ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਬਠਿੰਡਾ /ਮਾਨਸਾ

ਠੱਗੀ ਦਾ ਸ਼ਿਕਾਰ ਹੋਏ ਤਿੰਨ ਨੌਜਵਾਨਾਂ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ 16 ਨੂੰ ਟਰੈਵਲ ਏਜੈਂਟ ਦੇ ਘਰ ਸਾਹਮਣੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ

ਸੰਗਤ ਮੰਡੀ, 13 ਫਰਵਰੀ (ਰੁਪਿੰਦਰਜੀਤ ਸਿੰਘ)- ਸੰਗਤ ਮੰਡੀ ਅਧੀਨ ਪੈਂਦੇ ਪਿੰਡ ਰਾਏਕੇ ਕਲਾ ਦੇ ਇਕ ਟਰੈਵਲ ੲੰਜੇਟ ਦੀ ਠੱਗੀ ਦਾ ਸ਼ਿਕਾਰ ਹੋਏ ਨੌਜਵਾਨਾਂ ਵਲੋਂ ਲੰਘੀ 26 ਜਨਵਰੀ ਤੋਂ ਪਿੰਡ ਰਾਏ ਕੇ ਕਲਾ ਦੇ ਟਰੈਵਲ ਏਜੈਂਟ ਦੇ ਘਰ ਸਾਹਮਣੇ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ | ਪੀੜਤ ਨੌਜਵਾਨ ਹਰਪ੍ਰੀਤ ਸਿੰਘ, ਗੁਰਟੇਕ ਸਿੰਘ ਅਤੇ ਸੰਦੀਪ ਸਿੰਘ ਨੇ ਦੱਸਿਆ ਕਿ ਟਰੈਵਲ ਏਜੈਂਟ ਗੁਰਇਕਵਾਲ ਸਿੰਘ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 60 ਲੱਖ ਰੁਪਏ ਲਏ ਸਨ ਪਰ ਏਜੈਂਟ ਨੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਇਸ ਲਈ ਹੁਣ ਉਨ੍ਹਾਂ ਨੇ ਉਕਤ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨ ਲਈ ਧਰਨਾ ਲਗਾਇਆ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਬਠਿੰਡਾ ਤੇ ਕੋਟਕਪੂਰਾ ਦੇ ਉੱਚ ਅਧਿਕਾਰੀਆਂ ਨੂੰ ਵੀ ਲਿਖਤੀ ਸ਼ਿਕਾਇਤ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ | ਅੱਜ ਉਕਤ ਨੌਜਵਾਨਾਂ ਨਾਲ ਹੋਈ ਧੋਖਾਧੜੀ ਦੇ ਮਾਮਲੇ 'ਚ ਇਨਸਾਫ਼ ਦਿਵਾਉ ਲਈ ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਅੱਗੇ ਆਉਂਦਿਆਂ ਐਲਾਨ ਕੀਤਾ ਪੀੜਤ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੀ ਜਥੇਬੰਦੀ ਵਲੋਂ ਪੂਰਾ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੀ 16 ਫਰਵਰੀ ਨੂੰ ਪਿੰਡ 'ਚ ਰੋਸ ਮੁਜ਼ਾਹਰਾ ਤੇ ਠੱਗ ਟਰੈਵਲ ਏਜੈਂਟ ਦੀ ਅਰਥੀ ਫ਼ੂਕ ਮੁਜ਼ਾਹਰੇ ਸ਼ੁਰੂ ਕਰ ਦਿੱਤੇ ਜਾਣਗੇ |

ਨਗਰ ਕੌਾਸਲਾਂ ਦੇ ਮੁਲਾਜ਼ਮਾਂ ਅਤੇ ਮਿਉਂਸਪਲ ਪੈਨਸ਼ਨਰਾਂ ਵਲੋਂ ਬਠਿੰਡਾ ਵਿਖੇ ਰੋਸ ਰੈਲੀ ਕੱਲ੍ਹ

ਗੋਨਿਆਣਾ, 13 ਫਰਵਰੀ (ਲਛਮਣ ਦਾਸ ਗਰਗ)- ਪੰਜਾਬ ਸਰਕਾਰ ਵਲੋਂ ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਨੂੰ ਜੀ. ਐਸ. ਟੀ. ਜਾਰੀ ਨਾ ਹੋਣ ਕਰਕੇ ਨਗਰ ਕੌਾਸਲਾਂ, ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਤੇ ਮਿਉਂਸਪਲ ਪੈਨਸ਼ਨਰਾਂ 'ਚ ਸਰਕਾਰ ਿਖ਼ਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਰਕੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸੁਰੂ

ਗੋਨਿਆਣਾ, 13 ਫਰਵਰੀ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਸਫਾਈ ਸੇਵਕਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ, ਤਨਖ਼ਾਹਾਂ ਵਿਚੋਂ ਕਟੀਆਂ ਗਈਆਂ ਬੀਮੇ ਦੀਆਂ ਕਿਸ਼ਤਾਂ ਤੇ ਪੀ. ਐਫ ਦੀਆਂ ਕਿਸ਼ਤਾਂ ਸਬੰਧਿਤ ਖਾਤਿਆਂ 'ਚ ਜਮ੍ਹਾ ਨਾ ਕਰਵਾਉਣ ਕਰਕੇ ਸਥਾਨਕ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ, ਨਾਜਾਇਜ਼ ਸਰਾਬ ਤੇ ਲਾਹਣ ਸਮੇਤ ਕਾਬੂ

ਬੱਲੂਆਣਾ, 13 ਫਰਵਰੀ (ਗੁਰਨੈਬ ਸਾਜਨ)-ਪੁਲਿਸ ਥਾਣਾ ਸਦਰ ਬਠਿੰਡਾ 'ਚ 8 ਬੋਤਲਾਂ ਸ਼ਰਾਬ ਤੇ 40 ਲੀਟਰ ਲਾਹਣ ਬਰਾਮਦਗੀ ਦਾ ਮਾਮਲਾ ਦਰਜ ਹੋਇਆ ਹੈ | ਹੌਲਦਾਰ ਬਿੱਕਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਮੁਲਤਾਨੀਆਂ ਪਾਸੋਂ 8 ਬੋਤਲਾਂ ਨਾਜਾਇਜ਼ ...

ਪੂਰੀ ਖ਼ਬਰ »

10, 20, 50 ਤੇ 100 ਦੇ ਨੋਟ 1-1 ਰੁਪਏ 'ਚ

ਰਾਮਾਂ ਮੰਡੀ, 12 ਫਰਵਰੀ (ਤਰਸੇਮ ਸਿੰਗਲਾ)- ਪ੍ਰਧਾਨ ਮੰਤਰੀ ਵਲੋਂ ਨਕਲੀ ਨੋਟਾਂ ਨੂੰ ਖ਼ਤਮ ਕਰਨ ਲਈ ਨੋਟਬੰਦੀ ਕਰਕੇ ਨਵੀਂ ਛਾਪੀ ਗਈ ਨੋਟਾਂ ਦੀ ਕਰੰਸੀ ਦੀ ਕੋਸ਼ਿਸ਼ ਵੀ ਨਕਲੀ ਨੋਟਾਂ ਨੂੰ ਬਾਜ਼ਾਰ 'ਚ ਖ਼ਤਮ ਕਰਨ 'ਚ ਸਹਾਈ ਨਹੀਂ ਹੋ ਸਕੀ | ਇਹ ਗੱਲ ਇੱਥੇ ਹਿਊਮਨ ਰਾਈਟਸ ...

ਪੂਰੀ ਖ਼ਬਰ »

ਮਨਰੇਗਾ ਮਜਦੂਰਾਂ ਵਲੋਂ ਪੰਚਾਇਤੀ ਬਲਾਕ ਦਫ਼ਤਰ ਅੱਗੇ ਧਰਨਾ

ਨਥਾਣਾ, 13 ਫਰਵਰੀ (ਗੁਰਦਰਸ਼ਨ ਲੁੱਧੜ)-ਪੰਚਾਇਤੀ ਬਲਾਕ ਦਫਤਰ ਕੈਂਪਸ ਨਥਾਣਾ ਅੱਗੇ ਸੀ.ਪੀ.ਆਈ (ਐਮ.ਐਲ) ਅਤੇ ਮਜਦੂਰ ਮੁਕਤੀ ਮੋਰਚਾ ਦੀ ਅਗਵਾਈ 'ਚ ਮਨਰੇਗਾ ਮਜਦੂਰਾਂ ਨੇ ਧਰਨਾ ਦਿੱਤਾ ਤੇ ਪਿੰਡਾਂ 'ਚ ਮਨਰੇਗਾ ਮਜਦੂਰਾਂ ਨੂੰ ਕੰਮ ਨਾ ਦੇਣ 'ਚ ਨਾਕਾਮ ਰਹੀ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਤਾਜ਼ੇ ਪਾਣੀ ਦੇ ਮੋਤੀ ਦੀ ਖੇਤੀ-ਸਾਰਿਆਂ ਲਈ ਇਕ ਉੱਭਰਦਾ ਲਾਭਦਾਇਕ ਉੱਦਮ

ਬਠਿੰਡਾ, 13 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਰਾਜ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ ਸੀਫ਼ਾ ਦੇ ਖੇਤਰੀ ਖੋਜ ਕੇਂਦਰ ਵਲੋਂ ਤਿੰਨ ਰੋਜ਼ਾ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ. ਕੇ.) ਵਿਖੇ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਸੀਵਰੇਜ ਬੋਰਡ ਨੇ ਸ਼ਹਿਰ ਦਾ ਸੀਵਰੇਜ ਸਿਸਟਮ ਸਾਂਭ-ਸੰਭਾਲ ਲਈ ਨਗਰ ਪੰਚਾਇਤ ਦੇ ਕੀਤਾ ਹਵਾਲੇ

ਤਲਵੰਡੀ ਸਾਬੋ, 13 ਫਰਵਰੀ (ਰਣਜੀਤ ਸਿੰਘ ਰਾਜੂ)- ਇਤਿਹਾਸਕ ਨਗਰ ਤਲਵੰਡੀ ਸਾਬੋ ਵਿਚ ਸੀਵਰੇਜ ਸਿਸਟਮ ਦੀ ਸਹੀ ਸਾਂਭ ਸੰਭਾਲ ਨਾ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਲਗਾਤਾਰ ਆ ਰਹੀਆਂ ਪ੍ਰੇਸ਼ਾਨੀਆਂ ਦੇ ਚੱਲਦਿਆਂ ਨਗਰ ਪੰਚਾਇਤ ਵਲੋਂ ਸਰਕਾਰ ਤੋਂ ਸੀਵਰੇਜ ਸਿਸਟਮ ਦਾ ...

ਪੂਰੀ ਖ਼ਬਰ »

120 ਬੋਤਲਾਂ ਸ਼ਰਾਬ ਸਮੇਤ ਕਾਰ ਚਾਲਕ ਕਾਬੂ

ਰਾਮਾਂ ਮੰਡੀ, 13 ਫਰਵਰੀ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)- ਰਾਮਾਂ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਮਾਮਲਾ ਧਿਆਨ ਵਿਚ ਆਇਆ ਹੈ | ਰਾਮਾਂ ਥਾਣਾ ਦੇ ਐਸ.ਐਚ.ਓ. ਹਰਨੇਕ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਸਹਾਇਕ ...

ਪੂਰੀ ਖ਼ਬਰ »

ਡੀ.ਸੀ. ਨੇ ਰਾਮਪੁਰਾ ਫੂਲ ਦੀ ਵਿਗੜੀ ਸਫ਼ਾਈ ਵਿਵਸਥਾ ਦਾ ਲਿਆ ਗੰਭੀਰ ਨੋਟਿਸ

ਰਾਮਪੁਰਾ ਫੂਲ, 13 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਦੀ ਵਿਗੜੀ ਸਫ਼ਾਈ ਵਿਵਸਥਾ ਦਾ ਡਿਪਟੀ ਕਮਿਸ਼ਨਰ ਬਠਿੰਡਾ ਨੇ ਗੰਭੀਰ ਨੋਟਿਸ ਲਿਆ ਹੈ | ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਤਲਬ ਕਰਕੇ ਉਨ੍ਹਾਂ ਦੀ ਕਲਾਸ ਲਈ ਹੈ | ਓਧਰ ਨਗਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਰਾਮਪੁਰਾ ਫ਼ੁਲ, ਭੁੱਚੋ ਮੰਡੀ ਤੇ ਤਲਵੰਡੀ ਸਾਬੋ ਦੇ ਸਰਕਲ ਪ੍ਰਧਾਨਾਂ ਦਾ ਐਲਾਨ

ਬਠਿੰਡਾ, 13 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਤਹਿਤ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ਤੱਕ ਬਣਾਉਣ ਲਈ ਆਰੰਭੀ ਮੁਹਿੰਮ ਤਹਿਤ ਵਿਸ਼ੇਸ਼ ਇਕੱਤਰਤਾ ਕੀਤੀ ਗਈ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 13 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਸਰਕਾਰ ਦੇ ਕਮਾਊ ਪੁੱਤਰਾਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਨੇ ਹੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰਦਿਆਂ ਸੰਘਰਸ਼ ਸ਼ੁਰੂ ਕਰ ਦਿੱਤਾ ਹੈ | ਇਸ ਤਹਿਤ ਅੱਜ ਦੂਜੇ ਦਿਨ ਜ਼ਿਲ੍ਹਾ ਯੂਨਿਟ ਬਠਿੰਡਾ ...

ਪੂਰੀ ਖ਼ਬਰ »

ਕਿਸਾਨਾਂ ਨੇ ਸਾੜੀਆਂ ਬਜਟ ਦੀਆਂ ਕਾਪੀਆਂ

ਬਠਿੰਡਾ, 13 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)- ਕਿਸਾਨਾਂ ਨੂੰ ਬਜਟ'ਚ ਕੁਝ ਵੀ ਰਾਹਤ ਨਾ ਦੇਣ ਦੇ ਰੋਸ ਵਜੋਂਕਿਸਾਨਾਂ ਨੇ ਕਿਰਤੀ ਕਿਸਾਨ ਯੂਨੀਅਨ ਬਠਿੰਡਾ ਜ਼ਿਲ੍ਹੇ ਦੇ ਝੰਡੇ ਹੇਠ ਬਜਟ ਦੀਆਂ ਕਾਪੀਆਂ ਸਾੜੀਆਂ | ਅਮਰਜੀਤ ਹਨੀ ਨੇ ਦੱਸਿਆ ਕਿ ਕੁਲ ਹਿੰਦ ਕਿਸਾਨ ...

ਪੂਰੀ ਖ਼ਬਰ »

ਅਲਪਾਇਨ ਵੈਲੀ ਪ੍ਰਤਿਭਾ ਖੋਜ ਪ੍ਰੀਖਿਆ ਦਾ ਨਤੀਜਾ ਐਲਾਨਿਆ

ਜੋਗਾ, 13 ਫਰਵਰੀ (ਹਰਜਿੰਦਰ ਸਿੰਘ)- ਅਲਪਾਇਨ ਵੈਲੀ ਪਬਲਿਕ ਸਕੂਲ ਅਕਲੀਆ 'ਚ ਅਲਪਾਇਨ ਵੈਲੀ ਪ੍ਰਤਿਭਾ ਖੋਜ ਪ੍ਰੀਖਿਆ ਦੇ ਗਰੁੱਪ ਏ ਤੇ ਗਰੁੱਪ ਬੀ ਦਾ ਨਤੀਜਾ ਐਲਾਨਿਆ ਗਿਆ | ਇੰਚਾਰਜ ਕੋਆਰਡੀਨੇਟਰ ਵੀਰਪਾਲ ਕੌਰ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਸਾਰੇ ...

ਪੂਰੀ ਖ਼ਬਰ »

ਸਹਾਰਾ ਜਨ ਸੇਵਾ ਨੇ ਮੰਦ ਬੁੱਧੀ ਲੜਕਾ ਮਾਪਿਆਂ ਨੂੰ ਸੌ ਾਪਿਆ

ਬਠਿੰਡਾ,13 ਫਰਵਰੀ (ਭਰਪੂਰ ਸਿੰਘ) - ਰਾਤ ਸਮੇਂ ਸ਼ੱਕੀ ਹਾਲਾਤ 'ਚ ਘੁੰਮ ਰਹੇ 22 ਸਾਲਾ ਮੰਦ ਬੁੱਧੀ ਲੜਕੇ ਨੂੰ ਸਹਾਰਾ ਹੈਲਪ ਲਾਈਨ ਦੀ ਟੀਮ ਦੇ ਵਲੰਟੀਅਰ ਸੰਦੀਪ ਗੋਇਲ, ਮਨੀ ਕਰਨ ਸ਼ਰਮਾ ਨੇ ਪੀ.ਸੀ.ਆਰ ਦੀ ਟੀਮ ਦੀ ਹਾਜ਼ਰੀ 'ਚ ਉਸ ਦੀ ਬਾਂਹ 'ਤੇ ਲਿਖੇ ਮੋਬਾਈਲ ਨੰਬਰ ਰਾਹੀਂ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਰੈਲੀ

ਮਹਿਮਾ ਸਰਜਾ, 13 ਫਰਵਰੀ (ਰਾਮਜੀਤ ਸ਼ਰਮਾ)- ਸਪੋਰਟਸ ਯੁਵਕ ਭਲਾਈ ਕਲੱਬ ਮਹਿਮਾ ਸਵਾਈ ਤੇ ਅੰਬੂਜਾ ਸੀਮੇਂਟ ਫਾਉਂਡੇਸ਼ਨ ਬਠਿੰਡਾ ਦੇ ਸਹਿਯੋਗ ਨਾਲ ਪਿੰਡ ਮਹਿਮਾ ਸਵਾਈ ਵਿਖੇ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ¢ ਜਿਸ ਵਿਚ ਪਿੰਡ ਦੇ ਬੱਚਿਆਂ ਤੇ ਮੋਹਤਬਰ ਲੋਕਾਂ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖਮੀ

ਬਠਿੰਡਾ,13 ਫਰਵਰੀ (ਭਰਪੂਰ ਸਿੰਘ) - ਬਠਿੰਡਾ-ਗਿੱਦੜਬਾਹਾ ਰੋਡ 'ਤੇ ਪਿੰਡ ਸਿਵੀਆਂ ਦੇ ਮੋੜ ਨਜ਼ਦੀਕ ਮੋਟਰ ਸਾਈਕਲ ਸਵਾਰ ਬੱਸ ਨਾਲ ਟਕਰਾ ਕੇ ਜ਼ਖ਼ਮੀ ਹੋ ਗਿਆ ਜਿਸ ਦੀ ਸੂਚਨਾ ਮਿਲਣ 'ਤੇ ਸਹਾਰਾ ਦੇ ਵਲੰਟੀਅਰ ਇੰਦਰਜੀਤ ਸਿੰਘ ਤੇ ਪ੍ਰੀਤਮ ਸਿੰਘ ਨੇ ਘਟਨਾ ਸਥਾਨ'ਤੇ ਪੁੱਜ ...

ਪੂਰੀ ਖ਼ਬਰ »

ਪੇਸ਼ੀ ਦੌਰਾਨ ਸਾਬਕਾ ਵਿਧਾਇਕ ਵਲੋਂ ਵਰਤੇ ਗਏ ਰਵੱਈਏ ਨੂੰ ਲੈ ਕੇ ਅਦਾਲਤ ਨੇ ਕੀਤੀ 228 ਤਹਿਤ ਕਾਰਵਾਈ

ਬਠਿੰਡਾ, 13 ਫਰਵਰੀ (ਸਟਾਫ਼ ਰਿਪੋਰਟਰ)- ਬਠਿੰਡਾ ਦੀ ਸੀ.ਜੀ.ਐਮ.ਅਦਾਲਤ 'ਚ ਜ਼ਮੀਨੀ ਵਿਵਾਦ ਦੇ ਮਾਮਲੇ ਵਿਚ ਪੇਸ਼ੀ ਭੁਗਤਣ ਆਏ ਬਠਿੰਡਾ ਜ਼ਿਲ੍ਹੇ ਦੇ ਸਾਬਕਾ ਵਿਧਾਇਕ ਨੂੰ ਪੇਸ਼ੀ ਦੌਰਾਨ ਅਖ਼ਤਿਆਰ ਕੀਤੇ ਗਏ ਰਵੱਈਏ ਨੂੰ ਲੈ ਕੇ ਮਾਣਯੋਗ ਸੀ.ਜੀ.ਐਮ.ਅਦਾਲਤ ਵਲੋਂ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ

ਬਠਿੰਡਾ ਛਾਉਣੀ, 13 ਫਰਵਰੀ (ਪਰਵਿੰਦਰ ਸਿੰਘ ਜੌੜਾ)-ਕੇਂਦਰੀ ਜੇਲ੍ਹ ਬਠਿੰਡਾ 'ਚੋਂ ਅੱਜ ਫ਼ਿਰ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਸਹਾਇਕ ਸੁਪਰਡੰਟ ਜੇਲ੍ਹ ਬਿੰਦਰ ਸਿੰਘ ਨੇ ਥਾਣਾ ਛਾਉਣੀ ਦੀ ਪੁਲਿਸ ਨੂੰ ਪੱਤਰ ਭੇਜ ਕੇ ਸੂਚਿਤ ਕੀਤਾ ਕਿ ਗੋਬਿੰਦਪੁਰਾ ਵਿਖੇ ਸਥਿਤ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੀ ਚੇਅਰਮੈਨੀ ਤੋਂ ਬਾਅਦ ਉਪ ਚੇਅਰਮੈਨੀ 'ਤੇ ਵੀ ਰੋਕ

ਬਠਿੰਡਾ ਛਾਉਣੀ, 13 ਫਰਵਰੀ (ਪਰਵਿੰਦਰ ਸਿੰਘ ਜੌੜਾ)-ਪੰਜਾਬ ਹਰਿਆਣਾ ਹਾਈਕੋਰਟ ਵਲੋਂ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਤੋਂ ਬਾਅਦ ਹੁਣ ਉੱਪ ਚੇਅਰਮੈਨ ਦੇ ਅਹੁਦੇ 'ਤੇ ਵੀ ਰੋਕ ਲਗਾ ਦਿੱਤੀ ਹੈ | 12 ਫਰਵਰੀ 2020 ਨੂੰ ਆਏ ਤਾਜ਼ਾ ਹੁਕਮਾਂ 'ਚ ਜੱਜ ਦਯਾ ਚੌਧਰੀ ਤੇ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਸੁਖਬੀਰ ਮਾਈਸਰਖ਼ਾਨਾ ਨੰੂ ਵੱਖ-ਵੱਖ ਪਿੰਡਾਂ 'ਚ ਕੀਤਾ ਸਨਮਾਨਿਤ

ਮੌੜ ਮੰਡੀ, 13 ਫਰਵਰੀ (ਲਖਵਿੰਦਰ ਸਿੰਘ ਮੌੜ)- ਬਲਾਕ ਮੌੜ ਦੇ ਪਿੰਡਾਂ ਬੁਰਜ, ਮਾਨਸਾ ਕਲਾਂ, ਮਾੜੀ ਅਤੇ ਚੜ੍ਹਤ ਸਿੰਘ ਮੌੜ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਹਲਕਾ ਮੌੜ ਦੇ ਇੰਚਾਰਜ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲੇ ਕਰਵਾਏ

ਰਾਮਾਂ ਮੰਡੀ, 13 ਫਰਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਗਾਟਵਾਲੀ ਵਿਖੇ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖ਼ਾਨੇ ਵਲੋਂ ਕੁਸ਼ਤੀ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ 70 ਦੇ ਕਰੀਬ ਬੱਚਿਆਂ ਅਤੇ ਪਹਿਲਵਾਨਾਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਹਰਦੇਵ ...

ਪੂਰੀ ਖ਼ਬਰ »

ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਭਾਈਰੂਪਾ, 13 ਫਰਵਰੀ (ਵਰਿੰਦਰ ਲੱਕੀ)- ਪਿੰਡ ਦੁੱਲੇਵਾਲਾ ਵਿਖੇ ਵਿਦੇਸ਼ਾਂ 'ਚ ਵੱਸਦੇ ਨੌਜਵਾਨਾਂ, ਸਮੂਹ ਪਿੰਡ ਵਾਸੀ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਖਾਂ ਦਾ ਵਿਸ਼ਾਲ ਚੈੱਕਅਪ ਤੇ ਲੈਂਜ ਕੈਂਪ ਲਗਾਇਆ ਗਿਆ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸੀਂਗੋ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

ਸੀਂਗੋ ਮੰਡੀ, 13 ਫਰਵਰੀ (ਪਿ੍ੰਸ ਗਰਗ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀਂਗੋ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਗਈ ਤੇ ਇਸ ਪ੍ਰੀਖਿਆ 'ਚ ਸਕੂਲ ਦੇ ਚਾਰ ਵਿਦਿਆਰਥੀਆਂ ਮੈਰਿਟ 'ਚ ਆਏ |ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਨੁਮਾਇੰਦਿਆਂ ਨੇ ਗਗਨਦੀਪ ਕੌਰ ਤੇ ...

ਪੂਰੀ ਖ਼ਬਰ »

ਪੰਜ ਮਹੀਨੇ ਤੋਂ ਗੁੰਮਸ਼ੁਦਾ ਨੌਜਵਾਨ ਪੁਲਿਸ ਦੀ ਮਦਦ ਨਾਲ ਪਰਿਵਾਰ ਨੂੰ ਸੌਾਪਿਆ

ਸੰਗਤ ਮੰਡੀ, 13 ਫਰਵਰੀ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਪਿਛਲੇ ਪੰਜ ਮਹੀਨੇ ਤੋਂ ਘਰੋਂ ਗੁੰਮ ਹੋਏ ਰਾਜਸਥਾਨ ਦੇ ਨੌਜਵਾਨ ਨੂੰ ਪਿੰਡ ਕੋਟਗੁਰੂ ਵਿਖੇ ਮਿਲਣ 'ਤੇ ਉਸ ਦੇ ਪਰਿ­­­­ਵਾਰ ਨੂੰ ਸੌਾਪਣ 'ਚ ਮਦਦ ਕੀਤੀ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਭਗਤ ਰਵਿਦਾਸ ਸਮਾਜ ਭਲਾਈ ਕਲੱਬ ਵਲੋਂ ਭਰੂਣ ਹੱਤਿਆ ਤੇ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਚਾਉਕੇ, 13 ਫਰਵਰੀ (ਮਨਜੀਤ ਸਿੰਘ ਘੜੈਲੀ)- ਭਗਤ ਰਵਿਦਾਸ ਸਮਾਜ ਭਲਾਈ ਕਲੱਬ ਪਿੰਡ ਬੱਲ੍ਹੋ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਕੋਆਰਡੀਨੇਟਰ ਹਰਸ਼ਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਭਰੂਣ ਹੱਤਿਆ ਅਤੇ ਨਸ਼ਿਆਾ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਿਖ਼ਲਾਫ਼ ਬਸਪਾ ਵਲੋਂ ਪਿੰਡਾਂ 'ਚ ਜਾਗਰੂਕਤਾ ਮੀਟਿੰਗਾਂ

ਤਲਵੰਡੀ ਸਾਬੋ, 13 ਫਰਵਰੀ (ਰਣਜੀਤ ਸਿੰਘ ਰਾਜੂ)-ਦੇਸ਼ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਤੇ ਪਾਰਟੀ ਦੀ ਮਜ਼ਬੂਤੀ ਲਈ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਬਾਅਦ ਦੁਪਹਿਰ ਹਲਕੇ ਦੇ ਪਿੰਡਾਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸੰਗਤ ਮੰਡੀ, 13 ਫਰਵਰੀ (ਅੰਮਿ੍ਤਪਾਲ ਸ਼ਰਮਾ)- ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਪਿੰਡ ਫ਼ਰੀਦਕੋਟ ਕੋਟਲੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਪਿੰਡ ਵਾਸੀਆਂ ਵਲੋਂ ਦਿੱਲੀ 'ਚ ਤੀਜੀ ਵਾਰ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 24 ਮਾਰਚ ਨੰੂ

ਬਠਿੰਡਾ, 13 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਪਰਮਵੀਰ ਸਿੰਘ ਨੇ ਦੱਸਿਆ ਕਿ ਗ੍ਰਾਮ ਪੰਚਾਇਤਾਂ ਦੀਆਂ ਪੰਚਾਂ/ਸਰਪੰਚਾਂ ਦੀਆਂ ਖਾਲੀ ਸੀਟਾਂ ਪੂਰੀਆਂ ਕਰਨ ਲਈ ਉਪ ਚੋਣਾਂ ਨੰੂ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੀ ਚੇਅਰਮੈਨੀ ਤੋਂ ਬਾਅਦ ਉਪ ਚੇਅਰਮੈਨੀ 'ਤੇ ਵੀ ਰੋਕ

ਬਠਿੰਡਾ ਛਾਉਣੀ, 13 ਫਰਵਰੀ (ਪਰਵਿੰਦਰ ਸਿੰਘ ਜੌੜਾ)-ਪੰਜਾਬ ਹਰਿਆਣਾ ਹਾਈਕੋਰਟ ਵਲੋਂ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਤੋਂ ਬਾਅਦ ਹੁਣ ਉੱਪ ਚੇਅਰਮੈਨ ਦੇ ਅਹੁਦੇ 'ਤੇ ਵੀ ਰੋਕ ਲਗਾ ਦਿੱਤੀ ਹੈ | 12 ਫਰਵਰੀ 2020 ਨੂੰ ਆਏ ਤਾਜ਼ਾ ਹੁਕਮਾਂ 'ਚ ਜੱਜ ਦਯਾ ਚੌਧਰੀ ਤੇ ...

ਪੂਰੀ ਖ਼ਬਰ »

ਪਿੰਡ ਪਥਰਾਲਾ 'ਚ ਧੌਾਸ ਜਮਾਉਣ ਖ਼ਾਤਰ ਲੱਕੜ ਵਪਾਰੀ ਦੀ ਕੁੱਟਮਾਰ ਕਰਕੇ ਨੌਜਵਾਨ ਫਰਾਰ

ਸੰਗਤ ਮੰਡੀ, 13 ਫਰਵਰੀ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੇ ਪਿੰਡ ਪਥਰਾਲਾ ਵਿਖੇ ਇਕ ਨੌਜਵਾਨ ਵਲੋਂ ਧੌਾਸ ਜਮਾਉਣ ਖ਼ਾਤਰ ਮੰਡੀ ਡੱਬਵਾਲੀ ਦੇ ਲੱਕੜ ਵਪਾਰੀ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੀ ਪੁਲਿਸ ...

ਪੂਰੀ ਖ਼ਬਰ »

ਵਿਰਕ ਕਲਾਂ ਡੇਰੇ 'ਚੋਂ ਚੋਰੀ ਦੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਈ

ਬੱਲੂਆਣਾ, 13 ਫਰਵਰੀ (ਗੁਰਨੈਬ ਸਾਜਨ)-ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਵਿਰਕ ਕਲਾਂ ਦੇ ਡੇਰੇ 'ਚ ਝੋਟਾ ਚੋਰੀ ਕਰਨ ਵਾਲਾ ਵਿਅਕਤੀ ਫ਼ਰਾਰ ਦੱਸਿਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ ਵਿਰਕ ਕਲਾਂ ਦੇ ਸਰਪੰਚ ਗੁਰਚਰਨ ਸਿੰਘ ਪੁੱਤਰ ਤਾਰ ਸਿੰਘ ਨੇ ਦੱਸਿਆ ਕਿ 10 ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਸ਼ੂਟਰ' 'ਤੇ ਰੋਕ

ਮਾਨਸਾ, 13 ਫਰਵਰੀ (ਸ. ਰਿ.)- ਪੰਜਾਬ ਸਰਕਾਰ ਦੁਆਰਾ ਸ਼ਾਰਪ ਸ਼ੂਟਰ ਦੇ ਨਾਂਅ ਨਾਲ ਜਾਣੇ ਜਾਂਦੇ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ 'ਤੇ ਆਧਾਰਤ ਬਣੀ ਫ਼ਿਲਮ 'ਸ਼ੂਟਰ' ਦੇ ਪ੍ਰਦਰਸ਼ਨ 'ਤੇ ਪਾਬੰਦੀ ਲਗਾਈ ਗਈ ਹੈ | ਇਸ ਪਾਬੰਦੀ ਦੌਰਾਨ ਫ਼ਿਲਮ ਦੇ ਪ੍ਰਦਰਸ਼ਨ ਨੂੰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਿਉਂਸਪਲ ਮੁਲਾਜ਼ਮਾਂ ਨੇ ਤਿੱਖੇ ਸੰਘਰਸ਼ ਦਾ ਕੀਤਾ ਐਲਾਨ

ਬਠਿੰਡਾ, 13 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਮੰਗਾਂ ਦੀ ਪੂਰਤੀ ਨੂੰ ਲੈ ਕੇ ਹੁਣ ਮਿਉਂਸਪਲ ਕਮੇਟੀਆਂ, ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਨੇ ਵੀ ਸਰਕਾਰ ਿਖ਼ਲਾਫ਼ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਯੂਨੀਅਨ ਦੇ ਸਟੇਟ ਪ੍ਰਧਾਨ ਜਨਕ ਰਾਜ ਅਤੇ ਜਸਪਾਲ ਮਾਨਖੇੜਾ, ਜਨਰਲ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਸ਼ਿਕਾਇਤ ਨਿਵਾਰਨ ਫੋਰਮ ਨੇ ਬਠਿੰਡਾ 'ਚ ਕੀਤੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ

ਬਠਿੰਡਾ, 13 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਬਿਜਲੀ ਨਿਗਮ ਦੇ ਸ਼ਿਕਾਇਤ ਨਿਵਾਰਨ ਫੋਰਮ ਨੇ ਬਠਿੰਡਾ ਵਿਚ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕਰਦਿਆਂ ਐਲਾਨ ਕੀਤਾ ਕਿ ਹੁਣ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਤੇ ਗ਼ਲਤ ਬਿੱਲਾਂ ਸਬੰਧੀ ਸਮੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਵਰਲਡ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ

ਗੋਨਿਆਣਾ, 13 ਫਰਵਰੀ (ਲਛਮਣ ਦਾਸ ਗਰਗ)- ਸਥਾਨਕ ਗੁਰੂ ਅੰਗਦ ਦੇਵ ਵਰਲਡ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਆਪਣੀਆਂ-ਆਪਣੀਆਂ ਅਦਾਕਾਰੀਆਂ ਦਿਖਾਈਆਂ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ | ...

ਪੂਰੀ ਖ਼ਬਰ »

ਸਿਵਲ ਏਅਰਪੋਰਟ ਤੇ ਏਅਰਫੋਰਸ ਸਟੇਸ਼ਨ ਦੀ ਸੁਰੱਖਿਆ ਨੂੰ ਲੈਕੇ ਵਿਰਕ ਕਲਾਂ ਦੇ ਕਿਸਾਨਾਂ ਨਾਲ ਡੀ. ਸੀ. ਬਠਿੰਡਾ ਨੇ ਕੀਤੀ ਮੀਟਿੰਗ

ਬਠਿੰਡਾ, 13 ਫਰਵਰੀ (ਗੁਰਨੈਬ ਸਾਜਨ)-ਸਿਵਲ ਏਅਰਪੋਰਟ ਤੇ ਏਅਰ ਫੋਰਸ ਭਿੱਸੀਆਣਾ ਦੀਆਂ ਕੰਧਾਂ ਨਾਲ ਝਗੜਦੇ ਵਿਰਕ ਕਲਾਂ ਕਿਸਾਨਾਂ ਦੇ ਖੇਤਾਂ ਵਿਚਲੇ ਉੱਚੇ ਟਿੱਬਿਆਂ ਨੂੰ ਲੈਕੇ ਡੀ. ਸੀ. ਬਠਿੰਡਾ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ | ਇਸ ਸਬੰਧੀ ਵਿਰਕ ਕਲਾਂ ਦੇ ਜਸਵੰਤ ...

ਪੂਰੀ ਖ਼ਬਰ »

ਕਿਸਾਨਾਂ ਨੇ ਮੋਦੀ ਸਰਕਾਰ ਦੇ ਬਜਟ ਨੂੰ ਕੇਵਲ ਅੰਕੜਿਆਂ ਦਾ ਹੀ ਹੇਰ-ਫੇਰ ਕਰਾਰ ਦਿੱਤਾ

ਬਠਿੰਡਾ,13ਫਰਵਰੀ (ਸਟਾਫ਼ ਰਿਪੋਰਟਰ)- ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਵਿਸਥਾਰ ਵਿਚ ਬਜਟ ਦੀ ਕੀਤੀ ਗਈ ਸਮੀਖਿਆ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਇਸ ਬਜਟ 'ਚ ਸਿਵਾਏ ਫੋਕੇ ਦਾਅਵਿਆਂ ਦੇ ਕਿਸਾਨਾਾ ਨੂੰ ਦੇਣ ਲਈ ਕੁਝ ਵੀ ਨਹੀਂ ਹੈ | ਇਹ ਬਜਟ ਵੀ ਪਹਿਲਾਂ ਦੀ ...

ਪੂਰੀ ਖ਼ਬਰ »

ਨਕੱਈ ਨੇ ਚੌਧਰੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ

ਬੁਢਲਾਡਾ, 13 ਫਰਵਰੀ (ਸੁਨੀਲ ਮਨਚੰਦਾ)- ਸਾਬਕਾ ਸੰਸਦੀ ਸਕੱਤਰ ਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਨਕੱਈ ਪਾਰਟੀ ਦੇ ਸ਼ਹਿਰੀ ਪ੍ਰਧਾਨ ਚੌਧਰੀ ਰਜਿੰਦਰ ਬਿੱਟੂ ਦੀ ਮਾਤਾ ਸੰਤੋਸ਼ ਕੁਮਾਰੀ ਦੀ ਬੇਵਕਤੀ ਮੌਤ 'ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ...

ਪੂਰੀ ਖ਼ਬਰ »

ਲੇਖ ਲਿਖਣ ਮੁਕਾਬਲਾ ਕਰਵਾਇਆ

ਭੀਖੀ, 13 ਫਰਵਰੀ (ਔਲਖ/ਸਿੱਧੂ)- ਸਥਾਨਕ ਨੈਸ਼ਨਲ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਲਟੀਪਰਪਜ਼ ਟਰੱਸਟ ਦੇ ਸਹਿਯੋਗ ਨਾਲ ਪੰਜਾਬੀ ਵਿਭਾਗ ਵਲੋਂ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ ਜਿਸ 'ਚ ਵਿਦਿਆਰਥਣ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਹੋਣਹਾਰ ਬੱਚਿਆਂ ਦਾ ਸਨਮਾਨ

ਚਾਉਕੇ, 13 ਫਰਵਰੀ (ਮਨਜੀਤ ਸਿੰਘ ਘੜੈਲੀ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਾ ਵਿਖੇ ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਅਗਵਾਈ ਹੇਠ ਸਵੇਰ ਦੀ ਅਸੈਂਬਲੀ ਦੌਰਾਨ ਵੱਖ-ਵੱਖ ਗਤੀਵਿਧੀਆਂ 'ਚ ਮੋਹਰੀ ਰਹਿਣ ...

ਪੂਰੀ ਖ਼ਬਰ »

ਮੁਫਤ ਕਾਨੂੰਨੀ ਸੇਵਾਵਾਂ ਹਾਸ਼ੀਆ ਗ੍ਰਸਤ ਲੋਕਾਂ ਲਈ ਵਰਦਾਨ- ਜੱਜ ਅਮਨਦੀਪ ਸਿੰਘ

ਬਰੇਟਾ, 13 ਫਰਵਰੀ (ਰਵਿੰਦਰ ਕੌਰ ਮੰਡੇਰ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਡ ਕੁੱਲਰੀਆਂ, ਸਰਕਾਰੀ ਮਾਡਲ ਸਕੂਲ ਕੁੱਲਰੀਆਂ ਅਤੇ ਸਰਕਾਰੀ ਸੈਕੰਡਰੀ ਸਕੂਲ ਧਰਮਪੁਰਾ ਵਿਖੇ ਸੈਮੀਨਾਰ ਲਗਾਏ ਗਏ | ਸੰਬੋਧਨ ਕਰਦਿਆਂ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਰੂਪਮ ਕੌਰ ਨੇ ਆਈਲੈਟਸ 'ਚੋਂ ਲਏ 8 ਬੈਂਡ

ਮਾਨਸਾ, 13 ਫਰਵਰੀ (ਸਟਾਫ਼ ਰਿਪੋਰਟਰ)- ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸ਼ਾਖਾ ਦੀ ਵਿਦਿਆਰਥਣ ਰੂਪਮ ਕੌਰ ਪੁੱਤਰੀ ਮੱਖਣ ਸਿੰਘ ਵਾਸੀ ਮਾਨਸਾ ਨੇ ਆਈਲੈਟਸ 'ਚੋਂ 8 ਬੈਂਡ ਹਾਸਲ ਕਰ ਕੇ ਵਿਦੇਸ਼ 'ਚ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX