ਤਾਜਾ ਖ਼ਬਰਾਂ


ਕਿਸਾਨ ਆਗੂ ਵਿਗਿਆਨ ਭਵਨ ਤੋਂ ਬਾਹਰ ਆਏ
. . .  about 3 hours ago
ਕਿਸਾਨ ਆਗੂ ਹਾਂ ਜਾਂ ਨਾਂ 'ਚ ਸਰਕਾਰ ਕੋਲੋਂ ਮੰਗ ਰਹੇ ਹਨ ਜਵਾਬ
. . .  about 3 hours ago
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ) - ਅੰਦੋਲਨਕਾਰੀ ਕਿਸਾਨ ਆਗੂਆਂ ਤੇ ਮੋਦੀ ਸਰਕਾਰ ਦੇ ਮੰਤਰੀਆਂ ਵਿਚਾਲੇ 5ਵੇਂ ਗੇੜ ਤਹਿਤ ਹੋਈ ਬੈਠਕ ਬੇਸਿੱਟਾ ਰਹੀ ਹੈ। ਕਿਸਾਨ ਆਗੂ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਪਾਸ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਅਤੇ ਕਿਸਾਨ ਆਗੂ ਸਰਕਾਰ ਕੋਲੋਂ ਹਾਂ...
ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ, ਅਗਲੀ ਮੀਟਿੰਗ 9 ਦਸੰਬਰ ਨੂੰ
. . .  about 3 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਸੰਭਵ - ਮੋਦੀ ਸਰਕਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਜੇ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਅਸੀਂ ਮਰਨ ਲਈ ਤਿਆਰ - ਕਿਸਾਨ ਜਥੇਬੰਦੀਆਂ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਰਿੰਦਰ ਤੋਮਰ ਗੱਲਬਾਤ ਤੋਂ ਆਏ ਬਾਹਰ, ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ...
ਅਸੀਂ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਵਾਂਗੇ - ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਕਿਹਾ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ...
ਬੱਚਿਆਂ ਤੇ ਬਜ਼ੁਰਗਾਂ ਨੂੰ ਅੰਦੋਲਨ ਤੋਂ ਵਾਪਸ ਘਰ ਭੇਜਿਆ ਜਾਵੇ - ਤੋਮਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਨ੍ਹਾਂ ਨੂੰ ਅੰਦੋਲਨ ਤੋਂ...
ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ 'ਚ ਕਿਸਾਨ ਜਥੇਬੰਦੀਆਂ ਨੇ ਫੂਕੇ ਮੋਦੀ ਦੇ ਪੁਤਲੇ
. . .  about 5 hours ago
ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਪੂਰੇ ਸੰਸਾਰ ਵਿਚ ਮੋਦੀ ਸਰਕਾਰ ਖਿਲਾਫ ਕਿਸਾਨਾਂ ਵਲੋਂ ਲੜੀ ਜਾ ਰਹੀ ਜੰਗ ਦੇ ਚੱਲਦਿਆਂ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ...
ਕੰਗਨਾ ਰਣੌਤ ਦੀ ਖਿਚਾਈ ਮਗਰੋਂ ਦਿਲਜੀਤ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਕੀਤਾ ਸੰਬੋਧਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ ਬਾਰਡਰ ਵਿਖੇ...
ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ 'ਚ ਹੋਏ ਸ਼ਾਮਲ, ਸਿੰਘੂ ਬਾਰਡਰ ਪੁੱਜੇ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ...
ਬੈਠਕ ਜਾਰੀ, ਕੁੱਝ ਨਵਾਂ ਨਹੀਂ, ਪੁਰਾਣੀ ਗੱਲ ਕਰ ਰਹੀ ਹੈ ਸਰਕਾਰ - ਕਿਸਾਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ...
ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ ਅਤੇ ਭਾਜਪਾ ਸਰਕਾਰ, ਕਾਰਪੋਰੇਟ ਘਰਾਣਿਆਂ ਦਾ ਫੂਕਿਆ ਪੁਤਲਾ
. . .  about 6 hours ago
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ ਦੇ ਬਾਹਰ ਚੱਲ ਰਹੇ ਧਰਨਾ ਦੇ ਅੱਜ 65ਵੇਂ ਦਿਨ ਕਿਸਾਨਾਂ ਅਤੇ ਔਰਤਾਂ ਦਾ ਇਕੱਠ ਵੱਡੀ ਗਿਣਤੀ ਵਿਚ ਹੋਇਆ। ਦੇਸ਼...
ਸਰਕਾਰ ਖੇਤੀ ਕਾਨੂੰਨਾਂ 'ਚ ਸੋਧ ਲਈ ਰਾਜ਼ੀ, ਕਿਸਾਨ ਕਾਨੂੰਨ ਵਾਪਸ ਲੈਣ 'ਤੇ ਅੜੇ
. . .  about 6 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ ਪਰੰਤੂ ਕਿਸਾਨ...
ਸਬ ਡਵੀਜ਼ਨਲ ਹਸਪਤਾਲ ਤਪਾ ਦਾ ਆਈ.ਸੀ.ਟੀ.ਸੀ ਸੈਂਟਰ ਪੰਜਾਬ ਭਰ 'ਚੋਂ ਅੱਵਲ
. . .  about 6 hours ago
ਤਪਾ ਮੰਡੀ,5 ਦਸੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਸਬ ਡਵੀਜ਼ਨਲ ਹਸਪਤਾਲ ਤਪਾ ਦੇ ਆਈਸੀਟੀਸੀ ਸੈਂਟਰ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ...
ਰਿਹਾਇਸ਼ੀ ਇਲਾਕੇ ਵਿਚ ਨਰ ਸਾਂਬਰ ਨੇ ਪਾਇਆ ਭੜਥੂ
. . .  about 6 hours ago
ਘੁਮਾਣ, 5 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਰਿਹਾਇਸ਼ੀ ਇਲਾਕੇ ਵਿੱਚ ਇਕ ਦਰ ਸਾਂਬਰ ਵੜ ਜਾਣ ਨਾਲ ਲੋਕਾਂ ਨੂੰ ਭੜਥੂ ਪਾਇਆ ਹੈ। ਨਰ ਸਾਂਬਰ ਦੇ ਆਉਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਪਰੰਤ ਜੰਗਲਾਤ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 111 ਨਵੇਂ ਮਰੀਜ਼ ਸਾਹਮਣੇ ਆਏ
. . .  about 6 hours ago
ਲੁਧਿਆਣਾ,5 ਦਸੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਫੂਕੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ
. . .  about 6 hours ago
ਅਮਲੋਹ, 5 ਦਸੰਬਰ (ਰਿਸ਼ੂ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਮੋਦੀ ਸਰਕਾਰ, ਉੱਚ ਘਰਾਣਿਆਂ ਦੇ ਮਾਲਕ ਮੁਕੇਸ਼ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ...
ਵੱਖ ਵੱਖ ਜਥੇਬੰਦੀਆਂ ਵਲੋਂ ਫੂਕੇ ਗਏ ਪੁਤਲੇ
. . .  about 6 hours ago
ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਲਾਗਲੇ ਰਿਲਾਇੰਸ ਪੈਟਰੋਲ ਪੰਪ 'ਤੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੀਆਂ ਕਿਰਤੀ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਪ੍ਰਧਾਨ...
ਕੇਂਦਰ ਨਾਲ ਅਹਿਮ ਬੈਠਕ ਦੌਰਾਨ ਲੰਚ ਬ੍ਰੇਕ ਸਮੇਂ ਕਿਸਾਨਾਂ ਨੇ ਨਿਮਰਤਾ ਨਾਲ ਗੁਰੂ ਦਾ ਛਕਿਆ ਲੰਗਰ
. . .  about 6 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਵਲੋਂ ਲੰਗਰ ਹੀ ਛਕਿਆ ਗਿਆ। ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪਿਛਲੀ ਬੈਠਕ 'ਚ ਵੀ...
ਬਿਜਲੀ ਮੁਲਾਜ਼ਮਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  about 6 hours ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਿਜਲੀ ਦਫ਼ਤਰ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਮੇਜਰ ਸਿੰਘ,ਸਬ ਡਿਵੀਜ਼ਨ ਪ੍ਰਧਾਨ ਸੁਰਜੀਤ ਸਿੰਘ ,ਕੰਵਲਜੀਤ ਸਿੰਘ ਸੇਵਾ ਸਿੰਘ ,ਮਨਜੀਤ ਸਿੰਘ...
ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਕਿਸਾਨਾਂ ਆਗੂਆਂ ਨੇ ਛਕਿਆ ਲੰਗਰ
. . .  about 7 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਆਗੂਆਂ ਵਲੋਂ ਲੰਗਰ ਹੀ ਛਕਿਆ...
ਕਿਸਾਨ ਜਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 7 hours ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਮੂਹ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸੱਦੇ 'ਤੇ ਨਾਭਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਨਾਭਾ ਵਿਖੇ ਰਿਲਾਇੰਸ ਮਾਲ ਅੱਗੇ ਚੱਲ ਰਹੇ ਧਰਨੇ ਨੂੰ ਅੱਜ...
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ
. . .  about 7 hours ago
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ......
ਕਿਸਾਨਾਂ ਦੀ ਪੁਕਾਰ ਸੁਣੇ ਮੋਦੀ ਸਰਕਾਰ- ਜਗਮੀਤ ਸਿੰਘ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਠੰਢ 'ਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਤਰਨਤਾਰਨ

ਵੱਖੋ-ਵੱਖ ਥਾਈਾ ਕਿਸਾਨ ਵਿਰੋਧੀ ਬਜਟ ਦੀਆਂ ਕਾਪੀਆਂ ਸਾੜੀਆਂ

ਤਰਨ ਤਾਰਨ, 13 ਫਰਵਰੀ (ਹਰਿੰਦਰ ਸਿੰਘ)-ਕੁਲ ਹਿੰਦ ਕਿਸਾਨ ਸ਼ੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਭੁਪਿੰਦਰ ਸਿੰਘ ਤਖਤਮੱਲ ਜ਼ਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਝਬਾਲ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸੋਹਣ ਸਿੰਘ ਸਭਰਾ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਦਵਿੰਦਰ ਸੋਹਲ ਦੀ ਅਗਵਾਈ ਹੇਠ ਡੀ.ਸੀ. ਦਫਤਰ ਤਰਨ ਤਾਰਨ ਵਿਖੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਬਜਟ ਦੇ ਖਿਲਾਫ ਜੋਰਦਾਰ ਨਾਅਰੇਬਾਜੀ ਕਰਦਿਆਂ ਕਿਸਾਨ ਵਿਰੋਧੀ ਸਰਕਾਰ ਦੇ ਖਿਲਾਫ ਬਝਵਾਂ ਅਤੇ ਖਾੜਕੂ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਸਾਨ ਵਿਰੋਧੀ ਬਜਟ ਦੀਆਂ ਕਾਪੀਆਂ ਫੂਕੀਆਂ ਗਈਆਂ | ਇਸ ਸਮੇਂ ਜ਼ਮਹੂਰੀ ਕਿਸਾਨ ਸਭਾ ਦੇ ਆਗੂ ਜਸਬੀਰ ਸਿੰਘ ਗੰਡੀਵਿੰਡ, ਜੋਗਿੰਦਰ ਸਿੰਘ ਮਾਣੋਚਾਹਲ, ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਲਖਬੀਰ ਸਿੰਘ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਬਲਵਿੰਦਰ ਸਿੰਘ ਮੂਸੇ, ਅਜਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਨਿਰੰਜਨ ਸਿੰਘ ਚਾਹਲ, ਪਰਮਜੀਤ ਸਿੰਘ ਜੌਹਲ, ਕਿਸਾਨ ਆਗੂ ਸਵਿੰਦਰ ਸਿੰਘ ਦੋਦੇ, ਜਗਬੀਰ ਸਿੰਘ ਬੱਬੂ ਗੰਡੀਵਿੰਡ, ਗੁਲਸ਼ਨ ਸੋਹਲ, ਅਮਰੀਕ ਸਿੰਘ ਸਭਰਾ, ਨਰਵਿੰਦਰ ਸਿੰਘ ਕਿਰਤੋਵਾਲ ਆਦਿ ਆਗੂ ਹਾਜ਼ਰ ਸਨ |
ਭਿੱਖੀਵਿੰਡ ਵਿਖੇ ਕਾਪੀਆਂ ਸਾੜੀਆਂ
ਭਿੱਖੀਵਿੰਡ,(ਬੌਬੀ)-ਭਿੱਖੀਵਿੰਡ ਤਹਿਸੀਲ ਦਫਤਰ ਅੱਗੇ ਜਰਨੈਲ ਸਿੰਘ ਦਿਆਲਪੁਰਾ ਜਮਹੂਰੀ ਕਿਸਾਨ ਸਭਾ ਅਤੇ ਕੈਪਟਨ ਮਨਜੀਤ ਸਿੰਘ ਮੱਦਰ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸਾਂਝੀ ਅਗਵਾਈ 'ਚ ਕਿਸਾਨ ਵਿਰੋਧੀ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ | ਆਗੂ ਬੁਲਾਰਿਆਂ ਸੁੱਚਾ ਸਿੰਘ ਲੱਧੂ, ਅਰਸਾਲ ਸਿੰਘ ਸੰਧੂ, ਦਲਜੀਤ ਸਿੰਘ ਦਿਆਲ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਕੀਤੇ ਵਾਅਦਿਆਂ ਅਨੁਸਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਜਿਣਸਾਂ ਦੇ ਭਾਅ ਅਤੇ ਨਾ ਹੀ ਕਿਸਾਨੀ ਕਰਜੇ 'ਤੇ ਲੀਕ ਮਾਰਨ ਸਬੰਧੀ ਬਜਟ 'ਚ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਫੰਡ ਦੀ ਵਿਵਸਥਾ ਕੀਤੀ ਗਈ ਹੈ | ਇਸ ਮੌਕੇ ਦਰਬਾਰਾ ਸਿੰਘ ਵਾਂ, ਰਤਨ ਸਿੰਘ ਮੱਦਰ, ਭਾਗ ਸਿੰਘ ਡਿਆਲ, ਜਗਤਾਰ ਸਿੰਘ ਰਾਜੋਕੇ, ਜਸਪਾਲ ਸਿੰਘ ਚੂੰਘ, ਸਰਬਜੀਤ ਸਿੰਘ ਪੂਨੀਆਂ, ਹਰਜਿੰਦਰ ਸਿੰਘ ਬੱਬੂ, ਸੂਬਾ ਸਿੰਘ ਸਰਜਾ ਮਿਰਜਾ, ਸ਼ਿੰਦਾ ਸਿੰਘ ਦਿਆਲਪੁਰਾ, ਸਤਨਾਮ ਸਿੰਘ ਕੰਬੋਕੇ ਆਦਿ ਆਗੂ ਹਾਜ਼ਰ ਸਨ |
ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਉਪਰ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਜਗਦੀਸ਼ ਸਿੰਘ ਝੰਡੇਰ ਮਹਾਂਪੁਰਖਾਂ, ਕੁਲਹਿੰਦ ਕਿਸਾਨ ਮਹਾਂ ਸਭਾ ਦੇ ਆਗੂ ਹਰਬੰਸ ਸਿੰਘ, ਜ਼ਮਹੂਰੀ ਕਿਸਾਨ ਸਭਾ ਦੇ ਅਜੀਤ ਸਿੰਘ ਢੋਟਾ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਹਰਜੀਤ ਸਿੰਘ ਜੋਹਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਬੀਤੇ ਦਿਨੀਂ ਪੇਸ਼ ਕੀਤੇ ਕਿਸਾਨ ਵਿਰੋਧੀ ਬਜਟ ਨੂੰ ਮੁਢੋਂ ਰੱਦ ਕਰਦਿਆਂ ਬਝਟ ਦੀਆਂ ਕਾਪੀਆਂ ਐੱਸ.ਡੀ.ਐੱਮ. ਦਫਤਰ ਖਡੂਰ ਸਾਹਿਬ ਵਿਖੇ ਸਾੜੀਆਂ ਗਈਆਂ | ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਮੁਖਤਾਰ ਸਿੰਘ ਮੱਲ੍ਹਾ, ਜਗਬੀਰ ਸਿੰਘ ਮੰਡ, ਗੁਰਦਿਆਲ ਸਿੰਘ ਖਡੂਰ ਸਾਹਿਬ ਆਦਿ ਆਗੂਆਂ ਨੇ ਕੇਂਦਰ ਸਰਕਾਰ ਦੀ ਅਲੋਚਨਾ ਕੀਤੀ ਅਤੇ ਕਿਸਾਨਾਂ ਨੂੰ ਹੋਰ ਕਰਜਾਈ ਤੇ ਖੁਦਕੁਸ਼ੀਆਂ ਕਰਨ ਵਾਲਾ ਬਜ਼ਟ ਕਰਾਰ ਦਿੱਤਾ | ਇਸ ਮੌਕੇ ਖਡੂਰ ਸਾਹਿਬ ਦੇ ਮੁੱਖ ਬਾਜ਼ਾਰ ਵਿਚ ਮੋਦੀ ਸਰਕਾਰ ਖਿਲਾਫ ਰੋਸ ਮਾਰਚ ਕੱਢ ਕਿ ਨਾਅਰੇਬਾਜੀ ਵੀ ਕੀਤੀ ਗਈ | ਇਸ ਮੌਕੇ ਡਾ. ਅਜੈਬ ਸਿੰਘ ਜਹਾਂਗੀਰ, ਭੁਪਿੰਦਰ ਸਿੰਘ ਜੋਹਲ, ਕਾਬਲ ਸਿੰਘ ਵਰਿਆਂਹ, ਬਲਦੇਵ ਸਿੰਘ ਧੂੰਦਾ, ਚੈਂਚਲ ਸਿੰਘ ਜਹਾਂਗੀਰ, ਗੁਰਮੀਤ ਸਿੰਘ, ਮਨਜਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਕਾਪੀਆਂ ਐੱਸ.ਡੀ.ਐੱਮ. ਦਫਤਰ ਅੱਗੇ ਫੂਕੀਆਂ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਦਿੱਤੇ ਗਏ ਸੱਦੇ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀ ਦੇ ਆਗੂਆਂ ਬਚਿੱਤਰ ਸਿੰਘ ਜੌਣੇਕੇ, ਮੁਖਤਿਆਰ ਸਿੰਘ ਤਲਵੰਡੀ, ਨਿਰਪਾਲ ਸਿੰਘ ਜੌਣੇਕੇ, ਬੂਟਾ ਸਿੰਘ ਮੁਗਲਚੱਕ ਦੀ ਸਾਂਝੀ ਪ੍ਰਧਾਨਗੀ ਹੇਠ ਕਿਸਾਨਾਂ ਦਾ ਵਿਸ਼ਾਲ ਇਕੱਠ ਵੇਰਕਾ ਮਿਲਕ ਪਲਾਂਟ ਪੱਟੀ ਵਿਖੇ ਹੋਇਆ | ਕਿਸਾਨਾਂ ਨੇ ਕੇਦਰ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਬਾਜ਼ਾਰ ਵਿਚ ਰੋਸ ਮਾਰਚ ਕਰਕੇ ਐੱਸ.ਡੀ.ਐੱਮ. ਦਫਤਰ ਪੱਟੀ ਸਾਹਮਣੇ ਬੱਜਟ ਦੀਆਂ ਕਾਪੀਆਂ ਸਾੜੀਆਂ | ਇਸ ਮੌਕੇ ਹੋਈ ਵਿਸ਼ਾਲ ਰੋਸ ਰੈਲੀ ਨੂੰ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਕੁਲ ਹਿੰਦ ਕਿਸਾਨ ਸਭਾ , ਕਰਮਜੀਤ ਸਿੰਘ ਤਲਵੰਡੀ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਹਰਭਜਨ ਸਿੰਘ ਆਗੂ ਜ਼ਮਹੂਰੀ ਕਿਸਾਨ ਸਭਾ ਨੇ ਸਾਂਝੇ ਤੌਰ 'ਤੇ ਸੰਬੋਧਨ ਕਰਦਿਆਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਬਜਟ ਵਿਚ ਕਿਸਾਨਾਂ ਨੂੰ ਕੁਝ ਨਹੀਂ ਦਿੱਤਾ ਹੈ | ਇਸ ਮੌਕੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਨਿਰਵੈਲ ਡਾਲੇਕੇ, ਪੰਜਾਬ ਕਿਸਾਨ ਸਭਾ ਦੇ ਆਗੂ ਉੱਘੇ ਸਾਹਿਤਕਾਰ ਅਮਰੀਕ ਸਿੰਘ ਪੰਨੂੰ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਕਾਰਜ ਸਿੰਘ ਘਰਿਆਲਾ, ਜ਼ਮਹੂਰੀ ਕਿਸਾਨ ਸਭਾ ਦੇ ਆਗੂ ਬਾਜ ਸਿੰਘ ਬਾਹਮਣੀ ਵਾਲਾ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਜਸਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਦਿੱਤੇ ਹਰ ਸੰਘਰਸ਼ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਏਗਾ | ਇਸ ਮੌਕੇ ਸੁਖਦੇਵ ਸਿੰਘ ਸੀਤੋ, ਜਗਤਾਰ ਸਿੰਘ ਸੂਰਵਿੰਡ, ਜਥੇਦਾਰ ਉਗਰ ਸਿੰਘ ਨਦੌਹਰ, ਗਿਆਨ ਸਿੰਘ ਭੰਗਾਲਾ, ਬਲਦੇਵ ਸਿੰਘ ਅਹਿਮਦਪੁਰ, ਅਮਰਜੀਤ ਸਿੰਘ ਪਹਿਲਵਾਨ, ਹਰਬੰਤ ਸਿੰਘ ਆਸਲ, ਲਖਵਿੰਦਰ ਸਿੰਘ ਭੰਗਾਲ਼ਾ, ਜਥੇਦਾਰ ਬਲਦੇਵ ਸਿੰਘ ਤਲਵੰਡੀ, ਸੁਖਵਿੰਦਰ ਸਿੰਘ ਤਲਵੰਡੀ, ਅਮਰੀਕ ਸਿੰਘ ਹਰੀਕੇ, ਜਰਨੈਲ ਸਿੰਘ ਜੰਡ, ਕਾ. ਜਗੀਰ ਸਿੰਘ ਲਹੌਕਾ ਆਦਿ ਆਗੂ ਹਾਜ਼ਰ ਸਨ |

ਪਿੰਡ ਬੰਡਾਲਾ ਨੇੜੇ ਸੜਕ ਹਾਦਸੇ 'ਚ ਪੱਟੀ ਵਾਸੀ 2 ਨੌਜਵਾਨਾਂ ਦੀ ਮੌਤ, 1 ਜ਼ਖ਼ਮੀ

ਪੱਟੀ, 13 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਅੰਮਿ੍ਤਸਰ-ਬਠਿੰਡਾ ਕੌਮੀ ਸ਼ਾਹ ਮਾਰਗ 'ਤੇ ਕਸਬਾ ਬੰਡਾਲਾ ਨੇੜੇ ਦੇਰ ਰਾਤ ਨੂੰ ਇਨੋਵਾ ਗੱਡੀ ਦੀ ਸੜਕ 'ਤੇ ਖੜ੍ਹੇ ਟਰੱਕ ਵਿਚ ਟੱਕਰ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇੇ ਵਿਚ ਵਿਦੇਸ਼ ਤੋਂ ਆਪਣੇ ਚਚੇਰੇ ...

ਪੂਰੀ ਖ਼ਬਰ »

ਸੇਖੋਂ ਹਸਪਤਾਲ ਵਾਲੀ ਬਿਲਡਿੰਗ ਦਾ ਕੋਈ ਰੌਲਾ ਨਹੀਂ, ਨਿਯਮਾਂ ਅਨੁਸਾਰ ਹੀ ਵਿਕੀ- ਪਰਮਿੰਦਰ, ਵਿਵੇਕ

ਪੱਟੀ, 13 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਥਾਨਕ ਸਰਹਾਲੀ ਰੋਡ 'ਤੇ ਸਥਿਤ ਸੇਖੋਂ ਹਸਪਤਾਲ ਵਾਲੀ ਬਿਲਡਿੰਗ ਦਾ ਕੋਈ ਰੌਲਾ ਨਹੀਂ ਹੈ, ਉਹ ਕਾਨੂੰਨੀ ਆਧਾਰ 'ਤੇ ਮਿਲੇ ਅਧਿਕਾਰਾਂ ਤਹਿਤ ਹੀ ਪੂਰੇ ਨਿਯਮਾਂ ਨਾਲ ਹੀ ਖਰੀਦੀ ਸੀ ਅਤੇ ਉਸੇ ਤਰਾਂ ਹੀ ਵੇਚੀ ਹੈ | ਇਸ ਵਿਚ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ 'ਚੋਂ ਮੰਨਾ 100 ਤੋਂ ਵੱਧ ਬੱਸਾਂ ਤੇ ਸੈਂਕੜੇ ਕਾਰਾਂ ਦੇ ਕਾਫਲੇ ਨਾਲ ਰੈਲੀ 'ਚ ਹੋਏ ਸ਼ਾਮਿਲ

ਮੀਆਂਵਿੰਡ, 13 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਅੰਮਿ੍ਤਸਰ (ਰਾਜਾਸਾਂਸੀ) ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਰੈਲੀ ਵਿਚ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ 100 ਤੋਂ ਵੱਧ ਬੱਸਾਂ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਕਾਰਾਂ ਦੇ ਕਾਫਲੇ ਨਾਲ ਰੈਲੀ ਵਿਚ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਮਿਸ਼ਨ 'ਸ਼ਤ ਪ੍ਰਤੀਸ਼ਤ' ਨੂੰ ਪੂਰਾ ਕਰਨ ਲਈ ਅਧਿਆਪਕ ਤੇ ਵਿਦਿਆਰਥੀ ਕਰ ਰਹੇ ਨੇ ਸਖਤ ਮਿਹਨਤ-ਸਤਨਾਮ ਸਿੰਘ ਬਾਠ

ਤਰਨ ਤਾਰਨ, 13 ਫਰਵਰੀ (ਹਰਿੰਦਰ ਸਿੰਘ)-ਸਮੂਹ ਸਰਕਾਰੀ ਸਕੂਲਾਂ ਵਿਚ ਬੋਰਡ ਦੀ ਪ੍ਰੀਖਿਆ ਵਿਚ ਅਪੀਅਰ ਹੋਣ ਜਾ ਰਹੇ ਵਿਦਿਆਰਥੀ ਅਤੇ ਉਨ੍ਹਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਮਿਸ਼ਨ 'ਸ਼ਤ ਪ੍ਰਤੀਸ਼ਤ' ਦੀ ਸਫਲਤਾ ਲਈ ਬਹੁਤ ਸਖਤ ਮਿਹਨਤ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਜਗ੍ਹਾ 'ਤੇ ਕੀਤਾ ਨਾਜਾਇਜ਼ ਕਬਜ਼ਾ

ਤਰਨ ਤਾਰਨ, 13 ਫਰਵਰੀ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਜਗ੍ਹਾ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਨਿਰਮਲ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਨੰਦਪੁਰ ਨੇ ਸ਼ਿਕਾਇਤ ...

ਪੂਰੀ ਖ਼ਬਰ »

ਮੁਰਾਦਪੁਰਾ ਵਿਖੇ ਡਾ. ਸੰਦੀਪ ਅਗਨੀਹੋਤਰੀ ਵਲੋਂ ਨਵੀਂ ਪਾਰਕ ਬਣਾਉਣ ਦਾ ਉਦਘਾਟਨ

ਤਰਨ ਤਾਰਨ, 13 ਫਰਵਰੀ (ਹਰਿੰਦਰ ਸਿੰਘ)-ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਤਰਨ ਤਾਰਨ ਸ਼ਹਿਰ ਵਾਸੀਆਂ ਲਈ ਪੰਜ ਨਵੀਆਂ ਪਾਰਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਤਾਂ ਜੋ ਜਿਥੇ ਸ਼ਹਿਰ ਦੀ ਖੂਬਸੂਰਤੀ ਨੂੰ ਹੋਰ ਵਧਾਇਆ ਜਾਵੇ, ਉਥੇ ਵੱਖ ਵੱਖ ਮੁਹੱਲਿਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਸਮਾਂ 17 ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ

ਤਰਨ ਤਾਰਨ, 13 ਫਰਵਰੀ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋ ਘਰ-ਘਰ ਰੁਜ਼ਗਾਰ ਤਹਿਤ ਜ਼ਿਲ੍ਹਾ ਪੱਧਰ 'ਤੇ ਖੋਲ੍ਹੇ ਗਏ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਜਿੰਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਸੀ, ਹੁਣ 17 ਫਰਵਰੀ ਤੋਂ ਸਵੇਰੇ 9 ਵਜੇ ਤੋ ਸ਼ਾਮ 5 ...

ਪੂਰੀ ਖ਼ਬਰ »

-ਮਾਮਲਾ ਜਾਤੀ ਸੂਚਕ ਸ਼ਬਦ ਵਰਤਣ ਤੇ ਕੁੱਟਮਾਰ ਕਰਨ ਦਾ- ਪਿੰਡ ਅਬਾਦੀ ਬਾਬਾ ਸੋਢੀ ਦੀ ਸਰਪੰਚ ਨੇ ਪੁਲਿਸ 'ਤੇ ਲਗਾਏ ਕਾਰਵਾਈ ਨਾ ਕਰਨ ਦੇ ਦੋਸ਼

ਭਿੱਖੀਵਿੰਡ, 13 ਫਰਵਰੀ (ਬੌਬੀ)-ਐੱਸ.ਸੀ. ਸਰਪੰਚ ਔਰਤ ਵਲੋਂ ਐੱਸ.ਸੀ. ਐੱਸ.ਟੀ. ਐਕਟ ਅਧੀਨ ਦਿੱਤੀ ਦਰਖਾਸਤ 'ਤੇ ਭਿੱਖੀਵਿੰਡ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ 'ਤੇ ਪਿੰਡ ਅਬਾਦੀ ਬਾਬਾ ਸੋਢੀ ਦੀ ਮੌਜੂਦਾ ਸਰਪੰਚ ਗੁਰਮੀਤ ਕੌਰ ਨੇ ਭਿੱਖੀਵਿੰਡ ਪੁਲਿਸ 'ਤੇ ਸਿਆਸੀ ਦਬਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 13 ਫਰਵਰੀ (ਹਰਿੰਦਰ ਸਿੰਘ)-ਐਾਟੀਨਾਰਕੋਟਿਕ ਸੈੱਲ ਤਰਨ ਤਾਰਨ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਾਟੀ ਨਾਰਕੋਟਿਕਸ ਸੈੱਲ ਤਰਨ ਤਾਰਨ ਦੇ ਐੱਸ.ਆਈ. ਭੁਪਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਝਬਾਲ, 13 ਫਰਵਰੀ (ਸਰਬਜੀਤ ਸਿੰਘ)- ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ...

ਪੂਰੀ ਖ਼ਬਰ »

ਸਿਟੀਜ਼ਨ ਕੌਾਸਲ ਵਲੋਂ ਮਾ: ਚਮੇਲ ਸਿੰਘ ਦੇ ਪੁੱਤਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 13 ਫਰਵਰੀ (ਲਾਲੀ ਕੈਰੋਂ)¸ਤਰਨ ਤਾਰਨ ਦੀ ਉੱਘੀ ਸਮਾਜ ਸੇਵੀ ਸੰਸਥਾ ਸਿਟੀਜ਼ਨ ਕੌਾਸਲ ਤਰਨ ਤਾਰਨ ਦੀ ਇਕ ਸ਼ੋਕ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਤਨੇਜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੀਤੇ ਦਿਨ ਸੰਸਥਾ ਦੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਮੈਂਬਰ ਮਾ. ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੰਗ-ਪੱਤਰ ਸੌਾਪਿਆ

ਅਮਰਕੋਟ, 13 ਫਰਵਰੀ (ਭੱਟੀ)-ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦਾ ਵਿਸ਼ਾਲ ਡੈਪੂਟੇਸ਼ਨ ਵੀਰ ਕੌਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਤਰਨ ਤਾਰਨ ਦੇ ਕੰਨਵੀਨਰ ਧਰਮ ਸਿੰਘ, ਜਸਬੀਰ ਸਿੰਘ ਭੂਰਾ, ਦਿਲਬਾਗ ਸਿੰਘ ਰਾਜੋਕੇ, ਸਖਵੰਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਤਰਨ ਤਾਰਨ ਸ਼ਹਿਰ 'ਚ 60 ਸੀ.ਸੀ.ਟੀ.ਵੀ. ਕੈਮਰੇ ਕਰਨਗੇ ਲੋਕਾਂ ਦੀ ਨਿਗਰਾਨੀ

ਤਰਨ ਤਾਰਨ, 13 ਫਰਵਰੀ (ਹਰਿੰਦਰ ਸਿੰਘ)-ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਤਰਨ ਤਾਰਨ ਸ਼ਹਿਰ ਵਿਚ ਲੋਕਾਂ ਦੀ ਸੁਰੱਖਿਆ ਲਈ ਪਹਿਲਕਦਮੀ ਕਰਦਿਆਂ ਸ਼ਹਿਰ ਦੇ ਵੱਖ ਵੱਖ ਥਾਵਾਂ 'ਤੇ 60 ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਹ ਕੈਮਰੇ ਲਗਾਉਣ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਵਲੋਂ ਦਿਤੀ ਗ੍ਰਾਂਟ ਨਾਲ ਪਿੰਡ ਵੇਈਾਪੁਈਾ ਵਿਖੇ ਵਿਕਾਸ ਕਾਰਜ ਸ਼ੁਰੂ

ਫਤਿਆਬਾਦ, 13 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਵੱੱਖ-ਵੱਖ ਪਿੰਡਾਂ 'ਚ ਦਿੱਤੀਆਂ ਗ੍ਰਾਟਾਂ ਦੇ ਸੰਦਰਭ 'ਚ ਪਿੰਡ ਵੇਈਾਪੂਈਾ ਦੇ ਵਿਕਾਸ ਕਾਰਜਾਂ ਲਈ ਹਲਕਾ ਖਡੂਰ ਸਾਹਿਬ ਦੇ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ...

ਪੂਰੀ ਖ਼ਬਰ »

ਚੰਬਾ ਕਲਾਂ ਸਹਿਕਾਰੀ ਸਭਾ ਦੀ ਸੁਸਾਇਟੀ ਦੇ ਗੁਰਜੀਤ ਸਿੰਘ ਧੁੰਨ ਪ੍ਰਧਾਨ ਚੁਣੇ

ਚੋਹਲਾ ਸਾਹਿਬ, 13 ਫਰਵਰੀ (ਬਲਵਿੰਦਰ ਸਿੰਘ)¸ਚੰਬਾ ਕਲਾ ਬਹੁ-ਮੰਤਵੀ ਸਹਿਕਾਰੀ ਸਭਾ ਪਿੰਡ ਚੰਬਾ ਕਲਾਂ ਦੀ ਸੁਸਾਇਟੀ ਪ੍ਰਬੰਧਕ ਕਮੇਟੀ ਦੀ ਚੋਣ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਝੇ ਦੇ ਸੀਨੀਅਰ ਕਾਗਰਸੀ ਆਗੂ ਸੁਬੇਗ ਸਿੰਘ ਧੁੰਨ ...

ਪੂਰੀ ਖ਼ਬਰ »

ਟਕਸਾਲੀ ਦਲ ਦੀ 21 ਦੀ ਕਾਨਫਰੰਸ ਸਬੰਧੀ ਪਿੰਡ ਕੋਹਾੜਕਾ ਵਿਖੇ ਮੀਟਿੰਗ

ਸ਼ਾਹਬਾਜ਼ਪੁਰ, 13 ਫਰਵਰੀ (ਪਰਦੀਪ ਬੇਗੇਪੁਰ)-21 ਫਰਵਰੀ ਨੂੰ ਠੱਠੀਆਂ ਮਹੰਤਾਂ ਵਿਖੇ ਅਕਾਲੀ ਦਲ ਟਕਸਾਲੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਸਬੰਧੀ ਪਿੰਡ ਕੋਹਾੜਕਾ ਵਿਖੇ ਸਾਬਕਾ ਸਰਪੰਚ ਸੁਰਜਨ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਇਸ ਮੌਕੇ ਸੰਬੋਧਨ ਕਰਦੇ ...

ਪੂਰੀ ਖ਼ਬਰ »

ਡਾ. ਸੰਦੀਪ ਅਗਨੀਹੋਤਰੀ ਵਲੋਂ ਵਾਰਡ ਨੰਬਰ 12 ਦੀਆਂ 6 ਗਲੀਆਂ ਨਵੀਆਂ ਬਣਾਉਣ ਦਾ ਉਦਘਾਟਨ

ਤਰਨ ਤਾਰਨ, 13 ਫਰਵਰੀ (ਹਰਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਨੇ ਵਾਰਡ ਨੰਬਰ 12 ਵਿਚ 6 ਨਵੀਆਂ ਗਲੀਆਂ ਬਣਾਉਣ ਦੇ ਵੱਖ ਵੱਖ ਥਾਵਾਂ 'ਤੇ ਉਦਘਾਟਨ ਕੀਤੇ | ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਰਮਨੀਕ ਸਿੰਘ ਖੇੜਾ, ਕਸ਼ਮੀਰ ਸਿੰਘ ਭੋਲਾ ਸਿੱਧੂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਤਰਨ ਤਾਰਨ ਰੈਲੀ ਸਬੰਧੀ ਗੋਇੰਦਵਾਲ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ

ਗੋਇੰਦਵਾਲ, 13 ਫਰਵਰੀ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਤਰਨ ਤਾਰਨ ਦਾਣਾ ਮੰਡੀ ਵਿਖੇ 27 ਫਰਵਰੀ ਨੂੰ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੇ ਮੱਦੇਨਜ਼ਰ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਅਤੇ ਸਮੂਹ ਵਰਕਰਾਂ ਵਿਚ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰਾਸ਼ਟਰ ਦੀ ਮੁੱਖ ਧਾਰਾ ਨਾਲ ਜੋੜਨਾ ਹੀ ਨਹਿਰੂ ਯੁਵਾ ਕੇਂਦਰ ਦਾ ਮਕਸਦ- ਮਹਿਮਾ ਡਾਗਰ

ਤਰਨ ਤਾਰਨ, 13 ਫਰਵਰੀ ( ਗੁਰਪ੍ਰੀਤ ਸਿੰਘ ਕੱਦਗਿੱਲ)¸ਸਥਾਨਕ ਨਹਿਰੂ ਯੁਵਾ ਵਿਭਾਗ ਕੇਂਦਰ ਵਿਖੇ ਯੂਥ ਕਲੱਬਾਂ ਅਤੇ ਐੱਨ.ਵਾਈ.ਵੀ. ਵਲੰਟੀਅਰ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਯੂਥ ਕੁਆਰਡੀਨੇਟਰ ਮੈਡਮ ਮਹਿਮਾ ਡਾਗਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੈਡਮ ਮਹਿਮਾ ...

ਪੂਰੀ ਖ਼ਬਰ »

ਵਲਟੋਹਾ ਚੈਰੀਟੇਬਲ ਫਾਊਾਡੇਸ਼ਨ ਨੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਆਸਲ ਨੂੰ ਕੀਤਾ ਸਨਮਾਨਿਤ

ਅਮਰਕੋਟ, 13 ਫਰਵਰੀ (ਗੁਰਚਰਨ ਸਿੰਘ ਭੱਟੀ)¸ਸਰਹੱਦੀ ਪਿੰਡ ਆਸਲ ਉਤਾੜ ਵਿਖੇ ਬਾਬਾ ਸ਼ਿਵ ਰਾਮ ਗਊਸ਼ਾਲਾ ਚਲਾ ਰਹੇ ਉੱਘੇ ਸਮਾਜ ਸੇਵੀ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਆਸਲ ਵਲੋਂ ਪਿੰਡ ਵਲਟੋਹਾ ਵਿਖੇ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਵਿਖੇ ਬਣ ਰਹੇ ਪਾਰਕ ...

ਪੂਰੀ ਖ਼ਬਰ »

27 ਦੀ ਰੈਲੀ ਲਈ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ-ਜਥੇ. ਮੇਘ ਸਿੰਘ

ਗੋਇੰਦਵਾਲ ਸਾਹਿਬ, 13 ਫਰਵਰੀ (ਸਕੱਤਰ ਸਿੰਘ ਅਟਵਾਲ)¸ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਣ ਜਾ ਰਹੀ 27 ਫਰਵਰੀ ਦੀ ਰੈਲੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਹ ਪ੍ਰਗਟਾਵਾ ਜਥੇ. ਮੇਘ ਸਿੰਘ ਪ੍ਰੈਸ ਸਕੱਤਰ ਹਲਕਾ ...

ਪੂਰੀ ਖ਼ਬਰ »

ਕਾਮਰੇਡ ਜਥੇਬੰਦੀ ਵਲੋਂ ਵੇਈਾਪੂਈਾ ਵਿਖੇ ਬਰਸੀ ਸਬੰਧੀ ਮੀਟਿੰਗ

ਫਤਿਆਬਾਦ, 13 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਮਹਾਨ ਦੇਸ਼ ਭਗਤ ਗਦਰੀ ਬਾਬਾ ਸ਼ੇਰ ਸਿੰਘ ਵੇਈਾਪੁਈਾ ਦੀ ਬਰਸੀ 1 ਮਾਰਚ ਨੂੰ ਉਨ੍ਹਾਂ ਦੇ ਪਿੰਡ ਵੇਂਈਪੁਈ ਵਿਖੇ ਮਨਾਈ ਜਾ ਰਹੀ ਹੈ | ਜਿਸ ਦੇ ਸਬੰਧ ਵਿਚ ਭਗਵੰਤ ਸਿੰਘ ਵੇਈਾਪੁਈਾ ਦੇ ...

ਪੂਰੀ ਖ਼ਬਰ »

ਧਾਰਮਿਕ ਸਿੱਖਿਆ 'ਚ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਪੱਟੀ, 13 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਪੱਟੀ ਵਲੋਂ ਵਿਦਿਆਰਥੀਆਂ ਨੂੰ ਆਪਣੇ ਗੌਰਵਮਈ ਇਤਿਹਾਸ, ਸਿੱਖ ਰਹਿਤ ਮਰਿਯਾਦਾ, ਗੁਰਬਾਣੀ ਦੇ ਮਹਾਨ ਖਜ਼ਾਨੇ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਸਮੇਂ ...

ਪੂਰੀ ਖ਼ਬਰ »

ਵਿਧਵਾਵਾਂ, ਅੰਗਹੀਣਾਂ ਤੇ ਲੋੜਵੰਦਾਂ ਨੂੰ ਹਰ ਮਹੀਨੇ ਦਿੱਤੀ ਜਾਂਦੀ ਹੈ ਪੈਨਸ਼ਨ- ਪਿ੍ੰਸ ਧੁੰਨਾ

ਪੱਟੀ, 13 ਫਰਵਰੀ (ਅਵਤਾਰ ਸਿੰਘ ਖਹਿਰਾ)-ਐੱਸ.ਪੀ. ਸਿੰਘ ਉਬਰਾਏ ਦੀ ਯੋਗ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵਾ ਦੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਵਿਧਵਾਵਾਂ, ਅੰਗਹੀਣਾਂ ਅਤੇ ਲੋੜਵੰਦਾਂ ਨੂੰ ਹਰ ਮਹੀਨੇ ਪੈਨਸ਼ਨ ਦੇ ...

ਪੂਰੀ ਖ਼ਬਰ »

ਚੀਫ ਇੰਜੀ: ਬਾਰਡਰ ਜ਼ੋਨ ਨੇ ਪਿੰਡ ਦੁੱਬਲੀ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਪੱਟੀ,13 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਬਾਰਡਰ ਜ਼ੋਨ ਦੇ ਚੀਫ ਇੰਜੀਨੀਅਰ ਇੰਜੀ: ਪ੍ਰਦੀਪ ਕੁਮਾਰ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਮੁੱਖ ਇੰਜੀ: ਹਲਕਾ ਤਰਨ ਤਾਰਨ ਇੰਜੀ: ਜਤਿੰਦਰ ਸਿੰਘ ਦੀ ਅਗਵਾਈ ਹੇਠ 66 ਕੇ.ਵੀ. ਸਬ ...

ਪੂਰੀ ਖ਼ਬਰ »

ਸੜਕ ਦੁਘਟਨਾ 'ਚ ਮਾਰੇ ਗਏ ਦੋਵਾਂ ਨੌਜਵਾਨਾਂ ਦਾ ਹੋਇਆ ਅੰਤਿਮ ਸੰਸਕਾਰ

ਪੱਟੀ, 13 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਕਾਰ ਸੜਕ ਦੁਰਘਟਨਾ ਵਿਚ ਪੱਟੀ ਦੇ 2 ਨੌਜਵਾਨਾਂ ਦੀ ਮੌਤ ਨਾਲ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਗੁਰਪਿੰਦਰ ਸਿੰਘ ਸ਼ੈਂਪੀ ਦਾ ਅੰਤਿਮ ਸੰਸਕਾਰ ਪੱਟੀ ਵਿਖੇ ਗਮਗੀਨ ਮਾਹੌਲ 'ਚ ਹੋਇਆ, ਜਦਕਿ ਜਗਮੀਤ ਸਿੰਘ ਜੱਗਾ ਦਾ ਸਸਕਾਰ ...

ਪੂਰੀ ਖ਼ਬਰ »

ਪੰਜਾਬੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਕੱਲ੍ਹ ਕਰਵਾਏ ਜਣਗੇ ਸੁੰਦਰ ਸੁਲੇਖ ਮੁਕਾਬਲੇ-ਬਘਿਆੜੀ

ਤਰਨ ਤਾਰਨ, 13 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ਕੌਮਾਂਤਰੀ ਭਰਾਤਰੀ ਤੇ ਅੰਤਰਰਾਸ਼ਟਰੀ ਉਦੇਸ਼ ਤਹਿਤ ਪਿਛਲੇ ਚੌਵੀ ਸਾਲਾਂ ਤੋਂ ਵਿਸ਼ਵ ਪੱਧਰ 'ਤੇ ਪੰਜਾਬੀ ਮਾਂ ਬੋਲੀ ਦਾ ਮਾਣ ਸਤਿਕਾਰ ਵਧਾਉਣ ਲਈ ਕਾਰਜਸ਼ੀਲ ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਅਤੇ ਇਕਾਈ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਅਮਰਕੋਟ, 13 ਫਰਵਰੀ (ਭੱਟੀ)¸ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਐੱਸ.ਐੱਮ.ਓ. ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਘਰਿਆਲਾ ਵਿਖੇ ਸੈਮੀਨਾਰ ਕੀਤਾ ਗਿਆ | ਇਸ ਮੌਕੇ ਓਟ ਸੈਂਟਰ ਦੇ ਕੌਾਸਲਰ ਯੋਗਿਤਾ ਨੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਚੋਹਲਾ ਸਾਹਿਬ, 13 ਫਰਵਰੀ (ਬਲਵਿੰਦਰ ਸਿੰਘ ਚੋਹਲਾ)¸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਅਰਦਾਸ ਦਿਵਸ ਮਨਾਇਆ ਗਿਆ, ਜਿਸ ਵਿਚ ਕਾਲਜ਼ ਅਤੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕਾਂਗਰਸ ਨੇ ਵਾਅਦੇ ਨਾ ਨਿਭਾਏ ਤਾਂ ਕਿਸਾਨ ਜਥੇਬੰਦੀ ਸੰਘਰਸ਼ ਤੇਜ਼ ਕਰੇਗੀ- ਚਾਹਲ

ਸਰਾਏਾ ਅਮਾਨਤ ਖਾਂ, 13 ਫਰਵਰੀ (ਨਰਿੰਦਰ ਸਿੰਘ ਦੋਦੇ)¸ਸੂਬਾ ਸਰਕਾਰ ਕਿਸਾਨ ਮਜਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕਰੇ | ਇਸ ਸਬੰਧੀ ਆਜ਼ਾਦ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ...

ਪੂਰੀ ਖ਼ਬਰ »

ਬਲਾਕ ਸਿੱਖਿਆ ਦਫ਼ਤਰ ਐਲੀਮੈਂਟਰੀ ਗੰਡੀਵਿੰਡ 'ਚ ਗੁਰਮਤਿ ਸਮਾਗਮ ਕਰਵਾਇਆ

ਸਰਾਏਾ ਅਮਾਨਤ ਖਾਂ, 13 ਫਰਵਰੀ (ਨਰਿੰਦਰ ਸਿੰਘ ਦੋਦੇ)¸ਐਲੀਮੈਂਟਰੀ ਬਲਾਕ ਸਿੱਖਿਆ ਦਫ਼ਤਰ ਗੰਡੀਵਿੰਡ 'ਚ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ, ਜਿਸ ਵਿਚ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਰਾਗੀ ਭਾਈ ਸਿਮਰਨਜੀਤ ਸਿੰਘ ਐਮਾਂ ...

ਪੂਰੀ ਖ਼ਬਰ »

'ਆਪ' ਤੇ ਲੋਕ ਇਨਸਾਫ਼ ਪਾਰਟੀ ਆਗੂਆਂ ਨੇ ਲੱਡੂ ਵੰਡੇ

ਤਰਨ ਤਾਰਨ, 13 ਫਰਵਰੀ (ਲਾਲੀ ਕੈਰੋਂ)¸ਲੋਕ ਇਨਸਾਫ਼ ਪਾਰਟੀ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਭਿੰਦਰ ਸਿੰਘ ਸਨਸੋਆ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਸੀ: ਆਗੂਆਂ ਦੀ ਮੀਟਿੰਗ ਹੋਈ | ਇਸ ਮੌਕੇ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਦਿੱਲੀ ਚੋਣ ਵਿਚ ਹੋਈ ਵੱਡੀ ...

ਪੂਰੀ ਖ਼ਬਰ »

ਅਕਾਲੀ ਦਲ (ਟਕਸਾਲੀ) ਦੀ 21 ਦੀ ਕਾਨਫਰੰਸ ਬਹੁਤ ਇਤਿਹਾਸਕ ਹੋਵੇਗੀ-ਦਲਜੀਤ ਗਿੱਲ

ਖੇਮਕਰਨ, 13 ਫਰਵਰੀ (ਰਾਕੇਸ਼ ਬਿੱਲਾ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ 21 ਫਰਵਰੀ ਨੂੰ ਜ਼ਿਲ੍ਹੇ ਤਰਨ ਤਾਰਨ ਅੰਦਰ ਪਿੰਡ ਠੱਠੀਆਂ ਮਹੰਤਾ ਵਿਖੇ ਕੀਤੀ ਜਾ ਰਹੀ ਜ਼ਿਲ੍ਹਾ ਪੱਧਰੀ ਕਾਨਫਰੰਸ ਨੂੰ ਕਾਮਯਾਬ ਕਰਨ ਸਬੰਧੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਭਗਵਾਨਪੁਰਾ ਕਲਾਂ ਦੇ ਕਾਂਗਰਸੀ ਸਰਪੰਚ 'ਤੇ ਡੀਪੂ ਹੋਲਡਰ ਨੇ ਲਗਾਏ ਡੀਪੂ ਤੋਂ ਜਬਰੀ ਕਣਕ ਚੁੱਕਣ ਦੇ ਦੋਸ਼

ਭਿੱਖੀਵਿੰਡ, 13 ਫਰਵਰੀ (ਬੌਬੀ)-ਹਲਕਾ ਖੇਮਕਰਨ ਦੇ ਬਲਾਕ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਭਗਵਾਨਪੁਰ ਕਲਾਂ ਦੇ ਸਰਕਾਰੀ ਰਾਸ਼ਨ ਦੇ ਡੀਪੂ ਹੋਲਡਰ ਕੁਲਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਭਗਵਾਨਭੁਰਾ ਕਲਾਂ ਨੇ ਦੋਸ਼ ਲਗਾਏ ਕਿ ਅੱਜ ਡੀ.ਏ.ਸੀ. ਵਲੋਂ ਮੈਨੂੰ ਟਰੱਕ ...

ਪੂਰੀ ਖ਼ਬਰ »

ਲੌਗੋਂਵਾਲ, ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ ਭਾਈ ਮਨਜੀਤ ਸਿੰਘ ਦੇ ਬੇਟੇ ਨੂੰ ਸ਼ਗਨ ਦੇਣ ਪੁੱਜੇ

ਝਬਾਲ, 13 ਫਰਵਰੀ (ਸਰਬਜੀਤ ਸਿੰਘ)¸ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਵਾਲਿਆਂ ਦੇ ਪੋਤਰੇ ਅਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਦੇ ਬੇਟੇ ਕੰਵਰ ਚੜਤ ਸਿੰਘ ਦੇ ਵਿਆਹ ...

ਪੂਰੀ ਖ਼ਬਰ »

ਪੱਟੀ ਦੀ ਵਾਰਡ 3 'ਚ ਲਾਭਪਾਤਰੀਆਂ ਨੂੰ ਸਸਤੀ ਕਣਕ ਵੰਡੀ

ਪੱਟੀ, 13 ਫਰਵਰੀ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਦੂਰ ਅੰਦੇਸ਼ੀ ਸੋਚ ਸਦਕਾ ਜਿੱਥੇ ਸੂਬੇ ਦੀ ਵਿਕਾਸ ਪੱਖੋਂ ਕਾਇਆ-ਕਲਪ ਕਰਨ 'ਚ ਜੁਟੇ ਹੋਏ ਹਨ, ਉੱਥੇ ਹੀ ਪੱਟੀ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੱਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX