ਤਾਜਾ ਖ਼ਬਰਾਂ


ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਕਾਰ ਹੋਈ ਹਾਦਸਾਗ੍ਰਸਤ
. . .  1 day ago
ਮਾਨਾਂਵਾਲਾ, 24 ਅਕਤੂਬਰ (ਗੁਰਦੀਪ ਸਿੰਘ ਨਾਗੀ) ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਅੱਜ ਪਿੰਗਲਵਾੜਾ ਨੇੜੇ ਇਕ ਅਵਾਰਾ ਗਾਂ ਦੇ ਸੜਕ 'ਤੇ ਆ ਕੇ ਆਣ ਵੱਜੀ, ਜਿਸ ਨਾਲ ...
ਆਈ ਪੀ ਐੱਲ 2020 : ਕਿੰਗਜ਼ ਇਲੈਵਨ ਪੰਜਾਬ ਦੀ 12 ਦੌੜਾਂ ਨਾਲ ਜਿੱਤ
. . .  1 day ago
ਅਬੋਹਰ ਵਿਚ ਪੰਜਾਬ ਪੁਲਿਸ ਦਾ ਨਕਲੀ ਸਬ ਇੰਸਪੈਕਟਰ ਵਰਦੀ ਸਣੇ ਕਾਬੂ ਕੀਤਾ
. . .  1 day ago
ਅਬੋਹਰ { ਫਾਜ਼ਿਲਕਾ} ,24 ਅਕਤੂਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਸਾਂਝੀ ਕਾਰਵਾਈ ਕਰਦੇ ਹੋਏ ਇੱਕ ...
ਵਿਆਹ ਸਮਾਗਮ ‘ਚ ਗੋਲੀ ਚੱਲਣ ਨਾਲ 2 ਜ਼ਖ਼ਮੀ , ਦਸੂਹਾ ਅੰਦਰ ਦੋ ਦਿਨਾਂ ‘ਚ ਦੂਜੀ ਵਾਰ ਗੋਲੀਆਂ ਚੱਲੀਆਂ
. . .  1 day ago
ਦਸੂਹਾ ,24 ਅਕਤੂਬਰ -(ਕੌਸ਼ਲ, ਭੁੱਲਰ)- ਦਸੂਹਾ ਦੇ ਪਿੰਡ ਮੰਡ ਪੰਡੇਰ ਵਿਖੇ ਇੱਕ ਵਿਆਹ ਸਮਾਗਮ ਦੇ ਘਰ ਗੋਲੀ ਚੱਲਣ ਨਾਲ ਦੋ ਰਿਸ਼ਤੇਦਾਰ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ , ਇਸ ਸਬੰਧੀ ...
ਆਈ ਪੀ ਐੱਲ 2020 : ਪੰਜਾਬ ਨੇ ਹੈਦਰਾਬਾਦ ਨੂੰ ਦਿੱਤਾ 127 ਦੌੜਾਂ ਦਾ ਟੀਚਾ
. . .  1 day ago
ਪਠਾਨਕੋਟ ‘ਚ ਅੱਜ 7 ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ,ਇਕ ਦੀ ਮੌਤ, 32 ਡਿਸਚਾਰਜ
. . .  1 day ago
ਪਠਾਨਕੋਟ ,24 ਅਕਤੂਬਰ (ਆਰ.ਸਿੰਘ)- ਸਿਹਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ ਵਿੱਚ ਅੱਜ 7 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ। ਇਸ ਦੀ ਪੁਸ਼ਟੀ ਪਠਾਨਕੋਟ ਸਿਵਲ ਹਸਪਤਾਲ ਦੇ ਐਸਐਮਓ ਡਾ. ਭੁਪਿੰਦਰ ਸਿੰਘ ...
ਲੁਧਿਆਣਾ ਵਿਚ ਦਿਨ ਦਿਹਾੜੇ ਦੋ ਸਾਲ ਦੀ ਬੱਚੀ ਅਗਵਾ
. . .  1 day ago
ਲੁਧਿਆਣਾ , 24 ਅਕਤੂਬਰ {ਪਰਮਿੰਦਰ ਸਿੰਘ ਆਹੂਜਾ }-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਲਾਸ਼ ਨਗਰ ਵਿਚ ਦਿਨ ਦਿਹਾੜੇ ਇਕ ਸਾਈਕਲ ਸਵਾਰ ਨੌਜਵਾਨ ਵੱਲੋਂ ਦੋ ਸਾਲ ਦੀ ਬੱਚੀ ਨੂੰ ...
ਜ਼ੀਰਕਪੁਰ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਕਲੀ ਓ.ਐਸ.ਡੀ. ਕਾਬੂ
. . .  1 day ago
ਜ਼ੀਰਕਪੁਰ {ਮੁਹਾਲੀ}, 24 ਅਕਤੂਬਰ { ਹੈਪੀ ਪੰਡਵਾਲਾ}- ਨਗਰ ਕੌਂਸਲ ਜ਼ੀਰਕਪੁਰ ਦੇ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਓ.ਐੱਸ.ਡੀ. ਦੱਸਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ...
ਆਈ ਪੀ ਐੱਲ 2020 : ਹੈਦਰਾਬਾਦ ਨੇ ਜਿੱਤਿਆ ਟਾਸ ,ਪੰਜਾਬ ਦੀ ਬੱਲੇਬਾਜ਼ੀ
. . .  1 day ago
ਆਈ ਪੀ ਐੱਲ 2020 : ਕੋਲਕਾਤਾ ਨੇ ਦਿੱਲੀ ਨੂੰ 59 ਦੌੜਾਂ ਨਾਲ ਹਰਾਇਆ
. . .  1 day ago
ਕਾਮਰੇਡ ਬਲਵਿੰਦਰ ਸਿੰਘ ਦੇ ਕਾਤਲਾਂ ਦੀ ਭਾਲ ਲਈ ਪੁਲੀਸ ਵੱਲੋਂ ਸ਼ਹਿਰ ‘ਚ ਕੀਤੀ ਛਾਪੇਮਾਰੀ
. . .  1 day ago
ਲੁਧਿਆਣਾ ,24 ਅਕਤੂਬਰ {ਪਰਮਿੰਦਰ ਸਿੰਘ ਆਹੂਜਾ}- ਤਰਨ ਤਾਰਨ ਵਿਚ ਪਿਛਲੇ ਦਿਨੀਂ ਕਤਲ ਕੀਤੇ ਗਏ ਕਾਮਰੇਡ ਬਲਵਿੰਦਰ ਸਿੰਘ ਦੇ ਕਾਤਲਾਂ ਦੀ ਭਾਲ ਲਈ ਪੁਲੀਸ ਵੱਲੋਂ ਅੱਜ ਸ਼ਹਿਰ ਵਿਚ ਕਈ ਥਾਵਾਂ ਤੇ ਛਾਪਾਮਾਰੀ ਕੀਤੀ ...
ਆਈ ਪੀ ਐੱਲ 2020 : ਕੋਲਕਾਤਾ ਨੇ ਦਿੱਲੀ ਨੂੰ ਦਿੱਤਾ 195 ਦੌੜਾਂ ਦਾ ਟੀਚਾ
. . .  1 day ago
ਲੁਧਿਆਣਾ ਨਿਵਾਸੀਆਂ ਲਈ ਚੰਗੀ ਖਬਰ! ਅੱਜ ਅੱਠ ਮਹੀਨਿਆਂ ਬਾਅਦ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਤੋਂ ਮਿਲੀ ਰਾਹਤ
. . .  1 day ago
ਲੁਧਿਆਣਾ, 24 ਅਕਤੂਬਰ {ਸਲੇਮਪੁਰੀ} - ਲੁਧਿਆਣਾ ਨਿਵਾਸੀਆਂ ਲਈ ਚੰਗੀ ਖਬਰ ਹੈ ਕਿ ਅੱਜ ਕੋਰੋਨਾ ਨਾਲ ਕਿਸੇ ਵੀ ਮਰੀਜ਼ ਦੀ ਜਾਨ ਨਹੀਂ ਗਈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ...
ਭਿਆਨਕ ਸੜਕ ਹਾਦਸੇ ਦੌਰਾਨ ਪਿਓ ਪੁੱਤ ਸਮੇਤ ਤਿੰਨ ਦੀ ਮੌਤ, ਵਿਆਹ ਦੀਆਂ ਖੁਸ਼ੀਆ ਗਮ 'ਚ ਬਦਲੀਆ
. . .  1 day ago
ਭਗਤਾ ਭਾਈਕਾ (ਬਠਿੰਡਾ), 24 ਅਕਤੂਬਰ (ਸੁਖਪਾਲ ਸਿੰਘ ਸੋਨੀ)- ਨਜ਼ਦੀਕੀ ਪਿੰਡ ਸਿਰੀਏਵਾਲਾ ਵਿਖੇ ਕਾਰ ਅਤੇ ਪਰਾਲੀ ਦੀਆਂ ਗੱਠਾਂ ਵਾਲੇ ਟਰੈਕਟਰ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ ਪਿਓ ਪੁੱਤ ਸਮੇਤ ਇਕ ਹੋਰ ...
ਕਿਸਾਨ ਆਗੂ ਝੀਤਾ ਦੀ ਅਗਵਾਈ ਹੇਠ ਘੇਰੇ ਬਾਹਰੀ ਸੂਬਿਆਂ ਤੋਂ ਆਏ ਝੋਨੇ ਦੇ ਭਰੇ ਟਰੱਕ ਛੱਡੇ , ਔਜਲਾ ਵੀ ਮੌਕੇ ‘ਤੇ ਪਹੁੰਚੇ
. . .  1 day ago
ਜੰਡਿਆਲਾ ਗੁਰੂ {ਅੰਮ੍ਰਿਤਸਰ}, 24ਅਕਤੂਬਰ-(ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਦੇ ਹੈਂਕੜਬਾਜ਼ ਰਵੱਈਏ ਖਿਲਾਫ ਤੇ ਕਿਸਾਨਾਂ ਦੇ ਤਿੰਨ ਆਰਡੀਨੈਂਸ ਰੱਦ ਕਰਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆ ...
ਸੰਗਰੂਰ ਨੂੰ ਪਲਾਸਟਿਕ ਰਹਿਤ ਸ਼ਹਿਰ ਬਣਾਉਣ ਲਈ ਮੁਹਿੰਮ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 24 ਅਕਤੂਬਰ (ਧੀਰਜ ਪਸ਼ੋਰੀਆ) - ਸੰਗਰੂਰ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਜੋਰਾਂ- ਸ਼ੋਰਾਂ ਨਾਲ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਸ਼ਹਿਰ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਵੀ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ...
ਭਾਜਪਾ ਨੂੰ ਝਟਕਾ, ਪਾਰਟੀ ਦੇ ਕਿਸਾਨ ਮੋਰਚਾ ਦੇ ਪੰਜਾਬ ਇੰਚਾਰਜ ਵਲੋਂ ਅਸਤੀਫਾ
. . .  1 day ago
ਮੋਗਾ, 24 ਅਕਤੂਬਰ (ਗੁਰਤੇਜ ਸਿੰਘ ਬੱਬੀ/ਸੁਰਿੰਦਰਪਾਲ ਸਿੰਘ) - ਅੱਜ ਖੇਤੀ ਬਿੱਲਾਂ ਨੂੰ ਲੈ ਕੇ ਭਾਜਪਾ ਕਿਸਾਨ ਮੋਰਚਾ ਦੇ ਪੰਜਾਬ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਦਿਨ ਤੋਂ ਇਹ ਬਿੱਲ ਪਾਸ ਹੋਏ ਹਨ, ਉਸੇ ਦਿਨ ਤੋਂ ਉਹ ਕੇਂਦਰੀ ਮੰਤਰੀਆਂ...
ਚੰਡੀਗੜ੍ਹ 'ਚ ਭਾਜਪਾ ਦਫਤਰ ਦਾ ਆਪ ਵਰਕਰਾਂ ਵਲੋਂ ਘਿਰਾਓ, ਵਿਧਾਇਕ ਸਮੇਤ ਵਰਕਰ ਲਏ ਹਿਰਾਸਤ 'ਚ
. . .  1 day ago
ਚੰਡੀਗੜ੍ਹ, 24 ਅਕਤੂਬਰ (ਕਮਲਜੀਤ) - ਚੰਡੀਗੜ੍ਹ ਭਾਜਪਾ ਦੇ ਦਫਤਰ ਦਾ ਘਿਰਾਓ ਕਰਨ ਆਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਇਸ ਵਿਚਕਾਰ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਕਾਰ ਧੱਕਾ ਮੁੱਕੀ ਵੀ ਹੋਈ ਹੈ। ਬਰਨਾਲਾ ਤੋਂ ਆਪ ਵਿਧਾਇਕ ਨੂੰ ਚੰਡੀਗੜ੍ਹ...
ਫੜਨਵੀਸ ਨੂੰ ਹੋਇਆ ਕੋਰੋਨਾ
. . .  1 day ago
ਮੁੰਬਈ, 24 ਅਕਤੂਬਰ - ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਤੇ ਬਿਹਾਰ ਵਿਧਾਨ ਸਭਾ ਚੋਣ ਲਈ ਭਾਜਪਾ ਇੰਚਾਰਜ ਦੇਵੇਂਦਰ ਫੜਨਵੀਸ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ...
ਕੋਰੋਨਾ ਵੈਕਸੀਨ ਸਾਰੇ ਦੇਸ਼ ਨੂੰ ਮੁਫ਼ਤ 'ਚ ਮਿਲਣੀ ਚਾਹੀਦੀ ਹੈ- ਕੇਜਰੀਵਾਲ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਦੇਖ ਰਹੇ ਹਨ ਕਿ ਕਦੋਂ ਕੋਰੋਨਾ ਦੀ ਵੈਕਸੀਨ ਆਏਗੀ, ਇਹ ਕਿਸ ਤਰ੍ਹਾਂ ਦੀ ਹੋਵੇਗੀ ਤੇ ਇਸ ਦੀ ਕੀਮਤ ਕਿੰਨੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸਾਰੇ ਦੇਸ਼ ਨੂੰ ਮੁਫ਼ਤ...
ਭਾਜਪਾ ਨੇਤਾਵਾਂ ਨੇ ਥਾਣੇ 'ਚ ਲਾਇਆ ਧਰਨਾ
. . .  1 day ago
ਜਲੰਧਰ, 24 ਅਕਤੂਬਰ (ਚਿਰਾਗ਼ ਸ਼ਰਮਾ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ (ਦਿਹਾਤੀ) ਪ੍ਰਧਾਨ ਅਮਰਜੀਤ ਸਿੰਘ ਅਮਰੀ ਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਾਜੇਸ਼ ਬਾਗਾ, ਮਨਜੀਤ ਬਾਲੀ ਤੇ ਹੋਰ ਭਾਜਪਾ ਵਰਕਰ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਹਾਰ ਪਾਉਣ ਲਈ ਕਰਤਾਰਪੁਰ ਗਏ ਸਨ ਤੇ...
ਪ੍ਰਧਾਨ ਮੰਤਰੀ ਦੇ ਬਿਆਨ ਤੋਂ ਭੜਕੇ ਕਿਸਾਨਾਂ ਨੇ ਬੁਢਲਾਡਾ ਦੇ ਇਕ ਹੋਰ ਭਾਜਪਾ ਆਗੂ ਦਾ ਘਰ ਘੇਰਿਆ
. . .  1 day ago
ਬੁਢਲਾਡਾ, 24 ਅਕਤੂਬਰ (ਸਵਰਨ ਸਿੰਘ ਰਾਹੀ) - ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ ਤਿੰਨ ਖੇਤੀਬਾੜੀ ਸਬੰਧੀ ਕਾਨੂੰਨਾਂ ਤੋਂ ਪਿੱਛੇ ਨਾ ਹਟਣ ਦੇ ਦਿੱਤੇ ਬਿਆਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਆਪਣੇ ਸੰਘਰਸ਼ਾਂ ਨੂੰ ਹੋਰ ਤੇਜ ਕਰ ਦਿੱਤਾ ਹੈ।ਇਸ ਸਿਲਸਿਲੇ...
ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਹੋਇਆ ਟਕਰਾਅ
. . .  1 day ago
ਅੰਮ੍ਰਿਤਸਰ, 24 ਅਕਤੂਬਰ (ਰਾਜੇਸ਼ ਸੰਧੂ) - ਅੱਜ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਇਕ ਵਾਰ ਫਿਰ ਟਕਰਾਅ ਹੋਇਆ ਹੈ। ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸੇ ਵਲੋਂ ਅੱਜ ਇਕ ਵਾਰ ਫਿਰ ਸ਼੍ਰੋਮਣੀ ਕਮੇਟੀ ਦਫਤਰ ਬਾਹਰੋਂ ਤਾਲਾ ਲਗਾਇਆ ਗਿਆ। 328 ਪਾਵਨ...
ਟਾਂਡਾ ਮਾਮਲੇ 'ਚ ਰਾਹੁਲ ਗਾਂਧੀ ਨੇ ਹਾਥਰਸ ਵਰਗੀ ਸਰਗਰਮੀ ਕਿਉਂ ਨਹੀਂ ਦਿਖਾਈ - ਸੀਤਾਰਮਣ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪ੍ਰੈਸ ਕਾਨਫ਼ਰੰਸ ਕਰਕੇ ਵਿਰੋਧੀ ਧਿਰਾਂ ਕਾਂਗਰਸ ਤੇ ਵਾਮਪੰਥੀ ਪਾਰਟੀਆਂ 'ਤੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਹੁਸ਼ਿਆਰਪੁਰ ਦੇ ਕਸਬਾ ਟਾਂਡਾ 'ਚ ਇਕ ਬੱਚੀ ਨਾਲ ਹੋਈ ਮੰਦਭਾਗੀ ਘਟਨਾ 'ਤੇ ਨੇਤਾਵਾਂ...
ਪਾਕਿਸਤਾਨੀ ਡਰੋਨ ਨੂੰ ਸੁੱਟਿਆ ਹੇਠਾਂ
. . .  1 day ago
ਸ੍ਰੀਨਗਰ, 24 ਅਕਤੂਬਰ - ਭਾਰਤੀ ਫੌਜ ਵਲੋਂ ਜੰਮੂ ਕਸ਼ਮੀਰ ਸਥਿਤ ਕੇਰਨ ਸੈਕਟਰ ਵਿਚ ਅੱਜ ਸਵੇਰੇ ਇਕ ਪਾਕਿਸਤਾਨੀ ਕੁਆਡਕਾਪਟਰ ਡਰੋਨ ਨੂੰ ਗੋਲੀ ਮਾਰ ਕੇ ਹੇਠਾਂ ਸੁੱਟ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਬਰਨਾਲਾ

ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਡੀ.ਸੀ. ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 13 ਫਰਵਰੀ (ਧਰਮਪਾਲ ਸਿੰਘ)-ਕੁਲ ਹਿੰਦ ਤਾਲਮੇਲ ਕਮੇਟੀ ਦੇ ਸੱਦੇ ਉੱਪਰ ਅੱਜ ਵੱਡੀ ਤਾਦਾਦ 'ਚ ਆਗੂਆਂ/ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ | ਧਰਨੇ ਦੀ ਪ੍ਰਧਾਨਗੀ ਸਭਾ ਦੇ ਆਗੂ ਨਿਰੰਜਨ ਸਿੰਘ, ਕਰਨੈਲ ਸਿੰਘ, ਗੁਰਬਖ਼ਸ਼ ਸਿੰਘ ਕੱਟੂ, ਬਲਵੰਤ ਸਿੰਘ ਉਪਲੀ ਤੇ ਜੱਗਾ ਸਿੰਘ ਬਦਰਾ ਨੇ ਕੀਤੀ | ਵੱਖ-ਵੱਖ ਆਗੂਆਂ ਸੰਬੋਧਨ ਕਰਦਿਆਂ ਕਿਹਾ ਕਿ ਜੋ ਕੇਂਦਰ ਦੀ ਮੋਦੀ ਸਰਕਾਰ ਵਲੋਂ ਸਾਲ 2020-21 ਦਾ ਪੇਸ਼ ਕੀਤਾ ਹੈ, ਬਜਟ ਕਿਸਾਨ ਵਿਰੋਧੀ ਹੈ | ਜਿਸ ਵਿਚ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਸਗੋਂ ਕਿਸਾਨਾਂ ਦੇ ਜ਼ਖ਼ਮਾਂ ਦੇ ਲੂਣ ਛਿੜਕਣ ਦੇ ਬਰਾਬਰ ਹੈ | ਆਗੂਆਂ ਕਿਹਾ ਕਿ ਮੋਦੀ ਸਰਕਾਰ ਨੇ ਦੂਜੀ ਵਾਰ ਸਰਕਾਰ ਬਣਨ ਤੋਂ ਪਹਿਲਾਂ ਕਿਸਾਨਾਂ ਦਾ ਸਮੱੁਚਾ ਕਾਰਜਾਂ ਅਤੇ ਜਿਨਸਾਂ ਦੇ ਭਾਅ ਸਵਾਮੀ ਨਾਥਨ ਦੀ ਰਿਪੋਰਟ ਮੁਤਾਬਕ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਸੰਭਾਲਣ ਉਪਰੰਤ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਜੋ ਪਿਛਲੇ ਦਿਨੀਂ ਸਰਕਾਰ ਵਲੋਂ ਬਜਟ ਪੇਸ਼ ਕੀਤਾ ਗਿਆ, ਉਸ ਵਿਚ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ, ਸਮੱੁਚਾ ਕਰਜ਼ਾ ਮੁਆਫ਼ੀ ਅਤੇ ਨਾ ਹੀ ਕਿਸਾਨਾਂ ਦੀਆਂ ਖ਼ੁਦਕੁਸ਼ੀ ਬਾਰੇ ਕੋਈ ਪੈਸਾ ਰੱਖਿਆ ਗਿਆ ਹੈ | ਇਸ ਬਜਟ ਵਿਚ ਸਿਰਫ਼ ਕਾਰਪੋਰੇਟ ਘਰਾਨਿਆਂ ਨੂੰ ਟੈਕਸ ਵਿਚ ਛੋਟਾਂ ਦਿੱਤੀਆਂ ਗਈਆਂ ਹਨ | ਬਜਟ ਦੇ ਨਾਲ ਖਾਦ, ਕੀੜੇ ਮਾਰ ਦਵਾਈਆਂ ਦੇ ਭਾਅ ਵਧਣ ਕਾਰਨ ਕਿਸਾਨਾਂ 'ਤੇ ਵਾਧੂ ਬੋਝ ਪਵੇਗਾ ਪਰ ਆਮਦਨ ਵਧਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ | ਆਗੂਆਂ ਕਿਹਾ ਕਿ ਕੈਪਟਨ ਸਰਕਾਰ ਨੇ ਵੀ ਕਿਸਾਨਾਂ ਦਾ ਸਮੱੁਚਾ ਕਰਜ਼ਾ ਮੁਆਫ਼ ਕਰਨ ਦੀ ਗੱਲ ਕਹੀ ਸੀ | ਪਰ ਸੱਤਾ 'ਚ ਆਉਣ ਤੋਂ ਬਾਅਦ ਕਿਸਾਨਾਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ | ਸਗੋਂ ਸੂਬੇ ਅੰਦਰ ਬਿਜਲੀ ਦਰਾਂ 'ਚ ਭਾਰੀ ਵਾਧਾ ਕਰ ਕੇ ਸੂਬੇ ਦੇ ਲੋਕਾਂ 'ਤੇ ਭਾਰੀ ਬੋਝ ਪਾ ਦਿੱਤਾ ਹੈ | ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰਾਂ ਨੇ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਯੂਨੀਅਨ ਵਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਵਿਧਾਨ ਚੰਦ ਸਿੰਘ ਚੋਪੜਾ, ਸੂਬਾਈ ਆਗੂ ਲਾਲ ਸਿੰਘ ਧਨੌਲਾ, ਗੁਰਪ੍ਰੀਤ ਸਿੰਘ ਰੂੜੇਕੇ, ਖੁਸੀਆ ਸਿੰਘ, ਜੀਤ ਸਿੰਘ ਕਾਹਨੇਕੇ, ਮੋਹਨ ਸਿੰਘ ਰੂੜੇਕੇ, ਬਲਵੰਤ ਸਿੰਘ ਨਿਹਾਲੂਵਾਲ, ਪਵਿੱਤਰ ਸਿੰਘ ਲਾਲੀ, ਬਲਵੰਤ ਸਿੰਘ ਉਪਲੀ, ਉਜਾਗਰ ਸਿੰਘ ਬੀਹਲਾ ਆਦਿ ਹਾਜ਼ਰ ਸਨ |

ਮਗਨਰੇਗਾ ਸੋਸ਼ਲ ਆਡਿਟ ਟੀਮਾਂ ਤੋਂ ਦੁਖੀ ਪੰਚਾਇਤਾਂ ਨੇ ਵਿੱਤ ਕਮਿਸ਼ਨਰ ਨੂੰ ਲਿਖਿਆ ਪੱਤਰ

ਧਨੌਲਾ, 13 ਫਰਵਰੀ (ਜਤਿੰਦਰ ਸਿੰਘ ਧਨੌਲਾ)-ਮਨਰੇਗਾ ਸਕੀਮ ਤਹਿਤ ਪਿੰਡਾਂ ਵਿਚ ਕੀਤੇ ਗਏ ਵਿਕਾਸ ਦੇ ਕੰਮਾਂ ਦਾ ਸੋਸ਼ਲ ਆਡਿਟ ਕਰਨ ਲਈ ਡਾਇਰੈਕਟਰ ਆਫ਼ ਸੋਸ਼ਲ ਯੂਨਿਟ ਮੋਹਾਲੀ ਵਲੋਂ ਗਠਿਤ ਕੀਤੀਆਂ ਗਈਆਂ ਟੀਮਾਂ ਦੇ ਪਿੰਡਾਂ ਵਿਚ ਆਉਂਦੇ ਕਰਮਚਾਰੀਆਂ ਤੋਂ ਦੁਖੀ ਹੋ ਕੇ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਗਿ੍ਫ਼ਤਾਰ

ਬਰਨਾਲਾ, 13 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਕਰੀਬ ਇਕ ਮਹੀਨੇ ਪਹਿਲਾਂ ਬਜ਼ੁਰਗ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਵਿਅਕਤੀਆਂ ਨੂੰ ਵਾਰਦਾਤ ਵਿਚ ਵਰਤੇ ਮੋਟਰਸਾਈਕਲ ਤੇ ਸੋਨੇ ਦੀ ਵਾਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਰਪੰਚਾਂ-ਪੰਚਾਂ ਦੀਆਂ ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 28 ਤੱਕ ਹੋਵੇਗੀ

ਬਰਨਾਲਾ, 13 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਜਿੰਦਲ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਗਰਾਮ ਪੰਚਾਇਤਾਂ ਦੀਆਂ ਖ਼ਾਲੀ ਪਈਆਂ ਸਰਪੰਚਾਂ ਅਤੇ ਪੰਚਾਂ ਦੀਆਂ ਸੀਟਾਂ ਭਰਨ ਲਈ ਭਵਿੱਖ ...

ਪੂਰੀ ਖ਼ਬਰ »

ਹੱਡੀਆਂ ਅਤੇ ਜੋੜਾਂ ਦੇ ਦਰਦ ਦਾ ਮੁਫ਼ਤ ਮੈਡੀਕਲ ਕੈਂਪ 16 ਨੂੰ

ਭਦੌੜ, 13 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)- ਸ੍ਰੀ ਨਿਰਾਲੇ ਬਾਬਾ ਗਊਧਾਮ ਟਰੱਸਟ ਭਦੌੜ ਵਲੋਂ ਹੱਡੀਆਂ ਅਤੇ ਜੋੜਾਂ ਤੋਂ ਪੀੜਤ ਲੋਕਾਂ ਦੀ ਸਹਾਇਤਾ ਲਈ ਮੁਫ਼ਤ ਮੈਡੀਕਲ ਕੈਂਪ 16 ਫਰਵਰੀ ਨੂੰ ਗਊਸ਼ਾਲਾ ਅਲਕੜਾ ਰੋਡ ਭਦੌੜ ਵਿਖੇ ਲਗਾਇਆ ਜਾ ਰਿਹਾ ਹੈ | ਟਰੱਸਟ ਦੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੂੰ ਹੁਣ ਅਕਾਲੀ ਦਲ ਦੇ ਝੰਡੇ ਹੇਠ ਆ ਜਾਣਾ ਚਾਹੀਦਾ ਹੈ-ਰਾਹੀ

ਸ਼ਹਿਣਾ, 13 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਵਿਚ ਕਾਂਗਰਸੀ ਵਰਕਰਾਂ ਦੀ ਜੋ ਉਨ੍ਹਾਂ ਦੀ ਪਾਰਟੀ ਵਲੋਂ ਬੇਕਦਰੀ ਕੀਤੀ ਜਾ ਰਹੀ ਹੈ | ਉਸ ਤੋਂ ਪਾਰਟੀ ਵਰਕਰਾਂ ਨੂੰ ਕਿਨਾਰਾ ਕਸੀ ਕਰ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਝੰਡੇ ਹੇਠ ਆ ਜਾਣਾ ਚਾਹੀਦਾ ਹੈ | ਇਹ ਸ਼ਬਦ ਐਡਵੋਕੇਟ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਰੋਸ ਰੈਲੀ

ਸ਼ਹਿਣਾ, 13 ਫਰਵਰੀ (ਸੁਰੇਸ਼ ਗੋਗੀ)-ਟੈਕਨੀਕਲ ਸਰਵਿਸ ਯੂਨੀਅਨ ਭੰਗਲ ਵਲੋਂ ਸਬ-ਡਵੀਜ਼ਨ ਸ਼ਹਿਣਾ ਦੇ ਦਫ਼ਤਰ ਅੱਗੇ ਨਾਗਰਿਕਤਾ ਸੋਧ ਬਿਲ ਅਤੇ ਕੌਮੀ ਨਾਗਰਿਕਤਾ ਰਜਿਸਟਰ ਦੇ ਿਖ਼ਲਾਫ਼ ਰੋਸ ਰੈਲੀ ਕੀਤੀ ਗਈ | ਇਸ ਸਮੇਂ ਇਕੱਤਰ ਹੋਏ ਜਥੇਬੰਦੀ ਦੇ ਆਗੂਆਂ ਵਲੋਂ ਸੰਬੋਧਨ ...

ਪੂਰੀ ਖ਼ਬਰ »

ਤਪਾ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਨੂੰ ਕੀਤਾ ਕਾਬੂ

ਤਪਾ ਮੰਡੀ, 13 ਫਰਵਰੀ (ਪ੍ਰਵੀਨ ਗਰਗ)-ਤਪਾ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ 10 ਮਹੀਨੇ ਪਹਿਲਾਂ ਧੋਖਾਧੜੀ ਤਹਿਤ ਬੀ.ਐਸ.ਐਨ.ਐਲ ਦੇ ਇਕ ਸੇਵਾਮੁਕਤ ਕਰਮਚਾਰੀ ਨਾਲ 32 ਲੱਖ 15 ਹਜ਼ਾਰ ਰੁਪਏ ਠੱਗੀ ਕਰਨ ਵਾਲੇ 10 ਨਾਮਜ਼ਦ ਦੋਸ਼ੀਆਂ 'ਚੋਂ ਪਤੀ-ਪਤਨੀ ਨੂੰ ਯੂ.ਪੀ. ...

ਪੂਰੀ ਖ਼ਬਰ »

ਰਿਸ਼ਵਤ ਲੈਣ ਦੇ ਮਾਮਲੇ 'ਚ ਨਹਿਰੀ ਪਟਵਾਰੀ ਨੂੰ ਚਾਰ ਸਾਲ ਦੀ ਸਜ਼ਾ

ਬਰਨਾਲਾ, 13 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਬਰਨਾਲਾ ਸ੍ਰੀ ਅਰੁਣ ਗੁਪਤਾ ਦੀ ਅਦਾਲਤ ਨੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀ ਨਹਿਰੀ ਪਟਵਾਰੀ ਸੁਰਜੀਤ ਸਿੰਘ ਪੁੱਤਰ ਸਵ: ਸੁਖਵਿੰਦਰ ਸਿੰਘ ਵਾਸੀ ਭੀਖੀ (ਮਾਨਸਾ) ਨੂੰ ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਦੂਸਰੇ ਸੂਬਿਆਂ ਤੋਂ ਖ਼ਰੀਦੇ ਵਾਹਨਾਂ ਦੀ ਰਜਿਸਟ੍ਰੇਸ਼ਨ ਬਰਨਾਲਾ ਵਿਖੇ ਕਈ ਮਹੀਨਿਆਂ ਤੋਂ ਪਈ ਬੰਦ

ਬਰਨਾਲਾ, 13 ਫਰਵਰੀ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰ 'ਤੇ ਟਰਾਂਸਪੋਰਟ ਦਫ਼ਤਰ ਖ਼ਤਮ ਕਰ ਕੇ ਅੱਧਾ ਕੰਮ ਆਰ.ਟੀ.ਏ. ਅਤੇ ਅੱਧਾ ਕੰਮ ਐਸ.ਡੀ.ਐਮਜ਼ ਤੋਂ ਸੌਾਪ ਦਿੱਤਾ ਗਿਆ ਹੈ | ਪਰ ਸਰਕਾਰ ਦੇ ਇਸ ਫ਼ੈਸਲੇ ਕਾਰਨ ਆਮ ਲੋਕਾਂ ਦੀ ਖ਼ੱਜਲ-ਖ਼ੁਆਰੀ ਦਿਨੋਂ ਦਿਨ ...

ਪੂਰੀ ਖ਼ਬਰ »

ਪਿਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚੋਂ ਪੱੁਤ ਬਾਇੱਜ਼ਤ ਬਰੀ

ਬਰਨਾਲਾ, 13 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਪਿਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਨਾਮਜ਼ਦ ਪੱੁਤਰ ਲਖਵੀਰ ਸਿੰਘ ਵਾਸੀ ਛੀਨੀਵਾਲ ਕਲਾਂ ਨੂੰ ਬਚਾਓ ਪੱਖ ਦੇ ਵਕੀਲ ਜਗਸੀਰ ਸਿੰਘ ...

ਪੂਰੀ ਖ਼ਬਰ »

ਮਗਨਰੇਗਾ ਸੋਸ਼ਲ ਆਡਿਟ ਟੀਮਾਂ ਤੋਂ ਦੁਖੀ ਪੰਚਾਇਤਾਂ ਨੇ ਵਿੱਤ ਕਮਿਸ਼ਨਰ ਨੂੰ ਲਿਖਿਆ ਪੱਤਰ

ਧਨੌਲਾ, 13 ਫਰਵਰੀ (ਜਤਿੰਦਰ ਸਿੰਘ ਧਨੌਲਾ)-ਮਨਰੇਗਾ ਸਕੀਮ ਤਹਿਤ ਪਿੰਡਾਂ ਵਿਚ ਕੀਤੇ ਗਏ ਵਿਕਾਸ ਦੇ ਕੰਮਾਂ ਦਾ ਸੋਸ਼ਲ ਆਡਿਟ ਕਰਨ ਲਈ ਡਾਇਰੈਕਟਰ ਆਫ਼ ਸੋਸ਼ਲ ਯੂਨਿਟ ਮੋਹਾਲੀ ਵਲੋਂ ਗਠਿਤ ਕੀਤੀਆਂ ਗਈਆਂ ਟੀਮਾਂ ਦੇ ਪਿੰਡਾਂ ਵਿਚ ਆਉਂਦੇ ਕਰਮਚਾਰੀਆਂ ਤੋਂ ਦੁਖੀ ਹੋ ਕੇ ...

ਪੂਰੀ ਖ਼ਬਰ »

ਮੱਝਾਂ ਚੋਰੀ ਦੇ ਸਬੰਧ ਵਿਚ ਅਣਪਛਾਤਿਆਂ 'ਤੇ ਪਰਚਾ ਦਰਜ

ਟੱਲੇਵਾਲ, 13 ਫਰਵਰੀ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੰੂਘਾ ਵਿਖੇ ਬੀਤੀ ਦਿਨੀਂ ਇਕ ਪਰਿਵਾਰ ਦੀਆਂ ਮੱਝਾਂ ਚੋਰੀ ਦੇ ਸਬੰਧ ਵਿਚ ਥਾਣਾ ਟੱਲੇਵਾਲ ਵਿਖੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਕਮਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਔਰਤ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਧਨੌਲਾ, 13 ਫ਼ਰਵਰੀ (ਚੰਗਾਲ)- ਪਿੰਡ ਭੈਣੀ ਮਹਿਰਾਜ ਦੀ ਇਕ ਔਰਤ ਵਲੋਂ ਹਰੀਗੜ੍ਹ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਜਾਣਕਾਰੀ ਅਨੁਸਾਰ ਗਗਨਦੀਪ ਕੌਰ ਉਮਰ 32 ਸਾਲ ਜੋ ਕਿ ਭੈਣੀ ਮਹਿਰਾਜ ਦੇ ਬਲਕਾਰ ਸਿੰਘ ...

ਪੂਰੀ ਖ਼ਬਰ »

ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਦੀ ਹੋਈ ਗਵਾਹੀ, ਅਗਲੀ ਸੁਣਵਾਈ 20 ਨੂੰ

ਸੰਗਰੂਰ, 13 ਫਰਵਰੀ (ਧੀਰਜ ਪਸ਼ੌਰੀਆ) - ਸਾਢੇ ਤਿੰਨ ਕੁ ਸਾਲ ਪਹਿਲਾਂ ਮਲੇਰਕੋਟਲਾ 'ਚ ਧਾਰਮਿਕ ਗ੍ਰੰਥ ਕੁਰਾਨ ਦੀ ਬੇਅਦਬੀ ਦੀ ਹੋਈ ਘਟਨਾ ਦੇ ਸੰਬੰਧ ਵਿਚ ਮਲੇਰਕੋਟਲਾ ਪੁਲਿਸ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਜੋ ਸੰਗਰੂਰ ਵਿਖੇ ਜੱਜ ਪ੍ਰਸ਼ਾਂਤ ਵਰਮਾ ਦੀ ਅਦਾਲਤ ...

ਪੂਰੀ ਖ਼ਬਰ »

ਜੇਲ੍ਹ 'ਚੋਂ ਇਕ ਹੋਰ ਮੋਬਾਈਲ ਮਿਲਿਆ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਜੇਲ੍ਹ ਸੰਗਰੂਰ 'ਚੋਂ ਇਕ ਹੋਰ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਨਾ ਮਾਲੂਮ ਵਿਅਕਤੀਆਂ ਿਖ਼ਲਾਫ਼ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ-1 ਦੇ ਮੁੱਖ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਕਹਾਣੀ ਮੁਕਾਬਲੇ ਕਰਵਾਏ

ਧਨੌਲਾ, 13 ਫਰਵਰੀ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਵਿਖੇ ਛੋਟੇ ਬੱਚਿਆਂ ਦੇ ਕਹਾਣੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪ੍ਰੀ ਨਰਸਰੀ ਤੋਂ ਲੈ ਕੇ ਕੇ.ਜੀ. ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ | ਇਸ ਸਮੇਂ ਸਕੂਲ ਦੇ ਛੋਟੇ ਬੱਚਿਆਂ ਨੇ ਆਪਣੀ ਆਪਣੀ ਕਹਾਣੀ ਮਾਈਕ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਪਿੰਡਾਂ 'ਚ ਰੋਸ ਰੈਲੀਆਂ ਜਾਰੀ

ਜਖੇਪਲ, 13 ਫਰਵਰੀ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਬਲਾਕ ਸੁਨਾਮ ਵਲੋਂ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਪਿੰਡ ਜਖੇਪਲ, ਚੀਮਾਂ, ਤੋਲਾਵਾਲ, ਸਤੌਜ ਅਤੇ ਬੀਰਕਲਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਕੀਤੀਆਂ ਹਾਸਲ

ਬਰਨਾਲਾ, 13 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਹੋਣਹਾਰ ਵਿਦਿਆਰਥੀਆਂ ਨੇ ਸੰਤ ਲੌਾਗੋਵਾਲ ਇੰਸਟੀਚਿਊਟ (ਲੌਾਗੋਵਾਲ) ਵਿਖੇ ਕਰਵਾਏ ਗਏ ਰਾਜ ਪੱਧਰੀ ਪੰਜਾਬ ਚਿਲਡਰਨ ਸਾਇੰਸ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਤੇ ...

ਪੂਰੀ ਖ਼ਬਰ »

ਦੇਵਿੰਦਰ ਸਤਿਆਰਥੀ ਦੀ ਯਾਦ 'ਚ ਮੀਰੀ ਪੀਰੀ ਖ਼ਾਲਸਾ ਕਾਜਲ ਵਿਖੇ ਸਾਹਿਤਕ ਸਮਾਗਮ

ਭਦੌੜ, 13 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਦੇਵਿੰਦਰ ਸਤਿਆਰਥੀ ਸਾਹਿਤ ਸਭਾ ਭਦੌੜ ਵਲੋਂ ਸਥਾਨਕ ਮੀਰੀ ਪੀਰੀ ਖ਼ਾਲਸਾ ਕਾਲਜ ਵਿਖੇ ਦੇਵਿੰਦਰ ਸਤਿਆਰਥੀ ਅਤੇ ਮਹਿਰੂਮ ਲੇਖਕ ਕ੍ਰਿਸ਼ਨ ਕੋਰਪਾਲ ਦੀ ਯਾਦ ਵਿਚ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਦੇ ਪ੍ਰਧਾਨਗੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਸਫ਼ਾਈ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਭਦੌੜ, 13 ਫਰਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਭਦੌੜ ਵਲੋਂ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਇਕ ਮੀਟਿੰਗ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਮੀਟਿੰਗ ਉਗੋਕੇ ਵਿਖੇ ਹੋਈ

ਸ਼ਹਿਣਾ, 13 ਫਰਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਮੀਟਿੰਗ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਤੱਖਸਰ ਪਿੰਡ ਉਗੋਕੇ ਵਿਖੇ ਹੋਈ | ਇਸ ਸਮੇਂ ਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਅਤੇ ਕਾਲਜੀਏਟ ਸਕੂਲ ਸੰਘੇੜਾ ਵਿਖੇ ਅਥਲੈਟਿਕਸ ਮੀਟ ਕਰਵਾਈ

ਬਰਨਾਲਾ, 13 ਫਰਵਰੀ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਅਤੇ ਕਾਲਜੀਏਟ ਸਕੂਲ ਸੰਘੇੜਾ ਵਿਖੇ 48ਵੀਂ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਜਿਸ ਦੇ ਉਦਘਾਟਨ ਦੀ ਰਸਮ ਮੱੁਖ ਮਹਿਮਾਨ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ, ਸੈਂਟ ਬਚਨਪੁਰੀ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਰੂੜੇਕੇ ਕਲਾਂ, 13 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ...

ਪੂਰੀ ਖ਼ਬਰ »

ਵਿਦਾਇਗੀ ਪਾਰਟੀ ਸਮੇਂ ਵਿਦਿਆਰਥੀਆਂ ਨੇ ਸਾਂਝੀਆਂ ਕੀਤੀਆਂ ਖੱਟੀਆਂ-ਮਿੱਠੀਆਂ ਯਾਦਾਂ

ਬਰਨਾਲਾ, 13 ਫਰਵਰੀ (ਅਸ਼ੋਕ ਭਾਰਤੀ)-ਜੈ ਵਾਟਿਕਾ ਸਕੂਲ ਬਰਨਾਲਾ ਵਿਖੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ...

ਪੂਰੀ ਖ਼ਬਰ »

ਪਨਸਪ ਮੁਲਾਜ਼ਮ ਯੂਨੀਅਨ ਬਰਨਾਲਾ ਦੀ ਚੋਣ ਹੋਈ

ਬਰਨਾਲਾ, 13 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪਨਸਪ ਮੁਲਾਜ਼ਮ ਯੂਨੀਅਨ ਬਰਨਾਲਾ ਦੀ ਚੋਣ ਪੰਜਾਬ ਪ੍ਰਧਾਨ ਸ੍ਰੀ ਗਗਨਦੀਪ ਸਿੰਘ ਸੇਖੋਂ ਦੀ ਦੇਖਰੇਖ ਹੇਠ ਸਰਬਸੰਮਤੀ ਨਾਲ ਹੋਈ | ਜਿਸ ਵਿਚ ਯਾਦਵਿੰਦਰ ਸਿੰਘ ਨੂੰ ਸਰਪ੍ਰਸਤ, ਬਲਵਿੰਦਰ ਸਿੰਘ ਸੇਖੋਂ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਵਿਦਾਇਗੀ ਪਾਰਟੀ ਦਿੱਤੀ

ਮਹਿਲ ਕਲਾਂ, 13 ਫ਼ਰਵਰੀ (ਅਵਤਾਰ ਸਿੰਘ ਅਣਖੀ)-ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਗਿਆਰ੍ਹਵੀਂ ਜਮਾਤ ਵਲੋਂ ਸ਼ਿਮਰ ਐਾਡ ਸ਼ਾਈਨ ਦੇ ਨਾਂਅ ਹੇਠ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਜਿਸ ਦਾ ਆਗਾਜ਼ ...

ਪੂਰੀ ਖ਼ਬਰ »

ਆਲਮ ਦੀ ਮੀਟਿੰਗ 'ਚ ਸ਼ਾਮਿਲ ਹੋਏ ਅਕਾਲੀ ਆਗੂਆਂ ਨੇ ਅਗਲੇ ਦਿਨ ਹੀ ਪਾਲਾ ਬਦਲਿਆ

ਮਲੇਰਕੋਟਲਾ, 13 ਫਰਵਰੀ (ਕੁਠਾਲਾ) - ਸ਼੍ਰੋਮਣੀ ਅਕਾਲੀ ਦਲ (ਬ) ਅੰਦਰ ਉੱਠੇ ਢੀਂਡਸਾ ਵਿਵਾਦ ਪਿੱਛੋਂ ਅਕਾਲੀ ਆਗੂਆਂ ਦੀ ਸਥਿਤੀ ਹਾਸੋਹੀਣੀ ਬਣ ਗਈ ਹੈ | ਦੇਖੋ ਤੇ ਉਡੀਕ ਕਰੋ ਦੀ ਨੀਤੀ 'ਤੇ ਚੱਲਦਿਆਂ ਦੋਵੇਂ ਪਾਸਿਆਂ ਨੂੰ ਖ਼ੁਸ਼ ਰੱਖਣ 'ਚ ਰੁੱਝੇ ਕਈ ਸਥਾਨਕ ਅਕਾਲੀ ...

ਪੂਰੀ ਖ਼ਬਰ »

ਬੀਬੀ ਭੱਠਲ ਨੇ ਪਾਈਪ ਲਾਈਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਲਹਿਰਾਗਾਗਾ, 13 ਫਰਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਪਿੰਡ ਗੁਰੂ ਤੇਗ ਬਹਾਦਰ ਨਗਰ ਲਹਿਲ ਕਲਾਂ ਵਿਖੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ...

ਪੂਰੀ ਖ਼ਬਰ »

ਖੜੀਆਂ ਕਾਰਾਂ 'ਚ ਮੋਟਰਸਾਈਕਲ ਵੱਜਣ ਕਾਰਨ ਦੋ ਨੌਜਵਾਨ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਭੁੱਲਰ, ਧਾਲੀਵਾਲ) - ਅੱਜ ਬਾਅਦ ਦੁਪਹਿਰ ਸ਼ਹਿਰ ਦੇ ਅਗਰਸੈਨ ਚੌਾਕ ਵਿਚ ਖੜੀਆਂ ਕਾਰਾਂ 'ਚ ਮੋਟਰਸਾਈਕਲ ਵੱਜਣ ਕਾਰਨ ਦੋ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਥਾਣਾ ...

ਪੂਰੀ ਖ਼ਬਰ »

ਨਿੰਦੀ ਨੇ ਕੀਤਾ ਢੀਂਡਸਾ ਪਰਿਵਾਰ ਨਾਲ ਖੜ੍ਹਨ ਦਾ ਐਲਾਨ

ਭਵਾਨੀਗੜ੍ਹ, 13 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - 23 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਮੁਅੱਤਲ ਕੀਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਫਲ ...

ਪੂਰੀ ਖ਼ਬਰ »

ਮਹਿਲ ਕਲਾਂ ਬਲਾਕ ਦੇ ਖੇਤਰ 'ਚ ਚੀਨ ਰਾਹੀਂ ਭਾਰਤ ਆਉਣ ਵਾਲੇ 15 ਵਿਦੇਸ਼ੀਆਂ 'ਤੇ ਸਿਹਤ ਵਿਭਾਗ ਦੀ ਕਰੜੀ ਨਜ਼ਰ

ਮਹਿਲ ਕਲਾਂ, 13 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਚੀਨ ਵਿਚ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਦੇ ਕਾਰਨ ਨੇੜਲੇ ਸੂਬਿਆਂ ਵਿਚ ਪੈਦਾ ਹੋਏ ਡਰ ਦੇ ਮਾਹੌਲ ਦੇ ਕਾਰਨ ਸਿਹਤ ਵਿਭਾਗ ਪੰਜਾਬ ਵਲੋਂ ਵਿਭਾਗ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਦੇ ਤਹਿਤ ਮਹਿਲ ਕਲਾਂ ਬਲਾਕ ...

ਪੂਰੀ ਖ਼ਬਰ »

ਬਾਬਾ ਸੁਖਾਨੰਦ ਸਪੋਰਟਸ ਕਲੱਬ ਵਲੋਂ ਤਿੰਨ ਦਿਨਾ ਕਬੱਡੀ ਕੱਪ ਸਮਾਪਤ

ਤਪਾ ਮੰਡੀ, 13 ਫਰਵਰੀ (ਵਿਜੇ ਸ਼ਰਮਾ)-ਸਥਾਨਕ ਬਾਬਾ ਸੁਖਾਨੰਦ ਸਪੋਰਟਸ ਕਲੱਬ ਵਲੋਂ ਤਿੰਨ ਦਿਨਾਂ ਕਬੱਡੀ ਟੂਰਨਾਮੈਂਟ ਸਰਕਾਰੀ ਸਕੂਲ ਦੇ ਮੈਦਾਨ 'ਚ ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਭਾਰ ਦੀਆਂ 100 ਤੋਂ ਵੱਧ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਅਧਿਆਪਕ ਦਲ ਜਹਾਂਗੀਰ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨਾਲ ਹੋਈ

ਬਰਨਾਲਾ, 13 ਫਰਵਰੀ (ਅਸ਼ੋਕ ਭਾਰਤੀ)-ਅਧਿਆਪਕ ਦਲ ਜਹਾਂਗੀਰ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਬਰਨਾਲਾ ਨਾਲ ਹੋਈ | ਮੀਟਿੰਗ ਦੌਰਾਨ ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਅਧਿਆਪਕਾਂ ਤੇ ਸਕੂਲਾਂ ਸਬੰਧੀ ...

ਪੂਰੀ ਖ਼ਬਰ »

ਗੁਰਮੇਲ ਸਿੰਘ ਸ਼ਹਿਣਾ ਨੂੰ ਜਥੇਬੰਦੀ ਵਲੋਂ ਬਲਾਕ ਪ੍ਰਧਾਨ ਕੀਤਾ ਨਿਯੁਕਤ

ਸ਼ਹਿਣਾ, 13 ਫਰਵਰੀ (ਸੁਰੇਸ਼ ਗੋਗੀ)-ਪੰਥਕ ਅਕਾਲੀ ਤਰਨਾ ਦਲ ਮਾਲਵਾ ਦੇ ਜਥੇਦਾਰਾਂ ਦੀ ਇਕ ਅਹਿਮ ਮੀਟਿੰਗ ਵਾਲਮੀਕਿ ਮੰਦਰ ਸ਼ਹਿਣਾ ਵਿਖੇ ਹੋਈ | ਜਿਸ ਵਿਚ ਜਥੇਦਾਰ ਛਿੰਦਾ ਸਿੰਘ ਢਿਪਾਲੀ, ਜਥੇਦਾਰ ਜੱਗਾ ਸਿੰਘ ਢਿਪਾਲੀ, ਹਰਪ੍ਰੀਤ ਸਿੰਘ ਰਾਜਗੜ੍ਹ ਕੁੱਬੇ ਨੇ ...

ਪੂਰੀ ਖ਼ਬਰ »

ਐਸ. ਬੀ. ਐਸ. ਪਬਲਿਕ ਸਕੂਲ ਨੇ ਪੋਸਟਰ ਤੇ ਸਲੋਗਨ ਮੁਕਾਬਲੇ ਕਰਵਾਏ

ਬਰਨਾਲਾ, 13 ਫਰਵਰੀ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਵਿਸ਼ੇ ਉੱਪਰ ਪੋਸਟਰ ਤੇ ਸਲੋਗਨ ਮੁਕਾਬਲੇ ਕਰਵਾਏ ਗਏ | ਜਿਸ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਪੱਖੋਕੇ ਵਿਖੇ ਸਿਹਤ ਵਿਭਾਗ ਨੇ ਸਵਾਈਨ ਫਲੂ ਸਬੰਧੀ ਕੀਤਾ ਜਾਗਰੂਕ

ਟੱਲੇਵਾਲ, 13 ਫਰਵਰੀ (ਸੋਨੀ ਚੀਮਾ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਅਤੇ ਐਸ.ਐਮ.ਓ ਡਾ: ਜਸਵੀਰ ਸਿੰਘ ਔਲਖ ਦੇ ਆਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਪਿੰਡ ਪੱਖੋਕੇ ਵਿਖੇ ਸਾਬਕਾ ਫ਼ੌਜੀ ਦੀ ਹੋਈ ਮੌਤ ਉਪਰੰਤ ਪਿੰਡ ਦੇ ਹਾਈ ਸਕੂਲ, ਪ੍ਰਾਇਮਰੀ ...

ਪੂਰੀ ਖ਼ਬਰ »

ਸੁੰਦਰ ਦਸਤਾਰ ਤੇ ਕਵੀਸ਼ਰੀ ਮੁਕਾਬਲੇ ਦੇ ਅੱਵਲ ਆਏ ਵਿਦਿਆਰਥੀ ਸਨਮਾਨਿਤ

ਧਨੌਲਾ, 13 ਫਰਵਰੀ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਕਵੀਸ਼ਰੀ ਅਤੇ ਦਸਤਾਰ ਸਜਾਓ ਮੁਕਾਬਲਿਆਂ 'ਚ ਅੱਵਲ ਆਏ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਅਤੇ ਪਿ੍ੰਸੀਪਲ ਵਰੁਣਦੀਪ ਕੌਰ ਵਾਲੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਲੰਗਰ ਹਾਲ ਦਾ ਲੈਂਟਰ ਪਾਇਆ

ਬਰਨਾਲਾ, 13 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਕਾਲਾ ਮਹਿਰ ਜੀ ਬਰਨਾਲਾ ਵਿਖੇ ਅੱਜ ਨਵੇਂ ਬਣਾਏ ਜਾ ਰਹੇ ਲੰਗਰ ਹਾਲ ਦਾ ਲੈਂਟਰ ਪਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਸੁਰਜੀਤ ਸਿੰਘ ਸੰਧੂ, ਜਨਰਲ ਸਕੱਤਰ ਨਾਜਰ ਸਿੰਘ ਸੰਧੂ ਅਤੇ ...

ਪੂਰੀ ਖ਼ਬਰ »

ਖੱਤਰੀ ਸਭਾ ਵਲੋਂ ਸ੍ਰੀ ਰਾਮ ਨੌਮੀ ਮਨਾਉਣ ਸਬੰਧੀ ਮੀਟਿੰਗ

ਬਰਨਾਲਾ, 13 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਖੱਤਰੀ ਸਭਾ ਬਰਨਾਲਾ ਵਲੋਂ ਸ੍ਰੀ ਰਾਮ ਨੌਮੀ ਮਨਾਉਣ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ¢ ਮੀਟਿੰਗ ਵਿਚ ਖੱਤਰੀ ਸਭਾ ਦੇ ਪੰਜਾਬ ਦੇ ਉਪ-ਪ੍ਰਧਾਨ ਰਾਮ ਕੁਮਾਰ ਸੋਬਤੀ, ਜ਼ਿਲ੍ਹਾ ਪ੍ਰਧਾਨ ਕੁਲਵੰਤ ਖੱਤਰੀ ਅਤੇ ਸ਼ਹਿਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX