ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਫਰੀਦਕੋਟ / ਮੁਕਤਸਰ

ਰਸੋਈ ਗੈਸ ਦੀ ਕੀਮਤ ਵਧਣ ਦੇ ਵਿਰੋਧ 'ਚ ਔਰਤਾਂ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 13 ਫ਼ਰਵਰੀ (ਸਰਬਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਰਸੋਈ ਗੈਸ ਸਲੰਡਰ ਦੇ ਰੇਟਾਂ 'ਚ ਕੀਤੇ ਗਏ ਵੱਡੇ ਵਾਧੇ ਨੂੰ ਲੈ ਕੇ ਅੱਜ ਇੱਥੇ ਜਨਵਾਦੀ ਇਸਤਰੀ ਸਭਾ ਪੰਜਾਬ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਔਰਤਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਪਧਾਨ ਨਸੀਬ ਕੌਰ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਕਿਹਾ ਕਿ ਅੱਜ ਪੂਰੇ ਦੇਸ਼ ਅੰਦਰ ਮਹਿੰਗਾਈ, ਬੇਰੁਜ਼ਗਾਰੀ ਤੇ ਮੰਦੀ ਸਿਖ਼ਰਾਂ ਛੂਹ ਰਹੀ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਸਾਰੀਆਂ ਸਰਕਾਰੀ ਜਾਇਦਾਦਾਂ ਨੂੰ ਵੇਚ ਰਹੀ ਹੈ | ਹਿੰਦੁਸਤਾਨ ਪੈਟਰੋਲੀਅਮ ਤੇ ਭਾਰਤ ਪੈਟਰੋਲੀਅਮ ਨੂੰ ਨਿੱਜੀ ਹੱਥਾਂ ਵਿਚ ਦੇਣ ਦੀ ਤਿਆਰੀ ਵਜੋਂ ਅੱਜ ਗੈਸ ਸਿਲੰਡਰਾਂ ਵਿਚ ਲਗਪਗ 150 ਰੁਪਏ ਵਾਧਾ ਕਰਕੇ ਤਾਨਾਸ਼ਾਹੀ ਦਾ ਸਬੂਤ ਦਿੱਤਾ ਹੈ | ਗਰੀਬ ਤੇ ਮੱਧ ਵਰਗ ਪਰਿਵਾਰਾਂ 'ਤੇ ਲਗਾਤਾਰ ਬੋਝ ਪਾਇਆ ਜਾ ਰਿਹਾ ਹੈ ਸਿਹਤ ਸੇਵਾਵਾਂ ਸਿੱਖਿਆ ਨੂੰ ਨਿੱਜੀ ਹੱਥਾਂ ਵਿਚ ਦੇ ਕੇ ਮਹਿੰਗਾ ਕਰ ਦਿੱਤਾ ਗਿਆ ਹੈ ਤਾਂ ਕਿ ਗਰੀਬ ਪਰਿਵਾਰ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਰਹਿ ਸਕੇ | ਸਰਕਾਰ ਨਹੀਂ ਚਾਹੁੰਦੀ ਕਿ ਗਰੀਬ ਪੜ੍ਹ ਲਿਖ ਕੇ ਸੁਚੇਤ ਹੋਵੇ ਅਤੇ ਸਰਕਾਰ ਤੋਂ ਆਪਣਾ ਹੱਕ ਮੰਗ ਸਕੇ | ਇਸ ਕਾਰਨ ਸਰਕਾਰੀ ਸਕੂਲਾਂ ਸਰਕਾਰੀ ਯੂਨੀਵਰਸਿਟੀਆਂ, ਆਈ.ਟੀ.ਆਈਜ਼. ਨੂੰ ਨਿੱਜੀ ਹੱਥਾਂ 'ਚ ਦੇਣ ਦੀ ਤਿਆਰੀ ਹੋ ਰਹੀ ਹੈ | ਸਰਕਾਰ ਵਲੋਂ ਏਅਰ ਇੰਡੀਆ, ਰੇਲਵੇ, ਐਲ.ਆਈ.ਸੀ., ਤਾਰ ਘਰ ਆਦਿ ਜਿਹੇ ਕਈ ਵੱਡੇ ਅਦਾਰੇ ਜੋ ਸਰਕਾਰ ਨੇ ਨਿੱਜੀ ਹੱਥਾਂ ਵਿਚ ਦੇ ਦਿੱਤੇ ਹਨ | ਲੋਕਾਂ ਨੂੰ ਐਨ.ਆਰ.ਸੀ ਦੇ ਮਸਲੇ 'ਤੇ ਉਲਝਾ ਕੇ ਦੇਸ਼ ਦੀ ਜਾਇਦਾਦ ਨੂੰ ਲਗਾਤਾਰ ਵੇਚਿਆ ਜਾ ਰਿਹਾ ਹੈ ਤੇ ਲੋਕਾਾ ਤੇ ਮਹਿੰਗਾਈ ਦਾ ਹੋਰ ਬੋਝ ਪਾਇਆ ਜਾ ਰਿਹਾ ਹੈ | ਆਟਾ, ਦਾਲ, ਸਬਜ਼ੀਆਂ, ਪਿਆਜ਼ ਅਤੇ ਹੋਰ ਰੋਜ਼ ਦੀ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਪਹਿਲਾਂ ਹੀ ਅਸਮਾਨੀ ਚੜ੍ਹੀਆਂ ਹੋਈਆਂ ਹਨ, ਦੂਸਰੇ ਪਾਸੇ ਸਿਲੰਡਰ ਦੀ ਵਧੀ ਹੋਈ ਕੀਮਤ ਨਾਲ ਰਸੋਈ ਤੇ ਹੋਰ ਵੀ ਆਮ ਲੋਕਾਂ 'ਤੇ ਮਹਿੰਗਾਈ ਦਾ ਭਾਰ ਵਧੇਗਾ | ਜਿਸ ਦਾ ਜਨਵਾਦੀ ਇਸਤਰੀ ਸਭਾ ਪੁਰਜ਼ੋਰ ਸ਼ਬਦਾਂ 'ਚ ਵਿਰੋਧ ਕਰਦੀ ਹੈ ਤੇ ਮੰਗ ਕਰਦੀ ਹੈ ਕੇ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਘਟਾਇਆ ਜਾਵੇ ਤਾਂ ਜੋ ਲੋਕਾਂ ਦੀਆਂ ਘਰ ਦੀਆਂ ਹਾਲਤਾਂ ਠੀਕ ਹੋ ਸਕਣ | ਰੋਸ ਪ੍ਰਦਰਸ਼ਨ ਕਰਦੇ ਸਮੇਂ ਗੁਰਮੀਤ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਸੁਰਜੀਤ ਕੌਰ, ਮਨਜੀਤ ਕੌਰ ਕੰਮੇਆਣਾ, ਮੁਲਾਜ਼ਮ ਆਗੂ ਜਤਿੰਦਰ ਕੁਮਾਰ ਆਦਿ ਨੇ ਵੀ ਸੰਬੋਧਨ ਕੀਤਾ |

ਸਹਿਕਾਰੀ ਕਰਮਚਾਰੀ ਯੂਨੀਅਨ ਦੀ ਇਕੱਤਰਤਾ • ਸਿਹਤ ਬੀਮਾ ਯੋਜਨਾ ਦੇ ਕਾਰਡ ਜਾਰੀ ਨਾ ਹੋਣ 'ਤੇ ਜਤਾਈ ਚਿੰਤਾ

ਕੋਟਕਪੂਰਾ, 13 ਫ਼ਰਵਰੀ (ਮੋਹਰ ਸਿੰਘ ਗਿੱਲ)-ਦੀ ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਡਵੀਜ਼ਨ ਫ਼ਿਰੋਜ਼ਪੁਰ ਦੀ ਮੀਟਿੰਗ ਕੋਟਕਪੂਰਾ ਵਿਖੇ ਜਸਕਰਨ ਸਿੰਘ ਕੋਟਸ਼ਮੀਰ ਡਵੀਜ਼ਨ ਪ੍ਰਧਾਨ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬੋਲਦਿਆਂ ਕੋਟਸ਼ਮੀਰ ...

ਪੂਰੀ ਖ਼ਬਰ »

ਹੱਡੀਆਂ ਅਤੇ ਜੋੜਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ 16 ਨੂੰ

ਬਰਗਾੜੀ, 13 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਹੱਡੀਆਂ ਅਤੇ ਜੋੜਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ 16 ਫਰਵਰੀ ਦਿਨ ਐਤਵਾਰ ਨੂੰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਬਰਗਾੜੀ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪਰਾਲੀ ਖਪਾਉਣ ਲਈ ਬਣੇ ਬਾਇਓ ਮਾਸ ਪਲਾਂਟ 'ਤੇ ਬਿਜਲੀ ਉਤਪਾਦਨ ਸ਼ੁਰੂ

ਫ਼ਰੀਦਕੋਟ, 13 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਸਾੜ ਕੇ ਕਿਸਾਨਾਂ ਵਲੋਂ ਜਿੱਥੇ ਖੇਤਾਂ ਦੀ ਉਪਜਾਊ ਸ਼ਕਤੀ ਦਾ ਨਾਸ਼ ਕੀਤਾ ਜਾ ਰਿਹਾ ਸੀ ਉੱਥੇ ਵਾਤਾਵਰਨ 'ਚ ਪ੍ਰਦੂਸ਼ਨ ਫ਼ੈਲਣ ਕਰਕੇ ਆਮ ਲੋਕਾਂ ਦਾ ਜਿਊਣਾ ...

ਪੂਰੀ ਖ਼ਬਰ »

ਮਨਿਸਟ੍ਰੀਅਲ ਕਾਮਿਆਂ ਨੇ ਦੂਜੇ ਦਿਨ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ

ਫ਼ਰੀਦਕੋਟ, 13 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਵਲੋਂ ਸੂਬਾ ਪੱਧਰੀ ਫ਼ੈਸਲੇ ਤਹਿਤ ਅੱਜ ਹੜਤਾਲ ਦੇ ਦੂਜੇ ਦਿਨ ਜ਼ਿਲ੍ਹਾ ਫ਼ਰੀਦਕੋਟ ਦੇ ਮਨਿਸਟ੍ਰੀਅਲ ਕਾਮਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ

ਫ਼ਰੀਦਕੋਟ, 13 ਫ਼ਰਵਰੀ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ | ਜੇਲ੍ਹ 'ਚ ਸਖ਼ਤੀ ਦੇ ਬਾਵਜੂਦ ਵੀ ਨਿੱਤ-ਦਿਨ ਬੈਰਕਾਂ 'ਚੋਂ ਮੋਬਾਈਲ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ | ਜਿਸ ਨਾਲ ਜੇਲ੍ਹ ...

ਪੂਰੀ ਖ਼ਬਰ »

ਜੌੜੀਆਂ ਚੱਕੀਆਂ ਚੌਕ ਤੋਂ ਡੇਰਾ ਸਿਰਸਾ ਤੱਕ ਬਣਾਈ ਸੜਕ ਨੂੰ ਬਠਿੰਡਾ ਰੋਡ ਤੱਕ ਬਣਾਉਣ ਦੀ ਮੰਗ

ਕੋਟਕਪੂਰਾ, 13 ਫ਼ਰਵਰੀ (ਮੇਘਰਾਜ)-ਸਥਾਨਕ ਸ਼ਹਿਰ ਦੇ ਜੌੜੀਆਂ ਚੱਕੀਆਂ ਚੌਕ ਤੋਂ ਨਵੀਂ ਦਾਣਾ ਮੰਡੀ ਅਤੇ ਸਰਕਾਰੀ ਕਾਲਜ ਤੱਕ ਅਧੂਰੀ ਪਈ ਸੜਕ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨਗਰ ਕੌਾਸਲ ਨੇ ਡੇਰਾ ਸਿਰਸਾ ਚੌਕ ਤੱਕ ਇੰਟਰਲਾਕ ਟਾਇਲਾਂ ਨਾਲ ਇਹ ਸੜਕ ਬਣਾ ਦਿੱਤੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਬਜਟ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਅਰੇਬਾਜ਼ੀ

ਜੈਤੋ, 13 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਜੈਤੋ ਦੇ ਪ੍ਰਧਾਨ ਬਲਵਿੰਦਰ ਸਿੰਘ ਰੋੜੀਕਪੂਰਾ ਅਤੇ ਕਰਮਜੀਤ ਸਿੰਘ ਚੈਨਾ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਸਥਾਨਕ ਐਸ.ਡੀ.ਐਮ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਦੇ ਦੋਸ਼ਾਂ 'ਚ ਇਕ ਕਾਬੂ, ਜੇਲ੍ਹ ਭੇਜਿਆ

ਫ਼ਰੀਦਕੋਟ, 13 ਫ਼ਰਵਰੀ (ਸਰਬਜੀਤ ਸਿੰਘ)-ਆਪਣੀ ਮਾਤਾ ਨਾਲ ਜਾ ਰਹੀ ਇਕ ਲੜਕੀ ਨਾਲ ਨੌਜਵਾਨ ਵਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਲੜਕੀ ਦੀ ਸ਼ਿਕਾਇਤ 'ਤੇ ਨੌਜਵਾਨ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਦੇ ਹੁਕਮਾਂ 'ਤੇ ਜੇਲ੍ਹ ਭੇਜ ...

ਪੂਰੀ ਖ਼ਬਰ »

ਮਨਿਸਟ੍ਰੀਅਲ ਕਾਮਿਆਂ ਨੇ ਦੂਜੇ ਦਿਨ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ

ਫ਼ਰੀਦਕੋਟ, 13 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਵਲੋਂ ਸੂਬਾ ਪੱਧਰੀ ਫ਼ੈਸਲੇ ਤਹਿਤ ਅੱਜ ਹੜਤਾਲ ਦੇ ਦੂਜੇ ਦਿਨ ਜ਼ਿਲ੍ਹਾ ਫ਼ਰੀਦਕੋਟ ਦੇ ਮਨਿਸਟ੍ਰੀਅਲ ਕਾਮਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਜੈਤੋ, 13 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ 'ਚੋਂ ਦੋ ਪਹੀਆ ਵਹੀਕਲ ਚੋਰੀ ਹੋਣ ਦਾ ਸਿਲਸਿਲਾ ਜਾਰੀ ਹੈ | ਪੁਲਿਸ ਦੀ ਢਿੱਲ੍ਹੀ ਕਾਰਗੁਜ਼ਾਰੀ 'ਤੇ ਲੋਕ ਸਵਾਲ ਖੜ੍ਹੇ ਕਰ ਰਹੇ ਹਨ | ਸਥਾਨਕ ਡਾ: ਅੰਬੇਡਕਰ ਨਗਰ ਦੇ ਨਿਵਾਸੀ ਸੰਦੀਪ ਕੁਮਾਰ ਨੇ ਜੈਤੋ ਪੁਲਿਸ ...

ਪੂਰੀ ਖ਼ਬਰ »

ਆੜ੍ਹਤ ਦੀ ਦੁਕਾਨ 'ਚੋਂ 10 ਹਜ਼ਾਰ ਰੁਪਏ ਦੀ ਨਕਦੀ ਚੋਰੀ

ਜੈਤੋ, 13 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਅੱਜ ਸਵੇਰੇ 5 ਵਜੇ ਦੇ ਕਰੀਬ ਸਥਾਨਕ ਚੌਕ ਨੰਬਰ 2 ਦੇ ਨਜ਼ਦੀਕ ਇਕ ਆੜ੍ਹਤ ਦੀ ਦੁਕਾਨ ਵਿਚੋਂ ਚੋਰ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਕੀਤੀ ਜਾਣਕਾਰੀ ਦੇ ਅਨੁਸਾਰ ਨਰੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਭਾਈ ਗੁਰਦਾਜ ਜੀ ਵਿਖੇ ਬਰਤਨ ਕੀਤੇ ਭੇਟ

ਫ਼ਰੀਦਕੋਟ, 13 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਗੁਰਦੁਆਰਾ ਸਾਹਿਬ ਭਾਈ ਗੁਰਦਾਜ ਜੀ ਡੋਗਰ ਬਸਤੀ ਫ਼ਰੀਦਕੋਟ ਵਿਖੇ ਸ਼ੇਰ ਸਿੰਘ ਮੰਡ ਐਗਜ਼ੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 200 ਸਟੀਲ ਦੇ ਗਲਾਸ ਅਤੇ 100 ਸਟੀਲ ਦੇ ਥਾਲ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਕੁਮਾਰ ਪਰਿਵਾਰ ਵਲੋਂ ਮਾਤਾ ਦੀਆਂ ਮਰਨ ਉਪਰੰਤ ਅੱਖਾਂ ਦਾਨ

ਕੋਟਕਪੂਰਾ, 13 ਫ਼ਰਵਰੀ (ਮੇਘਰਾਜ)-ਸਮਾਜ ਸੇਵੀ ਸੰਸਥਾਵਾਂ ਦੀ ਪ੍ਰੇਰਣਾ ਸਦਕਾ ਸ਼ਹਿਰ ਦੇ ਕੁਮਾਰ ਪਰਿਵਾਰ ਨੇ ਦੋ ਵਿਅਕਤੀਆਂ ਦੀ ਦੁਨੀਆਂ ਰੌਸ਼ਨ ਕਰਨ ਵਿਚ ਅਹਿਮ ਯੋਗਦਾਨ ਨਿਭਾਇਆ ਹੈ | ਕਾਰੋਬਾਰੀ ਧਰਮਪਾਲ ਕੁਮਾਰ ਦੀ ਪਤਨੀ ਤੇ ਮਨੋਜ ਕੁਮਾਰ ਅਤੇ ਰਾਜਿੰਦਰ ਅਰੋੜਾ ...

ਪੂਰੀ ਖ਼ਬਰ »

ਜੈ ਬਾਬਾ ਬਰਫ਼ਾਨੀ ਸੇਵਾ ਸੰਮਤੀ ਵਲੋਂ ਮਹਾਂ ਸ਼ਿਵਰਾਤਰੀ ਦਾ ਪੋਸਟਰ ਰਿਲੀਜ਼

ਸਾਦਿਕ, 13 ਫ਼ਰਵਰੀ (ਚੌਹਾਨ)-ਜੈ ਬਾਬਾ ਬਰਫ਼ਾਨੀ ਸੇਵਾ ਸੰਮਤੀ ਸਾਦਿਕ ਵਲੋਂ ਹਰ ਸਾਲ ਦੀਆਂ ਤਰ੍ਹਾਂ ਇਸ ਸਾਲ ਵੀ ਮਹਾਂ ਸ਼ਿਵਰਾਤਰੀ ਦਾ ਉਤਸਵ ਮਨਾਉਣ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ | ਪੋਸਟਰ ਰਿਲੀਜ਼ ਕਰਨ ਦੀ ਰਸਮ ਸਮਾਜ ਸੇਵੀ ਸੁਖਪਾਲ ਸਿੰਘ ਢਿੱਲੋਂ ਨੇ ਨਿਭਾਈ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਸਬ ਤਹਿਸੀਲ ਸਾਦਿਕ ਮੂਹਰੇ ਰੋਸ ਮੁਜ਼ਾਹਰਾ

ਸਾਦਿਕ, 13 ਫ਼ਰਵਰੀ (ਆਰ.ਐਸ.ਧੰੁਨਾ)-ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਜਟ ਖਿਲਾਫ਼ ਕਿਰਤੀ ਕਿਸਾਨ ਯੂਨੀਅਨ ਵਲੋਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਸਬ ਤਹਿਸੀਲ ਸਾਦਿਕ ਮੂਹਰੇ ਰੋਸ ਮੁਜ਼ਾਹਰਾ ਕੀਤਾ ਗਿਆ | ਕਿਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਸੁਰਿੰਦਰਪਾਲ ਸੇਠੀ ਮੁੜ ਬਣੇ ਕੱਪੜਾ ਯੂਨੀਅਨ ਸਾਦਿਕ ਦੇ ਪ੍ਰਧਾਨ

ਸਾਦਿਕ, 13 ਫ਼ਰਵਰੀ (ਆਰ.ਐਸ.ਧੰੁਨਾ)-ਸਥਾਨਕ ਕੱਪੜਾ ਯੂਨੀਅਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਸੁਰਿੰਦਰਪਾਲ ਸੇਠੀ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ | ਜਿਕਰਯੋਗ ਹੈ ਕਿ ਸੁਰਿੰਦਰਪਾਲ ਸੇਠੀ 30 ਸਾਲਾਂ ਤੋਂ ਲਗਾਤਾਰ ਕੱਪੜਾ ਯੂਨੀਅਨ ਸਾਦਿਕ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਸਬੰਧੀ ਸੈਮੀਨਾਰ ਕਰਵਾਇਆ

ਸਾਦਿਕ, 13 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸਾਦਿਕ ਵਲੋਂ ਗੁਰਦੁਆਰਾ ਸਾਹਿਬ ਪਿੰਡ ਪਿੰਡੀ ਬਲੋਚਾਂ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਵੇਕਸ਼ੀਲਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ

ਕੋਟਕਪੂਰਾ, 13 ਫ਼ਰਵਰੀ (ਮੇਘਰਾਜ)-ਪੁਲਵਾਮਾ ਹਮਲੇ ਦੇ ਸ਼ਹੀਦਾਂ ਦੀ ਯਾਦ 'ਚ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਖੂਨਦਾਨੀ ਸੰਸਥਾ ਪੀ.ਬੀ.ਜੀ ਵੈਲਫੇਅਰ ਕਲੱਬ ਅਤੇ ਸਿਟੀ ਕਲੱਬ ਦੇ ਸਹਿਯੋਗ ਨਾਲ 14 ਫ਼ਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸਥਾਨਕ ਥਾਣਾ ਸ਼ਹਿਰੀ ...

ਪੂਰੀ ਖ਼ਬਰ »

ਐਡਵੋਕੇਟ ਓਮ ਪ੍ਰਕਾਸ਼ ਗਰਗ ਦੀ ਯਾਦ ਵਿਚ 30 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਫ਼ਰੀਦਕੋਟ, 13 ਫ਼ਰਵਰੀ (ਸਤੀਸ਼ ਬਾਗ਼ੀ)-ਡਾਕਟਰ ਬਿਮਲ ਗਰਗ ਦੇ ਪਿਤਾ ਸਵ: ਓਮ ਪ੍ਰਕਾਸ਼ ਗਰਗ ਐਡਵੋਕੇਟ ਦੀ ਪਹਿਲੀ ਬਰਸੀ ਮੌਕੇ ਗਰਗ ਪਰਿਵਾਰ ਦੇ ਮੈਂਬਰਾਂ ਵਲੋਂ ਰੋਟਰੀ ਕਲੱਬ ਦੇ ਪ੍ਰਧਾਨ ਪਰਵੇਸ਼ ਰਿਹਾਨ ਅਤੇ ਮੈਂਬਰਾਂ ਦੇ ਸਹਿਯੋਗ ਨਾਲ 30 ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਦਿੱਲੀ ਵਿਧਾਨ ਸਭਾ ਚੋਣਾਂ 'ਚ ਮਿਹਨਤ, ਇਮਾਨਦਾਰੀ ਤੇ ਵਿਸ਼ਵਾਸ ਦੀ ਜਿੱਤ ਹੋਈ-'ਆਪ' ਆਗੂ

ਬਰਗਾੜੀ, 13 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਦਿੱਲੀ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਮਿਹਨਤ, ਇਮਾਨਦਾਰੀ, ਵਿਕਾਸ ਤੇ ਵਿਸ਼ਵਾਸ ਦੀ ਜਿੱਤ ਹੋਈ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਸਕੱਤਰ ਸੁਖਜੀਤ ਸਿੰਘ ਢਿਲਵਾਂ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਰਕਾਰੀ ਸਕੂਲ ਖਾਰਾ ਨੂੰ ਢਾਈ ਲੱਖ ਰੁਪਏ ਭੇਟ

ਕੋਟਕਪੂਰਾ, 13 ਫ਼ਰਵਰੀ (ਮੋਹਰ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਖਾਰਾ-1 ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲੀ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਸਮਾਗਮ ਦੌਰਾਨ ਸਵ: ਅਜਾਇਬ ਸਿੰਘ ਸਾਬਕਾ ਸਰਪੰਚ ਦੇ ਪੁੱਤਰ ਕੁਲਪਿੰਦਰ ਸਿੰਘ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ ਵਿਖੇ ਕੌਮਾਂਤਰੀ ਓਰਲ ਮੈਕਜੀਲੋ ਫ਼ੇਸ਼ੀਅਲ ਸਰਜਨ ਦਿਵਸ ਮਨਾਇਆ

ਫ਼ਰੀਦਕੋਟ, 13 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਡੈਂਟਲ ਕਾਲਜ ਦੇ ਓਰਲ ਸਰਜਰੀ ਮੈਕਜੀਲੋ ਫ਼ੇਸ਼ੀਅਲ ਵਿਭਾਗ ਵਲੋਂ ਕੌਮਾਂਤਰੀ ਓਰਲ ਮੈਕਜੀਲੋ ਫ਼ੇਸ਼ੀਅਲ ਸਰਜਨ ਦਿਵਸ ਮਨਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸੇਵਾ ਮੁਕਤ ਪਿ੍ੰਸੀਪਲ ਕੁਲਦੀਪ ਸਿੰਘ ...

ਪੂਰੀ ਖ਼ਬਰ »

ਐਸ.ਐਸ.ਪੀ. ਮਨਜੀਤ ਸਿੰਘ ਢੇਸੀ ਦਾ ਕੀਤਾ ਵਿਸ਼ੇਸ਼ ਸਨਮਾਨ

ਫ਼ਰੀਦਕੋਟ, 13 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਅਕਾਲਗੜ੍ਹ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਦੇ ਸ਼ੁਭ ਦਿਨ ਜ਼ਿਲ੍ਹੇ ਦੇ ਮੌਜੂਦਾ ਐਸ.ਐਸ.ਪੀ ਮਨਜੀਤ ਸਿੰਘ ਢੇਸੀ (ਪੀ.ਪੀ.ਐੱਸ) ਦਾ ਜ਼ਿਲ੍ਹੇ ਵਿਚ ਚੰਗੀਆਂ ਸੇਵਾਵਾਂ ਦੇਣ ਲਈ ਸਿਰੋਪਾਉ ਅਤੇ ਦੁਸ਼ਾਲਾ ਦੇ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX