ਤਾਜਾ ਖ਼ਬਰਾਂ


ਆਸ਼ਿਕੀ ਪ੍ਰਸਿੱਧੀ ਅਦਾਕਾਰ ਰਾਹੁਲ ਰਾਏ ਨੂੰ ਬ੍ਰੇਨ ਸਟ੍ਰੋਕ , ਹਸਪਤਾਲ ਦਾਖਲ ਕਰਵਾਇਆ ਗਿਆ
. . .  1 day ago
ਮੁੰਬਈ, 29 ਨਵੰਬਰ - ਅਭਿਨੇਤਾ ਰਾਹੁਲ ਰਾਏ ਬ੍ਰੇਨ ਸਟ੍ਰੋਕ ਹੋਣ 'ਤੇ ਮੁੰਬਈ ਦੇ ਨਾਨਾਵਤੀ ਹਸਪਤਾਲ' ‘ਚ ਦਾਖਲ ਕਰਵਾਇਆ ਗਿਆ । 1990 ਦੀ ਫਿਲਮ 'ਆਸ਼ਿਕੀ' ਫੇਮ ਅਦਾਕਾਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤਾ ਤੂਤ ਦੀ ਕਰੰਟ ਲੱਗਣ ਨਾਲ ਹੋਈ ਮੌਤ
. . .  1 day ago
ਕੁੱਲਗੜ੍ਹੀ ,29 ਨਵੰਬਰ ( ਸੁਖਜਿੰਦਰ ਸਿੰਘ ਸੰਧੂ ) -ਫਿਰੋਜ਼ਪੁਰ ਮੋਗਾ ਮਾਰਗ ‘ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ‘ਤੇ ਕੰਮ ਕਰਦੇ ਚਾਰ ਮੁਲਾਜ਼ਮ ਨੂੰ ਬਿਜਲੀ ਦਾ ਕਰੰਟ ਲੱਗ ਗਿਆ ।ਇਹ ਪੰਪ ਦੇ ਮੁਲਾਜ਼ਮ ...
ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ
. . .  1 day ago
ਜੰਮੂ-ਕਸ਼ਮੀਰ , 29 ਨਵੰਬਰ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨਜ਼ (ਬੀ.ਆਰ.ਓ.) ਨੇ ਅੱਜ ਸ਼੍ਰੀਨਗਰ-ਸੋਨਮਾਰਗ ਸੜਕ 'ਤੇ ਜ਼ੋਜਿਲਾ ਪਾਸ' ਤੇ ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ ਹੈ ...
ਅਠ ਯਾਤਰੀਆਂ ਤੋਂ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਕੀਤਾ ਜ਼ਬਤ
. . .  1 day ago
ਚੇਨਈ , 29 ਨਵੰਬਰ - ਅਠ ਯਾਤਰੀਆਂ ਤੋਂ ਕਸਟਮਜ਼ ਐਕਟ ਤਹਿਤ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਜ਼ਬਤ ਕੀਤਾ ਗਿਆ, ਜੋ ਦੁਬਈ ਤੋਂ 28 ਨਵੰਬਰ ਅਤੇ 29 ਨਵੰਬਰ ਨੂੰ ਚੇਨਈ ਅੰਤਰਰਾਸ਼ਟਰੀ ...
ਕਾਰ-ਪਿਕਅੱਪ ਹਾਦਸੇ ਵਿਚ ਮਰਦ-ਔਰਤ ਖੇਤ ਮਜ਼ਦੂਰਾਂ ਸਮੇਤ 15 ਜ਼ਖ਼ਮੀ
. . .  1 day ago
ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ ’ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ ਵਿਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ...
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ...
ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ - ਕਪਿਲ ਸ਼ਰਮਾ
. . .  1 day ago
ਮੁੰਬਈ , 29 ਨਵੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਕਿਹਾ ਹੈ ਕਿ ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ । ਅਸੀਂ ਸਾਰੇ ਦੇਸ਼ ਵਾਸੀ ਕਿਸਾਨਾਂ ਦੇ ਨਾਲ ਹਾਂ । ਇਹ ਸਾਡੇ ਅੰਨਦਾਤਾ ...
ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਡੇਵਿਡ ਚਾਰਲਸ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 29 ਨਵੰਬਰ - ਮਸ਼ਹੂਰ ਹਾਲੀਵੁੱਡ ਅਭਿਨੇਤਾ ਡੇਵਿਡ ਚਾਰਲਸ ਪ੍ਰੌਸ ਦਾ ਦਿਹਾਂਤ ਹੋ ਗਿਆ । ਡੇਵਿਡ ਚਾਰਲਸ 85 ਸਾਲ ਦੇ ਸਨ । ਡੇਵਿਡ ਪ੍ਰੌਸ ਇੱਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬਾਡੀ ਬਿਲਡਰ ...
ਜੇਲ੍ਹ ਜਾਣ ਦੀ ਬਜਾਏ ਮੁੱਖ ਮਾਰਗ ਜਾਮ ਕਰਨ ਲਈ ਦਿੱਲੀ ਦਾ ਕਰਾਂਗੇ ਘਿਰਾਓ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਦਿੱਲੀ ਦੀ ਸਿੰਘੂ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਜਿਸ ਸਥਿਤੀ ਬਾਰੇ ਸਰਕਾਰ ਦੁਆਰਾ ਗੱਲਬਾਤ ਕੀਤੀ ਗਈ ਸੀ, ਅਸੀਂ ਇਸ ਨੂੰ ਕਿਸਾਨ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 105 ਨਵੇਂ ਮਰੀਜ਼ ਸਾਹਮਣੇ ਆਏ , 4 ਮਰੀਜ਼ਾਂ ਨੇ ਦਮ ਤੋੜਿਆ
. . .  1 day ago
ਲੁਧਿਆਣਾ,29 ਨਵੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ...
ਧਰਮਸ਼ਾਲਾ ‘ਚ ਉਡਾਣ ਭਰਨ ਦੌਰਾਨ ਪੈਰਾਗਲਾਈਡਰ ਕਰੈਸ਼, ਵਿਦੇਸ਼ੀ ਪਾਇਲਟ ਦੀ ਮੌਤ
. . .  1 day ago
ਧਰਮਸ਼ਾਲਾ, 29 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪੈਰਾਗਲਾਈਡਿੰਗ ਦੌਰਾਨ ਇੱਕ ਪੈਰਾਗਲਾਈਡਰ ਦੇ ਕਰੈਸ਼ ਹੋਣ ਨਾਲ ਇੱਕ ਵਿਦੇਸ਼ੀ ਪਾਇਲਟ ਦੀ ਮੌਤ ਹੋ ਗਈ । ਮ੍ਰਿਤਕ ਪਾਇਲਟ ਫਰਾਂਸ ਦੇ ਸੇਵਿਲੇ ਦਾ ...
ਅਸੀਂ ਸਿਰਫ ਤਾਂ ਹੀ ਜਾਵਾਂਗੇ ਜੇ ਗ੍ਰਹਿ ਮੰਤਰੀ ਬਿਨਾਂ ਸ਼ਰਤ ਮੀਟਿੰਗ ਬੁਲਾਉਣ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦਾ ਕਹਿਣਾ ਹੈ ਕਿ ਅਸੀਂ ਫੈਸਲਾ ਲਿਆ ਹੈ ਕਿ ਸਾਰੀਆਂ ਸਰਹੱਦਾਂ ਅਤੇ ਸੜਕਾਂ ਇਸ ਤਰ੍ਹਾਂ ਬਲਾਕ ਰਹਿਣਗੀਆਂ। ਗ੍ਰਹਿ ਮੰਤਰੀ ਨੇ ਇਕ ਸ਼ਰਤ ਰੱਖੀ ਸੀ ...
ਗੜ੍ਹਸ਼ੰਕਰ ਤੇ ਜੋਧਾਂ ਵਿਖੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  1 day ago
ਗੜ੍ਹਸ਼ੰਕਰ, ਜੋਧਾਂ, 29 ਨਵੰਬਰ (ਧਾਲੀਵਾਲ , ਗੁਰਵਿੰਦਰ ਸਿੰਘ ਹੈਪੀ) - ਗੜ੍ਹਸ਼ੰਕਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ...
ਸਰਹੱਦੀ ਖੇਤਰ 'ਚ ਕਰੋੜਾਂ ਦੀ ਹੈਰੋਇਨ ਸਮੇਤ ਇੱਕ ਕਾਬੂ
. . .  1 day ago
ਭਿੰਡੀ ਸੈਦਾਂ , ਅਜਨਾਲਾ 29 ਨਵੰਬਰ (ਪ੍ਰਿਤਪਾਲ ਸਿੰਘ ਸੂਫ਼ੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ...
ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਸਫਲਤਾ ਪੂਰਵਕ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ 10ਵੇਂ ਵਰ੍ਹੇ 'ਚ ਪ੍ਰਵੇਸ਼
. . .  1 day ago
ਸ੍ਰੀ ਅਨੰਦਪੁਰ ਸਾਹਿਬ , 29 ਨਵੰਬਰ{ ਜੇ ਐਸ ਨਿੱਕੂਵਾਲ}-ਸਫਲਤਾ ਪੂਰਵਕ ਬੀਤੇ 9 ਸਾਲਾਂ ‘ਚ ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਦਰਸ਼ਨ ਕਰਵਾ ਚੁੱਕੇ ਵਿਸ਼ਵ ਪਰ੍ਸਿੱਧ ਵਿਰਾਸਤ-ਏ-ਖਾਲਸਾ ਨੇ 10ਵੇਂ ਵਰ੍ਹੇ 'ਚ ਪ੍ਰਵੇਸ਼ ਕਰ ਲਿਆ ...
ਬਿਹਾਰ: ਸੁਰੱਖਿਆ ਬਲਾਂ ਨੇ ਗਯਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਕੀਤਾ ਬਰਾਮਦ
. . .  1 day ago
ਸਿਡਨੀ ਦੂਸਰਾ ਵਨਡੇ : ਭਾਰਤ 17 ਓਵਰਾਂ ਤੋਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 108 ਦੌੜਾਂ 'ਤੇ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ...
ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ। ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ...
ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਕੀਤੀ ਖਿੱਚ ਧੂਹ
. . .  1 day ago
ਬੀਣੇਵਾਲ , 29 ਨਵੰਬਰ (ਬੈਜ ਚੌਧਰੀ) - ਕਿਸਾਨ ਅੰਦੋਲਨ ਦੇ ਪੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਪਹੁੰਚੇ ਪੰਜਾਬ ਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਚੰਗੀ ਤਰ੍ਹਾਂ ਖਿੱਚ ਧੂਹ ਕੀਤੀ ਬਾਅਦ ਵਿਚ ਪੁਲਿਸ ਵਿਧਾਇਕਾਂ ਨੂੰ ਗ੍ਰਿਫ਼ਤਾਰ...
ਟਿਕਰੀ ਬਾਰਡਰ 'ਤੇ ਟਿੱਕੇ ਹੋਏ ਹਨ ਕਿਸਾਨ, ਵਰਤਾਇਆ ਜਾ ਰਿਹੈ ਲੰਗਰ
. . .  1 day ago
ਕਿਸਾਨ ਕਾਫ਼ਲੇ ਦੇ ਨਾਲ, 29 ਨਵੰਬਰ (ਨਾਇਬ ਸਿੱਧੂ) - ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਹਰਿਆਣਾ ਦਿੱਲੀ ਬਾਰਡਰ ਸਥਿਤ ਟਿਕਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਲੰਗਰ ਦੀ ਸੇਵਾ...
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ, ਕਈ ਜ਼ਖਮੀ
. . .  1 day ago
ਭੀਖੀ (ਮਾਨਸਾ), 29 ਨਵੰਬਰ (ਬਲਦੇਵ ਸਿੰਘ ਸਿੱਧੂ) - ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ...
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ ਟੀਚਾ
. . .  1 day ago
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ...
ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ
. . .  1 day ago
ਸੁਲਤਾਨ ਪੁਰ ਲੋਧੀ 29 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ...
ਦਿੱਲੀ 'ਚ ਕਿਸਾਨਾਂ ਦੀ ਆਮਦ ਕਾਰਨ ਕਈ ਕਈ ਕਿੱਲੋਮੀਟਰ ਤੱਕ ਲੱਗੇ ਲੰਬੇ ਜਾਮ
. . .  1 day ago
ਨਵੀਂ ਦਿੱਲੀ, 29 ਨਵੰਬਰ (ਦਮਨਜੀਤ ਸਿੰਘ) - ਜੀਂਦ ਰੋਹਤਕ ਦੇ ਰਸਤੇ ਲੱਖਾਂ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਇਸ ਸਮੇਂ ਦਿੱਲੀ ਵਿਚ ਵੱਡੀ ਟਰੈਫ਼ਿਕ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਵਿਚ ਕਈ ਕਈ ਕਿੱਲੋਮੀਟਰ ਤੱਕ ਦੇ ਲੰਬੇ ਜਾਮ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਸੁਧਾਰ ਘਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਾਲੀਆ ਲੈਬਜ਼ ਦੇ ਸਹਿਯੋਗ ਨਾਲ ਜ਼ਿਲ੍ਹਾ ਸੁਧਾਰ ਘਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੈਦੀਆਂ ਅਤੇ ਹਵਾਲਾਤੀਆਂ ਲਈ ਲਾਏ ਗਏ ਖ਼ੂਨ ਜਾਂਚ ਮੈਡੀਕਲ ਚੈੱਕਅਪ ਕੈਂਪ ਦਾ ਉਦਘਾਟਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਰੁਣਵੀਰ ਵਸ਼ਿਸਟ ਵਲੋਂ ਕੀਤਾ ਗਿਆ | ਇਸ ਮੌਕੇ ਅਥਾਰਿਟੀ ਦੇ ਸਕੱਤਰ ਅਤੇ ਸੀ.ਜੇ.ਐੱਮ. ਪਿ੍ਤਪਾਲ ਸਿੰਘ, ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਵੀ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਨੇ ਬੰਦੀਆਂ ਨੂੰ ਆਪਣੇ ਖ਼ੂਨ ਦੀ ਜਾਂਚ ਕਰਵਾਉਣ ਲਈ ਕਿਹਾ ਤਾਂ ਜੋ ਟੈੱਸਟ ਦੌਰਾਨ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਸਕੇ ਅਤੇ ਉਸ ਦਾ ਇਲਾਜ ਹੋ ਸਕੇ | ਇਸ ਮੌਕੇ ਡਾ: ਸਤਪਾਲ ਸਿੰਘ ਵਾਲੀਆ ਦੀ ਅਗਵਾਈ ਵਿਚ ਬੌਬੀ ਗਾਵੜੀ, ਹਰਜੀਤ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਗਾਵੜੀ 'ਤੇ ਅਧਾਰਿਤ ਟੀਮ ਵਲੋਂ 250 ਕੈਦੀਆਂ ਦੇ ਖ਼ੂਨ ਦੇ ਸੈਂਪਲ ਲਏ ਗਏ, ਜਿਸ ਵਿਚ ਲੀਵਰ, ਕਿਡਨੀ, ਹਾਰਟ ਫ਼ੰਕਸ਼ਨ ਤੋਂ ਇਲਾਵਾ ਸ਼ੂਗਰ ਅਤੇ ਕੈਲਸ਼ੀਅਮ ਦੇ ਟੈੱਸਟ ਕੀਤੇ ਗਏ | ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਡਾ: ਵਾਲੀਆ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ | ਸ੍ਰੀ ਵਸ਼ਿਸਟ ਵਲੋਂ ਡਾ: ਵਾਲੀਆ ਅਤੇ ਟੀਮ ਨੂੰ ਸਨਮਾਨਿਤ ਕੀਤਾ ਗਿਆ | ਡਾ: ਵਾਲੀਆ ਨੇ ਦੱਸਿਆ ਕਿ ਦੂਜੇ ਪੜਾਅ ਵਿਚ 31 ਜਨਵਰੀ ਨੂੰ 150 ਕੈਦੀਆਂ ਅਤੇ 100 ਸਟਾਫ਼ ਮੈਂਬਰਾਂ ਦੇ ਫ਼ਰੀ ਟੈੱਸਟ ਕੀਤੇ ਜਾਣਗੇ | ਇਸ ਉਪਰੰਤ ਜੱਜ ਸਾਹਿਬਾਨ ਦੁਆਰਾ ਜ਼ਿਲ੍ਹਾ ਜ਼ੇਲ੍ਹ ਦੇ ਬੈਰਕਾਂ, ਹਸਪਤਾਲ ਅਤੇ ਰਸੋਈ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ/ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਮਾਣਯੋਗ ਚੇਅਰਮੈਨ ਸਾਹਿਬ ਦੇ ਦਿਸ਼ਾ-ਨਿਰਦੇਸ਼ 'ਤੇ ਅਥਾਰਟੀ ਦੇ ਸਕੱਤਰ ਪਿ੍ਤਪਾਲ ਸਿੰਘ ਦੁਆਰਾ ਜ਼ੇਲ੍ਹ ਦੌਰੇ ਤੋਂ ਬਾਅਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਟੀਵਾਲਾ ਅਤੇ ਸਰਕਾਰੀ ਹਾਈ ਸਕੂਲ ਖਿੜਕੀਆਂਵਾਲਾ ਵਿਚ ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ, ਵਿਚੋਲਗੀ ਰਾਹੀਂ ਸਮਝੌਤੇ ਅਤੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਾਏ ਗਏ | ਸੈਮੀਨਾਰਾਂ ਦੌਰਾਨ ਸਕੱਤਰ ਸਾਹਿਬ ਦੁਆਰਾ ਬੱਚਿਆਂ ਅਤੇ ਅਧਿਆਪਕ ਸਾਹਿਬਾਨ ਨੂੰ ਭਾਰਤ ਦੀ ਆਜ਼ਾਦੀ ਦੇ ਸੰਗਰਾਮ ਲਈ ਆਪਣੇ ਪ੍ਰਾਣਾਂ ਦੀ ਅਹੁਤੀ ਦੇਣ ਵਾਲੇ ਸ਼ਹੀਦਾਂ ਦੀ ਯਾਦ ਵਿਚ 30 ਜਨਵਰੀ ਨੂੰ ਸਵੇਰੇ 11 ਵਜੇ ਮੋਨ ਰੱਖਣ ਲਈ ਪ੍ਰੇਰਿਆ ਗਿਆ |

ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਲਈ ਸਾਰੀਆਂ ਸਿਹਤ ਸੰਸਥਾਵਾਂ 'ਚ ਅਲੱਗ ਵਾਰਡ ਬਣਾਏ ਗਏ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਚੀਨ ਵਿਚ ਤੇਜ਼ੀ ਨਾਲ ਫੈਲ ਰਹੇ ਜਾਨਲੇਵਾ ਕੋਰੋਨਾ ਵਾਇਰਸ ਨੂੰ ਲੈ ਕੇ ਦੁਨੀਆਂ ਵਿਚ ਜ਼ਿਆਦਾਤਰ ਦੇਸ਼ ਅਲਰਟ ਹੋ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਚੀਨ ਵਿਚ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਨੇ ਤਨਖ਼ਾਹ ਸਮਝੌਤਾ ਲਾਗੂ ਕਰਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ

ਮਲੋਟ, 28 ਜਨਵਰੀ (ਮੱਕੜ)-ਯੂਨਾਈਟਿਡ ਫ਼ੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਚਾਰੇ ਬਰਾਂਚਾਂ ਦੇ ਕਰਮਚਾਰੀਆਂ ਨੇ ਇੰਡੀਅਨ ਬੈਂਕ ਐਸੋਸੀਏਸ਼ਨ ਅਤੇ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਕਰਮਚਾਰੀਆਂ ਨੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡੀ.ਸੀ. ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਸਜਵਿੰਦਰ ਸਿੰਘ ਤਖ਼ਤਮਲਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਨੰਬਰਦਾਰਾਂ ਨੇ ...

ਪੂਰੀ ਖ਼ਬਰ »

ਸਿਲਾਈ-ਕਢਾਈ ਸੈਂਟਰ ਦੀਆਂ ਸਿਖਿਆਰਥਣਾਂ ਦਾ ਇਮਤਿਹਾਨ ਲਿਆ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਢਿੱਲੋਂ, ਪਾਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ ਤਹਿਤ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਲੜੀ ਵਿਚ ਵਾਧਾ ਕਰਦਿਆਂ ਟਰੱਸਟ ਵਲੋਂ ਸਥਾਨਕ ਡੇਰਾ ਭਾਈ ...

ਪੂਰੀ ਖ਼ਬਰ »

ਸਕੂਲ ਦਾ ਸਲਾਨਾ ਸਮਾਗਮ ਕਰਵਾਇਆ

ਰੁਪਾਣ ਾ, 28 ਜਨਵਰੀ (ਪ. ਪ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ ਵਿਖੇ ਸਕੂਲ ਪਿ੍ੰਸੀਪਲ ਰਾਜਿੰਦਰ ਕੁਮਾਰ ਸੋਨੀ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਤੌਰ ਤੇ ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਹਰਮਹਿੰਦਰ ਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਜੀਤ ਕੁਮਾਰ ਨੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਅਤੇ ਮਿਸ਼ਨ ਸ਼ੱਤ ਪ੍ਰਤੀਸ਼ਤ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੰਗੂਧੌਣ ਅਤੇ ਥਾਂਦੇਵਾਲਾ ...

ਪੂਰੀ ਖ਼ਬਰ »

ਲੋਕ ਮੋਰਚਾ ਵਲੋਂ ਨਾਗਰਿਕਤਾ ਕਾਨੂੰਨ ਰੱਦ ਕਰਵਾਉਣ ਲਈ ਮੀਟਿੰਗ

ਦੋਦਾ, 28 ਜਨਵਰੀ (ਪ. ਪ.)-ਲੋਕ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਮੇਟੀ ਆਗੂ ਪਿਆਰਾ ਲਾਲ ਦੋਦਾ ਨੇ ਪੈੱ੍ਰਸ ਨੂੰ ਬਿਆਨ ਜਾਰੀ ਕਰਦੇ ਦੱਸਿਆਂ ਕਿ ਪਿੰਡਾਂ 'ਚ ਸੀ.ਏ.ਏ, ਐਨ.ਆਰ.ਸੀ.ਐਨ.ਪੀ. ਅਤੇ ਆਰਥਿਕ ਮੰਦੀ ਖਿਲਾਫ਼ ਮੋਰਚੇ ਵਲੋਂ ਕੀਤੀ ਜਾ ਰਹੀ ਇਕੱਤਰਤਾ ਦੌਰਾਨ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ 4 ਨੂੰ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਸ. ਰ.)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਤੇ ਮਸਲਿਆਂ ਦੇ ਸਬੰਧ ਵਿਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਸਬੰਧ 'ਚ ਮਾਮਲਾ ਦਰਜ

ਮਲੋਟ, 28 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਗੁਰੂ ਨਾਨਕ ਨਗਰੀ ਮਲੋਟ ਸੀ ਤਾਂ ਪੁਲਿਸ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

ਨਵੇਂ ਚੁਣੇ ਡਾਇਰੈਕਟਰ ਨਿਰਮਲ ਬਨਵਾਲਾ ਨੇ ਬਾਬਾ ਬਾਦਲ ਤੋਂ ਲਿਆ ਅਸ਼ੀਰਵਾਦ

ਮੰਡੀ ਕਿੱਲਿਆਂਵਾਲੀ, 28 ਜਨਵਰੀ (ਪ. ਪ.)-ਯੂਥ ਅਕਾਲੀ ਆਗੂ ਨਿਰਮਲ ਸਿੰਘ ਬਨਵਾਲਾ ਜੋਨ ਸੱਤ ਤੋਂ ਜ਼ਿਲ੍ਹਾ ਸਹਿਕਾਰੀ ਬੈਂਕ ਸ੍ਰੀ ਮੁਕਤਸਰ ਸਾਹਿਬ ਦੇ ਡਾਇਰੈਕਟਰ ਚੁਣੇ ਗਏ ਹਨ ਜੋ ਬੈਂਕ ਦੇ ਚੁਣੇ ਅੱਠ ਡਾਇਰੈਕਟਰਾਂ ਵਿਚੋਂ ਅਕਾਲੀ ਦਲ ਦੇ ਖਾਤੇ ਵਿਚੋਂ ਇਕਲੌਤੇ ...

ਪੂਰੀ ਖ਼ਬਰ »

ਬਸਪਾ ਹਲਕਾ ਗਿੱਦੜਬਾਹਾ ਦੀ ਮੀਟਿੰਗ ਹੋਈ

ਗਿੱਦੜਬਾਹਾ, 28 ਜਨਵਰੀ (ਬਲਦੇਵ ਸਿੰਘ ਘੱਟੋਂ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੀ ਮੀਟਿੰਗ ਇੱਥੇ ਦਲੌਰ ਸਿੰਘ ਸਮਾਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੀਬੀ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਲਾਏ ਗਏ ਖ਼ੂਨਦਾਨ ਕੈਂਪਾਂ 'ਚ ਸਰਕਾਰ ਵਲੋਂ ਕੋਈ ਫ਼ੰਡ ਨਹੀਂ ਮਿਲਦਾ-ਡਾ: ਗਿੱਲ

ਮਲੋਟ, 28 ਜਨਵਰੀ (ਪਾਟਿਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਅਤੇ ਕਲੱਬਾਂ ਵਲੋਂ ਸਮੇਂ ਸਮੇਂ 'ਤੇ ਸਵੈ ਇੱਛਾ ਨਾਲ ਖ਼ੂਨਦਾਨ ਕੈਂਪ ਲਾਏ ਜਾਂਦੇ ਹਨ ਤਾਂ ਜੋ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਸਕੇ ਤੇ ਨੌਜਵਾਨ ...

ਪੂਰੀ ਖ਼ਬਰ »

ਜੀ. ਟੀ. ਯੂ. ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਪ੍ਰਦਰਸ਼ਨ

ਮਲੋਟ, 28 ਜਨਵਰੀ (ਪ. ਪ.)-ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਅਪਣਾਈ ਜਾ ਰਹੀ ਸਿੱਖਿਆ ਤੇ ਅਧਿਆਪਕ ਵਿਰੋਧੀ ਨੀਤੀ ਪ੍ਰਤੀ ਨਾਰਾਜ਼ਗੀ ਪ੍ਰਗਟ ਕਰਦਿਆਂ ਤਹਿਸੀਲ ਪੱਧਰੀ ਐਕਸ਼ਨ ਤਹਿਤ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਮਾਰੂ ਫ਼ੈਸਲਿਆਂ ਿਖ਼ਲਾਫ਼ ਪਿੰਡਾਂ 'ਚ ਕੀਤਾ ਝੰਡਾ ਮਾਰਚ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਪ. ਪ. ਰਾਹੀਂ)-ਫਾਸ਼ੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਪੰਜਾਬ ਵਲੋਂ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਆਬਾਦੀ ਰਜਿਸਟਰ ਖਿਲਾਫ਼ 8 ਫ਼ਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਜ਼ਿਲ੍ਹਾ ...

ਪੂਰੀ ਖ਼ਬਰ »

ਫ਼ਰੀਡਮ ਫ਼ਾਈਟਰ ਸੰਸਥਾ ਵਲੋਂ ਮੰਗਾਂ ਮੰਨਣ ਦੇ ਭਰੋਸੇ ਨੂੰ ਜਲਦੀ ਲਾਗੂ ਕਰਨ ਦੀ ਮੰਗ

ਮਲੋਟ, 28 ਜਨਵਰੀ (ਮੱਕੜ)-ਸਥਾਨਕ ਫ਼ਰੀਡਮ ਫ਼ਾਈਟਰ ਉੱਤਰਾਅਧਿਕਾਰੀ ਸੰਸਥਾ ਦੀ ਇਕ ਅਹਿਮ ਮੀਟਿੰਗ ਇੱਥੇ ਹੋਈ, ਜਿਸ ਵਿਚ ਸੰਸਥਾ ਦੇ ਸਮੂਹ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ

ਗਿੱਦੜਬਾਹਾ, 28 ਜਨਵਰੀ (ਘੱਟੋਂ) -ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੇ ਬਲਾਕ ਪ੍ਰਧਾਨ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀ ਜਾਂਦੀ 6 ਹਜ਼ਾਰ ਰੁਪਏ ਸਾਲਾਨਾ ਆਰਥਿਕ ਸਹਾਇਤਾ ਬਿਨਾਂ ਕਿਸੇ ਭੇਦ ਭਾਵ ਦੇ ਦੇਣ ਦੀ ਮੰਗ ਨੂੰ ...

ਪੂਰੀ ਖ਼ਬਰ »

ਰੁਕ ਰੁਕ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ

ਮੰਡੀ ਬਰੀਵਾਲਾ, 28 ਜਨਵਰੀ (ਨਿਰਭੋਲ)-ਭਾਵੇਂ ਬਾਰਸ਼ ਫ਼ਸਲਾਂ ਲਈ ਵਰਦਾਨ ਹੁੰਦੀ ਹੈ ਪਰ ਸੇਮ ਵਾਲੇ ਇਲਾਕੇ ਵਿਚ ਕਿਸਾਨ ਜਿੱਥੇ ਪਹਿਲਾਂ ਹੀ ਸੇਮ ਤੋਂ ਪ੍ਰਭਾਵਿਤ ਹਨ, ਉਥੇ ਕਿਸਾਨ ਹੋ ਰਹੀ ਬਾਰਸ਼ ਤੋਂ ਪੇ੍ਰਸ਼ਾਨ ਹਨ ਕਿਉਂਕਿ ਸੇਮ ਕਾਰਨ ਪਹਿਲਾਂ ਹੀ ਕਣਕ ਪੀਲੀ ਪੈਣੀ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਵਧੀਆ ਬਣਾਉਣ ਲਈ ਲੰਬੀ ਵਾਸੀਆਂ ਨੇ ਕਾਰਜ ਕੀਤਾ ਆਰੰਭ

ਲੰਬੀ, 28 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਲੰਬੀ ਦੇ ਸ਼ਮਸ਼ਾਨਘਾਟ ਨੂੰ ਵਧੀਆ ਬਣਾਉਣ ਲਈ ਪਿੰਡ ਵਾਸੀਆਂ ਨੇ ਕਾਰਜ ਆਰੰਭ ਦਿੱਤਾ ਹੈ | ਅਕਸਰ ਹੀ ਦੇਖਿਆ ਗਿਆ ਹੈ ਪਿੰਡਾਂ ਦੇ ਸ਼ਮਸ਼ਾਨਘਾਟਾਂ ਲਈ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਗ੍ਰਾਂਟਾਂ ਜਾਰੀ ...

ਪੂਰੀ ਖ਼ਬਰ »

ਸਾਧੂ ਸਿੰਘ ਧਰਮਸੋਤ ਨੇ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਜਨਮ ਅਸਥਾਨ ਵਿਖੇ ਮੱਥਾ ਟੇਕਿਆ

ਮੰਡੀ ਬਰੀਵਾਲਾ, 28 ਜਨਵਰੀ (ਪ. ਪ.)- ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਜਨਮ ਅਸਥਾਨ ਸਰਾਏਨਾਗਾ ਵਿਚ ਕੈਬਨਿਟ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਮੱਥਾ ਟੇਕਿਆ ਅਤੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ | ਇਸ ਸਮੇਂ ਸੇਵਾਦਾਰ ਜਰਨੈਲ ਸਿੰਘ ਵਲੋਂ ਸ: ਧਰਮਸੋਤ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਾਇਆ

ਲੰਬੀ, 28 ਜਨਵਰੀ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਸਿੱਖਵਾਲਾ ਵਿਖੇ ਪਸ਼ੂ ਪਾਲਣ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਸ਼ਾਹੀਵਾਲ ਪਸ਼ੂ ਪਾਲਕਾਂ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ | ਰਾਸ਼ਟਰੀ ਗੋਕਲ ਮਿਸ਼ਨ ਅਧੀਨ ਸ਼ਾਹੀਵਾਲ ਪ੍ਰੋਜੈਕਟ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਗ੍ਰਹਿ ਵਿਖੇ ਪਹੰੁਚੇ ਧਰਮਸੋਤ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਢਿੱਲੋਂ)-ਪੰਜਾਬ ਸਰਕਾਰ ਦੇ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਸਮਾਜਿਕ ਨਿਆਂ ਸ਼ਕਤੀਕਰਨ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਅਤੇ ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ...

ਪੂਰੀ ਖ਼ਬਰ »

ਰਿਹਾਇਸ਼ੀ ਕਾਲੋਨੀ ਵਿਚ ਚੱਲ ਰਹੇ ਸਰਕਾਰੀ ਦਫ਼ਤਰਾਂ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਬਾਈਪਾਸ ਰੋਡ ਵਿਖੇ ਮਾਨਸਾ ਕਾਲੋਨੀ ਵਿਚ ਕਿਰਾਏ ਦੀਆਂ ਕੋਠੀਆਂ ਵਿਚ ਸਥਾਪਿਤ ਸਰਕਾਰੀ ਦਫ਼ਤਰ ਮੁਹੱਲਾ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੇ ਹੋਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਵਨਿਯੁਕਤ ਡਾਇਰੈਕਟਰ ਰਾਜਬੰਸ ਸਿੰਘ ਦਾ ਵਿਸ਼ੇਸ਼ ਸਨਮਾਨ

ਮੰਡੀ ਬਰੀਵਾਲਾ, 28 ਜਨਵਰੀ (ਨਿਰਭੋਲ ਸਿੰਘ)-ਦੀ ਮੁਕਤਸਰ ਸੈਂਟਰਲ ਕੋਆਪਰੇਟਿਵ ਬੈਂਕ ਸ੍ਰੀ ਮੁਕਤਸਰ ਸਾਹਿਬ ਦਾ ਡਾਇਰੈਕਟਰ ਚੁਣੇ ਜਾਣ ਤੇ ਰਾਜਬੰਸ ਸਿੰਘ ਦਾ ਸਹਿਕਾਰੀ ਸਭਾ ਬਰੀਵਾਲਾ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਡਾਇਰੈਕਟਰ ਰਾਜਬੰਸ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਆਈ. ਟੀ. ਆਈ. ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਆਈ.ਟੀ.ਆਈ. ਸਰਾਏਨਾਗਾ ਦੇ ਵਿਦਿਆਰਥੀਆਂ ਵਲੋਂ ਦੌਰਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਸ. ਰ.)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਵੇਗੀ | ਇਸ ਮੌਕੇ ਬੁਲਾਰਿਆਂ ਨੇ ਕਿਹਾ ...

ਪੂਰੀ ਖ਼ਬਰ »

ਰਾਜ ਪੱਧਰੀ ਸਮਾਗਮ ਵਿਚ ਡਾ: ਨਰੇਸ਼ ਪਰੂਥੀ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮੁੱਖ ਚੋਣ ਕਮਿਸ਼ਨਰ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੰਜਾਬ ਲੋਕ ਸਭਾ ਚੋਣਾਂ-2019 ਵਿਚ ਅੰਗਹੀਣ ਵੋਟਰਾਂ ਨੂੰ ਵੋਟ ਪਾਉਣ ਲਈ ਅਤੇ ਪੋਲਿੰਗ ਬੂਥਾਂ ਉੱਪਰ ਅੰਗਹੀਣ ਵੋਟਰਾਂ ਦੀਆਂ ਸਹੂਲਤਾਂ ਲਈ ਸ਼ਾਨਦਾਰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਸਮਾਜ ਸੇਵਕ ਮਨਿੰਦਰਪਾਲ ਸਿੰਘ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਗਣਤੰਤਰ ਦਿਵਸ ਮੌਕੇ ਸਮਾਜ ਸੇਵਕ ਮਨਿੰਦਰਪਾਲ ਸਿੰਘ ਸ਼ਨੀ ਪੁੱਤਰ ਸੰਪੂਰਨ ਸਿੰਘ ਪਿੰਡ ਉਦੇਕਰਨ ਨੂੰ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਨਮਾਨਿਤ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ

ਗਿੱਦੜਬਾਹਾ, 28 ਜਨਵਰੀ (ਘੱਟੋਂ)-ਇਲਾਕੇ ਦੇ ਪਿੰਡਾਂ ਵਿਚ ਕੰਮ ਕਰਦੀਆਂ ਵੱਖ-ਵੱਖ ਨਸ਼ਾ ਵਿਰੋਧੀ ਨਿਗਰਾਨ ਕਮੇਟੀਆਂ ਦੇ ਆਗੂਆਂ ਦੀ ਤਾਲਮੇਲ ਕਮੇਟੀ ਦੀ ਇਕ ਜਰੂਰੀ ਮੀਟਿੰਗ ਇਤਿਹਾਸਕ ਗੁਰਦੁਆਰਾ ਗੁਪਤਸਰ ਸਾਹਿਬ ਛੱਤਿਆਣਾ ਵਿਖੇ ਹੋਈ ਜਿਸ ਵਿਚ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਅਸਥੀਆਂ ਜ਼ਮੀਨ ਵਿਚ ਦਬਾ ਕੇ ਬੂਟਾ ਲਾਇਆ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਭਾਗਸਰ ਵਾਸੀ ਸਰਦਾਰਨੀ ਜਸਮੇਲ ਕੌਰ ਪਤਨੀ ਸ: ਖੇਤਾ ਸਿੰਘ ਬਰਾੜ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੀਆਂ ਅਸਥੀਆਂ ਪਾਣੀ ਵਿਚ ਜਲ ਪ੍ਰਵਾਹ ਕਰਨ ਦੀ ਬਜਾਏ ਜ਼ਮੀਨ ਵਿਚ ਦਬਾ ਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਗਣਤੰਤਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਢਿੱਲੋਂ)-ਬਲਾਕ ਕਾਂਗਰਸ ਕਮੇਟੀ ਵਲੋਂ ਸਥਾਨਕ ਘਾਹ ਮੰਡੀ ਚੌਾਕ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਅਤੇ ਸਾਬਕਾ ਵਿਧਾਇਕਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਢਿੱਲੋਂ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜੋ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਸਮਾਗਮ ਵਿਚ ਹਿੱਸਾ ਲੈਣ ਲਈ ਪਹੁੰਚੇ ਸਨ, ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ 40 ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਕੈਰੀਅਰ ਗਾਈਡੈਂਸ ਲੈਕਚਰ ਲਾਇਆ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਲੋਂ ਕੈਰੀਅਰ ਕਾਊਾਸਲਰ ਅਰਸ਼ਪ੍ਰੀਤ ਸਿੰਘ ਨੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਸਿਟੀ ਕਲੱਬ ਵਲੋਂ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਗਿੱਦੜਬਾਹਾ, 28 ਜਨਵਰੀ (ਬਲਦੇਵ ਸਿੰਘ ਘੱਟੋਂ)-ਸਿਟੀ ਕਲੱਬ ਗਿੱਦੜਬਾਹਾ ਵਲੋਂ ਇਕ ਰੋਜ਼ਾ ਅੰਡਰ-14 ਅਤੇ ਅੰਡਰ-17 ਉਮਰ ਵਰਗ ਦੇ ਸਿੰਗਲ ਅਤੇ ਡਬਲਜ਼ ਦੇ ਬੈਡਮਿੰਟਨ ਟੂਰਨਾਮੈਂਟ ਕਰਵਾਏ ਗਏ | ਇਸ ਟੂਰਨਾਮੈਂਟ ਵਿਚ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮਾਸਿਕ ਮੀਟਿੰਗ ਹੋਈ

ਮੰਡੀ ਬਰੀਵਾਲਾ, 28 ਜਨਵਰੀ (ਨਿਰਭੋਲ ਸਿੰਘ)-ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ ਬਾਬਾ ਮੋਡਾ ਜੀ ਦੀ ਸਮਾਧ 'ਤੇ ਹੋਈ | ਮੀਟਿੰਗ ਵਿਚ ਗੁਰਦਰਸ਼ਨ ਸਿੰਘ ਡੈਨੀ , ਰਾਜਪਾਲ ਸਿੰਘ, ਨਿੰਦਰ ਕੋਟਲੀ , ਸੁਖਪਾਲ ਸਿੰਘ , ਜਗਰੂਪ ਮੋਤਲੇਵਾਲਾ, ਗੁਰਜੰਟ ਸਿੰਘ ਦਲੇਰ, ਰਾਕੇਸ਼ ...

ਪੂਰੀ ਖ਼ਬਰ »

ਸਾਧੂ ਸਿੰਘ ਧਰਮਸੋਤ ਨੇ ਪਾਰਟੀ ਆਗੂਆਂ ਨਾਲ ਕੀਤੀ ਮਿਲਣੀ

ਮੰਡੀ ਬਰੀਵਾਲਾ, 28 ਜਨਵਰੀ (ਨਿਰਭੋਲ ਸਿੰਘ)-ਕੈਬਨਿਟ ਮੰਤਰੀ ਸ: ਸਾਧੂ ਸਿੰਘ ਧਰਮਸੋਤ ਵਲੋਂ ਸਰਾਏਨਾਗਾ ਵਿਚ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਦੀ ਨਿੱਜੀ ਰਿਹਾਇਸ਼ 'ਤੇ ਪਾਰਟੀ ਆਗੂਆਂ ਨਾਲ ਮਿਲਣੀ ਕੀਤੀ | ਇਸ ਸਮੇਂ ਹਰਚਰਨ ਸਿੰਘ ਬਰਾੜ ਸੋਥਾ ਜ਼ਿਲ੍ਹਾ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਸਕੂਲ ਨੂੰ ਐਲ.ਈ.ਡੀ. ਦਾਨ

ਦੋਦਾ, 28 ਜਨਵਰੀ (ਰਵੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਫੁੰਮਣ ਸਿੰਘ ਵਾਲੇ (ਕੋਟਲੀ ਅਬਲੂ) ਵਿਖੇ ਪਿੰਡ ਵਾਸੀ ਗੁਰਮੇਲ ਸਿੰਘ, ਦਿਲਰਾਜ ਸਿੰਘ ਅਤੇ ਸੋਹਣ ਸਿੰਘ ਵਲੋਂ ਬੱਚਿਆਂ ਲਈ ਸਕੂਲ ਨੂੰ ਐਲ.ਈ.ਡੀ. ਦਾਨ ਕੀਤੀ ਗਈ | ਸਕੂਲ ਮੁਖੀ ਸਵਰਨਜੀਤ ਸਿੰਘ ਅਤੇ ਅਧਿਆਪਕਾ ...

ਪੂਰੀ ਖ਼ਬਰ »

ਹੈਪੀ ਸਿੰਘ ਨਮਿਤ ਅੰਤਿਮ ਅਰਦਾਸ 31 ਨੂੰ

ਗਿੱਦੜਬਾਹਾ, 28 ਜਨਵਰੀ (ਥੇੜ੍ਹੀ)-ਹੈਪੀ ਸਿੰਘ 32 ਸਾਲ ਪੁੱਤਰ ਗੁਰਨਾਮ ਸਿੰਘ ਵਾਸੀ ਗਿੱਦੜਬਾਹਾ ਾ ਬੀਤੇ ਦਿਨੀਂ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 31 ਜਨਵਰੀ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਨਾਨਕਸਰ ...

ਪੂਰੀ ਖ਼ਬਰ »

ਕਾਮਰਸ ਐਸੋਸੀਏਸ਼ਨ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਸ. ਰ.)-ਗੁਰੂ ਨਾਨਕ ਕਾਲਜ ਫਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਡਾ.ਤੇਜਿੰਦਰ ਕੌਰ ਧਾਲੀਵਾਲ ਵਲੋਂ ਗਠਿਤ ਐਕਸੇਂਟਸ਼ਨ ਐਕਟੀਵਿਟੀ ਕਮੇਟੀ ਦੀ ਪ੍ਰਧਾਨਗੀ ਹੇਠ ਕਾਲਜ ਦੀ ਕਾਮਰਸ ਐਸੋਸੀਏਸ਼ਨ ਨੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਮਲੋਟ ਦੇ ਅੱਧੀ ਦਰਜਨ ਤੋਂ ਵੱਧ ਅਧਿਆਪਕ ਸਿੱਧੀ ਭਰਤੀ ਰਾਹੀਂ ਮੁੱਖ ਅਧਿਆਪਕ ਬਣੇ

ਮਲੋਟ, 28 ਜਨਵਰੀ (ਪਾਟਿਲ)-ਸਕੂਲ ਸਿੱਖਿਆ ਵਿਭਾਗ ਦੁਆਰਾ ਬੀਤੇ ਸਮੇਂ ਲਈ ਗਈ ਮੁੱਖ ਅਧਿਆਪਕ ਦੇ ਅਹੁਦੇ ਲਈ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨ ਉਪਰੰਤ ਮਲੋਟ ਇਲਾਕੇ ਦੇ ਅੱਧੀ ਦਰਜਨ ਤੋਂ ਵੱਧ ਅਧਿਆਪਕਾਂ ਨੇ ਸਿੱਧੀ ਭਰਤੀ ਰਾਹੀਂ ਮੁੱਖ ਅਧਿਆਪਕ ਵਜੋਂ ਆਪੋ-ਆਪਣੇ ...

ਪੂਰੀ ਖ਼ਬਰ »

16ਵਾਂ ਚਾਰ ਰੋਜ਼ਾ ਪੇਂਡੂ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਗਿੱਦੜਬਾਹਾ 28 ਜਨਵਰੀ (ਬਲਦੇਵ ਸਿੰਘ ਘੱਟੋਂ)-ਪਿੰਡ ਸਹਿਬਚੰਦ ਵਿਖੇ ਖੇਡ ਪ੍ਰੇਮੀਆਂ ਵਲੋਂ ਸਮੂਹ ਨਗਰ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ 16ਵਾਂ ਚਾਰ ਰੋਜ਼ਾ ਪੇਂਡੂ ਕਾਸਕੋ ਕ੍ਰਿਕਟ ਟੂਰਨਾਮੈਂਟ ਅੱਜ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ | ...

ਪੂਰੀ ਖ਼ਬਰ »

ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਢਿੱਲੋਂ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਸਥਾਨਕ ਬਠਿੰਡਾ ਰੋਡ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਏ.ਡੀ.ਬੀ. ਬਰਾਂਚ ਦੇ ਅੱਗੇ ...

ਪੂਰੀ ਖ਼ਬਰ »

ਦੌੜ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਲੰਬੀ, 28 ਜਨਵਰੀ (ਪ. ਪ.)-ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਦੀ ਰੁਚੀ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਬਾਈ ਦੇ ਡੀ.ਪੀ.ਈ. ਸੁਖਜੀਤ ਸਿੰਘ ਤੇ ਸਾਇੰਸ ਮਾਸਟਰ ਗੋਪਾਲ ਕ੍ਰਿਸ਼ਨ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਵਲੋਂ ਗਣਤੰਤਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਢਿੱਲੋਂ)-ਸ਼ਹੀਦ ਭਗਤ ਸਿੰਘ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਗਣਤੰਤਰ ਦਿਵਸ ਸਥਾਨਕ ਜਲਾਲਾਬਾਦ ਰੋਡ ਸਥਿਤ ਸ਼ਹੀਦ ਭਗਤ ਸਿੰਘ ਚੌਾਕ ਵਿਖੇ ਵੱਖ-ਵੱਖ ਸਮਾਜਿਕ, ਰਾਜਨੀਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਝੰਡਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX