ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਫਾਜ਼ਿਲਕਾ / ਅਬੋਹਰ

ਕਿਸਾਨ ਜਥੇਬੰਦੀਆਂ ਵਲੋਂ ਵਿਸ਼ਵ ਵਪਾਰ ਸੰਸਥਾ ਦੇ ਬਾਈਕਾਟ ਦੇ ਸੱਦੇ ਨੂੰ ਲੈ ਕੇ ਬੈਠਕ

ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਵਿਸ਼ਵ ਵਪਾਰ ਸੰਸਥਾ ਦੇ ਬਾਈਕਾਟ ਦੇ ਸੱਦੇ ਨੂੰ ਲੈ ਕੇ ਇਕ ਮੀਟਿੰਗ ਸਥਾਨਕ ਪ੍ਰਤਾਪ ਬਾਗ਼ ਵਿਚ ਹੋਈ | ਇਸ ਬੈਠਕ ਵਿਚ ਕੁੱਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਦੂਜੀ ਕੁੱਲ ਹਿੰਦ ਕਿਸਾਨ ਸਭਾ ਵਲੋਂ ਆਗੂਆਂ ਨੇ ਹਿੱਸਾ ਲਿਆ ਜਿਸ ਵਿਚ ਕਾਮਰੇਡ ਵਜ਼ੀਰ ਚੰਦ, ਦੀਵਾਨ ਸਿੰਘ, ਹਰਦੀਪ ਸਿੰਘ ਢਿੱਲੋਂ, ਕਾਮਰੇਡ ਤੇਜਾ ਸਿੰਘ, ਕਾਮਰੇਡ ਸ਼ਕਤੀ, ਕਾਮਰੇਡ ਬਲਵੰਤ ਸਿੰਘ, ਕਾਮਰੇਡ ਰਮੇਸ਼ ਸਿੰਘ, ਕਾਮਰੇਡ ਜੈਮਲ ਸਿੰਘ, ਕਾਮਰੇਡ ਬਲਬੀਰ ਸਿੰਘ ਆਦਿ ਹਾਜ਼ਰ ਹੋਏ | ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਦੇਸ਼ ਦਾ ਸਮੁੱਚਾ ਕਿਸਾਨ ਸੜਕਾਂ 'ਤੇ ਉਤਰ ਆਇਆ ਹੈ | ਖੁੱਲ੍ਹੇ ਬਾਜ਼ਾਰ ਦੀਆਂ ਨੀਤੀਆਂ ਕਾਰਨ ਕਿਸਾਨ ਜਿੱਥੇ ਪਹਿਲਾਂ ਹੀ ਖੁਦਕੁਸ਼ੀਆਂ ਦੇ ਰਾਹ ਪਿਆ | ਪਰ ਹੁਣ ਨਵੀਆਂ ਨੀਤੀਆਂ ਕਾਰਨ ਕਿਸਾਨਾਂ ਦੇ ਜਿਊਣ ਦੇ ਸਾਰੇ ਰਾਹ ਬੰਦ ਕਰ ਦਿੱਤੇ ਗਏ ਹਨ | ਆਗੂਆਂ ਨੇ ਕਿਹਾ ਕਿ ਤੜਪ ਤੜਪ ਕੇ ਮਰਨਾ ਸ਼ਾਇਦ ਕਿਸਾਨਾਂ ਦੇ ਹਿੱਸੇ ਆਇਆ ਹੈ | ਦੇਸ਼ ਦੇ ਵੱਡੇ ਵੱਡੇ ਧਨ ਕੁਬੇਰਾ ਦਾ ਖ਼ਰੀਦਿਆ ਮੋਦੀ ਕਿਸਾਨਾਂ ਦੇ ਮੌਤ ਦੇ ਵਰੰਟਾਂ 'ਤੇ ਸਹੀ ਪਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੋਟਾਂ ਬਟੋਰ ਕੇ ਜੁਮਲਿਆਂ ਨਾਲ ਹੀ ਲੋਕਾਂ ਦਾ ਮਨ ਪਰਚਾਵਾ ਕਰ ਰਿਹਾ ਹੈ | ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕਿਸੇ ਵੀ ਸਮਝੌਤੇ ਤੇ ਸਹੀ ਨਾ ਪਾਈ ਜਾਵੇ ਜੋ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ ਹੋਵੇ |

ਨਾਬਾਲਗ ਲੜਕੀ 'ਤੇ ਮਾੜੀ ਨਿਗਾਹ ਰੱਖਣ ਵਾਲੇ ਨੂੰ ਜੇਲ੍ਹ ਭੇਜਿਆ

ਅਬੋਹਰ, 13 ਫਰਵਰੀ (ਕੁਲਦੀਪ ਸਿੰਘ ਸੰਧੂ)- ਅੱਠਵੀਂ ਜਮਾਤ ਵਿਚ ਪੜ੍ਹਦੀ 14 ਕੁ ਸਾਲਾਂ ਦੀ ਵਿਦਿਆਰਥਣ 'ਤੇ ਮਾੜੀ ਨਿਗਾਹ ਰੱਖਣ ਵਾਲੇ 24 ਸਾਲਾ ਨੌਜਵਾਨ ਨੂੰ ਥਾਣਾ ਬਹਾਵਵਾਲਾ ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਅੱਜ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਦੋਸ਼ੀ ਅਮਰਜੀਤ ਸਿੰਘ ...

ਪੂਰੀ ਖ਼ਬਰ »

ਨਵੇ ਕਾਲਜ ਦੇ ਵਿਦਿਆਰਥੀਆਂ ਦਾ ਸਕਿਲ ਇਨ ਟੀਚਿੰਗ 'ਚ ਪਹਿਲਾ ਸਥਾਨ

ਅਬੋਹਰ, 13 ਫਰਵਰੀ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਦੇ ਡੀ ਜ਼ੋਨ ਵਲੋਂ ਕਰਵਾਏ ਗਏ ਸਕਿਲ ਇਨ ਟੀਚਿੰਗ ਮੁਕਾਬਲੇਬਾਜ਼ੀ ਵਿਚ ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਬਲਾਕ ਜਲਾਲਾਬਾਦ ਦੀ ਮੀਟਿੰਗ

ਜਲਾਲਾਬਾਦ, 13 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)- ਪੰਜਾਬ ਖੇਤ ਮਜ਼ਦੂਰ ਸਭਾ ਬਲਾਕ ਜਲਾਲਾਬਾਦ ਦੀ ਮੀਟਿੰਗ ਪਿੰਡ ਟਰਿਆਂ ਵਿਖੇ ਕੀਤੀ ਗਈ, ਜਿਸ ਵਿਚ ਮਗਨਰੇਗਾ ਮਜ਼ਦੂਰਾਂ ਹਿੱਸਾ ਲਿਆ | ਇਸ ਮੌਕੇ ਬਲਾਕ ਪ੍ਰਧਾਨ ਕਾਮਰੇਡ ਮੁਖ਼ਤਿਆਰ ਸਿੰਘ ਕਮਰੇ ਵਾਲਾ ਨੇ ਸੰਬੋਧਨ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਅਚਨਚੇਤ ਨਿਰੀਖਣ

ਅਬੋਹਰ, 13 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)- ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਗੁਰਚਰਨ ਸਿੰਘ 'ਤੇ ਜ਼ਿਲ੍ਹਾ ਕੋਆਰਡੀਨੇਟਰ ਰਾਜਿੰਦਰ ਕੁਮਾਰ ਨੇ ਬਲਾਕ ਅਬੋਹਰ 1 ਤੇ 2 ਦੇ ਵੱਖ ਵੱਖ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ | ਇਸ ਦੌਰਾਨ ਉਨ੍ਹਾਂ ਵਲੋਂ ਸਰਕਾਰੀ ...

ਪੂਰੀ ਖ਼ਬਰ »

ਬਿਮਾਰੀਆਂ ਨਾਲ ਜੂਝ ਰਹੇ ਪੈਨਸ਼ਨਧਾਰਕਾਂ ਨੂੰ ਘਰ ਜਾ ਕੇ ਰਾਸ਼ੀ ਦੇਣ ਬੈਂਕ ਅਧਿਕਾਰੀ-ਗੁਪਤਾ

ਅਬੋਹਰ, 13 ਫਰਵਰੀ (ਕੁਲਦੀਪ ਸਿੰਘ ਸੰਧੂ)-ਸਮਾਜ ਸੁਧਾਰ ਸਭਾ ਦੇ ਪ੍ਰਧਾਨ ਰਾਜੇਸ਼ ਗੁਪਤਾ ਨੇ ਕਿਹਾ ਕਿ ਹੈ ਕਿ ਗੰਭੀਰ ਬਿਮਾਰੀਆਂ ਦੀ ਹਾਲਤ ਨਾਲ ਜੂਝ ਰਹੇ ਪੈਨਸ਼ਨਧਾਰਕਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ ਪਈ ਪੈਨਸ਼ਨ ਰਾਸ਼ੀ ਬੈਂਕ ਅਧਿਕਾਰੀ ਉਨ੍ਹਾਂ ਦੇ ਘਰ ਜਾ ਕੇ ...

ਪੂਰੀ ਖ਼ਬਰ »

ਰਾਜਪਥ ਦੀ ਪਰੇਡ 'ਚ ਹਿੱਸਾ ਲੈ ਕੇ ਪਰਤੀਆਂ ਐਨ. ਸੀ. ਸੀ. ਕੈਡਟਾਂ ਦਾ ਕਾਲਜ 'ਚ ਭਰਵਾਂ ਸਵਾਗਤ

ਅਬੋਹਰ, 13 ਫਰਵਰੀ (ਕੁਲਦੀਪ ਸਿੰਘ ਸੰਧੂ)-ਗਣਤੰਤਰ ਦਿਵਸ ਮੌਕੇ ਦਿੱਲੀ ਦੇ ਰਾਜਪਥ ਵਿਖੇ ਹੋਈ ਪਰੇਡ ਵਿਚ ਹਿੱਸਾ ਲੈ ਕੇ ਪਰਤੀਆਂ ਐਨ.ਸੀ.ਸੀ. 6ਵੀਂ ਗਰਲ ਬਟਾਲੀਅਨ ਦੀਆਂ ਦੋ ਕੈਡਟ ਕੁਮਾਰੀ ਰੌਸ਼ਨੀ ਅਤੇ ਡਿੰਪਲ ਸੋਨੀ ਦਾ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਖੇ ਇਕ ਸਮਾਗਮ ...

ਪੂਰੀ ਖ਼ਬਰ »

ਅਦਾਲਤਾਂ 'ਚ ਲਟਕ ਰਹੇ ਕੇਸਾਂ ਨੂੰ ਜਨਤਕ ਸੁਣਵਾਈ 'ਚ ਸ਼ਾਮਿਲ ਨਹੀਂ ਕੀਤਾ ਜਾਵੇਗਾ

ਸ੍ਰੀਗੰਗਾਨਗਰ, 13 ਫਰਵਰੀ (ਦਵਿੰਦਰਜੀਤ ਸਿੰਘ)-ਜ਼ਿਲ੍ਹਾ ਕੁਲੈਕਟਰ ਸ਼ਿਵ ਪ੍ਰਸਾਦ ਐਮ ਨਕਾਤੇ ਨੇ ਕਿਹਾ ਕਿ ਵੱਖ-ਵੱਖ ਅਦਾਲਤਾਂ ਵਿਚ ਵਿਚਾਰ ਅਧੀਨ ਕੇਸਾਂ ਨੂੰ ਜਨਤਕ ਸੁਣਵਾਈ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜੋ ਕੇਸ ਕਿਸੇ ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ 'ਚ 44 ਨੌਜਵਾਨਾਂ ਦੀ ਹੋਈ ਚੋਣ

ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ | ਜ਼ਿਲ੍ਹੇ ਅੰਦਰ ਲਗਾਏ ਜਾ ਰਹੇ ਇਹਨਾਂ ਕੈਂਪਾਂ 'ਚ ਯੋਗਤਾ ਦੇ ਆਧਾਰ ...

ਪੂਰੀ ਖ਼ਬਰ »

ਅਨਾਜ ਮੰਡੀ ਦਾ ਪ੍ਰੀਮੀਅਰ ਲੀਗ ਕਿ੍ਕਟ ਮੈਚ 29 ਤੋਂ

ਸ੍ਰੀਗੰਗਾਨਗਰ, 13 ਫਰਵਰੀ (ਦਵਿੰਦਰ ਜੀਤ ਸਿੰਘ)-ਸੱਤਵਾਂ ਮੰਡੀ ਪ੍ਰੀਮੀਅਰ ਲੀਗ ਕਿ੍ਕਟ ਮੈਚ 29 ਫਰਵਰੀ ਤੋਂ ਜ਼ਿਲ੍ਹਾ ਜ਼ਿਲ੍ਹਾ ਹੈੱਡਕੁਆਟਰ ਵਿਖੇ ਨਵੀਂ ਅਨਾਜ ਮੰਡੀ ਵਿਖੇ ਸ਼ੁਰੂ ਹੋਣਗੇ, ਜਦਕਿ ਖਿਡਾਰੀਆਂ ਦੀ ਬੋਲੀ 22 ਫਰਵਰੀ ਤੋਂ ਸ਼ੁਰੂ ਕੀਤੀ ਜਾਏਗੀ | ਟਰੇਡਸ ...

ਪੂਰੀ ਖ਼ਬਰ »

ਈਸਟ ਪੰਜਾਬ ਫੁੱਟਬਾਲ ਕਲੱਬ ਨੇ 6 ਰੋਜ਼ਾ ਸਿਖਲਾਈ ਕੈਂਪ ਲਗਾਇਆ

ਅਬੋਹਰ, 13 ਫਰਵਰੀ (ਕੁਲਦੀਪ ਸਿੰਘ ਸੰਧੂ)-ਈਸਟ ਪੰਜਾਬ ਫੁੱਟਬਾਲ ਕਲੱਬ ਅਬੋਹਰ ਵਲੋਂ ਆਲ ਇੰਡੀਆ ਫੁੱਟਬਾਲ ਫੈੱਡਰੇਸ਼ਨ ਦੀ ਅਗਵਾਈ ਹੇਠ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਇੱਥੇ 6 ਰੋਜ਼ਾ ਡੀ-ਲਾਇਸੰਸ ਕੋਚਿੰਗ ਕੋਰਸ ਕਰਵਾਇਆ ਗਿਆ, ਜਿਸ ਲਈ ਕੁੱਲ 24 ਸੀਟਾਂ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਨੇ ਮੰਗਾਂ ਨੂੰ ਲੈ ਕੇ ਕੀਤੀ ਬੈਠਕ

ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜ਼ਿਲ੍ਹਾ ਫਾਜ਼ਿਲਕਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਨੋਪਾ ਰਾਮ ਦੀ ਪ੍ਰਧਾਨਗੀ ਹੇਠ ਸਥਾਨਕ ਪ੍ਰਤਾਪ ਬਾਗ਼ ਵਿਚ ਹੋਈ ਜਿਸ ਵਿਚ ਫੈੱਡਰੇਸ਼ਨ ਦੇ ਸੂਬਾ ਵਿੱਤ ਸਕੱਤਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 13 ਫਰਵਰੀ (ਗੁਰਿੰਦਰ ਸਿੰਘ)- ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਸਵਾ 7 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਪਰਮਜੀਤ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਡੇਅਰੀ ਵਿਕਾਸ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ

ਫ਼ਿਰੋਜ਼ਪੁਰ, 13 ਫਰਵਰੀ (ਜਸਵਿੰਦਰ ਸਿੰਘ ਸੰਧੂ)- ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵਲੋਂ ਰਿਸ਼ਵਤਖ਼ੋਰਾਂ ਵਿਰੱੁਧ ਸਖ਼ਤ ਕਾਰਵਾਈ ਕਰਦੇ ਹੋਏ ਕੁਲਦੀਪ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਡੇਅਰੀ ਵਿਕਾਸ ਵਿਭਾਗ ਫ਼ਿਰੋਜ਼ਪੁਰ ਨੂੰ 5 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ...

ਪੂਰੀ ਖ਼ਬਰ »

ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ 'ਚ ਵਿਦਾਇਗੀ ਸਮਾਰੋਹ

ਫ਼ਿਰੋਜ਼ਪੁਰ, 13 ਫਰਵਰੀ (ਤਪਿੰਦਰ ਸਿੰਘ)-ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਬਾਰ੍ਹਵੀਂ ਦੇ ਵਿਦਿਆਰਥੀ ਨੂੰ ਵਿਦਾਇਗੀ ਪਾਰਟੀ ਦਿੱਤੀ, ਜਿਸ ਵਿਚ ਬੱਚਿਆਂ ਵਲੋਂ ਰੰਗਾਰੰਗ ਪੋ੍ਰਗਰਾਮ ਪੇਸ਼ ਕੀਤਾ ਗਿਆ | ਇਸ ਸਮੇਂ ਪਿ੍ੰਸੀਪਲ ਮੈਡਮ ਵਲੋਂ ਬੱਚਿਆਂ ਨੂੰ ਪੱਕੇ ...

ਪੂਰੀ ਖ਼ਬਰ »

ਓਵਰਲੋਡ ਤੇ ਤੇਜ਼ ਰਫ਼ਤਾਰ ਵਾਹਨ ਕਰ ਰਹੇ ਹਨ ਲੋਕਾਂ ਦੀ ਜਾਨ-ਮਾਲ ਨਾਲ ਖਿਲਵਾੜ

ਫ਼ਿਰੋਜ਼ਪੁਰ, 13 ਫਰਵਰੀ (ਕੰਵਰਜੀਤ ਸਿੰਘ ਜੈਂਟੀ)- ਜ਼ਿਲ੍ਹੇ ਅੰਦਰ ਓਵਰਲੋਡ ਤੇਜ਼ ਰਫ਼ਤਾਰ ਗੱਡੀਆਂ ਰੋਜ਼ਾਨਾ ਲੋਕਾਂ ਦੀ ਜਾਨ-ਮਾਲ ਨਾਲ ਖਿਲਵਾੜ ਕਰ ਰਹੀਆਂ ਹਨ | ਭਾਵੇਂ ਸਰਕਾਰ ਨੇ ਮੋਟਰ ਵਹੀਕਲ ਐਕਟ 2015 ਲਿਆ ਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ...

ਪੂਰੀ ਖ਼ਬਰ »

ਕਾਗਜ਼ਾਂ ਤੱਕ ਸੀਮਤ ਰਹਿ ਗਏ ਪਲਾਸਟਿਕ ਲਿਫ਼ਾਫ਼ਿਆਂ ਦੀ ਵਿੱਕਰੀ ਤੇ ਵਰਤੋਂ 'ਤੇ ਪਾਬੰਦੀ ਦੇ ਆਦੇਸ਼

ਫ਼ਿਰੋਜ਼ਪੁਰ, 13 ਫਰਵਰੀ (ਗੁਰਿੰਦਰ ਸਿੰਘ)- ਸਵੱਛ ਭਾਰਤ ਮਿਸ਼ਨ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿੱਕਰੀ ਅਤੇ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਸਮੇਂ-ਸਮੇਂ ਜਾਰੀ ਕੀਤੇ ਜਾਂਦੇ ਆਦੇਸ਼ ...

ਪੂਰੀ ਖ਼ਬਰ »

ਡੈਮੋਕਰੈਟਿਕ ਟੀਚਰ ਫ਼ਰੰਟ ਦੀ ਡੀ.ਈ.ਓ. ਨਾਲ ਮੁਲਾਕਾਤ

ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਡੈਮੋਕਰੈਟਿਕ ਟੀਚਰ ਫ਼ਰੰਟ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿੰਦਰਜੀਤ ਸਿੰਘ ਨਾਲ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਪ੍ਰਾਇਮਰੀ ਕੈਡਰ ਦੀਆਂ ਹੈੱਡ ਟੀਚਰਾਂ ਅਤੇ ...

ਪੂਰੀ ਖ਼ਬਰ »

ਬਾਗ਼ਬਾਨਾਂ ਨੂੰ ਫਰਵਰੀ ਮਹੀਨੇ ਦੌਰਾਨ ਬਾਗ਼ਬਾਨੀ ਰੁਝੇਵਿਆਂ ਤੋਂ ਜਾਣੂ ਕਰਾਇਆ

ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਬਾਗ਼ਬਾਨੀ ਵਿਭਾਗ ਨੇ ਫਲਾਂ ਤੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਫਰਵਰੀ ਮਹੀਨੇ ਦੇ ਬਾਗ਼ਬਾਨੀ ਰੁਝੇਵੇਂ ਜਾਰੀ ਕੀਤੇ ਹਨ | ਡਿਪਟੀ ਡਾਇਰੈਕਟਰ ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਰਾਜਨ ਨੇ ਜਿੱਤਿਆ ਮਿਸਟਰ ਨਾਰਥ ਇੰਡੀਆ ਦਾ ਿਖ਼ਤਾਬ

ਅਬੋਹਰ, 13 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)- ਬੀਤੇ ਦਿਨੀਂ ਰੋਪੜ ਵਿਖੇ ਹੋਈ ਨਾਰਥ ਇੰਡੀਆ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਵਿਚ ਕਿੱਟ ਲਾਈਫ਼ ਜਿੰਮ ਦੇ ਟਰੇਨਰ 'ਤੇ ਅਬੋਹਰ ਨਿਵਾਸੀ ਰਾਜਨ ਕੁਮਾਰ ਨੇ ਮਿਸਟਰ ਨਾਰਥ ਇੰਡੀਆ ਦਾ ਿਖ਼ਤਾਬ ਜਿੱਤ ਕੇ ਨਾਮਣਾ ਖੱਟਿਆ ਹੈ | ...

ਪੂਰੀ ਖ਼ਬਰ »

ਸਾਢੇ 3 ਲੱਖ ਖ਼ਰਚ ਕਰਕੇ ਸਕੂਲ 'ਚ ਬਣਾਇਆ ਸਮਾਰਟ ਰੂਮ

ਅਬੋਹਰ, 13 ਫਰਵਰੀ (ਕੁਲਦੀਪ ਸਿੰਘ ਸੰਧੂ)-ਦਿੱਲੀ ਦੇ ਕਾਰੋਬਾਰੀ ਤੇ ਮੂਲ ਰੂਪ ਵਿਚ ਪਿੰਡ ਕੇਰਾ ਖੇੜਾ ਦੇ ਜੰਮਪਲ ਦੀਦਾਰ ਸਿੰਘ ਨੇ ਵਿਦਿਆਰਥੀਆਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇਕ ਨਵੇਂ ਕਮਰੇ ਦਾ ਨਿਰਮਾਣ ਕਰਵਾਉਣ ਦੇ ...

ਪੂਰੀ ਖ਼ਬਰ »

ਜੋਤੀ ਬੀ.ਐੱਡ ਕਾਲਜ ਦੀ ਹਰਪ੍ਰੀਆ ਕੌਰ ਨੇ ਚਮਕਾਇਆ ਫ਼ਾਜ਼ਿਲਕਾ ਦਾ ਨਾਂਅ

ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਵਲੋਂ ਅਬੋਹਰ ਦੇ ਡੀ.ਏ.ਵੀ. ਕਾਲਜ 'ਚ 12 ਫਰਵਰੀ ਨੂੰ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕਿਲ ਟੀਚਿੰਗ ਇੰਗਲਿਸ਼ ਮੁਕਾਬਲੇ 'ਚ ਜੋਤੀ ਬੀ.ਐੱਡ. ਕਾਲਜ ਦੀ ਹਰਪ੍ਰੀਆ ਕੌਰ ਵਲੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

ਅਧਿਆਪਕਾ ਸੋਮਾ ਰਾਣੀ ਨੇ ਜਿੱਤਿਆ ਕਾਂਸੀ ਦਾ ਤਗਮਾ

ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਮਹਾਤਮ ਨਗਰ ਦੀ ਪੀ.ਟੀ.ਆਈ. ਅਧਿਆਪਕਾ ਸੋਮਾ ਰਾਣੀ ਨੇ ਇਕ ਵਾਰ ਫਿਰ ਖੇਡਾਂ ਵਿਚ ਆਪਣੇ ਸਕੂਲ ਅਤੇ ਫ਼ਾਜ਼ਿਲਕਾ ਦਾ ਨਾਂਅ ਚਮਕਾਇਆ ਹੈ | ਇਸ ਵਾਰ ਮੈਡਮ ਸੋਮਾ ਰਾਣੀ ਨੇ ਪੂਨਾ 'ਚ ਆਲ ਇੰਡੀਆ ਮਾਸਟਰ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ 'ਚ ਜ਼ੋਨ-ਡੀ ਦੇ ਅਧਿਆਪਨ ਕਲਾ ਤੇ ਸਹਾਇਕ ਸਮਗਰੀ ਨਿਰਮਾਣ ਦੇ ਮੁਕਾਬਲੇ

ਅਬੋਹਰ, 13 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਚ ਜ਼ੋਨ-ਡੀ ਦੇ ਅਧਿਆਪਨ ਕਲਾ ਅਤੇ ਸਹਾਇਕ ਸਮਗਰੀ ਨਿਰਮਾਣ ਦੇ ਮੁਕਾਬਲੇ ਕਰਵਾਏ ਗਏ | ਪਿ੍ੰ. ਡਾ. ਉਰਮਿਲ ਸੇਠੀ ਦੀ ਅਗਵਾਈ ਤੇ ਡਾ. ਅਮਨਦੀਪ ਕੌਰ ...

ਪੂਰੀ ਖ਼ਬਰ »

ਸੇਵਾ-ਮੁਕਤ ਅਧਿਆਪਕ ਗੁਰਨਾਥ ਸਿੰਘ ਨੇ ਜਿੱਤੇ ਦੋ ਚਾਂਦੀ ਦੇ ਤਗਮੇ

ਜਲਾਲਾਬਾਦ, 13 ਫਰਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਸ਼ਾਨ ਬਜ਼ੁਰਗ ਐਥਲੀਟ ਸੇਵਾ ਮੁਕਤ ਅਧਿਆਪਕ ਗੁਰਨਾਥ ਸਿੰਘ ਲਗਾਤਾਰ ਜਲਾਲਾਬਾਦ ਦੇ ਨੌਜਵਾਨਾਂ ਲਈ ਪੇ੍ਰਰਨਾ ਸਰੋਤ ਬਣੇ ਹੋਏ ਹਨ | ਹੁਣ ਸੇਵਾ ਮੁਕਤ ਅਧਿਆਪਕ ਗੁਰਨਾਥ ਸਿੰਘ ਵਲ਼ੋਂ ਹਰਿਆਣਾ ਦੇ ਪੰਚਕੂਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX