ਤਾਜਾ ਖ਼ਬਰਾਂ


ਕਿਸਾਨ ਆਗੂ ਵਿਗਿਆਨ ਭਵਨ ਤੋਂ ਬਾਹਰ ਆਏ
. . .  about 3 hours ago
ਕਿਸਾਨ ਆਗੂ ਹਾਂ ਜਾਂ ਨਾਂ 'ਚ ਸਰਕਾਰ ਕੋਲੋਂ ਮੰਗ ਰਹੇ ਹਨ ਜਵਾਬ
. . .  about 3 hours ago
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ) - ਅੰਦੋਲਨਕਾਰੀ ਕਿਸਾਨ ਆਗੂਆਂ ਤੇ ਮੋਦੀ ਸਰਕਾਰ ਦੇ ਮੰਤਰੀਆਂ ਵਿਚਾਲੇ 5ਵੇਂ ਗੇੜ ਤਹਿਤ ਹੋਈ ਬੈਠਕ ਬੇਸਿੱਟਾ ਰਹੀ ਹੈ। ਕਿਸਾਨ ਆਗੂ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਪਾਸ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਅਤੇ ਕਿਸਾਨ ਆਗੂ ਸਰਕਾਰ ਕੋਲੋਂ ਹਾਂ...
ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ, ਅਗਲੀ ਮੀਟਿੰਗ 9 ਦਸੰਬਰ ਨੂੰ
. . .  about 3 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਸੰਭਵ - ਮੋਦੀ ਸਰਕਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਜੇ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਅਸੀਂ ਮਰਨ ਲਈ ਤਿਆਰ - ਕਿਸਾਨ ਜਥੇਬੰਦੀਆਂ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਰਿੰਦਰ ਤੋਮਰ ਗੱਲਬਾਤ ਤੋਂ ਆਏ ਬਾਹਰ, ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ...
ਅਸੀਂ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਵਾਂਗੇ - ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਕਿਹਾ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ...
ਬੱਚਿਆਂ ਤੇ ਬਜ਼ੁਰਗਾਂ ਨੂੰ ਅੰਦੋਲਨ ਤੋਂ ਵਾਪਸ ਘਰ ਭੇਜਿਆ ਜਾਵੇ - ਤੋਮਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਨ੍ਹਾਂ ਨੂੰ ਅੰਦੋਲਨ ਤੋਂ...
ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ 'ਚ ਕਿਸਾਨ ਜਥੇਬੰਦੀਆਂ ਨੇ ਫੂਕੇ ਮੋਦੀ ਦੇ ਪੁਤਲੇ
. . .  about 5 hours ago
ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਪੂਰੇ ਸੰਸਾਰ ਵਿਚ ਮੋਦੀ ਸਰਕਾਰ ਖਿਲਾਫ ਕਿਸਾਨਾਂ ਵਲੋਂ ਲੜੀ ਜਾ ਰਹੀ ਜੰਗ ਦੇ ਚੱਲਦਿਆਂ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ...
ਕੰਗਨਾ ਰਣੌਤ ਦੀ ਖਿਚਾਈ ਮਗਰੋਂ ਦਿਲਜੀਤ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਕੀਤਾ ਸੰਬੋਧਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ ਬਾਰਡਰ ਵਿਖੇ...
ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ 'ਚ ਹੋਏ ਸ਼ਾਮਲ, ਸਿੰਘੂ ਬਾਰਡਰ ਪੁੱਜੇ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ...
ਬੈਠਕ ਜਾਰੀ, ਕੁੱਝ ਨਵਾਂ ਨਹੀਂ, ਪੁਰਾਣੀ ਗੱਲ ਕਰ ਰਹੀ ਹੈ ਸਰਕਾਰ - ਕਿਸਾਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ...
ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ ਅਤੇ ਭਾਜਪਾ ਸਰਕਾਰ, ਕਾਰਪੋਰੇਟ ਘਰਾਣਿਆਂ ਦਾ ਫੂਕਿਆ ਪੁਤਲਾ
. . .  about 6 hours ago
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ ਦੇ ਬਾਹਰ ਚੱਲ ਰਹੇ ਧਰਨਾ ਦੇ ਅੱਜ 65ਵੇਂ ਦਿਨ ਕਿਸਾਨਾਂ ਅਤੇ ਔਰਤਾਂ ਦਾ ਇਕੱਠ ਵੱਡੀ ਗਿਣਤੀ ਵਿਚ ਹੋਇਆ। ਦੇਸ਼...
ਸਰਕਾਰ ਖੇਤੀ ਕਾਨੂੰਨਾਂ 'ਚ ਸੋਧ ਲਈ ਰਾਜ਼ੀ, ਕਿਸਾਨ ਕਾਨੂੰਨ ਵਾਪਸ ਲੈਣ 'ਤੇ ਅੜੇ
. . .  about 6 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ ਪਰੰਤੂ ਕਿਸਾਨ...
ਸਬ ਡਵੀਜ਼ਨਲ ਹਸਪਤਾਲ ਤਪਾ ਦਾ ਆਈ.ਸੀ.ਟੀ.ਸੀ ਸੈਂਟਰ ਪੰਜਾਬ ਭਰ 'ਚੋਂ ਅੱਵਲ
. . .  about 6 hours ago
ਤਪਾ ਮੰਡੀ,5 ਦਸੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਸਬ ਡਵੀਜ਼ਨਲ ਹਸਪਤਾਲ ਤਪਾ ਦੇ ਆਈਸੀਟੀਸੀ ਸੈਂਟਰ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ...
ਰਿਹਾਇਸ਼ੀ ਇਲਾਕੇ ਵਿਚ ਨਰ ਸਾਂਬਰ ਨੇ ਪਾਇਆ ਭੜਥੂ
. . .  about 6 hours ago
ਘੁਮਾਣ, 5 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਰਿਹਾਇਸ਼ੀ ਇਲਾਕੇ ਵਿੱਚ ਇਕ ਦਰ ਸਾਂਬਰ ਵੜ ਜਾਣ ਨਾਲ ਲੋਕਾਂ ਨੂੰ ਭੜਥੂ ਪਾਇਆ ਹੈ। ਨਰ ਸਾਂਬਰ ਦੇ ਆਉਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਪਰੰਤ ਜੰਗਲਾਤ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 111 ਨਵੇਂ ਮਰੀਜ਼ ਸਾਹਮਣੇ ਆਏ
. . .  about 6 hours ago
ਲੁਧਿਆਣਾ,5 ਦਸੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਫੂਕੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ
. . .  about 6 hours ago
ਅਮਲੋਹ, 5 ਦਸੰਬਰ (ਰਿਸ਼ੂ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਮੋਦੀ ਸਰਕਾਰ, ਉੱਚ ਘਰਾਣਿਆਂ ਦੇ ਮਾਲਕ ਮੁਕੇਸ਼ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ...
ਵੱਖ ਵੱਖ ਜਥੇਬੰਦੀਆਂ ਵਲੋਂ ਫੂਕੇ ਗਏ ਪੁਤਲੇ
. . .  about 6 hours ago
ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਲਾਗਲੇ ਰਿਲਾਇੰਸ ਪੈਟਰੋਲ ਪੰਪ 'ਤੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੀਆਂ ਕਿਰਤੀ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਪ੍ਰਧਾਨ...
ਕੇਂਦਰ ਨਾਲ ਅਹਿਮ ਬੈਠਕ ਦੌਰਾਨ ਲੰਚ ਬ੍ਰੇਕ ਸਮੇਂ ਕਿਸਾਨਾਂ ਨੇ ਨਿਮਰਤਾ ਨਾਲ ਗੁਰੂ ਦਾ ਛਕਿਆ ਲੰਗਰ
. . .  about 6 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਵਲੋਂ ਲੰਗਰ ਹੀ ਛਕਿਆ ਗਿਆ। ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪਿਛਲੀ ਬੈਠਕ 'ਚ ਵੀ...
ਬਿਜਲੀ ਮੁਲਾਜ਼ਮਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  about 6 hours ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਿਜਲੀ ਦਫ਼ਤਰ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਮੇਜਰ ਸਿੰਘ,ਸਬ ਡਿਵੀਜ਼ਨ ਪ੍ਰਧਾਨ ਸੁਰਜੀਤ ਸਿੰਘ ,ਕੰਵਲਜੀਤ ਸਿੰਘ ਸੇਵਾ ਸਿੰਘ ,ਮਨਜੀਤ ਸਿੰਘ...
ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਕਿਸਾਨਾਂ ਆਗੂਆਂ ਨੇ ਛਕਿਆ ਲੰਗਰ
. . .  about 7 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਆਗੂਆਂ ਵਲੋਂ ਲੰਗਰ ਹੀ ਛਕਿਆ...
ਕਿਸਾਨ ਜਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 7 hours ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਮੂਹ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸੱਦੇ 'ਤੇ ਨਾਭਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਨਾਭਾ ਵਿਖੇ ਰਿਲਾਇੰਸ ਮਾਲ ਅੱਗੇ ਚੱਲ ਰਹੇ ਧਰਨੇ ਨੂੰ ਅੱਜ...
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ
. . .  about 7 hours ago
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ......
ਕਿਸਾਨਾਂ ਦੀ ਪੁਕਾਰ ਸੁਣੇ ਮੋਦੀ ਸਰਕਾਰ- ਜਗਮੀਤ ਸਿੰਘ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਠੰਢ 'ਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਪਟਿਆਲਾ

ਕਿਸਾਨ ਜਥੇਬੰਦੀਆਂ ਨੇ ਸਾੜੀਆਂ ਬਜਟ ਦੀਆਂ ਕਾਪੀਆਂ

ਪਟਿਆਲਾ, 13 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ 2020-2021 ਦੇ ਵਿੱਤੀ ਬਜਟ ਦੀਆਂ ਕਾਪੀਆਂ ਕਿਸਾਨਾਂ ਨੇ ਸਾੜੀਆਂ | ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ ਅਤੇ ਕਿਸਾਨ ਸਭਾ ਪੰਜਾਬ ਦੇ ਸੈਂਕੜੇ ਵਰਕਰ ਇਕੱਤਰ ਹੋਏ, ਜਿਨ੍ਹਾਂ ਦੀ ਅਗਵਾਈ ਸਰਵ ਗੁਰਮੇਲ ਸਿੰਘ ਢਕੜੱਬਾ, ਜੰਗ ਸਿੰਘ ਭਟੇੜੀ, ਰਮੇਸ਼ ਸਿੰਘ ਆਜ਼ਾਦ, ਹਰੀ ਸਿੰਘ ਦੌਣ ਅਤੇ ਹਰਜੀਤ ਸਿੰਘ ਨੇ ਕਰਦੀਆਂ ਇਸ ਵਾਰੀ ਦੇ ਬਜਟ ਨੂੰ ਆਜ਼ਾਦੀ ਤੋਂ ਬਾਅਦ ਪੇਸ਼ ਕੀਤੇ ਗਏ ਬਜਟਾਂ 'ਚੋਂ ਸਭ ਤੋਂ ਵੱਧ ਕਿਸਾਨੀ ਵਿਰੋਧੀ ਗਰਦਾਨੀਆ | ਇਸ ਮੌਕੇ ਬੀ.ਕੇ.ਯੂ. ਡਕੌਾਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਕਰਜ਼ੇ ਤੋਂ ਕਿਸਾਨਾਂ ਨੂੰ ਮੁਕਤ ਕਰਵਾਉਣ ਲਈ ਲੰਮੇ ਅਤੇ ਤਿੱਖੇ ਸੰਘਰਸ਼ ਲਈ ਤਿਆਰ ਬਰ ਤਿਆਰ ਰਹਿਣ ਲਈ ਕਿਹਾ | ਉਨ੍ਹਾਂ ਕਿਹਾ ਕਿ ਕੌਮੀ ਪੱਧਰ 'ਤੇ 28 ਫਰਵਰੀ ਨੂੰ ਦਿੱਲੀ ਵਿਖੇ ਹੋ ਰਹੀ ਵਰਕਿੰਗ ਗਰੁੱਪ ਦੀ ਮੀਟਿੰਗ 'ਚ ਕਿਸਾਨੀ ਵਿਰੋਧੀ ਬਜਟ ਅਤੇ ਸਮੁੱਚੀਆਂ ਨੀਤੀਆਂ ਿਖ਼ਲਾਫ਼ ਤਿੱਖਾ ਤੇ ਲੰਮਾ ਸੰਘਰਸ਼ ਉਲੀਕਿਆ ਜਾਵੇਗਾ |
• ਨਾਭਾ, (ਕਰਮਜੀਤ ਸਿੰਘ)-ਕ੍ਰਾਂਤੀਕਾਰੀ ਕਿਸਾਨ ਪੰਜਾਬ ਦੀ ਨਾਭਾ ਸ਼ਾਖਾ ਨੇ ਅੱਜ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਦੇ ਬਾਹਰ ਬਜਟ ਦੀਆਂ ਕਾਪੀਆਂ ਸਾੜੀਆਂ | ਬਲਾਕ ਪ੍ਰਧਾਨ ਹਰਵਿੰਦਰ ਸਿੰਘ ਅਗੇਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ ਮੌਜੂਦਾ ਬਜਟ ਖੇਤੀ ਸੈਕਟਰ ਖ਼ਾਸ ਕਰ ਦੇਸ਼ ਦੀ ਕਿਸਾਨੀ ਲਈ ਮਾਰੂ ਸਿੱਧ ਹੋਇਆ ਹੈ | ਇਸ ਵਾਰ ਖੇਤੀ ਬਜਟ ਨੂੰ ਪਿਛਲੇ ਸਾਲਾਂ ਨਾਲੋਂ ਘੱਟ ਰੱਖਿਆ ਗਿਆ ਹੈ | ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਿਸਾਨਾਂ ਨੂੰ ਤਬਾਹ ਕਰਨ ਦੀਆਂ ਨੀਤੀਆਂ ਜੱਗ ਜ਼ਾਹਿਰ ਹੋ ਗਈਆਂ ਹਨ | ਮੌਜੂਦਾ ਕੇਂਦਰ ਸਰਕਾਰ ਕਾਰਪੋਰੇਟ ਸੈਕਟਰ ਨੂੰ ਮਜ਼ਬੂਤ ਕਰਨ ਲਈ ਖੇਤੀ ਮੁਨਾਫ਼ਿਆਂ ਨੂੰ ਤੋੜਨ ਦੀਆਂ ਨੀਤੀਆਂ 'ਤੇ ਅਮਲ ਕਰ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੀ ਲੰਬੇ ਚਿਰ ਤੋਂ ਮੰਗ ਕਿ ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ, ਉਹ ਅੱਜ ਤੱਕ ਲਾਗੂ ਨਹੀਂ ਕੀਤੀ ਗਈ ਅਤੇ ਖੇਤੀ ਖ਼ਰਚਿਆਂ ਵਿਚ ਨਿਤ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ | ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ 'ਤੇ ਚੱਲ ਰਿਹਾ ਹੈ | ਇਸੇ ਕਾਰਨ ਕਿਸਾਨ ਵਿਰੋਧੀ ਬਜਟ ਦੇ ਿਖ਼ਲਾਫ਼ ਅੱਜ ਇਸ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਗਵਾਨ ਸਿੰਘ ਮਟੋਰੜਾ, ਸਤਪਾਲ ਸਿੰਘ ਛੱਜੂਭੱਟ, ਗੁਰਮਾਨ ਸਿੰਘ, ਗੁਰਦਰਸ਼ਨ ਸਿੰਘ ਦਿੱਤੂਪੁਰ, ਗੁਰਚਰਨ ਸਿੰਘ, ਕਮਲਜੀਤ ਸਿੰਘ ਮਟੋਰੜਾ, ਪੱਖਰ ਸਿੰਘ ਮਟੋਰੜਾ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਚੋਰ ਗਰੋਹ ਦੇ ਤਿੰਨ ਮੈਂਬਰ ਚੋਰੀ ਦੇ ਸਾਮਾਨ ਸਮੇਤ ਕਾਬੂ

ਰਾਜਪੁਰਾ, 13 ਫਰਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਚੋਰ ਗਰੋਹ ਦੇ 3 ਮੈਂਬਰਾਂ ਨੂੰ ਚੋਰੀ ਦੇ ਸਾਮਾਨ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਰਾਜਪੁਰਾ ਦੇ ਮੁਖੀ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਵ-ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ-ਤਿੰਨ ਦਿਨ ਪਹਿਲਾਂ ਹੋਇਆ ਸੀ ਵਿਆਹ

ਪਟਿਆਲਾ, 13 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਗਿੱਲ ਇਨਕਲੇਵ ਵਿਖੇ ਇਕ ਨਵ-ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕਾ ਦੀ ਪਛਾਣ ਰਿਤੂ (25) ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਮਿ੍ਤਕਾ ਤਿੰਨ ਦਿਨ ਪਹਿਲਾਂ ਹੀ ਰਜਿੰਦਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਮੋਬਾਈਲ ਫ਼ੋਨ ਬਰਾਮਦ

ਪਟਿਆਲਾ, 13 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਕੇਂਦਰੀ ਜੇਲ੍ਹ ਪਟਿਆਲਾ ਵਿਖੇ ਚੱਕੀ ਨੰਬਰ 2 ਦੀ ਅਚਾਨਕ ਚੈਕਿੰਗ ਕਰਨ 'ਤੇ ਬੰਦੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਥਾਣਾ ਤਿ੍ਪੜੀ ਦੀ ਪੁਲਿਸ ਨੇ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਜੇਲ੍ਹ ਕਾਨੂੰਨ ਦੇ ...

ਪੂਰੀ ਖ਼ਬਰ »

8 ਗਰਾਮ ਸਮੈਕ ਬਰਾਮਦ

ਪਟਿਆਲਾ, 13 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 8 ਗਰਾਮ ਸਮੈਕ ਸਮੇਤ ਕਾਬੂ ਕਰਕੇ ਉਸ ਦੇ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗਿਆਨ ਸਿੰਘ ਅਨੁਸਾਰ ਜਦੋਂ ਪੁਲਿਸ ਪਾਰਟੀ ਗਸ਼ਤ ...

ਪੂਰੀ ਖ਼ਬਰ »

ਜਾਅਲੀ ਫ਼ਰਮ ਬਣਾ ਕੇ ਕੀਤੀ ਧੋਖਾਧੜੀ

ਪਟਿਆਲਾ, 13 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਦੋ ਵਿਅਕਤੀਆਂ ਵਲੋਂ ਫ਼ਰਮ ਬਣਾ ਕੇ ਟੈਕਸ ਚੋਰੀ ਕਰਨ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਰਮੇਸ਼ਵਰ ਦਾਸ ਗੋਇਲ ਅਤੇ ਸ਼੍ਰਧਰ ਗੋਇਲ ਵਾਸੀ ਸੁਨਾਮ ਦੇ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 420,465,467,468,471,120-ਬੀ ਅਧੀਨ ...

ਪੂਰੀ ਖ਼ਬਰ »

ਪਰਾਲੀ ਖੇਤ 'ਚ ਵਾਹ ਕੇ ਬੀਜੀ ਕਣਕ 'ਤੇ ਸੁੰਡੀ ਦਾ ਹਮਲਾ-13 ਏਕੜ ਕਣਕ ਤਬਾਹ

ਸਮਾਣਾ, 13 ਫ਼ਰਵਰੀ (ਪ੍ਰੀਤਮ ਸਿੰਘ ਨਾਗੀ)-ਝੋਨੇ ਦੀ ਪਰਾਲੀ ਸਾੜਨ ਤੋਂ ਬਗੈਰ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਪਿੰਡ ਤਲਵੰਡੀ ਮਲਿਕ ਦੇ ਕਿਸਾਨਾਂ ਦੀ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਖ਼ਰਾਬ ਹੋ ਗਈ ਹੈ | ਇਸ ਤਰ੍ਹਾਂ ਕਿਸਾਨਾਂ ਨੂੰ ਭਾਰੀ ਨੁਕਸਾਨ ਉਠਾਉਣਾ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਇੰਡੀਕਾ ਕਾਰ ਚੋਰੀ- ਮਾਮਲਾ ਦਰਜ

ਨਾਭਾ, 13 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਚ ਸਥਿਤ ਕਾਲੋਨੀ ਹੀਰਾ ਮਹਿਲ ਦੇ ਵਸਨੀਕ ਦੀਪਕ ਸ਼ਰਮਾ ਪੁੱਤਰ ਤਾਰਾ ਚੰਦ ਸ਼ਰਮਾ ਦੀ 6-7 ਫਰਵਰੀ ਦੀ ਦਰਮਿਆਨੀ ਰਾਤ ਗੱਡੀ ਨੰ. ਪੀ.ਬੀ.-11-ਏ.ਜੇ-3292 ਮਾਰਕਾ ਇੰਡੀਕਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ | ਇਸ ਸਬੰਧੀ ...

ਪੂਰੀ ਖ਼ਬਰ »

ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਕੇਸ ਦਰਜ

ਪਟਿਆਲਾ, 13 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)- ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਤੇ ਪੀੜਤਾ ਦੇ ਪਤੀ ਿਖ਼ਲਾਫ਼ ਦਾਜ ਵਿਰੋਧੀ ਕਾਨੂੰਨ ਤਹਿਤ ਥਾਣਾ ਮਹਿਲਾ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਸ਼ਿਕਾਇਤਕਰਤਾ ਗੁਲਸ਼ਨ ਅੰਜਮ ਵਾਸੀ ...

ਪੂਰੀ ਖ਼ਬਰ »

ਸਹਿਕਾਰਤਾ ਸਭਾ ਦੇ ਮੈਂਬਰਾਂ ਦੀ ਚੋਣ ਮੌਕੇ ਸੈਕਟਰੀ ਵਲੋਂ ਧੱਕੇਸ਼ਾਹੀ ਦੇ ਦੋਸ਼-ਸਰਪੰਚ ਨੇ ਦੋਸ਼ਾਂ ਨੂੰ ਨਕਾਰਿਆ

ਸਮਾਣਾ, 13 ਫਰਵਰੀ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਨਿਜਾਮਣੀਵਾਲਾ ਉਰਫ਼ ਅਮਾਮਨਗਰ ਵਿਖੇ ਸਹਿਕਾਰਤਾ ਸਭਾ ਦੇ ਅਧਿਕਾਰਤ ਮੈਂਬਰਾਂ ਦੀ ਹੋਈ ਚੋਣ ਸਬੰਧੀ ਚੋਣ ਅਧਿਕਾਰੀ ਸੈਕਟਰੀ ਰਾਮ ਸਿੰਘ ਨੇ ਪਿੰਡ ਦੇ ਸਰਪੰਚ 'ਤੇ ਧੱਕੇਸ਼ਾਹੀ ਕਰਨ ਅਤੇ ਕਥਿਤ ਜਾਨੋਂ ਮਾਰਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਲੋਂ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦਾ ਦੌਰਾ

ਖਮਾਣੋਂ, 13 ਫਰਵਰੀ (ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਵਲੋਂ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦਾ ਦੌਰਾ ਕੀਤਾ ਗਿਆ ਅਤੇ ਸਕੂਲ ਦਾ ਨਿਰੀਖਣ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਬੋਰਡ ਦੀਆਂ ਸਮੂਹ ਜਮਾਤਾਂ ਦੇ ...

ਪੂਰੀ ਖ਼ਬਰ »

'ਪੰਜਾਬੀ ਕਵਿਤਾ : ਨਾਰੀ, ਦਲਿਤ ਅਤੇ ਪਰਵਾਸ ਦੇ ਸੰਦਰਭ ਵਿਚ' ਵਿਸ਼ੇ 'ਤੇ ਸੈਮੀਨਾਰ ਸਮਾਪਤ

ਪਟਿਆਲਾ, 13 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ, ਸੈਂਟਰ ਫ਼ਾਰ ਐਡਵਾਂਸਡ ਸਟੱਡੀਜ਼ ਵਲੋਂ ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ ਰਾਸ਼ਟਰੀ ਸੈਮੀਨਾਰ ਸਮਾਪਤ ਹੋ ਗਿਆ | ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਪਾਤੜਾਂ, 13 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਨਾਨਕਸਰ ਅਕੈਡਮੀ ਸੇਲਵਾਲਾ ਪਾਤੜਾਂ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਅਕੈਡਮੀ ਦੇ ਚੇਅਰਮੈਨ ਬਾਬਾ ਬਲਜੀਤ ਸਿੰਘ ਨੇ ...

ਪੂਰੀ ਖ਼ਬਰ »

ਸਕਾਲਰਜ਼ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਰਾਜਪੁਰਾ, 13 ਫਰਵਰੀ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਵਿਚ ਅੱਜ ਸਕੂਲ ਦੇ ਚੇਅਰਮੈਨ ਤਰਸੇਮ ਜ਼ੋਸ਼ੀ ਦੀ ਅਗਵਾਈ 'ਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਸਮਾਰੋਹ ਕਰਵਾਇਆ | ਜਿਸ 'ਚ 11ਵੀਂ ...

ਪੂਰੀ ਖ਼ਬਰ »

ਐਸ. ਡੀ. ਐਮ. ਦਫ਼ਤਰ 'ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਰਾਜਪੁਰਾ, 13 ਫਰਵਰੀ (ਰਣਜੀਤ ਸਿੰਘ)-ਇੱਥੇ ਮਿੰਨੀ ਸਕੱਤਰੇਤ ਵਿਖੇ ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਨੰੂ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਸ੍ਰੀ ਸ਼ਿਵ ਕੁਮਾਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਬੈਠਕ

ਪਟਿਆਲਾ, 13 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਸੀਨੀਅਰ ਅਕਾਲੀ ਆਗੂ ਹਲਕਾ ਘਨੌਰ ਭੁਪਿੰਦਰ ਸਿੰਘ ਸ਼ੇਖੂਪੁਰ ਅਤੇ ਪ੍ਰਧਾਨ ਮਾਲਵਾ ਜ਼ੋਨ-2 ਐੱਸ.ਓ.ਆਈ. ਗੁਰਸੇਵਕ ਸਿੰਘ ਗੋਲੂ ਦੀ ਅਗਵਾਈ ਵਿਚ ਯੂਥ ਅਕਾਲੀ ਦਲ ਦੀ ਬੈਠਕ ਹੋਈ ...

ਪੂਰੀ ਖ਼ਬਰ »

ਯੂਨੀਵਰਸਿਟੀ ਮਾਡਲ ਸਕੂਲ ਵਿਖੇ ਅਥਲੈਟਿਕ ਮੀਟ ਕਰਵਾਈ

ਪਟਿਆਲਾ, 13 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ 44ਵੀਂ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਉਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਨੇ ਕਿਹਾ ਕਿ ਵਿਦਿਆਰਥੀਆਂ ਲਈ ਖੇਡਾਂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਪਟਿਆਲਾ, 13 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਵਿਸ਼ਵ ਔਰਤ ਸਿਹਤ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਿਜੀਓਥਰੈਪੀ ਵਿਭਾਗ ਵਲੋਂ ਕੋਲੰਬੀਆ ਏਸ਼ੀਆ ਹਸਪਤਾਲ ਅਤੇ ਕੱਕੜ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮਲਟੀਸਪੈਸ਼ਲਿਟੀ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨਸ਼ੇ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਵੇ-ਸੂਬਾ ਸਿੰਘ

ਨਾਭਾ, 13 ਫਰਵਰੀ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਭਗਤ ਸਿੰਘ ਵਿਵੇਕਾਨੰਦ ਵਿਚਾਰ ਮੰਚ ਨਾਭਾ ਵਲੋਂ ਖ਼ੂਨਦਾਨ ਅਤੇ ਅੰਗਦਾਨ ਸਬੰਧੀ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸੂਬਾ ਸਿੰਘ ਐਸ.ਡੀ.ਐਮ. ਨਾਭਾ ਵਲੋਂ ਕੀਤਾ ਗਿਆ | ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਟਿੱਪਰ ਨੇ ਇੱਕ ਨੂੰ ਦਰੜਿਆ- ਮੌਤ

ਪਟਿਆਲਾ,13 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਭਾਦਸੋਂ ਰੋਡ 'ਤੇ ਸਥਿਤ ਪਿੰਡ ਸਿੱਧੂਵਾਲ ਕੋਲ ਟਿੱਪਰ ਨਾਲ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਨੂੰ ਗੰਭੀਰ ਸੱਟਾਂ ਲੱਗੀਆਂ | ਮਿ੍ਤਕ ਦੀ ਪਹਿਚਾਣ ਸੁਰਿੰਦਰਪਾਲ ਸਿੰਘ ਵਾਸੀ ਰਣਜੀਤ ...

ਪੂਰੀ ਖ਼ਬਰ »

ਸ਼ਟਰ ਤੋੜ ਕੇ ਕਰਿਆਨੇ ਦੀ ਦੁਕਾਨ 'ਚ ਚੋਰੀ

ਸਨੌਰ, 13 ਫਰਵਰੀ (ਸੋਖਲ)-ਲੰਘੀ ਰਾਤ ਜੌੜੀਆਂ ਸੜਕਾਂ ਚੌਕ ਮਾਰਕੀਟ 'ਚ ਕਰਿਆਨੇ ਦੀ ਦੁਕਾਨ ਦਾ ਜੰਦਰਾ ਤੋੜ ਕੇ ਚੋਰਾਂ ਨੇ ਚੋਰੀ ਨੂੰ ਅੰਜਾਮ ਦਿਤਾ | ਢੀਂਡਸਾ ਕਰਿਆਨਾ ਸਟੋਰ ਦੇ ਮਾਲਕ ਹਰਭਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਾਮ ਨੂੰ ਤਕਰੀਬਨ ਅੱਠ ਵਜੇ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਰੈਲੀ

ਸਮਾਣਾ, 13 ਫਰਵਰੀ (ਹਰਵਿੰਦਰ ਸਿੰਘ ਟੋਨੀ)- ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਇੱਥੇ ਸਮਾਣਾ ਤਹਿਸੀਲ ਤੇ ਪਾਤੜਾਂ ਦੇ ਮੁਲਾਜ਼ਮਾਂ ਪੈਨਸ਼ਨਰਾਂ ਤੇ ਕੰਟਰੈਕਟ, ਦਿਹਾੜੀਦਾਰ, ਆਊਟਸੋਰਸ ਸਮੇਤ ਪਾਰਟ ਟਾਈਮ ਕਰਮਚਾਰੀਆਂ ਵਲੋਂ ਰੈਲੀ ...

ਪੂਰੀ ਖ਼ਬਰ »

ਰਕਮ ਪੂਰੀ ਲੈ ਕੇ ਜ਼ਮੀਨ 8 ਵਿਘੇ ਘੱਟ ਦਿੱਤੀ- ਕੇਸ ਦਰਜ

ਪਟਿਆਲਾ, 13 ਫਰਵਰੀ(ਪਰਗਟ ਸਿੰਘ ਬਲਬੇੜ੍ਹਾ)-ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਜਸਵੀਰ ਸਿੰਘ ਵਾਸੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸ਼ਿਕਾਇਤ ਦੇ ਆਧਾਰ 'ਤੇ ਪਤੀ-ਪਤਨੀ ਦੇ ਿਖ਼ਲਾਫ਼ ਧੋਖਾਧੜੀ ਕਰਨ ਦਾ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਇਨਕਮ ਟੈਕਸ ਰਿਫੰਡ ਨੂੰ ਆਪਣੇ ਖਾਤੇ 'ਚ ਪਾਉਣ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 13 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)- ਲੋਕਾਂ ਦੇ ਇਨਕਮ ਟੈਕਸ ਰਿਫੰਡ ਨੂੰ ਆਪਣੇ ਖਾਤੇ 'ਚ ਪਾ ਕੇ ਧੋਖਾਧੜੀ ਕਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਪਟਿਆਲਾ ਦੇ ਿਖ਼ਲਾਫ਼ ਧੋਖਾਧੜੀ ਕਰਨ ਦਾ ਕੇਸ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਖੋਜਾਰਥੀਆਂ ਵਲੋਂ ਧਰਨਾ

ਪਟਿਆਲਾ, 13 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਖੋਜਾਰਥੀਆਂ ਵਲੋਂ ਡੀਨ ਅਕਾਦਮਿਕ ਮਾਮਲੇ ਦੇ ਦਫ਼ਤਰ ਦੇ ਬਾਹਰ ਇਕ ਧਰਨਾ ਲਗਾਇਆ ਗਿਆ | ਵਿਦਿਆਰਥੀ ਜਥੇਬੰਦੀਆਂ ਏ. ਆਈ. ਐੱਸ. ਐਫ ਅਤੇ ਐੱਸ. ਐਫ. ਆਈ. ਦੀ ਅਗਵਾਈ ਵਿਚ ਖੋਜਾਰਥੀਆਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਲਿਖਤੀ ਹੁਕਮਾਂ ਨੂੰ ਵੀ ਬੂਰ ਨਹੀਂ ਪੈਣ ਦਿੰਦਾ ਵਿਭਾਗੀ ਮੁਲਾਜ਼ਮਾਂ ਦਾ ਅਵੇਸਲਾਪਣ

ਪਟਿਆਲਾ, 13 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਨਾਗਰਿਕਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਦੇਣ ਦੇ ਸੁਹਿਰਦ ਮਨਸ਼ੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਮੁਖੀ ਡਿਪਟੀ ਕਮਿਸ਼ਨਰ ਵਲੋਂ ਦਿੱਤੇ ਜਾਂਦੇ ਲਿਖਤੀ ਹੁਕਮਾਂ ਤੱਕ ਨੂੰ ਵੀ ਸਬੰਧਿਤ ਵਿਭਾਗਾਂ ਦੇ ਮੁਲਾਜ਼ਮਾਂ ਦਾ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ ਵਿਖੇ ਬਦਲੀਆਂ ਲਾਸ਼ਾਂ ਅਸਲ ਵਾਰਸਾਂ ਨੂੰ ਸੌਾਪੀਆਂ

ਪਟਿਆਲਾ, 13 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਬੀਤੇ ਦਿਨ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਲਈ ਲਿਆਂਦੀਆਂ ਗਈਆਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਬਦਲ ਗਈਆਂ ਸਨ, ਜਿਨ੍ਹਾਂ ਨੂੰ ਅੱਜ ਡਾਕਟਰਾਂ ਦੇ ਵਿਸ਼ੇਸ਼ ਬੋਰਡ ਵਲੋਂ ਦੁਬਾਰਾ ਪੋਸਟਮਾਰਟਮ ...

ਪੂਰੀ ਖ਼ਬਰ »

ਬਪਰੌਰ ਪਿੰਡ ਦੀ ਪੰਚਾਇਤ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਮੌਜੂਦਗੀ 'ਚ ਨਾਜਾਇਜ਼ ਕਬਜ਼ੇ ਹਟਵਾਏ

ਘਨੌਰ, 13 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਸ਼ੰਭੂ ਬਲਾਕ ਦੇ ਪਿੰਡ ਬਪਰੌਰ ਵਿਖੇ ਨਾਇਬ ਤਹਿਸੀਲਦਾਰ ਪਰਮਜੀਤ ਜਿੰਦਲ, ਬੀ.ਡੀ.ਪੀ.ਓ. ਸਰਬਜੀਤ ਕੌਰ, ਥਾਣਾ ਮੁਖੀ ਸ਼ੰਭੂ ਪ੍ਰੇਮ ਸਿੰਘ ਦੀ ਮੌਜੂਦਗੀ 'ਚ ਗ੍ਰਾਮ ਪੰਚਾਇਤ ਵਲੋਂ ਪਿੰਡ ਦੀ ਫਿਰਨੀ 'ਤੇ ਕੀਤੇ ਗਏ ਨਾਜਾਇਜ਼ ...

ਪੂਰੀ ਖ਼ਬਰ »

ਯੂਥ ਕਾਂਗਰਸੀਆਂ ਵਲੋਂ ਰਸੋਈ ਗੈਸ ਦੀਆਂ ਕੀਮਤਾਂ 'ਚ ਹੋਏ ਵਾਧੇ ਿਖ਼ਲਾਫ਼ ਪ੍ਰਦਰਸ਼ਨ

ਪਟਿਆਲਾ, 13 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਲੋਕਾਂ 'ਤੇ ਪਾਇਆ ਜਾ ਰਿਹਾ ਬੋਝ ਘਟਣ ਦੀ ਬਜਾਏ ਦਿਨੋਂ ਦਿਨ ਭਾਰਾ ਹੁੰਦਾ ਜਾ ਰਿਹਾ ਹੈ | ਜਿਸ 'ਚ ਕੁਝ ਸਮਾਂ ਪਹਿਲਾਂ 144 ਰੁਪਏ 50 ਪੈਸੇ ਪ੍ਰਤੀ ਗੈਸ ਸਿਲੰਡਰ ਕੀਤਾ ਵਾਧਾ ਮੁੱਖ ਹੈ | ਇਸ ਲਈ ਯੂਥ ...

ਪੂਰੀ ਖ਼ਬਰ »

ਧਰਨੇ ਦੀਆਂ ਤਿਆਰੀਆਂ ਲਈ ਕਰਮਚਾਰੀ ਯੂਨੀਅਨ ਦੀ ਮੀਟਿੰਗ

ਪਾਤੜਾਂ, 13 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੀ ਬਰਾਂਚ ਪਾਤੜਾਂ ਵਿਖੇ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਮੀਟਿੰਗ ਕੀਤੀ | ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ 'ਚ 20 ਫਰਵਰੀ ਨੂੰ ...

ਪੂਰੀ ਖ਼ਬਰ »

ਵੱਡੀ ਗਿਣਤੀ ਪਤਵੰਤਿਆਂ ਨੇ ਹੈਰੀਮਾਨ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ

ਭੁਨਰਹੇੜੀ, 13 ਫਰਵਰੀ (ਧਨਵੰਤ ਸਿੰਘ)-ਪੰਜਾਬ ਰਾਜ ਦਾ ਸਾਬਕਾ ਸੂਚਨਾ ਕਮਿਸ਼ਨ, ਸੂਬਾ ਸਕੱਤਰ ਕਾਂਗਰਸ ਪੰਜਾਬ ਕਮੇਟੀ ਅਤੇ ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀ ਮਾਨ ਦੇ ਮਾਤਾ ਬਲਜਿੰਦਰ ਕੌਰ ਪਤਨੀ ਸਵਰਗੀ ਹਰਬੰਸ ਸਿੰਘ ਅਕਾਲ ...

ਪੂਰੀ ਖ਼ਬਰ »

ਕੀਟਨਾਸ਼ਕ ਦਵਾਈਆਂ ਦੇ ਸਾਰੇ ਨਮੂਨੇ ਹੋਏ ਪਾਸ

ਪਾਤੜਾਂ, 13 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ ਦੀਆਂ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ 'ਤੇ ਨਮੂਨੇ ਭਰਨ ਨੂੰ ਲੈ ਕੇ ਮਾਮਲੇ ਨੇ ਉਸ ਵੇਲੇ ਨਵਾਂ ਮੋੜ ਲਿਆ ਜਦੋਂ ਪਾਤੜਾਂ ਐਗਰੋ ਇਨਪੁੱਟ ਡੀਲਰ ਦੇ ਆਗੂਆਂ ਨੇ ਇਸ ਨਮੂਨੇ ਭਰਨ ਦੀ ਕਾਰਵਾਈ ਨੂੰ ਰੁਟੀਨ ...

ਪੂਰੀ ਖ਼ਬਰ »

ਕੀਟਨਾਸ਼ਕ ਦਵਾਈਆਂ ਦੇ ਸਾਰੇ ਨਮੂਨੇ ਹੋਏ ਪਾਸ

ਪਾਤੜਾਂ, 13 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ ਦੀਆਂ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ 'ਤੇ ਨਮੂਨੇ ਭਰਨ ਨੂੰ ਲੈ ਕੇ ਮਾਮਲੇ ਨੇ ਉਸ ਵੇਲੇ ਨਵਾਂ ਮੋੜ ਲਿਆ ਜਦੋਂ ਪਾਤੜਾਂ ਐਗਰੋ ਇਨਪੁੱਟ ਡੀਲਰ ਦੇ ਆਗੂਆਂ ਨੇ ਇਸ ਨਮੂਨੇ ਭਰਨ ਦੀ ਕਾਰਵਾਈ ਨੂੰ ਰੁਟੀਨ ...

ਪੂਰੀ ਖ਼ਬਰ »

ਇੰਦਰਪੁਰਾ ਵਿਖੇ ਮਨਾਇਆ ਜਾਵੇਗਾ ਭੂਮੀ ਸਿਹਤ ਕਾਰਡ ਦਿਵਸ-ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 13 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਦੇ ਸਹਿਯੋਗ ਨਾਲ ਭਾਰਤ ਸਰਕਾਰ ਦੀ ਭੂਮੀ ਸਿਹਤ ਕਾਰਡ ਸਕੀਮ ਅਧੀਨ ਮਿਤੀ 19 ਫਰਵਰੀ ਨੂੰ ਪਿੰਡ ਇੰਦਰਪੁਰਾ ਵਿਖੇ ਭੂਮੀ ਸਿਹਤ ਕਾਰਡ ਦਿਵਸ ...

ਪੂਰੀ ਖ਼ਬਰ »

'ਸੜਕ ਸੁਰੱਖਿਆ ਅਤੇ ਜਾਗਰੂਕਤਾ' ਵਿਸ਼ੇ 'ਤੇ ਸੈਮੀਨਾਰ

ਪਟਿਆਲਾ, 13 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਅਧੀਨ ਚੱਲ ਰਹੇ ਦੀਨ ਦਿਆਨ ਉਪਾਧਿਆਏ ਕੌਸ਼ਲ ਕੇਂਦਰ ਦੇ ਆਟੋਮੋਬਾਇਲ ਵਿਭਾਗ ਵਲੋਂ 'ਸੜਕ ਸੁਰੱਖਿਆ ਅਤੇ ਜਾਗਰੂਕਤਾ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਅਸ਼ੀਸ਼ ਸ਼ਰਮਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਏਸ਼ੀਅਨ ਗਰੁੱਪ ਆਫ਼ ਕਾਲਜਿਜ਼ 'ਚ ਲਗਾਇਆ ਖ਼ੂਨਦਾਨ ਕੈਂਪ

ਪਟਿਆਲਾ, 13 ਫਰਵਰੀ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਵਲੋਂ ਮਨੁੱਖੀ ਜ਼ਿੰਦਗੀ ਵਿਚ 'ਖ਼ੂਨਦਾਨ ਮਹਾਂ ਦਾਨ' ਦੇ ਸੰਕਲਪ ਨੂੰ ਮੁੱਖ ਰੱਖਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਅਤੇ ਕਾਲਜ ਦੇ ਐਨ.ਐਸ.ਐਸ. ਵਿਭਾਗ, ਰੈੱਡ ਰਿਬਨ ਕਲੱਬ, ਰੈੱਡ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵੰਡੇ ਵਿਦਿਆਰਥੀਆਂ ਨੂੰ ਇਨਾਮ

ਦੇਵੀਗੜ੍ਹ, 13 ਫਰਵਰੀ (ਰਾਜਿੰਦਰ ਸਿੰਘ ਮੌਜੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਭੂਸ਼ਨ ਸਿੰਘ ਬਾਜਵਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਸੀਂਗਣ ਵਿਖੇ ਪਿ੍ੰਸੀਪਲ ਸੰਜਨਾ ਗਰਗ ਦੀ ਰਹਿਨੁਮਾਈ ਹੇਠ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਰੋਹ 'ਚ ...

ਪੂਰੀ ਖ਼ਬਰ »

ਦਿੱਲੀ-ਸੰਗਰੂਰ ਕੌਮੀ ਮਾਰਗ 'ਤੇ ਸੂਚਨਾ ਬੋਰਡ ਨਾ ਹੋਣ ਕਰਕੇ ਯਾਤਰੀ ਪ੍ਰੇਸ਼ਾਨ

• ਬਲਦੇਵ ਸਿੰਘ ਮਹਿਰੋਕ ਸ਼ੁਤਰਾਣਾ, 13 ਫਰਵਰੀ-ਦਿੱਲੀ-ਸੰਗਰੂਰ ਕੌਮੀ ਮਾਰਗ ਨੰਬਰ 71 ਉੱਪਰ ਕਸਬਾ ਸ਼ੁਤਰਾਣਾ ਨੂੰ ਦਰਸਾਉਂਦਾ ਕੋਈ ਸੂਚਨਾ ਬੋਰਡ ਨਾ ਹੋਣ ਕਰਕੇ ਆਉਣ-ਜਾਣ ਵਾਲੇ ਲੋਕਾਂ ਨੂੰ ਯਾਤਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਕਸਬਾ ...

ਪੂਰੀ ਖ਼ਬਰ »

ਮਾਤਾ ਈਸ਼ਰ ਕੌਰ ਨਮਿਤ ਭੋਗ ਅਤੇ ਅੰਤਿਮ ਅਰਦਾਸ 16 ਨੂੰ

ਨਾਭਾ, 13 ਫਰਵਰੀ (ਕਰਮਜੀਤ ਸਿੰਘ)-ਨੇੜਲੇ ਪਿੰਡ ਅਜਨੌਦਾ ਕਲਾਂ ਵਾਸੀ ਮਾਤਾ ਈਸ਼ਰ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ 'ਚ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਦਿੱਤੇ ਜਾਂਦੇ ਵਜ਼ੀਫ਼ੇ ਲਾਹੇਵੰਦ-ਡਾ. ਤੇਜਿੰਦਰ

ਦੇਵੀਗੜ੍ਹ, 13 ਫਰਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)- ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਚ-ਵਿੱਦਿਆ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰਾਂ ਅਨੇਕ ਤਰ੍ਹਾਂ ਦੇ ਵਜ਼ੀਫ਼ੇ ਦਿੰਦੀਆਂ ਹਨ, ਜਿਸ ਰਾਹੀਂ ਗ਼ਰੀਬ ਵਿਦਿਆਰਥੀਆਂ ਦੀ ਮਾਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX