ਸਿਰਸਾ, 12 ਫਰਵਰੀ (ਭੁਪਿੰਦਰ ਪੰਨੀਵਾਲੀਆ)- ਆਮ ਆਦਮੀ ਪਾਰਟੀ ਨੂੰ ਦਿੱਲੀ ਵਿਧਾਨ ਸਭਾ ਵਿਚ ਮਿਲੀ ਜਿੱਤ ਤੋਂ ਬਾਅਦ ਸਿਰਸਾ 'ਚ 'ਆਪ' ਆਗੂਆਂ ਤੇ ਵਰਕਰਾਂ ਨੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ | ਸਿਰਸਾ 'ਚ 'ਆਪ' ਵਰਕਰਾਂ ਵਲੋਂ ਜੇਤੂ ਜਲੂਸ ਕੱਢਿਆ ਗਿਆ, ਜਿਸ ਦੀ ਪ੍ਰਧਾਨਗੀ 'ਆਪ' ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਐਡਵੋਕੇਟ ਨੇ ਕੀਤੀ | ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਹੰਸ ਰਾਜ ਸਾਮਾ, ਮਹਿਲਾ ਜ਼ੋਨ ਇੰਚਾਰਜ ਦਰਸ਼ਨ ਕੌਰ, ਧਰਮਪਾਲ ਲਾਟ, ਲਕਸ਼ ਗਰਗ, ਅਮਰਜੀਤ ਸਿੰਘ ਚਾਨੀ, ਮਾਸਟਰ ਹਰਬੰਸ ਲਾਲ, ਰਾਕੇਸ਼ ਜੈਨ, ਪ੍ਰਮੋਮ ਵਧਵਾ, ਸਚਿਨ ਤਨੇਜਾ, ਰਜਿੰਦਰ ਸਿਰਸਾ, ਮਹਾਂਵੀਰ ਚੌਬੁਰਜਾ, ਦਵਿੰਦਰ ਕੌਰ ਆਦਿ ਹਾਜ਼ਰ ਸਨ | 'ਆਪ' ਦੇ ਆਗੂ ਤੇ ਕਾਰਕੁਨ ਅੱਜ ਸਵੇਰੇ ਟਾਊਨ ਪਾਰਕ 'ਚ ਇਕੱਠੇ ਹੋਣ ਤੋਂ ਬਾਅਦ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ਜਿੱਤ ਜਲੂਸ ਕੱਢਿਆ | ਇਸ ਮੌਕੇ ਇਕੱਠੇ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ 'ਆਪ' ਆਗੂਆਂ ਨੇ ਕਿਹਾ ਕਿ ਦਿੱਲੀ ਵਿਚ 'ਆਪ' ਵਲੋਂ ਕੀਤੇ ਗਏ ਕਾਰਜਾਂ 'ਤੇ ਲੋਕਾਂ ਨੇ ਮੋਹਰ ਲਾਈ ਹੈ ਤੇ ਦਿੱਲੀ ਵਿਚ ਤੀਜੀ ਵਾਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਾਰਟੀ ਨੂੰ ਜਿਤਾਂ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਜਾਤੀ ਤੇ ਧਰਮ ਦੇ ਨਾਂ 'ਤੇ ਨਫ਼ਰਤ ਫੈਲਾਉਣ ਵਾਲੇ ਆਗੂਆਂ ਦੀਆਂ ਕੋਝੀਆਂ ਚਾਲਾਂ ਨੂੰ ਲੋਕ ਸਮਝ ਗਏ ਹਨ | ਜਨਤਾ ਵਿਕਾਸ ਚਾਹੁੰਦੀ ਹੈ ਤੇ ਵਿਕਾਸ ਕਰਨ ਵਾਲੇ ਨੂੰ ਹੀ ਸੱਤਾ ਵਿਚ ਬਿਠਾਉਂਦੀ ਹੈ | ਇਸ ਦੌਰਾਨ ਬੁਲਾਰਿਆਂ ਨੇ ਅਰਵਿੰਦ ਕੇਜਰੀਵਾਲ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਹਰਿਆਣਾ ਵਿਚ ਵੀ 'ਆਪ' ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ | ਉਨ੍ਹਾਂ ਦਿੱਲੀ ਵਿਚ 'ਆਪ' ਵਲੋਂ ਸਥਾਪਿਤ ਮੁਹੱਲਾ ਕਲੀਨਿਕ, ਬਿਜਲੀ ਦੇ ਬਿੱਲਾਂ ਦੀ ਮੁਆਫ਼ੀ, ਸਵੱਛ ਪੀਣ ਦੇ ਪਾਣੀ ਦੇ ਕੀਤੇ ਗਏ ਪ੍ਰਬੰਧਾਂ ਦਾ ਜ਼ੋਰਦਾਰ ਤਰੀਕੇ ਨਾਲ ਜ਼ਿਕਰ ਕੀਤਾ | ਇਸ ਮੌਕੇ 'ਤੇ ਵੱਡੀ ਗਿਣਤੀ 'ਚ 'ਆਪ' ਆਗੂ ਤੇ ਕਾਰਕੁਨ ਮੌਜੂਦ ਸਨ |
ਕਰਨਾਲ, 12 ਫਰਵਰੀ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਸੱਟੇ ਦਾ ਕਾਰੋਬਾਰ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 7 ਮੋਬਾਈਲ ਫ਼ੋਨ, ਇਕ ਟੀ.ਵੀ., ਇਕ ਸੈੱਟਅਪ ਬਾਕਸ, ਦੋ ਰਿਮੋਟ ਅਤੇ 1290 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ | ਪੁਲਿਸ ...
ਲਾਡੋਵਾਲ, 12 ਫਰਵਰੀ (ਬਲਬੀਰ ਸਿੰਘ ਰਾਣਾ)-ਲਾਡੋਵਾਲ ਟੋਲ ਪਲਾਜ਼ਾ ਦੇ ਵਿਰੁੱਧ ਸਮਾਲ ਸਕੇਲ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਬੱਸ ਮਾਲਕਾਂ ਵਲੋਂ ਪੰਜਾਬ ਪ੍ਰਧਾਨ ਹਰਵਿੰਦਰ ਸਿੰਘ ਸੰਘਾ ਏ. ਟੂ. ਜੈੱਡ. ਬੱਸ ਸਰਵਿਸ ਦੀ ਅਗਵਾਈ ਵਿਚ ਟੋਲ ਪਲਾਜ਼ਾ 'ਤੇ ਰੋਸ ...
ਟੋਹਾਣਾ, 12 ਫਰਵਰੀ (ਗੁਰਦੀਪ ਸਿੰਘ ਭੱਟੀ)-ਬਠਿੰਡਾ-ਦਿੱਲੀ ਵਿਚਕਾਰ ਚੱਲਣ ਵਾਲੀ ਕਿਸਾਨ ਐਕਸਪੈੱ੍ਰਸ ਦੇ ਮੁਸਾਫ਼ਰ ਕੋਲੋਂ ਰੇਲਵੇ ਪੁਲਿਸ ਨੇ 44.21 ਲੱਖ ਦੀ ਨਕਦੀ, 70 ਗਰਾਮ ਸੋਨਾ ਤੇ 85 ਗਰਾਮ ਚਾਂਦੀ ਵੀ ਬਰਾਮਦ ਕੀਤੀ ਹੈ | ਮੁਸਾਫ਼ਰ ਵਿਨੋਦ ਕੁਮਾਰ ਬਠਿੰਡਾ ਤੋ ਦਿੱਲੀ ਜਾ ...
ਸ਼ਾਹਬਾਦ ਮਾਰਕੰਡਾ, 12 ਫਰਵਰੀ (ਅਵਤਾਰ ਸਿੰਘ)-ਹਰਿਆਣਾ ਦੇ ਖੇਡ ਅਤੇ ਨੌਜਵਾਨ ਮਾਮਲੇ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਸੰਸਾਰ ਦੇ ਪ੍ਰਸਿੱਧ ਸਰਸਵਤੀ ਤੀਰਥ ਪਿਹੋਵਾ ਨੂੰ ਵਿਸ਼ਵ ਪੱਧਰ 'ਤੇ ਤੀਰਥ ਸਥਾਨ ਬਣਾਉਣ ਦਾ ਖ਼ਾਕਾ ਸਰਕਾਰ ਵਲੋਂ ਤਿਆਰ ਕਰ ਲਿਆ ਗਿਆ ਹੈ | ਇਸ ...
ਟੋਹਾਣਾ, 12 ਫਰਵਰੀ (ਗੁਰਦੀਪ ਸਿੰਘ ਭੱਟੀ)-ਮੰਡੀ ਆਦਮਪੁਰ ਵਿਚ ਕਿਰਾਏ ਦੀ ਦੁਕਾਨ ਖ਼ਾਲੀ ਨਾ ਕਰਨ 'ਤੇ ਦੁਕਾਨਦਾਰ ਲੀਲੂਰਾਮ ਦੀ ਘਰ ਵਿਚ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਵਧੀਕ ਸੈਸ਼ਨ ਜੱਜ ਹਿਸਾਰ ਦੀ ਅਦਾਲਤ ਨੇ ਪੁਲਿਸ ਵਲੋਂ ਨਾਮਜ਼ਦ ਪੰਜ ...
ਏਲਨਾਬਾਦ, 12 ਫਰਵਰੀ (ਜਗਤਾਰ ਸਮਾਲਸਰ)-ਸੀ. ਆਰ. ਡੀ. ਏ. ਵੀ ਗਰਲਜ਼ ਕਾਲਜ ਏਲਨਾਬਾਦ ਵਿਚ 5ਵੀਂ ਖੇਡ ਪ੍ਰਤੀਯੋਗਤਾ ਦਾ ਆਯੋਜਨ 13 ਅਤੇ 14 ਫਰਵਰੀ ਨੂੰ ਕਾਲਜ ਗਰਾੳਾੂਡ ਵਿਚ ਕੀਤਾ ਜਾ ਰਿਹਾ ਹੈ | ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਮੌਕੇ ਪ੍ਰੋਫੈਸਰ ਵਿਸ਼ਨੂੰ ਭਗਵਾਨ ਡੀਨ ...
ਗੂਹਲਾ ਚੀਕਾ, 12 ਫਰਵਰੀ (ਓ.ਪੀ. ਸੈਣੀ)-ਐੱਸ.ਪੀ. ਕੈਥਲ ਵਿਰੇਂਦਰ ਵਿੱਜ ਦੇ ਆਦੇਸ਼ਾਂ ਅਨੁਸਾਰ ਨਸ਼ੇ 'ਤੇ ਰੋਕ ਲਗਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸੀ.ਆਈ.ਏ. ਗੂਹਲਾ ਪੁਲਿਸ ਵਲੋਂ ਨਸ਼ੀਲੀ ਗੋਲੀਆਂ ਦਾ ਧੰਦਾ ਕਰਨ ਵਾਲੇ ਇਕ ਅੰਤਰਰਾਸ਼ਟਰੀ ਰੈਕਟ ਦਾ ਪਰਦਾਫਾਸ਼ ...
ਸਿਰਸਾ, 12 ਫਰਵਰੀ (ਭੁਪਿੰਦਰ ਪੰਨੀਵਾਲੀਆ)-ਮੁੱਖ ਮੰਤਰੀ ਦੀ ਫਲਾਇੰਗ ਟੀਮ ਨੇ ਅੱਜ ਸਿਰਸਾ ਸਥਿਤ ਹੁੱਡਾ ਵਿਭਾਗ ਦੇ ਦਫ਼ਤਰ ਛਾਪਾ ਮਾਰਿਆ | ਛਾਪੇ ਦੌਰਾਨ ਹੁੱਡਾ ਵਿਭਾਗ ਦੇ ਪੰਜ ਮੁਲਾਜ਼ਮ ਗੈਰ ਹਾਜ਼ਰ ਮਿਲੇ | ਟੀਮ ਨੇ ਗੈਰ ਹਾਜ਼ਰ ਮਿਲੇ ਮੁਲਾਜ਼ਮਾਂ ਦੀ ਰਿਪੋਰਟ ਉੱਚ ...
ਸਿਰਸਾ, 12 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜੱਟ ਭਾਈਚਾਰਾ ਵੈੱਲਫੇਅਰ ਐਸੋਸੀਏਸ਼ਨ ਵਲੋਂ ਟਿਊਬਵੈੱਲਾਂ ਲਈ ਦਿੱਤੀ ਜਾਣ ਵਾਲੀ ਅੱਠ ਘੰਟੇ ਲਗਾਤਾਰ ਬਿਜਲੀ ਦੇਣ ਅਤੇ ਬਿਜਲੀ ਦਾ ਸਮਾਂ ਬਦਲੇ ਜਾਣ ਦੀ ਮੰਗ ਨੂੰ ਲੈ ਕੇ ਐਸੋਸੀਏਸ਼ਨ ਦੇ ਵਫ਼ਦ ਨੇ ਸਿਰਸਾ ਦੇ ਡਿਪਟੀ ...
ਕਰਨਾਲ, 12 ਫਰਵਰੀ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਵਧੀਕ ਸੇਵਾਵਾਂ ਅਥਾਰਿਟੀ ਦੇ ਸਕੱਤਰ ਅਤੇ ਸੀ.ਜੇ.ਐੱਮ. ਅਮਿੱਤ ਸ਼ਰਮਾ ਨੇ ਕਿਹਾ ਕਿ ਏਡਜ਼ ਜਾਗਰੂਕਤਾ ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਇਸ ਰੋਗ ਬਾਰੇ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਏਡਜ਼ ਦੀ ਸਮੇਂ-ਸਮੇਂ ...
ਰੂਪਨਗਰ, 12 ਫਰਵਰੀ (ਹੁੰਦਲ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪ੍ਰਾਰਥੀਆਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜਿਸ ਵਿਚ ...
ਕਰਨਾਲ, 12 ਫਰਵਰੀ (ਗੁਰਮੀਤ ਸਿੰਘ ਸੱਗੂ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਪੀਕਰ ਦਪਿੰਦਰ ਹੁੱਡਾ ਨੇ ਰਾਜ ਦੀ ਭਾਜਪਾ-ਜਜਪਾ ਸਰਕਾਰ 'ਤੇ ਹਮਲਾ ਕਰਦੇ ਹੋਏ ਦੋਸ਼ ਲਗਾਇਆ ਕਿ ਇਸ ਗਠਜੋੜ ਸਰਕਾਰ ਨੇ ਲੋਕਾਂ ਲਈ ਆਪਣਾ ਕੋਈ ਕਾਮਨ ਮਿਨੀਮਮ ਪ੍ਰੋਗਰਾਮ ਤਿਆਰ ਨਹੀਂ ...
ਨੰਗਲ, 12 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜ ਚੁੱਕੇ ਡਾ. ਸੰਜੀਵ ਗੌਤਮ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਜਿੱਤ ਨਾਲ ਵਿਰੋਧੀ ਦੰਗ ਰਹਿ ਗਏ ਹਨ | ਇਨ੍ਹਾਂ ਚੋਣਾਂ ਦਾ ਅਸਰ ਹੀ ...
ਕਰਨਾਲ, 12 ਫਰਵਰੀ (ਗੁਰਮੀਤ ਸਿੰਘ ਸੱਗੂ)-ਐਾਟੀ ਕਰੱਪਸ਼ਨ ਫਾਉਂਡੇਸ਼ਨ ਆਫ਼ ਇੰਡੀਆ ਵਲੋਂ 21 ਫਰਵਰੀ ਨੂੰ ਸੀ.ਐੱਮ. ਸਿਟੀ ਵਿਖੇ ਨੈਸ਼ਨਲ ਡਾਇਮੰਡ ਅਵਾਰਡ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾਏਗਾ | ਇਸ ਸਬੰਧ ਵਿਚ ਫਾਉਂਡੇਸ਼ਨ ਦੇ ਕੌਮੀ ਪ੍ਰਧਾਨ ਨਰੇਂਦਰ ਅਰੋੜਾ ਦੀ ...
ਨੂਰਪੁਰ ਬੇਦੀ, 12 ਫਰਵਰੀ (ਹਰਦੀਪ ਸਿੰਘ ਢੀਂਡਸਾ)-ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਨੂਰਪੁਰ ਬੇਦੀ ਮੈਡਮ ਅਮਰਜੀਤ ਕੌਰ ਦੀ ਅਗਵਾਈ ਵਿਚ ਨੂਰਪੁਰ ਬੇਦੀ ਸਰਕਲ ਦਾ ਬਾਲੜੀ ਦਿਵਸ ਸਿੰਬਲ ਮਾਜਰਾ ਵਿਖੇ ਮਨਾਇਆ ਗਿਆ | ਪੰਜਾਬ ਸਰਕਾਰ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ...
ਜਗਾਧਰੀ, 12 ਫਰਵਰੀ (ਜਗਜੀਤ ਸਿੰਘ)-ਪਿੰਡ ਕਨਾਲਸੀ ਦੇ ਲੋਕਾਂ ਨੇ ਅੱਜ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਉਨ੍ਹਾਂ ਨਾਲ ਪਲਾਟਾਂ ਦੀ ਖ਼ਰੀਦ ਵਿਚ ਹੋਈ ਧੋਖਾਧੜੀ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼ਿਕਾਇਤ ਪੱਤਰ ਦਿੱਤਾ | ਪਿੰਡ ਦੇ ਲੋਕਾਂ ਦਾ ਕਹਿਣਾ ...
ਯਮੁਨਾਨਗਰ, 12 ਫਰਵਰੀ (ਗੁਰਦਿਆਲ ਸਿੰਘ ਨਿਮਰ)-ਹੈਲਪਿੰਗ ਹੈਾਡਜ਼ ਐੱਨ. ਜੀ. ਓ. ਦੇ ਪ੍ਰਧਾਨ ਅਜੈ ਮਾਨਕਟਾਲਾ ਤੇ ਸਕੱਤਰ ਡਾ. ਨਰਿੰਦਰ ਸਾਹੀ ਵਲੋਂ ਚੇਅਰ ਫਾਰ ਚਿਲਡਰਨ ਮੁਹਿੰਮ ਚਲਾਈ ਗਈ ਹੈ, ਜਿਸ ਵਿਚ ਇਸ ਸੰਸਥਾ ਵਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਬੈਠਣ ਲਈ ...
ਨੂਰਪੁਰ ਬੇਦੀ, 12 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਸੈੱਲਫ਼ ਸਮਾਰਟ ਸਰਕਾਰੀ ਹਾਈ ਸਕੂਲ ਬੜਵਾ ਦਾ ਅੱਜ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਐੱਸ. ਪੀ. ਸਿੰਘ ਵਲੋਂ ਦੌਰਾ ਕੀਤਾ ਗਿਆ ¢ ਇਸ ਮੌਕੇ ਉਨ੍ਹਾਂ ਅਤੇ ਪਿੰਡ ਦੇ ਸਰਪੰਚ ...
ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ, ਮੋਗਾ, ਰੂਪਨਗਰ ਤੇ (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵਲੋਂ 7 ਅਪ੍ਰੈਲ ਤੋਂ 16 ਅਪ੍ਰੈੱਲ, 2020 ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ, ...
ਨੰਗਲ, 12 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਕ ਗੁਰਦੁਆਰਾ ਸ੍ਰੀ ਘਾਟ ਸਾਹਿਬ ਨੰਗਲ (ਪਾਤਸ਼ਾਹੀ ਦਸਵੀਂ) ਵਿਖੇ ਵੱਡੀ ਪੱਧਰ 'ਤੇ ਕਰਵਾਏ ਜਾ ਰਹੇ ਨਿਰਮਾਣ ਕਾਰਜਾਂ ਨੂੰ ਤੇਜ਼ ਗਤੀ ਪ੍ਰਦਾਨ ਕਰਨ ਲਈ ਜਥੇਦਾਰ ਜਗਦੇਵ ਸਿੰਘ ਕੁੱਕੂ ਵਲੋਂ ਪਹਿਲਾਂ ਬਣੀ ਕਮੇਟੀ ਨੂੰ ...
ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਦੀ ਮਹੀਨਾਵਾਰ ਮੀਟਿੰਗ ਡਵੀਜ਼ਨ ਪ੍ਰਧਾਨ ਸਾਥੀ ਦੇਸਰਾਜ ਘਈ ਦੀ ਪ੍ਰਧਾਨਗੀ ਹੇਠ ਹੋਈ | ਜਿਨ੍ਹਾਂ ਵਿਚ ਤਨਖ਼ਾਹ-ਬੈਂਡ ਦਸੰਬਰ 2011 ਤੋਂ ਦੇਣਾ, ਡੀ. ਏ. ਦੀਆਂ ...
ਰੂਪਨਗਰ, 12 ਫਰਵਰੀ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਦੇ ਬਕਾਏ ਦੀ ਰਕਮ ਇਕਮੁਸ਼ਤ ਜਮਾਂ ਕਰਵਾਉਣ ਲਈ ਸੁਨਹਿਰੀ ਮੌਕਾ ਦਿੱਤਾ ਗਿਆ ਹੈ, ਜਿਸ ਦੇ ਤਹਿਤ ਪ੍ਰਾਪਰਟੀ ਟੈਕਸ ਦੇ ਬਕਾਏ ਦੀ ਕੁੱਲ੍ਹ ਰਕਮ 'ਤੇ 10 ਫ਼ੀਸਦੀ ਛੋਟ ...
ਪਾਉਂਟਾ ਸਾਹਿਬ, 12 ਫਰਵਰੀ (ਹਰਬਖ਼ਸ਼ ਸਿੰਘ)-ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਲੋਂ ਸਥਾਨਕ ਪ੍ਰਸ਼ਾਸਕਾਂ ਨਾਲ ਇਕ ਅਹਿਮ ਇਕੱਤਰਤਾ ਕੀਤੀ ਗਈ, ਜਿਸ ਵਿਚ ਆਗਾਮੀ ਮਾਰਚ ਦੇ ਪਹਿਲੇ ਹਫ਼ਤੇ ਵਿਚ ਹੋਲਾ-ਮਹੱਲਾ ਸਮਾਗਮ ਦੇ ਪ੍ਰਬੰਧ ਅਤੇ ਸੁਰੱਖਿਆ ਨੂੰ ...
ਪਾਉਂਟਾ ਸਾਹਿਬ, 12 ਫਰਵਰੀ (ਹਰਬਖ਼ਸ਼ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਸ੍ਰੀ ਪਾਉਂਟਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਬੇਅੰਤ ਸੰਗਤਾਂ ਤੋਂ ਇਲਾਵਾ ...
ਏਲਨਾਬਾਦ, 12 ਫਰਵਰੀ (ਜਗਤਾਰ ਸਮਾਲਸਰ)- ਏਲਨਾਬਾਦ ਦੇ ਨਵੇਂ ਐੱਸ.ਡੀ. ਐੱਮ. ਦਿਲਬਾਗ ਸਿੰਘ ਨੇ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ | ਇੱਥੇ ਪੱੁਜਣ ਤੇ ਪ੍ਰਬੰਧਕੀ ਅਧਿਕਾਰੀਆਾ ਅਤੇ ਕਰਮਚਾਰੀਆਾ ਨੇ ਉਨ੍ਹਾਾ ਦਾ ਸਵਾਗਤ ਕੀਤਾ¢ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਰਕਾਰ ...
ਲੁਧਿਆਣਾ, 12 ਫਰਵਰੀ (ਕਵਿਤਾ ਖੱੁਲਰ)-ਤਰਨਤਾਰਨ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਏ ਨਗਰ ਕੀਰਤਨ ਦੌਰਾਨ ਪਟਾਕਿਆਂ ਨੂੰ ਲੱਗੀ ਅੱਗ ਕਾਰਨ ਵਾਪਰੀ ਘਟਨਾ ਨੇ ਲੋਕਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ | ਇਹ ਪ੍ਰਗਟਾਵਾ ਕਰਦਿਆਂ ਚੀਫ ...
ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵਲੋਂ ਆਰੰਭ ਕੀਤੇ ਗੁਰਮਤਿ ਸਮਾਗਮਾਂ ਦੀ ਲੜੀ ਅਧੀਨ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ ਪੰਥ ਪ੍ਰਸਿੱਧ ਵਿਦਵਾਨ ਭਾਈ ਪਿੰਦਰਪਾਲ ...
ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਬੇਡਕਰ ਨਵਯੁਵਕ ਦਲ ਯੂਨਿਟ ਢੰਡਾਰੀ ਖੁਰਦ ਵਿਖੇ ਸ਼ਿਵ ਕੁਮਾਰ ਦੀ ਅਗਵਾਈ ਹੇਠ ਵਿਸ਼ਾਲ ਜਨ ਚੇਤਨਾ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਦਲ ਦੇ ਸਰਪ੍ਰਸਤ ...
ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਮੰਡੀ ਬੋਰਡ ਵਲੋਂ ਆਲੂਆਂ ਦੀ ਖਰੀਦ 'ਤੇ ਮਾਰਕੀਟ ਫੀਸ ਅਤੇ ਰੂਰਲ ਡਿਵੈੱਲਪਮੈਂਟ ਫੀਸ ਜੋ ਪਹਿਲਾਂ 0. 25 ਰੁਪਏ ਸੀ, ਵਧਾ ਕੇ ਇਕ ਫੀਸਦੀ ਕਰ ਦਿੱਤੀ ਹੈ | ਮਾਰਕੀਟ ਕਮੇਟੀ ਲੁਧਿਆਣਾ ਵਲੋਂ ਜਾਰੀ ਪੱਤਰ ਨੰ. 454 ਮਿਤੀ 10 ਫਰਵਰੀ ...
ਲੁਧਿਆਣਾ, 12 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ 2 ਦਿਨਾ ਲੁਧਿਆਣਾ ਫ਼ੇਰੀ ਦੇ ਦੂਸਰੇ ਦਿਨ ਜਿੱਥੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਘਰ ਜਾ ਕੇ ਉਨ੍ਹਾਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਚਰਚਾ ਕੀਤੀ, ਉੱਥੇ ਉਨ੍ਹਾਂ ਸਰਕਟ ...
ਮੁੱਲਾਂਪੁਰ-ਦਾਖਾ, 12 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਆਂਸਲ ਪਲਾਜ਼ਾ ਬ੍ਰਾਂਚ ਲੁਧਿਆਣਾ ਅੰਦਰ ਜਿੱਥੇ ਵਿਦਿਆਰਥੀਆਂ ਨੂੰ ਆਈਲੈਟਸ ਤਿਆਰੀ ਕਰਵਾ ਕੇ ਚੰਗੇ ਬੈਂਡ ਲੈਣ ਦੇ ਯੋਗ ਬਣਾਇਆ ਜਾ ਰਿਹਾ, ਉੱਥੇ ਇੰਸਟੀਚਿਊਟ ਦੇ ਐੱਮ. ਡੀ. ਗੁਰਮਿਲਾਪ ...
ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਇਲਾਕੇ ਆਤਮ ਨਗਰ 'ਚ ਔਰਤਾਂ ਦੀ ਚੌਕਸੀ ਸਦਕਾ ਘਰੇਲੂ ਨੌਕਰ ਆਪਣੇ ਲੁੱਟ ਦੇ ਮਕਸਦ ਵਿਚ ਕਾਮਯਾਬ ਨਹੀਂ ਹੋ ਸਕਿਆ | ਜਾਣਕਾਰੀ ਅਨੁਸਾਰ ਮੰਡੀ ਗੋਬਿੰਦਗੜ੍ਹ ਵਿਚ ਲੋਹੇ ਦਾ ਕਾਰੋਬਾਰ ਕਰਦੇ ਸੁਨੀਲ ...
ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣ ਵਿਚ ਅਸਲ ਵਿਕਾਸ ਦੀ ਜਿੱਤ ਹੋਈ ਹੈ ਜਦਕਿ ਭਾਜਪਾ ਤੇ ਕਾਂਗਰਸ ਦੀ ਝੂਠ ਕਰਕੇ ਹਾਰ ਹੋਈ ਹੈ | ਉਨ੍ਹਾਂ ਕਿਹਾ ਕਿ ਦਿੱਲੀ 'ਚ ...
ਲੁਧਿਆਣਾ, 12 ਫਰਵਰੀ (ਸਲੇਮਪੁਰੀ)-ਭਾਰਤ ਸਰਕਾਰ ਦੇ ਬੀ. ਐੱਸ. ਐੱਨ. ਐੱਲ. 'ਚ ਤਾਇਨਾਤ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਢਿਆ ਹੋਇਆ ਹੈ | ਅੱਜ ਇਸੇ ਲੜੀ ਤਹਿਤ ਆਲ ਯੂਨੀਅਨ ਐਾਡ ਐਸੋਸੀਏਸ਼ਨ ਆਫ ਬੀ. ਐੱਸ. ਐੱਨ. ਐੱਲ. ਵਲੋਂ ਲੁਧਿਆਣਾ ਇਕਾਈ ਦੇ ਜਨਰਲ ਸਕੱਤਰ ...
ਡੇਹਲੋਂ, 12 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਐੱਸ. ਐੱਮ. ਓ. ਡਾ. ਸੰਤੋਸ਼ ਕੌਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਦੌਰਾਨ ਰੋਟਰੀ ਇੰਟਰਨੈਸ਼ਨਲ ਸਵੈ-ਸੇਵੀ ਸੰਸਥਾ ਦੇ ਮੈਂਬਰਾਂ, ਸਮੂਹ ਸਟਾਫ਼ ਅਤੇ ਪਿੰਡ ਦੇ ਮੋਹਤਵਰ ਵਿਅਕਤੀਆਂ ਨੇ ...
ਨਵੀਂ ਦਿੱਲੀ, 12 ਫਰਵਰੀ (ਉਪਮਾ ਡਾਗਾ ਪਾਰਥ)-ਦਿੱਲੀ ਦੀ ਨਵੀਂ ਵਿਧਾਨ ਸਭਾ 'ਚ ਪਾਰਟੀਆਂ ਦੀਆਂ ਘੱਟ-ਵੱਧ ਹੋਈਆਂ ਸੀਟਾਂ ਤਾਂ ਚਰਚਾ 'ਚ ਹੈ ਹੀ, ਪਰ ਨਵੇਂ ਵਿਧਾਇਕਾਂ ਦੀ ਕੁਝ ਹੋਰ ਜਾਣਕਾਰੀ ਵੀ ਘੱਟ ਦਿਲਚਸਪ ਨਹੀਂ ਹੈ | ਦਿੱਲੀ ਦੇ ਨਵੇਂ ਵਿਧਾਇਕਾਂ ਨੇ ਪੁਰਾਣੀ ਵਿਧਾਨ ...
ਜਲੰਧਰ, 12 ਫਰਵਰੀ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਵਿਖੇ ਮਨੁੱਖੀ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਸਥਾਪਿਤ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕਾਉਂਸਲ ਵਲੋਂ ਬਿਜ਼ਨਸ ਮਾਡਲ ਕੈਨਵਸ ਵਿਸ਼ੇ 'ਤੇ ਵਰਕਸ਼ਾਪ ...
ਜਲੰਧਰ, 12 ਫਰਵਰੀ (ਐੱਮ. ਐੱਸ. ਲੋਹੀਆ)-ਸੋਡਲ ਦੇ ਰਹਿਣ ਵਾਲੇ ਨੌਜਵਾਨ ਰਿਸ਼ਵ ਭੱਲਾ ਨੇ ਸਾਈਾ ਕਾਲੋਨੀ ਦੇ ਰਹਿਣ ਵਾਲੇ ਕੁਝ ਵਿਅਕਤੀਆਂ 'ਤੇ ਅਗਵਾ ਕਰ ਕੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ...
ਜਲੰਧਰ, 12 ਫਰਵਰੀ (ਐੱਮ. ਐੱਸ. ਲੋਹੀਆ)-ਸੋਡਲ ਦੇ ਰਹਿਣ ਵਾਲੇ ਨੌਜਵਾਨ ਰਿਸ਼ਵ ਭੱਲਾ ਨੇ ਸਾਈਾ ਕਾਲੋਨੀ ਦੇ ਰਹਿਣ ਵਾਲੇ ਕੁਝ ਵਿਅਕਤੀਆਂ 'ਤੇ ਅਗਵਾ ਕਰ ਕੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ...
ਚੁਗਿੱਟੀ/ਜੰਡੂਸਿੰਘਾ, 12 ਫਰਵਰੀ (ਨਰਿੰਦਰ ਲਾਗੂ)-ਸ਼ਹੀਦ ਊਧਮ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਲੰਮਾ ਪਿੰਡ ਵਲੋਂ ਹੋਲੇ ਮਹੱਲੇ ਮੌਕੇ 8 ਤੋਂ 11 ਮਾਰਚ ਤੱਕ ਸੰਗਤਾਂ ਦੀ ਸੇਵਾ ਹਿਤ ਲੰਗਰ ਸੁੱਚੀ ਪਿੰਡ ਮੋੜ 'ਤੇ ਲਗਾਏ ਜਾਣਗੇ | ਇਸ ਸਬੰਧੀ ਸੇਵਾਦਾਰਾਂ ਵਲੋਂ ਇਕ ਬੈਠਕ ...
ਜਲੰਧਰ, 12 ਫਰਵਰੀ (ਐੱਮ.ਐੱਸ. ਲੋਹੀਆ)-ਜ਼ਿਲ੍ਹਾ ਗੁਰਦਾਸਪੁਰ ਵਿਖੇ ਇਕ ਆਗੂ ਉਪਰ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਕੀਤੀ | ...
ਜਲੰਧਰ, 12 ਫਰਵਰੀ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਅਧੀਨ ਆਉਂਦੇ ਪਿੰਡ ਸਲੇਮਪੁਰ ਮਸੰਦਾਂ ਵਿਖੇ ਸਰਕਾਰੀ ਮਿਡਲ ਸਕੂਲ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਹਲਕਾ ਵਿਧਾਇਕ ਪ੍ਰਗਟ ਸਿੰਘ ਵਲੋਂ ਰੱਖਿਆ ਗਿਆ | ਇਸ ਤੋਂ ਪਹਿਲਾਂ ਪਿੰਡ ਵਿਖੇ ...
ਚੁਗਿੱਟੀ/ਜੰਡੂਸਿੰਘਾ, 12 ਫਰਵਰੀ (ਨਰਿੰਦਰ ਲਾਗੂ)-ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਜਿੰਦਰ ਬੇਰੀ ਵਲੋਂ ਪੀ. ਏ. ਪੀ. ਚੌਕ ਵਿਖੇ 19 ਫਰਵਰੀ ਨੂੰ ਦਿੱਤੇ ਜਾਣ ਵਾਲੇ ਧਰਨੇ ਦੀ ਸਫਲਤਾ ਲਈ ਵੱਖ-ਵੱਖ ਮੁਹੱਲਿਆਂ ਦੇ ਲੋਕਾਂ ਵਲੋਂ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ...
ਜਲੰਧਰ, 12 ਫਰਵਰੀ (ਜਸਪਾਲ ਸਿੰਘ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਅਤੇ ਪੰਜਾਬ ਪੀਪਲਜ਼ ਪਾਰਟੀ ਦੇ ਮੋਢੀ ਆਗੂਆਂ 'ਚ ਸ਼ਾਮਿਲ ਠੇਕੇਦਾਰ ਸੁਰਿੰਦਰ ਸਿੰਘ ਨੇ ਕਾਂਗਰਸ 'ਤੇ ਪੀਪਲਜ਼ ਪਾਰਟੀ ਦੇ ਆਗੂਆਂ ਨੂੰ ਨਜ਼ਰ ਅੰਦਾਜ਼ ਕਰਨ ਦਾ ਦੋਸ਼ ...
ਜਲੰਧਰ, 12 ਫਰਵਰੀ (ਜਸਪਾਲ ਸਿੰਘ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਅਤੇ ਪੰਜਾਬ ਪੀਪਲਜ਼ ਪਾਰਟੀ ਦੇ ਮੋਢੀ ਆਗੂਆਂ 'ਚ ਸ਼ਾਮਿਲ ਠੇਕੇਦਾਰ ਸੁਰਿੰਦਰ ਸਿੰਘ ਨੇ ਕਾਂਗਰਸ 'ਤੇ ਪੀਪਲਜ਼ ਪਾਰਟੀ ਦੇ ਆਗੂਆਂ ਨੂੰ ਨਜ਼ਰ ਅੰਦਾਜ਼ ਕਰਨ ਦਾ ਦੋਸ਼ ...
ਜਲੰਧਰ, 12 ਫਰਵਰੀ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਇਲੈਕਟ੍ਰਾਨਿਕਸ ਇੰਜੀ: ਵਿਭਾਗ ਵਲੋਂ ਇਲੈਕਟ੍ਰਾਨਿਕਸ ਵੇਸਟ ਅਤੇ ਮੈਨੇਜਮੈਂਟ ਵਿਸ਼ੇ 'ਤੇ ਸੈਮੀਨਾਰ ਪਿ੍ੰ. ਡਾ. ਜਗਰੂਪ ਸਿੰਘ ਜੀ ਤੇ ਇੰਜ. ਜੇ.ਐੱਸ. ਘੇੜਾ, ਮੁਖੀ ਵਿਭਾਗ ਈ.ਸੀ.ਈ. ਦੀ ...
ਜਲੰਧਰ, 12 ਫਰਵਰੀ (ਸਾਬੀ)-ਹੰਸ ਰਾਜ ਸਟੇਡੀਅਮ 'ਚ 5 ਬੈਡਮਿੰਟਨ ਦੇ ਸਿੰਥੈਟਿਕ ਕੋਰਟ ਬਣਨ ਜਾਣ ਨਾਲ ਜਲੰਧਰ ਹੁਣ ਪੰਜਾਬ ਦੇ ਨਕਸ਼ੇ 'ਚ ਪਹਿਲੇ ਨੰਬਰ 'ਤੇ ਆ ਗਿਆ ਹੈ | ਇਥੇ ਹੁਣ ਰਾਸ਼ਟਰੀ ਤੇ ਅੰਤਰਰਾਸ਼ਟਰੀ ਖੇਡ ਮੁਕਾਬਲੇ ਕਰਵਾਏ ਜਾ ਸਕਣਗੇ | ਇਹ ਸ਼ਬਦ ਡੀ.ਸੀ. ਜਲੰਧਰ ...
ਜਲੰਧਰ, 12 ਫਰਵਰੀ (ਰਣਜੀਤ ਸਿੰਘ ਸੋਢੀ)- ਏ.ਪੀ.ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ 72 ਕਲਾਕਾਰਾਂ ਦੀ ਟੀਮ ਜਿਸ 'ਚ ਵਿਦਿਆਰਥੀ ਤੇ ਅਧਿਆਪਕ ਕਲਾ ਦੀਆਂ ਵੱਖ-ਵੱਖ ਵੰਨਗੀਆਂ 'ਚ ਪੇਂਟਿੰਗਾਂ, ਫ਼ੋਟੋਗਰਾਫ਼, ਡਿਜੀਟਲ ਆਰਟਸ, ਸਕਲੱਪਚਰ ਆਦਿ ਨਾਲ ਸਜੀ ਪ੍ਰਦਰਸ਼ਨੀ 15 ਤੋਂ 18 ...
ਜਲੰਧਰ, 12 ਫਰਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਲਾਅ ਕਾਲਜ ਦੇ ਸਟੂਡੈਂਟ ਕੌਾਸਲ ਵਲੋਂ ਗੁਰੂ ਰਵਿਦਾਸ ਦੇ ਜੀਵਨ ਤੇ ਵਿਚਾਰਧਾਰਾ 'ਤੇ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ | ਜਿਸ 'ਚ ਪ੍ਰੋ-ਚੇਅਰਮੈਨ ਪਿ੍ੰਸ ਚੋਪੜਾ ਮੁੱਖ ਮਹਿਮਾਨ ਦੇ ਰੂਪ 'ਚ ਮੌਜੂਦ ਹੋਏ, ਜਿਨ੍ਹਾਂ ...
ਜਲੰਧਰ, 12 ਫਰਵਰੀ (ਸਾਬੀ)-ਹੰਸ ਰਾਜ ਸਟੇਡੀਅਮ 'ਚ 5 ਬੈਡਮਿੰਟਨ ਦੇ ਸਿੰਥੈਟਿਕ ਕੋਰਟ ਬਣਨ ਜਾਣ ਨਾਲ ਜਲੰਧਰ ਹੁਣ ਪੰਜਾਬ ਦੇ ਨਕਸ਼ੇ 'ਚ ਪਹਿਲੇ ਨੰਬਰ 'ਤੇ ਆ ਗਿਆ ਹੈ | ਇਥੇ ਹੁਣ ਰਾਸ਼ਟਰੀ ਤੇ ਅੰਤਰਰਾਸ਼ਟਰੀ ਖੇਡ ਮੁਕਾਬਲੇ ਕਰਵਾਏ ਜਾ ਸਕਣਗੇ | ਇਹ ਸ਼ਬਦ ਡੀ.ਸੀ. ਜਲੰਧਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX