ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਜਗਰਾਓਂ

ਖੰਡੂਰ 'ਚ ਚੰਡੀਗੜ੍ਹ ਦੀ ਸਸਤੀ ਸ਼ਰਾਬ ਨੂੰ ਮਹਿੰਗੀ ਸ਼ਰਾਬ ਦੇ ਰੂਪ 'ਚ ਤਿਆਰ ਕਰਨ ਦਾ ਗੋਰਖਧੰਦਾ ਬੇਨਕਾਬ

ਜੋਧਾਂ, 13 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਦੇ ਵੱਖ-ਵੱਖ ਕੋਨਿਆਂ 'ਚ ਸ਼ਰਾਬ ਵੇਚਣ ਦੇ ਕਾਰੋਬਾਰ 'ਚ ਸ਼ਾਮਲ ਹੋਏ ਅਖੌਤੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਮੁਸਤੈਦੀ ਦਿਖਾਉਣ ਦੀ ਗੱਲ ਕਰਨ ਵਾਲੀ ਪੁਲਿਸ ਜਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਥਾਣਾ ਜੋਧਾਂ ਦੀ ਪੁਲਿਸ ਨੇ ਪਿੰਡ ਖੰਡੂਰ 'ਚ ਚੰਡੀਗੜ੍ਹ ਤੇ ਨਾਲ ਲੱਗਦੀਆਂ ਹੱਦਾਂ ਤੋਂ ਸਸਤੀ ਸ਼ਰਾਬ ਨੂੰ ਥਾਣਾ ਜੋਧਾਂ ਤੇ ਆਸ-ਪਾਸ ਇਲਾਕੇ 'ਚ ਮਹਿੰਗੇ ਮੁੱਲ ਵੇਚਣ ਦੇ ਗੋਰਖ ਧੰਦੇ ਨੂੰ ਬੇਨਕਾਬ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਵੀ.ਪੀ. ਸਿੰਘ ਏ.ਈ.ਟੀ.ਸੀ. (ਐਕਸਾਈਜ਼ ਵਿਭਾਗ) ਅਤੇ ਉੱਪ ਪੁਲਿਸ ਕਪਤਾਨ ਦਾਖਾ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਸਥਾਨਕ ਇਲਾਕੇ 'ਚ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਵੇਚਣ ਦਾ ਕਾਰੋਬਾਰ ਜਾਰੀ ਸੀ | ਅਜਿਹੇ ਕੰਮ 'ਚ ਲੱਗੇ ਅਨਸਰਾਂ ਦੀ ਪੈੜ ਨੱਪਦਿਆਂ ਅੱਜ ਪਿੰਡ ਖੰਡੂਰ 'ਚ ਹਰਪ੍ਰੀਤ ਸਿੰਘ ਪੁੱਤਰ ਸੰਤ ਸਿੰਘ ਦੇ ਘਰ ਛਾਪੇਮਾਰੀ ਕਰਦਿਆਂ ਥਾਣਾ ਮੁਖੀ ਜੋਧਾਂ ਜਸਵੀਰ ਸਿੰਘ ਬੁੱਟਰ ਨੇ ਪੁਲਿਸ ਪਾਰਟੀ, ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ 'ਚ 600 ਬੋਤਲਾਂ (50 ਪੇਟੀਆਂ) ਵੱਡੀ ਮਾਤਰਾ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਇਸਦੇ ਨਾਲ ਹੀ ਉਨ੍ਹਾਂ ਵੱਖ-ਵੱਖ ਮਹਿੰਗੀਆਂ ਕੰਪਨੀਆਂ ਦੀਆਂ ਲੇਬਲ ਲੱਗੀਆਂ 1608 (134 ਪੇਟੀਆਂ) ਖਾਲੀ ਬੋਤਲਾਂ ਤੇ ਜਾਅਲੀ ਢੱਕਣ ਤੇ ਸੀਲਾਂ ਵੀ ਜ਼ਬਤ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਸ਼ਰਾਬ ਚੰਡੀਗੜ੍ਹ ਵਾਲੀ ਹੈ ਜਦਕਿ ਇਸਨੂੰ ਬਲੈਕ ਡਾਗ, ਬਲੈਕ ਲੇਵਲ, ਹੰਡਰਡ ਪਾਈਪਰ, ਸ਼ਿਵਾਸ ਰੀਗਲ, ਜੌਨੀਵਾਕਰ ਆਦਿ ਮਹਿੰਗੇ ਬ੍ਰਾਂਡ 'ਚ ਭਰਿਆ ਹੋਇਆ ਸੀ | ਉਨ੍ਹਾਂ ਇਹ ਵੀ ਪੁਸ਼ਟੀ ਕੀਤੀ ਕਿ ਜੋ ਖਾਲੀ ਬੋਤਲਾਂ ਬਰਾਮਦ ਹੋਈਆਂ ਹਨ ਉਨ੍ਹਾਂ 'ਚ ਵੀ ਦੂਜੇ ਸੂਬਿਆਂ ਤੋਂ ਲਿਆਂਦੀ ਜਾਣ ਵਾਲੀ ਸਸਤੀ ਸ਼ਰਾਬ ਨੂੰ ਭਰ ਕੇ ਵੇਚਣ ਦੀ ਕਾਰਵਾਈ ਕੀਤੀ ਜਾਣੀ ਸੀ | ਇਸ ਸਬੰਧੀ ਪੁਲਿਸ ਨੇ ਥਾਣਾ ਜੋਧਾਂ ਵਿਖੇ ਐਕਸਾਈਜ਼ ਐਕਟ ਅਧੀਨ ਅੰਕੁਸ਼ ਕੁਮਾਰ ਪੁੱਤਰ ਖਜਾਨ ਸਿੰਘ ਵਾਸੀ ਚਿੰਤਾ ਸਾਹਨੀ-ਬਦੜਵਾਹ, ਜਿਲ੍ਹਾ ਡੋਡਾ (ਜੰਮੂ-ਕਸ਼ਮੀਰ), ਰਾਕੇਸ ਪੁੱਤਰ ਸੁੰਦਰ ਵਾਸੀ ਸਦੌਲੀ (ਉੱਤਰ ਪ੍ਰਦੇਸ਼), ਹਰਪ੍ਰੀਤ ਸਿੰਘ ਪੁੱਤਰ ਸੰਤ ਸਿੰਘ ਵਾਸੀ ਖੰਡੂਰ, ਅਮਿਤ ਪਰਮਾਰ ਪੁੱਤਰ ਨਰਿੰਦਰ ਪਰਮਾਰ ਵਾਸੀ ਨੂਰਵਾਲਾ ਰੋਡ ਲੁਧਿਆਣਾ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਮੌਕੇ ਵੀ.ਪੀ. ਸਿੰਘ ਏ.ਈ.ਟੀ.ਸੀ. (ਐਕਸਾਈਜ਼ ਵਿਭਾਗ) ਤੇ ਡਾ: ਹਰਸਿਮਰਤ ਕੌਰ ਗਰੇਵਾਲ ਈ.ਟੀ.ਓ. ਐਕਸਾਈਜ਼ ਨੇ ਵਿਭਾਗੀ ਤੌਰ 'ਤੇ ਕਾਰਵਾਈ ਨੂੰ ਮੁਕੰਮਲ ਕੀਤਾ | ਏ.ਐੱਸ.ਆਈ. ਬਲਦੇਵ ਸਿੰਘ, ਹਰਦੀਪ ਸਿੰਘ ਬੈਂਸ ਆਬਕਾਰੀ ਇੰਸਪੈਕਟਰ, ਸੌਰਵ ਬਰਾੜ, ਕਰਮਜੀਤ ਸਿੰਘ ਚੀਮਾ, ਵਰਿੰਦਰ ਸਿੰਘ, ਗੋਪਾਲ (ਸਾਰੇ ਇੰਸਪੈਕਟਰ ਕਰ ਤੇ ਆਬਕਾਰੀ) ਆਦਿ ਹਾਜ਼ਰ ਸਨ |

ਅਣਪਛਾਤੇ ਵਿਅਕਤੀਆਂ 'ਤੇ ਨੌਜਵਾਨ ਨੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 13 ਫਰਵਰੀ (ਧੀਮਾਨ)-ਛੋਟਾ ਖੰਨਾ ਰੋਡ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੇ ਦੋਸ਼ ਲਾਏ ਗਏ | ਨਰਿੰਦਰ ਸਿੰਘ ਵਾਸੀ ਛੋਟਾ ਖੰਨਾ ਨੇ ਕਿਹਾ ਕਿ ਮੈਂ ਸਕੂਲ ਵਿਚੋਂ ਬਾਰਵੀਂ ਕਲਾਸ ਦੀ ਫੈਅਰਵੈਲ ਤੋਂ ਬਾਅਦ ਵਾਪਸ ਘਰ ਨੂੰ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਲੋਕਾਂ ਨੇ ਜਗਰਾਉਂ ਦਾ ਥਾਣਾ ਘੇਰਿਆ

ਜਗਰਾਉਂ, 13 ਫਰਵਰੀ (ਗੁਰਦੀਪ ਸਿੰਘ ਮਲਕ)-ਮਜ਼ਦੂਰ ਦੀ ਪਤਨੀ ਨੂੰ ਅਸ਼ਲੀਲ ਮੈਸਿਜ ਭੇਜਣ ਅਤੇ ਧਮਕੀਆਂ ਦੇਣ ਵਾਲੇ ਅਥਿਤ ਦੋਸ਼ੀਆਂ ਿਖ਼ਲਾਫ਼ ਪੁਲਿਸ ਵਲੋਂ 3 ਮਹੀਨੇ ਤੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਵੱਡੀ ...

ਪੂਰੀ ਖ਼ਬਰ »

ਡੀ.ਜੇ. ਦੀ ਧਮਕ ਰੋਕਣ ਲਈ ਦਾਖਾ ਪੁਲਿਸ ਸਖ਼ਤ ਹੋਈ

ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਅਦਾਲਤੀ ਹੁਕਮਾਂ 'ਤੇ ਅਮਲ ਕਰਦਿਆਂ ਜਿੱਥੇ ਘਰਾਂ ਜਾਂ ਮੈਰਿਜ ਪੈਲਸਾਂ ਅੰਦਰ ਰਾਤ ਸਮੇਂ ਡੀ.ਜੇ. ਦੀ ਕੰਨ ਪਾੜਵੀਂ ਆਵਾਜ਼ ਬੰਦ ਹੋਵੇ, ਉੱਥੇ ਗੁਰੂ ਘਰ (ਗੁਰਦੁਆਰਾ), ਮੰਦਰ, ਮਸੀਤ ਜਾਂ ਹੋਰ ਧਾਰਮਿਕ ਸਥਾਨਾ 'ਤੇ ...

ਪੂਰੀ ਖ਼ਬਰ »

ਸੀ.ਪੀ.ਆਈ.ਐੱਮ. ਤੇ ਸੀ.ਪੀ.ਆਈ. ਨੇ ਰਾਏਕੋਟ ਵਿਖੇ ਕੇਂਦਰ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ

ਰਾਏਕੋਟ, 13 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਬਜਟ ਿਖ਼ਲਾਫ਼ ਰੋਸ ਪ੍ਰਗਟ ਕਰਨ ਲਈ ਖੱਬੇ ਪੱਖੀਆਂ ਪਾਰਟੀਆਂ ਦੇ ਸੱਦੇ ਤੇ ਸੀ.ਪੀ.ਆਈ.ਐੱਮ. ਤੇ ਸੀ.ਪੀ.ਆਈ. ਤਹਿਸੀਲ ਰਾਏਕੋਟ ਵਲੋਂ ਐੱਸ.ਡੀ.ਐੱਮ. ਰਾਏਕੋਟ ਦੇ ਦਫ਼ਤਰ ਸਾਹਮਣੇ ਧਰਨਾ ਮਾਰ ਕੇ ...

ਪੂਰੀ ਖ਼ਬਰ »

ਮਿੱਟੀ ਦਾ ਤੇਲ ਵੇਚਣ ਤੇ ਰਸਤਾ ਰੋਕਣ ਦੀ ਡੀ.ਸੀ. ਕੋਲ ਸ਼ਿਕਾਇਤ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਰਘੁਵੀਰ ਸਿੰਘ ਵਾਸੀ ਮੜ੍ਹੀਆਂ ਰੋੜ ਖੰਨਾ ਨੇ ਇਕ ਔਰਤ ਅਤੇ ਇਕ ਮਰਦ ਤੇ ਕੈਰੋਸੀਨ ਤੇਲ ਵੇਚਣ ਦਾ ਦੋਸ਼ ਲਾਉਂਦੇ ਹੋਏ ਡੀ.ਸੀ. ਲੁਧਿਆਣਾ ਨੂੰ ਸ਼ਿਕਾਇਤ ਕੀਤੀ ਹੈ | ਸ਼ਿਕਾਇਤ ਵਿਚ ਤੇਲ ਦੇ ਡਰੰਮਾਂ ਨਾਲ ਆਮ ਰਸਤਾ ਰੋਕਣ ਦੀ ਗੱਲ ਵੀ ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਦਾ ਗੁਬਾਰਾ ਕਦੇ ਵੀ ਨਹੀਂ ਚੜ੍ਹ ਸਕੇਗਾ-ਸਾਬਕਾ ਮੰਤਰੀ ਟੌਹੜਾ

ਲਾਡੋਵਾਲ, 13 ਫਰਵਰੀ (ਬਲਵੀਰ ਸਿੰਘ ਰਾਣਾ)-ਪੰਜਾਬ 'ਚ 'ਆਪ' ਦਾ ਗੁਬਾਰਾ ਕਦੇ ਨਹੀ ਚੜ੍ਹ ਸਕੇਗਾ ਕਿਉਂਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਖੇਰੂੰ-ਖੇਰੂੰ ਹੋ ਚੁੱਕੀ ਹੈ ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਵੀ ਲੋਕ ਨਕਾਰ ਚੁੱਕੇ ਹਨ, ਇਸ ਲਈ ਲੋਕ ਹੁਣ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਦਾ ਕੁਟੀਆ ਧਾਮ ਭੱਟੀਆਂ ਢਾਹਾ 'ਚ ਵਿਸ਼ੇਸ਼ ਸਨਮਾਨ

ਹੰਬੜਾਂ, 13 ਫਰਵਰੀ (ਜਗਦੀਸ਼ ਸਿੰਘ ਗਿੱਲ)-ਸਵਾਮੀ ਅਮਿ੍ਤਾ ਨੰਦ ਜੀ ਭੂਰੀ ਵਾਲਿਆਂ ਦੀ ਸਮੁੱਚੀ ਅਗਵਾਈ ਹੇਠ ਕੁਟੀਆ ਧਾਮ ਭੱਟੀਆਂ ਢਾਹਾ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰੇਕ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਵਾਮੀ ਅਮਿ੍ਤਾ ...

ਪੂਰੀ ਖ਼ਬਰ »

ਪੰਜਾਬ ਦੇ ਸਰਵਪੱਖੀ ਵਿਕਾਸ 'ਚ ਪ੍ਰਵਾਸੀ ਪੰਜਾਬੀਆਂ ਦਾ ਅਹਿਮ ਯੋਗਦਾਨ-ਰੰਧਾਵਾ

ਜਗਰਾਉਂ, 13 ਫਰਵਰੀ (ਜੋਗਿੰਦਰ ਸਿੰਘ)-ਕੈਨੇਡਾ 'ਚ ਪੜ੍ਹਾਈ ਲਈ ਜਾ ਰਹੇ ਵਿਦਿਆਰਥੀਆਂ ਦਾ ਭਵਿੱਖ ਰੌਸ਼ਨ ਹੈ ਤੇ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਉਥੋਂ ਦੀ ਸਰਕਾਰ ਵੀ ਵਚਨਬੱਧ ਹੈ | ਉਪਰੋਕਤ ਪ੍ਰਗਟਾਵਾ 'ਅਜੀਤ' ਉਪ ਦਫ਼ਤਰ 'ਚ ਕੈਨੇਡਾ ਤੋਂ ਮੈਂਬਰ ...

ਪੂਰੀ ਖ਼ਬਰ »

ਜ਼ਮੀਨ ਵੇਚਣ ਦੇ ਨਾਂਅ 'ਤੇ 16 ਲੱਖ ਦੀ ਠੱਗੀ ਮਾਰਨ ਵਾਲੇ 4 ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ

ਰਾਏਕੋਟ, 13 ਫਰਵਰੀ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)-ਗੁਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕੁਰੜ ਜ਼ਿਲ੍ਹਾ ਬਰਨਾਲਾ (ਹਾਲ ਵਾਸੀ ਭੈਣੀ ਬੜਿੰਗਾਂ ਤਹਿਸੀਲ ਰਾਏਕੋਟ) ਵਲੋਂ ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਨੂੰ ਜ਼ਮੀਨ ਦੇ ਲੈਣ-ਦੇਣ ਦੇ ਨਾਂਅ 'ਤੇ 16 ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਮਾਰਨ 'ਤੇ ਚਾਰਾਂ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 13 ਫਰਵਰੀ (ਅਜੀਤ ਸਿੰਘ ਅਖਾੜਾ)-ਜਗਰਾਉਂ 'ਚ ਲੱਖਾਂ ਰੁਪਏ ਦੇ ਠੱਗੀ ਮਾਰਨ 'ਤੇ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਨਪ੍ਰੀਤ ਸਿੰਘ ਪੱੁਤਰ ਗੁਰਦੀਪ ਸਿੰਘ ਵਾਸੀ ਕੋਠੇ ਗੁਰੂ ਤੇਗ ਬਹਾਦਰਗੜ੍ਹ ਸਮਾਲਸਰ (ਮੋਗਾ) ਨੇ ਪੁਲਿਸ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ/ਬੀ.ਕੇ.ਯੂ. ਏਕਤਾ (ਡਕੌ ਾਦਾ) ਨੇ ਰਾਏਕੋਟ ਵਿਖੇ ਕੇਂਦਰ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ

ਰਾਏਕੋਟ, 13 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਕੁਲ ਹਿੰਦ ਕਿਸਾਨ-ਮਜ਼ਦੂਰ ਸੰਘਰਸ਼ ਤਾਲਮੇਲ ਕਮੇਟੀ ਦੇ ਦੇਸ਼ ਵਿਆਪੀ ਸੱਦੇ ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ | ਜਿਸ ਤਹਿਤ ਐੱਸ.ਡੀ.ਐੱਮ. ਰਾਏਕੋਟ ਦਫ਼ਤਰ ਸਾਹਮਣੇ ਹੋਏ ...

ਪੂਰੀ ਖ਼ਬਰ »

ਗੁਰਦੁਆਰਾ ਦੂੁਖ ਨਿਵਾਰਨ ਸਾਹਿਬ ਪਿੰਡ ਸੋਹੀਆ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਜਾਰੀ

ਚੌਾਕੀਮਾਨ, 13 ਫਰਵਰੀ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਦੂੁਖ ਨਿਵਾਰਨ ਸਾਹਿਬ ਕੈਂਬਸਰ ਪਾਤਸ਼ਾਹੀ ਛੇਵੀਂ ਪਿੰਡ ਸੋਹੀਆ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਭੋਗ ਪੈਣ ...

ਪੂਰੀ ਖ਼ਬਰ »

ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਵਿਰੁੱਧ ਅੜੈਚਾ ਕਾਲੋਨੀ ਦੇ ਮੁਸਲਮਾਨ ਭਾਈਚਾਰੇ ਵਲੋਂ ਮੀਟਿੰਗ

ਦੋਰਾਹਾ, 13 ਫਰਵਰੀ (ਮਨਜੀਤ ਸਿੰਘ ਗਿੱਲ)-ਮਲੇਰਕੋਟਲਾ ਵਿਖੇ ਸੀ. ਏ. ਏ., ਐੱਨ. ਆਰ. ਸੀ., ਐੱਨ. ਪੀ. ਆਰ. ਵਰਗੇ ਕਾਨੰੂਨਾਂ ਨੂੰ ਦੇ ਵਿਰੋਧ 'ਚ ਦਰਜਨਾਂ ਜਥੇਬੰਦੀਆਂ ਵਲੋਂ 16 ਫ਼ਰਵਰੀ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਵਜੋਂ ਇਲਾਕਾ ਦੋਰਾਹਾ ਦੇ ਮੁਸਲਮਾਨ ...

ਪੂਰੀ ਖ਼ਬਰ »

ਸ੍ਰੀ ਰੂਪ ਚੰਦ ਜੈਨ ਸਾਧਨਾ ਸਥਲ ਜਗਰਾਉਂ ਵਿਖੇ 165ਵਾਂ ਰਾਸ਼ਨ ਵੰਡ ਸਮਾਗਮ ਹੋਇਆ

ਜਗਰਾਉਂ, 13 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਰੂਪ ਸ਼ੁਭ ਜੈਨ ਸਾਧਨਾ ਸਥਲ ਕਮਲ ਚੌਾਕ ਜਗਰਾਉਂ ਵਿਖੇ 165ਵਾਂ ਰਾਸ਼ਨ ਵੰਡ ਸਮਾਗਮ ਰੂਪ ਚੰਦ ਜੈਨ ਸੇਵਾ ਸੁਸਾਇਟੀ ਜਗਰਾਉਂ ਵਲੋਂ ਕਰਵਾਇਆ ਗਿਆ | ਇਸ ਸਮਾਗਮ ਵਿਚ 82 ਲੋੜਵੰਦ ਪਰਿਵਾਰਾਂ ਨੂੰ ਇਕ-ਇਕ ਮਹੀਨੇ ਦਾ ਮੁਫ਼ਤ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨਾਲ ਟਕਰਾ ਕੇ ਨੌਜਵਾਨ ਦੀ ਮੌਤ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨੇੜਲੇ ਪਿੰਡ ਸਲਾਣਾ ਦਾਰਾ ਸਿੰਘ ਵਾਲਾ ਦੇ ਕੋਲ ਇਕ ਆਵਾਰਾ ਸਾਨ੍ਹ ਨਾਲ ਟਕਰਾ ਕੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਜ਼ਖ਼ਮੀ ਨੂੰ ਖੰਨਾ ਦੇ ਟਰੋਮਾ ਸੈਂਟਰ ਵਿਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮਿ੍ਤਕ ...

ਪੂਰੀ ਖ਼ਬਰ »

ਅਧਿਆਪਕ ਆਗੂ ਵਲੋਂ ਪੁਸਤਕਾਂ ਲੋਕ ਅਰਪਣ

ਰਾਏਕੋਟ, 13 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸਮਾਜ ਵਿਚ ਲਿੰਗ ਦੇ ਆਧਾਰ 'ਤੇ ਵਿਤਕਰਿਆਂ ਦੇ ਬਾਵਜੂਦ ਲੋਕਪੱਖੀ ਲੇਖਕਾਂ ਤੇ ਬੁੱਧੀਜੀਵੀਆਂ ਵਲੋਂ ਨਵੀਂਆਂ ਪੈੜਾਂ ਰਾਹੀਂ ਸਮਾਜ ਨੂੰ ਸੇੇਧ ਤੇ ਸੁਨੇਹਾਂ ਦੇਣ ਦਾ ਯਤਨ ਕੀਤਾ ਜਾਂਦਾ ਹੈ | ਅਜਿਹਾ ਜੀ ਅਗਾਂਹਵਧੂ ...

ਪੂਰੀ ਖ਼ਬਰ »

ਐੱਨ.ਆਰ.ਆਈਜ਼. ਵਲੋਂ ਹੇਰਾਂ ਸਕੂਲ ਦੀ ਵਿੱਤੀ ਮਦਦ ਜਾਰੀ

ਗੁਰੂਸਰ ਸੁਧਾਰ, 13 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਦਿਹਾਤੀ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਪਿਛਲੇ ਲੰਮੇ ਅਰਸੇ ਤੋਂ ਵਿਦਿਆਰਥੀਆਂ ਨੂੰ ਵਿੱਦਿਆ ਚਾਨਣਾ ਵੰਡਣ ਦੇ ਨਾਲ ਧਾਰਮਿਕ ਸੰਸਕਾਰ ਦੇ ਰਹੀ ਹੈ | ਦੇਸ਼ ਜਾਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਦੀਵਾਨ ਸਜਾਏ

ਸਾਹਨੇਵਾਲ, 13 ਫਰਵਰੀ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਈਸਟਵੁੱਡ ਸਕੂਲ ਮੁੱਲਾਂਪੁਰ 'ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪੇਂਡੂ ਸ਼ਹਿਰੀ ਖੇਤਰ ਦੇ ਵਿੱਦਿਅਕ ਅਦਾਰੇ ਈਸਟਵੁੱਡ ਇੰਟਰਨੈਸ਼ਨਲ ਸਕੂਲ ਵਿਖੇ ਗਿਆਰਵੀਂ ਜਮਾਤ ਵਿਦਿਆਰਥੀਆਂ ਵਲੋਂ ਆਪਣੇ ਸੀਨੀਅਰ ਬਾਰ੍ਹਵੀਂ ਜਮਾਤ ਵਿਦਿਆਰਥੀਆਂ ਦੇ ਸਕੂਲ ਛੱਡਣ 'ਤੇ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਪਿੰਡ ਸੋਹੀਆਂ ਵਿਖੇ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਲਗਾਇਆ

ਚੌਾਕੀਮਾਨ, 13 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਸੋਹੀਆਂ ਵਿਖੇ ਐੱਨ.ਆਰ.ਆਈ. ਟੋਰਾਂਟੋ, ਗ੍ਰਾਮ ਪੰਚਾਇਤ, ਵੱਡਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵੱੋਂ ਡਾ. ਰਮੇਸ਼ ਸੁਪਰਸਪੈਸ਼ਿਲਟੀ ਆਈ ਐਾਡ ਲੇਜ਼ਰ ਸੈਂਟਰ ਲੁਧਿਆਣਾ ਦੇ ...

ਪੂਰੀ ਖ਼ਬਰ »

ਪਿੰਡ ਲਿੱਤਰ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਰਾਏਕੋਟ, 13 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਲਿੱਤਰ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁੰਦਰ ਪਾਲਕੀ ਵਿਚ ਸਜਾਇਆ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਹੁਕਮਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ...

ਪੂਰੀ ਖ਼ਬਰ »

ਬੱਦੋਵਾਲ ਕਬੱਡੀ ਕੱਪ 23-161/2 ਅੰਕਾਂ ਨਾਲ ਸੁਰਖਪੁਰ ਟੀਮ ਜੇਤੂ, ਕਲਸੀਆਂ ਉੱਪ ਜੇਤੂ ਰਹੀ

ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਦਲੀਪ ਸਿੰਘ ਗਰੇਵਾਲ ਸਪੋਰਟਸ ਕਲੱਬ ਪਿੰਡ ਬੱਦੋਵਾਲ (ਲੁਧਿ:) ਵਲੋਂ 13ਵਾਂ ਕਬੱਡੀ ਕੱਪ ਦੇਰ ਰਾਤ ਤਾਰਿਆਂ ਦੀ ਛਾਵੇਂ ਨਿਵੇਕਲੀਆਂ ਪੈੜਾਂ ਛੱਡ ਗਿਆ | ਬੱਦੋਵਾਲ ਕਬੱਡੀ ਕੱਪ ਦੇ ਪ੍ਰਬੰਧਕੀ ਪ੍ਰਧਾਨ ਪਿੰਦਰ ...

ਪੂਰੀ ਖ਼ਬਰ »

ਮਾ. ਹਰਨੇਕ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਬੱਧਨੀ ਕਲਾਂ, 13 ਫਰਵਰੀ (ਸੰਜੀਵ ਕੋਛੜ)-ਕੈਨੇਡੀਅਨ ਮਾਸਟਰ ਹਰਨੇਕ ਸਿੰਘ ਧਾਲੀਵਾਲ ਨੇ ਕਸਬਾ ਬੱਧਨੀ ਕਲਾਂ ਵਿਖੇ ਆਪਣੇ ਘਰ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਮਨਜੀਤ ਸਿੰਘ ਅਤੇ ਥਾਣਾ ਮੁਖੀ ਨਵਪ੍ਰੀਤ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਮੋਗਾ ਡੀ . ਸੀ. ਦਫ਼ਤਰ ਵਿਖੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ¢ ਇਸ ਮੌਕੇ ਕਿਰਤੀ ਕਿਸਾਨੀ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨੌਜਵਾਨ ਨੂੰ 7 ਸਾਲ ਕੈਦ ਤੇ ਜੁਰਮਾਨਾ

ਮੋਗਾ, 13 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਜ਼ਬਰ ਜਨਾਹ ਦੇ ਮਾਮਲੇ ਵਿਚ ਦੋਸ਼ ਸਾਬਤ ਹੋਣ 'ਤੇ 7 ਸਾਲ ਕੈਦ ਤੇ 12 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ, ਪ੍ਰਧਾਨ ਮਹਿਤਾ, ਐੱਸ.ਡੀ.ਐੱਮ. ਸੰਦੀਪ ਤੇ ਰਾਜਾ ਗਿੱਲ ਨੇ ਲਿਆ ਪਾਰਕ ਦਾ ਜਾਇਜ਼ਾ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਅੱਜ ਅਮਲੋਹ ਰੋਡ ਸਥਿਤ ਵਾਰਡ 17 ਵਿਚ ਨਿਰਮਾਣ ਅਧੀਨ ਪਾਰਕ ਦਾ ਜਾਇਜ਼ਾ ਲਿਆ | ਗੁਰਕੀਰਤ ਨੇ ਮੌਕੇ 'ਤੇ ਪਹੁੰਚ ਕੇ ਖੰਨਾ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਅਤੇ ਠੇਕੇਦਾਰ ਮਨੀਸ਼ ਭਾਂਬਰੀ ...

ਪੂਰੀ ਖ਼ਬਰ »

ਨੈਸ਼ਨਲ ਮਾਸਟਰ ਗੇਮਜ਼ ਵਿਚ ਪੰਜਾਬ ਦੇ ਖਿਡਾਰੀਆਂ ਨੇ 2 ਸੋਨੇ ਦੇ ਤਗਮੇ ਜਿੱਤੇ

ਸਮਰਾਲਾ, 13 ਫਰਵਰੀ (ਕੁਲਵਿੰਦਰ ਸਿੰਘ)-ਬੀਤੀ ਦਿਨੀਂ ਸੂਬਾ ਗੁਜਰਾਤ ਵਿੱਚ ਹੋਈ ਤੀਜੀ ਨੈਸ਼ਨਲ ਮਾਸਟਰ ਗੇਮਜ਼ ਵਿਚ ਪੰਜਾਬ ਦੇ ਉੱਘੇ ਖਿਡਾਰੀਆਂ ਨੇ ਹਾਕੀ ਦੇ ਮੈਦਾਨ 'ਚੋਂ 2 ਸੋਨੇ ਦੇ ਤਗਮੇ ਜਿੱਤ ਕੇ ਪੰਜਾਬ ਸੂਬੇ ਦਾ ਨਾਂਅ ਰੌਸ਼ਨ ਕੀਤਾ | ਇਸ ਨੈਸ਼ਨਲ ਮਾਸਟਰ ਗੇਮਜ਼ ...

ਪੂਰੀ ਖ਼ਬਰ »

ਰਾਧਾ ਵਾਟਿਕਾ ਸਕੂਲ ਵਿਚ ਹਰਮਨ ਤੇ ਨੇਚਰਪ੍ਰੀਤ ਮਿਸਟਰ ਤੇ ਮਿਸ ਸਕੂਲ ਚੁਣੇ ਗਏ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਰਾਧਾ ਵਾਟਿਕਾ ਸਕੂਲ ਵਿਚ 12ਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਅਨੁਪਮਾ ਸ਼ਰਮਾ ਵਲੋਂ ਕੀਤੀ ਗਈ¢ ਇਸ ਤੋਂ ਬਾਅਦ ਵਿਦਿਆਰਥੀਆਂ ਨੇ ਮਾਂ ਸਰਸਵਤੀ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਨੇ ਅਮਲੋਹ ਰੋਡ ਦੇ ਸੀਵਰੇਜ ਦਾ ਕੀਤਾ ਉਦਘਾਟਨ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਵਿਧਾਇਕ ਗੁਰਕੀਰਤ ਸਿੰਘ ਵਲੋਂ ਖੰਨਾ ਦੇ ਅਮਲੋਹ ਰੋਡ 'ਤੇ ਸਬਜ਼ੀ ਮੰਡੀ ਤੋਂ ਅਮਲੋਹ ਰੋਡ ਚੌਾਕ ਤੱਕ ਪੈਣ ਵਾਲੇ ਸੀਵਰੇਜ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਨੇ ਇਹ ਉਦਘਾਟਨ ਨਾਰੀਅਲ ਤੋੜ ਕੇ ਕੀਤਾ | ਇਸ ਮੌਕੇ ਨਗਰ ਕੌਾਸਲ ...

ਪੂਰੀ ਖ਼ਬਰ »

ਹਲਕਾ ਦਾਖਾ ਦੇ ਖੇਡ ਪਾਰਕਾਂ ਦਾ ਰੱਖ-ਰਖਾਵ ਕਰਨਾ ਅਤਿ ਜ਼ਰੂਰੀ-ਇਯਾਲੀ

ਅਹਿਮਦਗੜ੍ਹ, 13 ਫਰਵਰੀ (ਰਵਿੰਦਰ ਪੁਰੀ)-ਹਲਕਾ ਦਾਖਾ ਦੇ ਪਿੰਡ ਲਤਾਲਾ ਵਿਖੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਸਰਕਲ ਲਤਾਲਾ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸ. ਇਯਾਲੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਨ੍ਹਾਂ ਪਾਰਕਾਂ ਦੀ ...

ਪੂਰੀ ਖ਼ਬਰ »

ਏ. ਐੱਸ. ਵੁਮਨ ਕਾਲਜ ਵਿਖੇ ਹੋਏ ਮੁਕਾਬਲੇ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਏ. ਐੱਸ. ਵੁਮਨ ਕਾਲਜ ਵਿਚ ਪ੍ਰਬੰਧਕੀ ਕਮੇਟੀ ਤੇ ਪਿ੍ੰਸੀਪਲ ਡਾ: ਮੀਨੂੰ ਸ਼ਰਮਾ ਦੀ ਅਗਵਾਈ ਵਿਚ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ, ਮਿਊਜ਼ਿਕ ਵਿਭਾਗ, ਡਾਂਸ ਵਿਭਾਗ ਤੇ ਹੋਮ ਸਾਇੰਸ ਵਿਭਾਗ ਵਲੋਂ ਸਾਂਝੇ ਤੌਰ ਤੇ ਸਮਾਗਮ ਕੀਤਾ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ 'ਚ ਦਾਖ਼ਲਿਆਂ ਪ੍ਰਤੀ ਭਾਰੀ ਉਤਸ਼ਾਹ

ਰਾਏਕੋਟ, 13 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ, ਜੋ ਕਿ ਸੀ.ਬੀ.ਐੱਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਇਲਾਕੇ ਵਿਚ ਪੜ੍ਹਾਈ ਲਈ ਇਕ ਨਾਮਵਾਰ ਸੰਸਥਾ ਹੈ, ਦੇ ਵਿਚ ਮਾਤਾ-ਪਿਤਾ ਵੱਲੋਂ ਨਰਸਰੀ ਕਲਾਸ ਦੇ ਬੱਚਿਆਂ ...

ਪੂਰੀ ਖ਼ਬਰ »

ਸਵਾਇਨ ਫਲੂ ਅਤੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ

ਭੂੰਦੜੀ, 13 ਫਰਵਰੀ (ਕੁਲਦੀਪ ਸਿੰਘ ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਵਿਖੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਸਿਵਲ ਸਰਜਨ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਦੀਪ ਕੌਰ ਸਿੱਧੂ ਦੀ ਯੋਗ ਅਗਵਾਈ ਹੇਠ ਬੱਚਿਆਂ ਨੂੰ ਸਵਾਇਨ ...

ਪੂਰੀ ਖ਼ਬਰ »

ਰੱਤੋਵਾਲ ਵਿਖੇ ਧਾਰਮਿਕ ਸਮਾਰੋਹ

ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਿੰਡ ਰੱਤੋਵਾਲ (ਲੁਧਿ:) ਵਿਖੇ ਪੂਰਾ ਮਾਘ ਮਹੀਨਾ ਅੰਮਿ੍ਤ ਵੇਲੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਲੜੀਵਾਰ ਜਾਪ ਬਾਅਦ ਪਰਸੋ ਰੋਜ਼ ਤੋਂ ਆਰੰਭ ਸ਼੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਪਿੰਡ ਕਾਉਂਕੇ ਕਲਾਂ ਸਕੂਲ 'ਚ ਸ਼ਹੀਦ ਸ਼ਾਮ ਸਿੰਘ ਅਟਾਰੀ ਦੀ ਯਾਦ 'ਚ ਸਮਾਗਮ ਕਰਵਾਇਆ

ਜਗਰਾਉਂ, 13 ਫਰਵਰੀ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਸਰਕਾਰੀ ਕੰਨਿਆ ਹਾਈ ਸਕੂਲ ਪੱਤੀ ਸ਼ਾਮ ਸਿੰਘ ਕਾਉਂਕੇ ਕਲਾਂ ਵਿਖੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਜੀ ਨੂੰ ਸਮਰਪਿਤ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਚੰਗੇ ਨਤੀਜੇ ...

ਪੂਰੀ ਖ਼ਬਰ »

ਭਰਪੂਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

ਰਾਏਕੋਟ, 13 ਫਰਵਰੀ (ਸੁਸ਼ੀਲ)-ਗੁਰੂ ਨਾਨਕ ਮਲਟੀਵਰਸਿਟੀ ਅਕੈਡਮੀ ਵਲੋਂ ਸਕੂਲੀ ਬੱਚਿਆਂ 'ਚ ਸਿੱਖੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ '550 ਸਵਾਲ ਗੁਰੂ ਨਾਨਕ ਜੀ ਦੇ ਵਚਨਾਂ ਦੇ ਨਾਲ' ...

ਪੂਰੀ ਖ਼ਬਰ »

ਪ੍ਰਧਾਨ ਹੰਬੜਾਂ ਅਤੇ ਸਰਪੰਚ ਜੱਗਾ ਵਲੋਂ ਪ੍ਰਧਾਨ ਮੋਹਣ ਸਿੰਘ ਘੁਮਾਣ ਦੀ ਮੌਤ 'ਤੇ ਦੁੱਖ ਪ੍ਰਗਟ

ਹੰਬੜਾਂ, 13 ਫਰਵਰੀ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਦੇ ਸੂਬਾ ਸਕੱਤਰ ਮਨਜੀਤ ਸਿੰਘ ਹੰਬੜਾਂ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਰਪੰਚ ਰਣਯੋਧ ਸਿੰਘ ਜੱਗਾ ਵੱਲੋਂ ਹੰਬੜਾਂ ਮਾਰਕੀਟ ਦੇ ਸਾਬਕਾ ਪ੍ਰਧਾਨ ਅਤੇ ਪੰਚਾਇਤੀ ਰਾਜ ਸਪੋਰਟਸ ਕਲੱਬ ਦੇ ਸਰਪ੍ਰਸਤ ਮੋਹਣ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਮੱਘਰ ਸਿੰਘ ਦੇਹੜਕਾ ਵਿਖੇ ਮਹੀਨਾ ਭਰ ਚੱਲੇ ਧਾਰਮਿਕ ਸਮਾਗਮਾਂ ਦੀ ਸਮਾਪਤੀ

ਹਠੂਰ, 13 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਪਿਆਰਾ ਸਿੰਘ ਦਿੱਲੀ ਵਾਲਿਆਂ ਦੀ ਅਗਵਾਈ ਹੇਠ ਪਿਛਲੇ ਇਕ ਮਹੀਨੇ ਤੋਂ ਚੱਲ ਰਹੇ ਮਹਾਨ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਵਿਖੇ ਲਾਇਬਰੇਰੀ ਰੀਡਿੰਗ ਗਤੀਵਿਧੀ ਕਰਵਾਈ

ਰਾਏਕੋਟ, 13 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਵਿਖੇ ਚੌਥੀ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਲਾਇਬਰੇਰੀ ਰੀਡਿੰਗ ਗਤੀਵਿਧੀ ਕਰਵਾਈ ਗਈ | ਇਸ ਗਤੀਵਿਧੀ ਨੂੰ ਕਰਵਾਉਣ ਦਾ ਮੁੱਖ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ 'ਚ ਸ਼ਾਨਦਾਰ ਪ੍ਰਦਰਸ਼ਨ

ਸਿੱਧਵਾਂ ਬੇਟ, 13 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵੱਲੋਂ ਲਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਨੂੰ ਸਮਰਪਿਤ ...

ਪੂਰੀ ਖ਼ਬਰ »

ਸੀ.ਟੀ. ਯੂਨੀਵਰਸਿਟੀ 'ਚ ਅਥਲੈਟਿਕ ਮੀਟ ਕਰਵਾਈ, ਜਸਪ੍ਰੀਤ ਕੌਰ ਨੇ ਜਿੱਤੀ ਓਵਰਆਲ ਟਰਾਫ਼ੀ

ਜਗਰਾਉਂ, 13 ਫਰਵਰੀ (ਜੋਗਿੰਦਰ ਸਿੰਘ)-ਸੀ.ਟੀ.ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਤੀਜੀ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਇਸ ਮੀਟ ਵਿਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲਿਆ | ਇਸ ਦੀ ਸ਼ੁਰੂਆਤ ਸੀ.ਟੀ. ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਅਜਮੇਰ ਸਿੰਘ ਗਿੱਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ

ਜਗਰਾਉਂ, 13 ਫਰਵਰੀ (ਜੋਗਿੰਦਰ ਸਿੰਘ)-ਕੈਨੇਡਾ ਦੇ ਉੱਘੇ ਬਿਜ਼ਨਸਮੈਨ ਤੇ ਟਰਾਂਸਪੋਰਟਰ ਅਜਮੇਰ ਸਿੰਘ ਗਿੱਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿੱਤ ਪਿੰਡ ਕਾਲਸਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX