ਤਾਜਾ ਖ਼ਬਰਾਂ


ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਕਾਰ ਹੋਈ ਹਾਦਸਾਗ੍ਰਸਤ
. . .  1 day ago
ਮਾਨਾਂਵਾਲਾ, 24 ਅਕਤੂਬਰ (ਗੁਰਦੀਪ ਸਿੰਘ ਨਾਗੀ) ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਅੱਜ ਪਿੰਗਲਵਾੜਾ ਨੇੜੇ ਇਕ ਅਵਾਰਾ ਗਾਂ ਦੇ ਸੜਕ 'ਤੇ ਆ ਕੇ ਆਣ ਵੱਜੀ, ਜਿਸ ਨਾਲ ...
ਆਈ ਪੀ ਐੱਲ 2020 : ਕਿੰਗਜ਼ ਇਲੈਵਨ ਪੰਜਾਬ ਦੀ 12 ਦੌੜਾਂ ਨਾਲ ਜਿੱਤ
. . .  1 day ago
ਅਬੋਹਰ ਵਿਚ ਪੰਜਾਬ ਪੁਲਿਸ ਦਾ ਨਕਲੀ ਸਬ ਇੰਸਪੈਕਟਰ ਵਰਦੀ ਸਣੇ ਕਾਬੂ ਕੀਤਾ
. . .  1 day ago
ਅਬੋਹਰ { ਫਾਜ਼ਿਲਕਾ} ,24 ਅਕਤੂਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਸਾਂਝੀ ਕਾਰਵਾਈ ਕਰਦੇ ਹੋਏ ਇੱਕ ...
ਵਿਆਹ ਸਮਾਗਮ ‘ਚ ਗੋਲੀ ਚੱਲਣ ਨਾਲ 2 ਜ਼ਖ਼ਮੀ , ਦਸੂਹਾ ਅੰਦਰ ਦੋ ਦਿਨਾਂ ‘ਚ ਦੂਜੀ ਵਾਰ ਗੋਲੀਆਂ ਚੱਲੀਆਂ
. . .  1 day ago
ਦਸੂਹਾ ,24 ਅਕਤੂਬਰ -(ਕੌਸ਼ਲ, ਭੁੱਲਰ)- ਦਸੂਹਾ ਦੇ ਪਿੰਡ ਮੰਡ ਪੰਡੇਰ ਵਿਖੇ ਇੱਕ ਵਿਆਹ ਸਮਾਗਮ ਦੇ ਘਰ ਗੋਲੀ ਚੱਲਣ ਨਾਲ ਦੋ ਰਿਸ਼ਤੇਦਾਰ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ , ਇਸ ਸਬੰਧੀ ...
ਆਈ ਪੀ ਐੱਲ 2020 : ਪੰਜਾਬ ਨੇ ਹੈਦਰਾਬਾਦ ਨੂੰ ਦਿੱਤਾ 127 ਦੌੜਾਂ ਦਾ ਟੀਚਾ
. . .  1 day ago
ਪਠਾਨਕੋਟ ‘ਚ ਅੱਜ 7 ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ,ਇਕ ਦੀ ਮੌਤ, 32 ਡਿਸਚਾਰਜ
. . .  1 day ago
ਪਠਾਨਕੋਟ ,24 ਅਕਤੂਬਰ (ਆਰ.ਸਿੰਘ)- ਸਿਹਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ ਵਿੱਚ ਅੱਜ 7 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ। ਇਸ ਦੀ ਪੁਸ਼ਟੀ ਪਠਾਨਕੋਟ ਸਿਵਲ ਹਸਪਤਾਲ ਦੇ ਐਸਐਮਓ ਡਾ. ਭੁਪਿੰਦਰ ਸਿੰਘ ...
ਲੁਧਿਆਣਾ ਵਿਚ ਦਿਨ ਦਿਹਾੜੇ ਦੋ ਸਾਲ ਦੀ ਬੱਚੀ ਅਗਵਾ
. . .  1 day ago
ਲੁਧਿਆਣਾ , 24 ਅਕਤੂਬਰ {ਪਰਮਿੰਦਰ ਸਿੰਘ ਆਹੂਜਾ }-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਲਾਸ਼ ਨਗਰ ਵਿਚ ਦਿਨ ਦਿਹਾੜੇ ਇਕ ਸਾਈਕਲ ਸਵਾਰ ਨੌਜਵਾਨ ਵੱਲੋਂ ਦੋ ਸਾਲ ਦੀ ਬੱਚੀ ਨੂੰ ...
ਜ਼ੀਰਕਪੁਰ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਕਲੀ ਓ.ਐਸ.ਡੀ. ਕਾਬੂ
. . .  1 day ago
ਜ਼ੀਰਕਪੁਰ {ਮੁਹਾਲੀ}, 24 ਅਕਤੂਬਰ { ਹੈਪੀ ਪੰਡਵਾਲਾ}- ਨਗਰ ਕੌਂਸਲ ਜ਼ੀਰਕਪੁਰ ਦੇ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਓ.ਐੱਸ.ਡੀ. ਦੱਸਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ...
ਆਈ ਪੀ ਐੱਲ 2020 : ਹੈਦਰਾਬਾਦ ਨੇ ਜਿੱਤਿਆ ਟਾਸ ,ਪੰਜਾਬ ਦੀ ਬੱਲੇਬਾਜ਼ੀ
. . .  1 day ago
ਆਈ ਪੀ ਐੱਲ 2020 : ਕੋਲਕਾਤਾ ਨੇ ਦਿੱਲੀ ਨੂੰ 59 ਦੌੜਾਂ ਨਾਲ ਹਰਾਇਆ
. . .  1 day ago
ਕਾਮਰੇਡ ਬਲਵਿੰਦਰ ਸਿੰਘ ਦੇ ਕਾਤਲਾਂ ਦੀ ਭਾਲ ਲਈ ਪੁਲੀਸ ਵੱਲੋਂ ਸ਼ਹਿਰ ‘ਚ ਕੀਤੀ ਛਾਪੇਮਾਰੀ
. . .  1 day ago
ਲੁਧਿਆਣਾ ,24 ਅਕਤੂਬਰ {ਪਰਮਿੰਦਰ ਸਿੰਘ ਆਹੂਜਾ}- ਤਰਨ ਤਾਰਨ ਵਿਚ ਪਿਛਲੇ ਦਿਨੀਂ ਕਤਲ ਕੀਤੇ ਗਏ ਕਾਮਰੇਡ ਬਲਵਿੰਦਰ ਸਿੰਘ ਦੇ ਕਾਤਲਾਂ ਦੀ ਭਾਲ ਲਈ ਪੁਲੀਸ ਵੱਲੋਂ ਅੱਜ ਸ਼ਹਿਰ ਵਿਚ ਕਈ ਥਾਵਾਂ ਤੇ ਛਾਪਾਮਾਰੀ ਕੀਤੀ ...
ਆਈ ਪੀ ਐੱਲ 2020 : ਕੋਲਕਾਤਾ ਨੇ ਦਿੱਲੀ ਨੂੰ ਦਿੱਤਾ 195 ਦੌੜਾਂ ਦਾ ਟੀਚਾ
. . .  1 day ago
ਲੁਧਿਆਣਾ ਨਿਵਾਸੀਆਂ ਲਈ ਚੰਗੀ ਖਬਰ! ਅੱਜ ਅੱਠ ਮਹੀਨਿਆਂ ਬਾਅਦ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਤੋਂ ਮਿਲੀ ਰਾਹਤ
. . .  1 day ago
ਲੁਧਿਆਣਾ, 24 ਅਕਤੂਬਰ {ਸਲੇਮਪੁਰੀ} - ਲੁਧਿਆਣਾ ਨਿਵਾਸੀਆਂ ਲਈ ਚੰਗੀ ਖਬਰ ਹੈ ਕਿ ਅੱਜ ਕੋਰੋਨਾ ਨਾਲ ਕਿਸੇ ਵੀ ਮਰੀਜ਼ ਦੀ ਜਾਨ ਨਹੀਂ ਗਈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ...
ਭਿਆਨਕ ਸੜਕ ਹਾਦਸੇ ਦੌਰਾਨ ਪਿਓ ਪੁੱਤ ਸਮੇਤ ਤਿੰਨ ਦੀ ਮੌਤ, ਵਿਆਹ ਦੀਆਂ ਖੁਸ਼ੀਆ ਗਮ 'ਚ ਬਦਲੀਆ
. . .  1 day ago
ਭਗਤਾ ਭਾਈਕਾ (ਬਠਿੰਡਾ), 24 ਅਕਤੂਬਰ (ਸੁਖਪਾਲ ਸਿੰਘ ਸੋਨੀ)- ਨਜ਼ਦੀਕੀ ਪਿੰਡ ਸਿਰੀਏਵਾਲਾ ਵਿਖੇ ਕਾਰ ਅਤੇ ਪਰਾਲੀ ਦੀਆਂ ਗੱਠਾਂ ਵਾਲੇ ਟਰੈਕਟਰ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ ਪਿਓ ਪੁੱਤ ਸਮੇਤ ਇਕ ਹੋਰ ...
ਕਿਸਾਨ ਆਗੂ ਝੀਤਾ ਦੀ ਅਗਵਾਈ ਹੇਠ ਘੇਰੇ ਬਾਹਰੀ ਸੂਬਿਆਂ ਤੋਂ ਆਏ ਝੋਨੇ ਦੇ ਭਰੇ ਟਰੱਕ ਛੱਡੇ , ਔਜਲਾ ਵੀ ਮੌਕੇ ‘ਤੇ ਪਹੁੰਚੇ
. . .  1 day ago
ਜੰਡਿਆਲਾ ਗੁਰੂ {ਅੰਮ੍ਰਿਤਸਰ}, 24ਅਕਤੂਬਰ-(ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਦੇ ਹੈਂਕੜਬਾਜ਼ ਰਵੱਈਏ ਖਿਲਾਫ ਤੇ ਕਿਸਾਨਾਂ ਦੇ ਤਿੰਨ ਆਰਡੀਨੈਂਸ ਰੱਦ ਕਰਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆ ...
ਸੰਗਰੂਰ ਨੂੰ ਪਲਾਸਟਿਕ ਰਹਿਤ ਸ਼ਹਿਰ ਬਣਾਉਣ ਲਈ ਮੁਹਿੰਮ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 24 ਅਕਤੂਬਰ (ਧੀਰਜ ਪਸ਼ੋਰੀਆ) - ਸੰਗਰੂਰ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਜੋਰਾਂ- ਸ਼ੋਰਾਂ ਨਾਲ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਸ਼ਹਿਰ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਵੀ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ...
ਭਾਜਪਾ ਨੂੰ ਝਟਕਾ, ਪਾਰਟੀ ਦੇ ਕਿਸਾਨ ਮੋਰਚਾ ਦੇ ਪੰਜਾਬ ਇੰਚਾਰਜ ਵਲੋਂ ਅਸਤੀਫਾ
. . .  1 day ago
ਮੋਗਾ, 24 ਅਕਤੂਬਰ (ਗੁਰਤੇਜ ਸਿੰਘ ਬੱਬੀ/ਸੁਰਿੰਦਰਪਾਲ ਸਿੰਘ) - ਅੱਜ ਖੇਤੀ ਬਿੱਲਾਂ ਨੂੰ ਲੈ ਕੇ ਭਾਜਪਾ ਕਿਸਾਨ ਮੋਰਚਾ ਦੇ ਪੰਜਾਬ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਦਿਨ ਤੋਂ ਇਹ ਬਿੱਲ ਪਾਸ ਹੋਏ ਹਨ, ਉਸੇ ਦਿਨ ਤੋਂ ਉਹ ਕੇਂਦਰੀ ਮੰਤਰੀਆਂ...
ਚੰਡੀਗੜ੍ਹ 'ਚ ਭਾਜਪਾ ਦਫਤਰ ਦਾ ਆਪ ਵਰਕਰਾਂ ਵਲੋਂ ਘਿਰਾਓ, ਵਿਧਾਇਕ ਸਮੇਤ ਵਰਕਰ ਲਏ ਹਿਰਾਸਤ 'ਚ
. . .  1 day ago
ਚੰਡੀਗੜ੍ਹ, 24 ਅਕਤੂਬਰ (ਕਮਲਜੀਤ) - ਚੰਡੀਗੜ੍ਹ ਭਾਜਪਾ ਦੇ ਦਫਤਰ ਦਾ ਘਿਰਾਓ ਕਰਨ ਆਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਇਸ ਵਿਚਕਾਰ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਕਾਰ ਧੱਕਾ ਮੁੱਕੀ ਵੀ ਹੋਈ ਹੈ। ਬਰਨਾਲਾ ਤੋਂ ਆਪ ਵਿਧਾਇਕ ਨੂੰ ਚੰਡੀਗੜ੍ਹ...
ਫੜਨਵੀਸ ਨੂੰ ਹੋਇਆ ਕੋਰੋਨਾ
. . .  1 day ago
ਮੁੰਬਈ, 24 ਅਕਤੂਬਰ - ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਤੇ ਬਿਹਾਰ ਵਿਧਾਨ ਸਭਾ ਚੋਣ ਲਈ ਭਾਜਪਾ ਇੰਚਾਰਜ ਦੇਵੇਂਦਰ ਫੜਨਵੀਸ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ...
ਕੋਰੋਨਾ ਵੈਕਸੀਨ ਸਾਰੇ ਦੇਸ਼ ਨੂੰ ਮੁਫ਼ਤ 'ਚ ਮਿਲਣੀ ਚਾਹੀਦੀ ਹੈ- ਕੇਜਰੀਵਾਲ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਦੇਖ ਰਹੇ ਹਨ ਕਿ ਕਦੋਂ ਕੋਰੋਨਾ ਦੀ ਵੈਕਸੀਨ ਆਏਗੀ, ਇਹ ਕਿਸ ਤਰ੍ਹਾਂ ਦੀ ਹੋਵੇਗੀ ਤੇ ਇਸ ਦੀ ਕੀਮਤ ਕਿੰਨੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸਾਰੇ ਦੇਸ਼ ਨੂੰ ਮੁਫ਼ਤ...
ਭਾਜਪਾ ਨੇਤਾਵਾਂ ਨੇ ਥਾਣੇ 'ਚ ਲਾਇਆ ਧਰਨਾ
. . .  1 day ago
ਜਲੰਧਰ, 24 ਅਕਤੂਬਰ (ਚਿਰਾਗ਼ ਸ਼ਰਮਾ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ (ਦਿਹਾਤੀ) ਪ੍ਰਧਾਨ ਅਮਰਜੀਤ ਸਿੰਘ ਅਮਰੀ ਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਾਜੇਸ਼ ਬਾਗਾ, ਮਨਜੀਤ ਬਾਲੀ ਤੇ ਹੋਰ ਭਾਜਪਾ ਵਰਕਰ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਹਾਰ ਪਾਉਣ ਲਈ ਕਰਤਾਰਪੁਰ ਗਏ ਸਨ ਤੇ...
ਪ੍ਰਧਾਨ ਮੰਤਰੀ ਦੇ ਬਿਆਨ ਤੋਂ ਭੜਕੇ ਕਿਸਾਨਾਂ ਨੇ ਬੁਢਲਾਡਾ ਦੇ ਇਕ ਹੋਰ ਭਾਜਪਾ ਆਗੂ ਦਾ ਘਰ ਘੇਰਿਆ
. . .  1 day ago
ਬੁਢਲਾਡਾ, 24 ਅਕਤੂਬਰ (ਸਵਰਨ ਸਿੰਘ ਰਾਹੀ) - ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ ਤਿੰਨ ਖੇਤੀਬਾੜੀ ਸਬੰਧੀ ਕਾਨੂੰਨਾਂ ਤੋਂ ਪਿੱਛੇ ਨਾ ਹਟਣ ਦੇ ਦਿੱਤੇ ਬਿਆਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਆਪਣੇ ਸੰਘਰਸ਼ਾਂ ਨੂੰ ਹੋਰ ਤੇਜ ਕਰ ਦਿੱਤਾ ਹੈ।ਇਸ ਸਿਲਸਿਲੇ...
ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਹੋਇਆ ਟਕਰਾਅ
. . .  1 day ago
ਅੰਮ੍ਰਿਤਸਰ, 24 ਅਕਤੂਬਰ (ਰਾਜੇਸ਼ ਸੰਧੂ) - ਅੱਜ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਇਕ ਵਾਰ ਫਿਰ ਟਕਰਾਅ ਹੋਇਆ ਹੈ। ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸੇ ਵਲੋਂ ਅੱਜ ਇਕ ਵਾਰ ਫਿਰ ਸ਼੍ਰੋਮਣੀ ਕਮੇਟੀ ਦਫਤਰ ਬਾਹਰੋਂ ਤਾਲਾ ਲਗਾਇਆ ਗਿਆ। 328 ਪਾਵਨ...
ਟਾਂਡਾ ਮਾਮਲੇ 'ਚ ਰਾਹੁਲ ਗਾਂਧੀ ਨੇ ਹਾਥਰਸ ਵਰਗੀ ਸਰਗਰਮੀ ਕਿਉਂ ਨਹੀਂ ਦਿਖਾਈ - ਸੀਤਾਰਮਣ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪ੍ਰੈਸ ਕਾਨਫ਼ਰੰਸ ਕਰਕੇ ਵਿਰੋਧੀ ਧਿਰਾਂ ਕਾਂਗਰਸ ਤੇ ਵਾਮਪੰਥੀ ਪਾਰਟੀਆਂ 'ਤੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਹੁਸ਼ਿਆਰਪੁਰ ਦੇ ਕਸਬਾ ਟਾਂਡਾ 'ਚ ਇਕ ਬੱਚੀ ਨਾਲ ਹੋਈ ਮੰਦਭਾਗੀ ਘਟਨਾ 'ਤੇ ਨੇਤਾਵਾਂ...
ਪਾਕਿਸਤਾਨੀ ਡਰੋਨ ਨੂੰ ਸੁੱਟਿਆ ਹੇਠਾਂ
. . .  1 day ago
ਸ੍ਰੀਨਗਰ, 24 ਅਕਤੂਬਰ - ਭਾਰਤੀ ਫੌਜ ਵਲੋਂ ਜੰਮੂ ਕਸ਼ਮੀਰ ਸਥਿਤ ਕੇਰਨ ਸੈਕਟਰ ਵਿਚ ਅੱਜ ਸਵੇਰੇ ਇਕ ਪਾਕਿਸਤਾਨੀ ਕੁਆਡਕਾਪਟਰ ਡਰੋਨ ਨੂੰ ਗੋਲੀ ਮਾਰ ਕੇ ਹੇਠਾਂ ਸੁੱਟ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਮੋਗਾ

ਪੀ. ਐੱਸ. ਯੂ. ਤੇ ਨੌਜਵਾਨ ਭਾਰਤ ਸਭਾ ਵਲੋਂ 17 ਦੇ ਰੋਸ ਪ੍ਰਦਰਸ਼ਨ ਵਜੋਂ ਪਿੰਡਾਂ 'ਚ ਮੀਟਿੰਗਾਂ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਸਰਕਾਰੀ ਆਈ.ਟੀ.ਆਈ. ਲੜਕੀਆਂ ਵਿਖੇ ਐੱਨ. ਆਰ. ਸੀ. ਅਤੇ ਸੀ.ਏ.ਏ. ਨਾਂਅ ਦੇ ਗ਼ਰੀਬ ਵਿਰੋਧੀ, ਦਲਿਤ ਵਿਰੋਧੀ, ਘੱਟ ਗਿਣਤੀਆਂ ਵਿਰੋਧੀ ਅਤੇ ਫ਼ਿਰਕੂ ਵੰਡੀਆਂ ਪਾਉਣ ਵਾਲੇ ਕਾਲੇ ਕਾਨੂੰਨਾਂ ਿਖ਼ਲਾਫ਼ ਮਨਾਏ ਜਾ ਰਹੇ ਫਾਸੀਵਾਦ ਵਿਰੋਧੀ ਹਫ਼ਤੇ ਤਹਿਤ ਅਤੇ ਰੀਗਲ ਸਿਨੇਮਾ ਨੂੰ ਸ਼ਹੀਦਾਂ ਦੀ ਯਾਦਗਾਰ ਵਜੋਂ ਵਿਕਸਿਤ ਕਰਾਉਣ ਲਈ 17 ਫਰਵਰੀ ਨੂੰ ਨੇਚਰ ਪਾਰਕ ਮੋਗਾ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਵਜੋਂ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ, ਜ਼ਿਲ੍ਹਾ ਆਗੂ ਕਮਲਦੀਪ ਕੌਰ, ਹਰਪ੍ਰੀਤ ਸਿੰਘ ਤੇ ਨੌਜਵਾਨ ਭਾਰਤ ਸਭਾ ਦੇ ਇਲਾਕਾ ਸਕੱਤਰ ਕਰਮਜੀਤ ਕੋਟਕਪੂਰਾ ਨੇ ਕਿਹਾ ਕਿ ਕੇਂਦਰ ਸਰਕਾਰ ਉਕਤ ਕਾਨੂੰਨਾਂ ਤਹਿਤ ਜਿੱਥੇ ਭਾਰਤੀ ਸੰਵਿਧਾਨ ਦੀ ਉਲੰਘਣਾ ਕਰ ਰਹੀ ਹੈ ਉੱਥੇ ਹੀ ਦੇਸ਼ ਦੇ ਗ਼ਰੀਬ ਹਿੰਦੂਆਂ, ਗ਼ਰੀਬ ਸਿੱਖਾਂ, ਗ਼ਰੀਬ ਮੁਸਲਮਾਨਾਂ ਸਮੇਤ ਹਰੇਕ ਗ਼ਰੀਬ ਤਬਕੇ ਨੂੰ ਆਪਣੀ ਨਾਗਰਿਕਤਾ ਸਾਬਤ ਕਰਨ ਲਈ ਕਈ ਤਰ੍ਹਾਂ ਦੇ ਪਾਪੜ ਵੇਲਣੇ ਪੈਣਗੇ | ਕਾਨੂੰਨ ਦੇ ਿਖ਼ਲਾਫ਼ ਥਾਂ-ਥਾਂ 'ਤੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਵਿਚ ਸ਼ਾਮਿਲ ਲੋਕਾਂ ਨੂੰ ਤਾਨਾਸ਼ਾਹੀ ਤਰੀਕੇ ਨਾਲ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ¢ ਇਸ ਦੇ ਨਾਲ ਹੀ ਅੱੈਨ.ਆਰ.ਸੀ. ਕਾਨੂੰਨ ਅਰਬਾਂ ਭਾਰਤੀ ਨਾਗਰਿਕਾਂ ਨੂੰ ਲਾਈਨਾਂ 'ਚ ਲਾ ਕੇ ਸਰਕਾਰੀ ਖ਼ਜ਼ਾਨੇ ਅਤੇ ਲੋਕਾਂ ਦੀਆਂ ਜੇਬਾਂ 'ਤੇ ਵੀ ਭਾਰੀ ਬੋਝ ਪਾ ਰਹੀ ਆ¢ ਉਨ੍ਹਾਂ ਕਿਹਾ ਕਿ ਇਕੱਲੇ ਆਸਾਮ ਵਿਚ ਸਰਕਾਰੀ ਖ਼ਜ਼ਾਨੇ 'ਚ 1600 ਕਰੋੜ ਅਤੇ ਲੋਕਾਂ ਦਾ 8000 ਕਰੋੜ ਖ਼ਰਚ ਆਇਆ ਹੈ¢ ਦੂਜੇ ਪਾਸੇ ਜਦੋਂ ਸਰਕਾਰ ਸਸਤੀ ਸਿੱਖਿਆ ਤੇ ਰੁਜ਼ਗਾਰ ਤੋਂ ਇਲਾਵਾ ਸਿਹਤ ਸਹੂਲਤਾਂ ਤੋਂ ਪੱਲਾ ਝਾੜ ਰਹੀ ਹੋਵੇ ਅਜਿਹੇ ਸਮੇਂ ਲੋਕਾਂ ਦੇ ਟੈਕਸਾਂ ਨਾਲ ਇਕੱਠੇ ਕੀਤੇ ਖ਼ਜ਼ਾਨੇ ਤੇ ਲੋਕਾਂ ਦੀਆਂ ਜੇਬਾਂ 'ਤੇ ਪਾਏ ਜਾ ਰਹੇ ਬੇਲੋੜੇ ਬੋਝ ਪਾਉਣ ਦੀ ਇਜਾਜ਼ਤ ਹਰਗਿਜ਼ ਨਹੀਂ ਦਿੱਤੀ ਜਾ ਸਕਦੀ¢ ਉਨ੍ਹਾਂ ਦੇਸ਼ ਨੂੰ ਐਮਰਜੈਂਸੀ ਵੱਲ ਧੱਕਣ ਵਾਲੀਆਂ ਹਾਲਤਾਂ ਦੀ ਵੀ ਵਿਰੋਧਤਾ ਕੀਤੀ¢ ਇਸ ਮੌਕੇ ਆਗੂਆਂ ਨੇ 17 ਫਰਵਰੀ ਨੂੰ ਨੇਚਰ ਪਾਰਕ ਮੋਗਾ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ¢ ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਵੀ ਆਪਣੇ ਵਿਚਾਰ ਰੱਖੇ¢ਇਸ ਮੌਕੇ ਤਰਨ ਢੁੱਡੀਕੇ, ਏਕਮ ਸਿੰਘ, ਸੰਦੀਪ ਸਿੰਘ ਤੇ ਤਜਿੰਦਰ ਸਿੰਘ ਆਦਿ ਹਾਜ਼ਰ ਸਨ¢

ਗੈਸ ਸਿਲੰਡਰ ਚੋਰੀ, ਮੁਕੱਦਮਾ ਦਰਜ

ਮੋਗਾ, 13 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਅਸ਼ਵਨੀ ਕੁਮਾਰ ਪੁੱਤਰ ਜਗਦੀਸ਼ ਰਾਮ ਵਾਸੀ ਕੋਟ ਸਦਰ ਖਾਂ ਨੇ ਥਾਣਾ ਕੋਟ ਈਸੇ ਖਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਪਸ਼ੂ ਹਸਪਤਾਲ ਕੋਟ ਈਸੇ ਖਾਂ ਨਜ਼ਦੀਕ ਦੁਕਾਨ ਕਿਰਾਏ 'ਤੇ ਲਈ ਹੋਈ ਹੈ, ਜਿਸ ਵਿਚ ਉਹ ਚਾਹ ਬਣਾਉਣ ਦਾ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਰਾਬ ਦਾ ਭਰਿਆ ਟਰੱਕ ਕਾਬੂ

ਮੋਗਾ, 13 ਫਰਵਰੀ (ਅਮਰਜੀਤ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਿਖ਼ਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਪਾਰਟੀ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਮਾ. ਹਰਨੇਕ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਬੱਧਨੀ ਕਲਾਂ, 13 ਫਰਵਰੀ (ਸੰਜੀਵ ਕੋਛੜ)-ਕੈਨੇਡੀਅਨ ਮਾਸਟਰ ਹਰਨੇਕ ਸਿੰਘ ਧਾਲੀਵਾਲ ਨੇ ਕਸਬਾ ਬੱਧਨੀ ਕਲਾਂ ਵਿਖੇ ਆਪਣੇ ਘਰ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਮਨਜੀਤ ਸਿੰਘ ਅਤੇ ਥਾਣਾ ਮੁਖੀ ਨਵਪ੍ਰੀਤ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਸੰਸਥਾ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਤੇ ਸਪਾਊਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣੀ ਜਾਂਦੀ ਹੈ, ਦੇ ਅੱੈਮ.ਡੀ. ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਨੇ ਕਈ ...

ਪੂਰੀ ਖ਼ਬਰ »

ਮੁਦਕੀ-ਬਾਘਾ ਪੁਰਾਣਾ ਨੈਸ਼ਨਲ ਹਾਈਵੇ 'ਤੇ ਠੇਕੇਦਾਰ ਦੀ ਲਾਪ੍ਰਵਾਹੀ ਕਾਰਨ ਰੋਜ਼ਾਨਾ ਵਾਪਰਦੀਆਂ ਘਟਨਾਵਾਂ

ਨੱਥੂਵਾਲਾ ਗਰਬੀ, 13 ਫਰਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਇਕ ਸੀਮੈਂਟ ਨਾਲ ਭਰੇ ਕੈਂਟਰ ਦੇ ਪਲਟ ਜਾਣ ਕਾਰਨ ਡਰਾਈਵਰ ਤਾਂ ਵਾਲ-ਵਾਲ ਬਚ ਗਿਆ ਪਰ ਕੈਂਟਰ ਤੇ ਸੀਮੈਂਟ ਦਾ ਕਾਫ਼ੀ ਨੁਕਸਾਨ ਹੋ ਜਾਣ ਦਾ ਸਮਾਚਾਰ ਮਿਲਿਆ ...

ਪੂਰੀ ਖ਼ਬਰ »

ਸੜਕ ਵਿਚਕਾਰ ਪੁਲੀ ਦੱਬੀ ਹੋਣ ਕਾਰਨ ਵਾਪਰ ਰਹੇ ਨੇ ਹਾਦਸੇ

ਸਮਾਧ ਭਾਈ, 13 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਅੰਦਰ ਜਿੱਥੇ ਵੱਡੇ-ਵੱਡੇ ਹਾਈਵੇਅ ਬਣ ਰਹੇ ਹਨ ਉੱਥੇ ਪੰਜਾਬ ਸਰਕਾਰ ਵਲੋਂ ਲਿੰਕ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਇਹ ਲਿੰਕ ਰੋਡ ਲੋਕਾਂ ਲਈ ਹਾਦਸੇ ਦਾ ਕਾਰਨ ਬਣ ਰਹੇ ਹਨ | ਇਸ ਤਰ੍ਹਾਂ ਦਾ ਹੀ ...

ਪੂਰੀ ਖ਼ਬਰ »

ਸ਼ਿਵਰਾਤਰੀ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ

ਬਾਘਾ ਪੁਰਾਣਾ, 13 ਫਰਵਰੀ (ਬਲਰਾਜ ਸਿੰਗਲਾ)-ਪ੍ਰਾਚੀਨ ਸ੍ਰੀ ਸ਼ਿਵ ਸ਼ਨੀ ਮੰਦਰ (ਮਾਲ ਸਾਹਿਬ) ਮੁਦਕੀ ਰੋਡ ਬਾਘਾ ਪੁਰਾਣਾ ਵਲੋਂ ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਸਾਲਾਨਾ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪੰਡਤ ਕਾਕੂ ਸ਼ਰਮਾ ਵਲੋਂ ਪੂਜਣ ਕੀਤਾ ਗਿਆ | ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨੌਜਵਾਨ ਨੂੰ 7 ਸਾਲ ਕੈਦ ਤੇ ਜੁਰਮਾਨਾ

ਮੋਗਾ, 13 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਜ਼ਬਰ ਜਨਾਹ ਦੇ ਮਾਮਲੇ ਵਿਚ ਦੋਸ਼ ਸਾਬਤ ਹੋਣ 'ਤੇ 7 ਸਾਲ ਕੈਦ ਤੇ 12 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਮੋਗਾ ਡੀ . ਸੀ. ਦਫ਼ਤਰ ਵਿਖੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ¢ ਇਸ ਮੌਕੇ ਕਿਰਤੀ ਕਿਸਾਨੀ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਹੁਕਮਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ 6 ਬੈਂਡ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਵਿਦਿਆਰਥੀਆਂ ਨੂੰ ਆਇਲਟਸ ਵਿਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਸਹਾਇਤਾ ਕਰ ਰਹੀ ਹੈ | ਅੱਜ ਦੀ ਨੌਜਵਾਨ ਪੀੜ੍ਹੀ ਜਿੱਥੇ ਬਾਹਰਲੇ ਦੇਸ਼ਾਂ ਵਿਚ ਜਾ ਕੇ ਪੜ੍ਹਨ ਦੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਿਖ਼ਲਾਫ਼ ਦੋ ਨਾਮਜ਼ਦ

ਮੋਗਾ, 13 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਜਸਵੰਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਡਗਰੂ 10 ਫਰਵਰੀ ਨੂੰ ਸਵੇਰੇ 8 ਵਜੇ ਦੇ ਕਰੀਬ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਆਪਣੇ ਖੇਤ ਵੱਲ ਜਾ ਰਿਹਾ ਸੀ | ਉਸ ਸਮੇਂ ਜਤਿੰਦਰ ਸਿੰਘ ਪੁੱਤਰ ਠਾਣਾ ਸਿੰਘ ਤੇ ਬਖਤੌਰ ਸਿੰਘ ਪੁੱਤਰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

ਧਰਮਕੋਟ, 13 ਫਰਵਰੀ (ਪਰਮਜੀਤ ਸਿੰਘ)-ਮੁਫ਼ਤ ਮੈਡੀਕਲ ਜਾਂਚ ਕੈਂਪ 15 ਫਰਵਰੀ ਸਨਿੱਚਰਵਾਰ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਦੌਲੇਵਾਲਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਅਨੰਦ ਸਾਗਰ ਸਕੂਲ 'ਚ ਸੈਮੀਨਾਰ ਕਰਵਾਇਆ

ਸਮਾਧ ਭਾਈ, 13 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਅਨੰਦ ਸਾਗਰ ਪਬਲਿਕ ਸਕੂਲ ਰੌਾਤਾ 'ਚ ਧਾਰਮਿਕ ਤੇ ਨੈਤਿਕ ਸਿੱਖਿਆ 'ਤੇ ਆਧਾਰਿਤ ਅਧਿਆਪਕ ਅਤੇ ਵਿਦਿਆਰਥੀ ਕਾਰਜਸ਼ਾਲਾ ਸੈਮੀਨਾਰ ਕਰਵਾਇਆ ਗਿਆ¢ ਇਸ ਸਬੰਧੀ ਪਿ੍ੰਸੀਪਲ ਅਮਰਜੀਤ ਸਿੰਘ ਖਾਈ ਨੇ ਦੱਸਿਆ ਕਿ ਧਾਰਮਿਕ ਤੇ ...

ਪੂਰੀ ਖ਼ਬਰ »

ਸਵਰਨਕਾਰ ਰਾਜਪੂਤ ਸਭਾ ਵਲੋਂ ਕਥਾ ਕੀਰਤਨ ਸਮਾਗਮ 16 ਨੂੰ

ਮੋਗਾ, 13 ਫਰਵਰੀ (ਜਸਪਾਲ ਸਿੰਘ ਬੱਬੀ)-ਸਵਰਨਕਾਰ ਰਾਜਪੂਤ ਸਭਾ ਜੀ. ਟੀ. ਰੋਡ ਮੋਗਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮਾਤਾ ਕਿ੍ਸ਼ਨ ਕੌਰ ਜੀ ਕਾਉਂਕੇ ਕਲਾਂ ਦੀ ਯਾਦ ਵਿਚ ਗੁਰਦੁਆਰਾ ਰਾਮ ਗੰਜ ਮੰਡੀ ਮੋਗਾ ਵਿਖੇ ਸ੍ਰੀ ...

ਪੂਰੀ ਖ਼ਬਰ »

ਸਰਪੰਚ ਸੁਖਦੀਪ ਸਿੰਘ ਨੂੰ ਸਦਮਾ-ਮਾਤਾ ਦਾ ਦਿਹਾਂਤ

ਨਿਹਾਲ ਸਿੰਘ ਵਾਲਾ, 13 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਿੰਡ ਦੌਧਰ ਸ਼ਰਕੀ ਦੇ ਸਰਪੰਚ ਸੁਖਦੀਪ ਸਿੰਘ ਸੀਪਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਸਿੱਧੂ ਦਾ ਅਚਾਨਕ ਦਿਹਾਂਤ ਹੋ ਗਿਆ | ਇਸ ...

ਪੂਰੀ ਖ਼ਬਰ »

ਸਿਹਤ ਸੰਭਾਲ ਜਾਗਰੂਕਤਾ ਸੈਮੀਨਾਰ ਕਰਵਾਇਆ

ਮੋਗਾ, 13 ਫਰਵਰੀ (ਜਸਪਾਲ ਸਿੰਘ ਬੱਬੀ)-ਐੱਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਕਾਰਜਕਾਰੀ ਪਿ੍ੰਸੀਪਲ ਪਲਵਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਸੰਭਾਲ ਜਾਗਰੂਕਤਾ ਸੈਮੀਨਾਰ ਕਰਵਾਇਆ | ਇਸ ਮੌਕੇ ਡਾ. ਰਾਧਕਾ ਬਾਂਸਲ, ਡਾ. ਮੋਨਿਕਾ ਗਰਗ ਨੇ ਕਿਹਾ ਕਿ ਨਿੱਜੀ ਸਵੱਛਤਾ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਦੀਆਂ ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ

ਕੋਟ ਈਸੇ ਖਾਂ, 13 ਫਰਵਰੀ (ਯਸ਼ਪਾਲ ਗੁਲਾਟੀ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ 11ਵੀਂ ਕਲਾਸ ਦੀਆਂ ਵਿਦਿਆਰਥਣਾਂ ਵਲੋਂ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਜੋਤੀ ਬਜਾਜ ਤੇ ਕਿਰਨਦੀਪ ਕੌਰ ਵਲੋਂ ਆਯੋਜਿਤ ...

ਪੂਰੀ ਖ਼ਬਰ »

ਵਿਧਾਇਕ ਬਰਾੜ ਵਲੋਂ ਧਰਮਸ਼ਾਲਾ ਦੇ ਹਾਲ ਦਾ ਉਦਘਾਟਨ

ਬਾਘਾ ਪੁਰਾਣਾ, 13 ਫਰਵਰੀ (ਬਲਰਾਜ ਸਿੰਗਲਾ)-ਰਮਦਾਸੀਆ ਸਿੱਖਾਂ ਦੀ ਧਰਮਸ਼ਾਲਾ ਘੋਲੀਆਂ ਕਲਾਂ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਸਮਾਗਮ ਉਪਰੰਤ ਵਿਧਾਇਕ ਦਰਸ਼ਨ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਦਸਤਾਰ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 13 ਫਰਵਰੀ (ਅਮੋਲਕ ਸਿੰਘ ਕਲਸੀ)-ਸਤਿਨਾਮ ਸਰਬ ਕਲਿਆਣ ਟਰੱਸਟ ਰਜਿ. ਚੰਡੀਗੜ੍ਹ ਵਲੋਂ ਬੱਚਿਆਂ ਦਾ ਸਾਲਾਨਾ ਧਾਰਮਿਕ ਪੇਪਰ ਲਿਆ ਗਿਆ, ਜਿਸ ਵਿਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਲਏ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 13 ਫਰਵਰੀ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐੱਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਅਨਮੋਲਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਗੋਲੇਵਾਲਾ ...

ਪੂਰੀ ਖ਼ਬਰ »

ਜੇ.ਐੱਮ.ਐੱਸ. ਇਮੀਗ੍ਰੇਸ਼ਨ ਨੇ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 13 ਫਰਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਜੇ. ਐੱਮ. ਐੱਸ. ਇਮੀਗ੍ਰੇਸ਼ਨ ਜੋ ਕਿ ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਹੈ, ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਦੱਸਿਆ ਕਿ ਸੰਸਥਾ ਵਲੋਂ ਛਿੰਦਰ ਕੌਰ ਪਤਨੀ ਸੋਹਣ ...

ਪੂਰੀ ਖ਼ਬਰ »

ਮਲੇਰਕੋਟਲਾ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ 16 ਨੂੰ

ਨਿਹਾਲ ਸਿੰਘ ਵਾਲਾ, 13 ਫਰਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਯਾਦਗਾਰ 'ਚ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਬਲਾਕ ਪ੍ਰਧਾਨ ਬੂਟਾ ਸਿੰਘ ਭਾਗੀਕੇ ਦੀ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਫ਼ਤਰ ਦੇ ਅੱਗੇ ਕੀਤੀ ਨਾਅਰੇਬਾਜ਼ੀ

ਬਾਘਾ ਪੁਰਾਣਾ, 13 ਫਰਵਰੀ (ਬਲਰਾਜ ਸਿੰਗਲਾ)-ਅੱਜ ਕੇਂਦਰ ਦੇ ਕਿਸਾਨ ਵਿਰੋਧੀ ਬਜਟ ਦੇ ਸਬੰਧ ਵਿਚ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਬਲਾਕ ਬਾਘਾ ਪੁਰਾਣਾ ਐੱਸ.ਡੀ.ਐੱਮ. ਦਫ਼ਤਰ ਸਾਹਮਣੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ ਤੇ ਕਿਸਾਨਾਂ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਨੂੰ ਇਲਾਕੇ ਦਾ ਮਾਡਲ ਕਾਲਜ ਬਣਾਇਆ ਜਾਵੇਗਾ-ਪਿ੍ੰ. ਗੋਬਿੰਦ ਸਿੰਘ

ਮੋਗਾ, 13 ਫਰਵਰੀ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਸਕੱਤਰ ਲੋਕਲ ਮੈਨੇਜਿੰਗ ਕਮੇਟੀ ਦੀ ਸਰਪ੍ਰਸਤੀ ਅਤੇ ਪਿ੍ੰਸੀਪਲ ਡਾ. ਗੋਬਿੰਦ ਸਿੰਘ ਦੀ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੂੰ ਦਿੱਤਾ ਮੰਗ ਪੱਤਰ

ਮੋਗਾ, 13 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਇਕ ਵਫ਼ਦ ਨੇ ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੂੰ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ...

ਪੂਰੀ ਖ਼ਬਰ »

ਲੋਕ ਸਾਹਿਤ ਅਕਾਦਮੀ ਮੋਗਾ ਵਲੋਂ ਪ੍ਰਗਟ ਸਿੰਘ ਰੰਧਾਵਾ ਨਾਲ ਰੂ-ਬ-ਰੂ ਸਮਾਗਮ

ਮੋਗਾ, 13 ਫਰਵਰੀ (ਜਸਪਾਲ ਸਿੰਘ ਬੱਬੀ)-ਲੋਕ ਸਾਹਿਤ ਅਕਾਦਮੀ ਮੋਗਾ ਵਲੋਂ ਸੁਤੰਤਰਤਾ ਸੰਗਰਾਮੀ ਹਾਲ ਮੋਗਾ ਵਿਖੇ ਲੇਖਕ ਪ੍ਰਗਟ ਸਿੰਘ ਰੰਧਾਵਾ ਨਾਲ ਰੂਬਰੂ ਸਮਾਗਮ ਕਰਵਾਇਆ ਗਿਆ | ਪ੍ਰਧਾਨਗੀ ਮੰਡਲ ਵਿਚ ਪ੍ਰਧਾਨ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਅਸ਼ੋਕ ਚਟਾਨੀ, ...

ਪੂਰੀ ਖ਼ਬਰ »

ਆਇਲਟਸ ਪ੍ਰਤੀ ਨਵੇਂ ਰੁਝਾਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਨਿਹਾਲ ਸਿੰਘ ਵਾਲਾ, 13 ਫ਼ਰਵਰੀ (ਸੁਖਦੇਵ ਸਿੰਘ ਖ਼ਾਲਸਾ)-ਵਰਤਮਾਨ ਸਮੇਂ ਅਨੁਸਾਰ ਵਿਦਿਆਰਥੀਆਂ ਦੇ ਵਿਦੇਸ਼ਾਂ ਜਾਣ ਦੇ ਵਧਦੇ ਦੇ ਰੁਝਾਨ ਨੂੰ ਦੇਖਦੇ ਹੋਏ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਵਲੋਂ ਵਿੱਦਿਆ ਦੇ ਪ੍ਰਸਾਰ ਲਈ ਹੋਰ ਵਾਧਾ ਕਰਦੇ ਹੋਏ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 13 ਫਰਵਰੀ (ਪਰਮਿੰਦਰ ਸਿੰਘ ਗਿੱਲ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਯੁਰਵੈਦਿਕ ਡਾਕਟਰ ਪਵਿੱਤਰ ਕੌਰ ਦੀ ਅਗਵਾਈ ਹੇਠ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਵਿਖੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਵਲੋਂ ਮੀਟਿੰਗ

ਮੋਗਾ, 13 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਦੀ ਮੀਟਿੰਗ ਲਹੌਰੀਆ ਸਵੀਟ ਹਾਊਸ ਮੋਗਾ ਵਿਖੇ ਦਵਿੰਦਰ ਸਿੰਘ ਖੀਪਲ ਦੀ ਪ੍ਰਧਾਨਗੀ ਹੇਠ ਹੋਈ | ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਅਨੁਸਾਰ 22 ਫਰਵਰੀ ਨੂੰ ਨੇਚਰ ਪਾਰਕ ਮੋਗਾ ਵਿਖੇ 7 ਵਜੇ ਤੋਂ 9 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX