ਤਾਜਾ ਖ਼ਬਰਾਂ


ਕਿਸਾਨ ਆਗੂ ਵਿਗਿਆਨ ਭਵਨ ਤੋਂ ਬਾਹਰ ਆਏ
. . .  about 3 hours ago
ਕਿਸਾਨ ਆਗੂ ਹਾਂ ਜਾਂ ਨਾਂ 'ਚ ਸਰਕਾਰ ਕੋਲੋਂ ਮੰਗ ਰਹੇ ਹਨ ਜਵਾਬ
. . .  about 3 hours ago
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ) - ਅੰਦੋਲਨਕਾਰੀ ਕਿਸਾਨ ਆਗੂਆਂ ਤੇ ਮੋਦੀ ਸਰਕਾਰ ਦੇ ਮੰਤਰੀਆਂ ਵਿਚਾਲੇ 5ਵੇਂ ਗੇੜ ਤਹਿਤ ਹੋਈ ਬੈਠਕ ਬੇਸਿੱਟਾ ਰਹੀ ਹੈ। ਕਿਸਾਨ ਆਗੂ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਪਾਸ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਅਤੇ ਕਿਸਾਨ ਆਗੂ ਸਰਕਾਰ ਕੋਲੋਂ ਹਾਂ...
ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ, ਅਗਲੀ ਮੀਟਿੰਗ 9 ਦਸੰਬਰ ਨੂੰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਸੰਭਵ - ਮੋਦੀ ਸਰਕਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਜੇ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਅਸੀਂ ਮਰਨ ਲਈ ਤਿਆਰ - ਕਿਸਾਨ ਜਥੇਬੰਦੀਆਂ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਰਿੰਦਰ ਤੋਮਰ ਗੱਲਬਾਤ ਤੋਂ ਆਏ ਬਾਹਰ, ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ...
ਅਸੀਂ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਵਾਂਗੇ - ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਕਿਹਾ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ...
ਬੱਚਿਆਂ ਤੇ ਬਜ਼ੁਰਗਾਂ ਨੂੰ ਅੰਦੋਲਨ ਤੋਂ ਵਾਪਸ ਘਰ ਭੇਜਿਆ ਜਾਵੇ - ਤੋਮਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਨ੍ਹਾਂ ਨੂੰ ਅੰਦੋਲਨ ਤੋਂ...
ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ 'ਚ ਕਿਸਾਨ ਜਥੇਬੰਦੀਆਂ ਨੇ ਫੂਕੇ ਮੋਦੀ ਦੇ ਪੁਤਲੇ
. . .  about 5 hours ago
ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਪੂਰੇ ਸੰਸਾਰ ਵਿਚ ਮੋਦੀ ਸਰਕਾਰ ਖਿਲਾਫ ਕਿਸਾਨਾਂ ਵਲੋਂ ਲੜੀ ਜਾ ਰਹੀ ਜੰਗ ਦੇ ਚੱਲਦਿਆਂ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ...
ਕੰਗਨਾ ਰਣੌਤ ਦੀ ਖਿਚਾਈ ਮਗਰੋਂ ਦਿਲਜੀਤ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਕੀਤਾ ਸੰਬੋਧਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ ਬਾਰਡਰ ਵਿਖੇ...
ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ 'ਚ ਹੋਏ ਸ਼ਾਮਲ, ਸਿੰਘੂ ਬਾਰਡਰ ਪੁੱਜੇ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ...
ਬੈਠਕ ਜਾਰੀ, ਕੁੱਝ ਨਵਾਂ ਨਹੀਂ, ਪੁਰਾਣੀ ਗੱਲ ਕਰ ਰਹੀ ਹੈ ਸਰਕਾਰ - ਕਿਸਾਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ...
ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ ਅਤੇ ਭਾਜਪਾ ਸਰਕਾਰ, ਕਾਰਪੋਰੇਟ ਘਰਾਣਿਆਂ ਦਾ ਫੂਕਿਆ ਪੁਤਲਾ
. . .  about 6 hours ago
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ ਦੇ ਬਾਹਰ ਚੱਲ ਰਹੇ ਧਰਨਾ ਦੇ ਅੱਜ 65ਵੇਂ ਦਿਨ ਕਿਸਾਨਾਂ ਅਤੇ ਔਰਤਾਂ ਦਾ ਇਕੱਠ ਵੱਡੀ ਗਿਣਤੀ ਵਿਚ ਹੋਇਆ। ਦੇਸ਼...
ਸਰਕਾਰ ਖੇਤੀ ਕਾਨੂੰਨਾਂ 'ਚ ਸੋਧ ਲਈ ਰਾਜ਼ੀ, ਕਿਸਾਨ ਕਾਨੂੰਨ ਵਾਪਸ ਲੈਣ 'ਤੇ ਅੜੇ
. . .  about 6 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ ਪਰੰਤੂ ਕਿਸਾਨ...
ਸਬ ਡਵੀਜ਼ਨਲ ਹਸਪਤਾਲ ਤਪਾ ਦਾ ਆਈ.ਸੀ.ਟੀ.ਸੀ ਸੈਂਟਰ ਪੰਜਾਬ ਭਰ 'ਚੋਂ ਅੱਵਲ
. . .  about 6 hours ago
ਤਪਾ ਮੰਡੀ,5 ਦਸੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਸਬ ਡਵੀਜ਼ਨਲ ਹਸਪਤਾਲ ਤਪਾ ਦੇ ਆਈਸੀਟੀਸੀ ਸੈਂਟਰ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ...
ਰਿਹਾਇਸ਼ੀ ਇਲਾਕੇ ਵਿਚ ਨਰ ਸਾਂਬਰ ਨੇ ਪਾਇਆ ਭੜਥੂ
. . .  about 6 hours ago
ਘੁਮਾਣ, 5 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਰਿਹਾਇਸ਼ੀ ਇਲਾਕੇ ਵਿੱਚ ਇਕ ਦਰ ਸਾਂਬਰ ਵੜ ਜਾਣ ਨਾਲ ਲੋਕਾਂ ਨੂੰ ਭੜਥੂ ਪਾਇਆ ਹੈ। ਨਰ ਸਾਂਬਰ ਦੇ ਆਉਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਪਰੰਤ ਜੰਗਲਾਤ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 111 ਨਵੇਂ ਮਰੀਜ਼ ਸਾਹਮਣੇ ਆਏ
. . .  about 6 hours ago
ਲੁਧਿਆਣਾ,5 ਦਸੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਫੂਕੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ
. . .  about 6 hours ago
ਅਮਲੋਹ, 5 ਦਸੰਬਰ (ਰਿਸ਼ੂ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਮੋਦੀ ਸਰਕਾਰ, ਉੱਚ ਘਰਾਣਿਆਂ ਦੇ ਮਾਲਕ ਮੁਕੇਸ਼ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ...
ਵੱਖ ਵੱਖ ਜਥੇਬੰਦੀਆਂ ਵਲੋਂ ਫੂਕੇ ਗਏ ਪੁਤਲੇ
. . .  about 6 hours ago
ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਲਾਗਲੇ ਰਿਲਾਇੰਸ ਪੈਟਰੋਲ ਪੰਪ 'ਤੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੀਆਂ ਕਿਰਤੀ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਪ੍ਰਧਾਨ...
ਕੇਂਦਰ ਨਾਲ ਅਹਿਮ ਬੈਠਕ ਦੌਰਾਨ ਲੰਚ ਬ੍ਰੇਕ ਸਮੇਂ ਕਿਸਾਨਾਂ ਨੇ ਨਿਮਰਤਾ ਨਾਲ ਗੁਰੂ ਦਾ ਛਕਿਆ ਲੰਗਰ
. . .  about 6 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਵਲੋਂ ਲੰਗਰ ਹੀ ਛਕਿਆ ਗਿਆ। ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪਿਛਲੀ ਬੈਠਕ 'ਚ ਵੀ...
ਬਿਜਲੀ ਮੁਲਾਜ਼ਮਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  about 6 hours ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਿਜਲੀ ਦਫ਼ਤਰ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਮੇਜਰ ਸਿੰਘ,ਸਬ ਡਿਵੀਜ਼ਨ ਪ੍ਰਧਾਨ ਸੁਰਜੀਤ ਸਿੰਘ ,ਕੰਵਲਜੀਤ ਸਿੰਘ ਸੇਵਾ ਸਿੰਘ ,ਮਨਜੀਤ ਸਿੰਘ...
ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਕਿਸਾਨਾਂ ਆਗੂਆਂ ਨੇ ਛਕਿਆ ਲੰਗਰ
. . .  about 7 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਆਗੂਆਂ ਵਲੋਂ ਲੰਗਰ ਹੀ ਛਕਿਆ...
ਕਿਸਾਨ ਜਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 7 hours ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਮੂਹ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸੱਦੇ 'ਤੇ ਨਾਭਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਨਾਭਾ ਵਿਖੇ ਰਿਲਾਇੰਸ ਮਾਲ ਅੱਗੇ ਚੱਲ ਰਹੇ ਧਰਨੇ ਨੂੰ ਅੱਜ...
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ
. . .  about 7 hours ago
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ......
ਕਿਸਾਨਾਂ ਦੀ ਪੁਕਾਰ ਸੁਣੇ ਮੋਦੀ ਸਰਕਾਰ- ਜਗਮੀਤ ਸਿੰਘ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਠੰਢ 'ਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਅੰਮ੍ਰਿਤਸਰ

ਰਸੋਈ ਗੈਸ ਦੀਆਂ ਕੀਮਤਾਂ ਵਿਰੁੱਧ ਕਾਂਗਰਸੀਆਂ ਵਲੋਂ ਮੋਦੀ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਅੰਮਿ੍ਤਸਰ, 13 ਫਰਵਰੀ (ਰੇਸ਼ਮ ਸਿੰਘ)-ਰਸੋਈ ਗੈਸ ਦੀਆਂ ਵਧਾਈਆਂ ਕੀਮਤਾਂ ਉਪਰੰਤ ਇਥੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਜਤਿੰਦਰ ਕੌਰ ਸੋਨੀਆ ਦੀ ਅਗਵਾਈ ਹੇਠ ਇਥੇ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਅਰਥੀ ਕੱਢ ਕੇ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦਿੱਲੀ ਚੋਣ ਖ਼ਤਮ ਹੁੰਦਿਆਂ ਹੀ ਘਰੇਲੂ ਰਸੋਈ ਗੈਸ ਸਿਲੰਡਰ 'ਤੇ 150 ਰੁਪਏ ਦਾ ਬੇਤਹਾਸ਼ਾ ਵਾਧਾ ਕੀਤਾ ਹੈ, ਇਹ ਡੇਢ ਮਹੀਨੇ 'ਚ ਦੂਜੀ ਵਾਰ ਵਾਧਾ ਕੀਤਾ ਗਿਆ ਹੈ | ਜਿਸ ਨਾਲ ਸਰਕਾਰ ਦੀ ਨਾਕਾਮੀ ਜਾਹਿਰ ਹੋਈ ਹੈ | ਸ੍ਰੀ ਮੋਦੀ ਨੇ ਪੈਟਰੋਲੀਅਮ ਪਦਾਰਥਾਂ 'ਚ ਵਾਧਾ ਕਰ ਕੇ ਦਿੱਲੀ 'ਚ ਆਪ ਹੱਥੋਂ ਹੋਈ ਹਾਰ ਦਾ ਬਦਲਾ ਦੇਸ਼ ਦੀ ਜਨਤਾ ਤੋਂ ਲਿਆ ਹੈ | ਪ੍ਰਧਾਨ ਸ੍ਰੀਮਤੀ ਸੋਨੀਆ ਨੇ ਕਿਹਾ ਕਿ ਕਰੋੜਾਂ ਦੀ ਆਬਾਦੀ ਵਾਲੇ ਦੇਸ਼ 'ਚ ਮਿਹਨਤਕਸ਼ ਸਮਾਜ ਦੇ ਲੋਕ ਜੋ ਪਹਿਲਾਂ ਹੀ ਮਹਿੰਗਾਈ ਦੀ ਮਾਰ ਸਹਾਰ ਰਹੇ ਹਨ ਤੋਂ ਰਸੋਈ ਗੈਸ ਦੀ ਵੱਡੀ ਕੀਮਤਾਂ ਨੇ ਉਨ੍ਹਾਂ ਦੀ ਜੇਬ 'ਤੇ ਡਾਕਾ ਮਾਰਿਆ ਹੈ ਤੇ ਇਸ ਦੇ ਨਾਲ ਹੀ ਪੂਰੇ ਦੇਸ਼ 'ਚ ਔਰਤਾਂ ਨੂੰ ਮੁਫ਼ਤ ਰਸੋਈ ਗੈਸ ਦੇਣ ਦਾ ਢੌਾਗ ਕਰਨ ਵਾਲੀ ਕੇਂਦਰੀ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕੀਮਤਾਂ ਿਖ਼ਲਾਫ਼ ਵਾਧਾ ਤੁਰੰਤ ਵਾਪਸ ਲਵੇ | ਇਸ ਮੌਕੇ ਪਵਨ ਕੁਮਾਰ ਰੱਖੜਾ, ਟਹਿਲ ਸਿੰਘ, ਹਰੀਦੇਵ ਸ਼ਰਮਾ, ਜਗਵਿੰਦਰ ਜੱਜ, ਦੀਪਕ ਚਤੁਰੱਥ, ਨਰਿੰਦਰ ਲਵ, ਹਰਦੀਪ ਸ਼ੇਰਗਿੱਲ, ਜੋਗਿੰਦਰ ਭਾਟੀਆ, ਰਵੀ ਸ਼ੰਕਰ, ਲਵਲੀ ਸਾਗਰ, ਭੀਸ਼ਮ ਪਾਲ, ਅਮਰਜੀਤ ਵਾਲੀਆ, ਨਰੇਸ਼ ਭਾਟੀਆ, ਵਿਸ਼ਾਲ ਕਮਾਰ, ਸੁਭਾਸ਼ ਪਠਾਨ, ਵਲੈਤੀ ਲਾਲ ਆਨੰਦ, ਚਰਨਦਾਸ ਬਾਵਾ, ਕਾਮਰੇਡ ਜਗਦੀਸ਼, ਅਬਦੁੱਲ ਨੂਰ, ਨਿਸ਼ਾਨ ਸਿੰਘ, ਤਿ੍ਪਤਾ ਰਾਣੀ, ਕਾਂਤਾ ਰਾਣੀ, ਰੇਖਾ ਰਾਣੀ, ਮੰਜੂ ਮੰਡਲ, ਰਜਨੀ ਬਾਲਾ, ਰਮਾ ਰਾਣੀ, ਪੂਜਾ ਰਾਣੀ ਆਦਿ ਹਾਜ਼ਰ ਸਨ |

ਹਾਈਵੇ 'ਤੇ ਟਿੱਪਰ 'ਚ ਇਨੋਵਾ ਗੱਡੀ ਵੱਜਣ ਨਾਲ 2 ਨੌਜਵਾਨਾਂ ਦੀ ਮੌਤ-ਇਕ ਜ਼ਖ਼ਮੀ

ਬੰਡਾਲਾ, 13 ਫ਼ਰਵਰੀ (ਅੰਗਰੇਜ ਸਿੰਘ ਹੁੰਦਲ)-ਕੌਮੀ ਸ਼ਾਹ ਮਾਰਗ 54 'ਤੇ ਕਸਬਾ ਬੰਡਾਲਾ ਨੇੜੇ ਬੁੱਤਾਂ ਵਾਲੇ ਮੋੜ 'ਤੇ ਦੇਰ ਰਾਤ ਨੂੰ ਅੰਮਿ੍ਤਸਰ ਵਾਲੇ ਪਾਸੇ ਤੋਂ ਤਰਨ ਤਾਰਨ ਜਾ ਰਹੇ ਟਿੱਪਰ ਜੋ ਬਜ਼ਰੀ ਨਾਲ ਭਰਿਆ ਹੋਇਆ ਸੀ 'ਚ ਪਿੱਛੋਂ ਆਉਂਦੀ ਇਨੋਵਾ ਗੱਡੀ ਪੀ. ਬੀ. 46 ਐਲ. ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ 'ਗਲੋਬਲ ਐਲੂਮਨੀ ਐਸੋਸੀਏਸ਼ਨ' ਦਾ ਗਠਨ

ਅੰਮਿ੍ਤਸਰ, 13 ਫਰਵਰੀ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਵਲੋਂ 5 ਮਾਰਚ ਨੂੰ ਖ਼ਾਲਸਾ ਕਾਲਜ ਦੇ ਸਥਾਪਨਾ ਦਿਵਸ ਮੌਕੇ ਹੋਣ ਜਾ ਰਹੀ ਐਲੂਮਨੀ ਮੀਟ ਦੇ ਸਬੰਧ 'ਚ 'ਖਾਲਸਾ ਕਾਲਜ ਗਲੋਬਲ ਅਲੂਮਨੀ ਐਸੋਸੀਏਸ਼ਨ' ਦਾ ਐਲਾਨ ਕੀਤਾ ਹੈ | ਉਕਤ ਅੰਤਰ ਰਾਸ਼ਟਰੀ ਪੱਧਰ ਦੀ ਸੰਸਥਾ ...

ਪੂਰੀ ਖ਼ਬਰ »

11 ਦਿਨ ਬੀਤ ਜਾਣ ਦੇ ਬਾਅਦ ਵੀ ਲਾਪਤਾ ਬੱਚੇ ਦਾ ਨਹੀਂ ਮਿਲ ਰਿਹਾ ਕੋਈ ਸੁਰਾਗ

ਛੇਹਰਟਾ, 13 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਪੁਤਲੀਘਰ ਦੇ ਨਜ਼ਦੀਕ ਇਲਾਕਾ ਇਸਲਾਮਾਬਾਦ ਵਿਖੇ ਭੇਦ ਭਰੇ ਹਲਾਤਾਂ 'ਚ ਲਾਪਤਾ ਹੋਏ ਮਾਸੂਮ ਨਮਨ ਕੁਮਾਰ ਦਾ 11 ਦਿਨ ਬੀਤ ਜਾਣ ਦੇ ਬਾਅਦ ਵੀ ਕੋਈ ਸੁਰਾਗ ਨਹੀਂ ਮਿਲ ਸਕਿਆ | ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਬੱਚੇ ਦੇ ਘਰ ਤੋਂ ...

ਪੂਰੀ ਖ਼ਬਰ »

ਭਾਈ ਗੁਰਦਾਸ ਇੰਸਟੀਚਿਊਟ ਅਨੰਦਪੁਰ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ-ਪੱਤਰ ਸੌਪਿਆ

ਅੰਮਿ੍ਤਸਰ, 13 ਫਰਵਰੀ (ਹਰਮਿੰਦਰ ਸਿੰਘ)-ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਡਵਾਂਸ ਸਿੱਖ ਸਟੱਡੀਜ਼ ਅਨੰਦਪੁਰ ਸਾਹਿਬ ਤੋਂ ਇਕ ਵਫ਼ਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ ਤੇ ਉਨ੍ਹਾਂ ਨੂੰ ਇਕ ਮੰਗ-ਪੱਤਰ ਸੌਾਪਦੇ ...

ਪੂਰੀ ਖ਼ਬਰ »

30ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ 'ਚ ਸ਼ਾਮਿਲ ਹੋਣ ਲਈ 35 ਮੈਂਬਰੀ ਵਫ਼ਦ ਲਾਹੌਰ ਪੁੱਜਾ

ਅੰਮਿ੍ਤਸਰ/ਅਟਾਰੀ 13 ਫ਼ਰਵਰੀ (ਸੁਰਿੰਦਰ ਕੋਛੜ/ਰੁਪਿੰਦਰਜੀਤ ਸਿੰਘ ਭਕਨਾ)-ਵਿਸ਼ਵ ਪੰਜਾਬੀ ਕਾਂਗਰਸ ਵਲੋਂ 14 ਤੋਂ 18 ਫ਼ਰਵਰੀ ਤੱਕ ਪਾਕਿਸਤਾਨ ਹੈਰੀਟੇਜ ਹੋਟਲ ਡੇਵਿਸ ਰੋਡ ਲਾਹੌਰ ਵਿਖੇ ਕਰਵਾਈ ਜਾ ਰਹੀ ਕਾਨਫ਼ਰੰਸ 'ਚ ਵਿਸ਼ਵ ਪੰਜਾਬੀ ਕਾਂਗਰਸ ਦੀ ਭਾਰਤੀ ਇਕਾਈ ਦੇ ...

ਪੂਰੀ ਖ਼ਬਰ »

ਚੋਰਾਂ ਤੋੜੇ ਦੁਕਾਨ ਦੇ ਜਿੰਦਰੇ, ਮਾਲਕ ਦੇ ਜਾਗਣ 'ਤੇ ਫ਼ਰਾਰ

ਟਾਹਲੀ ਸਾਹਿਬ, 13 ਫਰਵਰੀ (ਪਲਵਿੰਦਰ ਸਿੰਘ ਸਰਹਾਲਾ)-ਕਸਬਾ ਟਾਹਲੀ ਸਾਹਿਬ ਵਿਚ ਪਿਛਲੇ ਦਿਨੀ ਇਕ ਤੋਂ ਬਾਅਦ ਇਕ ਚੋਰੀ ਦੀਆਂ ਤਿੰਨ-ਚਾਰ ਘਟਨਾਵਾਂ ਨੂੰ ਅੰਜਾਮ ਦੇਣ 'ਤੇ ਆਪਣੀ ਬੇਖੌਫ਼ੀ ਦਾ ਮੁਜਾਹਰਾ ਕਰਦਿਆਂ ਬੀਤੀ ਰਾਤ ਫ਼ਿਰ ਇਕ ਦੁਕਾਨ ਦੇ ਜਿੰਦਰੇ ਤੋੜ ਕੇ ਦੁਕਾਨ ...

ਪੂਰੀ ਖ਼ਬਰ »

ਅਫ਼ੀਮ ਸਮੇਤ ਵਰਨਾ ਕਾਰ ਸਵਾਰ 2 ਗਿ੍ਫ਼ਤਾਰ

ਅੰਮਿ੍ਤਸਰ, 13 ਫਰਵਰੀ (ਰੇਸ਼ਮ ਸਿੰਘ)-ਥਾਣਾ ਇਸਲਾਮਾਬਾਦ ਦੀ ਪੁਲਿਸ ਵਲੋਂ ਇਕ ਕਾਰ 'ਤੇ ਸਵਾਰ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ 800 ਗ੍ਰਾਮ ਅਫ਼ੀਮ ਇਕ ਬਿਜਲਈ ਕੰਡਾ ਤੇ 46 ਹਜ਼ਾਰ ਰੁਪਿਆ ਨਕਦੀ ਵੀ ਬਰਾਮਦ ਕੀਤੀ ਹੈ | ਥਾਣਾ ਮੁਖੀ ਇੰਸ: ਅਨਿਲ ਕੁਮਾਰ ਨੇ ...

ਪੂਰੀ ਖ਼ਬਰ »

120 ਬਿਨਾਂ ਟਿਕਟ ਰੇਲ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ 1 ਲੱਖ 20 ਰੁਪਏ ਜੁਰਮਾਨਾ

ਅੰਮਿ੍ਤਸਰ, 13 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਉੱਤਰੀ ਰੇਲਵੇ ਦੀ ਸਭ ਤੋਂ ਅਹਿਮ ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਸੀਨੀਅਰ ਡੀ. ਆਰ. ਐਮ. ਵਿਵੇਕ ਸ਼ਰਮਾ ਦੀ ਅਗਵਾਈ 'ਚ ਅੰਮਿ੍ਤਸਰ-ਜਲੰਧਰ-ਲੁਧਿਆਣਾ ਰੇਲ ਮਾਰਗ 'ਤੇ ਚੱਲਣ ਵਾਲੀਆਂ ਰੇਲ ਗੱਡੀਆਂ 'ਚ ਵਿਸ਼ੇਸ਼ ਚੈਕਿੰਗ ...

ਪੂਰੀ ਖ਼ਬਰ »

ਵਿਰਾਸਤੀ ਮਾਰਗ ਦੇ ਬੁੱਤਾਂ ਨੂੰ ਤੋੜਨ ਵਾਲੇ 8 ਸਿੱਖ ਨੌਜਵਾਨਾਂ ਨੇ ਭੁਗਤੀ ਅਦਾਲਤ 'ਚ ਪੇਸ਼ੀ

ਅੰਮਿ੍ਤਸਰ, 13 ਫਰਵਰੀ (ਰੇਸ਼ਮ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਜਾਂਦੇ ਵਿਰਾਸਤੀ ਮਾਰਗ ਦੇ ਬੁੱਤਾਂ ਦੀ ਭੰਨਤੋੜ ਕਰਨ ਦੇ ਦੋਸ਼ ਹੇਠ ਜ਼ਮਾਨਤ 'ਤੇ ਆਏ 8 ਸਿੱਖ ਨੌਜਵਾਨਾਂ ਦੀ ਇਥੇ ਆਰ. ਐਸ. ਬਾਜਵਾ ਏ. ਸੀ. ਜੇ. ਐਮ. ਦੀ ਅਦਾਲਤ 'ਚ ਪੇਸ਼ੀ ਭੁਗਤੀ ਉਨ੍ਹਾਂ ਦੀ ਪੱਕੀ ਖਲਾਸੀ ...

ਪੂਰੀ ਖ਼ਬਰ »

ਲੁਧਿਆਣਾ ਦੇ ਯਾਤਰੂ ਦੀ ਅੰਮਿ੍ਤਸਰ ਦੇ ਹੋਟਲ 'ਚ ਭੇਦਭਰੀ ਹਾਲਤ 'ਚ ਮੌਤ

ਅੰਮਿ੍ਤਸਰ, 13 ਫ਼ਰਵਰੀ (ਰੇਸ਼ਮ ਸਿੰਘ)-ਲੁਧਿਆਣਾ ਤੋਂ ਇਥੇ ਇਕ ਹੋਰ ਸਹਿ ਯਾਤਰੂ ਨਾਲ ਇਕ ਕਮਰੇ 'ਚ ਠਹਿਰੇ ਯਾਤਰੂ ਦੀ ਭੇਦਭਰੇ ਹਾਲਤਾਂ 'ਚ ਮੌਤ ਹੋ ਗਈ ਜਿਸ ਦੀ ਮੌਤ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਚੱਲ ਸਕਿਆ | ਮਿ੍ਤਕ ਦੀ ਸ਼ਨਾਖਤ ਇੰਦਰਜੀਤ ਸਿੰਘ (39) ਪੁੱਤਰ ਜਗੀਰ ...

ਪੂਰੀ ਖ਼ਬਰ »

ਭਗੌੜਾ ਦੋਸ਼ੀ ਕਾਬੂ

ਬਾਬਾ ਬਕਾਲਾ ਸਾਹਿਬ, 13 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦੀ ਪੁਲਿਸ ਨੇ ਅਦਾਲਤ ਬਾਬਾ ਬਕਾਲਾ ਸਾਹਿਬ ਵਲੋਂ ਭਗੌੜਾ ਕਰਾਰ ਦਿੱਤੇ ਗਏ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਵੇਰਵੇ ਮੁਤਾਬਕ ਜਸਪਾਲ ਸਿੰਘ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਵਿਖੇ ਕੌਮਾਂਤਰੀ ਕਾਨਫ਼ਰੰਸ 17 ਨੂੰ

ਅੰਮਿ੍ਤਸਰ, 13 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਪੰਜਾਬੀ ਬੋਲੀ ਤੇ ਸੱਭਿਆਚਾਰ ਉਤਸਵ ਦੇ ਅੰਤਰਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ 'ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ : ਵਰਤਮਾਨ ਚੁਣੌਤੀਆਂ ...

ਪੂਰੀ ਖ਼ਬਰ »

ਥਾਣਾ ਕੋਟ ਖਾਲਸਾ ਵਿਖੇ ਪੱਤਰਕਾਰ ਨਾਲ ਧੱਕਾ-ਮੁੱਕੀ

ਛੇਹਰਟਾ, 13 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਥਾਣਾ ਕੋਟ ਖਾਲਸਾ ਦੇ ਮੁਖੀ ਸੰਜੀਵ ਕੁਮਾਰ ਦੀ ਟੀਮ ਵਲੋਂ ਇਕ ਨਿੱਜੀ ਚੈਨਲ ਦੇ ਪੱਤਰਕਾਰ ਨਾਲ ਹੱਥੋਪਾਈ ਕਰਨ ਦਾ ਮਾਮਲਾ ਸਾਹਮਣੇ ਆ ਇਆ | ਜਿਸ ਦੇ ਰੋਸ ਵਜੋਂ ਵੱਖ-ਵੱਖ ਪ੍ਰੈੱਸ ਐਸੋਸੀਏਸ਼ਨਾਂ ਦੇ ਸਮੂਹ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਦੇ ਬਾਜ਼ਾਰਾਂ 'ਚ ਲਗਦੇ ਨੇ ਭਾਰੀ ਜਾਮ

ਬਾਬਾ ਬਕਾਲਾ ਸਾਹਿਬ, 13 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ, ਜਿੱਥੇ ਕਿ ਗੁਰੂ ਤੇਗ ਬਹਾਦਰ ਸਾਹਿਬ ਨੇ ਲੰਬਾ ਸਮਾਂ ਤਪ ਕਰਕੇ ਇਸ ਨਗਰ ਨੂੰ ਵਸਾਇਆ ਅਤੇ ਅੱਜ ਇਸ ਦੀ ਮਹਾਨਤਾ ਸੰਸਾਰ ਪੱਧਰ ਦੇ ਨਕਸ਼ੇੇ 'ਤੇ ਹੈ | ਸਥਾਨਕ ਕਸਬੇ ਨੂੰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਹਰਸ਼ਾ ਛੀਨਾ, 13 ਫਰਵਰੀ (ਕੜਿਆਲ)-ਪਿਛਲੇ ਦਿਨੀਂ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿਚ ਖੇਤੀਬਾੜੀ ਨੂੰ ਕੋਈ ਰਾਹਤ ਨਾ ਦੇਣ, ਕਿਸਾਨੀ ਨੂੰ ਸੰਕਟ 'ਚੋਂ ਕੱਢਣ ਲਈ ਕੋਈ ਉਪਰਾਲਾ ਨਾ ਕਰਨਾ ਤੇ ਕਿਸਾਨਾਂ ਦੀ ਵਿਦੇਸ਼ੀ ਬਹੁਰਾਸ਼ਟਰੀ ਕੰਪਨੀਆਂ ਹੱਥੋਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ ਯੂਨੀਅਨ ਵਲੋਂ ਮਜੀਠਾ ਵਿਖੇ ਇਕੱਤਰਤਾ

ਮਜੀਠਾ, 13 ਫਰਵਰੀ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸਜ ਯੂਨੀਅਨ ਦੇ ਸੱਦੇ 'ਤੇ ਬਿਜਲੀ ਘਰ ਮਜੀਠਾ ਵਿਖੇ ਬਿਜਲੀ ਮੁਲਾਜ਼ਮਾਂ ਵਲੋ ਪ੍ਰਧਾਨ ਰਘਬੀਰ ਸਿੰਘ ਮਜੀਠਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਅਰਬ ਮੁਲਕਾਂ 'ਚ ਫਸੀਆਂ ਭਾਰਤ ਦੀਆਂ ਧੀਆਂ ਨੂੰ ਬਚਾਉਣ ਲਈ ਅੱਗੇ ਆਇਆ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ

ਅੰਮਿ੍ਤਸਰ, 13 ਫ਼ਰਵਰੀ (ਜਸਵੰਤ ਸਿੰਘ ਜੱਸ)-ਅਰਬ ਮੁਲਕਾਂ 'ਚ ਸਜ਼ਾ ਯਾਫ਼ਤਾ ਅਨੇਕਾਂ ਭਾਰਤੀ ਪਾਕਿਸਤਾਨੀ, ਬੰਗਲਾਦੇਸ਼ੀ ਤੇ ਹੋਰ ਦੇਸ਼ਾਂ ਦੇ ਨੌਜਵਾਨਾਂ ਨੂੰ ਫ਼ਾਂਸੀ ਦੇ ਫ਼ੰਦੇ ਤੋਂ ਬਚਾਉਣ ਲਈ ਆਪਣੇ ਕੋਲੋਂ ਕਰੋੜਾਂ ਰੁਪਏ ਖਰਚ ਕਰ ਚੁੱਕੇ ਦੁਬਈ ਦੇ ਨਾਮਵਰ ਸਿੱਖ ...

ਪੂਰੀ ਖ਼ਬਰ »

ਬੱਚੀਵਿੰਡ ਦੇ ਨਿਕਾਸ ਨਾਲੇ ਦੀ ਉਸਾਰੀ ਸਬੰਧੀ ਕੰਮ ਦਾ ਲਿਆ ਜਾਇਜ਼ਾ

ਬੱਚੀਵਿੰਡ, 13 ਫਰਵਰੀ (ਬਲਦੇਵ ਸਿੰਘ ਕੰਬੋ)-ਪਿੰਡ ਬੱਚੀਵਿੰਡ ਚੌਕ ਤੋਂ ਡਰੇਨ ਤੱਕ ਨਿਕਾਸੀ ਨਾਲੇ ਦੀ ਮੁੜ ਉਸਾਰੀ ਦੇ ਕੰਮ ਦਾ ਮੰਡੀ ਬੋਰਡ ਅਧਿਕਾਰੀਆਂ ਵਲੋਂ ਜਾਇਜ਼ਾ ਲਿਆ ਗਿਆ | ਜੇ. ਈ. ਹਰਪਾਲ ਸਿੰਘ ਨੇ ਕਿਹਾ ਕਿ ਬਣਿਆ ਹੋਇਆ ਨਿਕਾਸੀ ਨਾਲਾ ਪਿੰਡ ਦੀਆਂ ਨਿਕਾਸ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੇ ਗੋਲਬਾਗ ਵਾਲੇ ਦਰਵਾਜ਼ੇ ਵੱਲ ਵਾਹਨਾਂ ਦੀ ਨਵੀਂ ਬਣੀ ਪਾਰਕਿੰਗ ਸ਼ੁਰੂ

ਅੰਮਿ੍ਤਸਰ, 13 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਰੇਲਵੇ ਸਟੇਸ਼ਨ ਦੇ ਪਿਛਲੇ ਹਿੱਸੇ ਗੋਲਬਾਗ ਵਾਲੇ ਪਾਸੇ ਰੇਲਵੇ ਵਿਭਾਗ ਵਲੋਂ ਵਾਹਨਾਂ ਦੀ ਨਵੀਂ ਪਾਰਕਿੰਗ ਦੀ ਸ਼ੁਰੂਆਤ ਕੀਤੀ ਗਈ | ਦੱਸਣਯੋਗ ਹੈ ਕਿ ਇਸ ਪਾਸੇ ਵੱਲ ਰੇਲਵੇ ਦੀ ਕੋਈ ਵੀ ਪਾਰਕਿੰਗ ਨਹੀਂ ਸੀ ਤੇ ...

ਪੂਰੀ ਖ਼ਬਰ »

ਮੂੰਹ ਦੇ ਕੈਂਸਰ ਦਾ ਸਮੇਂ ਸਿਰ ਪਤਾ ਲੱਗਣ 'ਤੇ ਇਲਾਜ ਸੰਭਵ-ਡਾ: ਰੰਧਾਵਾ

ਮਾਨਾਂਵਾਲਾ, 13 ਫਰਵਰੀ (ਗੁਰਦੀਪ ਸਿੰਘ ਨਾਗੀ)-ਮੂੰਹ ਦਾ ਕੈਂਸਰ, ਜਿਸ ਨੂੰ ਅਸੀਂ ਓਰਲ ਕੈਂਸਰ ਆਖਦੇ ਹਾਂ, ਦੇ ਲੱਛਣ ਸਮੇਂ ਸਿਰ ਪਤਾ ਲੱਗਣ 'ਤੇ ਇਸ ਨੂੰ ਗੰਭੀਰ ਹੋਣ ਤੋਂ ਬਚਾਇਆ ਜਾ ਸਕਦਾ ਹੈ | ਇਹ ਜਾਣਕਾਰੀ ਨੱਕ, ਕੰਨ ਤੇ ਗਲੇ ਦੀਆਂ ਬਿਮਾਰੀਆਂ ਦੇ ਸਰਜਨ ਡਾ: ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲਾਅ ਵਿਖੇ ਸੈਮੀਨਾਰ

ਅੰਮਿ੍ਤਸਰ, 13 ਫਰਵਰੀ (ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਤਹਿਤ ਟ੍ਰੈਫ਼ਿਕ ਐਜ਼ੂਕੇਸ਼ਨ ਤੇ ਸਾਂਝ ਕੇਂਦਰ ਵਲੋਂ ਲੋਕਾਂ ਨੂੰ ਪ੍ਰਦਾਨ ਕੀਤੀ ਜਾ ਰਹੀਆਂ ਸੇਵਾਵਾਂ ਸਬੰਧੀ ਕਾਲਜ ਪਿ੍ੰਸੀਪਲ ਡਾ: ਜਸਪਾਲ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ 'ਚੋਂ ਮੰਨਾ 100 ਤੋਂ ਵੱਧ ਬੱਸਾਂ ਤੇ ਸੈਂਕੜੇ ਕਾਰਾਂ ਦੇ ਕਾਫਲੇ ਨਾਲ ਰੈਲੀ 'ਚ ਹੋਏ ਸ਼ਾਮਿਲ

ਮੀਆਂਵਿੰਡ, 13 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਅੰਮਿ੍ਤਸਰ (ਰਾਜਾਸਾਂਸੀ) ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਰੈਲੀ ਵਿਚ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ 100 ਤੋਂ ਵੱਧ ਬੱਸਾਂ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਕਾਰਾਂ ਦੇ ਕਾਫਲੇ ਨਾਲ ਰੈਲੀ ਵਿਚ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ 'ਰੂਹ ਪੰਜਾਬ ਦੀ' ਸਾਲਾਨਾ ਸਮਾਗਮ ਕਰਵਾਇਆ

ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)¸ਡੀ. ਏ. ਵੀ. ਪਬਲਿਕ ਸਕੂਲ ਵਿਖੇ ਪਿ੍ੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ 'ਚ ਅਜੇ ਕੁਮਾਰ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਮੁੱਖ ਮਹਿਮਾਨ ਜਦਕਿ ਅਸ਼ੋਕ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਗੱਗੋਮਾਹਲ, 13 ਫ਼ਰਵਰੀ (ਬਲਵਿੰਦਰ ਸਿੰਘ ਸੰਧੂ)-ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ ਸਾਥੀ ਬਲਜੀਤ ਸਿੰਘ ਡਵੀਜ਼ਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਮੁਲਾਜਮਾਂ ਦੇ ਕੰਮਾਂ ਪ੍ਰਤੀ ਵਿਚਾਰ ਚਰਚਾ ਕੀਤੀ ਗਈ ਤੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਬ ਡਵੀਜਨ ...

ਪੂਰੀ ਖ਼ਬਰ »

ਲੋਪੋਕੇ ਨੇ ਜ਼ਿਲ੍ਹੇ ਭਰ ਦੀਆਂ ਸੰਗਤਾਂ ਦਾ ਰੈਲੀ 'ਚ ਪੁੱਜਣ 'ਤੇ ਕੀਤਾ ਧੰਨਵਾਦ

ਰਾਜਾਸਾਂਸੀ, 13 ਫਰਵਰੀ (ਹਰਦੀਪ ਸਿੰਘ ਖੀਵਾ)-ਅਕਾਲੀ ਜ਼ਿਲ੍ਹਾ ਜਥਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਜਥੇ: ਵੀਰ ਸਿੰਘ ਲੋਪੋਕੇ ਵਲੋਂ ਹੋਈ ਸਫ਼ਲ ਰੋਸ ਰੈਲੀ ਲਈ ਅਕਾਲੀ ਲੀਡਰਸ਼ਿਪ ਤੇ ਜ਼ਿਲ੍ਹੇ ਭਰ ਦੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਭਗਵੰਤ ਸਿੰਘ ਸਿਆਲਕਾ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਰੋਸ ਰੈਲੀ ਦਾ ਇਕੱਠ ਕਾਂਗਰਸ ਸਰਕਾਰ ਿਖ਼ਲਾਫ਼ ਲੋਕਾਂ ਦਾ ਗੁੱਸਾ-ਗਿੱਲ

ਅੰਮਿ੍ਤਸਰ/ਸੁਲਤਾਨਵਿੰਡ, 13 ਫਰਵਰੀ (ਜੱਸ, ਬੁੱਟਰ)-ਅਕਾਲੀ ਦਲ ਵਲੋਂ ਕੀਤੀ ਵਿਸ਼ਾਲ ਰੋਸ ਰੈਲੀ 'ਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ ਤੋਂ ਇਕ ਵੱਡਾ ਕਾਫਲਾ ਦਲ ਦੇ ਹਲਕਾ ਦੱਖਣੀ ਇੰਚਾਰਜ਼ ਤੇ ਨੌਜਵਾਨ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਦੀ ਅਗਵਾਈ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਨੇ 15 ਸਾਲਾਂ ਤੋਂ ਬੰਦ ਪਈ ਲੋਕਲ ਬੱਸ ਸੇਵਾ ਮੁੜ ਸ਼ੁਰੂ ਕਰਵਾਈ

ਜੰਡਿਆਲਾ ਗੁਰੂ, 13 ਫਰਵਰੀ (ਰਣਜੀਤ ਸਿੰਘ ਜੋਸਨ)-ਪੰਜਾਬ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਰਾਜ ਕਰ ਰਹੀ ਮੌਜੂਦਾ ਕਾਂਗਰਸ ਸਰਕਾਰ ਹੀ ਅਸਲ 'ਚ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ ਤੇ ਹਲਕੇ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ...

ਪੂਰੀ ਖ਼ਬਰ »

ਤੀਸਰਾ 'ਮਿਸਟਰ ਆਰਿਸ਼ ਫਿਟਨਸ' ਮੁਕਾਬਲਾ ਕਰਵਾਇਆ

ਅੰਮਿ੍ਤਸਰ, 13 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਅਜੋਕੇ ਸਮੇਂ 'ਚ ਦਿਨੋਂ ਦਿਨ ਨਸ਼ਿਆਂ 'ਚ ਗਲਤਾਨ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਖੇਡਾਂ ਤੇ ਸਰੀਰਿਕ ਕਸਰਤ ਹੀ ਇਕ ਅਜਿਹਾ ਜਰੀਆ ਹੈ, ਜਿਸ ਨਾਲ ਨੌਜਵਾਨ ਆਪਣੇ ਮਾਰਗ ਤੋਂ ਨਹੀਂ ਭਟਕ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਮੱਲ੍ਹਾਂ ਮਾਰੀਆਂ ਹਨ | ਇਸ ਸਬੰਧੀ ਪਿ੍ੰ: ਵਿਕਰਮ ਸੇਠ ਨੇ ਦੱਸਿਆ ਕਿ ਯੂਨਾਈਟਿਡ ...

ਪੂਰੀ ਖ਼ਬਰ »

ਵਿਧਾਿਾੲਕ ਡੀ. ਸੀ. ਵਲੋਂ ਪਿੰਡ ਜਹਾਂਗੀਰ 'ਚ ਵਿਕਾਸ ਕੰਮਾਂ ਦਾ ਉਦਘਾਟਨ

ਵੇਰਕਾ, 13 ਫਰਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਮੁੱਖ ਬਾਜ਼ਾਰਾਂ ਤੇ ਗਲੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਬਣਾਉਣ ਤੇ ਘਰਾਂ ਦੇ ਗੰਦੇ ਪਾਣੀ ਲਈ ਬਣਾਈਆਂ ਨਾਲੀਆਂ ਨੂੰ ਨਵੇਂ ਸਿਰੇ ਤੋਂ ਪੱਕਿਆਂ ਕਰਨ ਦਾ ਉਦਘਾਟਨ ਅਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਮਾਂ-ਬੋਲੀ ਬਾਰੇ ਗੰਭੀਰ ਵਿਚਾਰ-ਚਰਚਾ

ਅੰਮਿ੍ਤਸਰ, 13 ਫਰਵਰੀ (ਜਸਵੰਤ ਸਿੰਘ ਜੱਸ)-'ਫੋਕਾ ਦਿਖਾਵਾ, ਕਰਜ਼ਾ ਤੇ ਨਸ਼ੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਡੇ ਖ਼ਤਰੇ ਹਨ |' ਇਹ ਵਿਚਾਰ ਚਿੰਤਕ ਅਤੇ ਲੇਖਕ ਡਾ: ਮਨਮੋਹਨ ਨੇ ਪੰਜਾਬ ਦੀ ਵਿਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ਚੱਲ ਰਹੇ 4 ਦਿਨਾ ਸਾਹਿਤ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਨਗਰ ਕੀਰਤਨ

ਟਾਹਲੀ ਸਾਹਿਬ, 13 ਫ਼ਰਵਰੀ (ਪਲਵਿੰਦਰ ਸਿੰਘ ਸਰਹਾਲਾ)-ਉਦਾਸੀਨ ਸੰਪਰਦਾ ਦੇ ਮਹਾਂਮੰਡਲੇਸ਼ਵਰ ਸੰਤ ਕਿਰਪਾਲ ਦਾਸ ਦੇ ਡੇਰਾ ਸਰਹਾਲਾ ਵਿਖੇ ਕਰਵਾਏ ਜਾਂਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਫੱਗਣ ਮਹੀਨੇ ਦੀ ਸੰਗਰਾਂਦ 'ਤੇ ਕੀਤਾ ਜਾਂਦਾ ਸਾਲਾਨਾ ਨਗਰ ਕੀਰਤਨ ਬੜੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਮੈਸਟਰੋਲ ਇਪੰਲਾਈਜ ਯੂਨੀਅਨ ਦੀ ਮੀਟਿੰਗ

ਰਈਆ, 13 ਫਰਵਰੀ (ਸ਼ਰਨਬੀਰ ਸਿੰਘ ਕੰਗ)-ਜਲ ਸਪਲਾਈ ਤੇ ਸੈਨੀਟੇਸ਼ਨ ਮੈਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਬ੍ਰਾਂਚ ਰਈਆ ਦੀ ਮਹੀਨਾਵਾਰ ਮੀਟਿੰਗ ਬ੍ਰਾਂਚ ਪ੍ਰਧਾਨ ਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਚਰਨਜੀਤ ਸਿੰਘ ਸ਼ਾਹ ਉਚੇਚੇ ...

ਪੂਰੀ ਖ਼ਬਰ »

ਵੱਖ-ਵੱਖ ਸੂਬਿਆਂ ਤੋਂ ਆਏ ਬੱਚਿਆਂ ਦੇ ਸੱਭਿਆਚਾਰਕ ਤੇ ਭਾਸ਼ਣ ਮੁਕਾਬਲੇ ਕਰਵਾਏ

ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਅਤੇ ਨਹਿਰੂ ਯੁਵਾ ਕੇਂਦਰ ਅੰਮਿ੍ਤਸਰ ਵਲੋਂ 12ਵੇਂ ਆਦੀਵਾਸੀ ਆਦਾਨ-ਪ੍ਰਦਾਨ ਪ੍ਰੋਗਰਾਮ ਦੇ 5ਵੇਂ ਦਿਨ ਦੀ ਸ਼ੁਰੂਆਤ ਖ਼ਾਲਸਾ ਕਾਲਜ ਆਫ਼ ਇੰਜੀਨਿਅਰਿੰਗ ਤੇ ...

ਪੂਰੀ ਖ਼ਬਰ »

ਜੀ. ਓ. ਜੀ. ਦੇ ਸਹਿਯੋਗ ਨਾਲ ਕਿਸਾਨ ਜਾਗਰੂਕਤਾ ਕੈਂਪ

ਅਜਨਾਲਾ, 13 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਗੁੱਜਰਪੁਰਾ ਵਿਖੇ ਖੇਤੀਬਾੜੀ ਵਿਕਾਸ ਅਫਸਰ ਯੋਗਰਾਜਬੀਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਜੀ. ਓ. ਜੀ. ਦੇ ਸਹਿਯੋਗ ਨਾਲ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਕਾਸ ...

ਪੂਰੀ ਖ਼ਬਰ »

ਬੀ. ਸਰਟੀਫਿਕੇਟ ਲਈ ਐਨ. ਸੀ. ਸੀ. ਕੈਡਿਟਾਂ ਦਾ ਹੋਇਆ ਇਮਤਿਹਾਨ

ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕਮਾਂਡਿੰਗ ਅਫ਼ਸਰ ਬਿ੍ਗੇਡੀਅਰ ਆਰ.ਕੇ. ਮੋਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ. ਸੀ. ਸੀ. ਗਰੁੱਪ ਹੈੱਡਕਵਾਟਰ ਅੰਮਿ੍ਤਸਰ ਦੀਆਂ ਸਾਰੀਆਂ ਯੂਨਿਟਾਂ ਦੇ ਕੈਡਿਟਾਂ ਦਾ 'ਬੀ' ਸਰਟੀਫਿਕੇਟ ਲਈ ਇਮਤਿਹਾਨ ਹੋਇਆ ਉਪਰੰਤ ...

ਪੂਰੀ ਖ਼ਬਰ »

ਗੰਦੇ ਨਾਲੇ ਦੇ ਟੋਏ ਨੂੰ ਬੰਦ ਕਰਨ ਦਾ ਕੰਮ ਸ਼ੁਰੂ

ਵੇਰਕਾ, 13 ਫਰਵਰੀ (ਪਰਮਜੀਤ ਸਿੰਘ ਬੱਗਾ)-ਇਤਿਹਸਕ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵੇਰਕਾ ਨੇੜੇ ਪੱਤੀ ਬੱਗੇ ਵਾਲੀ ਨੂੰ ਜਾਂਦੇ ਮੌੜ 'ਤੇ ਲੋਕਾਂ ਦੀ ਜਾਨ ਖੌ ਬਣੇ ਹੋਏ ਗੰਦੇ ਨਾਲੇ ਦੇ ਡੰੂਘੇ ਤੇ ਵੱਡੇ ਟੋਏ ਨੂੰ ਜਮੀਦੋਸ਼ ਕਰਕੇ ਬੰਦ ਕਰਨ ਦੀ ਸ਼ੁਰੂਆਤ ਇਥੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦਾ ਦੋ ਰੋਜ਼ਾ ਇਜਲਾਸ ਸਮਾਪਤ

ਅਟਾਰੀ, 13 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦਾ ਦੋ ਰੋਜ਼ਾ ਪੰਜਵਾਂ ਜਥੇਬੰਦਕ ਡੈਲੀਗੇਟ ਇਜਲਾਸ ਪਿੰਡ ਹੁਸ਼ਿਆਰ ਨਗਰ ਵਿਖੇ ਬਾਬਾ ਅਰਜਨ ਸਿੰਘ ਹੁਸ਼ਿਆਰ ਨਗਰ, ਬਲਦੇਵ ਸਿੰਘ ਸੈਦਪੁਰ, ਸੀਤਲ ਸਿੰਘ ਤਲਵੰਡੀ ...

ਪੂਰੀ ਖ਼ਬਰ »

ਉਪ-ਕੁਲਪਤੀ ਵਲੋਂ ਸਿੱਖਿਆ 'ਚ ਉਸਾਰੂ ਤਬਦੀਲੀਆਂ ਦੀ ਲੋੜ 'ਤੇ ਜ਼ੋਰ

ਅੰਮਿ੍ਤਸਰ, 13 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਚੱਲ ਰਹੇ ਸ਼ਾਰਟ ਟਰਮ ਕੋਰਸਾਂ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਅੱਜ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ...

ਪੂਰੀ ਖ਼ਬਰ »

ਟੀ. ਐਸ. ਯੂ. ਦੀ ਡਵੀਜਨ ਪੱਧਰੀ ਮੀਟਿੰਗ

ਅਜਨਾਲਾ, 13 ਫਰਵਰੀ (ਐਸ. ਪ੍ਰਸ਼ੋਤਮ)-ਇਥੇ ਪਾਵਰਕਾਮ ਕੰਪਲੈਕਸ ਵਿਖੇ ਬਿਜਲੀ ਕਾਮਿਆਂ ਦੀ ਜੁਝਾਰੂ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਡਵੀਜਨ ਅਜਨਾਲਾ ਦੇ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਡਵੀਜਨ ਪੱਧਰੀ ਮੀਟਿੰਗ 'ਚ ਪਾਵਰਕਾਮ ਮੈਨੇਜਮੈਂਟ ...

ਪੂਰੀ ਖ਼ਬਰ »

ਪਾਣੀ ਬਚਾਓ-ਧਰਤੀ ਬਚਾਓ ਵਿਸ਼ੇ 'ਤੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਅਜਨਾਲਾ, 13 ਫਰਵਰੀ (ਸੁੱਖ ਮਾਹਲ)-ਪਿੰਡ ਬਿਕਰਾਊਰ ਵਿਖੇ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਸਵਿੰਦਰ ਸਿੰਘ ਫੌਜੀ ਬਿਕਰਾਊਰ ਦੀ ਅਗਵਾਈ 'ਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਖੇਤੀਬਾੜੀ ਅਫਸਰ ਪ੍ਰਭਜੋਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਧਰਤੀ ਹੇਠਲੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ 24ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 13 ਫਰਵਰੀ (ਜੱਸ)-ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਦੀਪ ਸਿੰਘ ਸ਼ਹੀਦ ਅਤੇ ਨੌਜਵਾਨ ਸੇਵਕ ਸਭਾ ਅਬਾਦੀ ਈਸਟ ਗੋਬਿੰਦ ਨਗਰ, ਨਿਊ ਅਜ਼ਾਦ ਨਗਰ, ਉਤਮ ਐਵੀਨਿਊ ਵਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ੂ ਸਮਰਪਿਤ 24ਵਾਂ ਵਿਸ਼ਾਲ ਨਗਰ ਕੀਰਤਨ ਅੱਜ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਰਮਦਾਸ ਵਿਖੇ ਛੇਤੀ ਹੀ ਬਣਾਇਆ ਜਾਵੇਗਾ ਲੜਕੀਆਂ ਦਾ ਕਾਲਜ-ਕੰਵਰਪ੍ਰਤਾਪ ਅਜਨਾਲਾ

ਰਮਦਾਸ, 13 ਫਰਵਰੀ (ਜਸਵੰਤ ਸਿੰਘ ਵਾਹਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਰਮਦਾਸ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ਯੂਥ ਕਾਂਗਰਸ ਰਾਜਸੀ ਮਾਮਲਿਆਂ ਦੇ ਇੰਚਾ: ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਸਨ | ਸ: ਕੰਵਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਦੇਸ਼ ਦੀ 8ਵੀਂ ਜਨਗਣਨਾ ਨੂੰ ਲਗਨ ਨਾਲ ਨੇਪਰੇ ਚਾੜਿ੍ਹਆ ਜਾਵੇ-ਏ. ਡੀ. ਸੀ.

ਅੰਮਿ੍ਤਸਰ, 13 ਫਰਵਰੀ (ਰੇਸ਼ਮ ਸਿੰਘ)-ਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਵਧੀਕ ਡੀ.ਸੀ. ਵਿਕਾਸ ਸ੍ਰੀਮਤੀ ਪੱਲਵੀ ਚੌਧਰੀ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲਵਿਖੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਧਾਰਮਿਕ ਮੇਲਾ 16 ਨੂੰ

ਚੋਗਾਵਾਂ, 13 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਪਰਜਾਪੱਤ ਬਰਾਦਰੀ ਦੇ ਜਠੇਰਿਆਂ ਦਾ ਧਾਰਮਿਕ ਜੋੜ ਮੇਲਾ ਸਮੂਹ ਪਰਜਾਪੱਤ ਬਰਾਦਰੀ ਚੋਗਾਵਾਂ ਦੀ ਸੰਗਤ ਵਲੋਂ 16 ਫ਼ਰਵਰੀ ਨੂੰ ਅਜਨਾਲਾ ਰੋਡ ਚੋਗਾਵਾਂ ਵਿਖੇ ਬਾਬਾ ਜੀ ਤਪ ਅਸਥਾਨ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਕਮਿਸ਼ਨ ਨੇ ਏ. ਡੀ. ਜੀ. ਪੀ. (ਜੇਲ੍ਹਾਂ) ਨੂੰ ਦੁਬਾਰਾ ਰਿਕਾਰਡ ਸਮੇਤ ਕੀਤਾ 'ਤਲਬ'

ਰਈਆ, 13 ਫਰਵਰੀ (ਸ਼ਰਨਬੀਰ ਸਿੰਘ ਕੰਗ)-ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਦੁਆਰਾ ਜੇਲ੍ਹ ਪ੍ਰਸ਼ਾਸਨ ਿਖ਼ਲਾਫ਼ ਦਾਇਰ ਕੀਤੀ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਏ. ਡੀ. ਜੀ. ਪੀ. (ਜੇਲ੍ਹਾਂ) ਨੂੰ ...

ਪੂਰੀ ਖ਼ਬਰ »

ਪੈਨਸ਼ਨਰ ਵਿਧਾਨ ਸਭਾ ਵੱਲ 24 ਨੂੰ ਕਰਨਗੇ ਰੋਸ ਮਾਰਚ-ਗੁਪਤਾ

ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਛੀਨਾ, ਡਿਪਟੀ ਜਨਰਲ ਸਕੱਤਰ ਪੰਜਾਬ ਸਤਿਆਪਾਲ ਗੁਪਤਾ, ਜ਼ਿਲ੍ਹਾ ਵਿੱਤ ਸਕੱਤਰ ਮਹਿੰਦਰ ਸਿੰਘ ਝੰਜੋਟੀ, ਤਹਿਸੀਲ ਪ੍ਰਧਾਨ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸੈਮੀਨਾਰ

ਮਜੀਠਾ, 13 ਫਰਵਰੀ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਟਰੈਫਿਕ ਐਜੂਕੇਸ਼ਨ ਸੈੱਲ ਅੰਮਿ੍ਤਸਰ ਦਿਹਾਤੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਡੈਨਿਸ ਅਤੇ ਇੰਦਰਮੋਹਨ ਸਿੰਘ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੇ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵਲੋਂ ਜੱਬੋਵਾਲ ਵਿਖੇ ਗਲੀਆਂ, ਨਾਲੀਆਂ ਦਾ ਉਦਘਾਟਨ

ਟਾਂਗਰਾ, 13 ਫ਼ਰਵਰੀ (ਹਰਜਿੰਦਰ ਸਿੰਘ ਕਲੇਰ)¸ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਹਰ ਪੱਖ ਤੋਂ ਵਿਕਸਿਤ ਕਰਨ ਤੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਨ ਦੇ ਆਸ਼ੇ ਨਾਲ ਜ਼ੋਰਦਾਰ ਵਸੀਲੇ ਕੀਤੇ ਜਾ ਰਹੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਸੁਖਵਿੰਦਰ ...

ਪੂਰੀ ਖ਼ਬਰ »

ਵਧੀਕ ਮੁੱਖ ਸਕੱਤਰ ਪੰਜਾਬ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਮੀਟਿੰਗ

ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)¸ਕਿਸਾਨ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਵਧੀਕ ਮੁੱਖ ਸਕੱਤਰ ਵਿਸ਼ਵਜੀਤ ਖੰਨਾ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵਫ਼ਦ ਨਾਲ ਮੀਟਿੰਗ ਕੀਤੀ ਗਈ ਜਿਸ 'ਚ ਵਿਸ਼ੇਸ਼ ਕਰਕੇ ਸੰਦੀਪ ਸੰਧੂ ਸਲਾਹਕਾਰ ...

ਪੂਰੀ ਖ਼ਬਰ »

ਰਈਆ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਰਈਆ, 13 ਫਰਵਰੀ (ਸ਼ਰਨਬੀਰ ਸਿੰਘ ਕੰਗ)-ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਸਭਾ ਰਈਆ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 643ਵਾਂ ਜਨਮ ਦਿਹਾੜਾ ਸ੍ਰੀ ਗੁਰੂ ਰਵਿਦਾਸ ਪਾਰਕ ਨਜ਼ਦੀਕ ਨਹਿਰਾਂ ਰਈਆ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਜਨਮ ਦਿਹਾੜਾ ਮਨਾਉਣ ...

ਪੂਰੀ ਖ਼ਬਰ »

ਜਗਬੀਰ ਸਿੰਘ ਕੋਟਲੀ ਸੱਕਾ ਸਰਕਲ ਪ੍ਰਧਾਨ ਬਣੇ

ਓਠੀਆਂ, 13 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਹਲਕਾ ਰਾਜਾਸਾਂਸੀ ਦੇ ਪਿੰਡਾਂ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਪਾਰਟੀ ਵਲੋਂ ਹਲਕੇ 'ਚ ਨਿਯੁਕਤ ਕੀਤੇ ਸਰਕਲ ਪ੍ਰਧਾਨ ਤਹਿਤ ਸਾਬਕਾ ਸਰਪੰਚ ਜਗਬੀਰ ਸਿੰਘ ਕੋਟਲੀ ਸੱਕਾ ਨੂੰ 25 ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਕੇ ਨੁਹਾਰ ਬਦਲੀ ਜਾਵੇਗੀ-ਵਿਧਾਇਕ ਡੈਨੀ ਬੰਡਾਲਾ

ਜੰਡਿਆਲਾ ਗੁਰੂ, 13 ਫਰਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਨੇਕਾਂ ਯੋਜਨਾਵਾਂ ਬਣਾਈਆਂ ਗਈਆਂ ਹਨ ਤੇ ਜੰਡਿਆਲਾ ਗੁਰੂ ਸ਼ਹਿਰ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX