ਕਪੂਰਥਲਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਨਗਰ ਨਿਗਮ ਕਪੂਰਥਲਾ ਦੀਆਂ ਆ ਰਹੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਪਾਸੀ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਨਗਰ ਨਿਗਮ ਕਪੂਰਥਲਾ ਦੀਆਂ ਆਗਾਮੀ ਚੋਣਾਂ ਤੇ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਆਗੂ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋ ਕੇ ਚੋਣਾਂ ਦੀ ਤਿਆਰੀ ਆਰੰਭ ਦੇਣ | ਇਸ ਮੌਕੇ ਬੋਲਦਿਆਂ ਪਰਮਜੀਤ ਸਿੰਘ ਐਡਵੋਕੇਟ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਬਹੁਤ ਹੀ ਪੁਰਾਣਾ ਰਿਸ਼ਤਾ ਹੈ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਤੇ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜੀਆਂ ਜਾਣਗੀਆਂ | ਇਸ ਮੌਕੇ ਬੋਲਦਿਆਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਸ਼ੋਤਮ ਪਾਸੀ ਨੇ ਕਿਹਾ ਕਿ ਗੱਠਜੋੜ ਚੋਣਾਂ ਇਕੱਠੀਆਂ ਲੜੇਗਾ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਾਮ ਸੁੰਦਰ ਅਗਰਵਾਲ ਨੇ ਕਿਹਾ ਕਿ ਧੜੇਬੰਦੀ ਹਰੇਕ ਪਾਰਟੀ ਵਿਚ ਹੁੰਦੀ ਹੈ, ਪਰ ਧੜੇਬੰਦੀ ਨਾਲ ਪਾਰਟੀ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ | ਉਨ੍ਹਾਂ ਗੱਠਜੋੜ ਦੇ ਆਗੂਆਂ ਨੂੰ ਚੋਣਾਂ ਲਈ ਰੂਪ ਰੇਖਾ ਉਲੀਕਣ ਲਈ ਕਿਹਾ | ਮੀਟਿੰਗ ਨੂੰ ਨਗਰ ਕੌਾਸਲਰ ਤੇ ਸੀਨੀਅਰ ਅਕਾਲੀ ਆਗੂ ਇੰਜ: ਛੱਜਾ ਸਿੰਘ, ਨਗਰ ਕੌਾਸਲਰ ਹਰਬੰਸ ਸਿੰਘ ਵਾਲੀਆ, ਭਾਜਪਾ ਆਗੂ ਉਮੇਸ਼ ਸ਼ਾਰਧਾ, ਚੰਦਰ ਸ਼ੇਖਰ ਐਡਵੋਕੇਟ, ਚੇਤਨ ਸੂਰੀ, ਧਰਮਪਾਲ ਮਹਾਜਨ, ਅਸ਼ੋਕ ਮਾਹਲਾ, ਮਨੂੰ ਧੀਰ, ਆਕਾਸ਼ ਕਾਲੀਆ, ਸੁਖਜਿੰਦਰ ਸਿੰਘ ਬੱਬਰ, ਇੰਦਰਜੀਤ ਸਿੰਘ ਜੁਗਨੂੰ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਮੀਟਿੰਗ ਵਿਚ ਡਾ: ਰਣਬੀਰ ਕੌਸ਼ਲ, ਓਮ ਪ੍ਰਕਾਸ਼ ਬਹਿਲ, ਅਕਾਲੀ ਦਲ ਦੇ ਮੀਡੀਆ ਇੰਚਾਰਜ ਕ੍ਰਿਸ਼ਨ ਕੁਮਾਰ ਟੰਡਨ, ਗੁਰਪ੍ਰੀਤ ਸਿੰਘ ਬੰਟੀ ਵਾਲੀਆ ਸ਼ਹਿਰੀ ਪ੍ਰਧਾਨ, ਪਰਮਿੰਦਰ ਸਿੰਘ ਬੌਬੀ, ਜਗਜੀਤ ਸਿੰਘ, ਹਰਜੀਤ ਸਿੰਘ ਕਾਲਾ, ਅਵੀ ਰਾਜਪੂਤ, ਸੁਰਜੀਤ ਰਾਣਾ, ਅਜੈ ਬਬਲਾ, ਦੇਵ ਭੰਡਾਲ, ਮਨਜੀਤ ਸਿੰਘ, ਸੋਹਣ ਲਾਲ, ਅਵਤਾਰ ਸਿੰਘ, ਅਸ਼ਵਨੀ ਤੁਲੀ, ਅਨਿਲ ਸ਼ਰਮਾ, ਵਿਕਾਸ ਸਿੱਧੀ, ਮਨਜੀਤ ਬਹਾਦਰ ਸਿੰਘ, ਮਨਜੀਤ ਸਿੰਘ ਛਾਬੜਾ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਹਰਜੀਤ ਸਿੰਘ, ਬੱਬੂ ਪੰਡਿਤ, ਕਰਨੈਲ ਸਿੰਘ ਭੰਡਾਲ, ਮਨਚੰਦਾ ਐਡਵੋਕੇਟ, ਧਰਮਿੰਦਰ ਮੱਟੂ ਆਦਿ ਹਾਜ਼ਰ ਸਨ |
ਗਵਾੜਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਇਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਿਜ਼ਾਮੂਦੀਨ ਵਾਸੀ ਗਾਂਧੀ ਚੌਾਕ ਨੇ ਦੱਸਿਆ ਕੇ ਉਸ ...
ਫਗਵਾੜਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਰਾਜਾ ਗਾਰਡਨ ਕਾਲੋਨੀ ਦੇ ਵਿਚ ਇਕ ਐਨ.ਆਰ.ਆਈ ਦੀ ਕੋਠੀ ਨੂੰ ਨਿਸ਼ਾਨਾਂ ਬਣਾਉਂਦੇ ਹੋਏ ਚੋਰਾਂ ਨੇ ਹਜ਼ਾਰਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ | ਵਾਰਦਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਐਨ.ਆਰ.ਆਈ ਗੁਰਦੇਵ ...
ਕਪੂਰਥਲਾ, 12 ਫਰਵਰੀ (ਵਿ.ਪ੍ਰ.)-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਅੱਜ ਮੰਦਬੁੱਧੀ ਤੇ ਬੇਸਹਾਰਾ ਬੱਚਿਆਂ ਲਈ ਬਣਾਏ ਗਏ ਸੁਖਜੀਤ ਆਸ਼ਰਮ ਦਾ ਦੌਰਾ ਕਰਕੇ ਉੱਥੋਂ ਦੇ ਪ੍ਰਬੰਧਾਂ ਤੇ ਆਸ਼ਰਮ ਵਿਚ ਰਹਿ ਰਹੀਆਂ ਬੱਚੀਆਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ...
ਫਗਵਾੜਾ, 12 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸੈਫ਼ਰਨ ਪਬਲਿਕ ਸਕੂਲ ਵਿਚ ਯੂਨੀਵਰਸਿਟੀ ਆਫ਼ ਨਿਊ ਸਾਊਥ ਵੇਲਜ਼ (ਸਿਡਨੀ, ਆਸਟ੍ਰੇਲੀਆ) ਦੀ ਰਿਕਰੂਟਮੈਂਟ ਡਾਇਰੈਕਟਰ ਅਤੇ ਪਾਰਟਨਰ ਮਿਸ ਸਨਿਘਦਾ ਮੋਇਤਰਾ ਨੇ ਦੌਰਾ ਕੀਤਾ | ਯੂਨੀਵਰਸਿਟੀ ਆਫ਼ ਨਿਊ ਸਾਊਥ ਵੇਲਜ਼ ...
ਖਲਵਾੜਾ/ਫਗਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ, ਅਸ਼ੋਕ ਕੁਮਾਰ ਵਾਲੀਆ)-ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਾਰਾਈ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਸਮਾਰਟ ਸਕੂਲ ਦੇ ਸਮਾਰਟ ਕਲਾਸ ਰੂਮਾਂ, ਵੱਖ-ਵੱਖ ...
ਕਪੂਰਥਲਾ, 12 ਫਰਵਰੀ (ਅਮਰਜੀਤ ਕੋਮਲ)-ਸਕੂਲਾਂ ਵਿਚ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਦੀ ਅਧਿਕਾਰੀ ਸਮੇਂ ਸਮੇਂ ਖ਼ੁਦ ਜਾਂਚ ਕਰਨ ਤੇ ਖਾਣੇ ਦੀ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਾ ਕਰਨ | ਇਹ ਹਦਾਇਤ ਏ.ਕੇ. ਸ਼ਰਮਾ ਮੈਂਬਰ ਪੰਜਾਬ ਰਾਜ ਫੂਡ ਕਮਿਸ਼ਨਰ ਨੇ ...
ਢਿਲਵਾਂ, 12 ਫਰਵਰੀ (ਸੁਖੀਜਾ, ਪ੍ਰਵੀਨ, ਪਲਵਿੰਦਰ)ਥਾਣਾ ਢਿਲਵਾਂ ਦੀ ਪੁਲਿਸ ਨੇ ਦੋ ਭਗੌੜੇ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਇੰਸ: ਬਿਕਰਮਜੀਤ ਸਿੰਘ, ਏ.ਐਸ.ਆਈ. ਪਰਮਜੀਤ ਕੁਮਾਰ, ਏ.ਐਸ.ਆਈ. ਬਲਵਿੰਦਰ ਸਿੰਘ, ਰਵਿੰਦਰ ਸਿੰਘ ਮੁੱਖ ...
ਫਗਵਾੜਾ, 12 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਵਾਹਦ ਸੰਧਰ ਸ਼ੂਗਰ ਮਿੱਲਜ਼ ਫਗਵਾੜਾ ਵਲੋਂ ਗੰਨਾ ਕਾਸ਼ਤਕਾਰਾਂ ਦੇ ਚਿਹਰੇ 'ਤੇ ਰੌਣਕ ਲਿਆਉਂਦਿਆਂ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ 50 ਪ੍ਰਤੀਸ਼ਤ ਗੰਨੇ ਦੀ ਅਦਾਇਗੀ 12 ਫਰਵਰੀ ਤੋਂ ਰੋਜ਼ਾਨਾ ਮਿੱਲ ਮਾਲਕ ਕਰਨਗੇ ਅਤੇ ...
ਕਪੂਰਥਲਾ, 12 ਫਰਵਰੀ (ਅਮਰਜੀਤ ਕੋਮਲ)-ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਵਿਕਾਸ 'ਤੇ ਧਿਆਨ ਕੇਂਦਰਿਤ ਕਰਨਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਹ ਹਰਫ਼ਨ-ਮੌਲਾ ਬਣ ਸਕਣ | ਇਹ ਸ਼ਬਦ ਪ੍ਰੋ: ਡਾ: ਅਜੇ ਕੁਮਾਰ ਸ਼ਰਮਾ ਉਪ ਕੁਲਪਤੀ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ...
ਕਪੂਰਥਲਾ, 12 ਫਰਵਰੀ (ਸਡਾਨਾ)-ਦੋ ਵਿਅਕਤੀਆਂ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਤੇ ਇਨ੍ਹਾਂ ਦੇ ਸਾਥੀਆਂ ਵਿਰੁੱਧ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ...
ਜਲੰਧਰ, 12 ਫਰਵਰੀ (ਚੰਦੀਪ ਭੱਲਾ)-ਜੇ.ਐਮ.ਆਈ.ਸੀ. ਸੁਧੀਰ ਕੁਮਾਰ ਦੀ ਅਦਾਲਤ ਨੇ ਲੜਾਈ-ਝਗੜੇ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਾਹੁਲ ਅਤੇ ਅਕਸ਼ੈ ਉਰਫ ਈਸ਼ੂ ਵਾਸੀ ਗੁਰੂ ਅਮਰਦਾਸ ਨਗਰ, ਜਲੰਧਰ ਨੂੰ 6-6 ਮਹੀਨੇ ਦੀ ਕੈਦ ਅਤੇ 1500-1500 ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ...
ਜਲੰਧਰ ਛਾਉਣੀ, 12 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਏਕਤਾ ਨਗਰ ਫੇਸ 2 ਵਿਖੇ ਰਹਿਣ ਵਾਲੇ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ...
ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਪਿੰਡ ਸਾਹਨੀ ਦੇ ਨੌਜਵਾਨਾ ਵਲੋਂ ਸੰਗਤਾਂ ਦੀ ਸੇਵਾ ਵਿਚ ਚਾਹ ਪਕੌੜਿਆਂ ਦੀ ਸੇਵਾ ਦਾ ਲੰਗਰ ਅਤੁੱਟ ਵਰਤਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਉਹ ਹਰ ਸਾਲ ...
ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਭਲਾਈ ਕਮੇਟੀ ਪਿੰਡ ਸਾਹਨੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...
ਢਿਲਵਾਂ, 12 ਫਰਵਰੀ (ਪਲਵਿੰਦਰ, ਸੁਖੀਜਾ)ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸਥਾਨਕ ਕਸਬੇ ਦੇ ਗੁਰਦੁਆਰਾ ਸਾਹਿਬ ਵਿਚ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਪ੍ਰਸਿੱਧ ਰਾਗੀ-ਢਾਡੀ ਜਥਿਆਂ ਨੇ ...
ਜਲੰਧਰ, 12 ਫਰਵਰੀ (ਰਣਜੀਤ ਸਿੰਘ ਸੋਢੀ)-ਫਾਰਮੇਸੀ ਕੌਾਸਲ ਆਫ਼ ਇੰਡੀਆ ਦੇ ਪ੍ਰਧਾਨ ਪ੍ਰੋ. ਡਾ. ਬੀ. ਸੁਰੇਸ਼ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ 'ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਫਾਰਮੇਸੀ ਦੇ ਵਿਦਿਆਰਥੀਆਂ ਨਾਲ ...
ਕਪੂਰਥਲਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਵਿਖੇ ਸਾਫ਼ਟ ਵੇਅਰ ਬਣਾਉਣ ਵਾਲੀ ਮੁਹਾਲੀ ਸਥਿਤ ਦੇਸ਼ ਦੀ ਪ੍ਰਸਿੱਧ ਕੰਪਨੀ ਿਲੰਪਿੰਗ ਸਲੂਸ਼ਨ ਵਲੋਂ ਪਲੇਸਮੈਂਟ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ...
ਫਗਵਾੜਾ, 12 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਡੁਮੇਲੀ ਵਿਖੇ ਸੰਤ ਬਾਬਾ ਦਲੀਪ ਸਿੰਘ ਜੀ ਦੀ ਯਾਦ ਵਿਚ ਸਾਲਾਨਾ ਪੇਂਡੂ ਖੇਡ ਮੇਲੇ ਦੌਰਾਨ ਫੁੱਟਬਾਲ ਦੇ ਮੈਚ ਸ਼ੁਰੂ ਹੋਏ | ਗ੍ਰਾਮ ਪੰਚਾਇਤ, ਪ੍ਰਵਾਸੀ ...
ਬੇਗੋਵਾਲ, 12 ਫਰਵਰੀ (ਸੁਖਜਿੰਦਰ ਸਿੰਘ)-ਨੇੜਲੇ ਪਿੰਡ ਮਿਆਣੀ ਭੱਗੂਪੁਰੀਆ 'ਚ ਬਾਬਾ ਮੋਤੀਆ ਵਾਲੇ ਦੀ ਯਾਦ 'ਚ ਤਿੰਨ ਰੋਜ਼ਾ ਸਾਲਾਨਾ ਮੇਲਾ ਕਰਵਾਉਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਮੇਲੇ ਦੀ ਰੂਪ-ਰੇਖਾ ਤਿਆਰ ਕੀਤੀ ...
ਨਡਾਲਾ, 12 ਫਰਵਰੀ (ਮਾਨ)-ਕਾਫੀ ਸਮੇਂ ਧਾਰਮਿਕ ਤੇ ਸਮਾਜ ਸੇਵੀ ਕੰਮਾਂ 'ਚ ਜੁੱਟੀ ਕੌਮਾਂਤਰੀ ਜਥੇਬੰਦੀ ਸਿੱਖ ਰਿਲੀਫ ਯੂ.ਕੇ. ਵਲੋਂ ਫੁਲਵਾੜੀ ਟੀਮ ਨਡਾਲਾ ਦੇ ਸਹਿਯੋਗ ਨਾਲ ਨਡਾਲਾ ਬੇਗੋਵਾਲ ਸੜਕ ਵਿਚ ਲੰਮੇ ਸਮੇਂ ਤੋਂ ਪਏ ਟੋਇਆਂ ਨੂੰ ਪੂਰਨ ਦਾ ਕੰਮ ਆਰੰਭਿਆ ਹੈ | ...
ਸੁਲਤਾਨਪੁਰ ਲੋਧੀ, 12 ਫਰਵਰੀ (ਹੈਪੀ, ਥਿੰਦ) ਦਸਮੇਸ਼ ਪਿਤਾ ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...
ਫਗਵਾੜਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਵਸ ਸਬੰਧੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਏ ਜਾਂਦੇ ਸਮਾਗਮ ਵਿਚ ਸ਼ਾਮਿਲ ਹੋਣ ਦੇ ਲਈ ਸ਼੍ਰੋਮਣੀ ਅਕਾਲੀ ਦਲ (ਅ) ਦੀ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਸਿੰਘ ਫ਼ੌਜੀ ਦੀ ...
ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਦੀ ਪ੍ਰਬੰਧਕ ਕਮੇਟੀ ਵਲੋਂ ਗੱਦੀ ਨਸ਼ੀਨ ਸਾਈਾ ਕਰਨੈਲ ਸ਼ਾਹ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਗਿਆਰ੍ਹਵੀਂ ਉਰਸ ਮੇਲੇ ...
ਭੁਲੱਥ, 12 ਫਰਵਰੀ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਚ ਆਮ ਆਦਮੀ ਪਾਰਟੀ ਦੇ ਆਗੂ ਜੱਗੀ ਭੁਲੱਥ ਦੀ ਅਗਵਾਈ ਹੇਠ ਕੇਜਰੀਵਾਲ ਦੀ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ਉਨ੍ਹਾਂ ਇਸ ਮੌਕੇ 'ਤੇ ਢੋਲ ਵਜਾਏ ਅਤੇ ਬਾਜ਼ਾਰ ਵਿਚ ਹੁੰਦੇ ਹੋਏ ਲੱਡੂ ਵੰਡ ਕੇ ਖ਼ੁਸ਼ੀ ਦਾ ...
ਭੁਲੱਥ, 12 ਫਰਵਰੀ (ਮਨਜੀਤ ਸਿੰਘ ਰਤਨ)-ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਭੁਲੱਥ ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਗੁਰਦੀਪ ਸਿੰਘ ਟਾਂਡੀ ਰਿਟਾਇਰਡ ਡੀ.ਐਸ.ਪੀ. ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ...
ਸੁਲਤਾਨਪੁਰ ਲੋਧੀ, 12 ਫਰਵਰੀ (ਥਿੰਦ, ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀ ਜਗਤਾਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ...
ਭੁਲੱਥ, 12 ਫਰਵਰੀ (ਮਨਜੀਤ ਸਿੰਘ ਰਤਨ)- ਇੱਥੋਂ ਨਜ਼ਦੀਕੀ ਪਿੰਡ ਬਜਾਜ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਰੱਖੇ ਗਏ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਾਮਬਾਣੀ ਨਾਲ ...
ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਅਕਾਲਗੜ੍ਹ ਵਿਖੇ 15 ਤੇ 16 ਫਰਵਰੀ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 643ਵੇਂ ਜਨਮ ਦਿਹਾੜੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਇਕ ਮੀਟਿੰਗ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ...
ਭੁਲੱਥ, 12 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਪਿੰਡ ਰਾਏਪੁਰ ਪੀਰਬਖਸ਼ਵਾਲਾ ਵਿਖੇ ਸਥਿਤ ਅਕਾਲ ਅਕੈਡਮੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਉਚੇਚੇ ਤੌਰ 'ਤੇ ਪਹੁੰਚੇ ਮੁੱਖ ਮਹਿਮਾਨ ਇੰਦਰਪਾਲ ਸਿੰਘ ਡਿਪਟੀ ਚੀਫ਼ ਇੰਜੀਨੀਅਰ ...
ਤਲਵੰਡੀ ਚੌਧਰੀਆਂ, 12 ਫਰਵਰੀ (ਪਰਸਨ ਲਾਲ ਭੋਲਾ)-ਸਵ: ਸੁਰੈਣ ਸਿੰਘ ਤੇ ਮਾਤਾ ਗੰਗ ਕੌਰ ਦੀ ਯਾਦ ਨੂੰ ਸਮਰਪਿਤ ਪਿੰਡ ਮੈਰੀਪੁਰ ਵਿਖੇ ਧਰਮ ਸਿੰਘ ਯੂ.ਐਸ.ਏ. ਮੈਰੀਪੁਰ ਦੇ ਸਮੂਹ ਪਰਿਵਾਰ ਵਲੋਂ 15 ਫਰਵਰੀ ਦਿਨ ਸ਼ਨੀਵਾਰ ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਮੈਡੀਕਲ ਕੈਂਪ ...
ਨਡਾਲਾ, 12 ਫਰਵਰੀ (ਮਨਜਿੰਦਰ ਸਿੰਘ ਮਾਨ)-ਇੱਥੇ ਬਾਬਾ ਮੱਸਾ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਨਡਾਲਾ ਵਲੋਂ ਕਰਵਾਇਆ 20ਵਾਂ ਸਾਲਾਨਾ ਯਾਦਗਾਰੀ ਕਬੱਡੀ ਦਾ ਇੱਕ ਦਿਨਾਂ ਮਹਾਂ ਕੰੁਭ ਧੂਮਧਾਮ ਨਾਲ ਸਮਾਪਤ ਹੋ ਗਿਆ | ਇਸ ਦਾ ਉਦਘਾਟਨ ਉੱਘੇ ਸਮਾਜ ਸੇਵੀ ਜਗਜੀਤ ਸਿੰਘ ਮਾਨ ...
ਬੇਗੋਵਾਲ, 12 ਫਰਵਰੀ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਆਪਣੇ ਸਮਾਜ ਸੇਵੀ ਕੰਮਾਂ 'ਚ ਵਾਧਾ ਕਰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਕਾਲੂਵਾਲ 'ਚ ਕਲੱਬ ਦੇ ਪ੍ਰਧਾਨ ਵਿਰਸਾ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਸਾਰੇ ਵਿਦਿਆਰਥੀਆ ਨੂੰ ਸਟੇਸ਼ਨਰੀ ਦਿੱਤੀ ...
ਸੁਲਤਾਨਪੁਰ ਲੋਧੀ, 12 ਫਰਵਰੀ (ਨਰੇਸ਼ ਹੈਪੀ, ਥਿੰਦ)-ਬੀਤੇ ਦਿਨ ਹਿੰਦੀ ਵਿਕਾਸ ਮੰਚ ਨਵੀਂ ਦਿੱਲੀ ਦੀ ਸਰਕਾਰ ਵਲੋਂ ਰਜਿਸਟਰਡ ਸਿੱਖਿਅਕ ਅਤੇ ਸਮਾਜਿਕ ਤੇ ਗੈਰ ਸਰਕਾਰੀ ਨਿਆਸ ਵਲੋਂ ਕਰਵਾਈ ਗਈ ਪ੍ਰਤੀਯੋਗਤਾ ਵਿਚ ਲਾਰਡ ਕ੍ਰਿਸ਼ਨਾ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ...
ਫਗਵਾੜਾ, 12 ਫਰਵਰੀ (ਹਰੀਪਾਲ ਸਿੰਘ)-ਸਥਾਨਕ ਪ੍ਰੀਤ ਨਗਰ ਮੁਹੱਲੇ ਵਿਚ ਇਕ ਬੱਚੀ ਦੀ ਉਸ ਵੇਲੇ ਮੌਤ ਹੋ ਗਈ, ਜਦੋਂ ਉਸ ਦੀ ਮਾਂ ਹੀ ਉਸ ਦੇ ਉੱਪਰ ਬੈਠ ਗਈ ਤਾਂ ਉਸ ਦਾ ਦਮ ਘੁਟ ਗਿਆ | ਜਾਣਕਾਰੀ ਅਨੁਸਾਰ ਇਕ ਔਰਤ ਫੂਲਵਤੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਭੀਖ ਮੰਗਦੇ ਹਨ | ਉਸ ਨੇ ...
ਫਗਵਾੜਾ, 12 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਵਲੋਂ ਫੱਗਣ ਦੀ ਸੰਗਰਾਂਦ ਸਬੰਧੀ ਨਾਮ ਸਿਮਰਨ ਗੁਰਮਤਿ ਸਮਾਗਮ 13 ਫਰਵਰੀ ਦਿਨ ਵੀਰਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਭਾਈ ...
ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਖਲਵਾੜਾ ਕਾਲੋਨੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਭਾਈ ਬਲਦੇਵ ਸਿੰਘ ਦੇ ...
ਭੁਲੱਥ, 8 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਸਥਾਨਕ ਕਸਬੇ ਅੰਦਰ ਸਥਿਤ ਕਾਂਗਰਸ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਭੁਲੱਥ ਵਿਚ ਐਨ.ਆਰ.ਯੂ. (ਨੈਸ਼ਨਲ ਰਜਿਸਟਰ ਆਫ ਅਨਇੰਪਲਾਈਡ) ਪ੍ਰੋਗਰਾਮ ਤਹਿਤ ਪ੍ਰਧਾਨ ਹਰਸਿਮਰਤ ਸਿੰਘ ਘੁੰਮਣ ਐਡਵੋਕੇਟ ਪੰਜਾਬ ਐਾਡ ਹਰਿਆਣਾ ...
ਫਗਵਾੜਾ, 12 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਸਨਾਤਨ ਧਰਮ ਸ਼ਿਵ ਮੰਦਰ ਭਗਤਪੁਰਾ ਫਗਵਾੜਾ ਵਿਖੇ ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਸਬੰਧ ਵਿਚ ਮੰਦਰ ਕਮੇਟੀ ਵਲੋਂ ਪ੍ਰਧਾਨ ਸੰਤੋਖ ਸਿੰਘ ਸੋਖਾ ਅਤੇ ਸਰਸਵਤੀ ਕੀਰਤਨ ਮੰਡਲੀ ਪ੍ਰਧਾਨ ਸ਼ਸ਼ੀ ਸ਼ਰਮਾ ਦੀ ...
ਕਪੂਰਥਲਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਦੂਰਦਰਸ਼ਨ ਕੇਂਦਰ ਜਲੰਧਰ ਦੀ ਪ੍ਰੋਡਿਊਸਰ ਕੁਲਵਿੰਦਰ ਬੁੱਟਰ ਵਲੋਂ ਸਾਹਿਤ ਤੇ ਸਭਿਆਚਾਰ ਦੇ ਖੇਤਰ ਵਿਚ ਪਾਏ ਗਏ ਵਡਮੁੱਲੇ ਯੋਗਦਾਨ ਲਈ 15 ਫਰਵਰੀ ਨੂੰ ਸਰਕਾਰੀ ਹਾਈ ਸਕੂਲ ਸੰਗੋਜਲਾ ਵਿਚ ਅੱਖਰ ਮੰਚ ਦੇ ਸਾਲਾਨਾ ਸਮਾਗਮ ...
ਫਗਵਾੜਾ, 12 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਇਨਫਰਮੇਸ਼ਨ ਫੱੁਟਪਾਥ, ਬਲੱਡ ਬੈਂਕ ਵਲੋਂ ਕੰਪਿਊਟਰ ਅਤੇ ਇੰਟਰਨੈੱਟ ਸਕਿਉਰਿਟੀ ਸਬੰਧੀ ਤਿੰਨ ਦਿਨਾਂ ਲਗਾਏ ਵਰਕਸ਼ਾਪ ਸਮੇਂ ਬੋਲਦਿਆਂ ਸਮਾਜ ਸੇਵਕ ਹਰਬੰਸ ਲਾਲ ਨੇ ਕਿਹਾ ਅੱਜ ਦੇ ਇੰਟਰਨੈੱਟ ਦੇ ਯੁੱਗ ਵਿਚ ਇੰਟਰਨੈੱਟ ...
ਸੁਲਤਾਨਪੁਰ ਲੋਧੀ, 12 ਫਰਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਇਕ ਮੀਟਿੰਗ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਬਿਲਡਿੰਗ ਐਾਡ ਅਦਰ ...
ਫਗਵਾੜਾ, 12 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਦਿੱਲੀ 'ਚ ਆਮ ਆਦਮੀ ਪਾਰਟੀ ਦੀ ਹੂੰਝਾ ਮਾਰ ਜਿੱਤ ਤੋਂ ਉਤਸ਼ਾਹਿਤ ਫਗਵਾੜਾ ਦੇ 'ਆਪ' ਵਰਕਰਾਂ ਨੇ ਸਥਾਨਕ ਖੋਥੜਾ ਰੋਡ ਸਥਿਤ ਮੁਹੱਲਾ ਕੌਲਸਰ ਵਿਖੇ ਹਲਕਾ ਪ੍ਰਧਾਨ ਹਰੀਸ਼ ਬੰਗਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਦਾ ...
ਫਗਵਾੜਾ, 12 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਇਨਫਰਮੇਸ਼ਨ ਫੱੁਟਪਾਥ, ਬਲੱਡ ਬੈਂਕ ਵਲੋਂ ਕੰਪਿਊਟਰ ਅਤੇ ਇੰਟਰਨੈੱਟ ਸਕਿਉਰਿਟੀ ਸਬੰਧੀ ਤਿੰਨ ਦਿਨਾਂ ਲਗਾਏ ਵਰਕਸ਼ਾਪ ਸਮੇਂ ਬੋਲਦਿਆਂ ਸਮਾਜ ਸੇਵਕ ਹਰਬੰਸ ਲਾਲ ਨੇ ਕਿਹਾ ਅੱਜ ਦੇ ਇੰਟਰਨੈੱਟ ਦੇ ਯੁੱਗ ਵਿਚ ਇੰਟਰਨੈੱਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX