ਤਾਜਾ ਖ਼ਬਰਾਂ


ਕਿਸਾਨ ਆਗੂ ਵਿਗਿਆਨ ਭਵਨ ਤੋਂ ਬਾਹਰ ਆਏ
. . .  about 3 hours ago
ਕਿਸਾਨ ਆਗੂ ਹਾਂ ਜਾਂ ਨਾਂ 'ਚ ਸਰਕਾਰ ਕੋਲੋਂ ਮੰਗ ਰਹੇ ਹਨ ਜਵਾਬ
. . .  about 3 hours ago
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ) - ਅੰਦੋਲਨਕਾਰੀ ਕਿਸਾਨ ਆਗੂਆਂ ਤੇ ਮੋਦੀ ਸਰਕਾਰ ਦੇ ਮੰਤਰੀਆਂ ਵਿਚਾਲੇ 5ਵੇਂ ਗੇੜ ਤਹਿਤ ਹੋਈ ਬੈਠਕ ਬੇਸਿੱਟਾ ਰਹੀ ਹੈ। ਕਿਸਾਨ ਆਗੂ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਪਾਸ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਅਤੇ ਕਿਸਾਨ ਆਗੂ ਸਰਕਾਰ ਕੋਲੋਂ ਹਾਂ...
ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ, ਅਗਲੀ ਮੀਟਿੰਗ 9 ਦਸੰਬਰ ਨੂੰ
. . .  about 3 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਸੰਭਵ - ਮੋਦੀ ਸਰਕਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਜੇ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਅਸੀਂ ਮਰਨ ਲਈ ਤਿਆਰ - ਕਿਸਾਨ ਜਥੇਬੰਦੀਆਂ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਰਿੰਦਰ ਤੋਮਰ ਗੱਲਬਾਤ ਤੋਂ ਆਏ ਬਾਹਰ, ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ...
ਅਸੀਂ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਵਾਂਗੇ - ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਕਿਹਾ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ...
ਬੱਚਿਆਂ ਤੇ ਬਜ਼ੁਰਗਾਂ ਨੂੰ ਅੰਦੋਲਨ ਤੋਂ ਵਾਪਸ ਘਰ ਭੇਜਿਆ ਜਾਵੇ - ਤੋਮਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਨ੍ਹਾਂ ਨੂੰ ਅੰਦੋਲਨ ਤੋਂ...
ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ 'ਚ ਕਿਸਾਨ ਜਥੇਬੰਦੀਆਂ ਨੇ ਫੂਕੇ ਮੋਦੀ ਦੇ ਪੁਤਲੇ
. . .  about 5 hours ago
ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਪੂਰੇ ਸੰਸਾਰ ਵਿਚ ਮੋਦੀ ਸਰਕਾਰ ਖਿਲਾਫ ਕਿਸਾਨਾਂ ਵਲੋਂ ਲੜੀ ਜਾ ਰਹੀ ਜੰਗ ਦੇ ਚੱਲਦਿਆਂ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ...
ਕੰਗਨਾ ਰਣੌਤ ਦੀ ਖਿਚਾਈ ਮਗਰੋਂ ਦਿਲਜੀਤ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਕੀਤਾ ਸੰਬੋਧਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ ਬਾਰਡਰ ਵਿਖੇ...
ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ 'ਚ ਹੋਏ ਸ਼ਾਮਲ, ਸਿੰਘੂ ਬਾਰਡਰ ਪੁੱਜੇ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ...
ਬੈਠਕ ਜਾਰੀ, ਕੁੱਝ ਨਵਾਂ ਨਹੀਂ, ਪੁਰਾਣੀ ਗੱਲ ਕਰ ਰਹੀ ਹੈ ਸਰਕਾਰ - ਕਿਸਾਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ...
ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ ਅਤੇ ਭਾਜਪਾ ਸਰਕਾਰ, ਕਾਰਪੋਰੇਟ ਘਰਾਣਿਆਂ ਦਾ ਫੂਕਿਆ ਪੁਤਲਾ
. . .  about 6 hours ago
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ ਦੇ ਬਾਹਰ ਚੱਲ ਰਹੇ ਧਰਨਾ ਦੇ ਅੱਜ 65ਵੇਂ ਦਿਨ ਕਿਸਾਨਾਂ ਅਤੇ ਔਰਤਾਂ ਦਾ ਇਕੱਠ ਵੱਡੀ ਗਿਣਤੀ ਵਿਚ ਹੋਇਆ। ਦੇਸ਼...
ਸਰਕਾਰ ਖੇਤੀ ਕਾਨੂੰਨਾਂ 'ਚ ਸੋਧ ਲਈ ਰਾਜ਼ੀ, ਕਿਸਾਨ ਕਾਨੂੰਨ ਵਾਪਸ ਲੈਣ 'ਤੇ ਅੜੇ
. . .  about 6 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ ਪਰੰਤੂ ਕਿਸਾਨ...
ਸਬ ਡਵੀਜ਼ਨਲ ਹਸਪਤਾਲ ਤਪਾ ਦਾ ਆਈ.ਸੀ.ਟੀ.ਸੀ ਸੈਂਟਰ ਪੰਜਾਬ ਭਰ 'ਚੋਂ ਅੱਵਲ
. . .  about 6 hours ago
ਤਪਾ ਮੰਡੀ,5 ਦਸੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਸਬ ਡਵੀਜ਼ਨਲ ਹਸਪਤਾਲ ਤਪਾ ਦੇ ਆਈਸੀਟੀਸੀ ਸੈਂਟਰ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ...
ਰਿਹਾਇਸ਼ੀ ਇਲਾਕੇ ਵਿਚ ਨਰ ਸਾਂਬਰ ਨੇ ਪਾਇਆ ਭੜਥੂ
. . .  about 6 hours ago
ਘੁਮਾਣ, 5 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਰਿਹਾਇਸ਼ੀ ਇਲਾਕੇ ਵਿੱਚ ਇਕ ਦਰ ਸਾਂਬਰ ਵੜ ਜਾਣ ਨਾਲ ਲੋਕਾਂ ਨੂੰ ਭੜਥੂ ਪਾਇਆ ਹੈ। ਨਰ ਸਾਂਬਰ ਦੇ ਆਉਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਪਰੰਤ ਜੰਗਲਾਤ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 111 ਨਵੇਂ ਮਰੀਜ਼ ਸਾਹਮਣੇ ਆਏ
. . .  about 6 hours ago
ਲੁਧਿਆਣਾ,5 ਦਸੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਫੂਕੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ
. . .  about 6 hours ago
ਅਮਲੋਹ, 5 ਦਸੰਬਰ (ਰਿਸ਼ੂ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਮੋਦੀ ਸਰਕਾਰ, ਉੱਚ ਘਰਾਣਿਆਂ ਦੇ ਮਾਲਕ ਮੁਕੇਸ਼ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ...
ਵੱਖ ਵੱਖ ਜਥੇਬੰਦੀਆਂ ਵਲੋਂ ਫੂਕੇ ਗਏ ਪੁਤਲੇ
. . .  about 6 hours ago
ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਲਾਗਲੇ ਰਿਲਾਇੰਸ ਪੈਟਰੋਲ ਪੰਪ 'ਤੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੀਆਂ ਕਿਰਤੀ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਪ੍ਰਧਾਨ...
ਕੇਂਦਰ ਨਾਲ ਅਹਿਮ ਬੈਠਕ ਦੌਰਾਨ ਲੰਚ ਬ੍ਰੇਕ ਸਮੇਂ ਕਿਸਾਨਾਂ ਨੇ ਨਿਮਰਤਾ ਨਾਲ ਗੁਰੂ ਦਾ ਛਕਿਆ ਲੰਗਰ
. . .  about 6 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਵਲੋਂ ਲੰਗਰ ਹੀ ਛਕਿਆ ਗਿਆ। ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪਿਛਲੀ ਬੈਠਕ 'ਚ ਵੀ...
ਬਿਜਲੀ ਮੁਲਾਜ਼ਮਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  about 6 hours ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਿਜਲੀ ਦਫ਼ਤਰ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਮੇਜਰ ਸਿੰਘ,ਸਬ ਡਿਵੀਜ਼ਨ ਪ੍ਰਧਾਨ ਸੁਰਜੀਤ ਸਿੰਘ ,ਕੰਵਲਜੀਤ ਸਿੰਘ ਸੇਵਾ ਸਿੰਘ ,ਮਨਜੀਤ ਸਿੰਘ...
ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਕਿਸਾਨਾਂ ਆਗੂਆਂ ਨੇ ਛਕਿਆ ਲੰਗਰ
. . .  about 7 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਆਗੂਆਂ ਵਲੋਂ ਲੰਗਰ ਹੀ ਛਕਿਆ...
ਕਿਸਾਨ ਜਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 7 hours ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਮੂਹ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸੱਦੇ 'ਤੇ ਨਾਭਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਨਾਭਾ ਵਿਖੇ ਰਿਲਾਇੰਸ ਮਾਲ ਅੱਗੇ ਚੱਲ ਰਹੇ ਧਰਨੇ ਨੂੰ ਅੱਜ...
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ
. . .  about 7 hours ago
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ......
ਕਿਸਾਨਾਂ ਦੀ ਪੁਕਾਰ ਸੁਣੇ ਮੋਦੀ ਸਰਕਾਰ- ਜਗਮੀਤ ਸਿੰਘ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਠੰਢ 'ਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਮਾਰਟ ਸਿਟੀ ਚੰਡੀਗੜ੍ਹ ਦੀਆਂ ਸੜਕਾਂ ਦੀ ਹਾਲਤ ਹੋਈ ਬਦਤਰ

ਚੰਡੀਗੜ੍ਹ, 13 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਮਾਰਟ ਸਿਟੀ ਕਹੇ ਜਾਣ ਵਾਲੇ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਦਿਨੋਂ ਦਿਨ ਖਸਤਾ ਹੁੰਦੀ ਜਾ ਰਹੀ ਹੈ ਪਰ ਇਸ 'ਤੇ ਨਗਰ ਨਿਗਮ ਦਾ ਧਿਆਨ ਨਹੀਂ ਜਾ ਰਿਹਾ ਹੈ | ਇਹ ਟੱੁਟੀਆਂ ਸੜਕਾਂ ਸ਼ਹਿਰ ਦੀ ਸਾਫ-ਸਫਾਈ ਦੇ ਮਿਆਰ 'ਤੇ ਇਕ ਪ੍ਰਸ਼ਨ ਚਿੰਨ੍ਹ ਬਣਦੀਆਂ ਜਾ ਰਹੀਆਂ ਹਨ ਅਤੇ ਆਮ ਲੋਕਾਂ ਲਈ ਵੀ ਪ੍ਰੇਸ਼ਾਨੀ ਦਾ ਸਬੱਬ ਬਣ ਰਹੀਆਂ ਹਨ | ਸ਼ਹਿਰ ਦੇ ਨਾਲ ਲਗਦੀਆਂ ਕਾਲੋਨੀਆਂ ਹੀ ਨਹੀਂ ਸਗੋਂ ਸ਼ਹਿਰ ਦੇ ਕਈ ਅਹਿਮ ਸੈਕਟਰਾਂ ਅੰਦਰ ਸੜਕਾਂ ਦੀ ਬੁਰੀ ਹਾਲਤ ਹੈ | ਪਹਿਲਾ ਹੀ ਦੇਸ਼ ਭਰ ਦੇ ਸਾਫ਼ ਸੁਥਰੇ ਸ਼ਹਿਰਾਂ ਦੀ ਗਿਣਤੀ ਵਿਚ ਚੰਡੀਗੜ੍ਹ ਦਾ ਨੰਬਰ ਹਰ ਸਾਲ ਹੇਠਾਂ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਨਗਰ ਨਿਗਮ ਇਨ੍ਹਾਂ ਸੜਕਾਂ ਵੱਲ ਧਿਆਨ ਨਹੀਂ ਦੇ ਰਿਹਾ ਹੈ | ਸੈਕਟਰ 29/ਬੀ ਦੀਆਂ ਸੜਕਾਂ ਦੀ ਹਾਲਤ ਇਹ ਹੈ ਕਿ ਸੜਕਾਂ ਵਿਚ ਪਾਣੀ ਖੜ੍ਹਾ ਰਹਿੰਦਾ ਹੈ, ਇਸ ਨਾਲ ਸੜਕ ਤੋਂ ਲੰਘਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਤਾਂ ਹੁੰਦੀ ਹੀ ਸਗੋਂ ਨੇੜੇ ਘਰਾਂ ਵਿਚ ਰਹਿੰਦੇ ਲੋਕ ਵੀ ਸੜਕ ਦੀ ਗੰਦਗੀ ਤੋਂ ਪ੍ਰੇਸ਼ਾਨ ਹਨ | ਇਸੇ ਤਰ੍ਹਾਂ ਸੈਕਟਰ 32/ਡੀ ਅੰਦਰ ਵੀ ਸੜਕਾਂ ਦੀ ਹਾਲਤ ਖਸਤਾ ਹੈ ਅਤੇ ਧਨਾਸ ਦੇ ਛੋਟੇ ਫਲੈਟਾਂ ਨੇੜੇ ਦੀਆਂ ਸੜਕਾਂ ਦਾ ਵੀ ਬੁਰਾ ਹਾਲ ਹੈ | ਸੈਕਟਰ 27 ਦੀ ਮਾਰਕੀਟ ਨੇੜੇ ਵੀ ਸੜਕ ਟੁੱਟੀ ਹੋਈ ਹੈ ਅਤੇ ਸੜਕ 'ਤੇ ਟੁੱਟੀ ਸੜਕ ਦੀ ਖਿੱਲਰੀ ਬਜਰੀ ਕਾਰਨ ਹਾਦਸਾ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ ਕਿਉਂਕਿ ਅਜਿਹੀਆਂ ਥਾਵਾਂ 'ਤੇ ਦੋ ਪਹੀਆਂ ਵਾਹਨ ਆਸਾਨੀ ਨਾਲ ਫਿਸਲ ਸਕਦੇ ਹਨ | ਸੈਕਟਰ 26 ਦੀ ਸਬਜ਼ੀ ਮੰਡੀ ਵਾਲੇ ਪਾਸਿਓ ਸੁਖਨਾ ਝੀਲ ਨੂੰ ਜਾਂਦੀ ਸੜਕ ਦਾ ਵੀ ਹਾਲ ਅਜਿਹਾ ਹੀ ਹੈ | ਇਸ ਬਾਰੇ ਜਦੋਂ ਸਥਾਨਕ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਸੈਕਟਰ 19 ਦੇ ਰਹਿਣ ਵਾਲੇ ਵਿਨੀਤ ਚਾਵਲਾ ਨੇ ਕਿਹਾ ਕਿ ਪਹਿਲਾ ਕੁਝ ਸਮੇਂ ਬਾਅਦ ਹੀ ਚੰਡੀਗੜ੍ਹ ਦੀਆਂ ਸੜਕਾਂ ਦੀ ਮੁਰੰਮਤ ਹੁੰਦੀ ਸੀ ਅਤੇ ਸ਼ਹਿਰ ਦੇ ਕਿਸੇ ਨਾ ਕਿਸੇ ਹਿੱਸੇ ਵਿਚ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਚਲਦਾ ਰਹਿੰਦਾ ਸੀ ਪਰ ਹੁਣ ਅਜਿਹਾ ਨਹੀਂ ਹੋ ਰਿਹਾ ਹੈ | ਸ਼ਹਿਰ ਦੇ ਕਈ ਹਿੱਸਿਆਂ ਵਿਚ ਸੜਕਾਂ ਦੀ ਹਾਲਤ ਤਰਸਯੋਗ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੈਕਟਰਾਂ ਅੰਦਰ ਪੈਂਦੀਆਂ ਪਾਰਕਾਂ ਦੀ ਹਾਲਤ ਵੀ ਖਸਤਾ ਹੁੰਦੀ ਜਾ ਰਹੀ ਹੈ ਤੇ ਕਈ ਪਾਰਕਾਂ ਦਾ ਘਾਹ ਤੱਕ ਸਮੇਂ 'ਤੇ ਕੱਟਿਆ ਨਹੀਂ ਜਾ ਰਿਹਾ ਹੈ | ਇਸੇ ਤਰ੍ਹਾਂ ਸੈਕਟਰ 27 ਦੀ ਰਹਿਣ ਵਾਲੀ ਵੀਨਾ ਨੇ ਦੱਸਿਆ ਕਿ ਚੰਡੀਗੜ੍ਹ ਦੇਸ਼ ਦੇ ਸਾਫ਼ ਸ਼ਹਿਰਾਂ ਦੀ ਗਿਣਤੀ ਦੇ ਮਾਮਲੇ ਵਿਚ 21ਵੇਂ ਸਥਾਨ 'ਤੇ ਪਹੁੰਚ ਗਿਆ ਹੈ ਜੋ ਪਹਿਲੇ ਪੰਜ ਸ਼ਹਿਰਾਂ ਵਿਚ ਆਇਆ ਕਰਦਾ ਸੀ | ਉਨ੍ਹਾਂ ਕਿਹਾ ਕਿ ਨਿਗਮ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਕਿਉਂਕਿ ਚੰਡੀਗੜ੍ਹ ਦੇਸ਼ ਹੀ ਨਹੀਂ ਸਗੋਂ ਦੁਨੀਆ ਭਰ ਲਈ ਇਕ ਮਾਡਲ ਸਿਟੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਅਜਿਹੀ ਹੋਵੇਗੀ ਤਾਂ ਸ਼ਹਿਰ ਦੇ ਮਿਆਰ ਨੂੰ ਹੇਠਾਂ ਡਿੱਗਣ ਤੋਂ ਕੋਈ ਨਹੀਂ ਰੋਕ ਸਕਦਾ ਹੈ |

ਹਰਿਆਣਾ ਦੀ ਮੁੱਖ ਸਕੱਤਰ ਅਰੋੜਾ ਵਲੋਂ ਪਿੰਡਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦੇ ਅਧਿਕਾਰੀਆਂ ਨੂੰ ਆਦੇਸ਼

ਚੰਡੀਗੜ੍ਹ, 13 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੀ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦੇ ਵਿਜਨ ਦੇ ਮੱਦੇਨਜ਼ਰ ਹਮਾਰਾ ...

ਪੂਰੀ ਖ਼ਬਰ »

ਐਸ.ਓ.ਆਈ. ਨੇ ਹੋਸਟਲਾਂ 'ਚ ਵੀਲ ਚੇਅਰਾਂ ਦਾ ਪ੍ਰਬੰਧ ਕਰਨ ਲਈ ਸੌਾਪਿਆ ਮੰਗ-ਪੱਤਰ

ਚੰਡੀਗੜ੍ਹ, 13 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਸਾਰੇ ਹੋਸਟਲਾਂ ਵਿਚ ਵੀਲ ਚੇਅਰਾਂ ਉਪਲਬਧ ਕਰਵਾਉਣ ਲਈ ਐਸ.ਓ.ਆਈ. ਵਲੋਂ ਡੀਨ ਵਿਦਿਆਰਥੀ ਭਲਾਈ ਨੂੰ ਮੰਗ-ਪੱਤਰ ਸੌਾਪਿਆ ਗਿਆ | ਐਸ.ਓ.ਆਈ. ਆਗੂ ਅਤੇ ਵਿਦਿਆਰਥੀ ਕੌਾਸਲ ਦੇ ਪ੍ਰਧਾਨ ਚੇਤਨ ਚੌਧਰੀ ਨੇ ...

ਪੂਰੀ ਖ਼ਬਰ »

ਚੰਡੀਗੜ੍ਹ ਮਹਿਲਾ ਕਾਂਗਰਸ ਵਲੋਂ ਐਲ.ਪੀ.ਜੀ ਸਿਲੰਡਰ ਦੀ ਵਧਾਈ ਕੀਮਤ ਿਖ਼ਲਾਫ਼ ਪ੍ਰਦਰਸ਼ਨ

ਚੰਡੀਗੜ੍ਹ, 13 ਫਰਵਰੀ (ਆਰ..ਐਸ.ਲਿਬਰੇਟ)-ਅੱਜ ਮਹਿਲਾ ਕਾਂਗਰਸ ਇਕਾਈ ਚੰਡੀਗੜ੍ਹ ਵਲੋਂ ਸ੍ਰੀਮਤੀ ਦੀਪਾ ਦੂਬੇ ਦੀ ਅਗਵਾਈ ਹੇਠ ਸੈਕਟਰ 25 ਦੀ ਭਾਸਕਰ ਕਾਲੋਨੀ ਵਿਚ ਸਿਲੰਡਰ ਅਤੇ ਸਟੋਵ ਲਗਾ ਕੇ ਐਲ.ਪੀ.ਜੀ ਸਿਲੰਡਰ ਦੀ ਕੀਮਤ ਵਿਚ ਹੋਏ ਤਾਜ਼ਾ ਵਾਧੇ ਿਖ਼ਲਾਫ਼ ਪ੍ਰਦਰਸ਼ਨ ...

ਪੂਰੀ ਖ਼ਬਰ »

ਆਵਾਜਾਈ ਮੰਤਰੀ ਵਲੋਂ ਅੰਬਾਲਾ ਛਾਉਣੀ ਬੱਸ ਅੱਡੇ ਦਾ ਅਚਨਚੇਤ ਦੌਰ

ਚੰਡੀਗੜ੍ਹ, 13 ਫਰਵਰੀ (ਐਨ.ਐਸ. ਪਰਵਾਨਾ)-ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲ ਚੰਦ ਸ਼ਰਮਾ ਨੇ ਅੱਜ ਅੰਬਾਲਾ ਕੈਂਟ ਬੱਸ ਅੱਡੇ ਦਾ ਅਚਨਚੇਤ ਨਿਰੀਖਣ ਕੀਤਾ ਤੇ ਉਨ੍ਹਾਂ ਨੇ ਬੱਸ ਅੱਡੇ ਦੇ ਅੰਦਰ ਬਿਨਾ ਪਰਮਿਟ ਵਾਲੀਆਂ ਪ੍ਰਾਈਵੇਟ ਬੱਸਾਂ ਦੇ ਦਾਖ਼ਲੇ 'ਤੇ ਰੋਕ ਲਗਾਉਣ ...

ਪੂਰੀ ਖ਼ਬਰ »

ਝੱਪਟਮਾਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਗਿ੍ਫ਼ਤਾਰ ਕੁਝ ਘੰਟਿਆਂ ਅੰਦਰ ਹੀ ਸੁਲਝਾਇਆ ਮਾਮਲਾ

ਚੰਡੀਗੜ੍ਹ, 13 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 36 ਪੁਲਿਸ ਸਟੇਸ਼ਨ ਦੀ ਟੀਮ ਨੇ ਝੱਪਟਮਾਰੀ ਦੇ ਇਕ ਮਾਮਲੇ ਨੂੰ ਕੁਝ ਘੰਟਿਆਂ ਅੰਦਰ ਹੀ ਸੁਲਝਾਉਂਦੇ ਹੋਏ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 15 ...

ਪੂਰੀ ਖ਼ਬਰ »

ਸਕੌਡਾ ਦੇ ਇੰਡਿਆ 2.0 ਪ੍ਰੋਜੇਕਟ ਹੇਠ 'ਵਿਜ਼ਨ ਇਨ' ਦਾ ਉਤਪਾਦਨ ਅਗਲੇ ਸਾਲ ਤੋਂ ਹੋਵੇਗਾ ਸ਼ੁਰੂ

ਚੰਡੀਗੜ•, 13 ਫਰਵਰੀ (ਅ.ਬ)-ਚੈੱਕ ਕਾਰ ਨਿਰਮਾਤਾ ਕੰਪਨੀ ਸਕੌਡਾ ਅਪਣੇ ਐਸ.ਯੂ.ਵੀ. ਕੈਂਪੇਨ ਨੂੰ ਭਾਰਤੀ ਬਾਜ਼ਾਰ ਵਿਚ ਮਜ਼ਬੂਤੀ ਪ੍ਰਦਾਨ ਕਰ ਕੇ ਸਾਲ 2021 ਦੇ ਸ਼ੂਰੁ ਵਿਚ 'ਵਿਜ਼ਨ ਇਨ' ਦੇ ਉਤਪਾਦਨ ਦੀ ਸ਼ੂਰੁਆਤ ਕਰੇਗੀ | ਆਧੂਨਿਕ ਤਕਨੀਕਾਂ ਦੇ ਸਮਾਵੇਸ਼ ਵਿਚ ਬਣ ਰਹੀ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਨਸ਼ੀਲੇ ਪਦਾਰਥ ਬਰਾਮਦ 5 ਦੋਸ਼ੀ ਕੀਤੇ ਗਿ੍ਫ਼ਤਾਰ

ਚੰਡੀਗੜ੍ਹ, 13 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਨੇ ਜ਼ਿਲ੍ਹਾ ਸੋਨੀਪਤ ਵਿਚ ਟਰੱਕ ਵਿਚ ਤਸਕਰੀ ਕਰ 1235.350 ਕਿੱਲੋਗਰਾਮ ਚੂਰਾ ਪੋਸਤ ਤੇ ਜ਼ਿਲ੍ਹਾ ਕੈਥਲ ਤੋਂ 53000 ਨਸ਼ੀਲੀ ਗੋਲੀਆਂ ਜ਼ਬਤ ਕਰਕੇ 5 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਹਰਿਆਣਾ ਪੁਲਿਸ ਦੇ ...

ਪੂਰੀ ਖ਼ਬਰ »

ਪੰਜਾਬ ਦੀਆਂ ਜਨਤਕ ਮੰਗਾਂ ਨੂੰ ਲੈ ਕੇ ਮਾਕਪਾ 31 ਮਾਰਚ ਨੂੰ ਚੰਡੀਗੜ੍ਹ ਕਰੇਗੀ ਰੈਲੀ

ਚੰਡੀਗੜ੍ਹ, 13 ਫਰਵਰੀ (ਐਨ.ਐਸ. ਪਰਵਾਨਾ)-ਮਾਰਕਸਵਾਦੀ ਕਮਿਊਨਿਸਟ ਪਾਰਟੀ ਦੀ ਪੰਜਾਬ ਇਕਾਈ ਵਲੋਂ ਜਨਤਕ ਮੰਗਾਂ ਮਨਾਉਣ ਦੇ ਹੱਕ ਵਿਚ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ 31 ਮਾਰਚ ਨੂੰ ਚੰਡੀਗੜ੍ਹ ਵਿਚ ਰੈਲੀ ਕੀਤੀ ਜਾਏਗੀ, ਜਿਸ ਨੂੰ ...

ਪੂਰੀ ਖ਼ਬਰ »

ਵੈਲੇਨਟਾਈਨਸ ਡੇਅ 'ਤੇ ਸੁਰੱਖਿਆ ਲਈ ਚੰਡੀਗੜ੍ਹ ਵਿਚ 700 ਤੋਂ ਵੱਧ ਪੁਲਿਸ ਕਰਮੀ ਤਾਇਨਾਤ ਹੁੱਲੜਬਾਜ਼ਾਂ ਨੂੰ ਰੋਕਣ ਲਈ ਲਗਾਏ ਜਾਣਗੇ 40 ਨਾਕੇ

ਚੰਡੀਗੜ੍ਹ, 13 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਵੈਲੇਨਟਾਈਨਸ ਡੇਅ ਮੌਕੇ ਸ਼ਹਿਰ ਵਿਚ ਹੁੱਲੜਬਾਜ਼ਾਂ ਨੂੰ ਕਾਬੂ ਕਰਨ ਲਈ ਚੰਡੀਗੜ੍ਹ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਪੁਲਿਸ ਵਲੋਂ 700 ਤੋਂ ਵੱਧ ਪੁਲਿਸ ਕਰਮੀਆਂ ਨੂੰ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਅਧਿਆਪਕਾਂ ਦੇ ਵਫ਼ਦ ਵਲੋਂ ਉਪ ਕੁਲਪਤੀ ਨਾਲ ਤਰੱਕੀ ਦੇ ਮੁੱਦੇ 'ਤੇ ਕੀਤੀ ਚਰਚਾ

ਚੰਡੀਗੜ੍ਹ, 13 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਵਫ਼ਦ ਵਲੋਂ ਅੱਜ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਯੂ.ਜੀ.ਸੀ. ਕੈਰੀਅਰ ਐਡਵਾਂਸਮੈਂਟ ਸਕੀਮ (ਸੀ.ਏ.ਐਸ) ਤਹਿਤ ਤਰੱਕੀ ਸਬੰਧੀ ਬਕਾਇਆ ਮਾਮਲਿਆਂ ...

ਪੂਰੀ ਖ਼ਬਰ »

15ਵੇਂ ਟੀ.ਐਫ.ਟੀ ਨੈਸ਼ਨਲ ਥੀਏਟਰ ਫ਼ੈਸਟੀਵਲ 'ਚ ਨਾਟਕ 'ਥੋੜ੍ਹਾ ਥੋੜ੍ਹਾ ਗਾਂਧੀ' ਦੀ ਪੇਸ਼ਕਾਰੀ

ਚੰਡੀਗੜ੍ਹ, 13 ਫਰਵਰੀ (ਅਜਾਇਬ ਸਿੰਘ ਔਜਲਾ)-ਸਥਾਨਕ ਬਾਲ ਭਵਨ ਵਿਖੇ ਕਰਵਾਏ ਜਾ ਰਹੇ '15ਵੇਂ ਟੀ.ਐਫ.ਟੀ ਵਿੰਟਰ ਨੈਸ਼ਨਲ ਥੀਏਟਰ ਫੈਸਟੀਵਲ-2020' ਦੇ ਤਹਿਤ ਅੱਜ ਨਾਟਕ 'ਥੋੜ੍ਹਾ ਥੋੜ੍ਹਾ ਗਾਂਧੀ' ਦੀ ਪੇਸ਼ਕਾਰੀ ਦਿੱਤੀ ਗਈ | ਭਾਰਤੇਂਦੂ ਨਾਟਿਯ ਅਕੈਡਮੀ ਲਖਨਊ ਦੇ ਕਲਾਕਾਰਾਂ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ ਚਾਰ ਦਿਨਾ ਭਵਨ ਨਿਰਮਾਣ ਸਬੰਧੀ ਉਤਪਾਦ ਪ੍ਰਦਰਸ਼ਨੀ ਸਮਾਪਤ

ਚੰਡੀਗੜ੍ਹ 13 ਫਰਵਰੀ (ਆਰ.ਐਸ.ਲਿਬਰੇਟ)-ਅੱਜ ਸੈਕਟਰ 17 ਦੇ ਪਰੇਡ ਗਰਾਊਾਡ ਵਿਚ ਘਰਾਂ, ਦਫ਼ਤਰਾਂ ਨੂੰ ਅੰਦਰੋਂ-ਬਾਹਰੋਂ ਸਜਾਉਣ ਤੇ ਭਵਨ ਨਿਰਮਾਣ ਸਬੰਧੀ ਉਤਪਾਦਾਂ ਦੀ ਇੰਟੀਰੀਅਰ ਐਕਸਟੀਰੀਅਰ ਐਕਸਪੋ 2020 ਨਾਂਅ ਹੇਠ ਲਗਾਈ ਪ੍ਰਦਰਸ਼ਨੀ ਸਮਾਪਤ ਹੋ ਗਈ ਹੈ | ਪ੍ਰਬੰਧਕਾਂ ...

ਪੂਰੀ ਖ਼ਬਰ »

ਨਰਿੰਦਰ ਮੋਦੀ ਆਮ ਲੋਕਾਂ ਦਾ ਨਹੀਂ ਸਿਰਫ਼ ਅੰਬਾਨੀਆਂ-ਅੰਡਾਨੀਆਂ ਦਾ ਪ੍ਰਧਾਨ ਮੰਤਰੀ - ਭਗਵੰਤ ਮਾਨ

ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਬੇਤਹਾਸ਼ਾ ਵਾਧੇ ਦਾ ਤਿੱਖਾ ਵਿਰੋਧ ਕਰਦੇ ਹੋਏ ਮੋਦੀ ਸਰਕਾਰ ਨੂੰ ਦੇਸ਼ ਅਤੇ ਲੋਕ ਵਿਰੋਧੀ ਸਰਕਾਰ ਕਰਾਰ ਦਿੱਤਾ ਹੈ | ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਮਗਸੀਪਾ ਵਲੋਂ ਜ਼ਮੀਨ ਪ੍ਰਾਪਤੀ, ਮੁੜ ਵਸੇਬਾ ਅਤੇ ਪੁਨਰਵਾਸ ਕਾਨੂੰਨ, 2013 ਵਿਚ ਮੁਆਵਜ਼ੇ ਸਬੰਧੀ ਸਿਖਲਾਈ

ਚੰਡੀਗੜ੍ਹ, 13 ਫਰਵਰੀ (ਵਿਕਰਮਜੀਤ ਸਿੰਘ ਮਾਨ)-ਜ਼ਮੀਨ ਗ੍ਰਹਿਣ ਇੱਕ ਬਹੁ-ਅਨੁਸ਼ਾਸਨੀ ਪ੍ਰਕਿਰਿਆ ਹੈ ਜਿਸ ਤਹਿਤ ਕੁਲੈਕਟਰਾਂ ਨੂੰ ਲਾਜ਼ਮੀ, ਵਿਧਾਨਕ ਪ੍ਰਾਵਧਾਨਾਂ ਦਾ ਪਾਲਣ ਕਰਦੇ ਹੋਏ ਵਿਭਿੰਨ ਹਿੱਤਧਾਰਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਅਰਧ ਨਿਆਇਕ, ...

ਪੂਰੀ ਖ਼ਬਰ »

ਚੋਣ ਪਟੀਸ਼ਨ 'ਤੇ ਗੋਪਾਲ ਕਾਂਡਾ ਨੇ ਜਵਾਬ ਲਈ ਸਮਾਂ ਮੰਗਿਆ

ਚੰਡੀਗੜ੍ਹ, 13 ਫਰਵਰੀ (ਸੁਰਜੀਤ ਸਿੰਘ ਸੱਤੀ)-ਸਿਰਸਾ ਤੋਂ ਵਿਧਾਇਕ ਗੋਪਾਲ ਕਾਂਡਾ ਦੀ ਚੋਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਿੱਤੀ ਚੁਣੌਤੀ ਦੇ ਮਾਮਲੇ ਵਿਚ ਕਾਂਡਾ ਦੇ ਵਕੀਲਾਂ ਨੇ ਪੇਸ਼ ਹੋ ਕੇ ਜਵਾਬ ਲਈ ਸਮਾਂ ਮੰਗ ਲਿਆ ਹੈ | ਹਾਈਕੋਰਟ ਨੇ ਇਸੇ 'ਤੇ ਸੁਣਵਾਈ ...

ਪੂਰੀ ਖ਼ਬਰ »

ਮੇਅਰ ਵਲੋਂ ਪਿੰਡ ਵਿਕਾਸ ਕਮੇਟੀ ਨਾਲ ਕਿਸ਼ਨਗੜ੍ਹ ਦਾ ਦੌਰਾ

ਚੰਡੀਗੜ੍ਹ, 13 ਫਰਵਰੀ (ਆਰ.ਐਸ.ਲਿਬਰੇਟ)-ਅੱਜ ਸ੍ਰੀਮਤੀ ਰਾਜਬਾਲਾ ਮਲਿਕ ਮੇਅਰ ਨਗਰ ਨਿਗਮ ਪਿੰਡ ਵਿਕਾਸ ਕਮੇਟੀ ਚੇਅਰਪਰਸਨ ਸ੍ਰੀਮਤੀ ਕਮਲਾ ਸ਼ਰਮਾ ਨਾਲ ਪਿੰਡ ਕਿਸ਼ਨਗੜ੍ਹ ਦਾ ਦੌਰਾ ਕੀਤਾ | ਉਨ੍ਹਾਂ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਦੀ ਟੀਮ ਨਾਲ ਪਿੰਡ ਦੀਆਂ ਵੱਖ ...

ਪੂਰੀ ਖ਼ਬਰ »

Tਦਿ ਆਈਡਿਆ ਆਫ਼ ਯੂਨੀਵਰਸਿਟੀ-ਅਸੋਸਿਓਲੋਜ਼ੀਕਲ ਨੈਰੇਟਿਵ'' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਅੱਜ ਪੀ.ਜੀ.ਜੀ.ਸੀ.ਜੀ ਕਾਲਜ ਸੈਕਟਰ -42 'ਚ Tਦਿ ਆਈਡਿਆ ਆਫ਼ ਯੂਨੀਵਰਸਿਟੀ-ਅਸੋਸਿਓਲੋਜ਼ੀਕਲ ਨੈਰੇਟਿਵ'' ਵਿਸ਼ੇ 'ਤੇ ਸੈਮੀਨਾਰ ਡਾ: ਰੰਜੇ ਵਰਧਨ ਦੀ ਯੋਗ ਅਗਵਾਈ ਹੇਠ ਸਮਾਜ ਵਿਗਿਆਨ ਵਿਭਾਗ ਵਲੋਂ ਕਰਵਾਇਆ ਗਿਆ ¢ ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਨਿਗਮ ਵਲੋਂ ਆਨ-ਲਾਈਨ ਸਰਵੇਖਣ ਵਾਸਤੇ ਜਾਗਰੂਕਤਾ ਪੋ੍ਰਗਰਾਮ ਸ਼ੁਰੂ

ਚੰਡੀਗੜ੍ਹ, 13 ਫਰਵਰੀ (ਆਰ.ਐਸ.ਲਿਬਰੇਟ)- ਅੱਜ ਨਗਰ ਨਿਗਮ ਚੰਡੀਗੜ੍ਹ ਦੀ ਆਈ.ਈ.ਸੀ. ਦੀ ਟੀਮ ਨੇ ਸੈਕਟਰ 43 ਬੱਸ ਟਰਮੀਨਲ ਤੋਂ ਆਨ ਲਾਈਨ ਚੱਲ ਰਹੇ ਈਜ ਆਫ਼ ਲਿਵਿੰਗ ਸਰਵੇਖਣ ਬਾਰੇ ਲੋਕਾਂ ਨੂੰ ਜਾਗਰੂਕਤਾ ਪੋ੍ਰਗਰਾਮ ਸ਼ੁਰੂ ਕਰਵਾ ਦਿੱਤੇ ਹਨ | ਜਾਗਰੂਕਤਾ ਮੁਹਿੰਮ ਦੌਰਾਨ ...

ਪੂਰੀ ਖ਼ਬਰ »

ਬਦਨੌਰ ਵਲੋਂ ਚੰਡੀਗੜ੍ਹ ਸੜਕ ਸੁਰੱਖਿਆ ਸਬੰਧੀ ਪਾਠਕ੍ਰਮ ਕਿਤਾਬ ਲੜੀ ਜਾਰੀ

ਚੰਡੀਗੜ੍ਹ, 13 ਫਰਵਰੀ (ਆਰ.ਐਸ.ਲਿਬਰੇਟ)-ਅੱਜ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ, ਚੰਡੀਗੜ੍ਹ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਸ੍ਰੀ ਹਰਮਨ ਸਿੰਘ ਸਿੱਧੂ ਵਲੋਂ ਤਿਆਰ ਕੀਤਾ 'ਚੰਡੀਗੜ੍ਹ ਸੜਕ ਸੁਰੱਖਿਆ ਮੈਨੂਅਲ' ਅਤੇ ਬੱਚਿਆਂ ਦੇ ਪਾਠਕ੍ਰਮ ਲਈ ਇੱਕ ਕਿਤਾਬ ਲੜੀ ...

ਪੂਰੀ ਖ਼ਬਰ »

ਪਤੀ-ਪਤਨੀ ਝੁਲਸੇ, ਘਰ ਦੀਆਂ ਦੀਵਾਰਾਂ 'ਚ ਆਈਆਂ ਤਰੇੜਾਂ ਤੇ ਟੁੱਟੇ ਸ਼ੀਸ਼ੇ

ਡੇਰਾਬੱਸੀ, 13 ਫਰਵਰੀ (ਗੁਰਮੀਤ ਸਿੰਘ)-ਰੇਲਵੇ ਲਾਈਨ ਨੇੜੇ ਸਥਿਤ ਅਮਰਦੀਪ ਕਾਲੋਨੀ 'ਚ ਉਸ ਸਮੇਂ ਅਫੜਾ-ਤਫੜੀ ਮਚ ਗਈ, ਜਦੋਂ ਅਚਾਨਕ ਹੋਏ ਜ਼ੋਰਦਾਰ ਧਮਾਕੇ ਕਾਰਨ ਲੋਕਾਂ ਦੇ ਘਰਾਂ 'ਚ ਪਿਆ ਸਾਮਾਨ ਹਿੱਲ ਗਿਆ | ਧਮਾਕੇ ਦੀ ਆਵਾਜ਼ ਸੁਣ ਘਰਾਂ ਤੋਂ ਬਾਹਰ ਨਿਕਲਣ 'ਤੇ ਲੋਕਾਂ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਅਧਿਆਪਕ ਜਥੇਬੰਦੀਆਂ, ਬੇਰੁਜ਼ਗਾਰ ਅਧਿਆਪਕ ਯੂਨੀਅਨਾਂ ਤੇ ਨਾਨ-ਟੀਚਿੰਗ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 13 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਵਲੋਂ ਸਿੱਖਿਆ ਬੋਰਡ ਵਿਚਲੇ ਆਪਣੇ ਮੀਟਿੰਗ ਰੂਮ ਵਿਖੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕਾਂ ਦੀਆਂ ਵੱਖ-ਵੱਖ ਜਥੇਬੰਦੀਆਂ, ਨਾਨ-ਟੀਚਿੰਗ ਸਟਾਫ਼ ਅਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਝੋਲਾ ਛਾਪ ਡਾਕਟਰ ਨੂੰ 12 ਸਾਲ ਦੀ ਕੈਦ ਪੀੜਤ ਲੜਕੀ ਨੂੰ 5 ਲੱਖ ਮੁਆਵਜ਼ਾ ਦੇਣ ਦੇ ਹੁਕਮ ਜਾਰੀ, ਦੋਸ਼ੀ ਨੂੰ ਕੀਤਾ 20 ਹਜ਼ਾਰ ਜੁਰਮਾਨਾ

ਐੱਸ. ਏ. ਐੱਸ. ਨਗਰ, 13 ਫਰਵਰੀ (ਜਸਬੀਰ ਸਿੰਘ ਜੱਸੀ)-ਨਵਾਂਗਰਾਉਂ ਦੀ ਰਹਿਣ ਵਾਲੀ ਛੇਵੀਂ ਜਮਾਤ 'ਚ ਪੜ੍ਹਦੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਝੋਲਾ ਛਾਪ ਬੰਗਾਲੀ ਡਾਕਟਰ ਸਾਗਰ ਕੁਮਾਰ ਵਿਸ਼ਵਾਸ਼ ਮੂਲ ਵਾਸੀ ਬੰਗਾਲ ਤੇ ਹਾਲ ਵਾਸੀ ਜਨਤਾ ਕਾਲੋਨੀ ਨਵਾਂਗਰਾਉਂ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਡੈਂਟਲ ਕਾਲਜ ਵਿਖੇ ਸਾਲਾਨਾ ਸਮਾਰੋਹ ਧੂਮਧਾਮ ਨਾਲ ਮਨਾਇਆ

ਡੇਰਾਬੱਸੀ, 13 ਫਰਵਰੀ (ਸ਼ਾਮ ਸਿੰਘ ਸੰਧੂ)-ਸ੍ਰੀ ਸੁਖਮਨੀ ਡੈਂਟਲ ਕਾਲਜ ਅਤੇ ਹਸਪਤਾਲ ਡੇਰਾਬੱਸੀ ਵਲੋਂ 2 ਰੋਜ਼ਾ ਸਾਲਾਨਾ ਸਮਾਰੋਹ ਧੂਮਧਾਮ ਨਾਲ ਮਨਾਇਆ ਗਿਆ | ਜਿਸ 'ਚ ਕਾਲਜ ਦੇ 500 ਤੋਂ ਵੀ ਵੱਧ ਵਿਦਿਆਰਥੀ ਸ਼ਾਮਿਲ ਹੋਏ | ਪ੍ਰੋਗਰਾਮ ਦੀ ਆਗਾਜ਼ ਸ੍ਰੀ ਸੁਖਮਨੀ ਗਰੁੱਪ ...

ਪੂਰੀ ਖ਼ਬਰ »

ਜਗਮੋਹਣ ਸਿੰਘ ਕੰਗ ਨੇ ਮਾਣਕਪੁਰ ਸ਼ਰੀਫ਼ ਵਿਖੇ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਮੁੱਲਾਂਪੁਰ ਗਰੀਬਦਾਸ, 13 ਫਰਵਰੀ (ਦਿਲਬਰ ਸਿੰਘ ਖੈਰਪੁਰ)-ਸਰਕਾਰੀ ਹਾਈ ਸਕੂਲ ਮਾਣਕਪੁਰ ਸ਼ਰੀਫ਼ ਵਿਖੇ ਕਾਂਗਰਸ ਦੇ ਹਲਕਾ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਣ ਸਿੰਘ ਕੰਗ ਵਲੋਂ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਦਿੱਲੀ ਦੀ ਜਨਤਾ ਨੇ ਮੋਦੀ ਦੇ ਹੰਕਾਰ, ਧੱਕੇਸ਼ਾਹੀ ਤੇ ਜਾਤ-ਪਾਤ ਦੀ ਸਿਆਸਤ ਨੂੰ ਨਕਾਰਿਆ-ਕੰਗ

ਐੱਸ. ਏ. ਐੱਸ. ਨਗਰ, 13 ਫਰਵਰੀ (ਕੇ. ਐੱਸ. ਰਾਣਾ)-ਦੇਸ਼ ਦੀ ਰਾਜਧਾਨੀ ਦਿੱਲੀ ਜਿਥੇ ਕਿ ਵੱਖ-ਵੱਖ ਧਰਮਾਂ, ਬੋਲੀਆਂ ਅਤੇ ਸੂਬਿਆਂ ਦੇ ਪੜ੍ਹੇ ਲਿਖੇ ਸੂਝਵਾਨ ਲੋਕ ਵਸੇ ਹੋਏ ਹਨ, ਦੀ ਜਨਤਾ ਨੇ ਆਪਣੀ ਸਮਝ ਅਤੇ ਤਜ਼ਰਬੇ ਨਾਲ ਵੋਟਾਂ ਪਾ ਕੇ ਭਾਜਪਾ ਦੀ ਸੋੜੀ ਅਤੇ ਘਟੀਆ ਰਾਜਨੀਤੀ ...

ਪੂਰੀ ਖ਼ਬਰ »

ਪੀ. ਐੱਚ. ਡੀ. ਚੈਂਬਰ ਨੇ ਐਸ. ਟੀ. ਪੀ. ਆਈ. ਵਿਖੇ ਸੈਮੀਨਾਰ ਕਰਵਾਇਆ

ਐੱਸ. ਏ. ਐੱਸ. ਨਗਰ, 13 ਫਰਵਰੀ (ਕੇ. ਐੱਸ. ਰਾਣਾ)-ਭਾਰਤ ਸਰਕਾਰ ਦੇ ਇੰਡਸਟਰੀ ਅਤੇ ਕਾਮਰਸ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਇੰਟਰਐਕਚੂਅਲ ਪ੍ਰਾਪਰਟੀ ਰਾਈਟਸ (ਆਈ. ਪੀ. ਆਰ.) ਦੇ ਮਹਤੱਵ ਅਤੇ ਉਸ ਦੇ ਲਾਭ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਤਹਿਤ ਮੁਹਾਲੀ ਸਥਿਤ ਸਾਫਟਵੇਅਰ ...

ਪੂਰੀ ਖ਼ਬਰ »

ਗੁ: ਸਾਹਿਬ ਦੇ ਬਾਹਰ ਦੁਕਾਨਦਾਰਾਂ ਨੂੰ ਰਾਤ ਸਮੇਂ ਆਪਣੇ ਸਾਮਾਨ ਦੀ ਸੰਭਾਲ ਕਰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ

ਐੱਸ. ਏ. ਐੱਸ. ਨਗਰ, 13 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਅੰਬ ਫੇਜ਼-8 ਮੁਹਾਲੀ ਦੇ ਬਾਹਰ ਅਸਥਾਈ ਤੌਰ 'ਤੇ ਲੱਗਦੀਆਂ ਵੱਖ-ਵੱਖ ਤਰ੍ਹਾਂ ਦਾ ਸਾਮਾਨ ਵੇਚਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਵਲੋਂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 13 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ...

ਪੂਰੀ ਖ਼ਬਰ »

ਗੁ: ਅੰਬ ਸਾਹਿਬ ਦੇ ਮੈਨੇਜਰ ਵਲੋਂ ਸਮੂਹ ਸੰਗਤਾਂ ਤੇ ਗੁਰਦੁਆਰਾ ਤਾਲਮੇਲ ਕਮੇਟੀ ਦਾ ਧੰਨਵਾਦ

ਐੱਸ. ਏ. ਐੱਸ. ਨਗਰ, 13 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰੂ ਜੀ ਦੀ ਚਰਨ ਛੋਹ ਪ੍ਰਾਪਤ ਗੁ: ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਕਰਵਾਏ ਗਏ ਸਾਲਾਨਾ ਸਮਾਗਮ ਦੌਰਾਨ ਸਹਿਯੋਗ ਦੇਣ ਬਦਲੇ ਗੁ: ਸ੍ਰੀ ਅੰਬ ...

ਪੂਰੀ ਖ਼ਬਰ »

'ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ' ਵਲੋਂ ਵਿਸਾਖੀ ਤੱਕ ਫ਼ਰਨੀਚਰ ਸਬੰਧੀ ਸਕੀਮਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 13 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਮਹਾਂਪੁਰਸ਼ਾਂ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਵਲੋਂ ਖ਼ਾਲਸੇ ਦੇ ਪ੍ਰਕਾਸ਼ ਦਿਹਾੜੇ 'ਵਿਸਾਖੀ' ਤੱਕ ਫ਼ਰਨੀਚਰ ਦੇ ...

ਪੂਰੀ ਖ਼ਬਰ »

ਵੱਖ-ਵੱਖ ਗਾਇਕਾਂ ਨੇ ਵਿਆਹ ਸਮਾਰੋਹ 'ਚ ਕੀਤੀ ਸ਼ਿਰਕਤ

ਐੱਸ. ਏ. ਐੱਸ. ਨਗਰ, 13 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਪ੍ਰਸਿੱਧ ਪੰਜਾਬੀ ਗਾਇਕ ਬਾਈ ਅਮਰਜੀਤ ਦੇ ਸਾਲੇ ਸੁਖਦੇਵ ਸਿੰਘ ਬੈਂਸ ਦੀ ਬੇਟੀ ਸਿਮਰਨਜੀਤ ਕੌਰ ਦਾ ਸ਼ੁਭ ਵਿਆਹ ਪ੍ਰਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਫੇਜ਼-1 ਮੁਹਾਲੀ ਨਾਲ ਹੋਇਆ | ਇਸ ਸਬੰਧੀ ਲਾਂਡਰਾਂ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਦੀ ਮੀਟਿੰਗ 'ਚ ਸਾਬਕਾ ਕੈਬਨਿਟ ਮੰਤਰੀ ਵਲੋਂ ਸ਼ਿਰਕਤ

ਖਰੜ, 13 ਫਰਵਰੀ (ਗੁਰਮੁੱਖ ਸਿੰਘ ਮਾਨ)-ਮਹਿਲਾ ਕਾਂਗਰਸ ਖਰੜ ਦੀ ਪ੍ਰਧਾਨ ਰੇਨੂੰ ਬਾਲਾ ਦੀ ਅਗਵਾਈ ਹੇਠ ਖਰੜ ਵਿਖੇ ਇਕ ਮੀਟਿੰਗ ਹੋਈ, ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਕੰਗ ਨੇ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ

ਖਰੜ, 13 ਫਰਵਰੀ (ਮਾਨ)-ਗੁਰੂ ਗੋਰਖ ਨਾਥ ਚੈਰੀਟੇਬਲ ਟਰੱਸਟ ਅਤੇ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਾਂਝੇ ਤੌਰ 'ਤੇ ਭਲਕੇ 15 ਫਰਵਰੀ ਨੂੰ ਸ੍ਰੀ ਰਾਮ ਭਵਨ ਖਰੜ ਵਿਖੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਰਿਆਤ ਐਾਡ ਬਾਹਰਾ ਡੈਂਟਲ ਕਾਲਜ ਦੇ ...

ਪੂਰੀ ਖ਼ਬਰ »

ਉਦੇਵੀਰ ਢਿੱਲੋਂ ਵਲੋਂ ਮੁਬਾਰਿਕਪੁਰ ਵਿਖੇ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

ਡੇਰਾਬੱਸੀ, 13 ਫਰਵਰੀ (ਸ਼ਾਮ ਸਿੰਘ ਸੰਧੂ)-ਅਕਾਲੀ ਸਰਕਾਰ ਪਿਛਲੇ 10 ਸਾਲਾਂ 'ਚ ਹਲਕਾ ਵਾਸੀਆਂ ਲਈ ਮੁਢਲੀਆਂ ਸਹੂਲਤਾਂ ਵੀ ਮੁਹੱਈਆ ਨਹੀਂ ਕਰਵਾ ਸਕੀ ਅਤੇ ਜਦੋਂ ਦੀ ਕਾਂਗਰਸ ਸਰਕਾਰ ਆਈ ਹੈ ਉਦੋਂ ਤੋਂ ਹੀ ਹੋ ਰਹੇ ਸਰਵਪੱਖੀ ਵਿਕਾਸ ਕਾਰਨ ਹਲਕੇ ਦੀ ਦਿਨ ਪ੍ਰਤੀ ਦਿਨ ...

ਪੂਰੀ ਖ਼ਬਰ »

ਮੋਟਰਸਾਈਕਲਾਂ 'ਤੇ ਸਵਾਰ ਨਕਾਬਪੋਸ਼ ਲੁਟੇਰਿਆਂ ਵਲੋਂ ਸਕੂਟਰ ਸਵਾਰ ਐਨ. ਆਰ. ਆਈ. ਤੋਂ ਲੁੱਟ-ਖੋਹ

ਕੁਰਾਲੀ, 13 ਫਰਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੀ ਸੀਸਵਾਂ ਰੋਡ 'ਤੇ ਪਟਵਾਰ ਖਾਨੇ ਨੇੜੇ ਮਾਡਲ ਟਾਊਨ ਨੂੰ ਜਾਂਦੇ ਰਸਤੇ 'ਤੇ ਇਹ ਘਟਨਾ ਦੇਰ ਸ਼ਾਮ ਕਰੀਬ 7.15 ਵਜੇ ਵਾਪਰੀ | ਲੁਟੇਰਿਆਂ ਦੇ ਹਮਲੇ ਕਾਰਨ ਜ਼ਖ਼ਮੀ ਹੋਏ ਐਨ. ਆਰ. ਆਈ. ਵਿਸ਼ਾਲ ਕੁਮਾਰ ਜੋ ਕੁਝ ਦਿਨ ਪਹਿਲਾਂ ਹੀ ...

ਪੂਰੀ ਖ਼ਬਰ »

ਦੀ ਨਾਲੇਜ ਬੱਸ ਸਕੂਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਐੱਲ. ਈ. ਡੀ. ਭੇਟ

ਖਰੜ, 13 ਫਰਵਰੀ (ਜੰਡਪੁਰੀ)-ਦੀ ਨਾਲੇਜ਼ ਬੱਸ ਗਲੋਬਲ ਸਕੂਲ ਵਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੇਹੜਾ (ਡੇਰਾਬੱਸੀ) ਨੂੰ 32 ਇੰਚ ਦੀ ਐਲ. ਈ. ਡੀ. ਦਾਨ ਵਜੋਂ ਭੇਟ ਕੀਤੀ ਗਈ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ...

ਪੂਰੀ ਖ਼ਬਰ »

ਖੋਖਾ ਮਾਰਕੀਟ 'ਚ ਸਥਿਤ ਕੱਪੜੇ ਦੀ ਦੁਕਾਨ 'ਚੋਂ ਮੋਬਾਈਲ ਚੋਰੀ

ਐੱਸ. ਏ. ਐੱਸ. ਨਗਰ, 13 ਫਰਵਰੀ (ਜੱਸੀ)-ਸਥਾਨਕ ਥਾਣਾ ਫੇਜ਼-1 ਅਧੀਨ ਪੈਂਦੀ ਖੋਖਾ ਮਾਰਕੀਟ 'ਚ ਸਥਿਤ ਦੀਪ ਰੇਡੀਮੇਡ ਨਾਮਕ ਦੁਕਾਨ 'ਤੇ ਕੰਮ ਕਰਦੇ ਅਮਿਤ ਨਾਂਅ ਦੇ ਲੜਕੇ ਦਾ ਮੋਬਾਈਲ ਦੋ ਅਣਪਛਾਤੇ ਨੌਜਵਾਨਾਂ ਵਲੋਂ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਜ਼ੇਰੇ ਇਲਾਜ ਨੌਜਵਾਨ 'ਤੇ ਹਮਲਾ

ਡੇਰਾਬੱਸੀ, 13 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਬੀਤੀ ਰਾਤ ਉਸ ਸਮੇਂ ਮਾਹੌਲ ਖ਼ਰਾਬ ਹੋ ਗਿਆ, ਜਦੋਂ ਕੁਝ ਨੌਜਵਾਨਾਂ ਨੇ ਹਸਪਤਾਲ ਦੀ ਐਮਰਜੈਂਸੀ ਵਿਖੇ ਜ਼ੇਰੇ ਇਲਾਜ ਇਕ ਨੌਜਵਾਨ ਅਤੇ ਉਸ ਦੇ ਪਰਿਵਾਰ 'ਤੇ ਅਚਾਨਕ ਹਮਲਾ ਕਰ ਦਿੱਤਾ | ਇਸ ...

ਪੂਰੀ ਖ਼ਬਰ »

ਬੰਦ ਮਕਾਨ ਦੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ

ਜ਼ੀਰਕਪੁਰ, 13 ਫਰਵਰੀ (ਅਵਤਾਰ ਸਿੰਘ)-ਅਣਪਛਾਤੇ ਚੋਰ ਖੁਸ਼ਹਾਲ ਇਨਕਲੇਵ ਵਿਖੇ ਬੰਦ ਪਏ ਇਕ ਮਕਾਨ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਲੈ ਗਏ¢ ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕੈਲਾਸ਼ ਚੰਦ ਸ਼ਰਮਾ ਪੁੱਤਰ ਸਤਿਆ ਨਰਾਇਰਨ ...

ਪੂਰੀ ਖ਼ਬਰ »

ਕੁਰਾਲੀ-ਮੋਰਿੰਡਾ ਮਾਰਗ 'ਤੇ ਕਬਾੜ ਦੀ ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ

ਕੁਰਾਲੀ, 13 ਫਰਵਰੀ (ਹਰਪ੍ਰੀਤ ਸਿੰਘ)-ਕੁਰਾਲੀ-ਮੋਰਿੰਡਾ ਮਾਰਗ 'ਤੇ ਬੀਤੀ ਰਾਤ ਚੋਰਾਂ ਨੇ ਇਕ ਕਬਾੜ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਕ ਪ੍ਰਵਾਸੀ ਰਕੇਸ਼ ਗੁਪਤਾ ਨੇ ਦੱਸਿਆ ਕਿ ਉਹ ਸਵੇਰੇ ਜਦੋਂ ਆਪਣੀ ਕਬਾੜ ...

ਪੂਰੀ ਖ਼ਬਰ »

ਜ਼ਖ਼ਮੀ ਹਾਲਤ 'ਚ ਮਿਲੇ ਨੌਜਵਾਨ ਦੀ ਜ਼ੇਰੇ ਇਲਾਜ ਮੌਤ

ਖਰੜ, 13 ਫਰਵਰੀ (ਜੰਡਪੁਰੀ)-ਅੱਜ ਸਵੇਰੇ ਰਾਮ ਬਾਗ਼ ਨੇੜਿਓਾ ਗੰਭੀਰ ਜ਼ਖ਼ਮੀ ਹਾਲਤ 'ਚ ਮਿਲੇ ਇਕ ਨੌਜਵਾਨ ਨੂੰ ਪੁਲਿਸ ਵਲੋਂ ਇਲਾਜ ਲਈ ਸਿਵਲ ਹਸਪਤਾਲ ਖਰੜ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੋਂ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿਥੇ ਕਿ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਜ਼ੇਰੇ ਇਲਾਜ ਨੌਜਵਾਨ 'ਤੇ ਹਮਲਾ

ਡੇਰਾਬੱਸੀ, 13 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਬੀਤੀ ਰਾਤ ਉਸ ਸਮੇਂ ਮਾਹੌਲ ਖ਼ਰਾਬ ਹੋ ਗਿਆ, ਜਦੋਂ ਕੁਝ ਨੌਜਵਾਨਾਂ ਨੇ ਹਸਪਤਾਲ ਦੀ ਐਮਰਜੈਂਸੀ ਵਿਖੇ ਜ਼ੇਰੇ ਇਲਾਜ ਇਕ ਨੌਜਵਾਨ ਅਤੇ ਉਸ ਦੇ ਪਰਿਵਾਰ 'ਤੇ ਅਚਾਨਕ ਹਮਲਾ ਕਰ ਦਿੱਤਾ | ਇਸ ...

ਪੂਰੀ ਖ਼ਬਰ »

ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਮੋਟਰਸਾਈਕਲ ਚਾਲਕ ਦੀ ਮੌਤ, ਇਕ ਜ਼ਖ਼ਮੀ

ਲਾਲੜੂ, 13 ਫਰਵਰੀ (ਰਾਜਬੀਰ ਸਿੰਘ)-ਥਾਣਾ ਲਾਲੜੂ ਅਤੇ ਹੰਡੇਸਰਾ ਖੇਤਰ ਅੰਦਰ ਵਾਪਰੇ ਦੋ ਵੱਖ-ਵੱਖ ਹਾਦਸਿਆਂ ਵਿਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਫੱਟੜ ਹੋ ਗਿਆ | ਲਾਲੜੂ ਖੇਤਰ ਵਿਚ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਪਿੰਡ ਝਾਰਮੜੀ ਨੇੜੇ ...

ਪੂਰੀ ਖ਼ਬਰ »

ਪੁਲਿਸ ਦੀ ਢਿੱਲੀ ਜਾਂਚ ਅਤੇ ਸਬੂਤਾਂ 'ਚ ਅੰਤਰ ਹੋਣ ਕਾਰਨ ਸੰਪਤਾ ਨਹਿਰਾ ਗੈਂਗ ਨਾਲ ਸਬੰਧਿਤ 7 ਮੁਲਜ਼ਮ ਬਰੀ

ਐੱਸ. ਏ. ਐੱਸ. ਨਗਰ, 13 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਬਨੂੰੜ ਵਿਖੇ ਇਰਾਦਾ ਕਤਲ ਅਤੇ ਅਸਲ੍ਹਾ ਐਕਟ ਤਹਿਤ ਦਰਜ ਇਕ ਮਾਮਲੇ 'ਚ ਪੁਲਿਸ ਦੀ ਢਿੱਲੀ ਜਾਂਚ ਅਤੇ ਸਬੂਤਾਂ ਦੀ ਘਾਟ ਕਾਰਨ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਲੋਂ ਸੰਪਤ ਨਹਿਰਾ ਗੈਂਗ ...

ਪੂਰੀ ਖ਼ਬਰ »

ਖਰੜ-ਲੁਧਿਆਣਾ ਹਾਈਵੇ 'ਤੇ ਭਾਗੂਮਾਜਰਾ ਨੇੜੇ ਬਣੇ ਟੋਲ ਪਲਾਜ਼ੇ 'ਤੇ ਪੰਜਾਬੀ 'ਚ ਲਿਖੇ ਪੋਸਟਰ ਲਗਾਏ

ਖਰੜ, 13 ਫਰਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਨਮਾਨ ਦਿਵਾਉਣ ਲਈ ਸੰਘਰਸ਼ ਕਰ ਰਹੇ ਪੰਥਕ ਵਿਚਾਰ ਮੰਚ ਚੰਡੀਗੜ੍ਹ ਅਤੇ ਸਰਦਾਰ-ਏ-ਖ਼ਾਲਸਾ ਨਾਮਕ ਸੰਸਥਾ ਦੇ ਆਗੂ ਬਲਜੀਤ ਸਿੰਘ ਖ਼ਾਲਸਾ ਵਲੋਂ ਅੱਜ ਦੁਪਹਿਰ ਸਮੇਂ ਖਰੜ-ਚੰਡੀਗੜ੍ਹ ਹਾਈਵੇ 'ਤੇ ...

ਪੂਰੀ ਖ਼ਬਰ »

ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵਲੋਂ ਗਮਾਡਾ ਦਫ਼ਤਰ ਵਿਖੇ ਤਤਕਾਲ ਸੇਵਾ ਸ਼ੁਰੂ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 13 ਫਰਵਰੀ (ਕੇ. ਐੱਸ. ਰਾਣਾ)-ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਦੀ ਅਗਵਾਈ ਵਿਚ ਗਮਾਡਾ ਦੇ ਮੁੱਖ ਪ੍ਰਸ਼ਾਸਕ ਮੈਡਮ ਕਵਿਤਾ ਸਿੰਘ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਗਮਾਡਾ ਦਫ਼ਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX