ਤਾਜਾ ਖ਼ਬਰਾਂ


ਕਿਸਾਨ ਆਗੂ ਵਿਗਿਆਨ ਭਵਨ ਤੋਂ ਬਾਹਰ ਆਏ
. . .  about 3 hours ago
ਕਿਸਾਨ ਆਗੂ ਹਾਂ ਜਾਂ ਨਾਂ 'ਚ ਸਰਕਾਰ ਕੋਲੋਂ ਮੰਗ ਰਹੇ ਹਨ ਜਵਾਬ
. . .  about 3 hours ago
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ) - ਅੰਦੋਲਨਕਾਰੀ ਕਿਸਾਨ ਆਗੂਆਂ ਤੇ ਮੋਦੀ ਸਰਕਾਰ ਦੇ ਮੰਤਰੀਆਂ ਵਿਚਾਲੇ 5ਵੇਂ ਗੇੜ ਤਹਿਤ ਹੋਈ ਬੈਠਕ ਬੇਸਿੱਟਾ ਰਹੀ ਹੈ। ਕਿਸਾਨ ਆਗੂ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਪਾਸ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਅਤੇ ਕਿਸਾਨ ਆਗੂ ਸਰਕਾਰ ਕੋਲੋਂ ਹਾਂ...
ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ, ਅਗਲੀ ਮੀਟਿੰਗ 9 ਦਸੰਬਰ ਨੂੰ
. . .  about 3 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਸੰਭਵ - ਮੋਦੀ ਸਰਕਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਜੇ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਅਸੀਂ ਮਰਨ ਲਈ ਤਿਆਰ - ਕਿਸਾਨ ਜਥੇਬੰਦੀਆਂ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ...
ਨਰਿੰਦਰ ਤੋਮਰ ਗੱਲਬਾਤ ਤੋਂ ਆਏ ਬਾਹਰ, ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ। ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ...
ਅਸੀਂ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਵਾਂਗੇ - ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਕਿਹਾ
. . .  about 4 hours ago
ਨਵੀਂ ਦਿੱਲੀ, 5 ਦਸੰਬਰ - 5ਵੇਂ ਗੇੜ ਤਹਿਤ ਚੱਲ ਰਹੀ ਵਾਰਤਾ ਵਿਚ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਨਾ ਕਿ ਕਿਸਾਨਾਂ ਨੂੰ ਪਰੰਤੂ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ...
ਬੱਚਿਆਂ ਤੇ ਬਜ਼ੁਰਗਾਂ ਨੂੰ ਅੰਦੋਲਨ ਤੋਂ ਵਾਪਸ ਘਰ ਭੇਜਿਆ ਜਾਵੇ - ਤੋਮਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਨ੍ਹਾਂ ਨੂੰ ਅੰਦੋਲਨ ਤੋਂ...
ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ 'ਚ ਕਿਸਾਨ ਜਥੇਬੰਦੀਆਂ ਨੇ ਫੂਕੇ ਮੋਦੀ ਦੇ ਪੁਤਲੇ
. . .  about 5 hours ago
ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਪੂਰੇ ਸੰਸਾਰ ਵਿਚ ਮੋਦੀ ਸਰਕਾਰ ਖਿਲਾਫ ਕਿਸਾਨਾਂ ਵਲੋਂ ਲੜੀ ਜਾ ਰਹੀ ਜੰਗ ਦੇ ਚੱਲਦਿਆਂ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ...
ਕੰਗਨਾ ਰਣੌਤ ਦੀ ਖਿਚਾਈ ਮਗਰੋਂ ਦਿਲਜੀਤ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਕੀਤਾ ਸੰਬੋਧਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ ਬਾਰਡਰ ਵਿਖੇ...
ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ 'ਚ ਹੋਏ ਸ਼ਾਮਲ, ਸਿੰਘੂ ਬਾਰਡਰ ਪੁੱਜੇ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿੰਘੂ...
ਬੈਠਕ ਜਾਰੀ, ਕੁੱਝ ਨਵਾਂ ਨਹੀਂ, ਪੁਰਾਣੀ ਗੱਲ ਕਰ ਰਹੀ ਹੈ ਸਰਕਾਰ - ਕਿਸਾਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ...
ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ ਅਤੇ ਭਾਜਪਾ ਸਰਕਾਰ, ਕਾਰਪੋਰੇਟ ਘਰਾਣਿਆਂ ਦਾ ਫੂਕਿਆ ਪੁਤਲਾ
. . .  about 6 hours ago
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ ਦੇ ਬਾਹਰ ਚੱਲ ਰਹੇ ਧਰਨਾ ਦੇ ਅੱਜ 65ਵੇਂ ਦਿਨ ਕਿਸਾਨਾਂ ਅਤੇ ਔਰਤਾਂ ਦਾ ਇਕੱਠ ਵੱਡੀ ਗਿਣਤੀ ਵਿਚ ਹੋਇਆ। ਦੇਸ਼...
ਸਰਕਾਰ ਖੇਤੀ ਕਾਨੂੰਨਾਂ 'ਚ ਸੋਧ ਲਈ ਰਾਜ਼ੀ, ਕਿਸਾਨ ਕਾਨੂੰਨ ਵਾਪਸ ਲੈਣ 'ਤੇ ਅੜੇ
. . .  about 6 hours ago
ਨਵੀਂ ਦਿੱਲੀ, 5 ਦਸੰਬਰ - ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਗਿਆਨ ਭਵਨ ਵਿਚ ਹੋ ਰਹੀ ਬੈਠਕ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਏਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ ਪਰੰਤੂ ਕਿਸਾਨ...
ਸਬ ਡਵੀਜ਼ਨਲ ਹਸਪਤਾਲ ਤਪਾ ਦਾ ਆਈ.ਸੀ.ਟੀ.ਸੀ ਸੈਂਟਰ ਪੰਜਾਬ ਭਰ 'ਚੋਂ ਅੱਵਲ
. . .  about 6 hours ago
ਤਪਾ ਮੰਡੀ,5 ਦਸੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਸਬ ਡਵੀਜ਼ਨਲ ਹਸਪਤਾਲ ਤਪਾ ਦੇ ਆਈਸੀਟੀਸੀ ਸੈਂਟਰ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ...
ਰਿਹਾਇਸ਼ੀ ਇਲਾਕੇ ਵਿਚ ਨਰ ਸਾਂਬਰ ਨੇ ਪਾਇਆ ਭੜਥੂ
. . .  about 6 hours ago
ਘੁਮਾਣ, 5 ਦਸੰਬਰ (ਬੰਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਰਿਹਾਇਸ਼ੀ ਇਲਾਕੇ ਵਿੱਚ ਇਕ ਦਰ ਸਾਂਬਰ ਵੜ ਜਾਣ ਨਾਲ ਲੋਕਾਂ ਨੂੰ ਭੜਥੂ ਪਾਇਆ ਹੈ। ਨਰ ਸਾਂਬਰ ਦੇ ਆਉਣ ਦੀ ਸੂਚਨਾ ਸਥਾਨਕ ਲੋਕਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਉਪਰੰਤ ਜੰਗਲਾਤ...
ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 111 ਨਵੇਂ ਮਰੀਜ਼ ਸਾਹਮਣੇ ਆਏ
. . .  about 6 hours ago
ਲੁਧਿਆਣਾ,5 ਦਸੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ - ਬ - ਦਿਨ ਵੱਧਦਾ ਜਾ...
ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਫੂਕੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ
. . .  about 6 hours ago
ਅਮਲੋਹ, 5 ਦਸੰਬਰ (ਰਿਸ਼ੂ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਲਾਕ ਅਮਲੋਹ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਮੋਦੀ ਸਰਕਾਰ, ਉੱਚ ਘਰਾਣਿਆਂ ਦੇ ਮਾਲਕ ਮੁਕੇਸ਼ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ...
ਵੱਖ ਵੱਖ ਜਥੇਬੰਦੀਆਂ ਵਲੋਂ ਫੂਕੇ ਗਏ ਪੁਤਲੇ
. . .  about 6 hours ago
ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਲਾਗਲੇ ਰਿਲਾਇੰਸ ਪੈਟਰੋਲ ਪੰਪ 'ਤੇ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੀਆਂ ਕਿਰਤੀ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਪ੍ਰਧਾਨ...
ਕੇਂਦਰ ਨਾਲ ਅਹਿਮ ਬੈਠਕ ਦੌਰਾਨ ਲੰਚ ਬ੍ਰੇਕ ਸਮੇਂ ਕਿਸਾਨਾਂ ਨੇ ਨਿਮਰਤਾ ਨਾਲ ਗੁਰੂ ਦਾ ਛਕਿਆ ਲੰਗਰ
. . .  about 6 hours ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਵਲੋਂ ਲੰਗਰ ਹੀ ਛਕਿਆ ਗਿਆ। ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। ਦੱਸ ਦਈਏ ਕਿ ਪਿਛਲੀ ਬੈਠਕ 'ਚ ਵੀ...
ਬਿਜਲੀ ਮੁਲਾਜ਼ਮਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  about 6 hours ago
ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਲੋਪੋਕੇ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਿਜਲੀ ਦਫ਼ਤਰ ਵਿਖੇ ਅੱਜ ਟੈਕਨੀਕਲ ਸਰਵਿਸ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਮੇਜਰ ਸਿੰਘ,ਸਬ ਡਿਵੀਜ਼ਨ ਪ੍ਰਧਾਨ ਸੁਰਜੀਤ ਸਿੰਘ ,ਕੰਵਲਜੀਤ ਸਿੰਘ ਸੇਵਾ ਸਿੰਘ ,ਮਨਜੀਤ ਸਿੰਘ...
ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਕਿਸਾਨਾਂ ਆਗੂਆਂ ਨੇ ਛਕਿਆ ਲੰਗਰ
. . .  1 minute ago
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨਾਲ ਅੱਜ ਹੋ ਰਹੀ ਪੰਜਵੇਂ ਗੇੜ ਦੀ ਬੈਠਕ ਦੌਰਾਨ ਮਿਲੀ ਲੰਚ ਬ੍ਰੇਕ 'ਚ ਅੱਜ ਵੀ ਕਿਸਾਨਾਂ ਆਗੂਆਂ ਵਲੋਂ ਲੰਗਰ ਹੀ ਛਕਿਆ...
ਕਿਸਾਨ ਜਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 7 hours ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਮੂਹ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸੱਦੇ 'ਤੇ ਨਾਭਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਨਾਭਾ ਵਿਖੇ ਰਿਲਾਇੰਸ ਮਾਲ ਅੱਗੇ ਚੱਲ ਰਹੇ ਧਰਨੇ ਨੂੰ ਅੱਜ...
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ
. . .  1 minute ago
ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ (ਹਰਿਆਣਾ) ਵਲੋਂ ਕੀਤੀ ਜਾ ਰਹੀ ਹੈ ਲੰਗਰ ਦੀ ਸੇਵਾ......
ਕਿਸਾਨਾਂ ਦੀ ਪੁਕਾਰ ਸੁਣੇ ਮੋਦੀ ਸਰਕਾਰ- ਜਗਮੀਤ ਸਿੰਘ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਠੰਢ 'ਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਪੰਜਾਬ / ਜਨਰਲ

ਪੇਸ਼ੀ ਭੁਗਤਣ ਉਪਰੰਤ ਹਵਾਲਾਤੀ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਫ਼ਿਲਮੀ ਅੰਦਾਜ਼ 'ਚ ਫ਼ਰਾਰ

ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਅੱਜ ਜ਼ਿਲ੍ਹਾ ਸੈਸ਼ਨ ਕੋਰਟ 'ਚ ਪੇਸ਼ੀ ਭੁਗਤਣ ਤੋਂ ਬਾਅਦ ਇਕ ਹਵਾਲਾਤੀ ਫ਼ਿਲਮੀ ਅੰਦਾਜ਼ 'ਚ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ | ਉਕਤ ਿਖ਼ਲਾਫ਼ ਕਰੀਬ ਅੱਧੀ ਦਰਜਨ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ | ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਹੰਦੋਵਾਲ ਨੂੰ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਸੈਸ਼ਨ ਕੋਰਟ 'ਚ ਪੇਸ਼ੀ ਲਈ ਲਿਆਂਦਾ ਗਿਆ ਸੀ | ਪੇਸ਼ੀ ਉਪਰੰਤ ਜਦੋਂ ਉਹ ਬਾਹਰ ਆਇਆ ਤਾਂ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਪਤਾ ਲੱਗਦਿਆਂ ਹੀ ਡੀ.ਐਸ.ਪੀ. (ਐਚ) ਦਲਜੀਤ ਸਿੰਘ ਖੱਖ, ਐਸ.ਐਚ.ਓ. ਸਿਟੀ ਗੋਬਿੰਦਰ ਕੁਮਾਰ ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ | ਸੂਤਰਾਂ ਅਨੁਸਾਰ ਭੱਜਿਆ ਕਥਿਤ ਦੋਸ਼ੀ ਅਦਾਲਤ ਦੇ ਬਾਹਰ ਖੜ੍ਹੇ ਇਕ ਮੋਟਰਸਾਈਕਲ ਸਵਾਰ ਨਾਲ ਫ਼ਰਾਰ ਹੋਇਆ ਦੱਸਿਆ ਜਾ ਰਿਹਾ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਖੱਖ ਨੇ ਦੱਸਿਆ ਕਿ ਫ਼ਰਾਰ ਹੋਏ ਹਵਾਲਾਤੀ ਦੀ ਭਾਲ 'ਚ ਪੁਲਿਸ ਟੀਮਾਂ ਬਣਾ ਦਿੱਤੀਆਂ ਗਈਆਂ ਹਨ |

ਬਾਦਲ ਦਲ ਵਿਰੋਧੀ ਆਗੂਆਂ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਤਿਆਰੀ ਦਾ ਸੱਦਾ

ਜਲੰਧਰ, 13 ਫਰਵਰੀ (ਮੇਜਰ ਸਿੰਘ)-ਅਕਾਲੀ ਦਲ (ਬ) ਵਿਰੋਧੀ ਜਲੰਧਰ ਦੇ ਆਗੂਆਂ ਵਲੋਂ ਪੰਥਕ ਸ਼ਖ਼ਸੀਅਤਾਂ ਦੀ ਬੁਲਾਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਹੋਣ ਦਾ ਸੰਕੇਤ ਦਿੰਦਿਆਂ ...

ਪੂਰੀ ਖ਼ਬਰ »

ਖਹਿਰਾ ਦੀ ਮੈਂਬਰੀ ਦਾ ਮਾਮਲਾ ਹਾਈਕੋਰਟ ਪੁੱਜਾ

ਚੰਡੀਗੜ੍ਹ, 13 ਫਰਵਰੀ (ਸੁਰਜੀਤ ਸਿੰਘ ਸੱਤੀ)- ਭੁਲੱਥ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਤੋਂ ਮੈਂਬਰੀ ਖ਼ਤਮ ਕਰਨ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਪਤਨੀ ਤੇ ਬੱਚੀ ਨੂੰ ਮਾਰਨ ਵਾਲੇ ਵਲੋਂ ਖ਼ੁਦਕੁਸ਼ੀ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਮਨਪ੍ਰੀਤ ਸਿੰਘ)-ਪੱਛਮੀ ਬੰਗਾਲ ਵਿਚ ਪਤਨੀ ਤੇ ਆਪਣੀ ਡੇਢ ਮਹੀਨੇ ਦੀ ਬੇਟੀ ਦੀ ਹੱਤਿਆ ਦੇ ਦੋਸ਼ੀ ਨੇ ਰੇਲ ਗੱਡੀ 'ਚੋਂ ਛਾਲ ਮਾਰ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ, ਜਿਸ ਦੀ ਲਾਸ਼ ਸਾਧੂਗੜ੍ਹ ਰੇਲਵੇ ਸਟੇਸ਼ਨ ਦੇ ਨੇੜੇ ਮਿਲੀ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਗਰਨਾ ਸਾਹਿਬ ਬੋਦਲ ਵਿਖੇ ਨਵੀਂ ਬਣਾਈ ਜਾ ਰਹੀ ਇਮਾਰਤ ਦੀ ਕਾਰ ਸੇਵਾ ਸ਼ੁਰੂ

ਦਸੂਹਾ, 13 ਫਰਵਰੀ (ਭੁੱਲਰ)- ਕਾਰ ਸੇਵਾ ਭੂਰੀ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਨਵੀਂ ਬਣਾਈ ਜਾ ਰਹੀ ਆਲੀਸ਼ਾਨ ਇਮਾਰਤ ਦੀ ਕਾਰ ਸੇਵਾ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਨਸ਼ੇੜੀ ਪੁੱਤਰ ਵਲੋਂ ਸਿਰ 'ਚ ਇੱਟ ਮਾਰ ਕੇ ਪਿਤਾ ਦਾ ਕਤਲ

ਖਰੜ, 13 ਫਰਵਰੀ (ਜੰਡਪੁਰੀ)-ਅੱਜ ਪਿੰਡ ਮੁੰਡੀ ਖਰੜ ਵਿਖੇ ਗੁਰਦੁਆਰਾ ਸਿੰਘ ਸਭਾ ਦੇ ਨਜ਼ਦੀਕ ਰਹਿੰਦੇ ਇਕ ਨਸ਼ੇੜੀ ਪੁੱਤਰ ਵਲੋਂ ਆਪਣੇ ਪਿਤਾ ਦੇ ਸਿਰ 'ਤੇ ਇੱਟ ਨਾਲ ਹਮਲਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ | ਮਿ੍ਤਕ ਦੀ ਪਛਾਣ ਹੰਸ ਰਾਜ ਵਜੋਂ ਹੋਈ, ਜੋ ...

ਪੂਰੀ ਖ਼ਬਰ »

ਕੁਰਾਲੀ ਨੇੜੇ ਫ਼ੌਜ ਦਾ ਹੈਲੀਕਾਪਟਰ ਹੰਗਾਮੀ ਹਾਲਤ 'ਚ ਉਤਾਰਿਆ

ਮੋਰਿੰਡਾ/ਕੁਰਾਲੀ, 13 ਫਰਵਰੀ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ, ਹਰਪ੍ਰੀਤ ਸਿੰਘ)-ਕੁਰਾਲੀ ਦੇ ਨੇੜਲੇ ਪਿੰਡ ਬੰਨਮਾਜਰਾ ਵਿਖੇ ਅੱਜ ਸਵੇਰੇ ਭਾਰਤੀ ਫ਼ੌਜ ਹੈਲੀਕਾਪਟਰ ਚੇਤਕ ਜੈੱਡ 1388 'ਚ ਤਕਨੀਕੀ ਖ਼ਰਾਬੀ ਹੋ ਜਾਣ ਕਾਰਨ ਖੇਤਾਂ ਵਿਚ ਉਤਾਰਨਾ ਪਿਆ, ਜੋ ਪਠਾਨਕੋਟ ਜਾ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਮਾਮਲੇ 'ਚ ਇਕ ਕਾਬੂ

ਕੁਹਾੜਾ (ਖੰਨਾ), 13 ਫਰਵਰੀ (ਤੇਲੂ ਰਾਮ ਕੁਹਾੜਾ)- ਔਰਤ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ 'ਚ ਇਕ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ | ਇਸ ਸਬੰਧੀ ਬੀਤੇ ਦਿਨ ਥਾਣਾ ਕੂੰਮ ਕਲਾਂ 'ਚ ਮੁਕੱਦਮਾ ਦਰਜ ਕੀਤਾ ਗਿਆ ਸੀ ¢ ਥਾਣਾ ਕੂੰਮ ਕਲਾਂ ਦੇ ਐਸ. ਐਚ. ਓ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਜੱਸੀ ਕਤਲ ਕਾਂਡ : ਮੌਕਾ ਵਾਰਦਾਤ ਦਾ ਨਕਸ਼ਾ ਬਣਾਉਣ ਵਾਲੇ ਦੋ ਮਾਲ ਪਟਵਾਰੀਆਂ ਦੀ ਹੋਈ ਗਵਾਹੀ

ਸੰਗਰੂਰ, 13 ਫਰਵਰੀ (ਧੀਰਜ ਪਸ਼ੌਰੀਆ)- 19 ਕੁ ਸਾਲ ਪਹਿਲਾਂ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਸਿੱਧੂ ਵਲੋਂ ਪੰਜਾਬ ਵਿਚ ਆ ਕੇ ਕਰਵਾਏ ਪੇ੍ਰਮ ਵਿਆਹ ਤੋਂ ਬਾਅਦ ਹੋਏ ਉਸ ਦੇ ਕਤਲ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਥਾਣਾ ਅਮਰਗੜ੍ਹ ਵਿਖੇ ਉਸ ਦੇ ...

ਪੂਰੀ ਖ਼ਬਰ »

ਡੇਰਾਬੱਸੀ ਦੇ ਚੀਨ ਤੋਂ ਪਰਤੇ 44 ਵਿਅਕਤੀ 'ਕੋਰੋਨਾ ਵਾਇਰਸ' ਦੀ ਲਪੇਟ 'ਚ ਆਉਣੋਂ ਬਚੇ

ਡੇਰਾਬੱਸੀ, 13 ਫਰਵਰੀ (ਸ਼ਾਮ ਸਿੰਘ ਸੰਧੂ)-ਚੀਨ 'ਚ ਹੁਣ ਤੱਕ ਸੈਂਕੜੇ ਵਿਅਕਤੀ 'ਕੋਰੋਨਾ ਵਾਇਰਸ' ਦੀ ਭੇਟ ਚੜ੍ਹ ਚੁੱਕੇ ਹਨ, ਜਿਸ ਕਾਰਨ ਹਲਕਾ ਡੇਰਾਬੱਸੀ ਦੇ 44 ਵਿਅਕਤੀ ਚੀਨ ਤੋਂ ਵਾਪਸ ਪਰਤ ਆਏ ਹਨ | ਸਿਹਤ ਵਿਭਾਗ ਵਲੋਂ ਉਕਤ ਵਿਅਕਤੀਆਂ ਨੂੰ 24 ਘੰਟੇ 'ਚ ਲੱਭ ਕੇ ਉਨ੍ਹਾਂ ...

ਪੂਰੀ ਖ਼ਬਰ »

ਸਭ ਧਿਰਾਂ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਚੋਣਾਂ ਜਿੱਤਣ 'ਤੇ ਧਿਆਨ ਕੇਂਦਰਿਤ ਕਰਨ- ਭੋਮਾ ਜੰਮੂ

ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਦਿੱਲੀ ਦੇ ਲੋਕਾਂ ਨੇ ਭਾਰਤ ਦੇ ਲੋਕਤੰਤਰ ਦੀ ਜੜ੍ਹ ਲੋਕ ਸ਼ਕਤੀ ਅਤੇ ਲੋਕ ਮੁੱਦਿਆਂ ਨੂੰ ਜਿਤਾ ਕੇ ਭਾਰਤ ਦੇ ਉਜਵਲ ਭਵਿੱਖ ਵੱਲ ਇਸ਼ਾਰਾ ਕਰ ਦਿੱਤਾ ਹੈ | ਆਗੂਆਂ ਦਿੱਲੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਕੇਜਰੀਵਾਲ ਨੂੰ ...

ਪੂਰੀ ਖ਼ਬਰ »

ਪਾਕਿ 'ਚ ਐਸ.ਐਸ.ਪੀ. ਤੇ ਸਾਬਕਾ ਸਹਾਇਕ ਅਟਾਰਨੀ ਜਨਰਲ ਅਗਵਾ

ਅੰਮਿ੍ਤਸਰ, 13 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੀਨੀਅਰ ਪੁਲਿਸ ਅਧਿਕਾਰੀ ਮੁਫਖ਼ਰ ਅਦੀਲ ਅਤੇ ਸਾਬਕਾ ਸਹਾਇਕ ਅਟਾਰਨੀ ਜਨਰਲ ਸ਼ਾਹਬਾਜ਼ ਅਹਿਮਦ ਤਾਤਲਾ ਨੂੰ ਲਾਹੌਰ ਵਿਖੇ ਅਣਪਛਾਤੇ ਲੋਕਾਂ ਨੇ ਭੇਦਭਰੇ ਹਾਲਾਤ 'ਚ ਅਗਵਾ ਕਰ ਲਿਆ ਹੈ | ਦੱਸਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਇਮਰਾਨ ਸਰਕਾਰ ਨੇ ਵੁਹਾਨ 'ਚ ਫਸੇ ਆਪਣੇ ਵਿਦਿਆਰਥੀਆਂ ਦੀ ਸਹਾਇਤਾ ਲਈ ਦਿੱਤੇ ਨਿਰਦੇਸ਼

ਅੰਮਿ੍ਤਸਰ, 13 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੱਧ ਰਹੇ ਦਬਾਅ ਤੋਂ ਬਾਅਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਚੀਨ ਦੇ ਵੁਹਾਨ 'ਚ ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਪਾਕਿਸਤਾਨੀ ਵਿਦਿਆਰਥੀਆਂ ਦੀ ਮਦਦ ਲਈ ਹਰ ਸੰਭਵ ...

ਪੂਰੀ ਖ਼ਬਰ »

ਗਿਲਾਨੀ ਦੀ ਸਿਹਤ ਬਾਰੇ ਅਫ਼ਵਾਹਾਂ ਫੈਲਣ 'ਤੇ ਵਾਦੀ 'ਚ ਇੰਟਰਨੈੱਟ ਸੇਵਾ ਬੰਦ ਕਰਨ ਬਾਅਦ ਮੁੜ ਬਹਾਲ

ਸ੍ਰੀਨਗਰ, 13 ਫਰਵਰੀ (ਏਜੰਸੀ)-ਜੰਮੂ-ਕਸ਼ਮੀਰ ਪ੍ਰਸ਼ਾਸਨ ਵਲੋਂ ਬੀਤੀ ਦੇਰ ਰਾਤ ਵੱਖਵਾਦੀ ਹੁਰੀਅਤ ਨੇਤਾ ਸਈਦ ਅਲੀ ਸ਼ਾਹ ਗਿਲਾਨੀ ਦੀ ਸਿਹਤ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਅਫਵਾਹਾਂ ਫੈਲਣ 'ਤੇ ਵਾਦੀ 'ਚ ਇੰਟਰਨੈੱਟ ਮੋਬਾਈਲ ਸੇਵਾ ਬੰਦ ਕਰਨ ਬਾਅਦ ਅੱਜ ਦੁਪਹਿਰ ਮੁੜ ...

ਪੂਰੀ ਖ਼ਬਰ »

ਕਮਲਦੀਪ ਸਿੰਘ ਤੇ ਮਨਦੀਪ ਕੌਰ ਨੇ ਇੰਡੀਆ ਬੁੱਕ ਆਫ਼ ਰਿਕਾਰਡ ਤੇ ਵਰਲਡ ਰਿਕਾਰਡ ਇੰਡੀਆ 'ਚ ਨਾਂਅ ਕਰਵਾਇਆ ਦਰਜ

ਫ਼ਤਹਿਗੜ੍ਹ ਸਾਹਿਬ, 13 ਫਰਵਰੀ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੀ ਪੁਰਾਣੀ ਸਰਹਿੰਦ ਦੇ ਵਸਨੀਕ ਸੁਖਜਿੰਦਰ ਸਿੰਘ ਦੇ 8 ਸਾਲਾ ਲੜਕੇ ਕਮਲਦੀਪ ਸਿੰਘ ਅਤੇ 5 ਸਾਲਾ ਬੱਚੀ ਮਨਦੀਪ ਕੌਰ ਨੇ ਨਾ ਕੇਵਲ ਗੂਗਲ ਬੁਆਏ ਤੇ ਗੂਗਲ ਗਰਲਜ਼ ਵਜੋਂ ਇਲਾਕੇ 'ਚ ਆਪਣੀ ਵਿਲੱਖਣ ...

ਪੂਰੀ ਖ਼ਬਰ »

ਮਾਈਨਿੰਗ ਠੇਕੇਦਾਰ ਕੋਲੋਂ 16.20 ਲੱਖ ਰੁਪਏ ਲੈ ਕੇ ਹੋਇਆ ਫ਼ਰਾਰ

ਡਮਟਾਲ, 13 ਫਰਵਰੀ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ਦੇ ਕੋਲ ਕੌਾਤਰਪੁਰ-ਮੀਰਥਲ ਮਾਈਨਿੰਗ ਠੇਕੇਦਾਰ ਦੇ ਦਫ਼ਤਰ ਵਿਚ ਲੱਗੇ ਇਕ ਕਰਮਚਾਰੀ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਹੋਏ 16,19,300 ਰੁਪਏ ਲੈ ਕੇ ਮੌਕੇ ਤੋਂ ਫ਼ਰਾਰ ਹੋਣ ਦੀ ਖ਼ਬਰ ...

ਪੂਰੀ ਖ਼ਬਰ »

'ਆਪ' ਦੇ ਵਿਧਾਇਕ ਦਲ ਦੀ ਮੀਟਿੰਗ ਅੱਜ

ਸੰਗਰੂਰ, 13 ਫਰਵਰੀ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦੇ ਆਗਾਮੀ ਬਜ਼ਟ ਸੈਸ਼ਨ ਦੌਰਾਨ ਅਹਿਮ ਮੁੱਦੇ ਉਠਾਏ ਜਾਣਗੇ | ਅੱਜ ਇਥੇ 'ਅਜੀਤ' ਨਾਲ ...

ਪੂਰੀ ਖ਼ਬਰ »

ਕਾਰਬਨ ਘਟਾਉਣ ਲਈ ਪੈਟਰੋਲ ਪੰਪਾਂ 'ਤੇ ਯੂਰੋ-6 ਪੈਟਰੋਲ, ਡੀਜ਼ਲ ਦੀ ਸਪਲਾਈ ਸ਼ੁਰੂ

ਜਲੰਧਰ, 13 ਫਰਵਰੀ (ਸ਼ਿਵ ਸ਼ਰਮਾ)- ਤੇਲ ਕੰਪਨੀਆਂ ਨੇ ਅੰਤਰਰਾਸ਼ਟਰੀ ਪੱਧਰ ਦੇ ਘੱਟ ਸਲਫ਼ਰ ਵਾਲੇ ਯੂਰੋ-6 ਵਾਲੇ ਪੈਟਰੋਲ, ਡੀਜ਼ਲ ਦੀ ਸਪਲਾਈ ਪੈਟਰੋਲ ਪੰਪਾਂ 'ਤੇ ਸ਼ੁਰੂ ਕਰ ਦਿੱਤੀ ਹੈ | ਹੁਣ ਤੱਕ ਤਾਂ ਪੈਟਰੋਲ ਪੰਪਾਂ 'ਤੇ ਬੀ.ਐਸ. 4 ਵਾਲੇ ਪੈਟਰੋਲ, ਡੀਜ਼ਲ ਦੀ ਸਪਲਾਈ ...

ਪੂਰੀ ਖ਼ਬਰ »

ਡੀ.ਜੀ.ਪੀ. ਦੱਸਣ ਮੁੱਢਲੀ ਜਾਂਚ ਤੈਅ ਸਮੇਂ 'ਚ ਕਰਨ ਦੀਆਂ ਦਿੱਤੀਆਂ ਹਦਾਇਤਾਂ-ਹਾਈਕੋਰਟ

ਚੰਡੀਗੜ੍ਹ, 13 ਫਰਵਰੀ (ਸੁਰਜੀਤ ਸਿੰਘ ਸੱਤੀ)- ਹਾਈਕੋਰਟ ਦੇ ਜਸਟਿਸ ਅਰੁਣ ਕੁਮਾਰ ਤਿਆਗੀ ਦੇ ਬੈਂਚ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਪੁਲਿਸ ਮੁਖੀਆਂ (ਡੀ.ਜੀ.ਪੀਜ਼) ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਹਲਫ਼ਨਾਮੇ ਰਾਹੀਂ ਹਾਈਕੋਰਟ ਨੂੰ ਦੱਸਣ ਕਿ ਕੀ ...

ਪੂਰੀ ਖ਼ਬਰ »

ਗੋਇਲ ਨੇ ਬੀ.ਪੀ.ਟੀ. ਸਾਲ ਦੂਜਾ ਦੀ ਸਾਲਾਨਾ ਪ੍ਰੀਖਿਆ ਦੌਰਾਨ 'ਵਰਸਿਟੀ 'ਚੋਂ ਲਿਆ ਪਹਿਲਾ ਸਥਾਨ

ਲੁਧਿਆਣਾ, 13 ਫਰਵਰੀ (ਸਲੇਮਪੁਰੀ)-ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਵਲੋਂ ਫਿਜਿਓਥਰੈਪੀ ਕੋਰਸ ਨਾਲ ਸਬੰਧਿਤ ਬੀ.ਪੀ.ਟੀ. ਸਾਲ ਦੂਜਾ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ | ਜਾਣਕਾਰੀ ਅਨੁਸਾਰ ਇਸ ਪ੍ਰੀਖਿਆ ਦੌਰਾਨ ਕਾਲਜ ਆਫ ਫਿਜਿਓਥਰੈਪੀ ...

ਪੂਰੀ ਖ਼ਬਰ »

ਓਰੇਨ ਵਲੋਂ ਕੈਨੇਡਾ 'ਚ ਅੰਤਰਰਾਸ਼ਟਰੀ ਬਿਊਟੀ ਕਾਲਜ ਦੀ ਸ਼ੁਰੂਆਤ

ਜਲੰਧਰ, 13 ਫਰਵਰੀ (ਅ.ਬ.)-ਭਾਰਤ ਦੀ ਤੇਜ਼ੀ ਨਾਲ ਵੱਧ ਰਹੀ ਬਿਊਟੀ ਕੰਪਨੀ ਓਰੇਨ ਵਲੋਂ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿਚ ਅੰਤਰਰਾਸ਼ਟਰੀ ਬਿਊਟੀ ਕਾਲਜ ਦੀ ਸ਼ੁਰੂਆਤ ਕੀਤੀ ਗਈ ਹੈ | ਓਰੇਨ ਦੇ ਭਾਰਤ ਵਿਚ 100 ਤੋਂ ਵੱਧ ਅੰਤਰਰਾਸ਼ਟਰੀ ਬਿਊਟੀ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਦੇ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਬੈਠਕ

ਅੰਮਿ੍ਤਸਰ, 13 ਫ਼ਰਵਰੀ (ਹਰਮਿੰਦਰ ਸਿੰਘ)¸ਦੇਸ਼ ਦੇ ਵੱਖ ਵੱਖ ਸ਼ਹਿਰਾਂ ਤੋਂ ਮੁਸਲਮਾਨ ਭਾਈਚਾਰੇ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੁੱਜੇ, ਜਿਥੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਨਾਗਰਕਿਤਾ ਸੋਧ ਕਾਨੂੰਨ ਸਬੰਧੀ ਜਥੇਦਾਰ ਸਿੰਘ ...

ਪੂਰੀ ਖ਼ਬਰ »

ਵਪਾਰੀ ਦੇ ਘਰ ਲੱਖਾਂ ਦੀ ਲੁੱਟ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀ ਸੰਘਣੀ ਅਬਾਦੀ ਸ਼ਿਵਪੁਰੀ ਦੇ ਮੁਹੱਲਾ ਪ੍ਰੀਤ ਨਗਰ ਵਿਚ ਅੱਜ ਰਾਤ ਤਿੰਨ ਹਥਿਆਰਬੰਦ ਲੁਟੇਰੇ ਨੂੰਹ-ਸੱਸ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਫਰਾਰ ਹੋ ਗਏ | ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮਿ੍ਤਸਰ, 13 ਫ਼ਰਵਰੀ (ਹਰਮਿੰਦਰ ਸਿੰਘ)¸ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅੰਮਿ੍ਤਸਰ ਫ਼ੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ਇਸ ਦੌਰਾਨ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਾਲੇ ਪਾਸੇ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਮਾਘ ਮਹੀਨੇ ਨੂੰ ਸਮਰਪਿਤ ਚੱਲ ਰਹੇ ਸਮਾਗਮ ਸਮਾਪਤ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)- ਸਿੱਖ ਪ੍ਰਚਾਰਕ ਸੰਤ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਵਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਅਧੀਨ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ...

ਪੂਰੀ ਖ਼ਬਰ »

ਗਾਇਕਾ ਲਾਚੀ ਬਾਵਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਅੰਮਿ੍ਤਸਰ, 13 ਫ਼ਰਵਰੀ (ਹਰਮਿੰਦਰ ਸਿੰਘ)¸ਕੈਂਸਰ ਦੀ ਨਾਮੁਰਾਦ ਬਿਮਾਰੀ ਕਰਕੇ ਬੀਤੇ ਦਿਨ ਇਸ ਜਹਾਨ ਨੂੰ ਅਲਵਿਦਾ ਕਹਿ ਗਈ ਲੋਕ ਗਾਇਕਾ ਲਾਚੀ ਬਾਵਾ ਨੂੰ ਵੱਖ-ਵੱਖ ਸਖ਼ਸ਼ੀਅਤਾਂ ਵਲੋਂ ਸੇਜ਼ਲ ਅੱਖਾਂ ਦੇ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਗਾਇਕਾ ਗੁਰਮੀਤ ਬਾਵਾ ...

ਪੂਰੀ ਖ਼ਬਰ »

ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਸੰਸਥਾ ਵਿਰੁੱਧ ਕੂੜ ਪ੍ਰਚਾਰ ਕਰਨ ਤੋਂ ਗੁਰੇਜ਼ ਕਰਨ-ਭਾਈ ਲੌਾਗੋਵਾਲ

ਅੰਮਿ੍ਤਸਰ, 13 ਫ਼ਰਵਰੀ (ਸਟਾਫ ਰਿਪੋਰਟਰ)-ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਦੀ ਕਾਰਜਸ਼ੈਲੀ 'ਤੇ ਸਵਾਲ ਖੜ੍ਹੇ ਕਰਨੇ ਉਸ ਦੇ ਦੋਗਲੇ ਚਿਹਰੇ ਦਾ ਪ੍ਰਗਟਾਵਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਹੱਲ ਲਈ ਵਿਧਾਨ ਸਭਾ 'ਚ ਮਤਾ ਲਿਆਵੇਗੀ 'ਆਪ'

ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਸੂਬੇ ਅੰਦਰ ਵਿਕਰਾਲ ਹੁੰਦੀ ਜਾ ਰਹੀ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਠੋਸ ਹੱਲ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਆਗਾਮੀ ਵਿਧਾਨ ਸਭਾ ਇਜਲਾਸ 'ਚ ਮਤਾ ਪੇਸ਼ ਕਰ ਰਹੀ ਹੈ | ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਵਲੋਂ ਪ੍ਰੀਖਿਆ ਕੇਂਦਰ ਲੱਭਣ ਵਾਲੀ ਐਪ ਜਾਰੀ

ਪਟਿਆਲਾ, 13 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਵਲੋਂ 10ਵੀਂ ਜਮਾਤ ਦੀਆਂ 17 ਫਰਵਰੀ ਅਤੇ 12ਵੀਂ ਜਮਾਤ ਦੀਆਂ 15 ਫਰਵਰੀ ਨੂੰ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ | ਇਸ ਮੌਕੇ ਸੀ.ਬੀ.ਐਸ.ਈ. ਵਲੋਂ ਵਿਦਿਆਰਥੀਆਂ ...

ਪੂਰੀ ਖ਼ਬਰ »

'ਸ਼ੂਟਰ' 'ਤੇ ਪਾਬੰਦੀ ਬਾਰੇ ਫ਼ੈਸਲਾ ਲੈਣ ਹਰਿਆਣਾ ਤੇ ਯੂ.ਟੀ.

ਚੰਡੀਗੜ੍ਹ, 13 ਫਰਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਫ਼ਿਲਮ 'ਸ਼ੂਟਰ' ਦੀ ਸਕ੍ਰੀਨਿੰਗ 'ਤੇ ਪਾਬੰਦੀ ਲਗਾਏ ਜਾਣ ਉਪਰੰਤ ਹਾਈਕੋਰਟ ਨੇ ਇਕ ਲੋਕਹਿਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਯੂ.ਟੀ. ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ...

ਪੂਰੀ ਖ਼ਬਰ »

ਬਰਾਤ 'ਚੋਂ ਵਾਪਸ ਪਰਤ ਰਹੀ ਕਾਰ ਦਾ ਟਾਇਰ ਫਟਿਆ-ਚਾਰ ਮੌਤਾਂ

ਏਲਨਾਬਾਦ, 13 ਫਰਵਰੀ (ਜਗਤਾਰ ਸਮਾਲਸਰ)-ਜ਼ਿਲ੍ਹਾ ਹਨੂੰਮਾਨਗੜ੍ਹ ਦੇ ਕਸਬਾ ਰਾਵਤਸਰ ਦੇ ਨੇੜਲੇ ਪਿੰਡ ਚੋਹਲਾਂਵਾਲੀ ਕੋਲ ਅੱਜ ਹੋਏ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਪੰਜ ਲੋਕ ...

ਪੂਰੀ ਖ਼ਬਰ »

ਐੱਨ.ਆਰ.ਆਈ. ਸਭਾ ਲਈ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਜਲੰਧਰ, 13 ਫਰਵਰੀ (ਮੇਜਰ ਸਿੰਘ)-ਐੱਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਗਏ | ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਸ਼ੁੱਕਰਵਾਰ 14 ਫਰਵਰੀ ਆਖ਼ਰੀ ਦਿਨ ਹੈ ਤੇ ਉਮੀਦ ਹੈ ਕਿ 4 ਜਾਂ 5 ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਦਿੱਲੀ ਵਿਧਾਨ ਮਾਡਲ ਖੜ੍ਹਾ ਕਰੇਗੀ-ਸਿੱਧੂ

ਜਲੰਧਰ, 13 ਫਰਵਰੀ (ਮੇਜਰ ਸਿੰਘ)-'ਆਪ' ਦੇ ਪੰਜਾਬ ਯੂਥ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣ ਵਿਚ ਵੱਡੀ ਜਿੱਤ ਤੋਂ ਬਾਅਦ 'ਆਪ' ਹੁਣੇ ਪੰਜਾਬ ਵਿਚ ਵਿਕਾਸ ਪੱਖੀ ਮਾਡਲ ਦੀ ਸਿਆਸਤ ਕਰੇਗੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਲੁਧਿਆਣਾ ਦੇ ਹਸਪਤਾਲ ਨੂੰ ਬਲੱਡ ਬੈਂਕ ਦੀਆਂ ਸ਼ਰਤਾਂ ਦੀ ਪਾਲਣਾ ਨਾ ਕਰਨ ਸਬੰਧੀ ਨੋਟਿਸ

ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਲੁਧਿਆਣਾ ਦੇ ਇਕ ਨਿੱਜੀ ਬਲੱਡ ਬੈਂਕ ਵਲੋਂ ਜ਼ਰੂਰੀ ਸ਼ਰਤਾਂ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪ੍ਰੋਲਾਈਫ ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਆਦੇਸ਼ ਦਿੱਤੇ ...

ਪੂਰੀ ਖ਼ਬਰ »

'ਪੰਜਾਬੀ ਬੋਲੀ ਤੇ ਸੱਭਿਆਚਾਰਕ ਉਤਸਵ' 14 ਤੋਂ 21 ਤੱਕ - ਚੰਨੀ

ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਉਤਸਵ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਹ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਨੇ 35ਵੇਂ ਨੈਸ਼ਨਲ ਯੂਥ ਫ਼ੈਸਟੀਵਲ ਦੇ ਮੁਕਾਬਲਿਆਂ 'ਚ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਚੰਡੀਗੜ੍ਹ, 13 ਫਰਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਸਭ ਤੋਂ ਛੋਟੀ ਉਮਰ ਵਿਚ 35ਵੇਂ ਰਾਸ਼ਟਰੀ ਯੂਥ ਫ਼ੈਸਟੀਵਲ ਦੀ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਜਿੱਤਣ ਵਾਲੀ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ | ਚੰਡੀਗੜ੍ਹ ਵਿਖੇ ਅੱਜ ਪੈ੍ਰਸ ...

ਪੂਰੀ ਖ਼ਬਰ »

ਆਈ.ਟੀ. ਅਫ਼ਸਰਾਂ ਦੀਆਂ 354 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬੇ ਵਿਚ ਤਬਦੀਲ ਕਰਨ ਲਈ ਸੂਬਾ ਪੱਧਰੀ ਸੂਚਨਾ ਤਕਨਾਲੋਜੀ ਕਾਡਰ ਦੀ ਸਿਰਜਣਾ ਤੋਂ ਬਾਅਦ ਆਈ.ਟੀ. ਅਧਿਕਾਰੀਆਂ ਦੀਆਂ 354 ਅਸਾਮੀਆਂ ਇਸ ਕਾਡਰ ਭਰੀਆਂ ਜਾਣਗੀਆਂ | ਇੱਛੁਕ ਤਕਨਾਲੋਜੀ ਮਾਹਿਰਾਂ ਤੋਂ ਇਸ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ ਦਾ ਨਵਾਂ ਸਲਾਹਕਾਰ ਬੋਰਡ ਹਫ਼ਤੇ ਤੱਕ ਬਣਾ ਦਿੱਤਾ ਜਾਏਗਾ- ਬਾਜਵਾ

ਚੰਡੀਗੜ੍ਹ, 13 ਫਰਵਰੀ (ਐਨ.ਐਸ. ਪਰਵਾਨਾ)-ਪੰਜਾਬ ਦਾ ਭਾਸ਼ਾ ਸਲਾਹਕਾਰ ਬੋਰਡ ਇਕ ਹਫ਼ਤੇ ਵਿਚ ਬਣਾ ਦਿੱਤਾ ਜਾਏਗਾ, ਜੋ ਲਗਪਗ 2 ਸਾਲ ਤੋਂ ਖਟਾਈ ਵਿਚ ਪਿਆ ਹੋਇਆ ਹੈ, ਜਿਸ ਕਾਰਨ ਸਾਹਿਤਕਾਰਾਂ, ਲੇਖਕਾਂ ਤੇ ਪੱਤਰਕਾਰਾਂ ਨੂੰ ਕਈ ਸਾਲਾਂ ਤੋਂ ਪੁਰਸਕਾਰ ਨਹੀਂ ਮਿਲ ਸਕੇ | ਇਹ ...

ਪੂਰੀ ਖ਼ਬਰ »

ਪੰਜਾਵਾ ਐਸ.ਸੀ. ਕਮਿਸ਼ਨ ਦਾ ਮੈਂਬਰ ਨਹੀਂ, ਲੋਕ ਗੁਮਰਾਹ ਨਾ ਹੋਣ- ਚੇਅਰਪਰਸਨ

ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਕਿਹਾ ਹੈ ਕਿ ਬਾਬੂ ਸਿੰਘ ਪੰਜਾਵਾ ਪੁੱਤਰ ਜੀਤ ਸਿੰਘ, ਪਿੰਡ ਪੰਜਾਵਾ, ਤਹਿਸੀਲ ਲੰਬੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਹੁਣ ਐਸ.ਸੀ. ਕਮਿਸ਼ਨ ਦਾ ਗ਼ੈਰ ...

ਪੂਰੀ ਖ਼ਬਰ »

ਅਮਰੀਕਾ 'ਚ 'ਯੂ.ਐੱਸ. ਏਅਰਫ਼ੋਰਸ' ਵਲੋਂ ਭਰਤੀ ਪਾਲਿਸੀ 'ਚ ਸੋਧ ਨਾਲ ਸਿੱਖ ਬੱਚੇ ਹੋ ਸਕਣਗੇ ਏਅਰਫ਼ੋਰਸ 'ਚ ਭਰਤੀ

ਲੋਹੀਆਂ ਖਾਸ, 13 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ•)- ਜਲੰਧਰ ਜ਼ਿਲ੍ਹ•ੇ ਦੀ ਤਹਿਸੀਲ ਸ਼ਾਹਕੋਟ ਦੇ ਬਲਾਕ ਲੋਹੀਆਂ ਖਾਸ ਦੇ ਇਕ ਸਿੱਖ ਨੌਜਵਾਨ ਵਲੋਂ ਆਪਣੀ ਪੜ•੍ਹਾਈ ਉਪਰੰਤ 'ਯੂ.ਐੱਸ. ਏਅਰਫੋਰਸ' ਵਿਚ ਭਰਤੀ ਹੋਣ ਲਈ ਕੀਤੀਆਂ ਕੋਸ਼ਿਸ਼ਾਂ ਉਸ ਵੇਲੇ ਸਫ਼ਲ ਸਿੱਧ ਹੋਈਆਂ, ...

ਪੂਰੀ ਖ਼ਬਰ »

300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜਾਂਗੇ- ਸਿਹਤ ਮੰਤਰੀ

ਚੰਡੀਗੜ੍ਹ, 13 ਫਰਵਰੀ (ਵਿਕਰਮਜੀਤ ਸਿੰਘ ਮਾਨ)-ਸੂਬੇ ਭਰ 'ਚ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਖੇ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਪਾਇਲਟ ਪ੍ਰਾਜੈਕਟ ਦੇ ਤੌਰ 'ਤੇ ਮਾਰਚ, 2020 ਤੱਕ 300 ਤੰਦਰੁਸਤ ਪੰਜਾਬ ਸਿਹਤ ...

ਪੂਰੀ ਖ਼ਬਰ »

ਕੈਪਟਨ ਸਾਬ .... ਕੇਜਰੀਵਾਲ ਵਾਂਗ ਕੰਮ ਕਰੋ

ਦਿੱਲੀ ਚੋਣ ਨਤੀਜਿਆਂ ਮਗਰੋਂ ਨੌਜਵਾਨਾਂ ਨੇ ਦਿੱਤੀ ਸਲਾਹ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 13 ਫਰਵਰੀ-ਦਿੱਲੀ ਵਿਧਾਨ ਸਭਾ ਚੋਣਾਂ 'ਚ ਜਿਥੇ ਕਾਂਗਰਸ ਦੀ ਨਮੋਸ਼ੀ ਭਰੀ ਹਾਰ ਕਾਰਨ ਪੂਰੀ ਪਾਰਟੀ 'ਚ ਮਾਯੂਸੀ ਛਾਈ ਦੱਸੀ ਜਾ ਰਹੀ ਹੈ, ਉਥੇ ਕੇਜਰੀਵਾਲ ਵਲੋਂ ਦਿੱਲੀ 'ਚ ਕੀਤੇ ਕੰਮਾਂ ਦੀ ਹੁਣ ਪੰਜਾਬ ਵਿਚਲੇ ਲੋਕ ਵੀ ਸ਼ਲਾਘਾ ਕਰਨ ...

ਪੂਰੀ ਖ਼ਬਰ »

28 ਦਿਨਾਂ 'ਚ ਆਸਟ੍ਰੇਲੀਆ ਦਾ ਸਪਾਉੂਸ ਵੀਜ਼ਾ ਪ੍ਰਾਪਤ ਕਰੋ- ਪੈਰਾਗੋਨ ਗਰੁੱਪ

ਸੰਗਰੂਰ, 13 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਵੀਜ਼ਾ ਗਾਈਡਨੈੱਸ ਦੇ ਕੇ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਦੇ ਲਈ ਸੰਗਰੂਰ, ਪਟਿਆਲਾ ਵਿਚ ਵਿਦੇਸ਼ ਜਾਣ ਦੇ ਸੁਪਨੇ ਸਾਕਾਰ ਕਰਵਾ ਰਹੀ ਸੰਸਥਾ ਪੈਰਾਗੋਨ ਗਰੁੱਪ ਨੇ ਇਕ ਹੋਰ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਹਾਸਲ ਕਰਵਾਇਆ ...

ਪੂਰੀ ਖ਼ਬਰ »

ਬਰਨਾਲਾ ਦੀ ਵਿਦਿਆਰਥਣ ਵਲੋਂ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ 'ਚ 14ਵਾਂ ਰੈਂਕ ਹਾਸਲ

ਬਰਨਾਲਾ, 13 ਫਰਵਰੀ (ਅਸ਼ੋਕ ਭਾਰਤੀ)-ਬਰਨਾਲਾ ਦੀ ਹੋਣਹਾਰ ਵਿਦਿਆਰਥਣ ਮੇਘਾਲੀ ਪੱੁਤਰੀ ਰਾਜੀਵ ਕੁਮਾਰ ਨੇ ਯੂ.ਜੀ.ਸੀ. ਨੈਟ ਗਣਿਤ ਦੀ ਪ੍ਰੀਖਿਆ ਵਿਚ ਆਲ ਇੰਡੀਆ ਪੱਧਰ 'ਤੇ 14ਵਾਂ ਰੈਂਕ ਹਾਸਲ ਕਰਕੇ ਜ਼ਿਲ੍ਹਾ ਬਰਨਾਲਾ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਉਸ ਦੇ ਪਿਤਾ ...

ਪੂਰੀ ਖ਼ਬਰ »

ਗ਼ੁਰਬਤ 'ਤੇ ਭਾਰੀ ਪਈ ਗ਼ਰੀਬ ਦੀ ਧੀ ਦੀ ਲਗਨ ਤੇ ਮਿਹਨਤ

ਡੱਬਵਾਲੀ (ਬਠਿੰਡਾ), 13 ਫਰਵਰੀ (ਇਕਬਾਲ ਸਿੰਘ ਸ਼ਾਂਤ)- ਤੰਗੀ-ਤੁਰਸ਼ੀਆਂ 'ਚ ਪਲੀ ਪਿੰਡ ਪੰਨੀਵਾਲਾ ਮੋਰੀਕਾ ਦੇ ਖੇਤ ਮਜ਼ਦੂਰ ਦੀ ਧੀ ਕਿਰਨਜੀਤ ਕੌਰ ਨੇ ਕੁਆਂਲਾਲਪੁਰ (ਮਲੇਸ਼ੀਆ) ਵਿਖੇ ਕੌਮਾਂਤਰੀ ਯੋਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ | ...

ਪੂਰੀ ਖ਼ਬਰ »

ਸੰਤ ਨਾਹਰ ਸਿੰਘ ਸਨੇਰਾਂ ਵਾਲਿਆਂ ਦੀ ਪਤਨੀ ਸੁਰਜੀਤ ਕੌਰ ਦਾ ਸਸਕਾਰ ਅੱਜ

ਬੱਧਨੀ ਕਲਾਂ (ਮੋਗਾ), 13 ਫਰਵਰੀ (ਸੰਜੀਵ ਕੋਛੜ)- ਬਾਬਾ ਕਪੂਰ ਸਿੰਘ ਸਨੇਰਾਂ ਵਾਲਿਆਂ ਦੇ ਮਾਤਾ ਅਤੇ ਸੰਤ ਨਾਹਰ ਸਿੰਘ ਸਨੇਰਾਂ ਵਾਲਿਆਂ ਦੀ ਪਤਨੀ ਮਾਤਾ ਸੁਰਜੀਤ ਕੌਰ (90) ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜੀਵਨ ਤੋਂ ਸਮਾਜ ਨੂੰ ਸੇਧ ਲੈਣ ਦੀ ਲੋੜ-ਬਾਬਾ ਦਲੇਰ ਸਿੰਘ ਖੇੜੀ

ਸੰਗਰੂਰ, 13 ਫਰਵਰੀ (ਸੁਖਵਿੰਦਰ ਸਿੰਘ ਫੁੱਲ)- ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਗੁਰਮਤਿ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਵਿਚ ਪੰਥ ਦੇ ਪ੍ਰਚਾਰਕ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਨੇ ਕਥਾ ਕੀਰਤਨ ...

ਪੂਰੀ ਖ਼ਬਰ »

ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਬਟਾਲਾ ਦੇ ਜੇਤੂ ਪਸ਼ੂ ਪਾਲਕਾਂ ਨੂੰ ਮਿਲਣਗੇ 2 ਕਰੋੜ ਦੇ ਇਨਾਮ - ਡਾ. ਗੋਇਲ

ਮਲੇਰਕੋਟਲਾ, 13 ਫਰਵਰੀ (ਕੁਠਾਲਾ)- ਪਸ਼ੂ ਪਾਲਣ ਵਿਭਾਗ ਵਲੋਂ 27 ਫਰਵਰੀ ਤੋਂ 2 ਮਾਰਚ ਤੱਕ ਬਟਾਲਾ ਵਿਖੇ ਕਰਵਾਏ ਜਾ ਰਹੇ ਨੈਸ਼ਨਲ ਲਾਈਵਸਟਾਕ ਚੈਂਪੀਅਨਸ਼ਿਪ ਐਾਡ ਐਗਰੀ ਐਕਸਪੋ-2020 ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਸੰਗਰੂਰ ਅੰਦਰ ਡਿਪਟੀ ਡਾਇਰੈਕਟਰ ਡਾ. ਕੇ.ਜੀ. ਗੋਇਲ ਦੀ ...

ਪੂਰੀ ਖ਼ਬਰ »

ਫਿਲੌਰ ਮੀਟਿੰਗ ਸਰਕਾਰ ਦੀਆਂ ਕੰਧਾਂ ਹਿਲਾ ਦੇਵੇਗੀ-ਚੀਮਾ

ਸੁਨਾਮ, 13 ਫਰਵਰੀ (ਭੁੱਲਰ, ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਖੇਤੀਬਾੜੀ ਕਾਨੂੰਨ ਵਿਚ ਵੱਡੇ ਬਦਲਾਅ ਕਰਕੇ ਬਾਦਲ ਸਰਕਾਰ ਸਮੇਂ ਕਿਸਾਨ ਅਤੇ ਆੜ੍ਹਤੀਆਂ ਦੀ ਰਜ਼ਾਮੰਦੀ ਨਾਲ ਕੀਤੀਆਂ ਨੋਟੀਫਿਕੇਸ਼ਨਾਂ ਨੂੰ ਖ਼ਤਮ ਕਰਦੇ ਹੋਏ ਜੋ ਸੋਧਾਂ ਕੀਤੀਆਂ ਗਈਆਂ ਹਨ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX