ...
ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ
. . .  about 2 hours ago
ਫ਼ਿਰੋਜ਼ਪੁਰ, 29 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਤੇ ਕਹਿਰ ਮਚਾ ਰਹੇ ਕੋਰੋਨਾ ਵਾਇਰਸ ਦੀ ਮਾਰ ਤੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਚਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਦੂਜੇ ਦਿਨ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  about 3 hours ago
ਜਲੰਧਰ, 29 ਮਾਰਚ (ਚਿਰਾਗ਼ ਸ਼ਰਮਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ...
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  1 minute ago
ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆ ਜੇਲ੍ਹਾਂ 'ਚ ਬੰਦ 6000 ਦੇ ਕਰੀਬ,,,,
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  about 4 hours ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ 'ਚ ਪ੍ਰਾਈਵੇਟ ਸਕੂਲ...
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  about 4 hours ago
ਘਨੌਰ, 29 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਨੇਪਾਲ ਤੋਂ ਵਾਪਸ ਪਰਤੇ ਰਾਮਨਗਰ ਸੈਣੀਆਂ (ਸ਼ੰਭੂ, ਪਟਿਆਲਾ) ਦੇ 21 ਸਾਲਾਂ ਦੇ...
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  about 4 hours ago
ਮਾਛੀਵਾੜਾ ਸਾਹਿਬ 28 ਮਾਰਚ (ਮਨੋਜ ਕੁਮਾਰ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਡਰ ਕਿਸ ਕਦਰ ਆਮ ਲੋਕਾਂ ਦੇ ਜਹਿਨ ...
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  about 5 hours ago
ਮਾਨਸਾ, 29 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਦੇ ਜੰਮਪਲ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ....
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  about 5 hours ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ...
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  about 5 hours ago
ਚੰਡੀਗੜ੍ਹ, 29 ਮਾਰਚ- ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ 'ਚ ਉਦਯੋਗਾਂ ਅਤੇ ਵਪਾਰਕ ਅਦਾਰਿਆਂ ਨੂੰ ਇਕ ਐਡਵਾਈਜ਼ਰੀ ....
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  about 5 hours ago
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  about 6 hours ago
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 6 hours ago
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  about 6 hours ago
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  about 6 hours ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  about 6 hours ago
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  about 7 hours ago
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  about 7 hours ago
ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ
. . .  about 1 hour ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 7 hours ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  about 8 hours ago
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  about 8 hours ago
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  about 8 hours ago
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  about 8 hours ago
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  about 8 hours ago
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  1 minute ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  about 9 hours ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  about 9 hours ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  about 9 hours ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  about 9 hours ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  about 9 hours ago
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  about 10 hours ago
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  about 10 hours ago
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  about 10 hours ago
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  about 10 hours ago
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  about 10 hours ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  about 11 hours ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 11 hours ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  about 12 hours ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  about 12 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  about 12 hours ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  about 12 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  about 12 hours ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  about 12 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਜਲੰਧਰ

ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ 28.5 ਕਰੋੜ ਦੀ ਰਾਹਤ ਜਾਰੀ

ਜਲੰਧਰ, 28 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਉਪ ਮੰਡਲ ਮੈਜਿਸਟਰੇਟ ਸ਼ਾਹਕੋਟ ਅਤੇ ਫਿਲੌਰ ਨੂੰ ਕਿਹਾ ਕਿ ਜ਼ਿਲ੍ਹੇ 'ਚ ਹੜ੍ਹਾਂ ਦੌਰਾਨ ਕਿਸਾਨਾਂ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ 28.5 ਕਰੋੜ ਦੀ ਰਾਹਤ ਰਾਸ਼ੀ ਨੂੰ ਵੰਡਣ ਦੀ ਪ੍ਰਕਿਰਿਆ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ | ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਉਪ ਮੰਡਲ ਮੈਜਿਸਟਰੇਟਾਂ ਅਤੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਿਛਲੇ ਸਾਲ ਦੌਰਾਨ ਜ਼ਿਲ੍ਹੇ ਵਿਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਲਈ 28.5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 21.90 ਕਰੋੜ ਸਬ ਡਵੀਜ਼ਨ ਸ਼ਾਹਕੋਟ, 2.76 ਕਰੋੜ ਸਬ ਡਵੀਜ਼ਨ ਨਕੋਦਰ ਤੇ 2.19 ਕਰੋੜ ਸਬ ਡਵੀਜ਼ਨ ਫਿਲੌਰ ਵਿਖੇ ਫ਼ਸਲਾਂ ਦੇ ਹੋਏ ਨੁਕਸਾਨ ਲਈ ਜਾਰੀ ਕੀਤੇ ਗਏ ਹਨ | ਸ੍ਰੀ ਸ਼ਰਮਾ ਨੇ ਦੱਸਿਆ ਕਿ 1.37 ਕਰੋੜ ਰੁਪਏ ਘਰਾਂ ਦੇ ਹੋਏ ਨੁਕਸਾਨ, 30.33 ਲੱਖ ਪਸ਼ੂ ਧੰਨ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 4 ਲੱਖ ਰੁਪਏ ਉਨਾਂ ਪਰਿਵਾਰਾਂ ਲਈ ਜਾਰੀ ਕੀਤੇ ਗਏ ਹਨ ਜਿਨਾਂ ਦੇ ਕਿਸੇ ਪਰਿਵਾਰਕ ਮੈਂਬਰ ਦੀ ਹੜ੍ਹਾਂ ਦੌਰਾਨ ਜਾਨ ਗਈ ਹੈ | ਉਨ੍ਹਾਂ ਉਪ ਮੰਡਲ ਮੈਜਿਸਟਰੇਟ ਸ਼ਾਹਕੋਟ, ਨਕੋਦਰ ਅਤੇ ਫਿਲੌਰ ਨੂੰ ਕਿਹਾ ਕਿ ਨਿੱਜੀ ਧਿਆਨ ਦਿੰਦੇ ਹੋਏ ਮੁਆਵਜ਼ੇ ਦੀ ਵੰਡ ਨੂੰ ਯਕੀਨੀ ਬਣਾਇਆ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ, ਡਾ. ਸੰਜੀਵ ਸ਼ਰਮਾ, ਡਾ. ਜੈ ਇੰਦਰ ਸਿੰਘ ਅਤੇ ਸਵੀ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਅਮਨਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ |

12 ਸਾਲ ਦੇ ਬੱਚੇ ਨੂੰ ਪਿਟਬੁੱਲ ਨੇ ਵੱਢਿਆ, ਗੰਭੀਰ ਜ਼ਖ਼ਮੀ

ਜਲੰਧਰ, 28 ਜਨਵਰੀ (ਐੱਮ.ਐੱਸ. ਲੋਹੀਆ) - ਅੱਜ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਕੋਲ ਰੇਲਵੇ ਰੋਡ ਦੇ ਰਹਿਣ ਵਾਲੇ ਵੋਹਿਤ ਉੱਪਲ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ 12 ਸਾਲ ਦਾ ਲੜਕਾ ਲਕਸ਼ੇ ਉੱਪਲ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਆਪਣੀ ਸਾਇਕਲ 'ਤੇ ਪੁਰੀਆਂ ਮੁਹੱਲੇ ਟਿਊਸ਼ਨ ...

ਪੂਰੀ ਖ਼ਬਰ »

ਡੀ. ਸੀ., ਪੁਲਿਸ ਕਮਿਸ਼ਨਰ ਅਤੇ ਸਿਵਲ ਜੱਜ ਵਲੋਂ ਤੇਜ਼ਾਬੀ ਹਮਲੇ ਤੇ ਸਰੀਰਿਕ ਸ਼ੋਸ਼ਣ ਤੋਂ ਪੀੜਤਾਂ ਦੇ ਕੇਸਾਾ ਸਬੰਧੀ ਜਾਗਰੂਕ ਕਰਨ 'ਤੇ ਜ਼ੋਰ

ਜਲੰਧਰ 28 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਪ ਇੰਦਰ ਸਿੰਘ ਵਲੋਂ ਤੇਜਾਬੀ ਹਮਲੇ ਅਤੇ ਸਰੀਰਿਕ ਸ਼ੋਸਣ ਤੋਂ ਪੀੜਤ ਮਹਿਲਾਵਾਂ ...

ਪੂਰੀ ਖ਼ਬਰ »

ਬੱਚਾ ਅਗਵਾ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਔਰਤ ਕਾਬੂ, ਜ਼ਮਾਨਤ 'ਤੇ ਰਿਹਾਅ

ਮਕਸੂਦਾਂ, 28 ਜਨਵਰੀ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਜਲੰਧਰ-ਅੰਮਿ੍ਤਸਰ ਹਾਈਵੇ 'ਤੇ ਸਥਿਤ ਫੇਅਰ ਫਾਰਮ ਰਿਜ਼ੋਰਟਸ ਨੇੜੇ ਇਕ ਪਲਾਟ ਦੀ ਰਾਖੀ ਲਈ ਬਣਿਆਂ ਦੁਕਾਨਾਂ 'ਚ ਰਹਿੰਦੇ ਇਕ ਪ੍ਰਵਾਸੀ ਪਰਿਵਾਰ ਦੇ 15 ਦਿਨ ਦੇ ਬੱਚੇ ਨੂੰ ਹਾਈਵੇ ਦੇ ਫੁੱਟਪਾਥ 'ਤੇ ਆਪਣੀ ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਬਾਬਾ ਮੋਹਨ ਦਾਸ ਨਗਰ 'ਚ ਹੋਏ ਧਮਾਕੇ ਲਈ ਦੋਸ਼ੀ ਜਿੰਦੀ ਗਿ੍ਫ਼ਤਾਰ

ਮਕਸੂਦਾਂ, 28 ਜਨਵਰੀ (ਲਖਵਿੰਦਰ ਪਾਠਕ)-ਦੀਵਾਲੀ ਦੀ ਰਾਤ ਥਾਣਾ 1 ਅਧੀਨ ਆਉਂਦੇ ਬਾਬਾ ਮੋਹਨ ਦਾਸ ਨਗਰ 'ਚ ਇਕ ਪਲਾਟ ਦੀ ਚਾਰਦੀਵਾਰੀ ਦੇ ਅੰਦਰ ਹੋਏ ਜ਼ੋਰਦਾਰ ਧਮਾਕੇ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਹਰਜਿੰਦਰ ਸਿੰਘ ਜਿੰਦੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ, ਜੋ ਕਿ ...

ਪੂਰੀ ਖ਼ਬਰ »

ਐਮ.ਪੀ. ਅਤੇ ਡੀ.ਸੀ. ਵਲੋਂ 48 ਲੱਖ ਦੀ ਲਾਗਤ ਨਾਲ ਤਿਆਰ ਸਖੀ-ਵਨ ਸਟਾਪ ਕੇਂਦਰ ਦੀ ਇਮਾਰਤ ਲੋਕਾਂ ਨੂੰ ਸਮਰਪਿਤ

ਜਲੰਧਰ 28 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸੰਸਦ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ, ਵਲੋਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਖੀ-ਵਨ ਸਟਾਪ ...

ਪੂਰੀ ਖ਼ਬਰ »

3 ਲੱਖ ਤੋਂ ਜ਼ਿਆਦਾ ਪਾਣੀ ਮੀਟਰ ਲਗਾਉਣ ਦੀ ਸੋਚ ਰਹੀ ਨਿਗਮ ਵਿੱਤੀ ਸੰਕਟ 'ਚ ਫਸੀ

ਸ਼ਿਵ ਸ਼ਰਮਾ ਜਲੰਧਰ, 28 ਜਨਵਰੀ- ਇਸ ਸਾਲ ਪਾਣੀ ਸੀਵਰੇਜ ਬਿਲ ਲਈ ਲਾਗੂ ਹੋਣ ਵਾਲੀ ਵਾਟਰ ਮੀਟਰ ਨੀਤੀ ਨੂੰ ਲੈ ਕੇ ਨਿਗਮ ਵਿਚ ਪੇਚ ਫਸ ਗਿਆ ਹੈ ਜਿਸ ਕਰਕੇ ਬੈਠਕਾਂ ਤਾਂ ਵਾਰ-ਵਾਰ ਹੋ ਰਹੀਆਂ ਹਨ ਪਰ ਅਜੇ ਤੱਕ ਇਸ ਦਾ ਹੱਲ ਨਹੀਂ ਨਿਕਲ ਸਕਿਆ ਹੈ | ਮੇਅਰ ਸਮੇਤ ਬਣਾਈ ਗਈ ...

ਪੂਰੀ ਖ਼ਬਰ »

ਡਾਕਟਰਾਂ ਦੀ ਸੁਰੱਖਿਆ ਲਈ ਪੁਲਿਸ ਕਮਿਸ਼ਨਰ ਨੇ ਜਾਰੀ ਕੀਤਾ ਹੈਲਪ ਲਾਈਨ ਨੰਬਰ

ਜਲੰਧਰ, 28 ਜਨਵਰੀ (ਐੱਮ.ਐੱਸ. ਲੋਹੀਆ) - ਨਿੱਜੀ ਹਸਪਤਾਲਾਂ 'ਚ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵਲੋਂ ਹਸਪਤਾਲਾਂ 'ਚ ਹੰਗਾਮਾ ਕਰਕੇ ਡਾਕਟਰਾਂ ਅਤੇ ਸਟਾਫ਼ ਨਾਲ ਕੁੱਟਮਾਰ ਮਾਰ ਕਰਨ ਅਤੇ ਹਸਪਤਾਲ ਦੇ ਸਾਮਾਨ ਦੀ ਭੰਨ੍ਹ ਤੋੜ ਕਰਨ ਦੇ ਮਾਮਲਿਆਂ ਨੂੰ ਧਿਆਨ 'ਚ ...

ਪੂਰੀ ਖ਼ਬਰ »

ਮਾੜੇ ਰਿਕਾਰਡ ਵਾਲੇ ਮੁਲਾਜ਼ਮਾਂ ਨੂੰ ਜਬਰੀ ਸੇਵਾਮੁਕਤ ਕਰਨ 'ਤੇ ਵਧਿਆ ਪੁਲਿਸ ਕਮਿਸ਼ਨਰ ਦਾ ਮਾਣ

ਜਲੰਧਰ, 28 ਜਨਵਰੀ (ਐੱਮ.ਐੱਸ. ਲੋਹੀਆ) - ਮਾੜੇ ਰਿਕਾਰਡ ਵਾਲੇ ਪੁਲਿਸ ਕਰਮਚਾਰੀਆਂ ਨੂੰ ਛਾਂਟ ਕੇ ਪੰਜਾਬ ਪੁਲਿਸ ਦੀ ਲੋਕਾਂ 'ਚ ਛਵੀ ਨੂੰ ਸਾਫ਼ ਕਰਨ ਦੇ ਮੰਤਵ ਨਾਲ ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ 5 ਏ.ਐਸ.ਆਈ., 6 ਹੌਲਦਾਰ ਤੇ ਇਕ ਸਿਪਾਹੀ ਸਮੇਤ ...

ਪੂਰੀ ਖ਼ਬਰ »

ਗਰਾਂੳਾੂਡ ਵਿਚ ਖੇਡ ਰਹੇ ਨੌਜਵਾਨ 'ਤੇ ਅੱਧਾ ਦਰਜਨ ਵਿਅਕਤੀਆਂ ਨੇ ਕੀਤਾ ਹਮਲਾ

ਜਲੰਧਰ, 28 ਜਨਵਰੀ-(ਐਮ. ਐਸ.ਲੋਹੀਆਂ)-ਥਾਣਾ ਨੰਬਰ ਡਵੀਜਨ 2 ਦੇ ਕੁਆਰਟਰਾਂ ਨੇੜੇ ਗਰਾਂਊਾਡ ਵਿਚ ਖੇਡ ਰਹੇ ਏ. ਐਸ. ਆਈ ਰਾਜ ਕੁਮਾਰ ਦੇ ਲੜਕੇ ਰਿਤਿਕ 'ਤੇ ਕਰੀਬ ਅੱਧਾ ਦਰਜਨ ਵਿਅਕਤੀਆਂ ਨੇ ਹਮਲਾ ਕਰ ਦਿੱਤਾ | ਇਸ ਹਮਲੇ ਵਿਚ ਰਿਤਿਕ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਰਸਾ ਵਿਹਾਰ 'ਚ ਬਸੰਤ ਮੇਲਾ ਅੱਜ

ਜਲੰਧਰ, 28 ਜਨਵਰੀ (ਹਰਵਿੰਦਰ ਸਿੰਘ ਫੁੱਲ)-ਨੌਜਵਾਨ ਪੀੜ੍ਹੀ ਨੂੰ ਸੂਬੇ ਦੇ ਅਮੀਰ ਸਭਿਆਚਾਰਕ ਗਤੀਵਿਧੀਆਂ ਬਾਰੇ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਵਿਰਸਾ ਵਿਹਾਰ ਵਿਖੇ 29 ਜਨਵਰੀ ਨੂੰ ਬਸੰਤ ਉਤਸਵ ਮਨਾਇਆ ਜਾਵੇਗਾ | ਡਿਪਟੀ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਖ਼ਾਲਸਾ ਅੰਮਿ੍ਤਸਰ ਸਰਾਂ ਦੇ ਚੇਅਰਮੈਨ ਨਿਯੁਕਤ

ਜਲੰਧਰ, 28 ਜਨਵਰੀ (ਮੇਜਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਉੱਪਰ ਭੁਪਿੰਦਰ ਸਿੰਘ ਖ਼ਾਲਸਾ ਨੂੰ ਦਿੱਲੀ ਕਮੇਟੀ ਦੀ ਅੰਮਿ੍ਤਸਰ 'ਚ ਬਣੀ ਗੁਰੂ ਤੇਗ ਬਹਾਦਰ ਯਾਤਰੀ ਸਰਾਂ ਦਾ ...

ਪੂਰੀ ਖ਼ਬਰ »

ਈ.ਐਸ.ਆਈ. ਹਸਪਤਾਲ 'ਚ ਮਨਾਇਆ ਗਣਤੰਤਰ ਦਿਵਸ

ਜਲੰਧਰ, 28 ਜਨਵਰੀ (ਐੱਮ.ਐੱਸ. ਲੋਹੀਆ) - ਈ.ਐਸ.ਆਈ. ਹਸਪਤਾਲ 'ਚ 71 ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਮੈਡੀਕਲ ਸੁਪਰਡੈਂਟ ਡਾ. ਜਸਪ੍ਰੀਤ ਕੌਰ ਸੇਖੋਂ ਵਲੋਂ ਤਿਰੰਗ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਚਾਈਨਾ ਡੋਰ ਵੇਚਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਜਲੰਧਰ, 28 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਉਪ ਮੰਡਲ ਮੈਜਿਸਟਰੇਟਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸ਼ਖਤ ...

ਪੂਰੀ ਖ਼ਬਰ »

ਪੁਰਾਣੀ ਸਬਜ਼ੀ ਮੰਡੀ ਕੋਲ 6 ਇਮਾਰਤਾਂ ਸੀਲ

ਜਲੰਧਰ, 28 ਜਨਵਰੀ (ਸ਼ਿਵ)-ਜਾਇਦਾਦ ਕਰ ਦੀ ਅਦਾਇਗੀ ਨਾ ਕਰਨ ਕਰਕੇ ਨਿਗਮ ਦੇ ਜਾਇਦਾਦ ਕਰ ਵਿਭਾਗ ਨੇ ਪੁਰਾਣੀ ਸਬਜ਼ੀ ਮੰਡੀ ਕਪੂਰਥਲਾ ਰੋਡ ਸਥਿਤ 6 ਹੋਰ ਇਮਾਰਤਾਂ ਸੀਲ ਕਰ ਦਿੱਤੀਆਂ ਹਨ | ਨਿਗਮ ਦੀ ਟੀਮ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਇਮਾਰਤਾਂ ਸੀਲ ਕਰਨ ਦੀ ਕਾਰਵਾਈ ...

ਪੂਰੀ ਖ਼ਬਰ »

ਹਰਕੇਵਲ ਸਿੰਘ ਬਾਹੀਆ ਨਮਿਤ ਸ਼ਰਧਾਂਜਲੀ ਸਮਾਗਮ

ਜਲੰਧਰ, 28 ਜਨਵਰੀ (ਅ.ਬ.)-ਰਿਸਾਲਦਾਰ ਬਿਸ਼ਨ ਸਿੰਘ ਦੇ ਪੋਤੇ ਅਤੇ ਜ਼ੈਲਦਾਰ ਬੇਅੰਤ ਸਿੰਘ ਬਾਹੀਆ ਦੇ ਸਪੁੱਤਰ ਨੰਬਰਦਾਰ ਹਰਕੇਵਲ ਸਿੰਘ ਬਾਹੀਆ, ਜੋ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 28 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਨੀਲ ਕੁਮਾਰ ਪੁੱਤਰ ਮੁਖਤਿਆਰ ਸਿੰਘ ਵਾਸੀ ਨਿਊ ਨਾਗਰਾ, ਜਲੰਧਰ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਸਤੀ ਸ਼ੇਖ 'ਚ ਇਨਾਮ ਵੰਡ ਸਮਾਗਮ ਕਰਵਾਇਆ

ਜਲੰਧਰ, 28 ਜਨਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ਉਪਰੰਤ ਵਿਦਿਆਰਥਣਾਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ...

ਪੂਰੀ ਖ਼ਬਰ »

ਅਫ਼ਸਰ ਵਾਈਵਜ਼ ਜਿੰਮਖਾਨਾ ਕਲੱਬ 'ਚ ਬਸੰਤ ਪੰਚਮੀ ਦੀ ਧੂਮ

ਜਲੰਧਰ, 28 ਜਨਵਰੀ (ਹਰਵਿੰਦਰ ਸਿੰਘ ਫੁੱਲ)-ਅਫ਼ਸਰ ਵਾਈਵਜ਼ ਲੇਡੀਜ ਜਿੰਮਖਾਨਾ ਕਲੱਬ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਜਿੰਮਖਾਨਾ ਕਲੱਬ ਦੇ ਵਿਹੜੇ 'ਚ ਡਾ. ਉਪਸਨਾ ਵਰਮਾ ਦੀ ਅਗਵਾਈ 'ਚ ਬੜੀ ਧੂਮਧਾਮ ਨਾਲ ਗਿਆ | ਜਿਸ ਵਿਚ ਕਲੱਬ ਮੈਂਬਰਾਂ ਨੇ ਬੜੇ ਉਤਸ਼ਾਹ ਨਾਲ ਸ਼ਿਰਕਤ ...

ਪੂਰੀ ਖ਼ਬਰ »

ਐੱਸ.ਜੀ.ਐਨ. ਡੇਅ ਬੋਰਡਿੰਗ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ

ਜਲੰਧਰ, 28 ਜਨਵਰੀ (ਰਣਜੀਤ ਸਿੰਘ ਸੋਢੀ)-ਐੱਸ.ਜੀ.ਐਨ. ਡੇਅ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਖਹਿਰਾ ਕਾਲੋਨੀ ਕੋਟ ਸਦੀਕ ਕਾਲਾ ਸੰਘੀਆਂ ਰੋਡ ਜਲੰਧਰ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ, ਜਿਸ ਸੰਸਥਾ ਦੇ ਵਿਦਿਆਰਥੀਆਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਰਾਜ ਮੋਹਨੀ ਸੌਾਧੀ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾ ਇਗੀ

ਜਲੰਧਰ, 28 ਜਨਵਰੀ (ਸ਼ਿਵ)-ਪੰਜਾਬ ਕਸ਼ਮੀਰ ਫਾਈਨਾਂਸ ਲਿਮਟਿਡ ਦੀ ਚੇਅਰਪਰਸਨ ਅਤੇ ਸ੍ਰੀ ਆਲੌਕ ਸੋਂਧੀ, ਵਿਵੇਕ ਸੋਂਧੀ ਦੀ ਮਾਤਾ ਸ੍ਰੀਮਤੀ ਰਾਜ ਮੋਹਨੀ ਸੋਂਧੀ ਦਾ ਅੱਜ ਕਿਸ਼ਨ ਪੁਰਾ ਸ਼ਮਸ਼ਾਨ ਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਰਾਜ ਮੋਹਨੀ ਸੌਾਧੀ ਦਾ ਬੀਤੇ ...

ਪੂਰੀ ਖ਼ਬਰ »

2 ਭਗੌੜੇ ਕਾਬੂ

ਮਕਸੂਦਾਂ, 28 ਜਨਵਰੀ (ਲਖਵਿੰਦਰ ਪਾਠਕ)-ਥਾਣਾ 3 ਦੀ ਪੁਲਿਸ ਨੇ 30 ਅਕਤੂਬਰ 2017 ਨੂੰ ਆਬਕਾਰੀ ਐਕਟ ਦੇ ਮਾਮਲੇ 'ਚ ਨਾਮਜ਼ਦ ਵਿਸ਼ਾਲ ਉਰਫ਼ ਸ਼ੇਰੂ ਪੁੱਤਰ ਵਿਜੇ ਕੁਮਾਰ ਵਾਸੀ ਜਗਤਪੁਰਾ ਨੂੰ ਗਿ੍ਫ਼ਤਾਰ ਕੀਤਾ ਹੈ ਜ ੋਕਿ ਮਾਮਲੇ 'ਚ ਲੰਬੇ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ | ...

ਪੂਰੀ ਖ਼ਬਰ »

ਐਚ. ਐਮ. ਵੀ. ਕਾਲਜ ਵਿਖੇ ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ

ਜਲੰਧਰ, 28 ਜਨਵਰੀ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਜਲੰਧਰ ਵਿਖੇ 89ਵੀਂ ਕਨਵੋਕੇਸ਼ਨ ਪਿ੍ੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਦੀ ਯੋਗ ਅਗਵਾਈ ਹੇਠ ਕਰਵਾਈ ਗਈ, ਜਿਸ 'ਚ ਸ਼ਿਵ ਰਮਨ ਗੌੜ (ਰਿਟਾ. ਆਈ.ਏ.ਐੱਸ.), ਡਾਇਰੈਕਟਰ ਉੱਚ ਸਿੱਖਿਆ ਡੀ.ਏ.ਵੀ. ...

ਪੂਰੀ ਖ਼ਬਰ »

ਪ੍ਰੇਮ ਚੰਦ ਮਾਰਕੰਡਾ ਐਸ.ਡੀ. ਕਾਲਜ ਵਿਖੇ ਆਈ. ਕਿਊ. ਏ. ਸੀ. ਨੇ ਕਰਵਾਇਆ ਸੈਮੀਨਾਰ

ਜਲੰਧਰ, 28 ਜਨਵਰੀ (ਰਣਜੀਤ ਸਿੰਘ ਸੋਢੀ)-ਪ੍ਰੇਮ ਚੰਦ ਮਾਰਕੰਡਾ ਐੱਸ.ਡੀ. ਕਾਲਜ ਲੜਕੀਆਂ ਜਲੰਧਰ ਵਿਖੇ ਇੰਟਰਨਲ ਕੁਆਲਿਟੀ ਐਸ਼ਯੋਰੈਂਸ ਸੈੱਲ (ਆਈ.ਕਿਊ.ਏ.ਸੀ.) ਵਲੋਂ ਨੈਕ ਦੇ ਸਹਿਯੋਗ ਨਾਲ 'ਕੁਆਲਿਟੀ ਸਸਟੇਨੈਂਸ ਇਨੀਸ਼ੀਏਟਿਵ ਇਨ ਟੀਚਿੰਗ ਐਾਡ ਲਰਨਿੰਗ ਇਨ ਹਾਇਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX