ਤਾਜਾ ਖ਼ਬਰਾਂ


ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਕਾਰ ਹੋਈ ਹਾਦਸਾਗ੍ਰਸਤ
. . .  1 day ago
ਮਾਨਾਂਵਾਲਾ, 24 ਅਕਤੂਬਰ (ਗੁਰਦੀਪ ਸਿੰਘ ਨਾਗੀ) ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਅੱਜ ਪਿੰਗਲਵਾੜਾ ਨੇੜੇ ਇਕ ਅਵਾਰਾ ਗਾਂ ਦੇ ਸੜਕ 'ਤੇ ਆ ਕੇ ਆਣ ਵੱਜੀ, ਜਿਸ ਨਾਲ ...
ਆਈ ਪੀ ਐੱਲ 2020 : ਕਿੰਗਜ਼ ਇਲੈਵਨ ਪੰਜਾਬ ਦੀ 12 ਦੌੜਾਂ ਨਾਲ ਜਿੱਤ
. . .  1 day ago
ਅਬੋਹਰ ਵਿਚ ਪੰਜਾਬ ਪੁਲਿਸ ਦਾ ਨਕਲੀ ਸਬ ਇੰਸਪੈਕਟਰ ਵਰਦੀ ਸਣੇ ਕਾਬੂ ਕੀਤਾ
. . .  1 day ago
ਅਬੋਹਰ { ਫਾਜ਼ਿਲਕਾ} ,24 ਅਕਤੂਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਸਾਂਝੀ ਕਾਰਵਾਈ ਕਰਦੇ ਹੋਏ ਇੱਕ ...
ਵਿਆਹ ਸਮਾਗਮ ‘ਚ ਗੋਲੀ ਚੱਲਣ ਨਾਲ 2 ਜ਼ਖ਼ਮੀ , ਦਸੂਹਾ ਅੰਦਰ ਦੋ ਦਿਨਾਂ ‘ਚ ਦੂਜੀ ਵਾਰ ਗੋਲੀਆਂ ਚੱਲੀਆਂ
. . .  1 day ago
ਦਸੂਹਾ ,24 ਅਕਤੂਬਰ -(ਕੌਸ਼ਲ, ਭੁੱਲਰ)- ਦਸੂਹਾ ਦੇ ਪਿੰਡ ਮੰਡ ਪੰਡੇਰ ਵਿਖੇ ਇੱਕ ਵਿਆਹ ਸਮਾਗਮ ਦੇ ਘਰ ਗੋਲੀ ਚੱਲਣ ਨਾਲ ਦੋ ਰਿਸ਼ਤੇਦਾਰ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ , ਇਸ ਸਬੰਧੀ ...
ਆਈ ਪੀ ਐੱਲ 2020 : ਪੰਜਾਬ ਨੇ ਹੈਦਰਾਬਾਦ ਨੂੰ ਦਿੱਤਾ 127 ਦੌੜਾਂ ਦਾ ਟੀਚਾ
. . .  1 day ago
ਪਠਾਨਕੋਟ ‘ਚ ਅੱਜ 7 ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ,ਇਕ ਦੀ ਮੌਤ, 32 ਡਿਸਚਾਰਜ
. . .  1 day ago
ਪਠਾਨਕੋਟ ,24 ਅਕਤੂਬਰ (ਆਰ.ਸਿੰਘ)- ਸਿਹਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ ਵਿੱਚ ਅੱਜ 7 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ। ਇਸ ਦੀ ਪੁਸ਼ਟੀ ਪਠਾਨਕੋਟ ਸਿਵਲ ਹਸਪਤਾਲ ਦੇ ਐਸਐਮਓ ਡਾ. ਭੁਪਿੰਦਰ ਸਿੰਘ ...
ਲੁਧਿਆਣਾ ਵਿਚ ਦਿਨ ਦਿਹਾੜੇ ਦੋ ਸਾਲ ਦੀ ਬੱਚੀ ਅਗਵਾ
. . .  1 day ago
ਲੁਧਿਆਣਾ , 24 ਅਕਤੂਬਰ {ਪਰਮਿੰਦਰ ਸਿੰਘ ਆਹੂਜਾ }-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਲਾਸ਼ ਨਗਰ ਵਿਚ ਦਿਨ ਦਿਹਾੜੇ ਇਕ ਸਾਈਕਲ ਸਵਾਰ ਨੌਜਵਾਨ ਵੱਲੋਂ ਦੋ ਸਾਲ ਦੀ ਬੱਚੀ ਨੂੰ ...
ਜ਼ੀਰਕਪੁਰ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਕਲੀ ਓ.ਐਸ.ਡੀ. ਕਾਬੂ
. . .  1 day ago
ਜ਼ੀਰਕਪੁਰ {ਮੁਹਾਲੀ}, 24 ਅਕਤੂਬਰ { ਹੈਪੀ ਪੰਡਵਾਲਾ}- ਨਗਰ ਕੌਂਸਲ ਜ਼ੀਰਕਪੁਰ ਦੇ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਓ.ਐੱਸ.ਡੀ. ਦੱਸਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ...
ਆਈ ਪੀ ਐੱਲ 2020 : ਹੈਦਰਾਬਾਦ ਨੇ ਜਿੱਤਿਆ ਟਾਸ ,ਪੰਜਾਬ ਦੀ ਬੱਲੇਬਾਜ਼ੀ
. . .  1 day ago
ਆਈ ਪੀ ਐੱਲ 2020 : ਕੋਲਕਾਤਾ ਨੇ ਦਿੱਲੀ ਨੂੰ 59 ਦੌੜਾਂ ਨਾਲ ਹਰਾਇਆ
. . .  1 day ago
ਕਾਮਰੇਡ ਬਲਵਿੰਦਰ ਸਿੰਘ ਦੇ ਕਾਤਲਾਂ ਦੀ ਭਾਲ ਲਈ ਪੁਲੀਸ ਵੱਲੋਂ ਸ਼ਹਿਰ ‘ਚ ਕੀਤੀ ਛਾਪੇਮਾਰੀ
. . .  1 day ago
ਲੁਧਿਆਣਾ ,24 ਅਕਤੂਬਰ {ਪਰਮਿੰਦਰ ਸਿੰਘ ਆਹੂਜਾ}- ਤਰਨ ਤਾਰਨ ਵਿਚ ਪਿਛਲੇ ਦਿਨੀਂ ਕਤਲ ਕੀਤੇ ਗਏ ਕਾਮਰੇਡ ਬਲਵਿੰਦਰ ਸਿੰਘ ਦੇ ਕਾਤਲਾਂ ਦੀ ਭਾਲ ਲਈ ਪੁਲੀਸ ਵੱਲੋਂ ਅੱਜ ਸ਼ਹਿਰ ਵਿਚ ਕਈ ਥਾਵਾਂ ਤੇ ਛਾਪਾਮਾਰੀ ਕੀਤੀ ...
ਆਈ ਪੀ ਐੱਲ 2020 : ਕੋਲਕਾਤਾ ਨੇ ਦਿੱਲੀ ਨੂੰ ਦਿੱਤਾ 195 ਦੌੜਾਂ ਦਾ ਟੀਚਾ
. . .  1 day ago
ਲੁਧਿਆਣਾ ਨਿਵਾਸੀਆਂ ਲਈ ਚੰਗੀ ਖਬਰ! ਅੱਜ ਅੱਠ ਮਹੀਨਿਆਂ ਬਾਅਦ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਤੋਂ ਮਿਲੀ ਰਾਹਤ
. . .  1 day ago
ਲੁਧਿਆਣਾ, 24 ਅਕਤੂਬਰ {ਸਲੇਮਪੁਰੀ} - ਲੁਧਿਆਣਾ ਨਿਵਾਸੀਆਂ ਲਈ ਚੰਗੀ ਖਬਰ ਹੈ ਕਿ ਅੱਜ ਕੋਰੋਨਾ ਨਾਲ ਕਿਸੇ ਵੀ ਮਰੀਜ਼ ਦੀ ਜਾਨ ਨਹੀਂ ਗਈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ...
ਭਿਆਨਕ ਸੜਕ ਹਾਦਸੇ ਦੌਰਾਨ ਪਿਓ ਪੁੱਤ ਸਮੇਤ ਤਿੰਨ ਦੀ ਮੌਤ, ਵਿਆਹ ਦੀਆਂ ਖੁਸ਼ੀਆ ਗਮ 'ਚ ਬਦਲੀਆ
. . .  1 day ago
ਭਗਤਾ ਭਾਈਕਾ (ਬਠਿੰਡਾ), 24 ਅਕਤੂਬਰ (ਸੁਖਪਾਲ ਸਿੰਘ ਸੋਨੀ)- ਨਜ਼ਦੀਕੀ ਪਿੰਡ ਸਿਰੀਏਵਾਲਾ ਵਿਖੇ ਕਾਰ ਅਤੇ ਪਰਾਲੀ ਦੀਆਂ ਗੱਠਾਂ ਵਾਲੇ ਟਰੈਕਟਰ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ ਪਿਓ ਪੁੱਤ ਸਮੇਤ ਇਕ ਹੋਰ ...
ਕਿਸਾਨ ਆਗੂ ਝੀਤਾ ਦੀ ਅਗਵਾਈ ਹੇਠ ਘੇਰੇ ਬਾਹਰੀ ਸੂਬਿਆਂ ਤੋਂ ਆਏ ਝੋਨੇ ਦੇ ਭਰੇ ਟਰੱਕ ਛੱਡੇ , ਔਜਲਾ ਵੀ ਮੌਕੇ ‘ਤੇ ਪਹੁੰਚੇ
. . .  1 day ago
ਜੰਡਿਆਲਾ ਗੁਰੂ {ਅੰਮ੍ਰਿਤਸਰ}, 24ਅਕਤੂਬਰ-(ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਦੇ ਹੈਂਕੜਬਾਜ਼ ਰਵੱਈਏ ਖਿਲਾਫ ਤੇ ਕਿਸਾਨਾਂ ਦੇ ਤਿੰਨ ਆਰਡੀਨੈਂਸ ਰੱਦ ਕਰਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆ ...
ਸੰਗਰੂਰ ਨੂੰ ਪਲਾਸਟਿਕ ਰਹਿਤ ਸ਼ਹਿਰ ਬਣਾਉਣ ਲਈ ਮੁਹਿੰਮ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 24 ਅਕਤੂਬਰ (ਧੀਰਜ ਪਸ਼ੋਰੀਆ) - ਸੰਗਰੂਰ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਜੋਰਾਂ- ਸ਼ੋਰਾਂ ਨਾਲ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਸ਼ਹਿਰ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਵੀ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ...
ਭਾਜਪਾ ਨੂੰ ਝਟਕਾ, ਪਾਰਟੀ ਦੇ ਕਿਸਾਨ ਮੋਰਚਾ ਦੇ ਪੰਜਾਬ ਇੰਚਾਰਜ ਵਲੋਂ ਅਸਤੀਫਾ
. . .  1 day ago
ਮੋਗਾ, 24 ਅਕਤੂਬਰ (ਗੁਰਤੇਜ ਸਿੰਘ ਬੱਬੀ/ਸੁਰਿੰਦਰਪਾਲ ਸਿੰਘ) - ਅੱਜ ਖੇਤੀ ਬਿੱਲਾਂ ਨੂੰ ਲੈ ਕੇ ਭਾਜਪਾ ਕਿਸਾਨ ਮੋਰਚਾ ਦੇ ਪੰਜਾਬ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਦਿਨ ਤੋਂ ਇਹ ਬਿੱਲ ਪਾਸ ਹੋਏ ਹਨ, ਉਸੇ ਦਿਨ ਤੋਂ ਉਹ ਕੇਂਦਰੀ ਮੰਤਰੀਆਂ...
ਚੰਡੀਗੜ੍ਹ 'ਚ ਭਾਜਪਾ ਦਫਤਰ ਦਾ ਆਪ ਵਰਕਰਾਂ ਵਲੋਂ ਘਿਰਾਓ, ਵਿਧਾਇਕ ਸਮੇਤ ਵਰਕਰ ਲਏ ਹਿਰਾਸਤ 'ਚ
. . .  1 day ago
ਚੰਡੀਗੜ੍ਹ, 24 ਅਕਤੂਬਰ (ਕਮਲਜੀਤ) - ਚੰਡੀਗੜ੍ਹ ਭਾਜਪਾ ਦੇ ਦਫਤਰ ਦਾ ਘਿਰਾਓ ਕਰਨ ਆਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਇਸ ਵਿਚਕਾਰ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਕਾਰ ਧੱਕਾ ਮੁੱਕੀ ਵੀ ਹੋਈ ਹੈ। ਬਰਨਾਲਾ ਤੋਂ ਆਪ ਵਿਧਾਇਕ ਨੂੰ ਚੰਡੀਗੜ੍ਹ...
ਫੜਨਵੀਸ ਨੂੰ ਹੋਇਆ ਕੋਰੋਨਾ
. . .  1 day ago
ਮੁੰਬਈ, 24 ਅਕਤੂਬਰ - ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਤੇ ਬਿਹਾਰ ਵਿਧਾਨ ਸਭਾ ਚੋਣ ਲਈ ਭਾਜਪਾ ਇੰਚਾਰਜ ਦੇਵੇਂਦਰ ਫੜਨਵੀਸ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ...
ਕੋਰੋਨਾ ਵੈਕਸੀਨ ਸਾਰੇ ਦੇਸ਼ ਨੂੰ ਮੁਫ਼ਤ 'ਚ ਮਿਲਣੀ ਚਾਹੀਦੀ ਹੈ- ਕੇਜਰੀਵਾਲ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਦੇਖ ਰਹੇ ਹਨ ਕਿ ਕਦੋਂ ਕੋਰੋਨਾ ਦੀ ਵੈਕਸੀਨ ਆਏਗੀ, ਇਹ ਕਿਸ ਤਰ੍ਹਾਂ ਦੀ ਹੋਵੇਗੀ ਤੇ ਇਸ ਦੀ ਕੀਮਤ ਕਿੰਨੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸਾਰੇ ਦੇਸ਼ ਨੂੰ ਮੁਫ਼ਤ...
ਭਾਜਪਾ ਨੇਤਾਵਾਂ ਨੇ ਥਾਣੇ 'ਚ ਲਾਇਆ ਧਰਨਾ
. . .  1 day ago
ਜਲੰਧਰ, 24 ਅਕਤੂਬਰ (ਚਿਰਾਗ਼ ਸ਼ਰਮਾ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ (ਦਿਹਾਤੀ) ਪ੍ਰਧਾਨ ਅਮਰਜੀਤ ਸਿੰਘ ਅਮਰੀ ਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਾਜੇਸ਼ ਬਾਗਾ, ਮਨਜੀਤ ਬਾਲੀ ਤੇ ਹੋਰ ਭਾਜਪਾ ਵਰਕਰ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਹਾਰ ਪਾਉਣ ਲਈ ਕਰਤਾਰਪੁਰ ਗਏ ਸਨ ਤੇ...
ਪ੍ਰਧਾਨ ਮੰਤਰੀ ਦੇ ਬਿਆਨ ਤੋਂ ਭੜਕੇ ਕਿਸਾਨਾਂ ਨੇ ਬੁਢਲਾਡਾ ਦੇ ਇਕ ਹੋਰ ਭਾਜਪਾ ਆਗੂ ਦਾ ਘਰ ਘੇਰਿਆ
. . .  1 day ago
ਬੁਢਲਾਡਾ, 24 ਅਕਤੂਬਰ (ਸਵਰਨ ਸਿੰਘ ਰਾਹੀ) - ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ ਤਿੰਨ ਖੇਤੀਬਾੜੀ ਸਬੰਧੀ ਕਾਨੂੰਨਾਂ ਤੋਂ ਪਿੱਛੇ ਨਾ ਹਟਣ ਦੇ ਦਿੱਤੇ ਬਿਆਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਆਪਣੇ ਸੰਘਰਸ਼ਾਂ ਨੂੰ ਹੋਰ ਤੇਜ ਕਰ ਦਿੱਤਾ ਹੈ।ਇਸ ਸਿਲਸਿਲੇ...
ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਹੋਇਆ ਟਕਰਾਅ
. . .  1 day ago
ਅੰਮ੍ਰਿਤਸਰ, 24 ਅਕਤੂਬਰ (ਰਾਜੇਸ਼ ਸੰਧੂ) - ਅੱਜ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਇਕ ਵਾਰ ਫਿਰ ਟਕਰਾਅ ਹੋਇਆ ਹੈ। ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸੇ ਵਲੋਂ ਅੱਜ ਇਕ ਵਾਰ ਫਿਰ ਸ਼੍ਰੋਮਣੀ ਕਮੇਟੀ ਦਫਤਰ ਬਾਹਰੋਂ ਤਾਲਾ ਲਗਾਇਆ ਗਿਆ। 328 ਪਾਵਨ...
ਟਾਂਡਾ ਮਾਮਲੇ 'ਚ ਰਾਹੁਲ ਗਾਂਧੀ ਨੇ ਹਾਥਰਸ ਵਰਗੀ ਸਰਗਰਮੀ ਕਿਉਂ ਨਹੀਂ ਦਿਖਾਈ - ਸੀਤਾਰਮਣ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪ੍ਰੈਸ ਕਾਨਫ਼ਰੰਸ ਕਰਕੇ ਵਿਰੋਧੀ ਧਿਰਾਂ ਕਾਂਗਰਸ ਤੇ ਵਾਮਪੰਥੀ ਪਾਰਟੀਆਂ 'ਤੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਹੁਸ਼ਿਆਰਪੁਰ ਦੇ ਕਸਬਾ ਟਾਂਡਾ 'ਚ ਇਕ ਬੱਚੀ ਨਾਲ ਹੋਈ ਮੰਦਭਾਗੀ ਘਟਨਾ 'ਤੇ ਨੇਤਾਵਾਂ...
ਪਾਕਿਸਤਾਨੀ ਡਰੋਨ ਨੂੰ ਸੁੱਟਿਆ ਹੇਠਾਂ
. . .  1 day ago
ਸ੍ਰੀਨਗਰ, 24 ਅਕਤੂਬਰ - ਭਾਰਤੀ ਫੌਜ ਵਲੋਂ ਜੰਮੂ ਕਸ਼ਮੀਰ ਸਥਿਤ ਕੇਰਨ ਸੈਕਟਰ ਵਿਚ ਅੱਜ ਸਵੇਰੇ ਇਕ ਪਾਕਿਸਤਾਨੀ ਕੁਆਡਕਾਪਟਰ ਡਰੋਨ ਨੂੰ ਗੋਲੀ ਮਾਰ ਕੇ ਹੇਠਾਂ ਸੁੱਟ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਖੰਨਾ / ਸਮਰਾਲਾ

ਸਿੱਖਿਆ ਦੇ ਵਿਕਾਸ ਦੀ ਬਜਾਏ ਵਿਨਾਸ਼ ਵੱਲ ਵੱਧਦੇ ਦਿਖਾਈ ਦੇ ਰਹੇ ਹਨ ਸਰਕਾਰੀ ਸਕੂਲਾਂ ਦੇ ਹਾਲਾਤ

ਮਾਛੀਵਾੜਾ ਸਾਹਿਬ, 13 ਫਰਵਰੀ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਨਿੱਤ ਦਿਨ ਸਿੱਖਿਆ ਦੇ ਵਿਕਾਸ ਲਈ ਨਵੀਆਂ ਨੀਤੀਆਂ ਤੇ ਲੋਕਾਂ ਦੇ ਸਹਿਯੋਗ ਨਾਲ ਬਣੇ ਸਮਾਰਟ ਸਕੂਲਾਂ ਦਾ ਗੁਣਗਾਨ ਕੀਤਾ ਜਾ ਰਿਹਾ ਹੈ, ਜਦਕਿ ਜ਼ਮੀਨੀ ਹਕੀਕਤ ਸਰਕਾਰ ਦੀਆਂ ਨੀਤੀਆਂ ਤੇ ਬਿਆਨਬਾਜ਼ੀਆਂ ਤੋਂ ਕੋਹਾਂ ਦੂਰ ਦਿਖਾਈ ਦੇ ਰਹੀ ਹੈ, ਜਿਸ ਦੀ ਮਿਸਾਲ ਬਲਾਕ ਮਾਛੀਵਾੜਾ 1 ਦੇ 7 ਪ੍ਰਾਇਮਰੀ ਸਕੂਲਾਂ ਨੂੰ ਵੱਜਿਆ ਜਿੰਦਰਾ ਪੇਸ਼ ਕਰਦੀ ਹੈ, ਜਿਸ ਕਾਰਨ ਮਾਪਿਆਂ ਦਾ ਸਰਕਾਰੀ ਸਕੂਲਾਂ ਤੋਂ ਭਰੋਸਾ ਖ਼ਤਮ ਹੁੰਦਾ ਜਾ ਰਿਹਾ ਹੈ | ਬਲਾਕ ਦਫ਼ਤਰ ਤੋਂ ਇਕੱਤਰ ਕੀਤੀ ਗਈ ਜਾਣਕਾਰੀ ਮੁਤਾਬਿਕ ਬਲਾਕ ਮਾਛੀਵਾੜਾ-1 ਵਿਚ ਕੁੱਲ 60 ਪ੍ਰਾਇਮਰੀ ਸਕੂਲ ਹਨ ਜਿਨ੍ਹਾਂ ਵਿਚੋਂ ਅਕਾਲਗੜ੍ਹ, ਟਾਂਡਾ ਕਾਲੀਆ, ਬੁਰਜ ਸ਼ੇਰਪੁਰ, ਰਾਏਪੁਰ ਬੇਟ, ਬੁੱਲੇਵਾਲ, ਜੋਧਵਾਲ ਸਕੂਲ ਨੂੰ ਤਾਲੇ ਲੱਗ ਜਾਣ ਨਾਲ ਖਸਤਾ ਹੁੰਦੀਆਂ ਬਿਲਡਿੰਗਾਂ ਖੰਡਰਾਂ ਦਾ ਰੂਪ ਧਾਰਦੀਆਂ ਜਾ ਰਹੀਆਂ ਹਨ | ਬਲਾਕ ਦੇ ਜਿਹੜੇ ਸਕੂਲਾਂ ਵਿਚ 10 ਬੱਚਿਆਂ ਤੋਂ ਘੱਟ ਦੀ ਗਿਣਤੀ ਹੈ ਉਨ੍ਹਾਂ ਵਿਚ ਜੱਸੋਵਾਲ, ਦੁਪਾਣਾ, ਰੂੜੇਵਾਲ, ਸ਼ੇਰਗੜ੍ਹ ਮੰਡ ਅਤੇ ਧਨੂੰਰ, ਸ਼ਰਬਤਗੜ੍ਹ, ਮੁਬਾਰਕਪੁਰ 3 ਅਜਿਹੇ ਸਕੂਲ ਹਨ ਜਿਨ੍ਹਾਂ ਵਿਚ ਕੋਈ ਅਧਿਆਪਕ ਵੀ ਨਹੀਂ ਤੇ ਬੱਚਿਆਂ ਦੀ ਗਿਣਤੀ 10 ਤੋਂ ਥੱਲ੍ਹੇ ਹੈ, ਇਨ੍ਹਾਂ ਸਕੂਲਾਂ ਨੂੰ ਸਿੱਖਿਆ ਵਿਭਾਗ ਵਲੋਂ ਛੇਤੀ ਹੀ ਬੰਦ ਕੀਤੇ ਜਾਣ ਦੀ ਸੰਭਾਵਨਾ ਦਿਖਾਈ ਦੇ ਰਹੀ ਹੈ ਤੇ ਬੰਦ ਹੋ ਚੁੱਕੇ ਸਕੂਲਾਂ ਦੇ ਬੱਚੇ ਕਈ ਕਿਲੋਮੀਟਰ ਦੂਰੀ 'ਤੇ ਸਕੂਲਾਂ 'ਚ ਪੜ੍ਹਨ ਲਈ ਮਜ਼ਬੂਰ ਹਨ | ਪਿੰਡ ਝੜੌਦੀ ਦੇ ਮੈਂਬਰ ਪੰਚਾਇਤ ਬਲਵਿੰਦਰ ਸਿੰਘ ਨੇ ਸਕੂਲ ਦੇ ਹਾਲਾਤ ਦਿਖਾਉਂਦਿਆਂ ਹੋਇਆ ਕਿਹਾ ਕਿ ਸਕੂਲ 'ਚ ਚੰਗੀ ਗਿਣਤੀ 'ਚ ਬੱਚੇ ਸਨ ਪਰ ਜਦੋਂ ਤੋਂ ਅਧਿਆਪਕ ਹਰਜਿੰਦਰ ਸਿੰਘ ਪ੍ਰਮੋਟ ਹੋ ਕੇ ਇੱਥੋਂ ਗਿਆ ਤੇ ਸਕੂਲ ਅਧਿਆਪਕ ਤੋਂ ਸੱਖਣਾ ਹੋਣ ਕਾਰਨ ਬੱਚਿਆਂ ਦੀ ਗਿਣਤੀ ਘੱਟਣੀ ਸ਼ੁਰੂ ਹੋਈ | ਕਈ ਅਧਿਆਪਕਾਂ ਦਾ ਕਹਿਣਾ ਸੀ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਸਕੂਲਾਂ 'ਚ ਘਾਟਾਂ ਨੂੰ ਦੂਰ ਕਰਨ ਦੀ ਬਜਾਏ ਸਰਕਾਰ ਅੱਗੇ ਆਪਣੀ ਵਾਹ-ਵਾਹ ਕਰਾਉਣ ਲਈ ਚੰਗੇ-ਮਾੜੇ ਫੁਰਮਾਨ ਜਾਰੀ ਕਰਦੇ ਹਨ ਕਿ ਫੇਲ੍ਹ ਬੱਚਿਆਂ ਨੂੰ ਵਾਧੂ ਅੰਕ (ਗਰੇਸ ਅੰਕ) ਦੇ ਕੇ ਪਾਸ ਕਰੋ ਅਤੇ ਨਤੀਜਾ 100 ਫ਼ੀਸਦੀ ਦਿਖਾਇਆ ਜਾਵੇ | ਅਧਿਆਪਕਾਂ ਦਾ ਕਹਿਣਾ ਸੀ ਕਿ ਸਰਕਾਰੀ ਸਕੂਲਾਂ ਤੋਂ ਮਾਪਿਆਂ ਦਾ ਭਰੋਸਾ ਉਦੋਂ ਤੱਕ ਵਾਪਸ ਨਹੀਂ ਹਾਸਿਲ ਕੀਤਾ ਜਾ ਸਕਦਾ ਜਦੋਂ ਤੱਕ ਸਰਕਾਰ ਸਕੂਲਾਂ ਵਿਚ ਹਰ ਵਿਸ਼ੇ ਨੂੰ ਪੜ੍ਹਾਉਣ ਲਈ ਮਾਹਿਰ ਅਧਿਆਪਕਾਂ ਦੀਆਂ ਖਾਲੀ ਪੋਸਟਾਂ ਨੂੰ ਨਹੀਂ ਭਰਦੀ, ਇਕੱਲਾ ਲੋਕਾਂ ਦੀ ਸਹਾਇਤਾ ਨਾਲ ਬਣਾਏ ਸਮਾਰਟ ਸਕੂਲਾਂ ਦਾ ਢੰਡੋਰਾ ਕਾਫੀ ਨਹੀਂ |
ਕੀ ਕਹਿਣਾ ਬਲਾਕ ਅਧਿਕਾਰੀ ਪ੍ਰਾਇਮਰੀ ਦਾ?
ਬਲਾਕ ਸਿੱਖਿਆ ਅਧਿਕਾਰੀ ਕੁਲਵੰਤ ਸਿੰਘ ਨਾਲ ਬੰਦ ਹੋ ਚੁੱਕੇ ਤੇ ਕਈ ਸਕੂਲ ਬੰਦ ਹੋਣ ਦੀ ਕਗਾਰ ਸੰਬੰਧੀ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੰਦ ਸਕੂਲ ਤਾਂ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਦੇ ਹਨ ਤੇ ਜੋ ਸਕੂਲ ਬੱਚਿਆਂ ਦੀ ਘਾਟ ਕਾਰਨ ਬੰਦ ਹੋਣ ਦੀ ਕਗਾਰ 'ਤੇ ਹਨ ਉਨ੍ਹਾਂ ਵਿਚ ਨਵੇਂ ਸੈਸ਼ਨ 'ਚ ਬੱਚਿਆਂ ਦੀ ਹੋਰ ਭਰਤੀ ਕੀਤੀ ਜਾਵੇਗੀ ਅਤੇ ਸਕੂਲਾਂ ਨੂੰ ਬਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਹੈ ਉਨ੍ਹਾਂ ਸਕੂਲਾਂ ਸਬੰਧੀ ਵੀ ਲਿਖ ਕੇ ਭੇਜਿਆ ਗਿਆ ਹੈ |

ਅਣਪਛਾਤੇ ਵਿਅਕਤੀਆਂ 'ਤੇ ਨੌਜਵਾਨ ਨੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 13 ਫਰਵਰੀ (ਧੀਮਾਨ)-ਛੋਟਾ ਖੰਨਾ ਰੋਡ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੇ ਦੋਸ਼ ਲਾਏ ਗਏ | ਨਰਿੰਦਰ ਸਿੰਘ ਵਾਸੀ ਛੋਟਾ ਖੰਨਾ ਨੇ ਕਿਹਾ ਕਿ ਮੈਂ ਸਕੂਲ ਵਿਚੋਂ ਬਾਰਵੀਂ ਕਲਾਸ ਦੀ ਫੈਅਰਵੈਲ ਤੋਂ ਬਾਅਦ ਵਾਪਸ ਘਰ ਨੂੰ ...

ਪੂਰੀ ਖ਼ਬਰ »

ਡੇਹਲੋਂ ਵਿਖੇ ਨਾਜਾਇਜ਼ ਕਬਜ਼ੇ ਹਟਾਉਣ ਨਾਲ ਰਾਹਗੀਰਾਂ ਨੂੰ ਵੱਡੀ ਰਾਹਤ-ਦੁਕਾਨਦਾਰ ਨਾਖ਼ੁਸ਼

ਡੇਹਲੋਂ, 13 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਆਈ.ਪੀ.ਐੱਸ. ਦੀਆਂ ਹਦਾਇਤਾਂ ਹੇਠ ਟ੍ਰੈਫ਼ਿਕ ਪੁਲਿਸ ਵਲੋਂ ਕਸਬਾ ਡੇਹਲੋਂ, ਪੋਹੀੜ ਨੰੂ ਜਾਮ ਮੁਕਤ ਕਰਨ ਦੇ ਮਕਸਦ ਨਾਲ ਵੱਖ-ਵੱਖ ਸੜਕਾਂ ਤੇ ਦੁਕਾਨਦਾਰਾਂ ਵਲੋਂ ਕੀਤੇ ...

ਪੂਰੀ ਖ਼ਬਰ »

24 ਫਰਵਰੀ ਨੂੰ ਖੰਨਾ ਵਿਖੇ ਲੋਕਾਂ ਦੀ ਲੁੱਟ ਖਿਲਾਫ ਹੋਵੇਗਾ ਰੋਸ ਮੁਜ਼ਾਹਰਾ-ਰੁਪਾਲੋਂ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਨੂੰ ਮੁੜ ਆਪਣੇ ਪੈਰਾਂ 'ਤੇ ਖੜਾ ਕਰਨ ਲਈ, ਲੋਕਾਂ ਦੀ ਅੰਨੀ ਲੁੱਟ ਦੇ ਖਿਲਾਫ ਲੋਕਾਂ ਨੂੰ ਲਾਮਬੰਦ ਕਰਨ ਲਈ, ਸਿਆਸੀ ਬਦਲਾਖੋਰੀ, ਭਿ੍ਸ਼ਟਾਚਾਰ ਤੇ ਰਿਸ਼ਵਤਖ਼ੋਰੀ ਰੋਕਣ, ਨਸ਼ਿਆਂ ਦੇ ਵਗਦੇ ਦਰਿਆ ਨੂੰ ਠੱਲ੍ਹਣ ਲਈ 24 ...

ਪੂਰੀ ਖ਼ਬਰ »

ਨਾਕੇਬੰਦੀ ਦੌਰਾਨ ਜਾਅਲੀ ਨੰਬਰ ਵਾਲੀ ਰੇਂਜ ਰੋਵਰ ਗੱਡੀ ਨੂੰ ਡਰਾਈਵਰ ਸਮੇਤ ਕੀਤਾ ਕਾਬੂ

ਮਾਮਲਾ ਦਰਜ ਬੀਜਾ, 13 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਚੌਾਕ ਵਿਖੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਜਾਅਲੀ ਨੰਬਰ ਲਗਾ ਕੇ ਘੁੰਮ ਰਹੀ ਗੱਡੀ ਨੂੰ ਡਰਾਈਵਰ ਸਮੇਤ ਕਾਬੂ ਕਰ ਲਿਆ | ਪੁਲਿਸ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਕੀ ਕੋਟਾਂ ਦੇ ...

ਪੂਰੀ ਖ਼ਬਰ »

ਪਿੰਡ ਬੇਗੋਵਾਲ-ਸਤਨਾਮ ਨਗਰ ਦਾ ਫਾਟਕ ਬੰਦ ਹੋਣ ਕਾਰਨ ਅੱਧੀ ਦਰਜਨ ਪਿੰਡਾਂ ਦੇ ਲੋਕ ਖੱਜਲ-ਖੁਆਰ

ਦੋਰਾਹਾ, 13 ਫਰਵਰੀ (ਜਸਵੀਰ ਝੱਜ)-ਦੋਰਾਹਾ ਦੇ ਚੜ੍ਹਦੇ ਪਾਸੇ ਦੇ ਮੁਹੱਲਾ ਸਤਨਾਮ ਨਗਰ-ਬੇਗੋਵਾਲ਼ ਪਿੰਡ ਦਾ ਫਾਟਕ ਰੇਲਵੇ ਵਿਭਾਗ ਨੇ ਪੱਕੇ ਤੌਰ 'ਤੇ ਬੰਦ ਕਰ ਦਿੱਤਾ ਹੈ, ਜਿਸ ਕਾਰਨ ਇਸ ਪਾਸੇ ਦੇ ਮਹੱਲਾ ਸਤਨਾਮ ਨਗਰ, ਪਿੰਡ ਬੇਗੋਵਾਲ, ਜਟਾਣਾ, ਮਹਿਦੂਦਾਂ, ਚੱਕ ਆਦਿ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਪਾਇਲ ਦੇ ਸੇਵਾ ਕੇਂਦਰ 'ਚ ਹੋਈ ਚੋਰੀ

ਪਾਇਲ, 13 ਫਰਵਰੀ (ਪੱਤਰ ਪ੍ਰੇਰਕਾਂ ਰਾਹੀਂ)-ਤਹਿਸੀਲ ਕੰਪਲੈਕਸ ਪਾਇਲ ਅੰਦਰ ਸਥਿਤ ਸੇਵਾ ਕੇਂਦਰ ਵਿਖੇ ਬੀਤੀ ਰਾਤ ਚੋਰੀ ਹੋ ਗਿਆ | ਚੋਰੀ ਸਬੰਧੀ ਸੇਵਾ ਕੇਂਦਰ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰਿਆਂ ਅਨੁਸਾਰ ਬੀਤੀ ਰਾਤ ਇਕ ਚੋਰ ਮੇਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਦਹਿਸ਼ਤ ਪੋਲਟਰੀ ਉਦਯੋਗ ਲਈ ਬਣੀ ਆਫ਼ਤ

ਮਾਛੀਵਾੜਾ ਸਾਹਿਬ, 13 ਫਰਵਰੀ (ਮਨੋਜ ਕੁਮਾਰ)-ਚੀਨ ਦੇ ਵਿਆਨ ਸ਼ਹਿਰ ਤੋਂ ਫੈਲਿਆ ਕਰੋਨਾ ਵਾਇਰਸ ਅੱਜ ਜਿਸ ਤਰ੍ਹਾਂ ਹਰ ਕਿਸੇ ਦੀ ਜ਼ੁਬਾਨ 'ਤੇ ਰੱਟ ਗਿਆ ਹੈ | ਉਸਦੀ ਇਸ ਦਹਿਸ਼ਤ ਨੇ ਪਹਿਲਾ ਤੋਂ ਮੰਦੀ ਦੀ ਮਾਰ ਝੇਲ ਰਹੇ ਪੋਲਟਰੀ ਉਦਯੋਗ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ...

ਪੂਰੀ ਖ਼ਬਰ »

ਚੇਅਰਮੈਨ ਜੰਡਾਲੀ ਤੇ ਪ੍ਰਧਾਨ ਜੱਸਾ ਰੋੜੀਆ ਦਾ ਸਨਮਾਨ

ਮਲੌਦ, 13 ਫਰਵਰੀ (ਦਿਲਬਾਗ ਸਿੰਘ ਚਾਪੜਾ)-ਪਿੰਡ ਰੱਬੋਂ ਨੀਚੀ ਵਿਖੇ ਕਾਂਗਰਸੀ ਆਗੂਆਂ ਵਲੋਂ ਸਾਬਕਾ ਸਰਪੰਚ ਵਰਿੰਦਰਜੀਤ ਸਿੰਘ ਨੀਲਾ ਅਤੇ ਪ੍ਰਧਾਨ ਦਰਸ਼ਨ ਸਿੰਘ ਰੱਬੋਂ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਅਤੇ ਬਲਾਕ ਕਾਂਗਰਸ ...

ਪੂਰੀ ਖ਼ਬਰ »

ਮਿੱਟੀ ਦਾ ਤੇਲ ਵੇਚਣ ਤੇ ਰਸਤਾ ਰੋਕਣ ਦੀ ਡੀ.ਸੀ. ਕੋਲ ਸ਼ਿਕਾਇਤ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਰਘੁਵੀਰ ਸਿੰਘ ਵਾਸੀ ਮੜ੍ਹੀਆਂ ਰੋੜ ਖੰਨਾ ਨੇ ਇਕ ਔਰਤ ਅਤੇ ਇਕ ਮਰਦ ਤੇ ਕੈਰੋਸੀਨ ਤੇਲ ਵੇਚਣ ਦਾ ਦੋਸ਼ ਲਾਉਂਦੇ ਹੋਏ ਡੀ.ਸੀ. ਲੁਧਿਆਣਾ ਨੂੰ ਸ਼ਿਕਾਇਤ ਕੀਤੀ ਹੈ | ਸ਼ਿਕਾਇਤ ਵਿਚ ਤੇਲ ਦੇ ਡਰੰਮਾਂ ਨਾਲ ਆਮ ਰਸਤਾ ਰੋਕਣ ਦੀ ਗੱਲ ਵੀ ...

ਪੂਰੀ ਖ਼ਬਰ »

ਆਵਾਜਾਈ-ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਏ.ਐੱਸ.ਆਈ. ਨੇ ਲਗਾਈ ਕਲਾਸ ਤੇ ਚੇਤਾਵਨੀ ਦੇ ਕੇ ਛੱਡਿਆ

ਦੋਰਾਹਾ, 13 ਫਰਵਰੀ (ਜਸਵੀਰ ਝੱਜ)-ਦੋਰਾਹਾ ਦੇ ਏ.ਐੱਸ.ਆਈ. ਹਰਦਮ ਸਿੰਘ ਤੇ ਟ੍ਰੈਫ਼ਿਕ ਇੰਚਾਰਜ ਦੋਰਾਹਾ ਗੁਰਦੀਪ ਸਿੰਘ ਠੇਕੀ ਦੀ ਅਗਵਾਈ ਹੇਠ ਦੱਖਣੀ ਬਾਈਪਾਸ ਦੋਰਾਹਾ ਦੇ ਜੀ.ਟੀ. ਰੋਡ ਨਹਿਰ ਦੇ ਪੁਰਾਣੇ ਪੁਲ਼ 'ਤੇ ਨਾਕਾ ਲਗਾਇਆ ਗਿਆ | ਨਾਕੇ 'ਤੇ ਕਈ ਨੌਜਵਾਨ ਛੋਟੀਆਂ, ...

ਪੂਰੀ ਖ਼ਬਰ »

ਹੁਣ ਤਾਂ ਕਾਂਗਰਸੀ ਮੰਤਰੀ ਹੀ ਕਾਂਗਰਸ ਨੂੰ ਜ਼ੀਰੋ ਮੰਨਣ ਲੱਗੇ-ਪ੍ਰੋ: ਚੀਮਾ

ਮਲੌਦ, 13 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਮੈਂਬਰ ਕੋਰ ਕਮੇਟੀ ਤੇ ਮੁੱਖ ਬੁਲਾਰੇ ਪ੍ਰੋ: ਭੁਪਿੰਦਰ ਸਿੰਘ ਚੀਮਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨਾਲ ਟਕਰਾ ਕੇ ਨੌਜਵਾਨ ਦੀ ਮੌਤ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨੇੜਲੇ ਪਿੰਡ ਸਲਾਣਾ ਦਾਰਾ ਸਿੰਘ ਵਾਲਾ ਦੇ ਕੋਲ ਇਕ ਆਵਾਰਾ ਸਾਨ੍ਹ ਨਾਲ ਟਕਰਾ ਕੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਜ਼ਖ਼ਮੀ ਨੂੰ ਖੰਨਾ ਦੇ ਟਰੋਮਾ ਸੈਂਟਰ ਵਿਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮਿ੍ਤਕ ...

ਪੂਰੀ ਖ਼ਬਰ »

ਰਾਜੇਵਾਲ ਨੇ ਮੰਡੀਕਰਨ ਸਿਸਟਮ ਖ਼ਤਮ ਕਰਨ ਵਿਰੁੱਧ ਆੜ੍ਹਤੀਆਂ ਦਾ ਸਹਿਯੋਗ ਮੰਗਿਆ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਰਾਜਵੇਾਲ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵਲੋਂ ਖੰਨਾ ਦੇ ਆੜ੍ਹਤੀਆਂ ਨਾਲ ਮਿਲ ਕੇ ਉਨ੍ਹਾਂ ਤੋਂ ਕੇਂਦਰ ਸਰਕਾਰ ਵਲੋਂ ਮੰਡੀਕਰਨ ਸਿਸਟਮ ਭੰਗ ਕਰਨ ਦਾ ਵਿਰੋਧ ਕਰਨ ਲਈ ਸਹਿਯੋਗ ਮੰਗਿਆ | ਇਸ ...

ਪੂਰੀ ਖ਼ਬਰ »

ਲਲਹੇੜੀ ਰੋਡ ਦੀ ਤਰਸਯੋਗ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਖੰਨਾ, 13 ਫਰਵਰੀ (ਮਨਜੀਤ ਸਿੰਘ ਧੀਮਾਨ)-ਖੰਨਾ ਤੋਂ ਲਲਹੇੜੀ ਰੋਡ ਵਾਲਿਆਂ ਭੜੀ ਖੇੜੀ ਰੋਡ ਦੀ ਹਾਲਤ ਇੰਨੀ ਤਰਸਯੋਗ ਬਣੀ ਹੋਈ ਹੈ ਕਿ ਥਾਂ-ਥਾਂ 'ਤੇ ਡੂੰਘੇ ਖੱਡੇ ਪੈ ਜਾਣ ਕਾਰਨ ਰੋਜ਼ਾਨਾ ਹੀ ਲੰਘਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

ਸਮਰਾਲਾ ਖੇਡ ਮੇਲੇ 'ਚ ਕਬੱਡੀ ਓਪਨ ਜਿੱਤਣ ਲਈ 8 ਟੀਮਾਂ ਭਿੜੀਆਂ

ਸਮਰਾਲਾ, 13 ਫਰਵਰੀ (ਗੋਪਾਲ ਸੋਫਤ)-ਸਥਾਨਕ ਮਾਲਵਾ ਸਪੋਰਟਸ ਵੈੱਲਫੇਅਰ ਕਲੱਬ ਵਲੋਂ ਕਰਵਾਇਆ ਜਾ ਰਿਹਾ ਮਾਲਵੇ ਦਾ ਖੇਡ ਮੇਲੇ ਦਾ ਉਦਘਾਟਨ ਗੀਤਿਕਾ ਸਿੰਘ ਐੱਸ.ਡੀ.ਐੱਮ. ਸਮਰਾਲਾ ਵਲੋਂ ਕਲੱਬ ਦਾ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਇਆ ¢ ਅੱਜ ਹੋਏ ਕਬੱਡੀ ਓਪਨ ਦੇ ਮੁਕਾਬਲੇ ...

ਪੂਰੀ ਖ਼ਬਰ »

ਮਹਾਨ ਰਹਿਬਰ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਫ਼ਲਸਫ਼ਾ ਸਮਾਜ ਲਈ ਪ੍ਰੇਰਨਾਸ੍ਰੋਤ-ਬੁਲਾਰੇ

ਮਲੌਦ, 13 ਫਰਵਰੀ (ਸਹਾਰਨ ਮਾਜਰਾ)-ਪਿੰਡ ਟਿੰਬਰਵਾਲ ਵਿਖੇ ਮਨਾਏ ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵਿਚ ਸਮਾਗਮ ਸਮੇਂ ਸੰਗਤਾਂ ਨਾਲ ਵਿਚਾਰਾਂ ਕਰਦਿਆਂ ਸੰਤ ਬਾਬਾ ਭਰਪੂਰ ਸਿੰਘ ਬਰਮੀ ਤੇ ਬਲਾਕ ਸੰਮਤੀ ਮੈਂਬਰ ਬਲਵੰਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ

ਮਲੌਦ, 13 ਫਰਵਰੀ (ਦਿਲਬਾਗ ਸਿੰਘ ਚਾਪੜਾ)-ਪਿੰਡ ਰੋੜੀਆ ਦੀ ਰਵਿਦਾਸ ਕਮੇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪੰਜ ਪਿਆਰਿਆ ਦੀ ਅਗਵਾਈ ਵਿਚ ਸੰੁਦਰ ਪਾਲਕੀ ਸਾਹਿਬ ਨਾਲ ਵਿਸ਼ਾਲ ਨਗਰ ...

ਪੂਰੀ ਖ਼ਬਰ »

ਪਿੰਡ ਦਹਿੜੂ ਵਿਖੇ ਗੁਰੂ ਮਾਨਿਓ ਗ੍ਰੰਥ ਚੇਤਨਾ 4 ਰੋਜ਼ਾ ਸਮਾਗਮ ਸ਼ਰਧਾ ਸਤਿਕਾਰ ਨਾਲ ਸ਼ੁਰੂ

ਬੀਜਾ, 13 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨੇੜਲੇ ਪਿੰਡ ਦਹਿੜੂ ਵਿਖੇ ਸਮੂਹ ਨਗਰ ਵਾਸੀਆਂ ਵਲੋਂ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 13 ਫ਼ਰਵਰੀ ਤੋਂ 16 ਤੱਕ ਦੂਸਰਾ ਗੁਰੂ ਮਾਨਿਓ ਗ੍ਰੰਥ ...

ਪੂਰੀ ਖ਼ਬਰ »

'ਆਪ' ਆਗੂ ਪਿੰਡ-ਪਿੰਡ ਲੱਡੂ ਵੰਡ ਕੇ ਲੋਕਾਂ ਨੂੰ ਜੋੜਨ ਦੀ ਕੋਸ਼ਿਸ਼ ਵਿਚ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਦਿੱਲੀ ਵਿਧਾਨ ਸਭਾ ਚੋਣਾਂ ਚ ਆਮ ਆਦਮੀ ਪਾਰਟੀ ਵਲੋਂ ਪ੍ਰਾਪਤ ਕੀਤੀ ਜਿੱਤ ਦਾ ਸਿੱਧਾ ਅਸਰ ਪੰਜਾਬ ਚ ਹੋਣ ਵਾਲੀਆਂ 2022 ਦੀਆਂ ਚੋਣਾਂ ਤੇ ਪੈਣਾ ਤੈਅ ਹੈ | ਕਿਉਂ ਕਿ ਪੰਜਾਬ ਵਿਚ ਕਾਂਗਰਸ ਦਾ ਰਾਜ ਹੈ ਅਤੇ ਕਾਂਗਰਸ ਇਕ ਸੀਟ ਵੀ ਜਿੱਤ ...

ਪੂਰੀ ਖ਼ਬਰ »

ਧਨਾਨਸੂ ਵਿਖੇ ਇੰਡੀਅਨ ਆਇਲ ਕੰਪਨੀ ਦੇ ਪੰਪ ਦਾ ਉਦਘਾਟਨ

ਕੁਹਾੜਾ, 13 ਫਰਵਰੀ (ਤੇਲੂ ਰਾਮ ਕੁਹਾੜਾ)-ਧਨਾਨਸੂ ਵਿਖੇ ਸਾਈਕਲ ਵੈਲੀ ਦੇ ਬਣਨ ਨਾਲ ਇਸ ਇਲਾਕੇ ਨੂੰ ਇਕ ਪੈਟਰੋਲ ਪੰਪ ਦੀ ਲੋੜ ਜ਼ਰੂਰੀ ਸਮਝਦਿਆਂ ਇੰਡੀਅਨ ਆਇਲ ਕੰਪਨੀ ਵਲੋਂ ਧਨਾਨਸੂ ਵਿਖੇ ਇਕ ਪੰਪ ਲਗਾਇਆ ਗਿਆ ਹੈ ¢ ਇਹ ਪੰਪ ਸਾਈਕਲ ਵੈਲੀ ਨੂੰ ਜਾਂਦੀ 100 ਫੁੱਟ ਚੌੜੀ ...

ਪੂਰੀ ਖ਼ਬਰ »

ਚੰਗੀ ਕਿਸਮ ਦੇ ਬੂਟੇ ਤੋਂ ਦੋਹਰਾ ਲਾਭ ਲੈ ਸਕਦੇ ਹਾਂ-ਮਾ: ਅਜਮੇਰ ਸਿੰਘ

ਮਲੌਦ, 13 ਫਰਵਰੀ (ਦਿਲਬਾਗ ਸਿੰਘ ਚਾਪੜਾ)-ਸਿੱਖਿਆ ਵਿਭਾਗ ਤੋਂ ਸੇਵਾ ਮੁਕਤ ਹੋਏ ਅਧਿਆਪਕ ਅਜਮੇਰ ਸਿੰਘ ਪੰਧੇਰਖੇੜੀ ਜਿਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਬੂਟਿਆਂ ਨੂੰ ਅੱਖ ਪਿਉਂਦੇ ਚੜ੍ਹਾਉਣ ਸਬੰਧੀ ਸਿਖਲਾਈ ਲੈ ਕੇ ਵੱਖ-ਵੱਖ ਕਿਸਮ ਦੇ ਬੂਟਿਆਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਦੀਵਾਨ ਸਜਾਏ

ਸਾਹਨੇਵਾਲ, 13 ਫਰਵਰੀ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਰਵਿਦਾਸ ਸਭਾ ਵਲੋਂ ਲਸਾੜਾ ਪੋਹਲੇਵਾਸ ਵਿਖੇ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

ਮਲੌਦ, 13 ਫਰਵਰੀ (ਸਹਾਰਨ ਮਾਜਰਾ)-ਨੌਜਵਾਨ ਰਵਿਦਾਸ ਸਭਾ ਲਸਾੜਾ ਪੋਹਲੇਵਾਸ ਦੇ ਹਰਪਾਲ ਸਿੰਘ, ਸੁਖਦਰਸ਼ਨ ਸਿੰਘ, ਧੀਰਾ ਮਿਸਤਰੀ, ਦਲਜੀਤ ਸਿੰਘ, ਗੁਰਜੀਤ ਸਿੰਘ ਬੱਬੂ, ਸੁਦਾਗਰ ਸਿੰਘ, ਜਗਜੀਤ ਸਿੰਘ, ਨਾਜ਼ਰ ਸਿੰਘ, ਸਿਮਰਨਜੀਤ ਸਿੰਘ, ਜਸਪ੍ਰੀਤ ਸਿੰਘ, ਸੁਖਜੀਤ ਸਿੰਘ, ...

ਪੂਰੀ ਖ਼ਬਰ »

ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਵਿਰੁੱਧ ਅੜੈਚਾ ਕਾਲੋਨੀ ਦੇ ਮੁਸਲਮਾਨ ਭਾਈਚਾਰੇ ਵਲੋਂ ਮੀਟਿੰਗ

ਦੋਰਾਹਾ, 13 ਫਰਵਰੀ (ਮਨਜੀਤ ਸਿੰਘ ਗਿੱਲ)-ਮਲੇਰਕੋਟਲਾ ਵਿਖੇ ਸੀ. ਏ. ਏ., ਐੱਨ. ਆਰ. ਸੀ., ਐੱਨ. ਪੀ. ਆਰ. ਵਰਗੇ ਕਾਨੰੂਨਾਂ ਨੂੰ ਦੇ ਵਿਰੋਧ 'ਚ ਦਰਜਨਾਂ ਜਥੇਬੰਦੀਆਂ ਵਲੋਂ 16 ਫ਼ਰਵਰੀ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਵਜੋਂ ਇਲਾਕਾ ਦੋਰਾਹਾ ਦੇ ਮੁਸਲਮਾਨ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਹੁਕਮਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ...

ਪੂਰੀ ਖ਼ਬਰ »

ਬੱਦੋਵਾਲ ਕਬੱਡੀ ਕੱਪ 23-161/2 ਅੰਕਾਂ ਨਾਲ ਸੁਰਖਪੁਰ ਟੀਮ ਜੇਤੂ, ਕਲਸੀਆਂ ਉੱਪ ਜੇਤੂ ਰਹੀ

ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਦਲੀਪ ਸਿੰਘ ਗਰੇਵਾਲ ਸਪੋਰਟਸ ਕਲੱਬ ਪਿੰਡ ਬੱਦੋਵਾਲ (ਲੁਧਿ:) ਵਲੋਂ 13ਵਾਂ ਕਬੱਡੀ ਕੱਪ ਦੇਰ ਰਾਤ ਤਾਰਿਆਂ ਦੀ ਛਾਵੇਂ ਨਿਵੇਕਲੀਆਂ ਪੈੜਾਂ ਛੱਡ ਗਿਆ | ਬੱਦੋਵਾਲ ਕਬੱਡੀ ਕੱਪ ਦੇ ਪ੍ਰਬੰਧਕੀ ਪ੍ਰਧਾਨ ਪਿੰਦਰ ...

ਪੂਰੀ ਖ਼ਬਰ »

ਮਾ. ਹਰਨੇਕ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਬੱਧਨੀ ਕਲਾਂ, 13 ਫਰਵਰੀ (ਸੰਜੀਵ ਕੋਛੜ)-ਕੈਨੇਡੀਅਨ ਮਾਸਟਰ ਹਰਨੇਕ ਸਿੰਘ ਧਾਲੀਵਾਲ ਨੇ ਕਸਬਾ ਬੱਧਨੀ ਕਲਾਂ ਵਿਖੇ ਆਪਣੇ ਘਰ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਮਨਜੀਤ ਸਿੰਘ ਅਤੇ ਥਾਣਾ ਮੁਖੀ ਨਵਪ੍ਰੀਤ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਮੋਗਾ ਡੀ . ਸੀ. ਦਫ਼ਤਰ ਵਿਖੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ¢ ਇਸ ਮੌਕੇ ਕਿਰਤੀ ਕਿਸਾਨੀ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨੌਜਵਾਨ ਨੂੰ 7 ਸਾਲ ਕੈਦ ਤੇ ਜੁਰਮਾਨਾ

ਮੋਗਾ, 13 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਜ਼ਬਰ ਜਨਾਹ ਦੇ ਮਾਮਲੇ ਵਿਚ ਦੋਸ਼ ਸਾਬਤ ਹੋਣ 'ਤੇ 7 ਸਾਲ ਕੈਦ ਤੇ 12 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ, ਪ੍ਰਧਾਨ ਮਹਿਤਾ, ਐੱਸ.ਡੀ.ਐੱਮ. ਸੰਦੀਪ ਤੇ ਰਾਜਾ ਗਿੱਲ ਨੇ ਲਿਆ ਪਾਰਕ ਦਾ ਜਾਇਜ਼ਾ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਅੱਜ ਅਮਲੋਹ ਰੋਡ ਸਥਿਤ ਵਾਰਡ 17 ਵਿਚ ਨਿਰਮਾਣ ਅਧੀਨ ਪਾਰਕ ਦਾ ਜਾਇਜ਼ਾ ਲਿਆ | ਗੁਰਕੀਰਤ ਨੇ ਮੌਕੇ 'ਤੇ ਪਹੁੰਚ ਕੇ ਖੰਨਾ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਅਤੇ ਠੇਕੇਦਾਰ ਮਨੀਸ਼ ਭਾਂਬਰੀ ...

ਪੂਰੀ ਖ਼ਬਰ »

ਨੈਸ਼ਨਲ ਮਾਸਟਰ ਗੇਮਜ਼ ਵਿਚ ਪੰਜਾਬ ਦੇ ਖਿਡਾਰੀਆਂ ਨੇ 2 ਸੋਨੇ ਦੇ ਤਗਮੇ ਜਿੱਤੇ

ਸਮਰਾਲਾ, 13 ਫਰਵਰੀ (ਕੁਲਵਿੰਦਰ ਸਿੰਘ)-ਬੀਤੀ ਦਿਨੀਂ ਸੂਬਾ ਗੁਜਰਾਤ ਵਿੱਚ ਹੋਈ ਤੀਜੀ ਨੈਸ਼ਨਲ ਮਾਸਟਰ ਗੇਮਜ਼ ਵਿਚ ਪੰਜਾਬ ਦੇ ਉੱਘੇ ਖਿਡਾਰੀਆਂ ਨੇ ਹਾਕੀ ਦੇ ਮੈਦਾਨ 'ਚੋਂ 2 ਸੋਨੇ ਦੇ ਤਗਮੇ ਜਿੱਤ ਕੇ ਪੰਜਾਬ ਸੂਬੇ ਦਾ ਨਾਂਅ ਰੌਸ਼ਨ ਕੀਤਾ | ਇਸ ਨੈਸ਼ਨਲ ਮਾਸਟਰ ਗੇਮਜ਼ ...

ਪੂਰੀ ਖ਼ਬਰ »

ਰਾਧਾ ਵਾਟਿਕਾ ਸਕੂਲ ਵਿਚ ਹਰਮਨ ਤੇ ਨੇਚਰਪ੍ਰੀਤ ਮਿਸਟਰ ਤੇ ਮਿਸ ਸਕੂਲ ਚੁਣੇ ਗਏ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਰਾਧਾ ਵਾਟਿਕਾ ਸਕੂਲ ਵਿਚ 12ਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਅਨੁਪਮਾ ਸ਼ਰਮਾ ਵਲੋਂ ਕੀਤੀ ਗਈ¢ ਇਸ ਤੋਂ ਬਾਅਦ ਵਿਦਿਆਰਥੀਆਂ ਨੇ ਮਾਂ ਸਰਸਵਤੀ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਨੇ ਅਮਲੋਹ ਰੋਡ ਦੇ ਸੀਵਰੇਜ ਦਾ ਕੀਤਾ ਉਦਘਾਟਨ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਵਿਧਾਇਕ ਗੁਰਕੀਰਤ ਸਿੰਘ ਵਲੋਂ ਖੰਨਾ ਦੇ ਅਮਲੋਹ ਰੋਡ 'ਤੇ ਸਬਜ਼ੀ ਮੰਡੀ ਤੋਂ ਅਮਲੋਹ ਰੋਡ ਚੌਾਕ ਤੱਕ ਪੈਣ ਵਾਲੇ ਸੀਵਰੇਜ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਨੇ ਇਹ ਉਦਘਾਟਨ ਨਾਰੀਅਲ ਤੋੜ ਕੇ ਕੀਤਾ | ਇਸ ਮੌਕੇ ਨਗਰ ਕੌਾਸਲ ...

ਪੂਰੀ ਖ਼ਬਰ »

ਹਲਕਾ ਦਾਖਾ ਦੇ ਖੇਡ ਪਾਰਕਾਂ ਦਾ ਰੱਖ-ਰਖਾਵ ਕਰਨਾ ਅਤਿ ਜ਼ਰੂਰੀ-ਇਯਾਲੀ

ਅਹਿਮਦਗੜ੍ਹ, 13 ਫਰਵਰੀ (ਰਵਿੰਦਰ ਪੁਰੀ)-ਹਲਕਾ ਦਾਖਾ ਦੇ ਪਿੰਡ ਲਤਾਲਾ ਵਿਖੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਸਰਕਲ ਲਤਾਲਾ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸ. ਇਯਾਲੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਨ੍ਹਾਂ ਪਾਰਕਾਂ ਦੀ ...

ਪੂਰੀ ਖ਼ਬਰ »

ਏ. ਐੱਸ. ਵੁਮਨ ਕਾਲਜ ਵਿਖੇ ਹੋਏ ਮੁਕਾਬਲੇ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਏ. ਐੱਸ. ਵੁਮਨ ਕਾਲਜ ਵਿਚ ਪ੍ਰਬੰਧਕੀ ਕਮੇਟੀ ਤੇ ਪਿ੍ੰਸੀਪਲ ਡਾ: ਮੀਨੂੰ ਸ਼ਰਮਾ ਦੀ ਅਗਵਾਈ ਵਿਚ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ, ਮਿਊਜ਼ਿਕ ਵਿਭਾਗ, ਡਾਂਸ ਵਿਭਾਗ ਤੇ ਹੋਮ ਸਾਇੰਸ ਵਿਭਾਗ ਵਲੋਂ ਸਾਂਝੇ ਤੌਰ ਤੇ ਸਮਾਗਮ ਕੀਤਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਚ 15 ਸ਼ਾਮ ਨੂੰ ਗੁਰਮਤਿ ਸਮਾਗਮ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਗੁਰਦੁਆਰਾ ਸਿੰਘ ਸਭਾ ਵਿਖੇ ਸਰਬਤ ਦੇ ਭਲੇ ਲਈ ਸਿੰਘ ਸਭਾ ਸੇਵਾ ਦਲ ਦੇ ਸਹਿਯੋਗ ਨਾਲ 15 ਫਰਵਰੀ ਸਨਿਚਰਵਾਰ ਸ਼ਾਮ 8 ਤੋਂ ਸਾਢੇ 9 ਵਜੇ ਤੱਕ ਗੁਰਮਿਤ ਵਿਚਾਰ ਸਮਾਗਮ ਸਮਾਗਮ ਕਰਵਾਏ ਜਾ ਰਹੇ ਹਨ | ਜਿਸ ਵਿਚ ਗਿਆਨੀ ਹਰਪਾਲ ਸਿੰਘ ...

ਪੂਰੀ ਖ਼ਬਰ »

ਆਰ.ਟੀ.ਆਈ. ਕਾਰਜਕਰਤਾ ਦੀ ਸ਼ਿਕਾਇਤ 'ਤੇ ਕਮਿਸ਼ਨਰ ਨੇ ਦੋਵੇਂ ਧਿਰਾਂ ਬੁਲਾਈਆਂ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਆਰ.ਟੀ.ਆਈ. ਕਾਰਜਕਰਤਾ ਕੇਵਲ ਸਿੰਘ ਵਾਸੀ ਪ੍ਰੋਫੈਸਰ ਕਾਲੋਨੀ ਖੰਨਾ ਨੇ ਦੋਸ਼ ਲਾਇਆ ਕਿ ਉਸਨੇ ਨਗਰ ਕੌਾਸਲ ਖੰਨਾ ਤੋਂ 18 ਅਗਸਤ 2018 ਨੂੰ ਆਰ.ਟੀ.ਆਈ. ਰਾਹੀਂ ਠੇਕੇਦਾਰ ਨੂੰ ਕੀਤੀ ਅਦਾਇਗੀ ਤੇ ਕੰਮ ਅਧੂਰਾ ਛੱਡਣ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਦੇਸ਼ ਪ੍ਰਤੀ ਵਧੀਆ ਸੋਚ ਲੈ ਕੇ ਆਮ ਆਦਮੀ ਪਾਰਟੀ ਦੀ ਦਿੱਲੀ ਵਿਚ ਹੂੰਝਾ ਫੇਰ ਜਿੱਤ ਹੋਈ-ਢਿੱਲੋ

ਬੀਜਾ, 13 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਦਿੱਲੀ ਰਾਜ ਵਿਧਾਨ ਸਭਾ ਚੋਣਾ ਵਿਚ ਭਾਜਪਾ ਤੇ ਆਰ.ਐੱਸ.ਐੱਸ. ਗੱਠਜੋੜ ਨੂੰ ਮਿਲੀ ਸ਼ਰਮਨਾਕ ਹਾਰ ਨੂੰ ਯਕੀਨੀ ਬਣਾਉਣ ਲਈ ਦਿੱਲੀ ਦੇ ਸਮੂਹ ਸਮਝਦਾਰ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਮਨਜੀਤ ਸਿੰਘ ਢਿੱਲੋਂ ਚੀਫ਼ ਸੈਕਟਰੀ ...

ਪੂਰੀ ਖ਼ਬਰ »

ਗੁਰੂ ਰਾਮਦਾਸ ਲੰਗਰ ਸੇਵਾ ਅੰਮਿ੍ਤਸਰ ਦੀਆਂ ਰਸਦਾਂ ਇਕੱਤਰ ਸਬੰਧੀ ਜ਼ੋਨਾਂ ਦਾ ਗਠਨ

ਮਲੌਦ, 13 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇ: ਹਰਪਾਲ ਸਿੰਘ ਜੱਲ੍ਹਾ ਨੇ ਮਲੌਦ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਪਾਇਲ ਤੇ ਸ਼੍ਰੋਮਣੀ ਕਮੇਟੀ ਹਲਕਾ ਦੋਰਾਹਾ ...

ਪੂਰੀ ਖ਼ਬਰ »

ਸੀ. ਐੱਚ. ਸੀ. ਮਾਨੂੰਪੁਰ ਦੇ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸੀ. ਐੱਚ. ਸੀ. ਮਾਨੂੰਪੁਰ ਦੇ ਮੁਲਾਜ਼ਮਾਂ ਵਲੋਂ ਸੀਨੀਅਰ ਸਹਾਇਕ ਸੁਰਿੰਦਰਪਾਲ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ, ਇਸ ਮੌਕੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਯੂਨੀਅਨਾਂ ਨੇ ਸਮਰਾਲਾ 'ਚ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ

ਸਮਰਾਲਾ, 13 ਫਰਵਰੀ (ਕੁਲਵਿੰਦਰ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਅੱਜ ਸਥਾਨਕ ਐੱਸ.ਡੀ.ਐੱਮ. ਦੇ ਦਫ਼ਤਰ ਅੱਗੇ ਖੇਤ ਮਜ਼ਦੂਰ ਯੂਨੀਅਨ ਆਗੂ ਕਾਮਰੇਡ ਭਜਨ ਸਿੰਘ ਸਮਰਾਲਾ ਅਤੇ ਕੱੁਲ ਹਿੰਦ ਕਿਸਾਨ ਸਭਾ ਦੇ ਤਹਿਸੀਲਦਾਰ ...

ਪੂਰੀ ਖ਼ਬਰ »

ਖੰਨਾ ਵਿਖੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਅਨਾਜ ਮੰਡੀ ਖੰਨਾ ਵਿਖੇ ਇਕ ਆੜ੍ਹਤੀਆਂ ਦੀ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਫਿਲੌਰ ਦੀ ਦਾਣਾ ਮੰਡੀ ਵਿਖੇ ਪੰਜਾਬ ਆੜ੍ਹਤੀ ਐਸੋਸੀਏਸ਼ਨ ਵਲੋਂ ਰਵਿੰਦਰ ਸਿੰਘ ਚੀਮਾ ਪ੍ਰਧਾਨ ਪੰਜਾਬ ਆੜ੍ਹਤੀਆਂ ਐਸੋਸੀਏਸ਼ਨ ਦੀ ਅਗਵਾਈ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਲਲਹੇੜੀ ਰੋਡ ਚੌਾਕ ਵਿਖੇ ਹਿੰਦੁਸਤਾਨ ਸ਼ਿਵ ਸੈਨਾ ਦੇ ਮਜ਼ਦੂਰ ਸੈੱਲ ਦੇ ਰਾਸ਼ਟਰੀ ਪ੍ਰਧਾਨ ਅਨੁਜ ਗੁਪਤਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਅਨੁਜ ਗੁਪਤਾ ਨੇ ਕਿਹਾ ਕਿ ਪਿਛਲੇ ...

ਪੂਰੀ ਖ਼ਬਰ »

ਘੁਡਾਣੀ ਖ਼ੁਰਦ ਵਿਚ ਅੱਖਾਂ ਦਾ ਜਾਂਚ ਲਈ ਕੈਂਪ ਲੱਗਾ

ਪਾਇਲ, 13 ਫਰਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਨਜ਼ਦੀਕੀ ਪਿੰਡ ਘੁਡਾਣੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਵਿਚ ਐੱਨ. ਆਰ. ਆਈ. ਲਖਵੀਰ ਸਿੰਘ ਕਾਕਾ ਯੂ. ਐੱਸ. ਏ. ਅਤੇ ਬਲਜੀਤ ਸਿੰਘ ਲਾਲੀ ਕੈਨੇਡਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦਾ ਜਾਂਚ ਕੈਂਪ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੀ ਨਾਟਕ ਟੀਮ ਨੇ ਕੀਤੀਆਂ ਸਲਾਹੁਣਯੋਗ ਪ੍ਰਾਪਤੀਆਂ

ਦੋਰਾਹਾ, 13 ਫਰਵਰੀ (ਜਸਵੀਰ ਝੱਜ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੀ ਨਾਟਕ ਟੀਮ ਨੇ ਆਪਣੀ ਕਲਾ ਦੇ ਜੌਹਰ ਦਿਖਾਉਂਦਿਆਂ ਯੂਨੀਵਰਸਿਟੀਆਂ ਦੇ ਮੁਕਾਬਲਿਆਂ ਵਿਚ ਸਲਾਹੁਣਯੋਗ ਪ੍ਰਾਪਤੀਆਂ ਕੀਤੀਆਂ ਹਨ | ਪੰਜਾਬੀ ਵਿਭਾਗ ਦੇ ਮੁੱਖੀ ਅਤੇ ਨਾਟਕ ਦੇ ...

ਪੂਰੀ ਖ਼ਬਰ »

ਦੋਰਾਹਾ ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਫਿਰ ਬਣੀ ਗੰਭੀਰ

ਦੋਰਾਹਾ, 13 ਫਰਵਰੀ (ਮਨਜੀਤ ਸਿੰਘ ਗਿੱਲ)-ਦੋਰਾਹਾ ਸ਼ਹਿਰ ਅੰਦਰ ਆਵਾਰਾ ਪਸ਼ੂਆਂ ਦੀ ਸਮੱਸਿਆ ਇਕ ਵਾਰ ਫੇਰ ਗੰਭੀਰ ਬਣਦੀ ਜਾ ਰਹੀ ਹੈ ਤੇ ਝੁੰਡਾਂ ਦੇ ਰੂਪ 'ਚ ਘੁੰਮਦੇ ਪਸ਼ੂਆਂ ਕਾਰਨ ਸ਼ਹਿਰ ਵਾਸੀਆਂ 'ਚ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਕੁੱਝ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਵਿਚ ਗੁਰੂ ਰਵਿਦਾਸ ਦਾ ਜਨਮ ਦਿਵਸ ਮਨਾਇਆ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਲਲਹੇੜੀ ਰੋਡ ਖੰਨਾ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ¢ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਉਪਰੰਤ ਸੰਤ ਬਾਬਾ ਗੁਰਦੇਵ ਸਿੰਘ ਪਟਿਆਲੇ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰ ਮੁੜ ਲਗਾਉਣਗੇ ਪਟਿਆਲੇ ਮੋਰਚਾ

ਪਾਇਲ, 13 ਫਰਵਰੀ (ਨਿਜ਼ਾਮਪੁਰ)-ਲੋਹੜੀ ਦੇ ਤਿਉਹਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੇ ਦਰਵਾਜ਼ੇ ਤੋਂ ਰੁਜ਼ਗਾਰ ਦੀ ਲੋਹੜੀ ਲੈਣ ਗਏ ਬੇਰੁਜ਼ਗਾਰ ਮਲਟੀਪਰਪਜ਼ ਸਿਹਤ ਵਰਕਰਾਂ ਨੂੰ ਭਾਵੇਂ 16 ਜਨਵਰੀ ਨੂੰ ਚੰਡੀਗੜ੍ਹ ਬੁਲਾ ਕੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਅਜਨਾਲਾ ਪਰਿਵਾਰ ਦਾ ਮੁੜ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਅਕਾਲੀ ਦਲ ਲਈ ਸ਼ੁੱਭ ਸੰਕੇਤ-ਗੁਰਦੀਪ ਅੜੈਚਾ, ਪੰਧੇਰ ਖੇੜੀ

ਮਲੌਦ, 13 ਫਰਵਰੀ (ਸਹਾਰਨ ਮਾਜਰਾ)-ਅਕਾਲੀ ਦਲ ਦੇ ਐੱਸ.ਸੀ. ਵਿੰਗ ਮਾਲਵਾ ਜ਼ੋਨ-3 ਦੇ ਪ੍ਰਧਾਨ ਅਤੇ ਆਈ. ਟੀ. ਵਿੰਗ ਦੇ ਇੰਚਾਰਜ ਯੂਥ ਆਗੂ ਗੁਰਦੀਪ ਸਿੰਘ ਅੜੈਚਾਂ ਨੇ ਸਰਕਲ ਮਲੌਦ ਦੇ ਪ੍ਰਧਾਨ ਗੁਰਜੀਤ ਸਿੰਘ ਦੇ ਗ੍ਰਹਿ ਪਿੰਡ ਪੰਧੇਰ ਖੇੜੀ ਵਿਖੇ ਕਿਹਾ ਕਿ ਸਾਬਕਾ ਮੰਤਰੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX