ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਫ਼ਿਲਮ ਅੰਕ

ਸੋਨਮ

ਲੁੱਟ ਦਾ ਸ਼ਿਕਾਰ ਹੋਈ

ਕੱਲ੍ਹ ਨੂੰ ਯਾਨੀ ਸਨਿਚਰਵਾਰ ਫ਼ਿਲਮਾਂ ਦੇ ਨਾਮਵਰ ਸਨਮਾਨ ਸਮਾਰੋਹ 'ਫ਼ਿਲਮ ਫੇਅਰ ਐਵਾਰਡ' ਦਾ ਸ਼ੋਅ ਅਸਮ 'ਚ ਹੋ ਰਿਹਾ ਹੈ। ਸੋਨਮ ਕਪੂਰ ਨੇ ਖਾਸ ਸੁਨੇਹੇ ਇਸ ਸਮਾਰੋਹ ਲਈ ਦਿੱਤੇ ਹਨ ਤੇ ਪਰਦਾ ਰਸਮ ਸਮੇਂ ਮੁੰਬਈ 'ਚ ਵੀ ਸ਼ਿਰਕਤ ਕੀਤੀ। ਮੂੰਹ ਦੀ ਬੜਬੋਲੀ ਸੋਨਮ ਕਪੂਰ ਨੇ ਭਾਜਪਾ ਦੇ ਨੇਤਾ ਅਨੰਤ ਹੈਗੜੇ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਕਿਸ ਤਰ੍ਹਾਂ ਦੇ ਨੇਤਾ ਹਨ ਜੋ ਮਹਾਤਮਾ ਗਾਂਧੀ ਨੂੰ 'ਡਰਾਮਾ ਨੇਤਾ' ਕਹਿ ਰਹੇ ਹਨ। ਇਧਰ ਉਹ ਦੂਸਰਿਆਂ 'ਤੇ ਟੀਕਾ ਟਿੱਪਣੀ ਕਰ ਰਹੀ ਹੈ, ਉਧਰ ਬ੍ਰਿਟਿਸ਼ ਏਅਰਵੇਜ਼ 'ਚ ਸੋਨਮ ਦਾ ਸਾਮਾਨ ਗੁਆਚ ਗਿਆ ਹੈ ਤੇ ਹੁਣ ਉਹ ਭਵਿੱਖ 'ਚ ਇਸ ਏਅਰਵੇਜ਼ 'ਚ ਯਾਤਰਾ ਕਰਨ ਤੋਂ ਨਾਂਹ ਕਰ ਰਹੀ ਹੈ। ਲੰਡਨ 'ਚ ਹੀ ਉਬੇਰ 'ਤੇ ਸਵਾਰੀ ਕਰ ਰਹੀ ਸੋਨਮ ਨੂੰ ਇਸ ਦੇ ਡਰਾਈਵਰ ਦੀਆਂ ਗੱਲਾਂ ਤੇ ਚੀਕਾਂ ਨੇ ਸਤਾਇਆ ਤੇ ਉਸ ਨੇ ਟਵੀਟ ਕੀਤਾ ਕਿ ਸਰਕਾਰੀ ਬੱਸ ਜਾਂ ਰੇਲ 'ਤੇ ਸਫ਼ਰ ਕਰੋ, ਉਬੇਰ ਵਾਲੇ ਦਿਮਾਗ਼ ਚੱਟ ਜਾਂਦੇ ਹਨ। ਮਤਲਬ ਕਿ ਅੰਗਰੇਜ਼ਾਂ ਦੇ ਦੇਸ਼ 'ਚ ਦੋ ਵਾਰ ਧੋਖਾ ਖਾ ਗਈ, ਲੁੱਟੀ-ਪੁੱਟੀ ਗਈ ਸੋਨਮ ਕਪੂਰ। ਸੋਸ਼ਲ ਮੀਡੀਆ ਜ਼ਹਿਰ ਹੈ, ਸੋਨਮ ਨੇ ਕਿਹਾ ਤੇ ਨਾਲ ਹੀ ਮਸ਼ਵਰਾ ਦਿੱਤਾ ਕਿ ਬਚੋ ਇਹ ਜ਼ਹਿਰ ਹੌਲੀ-ਹੌਲੀ ਤੁਹਾਨੂੰ ਮਾਰ ਦੇਵੇਗੀ। 'ਜ਼ੋਯਾ ਫੈਕਟਰ' ਤੋਂ ਬਾਅਦ ਤਕਰੀਬਨ ਉਦਾਸ ਅਵਸਥਾ 'ਚ ਸੋਨਮ ਕਪੂਰ ਨਾਲ ਹੋਈਆਂ ਘਟਨਾਵਾਂ ਤੇ ਉਸ ਦੇ ਟਵੀਟ ਦੇਖ ਫ਼ਿਲਮ ਪ੍ਰੇਮੀਆਂ ਨੇ ਕਿਹਾ ਕਿ ਸੋਨਮ ਦੀ ਸਿਆਣਪ ਬਚਾ ਦੇਵੇਗੀ, ਵਰਨਾ ਅਸੀਂ ਅਣਜਾਣ ਜ਼ਹਿਰ ਪੀ ਕੇ ਮਰ ਹੀ ਜਾਂਦੇ... ਵਿਅੰਗ ਹੈ ਸੋਨਮ ਤੇ ਇਹ ਪ੍ਰਸੰਕਾਂ ਦਾ ਤੇ ਪਿਤਾ ਅਨਿਲ ਕਪੂਰ ਦੀ ਦਾਊਦ ਇਬਰਾਹੀਮ ਨਾਲ ਤਸਵੀਰ ਤੇ ਸੋਨਮ ਨੇ ਉਲਟਾ ਚੋਰ ਕੋਤਵਾਲ ਕੋ ਡਾਂਟੇ ਦੀ ਤਰ੍ਹਾਂ ਕਿਹਾ ਕਿ ਹੋਏਗੀ ਇਹ ਕਿਸੇ ਕ੍ਰਿਕਟ ਮੈਚ ਦੌਰਾਨ ਲਈ ਗਈ ਫੋਟੋ।

ਨੋਰਾ ਫਤੇਹੀ

ਮੇਹਰ ਸਾਈਂ ਦੀ

ਜਦ ਵੀ ਪਰਦੇ 'ਤੇ ਨੋਰਾ ਫਤੇਹੀ ਡਾਂਸ ਕਰਦੀ ਹੈ ਤਾਂ ਉਹ ਦਰਸ਼ਕਾਂ ਦਾ ਦਿਲ ਜਿੱਤ ਲੈਂਦੀ ਹੈ। ਉਸ ਦਾ ਹਰ ਡਾਂਸ ਨੰਬਰ ਹਿੱਟ ਹੋ ਜਾਂਦਾ ਹੈ। ਐਵਾਰਡ ਦੀ ਖ਼ਾਤਰ ਉਹ ਰੋ ਪੈਂਦੀ ਹੈ। ਡਾਇਰੈਕਟਰ ਰੋਮੀ ਡਿਸੂਜ਼ਾ ਨਾਲ ਸਨਮਾਨ ਦੀ ਸ਼ੀਲਡ ਖ਼ਾਤਰ ਉਹ ਹੱਥੋ-ਪਾਈ ਹੋ ਗਈ। ਐਵਾਰਡਾਂ ਦੀ ...

ਪੂਰੀ ਖ਼ਬਰ »

ਸ਼ਰਧਾ ਕਪੂਰ

ਲੇਡੀ ਸਿੰਘਮ!

ਬਾਲੀਵੁੱਡ ਦੀਆਂ ਹਸਤੀਆਂ ਅਫ਼ਵਾਹਾਂ ਨਾਲ ਲੈ ਕੇ ਹੀ ਘੁੰਮਦੀਆਂ ਹਨ। 'ਸਟਰੀਟ ਡਾਂਸਰ-3 ਡੀ' ਦੇ ਪ੍ਰਚਾਰ ਨੂੰ ਲੈ ਕੇ ਸ਼ਰਧਾ ਕਪੂਰ ਅਫ਼ਵਾਹਾਂ ਦੇ ਬਾਜ਼ਾਰ ਨਾਲ ਹੀ ਰੁਝੀ ਹੋਈ ਹੈ। ਖ਼ਬਰਾਂ ਆਈਆਂ ਕਿ ਮਸ਼ਹੂਰ ਫੋਟੋਗ੍ਰਾਫਰ ਰਾਕੇਸ਼ ਸ੍ਰੇਸ਼ਠ ਨਾਲ ਸ਼ਰਧਾ ਦਾ ਦਿਲ ਘੁਲਿਆ-ਮਿਲਿਆ ...

ਪੂਰੀ ਖ਼ਬਰ »

ਵਿੱਕੀ ਕੌਸ਼ਲ

'ਭੂਤ' ਅਸ਼ਵਥਾਮਾ

'ਦਾ ਇਮੋਟਰਲ ਅਸ਼ਵਥਾਮਾ' ਇਹ ਨਵੀਂ ਫ਼ਿਲਮ ਵਿੱਕੀ ਕੌਸ਼ਲ ਦੀ ਖਾਸ ਮਹੱਤਵ ਵਾਲੀ ਫ਼ਿਲਮ ਹੈ। 'ਅਸ਼ਵਥਾਮਾ' ਬਣਨ ਲਈ ਵਿੱਕੀ ਖਾਸ ਹੀ ਤਿਆਰੀਆਂ ਕਰ ਰਿਹਾ ਹੈ। ਚਾਰ ਮਹੀਨੇ ਦੀ ਫ਼ੌਜੀਆਂ ਦੀ ਤਰ੍ਹਾਂ ਸਖ਼ਤ ਟ੍ਰੇਨਿਗ ਕੌਸ਼ਲ ਬੁਆਏ ਲੈ ਰਿਹਾ ਹੈ। ਖੂਬ ਮੁੜ੍ਹਕਾ ਵਹਾਉਣ ਲਈ ਉਹ ਤਿਆਰ ...

ਪੂਰੀ ਖ਼ਬਰ »

ਅੱਲ੍ਹੜ ਦਿਲਾਂ ਦੀ ਪਿਆਰ ਕਹਾਣੀ ਤੇ ਹਾਸੇ ਨਾਲ ਭਰਪੂਰ ਫ਼ਿਲਮ 'ਸੁਫ਼ਨਾ'

ਫ਼ਿਲਮ ਸੁਫ਼ਨਾ ਦਾ ਨਿਰਦੇਸ਼ਨ ਕਰਨ ਤੇ ਲਿਖਣ ਵਾਲੇ ਜਗਦੀਪ ਸਿੱਧੂ ਅਤੇ ਐਮੀ ਵਿਰਕ ਦੀ ਜੋੜੀ ਨੂੰ ਸੁਪਰਹਿੱਟ ਫ਼ਿਲਮਾਂ ਦੇਣ ਵਾਲੀ ਜੋੜੀ ਵੀ ਆਖਿਆ ਜਾਂਦਾ ਹੈ। ਫ਼ਿਲਮ 'ਸੁਫ਼ਨਾ' ਫ਼ਿਲਮ ਉਸ ਦੇ ਬਚਪਨ ਦਾ ਇਕ ਵੱਡਾ ਸੁਪਨਾ ਹੈ, ਜੋ ਫ਼ਿਲਮੀ ਪਰਦੇ 'ਤੇ ਹੁਣ ਸੱਚ ਹੋਣ ਜਾ ਰਿਹਾ ਹੈ। ...

ਪੂਰੀ ਖ਼ਬਰ »

ਅਨੁਸ਼ਕਾ ਸ਼ਰਮਾ

ਬੀਵੀ ਹੋ ਤੋ ਐਸੀ

ਪਤੀ ਦੇਵ ਮੈਦਾਨ ਵਿਚ ਹਾਰ ਰਹੇ ਹੋਣ ਤੇ ਪਤਨੀ ਨੂੰ ਠੰਢਾ ਕੱਢੇ ਨਾਮੁਮਕਿਨ ਗੱਲ ਹੈ। ਭਾਰਤੀ ਕ੍ਰਿਕਟ ਟੀਮ ਇਕ ਰੋਜ਼ਾ ਕ੍ਰਿਕਟ ਲੜੀ ਨਿਊਜ਼ੀਲੈਂਡ ਤੋਂ ਹਾਰ ਗਈ ਤੇ ਕਪਤਾਨ ਪਤੀ ਵਿਰਾਟ ਕੋਹਲੀ ਦੀ ਘਰੇਲੂ ਕਪਤਾਨਣੀ ਅਨੁਸ਼ਕਾ ਸ਼ਰਮਾ ਫਟਾਫਟ ਆਨਲਾਈਨ ਟਿਕਟਾਂ ਬੁੱਕ ਕਰਵਾ ...

ਪੂਰੀ ਖ਼ਬਰ »

ਸ਼ਰੁਤੀ ਨੇ ਗਲੈਮਰਸ ਦਿੱਖ ਤੋਂ ਤੌਬਾ ਕੀਤੀ

ਕਮਲ ਹਾਸਨ ਅਤੇ ਸਾਰਿਕਾ ਦੀ ਬੇਟੀ ਸ਼ਰੁਤੀ ਹਾਸਨ ਨੇ ਦੱਖਣ ਦੀਆਂ ਫ਼ਿਲਮਾਂ ਵਿਚ ਤਾਂ ਕਾਫੀ ਕੰਮ ਕੀਤਾ ਪਰ ਉਸ ਨੂੰ ਇਸ ਗੱਲ ਦਾ ਗੁੱਸਾ ਹੈ ਕਿ ਉਸ ਨੂੰ ਬਾਲੀਵੁੱਡ ਵਿਚ ਉਹ ਥਾਂ ਨਹੀਂ ਮਿਲ ਸਕੀ ਜਿਸ ਦੀ ਉਹ ਹੱਕਦਾਰ ਸੀ। ਹਾਲਾਂਕਿ ਹਿੰਦੀ ਫ਼ਿਲਮ ਇੰਡਸਟਰੀ ਵਿਚ ਆਗਮਨ ਕਰ ...

ਪੂਰੀ ਖ਼ਬਰ »

'ਦਰਦਾਂ ਦੀ ਫ਼ਰਦ' ਨਾਲ ਚਰਚਾ 'ਚ ਹੈ ਦਿਲਬਾਗ ਚਹਿਲ

ਅੱਜ ਦੀ ਪੰਜਾਬੀ ਗਾਇਕੀ 'ਚ ਮਾਰਧਾੜ, ਕਬਜ਼ਿਆਂ, ਅਸਲੇ ਅਤੇ ਅਸ਼ਲੀਲਤਾ ਭਰਪੂਰ ਗੀਤਾਂ ਦਾ ਬੋਲਬਾਲਾ ਹੈ। ਜਿਨ੍ਹਾਂ ਨੂੰ ਪਰਿਵਾਰ ਵਿਚ ਬੈਠ ਕੇ ਸੁਣਨਾ ਤਾਂ ਦੂਰ ਦੀ ਗੱਲ, ਸਗੋਂ ਸੂਝਵਾਨ ਵਿਅਕਤੀ ਤਾਂ ਅਜਿਹੇ ਗੀਤਾਂ ਨੂੰ ਇੱਕਲਿਆਂ ਬੈਠ ਕੇ ਸੁਣਨ 'ਚ ਵੀ ਸ਼ਰਮ ਮਹਿਸੂਸ ...

ਪੂਰੀ ਖ਼ਬਰ »

ਸ੍ਰੀਲੰਕਾ ਤੋਂ ਆਈ ਹਰਭਜਨ ਦੀ ਹੀਰੋਇਨ

ਅਭਿਨੇਤਰੀ ਗੀਤਾ ਬਸਰਾ ਨਾਲ ਵਿਆਹ ਕਰਵਾਉਣ ਤੋਂ ਬਾਅਦ ਕ੍ਰਿਕਟਰ ਹਰਭਜਨ ਸਿੰਘ 'ਤੇ ਵੀ ਅਭਿਨੈ ਦਾ ਰੰਗ ਚੜ੍ਹਨ ਲੱਗਿਆ ਹੈ। ਇਹ ਉਸੇ ਰੰਗ ਦਾ ਅਸਰ ਹੈ ਕਿ ਦੱਖਣ ਦੇ ਨਿਰਮਾਤਾ ਜੇ. ਪੀ. ਆਰ. ਤੇ ਸਟਾਲਿਨ ਨੇ ਆਪਣੀ ਅਗਲੀ ਫ਼ਿਲਮ 'ਫ੍ਰੈਂਡਸ਼ਿਪ' ਲਈ ਹਰਭਜਨ ਨੂੰ ਬਤੌਰ ਹੀਰੋ ...

ਪੂਰੀ ਖ਼ਬਰ »

'ਸ਼ੁਕਰਾਨਾ' ਤੋਂ ਪੂਜਾ ਡਡਵਾਲ ਦੀ ਨਵੀਂ ਸ਼ੁਰੂਆਤ

ਨੱਬੇ ਦੇ ਦਹਾਕੇ ਵਿਚ ਬਾਲੀਵੁੱਡ ਦੇ ਗਲਿਆਰਿਆਂ ਵਿਚ ਚਾਰ ਪੂਜਾ ਨਾਮੀ ਹੀਰੋਇਨਾਂ ਦੀ ਗੂੰਜ ਬਹੁਤ ਸੁਣਾਈ ਦਿੰਦੀ ਸੀ। ਇਹ ਸਨ ਪੂਜਾ ਭੱਟ, ਪੂਜਾ ਬੇਦੀ, ਪੂਜਾ ਬੱਤਰਾ ਅਤੇ ਪੂਜਾ ਡਡਵਾਲ। ਇਨ੍ਹਾਂ ਵਿਚੋਂ ਪੂਜਾ ਡਡਵਾਲ ਦਾ ਨਾਂਅ ਉਦੋਂ ਕਾਫੀ ਚਰਚਾ ਵਿਚ ਆਇਆ ਸੀ, ਜਦੋਂ ...

ਪੂਰੀ ਖ਼ਬਰ »

ਫ਼ਿਲਮੀ ਖ਼ਬਰਾਂ

ਹੁਣ ਸਿੱਕਮ ਵਿਚ ਆਯੋਜਿਤ ਹੋਵੇਗਾ ਫ਼ਿਲਮ ਸਮਾਰੋਹ ਭਾਰਤ ਦੇ ਉੱਤਰ-ਪੂਰਬੀ ਸੂਬਿਆਂ ਦਾ ਸਮੂਹ ਆਪਣੀ ਬੇਹੱਦ ਕੁਦਰਤੀ ਸੁੰਦਰਤਾ ਲਈ ਪ੍ਰਸਿੱਧ ਹੈ। ਕੁਦਰਤ ਨੇ ਇਥੇ ਬਹੁਤ ਸੁੰਦਰਤਾ ਬਿਖੇਰੀ ਹੈ ਪਰ ਰੜਕਣ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਸੂਬਿਆਂ ਦੀ ਕੁਦਰਤੀ ...

ਪੂਰੀ ਖ਼ਬਰ »

ਹਸਪਤਾਲਾਂ ਵਿਚ ਗੂੰਜੇਗਾ ਸ਼ਾਨ ਦਾ ਗੀਤ

ਸੰਗੀਤਕਾਰ ਹਿਤੇਸ਼ ਮਿਸ਼ਰਾ ਨੇ ਗਾਇਕ ਸ਼ਾਨ ਦੀ ਆਵਾਜ਼ ਵਿਚ ਇਕ ਗੀਤ ਸੁਰਬੱਧ ਕੀਤਾ ਹੈ ਅਤੇ ਇਸ ਦੇ ਬੋਲ ਹਨ, 'ਹੌਸਲਾ ਤੂ ਕਭੀ ਨਾ ਹਾਰਨਾ... ਰਵੀ ਬਸਨੇਤ ਵਲੋਂ ਲਿਖੇ ਇਸ ਗੀਤ ਦੀ ਖ਼ਾਸ ਗੱਲ ਇਹ ਹੈ ਕਿ ਇਹ ਕਿਸੇ ਫ਼ਿਲਮ, ਸੀਰੀਅਲ ਜਾਂ ਲਘੂ ਫ਼ਿਲਮ ਲਈ ਨਹੀਂ ਸਗੋਂ1 ਕੈਂਸਰ ਦੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX