ਤਾਜਾ ਖ਼ਬਰਾਂ


ਸਿੰਘੂ ਬਾਰਡਰ ਦਿੱਲੀ ਕੌਮਾਂਤਰੀ ਮਹਿਲਾ ਦਿਵਸ ਮਨਾਇਆ
. . .  16 minutes ago
ਸਿੰਘੂ ਬਾਰਡਰ, 8 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸੰਯੁਕਤ ਮੋਰਚੇ ਦੇ ਸੱਦੇ ਤਹਿਤ ਅੱਜ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ। ਸਟੇਜ ਉਪਰੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ...
ਤਿੰਨ ਸਾਲਾ ਬੱਚੀ ਨੂੰ ਆਵਾਰਾ ਕੁੱਤਿਆਂ ਨੋਚ ਖਾਧਾ, ਮੌਤ
. . .  25 minutes ago
ਸਮਾਣਾ (ਪਟਿਆਲਾ) , 8 ਮਾਰਚ (ਸਾਹਿਬ ਸਿੰਘ)- ਬਲਾਕ ਸਮਾਣਾ ਦੇ ਪਿੰਡ ਤਰਖਾਣ ਮਾਜਰਾ ਵਿਚ ਇਕ ਤਿੰਨ ਸਾਲਾ ਬੱਚੀ ਨੂੰ ਹੱਡਾ ਰੋੜੀ ਦੇ ਅਵਾਰਾ ਕੁੱਤਿਆਂ ਨੇ ਨੋਚ ਖਾਧਾ ਹੈ। ਮਿਲੀ ਜਾਣਕਾਰੀ ਅਨੁਸਾਰ ਜਸਬੀਰ ਕੌਰ ਪੁੱਤਰੀ ਗੁਰਮੀਤ ਸਿੰਘ ...
ਬਹਿਬਲ ਕਲਾਂ ਗੋਲੀਕਾਂਡ-ਸੁਮੇਧ ਸੈਣੀ ਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ ’ਚ ਹੋਏ ਪੇਸ਼
. . .  about 2 hours ago
ਫ਼ਰੀਦਕੋਟ, 8 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਜ਼ਿਲਾ ਫ਼ਰੀਦਕੋਟ ਦੇ ਪਿੰਡ ਬਹਿਬਲ ਕਲਾਂ ਵਿਖੇ 14 ਅਕਤੂਬਰ 2015 ਨੂੰ ਸੰਗਤਾਂ ’ਤੇ ਕਥਿਤ ਤੌਰ ’ਤੇ ਪੁਲਿਸ ਵਲੋਂ ਚਲਾਈਆਂ ਗਈਆਂ ਗੋਲੀਆਂ ਸਬੰਧੀ ਥਾਣਾ ਬਾਜਾਖਾਨਾ ਵਿਖੇ ਦਰਜ ...
ਬਹਿਰਾਮ ਸੜਕ ਹਾਦਸੇ ਵਿਚ ਇੱਕ ਔਰਤ ਦੀ ਮੌਤ 2 ਵਿਅਕਤੀ ਜ਼ਖ਼ਮੀ
. . .  about 2 hours ago
ਬਹਿਰਾਮ ,08 ਮਾਰਚ {ਨਛੱਤਰ ਸਿੰਘ ਬਹਿਰਾਮ}- ਫਗਵਾੜਾ-ਰੋਪੜ ਮੁੱਖ ਮਾਰਗ ਨੇੜੇ ਟੌਲ ਪਲਾਜਾ ਬਹਿਰਾਮ ਕੋਲ ਸੜਕ ਹਾਦਸੇ ਵਿਚ ਇੱਕ ਔਰਤ ਦੀ ਮੌਤ 2 ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ...
ਕੌਮਾਂਤਰੀ ਮਹਿਲਾ ਦਿਵਸ ‘ਤੇ ਬੀਬੀ ਜਗੀਰ ਕੌਰ ਵੱਲੋਂ ਔਰਤਾਂ ਨੂੰ ਮੁਬਾਰਕਬਾਦ
. . .  about 2 hours ago
ਅੰਮ੍ਰਿਤਸਰ, 8 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਔਰਤਾਂ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਸੰਦੇਸ਼ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਂਜ ਅਜਿਹਾ ਕੋਈ ਦਿਹਾੜਾ ...
ਭਾਰਤ ਦੀ ਵਿਭਿੰਨਤਾ ਅਤੇ ਸੱਭਿਆਚਾਰ ਨੂੰ ਬਚਾਉਣ ਲਈ ਸਾਨੂੰ ਆਰ. ਐਸ. ਐਸ. ਵਿਰੁੱਧ ਲੜਨਾ ਪਏਗਾ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 8 ਮਾਰਚ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਯੂਥ ਕਾਂਗਰਸ ਦੇ ਲੋਕਾਂ ਕੌਮੀ ਮੁੱਦਿਆਂ 'ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਆਰ. ਐਸ. ਐਸ. ਨੂੰ ਵੀ ਜੰਮ ਕੇ ਘੇਰਿਆ...
ਕੈਪਟਨ ਨੇ ਬੀ. ਸੀ. ਸੀ. ਆਈ. ਨੂੰ ਲਿਖੀ ਚਿੱਠੀ, ਆਈ. ਪੀ. ਐਲ. ਮੁਹਾਲੀ 'ਚ ਕਰਾਉਣ ਦੀ ਕੀਤੀ ਮੰਗ
. . .  about 3 hours ago
ਚੰਡੀਗੜ੍ਹ, 8 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀ. ਸੀ. ਸੀ. ਆਈ. ਨੂੰ ਚਿੱਠੀ ਲਿਖ ਕੇ ਆਈ. ਪੀ. ਐਲ. ਦੇ ਮੈਚ 'ਚ ਮੁਹਾਲੀ 'ਚ ਵੀ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ...
ਬਜਟ ਤੋਂ ਨਾਖ਼ੁਸ਼ ਕਰਮਚਾਰੀਆਂ ਨੇ ਪਠਾਨਕੋਟ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 3 hours ago
ਪਠਾਨਕੋਟ, 8 ਮਾਰਚ (ਚੌਹਾਨ)- ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਫ਼ਰੰਟ ਜ਼ਿਲ੍ਹਾ ਪਠਾਨਕੋਟ ਵਲੋਂ ਸੂਬਾ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਤੋਂ ਨਾਖ਼ੁਸ਼ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ...
ਮੋਗਾ 'ਚ ਅਕਾਲੀ ਦਲ ਨੇ ਹਲਕਾ ਇੰਚਾਰਜ ਮੱਖਣ ਸਿੰਘ ਬਰਾੜ ਦੀ ਅਗਵਾਈ ਹੇਠ ਲਾਇਆ ਧਰਨਾ
. . .  1 minute ago
ਮੋਗਾ, 8 ਮਾਰਚ (ਗੁਰਤੇਜ ਸਿੰਘ ਬੱਬੀ)- ਅੱਜ ਸਮੁੱਚੇ ਪੰਜਾਬ ਅੰਦਰ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਜਵਾਬ ਮੰਗਦਾ ਪੰਜਾਬ ਲੜੀ ਤਹਿਤ...
ਬਜਟ ਤੋਂ ਨਾਖ਼ੁਸ਼ ਮੁਲਾਜ਼ਮਾਂ ਨੇ ਫੂਕੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁਤਲੇ
. . .  about 4 hours ago
ਅੰਮ੍ਰਿਤਸਰ, 8 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਐਂਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਫ਼ੈਸਲੇ ਅਨੁਸਾਰ ਡੀ. ਸੀ. ਅੰਮ੍ਰਿਤਸਰ ਦੇ ਸਾਹਮਣੇ ਲੜੀਵਾਰ ਭੁੱਖ ਹੜਤਾਲ 'ਤੇ ਬੈਠੇ ਤਰਨਦੀਪ ਸਿੰਘ...
ਬਾਘਾ ਪੁਰਾਣਾ : ਜਥੇਦਾਰ ਤੀਰਥ ਮਾਹਲਾ ਦੀ ਅਗਵਾਈ ਹੇਠ ਅਕਾਲੀਆਂ ਨੇ ਐਸ. ਡੀ. ਐਮ. ਦਫ਼ਤਰ ਅੱਗੇ ਲਗਾਇਆ ਧਰਨਾ
. . .  about 4 hours ago
ਬਾਘਾ ਪੁਰਾਣਾ, 8 ਮਾਰਚ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੈਟਰੋਲ-ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ, ਵਧ ਰਹੀ ਮਹਿੰਗਾਈ...
ਦਿੜ੍ਹਬਾ ਵਿਖੇ ਮਹਿਲਾ ਪੰਚ ਦੀ ਬੱਸ ਹੇਠ ਆਉਣ ਨਾਲ ਮੌਤ
. . .  about 4 hours ago
ਦਿੜ੍ਹਬਾ ਮੰਡੀ (ਸੰਗਰੂਰ), 8 ਮਾਰਚ (ਹਰਬੰਸ ਸਿੰਘ ਛਾਜਲੀ)- ਮਹਿਲਾ ਦਿਵਸ ਮੌਕੇ ਦਿੜ੍ਹਬਾ ਸ਼ਹਿਰ ਦੇ ਬੱਸ ਅੱਡੇ 'ਤੇ ਪੀ. ਆਰ. ਟੀ. ਸੀ. ਬੱਸ ਹੇਠ ਆਉਣ ਨਾਲ ਪਿੰਡ ਲਾਡਬਨਜਾਰਾ ਖ਼ੁਰਦ ਮਹਿਲਾ...
ਕੇਂਦਰ ਤੇ ਪੰਜਾਬ ਸਰਕਾਰ ਦੀਆਂ ਘਟੀਆ ਨੀਤੀਆਂ ਕਾਰਨ ਲੋਕਾਂ ਦਾ ਜਿਊਣਾ ਹੋਇਆ ਦੁੱਭਰ- ਸੂਬਾ ਸਿੰਘ ਬਾਦਲ
. . .  about 5 hours ago
ਜੈਤੋ, 8 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਅੱਜ ਕੇਂਦਰ ਦੀ ਭਾਜਪਾ ਅਤੇ...
ਮਲੋਟ 'ਚ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ 'ਚ ਲਾਇਆ ਧਰਨਾ
. . .  about 5 hours ago
ਮਲੋਟ, 8 ਮਾਰਚ (ਪਾਟਿਲ)- ਪੰਜਾਬ ਸਰਕਾਰ ਵਿਰੁੱਧ ਅੱਜ ਲਾਏ ਜਾ ਰਹੇ ਧਰਨਿਆਂ ਦੇ ਮੱਦੇਨਜ਼ਰ ਮਲੋਟ (ਸ੍ਰੀ ਮੁਕਤਸਰ ਸਾਹਿਬ) 'ਚ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ...
ਲੰਬੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਧਰਨਾ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 8 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੇ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਦਲ ਦੇ...
ਪੁਲਿਸ ਨੇ ਬੱਸ 'ਚ ਲੱਦੇ ਮੋਤੀ ਮਹਿਲ ਵੱਲ ਵਧਦੇ ਬੇਰੁਜ਼ਗਾਰ ਅਧਿਆਪਕ
. . .  about 5 hours ago
ਪਟਿਆਲਾ, 8 ਮਾਰਚ (ਧਰਮਿੰਦਰ ਸਿੰਘ ਸਿੱਧੂ)- ਮੋਤੀ ਮਹਿਲ ਵੱਲ ਵਧਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਵਲੋਂ ਡਾਂਗਾਂ ਵਰਾਏ ਜਾਣ ਤੋਂ ਬਾਅਦ ਬੱਸਾਂ ਵਿਚ ਲੱਦਿਆ ਗਿਆ। ਬੇਰੁਜ਼ਗਾਰ ਈ. ਟੀ. ਟੀ. ਟੈੱਟ...
ਸਿੰਘੂ ਬਾਰਡਰ ’ਤੇ ਮਨਾਇਆ ਜਾ ਰਿਹੈ ਕੌਮਾਂਤਰੀ ਮਹਿਲਾ ਦਿਵਸ
. . .  about 6 hours ago
ਸਿੰਘੂ ਬਾਰਡਰ, 8 ਮਾਰਚ - ਸਿੰਘੂ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਇੱਥੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ...
ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਹਲਕਾ ਪੂਰਬੀ ਦੇ ਅਕਾਲੀ ਵਰਕਰਾਂ ਗੋਲਡਨ ਗੇਟ ਤੇ ਲਾਇਆ ਧਰਨਾ
. . .  about 6 hours ago
ਸੁਲਤਾਨਵਿੰਡ, 8 ਮਾਰਚ (ਗੁਰਨਾਮ ਸਿੰਘ ਬੁੱਟਰ) - ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਹਲਕਾ ਪੂਰਬੀ ਦੇ ਆਗੂ ਅਤੇ ਸਮੂਹ ਅਕਾਲੀ ਵਰਕਰਾਂ ਵੱਲੋਂ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ...
ਪੰਜਾਬ ਦੇ ਸਿਰ ਵਧ ਰਹੇ ਕਰਜ਼ੇ ਨੂੰ ਲੈ ਕੇ ਕਾਂਗਰਸੀਆਂ ਕੀਤਾ ਭਾਜਪਾ ਦੇ ਸੂਬਾ ਪ੍ਰਧਾਨ ਦੇ ਘਰ ਦਾ ਘਿਰਾਓ
. . .  about 6 hours ago
ਪਠਾਨਕੋਟ, 8 ਮਾਰਚ (ਸੰਧੂ)- ਪੰਜਾਬ ਦੇ ਸਿਰ ਵਧ ਰਹੇ ਕਰਜ਼ੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਵਲੋਂ ਅੱਜ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਕਾਰਜਕਾਰਨੀ ਪ੍ਰਧਾਨ ਸੰਜੀਵ ਬੈਂਸ ਦੀ ਅਗਵਾਈ 'ਚ ਭਾਜਪਾ ਦੇ ਸੂਬਾ...
ਬੱਸਾਂ 'ਚ ਮੁਫ਼ਤ ਸਫ਼ਰ ਸਮੇਤ ਹੋਰਨਾਂ ਸਹੂਲਤਾਂ ਦੇ ਐਲਾਨ ਤੋਂ ਬਾਅਦ ਮਹਿਲਾਵਾਂ 'ਚ ਖ਼ੁਸ਼ੀ ਦੀ ਲਹਿਰ
. . .  about 6 hours ago
ਅਜਨਾਲਾ, 8 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਬਜਟ ਦੌਰਾਨ ਸੂਬੇ ਭਰ ਦੀਆਂ ਮਹਿਲਾਵਾਂ ਨੂੰ ਮਹਿਲਾ...
ਪੜ੍ਹੋ, ਪੰਜਾਬ ਸਰਕਾਰ ਨੇ ਬਜਟ 2021-22 'ਚ ਕੀਤੇ ਕਿਹੜੇ-ਕਿਹੜੇ ਐਲਾਨ
. . .  about 6 hours ago
ਪੜ੍ਹੋ, ਪੰਜਾਬ ਸਰਕਾਰ ਨੇ ਬਜਟ 2021-22 'ਚ ਕੀਤੇ ਕਿਹੜੇ-ਕਿਹੜੇ ਐਲਾਨ...................
ਅੰਮ੍ਰਿਤਸਰ ’ਚ ਧਰਨਾ
. . .  about 7 hours ago
ਅੰਮ੍ਰਿਤਸਰ, 8 ਮਾਰਚ (ਜਸਵੰਤ ਸਿੰਘ ਜੱਸ) - ਅੱਜ ਸੰਯੁਕਤ ਕਿਸਾਨ ਮੋਰਚਾ (ਭਾਰਤ ) ਦੇ ਸੱਦੇ ਤੇ ਵੱਖ ਵੱਖ ਥਾਈਂ ਨਾਰੀ ਮੁਕਤੀ ਅੰਤਰਰਾਸ਼ਟਰੀ ਦਿਹਾੜੇ ’ਤੇ ਕਾਲੇ ਕਾਨੂੰਨ ਰੱਦ ਕਰਨ, ਐਮ.ਐਸ.ਪੀ. ਨੂੰ ਕਾਨੂੰਨੀ...
ਖਜ਼ਾਨਾ ਮੰਤਰੀ ਵਲੋਂ ਬਜਟ ਪੇਸ਼ ਕਰਨ ਤੋਂ ਬਾਅਦ ਕੀਤੀ ਜਾ ਰਹੀ ਹੈ ਪ੍ਰੈਸ ਕਾਨਫਰੰਸ
. . .  about 7 hours ago
ਚੰਡੀਗੜ੍ਹ, 8 ਮਾਰਚ - ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਦਾ ਸੰਬੋਧਨ ਮੁਕੰਮਲ ਕਰ ਲਿਆ ਹੈ ਤੇ ਉਹ ਪ੍ਰੈਸ ਕਾਨਫਰੰਸ...
ਸੁਲਤਾਨਪੁਰ ਲੋਧੀ 'ਚ ਅਕਾਲੀ ਵਰਕਰਾਂ ਵਲੋਂ ਧਰਨਾ
. . .  about 7 hours ago
ਸੁਲਤਾਨਪੁਰ ਲੋਧੀ , 8 ਮਾਰਚ (ਲਾਡੀ, ਹੈਪੀ, ਥਿੰਦ) - ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ-ਮਾਰੂ ਅਤੇ ਕਿਸਾਨ ਮਾਰੂ ਨੀਤੀਆਂ ਦੇ ਖ਼ਿਲਾਫ਼ ਸਾਬਕਾ ਖ਼ਜ਼ਾਨਾ ਮੰਤਰੀ ਡਾ ਉਪਿੰਦਰਜੀਤ ਕੌਰ ਦੀ ਅਗਵਾਈ...
ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਸ਼ਾਲ ਧਰਨਾ
. . .  1 minute ago
ਸ੍ਰੀ ਮੁਕਤਸਰ ਸਾਹਿਬ, 8 ਮਾਰਚ (ਰਣਜੀਤ ਸਿੰਘ ਢਿੱਲੋਂ)-ਕੈਪਟਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਖ਼ਿਲਾਫ਼ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਅਵਾਰਾ ਪਸ਼ੂ ਸ਼ਹਿਰ ਵਾਸੀਆਂ ਲਈ ਬਣੇ ਮੌਤ ਦਾ ਖੌਫ਼

ਮਲੋਟ, 12 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਬਾਜ਼ਾਰਾਂ ਵਿਚ ਸ਼ਰ੍ਹੇਆਮ ਘੁੰਮ ਰਹੇ ਆਵਾਰਾ ਪਸ਼ੂ ਸ਼ਹਿਰ ਵਾਸੀਆਂ ਲਈ ਮੌਤ ਦਾ ਖੌਫ਼ ਬਣੇ ਹੋਏ ਹਨ ਪ੍ਰੰਤੂ ਪ੍ਰਸ਼ਾਸਨ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਸੰਭਾਲਣ ਲਈ ਕੋਈ ਸਾਰਥਿਕ ਉਪਰਾਲੇ ਨਹੀਂ ਕਰ ਰਿਹਾ | ਪੰਜਾਬ ਸਰਕਾਰ ਵਲੋਂ ਵੀ ਗਊਸੈੱਸ ਦੇ ਨਾਂਅ 'ਤੇ ਪੰਜਾਬ ਵਾਸੀਆਂ ਤੋਂ ਟੈਕਸ ਇਕੱਠਾ ਕੀਤਾ ਜਾ ਰਿਹਾ ਹੈ ਪਰ ਇਨ੍ਹਾਂ ਆਵਾਰਾ ਪਸ਼ੂਆਂ ਤੋਂ ਨਿਜ਼ਾਤ ਦਿਵਾਉਣ ਲਈ ਕੋਈ ਸਾਰਥਿਕ ਹੱਲ ਨਹੀਂ ਕੱਢੇ ਜਾ ਰਹੇ | ਜਿੱਥੇ ਇੱਕ ਪਾਸੇ ਸਥਾਨਕ ਗਊਸ਼ਾਲਾਵਾਂ ਵਲੋਂ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਰੱਖਣਾ ਬੰਦ ਕਰ ਦਿੱਤਾ ਹੈ ਉੱਥੇ ਹੀ ਰੱਤਾ ਟਿੱਬਾ ਦੀ ਸਰਕਾਰੀ ਗਊਸ਼ਾਲਾ ਨੇ ਵੀ ਆਵਾਰਾ ਪਸ਼ੂ ਲੈਣੇ ਬੰਦ ਕਰ ਦਿੱਤੇ ਹਨ | ਸ਼ਹਿਰ ਦੇ ਗਲੀਆਂ-ਬਾਜ਼ਾਰਾਂ ਅਤੇ ਸ਼ਹਿਰ ਦੇ ਵਿਚੋਂ ਲੰਘਦੀ ਜੀ.ਟੀ. ਰੋਡ 'ਤੇ ਘੁੰਮ ਰਹੇ ਆਵਾਰਾ ਪਸ਼ੂਆਂ ਕਾਰਨ ਹਰ ਰੋਜ਼ ਅਨੇਕਾਂ ਹਾਦਸੇ ਹੋ ਰਹੇ ਹਨ ਜਿਸ ਵਿਚ ਹੁਣ ਤੱਕ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਅਤੇ ਕਈ ਲੋਕ ਜ਼ਖਮੀ ਤੇ ਅਪਾਹਜ ਹੋ ਚੁੱਕੇ ਹਨ | ਇਸ ਤੋਂ ਇਲਾਵਾ ਸ਼ਹਿਰ ਵਿਚ ਘੁੰਮਦੇ ਆਵਾਰਾ ਪਸ਼ੂ ਆਪਸ ਵਿਚ ਲੜਦੇ ਹੋਏ ਵੀ ਕਈਆਂ ਨੂੰ ਆਪਣੀ ਲਪੇਟ ਵਿਚ ਲੈ ਲੈਂਦੇ ਹਨ, ਜਿਸ ਨਾਲ ਕਾਫ਼ੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ | ਸਰਕਾਰੀ ਦਫ਼ਤਰ ਜਿੱਥੇ ਸ਼ਹਿਰ ਵਾਸੀਆਂ ਨੇ ਆਪਣੇ ਕੰਮਕਾਜ ਜਾਣਾ ਹੁੰਦਾ ਹੈ, ਉੱਥੇ ਵੀ ਆਵਾਰਾ ਪਸ਼ੂ ਆਰਾਮ ਨਾਲ ਬੈਠੇ ਹੁੰਦੇ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਆਵਾਰਾ ਪਸ਼ੂਆਂ ਦਾ ਮਾਮਲਾ ਬਹੁਤ ਹੀ ਗੰਭੀਰ ਹੈ ਪ੍ਰੰਤੂ ਸਰਕਾਰ ਅਤੇ ਗਊ ਰੱਖਿਅਕ ਸੰਸਥਾਵਾਂ ਦੇ ਆਵਾਰਾ ਪਸ਼ੂਆਂ ਦੇ ਠੋਸ ਹੱਲ ਕਰਨ ਦੇ ਸਾਰੇ ਉਪਰਾਲੇ ਦਮ ਤੋੜ ਚੁੱਕੇ ਹਨ | ਸ਼ਹਿਰ ਸਥਿਤ ਨਿੱਜੀ ਗਊਸ਼ਾਲਾ ਆਵਾਰਾ ਪਸ਼ੂਆਂ ਨੂੰ ਸੰਭਾਲਣ ਤੋਂ ਗੁਰੇਜ਼ ਕਰਦੀਆਂ ਹਨ ਪ੍ਰੰਤੂ ਸਰਕਾਰੀ ਗ੍ਰਾਂਟਾਂ ਲੈਣ ਤੋਂ ਗੁਰੇਜ਼ ਨਹੀਂ ਕਰਦੀਆਂ ਅਤੇ ਜੋ ਗ੍ਰਾਂਟਾਂ ਆ ਰਹੀਆਂ ਹਨ, ਗਊਸ਼ਾਲਾ ਦੇ ਪ੍ਰਬੰਧਕ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਹੇ ਹਨ ਕਿਉਂਕਿ ਅਫ਼ਸਰਸ਼ਾਹੀ ਉਨ੍ਹਾਂ ਦੇ ਨਾਲ ਹੈ | ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਦੀ ਵੀ ਆਵਾਰਾ ਪਸ਼ੂਆਂ ਨੂੰ ਸੰਭਾਲਣ ਦੀ ਕਾਰਗੁਜ਼ਾਰੀ ਜ਼ੀਰੋ ਹੈ | ਜਦੋਂ ਇਸ ਸਬੰਧੀ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਮੰਨਿਆ ਕਿ ਗਊਸੈੱਸ ਤਾਂ ਆ ਰਿਹਾ ਹੈ ਪ੍ਰੰਤੂ ਸਰਕਾਰੀ ਗਊਸ਼ਾਲਾ 'ਚ ਆਵਾਰਾ ਪਸ਼ੂ ਕੁੱਝ ਮਹੀਨੇ ਤੋਂ ਨਹੀਂ ਲੈ ਰਹੇ, ਜਦਕਿ ਨਿੱਜੀ ਗਊਸ਼ਾਲਾ ਤਾਂ ਇਨ੍ਹਾਂ ਨੂੰ ਰੱਖਣ ਨੂੰ ਤਿਆਰ ਹੀ ਨਹੀਂ | ਜ਼ਿਕਰਯੋਗ ਹੈ ਕਿ ਸਰਕਾਰੀ ਗਊਸ਼ਾਲਾ ਲਈ ਦਾਨ ਵਜੋਂ ਤੂੜੀ ਅਤੇ ਹੋਰ ਜ਼ਰੂਰੀ ਸਮਾਨ ਇਲਾਕੇ ਵਿਚੋਂ ਲਿਆ ਜਾਂਦਾ ਹੈ ਪ੍ਰੰਤੂ ਆਵਾਰਾ ਪਸ਼ੂ ਨਹੀਂ | ਜਦੋਂ ਇਸ ਸਬੰਧੀ ਐਸ. ਡੀ. ਐਮ. ਗੋਪਾਲ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ | ਸ਼ਹਿਰ ਵਾਸੀਆਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਆਵਾਰਾ ਪਸ਼ੂਆਂ ਨੂੰ ਸੰਭਾਲਣ ਲਈ ਸਾਰਥਿਕ ਉਪਰਾਲੇ ਕਰੇਂ ਤਾਂ ਜੋ ਇਨ੍ਹਾਂ ਤੋਂ ਹੋ ਰਹੇ ਜਾਨੀ ਅਤੇ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ |

ਜਬਰ ਜਨਾਹ ਦੇ ਦੋਸ਼ 'ਚ ਲੜਕੇ ਅਤੇ ਉਸ ਦੇ ਮਾਤਾ-ਪਿਤਾ 'ਤੇ ਮਾਮਲਾ ਦਰਜ

ਮੰਡੀ ਲੱਖੇਵਾਲੀ, 12 ਫ਼ਰਵਰੀ (ਮਿਲਖ ਰਾਜ)-ਇਲਾਕੇ ਦੇ ਇਕ ਪਿੰਡ ਦੀ ਇਕ ਲੜਕੀ ਨਾਲ ਲੜਕੇ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੇ ਬਿਆਨਾਂ 'ਤੇ ਲੱਖੇਵਾਲੀ ਪੁਲਿਸ ਨੇ ਲੜਕੇ ਅਤੇ ਉਸ ਦੇ ਮਾਤਾ-ਪਿਤਾ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਗੈਸ ਸਿਲੰਡਰ ਫਟਣ ਨਾਲ ਮਕਾਨ ਦੀ ਛੱਤ ਉੱਡੀ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਸ਼ਾਮ ਸਥਾਨਕ ਠਾਕੁਰ ਮੁਹੱਲਾ ਅਤੇ ਧਾਨਕ ਮੁਹੱਲੇ ਵਾਲੀ ਗਲੀ ਵਿਖੇ ਇਕ ਘਰ ਵਿਚ ਸਿਲੰਡਰ ਫਟਣ ਕਾਰਨ ਘਰ ਦੀ ਛੱਤ ਉੱਡ ਗਈ ਅਤੇ ਕਮਰੇ ਅੰਦਰ ਪਿਆ ਸਮਾਨ ਪੂਰੀ ਤਰ੍ਹਾਂ ਸੜ ਗਿਆ ਜਦਕਿ ਇਸ ਘਟਨਾ ਵਿਚ ਕਿਸੇ ਕਿਸਮ ਦਾ ...

ਪੂਰੀ ਖ਼ਬਰ »

ਸੈਸ਼ਨਜ਼ ਜੱਜ ਵਲੋਂ ਸਕੂਲਾਂ ਵਿਚ ਸਬਜ਼ੀਆਂ ਦੀ ਬਾਗ਼ਬਾਨੀ ਦਾ ਆਗਾਜ਼

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਕੁਝ ਸਮਾਂ ਪਹਿਲਾਂ ਸਕੂਲੀ ਬੱਚਿਆਂ ਦੇ ਖ਼ੂਨ ਦੀ ਜਾਂਚ ਕਰਵਾਉਣ 'ਤੇ 61 ਪ੍ਰਤੀਸ਼ਤ ਤੋਂ ਜ਼ਿਆਦਾ ਬੱਚੇ ਖ਼ੂਨ ਦੀ ਕਮੀ ਦੇ ...

ਪੂਰੀ ਖ਼ਬਰ »

ਏ.ਡੀ.ਸੀ. ਨੂੰ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਬਣਾਉਣ ਲਈ ਮੰਗ ਪੱਤਰ ਦਿੱਤਾ

ਮਲੋਟ, 12 ਫ਼ਰਵਰੀ (ਪਾਟਿਲ)-ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਦੀ ਹਾਲਤ ਬਹੁਤ ਹੀ ਤਰਸਯੋਗ ਹੈ | ਸਾਰੀ ਸੜਕ ਵਿਚ ਖੱਡੇ ਹੋਣ ਕਰਕੇ ਆਮ ਤੌਰ 'ਤੇ ਹਾਦਸੇ ਹੁੰਦੇ ਰਹਿੰਦੇ ਹਨ | ਲੱਗਦਾ ਹੈ ਸਾਰੇ ਪੰਜਾਬ 'ਚ ਇਕੋ ਇਕ ਹੀ ਸੜਕ ਹੈ, ਜਿਸਦੀ ਹਾਲਤ ਸਭ ਤੋਂ ਮਾੜੀ ਹੈ | ਡਾ: ਗਿੱਲ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਜ਼ਿਲੇ੍ਹ ਦੇ ਸਮੂਹ ਮਨਿਸਟਰੀਅਲ ਕਾਮਿਆਂ ਵਲੋੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਅਤੇ ਜਨਰਲ ...

ਪੂਰੀ ਖ਼ਬਰ »

ਪਹਿਲੇ ਯੋਗਾ ਵਿਸ਼ਵ ਕੱਪ 'ਚ ਪੰਜਾਬ ਤੇ ਰਾਜਸਥਾਨ ਨੇ ਹਾਸਲ ਕੀਤੇ ਸੋਨੇ ਦੇ ਤਗਮੇ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਦਿੱਲੀ ਵਿਖੇ ਕਰਵਾਏ ਗਏ ਪਹਿਲੇ ਯੋਗਾ ਵਿਸ਼ਵ ਕੱਪ 2020 'ਚ ਭਾਰਤ ਤੋਂ ਇਲਾਵਾ ਨੇਪਾਲ, ਸਾਊਥ ਅਫ਼ਰੀਕਾ, ਭੁਟਾਨ, ਤਿੱਬਤ ਤੇ ਹੋਰ ਵੱਖ-ਵੱਖ ਦੇਸ਼ਾਂ ਦੇ 360 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ | ਇਸ ਵਿਸ਼ਵ ਕੱਪ ਵਿਚ ...

ਪੂਰੀ ਖ਼ਬਰ »

ਚੰਗੀ ਅਤੇ ਗ਼ਲਤ ਛੋਹ ਬਾਰੇ ਹਰ ਬੱਚਾ ਜਾਗਰੂਕ ਹੋਣਾ ਚਾਹੀਦਾ ਹੈ-ਐਸ.ਡੀ.ਐਮ.

ਮਲੋਟ, 12 ਫ਼ਰਵਰੀ (ਗੁਰਮੀਤ ਸਿੰਘ ਮੱਕੜ)- ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਮਾਨਯੋਗ ਉਪਮੰਡਲ ਮੈਜਿਸਟ੍ਰੇਟ ਮਲੋਟ ਦੀ ਪ੍ਰਧਾਨਗੀ ਹੇਠ ਮਲੋਟ ਅਤੇ ਲੰਬੀ ਬਲਾਕ ਦੇ ਸਮੂਹ ਸਰਪੰਚਾਂ, ਪੰਚਾਂ ਅਤੇ ...

ਪੂਰੀ ਖ਼ਬਰ »

ਨਿੱਜੀ ਉਤਪਾਦਕਾਂ ਨਾਲ ਕੀਤੇ ਬਿਜਲੀ ਸਮਝੌਤੇ ਰੱਦ ਕਰਨ ਦੀ ਮੰਗ

ਮਲੋਟ, 12 ਫ਼ਰਵਰੀ (ਮੱਕੜ)-ਲੋਕ ਮੋਰਚਾ ਪੰਜਾਬ ਦੇ ਸੂਬਾ ਜਥੇਬੰਦਕ ਸਕੱਤਰ ਜਗਮੇਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਗੁਰਦੀਪ ਸਿੰਘ ਖੁੱਡੀਆਂ ਨੇ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਰ-ਵਾਰ ਬਿਜਲੀ ਦਰਾਂ 'ਚ ਵਾਧਾ ਕਰਨ ਤੇ ਬਿਜਲੀ 9 ਰੁਪਏ ...

ਪੂਰੀ ਖ਼ਬਰ »

ਪਿਸਟਲ ਤੇ ਇਕ ਕਾਰਤੂਸ ਸਮੇਤ ਤਿੰਨ ਕਾਰ ਸਵਾਰ ਕਾਬੂ

ਗਿੱਦੜਬਾਹਾ, 12 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਦੀ ਪੁਲਿਸ ਨੇ ਇਕ ਪਿਸਟਲ, ਇਕ ਕਾਰਤੂਸ ਜਿੰਦਾ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ 'ਤੇ ਸਨ ਕਿ ਇੱਕ ਆਈ 10 ਗਰੈਂਡ ਕਾਰ ਪਿੰਡ ...

ਪੂਰੀ ਖ਼ਬਰ »

ਐਸ. ਸੀ. ਕਮਿਸ਼ਨ ਦੇ ਮੈਂਬਰ ਵਲੋਂ ਮਿਡ-ਡੇਅ ਮੀਲ ਦੀ ਜਾਂਚ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਐਸ. ਸੀ. ਕਮਿਸ਼ਨ ਦੇ ਮੈਂਬਰ ਸ੍ਰੀ ਕਰਨਵੀਰ ਸਿੰਘ ਇੰਦੌਰਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਖਾਰਾ ਖੂਹ ਦਾ ਦੌਰਾ ਕਰਕੇ ਇੱਥੇ ਬੱਚਿਆਂ ਨੂੰ ਪਰੋਸੇ ਜਾਂਦੇ ਮਿਡ ਡੇਅ ਮੀਲ ਦੀ ਜਾਂਚ ਕੀਤੀ ਗਈ | ...

ਪੂਰੀ ਖ਼ਬਰ »

ਦਿੱਲੀ ਵਿਖੇ 'ਆਪ' ਦੀ ਜਿੱਤ 'ਤੇ ਪਿੰਡਾਂ 'ਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ 'ਚ ਆਮ ਆਦਮੀ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ 'ਤੇ ਜਿੱਥੇ ਪੰਜਾਬ ਦੇ ਲੋਕ ਬਾਗੋਬਾਗ ਨਜ਼ਰ ਆ ਰਹੇ ਹਨ, ਉੱਥੇ ਹੀ ਉਨ੍ਹਾਂ ਨੇ ਆਉਣ ਵਾਲੀਆਂ 2022 ...

ਪੂਰੀ ਖ਼ਬਰ »

ਮੰਡੀ ਮਜ਼ਦੂਰਾਂ ਦਾ ਮਿਹਨਤਾਨਾ ਡੇਢ ਫ਼ੀਸਦੀ ਵਧਿਆ

ਕੋਟਕਪੂਰਾ, 12 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਭਰ ਦੀਆਂ ਮੰਡੀਆਂ ਵਿਚ ਕੰਮ ਕਰਦੇ ਮਜ਼ਦੂਰਾਂ ਦੀ ਮਜ਼ਦੂਰੀ ਵਿਚ ਡੇਢ ਫ਼ੀਸਦੀ ਵਾਧਾ ਕੀਤਾ ਗਿਆ ਹੈ | ਮਜ਼ਦੂਰ ਯੂਨੀਅਨ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਗੁੱਡਾ ਨੇ ਦੱਸਿਆ ਕਿ ਇਹ ਫ਼ੈਸਲਾ ਸਟੈਂਡਿੰਗ ਕਮੇਟੀ ਦੀ ...

ਪੂਰੀ ਖ਼ਬਰ »

ਦਿੱਲੀ 'ਚ 'ਆਪ' ਦੀ ਜਿੱਤ 'ਤੇ ਵਰਕਰਾਂ ਨੇ ਖ਼ੁਸ਼ੀ ਮਨਾਈ

ਰੁਪਾਣਾ, 12 ਫਰਵਰੀ (ਜਗਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਦਿੱਲੀ ਵਿਚ ਹੋਈ ਹੂੰਝਾਫੇਰ ਜਿੱਤ ਦੀ ਖ਼ੁਸ਼ੀ 'ਚ ਅੱਜ ਪਿੰਡ ਰੁਪਾਣਾ ਦੇ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਨੇ ਪਿੰਡ 'ਚ ਢੋਲ 'ਤੇ ਭੰਗੜੇ ਪਾ ਕੇ ਖ਼ੁਸ਼ੀ ਮਨਾਈ ਅਤੇ ਲੋਕਾਂ ਨੰੂ ਲੱਡੂ ਵੰਡੇ | ਪਾਰਟੀ ਵਰਕਰਾਂ ...

ਪੂਰੀ ਖ਼ਬਰ »

ਭਾਕਿਯੂ ਦੀ ਪਿੰਡ ਇਕਾਈ ਦਾ ਗਠਨ

ਕੋਟਕਪੂਰਾ, 12 ਫ਼ਰਵਰੀ (ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਕੋਟਕਪੂਰਾ ਦੇ ਪ੍ਰਧਾਨ ਸੁਖਮੰਦਰ ਸਿੰਘ ਢਿੱਲਵਾਂ ਕਲਾਂ ਦੀ ਅਗਵਾਈ ਹੇਠ ਪਿੰਡ ਢਾਬ ਗੁਰੂ ਕੀ ਵਿਖੇ ਪਿੰਡ ਪੱਧਰ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਸਰਬਸੰਮਤੀ ਨਾਲ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਵਿਦਿਆਰਥੀਆਂ ਨੂੰ ਡਿਜੀਟਲ ਕੋਰਸ ਮੁਫ਼ਤ ਕਰਵਾਏ ਜਾ ਰਹੇ ਹਨ | ਇਸ ਸਬੰਧੀ ਡਿਜੀਟਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗਿੱਦੜਬਾਹਾ ਵਿਖੇ ...

ਪੂਰੀ ਖ਼ਬਰ »

ਹਾਦਸਿਆਂ ਨੂੰ ਰੋਕਣ ਲਈ ਪਿੰਡ ਦੇ ਚਰੁਸਤੇ 'ਚ ਸ਼ੀਸ਼ੇ ਲਗਵਾਏ

ਬਰਗਾੜੀ, 12 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਨੇੜ੍ਹਲੇ ਪਿੰਡ ਗੋਂਦਾਰਾ ਵਿਖੇ ਪਿੰਡ ਵਾਂਦਰ ਨੂੰ ਜਾਣ ਵਾਲੀ ਸੜ੍ਹਕ ਉੱਪਰ ਬਣਦੇ ਚੌਰਸਤੇ 'ਤੇ ਲਗਪਗ ਹਰ ਰੋਜ਼ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਸੀ | ਜਿਸ ਨੂੰ ਵੇਖਦਿਆਂ ਪਿੰਡ ਬੰਬੀਹਾ ਭਾਈ ਦੇ ਸਮਾਜ ਸੇਵੀ ...

ਪੂਰੀ ਖ਼ਬਰ »

ਦਿੱਲੀ ਚੋਣਾਂ 'ਚ 'ਆਪ' ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮੰਡੀ ਲੱਖੇਵਾਲੀ, 12 ਫ਼ਰਵਰੀ (ਮਿਲਖ ਰਾਜ)-ਆਮ ਆਦਮੀ ਪਾਰਟੀ ਦੀ ਦਿੱਲੀ 'ਚ ਹੋਈ ਬੰਪਰ ਜਿੱਤ ਨੇ ਪੰਜਾਬ ਵਿਚ ਇਕ ਵਾਰ ਫ਼ਿਰ ਪਾਰਟੀ ਵਰਕਰਾਂ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ | ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਦੀ ਅਗਵਾਈ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਕਿਸਾਨਾਂ ਨੂੰ 'ਕਿਸਾਨ ਕ੍ਰੈਡਿਟ ਕਾਰਡ ਯੋਜਨਾ' ਦੀ ਸੁਵਿਧਾ ਦੇਣ ਦਾ ਵਿਆਪਕ ਪ੍ਰੋਗਰਾਮ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰ ਵਲੋਂ ਸਮੂਹ ਕਿਸਾਨਾਂ ਨੂੰ 'ਕਿਸਾਨ ਕ੍ਰੇਡਿਟ ਕਾਰਡ ਯੋਜਨਾ' ਦੀ ਸੁਵਿਧਾ ਦੇਣ ਲਈ 23 ਫ਼ਰਵਰੀ 2020 ਤੱਕ ਦੇ ਪੰਦ੍ਹਰਵਾੜੇ ਦੌਰਾਨ ਇਕ ਵਿਆਪਕ ਪ੍ਰੋਗਰਾਮ ਅਮਲ ਵਿਚ ਲਿਆਂਦਾ ਗਿਆ ਹੈ | ਇਹ ਜਾਣਕਾਰੀ ਜ਼ਿਲੇ੍ਹ ਦੇ ਲੀਡ ...

ਪੂਰੀ ਖ਼ਬਰ »

ਸਰਕਾਰੀ ਅਧਿਆਪਕਾਂ ਦੀ ਘਰ-ਘਰ ਦਾਖਲਾ ਮੁਹਿੰਮ ਇਕ ਅਹਿਮ ਕਾਰਜ-ਸਿੱਖਿਆ ਅਧਿਕਾਰੀ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸਕੂਲਾਂ ਪ੍ਰਤੀ ਪਿਛਲੇ ਕੁਝ ਸਮੇਂ ਦੌਰਾਨ ਲੋਕਾਂ ਦੇ ਮਨਾਂ ਅੰਦਰ ਜੋ ਵਿਸ਼ਵਾਸ ਦੀ ਘਾਟ ਆਈ ਸੀ, ਇਸ ਸਮੇਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਕੀਤੀ ਜਾ ਰਹੀ ਅਣਥੱਕ ਮਿਹਨਤ ...

ਪੂਰੀ ਖ਼ਬਰ »

ਫਰੀਦਕੋਟ 'ਚ ਕੱਲ੍ਹ ਘੱਟ ਕੀਮਤ 'ਤੇ ਮਿਲਣਗੀਆਂ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 12 ਫਰਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ...

ਪੂਰੀ ਖ਼ਬਰ »

ਹੁੱਲ੍ਹੜਬਾਜ਼ਾਂ ਨੇ ਲੋਕਾਂ ਨੂੰ ਇੱਕ ਘੰਟਾ 'ਵਕਤ' ਪਾਈ ਰੱਖਿਆ

ਕੋਟਕਪੂਰਾ, 12 ਫ਼ਰਵਰੀ (ਗਿੱਲ)-ਸ਼ਹਿਰ ਦੀ ਸੰਘਣੀ ਆਬਾਦੀ 'ਚ ਸਥਿਤ ਇਕ ਚੌਾਕ 'ਚ ਰਾਤ ਸਮੇਂ ਕੁਝ ਅਣਪਛਾਤੇ ਕਾਰ ਸਵਾਰਾਂ ਨੇ ਹੁੱਲੜਬਾਜ਼ੀ ਕੀਤੀ ਇਸ ਕਾਰਨ ਆਸ-ਪਾਸ ਦੇ ਦੁਕਾਨਦਾਰ ਅਤੇ ਮੁਹੱਲਾ ਨਿਵਾਸੀ ਭਾਰੀ ਪ੍ਰੇਸ਼ਾਨੀ ਦੇ ਆਲਮ 'ਚ ਇਹ ਨਜ਼ਾਰਾ ਤੱਕਦੇ ਰਹੇ | ਮੁਹੱਲਾ ...

ਪੂਰੀ ਖ਼ਬਰ »

ਲੱਡੂ ਵੰਡ ਕੇ ਮਨਾਈ ਦਿੱਲੀ ਫ਼ਤਿਹ ਦੀ ਖ਼ੁਸ਼ੀ

ਸਾਦਿਕ, 12 ਫ਼ਰਵਰੀ (ਆਰ. ਐਸ. ਧੰੁਨਾ)- ਆਮ ਆਦਮੀ ਪਾਰਟੀ ਦੀ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹੋਈ ਹੂੰਝਾ ਫ਼ੇਰ ਜਿੱਤ ਦੀ ਖ਼ੁਸ਼ੀ ਪਾਰਟੀ ਵਰਕਰਾਂ ਨੇ ਸਾਦਿਕ ਵਿਖੇ ਲੱਡੂ ਵੰਡ ਕੇ ਮਨਾਈ | ਇਸ ਮੌਕੇ ਗੁਰਦਿੱਤ ਸਿੰਘ ਸੇਖੋਂ, ਮਾਸਟਰ ਭੁਪਿੰਦਰ ਸਿੰਘ, ਹਰਜੀਤ ਸਿੰਘ ਹੀਰਾ, ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਯੋਜਨਾ ਦੀ ਮੀਟਿੰਗ

ਮਲੋਟ, 12 ਫ਼ਰਵਰੀ (ਮੱਕੜ)-ਰਾਸ਼ਟਰੀ ਯੁਵਾ ਯੋਜਨਾ ਦੀ ਇੱਕ ਅਹਿਮ ਮੀਟਿੰਗ ਇੱਥੇ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਰਾਜਸਥਾਨ ਦੇ ਜੈਪੁਰ ਵਿਖੇ 26 ...

ਪੂਰੀ ਖ਼ਬਰ »

ਰੀਅਲ ਟ੍ਰੇਨਿੰਗ ਜਿੰਮ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰੁਪਾਣਾ, 12 ਫ਼ਰਵਰੀ (ਜਗਜੀਤ ਸਿੰਘ)-ਪਿਛਲੇ ਦਿਨੀਂ ਪਠਾਨਕੋਟ ਵਿਖੇ ਪਾਵਰ ਲਿਫ਼ਟਿੰਗ ਮੁਕਾਬਲੇ ਹੋਏ, ਜਿਨ੍ਹਾਂ ਵਿਚ ਰੀਅਲ ਟ੍ਰੇਨਿੰਗ ਜਿੰਮ ਰੁਪਾਣਾ ਵਿਚ ਕੋਚਿੰਗ ਲੈ ਰਹੇ ਖਿਡਾਰੀਆਂ ਨੇ ਕੋਚ ਗੁਰਭੇਜ ਸਿੰਘ ਖੋਸਾ ਦੀ ਅਗਵਾਈ ਵੱਖ-ਵੱਖ ਮੁਕਾਬਲਿਆਂ ਭਾਗ ਲਿਆ, ਜਿਸ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦਾ ਪੋਸਟਰ ਰਿਲੀਜ਼

ਗਿੱਦੜਬਾਹਾ, 12 ਫ਼ਰਵਰੀ (ਘੱਟੋਂ)-ਸਮਾਜ ਸੇਵਾ ਨੂੰ ਸਮਰਪਿਤ ਸਮਾਜਿਕ ਅਤੇ ਧਾਰਮਿਕ ਸੰਸਥਾ ਵਾਈ.ਐੱਸ.ਵੀ.ਪੀ. ਵਲੋਂ ਪੰਜਵਾਂ ਸ਼ਬਦ ਗੁਰੂ ਚੇਤਨਾ ਸਮਾਗਮ ਦੇ ਪ੍ਰੋਗਰਾਮ ਦਾ ਅੱਜ ਪੋਸਟਰ ਰਿਲੀਜ਼ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਾਈ. ਐੱਸ.ਵੀ.ਪੀ. ਦੇ ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ ਸੁਖਨਾ ਅਬਲੂ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 22 ਲੱਖ ਦੇ ਚੈੱਕ ਦਿੱਤੇ

ਦੋਦਾ, 12 ਫ਼ਰਵਰੀ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਹਲਕੇ ਦੇ ਪਿੰਡ ਸੁਖਨਾ ਅਬਲੂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਲਈ 22 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਪੰਚਾਇਤ ਨੂੰ ਸੌਾਪੇ ਅਤੇ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਨਾਟਕ ਖ਼ੇਡੇ

ਪੰਜਗਰਾਈਾ ਕਲਾਂ, 12 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਘਣੀਏਵਾਲਾ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਨੁੱਕੜ ਨਾਟਕ ਕਰਵਾਇਆ ਗਿਆ ਜਿਸ ਦੀ ਅਗਵਾਈ ਸੀ.ਡੀ.ਪੀ.ਓ. ਸਰਬਜੀਤ ਕੌਰ ਬਲਾਕ ਕੋਟਕਪੂਰਾ ਨੇ ਕੀਤੀ | ਨਾਟਕ ਮੰਡਲੀ ਵਲੋਂ ਭਰੂਣ ਹੱਤਿਆ ਅਤੇ ਅੰਧ ...

ਪੂਰੀ ਖ਼ਬਰ »

ਕੁਲਦੀਪ ਸਿੰਘ ਗਿੱਲ ਏ.ਐਸ.ਆਈ. ਬਣੇ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)- ਸੀ.ਆਈ.ਡੀ. ਦਫ਼ਤਰ ਗਿੱਦੜਬਾਹਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਗਿੱਲ ਨੂੰ ਵਿਭਾਗ ਵਲੋਂ ਤਰੱਕੀ ਦੇ ਕੇ ਏ.ਐਸ.ਆਈ. ਬਣਾਇਆ ਗਿਆ ਹੈ, ਜਿਸ ਨੂੰ ਲੈ ਕੇ ਸਥਾਨਕ ਦਫ਼ਤਰ ਵਿਖੇ ਸਮੂਹ ਸਟਾਫ਼ ਨੇ ਕੁਲਦੀਪ ...

ਪੂਰੀ ਖ਼ਬਰ »

ਮਲੇਰਕੋਟਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਗਿੱਦੜਬਾਹਾ, 12 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਵਲੋਂ 16 ਫਰਵਰੀ ਨੂੰ ਮਲੇਰਕੋਟਲਾ ਵਿਖੇ ਨਾਗਰਿਕਤਾ ਸੋਧ ਐਕਟ ਦੇ ਵਿਰੋਧ ਵਿਚ ਰੱਖੀ ਰੈਲੀ ਦੀਆਂ ਤਿਆਰੀਆਂ ਵਜੋਂ ਲੋਕਾਂ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਨੇ ਹਲਕਾ ਇੰਚਾਰਜ ਨੂੰ ਮੰਗ ਪੱਤਰ ਸੌਾਪਿਆ

ਮਲੋਟ, 12 ਫਰਵਰੀ (ਪਾਟਿਲ)-ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਮਲੋਟ ਵਲੋਂ ਮੁਲਾਜ਼ਮ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਇੱਥੇ ਐਡਵਰਡ ਗੰਜ ਗੈਸਟ ਹਾਊਸ ਵਿਖੇ ਕੀਤੀ ਇਕੱਤਰਤਾ 'ਚ ਕਈ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਸਟੇਟ ਕਮੇਟੀ ਦੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਸੀਰਵਾਲੀ ਵਿਖੇ ਮੁੱਖ ਅਫ਼ਸਰ ਬਰੀਵਾਲਾ ਪ੍ਰੇਮ ਨਾਥ ਐੱਸ.ਆਈ. ਅਤੇ ਨਸ਼ਾ ਵਿਰੋਧੀ ਟੀਮ ਦੇ ਇੰਚਾਰਜ ਗੁਰਾਂਦਿੱਤਾ ...

ਪੂਰੀ ਖ਼ਬਰ »

ਦਿੱਲੀ 'ਚ ਆਪ ਦੀ ਜਿੱਤ 'ਤੇ ਲੱਡੂ ਵੰਡੇ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਦਿੱਲੀ ਵਿਧਾਨ ਸਭਾ ਚੋਣਾਂ ਦੇ ਬੀਤੇ ਦਿਨ ਆਏ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ਦੀ ਖ਼ੁਸ਼ੀ ਵਿਚ ਅੱਜ ਇੱਥੇ ਕੋਰਟ ਕੰਪਲੈਕਸ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਵਾਇਸ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਬੀ.ਐਸ.ਸੀ. ਬਾਇਓਟੈਕਨੌਲਜੀ ਸਮੈਸਟਰ ਤੀਜਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਵਿਚ ਸੋਨਲਪ੍ਰੀਤ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੀ ਮੀਟਿੰਗ ਹੋਈ

ਦੋਦਾ, 12 ਫ਼ਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਪਿੰਡ ਆਸਾ ਬੁੱਟਰ ਵਿਖੇ ਇਕਾਈ ਪ੍ਰਧਾਨ ਜਗਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੁੱਟਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੀ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਨੇ ਮਨੀਆਂਵਾਲਾ ਵਿਖੇ ਬੱਸ ਅੱਡੇ ਦਾ ਕੀਤਾ ਉਦਘਾਟਨ

ਗਿੱਦੜਬਾਹਾ, 12 ਫ਼ਰਵਰੀ (ਘੱਟੋਂ)- ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੀਤੇ ਦਿਨ ਪਿੰਡ ਮਨੀਆਂਵਾਲਾ ਵਿਖੇ ਨਵੀਂ ਬਣੀ ਬੱਸ ਅੱਡੇ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਸਰਪੰਚ ਗੁਰਮੇਲ ਸਿੰਘ ਬਰਾੜ ਵੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ 19 ਫ਼ਰਵਰੀ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਸਥਾਨਕ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ੍ਰੀ ਅਰੁਨਵੀਰ ਵਸ਼ਿਸਟ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX