ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਦਿੱਲੀ ਚੋਣ ਨਤੀਜਿਆਂ ਦਾ ਪੰਜਾਬ ਦੀ ਸਿਆਸਤ 'ਤੇ ਕੋਈ ਅਸਰ ਨਹੀਂ ਪਵੇਗਾ- ਸੁਖਬੀਰ

ਬਟਾਲਾ, 13 ਫਰਵਰੀ (ਕਾਹਲੋਂ)-ਦਿੱਲੀ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਦਾ ਪੰਜਾਬ ਦੀ ਸਿਆਸਤ 'ਤੇ ਕੋੲਾੀ ਅਸਰ ਨਹੀਂ ਪਵੇਗਾ, ਸਗੋਂ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਰਿਕਾਰਡਤੋੜ ਸੀਟਾਂ ਜਿੱਤ ਕੇ ਸਰਕਾਰ ਬਣਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੋਂ ਨਜ਼ਦੀਕੀ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਵਿਖੇ ਇਕ ਸਮਾਗਮ 'ਚ ਸ਼ਾਮਲ ਹੋਣ ਪਹੁੰਚੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੱਕ ਵਿਚ ਲੋਕ ਹਵਾ ਚੱਲ ਰਹੀ ਹੈ ਤੇ ਲੋਕ ਕੈਪਟਨ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ 2022 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਪੱਤਰਕਾਰਾਂ ਵਲੋਂ ਟਕਸਾਲੀਆਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਕਿਹਾ ਕਿ ਜੇਕਰ ਉਹ ਪਾਰਟੀ ਦੀ ਸੋਚ ਤੇ ਨੀਤੀਆਂ ਨੂੰ ਮੰਨਦੇ ਹਨ ਤਾਂ ਉਨ੍ਹਾਂ ਲਈ ਦਰਵਾਜ਼ੇ ਖੁੱਲੇ ਹਨ | ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਘੱਟੋ-ਘੱਟ 111 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗਾ | ਇਸ ਮੌਕੇ ਹਲਕਾ ਵਿਧਾਇਕ ਬਟਾਲਾ ਲਖਬੀਰ ਸਿੰਘ ਲੋਧੀਨੰਗਲ, ਸਾ: ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ, ਸਾ: ਚੇਅਰਮੈਨ ਰਵੀਕਰਨ ਸਿੰਘ ਕਾਹਲੋਂ, ਸੁਖਬੀਰ ਸਿੰਘ ਵਾਹਲਾ, ਤਰਲੋਕ ਸਿੰਘ ਬਾਠ, ਅਮਰਿੰਦਰ ਸਿੰਘ ਅੰਮੂ ਚੀਮਾ, ਰਮਨਦੀਪ ਸਿੰਘ ਸੰਧੂ, ਗੁਰਜੀਤ ਸਿੰਘ ਬਿਜਲੀਵਾਲ, ਐਡਵੋਕੇਟ ਲੋਕਦੀਪ ਸਿੰਘ, ਬਲਬੀਰ ਸਿੰਘ ਬਿੱਟੂ, ਗੁਰਇਕਬਾਲ ਸਿੰਘ ਬਿੱਲਾ ਮਾਹਲ, ਮੰਗਲ ਸਿੰਘ ਬਟਾਲਾ, ਪਲਵਿੰਦਰ ਸਿੰਘ ਲੰਬਰਦਾਰ, ਕੁਲਵੰਤ ਸਿੰਘ ਚੀਮਾ, ਨਰਿੰਦਰ ਸਿੰਘ ਸੇਖਵਾਂ, ਲਖਵਿੰਦਰ ਸਿੰਘ ਘੁੰਮਣ, ਬਲਦੇਵ ਸਿੰਘ ਸੇਖਵਾਂ, ਸੱਜਣ ਸਿੰਘ ਬੱਜੂਮਾਨ, ਸੁਖਵਿੰਦਰ ਸਿੰਘ ਅਗਵਾਨ, ਰਾਜਨਬੀਰ ਸਿੰਘ ਘੁਮਾਣ, ਇੰਦਰਜੀਤ ਸਿੰਘ ਰੰਧਾਵਾ ਆਦਿ ਹਾਜ਼ਰ ਸਨ |

ਸਮਾਜ 'ਚ ਵਧ ਰਹੀਆਂ ਕੁਰੀਤੀਆਂ ਦੇ ਖ਼ਾਤਮੇ ਲਈ ਨੌਜਵਾਨ ਵਰਗ ਪਹਿਲ ਕਦਮੀ ਕਰੇ-ਐਡਵੋਕੇਟ ਭਾਟੀਆ

ਬਟਾਲਾ, 13 ਫਰਵਰੀ (ਕਾਹਲੋਂ)-ਅੱਜ ਸਾਡੇ ਸਮਾਜ 'ਚ ਵਧ ਰਹੀਆਂ ਕੁਰੀਤੀਆਂ ਦੇ ਖ਼ਾਤਮੇ ਲਈ ਹਰ ਇਕ ਜਥੇਬੰਦੀ ਤੇ ਖ਼ਾਸ ਕਰਕੇ ਨੌਜਵਾਨ ਵਰਗ ਨੂੰ ਪਹਿਲ ਕਦਮੀ ਕਰਨੀ ਚਾਹੀਦੀ ਹੈ, ਕਿਉਂਕਿ ਸਾਡੇ ਦੇਸ਼ ਦਾ ਭਵਿੱਖ ਅਜੋਕੀ ਨੌਜਵਾਨ ਪੀੜੀ 'ਤੇ ਨਿਰਭਰ ਕਰਦਾ ਹੈ | ਇਸ ਲਈ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਵਿਅਕਤੀ ਗਿ੍ਫ਼ਤਾਰ

ਦੀਨਾਨਗਰ, 13 ਫਰਵਰੀ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਥਾਣੇ ਦੇ ਐਸ.ਐੱਚ.ਓ ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ...

ਪੂਰੀ ਖ਼ਬਰ »

ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਵਾਲਿਆਂ ਦੇ ਬਰਸੀ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਬਟਾਲਾ, 13 ਫਰਵਰੀ (ਕਾਹਲੋਂ)-ਸੰਤ ਬਾਬਾ ਮੋਹਨ ਸਿੰਘ ਜੀ ਨਾਮਧਾਰੀ ਭਾਗੋਵਾਲ ਵਾਲਿਆਂ ਦੀ 46ਵੀਂ ਬਰਸੀ ਦੇ ਸਮਾਗਮਾਂ ਦੇ ਸਬੰਧ 'ਚ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਜੀ ਭਾਗੋਵਾਲ ਵਿਖੇ 11 ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਕੀਤਾ ਗਿਆ | ਆਰੰਭ ਕੀਤੇ ਗਏ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਯੂਥ ਵਿੰਗ ਘਰ-ਘਰ ਜਾ ਕੇ ਨੌਜਵਾਨਾਂ ਨੂੰ ਲਾਮਬੱਧ ਕਰੇਗਾ : ਬਿਜਲੀਵਾਲ

ਬਟਾਲਾ, 13 ਫਰਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੀ ਹੋਰ ਮਜ਼ਬੂਤੀ ਲਈ ਯੂਥ ਵਿੰਗ ਘਰ-ਘਰ ਜਾ ਕੇ ਨੌਜਵਾਨ ਵਰਗ ਨੂੰ ਪਾਰਟੀ ਲਈ ਲਾਮਬੱਧ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਬਿਜਲੀਵਾਲ ਨੇ ...

ਪੂਰੀ ਖ਼ਬਰ »

ਮਾਮਲਾ ਗੰਨਾ ਅਦਾਇਗੀ ਸਬੰਧੀ ਹੋ ਰਹੀ ਖੱਜਲ ਖ਼ੁਆਰੀ ਦਾ ਦਾਣਾ ਮੰਡੀ 'ਚ ਕਿਸਾਨਾਂ ਵਲੋਂ ਮਿੱਲ ਪ੍ਰਬੰਧਕਾਾ ਿਖ਼ਲਾਫ਼ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 13 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਗੰਨੇ ਦੀ ਅਦਾਇਗੀ ਨੂੰ ਲੈ ਕੇ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀ ਕੀਤੀ ਜਾ ਰਹੀ ਖੱਜਲ ਖ਼ੁਆਰੀ ਦਾ ਮਾਮਲਾ ਨਵਾਂ ਨਹੀਂ ਸਗੋਂ ਕਈ ਸਾਲ ਪੁਰਾਣਾ ਚੱਲਦਾ ਆ ਰਿਹਾ ਹੈ | ਪਰ ਆਰਥਿਕ ਤੰਗੀਆਂ ਨਾਲ ਜੂਝ ਰਹੇ ...

ਪੂਰੀ ਖ਼ਬਰ »

ਵੁੱਡ ਸਟਾਕ ਪਬਲਿਕ ਸਕੂਲ 'ਚ 12ਵੀਂ ਜਮਾਤ ਨੂੰ ਵਿਦਾਇਗੀ ਪਾਰਟੀ

ਬਟਾਲਾ, 13 ਫਰਵਰੀ (ਕਾਹਲੋਂ)-ਵੁੱਡ ਸਟਾਕ ਪਬਲਿਕ ਸਕੂਲ ਬਟਾਲਾ 'ਚ ਪਿ੍ੰਸੀ: ਸ੍ਰੀਮਤੀ ਐਨਸੀ ਦੀ ਰਹਿਨੁਮਾਈ ਹੇਠ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸਮਾਗਮ 'ਚ ਮੱੁਖ ਮਹਿਮਾਨ ਵਜੋਂ ਸਕੂਲ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ ਸ਼ਾਮਿਲ ...

ਪੂਰੀ ਖ਼ਬਰ »

ਟਰੈਕਟਰ ਦੀ ਬੈਟਰੀ ਚੋਰੀ ਕਰਨ ਵਾਲੇ ਦੋਸ਼ੀ ਿਖ਼ਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 13 ਫਰਵਰੀ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਬੱਬੇਹਾਲੀ ਵਾਸੀ ਗੁਰਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਨੇ ਅੱਡਾ ਬੱਬੇਹਾਲੀ ਵਿਖੇ ਲੱਕੜ ਦਾ ਆਰਾ ਲਗਾਇਆ ਹੋਇਆ ਹੈ ਕਿ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਕਾਦੀਆਂ, 13 ਫਰਵਰੀ (ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ)-ਟੈਕਨੀਕਲ ਸਰਵਿਸਜ਼ ਯੂਨੀਅਨ ਮੰਡਲ ਕਾਦੀਆਂ ਦੇ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਪਾਵਰਕਾਮ ਮੰਡਲ ਦਫ਼ਤਰ ਕਾਦੀਆਂ ਵਿਖੇ ਮੰਡਲ ਪ੍ਰਧਾਨ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ | ਰੋਸ ਰੈਲੀ ...

ਪੂਰੀ ਖ਼ਬਰ »

ਕੋਟਲੀ ਸੂਰਤ ਮੱਲ੍ਹੀ ਤੇ ਉਦੋਵਾਲੀ ਖੁਰਦ 'ਚੋਂ ਬਿਜਲੀ ਟਰਾਂਸਫਾਰਮਰਾਂ ਦਾ ਤੇਲ ਚੋਰੀ

ਕੋਟਲੀ ਸੂਰਤ ਮੱਲ੍ਹੀ, 13 ਫਰਵਰੀ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡਾਂ 'ਚ ਬਿਜਲੀ ਦੇ ਟਰਾਂਸਫਾਰਮਰਾਂ 'ਚੋਂ ਲਗਾਤਾਰ ਤੇਲ ਚੋਰੀ ਹੋਣ ਕਰਕੇ ਕਿਸਾਨਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੀਤੀ ਰਾਤ ਕੋਟਲੀ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੈਵੀ ਕਲੇਰ ਨੇ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ਕੀਤਾ ਪੂਰਾ

ਗੁਰਦਾਸਪੁਰ, 13 ਫਰਵਰੀ (ਆਰਿਫ਼)-ਪਿਛਲੇ ਕਰੀਬ 9 ਸਾਲਾਂ ਤੋਂ ਆਸਟ੍ਰੇਲੀਆ, ਕੈਨੇਡਾ ਤੇ ਯੂ.ਕੇ. ਦੇ ਸਟੱਡੀ ਵੀਜ਼ਿਆਂ ਸਬੰਧੀ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਪੰਜਾਬ ਦੇ ਸਭ ਤੋਂ ਤਜਰਬੇਕਾਰ ਵੀਜ਼ਾ ਮਾਹਿਰ ਗੈਵੀ ਕਲੇਰ ਨੇ 2020 ਦੇ ਫਰਵਰੀ ਇਨਟੇਕ 'ਚ ਆਸਟ੍ਰੇਲੀਆ ...

ਪੂਰੀ ਖ਼ਬਰ »

ਸਕੂਲਾਂ 'ਚ ਚੌਕੀਦਾਰ ਨਾ ਹੋਣ ਕਾਰਨ ਆਏ ਦਿਨ ਹੋ ਰਹੀਆਂ ਚੋਰੀਆਂ

ਪੁਰਾਣਾ ਸ਼ਾਲਾ, 13 ਫਰਵਰੀ (ਅਸ਼ੋਕ ਸ਼ਰਮਾ)-ਬੇਟ ਖੇਤਰ ਦੇ ਕਾਫ਼ੀ ਸਕੂਲਾਂ 'ਚ ਚੌਕੀਦਾਰ ਨਾ ਹੋਣ ਕਾਰਨ ਆਏ ਦਿਨ ਹੋ ਰਹੀਆਂ ਚੋਰੀਆਂ ਨੂੰ ਲੈ ਕੇ ਲੋਕਾਂ ਤੇ ਅਧਿਆਪਕਾਂ 'ਚ ਸਿੱਖਿਆ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਵਾਲਿਆਂ ਦੇ ਸਕੈੱਚ ਜਾਰੀ

ਧਾਰੀਵਾਲ, 13 ਫਰਵਰੀ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਡਡਵਾਂ ਰੋਡ 'ਤੇ ਚੱਲੀ ਗੋਲੀ ਦੌਰਾਨ ਸ਼ਿਵ ਸੈਨਾ ਹਿੰਦੋਸਤਾਨ ਉੱਤਰੀ ਭਾਰਤ ਯੂਥ ਵਿੰਗ ਪ੍ਰਧਾਨ ਹਨੀ ਮਹਾਜਨ ਦੇ ਜ਼ਖ਼ਮੀ ਕੀਤੇ ਜਾਣ ਤੇ ਅਸ਼ੋਕ ਕੁਮਾਰ ਦੀ ਮੌਤ ਦੇ ਮਾਮਲੇ ਦੀ ਤਫਤੀਸ਼ ਨੂੰ ਅੱਗੇ ਵਧਾਉਂਦਿਆਂ ...

ਪੂਰੀ ਖ਼ਬਰ »

2022 'ਚ ਮੁੜ ਬਣੇਗੀ ਕਾਂਗਰਸ ਦੀ ਸਰਕਾਰ- ਕਾਂਗਰਸੀ ਆਗੂ

ਡੇਰਾ ਬਾਬਾ ਨਾਨਕ, 13 ਫਰਵਰੀ (ਵਿਜੇ ਸ਼ਰਮਾ)-ਪੰਜਾਬ ਕਾਂਗਰਸ ਦੇ ਨੌਜਵਾਨ ਆਗੂ ਮੁਨੀਸ਼ ਮਹਾਜਨ, ਰਜੇਸ਼ ਕੁਮਾਰ ਬਿੱਟਾ ਤੇ ਰਤਨ ਪਾਲ ਮੈਨੇਜਰ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੀ ...

ਪੂਰੀ ਖ਼ਬਰ »

ਅਕਾਲੀ ਦਲ ਦੀਆਂ ਰੈਲੀਆਂ ਕੈਪਟਨ ਸਰਕਾਰ ਦੀਆਂ ਜੜਾਂ ਹਿਲਾਉਣਗੀਆਂ- ਬਾਠ

ਘੁਮਾਣ, 13 ਫਰਵਰੀ (ਬੰਮਰਾਹ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦੀਆਂ ਕੀਤੀਆਂ ਜਾ ਰਹੀਆਂ ਰੈਲੀਆਂ ਕਾਂਗਰਸ ਦੀ ਕੈਪਟਨ ਸਰਕਾਰ ਦੀਆਂ ਜੜਾਂ ਹਿਲਾ ਦੇਣਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਮੇਲਾ ਮਹਾਂਸ਼ਿਵਰਾਤਰੀ ਸਬੰਧੀ ਪ੍ਰਾਚੀਨ ਸ਼ਿਵ ਮੰਦਿਰ 'ਚ ਜੰਗੀ ਪੱਧਰ 'ਤੇ ਚੱਲ ਰਹੇ ਹਨ ਪ੍ਰਬੰਧ- ਖੁੱਲਰ

ਕਲਾਨੌਰ, 13 ਫਰਵਰੀ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਪ੍ਰਾਚੀਨ ਸ਼ਿਵ ਮੰਦਿਰ 'ਚ ਸ਼ਿਵ ਭਗਤਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 21 ਤੇ 22 ਫਰਵਰੀ ਨੂੰ ਮਨਾਏ ਜਾ ਰਹੇ ਮੇਲਾ ਮਹਾਂਸ਼ਿਵਰਾਤਰੀ ਦੇ ਸਬੰਧ 'ਚ ਜੰਗੀ ਪੱਧਰ 'ਤੇ ਤਿਆਰੀਆਂ ਚੱਲ ਰਹੀਆਂ ਹਨ | ਸ਼ਿਵਾਲਾ ...

ਪੂਰੀ ਖ਼ਬਰ »

ਸ਼ਹੀਦ ਮਨਿੰਦਰ ਸਿੰਘ ਦਾ ਸ਼ਰਧਾਂਜਲੀ ਸਮਾਗਮ ਅੱਜ

ਦੀਨਾਨਗਰ, 13 ਫਰਵਰੀ (ਸੰਧੂ/ਸੋਢੀ/ਸ਼ਰਮਾ)-ਜੰਮੂ ਕਸ਼ਮੀਰ ਦੀ ਅਮਨ ਸ਼ਾਾਤੀ ਲਈ ਦੇਸ਼ ਦੇ ਸੈਂਕੜੇ ਸੈਨਿਕਾਂ ਨੇ ਦੁਸ਼ਮਣਾਂ ਦੇ ਨਾਪਾਕ ਇਰਾਦਿਆਂ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਿਆ ਹੈ | ...

ਪੂਰੀ ਖ਼ਬਰ »

ਸਰਪੰਚ ਮੇਜਰ ਸਿੰਘ ਢਿੱਲੋਂ ਵਲੋਂ ਸਕੂਲ ਨੂੰ ਐਲ.ਈ.ਡੀ. ਭੇਟ

ਵਡਾਲਾ ਬਾਂਗਰ, 13 ਫਰਵਰੀ (ਭੁੰਬਲੀ)-ਇਸ ਇਲਾਕੇ ਦੇ ਨਾਮਵਰ ਪਿੰਡ ਮੁਸਤਰਾਪੁਰ ਦੇ ਸਰਪੰਚ ਮੇਜਰ ਸਿੰਘ ਢਿੱਲੋਂ ਵਲੋਂ ਆਪਣੇ ਕੋਲੋਂ ਸ.ਮਿ. ਸਕੂਲ ਮੁਸਤਰਾਪੁਰ ਦੇ ਬੱਚਿਆਂ ਦੇ ਚੰਗੇ ਭਵਿੱਖ ਤੇ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਨੂੰ ਐਲ.ਈ.ਡੀ. ਦਾਨ ਕੀਤੀ ਗਈ | ...

ਪੂਰੀ ਖ਼ਬਰ »

ਲਾਭਪਾਤਰੀ ਯੋਜਨਾਵਾਂ ਦਾ ਲਾਭ ਘਰ-ਘਰ ਪਹੁੰਚਾਇਆ ਜਾ ਰਿਹੈ- ਕਾਲਾਂਵਾਲੀ

ਡੇਰਾ ਬਾਬਾ ਨਾਨਕ, 13 ਫਰਵਰੀ (ਵਿਜੇ ਸ਼ਰਮਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਨਾ ਕੇਵਲ ਇਮਾਨਦਾਰੀ ਤੇ ਬਿਨਾਂ ਪੱਖਪਾਤ ਅਮਲ 'ਚ ਲਿਆਂਦਾ ਹੈ, ਸਗੋਂ ਸਰਕਾਰ ਵਲੋਂ ਸ਼ੁਰੂ ...

ਪੂਰੀ ਖ਼ਬਰ »

ਸਰਪੰਚ ਦਲੀਪ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਫਤਹਿਗੜ੍ਹ ਚੂੜੀਆਂ, 13 ਫਰਵਰੀ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ ਦਲ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੇ ਪੀ.ਏ. ਮਨਦੀਪ ਸਿੰਘ ਪਿ੍ੰਸ ਦੇ ਦਾਦਾ ਤੇ ਪ੍ਰਭਜੀਤ ਸਿੰਘ ਲਾਡੀ, ਬਲਵਿੰਦਰ ਸਿੰਘ ਆਸਟੇ੍ਰਲੀਆ, ਬਲਜੀਤ ਸਿੰਘ, ਜਗਜੀਤ ਸਿੰਘ ...

ਪੂਰੀ ਖ਼ਬਰ »

ਔਜੀ ਹੱਬ ਨਿਰੰਤਰ ਲਗਵਾ ਰਿਹਾ ਹੈ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ

ਗੁਰਦਾਸਪੁਰ, 13 ਫਰਵਰੀ (ਆਰਿਫ਼)-ਔਜੀ ਹੱਬ ਇਮੀਗਰੇਸ਼ਨ ਗੁਰਦਾਸਪੁਰ ਨੇ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਵੀਜ਼ਾ ਪ੍ਰਾਪਤ ਵਿਦਿਆਰਥੀ ਸਾਹਿਲਦੀਪ ਸਿੰਘ ਬੱਲ ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ 2018 'ਚ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ ਵਾਲਾ ਭਗੌੜਾ ਗਿ੍ਫ਼ਤਾਰ

ਗੁਰਦਾਸਪੁਰ, 13 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਇਕ ਵਿਅਕਤੀ ਨੰੂ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਉਸ ਿਖ਼ਲਾਫ਼ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਿੱਬੜ ਦੇ ਐਸ.ਐਚ.ਓ.ਜਬਰਜੀਤ ...

ਪੂਰੀ ਖ਼ਬਰ »

ਦਿੱਲੀ ਚੋਣ ਨਤੀਜਿਆਂ ਨੇ ਨਵੀਂ ਸਿਆਸਤ ਨੂੰ ਜਨਮ ਦਿੱਤਾ-ਪਿ੍ੰਸੀਪਲ ਹਰਬੰਸ ਸਿੰਘ

ਬਟਾਲਾ, 13 ਫਰਵਰੀ (ਕਾਹਲੋਂ)-ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਬਟਾਲਾ ਦੀ ਵਿਸ਼ੇਸ਼ ਮੀਟਿੰਗ ਸੇਵਾ ਮੁਕਤ ਪਿ੍ੰਸੀਪਲ ਹਰਬੰਸ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਹਾਜ਼ਰ ਬੁੱਧੀਜੀਵੀਆਂ ਤੇ ਪਿ੍ੰਸੀਪਲ ਹਰਬੰਸ ਸਿੰਘ ਨੇ ਦਿੱਲੀ ਵਿਚ ਆਮ ਆਦਮੀ ਦੀ ਪਾਰਟੀ ਦੀ ...

ਪੂਰੀ ਖ਼ਬਰ »

ਐੱਸ.ਐੱਨ. ਕਾਲਜ ਦੇ ਖੇਡ ਸਟੇਡੀਅਮ 'ਚ ਖਿਡਾਰੀਆਂ ਦੀ ਚੋਣ

ਕਾਦੀਆਂ, 13 ਫਰਵਰੀ (ਗੁਰਪ੍ਰੀਤ ਸਿੰਘ)-ਐੱਸ.ਐੱਨ. ਕਾਲਜ ਕਾਦੀਆਂ ਦੇ ਖੇਡ ਸਟੇਡੀਅਮ 'ਚ ਖਿਡਾਰੀਆਂ ਦੀ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਹਾਈ ਸਕੂਲ ਭਾਮ ਦੇ ਹੈੱਡ ਮਾ. ਹਰਜਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਖੇਡ ਵਿਭਾਗ ਵਲੋਂ ਕਾਦੀਆਂ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਕਿਸਾਨ ਵਿਰੋਧੀ ਬਜਟ ਦੀਆਂ ਸਾੜੀਆਂ ਕਾਪੀਆਂ

ਗੁਰਦਾਸਪੁਰ, 13 ਫਰਵਰੀ (ਆਰਿਫ਼)-ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ, ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਪੰਜਾਬ, ਕੁੱਲ ਹਿੰਦ ਕਿਸਾਨ ਸਭਾ ਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਵਰਕਰਾਂ ਵਲੋਂ ਗੁਰੂ ਨਾਨਕ ...

ਪੂਰੀ ਖ਼ਬਰ »

ਮਲਕਪੁਰ ਵਿਖੇ ਸਾਲਾਨਾ ਸਮਾਗਮਾਂ ਦੀ ਸ਼ੁਰੂਆਤ ਮੌਕੇ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪੁੱਜੇ

ਬਟਾਲਾ, 13 ਫਰਵਰੀ (ਕਾਹਲੋਂ)-ਨਜ਼ਦੀਕੀ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਵਿਖੇ ਹਰੇਕ ਸਾਲ ਦੀ ਤਰ੍ਹਾਂ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲੇ ਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲਿਆਂ ਦੀ ਮਿੱਠੀ ਯਾਦ 'ਚ ਹੋਣ ਵਾਲੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਝੂਠ ਬੋਲ ਕੇ ਸੱਤਾ ਕੀਤੀ ਹਾਸਲ-ਬਲਦੇਵ ਸਿੰਘ ਸਿਰਸਾ

ਦੀਨਾਨਗਰ 13 ਫਰਵਰੀ (ਸੰਧੂ/ਸੋਢੀ/ਸ਼ਰਮਾ)-ਸ਼ੂਗਰ ਮਿੱਲ ਪਨਿਆੜ ਵਿਖੇ ਕਿਸਾਨਾਂ ਦੀ ਗੰਨੇ ਦੀ ਫ਼ਸਲ ਦੀ ਅਦਾਇਗੀ ਕੀਤੇ ਜਾਣ ਦੀ ਮੰਗ ਨੂੰ ਲੈ ਕੇ 10 ਫਰਵਰੀ ਤੋਂ ਆਰੰਭ ਹੋਇਆ | ਕਿਸਾਨਾਂ ਦਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ | ਲੋਕ ਭਲਾਈ ਇਨਸਾਫ਼ ਭਲਾਈ ਸੁਸਾਇਟੀ ...

ਪੂਰੀ ਖ਼ਬਰ »

ਗਲੋਬਲ ਮਾਈਗਰੇਸ਼ਨ ਨੇ 5 ਦਿਨਾਂ 'ਚ ਆਸਟ੍ਰੇਲੀਆ ਦਾ ਟੂਰਿਸਟ ਵੀਜ਼ਾ ਲਗਵਾਇਆ

ਗੁਰਦਾਸਪੁਰ, 13 ਫਰਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਬਟਾਲਾ ਰੋਡ ਸਥਿਤ ਗਲੋਬਲ ਮਾਈਗਰੇਸ਼ਨ ਵਲੋਂ ਇਕ ਨੌਜਵਾਨ ਤੇ ਉਸ ਦੀ ਪਤਨੀ ਦਾ ਸਿਰਫ਼ 5 ਦਿਨਾਂ ਵਿਚ ਟੂਰਿਸਟ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ ਤੇ ਇਮੀਗਰੇਸ਼ਨ ਐਡਵੋਕੇਟ ਗਗਨ ...

ਪੂਰੀ ਖ਼ਬਰ »

ਫੂਡ ਸਪਲਾਈ ਦਫ਼ਤਰ ਘੁਮਾਣ ਵਿਖੇ ਇੰਸਪੈਕਟਰ ਨਾ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ

ਘੁਮਾਣ, 13 ਫਰਵਰੀ (ਬੰਮਰਾਹ)-ਘੁਮਾਣ ਨੂੰ ਤਕਰੀਬਨ 45 ਪਿੰਡਾਂ ਦਾ ਕੇਂਦਰ ਮੰਨਿਆ ਜਾਂਦਾ ਹੈ | ਘੁਮਾਣ ਵਿਖੇ ਲੰਬੇ ਸਮੇਂ ਤੋਂ ਫੂਡ ਸਪਲਾਈ ਦਾ ਦਫ਼ਤਰ ਚੱਲ ਰਿਹਾ ਹੈ, ਪਰ ਝੋਨੇ ਦੇ ਸੀਜ਼ਨ ਤੋਂ ਹੁਣ ਤੱਕ ਇਸ ਦਫ਼ਤਰ ਵਿਚ ਇੰਸਪੈਕਟਰ ਨਾ ਹੋਣ ਕਾਰਨ ਲੋਕਾਂ ਦੀ ...

ਪੂਰੀ ਖ਼ਬਰ »

ਗਾਇਕਾ ਲਾਚੀ ਬਾਵਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਗੁਰਦਾਸਪੁਰ, 13 ਫਰਵਰੀ (ਆਰਿਫ਼)-ਪੰਜਾਬੀ ਗਾਇਕਾ ਗੁਰਮੀਤ ਬਾਵਾ ਦੀ ਧੀ ਤੇ ਲੋਕ ਗਾਇਕਾ ਲਾਚੀ ਬਾਵਾ ਦੇ ਬੇਵਕਤੀ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਗੁਰਦਾਸਪੁਰ ਲੋਕ ਸੱਭਿਆਚਾਰ ਪਿੜ ਦੇ ਪ੍ਰਧਾਨ ਜੈਕਬ ਤੇਜਾ ਤੇ ਪਿੜ ਦੇ ...

ਪੂਰੀ ਖ਼ਬਰ »

ਦਿੱਲੀ ਦੇ ਸੂਝਵਾਨ ਲੋਕਾਂ ਨੇ ਕੇਜਰੀਵਾਲ ਨੂੰ ਜਿੱਤਾ ਕੇ ਉਸਾਰੂ ਰਾਜਨੀਤੀ 'ਤੇ ਮੋਹਰ ਲਗਾਈ-ਜਗਰੂਪ ਸਿੰਘ ਸੇਖਵਾਂ

ਡੇਹਰੀਵਾਲ ਦਰੋਗਾ, 13 ਫਰਵਰੀ (ਹਰਦੀਪ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਦਿੱਲੀ ਦੇ ਸੂਝਵਾਨ ਲੋਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਜਿੱਤਾ ਕੇ ਉਸਾਰੂ ਰਾਜਨੀਤੀ 'ਤੇ ਮੋਹਰ ਲਗਾਈ ...

ਪੂਰੀ ਖ਼ਬਰ »

ਸੇਵਾ ਕੇਂਦਰ ਘਰੋਟਾ ਵਿਖੇ ਇੰਟਰਨੈੱਟ ਦੀ ਖ਼ਰਾਬੀ ਕਾਰਨ ਸੇਵਾਵਾਂ ਪ੍ਰਭਾਵਿਤ

ਘਰੋਟਾ, 13 ਘਰਵਰੀ (ਸੰਜੀਵ ਗੁਪਤਾ)-ਲੋਕਾਂ ਨੰੂ ਇਕ ਛੱਤ ਹੇਠਾਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ ਸੇਵਾ ਕੇਂਦਰ ਘਰੋਟਾ ਵਿਖੇ ਇੰਟਰਨੈੱਟ ਦੀ ਖ਼ਰਾਬੀ ਦੇ ਚੱਲਦਿਆਂ 7 ਦਿਨਾਂ ਤੋਂ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ | ਇਲਾਕੇ ਦੇ ਪਿੰਡਾਂ ਦੇ ...

ਪੂਰੀ ਖ਼ਬਰ »

ਮੰਗਾਂ ਪੂਰੀਆਂ ਨਾ ਹੋਣ 'ਤੇ ਸਮੂਹ ਅ ਾਂਗਣਵਾੜੀ ਵਰਕਰਾਂ ਤੇ ਹੈਲਪਰਾਂ 'ਚ ਰੋਸ- ਪ੍ਰਧਾਨ ਅਮਰਜੀਤ ਕਲੇਰ

ਧਾਰੀਵਾਲ, 13 ਫਰਵਰੀ (ਸਵਰਨ ਸਿੰਘ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬੈਠਕ ਸੂਬਾ ਪ੍ਰਧਾਨ ਅਮਰਜੀਤ ਕੌਰ ਕਲੇਰ, ਸੂਬਾ ਆਗੂ ਰਮਾ ਕੁਮਾਰੀ, ਸਾਬਕਾ ਸੁਬਾਈ ਆਗੂ ਰਜਵੰਤ ਕੌਰ ਬਖ਼ਤਪੁਰ ਅਤੇ ਜ਼ਿਲ੍ਹਾ ਆਗੂ ਰਣਜੀਤ ਕੌਰ ਦੀ ਅਗਵਾਈ ਵਿਚ ਮਿੱਲ ਗਰਾਉਂਡ ਵਿਖੇ ਹੋਈ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਗੁਰਦਾਸਪੁਰ 'ਚ ਰੈਲੀ ਇਤਿਹਾਸਕ ਹੋਵੇਗੀ-ਸੋਨੂੰ ਲੰਗਾਹ

ਕਲਾਨੌਰ, 13 ਫਰਵਰੀ (ਪੁਰੇਵਾਲ)-ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸੂਬੇ ਭਰ 'ਚ ਹੋ ਰਹੀਆਂ ਰੈਲੀਆਂ ਦੀ ਲੜੀ ਤਹਿਤ ਜ਼ਿਲ੍ਹਾ ਗੁਰਦਾਸਪੁਰ 'ਚ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਰਕਰਾਂ ਨੇ 'ਆਪ' ਦੀ ਦਿੱਲੀ ਜਿੱਤ ਨੂੰ ਲੈ ਕੇ ਕੱਢਿਆ ਮਾਰਚ

ਧਾਰੀਵਾਲ, 13 ਫ਼ਰਵਰੀ (ਜੇਮਸ ਨਾਹਰ)-ਹਲਕਾ ਕਾਦੀਆਂ ਦੇ ਇੰਚਾਰਜ ਡਾ: ਕਮਲਜੀਤ ਸਿੰਘ ਕੇ.ਜੇ. ਦੀ ਅਗਵਾਈ 'ਚ ਆਮ ਆਦਮੀ ਪਾਰਟੀ ਵਰਕਰਾਂ ਨੇ 'ਆਪ' ਦੀ ਦਿੱਲੀ ਜਿੱਤ ਨੂੰ ਲੈ ਕੇ ਧਾਰੀਵਾਲ ਸ਼ਹਿਰ ਅੰਦਰ ਰੋਡ ਮਾਰਚ ਕੱਢਿਆ | ਇਹ ਰੋਡ ਮਾਰਚ ਸ਼ਹਿਰ ਅੰਦਰ ਜੀ.ਟੀ. ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਐਚ.ਪੀ. ਗੈਸ ਏਜੰਸੀ ਵਲੋਂ ਰਸੋਈ ਗੈਸ ਦੀ ਵਰਤੋਂ ਸਬੰਧੀ ਵਰਕਸ਼ਾਪ

ਧਾਰੀਵਾਲ, 13 ਫ਼ਰਵਰੀ (ਜੇਮਸ ਨਾਹਰ)-ਸਥਾਨਕ ਮਾਡਲ ਟਾਊਨ ਵਾਰਡ ਨੰਬਰ-6 ਵਿਖੇ ਸਥਿਤ ਗਰਾਊਾਡ 'ਚ ਐਚ.ਪੀ. ਗੈਸ.ਏਜੰਸੀ ਦੇ ਸੰਚਾਲਕ ਹਰਪ੍ਰੀਤ ਸਿੰਘ ਸਭਰਵਾਲ ਦੀ ਅਗਵਾਈ 'ਚ 1 ਰੋਜਾ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਵਰਕਸ਼ਾਪ 'ਚ ਅਲਫ਼ਾਜ ਥੇਟਰ ਆਰਗੇਨਾਈਜੇਸ਼ਨ ...

ਪੂਰੀ ਖ਼ਬਰ »

ਸਕੂਲ ਲਈ ਗ੍ਰਾਂਟ ਜਾਰੀ ਕਰਨ 'ਤੇ ਸ਼ਹੂਰ ਕਲਾਂ ਵਾਸੀਆਂ ਵਲੋਂ ਰੰਧਾਵਾ ਦਾ ਧੰਨਵਾਦ

ਕਲਾਨੌਰ, 13 ਫਰਵਰੀ (ਪੁਰੇਵਾਲ)-ਨੇੜਲੇ ਸਰਹੱਦੀ ਪਿੰਡ ਸ਼ਹੂਰ ਕਲਾ 'ਚ 19.24 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸਰਕਾਰੀ ਸਕੂਲ ਦੀ ਇਮਾਰਤ ਦਾ ਨਵੀਨੀਕਰਨ ਕਰਨ ਦਾ ਨੀਂਹ ਪੱਥਰ ਰੱਖਣ 'ਤੇ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਬਦਲੇਗੀ ਪਿੰਡਾਂ ਦੀ ਨੁਹਾਰ- ਅਸ਼ੋਕ ਗੋਗੀ

ਡੇਰਾ ਬਾਬਾ ਨਾਨਕ, 13 ਫਰਵਰੀ (ਵਿਜੇ ਸ਼ਰਮਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਅਸ਼ੋਕ ਕੁਮਾਰ ਗੋਗੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਜਾਗੋਵਾਲ ਬੇਟ 'ਚ ਖੇਡਾਂ ਦਾ ਸਾਮਾਨ ਵੰਡਿਆ

ਭੈਣੀ ਮੀਆਂ ਖਾਂ, 13 ਫਰਵਰੀ (ਜਸਬੀਰ ਸਿੰਘ)-ਪਿੰਡ ਜਾਗੋਵਾਲ ਬੇਟ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਪਿੰਡ ਚੌਾਤਾਂ ਦੇ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਜੀਤ ਰਾਜ ਨੇ ਵਿਦਿਆਰਥੀਆਂ ਨੂੰ ਖੇਡਾਂ ਦਾ ਸਾਮਾਨ ਤਕਸੀਮ ਕੀਤਾ | ਇਸ ਮੌਕੇ ਸੂਬਾ ਪੱਧਰ ਦੇ ਇਨਾਮ ਹਾਸਲ ਕਰਨ ...

ਪੂਰੀ ਖ਼ਬਰ »

ਪਿੰਡ ਪੱਧਰ 'ਤੇ ਯੂਥ ਕਲੱਬਾਂ ਦਾ ਗਠਨ ਕੀਤਾ ਜਾਵੇਗਾ-ਰਾਜੂ ਪੰਡਿਤ

ਡੇਰਾ ਬਾਬਾ ਨਾਨਕ, 13 ਫਰਵਰੀ (ਵਿਜੇ ਸ਼ਰਮਾ)-ਬਲਾਕ ਡੇਰਾ ਬਾਬਾ ਨਾਨਕ ਦੇ ਹਰ ਪਿੰਡ ਦੀ ਨੌਜਵਾਨੀ ਨੂੰ ਨਸ਼ਿਆਂ ਵਰਗੀਆਂ ਕੁਰੀਤੀਆਂ ਤੋਂ ਦੂਰ ਰੱਖਣ ਲਈ ਪਿੰਡ ਪੱਧਰ 'ਤੇ ਯੂਥ ਕਲੱਬਾਂ ਤੇ ਜਿੰਮਾਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਸਰੀਰਕ ਰੂਪ 'ਚ ਤੰਦਰੁਸਤ ਰਹਿ ...

ਪੂਰੀ ਖ਼ਬਰ »

ਮਨੋਹਰ ਸਿੰਘ ਬੱਬੂ (ਨਾਰਵੇ) ਨੇ ਪੁਲਿਸ ਚੌਕੀ ਊਧਨਵਾਲ 'ਚ ਦਫ਼ਤਰ ਤੇ ਬਾਥਰੂਮ ਬਣਾ ਕੇ ਦਿੱਤੇ

ਊਧਨਵਾਲ, 13 ਫਰਵਰੀ (ਪਰਗਟ ਸਿੰਘ)-ਉੱਘੇ ਸਮਾਜ ਸੇਵੀ ਤੇ ਐਨ.ਆਰ.ਆਈ. ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਮਨੋਹਰ ਸਿੰਘ ਬੱਬੂ ਨਾਰਵੇ ਨੇ ਸਥਾਨਕ ਕਸਬਾ ਊਧਨਵਾਲ ਦੀ ਪੁਲਿਸ ਚੌਕੀ 'ਚ ਦਫ਼ਤਰ ਅਤੇ ਬਾਥਰੂਮ ਬਣਾ ਕੇ ਦਿੱਤੇ | ਐਨ.ਆਰ.ਆਈ. ਮਨੋਹਰ ਸਿੰਘ ਬੱਬੂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਕੋਟਲੀ ਸੂਰਤ ਮੱਲ੍ਹੀ/ਕਾਲਾ ਅਫ਼ਗਾਨਾ 13 ਫਰਵਰੀ (ਨਾਗਰਾ, ਰੰਧਾਵਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਕੋਟ ਖਜਾਨਾ ਦੀਆਂ ਸੰਗਤਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਵੱਖ-ਵੱਖ ...

ਪੂਰੀ ਖ਼ਬਰ »

ਅਧਿਆਪਕਾਂ ਨੰੂ ਪ੍ਰਸੰਸਾ ਪੱਤਰ ਵੰਡੇ

ਗੁਰਦਾਸਪੁਰ, 13 ਫਰਵਰੀ (ਆਰਿਫ਼)-ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਮਿਸ਼ਨ ਸ਼ਤ ਫ਼ੀਸਦੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਬਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਅੱਠਵੀਂ ਤੇ ਦਸਵੀਂ ਨੰੂ ਗਣਿਤ ਪੜ੍ਹਾ ਰਹੇ ਸਮੂਹ ਅਧਿਆਪਕ ਜੋ ਵਾਧੂ ਕਲਾਸਾਂ ਲਗਾ ਕੇ ਮਿਸ਼ਨ ...

ਪੂਰੀ ਖ਼ਬਰ »

ਚੋਰ ਟਰੈਕਟਰ ਚੋਰੀ ਕਰਕੇ ਫ਼ਰਾਰ

ਗੁਰਦਾਸਪੁਰ, 13 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਤਿੱਬੜੀ ਰੋਡ 'ਤੇ ਪੈਂਦੀ ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ 7 ਵਿਖੇ ਰਾਤ ਸਮੇਂ ਚੋਰਾਂ ਵਲੋਂ ਇਕ ਟਰੈਕਟਰ ਟਰਾਲੀ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਾ: ਚੇਅਰਮੈਨ ਉਦੋਵਾਲੀ ਦਾ ਸਨਮਾਨ

ਕਲਾਨੌਰ, 13 ਫਰਵਰੀ (ਪੁਰੇਵਾਲ)-ਮਿਲਕਫੈੱਡ ਪੰਜਾਬ ਦੇ ਪਹਿਲੇ ਚੇਅਰਮੈਨ ਰਹੇ ਜਥੇ: ਸਤਵੰਤ ਸਿੰਘ ਉਦੋਵਾਲੀ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਵਰਕਰਾਂ ਨਾਲ ਤਾਲਮੇਲ ...

ਪੂਰੀ ਖ਼ਬਰ »

ਡਲਹੌਜ਼ੀ ਰੋਡ 'ਤੇ ਹੀ ਖੜੇ੍ਹ ਕੀਤੇ ਜਾ ਰਹੇ ਹਨ ਵਾਹਨ

ਪਠਾਨਕੋਟ, 13 ਫਰਵਰੀ (ਆਰ. ਸਿੰਘ)-ਸ਼ਹਿਰ ਦੇ ਡਲਹੌਜ਼ੀ ਰੋਡ 'ਤੇ ਲੱਗਣ ਵਾਲੇ ਜਾਮ ਦਾ ਮੁੱਖ ਕਾਰਨ ਪੀਲੀ ਧਾਰੀ ਦੇ ਬਾਹਰ ਖੜ੍ਹੇ ਹੋਣ ਵਾਲੇ ਵਾਹਨ ਹਨ ਜਿਨ੍ਹਾਂ ਕਾਰਨ ਸ਼ਹਿਰ 'ਚ ਜਾਮ ਦੀ ਸਥਿਤੀ ਪੈਦਾ ਹੋ ਜਾਂਦੀ ਹੈ ਤੇ ਲੋਕਾਂ ਨੂੰ ਜਾਮ ਵਿਚ ਫਸ ਕੇ ਅਨੇਕਾਂ ਮੁਸ਼ਕਲਾਂ ...

ਪੂਰੀ ਖ਼ਬਰ »

ਨਿਗਮ ਕਰਮਚਾਰੀਆਂ ਨੰੂ 3 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਪਠਾਨਕੋਟ, 13 ਫਰਵਰੀ (ਚੌਹਾਨ)-ਪਠਾਨਕੋਟ ਨਗਰ ਨਿਗਮ ਦੇ ਆਊਟ ਸੋਰਸਿਜ਼ ਤੇ ਕੱਚੇ ਕਰਮਚਾਰੀ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ | ਪਰ ਨਿਗਮ ਦੇ ਅਧਿਕਾਰੀ ਸਿਵਾਏ ਲਾਰਿਆਂ ਤੋਂ ਕੁੱਝ ਨਹੀਂ ਕਰ ਰਹੇ | ਇਸ ਨੰੂ ਲੈ ਕੇ ਨਿਗਮ ਅੰਦਰ ...

ਪੂਰੀ ਖ਼ਬਰ »

ਨਗਰ ਨਿਗਮ ਤੇ ਟਰੱਸਟ ਦੀ ਲਾਪ੍ਰਵਾਹੀ ਨਾਲ ਅੱਧੀ ਦਰਜਨ ਲੋਕ ਗੰਦੇ ਪਾਣੀ ਕਾਰਨ ਹੋਏ ਬਿਮਾਰ

ਪਠਾਨਕੋਟ, 13 ਫਰਵਰੀ (ਚੌਹਾਨ)-ਲਮੀਨੀ ਸਿੰਘਪੁਰਾ ਮੁਹੱਲੇ ਦੇ ਕੋਲ ਟਰੱਸਟ ਕਾਲੋਨੀ ਤੋਂ ਕਾਜ਼ੀਪੁਰ ਮੁਹੱਲੇ ਨੰੂ ਜਾਣ ਵਾਲੀ ਗਲੀ 'ਚ ਪਿਛਲੇ ਕਈ ਮਹੀਨਿਆਂ ਤੋਂ ਟਰੱਸਟ ਕਾਲੋਨੀ ਦੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਦੇ ਅੱਗੇ ਦਰਿਆ ਵਾਂਗ ਫੈਲਿਆ ਹੋਇਆ ਹੈ | ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਪ੍ਰਦਰਸ਼ਨ

ਪਠਾਨਕੋਟ, 13 ਫਰਵਰੀ (ਚੌਹਾਨ)-ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪਠਾਨਕੋਟ ਦੀਆ ਮੈਂਬਰ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਪੇਸ਼ ਖੇਤੀ ਬਜਟ ਦੀਆਂ ਕਾਪੀਆਂ ਫੂਕੀਆ ਗਈਆਂ | ਰੋਸ ਮੁਜ਼ਾਹਰੇ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਵਲੋਂ ਸਾਥੀ ...

ਪੂਰੀ ਖ਼ਬਰ »

ਸਕੂਟਰੀਆਂ ਦੀ ਟੱਕਰ 'ਚ 2 ਔਰਤਾਂ ਜ਼ਖ਼ਮੀ

ਪਠਾਨਕੋਟ, 13 ਫਰਵਰੀ (ਆਸ਼ੀਸ਼ ਸ਼ਰਮਾ)-ਦੋ ਸਕੂਟਰੀਆਂ ਦੀ ਆਪਸੀ ਟੱਕਰ 'ਚ ਦੋ ਔਰਤਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਿਨ੍ਹਾਂ ਨੰੂ ਸਿਵਲ ਹਸਪਤਾਲ ਪਠਾਨਕੋਟ ਵਿਚ ਦਾਖ਼ਲ ਕਰਵਾਇਆ ਗਿਆ | ਜ਼ਖ਼ਮੀ ਔਰਤਾਂ ਦੀ ਪਹਿਚਾਣ ਕਮਲਜੀਤ ਕੌਰ ਪਤਨੀ ਪ੍ਰੀਤਮ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਖੋਹਣ ਵਾਲੇ 2 ਨੌਜਵਾਨ ਪੁਲਿਸ ਅੜਿੱਕੇ

ਪਠਾਨਕੋਟ, 13 ਫਰਵਰੀ (ਆਸ਼ੀਸ਼ ਸ਼ਰਮਾ)-ਐਸ.ਐਸ.ਪੀ. ਪਠਾਨਕੋਟ ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਰਾਂ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਪੁਲਿਸ ਵਲੋਂ ਲੁੱਟ ਖੋਹ ਦੀ ਵਾਰਦਾਤ ਨੰੂ ਅੰਜ਼ਾਮ ਦੇਣ ਵਾਲੇ ਦੋ ਨੌਜਵਾਨਾਂ ਨੰੂ ਕਾਬੂ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਬੈਰਾਜ ਔਸਤੀ ਯੂਨੀਅਨ ਦਾ ਧਰਨਾ ਦੂਸਰੇ ਦਿਨ ਵੀ ਜਾਰੀ

ਸ਼ਾਹਪੁਰ ਕੰਢੀ, 13 ਫਰਵਰੀ (ਰਣਜੀਤ ਸਿੰਘ)-ਬੈਰਾਜ ਔਸਤੀ ਯੂਨੀਅਨ ਜੈਨੀ-ਜੁਗਿਆਲ ਵਲੋਂ ਆਪਣੀ ਮੰਗਾਂ ਨੰੂ ਲੈ ਕੇ ਪ੍ਰਧਾਨ ਦਿਆਲ ਸਿੰਘ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਅੱਜ ਦੂਸਰੇ ਦਿਨ 'ਚ ਦਾਖ਼ਲ ਹੋ ...

ਪੂਰੀ ਖ਼ਬਰ »

ਡੈਮ ਪ੍ਰਸ਼ਾਸਨ ਸੰਜੀਦਗੀ ਨਾਲ ਹੱਲ ਨਹੀਂ ਕਰ ਰਿਹਾ ਮੁਲਾਜ਼ਮਾਂ ਦੇ ਮੁੱਦੇ-ਲਾਧੂਪੁਰ

ਸ਼ਾਹਪੁਰ ਕੰਢੀ, 13 ਫਰਵਰੀ (ਰਣਜੀਤ ਸਿੰਘ)-ਕਰਮਚਾਰੀ ਦਲ ਪੰਜਾਬ ਰਣਜੀਤ ਸਾਗਰ ਡੈਮ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸਲਵਿੰਦਰ ਸਿੰਘ ਲਾਧੂਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਸਟਾਫ਼ ਕਲੱਬ ਵਿਖੇ ਹੋਈ | ਜਿਸ ਦੀ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਨਿਸ਼ਾਨ ਸਿੰਘ ਭਿੰਡਰ ...

ਪੂਰੀ ਖ਼ਬਰ »

ਪਿੰਡ ਤਲਵਾੜਾ ਜੱਟਾਂ ਵਿਖੇ ਨਹੀਂ ਰੁਕ ਰਿਹਾ ਨਾਜਾਇਜ਼ ਮਾਈਨਿੰਗ ਦਾ ਕੰਮ

ਡਮਟਾਲ, 13 ਫਰਵਰੀ (ਰਾਕੇਸ਼ ਕੁਮਾਰ)-ਇਕ ਪਾਸੇ ਪੰਜਾਬ ਸਰਕਾਰ ਦੁਆਰਾ ਮਾਈਨਿੰਗ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ, ਉੱਥੇ ਹੀ ਤਲਵਾੜਾ ਜੱਟਾਂ ਵਿਖੇ ਦਿਨ ਰਾਤ ਸ਼ਰੇਆਮ ਮਾਈਨਿੰਗ ਕੀਤੀ ਜਾ ਰਹੀ ਹੈ ਪਰ ਮਾਈਨਿੰਗ ਵਿਭਾਗ ਦੇਖ ਕੇ ਵੀ ਇਨ੍ਹਾਂ ਮਾਈਨਿੰਗ ਮਾਫ਼ੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX