ਤਾਜਾ ਖ਼ਬਰਾਂ


ਨਵੀਂ ਦਿੱਲੀ : ਤਿਉਹਾਰਾਂ ਦੇ ਮੌਕੇ ਸਾਵਧਾਨ ਰਹੋ ਕੋਰੋਨਾ ਤੋ - ਪ੍ਰਧਾਨ ਮੰਤਰੀ ਮੋਦੀ
. . .  0 minutes ago
ਨਵੀਂ ਦਿੱਲੀ : ਕੋਰੋਨਾ ਵੈਕਸੀਨ ਹਰ ਨਾਗਰਿਕ ਤੱਕ ਪੁੱਜੇਗੀ - ਪ੍ਰਧਾਨ ਮੰਤਰੀ ਮੋਦੀ
. . .  2 minutes ago
ਨਵੀਂ ਦਿੱਲੀ : ਅੰਕੜਿਆਂ ਅਨੁਸਾਰ ਦੇਸ਼ ਵਿੱਚ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ 7,48,538 ਹੈ- ਪ੍ਰਧਾਨ ਮੰਤਰੀ ਮੋਦੀ
. . .  4 minutes ago
ਨਵੀਂ ਦਿੱਲੀ : ਕੋਰੋਨਾ ਨੂੰ ਹਲਕੇ ‘ਚ ਲਿਆ ਜਾਵੇ - ਪ੍ਰਧਾਨ ਮੰਤਰੀ ਮੋਦੀ
. . .  5 minutes ago
ਨਵੀਂ ਦਿੱਲੀ : ਸਾਡਾ ਦੇਸ਼ ਸਾਡੀ ਤਾਕਤ - ਪ੍ਰਧਾਨ ਮੰਤਰੀ ਮੋਦੀ
. . .  6 minutes ago
ਨਵੀਂ ਦਿੱਲੀ : ਲਗਭਗ ਤਿੰਨ ਮਹੀਨਿਆਂ ਬਾਅਦ ਭਾਰਤ ਵਿਚ ਕੋਵਿਡ -19 ਦੇ ਨਵੇਂ ਕੇਸ 50,000 ਤੋਂ ਘੱਟ ਆਏ -ਪ੍ਰਧਾਨ ਮੰਤਰੀ ਮੋਦੀ
. . .  8 minutes ago
ਨਵੀਂ ਦਿੱਲੀ : ਆਰਥਿਕ ਗਤੀਵਿਧੀਆ ਚ ਆਈ ਤੇਜ਼ੀ - ਪ੍ਰਧਾਨ ਮੰਤਰੀ ਮੋਦੀ
. . .  9 minutes ago
ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  12 minutes ago
ਧੰਨਾ ਸੇਠਾਂ ਦੇ ਗ਼ੁਲਾਮ ਬਣਾਉਣ ਵਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਵੀ ਟੋਲ ਪਲਾਜ਼ਾ ਬੰਦ ਕਰਨਗੇ ਕਿਸਾਨ
. . .  14 minutes ago
ਡੱਬਵਾਲੀ, 20 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਹੁਣ ਖੇਤੀ ਕਾਨੂੰਨਾਂ ਦੇ ਵਿਰੋਧ ਹਰਿਆਣਵੀ ਟੋਲ ਪਲਾਜ਼ਾ ਵੀ ਰਾਹਗੀਰਾਂ ਲਈ ਮੁਫ਼ਤ ਹੋ ਜਾਣਗੇ। ਡੱਬਵਾਲੀ ਸਬ ਡਿਵੀਜ਼ਨ ਦੇ ਕਿਸਾਨ ਕੌਮੀ ਸ਼ਾਹ ਰਾਹ 9 'ਤੇ ਖੂਈਆਂ ਮਲਕਾਣਾ...
ਅੰਮ੍ਰਿਤਸਰ 'ਚ ਕੋਰੋਨਾ ਦੇ 37 ਨਵੇਂ ਮਾਮਲੇ ਆਏ ਸਾਹਮਣੇ, 2 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  17 minutes ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 37 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 11502 ਹੋ ਗਏ ਹਨ...
ਖੇਤੀ ਕਾਨੂੰਨਾਂ ਵਿਰੁੱਧ ਕੈਪਟਨ ਸਰਕਾਰ ਵਲੋਂ ਪਾਸ ਮਤਿਆਂ ਕਾਰਨ ਤਪਾ 'ਚ ਕਾਂਗਰਸੀ ਵਰਕਰਾਂ ਨੇ ਮਨਾਈ ਖ਼ੁਸ਼ੀ
. . .  19 minutes ago
ਤਪਾ ਮੰਡੀ, 20 ਅਕਤੂਬਰ (ਵਿਜੇ ਸ਼ਰਮਾ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ 'ਚ ਕਿਸਾਨਾਂ ਦੇ ਲਈ ਲਏ ਗਏ ਫ਼ੈਸਲਿਆਂ ਨੂੰ ਲੈ ਕੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸੇ ਤਹਿਤ ਬਰਨਾਲਾ ਜ਼ਿਲ੍ਹੇ...
ਕਿਸਾਨਾਂ ਦੇ ਹੱਕ 'ਚ ਵਿਧਾਨ ਸਭਾ 'ਚ ਬਿੱਲ ਪਾਸ ਹੋਣ 'ਤੇ ਰਾਮਾਂ ਮੰਡੀ 'ਚ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ
. . .  26 minutes ago
ਰਾਮਾਂ ਮੰਡੀ, 20 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ 'ਚ ਕਿਸਾਨਾਂ ਦੇ ਹੱਕ 'ਚ ਬਿੱਲ ਪਾਸ ਕਰਨ ਖ਼ੁਸ਼ੀ 'ਚ ਸਥਾਨਕ ਮਾਰਕੀਟ ਦਫ਼ਤਰ ਵਿਖੇ ਕਾਂਗਰਸੀ ਵਰਕਰਾਂ ਨੇ ਹਲਕਾ ਤਲਵੰਡੀ ਸਾਬੋ ਦੇ...
ਕੇਂਦਰ ਵਿਰੁੱਧ ਅਸੀਂ ਸਾਰੇ ਇੱਕਜੁੱਟ ਹਾਂ- ਮਜੀਠੀਆ
. . .  29 minutes ago
ਕੇਂਦਰ ਸਰਕਾਰ ਨੇ ਪੰਜਾਬ ਨਾਲ ਕੀਤੀ ਬੇਇਨਸਾਫ਼ੀ- ਮਜੀਠੀਆ
. . .  30 minutes ago
ਬਿੱਲ ਜਨਤਕ ਕਰਕੇ ਪੰਜਾਬ ਸਰਕਾਰ ਨੂੰ ਵਿਧਾਨ ਸਭਾ 'ਚ ਬਿੱਲ ਕਰਨੇ ਚਾਹੀਦੇ ਸਨ ਪਾਸ- ਮਜੀਠੀਆ
. . .  30 minutes ago
ਖੇਤੀ ਕਾਨੂੰਨਾਂ ਵਿਰੁੱਧ ਵਿਧਾਨ ਸਭਾ 'ਚ ਮਤੇ ਪਾਸ ਹੋਣ ਮਗਰੋਂ ਸੰਬੋਧਨ ਕਰ ਰਹੇ ਹਨ ਬਿਕਰਮ ਸਿੰਘ ਮਜੀਠੀਆ
. . .  32 minutes ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ
. . .  33 minutes ago
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ...
ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਵਿਧਾਨ ਸਭਾ 'ਚ ਬਿੱਲ ਪਾਸ ਹੋਣ 'ਤੇ ਕਾਂਗਰਸੀ ਵਰਕਰਾਂ ਨੇ ਮਨਾਈ ਖ਼ੁਸ਼ੀ
. . .  38 minutes ago
ਬਾਘਾਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)- ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਬਿੱਲ ਪਾਸ ਕਰਨ 'ਤੇ ਹਰ ਪਾਸੇ ਖ਼ੁਸ਼ੀ ਦੀ ਲਹਿਰ ਫੈਲ ਚੁੱਕੀ...
ਹੁਸ਼ਿਆਰਪੁਰ 'ਚ ਕੋਰੋਨਾ ਦੇ 83 ਨਵੇਂ ਮਾਮਲੇ ਆਏ ਸਾਹਮਣੇ, 2 ਹੋਰ ਮਰੀਜ਼ਾਂ ਦੀ ਮੌਤ
. . .  44 minutes ago
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 83 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5678 ਹੋ ਗਈ ਹੈ, ਜਦਕਿ 2 ਮਰੀਜ਼ਾ ਦੀ ਮੌਤ ਹੋਣ...
ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਸਰਕਾਰ ਵਲੋਂ ਲਿਆਂਦੇ ਮਤਿਆਂ ਨੂੰ ਲੈ ਕੇ ਅੰਮ੍ਰਿਤਸਰ 'ਚ ਖ਼ੁਸ਼ੀ ਦਾ ਮਾਹੌਲ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਅੱਜ ਵਿਧਾਨ ਸਭਾ 'ਚ ਬਿੱਲ ਪਾਸ ਹੋਣ 'ਤੇ ਅੰਮ੍ਰਿਤਸਰ 'ਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਖ਼ੁਸ਼ੀ ਮਨਾਈ...
ਬੈਂਕ ਡਕੈਤੀਆਂ 'ਚ ਸ਼ਾਮਿਲ ਗਿਰੋਹ ਦੇ 3 ਮੈਂਬਰ ਕਾਬੂ, ਭਾਰੀ ਮਾਤਰਾ 'ਚ ਅਸਲਾ ਬਰਾਮਦ
. . .  about 1 hour ago
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਦਿਨ-ਦਿਹਾੜੇ ਬੈਂਕਾਂ 'ਚੋਂ ਲੱਖਾਂ ਰੁਪਏ ਦੀ ਨਕਦੀ ਲੁੱਟਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ...
ਲੁਧਿਆਣਾ 'ਚ ਕੋਰੋਨਾ ਕਾਰਨ 2 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਲੁਧਿਆਣਾ, 20 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮ੍ਰਿਤਕ ਮਰੀਜ਼ ਜ਼ਿਲ੍ਹਾ...
'ਆਪ' ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਮਰਥਨ ਕਰਦਿਆਂ ਕਿਸਾਨਾਂ ਦੇ ਨਾਲ ਖੜ੍ਹੀ ਹੈ- ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ
. . .  about 1 hour ago
ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਨਾਲ ਹਰਪਾਲ ਚੀਮਾ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਮੌਜੂਦ
. . .  about 1 hour ago
ਭਾਜਪਾ ਦੇ ਦੋ ਵਿਧਾਇਕ ਇਜਲਾਸ 'ਚ ਸ਼ਾਮਿਲ ਨਹੀਂ ਹੋਏ, ਇਸ ਤੋਂ ਸਾਫ਼ ਹੋ ਗਿਆ ਹੈ ਕਿ ਭਾਜਪਾ ਪੰਜਾਬ ਤੇ ਕਿਸਾਨਾਂ ਨਾਲ ਹਮਦਰਦੀ ਨਹੀਂ ਰੱਖਦੀ- ਕੈਪਟਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਖੇਡ ਸੰਸਾਰ

ਮਨਪ੍ਰੀਤ ਸਿੰਘ 'ਐਫ.ਆਈ.ਐਚ. ਸਾਲ ਦਾ ਸਰਬੋਤਮ ਖਿਡਾਰੀ' ਪੁਰਸਕਾਰ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ

ਲੁਸਾਨੇ (ਸਵਿਟਜ਼ਰਲੈਂਡ), 13 ਫਰਵਰੀ (ਏਜੰਸੀ)-ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ. ਆਈ. ਐਚ.) ਵਲੋਂ 'ਸਾਲ 2019 ਦਾ ਸਰਬੋਤਮ ਪੁਰਸ਼ ਖਿਡਾਰੀ' ਪੁਰਸਕਾਰ ਲਈ ਚੁਣਿਆ ਗਿਆ ਹੈ | ਮਿੱਠਾਪੁਰ (ਜਲੰਧਰ) ਦੇ ਰਹਿਣ ਵਾਲੇ ਮਨਪ੍ਰੀਤ (27) 1999 'ਚ ਪੁਰਸਕਾਰ ਸ਼ੁਰੂ ਹੋਣ ਤੋਂ ਬਾਅਦ ਇਸ ਨੂੰ ਜਿੱਤਣ ਵਾਲੇ ਪਹਿਲੇ ਭਾਰਤੀ ਵੀ ਬਣ ਗਏ ਹਨ | ਮਨਪ੍ਰੀਤ ਨੇ ਇਸ ਪੁੁਰਸਕਾਰ ਦੀ ਦੌੜ 'ਚ ਬੈਲਜੀਅਮ ਦੇ ਆਰਥਰ ਵਾਨ ਡੋਰੇਨ ਤੇ ਅਰਜਨਟੀਨਾ ਦੇ ਲੁਕਾਸ ਵਿਲਾ ਨੂੰ ਪਛਾੜਿਆ, ਜੋ ਕ੍ਰਮਵਾਰ ਦੂਸਰੇ ਤੇ ਤੀਸਰੇ ਸਥਾਨ 'ਤੇ ਰਹੇ | ਕੌਮੀ ਐਸੋਸੀਏਸ਼ਨਾਂ, ਮੀਡੀਆ, ਪ੍ਰਸ਼ੰਸਕਾਂ ਤੇ ਖਿਡਾਰੀਆਂ ਵਲੋਂ ਵੋਟਿੰਗ 'ਚ ਹਿੱਸਾ ਲਿਆ ਗਿਆ ਸੀ, ਜਿਸ 'ਚ ਮਨਪ੍ਰੀਤ ਨੂੰ 35.2, ਜਦੋਂਕਿ ਵਾਨ ਡੋਰੇਨ ਤੇ ਵਿਲਾ ਨੂੰ 19.7 ਤੇ 16.5 ਫ਼ੀਸਦੀ ਵੋਟਾਂ ਮਿਲੀਆਂ | ਸਾਲ 2012 'ਚ ਲੰਡਨ ਤੇ 2016 'ਚ ਰੀਓ ਉਲੰਪਿਕ 'ਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਮਨਪ੍ਰੀਤ ਨੇ ਸਾਲ 2011 'ਚ ਕੌਮਾਂਤਰੀ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ | ਮਨਪ੍ਰੀਤ ਦੀ ਅਗਵਾਈ 'ਚ ਭਾਰਤੀ ਟੀਮ ਨੇ ਐਫ.ਆਈ.ਐਚ. ਉਲੰਪਿਕ ਕੁਆਲੀਫਾਈਰ 'ਚ ਜਿੱਤ ਹਾਸਲ ਕਰਦਿਆਂ ਟੋਕੀਓ ਉਲੰਪਿਕ 'ਚ ਜਗ੍ਹਾ ਵੀ ਬਣਾਈ ਹੈ |

ਆਈ.ਓ.ਸੀ. ਮੁੱਕੇਬਾਜ਼ੀ ਟਾਸਕ ਫੋਰਸ ਰੈਂਕਿੰਗ

ਅਮਿਤ ਪੰਘਾਲ ਬਣੇ ਵਿਸ਼ਵ ਦੇ ਨੰ: 1 ਮੁੱਕੇਬਾਜ਼

ਨਵੀਂ ਦਿੱਲੀ, 13 ਫਰਵਰੀ (ਏਜੰਸੀ)-ਵਿਸ਼ਵ ਚੈਂਪੀਅਨਸ਼ਿਪ ਦੇ ਚਾਂਦੀ ਦੇ ਤਗਮਾ ਜੇਤੂ ਅਮਿਤ ਪੰਘਾਲ (52 ਕਿੱਲੋ) ਨੂੰ ਕੌਮਾਂਤਰੀ ਉਲੰਪਿਕ ਕਮੇਟੀ (ਆਈ. ਓ. ਸੀ.) ਦੀ ਮੁੱਕੇਬਾਜ਼ੀ ਟਾਸਕ ਫੋਰਸ ਨੇ ਅਗਲੇ ਮਹੀਨੇ ਹੋਣ ਵਾਲੇ ਉਲੰਪਿਕ ਕੁਆਲੀਫਾਈਰ ਤੋਂ ਪਹਿਲਾਂ ਨੰਬਰ ਇਕ ...

ਪੂਰੀ ਖ਼ਬਰ »

ਮਾਈਕਲ ਕਲਾਰਕ ਤੇ ਕਾਇਲੀ ਦਾ ਵਿਆਹ ਤੋਂ 7 ਸਾਲ ਬਾਅਦ ਤਲਾਕ

ਨਵੀਂ ਦਿੱਲੀ, 13 ਫਰਵਰੀ (ਏਜੰਸੀ)- ਆਸਟ੍ਰੇਲੀਆਈ ਟੀਮ ਦੇ ਸਾਬਕਾ ਕਪਤਾਨ ਮਾਈਕਲ ਕਲਾਰਕ ਤੇ ਉਨ੍ਹਾਂ ਦੀ ਪਤਨੀ ਕਾਇਲੀ ਨੇ ਵਿਆਹ ਤੋਂ 7 ਸਾਲ ਬਾਅਦ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ | ਇਨ੍ਹਾਂ ਦੋਹਾਂ ਦਾ ਵਿਆਹ ਮਈ 2012 'ਚ ਹੋਇਆ ਸੀ | ਇਸ ਜੋੜੇ ਦੀ 4 ਸਾਲ ਦੀ ਬੇਟੀ ਵੀ ਹੈ, ...

ਪੂਰੀ ਖ਼ਬਰ »

ਭਾਰਤ ਬੈਡਮਿੰਟਨ ਏਸ਼ੀਆ ਟੀਮ ਚੈਂਪੀਅਨਸ਼ਿਪ 'ਚ ਮਲੇਸ਼ੀਆ ਤੋਂ 1-4 ਨਾਲ ਹਾਰਿਆ

ਮਨੀਲਾ (ਫਿਲੀਪੀਨਜ਼), 13 ਫਰਵਰੀ (ਏਜੰਸੀ)-ਬੈਡਮਿੰਟਨ ਏਸ਼ੀਆ ਟੀਮ ਚੈਂਪੀਅਨਸ਼ਿਪ 'ਚ ਭਾਰਤ ਨੂੰ ਸਾਤਵਿਕਸਾਈਰਾਜ ਰੰਕੀਰੈੱਡੀ ਦੀ ਗੈਰ-ਹਾਜ਼ਰੀ ਦਾ ਖਮਿਆਜ਼ਾ ਭੁਗਤਣਾ ਪਿਆ | ਚੈਂਪੀਅਨਸ਼ਿਪ ਦੇ ਦੂਸਰੇ ਗਰੁੱਪ ਬੀ ਮੈਚ 'ਚ ਨੌਜਵਾਨ ਮਲੇਸ਼ੀਆ ਟੀਮ ਨੇ ਭਾਰਤ ਨੂੰ 1-4 ਨਾਲ ...

ਪੂਰੀ ਖ਼ਬਰ »

ਪੇਸ ਤੇ ਅਬਡੇਨ ਜਿੱਤੇ, ਪ੍ਰਜਨੇਸ਼ ਵੀ ਅਗਲੇ ਦੌਰ 'ਚ

ਬੈਂਗਲੁਰੂ, 13 ਫਰਵਰੀ (ਏਜੰਸੀ)- ਭਾਰਤ ਦੇ ਅਨੁਭਵੀ ਖਿਡਾਰੀ ਲਿਏਾਡਰ ਪੇਸ ਤੇ ਉਨ੍ਹਾਂ ਦੇ ਜੋੜੀਦਾਰ ਮੈਥਯੂ ਅਬਡੇਨ ਨੇ ਇਥੇ ਪੁਰਸ਼ ਡਬਲ 'ਚ ਸਿੱਧੇ ਸੈੱਟਾਂ 'ਚ ਜਿੱਤ ਦੇ ਨਾਲ ਬੈਂਗਲੁਰੂ ਓਪਨ ਦੇ ਦੂਸਰੇ ਦੌਰ 'ਚ ਜਗ੍ਹਾ ਬਣਾ ਲਈ ਹੈ | ਭਾਰਤ 'ਚ ਆਪਣਾ ਸੰਭਾਵਿਤ ਅੰਤਿਮ ...

ਪੂਰੀ ਖ਼ਬਰ »

ਐਮ.ਓ.ਸੀ. ਵਲੋਂ ਅਥਲੀਟਾਂ ਦੀ ਸਿਖਲਾਈ ਲਈ 1.3 ਕਰੋੜ ਰੁਪਏ ਮਨਜ਼ੂਰ

ਨਵੀਂ ਦਿੱਲੀ, 13 ਫਰਵਰੀ (ਏਜੰਸੀ)- ਸਪੋਰਟਸ ਅਥਾਰਟੀ ਆਫ਼ ਇੰਡੀਆ (ਸਾਈ) ਦੇ ਮਿਸ਼ਨ ਉਲੰਪਿਕ ਸੈੱਲ (ਐਮ.ਓ.ਸੀ.) ਵਲੋਂ ਅਥਲੈਟਿਕਸ, ਸ਼ੂਟਿੰਗ ਤੇ ਪੈਰਾ-ਖੇਡਾਂ ਸਮੇਤ 7 ਵਰਗਾਂ ਲਈ ਅਥਲੀਟਾਂ ਦੀ ਸਿਖਲਾਈ ਲਈ 1.3 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਹੈ | ਸਾਈ ਅਨੁਸਾਰ ਟਾਰਗਿਟ ...

ਪੂਰੀ ਖ਼ਬਰ »

...ਜਦੋਂ ਜੂਡੋ ਖਿਡਾਰੀ ਜਸਲੀਨ ਸੈਣੀ ਦੀ ਮਦਦ ਲਈ ਅੱਗੇ ਆਏ ਅਫਰੀਕਨ ਖਿਡਾਰੀ

ਜਲੰਧਰ, 13 ਫਰਵਰੀ (ਸਾਬੀ)- ਟੋਕੀਓ ਉਲੰਪਿਕ ਲਈ ਕੁਆਲੀਫਾਈ ਕਰਨ ਲਈ ਜੱਦੋ-ਜਹਿਦ ਕਰ ਰਹੇ ਜੂਡੋ ਖਿਡਾਰੀ ਜਸਲੀਨ ਸੈਣੀ ਲਈ ਜਾਂਬੀਆ ਤੇ ਟੋਗੋ ਦੇ ਖਿਡਾਰੀ ਉਸ ਸਮੇਂ ਮਸੀਹਾ ਬਣ ਕੇ ਸਾਹਮਣੇ ਆਏ, ਜਦੋਂ ਉਹ ਪੈਰਿਸ 'ਚ 12 ਦਿਨ ਸਿਖਲਾਈ ਪ੍ਰਾਪਤ ਕਰਨ ਲਈ ਕੋਈ ਟਿਕਾਣਾ ਤਲਾਸ਼ ...

ਪੂਰੀ ਖ਼ਬਰ »

ਟੀਮ 'ਚ ਜਗ੍ਹਾ ਲਈ ਪਿ੍ਥਵੀ ਸ਼ਾਅ ਨਾਲ ਮੁਕਾਬਲਾ ਨਹੀਂ-ਸ਼ੁਭਮਨ ਗਿੱਲ

ਹੈਮਿਲਟਨ, 13 ਫਰਵਰੀ (ਏਜੰਸੀ)- ਭਾਰਤ ਦੇ ਪ੍ਰਤੀਭਾਵਾਨ ਬੱਲੇਬਾਜ਼ ਸ਼ੁਭਮਨ ਗਿੱਲ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਨਿਊਜ਼ੀਲੈਂਡ ਦੇ ਿਖ਼ਲਾਫ਼ ਪਹਿਲੇ ਟੈਸਟ ਮੈਚ 'ਚ ਸਲਾਮੀ ਬੱਲੇਬਾਜ਼ ਦੇ ਸਥਾਨ ਲਈ ਉਨ੍ਹਾਂ ਦਾ ਸਾਥੀ ਬੱਲੇਬਾਜ਼ ਪਿ੍ਥਵੀ ਸ਼ਾਲ ਨਾਲ ਮੁਕਾਬਲਾ ਨਹੀਂ ...

ਪੂਰੀ ਖ਼ਬਰ »

ਟੀ-20 'ਚ ਦੱਖਣੀ ਅਫਰੀਕਾ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣੇ ਸਟੇਨ

ਲੰਡਨ, 13 ਫਰਵਰੀ (ਏਜੰਸੀ)- ਅਨੁਭਵੀ ਤੇਜ਼ ਗੇਂਦਬਾਜ਼ ਡੇਲ ਸਟੇਨ ਟੀ-20 ਕੌਮਾਂਤਰੀ ਕ੍ਰਿਕਟ 'ਚ ਦੱਖਣੀ ਅਫਰੀਕਾ ਲਈ ਸਭ ਤੋਂ ਵੱਧ ਵਿਕਟ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ | ਲਗਪਗ ਇਕ ਸਾਲ ਬਾਅਦ ਆਪਣਾ ਪਹਿਲਾ ਮੈਚ ਖੇਡਣ ਉਤਰੇ ਸਟੇਨ ਨੇ ਇਥੇ ਇੰਗਲੈਂਡ ਦੇ ਿਖ਼ਲਾਫ਼ ਪਹਿਲੇ ...

ਪੂਰੀ ਖ਼ਬਰ »

ਅਮਰੀਕਾ ਦੀ ਪੁਰਸ਼ ਫੁੱਟਬਾਲ ਟੀਮ ਵਲੋਂ ਮਹਿਲਾ ਟੀਮ ਨੂੰ ਬਰਾਬਰ ਤਨਖਾਹ ਦੇਣ ਦੇ ਸੰਘਰਸ਼ ਦੀ ਹਮਾਇਤ

ਵਾਸ਼ਿੰਗਟਨ, 13 ਫਰਵਰੀ (ਏਜੰਸੀ)- ਅਮਰੀਕਾ ਦੀ ਕੌਮੀ ਪੁਰਸ਼ ਟੀਮ ਵਲੋਂ ਵਿਸ਼ਵ ਚੈਂਪੀਅਨ ਤੇ ਕੌਮੀ ਮਹਿਲਾ ਟੀਮ ਦੀਆਂ ਖਿਡਾਰਨਾਂ ਵਲੋਂ ਜਾਰੀ ਪੁਰਸ਼ਾਂ ਦੇ ਬਰਾਬਰ ਤਨਖਾਹ ਦੇਣ ਦੇ ਸੰਘਰਸ਼ ਨੂੰ ਹਮਾਇਤ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਅਮਰੀਕਾ ਦੀ ਮਹਿਲਾ ਟੀਮ ਦੀਆਂ ...

ਪੂਰੀ ਖ਼ਬਰ »

ਸੁਖਬੀਰ ਸਿੰਘ ਨੇ ਬਣਾਇਆ ਨਵਾਂ ਕੌਮੀ ਕੀਰਤੀਮਾਨ

ਪਟਿਆਲਾ, 13 ਫਰਵਰੀ (ਚਹਿਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੇ ਸ਼ਾਗਿਰਦ ਸੁਖਬੀਰ ਸਿੰਘ ਨੇ ਤੀਰ-ਅੰਦਾਜ਼ੀ 'ਚ ਨਵਾਂ ਕੌਮੀ ਕੀਰਤੀਮਾਨ ਸਥਾਪਤ ਕੀਤਾ ਹੈ | ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸੋਨੀਪਤ ਸਥਿਤ ਕੇਂਦਰ ਵਿਖੇ ਏਸ਼ੀਆ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX