ਤਾਜਾ ਖ਼ਬਰਾਂ


ਕਿਸਾਨ ਆਗੂ ਵਿਗਿਆਨ ਭਵਨ ਤੋਂ ਬਾਹਰ ਆਏ
. . .  about 3 hours ago
ਕਿਸਾਨ ਆਗੂ ਹਾਂ ਜਾਂ ਨਾਂ 'ਚ ਸਰਕਾਰ ਕੋਲੋਂ ਮੰਗ ਰਹੇ ਹਨ ਜਵਾਬ
. . .  about 3 hours ago
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ) - ਅੰਦੋਲਨਕਾਰੀ ਕਿਸਾਨ ਆਗੂਆਂ ਤੇ ਮੋਦੀ ਸਰਕਾਰ ਦੇ ਮੰਤਰੀਆਂ ਵਿਚਾਲੇ 5ਵੇਂ ਗੇੜ ਤਹਿਤ ਹੋਈ ਬੈਠਕ ਬੇਸਿੱਟਾ ਰਹੀ ਹੈ। ਕਿਸਾਨ ਆਗੂ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਪਾਸ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਅਤੇ ਕਿਸਾਨ ਆਗੂ ਸਰਕਾਰ ਕੋਲੋਂ ਹਾਂ...
ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ, ਅਗਲੀ ਮੀਟਿੰਗ 9 ਦਸੰਬਰ ਨੂੰ
. . .  about 3 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਸੰਭਵ - ਮੋਦੀ ਸਰਕਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਜੇ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਅਸੀਂ ਮਰਨ ਲਈ ਤਿਆਰ - ਕਿਸਾਨ ਜਥੇਬੰਦੀਆਂ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਰਿੰਦਰ ਤੋਮਰ ਗੱਲਬਾਤ ਤੋਂ ਆਏ ਬਾਹਰ, ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ...
ਅਸੀਂ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਵਾਂਗੇ - ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਕਿਹਾ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ...
ਬੱਚਿਆਂ ਤੇ ਬਜ਼ੁਰਗਾਂ ਨੂੰ ਅੰਦੋਲਨ ਤੋਂ ਵਾਪਸ ਘਰ ਭੇਜਿਆ ਜਾਵੇ - ਤੋਮਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਨ੍ਹਾਂ ਨੂੰ ਅੰਦੋਲਨ ਤੋਂ...
ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ 'ਚ ਕਿਸਾਨ ਜਥੇਬੰਦੀਆਂ ਨੇ ਫੂਕੇ ਮੋਦੀ ਦੇ ਪੁਤਲੇ
. . .  about 5 hours ago
ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਪੂਰੇ ਸੰਸਾਰ ਵਿਚ ਮੋਦੀ ਸਰਕਾਰ ਖਿਲਾਫ ਕਿਸਾਨਾਂ ਵਲੋਂ ਲੜੀ ਜਾ ਰਹੀ ਜੰਗ ਦੇ ਚੱਲਦਿਆਂ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ...
ਕੰਗਨਾ ਰਣੌਤ ਦੀ ਖਿਚਾਈ ਮਗਰੋਂ ਦਿਲਜੀਤ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਕੀਤਾ ਸੰਬੋਧਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ ਬਾਰਡਰ ਵਿਖੇ...
ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ 'ਚ ਹੋਏ ਸ਼ਾਮਲ, ਸਿੰਘੂ ਬਾਰਡਰ ਪੁੱਜੇ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ...
ਬੈਠਕ ਜਾਰੀ, ਕੁੱਝ ਨਵਾਂ ਨਹੀਂ, ਪੁਰਾਣੀ ਗੱਲ ਕਰ ਰਹੀ ਹੈ ਸਰਕਾਰ - ਕਿਸਾਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ...
ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ ਅਤੇ ਭਾਜਪਾ ਸਰਕਾਰ, ਕਾਰਪੋਰੇਟ ਘਰਾਣਿਆਂ ਦਾ ਫੂਕਿਆ ਪੁਤਲਾ
. . .  about 6 hours ago
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ ਦੇ ਬਾਹਰ ਚੱਲ ਰਹੇ ਧਰਨਾ ਦੇ ਅੱਜ 65ਵੇਂ ਦਿਨ ਕਿਸਾਨਾਂ ਅਤੇ ਔਰਤਾਂ ਦਾ ਇਕੱਠ ਵੱਡੀ ਗਿਣਤੀ ਵਿਚ ਹੋਇਆ। ਦੇਸ਼...
ਸਰਕਾਰ ਖੇਤੀ ਕਾਨੂੰਨਾਂ 'ਚ ਸੋਧ ਲਈ ਰਾਜ਼ੀ, ਕਿਸਾਨ ਕਾਨੂੰਨ ਵਾਪਸ ਲੈਣ 'ਤੇ ਅੜੇ
. . .  about 6 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ ਪਰੰਤੂ ਕਿਸਾਨ...
ਸਬ ਡਵੀਜ਼ਨਲ ਹਸਪਤਾਲ ਤਪਾ ਦਾ ਆਈ.ਸੀ.ਟੀ.ਸੀ ਸੈਂਟਰ ਪੰਜਾਬ ਭਰ 'ਚੋਂ ਅੱਵਲ
. . .  about 6 hours ago
ਤਪਾ ਮੰਡੀ,5 ਦਸੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਸਬ ਡਵੀਜ਼ਨਲ ਹਸਪਤਾਲ ਤਪਾ ਦੇ ਆਈਸੀਟੀਸੀ ਸੈਂਟਰ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ...
ਰਿਹਾਇਸ਼ੀ ਇਲਾਕੇ ਵਿਚ ਨਰ ਸਾਂਬਰ ਨੇ ਪਾਇਆ ਭੜਥੂ
. . .  about 6 hours ago
ਘੁਮਾਣ, 5 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਰਿਹਾਇਸ਼ੀ ਇਲਾਕੇ ਵਿੱਚ ਇਕ ਦਰ ਸਾਂਬਰ ਵੜ ਜਾਣ ਨਾਲ ਲੋਕਾਂ ਨੂੰ ਭੜਥੂ ਪਾਇਆ ਹੈ। ਨਰ ਸਾਂਬਰ ਦੇ ਆਉਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਪਰੰਤ ਜੰਗਲਾਤ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 111 ਨਵੇਂ ਮਰੀਜ਼ ਸਾਹਮਣੇ ਆਏ
. . .  about 6 hours ago
ਲੁਧਿਆਣਾ,5 ਦਸੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਫੂਕੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ
. . .  about 6 hours ago
ਅਮਲੋਹ, 5 ਦਸੰਬਰ (ਰਿਸ਼ੂ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਮੋਦੀ ਸਰਕਾਰ, ਉੱਚ ਘਰਾਣਿਆਂ ਦੇ ਮਾਲਕ ਮੁਕੇਸ਼ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ...
ਵੱਖ ਵੱਖ ਜਥੇਬੰਦੀਆਂ ਵਲੋਂ ਫੂਕੇ ਗਏ ਪੁਤਲੇ
. . .  about 6 hours ago
ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਲਾਗਲੇ ਰਿਲਾਇੰਸ ਪੈਟਰੋਲ ਪੰਪ 'ਤੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੀਆਂ ਕਿਰਤੀ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਪ੍ਰਧਾਨ...
ਕੇਂਦਰ ਨਾਲ ਅਹਿਮ ਬੈਠਕ ਦੌਰਾਨ ਲੰਚ ਬ੍ਰੇਕ ਸਮੇਂ ਕਿਸਾਨਾਂ ਨੇ ਨਿਮਰਤਾ ਨਾਲ ਗੁਰੂ ਦਾ ਛਕਿਆ ਲੰਗਰ
. . .  about 6 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਵਲੋਂ ਲੰਗਰ ਹੀ ਛਕਿਆ ਗਿਆ। ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪਿਛਲੀ ਬੈਠਕ 'ਚ ਵੀ...
ਬਿਜਲੀ ਮੁਲਾਜ਼ਮਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  about 6 hours ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਿਜਲੀ ਦਫ਼ਤਰ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਮੇਜਰ ਸਿੰਘ,ਸਬ ਡਿਵੀਜ਼ਨ ਪ੍ਰਧਾਨ ਸੁਰਜੀਤ ਸਿੰਘ ,ਕੰਵਲਜੀਤ ਸਿੰਘ ਸੇਵਾ ਸਿੰਘ ,ਮਨਜੀਤ ਸਿੰਘ...
ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਕਿਸਾਨਾਂ ਆਗੂਆਂ ਨੇ ਛਕਿਆ ਲੰਗਰ
. . .  about 7 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਆਗੂਆਂ ਵਲੋਂ ਲੰਗਰ ਹੀ ਛਕਿਆ...
ਕਿਸਾਨ ਜਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 7 hours ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਮੂਹ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸੱਦੇ 'ਤੇ ਨਾਭਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਨਾਭਾ ਵਿਖੇ ਰਿਲਾਇੰਸ ਮਾਲ ਅੱਗੇ ਚੱਲ ਰਹੇ ਧਰਨੇ ਨੂੰ ਅੱਜ...
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ
. . .  about 7 hours ago
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ......
ਕਿਸਾਨਾਂ ਦੀ ਪੁਕਾਰ ਸੁਣੇ ਮੋਦੀ ਸਰਕਾਰ- ਜਗਮੀਤ ਸਿੰਘ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਠੰਢ 'ਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਲੁਧਿਆਣਾ

ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਤੇ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਅਧਿਕਾਰੀ ਖੁਦ ਫੀਲਡ 'ਚ ਜਾਣ-ਬ੍ਰਹਮ ਮਹਿੰਦਰਾ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ/ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਜ਼ਿਲ੍ਹਾ ਲੁਧਿਆਣਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰ ਵਲੋਂ ਲਾਗੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦਿਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਖੁਦ ਫੀਲਡ ਵਿਚ ਉਤਰਨ ਅਤੇ ਵੱਧ ਤੋਂ ਵੱਧ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ | ਉਨ੍ਹਾਂ ਪੀੜਤ ਲੋਕਾਂ ਨੂੰ ਵੀ ਕਿਹਾ ਕਿ ਉਹ ਆਪਣੀਆਂ ਮੁਸ਼ਕਿਲਾਂ ਲਿਖ਼ਤੀ ਰੂਪ ਵਿਚ ਜ਼ਿਲ੍ਹਾ ਪ੍ਰਸਾਸ਼ਨ ਦੇ ਧਿਆਨ ਵਿਚ ਲਿਆਉਣ | ਸ੍ਰੀ ਬ੍ਰਹਮ ਮਹਿੰਦਰਾ ਅੱਜ ਸਥਾਨਕ ਬਚਤ ਭਵਨ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਲੋਕ ਹਿਤੈਸ਼ੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਦਿਵਾਉਣ ਲਈ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਖੁਦ ਲੋਕਾਂ ਨਾਲ ਸੰਪਰਕ ਕਰਕੇ ਯੋਜਨਾਵਾਂ ਦੀ ਜਾਣਕਾਰੀ ਦੇਣ ਦੇ ਨਾਲ ਹਰ ਸੰਭਵ ਮਦਦ ਵੀ ਕਰਨ ਤਾਂ ਜੋ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਨਾਲ ਲੋਕਾਂ ਦਾ ਅਤੇ ਸੂਬੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਸਾਸ਼ਨ ਕਿਸੇ ਸਰਕਾਰ ਦਾ ਮਹੱਤਵਪੂਰਨ ਅੰਗ ਹੁੰਦਾ ਹੈ, ਜਿਸ ਦੇ ਜ਼ਰੀਏ ਸਰਕਾਰ ਨੇ ਲੋਕ ਪੱਖੀ ਨੀਤੀਆਂ ਨੂੰ ਸਫ਼ਲਤਾਪੂਰਵਕ ਲਾਗੂ ਕਰਵਾਉਣਾ ਹੁੰਦਾ ਹੈ ਪਰ ਦੇਖਣ 'ਚ ਆਉਂਦਾ ਹੈ ਕਿ ਕਈ ਪ੍ਰਸਾਸ਼ਨਿਕ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਲਟਕਾਈ ਰੱਖਦੇ ਹਨ, ਜਿਸ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਗੁੱਸਾ ਅਤੇ ਅਵਿਸ਼ਵਾਸ਼ ਦੀ ਭਾਵਨਾ ਪੈਦਾ ਹੋ ਜਾਂਦੀ ਹੈ | ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਾਂ ਪੱਖੀ ਨਜ਼ਰੀਆ ਅਪਨਾਉਣ | ਉਨ੍ਹਾਂ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਅਗਲੀ ਮੀਟਿੰਗ ਵਿਚ ਲਿਖ਼ਤੀ ਸ਼ਿਕਾਇਤਾਂ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਅੰਜ਼ਾਮ ਤੱਕ ਪਹੁੰਚਾਉਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਮੈਂਬਰਾਂ ਨੂੰ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ | ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ 'ਤੇ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਧਿਆਨ ਦੇਣ ਅਤੇ ਇਨ੍ਹਾਂ ਦਾ ਹੱਲ ਕਰਨ ਲਈ ਪੁਖਤਾ ਕਾਰਵਾਈ ਕਰਨ (ਬਾਕੀ ਸਫਾ 10 'ਤੇ)

ਦੀ ਹਦਾਇਤ ਵੀ ਦਿੱਤੀ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਹਰੇਕ ਕੰਮ ਵਿਚ ਲੋਕ ਨੁਮਾਇੰਦਿਆਂ ਨੂੰ ਭਰੋਸੇ ਵਿਚ ਲਿਆ ਜਾਵੇ | ਉਨ੍ਹਾਂ ਐਲਾਨ ਕੀਤਾ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਹੁਣ ਹਰ ਮਹੀਨੇ ਹੋਵੇਗੀ, ਜਿਸ 'ਚ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਚੇਅਰਮੈਨ ਅਤੇ ਹੋਰ ਮੈਂਬਰਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਮੀਟਿੰਗ ਦੀ ਕਾਰਵਾਈ ਚਲਾਈ | ਉਨ੍ਹਾਂ ਜ਼ਿਲ੍ਹਾ ਲੁਧਿਆਣਾ 'ਚ ਵੱਖ-ਵੱਖ ਯੋਜਨਾਵਾਂ ਤਹਿਤ ਲਾਭਪਾਤਰੀਆਂ ਨੂੰ ਦਿੱਤੇ ਜਾ ਰਹੇ ਲਾਭਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦਾ ਵੇਰਵਾ ਪੇਸ਼ ਕੀਤਾ | ਇਸ ਮੌਕੇ ਸੁਰਿੰਦਰ ਡਾਵਰ, ਅਮਰੀਕ ਸਿੰਘ ਢਿੱਲੋਂ, ਗੁਰਕੀਰਤ ਸਿੰਘ ਕੋਟਲੀ, ਸੰਜੇ ਤਲਵਾੜ, ਸਰਬਜੀਤ ਕੌਰ ਮਾਣੂੰਕੇ (ਸਾਰੇ ਵਿਧਾਇਕ), ਮੇਅਰ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ, ਗਲਾਡਾ ਦੇ ਮੱੁਖ ਪ੍ਰਸਾਸ਼ਕ ਪਰਮਿੰਦਰ ਸਿੰਘ ਗਿੱਲ, ਨਗਰ ਸੁਧਾਰ ਟਰੱਸਟ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਗੁਰਪ੍ਰੀਤ ਗੋਗੀ, ਕੌਾਸਲਰ ਸ੍ਰੀਮਤੀ ਮਮਤਾ ਆਸ਼ੂ, ਹੰਸ ਰਾਜ ਜੱਸਾ ਤੋਂ ਇਲਾਵਾ ਕਮੇਟੀ ਦੇ ਹੋਰ ਮੈਂਬਰ ਤੇ ਅਧਿਕਾਰੀ ਹਾਜ਼ਰ ਸਨ |

ਸ਼ਰਾਬੀ ਗੁਆਂਢੀ ਵਲੋਂ ਕੀਤੇ ਹਮਲੇ 'ਚ ਮਾਂ-ਧੀ ਜ਼ਖ਼ਮੀ, ਹਾਲਤ ਨਾਜ਼ੁਕ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਜ਼ੂਰੀ ਬਾਗ ਕਾਲੋਨੀ 'ਚ ਅੱਜ ਦੁਪਹਿਰ ਸ਼ਰਾਬੀ ਗੁਆਂਢੀ ਵਲੋਂ ਕੀਤੇ ਹਮਲੇ ਵਿਚ ਮਾਂ-ਧੀ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ...

ਪੂਰੀ ਖ਼ਬਰ »

ਨੈਸ਼ਨਲ ਗਰੀਨ ਟਿ੍ਬਿਊਨਲ ਦੀ ਨਿਗਰਾਨ ਕਮੇਟੀ ਦਾ ਲੁਧਿਆਣਾ ਦੌਰਾ

ਲੁਧਿਆਣਾ, 13 ਫਰਵਰੀ (ਪੁਨੀਤ ਬਾਵਾ, ਅਮਰੀਕ ਸਿੰਘ ਬੱਤਰਾ)-ਨੈਸ਼ਨਲ ਗਰੀਨ ਟਿ੍ਬਿਊਨਲ ਦੀ ਸਤਲੁਜ ਤੇ ਬਿਆਸ ਦਰਿਆਵਾਂ ਦੀ ਨਿਗਰਾਨੀ ਲਈ ਬਣਾਈ ਗਈ ਕਮੇਟੀ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਅੱਜ ਮਹਾਂਨਗਰ ਲੁਧਿਆਣਾ 'ਚ ਵਾਤਾਵਰਨ ਦੀ ਸੰਭਾਲ ...

ਪੂਰੀ ਖ਼ਬਰ »

ਲੁਧਿਆਣਾ ਆਧਾਰਿਤ 3 ਗੈਰ-ਬੈਂਕਿੰਗ ਵਿੱਤ ਕੰਪਨੀਆਾ ਦੀ ਰਜਿਸਟ੍ਰੇਸ਼ਨ ਰੱਦ-ਅਗਰਵਾਲ

ਲੁਧਿਆਣਾ, 13 ਫਰਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਲੁਧਿਆਣਾ ਦੀਆਂ 3 ਗੈਰ-ਬੈਂਕਿੰਗ ਵਿੱਤ ਕੰਪਨੀਆਂ ਦੀ ਭਾਰਤੀ ਰਿਜ਼ਰਵ ਬੈਂਕ ਵਲੋਂ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ ¢ ਭਾਰਤੀ ਰਿਜ਼ਰਵ ਬੈਂਕ ਵਲੋਂ ...

ਪੂਰੀ ਖ਼ਬਰ »

ਨੌਜਵਾਨ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ ਯੂਥ ਕਾਂਗਰਸੀ ਆਗੂ ਤੇ ਸਾਥੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰ. ਕੇ. ਰੋਡ 'ਤੇ ਨੌਜਵਾਨ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਯੂਥ ਕਾਂਗਰਸੀ ਆਗੂ ਅਤੇ ਉਸ ਦੇ ਸਾਥੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ 54ਵੀਂ ਸਾਲਾਨਾ ਐਥਲੈਟਿਕ ਮੀਟ ਸ਼ੁਰੂ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ 'ਚ ਕਰਵਾਈ 54ਵੀਂ ਸਾਲਾਨਾ ਐਥਲੈਟਿਕ ਮੀਟ ਦੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤੀ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਖ਼ਤਰਨਾਕ ਆਟੋ ਰਿਕਸ਼ਾ ਗਰੋਹ ਦੇ 2 ਮੈਂਬਰ ਗਿ੍ਫ਼ਤਾਰ, ਸਾਮਾਨ ਬਰਾਮਦ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਆਟੋ ਰਿਕਸ਼ਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ-3 ਦੇ ਇੰਚਾਰਜ ਯਸ਼ਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਲੜਕੀ ਦੀ ਮੌਤ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਸੜਕ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨੇੜੇ ਅੱਜ ਸਵੇਰੇ ਹੋਏ ਸੜਕ ਹਾਦਸੇ 'ਚ ਵੈਟਰਨਰੀ ਦੀ ਪੜ੍ਹਾਈ ਕਰ ਰਹੀ ਇਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਖੇ ਖੇਡ ਟਰਾਇਲ ਕਰਵਾਏ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਖੇਡ ਵਿਭਾਗ ਪੰਜਾਬ ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਵੱਖ-ਵੱਖ ਸਪੋਰਟਸ ਵਿੰਗ ਸਕੂਲਜ ਵਿਚ ਐਥਲੈਟਿਕਸ, ਆਰਚਰੀ, ਬਾਸਕਿਟਬਾਲ, ਬੈਡਮਿੰਟਨ, ਬਾਕਸਿੰਗ, ਸਾਈਕਲਿੰਗ ਫੁੱਟਬਾਲ, ਜਿਮਨਾਸਟਿਕ, ਹਾਕੀ, ਹੈਂਡਬਾਲ, ਜੂੱਡੋ, ਖੋਹ-ਖੋਹ, ...

ਪੂਰੀ ਖ਼ਬਰ »

ਨਾਬਾਲਿਗਾ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਗੀਰਪੁਰ ਦੀ ਰਹਿਣ ਵਾਲੀ ਇਕ ਨਾਬਾਲਿਗ ਲੜਕੀ ਨਾਲ ਨੌਜਵਾਨ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਤੁਰੰਤ ਕਾਰਵਾਈ ਕਰਕੇ ਉਕਤ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਠੇਕੇ ਤੋਂ ਸ਼ਰਾਬ ਦੀਆਂ ਬੋਤਲਾਂ ਤੇ ਨਕਦੀ ਚੋਰੀ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਲੁਹਾਰਾ ਨੇੜੇ ਸਥਿਤ ਸ਼ਰਾਬ ਦੇ ਠੇਕੇ ਤੋਂ ਚੋਰ ਬੀਤੀ ਰਾਤ ਲੱਖਾਂ ਰੁਪਏ ਮੁੱਲ ਦੀਆਂ ਸ਼ਰਾਬ ਦੀਆਂ ਬੋਤਲਾਂ ਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੇਸ਼ੀ ਸਮੇਂ ਹਵਾਲਾਤੀਆਂ ਨੂੰ ਸਹੂਲਤਾਂ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਪੁਲਿਸ ਕਮਿਸ਼ਨਰ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ 'ਚ ਪੇਸ਼ੀ ਸਮੇਂ ਹਵਾਲਾਤੀਆਂ ਨੂੰ ਸਹੂਲਤਾਂ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ...

ਪੂਰੀ ਖ਼ਬਰ »

ਡੇਹਲੋਂ ਵਿਖੇ ਨਾਜਾਇਜ਼ ਕਬਜ਼ੇ ਹਟਾਉਣ ਨਾਲ ਰਾਹਗੀਰਾਂ ਨੂੰ ਵੱਡੀ ਰਾਹਤ, ਦੁਕਾਨਦਾਰ ਨਾਖੁਸ਼

ਡੇਹਲੋਂ, 13 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਦੀਆਂ ਹਦਾਇਤਾਂ ਹੇਠ ਟ੍ਰੈਫਿਕ ਪੁਲਿਸ ਵਲੋਂ ਕਸਬਾ ਡੇਹਲੋਂ, ਪੋਹੀੜ ਨੂੰ ਜਾਮ ਮੁਕਤ ਕਰਨ ਦੇ ਮਕਸਦ ਨਾਲ ਵੱਖ-ਵੱਖ ਸੜਕਾਂ 'ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ...

ਪੂਰੀ ਖ਼ਬਰ »

ਬੱਦੋਵਾਲ ਕਬੱਡੀ ਕੱਪ 23-161/2 ਅੰਕਾਂ ਨਾਲ ਸੁਰਖਪੁਰ ਟੀਮ ਜੇਤੂ, ਕਲਸੀਆਂ ਉੱਪ ਜੇਤੂ ਰਹੀ

ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਦਲੀਪ ਸਿੰਘ ਗਰੇਵਾਲ ਸਪੋਰਟਸ ਕਲੱਬ ਪਿੰਡ ਬੱਦੋਵਾਲ (ਲੁਧਿ:) ਵਲੋਂ 13ਵਾਂ ਕਬੱਡੀ ਕੱਪ ਦੇਰ ਰਾਤ ਤਾਰਿਆਂ ਦੀ ਛਾਵੇਂ ਨਿਵੇਕਲੀਆਂ ਪੈੜਾਂ ਛੱਡ ਗਿਆ | ਬੱਦੋਵਾਲ ਕਬੱਡੀ ਕੱਪ ਦੇ ਪ੍ਰਬੰਧਕੀ ਪ੍ਰਧਾਨ ਪਿੰਦਰ ...

ਪੂਰੀ ਖ਼ਬਰ »

ਹਲਕਾ ਆਤਮ ਨਗਰ ਦੇ ਵਿਕਾਸ ਕਾਰਜ ਕਰਵਾਉਣ ਲਈ ਹਰ ਯਤਨ ਕਰਾਂਗਾ-ਬੈਂਸ

ਲੁਧਿਆਣਾ, 13 ਫਰਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਆਤਮ ਨਗਰ ਦਾ ਸਰਵਪੱਖੀ ਵਿਕਾਸ ਕਰਵਾਉਣ ਦੇ ਲਈ ਹਰ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੋ ਵੀ ਹਲਕੇ ਵਿਕਾਸ ਕਾਰਜ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਨਹੀਂ ਹੋਏ ਪੂਰੇ-ਭਾਰਤੀ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਭਾਰਤੀ ਨੇ ਕਿਹਾ ਕਿ ਕਾਂਗਰਸ ਵਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਕਰਕੇ ਤਾਂ ਦੂਰ ਅਕਾਲੀ ਦਲ-ਭਾਜਪਾ ਗਠਜੋੜ ਵਲੋਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਖੋਹਣ ਦੀ ...

ਪੂਰੀ ਖ਼ਬਰ »

ਪ੍ਰਧਾਨ ਹੰਬੜਾਂ ਤੇ ਸਰਪੰਚ ਜੱਗਾ ਵਲੋਂ ਪ੍ਰਧਾਨ ਮੋਹਣ ਸਿੰਘ ਘੁੰਮਾਣ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ

ਹੰਬੜਾਂ 13 ਫਰਵਰੀ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਦੇ ਸੂਬਾ ਸਕੱਤਰ ਮਨਜੀਤ ਸਿੰਘ ਹੰਬੜਾਂ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਰਪੰਚ ਰਣਯੋਧ ਸਿੰਘ ਜੱਗਾ ਵਲੋਂ ਹੰਬੜਾਂ ਮਾਰਕੀਟ ਦੇ ਸਾਬਕਾ ਪ੍ਰਧਾਨ ਅਤੇ ਪੰਚਾਇਤੀ ਰਾਜ ਸਪੋਰਟਸ ਕਲੱਬ ਦੇ ਸਰਪ੍ਰਸ ਮੋਹਣ ਸਿੰਘ ਘੁੰਮਾਣ ...

ਪੂਰੀ ਖ਼ਬਰ »

ਸ਼ਰਧਾਲੂਆਂ ਵਲੋਂ ਯੱਗ 'ਚ ਆਹੂਤੀਆਂ ਪਾ ਕੇ ਲਿਆ ਜਾ ਰਿਹੈ ਮਾਂ ਦਾ ਆਸ਼ੀਰਵਾਦ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਵਿਖੇ ਯੋਗੀ ਸਤਿਆਨਾਥ ਮਹਾਰਾਜ ਜੀ ਦੀ ਅਗਵਾਈ ਹੇਠ ਚੱਲ ਰਹੇ ਅਖੰਡ ਮਹਾਂਯੱਗ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਨਜ਼ਰ ਆ ਰਹੀ ਹੈ | 205 ਘੰਟੇ ਦੇ ਅਖੰਡ ਮਹਾਂਯੱਗ 'ਚ ਅੱਜ ਵੱਖ-ਵੱਖ ਸ਼ਖਸੀਅਤਾਂ ਵਲੋਂ ਯੱਗ ਵਿਚ ...

ਪੂਰੀ ਖ਼ਬਰ »

ਲੁਧਿਆਣਾ ਸ਼ਾਹੀਨ ਬਾਗ 'ਚ ਕੁੰਦਨਪੁਰੀ ਤੋਂ ਪਹੁੰਚੇ ਸੈਂਕੜੇ ਪ੍ਰਦਰਸ਼ਨਕਾਰੀ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਨਾਗਰਿਕਤਾ ਕਾਨੂੰਨ ਿਖ਼ਲਾਫ਼ ਲੁਧਿਆਣਾ ਵਿਖੇ ਸ਼ੁਰੂ ਕੀਤੇ ਗਏ ਸ਼ਾਹੀਨ ਬਾਗ ਨਾਮੀ ਪ੍ਰਦਰਸ਼ਨ 'ਚ ਅੱਜ ਕੁੰਦਨਪੁਰੀ, ਹਰਗੋਬਿੰਦ ਨਗਰ ਤੋਂ ਸੈਂਕੜਿਆਂ ਦੀ ਗਿਣਤੀ 'ਚ ਲੋਕ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਯੂਨੀਅਨ ਵਲੋਂ ਨਗਰ ਨਿਗਮ ਿਖ਼ਲਾਫ਼ ਕੇਸ ਦਾਇਰ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਰੇਹੜੀ ਫੜ੍ਹੀ ਯੂਨੀਅਨ ਵਲੋਂ ਨਗਰ ਨਿਗਮ ਿਖ਼ਲਾਫ਼ ਸ਼ਹਿਰ 'ਚ ਵੈਂਡਰ ਜ਼ੋਨ ਬਣਾਉਣ ਦੇ ਮਾਮਲੇ ਨੂੰ ਲੈ ਕੇ ਅਦਾਲਤ ਵਿਚ ਕੇਸ ਦਾਇਰ ਕੀਤਾ ਹੈ | ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੁਲਿਸ ਅਤੇ ਨਗਰ ਨਿਗਮ ਵਲੋਂ ...

ਪੂਰੀ ਖ਼ਬਰ »

ਪੀ. ਏ. ਯੂ. 'ਚ ਵਿਗਿਆਨਕ ਖੇਤੀ ਦੇ ਪਸਾਰ ਲਈ ਸਿਖਲਾਈ ਕੋਰਸ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਵਿਗਿਆਨਕ ਖੇਤੀ ਦੀਆਂ ਵਿਕਸਿਤ ਤਕਨੀਕਾਂ ਦੇ ਪਸਾਰ ਲਈ ਆਉਣ ਵਾਲੇ ਦਿਨਾਂ 'ਚ ਸਿਖਲਾਈ ਕੋਰਸ ਲਗਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਸਕਿੱਲ ਡਿਵੈੱਲਪਮੈਂਟ ਸੈਂਟਰ ਦੇ ਸਹਿਯੋਗੀ ...

ਪੂਰੀ ਖ਼ਬਰ »

30ਵੀਂ ਵਿਸ਼ਵ ਪੰਜਾਬੀ ਕਾਨਫਰੰਸ 'ਚ ਸ਼ਾਮਿਲ ਹੋਣ ਲਈ 35 ਮੈਂਬਰੀ ਵਫਦ ਲਾਹੌਰ ਪੁੱਜਾ

ਲੁਧਿਆਣਾ: 13 ਫਰਵਰੀ (ਕਵਿਤਾ ਖੁੱਲਰ)-ਵਿਸ਼ਵ ਪੰਜਾਬੀ ਕਾਨਫਰੰਸ ਵਲੋਂ 14 ਤੋਂ 18 ਫਰਵਰੀ ਤੱਕ ਪਾਕਿ ਹੈਰੀਟੇਜ ਹੋਟਲ ਡੇਵਿਸ ਰੋਡ ਲਾਹੌਰ ਵਿਖੇ ਕਰਵਾਈ ਜਾ ਰਹੀ ਕਾਨਫਰੰਸ 'ਚ ਵਿਸ਼ਵ ਪੰਜਾਬੀ ਕਾਾਗਰਸ ਦੀ ਭਾਰਤੀ ਇਕਾਈ ਦੇ ਪ੍ਰਧਾਨ ਡਾ. ਦੀਪਕ ਮਨਮੋਹਨ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਸਿੱਖਿਆ ਦੇ ਵਿਕਾਸ ਦੀ ਬਜਾਏ ਵਿਨਾਸ਼ ਵੱਲ ਵੱਧਦੇ ਦਿਖਾਈ ਦੇ ਰਹੇ ਹਨ ਸਰਕਾਰੀ ਸਕੂਲਾਂ ਦੇ ਹਾਲਾਤ

ਮਾਛੀਵਾੜਾ ਸਾਹਿਬ, 13 ਫਰਵਰੀ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਨਿੱਤ ਦਿਨ ਸਿੱਖਿਆ ਦੇ ਵਿਕਾਸ ਲਈ ਨਵੀਆਂ ਨੀਤੀਆਂ ਤੇ ਲੋਕਾਂ ਦੇ ਸਹਿਯੋਗ ਨਾਲ ਬਣੇ ਸਮਾਰਟ ਸਕੂਲਾਂ ਦਾ ਗੁਣਗਾਨ ਕੀਤਾ ਜਾ ਰਿਹਾ ਹੈ, ਜਦਕਿ ਜ਼ਮੀਨੀ ਹਕੀਕਤ ਸਰਕਾਰ ਦੀਆਂ ਨੀਤੀਆਂ ਤੇ ...

ਪੂਰੀ ਖ਼ਬਰ »

ਮਮਤਾ ਆਸ਼ੂ ਵਲੋਂ ਸਰਕਾਰੀ ਹਸਪਤਾਲ ਦੀ ਅਚਨਚੇਤ ਚੈਕਿੰਗ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਵੱਦੀ ਸਥਿਤ ਸਰਕਾਰੀ ਹਸਪਤਾਲ ਵਿਚ ਅੱਜ ਕੈਬਨਿਟ ਮੰਤਰੀ ਭਾਰਤ ਭੁਸ਼ਨ ਆਸ਼ੂ ਦੀ ਪਤਨੀ ਕੌਾਸਲਰ ਮਮਤਾ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਗੈਰ-ਹਾਜ਼ਰ ਡਾਕਟਰ ਿਖ਼ਲਾਫ਼ ਕਾਰਵਾਈ ਲਈ ਮੰਤਰੀ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦਾ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ 7 ਦਿਨ ਦਾ ਅਲਟੀਮੇਟਮ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦੁਸਤਾਨ ਦੇ ਪੰਜਾਬ ਪ੍ਰਦੇਸ਼ ਮੁੱਖ ਬੁਲਾਰਾ ਚੰਦਰਕਾਂਤ ਚੱਢਾ ਦੀ ਅਗਵਾਈ 'ਚ ਮਨੋਜ ਟਿੰਕੂ, ਚੰਦਰ ਕਾਲੜਾ, ਗੌਤਮ ਸੂਦ ਅਤੇ ਐਡਵੋਕੇਟ ਨਿਤੀਨ ਘੰਡ ਦੀ ਮੌਜੂਦਗੀ 'ਚ ਸਰਕਟ ਹਾਊਸ ਵਿਚ ਮੀਟਿੰਗ ਹੋਈ | ਇਸ ਦੌਰਾਨ ...

ਪੂਰੀ ਖ਼ਬਰ »

ਰਸੋਈ ਗੈਸ ਸਿਲੰਡਰ ਮਹਿੰਗਾ ਹੋਣ ਕਾਰਨ ਲੋਕਾਂ 'ਚ ਪਾਈ ਜਾ ਰਹੀ ਹੈ ਨਾਰਾਜਗੀ

ਲੁਧਿਆਣਾ, 13 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਇਕ ਦਿਨ ਬਾਅਦ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਭਾਰੀ ਵਾਧਾ ਕਰ ਦਿੱਤਾ ਗਿਆ ਹੈ, ਜਿਸ ਨਾਲ ਲੋਕਾਂ ਵਿਚ ਨਰਾਜਗੀ ਪਾਈ ਜਾ ਰਹੀ ਹੈ | ਪਹਿਲਾਂ ...

ਪੂਰੀ ਖ਼ਬਰ »

ਨਗਰ ਨਿਗਮ ਤੇ ਪੁਲਿਸ ਪ੍ਰਸ਼ਾਸਨ ਵਲੋਂ ਰੇਹੜੀ ਫੜ੍ਹੀ ਵਾਲਿਆਂ ਪ੍ਰੇਸ਼ਾਨ ਕਰਨ ਦਾ ਵਿਰੋਧ ਜਾਰੀ ਰਹੇਗਾ-ਢਿੱਲੋਂ, ਗੋਸ਼ਾ

ਲੁਧਿਆਣਾ, 13 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਦੀਆਂ 40 ਮੁੱਖ ਸੜਕਾਂ/ਬਾਜ਼ਾਰਾਂ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਦੌਰਾਨ ਸੈਂਕੜੇ ਰੇਹੜੀਆਂ/ਫੜ੍ਹੀਆਂ ਹਟਾ ਦੇਣ ਕਾਰਨ ਰੁਜ਼ਗਾਰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ 2 ਨਾਬਾਲਿਗ ਲੜਕੀਆਂ ਵਰਗਲਾਈਆਂ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਰਕੇਸ਼ ਕੁਮਾਰ ਵਾਸੀ ਉੱਤਰ ਪ੍ਰਦੇਸ਼ ਦੀ ਸ਼ਿਕਾਇਤ 'ਤੇ ਗੰਗਾ ਪ੍ਰਸ਼ਾਦ ਵਾਸੀ ਮਹਾਂਵੀਰ ਜੈਨ ਕਾਲੋਨੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਉਸ ਨੇ ਦੱਸਿਆ ਕਿ ਉਹ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ...

ਪੂਰੀ ਖ਼ਬਰ »

ਸਫ਼ਾਈ ਮੁਹਿੰਮ ਦਾ ਮੂੰਹ ਚਿੜਾ ਰਹੀ ਪਿਛਲੇ 2 ਦਿਨਾਂ ਤੋਂ ਕੂੜੇ ਦੇ ਢੇਰਾਂ 'ਤੇ ਸੁਲਗਦੀ ਅੱਗ

ਫੁੱਲਾਂਵਾਲ, 13 ਫਰਵਰੀ (ਮਨਜੀਤ ਸਿੰਘ ਦੁੱਗਰੀ)-ਜਿੱਥੇ ਇਕ ਪਾਸੇ ਸਮਰਾਟ ਸ਼ਹਿਰ ਦੇ ਮੇਅਰ ਵਲੋਂ ਮੇਨ ਸੜਕਾਂ 'ਤੇ ਸਫ਼ਾਈ ਮੁਹਿੰਮ ਚਲਾਉਣ ਦਾ ਬੀੜਾ ਚੁੱਕਦਿਆਂ ਬੀਤੇ ਦਿਨੀ ਪੱਖੋਵਾਲ ਰੋਡ ਤੋਂ ਇਸ ਦੀ ਸ਼ੁਰੂਆਤ ਕਰਦਿਆਂ ਕੂੜਾ ਸਾੜਨ ਵਾਲਿਆਂ ਦੇ ਿਖ਼ਲਾਫ਼ ਐਕਸ਼ਨ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਪਿੰਡ ਗਿੱਲ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

ਆਲਮਗੀਰ, 13 ਫਰਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਹਲਕੇ ਦੇ ਮੁੱਖ ਪਿੰਡ ਗਿੱਲ ਵਿਖੇ ਸਰਪੰਚ ਹਰਪ੍ਰੀਤ ਸਿੰਘ ਮੀਕਾ ਗਿੱਲ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਦੌਰਾ ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਦਾ ਗੁਬਾਰਾ ਕਦੇ ਵੀ ਨਹੀਂ ਚੜ੍ਹ ਸਕੇਗਾ-ਸਾਬਕਾ ਮੰਤਰੀ ਟੌਹੜਾ

ਲਾਡੋਵਾਲ, 13 ਫਰਵਰੀ (ਬਲਵੀਰ ਸਿੰਘ ਰਾਣਾ)-ਪੰਜਾਬ 'ਚ 'ਆਪ' ਦਾ ਗੁਬਾਰਾ ਕਦੇ ਨਹੀ ਚੜ੍ਹ ਸਕੇਗਾ ਕਿਉਂਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਖੇਰੂੰ-ਖੇਰੂੰ ਹੋ ਚੁੱਕੀ ਹੈ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਵੀ ਲੋਕ ਨਿਕਾਰ ਚੁੱਕੇ ਹਨ, ਇਸ ਲਈ ਲੋਕ ਹੁਣ ਸ਼੍ਰੋਮਣੀ ...

ਪੂਰੀ ਖ਼ਬਰ »

ਲੁਧਿਆਣਾ ਦੌਰੇ 'ਤੇ ਪੁੱਜੀ ਵਿਸ਼ਵ ਬੈਂਕ ਦੀ ਟੀਮ ਵਲੋਂ ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ਵਿਖੇ ਸਨਅਤਕਾਰਾਂ ਨਾਲ ਮੀਟਿੰਗ

ਲੁਧਿਆਣਾ, 13 ਫਰਵਰੀ (ਪੁਨੀਤ ਬਾਵਾ)-ਵਿਸ਼ਵ ਬੈਂਕ ਦੀ ਟੀਮ ਵਲੋਂ ਅੱਜ ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ਵਿਖੇ ਸਨਅਤਾਰਾਂ ਦੇ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਭਾਰਤ ਵਿਚ ਐੱਮ. ਐੱਸ. ਐੱਮ. ਈ. ਸਨਅਤਾਂ ਦੀ ਉਤਪਾਦਕਤਾ ਤੇ ਮੁਕਾਬਲੇਬਾਜ਼ੀ ਵਧਾਉਣ ਅਤੇ ਉਦਯੋਗਾਂ ਨੂੰ ...

ਪੂਰੀ ਖ਼ਬਰ »

ਪੁਲਿਸ ਮੁੜ ਤੋਂ ਇਕੱਠੇ ਹੋਏ ਜੋੜਿਆਂ ਨਾਲ ਅੱਜ ਮਨਾਏਗੀ ਇਜ਼ਹਾਰ-ਏ-ਮੁਹੱਬਤ ਦਿਵਸ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਰੁਸੇਵੇਂ ਤੋਂ ਬਾਅਦ ਮੁੜ ਤੋਂ ਇਕੱਠੇ ਹੋਏ ਜੋੜਿਆਂ ਨਾਲ ਇਜ਼ਹਾਰ-ਏ-ਮੁਹੱਬਤ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਤੇ ਚਾਈਲਡ ਲਾਈਨ-1098 ਬੱਚਿਆਂ ਦੀ ਭਲਾਈ ਲਈ ਚੁੱਕੇਗੀ ਹੋਰ ਸਾਂਝੇ ਕਦਮ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਭਾਰਤ ਸਰਕਾਰ ਵਲੋਂ 18 ਸਾਲ ਦੇ ਬੱਚਿਆਂ ਦੀ ਸਹਾਇਤਾ ਲਈ ਗਠਿਤ ਚਾਈਲਡ ਲਾਈਨ ਇੰਡੀਆ ਫਾਉਂਡੇਸ਼ਨ ਅਧੀਨ 24 ਘੰਟੇ ਕੰਮ ਕਰ ਰਹੀ ਚਾਈਲਡ ਲਾਈਨ-1098 ਵਲੋਂ ਕੀਤੇ ਜਾ ਰਹੇ ਕੰਮਾਂ, ਕਿਸੇ ਵੀ ਹਾਲਤ 'ਚ ...

ਪੂਰੀ ਖ਼ਬਰ »

ਨਾਮਜ਼ਦ 4 ਪੁਲਿਸ ਅਧਿਕਾਰੀਆਂ ਦੀਆਂ ਅਗਾਊਾ ਜ਼ਮਾਨਤਾਂ ਦੀਆਂ ਅਰਜ਼ੀਆਂ ਰੱਦ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ 'ਚ ਪੁਲਿਸ ਹਿਰਾਸਤ ਦੌਰਾਨ ਸਾਲ 2017 ਵਿਚ ਹੋਈ ਇਕ ਨੌਜਵਾਨ ਲੜਕੀ ਦੀ ਮੌਤ ਦੇ ਮਾਮਲੇ ਵਿਚ ਨਾਮਜ਼ਦ 4 ਪੁਲਿਸ ਅਧਿਕਾਰੀਆਂ ਦੀਆਂ ਅਗਾਊਾ ਜ਼ਮਾਨਤਾਂ ਦੀਆਂ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

25 ਕਰੋੜ ਦੇ ਰੋਡ ਪ੍ਰੋਜੈਕਟ ਦਾ ਕੜਵਲ ਨੇ ਕੀਤਾ ਉਦਘਾਟਨ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਪੈਂਦੇ ਵਾਰਡ-41 ਤਹਿਤ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਅੱਜ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ 25 ਕਰੋੜ ਦੇ ਰੋਡ ਪ੍ਰੋਜੈਕਟ ਅਧੀਨ ਜੈਮਲ ਸਿੰਘ ਰੋਡ ਦਾ ਉਦਘਾਟਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX