ਤਾਜਾ ਖ਼ਬਰਾਂ


ਕਿਸਾਨ ਆਗੂ ਵਿਗਿਆਨ ਭਵਨ ਤੋਂ ਬਾਹਰ ਆਏ
. . .  about 3 hours ago
ਕਿਸਾਨ ਆਗੂ ਹਾਂ ਜਾਂ ਨਾਂ 'ਚ ਸਰਕਾਰ ਕੋਲੋਂ ਮੰਗ ਰਹੇ ਹਨ ਜਵਾਬ
. . .  about 3 hours ago
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ) - ਅੰਦੋਲਨਕਾਰੀ ਕਿਸਾਨ ਆਗੂਆਂ ਤੇ ਮੋਦੀ ਸਰਕਾਰ ਦੇ ਮੰਤਰੀਆਂ ਵਿਚਾਲੇ 5ਵੇਂ ਗੇੜ ਤਹਿਤ ਹੋਈ ਬੈਠਕ ਬੇਸਿੱਟਾ ਰਹੀ ਹੈ। ਕਿਸਾਨ ਆਗੂ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਪਾਸ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਅਤੇ ਕਿਸਾਨ ਆਗੂ ਸਰਕਾਰ ਕੋਲੋਂ ਹਾਂ...
ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ, ਅਗਲੀ ਮੀਟਿੰਗ 9 ਦਸੰਬਰ ਨੂੰ
. . .  1 minute ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਸੰਭਵ - ਮੋਦੀ ਸਰਕਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਜੇ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਅਸੀਂ ਮਰਨ ਲਈ ਤਿਆਰ - ਕਿਸਾਨ ਜਥੇਬੰਦੀਆਂ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਰਿੰਦਰ ਤੋਮਰ ਗੱਲਬਾਤ ਤੋਂ ਆਏ ਬਾਹਰ, ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ...
ਅਸੀਂ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਵਾਂਗੇ - ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਕਿਹਾ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ...
ਬੱਚਿਆਂ ਤੇ ਬਜ਼ੁਰਗਾਂ ਨੂੰ ਅੰਦੋਲਨ ਤੋਂ ਵਾਪਸ ਘਰ ਭੇਜਿਆ ਜਾਵੇ - ਤੋਮਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਨ੍ਹਾਂ ਨੂੰ ਅੰਦੋਲਨ ਤੋਂ...
ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ 'ਚ ਕਿਸਾਨ ਜਥੇਬੰਦੀਆਂ ਨੇ ਫੂਕੇ ਮੋਦੀ ਦੇ ਪੁਤਲੇ
. . .  about 5 hours ago
ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਪੂਰੇ ਸੰਸਾਰ ਵਿਚ ਮੋਦੀ ਸਰਕਾਰ ਖਿਲਾਫ ਕਿਸਾਨਾਂ ਵਲੋਂ ਲੜੀ ਜਾ ਰਹੀ ਜੰਗ ਦੇ ਚੱਲਦਿਆਂ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ...
ਕੰਗਨਾ ਰਣੌਤ ਦੀ ਖਿਚਾਈ ਮਗਰੋਂ ਦਿਲਜੀਤ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਕੀਤਾ ਸੰਬੋਧਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ ਬਾਰਡਰ ਵਿਖੇ...
ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ 'ਚ ਹੋਏ ਸ਼ਾਮਲ, ਸਿੰਘੂ ਬਾਰਡਰ ਪੁੱਜੇ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ...
ਬੈਠਕ ਜਾਰੀ, ਕੁੱਝ ਨਵਾਂ ਨਹੀਂ, ਪੁਰਾਣੀ ਗੱਲ ਕਰ ਰਹੀ ਹੈ ਸਰਕਾਰ - ਕਿਸਾਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ...
ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ ਅਤੇ ਭਾਜਪਾ ਸਰਕਾਰ, ਕਾਰਪੋਰੇਟ ਘਰਾਣਿਆਂ ਦਾ ਫੂਕਿਆ ਪੁਤਲਾ
. . .  about 6 hours ago
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ ਦੇ ਬਾਹਰ ਚੱਲ ਰਹੇ ਧਰਨਾ ਦੇ ਅੱਜ 65ਵੇਂ ਦਿਨ ਕਿਸਾਨਾਂ ਅਤੇ ਔਰਤਾਂ ਦਾ ਇਕੱਠ ਵੱਡੀ ਗਿਣਤੀ ਵਿਚ ਹੋਇਆ। ਦੇਸ਼...
ਸਰਕਾਰ ਖੇਤੀ ਕਾਨੂੰਨਾਂ 'ਚ ਸੋਧ ਲਈ ਰਾਜ਼ੀ, ਕਿਸਾਨ ਕਾਨੂੰਨ ਵਾਪਸ ਲੈਣ 'ਤੇ ਅੜੇ
. . .  about 6 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ ਪਰੰਤੂ ਕਿਸਾਨ...
ਸਬ ਡਵੀਜ਼ਨਲ ਹਸਪਤਾਲ ਤਪਾ ਦਾ ਆਈ.ਸੀ.ਟੀ.ਸੀ ਸੈਂਟਰ ਪੰਜਾਬ ਭਰ 'ਚੋਂ ਅੱਵਲ
. . .  about 6 hours ago
ਤਪਾ ਮੰਡੀ,5 ਦਸੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਸਬ ਡਵੀਜ਼ਨਲ ਹਸਪਤਾਲ ਤਪਾ ਦੇ ਆਈਸੀਟੀਸੀ ਸੈਂਟਰ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ...
ਰਿਹਾਇਸ਼ੀ ਇਲਾਕੇ ਵਿਚ ਨਰ ਸਾਂਬਰ ਨੇ ਪਾਇਆ ਭੜਥੂ
. . .  about 6 hours ago
ਘੁਮਾਣ, 5 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਰਿਹਾਇਸ਼ੀ ਇਲਾਕੇ ਵਿੱਚ ਇਕ ਦਰ ਸਾਂਬਰ ਵੜ ਜਾਣ ਨਾਲ ਲੋਕਾਂ ਨੂੰ ਭੜਥੂ ਪਾਇਆ ਹੈ। ਨਰ ਸਾਂਬਰ ਦੇ ਆਉਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਪਰੰਤ ਜੰਗਲਾਤ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 111 ਨਵੇਂ ਮਰੀਜ਼ ਸਾਹਮਣੇ ਆਏ
. . .  about 6 hours ago
ਲੁਧਿਆਣਾ,5 ਦਸੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਫੂਕੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ
. . .  about 6 hours ago
ਅਮਲੋਹ, 5 ਦਸੰਬਰ (ਰਿਸ਼ੂ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਮੋਦੀ ਸਰਕਾਰ, ਉੱਚ ਘਰਾਣਿਆਂ ਦੇ ਮਾਲਕ ਮੁਕੇਸ਼ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ...
ਵੱਖ ਵੱਖ ਜਥੇਬੰਦੀਆਂ ਵਲੋਂ ਫੂਕੇ ਗਏ ਪੁਤਲੇ
. . .  about 6 hours ago
ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਲਾਗਲੇ ਰਿਲਾਇੰਸ ਪੈਟਰੋਲ ਪੰਪ 'ਤੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੀਆਂ ਕਿਰਤੀ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਪ੍ਰਧਾਨ...
ਕੇਂਦਰ ਨਾਲ ਅਹਿਮ ਬੈਠਕ ਦੌਰਾਨ ਲੰਚ ਬ੍ਰੇਕ ਸਮੇਂ ਕਿਸਾਨਾਂ ਨੇ ਨਿਮਰਤਾ ਨਾਲ ਗੁਰੂ ਦਾ ਛਕਿਆ ਲੰਗਰ
. . .  about 6 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਵਲੋਂ ਲੰਗਰ ਹੀ ਛਕਿਆ ਗਿਆ। ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪਿਛਲੀ ਬੈਠਕ 'ਚ ਵੀ...
ਬਿਜਲੀ ਮੁਲਾਜ਼ਮਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  about 6 hours ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਿਜਲੀ ਦਫ਼ਤਰ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਮੇਜਰ ਸਿੰਘ,ਸਬ ਡਿਵੀਜ਼ਨ ਪ੍ਰਧਾਨ ਸੁਰਜੀਤ ਸਿੰਘ ,ਕੰਵਲਜੀਤ ਸਿੰਘ ਸੇਵਾ ਸਿੰਘ ,ਮਨਜੀਤ ਸਿੰਘ...
ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਕਿਸਾਨਾਂ ਆਗੂਆਂ ਨੇ ਛਕਿਆ ਲੰਗਰ
. . .  about 7 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਆਗੂਆਂ ਵਲੋਂ ਲੰਗਰ ਹੀ ਛਕਿਆ...
ਕਿਸਾਨ ਜਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 7 hours ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਮੂਹ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸੱਦੇ 'ਤੇ ਨਾਭਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਨਾਭਾ ਵਿਖੇ ਰਿਲਾਇੰਸ ਮਾਲ ਅੱਗੇ ਚੱਲ ਰਹੇ ਧਰਨੇ ਨੂੰ ਅੱਜ...
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ
. . .  about 7 hours ago
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ......
ਕਿਸਾਨਾਂ ਦੀ ਪੁਕਾਰ ਸੁਣੇ ਮੋਦੀ ਸਰਕਾਰ- ਜਗਮੀਤ ਸਿੰਘ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਠੰਢ 'ਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਸੜਕ ਕਿਨਾਰੇ ਖੜ੍ਹੇ ਸਫ਼ੈਦਿਆਂ ਨਾਲ ਕਾਰ ਟਕਰਾਉਣ ਤੇ ਚਾਲਕ ਦੀ ਮੌਤ

ਚੱਬੇਵਾਲ, 13 ਫਰਵਰੀ (ਸਖ਼ੀਆ)-ਲੰਘੀ ਰਾਤ ਕਸਬਾ ਚੱਬੇਵਾਲ ਵਿਖੇ ਇਕ ਕਾਰ ਦੇ ਮੁੱਖ ਸੜਕ ਤੋਂ ਥੱਲੇ ਉਤਰ ਕੇ ਸਫ਼ੈਦਿਆਂ ਨਾਲ ਹਾਦਸਾ ਗ੍ਰਸਤ ਹੋਣ ਕਾਰਨ ਕਾਰ ਚਾਲਕ ਨੌਜਵਾਨ ਦੀ ਮੌਤ ਹੋ ਗਈ | ਸਵੇਰ ਸਾਰ ਜਦੋਂ ਰਾਹਗੀਰਾਂ ਨੇ ਦੇਖਿਆ ਤਾਂ ਨੌਜਵਾਨ ਦੀ ਲਾਸ਼ ਗੱਡੀ ਵਿਚ ਹੀ ਫਸੀ ਹੋਈ ਸੀ | ਹਾਦਸਾ ਇੰਨਾ ਜਬਰਦਸਤ ਸੀ ਕਿ ਗੱਡੀ ਕਬਾੜ ਦਾ ਰੂਪ ਧਾਰਨ ਕਰ ਗਈ | ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਕਤ ਟਾਟਾ ਇੰਡੀਗੋ ਗੱਡੀ ਨੰਬਰ ਪੀ.ਬੀ. 12 ਕਿਊ-1984 ਜਿਸ 'ਤੇ ਸਵਾਰ ਹੋ ਕੇ ਮਾਹਿਲਪੁਰ ਵਾਸੀ ਵਰਿੰਦਰ ਕੁਮਾਰ ਪੁੱਤਰ ਸਰਦਾਰੀ ਲਾਲ ਮਾਹਿਲਪੁਰ ਵਾਲੇ ਪਾਸਿਓਾ ਹੁਸ਼ਿਆਰਪੁਰ ਵੱਲ ਨੂੰ ਜਾ ਰਿਹਾ ਸੀ ਕਿ ਜਦੋਂ ਅੱਡਾ ਚੱਬੇਵਾਲ ਤੋਂ ਅੱਗੇ ਸਥਾਨਕ ਪੁਲ ਤੋਂ ਪਹਿਲਾਂ ਆਉਂਦੇ ਮੋੜ ਕੋਲ ਪਹੁੰਚਿਆ ਤਾਂ ਗੱਡੀ ਸੰਤੁਲਨ ਵਿਗੜ ਕੇ ਥੱਲੇ ਕਿਨਾਰੇ ਲੱਗੇ ਸਫ਼ੈਦਿਆਂ ਨਾਲ ਟਕਰਾ ਕੇ ਅੰਦਰ ਨੂੰ ਧੱਸ ਗਈ, ਜਿਸ ਕਾਰਨ ਚਾਲਕ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਤ ਹੋ ਗਈ | ਘਟਨਾ ਸਥਾਨ 'ਤੇ ਗੱਡੀ ਦੇ ਟਾਇਰਾਂ ਦੇ ਨਿਸ਼ਾਨ ਸੜਕ ਉੱਪਰ ਆਖ਼ਰੀ ਸਮੇਂ ਦੀ ਜੱਦੋ-ਜਹਿਦ ਨੂੰ ਬਿਆਨ ਕਰ ਰਹੇ ਸਨ | ਸਫ਼ੈਦਿਆਂ ਨਾਲ ਟਕਰਾਉਣ ਅਤੇ ਗੱਡੀ ਦੇ ਕਬਾੜ ਬਣ ਜਾਣ ਤੋਂ ਪਤਾ ਲੱਗਦਾ ਹੈ ਕਿ ਘਟਨਾ ਸਮੇਂ ਕਾਰ ਦੀ ਰਫ਼ਤਾਰ ਵੀ ਕਾਫੀ ਹੋਵੇਗੀ | ਥਾਣਾ ਚੱਬੇਵਾਲ ਪੁਲਿਸ ਅਤੇ ਮਿ੍ਤਕ ਦੇ ਵਾਰਸ ਸਵੇਰ ਸਾਰ ਘਟਨਾ ਸਥਾਨ 'ਤੇ ਪਹੁੰਚ ਗਏ ਸਨ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ |

33 ਕਰੋੜ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ-ਫਗਵਾੜਾ ਮਾਰਗ ਜਲਦ ਬਣੇਗਾ-ਸੋਮ ਪ੍ਰਕਾਸ਼

ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਫਗਵਾੜਾ ਮਾਰਗ 33 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਹੀ ਬਣ ਕੇ ਤਿਆਰ ਹੋਵੇਗਾ, ਇਸ ਸਬੰਧੀ ਟੈਂਡਰ ਹੋ ਚੁੱਕੇ ਹਨ ਅਤੇ ਦੋ ਮਹੀਨਿਆਂ 'ਚ ਇਸ ਦਾ ਕੰਮ ਸ਼ੁਰੂ ਵੀ ਹੋ ਜਾਵੇਗਾ | ਇਹ ਵਿਚਾਰ ਅੱਜ ਇਥੇ ਕੇਂਦਰੀ ਰਾਜ ...

ਪੂਰੀ ਖ਼ਬਰ »

58ਵਾਂ ਆਲ ਇੰਡੀਆ ਪਿ੍ੰ. ਹਰਭਜਨ ਸਿੰਘ ਮੈਮੋਰੀਅਲ ਫ਼ੁੱਟਬਾਲ ਟੂਰਨਾਮੈਂਟ ਸ਼ੁਰੂ

ਮਾਹਿਲਪੁਰ, 13 ਫ਼ਰਵਰੀ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)- ਪਿ੍ੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਵਲੋਂ ਪ੍ਰਧਾਨ ਕੁਲਵੰਤ ਸਿੰਘ ਸੰਘਾ ਦੀ ਅਗਵਾਈ ਹੇਠ 58ਵਾਂ ਆਲ ਇੰਡੀਆ ਪਿ੍ੰਸੀਪਲ ਹਰਭਜਨ ਸਿੰਘ ਫ਼ੁੱਟਬਾਲ ਟੂਰਨਾਮੈਂਟ ਸ਼ੁਰੂ ਹੋਇਆ ਜਿਸ ਦਾ ਉਦਘਾਟਨ ਸਾਬਕਾ ...

ਪੂਰੀ ਖ਼ਬਰ »

ਕੀਰਤਨ ਦਰਬਾਰ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਮਨਜੀਤ ਸਿੰਘ ਦਸੂਹਾ

ਦਸੂਹਾ, 13 ਫਰਵਰੀ (ਭੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ 16 ਫਰਵਰੀ ਨੂੰ ਕਰਵਾਏ ਜਾ ਰਹੇ ਕੀਰਤਨ ਦਰਬਾਰ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਮਨਜੀਤ ...

ਪੂਰੀ ਖ਼ਬਰ »

ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 13 ਫਰਵਰੀ (ਧਾਲੀਵਾਲ)-ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਪਿੰਡ ਕਾਲੇਵਾਲ ਲੱਲੀਆਂ ਵਿਖੇ ਕਿਸਾਨ, ਮਜ਼ਦੂਰ ਵਿਰੋਧੀ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਕਾਮਰੇਡ ਦਰਸ਼ਨ ਸਿੰਘ ਮੱਟੂ ਸੂਬਾਈ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਵਾਲੇ ਮਾਮਲੇ 'ਚ 2 ਸਕੇ ਭਰਾਵਾਂ ਨੂੰ 5-5 ਸਾਲ ਦੀ ਕੈਦ

ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੂੰ ਰਸਤੇ 'ਚ ਰੋਕ ਕੇ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋ ਦੋਸ਼ੀਆਂ ਨੂੰ 5-5 ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ ਦੀ ਵਰਦੀ ਪਾੜ ਕੇ ਫ਼ਰਾਰ ਹੋਣ ਵਾਲੇ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 13 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਦੇਰ ਸ਼ਾਮ ਮਾਡਲ ਟਾਊਨ ਪੁਲਿਸ ਨੇ ਮੁਹੱਲਾ ਨਿਊ ਫ਼ਤਿਹਗੜ੍ਹ ਇਲਾਕੇ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਹੱਥ 'ਚ ਚੁੱਕੇ ਥੈਲੇ ਦੀ ਤਲਾਸ਼ੀ ਦੇਣ ਲਈ ਕਿਹਾ ਤਾਂ ਉਹ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖਮੀ

ਮਾਹਿਲਪੁਰ/ਹੁਸ਼ਿਆਰਪੁਰ 13 ਫਰਵਰੀ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ, ਬਲਜਿੰਦਰਪਾਲ ਸਿੰਘ)-ਅੱਜ ਤੜਕ ਸਵੇਰ ਮਾਹਿਲਪੁਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਬਾਹੋਵਾਲ ਕੋਲ ਦਿੱਲੀ ਤੋਂ ਆ ਰਹੇ ਮਾਂ-ਪੱਤਰ ਦੀ ਕਿਸੀ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਨਾਲ ਮਾਂ ਦੀ ਮੌਤ ਹੋ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਮੋਬਾਈਲ ਚੋਰੀ ਦੇ ਮਾਮਲੇ 'ਚ ਦੋ ਕਾਬੂ

ਤਲਵਾੜਾ, 13 ਫਰਵਰੀ (ਸੁਰੇਸ਼ ਕੁਮਾਰ)- ਤਲਵਾੜਾ ਪੁਲਿਸ ਨੇ ਮੋਟਰਸਾਈਕਲ, 1000 ਰੁਪਏ ਨਕਦ ਤੇ ਮੋਬਾਈਲ ਖੋਹਣ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਦੋਸ਼ੀਆਂ ਿਖ਼ਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਐਕਟਿਵਾ ਤੋਂ ਡਿੱਗ ਕੇ ਔਰਤ ਗੰਭੀਰ ਜ਼ਖਮੀ

ਮਾਹਿਲਪੁਰ, 13 ਫਰਵਰੀ (ਰਜਿੰਦਰ ਸਿੰਘ)-ਅੱਜ ਮਾਹਿਲਪੁਰ-ਫਗਵਾੜਾ 'ਤੇ ਪਿੰਡ ਪੱਥਰਾਲਾ ਦੇ ਕੋਲ ਸੜਕ 'ਚ ਪਏ ਡੂੰਘੇ ਖੱਡੇ ਕਾਰਨ ਐਕਟਿਵਾ ਦੇ ਪਿੱਛੇ ਬੈਠੀ ਇਕ ਔਰਤ ਦੇ ਡਿੱਗਣ ਕਾਰਨ ਗੰਭੀਰ ਜ਼ਖਮੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ...

ਪੂਰੀ ਖ਼ਬਰ »

ਹਾਲੈਂਡ ਭੇਜਣ ਦੇ ਨਾਂਅ 'ਤੇ 12 ਲੱਖ ਦੀ ਠੱਗੀ ਦੇ ਦੋਸ਼ 'ਚ ਪਿਓ-ਪੁੱਤਰ ਖਿਲਾਫ਼ ਮਾਮਲਾ ਦਰਜ

ਗੜ੍ਹਸ਼ੰਕਰ, 13 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਹਾਲੈਂਡ ਭੇਜਣ ਦੇ ਨਾਂਅ 'ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪਿਓ-ਪੁੱਤਰ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਹਰਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿਪਲੀਵਾਲ ਥਾਣਾ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ ਤੇ ਲੜਕੀ ਨੇ ਕੀਤੀ ਖੁਦਕੁਸ਼ੀ

ਹਾਜੀਪੁਰ, 13 ਫਰਵਰੀ (ਪੁਨੀਤ ਭਾਰਦਵਾਜ)-ਥਾਣਾ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਰੈਲੀ ਦੀ ਲੜਕੀ ਮੀਨਾ ਨੂੰ ਸਹੁਰਾ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ ਕਾਰਨ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਹਾਜੀਪੁਰ ਵਿਚ ਆਪਣੇ ...

ਪੂਰੀ ਖ਼ਬਰ »

ਨਾਬਾਲਗ ਵਿਦਿਅਰਥਣ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਉਮਰ ਕੈਦ

ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ 12ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ ਉਮਰ ਕੈਦ ਦੀ ...

ਪੂਰੀ ਖ਼ਬਰ »

ਬਹੁਰੰਗ ਕਲਾਮੰਚ ਵਲੋਂ ਨੁੱਕੜ ਨਾਟਕ 'ਮਿਸ਼ਨ ਲੈਪਰੋਸੀ' ਦਾ ਪ੍ਰਦਰਸ਼ਨ

ਹੁਸ਼ਿਆਰਪੁਰ 13 ਫ਼ਰਵਰੀ (ਹਰਪ੍ਰੀਤ ਕੌਰ)-ਰਾਸ਼ਟਰੀ ਕੁਸ਼ਟ ਰੋਗ ਉਨਮੂਲਨ ਪ੍ਰੋਗਰਾਮ ਦੇ ਤਹਿਤ ਬਹੁਰੰਗ ਕਲਾਮੰਚ ਹੁਸ਼ਿਆਰਪੁਰ ਵਲੋਂ ਅਸ਼ੋਕ ਪੁਰੀ ਦੁਆਰਾ ਲਿਖਤ ਅਤੇ ਨਿਰਦੇਸ਼ਤ ਨੁੱਕੜ ਨਾਟਕ 'ਮਿਸ਼ਨ ਲੈਪਰੋਸੀ' ਦਾ ਪ੍ਰਦਰਸ਼ਨ ਸਥਾਨਕ ਰੇਲਵੇ ਮੰਡੀ ਸੀਨੀਅਰ ...

ਪੂਰੀ ਖ਼ਬਰ »

ਸਹਾਇਕ ਲੇਬਰ ਕਮਿਸ਼ਨਰ ਵਲੋਂ ਏ.ਆਰ. ਮੁਕੇਰੀਆਂ ਨੂੰ 3 ਲੱਖ 86 ਹਜ਼ਾਰ 404 ਰੁਪਏ ਕੌਸ਼ਲ ਸਿੰਘ ਤੇ ਸਾਥੀਆਂ ਨੂੰ ਅਦਾ ਕਰਨ ਦੇ ਹੁਕਮ

ਮੁਕੇਰੀਆਂ, 13 ਫਰਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਦੀ ਮੁਕੇਰੀਆਂ ਕੇਨ ਗਰੋਵਰ ਸੁਸਾਇਟੀ ਮੁਕੇਰੀਆਂ ਦੇ ਸਾਬਕਾ ਸਕੱਤਰ ਕੌਸ਼ਲ ਸਿੰਘ ਪੁੱਤਰ ਲੇਟ ਬਿਸ਼ਨ ਸਿੰਘ ਵੱਲੋਂ ਲੇਬਰ ਕੋਰਟ ਵਿਚ ਦਾਇਰ ਕੀਤੇ ਗਏ ਰਿਕਵਰੀ ਕੇਸ ਦਾ ਫ਼ੈਸਲਾ ਸੁਣਾਉਂਦੇ ਹੋਏ ਏ.ਆਰ. ਮੁਕੇਰੀਆਂ ...

ਪੂਰੀ ਖ਼ਬਰ »

ਸੁਸਾਇਟੀ ਨੇ ਪੰਜ ਸਾਲਾ ਯੋਜਨਾ ਦੀਆਂ ਕਾਪੀਆਂ ਲੜਕੀਆਂ ਦੀਆਂ ਮਾਵਾਂ ਨੂੰ ਸੌਾਪੀਆਂ

ਚੱਬੇਵਾਲ, 13 ਫਰਵਰੀ (ਸਖ਼ੀਆ/ਪ.ਪ.)-ਸਰਬ ਸੇਵਾ ਸੁਸਾਇਟੀ ਪੱਟੀ ਵਲੋਂ ਅਮਰਜੀਤ ਸਿੰਘ ਗਿੱਲ ਅਤੇ ਪਰਿਵਾਰ ਦੇ ਸਹਿਯੋਗ ਨਾਲ ਪੰਜ ਸਾਲ ਪਹਿਲਾਂ ਜੰਮੀਆਂ ਲੜਕੀਆਂ ਦੇ ਖੋਲੇ੍ਹ ਗਏ ਖਾਤਿਆਂ ਦੀਆਂ ਕਾਪੀਆਂ ਅੱਜ ਉਨ੍ਹਾਂ ਦੀਆਂ ਮਾਵਾਂ ਨੂੰ ਸੌਾਪੀਆਂ ਗਈਆਂ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਪਿੰਡ ਖੇੜਾ ਕੋਟਲੀ ਦਾ ਛਿੰਝ ਮੇਲਾ ਜੱਸਾ ਪੱਟੀ ਨੇ ਜਿੱਤਿਆ

ਦਸੂਹਾ, 13 ਫਰਵਰੀ (ਕੌਸ਼ਲ)-ਦਸੂਹਾ ਦੇ ਪਿੰਡ ਖੇੜਾ ਕੋਟਲੀ ਵਿਖੇ ਪੀਰ ਫਲਾਹੀ ਛਿੰਝ ਮੇਲਾ ਪਿੰਡ ਅਤੇ ਇਲਾਕਾ ਵਾਸੀਆਂ ਅਤੇ ਐਨ.ਆਰ.ਆਈਜ਼. ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਪੰਜਾਬ ਭਰ ਤੋਂ ਪਹਿਲਵਾਨਾਂ ਨੇ ਹਿੱਸਾ ਲਿਆ ਅਤੇ ਰੁਮਾਲੀ ਦੀ ਕੁਸ਼ਤੀ ਰੁਸਤਮ-ਏ-ਹਿੰਦ ...

ਪੂਰੀ ਖ਼ਬਰ »

ਸੰਤ ਭੂਰੀ ਵਾਲਿਆਂ ਵੱਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਦਸੂਹਾ, 13 ਫਰਵਰੀ (ਭੁੱਲਰ)- ਮੀਰੀ ਪੀਰੀ ਦੇ ਮਾਲਕ ਤੇ ਬੰਦੀ ਛੋੜ ਸਤਿਗੁਰੂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਵਾਲਿਆਂ ਵਲੋਂ ਸਮਾਗਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ, 1 ਜ਼ਖ਼ਮੀ

ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ)-ਸਥਾਨਕ ਫਗਵਾੜਾ ਰੋਡ 'ਤੇ ਸਥਿਤ ਮੁੱਖ ਦਾਣਾ ਮੰਡੀ ਦੇ ਗੇਟ ਨਜ਼ਦੀਕ ਬੀਤੀ ਦੇਰ ਰਾਤ ਹੋਏ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਇਕ ...

ਪੂਰੀ ਖ਼ਬਰ »

'ਉੱਗਣ ਵਾਲੇ ਉੱਗ ਪੈਂਦੇ ਨੇ ਪਾੜ ਕੇ ਸੀਨਾ ਪੱਥਰਾਂ ਦਾ' ਅਪਾਹਜ ਹੋਣ ਦੇ ਬਾਵਜੂਦ ਰਸਾਇਣ ਮੁਕਤ ਖੇਤੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ ਕਰਨੈਲ ਸਿੰਘ

ਹੁਸ਼ਿਆਰਪੁਰ, 13 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਪਿੰਡ ਬਸੀ ਗੁਲਾਮ ਹੁਸੈਨ ਦਾ ਅਗਾਂਹਵਧੂ ਕਿਸਾਨ ਕਰਨੈਲ ਸਿੰਘ ਹੋਰਨਾਂ ਲਈ ਇਕ ਪ੍ਰੇਰਨਾਸ੍ਰੋਤ ਹੈ | 70 ਫ਼ੀਸਦੀ ਅਪਾਹਜ ਹੋਣ ਦੇ ਬਾਵਜੂਦ ਉਹ ਸਫ਼ਲਤਾ ਪੂਰਵਕ ਰਸਾਇਣ ਮੁਕਤ ਖੇਤੀ ਕਰਕੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਵਲੋਂ ਸਮਾਗਮ ਕਰਵਾਇਆ

ਮੁਕੇਰੀਆਂ, 13 ਫਰਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀ ਪ੍ਰਬੰਧਕੀ ਕਮੇਟੀ ਵਲੋਂ ਕਾਲਜ ਦੇ ਸਾਬਕਾ ਪਿ੍ੰਸੀਪਲ ਅਤੇ ਡਾਇਰੈਕਟਰ ਦੀਆਂ ਸੇਵਾਵਾਂ ਨਿਭਾਅ ਚੁੱਕੇ ਡਾ. ਸ੍ਰੀਮਤੀ ਰਵਿੰਦਰ ਕੌਰ ਚੱਢਾ ਨੂੰ ਵਿਦਾਇਗੀ ਪਾਰਟੀ ਦੇਣ ...

ਪੂਰੀ ਖ਼ਬਰ »

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀ ਅਨੁਪੂਰਕ ਪ੍ਰੀਖਿਆ 15 ਤੋਂ, 11 ਪ੍ਰੀਖਿਆ ਕੇਂਦਰ ਸਥਾਪਤ

ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀ ਕਰਵਾਈ ਜਾ ਰਹੀ ਅਨੁਪੂਰਕ ਪ੍ਰੀਖਿਆ ਸਬੰਧੀ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਥਾਪਤ ਕੀਤੇ ਗਏ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਗੜ੍ਹਦੀਵਾਲਾ, 13 ਫਰਵਰੀ (ਚੱਗਰ)- ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਕਾਲਜ ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਪ੍ਰੇਰਨਾ ਸਦਕਾ ਕਾਲਜ ਦੇ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਜਤਿੰਦਰ ਕੌਰ ਦੀ ਅਗਵਾਈ ਵਿੱਚ ਸ਼੍ਰੋਮਣੀ ...

ਪੂਰੀ ਖ਼ਬਰ »

ਗੋਲਡੀ ਨੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਗੜ੍ਹਸ਼ੰਕਰ, 13 ਫਰਵਰੀ (ਧਾਲੀਵਾਲ)-ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਲਵ ਕੁਮਾਰ ਗੋਲਡੀ ਵਲੋਂ ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਸਥਿਤ ਪੈਟਰੋਲ ਪੰਪ 'ਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਲਵ ਕੁਮਾਰ ਗੋਲਡੀ ...

ਪੂਰੀ ਖ਼ਬਰ »

ਗਿਲਜੀਆਂ ਵਲੋਂ ਬੱਸੀ ਜਲਾਲ ਅਤੇ ਦੇਹਰੀਵਾਲ ਦੀਆਂ ਸੜਕਾਂ ਦਾ ਉਦਘਾਟਨ

ਅੱਡਾ ਸਰਾਂ, 13 ਫਰਵਰੀ (ਹਰਜਿੰਦਰ ਸਿੰਘ ਮਸੀਤੀ)- ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਬੱਸੀ ਜਲਾਲ ਅਤੇ ਦੇਹਰੀਵਾਲ ਦੀਆਂ ਲਗਪਗ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਸੰਪਰਕ ਸੜਕਾਂ ਦਾ ਉਦਘਾਟਨ ਕੀਤਾ | ਇਸ ਮੌਕੇ ਐਕਸੀਅਨ ...

ਪੂਰੀ ਖ਼ਬਰ »

ਵਣ ਚੇਤਨਾ ਪਾਰਕ 'ਚੋਂ ਮੋਟਰਸਾਈਕਲ ਚੋਰੀ

ਹੁਸ਼ਿਆਰਪੁਰ 13 ਫ਼ਰਵਰੀ (ਹਰਪ੍ਰੀਤ ਕੌਰ)-ਬੀਤੇ ਦਿਨ ਵਣ ਚੇਤਨਾ ਪਾਰਕ ਬਸੀ ਜਾਨਾ ਤੋਂ ਅਣਪਛਾਤੇ ਵਿਅਕਤੀ ਇਕ ਮੋਟਰ ਸਾਈਕਲ ਚੋਰੀ ਕਰਕੇ ਲੈ ਗਏ | ਤਜਿੰਦਰ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਲੜਕਾ ਗੁਰਜੀਤ ਸਿੰਘ ਆਪਣੇ ਮੋਟਰਸਾਈਕਲ (ਪੀਬੀ-07-ਏਪੀ-1289) 'ਤੇ ਵਣ ਚੇਤਨਾ ...

ਪੂਰੀ ਖ਼ਬਰ »

ਪਿੰਡ ਮੂਨਕਾਂ ਵਿਖੇ ਹੋ ਰਹੇ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਟਾਂਡਾ ਉੜਮੁੜ, 13 ਫਰਵਰੀ (ਕੁਲਬੀਰ ਸਿੰਘ ਗੁਰਾਇਆ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਬੱਡੀ ਟੂਰਨਾਮੈਂਟ ਕਮੇਟੀ ਮੂਨਕਾਂ ਵਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਵ. ਅਵਤਾਰ ਸਿੰਘ ਤਾਰੀ ਅਤੇ ਸਵ. ਤੀਰਥ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਪਹਿਲੇ ਕਬੱਡੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਮਿਆਣੀ, 13 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਨਜ਼ਦੀਕੀ ਪਿੰਡ ਆਲਮਪੁਰ ਵਿਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਗੁਰੂ ਰਵਿਦਾਸ ਮਹਾਰਾਜ ਆਲਮਪੁਰ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਚਿੱਟਾ ਹਾਥੀ ਬਣੀ ਕੰਢੀ ਨਹਿਰ 'ਚ ਪਾਣੀ ਨਾ ਆਉਣ ਕਾਰਨ ਕਿਸਾਨ ਪ੍ਰੇਸ਼ਾਨ

ਨੰਗਲ ਬਿਹਾਲਾਂ, 13 ਫਰਵਰੀ (ਵਿਨੋਦ ਮਹਾਜਨ)-ਕੰਢੀ ਖੇਤਰ ਦੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਲਾਭ ਪਹੁੰਚਾਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰ ਨੇ ਕੰਢੀ ਨਹਿਰ ਦਾ ਨਿਰਮਾਣ ਕਰਵਾਇਆ, ਜੋ ਕਿ ਅੱਜ ਕੱਲ੍ਹ ਇਕ ਸਫ਼ੇਦ ਹਾਥੀ ਬਣ ਕੇ ਰਹਿ ਗਈ ਹੈ | ਕੰਢੀ ...

ਪੂਰੀ ਖ਼ਬਰ »

ਜਾਗੋ ਸਾਹਿਤਕ ਸੰਗਮ ਸੰਮੇਲਨ ਕਰਵਾਇਆ

ਚੱਬੇਵਾਲ, 13 ਫਰਵਰੀ (ਪੱਤਰ ਪ੍ਰੇਰਕ)-ਵਿਦਿਆਰਥਣਾਂ ਵਿਚ ਸਾਹਿਤਕ ਰੁਚੀਆਂ ਪੈਦਾ ਕਰਨ ਦੇ ਉਦੇਸ਼ ਨਾਲ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ ...

ਪੂਰੀ ਖ਼ਬਰ »

ਨੱਥੂਪੁਰ 'ਚ ਮੋਬਾਈਲ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮਿਆਣੀ, 13 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਸ਼ੁਰੂ ਮੋਬਾਈਲ ਹਸਪਤਾਲ ਦੀ ਸੇਵਾ ਮਿਸ਼ਨ ਲਗਾਤਾਰ ਜਾਰੀ ਹੈ | ਇਸੇ ਮਿਸ਼ਨ ਤਹਿਤ ਮੋਬਾਈਲ ਹਸਪਤਾਲ ਦੀ ਟੀਮ ਨੇ ਪਿੰਡ ਨੱਥੂਪੁਰ ...

ਪੂਰੀ ਖ਼ਬਰ »

ਟਾਂਡਾ ਦੇ ਚਿੱਤਰਕਾਰ ਦੀ ਪੇਂਟਿੰਗ ਨੇ ਕੌਮੀ ਸਨਮਾਨ ਜਿੱਤਿਆ

ਟਾਂਡਾ ਉੜਮੁੜ, 13 ਫਰਵਰੀ ( ਗੁਰਾਇਆ)- ਕੌਮੀ ਪੁਰਸਕਾਰ ਜੇਤੂ ਚਿੱਤਰਕਾਰ ਅਸ਼ਵਨੀ ਵਰਮਾ ਦੇ ਹੋਣਹਾਰ ਪੁੱਤਰ ਚਿੱਤਰਕਾਰ ਲਵਲੀਨ ਵਰਮਾ ਦੀ ਡਿਜੀਟਲ ਪੇਂਟਿੰਗ ਨੇ ਕੌਮੀ ਆਈ ਫੈਕਸ ਸਨਮਾਨ ਹਾਸਲ ਕਰਕੇ ਸ਼ਹਿਰ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਦਿੱਲੀ ਵਿਖੇ ਆਲ ...

ਪੂਰੀ ਖ਼ਬਰ »

ਪੁਲਿਸ ਵਲੋਂ ਅਣਪਛਾਤੇ ਲੁਟੇਰਿਆਂ ਵਿਰੁੱਧ ਮਾਮਲਾ ਦਰਜ

ਦਸੂਹਾ, 13 ਫਰਵਰੀ (ਭੁੱਲਰ)- ਦਸੂਹਾ ਪੁਲਿਸ ਵਲੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਲੁੱਟ ਖੋਹ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐਸ.ਐਚ. ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਤੇ ਐਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਜਗਪ੍ਰੀਤ ਪੁੱਤਰ ...

ਪੂਰੀ ਖ਼ਬਰ »

ਟੇਰੀ ਗ੍ਰੀਨ ਉਲੰਪੀਆਡ 'ਚ ਹਰਨੂਰ ਕੌਰ ਨੇ ਸੂਬੇ 'ਚੋਂ ਪਹਿਲਾ ਸਥਾਨ ਮੱਲਿਆ

ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਹਰਨੂਰ ਕੌਰ ਗੋਸਲ ਨੇ ਟੇਰੀ ਗ੍ਰੀਨ ਉਲੰਪੀਆਡ 'ਚ ਪੂਰੇ ਪੰਜਾਬ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸੋਨੇ ਦਾ ਤਗਮਾ ਪ੍ਰਾਪਤ ਕੀਤਾ | ਇਸ ਪ੍ਰਾਪਤੀ 'ਤੇ ਹਰਨੂਰ ...

ਪੂਰੀ ਖ਼ਬਰ »

ਮੰਡੀ ਬੋਰਡ ਨੂੰ ਭੰਗ ਕਰਕੇ ਕਿਸਾਨਾਂ ਨੂੰ ਲੁੱਟਣ ਲਈ ਕੰਪਨੀਆਂ ਹਵਾਲੇ ਕਰਨ ਵਾਲੀ ਸਰਕਾਰੀ ਨੀਤੀ ਿਖ਼ਲਾਫ਼ ਸੂਬਾ ਪੱਧਰੀ ਰੈਲੀ ਭਲਕੇ-ਹਰਨਾਮ ਸਿੰਘ

ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਨੂੰ ਭੰਗ ਕਰਨ ਤੋਂ ਬਾਅਦ ਕਿਸਾਨਾਂ ਦੀ ਲੁੱਟ ਕਰਨ ਲਈ ਕੰਪਨੀਆਂ ਨੂੰ ਕਲੱਸਟਰ ਬਣਾਉਣ ਦੀ ਇਜਾਜ਼ਤ ਦੇਣ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਆੜ੍ਹਤੀ ਐਸੋਸੀਏਸ਼ਨ ਵਲੋਂ 15 ...

ਪੂਰੀ ਖ਼ਬਰ »

19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੀਆਂ ਟੀਮਾਂ ਦਾ ਐਲਾਨ

ਗੜ੍ਹਸ਼ੰਕਰ, 13 ਫਰਵਰੀ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਖਾਲਸਾ ਕਾਲਜ ਗੜ੍ਹਸ਼ੰਕਰ ਦੇ ਖੇਡ ਸਟੇਡੀਅਮ 'ਚ 22 ਫਰਵਰੀ ਤੋਂ 26 ਫਰਵਰੀ ਤੱਕ ਕਰਵਾਏ ਜਾ ਰਹੇ 19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਵਲੋਂ ਪਿੰਡ ਡੱਫਰ ਨੂੰ 20 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ

ਗੜ੍ਹਦੀਵਾਲਾ, 13 ਫਰਵਰੀ (ਚੱਗਰ)- ਪਿੰਡ ਡੱਫਰ ਵਿਖੇ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਸਪੋਰਟਸ ਕਲੱਬ ਡੱਫਰ ਵਲੋਂ ਐਨ. ਆਰ.ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਦੋ ਰੋਜ਼ਾ ਕਬੱਡੀ ਕੱਪ ਦੌਰਾਨ ਨਾਰਥ ਇੰਡੀਆ ਫੈਡਰੇਸ਼ਨ ਦੀਆਂ ਟੀਮਾਂ ਦੇ ਕਰਵਾਏ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅੱਡਾ ਸਰਾਂ, 13 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਗੁਰਦੁਆਰਾ ਗੁਰੂ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖਾਲਸਾ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਹਿੱਤ ਵੱਖ-ਵੱਖ ਪਿੰਡਾਂ 'ਚ ਕਰਵਾਏ ਜਾਂਦੇ ਕੀਰਤਨ ਦਰਬਾਰਾਂ ਦੀ ਲੜੀ ...

ਪੂਰੀ ਖ਼ਬਰ »

ਪੁਸ਼ਪ ਕਪੂਰ ਸਰਬਸਾਂਝੀ ਪਾਰਟੀ ਦੇ ਵਾਰਡ ਨੰ: 31 ਤੋਂ ਚੋਣ ਇੰਚਾਰਜ ਨਿਯੁਕਤ

ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ)-ਸਰਬਸਾਂਝੀ ਪਾਰਟੀ ਦੀ ਕਾਰਜਕਾਰਨੀ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਉਪਰੰਤ ਨਿਗਮ ਦੀਆਂ ਆਉਂਦੀਆਂ ਚੋਣਾਂ ਲੜਨ ਦਾ ਫ਼ੈਸਲਾ ...

ਪੂਰੀ ਖ਼ਬਰ »

ਅਲਾਵਲਈਸਾ 'ਚ ਗੁਰੂ ਮਾਨਿਓ ਗ੍ਰੰਥ ਜੋੜ-ਮੇਲ ਦੌਰਾਨ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਗਾਈ

ਮਿਆਣੀ, 13 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਬਾਬਾ ਅਜੀਤ ਸਿੰਘ ਸ਼ਹੀਦ ਅਲਾਵਲਈਸਾ (ਆਲਮਪੁਰ) ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 40ਵਾਂ 'ਗੁਰੂ ਮਾਨਿਓ ਗ੍ਰੰਥ' ਜੋੜ-ਮੇਲ ਬੜੀ ਸ਼ਰਧਾ ਨਾਲ ਮਨਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਨੇ ਹਲਵਾਈਆਂ ਤੇ ਢਾਬਾ ਮਾਲਕਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ 13 ਫ਼ਰਵਰੀ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਸਥਾਨਕ ਸਿਵਲ ਸਰਜਨ ਦਫ਼ਤਰ ਦੇ ਟ੍ਰੇਨਿੰਗ ਹਾਲ ਵਿਚ ਸ਼ਹਿਰ ਦੇ ਹੋਟਲ ਅਤੇ ਰੈਸਤਰਾਂ ਦੇ ਸੰਚਾਲਕਾਂ, ਹਲਵਾਈਆਂ ਅਤੇ ਢਾਬਾ ਮਾਲਕਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਮੁੱਕੇਬਾਜ਼ੀ ਮੁਕਾਬਲਿਆਂ 'ਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀ ਕਾਰਤਿਕ ਨੇ ਦਿੱਲੀ ਵਿਖੇ ਖ਼ਤਮ ਹੋਈ ਓਪਨ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਪਿ੍ੰਸੀਪਲ ਡਾ. ਨੀਰਜਾ ਢੀਂਗਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX