ਤਾਜਾ ਖ਼ਬਰਾਂ


ਅਕਾਲੀ ਦਲ ਅੰਮ੍ਰਿਤਸਰ ਵਲੋਂ ਬਰਨਾਲਾ ਰੇਲਵੇ ਟਰੈਕ ਉੱਪਰ ਧਰਨਾ, ਕਿਹਾ- ਗੱਡੀਆਂ ਨਹੀਂ ਲੰਘਣ ਦੇਵਾਂਗੇ
. . .  4 minutes ago
ਬਰਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਵਲੋਂ ਅੱਜ ਰੇਲਵੇ ਪਟੜੀਆਂ ਉੱਪਰ ਬੈਠ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ...
ਮੁੰਬਈ ਤੋਂ ਆਦਮਪੁਰ ਪਹੁੰਚੀ ਸਪਾਈਸਜੈੱਟ ਦੀ ਪਹਿਲੀ ਉਡਾਣ
. . .  10 minutes ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਆਦਮਪੁਰ ਸਿਵਲ ਹਵਾਈ ਅੱਡੇ 'ਤੇ ਅੱਜ ਪਹਿਲੀ ਵਾਰ ਸ਼ੁਰੂ ਹੋਈ ਮੁੰਬਈ ਤੋਂ ਸਪਾਈਸਜੈੱਟ ਦੀ ਉਡਾਣ ਸਵੇਰੇ 8.39 ਵਜੇ ਆਦਮਪੁਰ ਪਹੁੰਚੀ। ਇਸ ਉਡਾਣ ਨੇ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 44,376 ਨਵੇਂ ਮਾਮਲੇ ਆਏ ਸਾਹਮਣੇ, 481 ਲੋਕਾਂ ਨੇ ਤੋੜਿਆ ਦਮ
. . .  16 minutes ago
ਨਵੀਂ ਦਿੱਲੀ, 25 ਨਵੰਬਰ- ਭਾਰਤ 'ਚ ਕੋਰੋਨਾ ਦੇ ਵਧਦੇ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 44,376 ਨਵੇਂ...
ਕਿਸਾਨ ਸੰਘਰਸ਼ ਲਈ ਰਾਸ਼ਨ ਵਾਲੀਆਂ ਟਰੈਕਟਰ-ਟਰਾਲੀਆਂ ਰਵਾਨਾ
. . .  32 minutes ago
ਸੂਲਰ ਘਰਾਟ, 25 ਨਵੰਬਰ (ਜਸਵੀਰ ਸਿੰਘ ਔਜਲਾ)- ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਨੇੜਲੇ ਪਿੰਡਾਂ 'ਚੋਂ ਦਿੱਲੀ ਧਰਨੇ ਲਈ ਕਿਸਾਨ ਯੂਨੀਅਨ ਏਕਤਾ ਦੇ ਆਗੂਆਂ ਵਲੋਂ ਰਾਸ਼ਨ ਵਾਲੀਆਂ...
ਪ੍ਰਧਾਨ ਮੰਤਰੀ ਮੋਦੀ ਨੇ ਅਹਿਮਦ ਪਟੇਲ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ
. . .  49 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਟੇਲ ਕੋਰੋਨਾ ਤੋਂ ਪੀੜਤ ਸਨ ਅਤੇ ਗੁਰੂਗ੍ਰਾਮ ਦੇ ਇਕ ਹਸਪਤਾਲ...
ਅੱਜ ਹੋਵੇਗੀ ਕੇਂਦਰੀ ਕੈਬਨਿਟ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 25 ਨਵੰਬਰ- ਅੱਜ ਕੇਂਦਰੀ ਕੈਬਨਿਟ ਬੈਠਕ ਹੋਵੇਗੀ। ਇਹ ਬੈਠਕ ਅੱਜ ਸਵੇਰੇ 10.30 ਵਜੇ ਵੀਡੀਓ ਕਾਨਫ਼ਰੰਸਿੰਗ...
ਕਿਸਾਨਾਂ ਨੇ ਪੁਰਾਣੀ ਰਾਜਧਾਨੀ ਤੋਂ ਨਵੀਂ ਰਾਜਧਾਨੀ 'ਚ ਸੰਘਰਸ਼ ਲਈ ਘੱਤੀਆਂ ਵਹੀਰਾਂ
. . .  52 minutes ago
ਕਲਾਨੌਰ, 25 ਨਵੰਬਰ (ਪੁਰੇਵਾਲ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਸੂਬੇ 'ਚ ਕਿਸਾਨ ਜਥੇਬੰਦੀਆਂ ਵਲੋਂ ਐਲਾਨੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਕਲਾਨੌਰ...
ਨਿਵਾਰ ਤੂਫ਼ਾਨ ਕਾਰਨ ਚੇਨਈ 'ਚ ਭਾਰੀ ਮੀਂਹ ਤੇ ਸੜਕਾਂ 'ਤੇ ਡਿੱਗੇ ਦਰਖਤ
. . .  about 2 hours ago
ਚੇਨਈ, 25 ਨਵੰਬਰ - ਤਾਮਿਲਨਾਡੂ ਵਿਚ ਚੱਕਰਵਾਤ ਤੂਫ਼ਾਨ ਨਿਵਾਰ ਦੇ ਪ੍ਰਭਾਵ ਨਾਲ ਚੇਨਈ 'ਚ ਮੀਂਹ ਤੇ ਤੇਜ਼ ਹਵਾ ਚੱਲ ਰਹੀ ਹੈ। ਤੇਜ਼ ਹਵਾ ਦੇ ਕਾਰਨ ਸੜਕਾਂ 'ਤੇ ਦਰਖਤ ਟੁੱਟ ਕੇ ਡਿਗ ਗਏ ਹਨ। ਨਿਵਾਰ ਸਾਈਕਲੋਨ ਦਾ ਅੱਜ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਸੋਨੀਆ ਗਾਂਧੀ ਨੇ ਕਿਹਾ - ਮੈਂ ਇਕ ਦੋਸਤ ਤੇ ਵਫ਼ਾਦਾਰ ਸਹਿਯੋਗੀ ਗੁਆ ਦਿੱਤਾ
. . .  about 3 hours ago
ਨਵੀਂ ਦਿੱਲੀ, 25 ਨਵੰਬਰ - ਕਾਂਗਰਸ ਨੇਤਾ ਅਹਿਮਦ ਪਟੇਲ ਦਾ ਬੁੱਧਵਾਰ ਤੜਕੇ 3.30 ਵਜੇ ਦੇ ਕਰੀਬ ਦਿਹਾਂਤ ਹੋ ਗਿਆ। ਉਹ 71 ਸਾਲ ਦੇ ਸਨ। ਕਾਂਗਰਸ ਦੇ ਚਾਣਕਿਆ ਕਹੇ ਜਾਣ ਵਾਲੇ ਅਹਿਮਦ ਪਟੇਲ ਦੇ ਦਿਹਾਂਤ 'ਤੇ ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ...
ਕਾਂਗਰਸ ਦੇ ਕੱਦਾਵਰ ਨੇਤਾ ਅਹਿਮਦ ਪਟੇਲ ਦਾ ਹੋਇਆ ਦਿਹਾਂਤ, ਕੋਰੋਨਾ ਤੋਂ ਸਨ ਪੀੜਤ
. . .  about 4 hours ago
ਨਵੀਂ ਦਿੱਲੀ, 25 ਨਵੰਬਰ - ਕਾਂਗਰਸ ਨੇਤਾ ਅਹਿਮਦ ਪਟੇਲ ਦਾ ਬੁੱਧਵਾਰ ਤੜਕੇ 3.30 ਵਜੇ ਦੇ ਕਰੀਬ ਦਿਹਾਂਤ ਹੋ ਗਿਆ। ਉਹ 71 ਸਾਲ ਦੇ ਸਨ। ਤਬੀਅਤ ਵਿਗੜਨ ਦੇ ਚੱਲਦਿਆਂ ਪਿਛਲੇ ਦਿਨੀਂ ਉਨ੍ਹਾਂ ਨੂੰ ਗੁਰੂਗ੍ਰਾਮ ਸਥਿਤ ਮੇਦਾਂਤਾ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਪਟੇਲ ਅਕਤੂਬਰ ਦੇ ਪਹਿਲੇ...
ਅੱਜ ਦਾ ਵਿਚਾਰ
. . .  about 4 hours ago
' ਨਿਵਾਰ ' ਕਾਰਨ ਚੇਨਈ ਹਵਾਈ ਅੱਡੇ ਤੋਂ ਜਾਣ ਵਾਲੀਆਂ ਉਡਾਣਾਂ ਪ੍ਰਭਾਵਿਤ
. . .  1 day ago
ਚੇਨਈ, 24 ਨਵੰਬਰ - ਚੱਕਰਵਾਤੀ ਤੂਫਾਨ ' ਨਿਵਾਰ ' ਚੇਨਈ ਹਵਾਈ ਅੱਡੇ ਤੋਂ ਜਾਣ ਵਾਲੀਆਂ ਉਡਾਣਾਂ ਨੂੰ ਪ੍ਰਭਾਵਤ ਕਰ ਸਕਦਾ ਹੈ । ਹੁਣ ਤੱਕ ਚੇਨਈ ਹਵਾਈ ਅੱਡੇ ਤੋਂ ਤਿੰਨ ਉਡਾਣਾਂ ਰੱਦ ਕੀਤੀਆਂ ...
ਯੋਗੀ ਸਰਕਾਰ ਨੇ 'ਲਵ ਜੇਹਾਦ' ਵਿਰੁੱਧ ਆਰਡੀਨੈਂਸ ਨੂੰ ਦਿੱਤੀ ਮਨਜ਼ੂਰੀ
. . .  1 day ago
ਲਖਨਾਉ , 24 ਨਵੰਬਰ - ਦੇਸ਼ ਦੇ ਹੋਰ ਰਾਜਾਂ ਦੀ ਤਰ੍ਹਾਂ ਯੋਗੀ ਸਰਕਾਰ ਨੇ ਵੀ ਉੱਤਰ ਪ੍ਰਦੇਸ਼ ਵਿਚ 'ਲਵ ਜੇਹਾਦ' ਵਿਰੁੱਧ ਕਾਨੂੰਨ 'ਤੇ ਆਖਰੀ ਮੋਹਰ ਲਗਾਈ ਹੈ। ਇਸ ਖਰੜੇ ਉੱਤੇ ਅੱਜ ਮੰਤਰੀ ਮੰਡਲ ਦੀ ਬੈਠਕ ਵਿੱਚ ਵਿਚਾਰ ਵਟਾਂਦਰੇ ...
ਨਾਬਾਲਿਗ ਲੜਕੀ ਨੂੰ ਅਗਵਾ ਕਰਨ ਦੇ ਚੱਲ ਰਹੇ ਕੇਸ ‘ਚ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,24 ਨਵੰਬਰ- ਸੀ.ਬੀ.ਆਈ.ਨੇ 1 ਜਨਵਰੀ ਨੂੰ ਨਾਬਾਲਿਗ ਲੜਕੀ ਨੂੰ ਅਗਵਾ ਕਰਨ ਦੇ ਚੱਲ ਰਹੇ ਕੇਸ ਵਿਚ ਰਾਜਪੁਰਾ{ ਪੰਜਾਬ} ਵਿਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ । ਲਾਪਤਾ ਲੜਕੀ ਵੀ ਮਿਲੀ ਹੈ। ਉਸ ਨੂੰ ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਫੈਸਲੇ ਦਾ ਕੀਤਾ ਸਵਾਗਤ
. . .  1 day ago
ਚੰਡੀਗੜ , 24 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਦਿਆਂ ਗੱਲਬਾਤ ਕਰਨ ਦੇ ਕੇਂਦਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਤਹਿਤ ਕਿਸਾਨਾਂ ਵੱਲੋਂ ਯਾਤਰੀਆਂ ਅਤੇ ਮਾਲ ...
ਪਹਿਲੇ ਦਿਨ ਦੌੜੇ ਰੇਲ ਇੰਜਣ ਨੇ ਅਣਪਛਾਤੇ ਦੀ ਜਾਨ ਲਈ
. . .  1 day ago
ਜਗਰਾਉਂ ,24 ਨਵੰਬਰ {ਜੋਗਿੰਦਰ ਸਿੰਘ }- ਜਗਰਾਉਂ 'ਚ ਪਟੜੀ 'ਤੇ ਅੱਜ ਪਹਿਲੇ ਦਿਨ ਦੌੜੇ ਰੇਲ ਇੰਜਣ ਨੇ ਅੱਜ ਇਕ ਅਣ-ਪਛਾਤੇ ਦੀ ਜਾਨ ਲੈ ਲਈ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਫਿਰੋਜ਼ਪੁਰ ਰੇਲਵੇ ਲਾਈਨ 'ਤੇ ਅੱਜ ...
ਕਲਯੁਗੀ ਪਿਤਾ ਨੇ ਆਵਰਧਨ ਨਹਿਰ ਵਿਚ ਸੁੱਟੇ ਆਪਣੇ ਤਿੰਨ ਮਾਸੂਮ ਬੱਚੇ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ ,24 ਨਵੰਬਰ ( ਗੁਰਮੀਤ ਸਿੰਘ ਸੱਗੂ ) - ਪਿੰਡ ਨਲੀ ਪਾਰ ਨਿਵਾਸੀ ਕਲਯੁਗੀ ਪਿਤਾ ਨੇ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੇ ਤਿਨ ਮਾਸੂਮ ਬਚਿਆਂ ਨੂੰ ਆਵਰਧਨ ਨਹਿਰ ਵਿਚ ਸੁੱਟ ਦਿਤਾ ਜਿਸ ਦੀ ਸੂਚਨਾ ਮਿਲਦੇ ਹੀ ਖੇਤਰ ਵਿਚ ਮਾਤਮ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ ਬੈਠਕ ਵਿਚ ਅੱਜ ਸ਼ਾਮਲ ਨਹੀਂ ਹੋ ਸਕੇ ਕੈਪਟਨ
. . .  1 day ago
ਚੰਡੀਗੜ੍ਹ , 24 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ ਬੈਠਕ ਵਿਚ ਅੱਜ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਉਹ ਪਿਛਲੇ ਦੋ ਦਿਨਾਂ ਤੋਂ ਉਹ ਠੀਕ ਮਹਿਸੂਸ ਨਹੀਂ ਕਰ ਰਹੇ ਸਨ। ਡਾਕਟਰ ਦੀ ਸਲਾਹ '...
ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ, 24 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਖਿਲਾਫ ਲੜਨ ਲਈ ਦਿੱਲੀ ਜਾ ...
ਓਮਾਨ ਵਿਚ ਫਸੀਆਂ ਲੜਕੀਆਂ ਦੀ ਵਤਨ ਵਾਪਸੀ ਲਈ ਔਜਲਾ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਅੰਮ੍ਰਿਤਸਰ,24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖ ਕੇ ਓਮਾਨ ਵਿਚ ਫਸੀਆਂ ਬੇਸਹਾਰਾ ...
ਵਜੀਰ ਸਿੰਘ ਲਾਲੀ ਦੀ ਉਪ ਚੇਅਰਮੈਨ ਪੰਜਾਬ ਵਜੋਂ ਨਿਯੁਕਤੀ ਸਬੰਧੀ ਨੋਟੀਫ਼ਿਕੇਸ਼ਨ ਹੋਇਆ ਜਾਰੀ
. . .  1 day ago
ਧਾਰੀਵਾਲ, 24 ਨਵੰਬਰ (ਸਵਰਨ ਸਿੰਘ)- ਸਥਾਨਕ ਬਲਾਕ ਸੰਮਤੀ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਵਜੀਰ ਸਿੰਘ ਲਾਲੀ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ...
ਅੰਮ੍ਰਿਤਸਰ 'ਚ ਕੋਰੋਨਾ ਦੇ 59 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 24 ਨਵੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 59 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਪੈਨਸ਼ਨ ਘਟਾਉਣ ਅਤੇ ਨੌਕਰੀ ਵਧਾਉਣ ਦੇ ਖ਼ਦਸ਼ੇ ਨੂੰ ਲੈ ਕੇ ਸਾਬਕਾ ਫ਼ੌਜੀਆਂ ਨੇ ਦਿੱਤਾ ਰੋਸ ਧਰਨਾ
. . .  1 day ago
ਗੜ੍ਹਸ਼ੰਕਰ, 24 ਨਵੰਬਰ (ਧਾਲੀਵਾਲ)- ਤਹਿਸੀਲ ਗੜ੍ਹਸ਼ੰਕਰ ਦੇ ਸਾਬਕਾ ਫ਼ੌਜੀਆਂ ਵਲੋਂ ਪੈਨਸ਼ਨ ਘਟਾਉਣ ਅਤੇ ਨੌਕਰੀ ਵਧਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਨੂੰਨ ਲਿਆਉਣ ਦੇ ਖ਼ਦਸ਼ੇ ਨੂੰ ਲੈ ਕੇ ਅੱਜ ਇੱਥੇ...
ਦਿੱਲੀ ਨੂੰ ਘੇਰਨ ਨੂੰ ਲਈ ਹਰਿਆਣਾ ਦੇ ਕਿਸਾਨਾਂ ਨੇ ਕੱਸੀ ਕਮਰ
. . .  1 day ago
ਅੰਬਾਲਾ, 24 ਨਵੰਬਰ (ਰੁਪਿੰਦਰਪਾਲ ਸਿੰਘ ਡਿੰਪਲ)- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਨੂੰ ਘੇਰਨ ਲਈ ਹਰਿਆਣੇ ਕਿਸਾਨਾਂ ਨੇ ਵੀ ਕਮਰ ਕੱਸ ਲਈ ਹੈ। ਇਸ ਸਬੰਧੀ ਅੰਬਾਲਾ ਦੇ ਜਲਬੇੜਾ ਪਿੰਡ ਦੇ...
ਭਾਰਤ ਸਰਕਾਰ ਨੇ 43 ਮੋਬਾਇਲ ਐਪਸ 'ਤੇ ਲਾਈ ਪਾਬੰਦੀ, ਦੇਸ਼ ਦੀ ਸੁਰੱਖਿਆ ਲਈ ਦੱਸਿਆ ਖ਼ਤਰਾ
. . .  1 day ago
ਨਵੀਂ ਦਿੱਲੀ, 24 ਨਵੰਬਰ- ਭਾਰਤ ਸਰਕਾਰ ਨੇ 43 ਮੋਬਾਇਲ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਐਪਸ ਨੂੰ ਦੇਸ਼ ਦੀ ਪ੍ਰਭੂਸੱਤਾ, ਅਖੰਡਤਾ ਅਤੇ ਸੁਰੱਖਿਆ ਲਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਦਿੱਲੀ / ਹਰਿਆਣਾ

ਪਾਕਿਸਤਾਨ 'ਚ ਘੱਟ ਗਿਣਤੀਆਂ ਨਾਲ ਹੋਣ ਵਾਲੀਆਂ ਧੱਕੇਸ਼ਾਹੀਆਂ ਨੂੰ ਤੁਰੰਤ ਰੋਕਿਆ ਜਾਵੇ-ਮਲਸੀਆਂ

ਨਵੀਂ ਦਿੱਲੀ, 12 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ 'ਚ ਘੱਟ ਗਿਣਤੀ ਵਰਗ ਨਾਲ ਹੋਣ ਵਾਲੀਆਂ ਧੱਕੇਸ਼ਾਹੀਆਂ ਅਤੇ ਵਧੀਕੀਆਂ ਨੂੰ ਤੁਰੰਤ ਰੋਕਿਆ ਜਾਵੇ | ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਪਾਕਿਸਤਾਨ 'ਚ ਸਿੱਖ, ਹਿੰਦੂ ਤੇ ਈਸਾਈਆਂ ਨਾਲ ਧੱਕੇਸ਼ਾਹੀ ਕੀਤੇ ਜਾਣ ਦੇ ਮਾਮਲੇ ਅਕਸਰ ਸੁਣਨ 'ਚ ਆਉਂਦੇ ਰਹਿੰਦੇ ਹਨ ਅਤੇ ਉੱਥੋਂ ਦੇ ਪ੍ਰਸ਼ਾਸਨ ਵੱਲੋਂ ਵੀ ਅਜਿਹੇ ਮਾਮਲਿਆਂ 'ਚ ਘੱਟ ਗਿਣਤੀਆਂ ਦੀ ਆਵਾਜ਼ ਨੂੰ ਦਬਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਂਦੀ | ਮਲਸੀਆਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਜਿਹੇ ਮਾਮਲਿਆਂ ਪ੍ਰਤੀ ਗੰਭੀਰਤਾ ਵਿਖਾਉਂਦੇ ਹੋਏ ਪਾਕਿਸਤਾਨ ਸਰਕਾਰ 'ਤੇ ਦਬਾਅ ਬਣਾਉਣਾ ਚਾਹੀਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਘੱਟ ਗਿਣਤੀ ਵਰਗ ਨਾਲ ਸਬੰਧਿਤ ਨਾਬਾਲਗ ਲੜਕੀਆਂ ਨੂੰ ਅਗਵਾ ਕਰ ਲਿਆ ਜਾਂਦਾ ਹੈ ਅਤੇ ਫਿਰ ਜ਼ਬਰਦਸਤੀ ਵੱਡੀ ਉਮਰ ਦੇ ਵਿਅਕਤੀ ਨਾਲ ਨਿਕਾਹ ਕਰਵਾ ਦਿੱਤਾ ਜਾਂਦਾ ਹੈ | ਮਲਸੀਆਂ ਨੇ ਕਿਹਾ ਕਿ ਜਦੋਂ ਘੱਟ ਗਿਣਤੀ ਵਰਗ ਵਲੋਂ ਅਜਿਹੇ ਮਾਮਲਿਆਂ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਅਗਵਾ ਕੀਤੀ ਗਈ ਲੜਕੀਆਂ ਦੇ ਕਥਿਤ ਇਸਲਾਮ ਕਬੂਲ ਕਰਨ ਵਾਲੇ ਵੀਡੀਓ ਅਦਾਲਤ 'ਚ ਪੇਸ਼ ਕਰ ਦਿੱਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਪਾਕਿਸਤਾਨ 'ਚ ਘੱਟਗਿਣਤੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਲਸੀਆਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਸਰਕਾਰ 'ਤੇ ਦਬਾਅ ਪਾ ਕੇ ਘੱਟਗਿਣਤੀਆਂ ਦੀਆਂ ਦਿੱਕਤਾਂ ਹੱਲ ਕਰਵਾਈਆਂ ਜਾਣ |

ਪੰਜਾਬ ਯੂਨੀਵਰਸਿਟੀ ਵਿਖੇ ਸੱਥ ਵਲੋਂ ਕੀਤੇ ਵਿਰੋਧ ਤੋਂ ਬਾਅਦ ਵਿਵਾਦਿਤ ਤਖ਼ਤੀਆਂ ਹਟਾਈਆਂ

ਚੰਡੀਗੜ੍ਹ, 12 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਪੰਜਾਬੀ ਦੇ ਨਿਰਾਦਰ ਦਾ ਮੁੱਦਾ ਉਸ ਵੇਲੇ ਉੱਠ ਖੜ੍ਹਾ ਹੋਇਆ ਜਦੋਂ ਯੂਨੀਵਰਸਿਟੀ ਕੈਂਪਸ ਵਿਚ ਚੱਲ ਰਹੇ ਖੇਡ ਮੇਲੇ ਦੀਆਂ ਤਖ਼ਤੀਆਂ ਉੱਪਰ ਪੰਜਾਬੀ ਨਾ ਲਿਖੀ ਗਈ¢ ਖੇਡ ਮੇਲੇ ਦੀ ਮੁੱਖ ਤਖ਼ਤੀ 'ਤੇ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਸਪੀਚ ਐਾਡ ਹਿਅਰਿੰਗ ਯੂਨਿਟ ਦਾ ਸਾਲਾਨਾ ਸੰਮੇਲਨ ਭਲਕੇ

ਚੰਡੀਗੜ੍ਹ, 12 ਫਰਵਰੀ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਸਪੀਚ ਐਾਡ ਹੀਅਰਿੰਗ ਯੂਨਿਟ, ਓਟੋਲੇਰੀਯੰਗੋਲੋਜੀ ਵਿਭਾਗ ਵਲੋਂ ਆਪਣਾ 52ਵਾਂ ਤਿੰਨ ਦਿਨਾ ਸਾਲਾਨਾ ਸੰਮੇਲਨ 13 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ ਜੋ ਕਿ ਚੰਡੀਗੜ੍ਹ ਚੈਪਟਰ ਆਫ਼ ਇੰਡੀਅਨ ਸਪੀਚ ਐਾਡ ਹੀਅਰਿੰਗ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਵਲੋਂ ਪੰਜਾਬ ਲਲਿਤ ਕਲਾ ਅਕਾਦਮੀ ਚੰਡੀਗੜ੍ਹ ਵਿਖੇ ਪ੍ਰਦਰਸ਼ਨੀ 15 ਤੋਂ 18 ਤੱਕ

ਜਲੰਧਰ, 12 ਫਰਵਰੀ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ 72 ਕਲਾਕਾਰਾਂ ਦੀ ਟੀਮ ਜਿਸ 'ਚ ਵਿਦਿਆਰਥੀ ਤੇ ਅਧਿਆਪਕ ਕਲਾ ਦੀਆਂ ਵੱਖ-ਵੱਖ ਵੰਨਗੀਆਂ 'ਚ ਪੇਂਟਿੰਗਾਂ, ਫ਼ੋਟੋਗਰਾਫ਼, ਡਿਜੀਟਲ ਆਰਟਸ, ਸਕਲੱਪਚਰ ਆਦਿ ਨਾਲ ਸਜੀ ਪ੍ਰਦਰਸ਼ਨੀ 15 ਤੋਂ 18 ...

ਪੂਰੀ ਖ਼ਬਰ »

ਹਰਿਆਣਾ ਦੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਵਲੋਂ ਟਰਾਂਸਪੋਰਟ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਟ੍ਰਾਂਸਪੋਰਟ ਵਿਭਾਗ ਸਿੱਧੇ ਤੌਰ 'ਤੇ ਆਮ ਜਨਤਾ ਨਾਲ ਜੁੜਿਆ ਹੋਇਆ ਹੈ | ਵਿਭਾਗ ਦੇ ਮੋਢਿਆਂ 'ਤੇ ਰੋਜਾਨਾ ਸੂਬੇ ਦੇ ਲੱਖਾਂ ਯਾਤਰੀਆਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 12 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀਆਂ ਐਸ.ਐਫ.ਐਸ, ਸੱਥ, ਪੀ.ਐਸ.ਯੂ (ਲਲਕਾਰ), ਯੂਥ ਫਾਰ ਸਵਰਾਜ ਵਲੋਂ ਜਾਮੀਆ ਮੁੱਦੇ ਅਤੇ ਗਾਰਗੀ ਕਾਲਜ ਦੀਆਂ ਵਿਦਿਆਰਥਣਾਂ ਨਾਲ ਕੁਝ ਗੰੁਡਾ ਅਨਸਰਾਂ ਵਲੋਂ ਕੀਤੀ ਗਈ ਛੇੜਛਾੜ ...

ਪੂਰੀ ਖ਼ਬਰ »

ਸਲਾਹਕਾਰ ਦੀ ਅਗਵਾਈ 'ਚ ਟ੍ਰਾਈਸਿਟੀ ਦੇ ਟਰਾਂਸਪੋਰਟ ਸਬੰਧੀ ਮੁੱਦਿਆਂ 'ਤੇ ਸਮੀਖਿਆ ਬੈਠਕ

ਚੰਡੀਗੜ੍ਹ, 12 ਫਰਵਰੀ (ਆਰ.ਐਸ.ਲਿਬਰੇਟ)-ਅੱਜ ਟ੍ਰਾਈਸਿਟੀ ਸਬੰਧੀ ਟਰਾਂਸਪੋਰਟ ਮੁੱਦਿਆਂ 'ਤੇ ਇੱਕ ਬੈਠਕ ਸ੍ਰੀ ਮਨੋਜ ਪਰੀਦਾ ਪ੍ਰਸ਼ਾਸਕ ਦੇ ਸਲਾਹਕਾਰ ਦੀ ਅਗਵਾਈ ਵਿਚ ਹੋਈ | ਬੈਠਕ ਦੌਰਾਨ ਪਹਿਲਾਂ ਟ੍ਰਾਈਸਿਟੀ ਬੱਸਾਂ 'ਤੇ ਸਟੇਟ ਰੋਡ ਟੈਕਸ 'ਤੇ ਭੁਗਤਾਨ ਦੀ ਛੋਟ ਦੇ ...

ਪੂਰੀ ਖ਼ਬਰ »

'ਆਪ' ਨਗਰ ਨਿਗਮ ਚੰਡੀਗੜ੍ਹ ਦੀਆਂ ਚੋਣਾਂ ਲੜੇਗੀ-ਪ੍ਰੇਮ ਗਰਗ

ਚੰਡੀਗੜ੍ਹ, 12 ਫਰਵਰੀ (ਆਰ.ਐਸ.ਲਿਬਰੇਟ)-ਆਮ ਆਦਮੀ ਪਾਰਟੀ ਨਗਰ ਨਿਗਮ ਚੰਡੀਗੜ੍ਹ ਦੀਆਂ ਚੋਣਾਂ ਹੀ ਨਹੀਂ ਸਗੋਂ ਲੋਕ ਸਭਾ ਚੋਣ ਵੀ ਪੂਰੀ ਤਿਆਰੀ ਨਾਲ ਲੜੇਗੀ, ਇਸ ਦੇ ਪਹਿਲੇ ਪੜਾਅ ਵਿਚ ਜਲਦ ਹੀ ਵਾਰਡ ਤੇ ਸੈਕਟਰ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ | ਆਪ ਨੂੰ ਪੁਨਰ ਸੁਰਜੀਤ ...

ਪੂਰੀ ਖ਼ਬਰ »

ਜੇਕਰ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਸੋਚ ਨਾ ਬਦਲੀ ਤਾਂ ਦਿੱਲੀ ਵਾਂਗ ਹੀ ਦੇਸ਼ 'ਚ ਵੀ ਹੋਵੇਗਾ ਭਾਜਪਾ ਦਾ ਸਫ਼ਾਇਆ-ਬਹਿਰੂ

ਨਵੀਂ ਦਿੱਲੀ,12 ਫਰਵਰੀ (ਜਗਤਾਰ ਸਿੰਘ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਜੇਕਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਸੋਚ ਨਾ ਬਦਲੀ ਤਾਂ ਪੂਰੇ ਦੇਸ਼ 'ਚ ਦਿੱਲੀ ਵਾਲਾ ਇਤਿਹਾਸ ਸਿਰਜ ...

ਪੂਰੀ ਖ਼ਬਰ »

'ਆਪ' ਦੀ ਜਿੱਤ ਪ੍ਰਤੀ ਔਰਤਾਂ 'ਚ ਖ਼ੁਸ਼ੀ ਦੀ ਲਹਿਰ

ਨਵੀਂ ਦਿੱਲੀ, 12 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਧਾਨ ਸਭਾ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੈ ਕੇ ਔਰਤਾਂ 'ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਜਿੱਤ ਦਾ ਜਸ਼ਨ ਮਨਾ ਰਹੀਆਂ ਹਨ | ਸਮੁੱਚੇ ਤੌਰ 'ਤੇ ਔਰਤਾਂ ਦਾ ਕਹਿਣਾ ਹੈ ਕਿ ਆਮ ਆਦਮੀ ...

ਪੂਰੀ ਖ਼ਬਰ »

ਸਹੀ ਗਿ੍ਫ਼ਤਾਰੀ ਵਿਖਾਈ ਹੋਵੇ ਤਾਂ ਕਿਵੇਂ ਬਚ ਸਕਦੇ ਨੇ ਦੋਸ਼ੀ-ਹਾਈਕੋਰਟ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਵਿਚ ਗਿ੍ਫ਼ਤਾਰੀਆਂ ਪਿੱਛੇ ਪੁਲਿਸ ਵਲੋਂ ਝੂਠੀਆਂ ਕਹਾਣੀਆਂ ਕੱਢਣ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਮੋਲ ਰਤਨ ਸਿੰਘ ਦੀ ਇਕਹਿਰੀ ਬੈਂਚ ਨੇ ਫਟਕਾਰ ਲਗਾਉਂਦਿਆਂ ਕਿਹਾ ਹੈ ਕਿ ਜੇਕਰ ...

ਪੂਰੀ ਖ਼ਬਰ »

ਬੱਬਰ ਖ਼ਾਲਸਾ ਦੇ ਕਥਿਤ ਕਾਰਕੁਨਾਂ ਦੇ ਕੇਸ 'ਚ ਗਵਾਹੀਆਂ ਕਰਵਾਉਣ ਦੀ ਹਦਾਇਤ

ਚੰਡੀਗੜ੍ਹ, 12 ਫਰਵਰੀ (ਸੁਰਜੀਤ ਸਿੰਘ ਸੱਤੀ)-ਬੱਬਰ ਖ਼ਾਲਸਾ ਕੇ ਕਥਿਤ ਕਾਰਕੁਨਾਂ ਸਬੰਧੀ ਮੁਹਾਲੀ ਥਾਣੇ ਵਿਚ ਮਈ 2017 ਵਿਚ ਦਰਜ ਇਕ ਕੇਸ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਹਾਲੀ ਦੇ ਐਸ.ਐਸ.ਪੀ. ਨੂੰ ਛੇਤੀ ਗਵਾਹੀਆਂ ਭੁਗਤਾਉਣ ਦੀ ਹਦਾਇਤ ਕੀਤੀ ਹੈ | ਅੰਮਿ੍ਤਪਾਲ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਵਲੋਂ ਸੂਬਾ ਪੱਧਰੀ ਰੈਲੀ 21 ਨੂੰ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਮੂਹ ਵੈਟਰਨਰੀ ਇੰਸਪੈਕਟਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸੰਘਾ ਦੀ ਅਗਵਾਈ ਵਿਚ ਹੋਈ | ਜਿਸ ਵਿਚ 21 ਫ਼ਰਵਰੀ 2020 ਨੂੰ ਫ਼ਰੀਦਕੋਟ ਦੇ ਸਮੂਹ ਵੈਟਰਨਰੀ ਇੰਸਪੈਕਟਰਾਂ ਨੇ ਸਟੇਟ ਕਮੇਟੀ ਦੀ ਤਰਫੋਂ ਕੀਤੇ ...

ਪੂਰੀ ਖ਼ਬਰ »

ਲੋੜੀਂਦੇ ਪ੍ਰਸ਼ਾਸਕੀ ਅਧਿਕਾਰਾਂ ਤੋਂ ਸੱਖਣੀਆਂ ਹਨ 13 ਹਜ਼ਾਰ ਤੋਂ ਵੱਧ ਪੰਚਾਇਤਾਂ

ਦੋਰਾਂਗਲਾ, 12 ਫਰਵਰੀ (ਲਖਵਿੰਦਰ ਸਿੰਘ ਚੱਕਰਾਜਾ)-ਪਿੰਡਾਂ ਅੰਦਰ ਵਿਕਾਸ ਦਾ ਮੁੱਢ ਬੰਨ੍ਹਦੀਆਂ ਪੰਚਾਇਤਾਂ ਦੀ ਹਾਲਤ ਇਸ ਸਮੇਂ ਅਜਿਹੀ ਬਣੀ ਹੋਈ ਹੈ ਕਿ ਲੋੜੀਂਦੇ ਪ੍ਰਸ਼ਾਸਕੀ ਅਧਿਕਾਰਾਂ ਤੋਂ ਸੱਖਣੀਆਂ ਪੰਚਾਇਤਾਂ ਨਿਰਾਸ਼ਾ ਵਿਚ ਹਨ | ਸੂਬੇ ਦੀਆਂ 13 ਹਜ਼ਾਰ 40 ...

ਪੂਰੀ ਖ਼ਬਰ »

'ਸੁਫ਼ਨਾ' ਭਲਕੇ ਦੁਨੀਆ ਭਰ 'ਚ ਹੋਵੇਗੀ ਰਿਲੀਜ਼

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਸੁਪਰਹਿੱਟ ਫ਼ਿਲਮ 'ਕਿਸਮਤ' ਤੋਂ ਬਾਅਦ ਲੇਖਕ ਤੇ ਨਿਰਦੇਸ਼ਕ ਜਗਦੀਪ ਸਿੱਧੂ ਅਤੇ ਅਦਾਕਾਰ ਤੇ ਗਾਇਕ ਐਮੀ ਵਿਰਕ ਦੀ ਹਸਾਉਣ ਤੇ ਉਦਾਸ ਕਰਨ ਵਾਲੀ ਪ੍ਰੇਮ ਕਹਾਣੀ 'ਤੇ ਆਧਾਰਿਤ ਫ਼ਿਲਮ 'ਸੁਫ਼ਨਾ' 14 ਫ਼ਰਵਰੀ ਨੂੰ ਸੰਸਾਰ ਭਰ ਵਿਚ ...

ਪੂਰੀ ਖ਼ਬਰ »

23ਵਾਂ ਅੰਤਰਰਾਸ਼ਟਰੀ ਹਮਦਰਦ ਵਿਰਾਸਤੀ ਮੇਲਾ 20 ਨੂੰ

ਕਪੂਰਥਲਾ, 12 ਫਰਵਰੀ (ਅਮਰਜੀਤ ਕੋਮਲ)-ਪੰਜਾਬੀ ਸੱਭਿਆਚਾਰਕ ਪਿੜ ਪੰਜਾਬ ਰਜਿ: ਵਲੋਂ 23ਵਾਂ ਅੰਤਰਰਾਸ਼ਟਰੀ ਹਮਦਰਦ ਵਿਰਾਸਤੀ ਮੇਲਾ 20 ਫਰਵਰੀ ਨੂੰ ਵਿਰਸਾ ਵਿਹਾਰ ਕਪੂਰਥਲਾ ਵਿਚ ਕਰਵਾਇਆ ਜਾ ਰਿਹਾ ਹੈ | ਮੇਲੇ ਦੀਆਂ ਤਿਆਰੀਆਂ ਸਬੰਧੀ ਅੱਜ ਪੰਜਾਬੀ ਸੱਭਿਆਚਾਰਕ ਪਿੜ ...

ਪੂਰੀ ਖ਼ਬਰ »

ਨਿਰਮਲ ਡੇਰਾ ਬੇਰ ਕਲਾਂ ਵਿਖੇ ਸੰਤ ਸਮਾਗਮ 16 ਨੂੰ

ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਦੇ ਬਾਨੀ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੀ ਯਾਦ 'ਚ 294ਵਾਂ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ, ਲੜਕੀਆਂ ਸਮੂਹਿਕ ਵਿਆਹ, ਕੈਂਪਾਂ ਅਤੇ ਸੰਤ ਸਮਾਗਮ ਦੀ ਸਫ਼ਲਤਾ ਲਈ ਅਗਾਂਹਵਧੂ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਅਮਨਦੀਪ ਸਿੰਘ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਗੋ-ਗਲੋਬਲ ਕੰਸਲਟੈਂਟ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਦੇ ਖੇਤਰ 'ਚ ਵਧੀਆ ਸੇਵਾਵਾਂ ਨਿਭਾਅ ਰਹੀ ਹੈ | ਆਪਣੀ ਇਸ ਕੜੀ ਨੂੰ ...

ਪੂਰੀ ਖ਼ਬਰ »

11 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਵੀਹ ਸਾਲ ਦੀ ਕੈਦ

ਸੰਗਰੂਰ, 12 ਫਰਵਰੀ (ਧੀਰਜ ਪਸ਼ੌਰੀਆ)-ਵਧੀਕ ਸ਼ੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਦਸ ਮਹੀਨੇ ਪਹਿਲਾਂ ਇਕ ਧਾਰਮਿਕ ਸਥਾਨ 'ਚ ਇਕ 11 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ 50 ਸਾਲਾ ਵਿਅਕਤੀ ਨੂੰ ਵੀਹ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ | ਮੁੱਦਈ ਪੱਖ ਦੇ ਵਕੀਲ ...

ਪੂਰੀ ਖ਼ਬਰ »

ਬਦਲਦੇ ਹਾਲਾਤ ਨੰੂ ਲੈ ਕੇ ਪੰਜਾਬ 'ਚ 'ਆਪ' ਦੀ ਕੋਰ ਕਮੇਟੀ ਕਰੇਗੀ ਮੀਟਿੰਗ-ਚੀਮਾ

ਸੰਗਰੂਰ, 12 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਨ ਸਭਾ ਪੰਜਾਬ 'ਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਦਾ ਪੰਜਾਬ ਦੀ ਰਾਜਨੀਤੀ 'ਤੇ ਡੰੂਘਾ ਅਸਰ ਪਏਗਾ | ...

ਪੂਰੀ ਖ਼ਬਰ »

ਦਿੱਲੀ ਜਿੱਤ ਨੇ ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ-ਭਗਵੰਤ ਮਾਨ

ਧਰਮਗੜ੍ਹ, 12 ਫਰਵਰੀ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਨੇੜਲੇ ਪਿੰਡ ਸਤੌਜ ਦੇ ਜੰਮਪਲ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਦਿੱਲੀ 'ਚ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ...

ਪੂਰੀ ਖ਼ਬਰ »

ਪ੍ਰਬੰਧਾਂ 'ਚ ਸੁਧਾਰ ਕਰਕੇ ਸਮੱਸਿਆਵਾਂ ਦਾ ਹੱਲ ਕਰਨ ਦੀ ਲੋੜ-ਵਿਧਾਇਕ ਦਿਲਜੀਤਪਾਲ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਜਸਵੰਤ ਸਿੰਘ ਪੁਰਬਾ)-ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਬੁਰੋਜ਼ (ਵਿੰਨੀਪੈਗ) ਹਲਕੇ ਤੋਂ ਵਿਧਾਇਕ ਚੁਣੇ ਦਿਲਜੀਤਪਾਲ ਸਿੰਘ ਰੂਬੀ ਬਰਾੜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੰਗਚੜ੍ਹੀ ...

ਪੂਰੀ ਖ਼ਬਰ »

ਪਿੰਡਾਂ ਦੀ ਸੰਗਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਹੱਕ 'ਚ ਲਾਮਬੰਦ ਹੋਣੀ ਸ਼ੁਰੂ

ਮਹਿਲ ਕਲਾਂ, 12 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਅਤੇ ਸਿੱਖ ਜਥੇਬੰਦੀਆਾ ਵਿਚਕਾਰ ਚੱਲ ਰਿਹਾ ਵਿਵਾਦ ਸੁਲਝਣ ਦੀ ਬਜਾਏ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ¢ ਭਾਈ ਰਣਜੀਤ ਸਿੰਘ ਦੇ ਹੱਕ 'ਚ ਹੁਣ ਹੇਠਲੇ ਪੱਧਰ 'ਤੇ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਭਾਰਤ ਪਹੁੰਚਿਆ

ਅਟਾਰੀ, 12 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)¸ਪਾਕਿਸਤਾਨ ਦੇ ਸੂਬਾ ਸਿੰਧ ਤੋਂ 43 ਮੈਂਬਰੀ ਹਿੰਦੂ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਸਤੇ 25 ਦਿਨਾਂ ਵੀਜ਼ੇ 'ਤੇ ਭਾਰਤ ਪਹੁੰਚਿਆ | ਅਟਾਰੀ ਸਰਹੱਦ ਵਿਖੇ ਜਥੇ ਦੇ ਆਗੂ ਦੀਨਾ ਰਾਮ ਨੇ ਦੱਸਿਆ ਕਿ ਉਹ 25 ਦਿਨਾਂ ...

ਪੂਰੀ ਖ਼ਬਰ »

ਤੋਲੇਵਾਲ ਮਾਮਲੇ 'ਚ ਜ਼ਿਲ੍ਹਾ ਪ੍ਰਸ਼ਾਸਨ ਤੋਂ 24 ਘੰਟੇ 'ਚ ਰਿਪੋਰਟ ਤਲਬ

ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)- ਸੰਗਰੂਰ ਜ਼ਿਲ੍ਹੇ ਦੇ ਤੋਲੇਵਾਲ ਪਿੰਡ ਵਿਚ ਦਲਿਤਾਂ ਨੂੰ ਪਾਣੀ ਦੀ ਸਪਲਾਈ ਰੋਕਣ ਦੇ ਮਾਮਲੇ 'ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ...

ਪੂਰੀ ਖ਼ਬਰ »

ਗੁਹਾਟੀ ਜੰਮੂ-ਤਵੀ ਲੋਹਿਤ ਐਕਸਪੈੱ੍ਰਸ ਹਾਦਸੇ ਦਾ ਸ਼ਿਕਾਰ

ਪਠਾਨਕੋਟ 12 ਫਰਵਰੀ (ਸੰਧੂ)-ਗੁਹਾਟੀ ਤੋਂ ਚੱਲ ਕੇ ਜੰਮੂ ਨੂੰ ਜਾਣ ਵਾਲੀ ਰੇਲ ਗੱਡੀ ਨੰਬਰ-15651 ਗੁਹਾਟੀ ਜੰਮੂ-ਤਵੀ ਲੋਹਿਤ ਐਕਸਪੈੱ੍ਰਸ ਰੇਲਗੱਡੀ ਅੱਜ ਸਵੇਰੇ ਲਗਪਗ 10:36 ਵਜੇ ਦੇ ਕਰੀਬ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ-5 'ਤੇ ਪਹੰੁਚਣ ਤੋਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ 56 ਸਾਲਾਂ ਬਾਅਦ ਅੰਮਿ੍ਤਸਰ 'ਚ ਢਾਈ ਏਕੜ ਜ਼ਮੀਨ ਦਾ ਲਿਆ ਕਬਜ਼ਾ

ਜੰਮੂ, 12 ਫਰਵਰੀ (ਪੀ.ਟੀ.ਆਈ.)-ਪੰਜਾਬ ਦੇ ਅੰਮਿ੍ਤਸਰ ਜ਼ਿਲ੍ਹੇ 'ਚ ਲਗਪਗ 56 ਸਾਲ ਤੋਂ ਗ਼ੈਰ-ਕਾਨੂੰਨੀ ਕਬਜ਼ੇ ਹੇਠ ਪਈ ਜ਼ਮੀਨ 'ਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਕਬਜ਼ਾ ਕਰ ਲਿਆ | ਇਕ ਬੁਲਾਰੇ ਨੇ ਦੱਸਿਆ ਕਿ ਜੰਮੂ-ਕਸ਼ਮੀਰ ਸਰਕਾਰ ਦੇ ਰੈਜ਼ੀਡੈਂਟ ਕਮਿਸ਼ਨ ਨੇ ਅੰਮਿ੍ਤਸਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰਕਾਸ਼ਿਤ ਪੁਸਤਕ ਅਦਾਕਾਰ ਆਮਿਰ ਖਾਂ ਵਲੋਂ ਰਿਲੀਜ਼

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ ਓਵਰਸੀਜ਼ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਵਫ਼ਦ ਪ੍ਰਸਿੱਧ ਅਦਾਕਾਰ ਆਮਿਰ ਖਾਂ ਨੂੰ ਮਿਲਣ ਲਈ ਰੋਪੜ ਵਿਖੇ ਉਨ੍ਹਾਂ ਦੇ ਸ਼ੂਟਿੰਗ ਸਥਾਨ 'ਤੇ ਪਹੁੰਚਿਆ¢ ਇਸ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਰੇਲਵੇ ਬਿ੍ਜ ਦੀ ਢਿਗ ਡਿਗਣ ਨਾਲ ਸੁਪਰਵਾਈਜ਼ਰ ਦੀ ਮੌਤ-ਦੋ ਜ਼ਖ਼ਮੀ

ਬੰਗਾ, 12 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪਿੰਡ ਖਟਕੜ ਕਲਾਂ ਵਿਖੇ ਰੇਲਵੇ ਵਿਭਾਗ ਵਲੋਂ ਬਣਾਏ ਜਾ ਰਹੇ ਪੁਲ ਦੀ ਮਿੱਟੀ ਦੀ ਢਿੱਗ ਡਿੱਗਣ ਨਾਲ ਤਿੰਨ ਵਿਅਕਤੀ ਹੇਠਾਂ ਆ ਗਏ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਅਤੇ ਦੋ ਜਣੇ ਜਖ਼ਮੀ ਹੋ ਗਏ | ਮਿ੍ਤਕ ਦੀ ਪਹਿਚਾਣ ਸੁਰਜੀਤ ...

ਪੂਰੀ ਖ਼ਬਰ »

ਲਾਹੌਰ 'ਚ 'ਪੰਜਾਬੀ ਸਾਹਿਤ ਤੇ ਗੁਰੂ ਨਾਨਕ ਦੇਵ ਜੀ' 30ਵੀਂ ਕੌਮਾਂਤਰੀ ਕਾਨਫ਼ਰੰਸ ਕੱਲ੍ਹ ਤੋਂ

ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)-ਵਰਲਡ ਪੰਜਾਬੀ ਕਾਂਗਰਸ ਵਲੋਂ ਪੰਜਾਬੀ ਸਾਹਿਤ ਅਤੇ ਕਲਚਰ 'ਤੇ ਗੁਰੂ ਨਾਨਕ ਦੇਵ ਜੀ 30ਵੀਂ ਕੌਮਾਂਤਰੀ ਕਾਨਫ਼ਰੰਸ 14 ਤੋਂ 18 ਫਰਵਰੀ ਤਕ ਲਾਹੌਰ ਦੇ ਡੇਵਿਸ ਰੋਡ ਸਥਿਤ ਪਾਕਿ ਹੈਰੀਟੇਜ ਹੋਟਲ 'ਚ ਕਰਾਈ ਜਾ ਰਹੀ ਹੈ | ਲਾਹੌਰ ਤੋਂ ਇਸ ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਬੱਸ ਵੱਜਣ ਕਾਰਨ ਪਤੀ ਤੇ ਗਰਭਵਤੀ ਪਤਨੀ ਦੀ ਮੌਤ

ਸ੍ਰੀ ਹਰਗੋਬਿੰਦਪੁਰ, 12 ਫਰਵਰੀ (ਕੰਵਲਜੀਤ ਸਿੰਘ ਚੀਮਾ)-ਅੱਜ ਦੇਰ ਸ਼ਾਮ ਹੋਏ ਸੜਕ ਹਾਦਸੇ ਵਿਚ ਨਜ਼ਦੀਕੀ ਪਿੰਡ ਚੀਮਾ ਖੁੱਡੀ ਦੇ ਵਾਸੀ ਪਤੀ-ਪਤਨੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ (32) ਪੁੱਤਰ ਸੁਖਦੇਵ ਸਿੰਘ ਅਤੇ ਉਸ ਦੀ ਪਤਨੀ ਮਨਦੀਪ ਕੌਰ (30) ਦਾ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਭਿੰਡਰਵਾਲਿਆਂ ਦਾ ਜਨਮ ਦਿਹਾੜਾ ਮਨਾਇਆ-ਜੈਕਾਰਿਆਂ ਦੀ ਗੂੰਜ 'ਚ 19 ਮਤੇ ਪ੍ਰਵਾਨ

ਫ਼ਤਹਿਗੜ੍ਹ ਸਾਹਿਬ, 12 ਫਰਵਰੀ (ਬਲਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦਲ (ਅੰਮਿ੍ਤਸਰ) ਵਲੋਂ ਹਮਿਖ਼ਆਲੀ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਸ਼ਹੀਦਾਂ ਦੀ ਪਾਵਨ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ 73ਵੇਂ ਜਨਮ ...

ਪੂਰੀ ਖ਼ਬਰ »

ਬਾਜਵਾ ਵਲੋਂ ਨਾਬਾਰਡ ਨੂੰ ਕਰਜ਼ਾ ਸਕੀਮਾਂ ਦੇ ਨਿਯਮ ਪੰਜਾਬ ਦੇ ਅਨੁਕੂਲ ਬਣਾਉਣ ਦੀ ਅਪੀਲ

ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਨਾਬਾਰਡ ਨੂੰ ਆਪਣੀਆਂ ਨੀਤੀਆਂ, ਪੋ੍ਰਗਰਾਮ ਅਤੇ ਦਿਸ਼ਾ ਨਿਰਦੇਸ਼ ਸੂਬਿਆਂ ਦੀਆਂ ਵਿਸ਼ੇਸ਼ ਲੋੜਾਂ ਅਨੁਸਾਰ ਤਿਆਰ ਕਰਨ ਦੀ ਅਪੀਲ ਕੀਤੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX