ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਫ਼ਤਹਿਗੜ੍ਹ ਸਾਹਿਬ

ਸੰਘਰਸ਼ ਕਮੇਟੀ ਨੇ ਮੰਗ-ਪੱਤਰ ਹਲਕਾ ਵਿਧਾਇਕ ਦੇ ਦਫ਼ਤਰ 'ਤੇ ਚਿਪਕਾਇਆ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਲੋਂ ਆਪਣੀਆਂ ਤਿੰਨ ਸਾਲਾਂ ਤੋਂ ਲਟਕਦੀਆਂ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਹਿਤ ਮੁੱਖ ਮੰਤਰੀ ਪੰਜਾਬ ਦੇ ਨਾਂਅ ਹਲਕੇ ਦੇ ਵਿਧਾਇਕਾਂ ਨੂੰ ਮੰਗ ਪੱਤਰ ਸੌਾਪਣ ਦਾ ਪੋ੍ਰਗਰਾਮ ਉਲੀਕਿਆ ਗਿਆ ਸੀ ਪਰ ਅੱਜ ਹਲਕਾ ਵਿਧਾਇਕ ਦੇ ਦਫ਼ਤਰ 'ਚ ਕਿਸੇ ਸਬੰਧਿਤ ਵਿਅਕਤੀ ਵਲੋਂ ਮੰਗ ਪੱਤਰ ਨਾ ਲਏ ਜਾਣ 'ਤੇ ਰੋਸ ਵਜੋਂ ਦਫ਼ਤਰ ਦੇ ਬਾਹਰ ਆਪਣਾ ਮੰਗ ਪੱਤਰ ਚਿਪਕਾ ਦਿੱਤਾ ਗਿਆ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਚੀਮਾ, ਸੁਖਵਿੰਦਰ ਸਿੰਘ ਚਾਹਲ ਅਤੇ ਹਰਵਿੰਦਰ ਰੌਣੀ ਨੇ ਦੱਸਿਆ ਕਿ ਪਿਛਲੀ ਅਕਾਲੀ ਭਾਜਪਾ ਗੱਠਜੋੜ ਸਰਕਾਰ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਨੂੰ ਸਮਾਂਬੱਧ ਨਿਪਟਾਰਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਸੰਘਰਸ਼ ਕਮੇਟੀ ਨਾਲ ਵਾਅਦਾ ਕੀਤਾ ਸੀ ਪਰ ਤਿੰਨ ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਬਕਾਇਆ ਹਨ | ਜਥੇਬੰਦੀ ਵਲੋਂ ਮੰਗਾਂ ਸਬੰਧੀ ਆਪਣੀ ਆਵਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੱਕ ਪਹੁੰਚਾਉਣ ਲਈ ਹਲਕਾ ਵਿਧਾਇਕਾਂ ਰਾਹੀਂ ਮੰਗ ਪੱਤਰ ਸੌਾਪੇ ਜਾਣੇ ਸਨ | ਅੱਜ ਜਦੋਂ ਉਹ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਉਲੀਕੇ ਪੋ੍ਰਗਰਾਮ ਅਨੁਸਾਰ ਮੰਗ ਪੱਤਰ ਦੇਣ ਲਈ ਉਨ੍ਹਾਂ ਦੇ ਦਫ਼ਤਰ ਪਹੁੰਚੇ ਪਰ ਉੱਥੇ ਉਨ੍ਹਾਂ ਤੋਂ ਕਿਸੇ ਨੇ ਮੰਗ ਪੱਤਰ ਨਹੀਂ ਲਿਆ ਜਿਸ ਕਰਕੇ ਰੋਸ ਵਜੋਂ ਉਨ੍ਹਾਂ ਆਪਣਾ ਮੰਗ ਪੱਤਰ ਵਿਧਾਇਕ ਦੇ ਦਫ਼ਤਰ ਦੇ ਬਾਹਰ ਚਿਪਕਾ ਦਿੱਤਾ |
ਉਨ੍ਹਾਂ ਇਹ ਵੀ ਦੱਸਿਆ ਕਿ ਸੰਘਰਸ਼ ਕਮੇਟੀ ਵਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 24 ਫਰਵਰੀ ਨੂੰ 6 ਫੇਸ ਮੁਹਾਲੀ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਪੋ੍ਰਗਰਾਮ ਵੀ ਉਲੀਕਿਆ ਗਿਆ ਹੈ | ਇਸ ਮੌਕੇ 'ਤੇ ਜਸਪਾਲ ਸਿੰਘ ਗਡਹੇੜਾ, ਆਸ਼ੂਤੋਸ ਧੀਮਾਨ, ਬਲਤੇਜ ਸਿੰਘ, ਸਲਾਮਦੀਨ, ਸੁਖਦਰਸ਼ਨ ਸਿੰਘ, ਹਰਜੀਤ ਸਿੰਘ, ਪ੍ਰਗਟ ਸਿੰਘ, ਕੁਲਦੀਪ ਸਿੰਘ ਰਾਈਏਵਾਲ, ਹਰਪ੍ਰੀਤ ਸਿੰਘ ਬਾਲਪੁਰ, ਮੇਜਰ ਸਿੰਘ ਟੌਹੜਾ, ਚੰਦ ਸਿੰਘ ਟੌਹੜਾ ਤੇ ਹੋਰ ਆਗੂ ਵੀ ਹਾਜ਼ਰ ਸਨ |

ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਮੂਹਰੇ ਰੈਲੀ

ਫ਼ਤਹਿਗੜ੍ਹ ਸਾਹਿਬ, 13 ਫ਼ਰਵਰੀ (ਬਲਜਿੰਦਰ ਸਿੰਘ)-ਪੰਚਾਇਤ ਰਾਜ ਪੈਨਸ਼ਨਰ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਅੱਜ ਡੀ.ਸੀ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਪੈਨਸ਼ਨਰਾਂ ਵਲੋਂ ਸੂਬਾ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੇ ਮੁਖੀ ਨੈਸ਼ਨਲ ਸਕਾਲਰਸ਼ਿਪ ਪੋਰਟਲ 'ਤੇ 17 ਤੱਕ ਰੀ-ਰਜਿਸਟ੍ਰੇਸ਼ਨ ਕਰਵਾਉਣ-ਅਵਤਾਰ ਸਿੰਘ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਨੋਡਲ ਅਫ਼ਸਰ ਵਜ਼ੀਫ਼ਾ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਤਹਿਗੜ੍ਹ ਸਾਹਿਬ ਅਵਤਾਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਪੱਤਰ ਨੰਬਰ 7/1-2020 ਵਜ਼ੀਫ਼ਾ (2) 202054778 ਮਿਤੀ 11-2-2020 ਰਾਹੀਂ ਨੈਸ਼ਨਲ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਲੜਕੀ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਮੰਡੀ ਗੋਬਿੰਦਗੜ੍ਹ, 13 ਫਰਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਜੀ.ਟੀ. ਰੋਡ ਖੰਨਾ ਸਾਈਡ ਸਥਿਤ ਐਲ.ਆਈ.ਸੀ. ਦੇ ਦਫ਼ਤਰ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਹੇਠਾਂ ਆ ਕੇ ਸਕੂਟਰੀ 'ਤੇ ਸਵਾਰ ਇਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਜਦਕਿ ਇਸੇ ਸਕੂਟਰੀ ਦੇ ਪਿੱਛੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਬਰਾਮਦ ਹੋਣ 'ਤੇ 2 ਗਿ੍ਫ਼ਤਾਰ

ਬਸੀ ਪਠਾਣਾਂ, 13 ਫਰਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)-ਸਥਾਨਕ ਪੁਲਿਸ ਨੇ ਮੰਗਤ ਰਾਮ ਉਰਫ਼ ਗੱਗੂ ਅਤੇ ਗੁਰਦੇਵ ਸਿੰਘ ਵਾਸੀਆਨ ਦਫੇੜਾ ਦੇ ਕਬਜ਼ੇ 'ਚੋਂ 5 ਨਸ਼ੀਲੇ ਟੀਕੇ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...

ਪੂਰੀ ਖ਼ਬਰ »

5 ਪਿੰਡਾਂ ਦੇ ਲੋਕਾਂ ਵਲੋਂ ਡੀ.ਸੀ. ਦਫ਼ਤਰ ਮੁਹਾਲੀ ਨੂੰ ਘੇਰਨ ਦਾ ਐਲਾਨ

ਨੰਦਪੁਰ ਕਲੌੜ, 13 ਫਰਵਰੀ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਨੰਦਪੁਰ, ਕਲੌੜ, ਮੈਣ ਮਾਜਰੀ, ਕੱਜਲ ਮਾਜਰਾ, ਸ਼ੇਰਗੜ੍ਹ ਬਾੜਾ ਆਦਿ ਪਿੰਡਾਂ ਦੇ ਲੋਕ ਖਰੜ ਸ਼ਹਿਰ ਦੇ ਗੰਦੇ ਪਾਣੀ ਕਾਰਨ ਬਹੁਤ ਪ੍ਰੇਸ਼ਾਨ ਹਨ | ਇਲਾਕੇ ਦੇ ਲੋਕਾਂ ਨੇ ਮਨਜੀਤ ਸਿੰਘ ਸਰਪੰਚ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਟੈਸਟ ਅੱਜ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਰਕਾਰੀ ਨੌਕਰੀਆਂ ਲਈ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ | ਇਸ ਕੋਚਿੰਗ ਲਈ ਯੋਗ ਪ੍ਰਾਰਥੀਆਂ ਦੀ ਸ਼ਨਾਖ਼ਤ ਲਈ 14 ਫਰਵਰੀ ਨੂੰ ...

ਪੂਰੀ ਖ਼ਬਰ »

ਗ: ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਜੋਤੀ ਸਰੂਪ ਸਾਹਿਬ ਵਿਖੇ ਸਮਾਗਮ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਰਾਜਿੰਦਰ ਸਿੰਘ)-ਅੱਜ ਫੱਗਣ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਮਨਾਇਆ ਗਿਆ | ਸੰਗਤਾਂ ਦਾ ਅੰਮਿ੍ਤ ਵੇਲੇ ਤੋਂ ਹੀ ਆਉਣਾ ਸ਼ੁਰੂ ਹੋ ਗਿਆ ਸੀ ...

ਪੂਰੀ ਖ਼ਬਰ »

ਡੇਰਾ ਬਾਬਾ ਬੁੱਧ ਦਾਸ ਵਿਖੇ ਸਮਾਗਮ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਰਾਜਿੰਦਰ ਸਿੰਘ)-ਸਾਨੰੂ ਆਪਣੀ ਨੇਕ ਕਮਾਈ 'ਚੋਂ ਦਸਵੰਧ ਕੱਢ ਕੇ ਲੋਕ ਭਲਾਈ ਕੰਮਾਂ 'ਚ ਲਗਾਉਣਾ ਚਾਹੀਦਾ ਹੈ | ਇਹ ਗੱਲ ਡੇਰੇ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਡੇਰਾ ਬਾਬਾ ਬੁੱਧ ਦਾਸ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਤੰਦਾਬੱਧਾ ਵਿਖੇ ਕਰਵਾਇਆ ਸਮਾਗਮ

ਅਮਲੋਹ, 13 ਫਰਵਰੀ (ਪੱਤਰ ਪ੍ਰੇਰਕ)-ਉਪ ਮੰਡਲ ਦਫ਼ਤਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਸਰਬੱਤ ਦੇ ਭਲੇ ਲਈ 66 ਕੇ.ਵੀ. ਗਰਿੱਡ ਸਬ ਸਟੇਸ਼ਨ ਤੰਦਾਬੱਧਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਅੱਜ ਸ੍ਰੀ ਅਖੰਡ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਲੋਂ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦਾ ਦੌਰਾ

ਖਮਾਣੋਂ, 13 ਫਰਵਰੀ (ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਵਲੋਂ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦਾ ਦੌਰਾ ਕੀਤਾ ਗਿਆ ਅਤੇ ਸਕੂਲ ਦਾ ਨਿਰੀਖਣ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਬੋਰਡ ਦੀਆਂ ਸਮੂਹ ਜਮਾਤਾਂ ਦੇ ...

ਪੂਰੀ ਖ਼ਬਰ »

ਆੜ੍ਹਤੀਆਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ-ਵਧਵਾ

ਬਸੀ ਪਠਾਣਾਂ, 13 ਫਰਵਰੀ (ਐਚ.ਐਸ. ਗੌਤਮ, ਰੁਪਾਲ)-ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਬਸੀ ਪਠਾਣਾਂ ਸ਼ਾਖਾ ਦੇ ਨਵ-ਨਿਯੁਕਤ ਪ੍ਰਧਾਨ ਰਾਜ ਕੁਮਾਰ ਵਧਵਾ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਸਨਮਾਨਿਤ ਕੀਤੇ ਜਾਣ ਦੀ ਲੜੀ ਅਧੀਨ ਅੱਜ ਡਾਇਰੈਕਟਰ ਸੇਵਾ ਸਿੰਘ, ਸੁਰਿੰਦਰ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ

ਨੋਗਾਵਾਂ, 13 ਫਰਵਰੀ (ਰਵਿੰਦਰ ਮੌਦਗਿਲ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਹਾਜ਼ਰ ਮੈਂਬਰਾਂ ਵਲੋਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਸਰਕਾਰੀ ਕਾਲਜ ਚੁੰਨ੍ਹੀ ਵਿਖੇ ਕੌਮੀ ਸੇਵਾ ਯੋਜਨਾ ਦਾ ਇਕ ਰੋਜਾ ਕੈਂਪ

ਚੁੰਨ੍ਹੀ, 13 ਫਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਦੇ ਵਲੰਟੀਅਰਾਂ ਵਲੋਂ ਪ੍ਰੋਗਰਾਮ ਅਫ਼ਸਰ ਡਾ. ਗੀਤ ਲਾਂਬਾ ਅਤੇ ਡਾ. ਦਵਿੰਦਰ ਸਿੰਘ ਦੀ ਦੇਖ-ਰੇਖ ਹੇਠ ਇਕ ਰੋਜ਼ਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਵੰਡੇ ਮਹੀਨਾਵਾਰ ਰਾਸ਼ੀ ਦੇ ਚੈੱਕ

ਖਮਾਣੋਂ, 13 ਫਰਵਰੀ (ਜੋਗਿੰਦਰ ਪਾਲ)- ਸਰਬੱਤ ਦਾ ਭਲਾ ਟਰੱਸਟ ਦੇ ਕੌਮੀ ਚੇਅਰਮੈਨ ਐਸ.ਪੀ. ਸਿੰਘ ਓਬਰਾਏ ਵਲੋਂ ਮਨੱੁਖਤਾ ਦੇ ਭਲੇ ਦੇ ਚਲਾਏ ਜਾ ਰਹੇ ਕਾਰਜਾਂ ਅਧੀਨ ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਵਿਖੇ ਸਰਬੱਤ ਦਾ ਭਲਾ ਸੰਸਥਾ ਖਮਾਣੋਂ ਦੀ ਇੰਚਾਰਜ ਐਡਵੋਕੇਟ ...

ਪੂਰੀ ਖ਼ਬਰ »

ਲੋਕ-ਗਾਇਕ ਹਰਭਜਨ ਜੱਲੋਵਾਲ ਦਾ ਗੀਤ 'ਧੀਆਂ' ਜਾਰੀ

ਨੰਦਪੁਰ ਕਲੌੜ, 13 ਫਰਵਰੀ (ਜਰਨੈਲ ਸਿੰਘ ਧੁੰਦਾ)-ਬੀਤੇ ਦਿਨੀਂ ਪੂਰੇ ਦੇਸ਼ 'ਚ ਧੀਆਂ ਨੂੰ ਸਮਰਪਿਤ 'ਰਾਸ਼ਟਰੀ ਬਾਲੜੀ ਦਿਵਸ' ਮਨਾਇਆ ਗਿਆ | ਇਸ ਮੌਕੇ ਸਿਮਰਨਜੀਤ ਕੌਰ ਦੀ ਪੇਸ਼ਕਸ਼ ਹੇਠ, ਲੋਕ ਗਾਇਕ ਹਰਭਜਨ ਸਿੰਘ ਜੱਲੋਵਾਲ ਦਾ ਪੰਜਾਬੀ ਗੀਤ 'ਧੀਆਂ' ਜਾਰੀ ਕੀਤਾ ਗਿਆ | ...

ਪੂਰੀ ਖ਼ਬਰ »

ਏਕ ਆਸ ਸੁਸਾਇਟੀ ਨੇ ਲੋੜਵੰਦ ਪਰਿਵਾਰ ਨੂੰ ਸੌ ਾਪਿਆ ਰਾਸ਼ਨ ਕਾਰਡ

ਨੰਦਪੁਰ ਕਲੌੜ, 13 ਫਰਵਰੀ (ਜਰਨੈਲ ਸਿੰਘ ਧੁੰਦਾ)-ਏਕ ਆਸ ਸੁਸਾਇਟੀ, ਪਿੰਡ ਖੇੜੀ ਬੀਰ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ 'ਲਖਪ੍ਰੀਤ ਕੌਰ ਯਾਦਗਾਰ ਸਕੀਮ ਤਹਿਤ' ਪਿੰਡ ਮੁੱਲਾਂਪੁਰ ਦੇ ਵਾਸੀ ਜਸਵੰਤ ਸਿੰਘ ਤੇ ਉਸ ਦੀ ਬਿਰਧ ਮਾਂ ਨੂੰ ਏਕ ਆਸ ਵਲੋਂ ਚਲਦੇ 'ਗੁਰੂ ...

ਪੂਰੀ ਖ਼ਬਰ »

ਜੇ.ਐਲ.ਜੀ. ਸਕੀਮ ਤਹਿਤ 400 ਦੇ ਕਰੀਬ ਔਰਤਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਖਮਾਣੋਂ, 13 ਫਰਵਰੀ (ਜੋਗਿੰਦਰ ਪਾਲ)-ਸਹਿਕਾਰੀ ਬੈਂਕ ਬਰਾਂਚ ਖਮਾਣੋਂ ਦੇ ਮੈਨੇਜਰ ਰਾਜਵਿੰਦਰ ਸਿੰਘ ਭੰਗੂ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਪੰਜਾਬ ਦੇ ਸਹਿਕਾਰਤਾ ਵਿਭਾਗ ਵਲੋਂ ਪੇਂਡੂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਸ਼ੁਰੂ ਕੀਤੀ ਜੇ.ਐਲ.ਜੀ. (ਜੁਆਇੰਟ ਲੈਵਲਟੀ ...

ਪੂਰੀ ਖ਼ਬਰ »

8 ਗਰਾਮ ਸਮੈਕ ਬਰਾਮਦ

ਪਟਿਆਲਾ, 13 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 8 ਗਰਾਮ ਸਮੈਕ ਸਮੇਤ ਕਾਬੂ ਕਰਕੇ ਉਸ ਦੇ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗਿਆਨ ਸਿੰਘ ਅਨੁਸਾਰ ਜਦੋਂ ਪੁਲਿਸ ਪਾਰਟੀ ਗਸ਼ਤ ...

ਪੂਰੀ ਖ਼ਬਰ »

ਨਟਾਸ ਵਲੋਂ ਥੇੜ੍ਹੀ ਵਿਖੇ 'ਚੇਤਨਾ ਨਾਟਕ ਮੇਲਾ'

ਪਟਿਆਲਾ, 13 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਨੈਸ਼ਨਲ ਥੀਏਟਰ ਆਰਟਸ ਸੁਸਾਇਟੀ (ਨਟਾਸ) ਪ੍ਰਾਣ ਸਭਰਵਾਲ ਅਤੇ ਸੁਨੀਤਾ ਸਭਰਵਾਲ ਵਲੋਂ ਥੀਏਟਰ ਵਿਕਾਸ ਮਿਸ਼ਨ ਤਹਿਤ ਆਰੰਭੀ 'ਗਣਤੰਤਰ ਜਾਗਰੂਕਤਾ ਥੀਏਟਰ ਮੁਹਿੰਮ' ਤਹਿਤ ਸਾਹਿਬ ਨਗਰ ਥੇੜ੍ਹੀ ਸਥਿਤ 2 ਜੁੜਵੇਂ ਸਰਕਾਰੀ ...

ਪੂਰੀ ਖ਼ਬਰ »

ਵਾਰਡ ਨੂੰ -7 ਅਤੇ 8 ਦੇ ਵਾਸੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ

ਬਸੀ ਪਠਾਣਾਂ, 13 ਫਰਵਰੀ (ਗੁਰਬਚਨ ਸਿੰਘ ਰੁਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਹੈਪੀ, ਰਜਨੀਸ਼ ਸ਼ਰਮਾ, ਸੁਖਪਾਲ ਸਿੰਘ, ਰਾਹੁਲ ਕੁਮਾਰ ਅਤੇ ਇੰਦਰਜੀਤ ਸਿੰਘ ਆਦਿ ਨੇ ਐਸ.ਡੀ.ਐਮ. ਪਵਿੱਤਰ ਸਿੰਘ ਦੇ ਨਾਂਅ ਦਿੱਤੇ ਗਏ ਇਕ ਪੱਤਰ 'ਚ ਉਨ੍ਹਾਂ ਦਾ ਧਿਆਨ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 13 ਫਰਵਰੀ (ਬਲਜਿੰਦਰ ਸਿੰਘ)-ਕੈਮਿਸਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਇਕ ਜ਼ਰੂਰੀ ਮੀਟਿੰਗ ਅੱਜ ਸਥਾਨਕ ਅਮਲੋਹ ਰੋਡ ਸਥਿਤ ਹੈਪੀ ਮੈਡੀਕਲ ਵਿਚ ਪ੍ਰਧਾਨ ਅਵਤਾਰ ਸਿੰਘ ਕੁੰਭ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਦਵਾਈਆਂ ...

ਪੂਰੀ ਖ਼ਬਰ »

ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਖ਼ਾਨਪੁਰ ਜੀ.ਟੀ. ਰੋਡ 'ਤੇ ਇਕ ਟਿੱਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਫੇਟ ਮਾਰਨ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਦੀ ਖ਼ਬਰ ਹੈ | ਥਾਣਾ ਸਰਹਿੰਦ ਵਲੋਂ ਮਿ੍ਤਕ ਦੇ ਪਿਤਾ ਦੇ ਬਿਆਨ 'ਤੇ ...

ਪੂਰੀ ਖ਼ਬਰ »

ਪ੍ਰੀਖਿਆਵਾਂ ਦੇ ਡਰ ਅਤੇ ਚਿੰਤਾ ਤੋਂ ਮੁਕਤ ਕਰਨ ਲਈ ਸਮਾਗਮ ਦਾ ਆਗਾਜ਼

ਮੰਡੀ ਗੋਬਿੰਦਗੜ੍ਹ, 13 ਫਰਵਰੀ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਡਰ ਅਤੇ ਚਿੰਤਾ ਤੋਂ ਮੁਕਤ ਕਰਨ ਲਈ ਇਕ ਖ਼ਾਸ ਸਮਾਗਮ ਦਾ ਆਗਾਜ਼ ਸਕੂਲ ਪਿ੍ੰਸੀਪਲ ਸੰਦੀਪ ...

ਪੂਰੀ ਖ਼ਬਰ »

'ਅੰਤਰਰਾਸ਼ਟਰੀ ਡਾਕੂਮੈਂਟਰੀ' 'ਚ ਪੰਜਾਬ ਦਾ ਕਰਵਾਇਆ ਪਹਿਲਾ ਪ੍ਰੀਮੀਅਰ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ 'ਗੁਰੂ ਨਾਨਕ ਦੇਵ ਜੀ, ਸਿੱਖ ਧਰਮ ਦੇ ਸੰਸਥਾਪਕ, ਫ਼ਿਲਾਸਫ਼ੀ ਅਤੇ ਸਿੱਖਿਆਵਾਂ' ਵਿਸ਼ੇ 'ਤੇ ਬਣੀ ਇਕ ਅੰਤਰਰਾਸ਼ਟਰੀ ਡਾਕੂਮੈਂਟਰੀ ਦਾ ...

ਪੂਰੀ ਖ਼ਬਰ »

ਫੂਡ ਸੇਫ਼ਟੀ ਅਫ਼ਸਰ ਨੇ ਛਾਪੇਮਾਰੀ ਦੌਰਾਨ ਦੁਕਾਨਾਂ ਤੋਂ ਭਰੇ ਨਮੂਨੇ

ਅਮਲੋਹ, 13 ਫਰਵਰੀ (ਪੱਤਰ ਪ੍ਰੇਰਕ)-ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਬਣਾਈ ਰੱਖਣ ਤੇ ਮਿਲਾਵਟ ਖੋਰਾਂ ਵਿਰੁੱਧ ਕਾਰਵਾਈ ਕਰਨ ਦੇ ਉਦੇਸ਼ ਨਾਲ ਅੱਜ ਫੂਡ ਸੇਫ਼ਟੀ ਅਫ਼ਸਰ ਗੌਰਵ ਕੁਮਾਰ ਦੀ ਅਗਵਾਈ ਵਿਚ ਟੀਮ ਨੇ ਬਲਾਕ ਅਮਲੋਹ ਦੇ ਪਿੰਡ ਸ਼ਮਸਪੁਰ ਵਿਖੇ ਕਰਿਆਨਾ ਅਤੇ ...

ਪੂਰੀ ਖ਼ਬਰ »

ਪ੍ਰੋ. ਬਡੰੂਗਰ ਨੇ ਢਾਡੀ ਜਥਿਆਂ ਨੂੰ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਬਲਜਿੰਦਰ ਸਿੰਘ)-ਫੱਗਣ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਦੇ ਚਰਨਾਂ 'ਚ ਆਪਣੀ ...

ਪੂਰੀ ਖ਼ਬਰ »

ਡੇਰਾ ਬਾਬਾ ਬੁੱਧ ਦਾਸ ਵਿਖੇ ਸਮਾਗਮ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਰਾਜਿੰਦਰ ਸਿੰਘ)-ਸਾਨੰੂ ਆਪਣੀ ਨੇਕ ਕਮਾਈ 'ਚੋਂ ਦਸਵੰਧ ਕੱਢ ਕੇ ਲੋਕ ਭਲਾਈ ਕੰਮਾਂ 'ਚ ਲਗਾਉਣਾ ਚਾਹੀਦਾ ਹੈ | ਇਹ ਗੱਲ ਡੇਰੇ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਡੇਰਾ ਬਾਬਾ ਬੁੱਧ ਦਾਸ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਤੰਦਾਬੱਧਾ ਵਿਖੇ ਕਰਵਾਇਆ ਸਮਾਗਮ

ਅਮਲੋਹ, 13 ਫਰਵਰੀ (ਪੱਤਰ ਪ੍ਰੇਰਕ)-ਉਪ ਮੰਡਲ ਦਫ਼ਤਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਸਰਬੱਤ ਦੇ ਭਲੇ ਲਈ 66 ਕੇ.ਵੀ. ਗਰਿੱਡ ਸਬ ਸਟੇਸ਼ਨ ਤੰਦਾਬੱਧਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਅੱਜ ਸ੍ਰੀ ਅਖੰਡ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਲੋਂ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦਾ ਦੌਰਾ

ਖਮਾਣੋਂ, 13 ਫਰਵਰੀ (ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਵਲੋਂ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦਾ ਦੌਰਾ ਕੀਤਾ ਗਿਆ ਅਤੇ ਸਕੂਲ ਦਾ ਨਿਰੀਖਣ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਬੋਰਡ ਦੀਆਂ ਸਮੂਹ ਜਮਾਤਾਂ ਦੇ ...

ਪੂਰੀ ਖ਼ਬਰ »

ਆੜ੍ਹਤੀਆਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ-ਵਧਵਾ

ਬਸੀ ਪਠਾਣਾਂ, 13 ਫਰਵਰੀ (ਐਚ.ਐਸ. ਗੌਤਮ, ਰੁਪਾਲ)-ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਬਸੀ ਪਠਾਣਾਂ ਸ਼ਾਖਾ ਦੇ ਨਵ-ਨਿਯੁਕਤ ਪ੍ਰਧਾਨ ਰਾਜ ਕੁਮਾਰ ਵਧਵਾ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਸਨਮਾਨਿਤ ਕੀਤੇ ਜਾਣ ਦੀ ਲੜੀ ਅਧੀਨ ਅੱਜ ਡਾਇਰੈਕਟਰ ਸੇਵਾ ਸਿੰਘ, ਸੁਰਿੰਦਰ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ

ਨੋਗਾਵਾਂ, 13 ਫਰਵਰੀ (ਰਵਿੰਦਰ ਮੌਦਗਿਲ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਹਾਜ਼ਰ ਮੈਂਬਰਾਂ ਵਲੋਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਸਰਕਾਰੀ ਕਾਲਜ ਚੁੰਨ੍ਹੀ ਵਿਖੇ ਕੌਮੀ ਸੇਵਾ ਯੋਜਨਾ ਦਾ ਇਕ ਰੋਜਾ ਕੈਂਪ

ਚੁੰਨ੍ਹੀ, 13 ਫਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਦੇ ਵਲੰਟੀਅਰਾਂ ਵਲੋਂ ਪ੍ਰੋਗਰਾਮ ਅਫ਼ਸਰ ਡਾ. ਗੀਤ ਲਾਂਬਾ ਅਤੇ ਡਾ. ਦਵਿੰਦਰ ਸਿੰਘ ਦੀ ਦੇਖ-ਰੇਖ ਹੇਠ ਇਕ ਰੋਜ਼ਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਵੰਡੇ ਮਹੀਨਾਵਾਰ ਰਾਸ਼ੀ ਦੇ ਚੈੱਕ

ਖਮਾਣੋਂ, 13 ਫਰਵਰੀ (ਜੋਗਿੰਦਰ ਪਾਲ)- ਸਰਬੱਤ ਦਾ ਭਲਾ ਟਰੱਸਟ ਦੇ ਕੌਮੀ ਚੇਅਰਮੈਨ ਐਸ.ਪੀ. ਸਿੰਘ ਓਬਰਾਏ ਵਲੋਂ ਮਨੱੁਖਤਾ ਦੇ ਭਲੇ ਦੇ ਚਲਾਏ ਜਾ ਰਹੇ ਕਾਰਜਾਂ ਅਧੀਨ ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਵਿਖੇ ਸਰਬੱਤ ਦਾ ਭਲਾ ਸੰਸਥਾ ਖਮਾਣੋਂ ਦੀ ਇੰਚਾਰਜ ਐਡਵੋਕੇਟ ...

ਪੂਰੀ ਖ਼ਬਰ »

ਲੋਕ-ਗਾਇਕ ਹਰਭਜਨ ਜੱਲੋਵਾਲ ਦਾ ਗੀਤ 'ਧੀਆਂ' ਜਾਰੀ

ਨੰਦਪੁਰ ਕਲੌੜ, 13 ਫਰਵਰੀ (ਜਰਨੈਲ ਸਿੰਘ ਧੁੰਦਾ)-ਬੀਤੇ ਦਿਨੀਂ ਪੂਰੇ ਦੇਸ਼ 'ਚ ਧੀਆਂ ਨੂੰ ਸਮਰਪਿਤ 'ਰਾਸ਼ਟਰੀ ਬਾਲੜੀ ਦਿਵਸ' ਮਨਾਇਆ ਗਿਆ | ਇਸ ਮੌਕੇ ਸਿਮਰਨਜੀਤ ਕੌਰ ਦੀ ਪੇਸ਼ਕਸ਼ ਹੇਠ, ਲੋਕ ਗਾਇਕ ਹਰਭਜਨ ਸਿੰਘ ਜੱਲੋਵਾਲ ਦਾ ਪੰਜਾਬੀ ਗੀਤ 'ਧੀਆਂ' ਜਾਰੀ ਕੀਤਾ ਗਿਆ | ...

ਪੂਰੀ ਖ਼ਬਰ »

ਏਕ ਆਸ ਸੁਸਾਇਟੀ ਨੇ ਲੋੜਵੰਦ ਪਰਿਵਾਰ ਨੂੰ ਸੌ ਾਪਿਆ ਰਾਸ਼ਨ ਕਾਰਡ

ਨੰਦਪੁਰ ਕਲੌੜ, 13 ਫਰਵਰੀ (ਜਰਨੈਲ ਸਿੰਘ ਧੁੰਦਾ)-ਏਕ ਆਸ ਸੁਸਾਇਟੀ, ਪਿੰਡ ਖੇੜੀ ਬੀਰ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ 'ਲਖਪ੍ਰੀਤ ਕੌਰ ਯਾਦਗਾਰ ਸਕੀਮ ਤਹਿਤ' ਪਿੰਡ ਮੁੱਲਾਂਪੁਰ ਦੇ ਵਾਸੀ ਜਸਵੰਤ ਸਿੰਘ ਤੇ ਉਸ ਦੀ ਬਿਰਧ ਮਾਂ ਨੂੰ ਏਕ ਆਸ ਵਲੋਂ ਚਲਦੇ 'ਗੁਰੂ ...

ਪੂਰੀ ਖ਼ਬਰ »

ਜੇ.ਐਲ.ਜੀ. ਸਕੀਮ ਤਹਿਤ 400 ਦੇ ਕਰੀਬ ਔਰਤਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਖਮਾਣੋਂ, 13 ਫਰਵਰੀ (ਜੋਗਿੰਦਰ ਪਾਲ)-ਸਹਿਕਾਰੀ ਬੈਂਕ ਬਰਾਂਚ ਖਮਾਣੋਂ ਦੇ ਮੈਨੇਜਰ ਰਾਜਵਿੰਦਰ ਸਿੰਘ ਭੰਗੂ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਪੰਜਾਬ ਦੇ ਸਹਿਕਾਰਤਾ ਵਿਭਾਗ ਵਲੋਂ ਪੇਂਡੂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਸ਼ੁਰੂ ਕੀਤੀ ਜੇ.ਐਲ.ਜੀ. (ਜੁਆਇੰਟ ਲੈਵਲਟੀ ...

ਪੂਰੀ ਖ਼ਬਰ »

ਟਿੱਪਰ ਨੇ ਇੱਕ ਨੂੰ ਦਰੜਿਆ- ਮੌਤ

ਪਟਿਆਲਾ,13 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਭਾਦਸੋਂ ਰੋਡ 'ਤੇ ਸਥਿਤ ਪਿੰਡ ਸਿੱਧੂਵਾਲ ਕੋਲ ਟਿੱਪਰ ਨਾਲ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਨੂੰ ਗੰਭੀਰ ਸੱਟਾਂ ਲੱਗੀਆਂ | ਮਿ੍ਤਕ ਦੀ ਪਹਿਚਾਣ ਸੁਰਿੰਦਰਪਾਲ ਸਿੰਘ ਵਾਸੀ ਰਣਜੀਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਣਪਛਾਤੇ ਵਿਅਕਤੀ ਦੀ ਮੌਤ

ਮੰਡੀ ਗੋਬਿੰਦਗੜ੍ਹ, 13 ਫਰਵਰੀ (ਮੁਕੇਸ਼ ਘਈ)-ਬੀਤੀ ਰਾਤ ਸਥਾਨਕ ਅਮਲੋਹ ਰੋਡ 'ਤੇ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਦੇ ਮੁਤਾਬਿਕ ਬੀਤੀ ਰਾਤ ਸਟੇਟ ਬੈਂਕ ਆਫ਼ ਇੰਡੀਆ ਦੇ ਸਾਹਮਣੇ ਕਿਸੇ ਅਣਪਛਾਤੇ ਵਾਹਨ ਦੇ ਲਪੇਟ 'ਚ ਆਉਣ ਕਾਰਨ ਇਕ ...

ਪੂਰੀ ਖ਼ਬਰ »

ਅਕਾਲੀ ਦਲ ਦੇ ਰੋਸ ਧਰਨੇ ਦੀਆਂ ਤਿਆਰੀਆਂ ਸਬੰਧੀ ਭੱਟੀ ਵਲੋਂ ਵਰਕਰਾਂ ਨਾਲ ਮੀਟਿੰਗਾਂ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਿਖ਼ਲਾਫ਼ 21 ਮਾਰਚ 2020 ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ਾਲ ਰੋਸ ਧਰਨਾ ਲਗਾਇਆ ਜਾਵੇਗਾ, ਜਿਸ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦਾ ਦੌਰਾ

ਅਮਲੋਹ, 13 ਜਨਵਰੀ (ਪੱਤਰ ਪ੍ਰੇਰਕ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਤਹਿਤ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਫ਼ਤਹਿਗੜ੍ਹ ਸਾਹਿਬ ਅਵਤਾਰ ਸਿੰਘ ਵਲੋਂ ਬਲਾਕ ਅਮਲੋਹ ਦੇ ਵੱਖ-ਵੱਖ ...

ਪੂਰੀ ਖ਼ਬਰ »

ਸਿਲਾਈ ਸਿਖਲਾਈ ਹਾਸਲ ਕਰਨ 'ਤੇ ਸਰਟੀਫਿਕੇਟ ਵੰਡੇ

ਖਮਾਣੋਂ, 13 ਫਰਵਰੀ (ਮਨਮੋਹਣ ਸਿੰਘ ਕਲੇਰ)-ਸੇਵਾ ਭਾਰਤੀ ਖਮਾਣੋਂ ਵਲੋਂ ਔਰਤਾਂ ਲਈ ਦੁਰਗਾ ਮੰਦਰ ਖਮਾਣੋਂ ਵਿਖੇ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਚਲਾਇਆ ਜਾ ਰਿਹਾ ਹੈ | ਸੰਸਥਾ ਵਲੋਂ ਸਾਦੇ ਸਮਾਗਮ ਦੌਰਾਨ ਸਿਖਲਾਈ ਹਾਸਲ ਕਰ ਚੁੱਕੀਆਂ ਔਰਤਾਂ ਨੂੰ ਸਰਟੀਫਿਕੇਟ ਵੰਡੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਖਮਾਣੋਂ ਵਿਖੇ ਧਾਰਮਿਕ ਸਮਾਗਮ

ਖਮਾਣੋਂ, 13 ਫ਼ਰਵਰੀ (ਜੋਗਿੰਦਰ ਪਾਲ) -ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਦਿਲਬਾਰਾ ਸਿੰਘ ਨੇ ਦੱਸਿਆ ਕਿ ਚੱਲ ਰਹੀ ਲੜੀ ਦੇ 36ਵੇਂ ਅਖੰਡ ਪਾਠ ...

ਪੂਰੀ ਖ਼ਬਰ »

ਜਟਾਣਾ ਨੀਵਾਂ 'ਚ ਭੰਡਾਰਾ ਤੇ ਕੁਸ਼ਤੀ ਦੰਗਲ ਦਾ ਪੋਸਟਰ ਕੀਤਾ ਜਾਰੀ

ਜਟਾਣਾ ਉੱਚਾ, 13 ਫਰਵਰੀ (ਮਨਮੋਹਣ ਸਿੰਘ ਕਲੇਰ)-ਡੇਰਾ ਬਾਬਾ ਮਸਤ ਰਾਮ ਜਟਾਣਾ ਨੀਵਾਂ ਵਿਖੇ ਵਿਸ਼ਾਲ ਭੰਡਾਰਾ ਅਤੇ ਕੁਸ਼ਤੀ ਦੰਗਲ 22 ਫਰਵਰੀ ਦਿਨ ਸਨਿਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਦੇ ਪ੍ਰਚਾਰ ਹਿਤ ਪੋਸਟਰ ਗੱਦੀ ਨਸ਼ੀਨ ਬਾਬਾ ਸਵਰਣ ਦਾਸ ਵਲੋਂ ਜਾਰੀ ਕੀਤਾ ...

ਪੂਰੀ ਖ਼ਬਰ »

ਇੰਡੀਅਨ ਏਅਰ ਫੋਰਸ ਯੂਨਿਟ ਅੰਬਾਲਾ ਕੈਂਪ ਵਲੋਂ ਭਰਤੀ ਸਬੰਧੀ ਜਾਗਰੂਕਤਾ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਬਲਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾਂ (ਲੜਕੇ) 'ਚ ਵਿੰਗ ਕਮਾਂਡਰ ਮਨੋਜ ਮੈਨਨ ਇੰਡੀਅਨ ਏਅਰ ਫੋਰਸ ਯੂਨਿਟ ਅੰਬਾਲਾ ਵਲੋਂ ਵਿਦਿਆਰਥੀਆਂ ਨੂੰ ਇੰਡੀਅਨ ਏਅਰ ਫੋਰਸ 'ਚ ਭਰਤੀ ਹੋਣ ਸਬੰਧੀ ਪ੍ਰੇਰਿਤ ਕੀਤਾ ਗਿਆ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ 'ਪਲੂਸ਼ਨ ਕਾ ਸਲੂਸ਼ਨ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ 'ਆਪਣੀ ਖੇਤੀ ਫਾਊਾਡੇਸ਼ਨ' ਵਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਵਾਤਾਵਰਨ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ 'ਪਲੂ ਸ਼ਨ ਕਾ ਸਲੂਸ਼ਨ' ...

ਪੂਰੀ ਖ਼ਬਰ »

ਮਹੀਨਾਵਾਰ ਕੈਂਪ 'ਚ 70 ਵਿਅਕਤੀਆਂ ਵਲੋਂ ਖ਼ੂਨਦਾਨ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਬਲਜਿੰਦਰ ਸਿੰਘ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਵਲੋਂ ਅੱਜ ਸੰਗਰਾਂਦ ਦੇ ਸ਼ੁੱਭ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਗਰ ਕੌਾਸਲ ਦੇ ਪ੍ਰਧਾਨ ਸ਼ੇਰ ਸਿੰਘ ਦੀ ਰਹਿਨੁਮਾਈ ਹੇਠ 109ਵਾਂ ...

ਪੂਰੀ ਖ਼ਬਰ »

ਲੋਕਾਂ ਨੇ ਕੰਮ ਕਰਨ ਵਾਲੀ ਪਾਰਟੀ ਨੂੰ ਮੁੜ ਸੱਤਾ 'ਚ ਲਿਆਂਦਾ-ਢਿੱਲੋਂ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਮਨਪ੍ਰੀਤ ਸਿੰਘ)- ਦਿੱਲੀ ਦੀ ਰਾਜਧਾਨੀ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਨੇ ਹੋਰਨਾਂ ਸੂਬਿਆਂ ਦੇ ਵਰਕਰਾਂ ਦੇ ਮਨੋਬਲ ਨੂੰ ਵਧਾਇਆ ਹੈ, ਜਿਸ ਨੇ ਪੱਕਾ ਕਰ ਦਿੱਤਾ ਹੈ ਕਿ ਲੋਕ ਕੰਮ ਕਰਨ ਵਾਲੀ ਪਾਰਟੀ ਨਾਲ ਜੁੜਦੇ ਹਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX