ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਿਸਾਨ ਜਥੇਬੰਦੀਆਂ ਨੇ ਸਾੜੀਆਂ ਬਜਟ ਦੀਆਂ ਕਾਪੀਆਂ

ਨਵਾਂਸ਼ਹਿਰ, 13 ਫਰਵਰੀ (ਹਰਵਿੰਦਰ ਸਿੰਘ)- ਅੱਜ ਕੱੁਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕੁਲ ਹਿੰਦ ਕਿਸਾਨ ਸਭਾ ਅਤੇ ਜਮਹੂਰੀ ਕਿਸਾਨ ਸਭਾ ਵਲੋਂ ਕਾਮਰੇਡ ਹਰਮੇਸ਼ ਸਿੰਘ ਢੇਸੀ, ਜਰਨੈਲ ਸਿੰਘ ਜਾਫਰਪੁਰ ਅਤੇ ਜਸਵਿੰਦਰ ਲਾਲ ਰਾਹੋਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਸਾੜੀਆਂ ਗਈਆਂ | ਇਸ ਮੌਕੇ ਕਾਮਰੇਡ ਮੁਕੰਦ ਲਾਲ, ਸੋਹਣ ਸਿੰਘ ਸਲੇਮਪੁਰੀ, ਮੱਖਣ ਸਿੰਘ ਭਾਨ ਮਜਾਰਾ, ਮਾ: ਇਕਬਾਲ ਸਿੰਘ ਨੇ ਦੱਸਿਆ ਕਿ 2020 ਦੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਬੀਤੇ ਸਾਲਾਂ ਦੇ ਬਜਟ ਦੇ ਮੁਕਾਬਲੇ ਅਨਾਜ ਦੀ ਖ਼ਰੀਦ ਲਈ ਰਕਮ ਅੱਧੀ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਅਨਾਜ ਭੰਡਾਰ ਲਈ ਬੀਤੇ ਸਾਲ 600 ਕਰੋੜ ਰੱਖੇ ਗਏ ਸਨ ਜੋ ਮੌਜੂਦਾ ਬਜਟ ਵਿਚ ਘਟਾ ਕੇ 331 ਕਰੋੜ ਰੁਪਏ ਰੱਖੇ ਗਏ ਹਨ | ਉਨ੍ਹਾਂ ਦੱਸਿਆ ਕਿ ਰਾਜਾਂ ਦੀਆਂ ਖ਼ਰੀਦ ਏਜੰਸੀਆਂ ਲਈ ਪਿਛਲੇ ਸਾਲ ਤੋਂ ਇਕ ਹਜ਼ਾਰ ਕਰੋੜ ਰੁਪਏ ਘੱਟ ਰੱਖੇ ਗਏ ਹਨ | ਉਨ੍ਹਾਂ ਦੱਸਿਆ ਕਿ ਇਹ ਬਜਟ ਕਿਸਾਨ ਵਿਰੋਧੀ ਬਜਟ ਹੈ ਅਤੇ ਸਰਕਾਰ ਕਿਸਾਨਾਂ ਦੀ ਜਿਨਸ ਖ਼ਰੀਦਣ ਤੋਂ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦੇ ਬਜਟ ਵਿਚ ਕਿਸਾਨਾਂ ਲਈ ਕੋਈ ਵਿਸ਼ੇਸ਼ ਪੈਕੇਜ ਨਹੀਂ ਰੱਖਿਆ ਗਿਆ, ਸਗੋਂ ਜੋ ਪਿਛਲੇ ਸਾਲਾਂ 'ਚ ਮਿਲਿਆ ਸੀ, ਉਹ ਵੀ ਖ਼ਤਮ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਜੇ ਕਿਸਾਨ ਹੀ ਮਾਰਿਆ ਗਿਆ ਤਾਂ ਦੇਸ਼ ਕਿੱਥੋਂ ਬਚੇਗਾ | ਇਸ ਮੌਕੇ ਜਸਵਿੰਦਰ ਸਿੰਘ ਭੰਗਲ, ਭੁਪਿੰਦਰ ਸਿੰਘ, ਰਾਣਾ ਰਾਮ ਜੀ ਦਾਸ, ਕੁਲਵਿੰਦਰ ਸਿੰਘ ਬਾਜ਼, ਅਵਤਾਰ ਸਿੰਘ ਕੱਟ, ਗੁਰਿੰਦਰ ਲਾਲ ਰਾਹੋਂ ਪਰਮਜੀਤ ਸਿੰਘ, ਜਸਪਾਲ ਸਿੰਘ, ਗੁਰਦਿਆਲ ਰੱਕੜ ਵੀ ਹਾਜ਼ਰ ਸਨ |

ਕਰੀਹਾ ਖੇਡ ਮੇਲੇ ਸਬੰਧੀ ਪੋਸਟਰ ਜਾਰੀ, ਖੇਡ ਮੇਲਾ ਅੱਜ ਤੋਂ

ਮੱਲਪੁਰ ਅੜਕਾਂ, 13 ਫਰਵਰੀ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਰੀਹਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸਰਵਣ ਸਿੰਘ ਦੀ ਯਾਦ ਵਿਚ ਸਮੂਹ ਪਿੰਡ ਵਾਸੀਆਂ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਸਰਵਣ ਸਿੰਘ ਸਪੋਰਟਸ ਕਲੱਬ ਵਲੋਂ ਸਾਲਾਨਾ ਪੇਂਡੂ ਖੇਡ ...

ਪੂਰੀ ਖ਼ਬਰ »

ਇਮਤਿਹਾਨ ਕੇਂਦਰਾਂ ਨੇੜੇ ਧਾਰਾ 144 ਲਾਗੂ

ਨਵਾਂਸ਼ਹਿਰ, 13 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਵਲੋਂ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ ਮੈਟਿ੍ਕ ਅਤੇ ਸੀਨੀਅਰ ਸੈਕੰਡਰੀ (12ਵੀਂ) ਦੀਆਂ 15 ਫ਼ਰਵਰੀ 2020 ਤੋਂ 30 ਮਾਰਚ 2020 ਤੱਕ ਕਰਵਾਈਆਂ ਜਾ ...

ਪੂਰੀ ਖ਼ਬਰ »

ਨਗਰ ਕੌ ਾਸਲ ਬੰਗਾ ਦਾ 9 ਕਰੋੜ 90 ਲੱਖ ਦਾ ਬਜਟ ਪਾਸ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ) - ਨਗਰ ਕੌਾਸਲ ਬੰਗਾ ਦੀ ਵਿਸ਼ੇਸ਼ ਮੀਟਿੰਗ ਰਵੀ ਭੂਸ਼ਣ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 9 ਕਰੋੜ 90 ਲੱਖ ਦੇ ਸਾਲਾਨਾ ਬਜਟ ਨੂੰ ਪੇਸ਼ ਕੀਤਾ ਗਿਆ ਜਿਸ ਨੂੰ ਸਾਰੇ ਕੌਾਸਲਰਾਂ ਨੇ ਪ੍ਰਵਾਨਗੀ ਦਿੱਤੀ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਵੈਸਟਰਨ ਯੂਨੀਅਨ ਲੁੱਟਣ ਦੀ ਕੋਸ਼ਿਸ਼

ਮੇਹਲੀ, 13 ਫਰਵਰੀ (ਸੰਦੀਪ ਸਿੰਘ)-ਮੋਟਰਸਾਈਕਲ 'ਤੇ ਆਏ ਅਣਪਛਾਤੇ ਲੁਟੇਰੇ ਵਲੋਂ ਵੈਸਟਰਨ ਯੂਨੀਅਨ ਵਿਖੇ ਲੁੱਟ ਦੀ ਕੋਸ਼ਿਸ਼ ਕੀਤੀ ਗਈ | ਮੌਕੇ 'ਤੇ ਜਾਣਕਾਰੀ ਦਿੰਦੇ ਹੋਏ ਵਿਜੇ ਕੁਮਾਰ ਪੁੱਤਰ ਨਰੰਜਣ ਦਾਸ ਵਾਸੀ ਪਿੰਡ ਮੇਹਲੀ ਨੇ ਦੱਸਿਆ ਕਿ ਉਹ ਸਾਈਮਨ ਇੰਟਰਪ੍ਰਾਈਜ਼ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਰੈਲਮਾਜਰਾ, 13 ਫਰਵਰੀ (ਰਾਕੇਸ਼ ਰੋਮੀ)-ਥਾਣਾ ਕਾਠਗੜ੍ਹ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਠਗੜ੍ਹ ਦੇ ਐੱਸ.ਐਚ.ਓ. ਪਰਵਿੰਦਰ ਸਿੰਘ ਨੇ ਦੱਸਿਆ ਪੁਲਿਸ ਪਾਰਟੀ ਨੇ ਨਾਕਾਬੰਦੀ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 13 ਫਰਵਰੀ (ਗੁਰਬਖਸ਼ ਸਿੰਘ ਮਹੇ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਕਥਿਤ ਦੋਸ਼ੀ ਇਕ ਔਰਤ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਐੱਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

35 ਪੇਟੀਆਂ ਸ਼ਰਾਬ ਸਮੇਤ ਨੌਜਵਾਨ ਕਾਬੂ

ਕਾਠਗੜ੍ਹ, 13 ਫਰਵਰੀ (ਬਲਦੇਵ ਸਿੰਘ ਪਨੇਸਰ)-ਥਾਣਾ ਕਾਠਗੜ੍ਹ ਦੇ ਐੱਸ.ਐੱਚ.ਓ. ਪਰਮਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸੁਭਾਸ਼ ਚੰਦਰ ਅੱਡਾ ਕਾਠਗੜ੍ਹ ਤੇ ਸਾਥੀਆਂ ਸਮੇਤ ਨਾਕਾ ਲਗਾ ਕੇ ਖੜ੍ਹਾ ਸੀ | ਜਿਸ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸੰਦੀਪ ਕੁਮਾਰ ਉਰਫ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਰੈਲੀ

ਨਵਾਂਸ਼ਹਿਰ, 13 ਫਰਵਰੀ (ਹਰਵਿੰਦਰ ਸਿੰਘ)-ਅੱਜ ਸਥਾਨਕ ਸ਼ਹੀਦ-ਏ-ਆਜ਼ਮ. ਭਗਤ ਸਿੰਘ ਆਈ.ਟੀ.ਆਈ. ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਫਾਸ਼ੀਵਾਦੀ ਹਮਲਿਆਂ ਤਹਿਤ ਲਿਆਂਦੇ ਗਏ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਰੈਲੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਸਮੁੰਦੜਾ, 13 ਫਰਵਰੀ (ਤੀਰਥ ਸਿੰਘ ਰੱਕੜ)-ਬੀਤੇ ਕੱਲ੍ਹ ਪਿੰਡ ਧਮਾਈ ਵਿਖੇ ਵਾਪਰੇ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਵਨ ਕੁਮਾਰ (42) ਪੁੱਤਰ ਜੁਗਿੰਦਰ ਵਾਸੀ ਗੋਂਦਪੁਰ ਜ਼ਿਲ੍ਹਾ ਹੁਸ਼ਿਆਰਪੁਰ ਆਪਣੀ ਪਤਨੀ ...

ਪੂਰੀ ਖ਼ਬਰ »

ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਕਾਠਗੜ੍ਹ, 13 ਫਰਵਰੀ (ਬਲਦੇਵ ਸਿੰਘ ਪਨੇਸਰ)- ਬੀਤੀ ਦੇਰ ਰਾਤ ਬਲਾਚੌਰ ਰੋਪੜ ਜੀ.ਟੀ. ਰੋਡ 'ਤੇ ਕਾਠਗੜ੍ਹ ਬੱਸ ਅੱਡੇ 'ਤੇ ਇਕ ਇੰਨਡੈਵਰ ਗੱਡੀ ਨੰਬਰ ਐਮ.ਐਚ.01 ਬੀ.ਯੂ. 1608 ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਕਮੇਟੀ ਨੂੰ ਵੀ ਦਿੱਲੀ ਚੋਣਾਂ ਤੋਂ ਸਬਕ ਲੈਣ ਦੀ ਲੋੜ-ਕਾਂਗਰਸੀ ਆਗੂ

ਰਾਹੋਂ, 13 ਫਰਵਰੀ (ਭਾਗੜਾ)- ਬੀਤੇ ਦਿਨੀਂ ਦਿੱਲੀ ਵਿਧਾਨ ਸਭਾ ਵਿਚ ਹੋਈ ਇਤਿਹਾਸਕ ਜਿੱਤ ਤੋਂ ਜੇ ਅਜੇ ਵੀ ਪੰਜਾਬ ਕਾਂਗਰਸ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬਕ ਨਾ ਲਿਆ ਤਾਂ ਦੋ ਸਾਲ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦਾ ਵੀ ਉਹੀ ਹਾਲ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਯੋਜਨਾ ਦੇ ਅਧੀਨ ਕੀਤਾ ਜਾਗਰੂਕ

ਨਵਾਂਸ਼ਹਿਰ, 13 ਫਰਵਰੀ (ਗੁਰਬਖਸ਼ ਸਿੰਘ ਮਹੇ)-ਬੀ. ਐਲ. ਐਮ.ਗਰਲਜ਼ ਕਾਲਜ ਵਿਖੇ ਪੰਜਾਬ ਘਰ-ਘਰ ਰੁਜ਼ਗਾਰ ਯੋਜਨਾ ਦੇ ਅਧੀਨ ਚੰਡੀਗੜ੍ਹ ਦੇ ਡਾਇਰੈਕਟਰ ਨਵਨੀਤ ਕੌਰ ਅਤੇ ਸਹਿਯੋਗੀ ਨਿਪੁੰਨ ਵਲੋਂ ਅਤੇ ਕਾਲਜ ਦੇ ਕੈਰੀਅਰ ਕੌਾਸਲਿੰਗ ਸੈੱਲ ਦੇ ਮੁਖੀ ਡਾ: ਬ੍ਰਹਮ ਪ੍ਰਕਾਸ਼ ...

ਪੂਰੀ ਖ਼ਬਰ »

'ਆਪ' ਦੀ ਦਿੱਲੀ 'ਚ ਹੋਈ ਹੰੂਝਾ ਫੇਰ ਜਿੱਤ ਦੀ ਖ਼ੁਸ਼ੀ 'ਚ ਔੜ ਵਿਚ ਲੱਡੂ ਵੰਡੇ

ਔੜ, 13 ਫਰਵਰੀ (ਜਰਨੈਲ ਸਿੰਘ ਖ਼ੁਰਦ)- ਦਿੱਲੀ ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਹੂੰਝਾਂ ਫੇਰ ਜਿੱਤ ਹਾਸਲ ਕਰਨ ਦੀ ਖ਼ੁਸ਼ੀ ਵਿਚ ਪਿੰਡ ਔੜ ਵਿਖੇ ਆਮ ਆਦਮੀ ਪਾਰਟੀ ਦੇ ਜੁਝਾਰੂ ਵਲੰਟੀਅਰਾਂ 'ਚ ਰਾਜ ਕੁਮਾਰ ਮਾਹਲ ਖ਼ੁਰਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੁਕੰਦਪੁਰ ਦੀ ਮੀਟਿੰਗ

ਔੜ/ਝਿੰਗੜਾਂ, 13 ਫਰਵਰੀ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਬਲਾਕ ਇਕਾਈ ਮੁਕੰਦਪੁਰ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਵਿਜੈ ਕੁਮਾਰ ਗੁਰੂ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿੱਤੇ ਸਬੰਧੀ ਵਿਚਾਰ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 270 ਮਰੀਜ਼ਾਂ ਦੀ ਜਾਂਚ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪਿੰਡ ਗੋਬਿੰਦਪੁਰ ਦੇ ਗੁਰਦੁਆਰਾ ਦੇਹਰਾ ਸਾਹਿਬ ਵਿਖੇ ਮਾਤਾ ਤੇਜ ਕੌਰ ਅਤੇ ਗੁਰਬਖਸ਼ ਸਿੰਘ ਦੀ ਯਾਦ 'ਚ ਮਲਕੀਤ ਸਿੰਘ ਰਾਏ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਚੌਧਰੀ ਮੋਹਣ ਸਿੰਘ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਫੱਟੀ ਬਸਤਾ ਚੌਕ ਤੋਂ ਫਲੈਕਸ ਬੋਰਡ ਹਟਾਉਣ ਲਈ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 13 ਫਰਵਰੀ (ਹਰਵਿੰਦਰ ਸਿੰਘ)-ਸ਼ਿਵ ਸੈਨਾ ਹਿੰਦੁਸਤਾਨ ਦੀ ਜ਼ਿਲ੍ਹਾ ਇਕਾਈ ਵਲੋਂ ਸ਼ਹੀਦ ਮਾ: ਮਲਕੀਤ ਸਿੰਘ ਅਤੇ ਦਰਜਨ ਦੇ ਕਰੀਬ ਬੱਚਿਆਂ ਦੀ ਯਾਦ 'ਚ ਬਣਾਏ ਚੌਕ 'ਤੋਂ ਮਸ਼ਹੂਰੀ ਵਾਲੇ ਫਲੈਕਸ ਬੋਰਡ ਹਟਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੂੰ ...

ਪੂਰੀ ਖ਼ਬਰ »

ਐਨ. ਆਰ. ਆਈ. ਸਭਾ ਪੰਜਾਬ ਪ੍ਰਧਾਨ ਦੀ ਚੋਣ 6 ਨੂੰ -ਪ੍ਰਧਾਨ ਸ਼ੇਰਗਿੱਲ

ਨਵਾਂਸ਼ਹਿਰ, 13 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਐਨ.ਆਰ.ਆਈ. ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਦੇ ਵਿਦੇਸ਼ ਦੌਰੇ ਤੋਂ ਵਾਪਸੀ ਸਮੇਂ ਮੁੱਖ ਦਫ਼ਤਰ ਨਵਾਂਸ਼ਹਿਰ ਵਿਖੇ ਹੋਈ | ਜਿਸ ਵਿਚ ਐਨ.ਆਰ.ਆਈ ਦੀਆਂ ਮੁੱਖ ...

ਪੂਰੀ ਖ਼ਬਰ »

ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਨਵਾਂਸ਼ਹਿਰ, 13 ਫਰਵਰੀ (ਗੁਰਬਖਸ਼ ਸਿੰਘ ਮਹੇ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੰਡਲ ਸ਼ਹੀਦ ਭਗਤ ਸਿੰਘ ਨਗਰ ਦੇ ਕਰਮਚਾਰੀਆਂ ਨੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਪੰਜਾਬ ਪੱਧਰ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਿਖੇ ਮਹੀਨਾਵਾਰ ਜਾਪ ਕਰਵਾਇਆ

ਨਵਾਂਸ਼ਹਿਰ, 13 ਫਰਵਰੀ (ਗੁਰਬਖਸ਼ ਸਿੰਘ ਮਹੇ)- ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਦੋਆਬਾ ਸੇਵਾ ਸਮਿਤੀ ਵਲੋਂ ਮਹੀਨਾਵਾਰ ਜਾਪ ਕਰਵਾਇਆ ਗਿਆ | ਇਸ ਮੌਕੇ ਜਸਪ੍ਰੀਤ ਸਿੰਘ ਬੇਦੀ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਲੜਕੀਆਂ ਬੰਗਾ ਵਲੋਂ ਵਿਦਿਆਰਥਣਾਂ ਨੂੰ ਕਿਤਾਬਾਂ ਭੇਟ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਲੜਕੀਆਂ ਬੰਗਾ ਵਿਖੇ ਇਕਨਾਮਿਕਸ ਅਤੇ ਕਾਮਰਸ ਵਿਭਾਗ ਵਲੋਂ ਪਿੰ੍ਰਸੀਪਲ ਡਾ: ਕੰਵਲਜੀਤ ਕੌਰ ਛੀਨਾ ਦੁਆਰਾ ਬੀਕਾਮ (ਦੂਜਾ, ਚੌਥਾ, ਛੇਵਾਂ) ਬੀਕਾਮ (ਫਾਇਨਾਇਸ਼ਨਲ ਸਰਵਿਸ) ਭਾਗ ਦੂਜਾ, ਬੀਵਾਕ (ਰੀਟੇਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਯੂਥ ਵਿਰੋਧੀ ਨੀਤੀਆਂ ਕਾਰਨ ਨੌਜਵਾਨ ਵਰਗ ਵਿਦੇਸ਼ਾਂ ਵੱਲ ਜਾ ਰਿਹੈ-ਅਰੋੜਾ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ) - ਯੂਥ ਕਾਂਗਰਸ ਪੰਜਾਬ ਦੇ ਇੰਚਾਰਜ ਬੰਟੀ ਸ਼ੈਲਕੇ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾ ਅਨੁਸਾਰ ਵਿਧਾਨ ਸ਼ਭਾ ਬੰਗਾ ਵਿਚ ਐਨ. ਆਰ. ਯੂ (ਨੈਸ਼ਨਲ ਰਜਿਸਟਰ ਆਫ ਅਨ ਇੰਪਲਾਇਡ) ਪ੍ਰੋਗਰਾਮ ...

ਪੂਰੀ ਖ਼ਬਰ »

ਸਿਹਤ ਕੇਂਦਰ 'ਚ ਡਾਕਟਰ ਨਾ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ

ਸੰਧਵਾਂ, 13 ਫਰਵਰੀ (ਪ੍ਰੇਮੀ ਸੰਧਵਾਂ) - ਪੰਚਾਇਤੀ ਰਾਜ ਵਿਭਾਗ ਦੇ ਅਧੀਨ ਪੈਂਦੇ ਸੂੰਢ-ਮਕਸੂਦਪੁਰ ਦੇ ਸਿਹਤ ਕੇਂਦਰ ਦੇ ਪਹਿਲੇ ਡਾਕਟਰ ਦੇ ਲੰਮੀ ਛੁੱਟੀ 'ਤੇ ਜਾਣ ਮਗਰੋਂ ਸਿਹਤ ਕੇਂਦਰ 'ਚ ਕਿਸੇ ਹੋਰ ਡਾਕਟਰ ਦੀ ਪੱਕੇ ਤੌਰ 'ਤੇ ਨਿਯੁਕਤੀ ਨਾ ਹੋਣ ਕਾਰਨ ਲੋਕਾਂ ਨੂੰ ...

ਪੂਰੀ ਖ਼ਬਰ »

ਗੜ੍ਹੀ ਭਾਰਟੀ ਸਕੂਲ 'ਚ ਬੱਚਿਆਂ ਨੂੰ ਵਰਦੀਆਂ ਵੰਡੀਆਂ

ਔੜ, 13 ਫਰਵਰੀ (ਜਰਨੈਲ ਸਿੰਘ ਖ਼ੁਰਦ)- ਸਰਕਾਰੀ ਐਲੀਮੈਂਟਰੀ ਪ੍ਰਾਇਮਰੀ ਸਕੂਲ ਗੜ੍ਹੀ ਭਾਰਟੀ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 643ਵੇਂ ਜਨਮ ਦਿਨ ਨੂੰ ਸਮਰਪਿਤ ਸ਼ੇਰੇ-ਏ-ਪੰਜਾਬ ਸਪੋਰਟਸ ਐਾਡ ...

ਪੂਰੀ ਖ਼ਬਰ »

ਰੇਤੇ ਦੀ ਨਾਜਾਇਜ਼ ਮਾਈਨਿੰਗ ਤਹਿਤ ਪੁਲਿਸ ਵਲੋਂ ਦੋ ਟਰਾਲੀਆਂ ਕਾਬੂ

ਔੜ, 13 ਫਰਵਰੀ (ਜਰਨੈਲ ਸਿੰਘ ਖ਼ੁਰਦ)- ਥਾਣਾ ਔੜ ਦੀ ਪੁਲਿਸ ਪਾਰਟੀ ਵਲੋਂ ਨਾਜਾਇਜ਼ ਮਾਈਨਿੰਗ ਤਹਿਤ ਰੇਤੇ ਨਾਲ ਭਰੀਆਂ ਦੋ ਟਰੈਕਟਰ-ਟਰਾਲੀਆਂ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੱਚਿਆਂ ਨੇ ਕੱਢੀ ਦਾਖਲਾ ਰੈਲੀ

ਟੱਪਰੀਆਂ ਖ਼ੁਰਦ, 13 ਫਰਵਰੀ (ਸ਼ਾਮ ਸੁੰਦਰ ਮੀਲੂ)-ਸਰਕਾਰੀ ਪ੍ਰਾਇਮਰੀ ਮਿਡਲ ਸਮਾਰਟ ਸਕੂਲ ਕਟਵਾਰਾ ਕਲਾਂ ਦੇ ਅਧਿਆਪਕਾਂ ਵਲੋਂ ਮੁੱਖ ਅਧਿਆਪਕ ਮਨਜੀਤ ਕੁਮਾਰੀ ਦੀ ਅਗਵਾਈ ਹੇਠ ਪ੍ਰਯਾਸ ਟੀਮ ਅਤੇ ਸਕੂਲ ਵਿਕਾਸ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਵਿਚ ਦਾਖਲਾ ...

ਪੂਰੀ ਖ਼ਬਰ »

ਨਗਰ ਕੌ ਾਸਲ ਰਾਹੋਂ ਦੇ ਪ੍ਰਧਾਨ ਸਮੇਤ ਕੌ ਾਸਲਰਾਂ ਦੀ ਮੀਟਿੰਗ ਅੱਜ

ਰਾਹੋਂ, 13 ਫਰਵਰੀ (ਬਲਬੀਰ ਸਿੰਘ ਰੂਬੀ)-ਨਗਰ ਕੌਾਸਲ ਪ੍ਰਧਾਨ ਅਤੇ ਕੌਾਸਲਰਾਂ ਦੇ ਪੰਜ ਸਾਲ ਪੂਰੇ ਹੋਣ 'ਤੇ ਨਗਰ ਕੌਾਸਲ ਦੀ ਅਖੀਰਲੀ ਬੈਠਕ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਨਗਰ ਕੌਾਸਲ ਦਫ਼ਤਰ 14 ਫਰਵਰੀ ਨੂੰ ਪਾਏ ਜਾਣਗੇ | ਇਸ ਸਬੰਧੀ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਸ੍ਰੀ ਬ੍ਰਹਮ ਸਰੋਵਰ ਧਾਮ ਭੂਰੀਵਾਲੇ ਮਾਲੇਵਾਲ ਕੰਢੀ 'ਚ ਤਿੰਨ ਰੋਜ਼ਾ ਸੰਤ ਸਮਾਗਮ ਅੱਜ ਤੋਂ

ਟੱਪਰੀਆਂ ਖ਼ੁਰਦ, 13 ਫਰਵਰੀ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੋਢੀ ਸਤਿਗੁਰੂ ਬ੍ਰਹਮ ਸਾਗਰ ਜੀ ਭੂਰੀਵਾਲਿਆਂ ਦੀ ਤਪੋ ਸਥਲੀ ਪਵਿੱਤਰ ਧਰਤੀ ਸ੍ਰੀ ਬ੍ਰਹਮ ਸਰੋਵਰ ਭੂਰੀਵਾਲੇ ਧਾਮ ਮਾਲੇਵਾਲ ਕੰਢੀ ...

ਪੂਰੀ ਖ਼ਬਰ »

ਨਾਜਾਇਜ਼ ਪਾਰਕਿੰਗ ਤੋਂ ਆਰੀਆ ਸਮਾਜ ਰੋਡ ਦੇ ਲੋਕ ਡਾਢ੍ਹੇ ਪ੍ਰੇਸ਼ਾਨ

ਨਵਾਂਸ਼ਹਿਰ, 13 ਫਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਇੱਥੋਂ ਦੇ ਆਰੀਆ ਸਮਾਜ ਰੋਡ 'ਤੇ ਲੋਕਾਂ ਵਲੋਂ ਆਪੇ ਬਣਾਈ ਨਾਜਾਇਜ਼ ਪਾਰਕਿੰਗ 'ਚ ਲਗਾਏ ਜਾਂਦੇ ਸਕੂਟਰ, ਮੋਟਰਸਾਈਕਲਾਂ ਤੋਂ ਮੁਹੱਲਾ ਵਾਸੀ ਡਾਢ੍ਹੇ ਪਰੇਸ਼ਾਨ ਹਨ | ਇਹ ਮਾਮਲਾ ਅੱਜ ਜ਼ਿਲ੍ਹਾ ਟ੍ਰੈਫਿਕ ...

ਪੂਰੀ ਖ਼ਬਰ »

ਐੱਸ. ਐੱਸ. ਪੀ ਵਲੋਂ ਵੈੱਲਫੇਅਰ ਮੀਟਿੰਗ ਦੌਰਾਨ ਮੁਲਾਜ਼ਮ ਸਨਮਾਨਿਤ

ਨਵਾਂਸ਼ਹਿਰ, 13 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਸ੍ਰੀਮਤੀ ਅਲਕਾ ਮੀਨਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਪੁਲਿਸ ਸਮੂਹ ਗਜ਼ਟਿਡ ਅਫ਼ਸਰਾਂ/ਮੁੱਖ ਥਾਣਾ ਅਫ਼ਸਰਾਂ, ਇੰਚਾਰਜ ਯੂਨਿਟਾਂ ਅਤੇ ਕਰਮਚਾਰੀਆਂ ਦੀ ਵੈੱਲਫੇਅਰ ਮੀਟਿੰਗ ਕੀਤੀ ...

ਪੂਰੀ ਖ਼ਬਰ »

ਮੁਫ਼ਤ ਸਿਹਤ ਤੇ ਖ਼ੂਨ ਜਾਂਚ ਕੈਂਪ 16 ਨੂੰ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਰੋਲੂ ਕਾਲੋਨੀ ਦੇ ਮੁੱਖ ਸੇਵਾਦਾਰ ਅਤੇ ਸੰਤ ਬਾਬਾ ਬਲਵੰਤ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਸੰਚਾਲਕ ਸੰਤ ਬਾਬਾ ਹਰਜਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੱਤੀ ਕਿ 16 ...

ਪੂਰੀ ਖ਼ਬਰ »

ਉਧਨਵਾਲ ਖ਼ੁਰਦ ਵਲੋਂ ਮਨਾਇਆ ਪ੍ਰਕਾਸ਼ ਪੁਰਬ

ਭੱਦੀ, 13 ਫਰਵਰੀ (ਨਰੇਸ਼ ਧੌਲ)-ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪਿੰਡ ਉਧਨਵਾਲ ਖ਼ੁਰਦ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੇ ਹੀ ਉਤਸ਼ਾਹ ਅਤੇ ਸ਼ਰਧਾ -ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਸੁੱਜੋਂ 'ਚ ਸਕੂਲੀ ਬੱਚਿਆਂ ਨੂੰ ਕੀਤਾ ਪੇਟ ਦੇ ਕੀੜਿਆਂ ਤੋਂ ਜਾਗਰੂਕ

ਬੰਗਾ, 13 ਫਰਵਰੀ (ਕਰਮ ਲਧਾਣਾ) - ਮੁੱਢਲਾ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੂਬੀ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਬੁਲਾਰਿਆਂ ਵਲੋਂ ਪਿੰਡ ਸੁੱਜੋਂ ਦੇ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਮਾਰਟ ਸਕੂਲ, ਆਂਗਨਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ , ਅਧਿਆਪਕਾਂ ...

ਪੂਰੀ ਖ਼ਬਰ »

ਮਹਾਂ ਸਿੰਘ ਰੋੜੀ ਉਪਰ ਕੀਤਾ ਪਰਚਾ ਰੱਦ ਕਰ ਕੇ ਅਸਲੀ ਦੋਸ਼ੀਆਂ 'ਤੇ ਦਰਜ ਕੀਤਾ ਜਾਵੇ-ਬਲਵਿੰਦਰ ਬੰਗਾ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਮੱਲੂਪੋਤਾ ਵਿਖੇ ਮਾਰਕਸੀ ਪਾਰਟੀ ਦੀ ਮੀਟਿੰਗ ਹਰਪ੍ਰੀਤ ਸਿੰਘ ਮੱਲੂਪੋਤਾ ਦੀ ਪ੍ਰਧਾਨਗੀ ਹੇਠ ਹੋਈ | ਸੀ. ਪੀ. ਆਈ (ਐਮ) ਦੇ ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਬਲਵਿੰਦਰ ਪਾਲ ਬੰਗਾ ਨੇ ਦੱਸਿਆ ਕਿ ਕੈਪਟਨ ਸਾਹਿਬ ਨੇ ...

ਪੂਰੀ ਖ਼ਬਰ »

ਸਰਕਾਰੀ ਸਕੀਮਾਂ ਦਾ ਫ਼ਾਇਦਾ ਲੈਣ ਲਈ ਯੂ. ਡੀ. ਆਈ. ਡੀ. ਤੇ ਦਿਵਿਆਂਗਤਾ ਸਰਟੀਫਿਕੇਟ ਬਣਵਾਉਣੇ ਲਾਜ਼ਮੀ-ਡੀ. ਸੀ.

ਨਵਾਂਸ਼ਹਿਰ, 13 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਸਰਕਾਰੀ ਪੱਧਰ 'ਤੇ ਮਿਲਣ ਵਾਲੀਆਂ ਲਾਭਕਾਰੀ ਸਕੀਮਾਂ ਦੇ ਹੱਕਦਾਰ ਬਣਨ ਲਈ ਯੂ. ਡੀ. ਆਈ. ਡੀ. (ਯੂਨੀਕ ਡਿਸੇਬਿਲਟੀ ਆਈਡੈਂਟਿਟੀ) ਅਤੇ ਦਿਵਿਆਂਗਤਾ ਸਰਟੀਫਿਕੇਟ ਬਣਵਾਉਣੇ ਲਾਜ਼ਮੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਤੇ ਨਸ਼ਾ ਤਸਕਰੀ ਿਖ਼ਲਾਫ਼ ਮੁਜ਼ਾਹਰਾ ਅੱਜ

ਨਵਾਂਸ਼ਹਿਰ, 13 ਫਰਵਰੀ (ਹਰਵਿੰਦਰ ਸਿੰਘ)- ਸੀ.ਪੀ.ਆਈ.(ਐਮ.) ਦੇ ਸੂਬਾ ਕਮੇਟੀ ਮੈਂਬਰ ਮਹਾਂ ਸਿੰਘ ਰੋੜੀ ਅਤੇ ਸਕੱਤਰੇਤ ਮੈਂਬਰ ਬਲਵੀਰ ਸਿੰਘ ਜਾਡਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਨਾਜਾਇਜ਼ ਮਾਈਨਿੰਗ, ਨਸ਼ਾ ਤਸਕਰੀ, ਲੱਕੜ ਮਾਫ਼ੀਆ ਿਖ਼ਲਾਫ਼ ...

ਪੂਰੀ ਖ਼ਬਰ »

ਐੱਸ. ਐੱਸ. ਪੀ ਵਲੋਂ ਵੈੱਲਫੇਅਰ ਮੀਟਿੰਗ ਦੌਰਾਨ ਮੁਲਾਜ਼ਮ ਸਨਮਾਨਿਤ

ਨਵਾਂਸ਼ਹਿਰ, 13 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਸ੍ਰੀਮਤੀ ਅਲਕਾ ਮੀਨਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਪੁਲਿਸ ਸਮੂਹ ਗਜ਼ਟਿਡ ਅਫ਼ਸਰਾਂ/ਮੁੱਖ ਥਾਣਾ ਅਫ਼ਸਰਾਂ, ਇੰਚਾਰਜ ਯੂਨਿਟਾਂ ਅਤੇ ਕਰਮਚਾਰੀਆਂ ਦੀ ਵੈੱਲਫੇਅਰ ਮੀਟਿੰਗ ਕੀਤੀ ...

ਪੂਰੀ ਖ਼ਬਰ »

ਜਾਡਲੀ ਦੇ ਚੇਅਰਮੈਨ ਬਣਨ 'ਤੇ ਆਗੂਆਂ 'ਚ ਖ਼ੁਸ਼ੀ ਦੀ ਲਹਿਰ

ਮਜਾਰੀ/ਸਾਹਿਬਾ 13 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਕਾਂਗਰਸ ਹਾਈ ਕਮਾਂਡ ਵਲੋਂ ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ਜਾਡਲੀ ਨੂੰ ਮਾਰਕੀਟ ਕਮੇਟੀ ਬਲਾਚੌਰ ਦਾ ਚੇਅਰਮੈਨ ਬਣਾਏ ਜਾਣ 'ਤੇ ਇਲਾਕੇ ਦੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਸਤੀਸ਼ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਲਡ ਬੰਦਗੀ ਨੇ ਬੈਂਚ ਰਖਵਾਏ

ਨਵਾਂਸ਼ਹਿਰ, 13 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ ਗੋਲਡ ਬੰਦਗੀ 321-ਡੀ ਵਲੋਂ ਸਮਾਜ ਸੇਵਾ ਦੇ ਕੰਮਾਂ ਨੰੂ ਅੱਗੇ ਤੋਰਦੇ ਹੋਏ ਪ੍ਰਧਾਨ ਪਾਲ ਸਿੰਘ ਸ਼ੀਰਾ ਦੀ ਅਗਵਾਈ ਵਿਚ ਮੁਹੱਲਾ ਵਾਲਮੀਕਿ ਵਿਖੇ ਬੈਠਣ ਵਾਸਤੇ ਸੀਮਿੰਟ ਨਾਲ ਤਿਆਰ ਕੀਤੇ ਬੈਂਚ ਰਖਵਾਏ ...

ਪੂਰੀ ਖ਼ਬਰ »

ਗੁਰੂ ਰਵਿਦਾਸ ਹਸਪਤਾਲ ਥਾਂਦੀਆਂ ਨੂੰ ਦੂਲੋ ਵਲੋਂ 10 ਲੱਖ ਦੇਣ ਦਾ ਐਲਾਨ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆਂ ਵਿਖੇ ਅੱਖਾਂ, ਹੱਡੀਆਂ ਅਤੇ ਜੋੜਾਂ ਦਾ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸ਼ਮਸ਼ੇਰ ...

ਪੂਰੀ ਖ਼ਬਰ »

ਨਵੇਂ ਦਾਖ਼ਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤੀ ਮੀਟਿੰਗ

ਨਵਾਂਸ਼ਹਿਰ, 13 ਫਰਵਰੀ (ਗੁਰਬਖਸ਼ ਸਿੰਘ ਮਹੇ)-ਨਵਾਂ ਦਾਖਲਾ ਵਧਾਉਣ ਲਈ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਮੂਹ ਬਲਾਕ ਮਾਸਟਰ ਟ੍ਰੇਨਰਜ਼ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਨੂੰ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ ਸ਼ੁਰੂ

ਰਾਹੋਂ, 13 ਫਰਵਰੀ (ਭਾਗੜਾ)- ਰਾਹੋਂ ਦੇ ਕਾਂਗਰਸੀ ਸਮਾਜ ਸੇਵਕ ਅਸ਼ਵਨੀ ਕੁਮਾਰ ਜੋਸ਼ੀ ਨੇ ਕਿਹਾ ਕਿ ਰਾਹੋਂ ਵਿਚ ਵੀਰਵਾਰ ਤੋਂ ਤੜਕੇ ਸ਼ਹਿਰ ਵਿਚ ਸ਼ਿਵਰਾਤਰੀ ਪ੍ਰਬੰਧਕ ਕਮੇਟੀ ਵਲੋਂ ਪ੍ਰਭਾਤ ਫੇਰੀਆਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਅਸ਼ਵਨੀ ਜੋਸ਼ੀ ਨੇ ...

ਪੂਰੀ ਖ਼ਬਰ »

ਭੋਲੇ ਸ਼ੰਕਰ ਕਲੱਬ ਵਲੋਂ ਮਹਾਸ਼ਿਵਰਾਤਰੀ ਉਤਸਵ 19 ਤੋਂ

ਨਵਾਂਸ਼ਹਿਰ, 13 ਫਰਵਰੀ (ਗੁਰਬਖਸ਼ ਸਿੰਘ ਮਹੇ)- ਭੋਲੇ ਸ਼ੰਕਰ ਵੈੱਲਫੇਅਰ ਕਲੱਬ ਐਮ.ਸੀ. ਰੋਡ ਨਵਾਂਸ਼ਹਿਰ ਵਲੋਂ 15ਵਾਂ ਮਹਾਸ਼ਿਵਰਾਤਰੀ ਉਤਸਵ 19 ਫਰਵਰੀ ਤੋਂ 21 ਫਰਵਰੀ ਤੱਕ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੰਕਰ ਭੰਡਾਰੀ ਅਤੇ ਰਮਨ ਬਾਲੀ ਨੇ ਦੱਸਿਆ ...

ਪੂਰੀ ਖ਼ਬਰ »

ਕੁੱਤਿਆਂ ਦੀਆਂ ਦੌੜਾਂ 'ਚ ਪਹਿਲਾ ਤੇ ਤੀਜਾ ਇਨਾਮ ਜਿੱਤਿਆ

ਜਾਡਲਾ, 13 ਫਰਵਰੀ (ਬੱਲੀ)- ਹਾਲ ਹੀ ਵਿਚ ਰਾਮਪੁਰਾ ਫੂਲ (ਬਠਿੰਡਾ) ਵਿਖੇ ਪਹਿਲਾ ਅਮਰੀਕਨ ਬੁਲੀ ਡਾਗ ਸ਼ੋਅ ਇੰਡੀਆ ਦੇ ਬੈਨਰ ਹੇਠ ਹੋਈ ਕੁੱਤਿਆਂ ਦੀ ਦੌੜ ਦੇ ਮੁਕਾਬਲੇ ਵਿਚ ਡਾਇਮੰਡ ਬੁਲਜ਼ ਗਰੁੱਪ ਵਲੋਂ ਦੌਲਤਪੁਰ ਦੇ ਕਰਨ ਸ਼ਰਮਾ ਪੁੱਤਰ ਹਰਮੇਸ਼ ਕੁਮਾਰ ਦੇ ਕੁੱਤੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

ਜਾਡਲਾ, 13 ਫਰਵਰੀ (ਬੱਲੀ)- ਲਾਗਲੇ ਪਿੰਡ ਕਿਸ਼ਨਪੁਰਾ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਦੀਵਾਨ ਵਿਚ ਭਾਈ ...

ਪੂਰੀ ਖ਼ਬਰ »

ਮਮਤਾ ਦਿਵਸ ਸਮਾਗਮ 'ਚ ਲੋਕਾਂ ਨੂੰ ਬਿਮਾਰੀਆਂ ਤੋਂ ਕੀਤਾ ਸਾਵਧਾਨ

ਬੰਗਾ, 13 ਫਰਵਰੀ (ਕਰਮ ਲਧਾਣਾ) - ਉਪ ਸਿਹਤ ਕੇਂਦਰ ਹੀਉਂ 'ਚ ਸਿਹਤ ਵਿਭਾਗ ਦੇ ਮਾਹਿਰ ਬੁਲਾਰਿਆਂ ਨੇ ਲੋਕਾਂ ਨੂੰ ਵੱਖ-ਵੱਖ ਖ਼ਤਰਨਾਕ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਤੋਂ ਬਚਣ ਲਈ ਸਾਵਧਾਨ ਕੀਤਾ | ਬੁਲਾਰਿਆਂ 'ਚ ਸ਼ਾਮਲ ਰਾਜ ਕੁਮਾਰ ...

ਪੂਰੀ ਖ਼ਬਰ »

'ਨਸ਼ਿਆਂ ਤੋਂ ਬਚੋ ਸਿੰਘ ਸਜੋ' ਦਾ ਪ੍ਰਚਾਰ ਕਰ ਰਿਹੈ ਅਮਨਦੀਪ ਸਿੰਘ ਖ਼ਾਲਸਾ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ) - ਭਾਰਤ 'ਚ ਨਸ਼ਿਆਂ ਖਿਲਾਫ 11 ਸਾਲਾਂ ਤੋਂ ਸਾਈਕਲ 'ਤੇ ਯਾਤਰਾ ਕਰ ਰਹੇ ਅਮਨਦੀਪ ਸਿੰਘ ਖਾਲਸਾ ਨੇ ਹੁਣ ਤੱਕ 26 ਸੂਬਿਆਂ 'ਚ 2 ਲੱਖ 40 ਹਜ਼ਾਰ ਕਿਲੋਮੀਟਰ ਸਾਈਕਲ ਚਲਾ ਕੇ ਗਿਨੀਜ਼ ਬੁਕ ਆਫ ਵਰਲਡ 'ਚ ਆਪਣਾ ਨਾਂਅ ਦਰਜ ਕੀਤਾ | ਕਰਨਾਟਕਾ ਦੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਰਾਹੋਂ, 13 ਫਰਵਰੀ (ਬਲਬੀਰ ਸਿੰਘ ਰੂਬੀ)- ਜ਼ਿਲ੍ਹਾ ਟ੍ਰੈਫ਼ਕ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਦੇ ਇੰਚਾਰਜ ਏ.ਐੱਸ.ਆਈ. ਹੁਸਨ ਲਾਲ ਵਲੋਂ ਹੈਪੀ ਮਾਡਲ ਹਾਈ ਸਕੂਲ ਰਾਹੋਂ ਵਿਖੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਤੇ ਟ੍ਰੈਫਿਕ ਨਿਯਮਾਂ ਦੀ ...

ਪੂਰੀ ਖ਼ਬਰ »

ਬਾਬਾ ਨੂਰੇਸ਼ਾਹ ਦੇ ਸਾਲਾਨਾ ਜੋੜ ਮੇਲੇ ਸਬੰਧੀ ਮੀਟਿੰਗ

ਔੜ, 13 ਫਰਵਰੀ (ਜਰਨੈਲ ਸਿੰਘ ਖ਼ੁਰਦ)- ਪਿੰਡ ਮੱਲ੍ਹਾਬੇਦੀਆਂ ਤੋਂ ਔੜ ਨੂੰ ਆਉਂਦੀ ਸੜਕ 'ਤੇ ਸਥਿਤ ਅਸਥਾਨ ਬਾਬਾ ਨੂਰੇਸ਼ਾਹ ਕਾਦਰੀ ਨੂੰ ਸਮਰਪਿਤ ਧਾਰਮਿਕ ਸਾਲਾਨਾ ਜੋੜ ਮੇਲਾ ਕਰਵਾਉਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ੇਖੂਪੁਰ ਸਕੂਲ ਵਿਖੇ ਐਨ. ਆਰ. ਆਈ. ਵਲੋਂ ਬੱਚਿਆਂ ਨੂੰ ਵਰਦੀਆਂ ਭੇਟ

ਮੁਕੰਦਪੁਰ, 13 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਪਿੰਡ ਸ਼ੇਖੂਪੁਰ ਦੇ ਸਰਕਾਰੀ ਮਿਡਲ ਸਕੂਲ ਵਿਖੇ ਐਨ. ਆਰ. ਆਈ. ਮੋਤੀ ਰਾਣਾ ਸਪੁੱਤਰ ਚਮਨ ਲਾਲ ਵਾਸੀ ਸ਼ੇਖੂਪੁਰ ਨੇ ਸਕੂਲ ਦੀ ਖੋ-ਖੋ ਟੀਮ ਦੇ ਖਿਡਾਰੀਆਂ ਨੂੰ 10 ਹਜ਼ਾਰ ਦੀਆਂ ਵਰਦੀਆਂ ਸਕੂਲ ਮੁਖੀ ਸਤਪਾਲ ਸਿੰਘ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਤੋਂ ਬਚਾਓ ਲਈ ਲੋਕਾਂ ਨੂੰ ਦਿੱਤੀ ਜਾਣਕਾਰੀ

ਬੰਗਾ, 13 ਫਰਵਰੀ (ਕਰਮ ਲਧਾਣਾ) - ਮੁੱਢਲਾ ਸਿਹਤ ਕੇਂਦਰ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਪਿੰਡ ਹੀਉਂ ਦੇ ਸਰਕਾਰੀ ਪ੍ਰਾਇਮਰੀ, ਮਿਡਲ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ 'ਚ ਬੱਚਿਆਂ, ਅਧਿਆਪਕਾਂ ਅਤੇ ਆਮ ਲੋਕਾਂ ਨੂੰ ਉਪ ਸਿਹਤ ਕੇਂਦਰ ਹੀਉਂ ਦੇ ...

ਪੂਰੀ ਖ਼ਬਰ »

ਸੰਧਵਾਂ 'ਚ ਮਸਤ ਬਾਬਾ ਗੇਂਦਾ ਭਗਤ ਦੀ ਯਾਦ 'ਚ ਧਾਰਮਿਕ ਸਮਾਗਮ

ਸੰਧਵਾਂ, 13 ਫਰਵਰੀ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਮਸਤ ਬਾਬਾ ਗੇਂਦਾ ਭਗਤ ਦੀ ਯਾਦ 'ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਰਬਾਰ ਦੇ ਗੱਦੀ ਨਸ਼ੀਨ ਸੰਤ ਹਾਕਮ ਦਾਸ ਦੀ ਰਹਿਨੁਮਾਈ ਹੇਠ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ 'ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਸਮਾਜ ਸੇਵੀ ਹਰਵਿੰਦਰ ਸਿੰਘ ਦਾ ਜੀ ਸਟਾਰ ਜਿੰਮ ਵਲੋਂ ਸਨਮਾਨ

ਬੰਗਾ, 13 ਫਰਵਰੀ (ਲਾਲੀ ਬੰਗਾ)-ਜੀ ਸਟਾਰ ਜਿੰਮ ਬੰਗਾ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਮੈਨੇਜਿੰਗ ਡਾਇਰੈਕਟਰ ਗੁਰਿੰਦਰਜੀਤ ਸਿੰਘ ਬਾਂਸਲ ਦੀ ਅਗਵਾਈ ਹੇਠ ਕਰਾਇਆ ਗਿਆ | ਸਮਾਗਮ ਦੌਰਾਨ ਯੂਥ ਆਗੂ ਤੇ ਸਮਾਜ ਸੇਵੀ ਹਰਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX