ਤਾਜਾ ਖ਼ਬਰਾਂ


ਹੁਸ਼ਿਆਰਪੁਰ 'ਚ ਕੋਰੋਨਾ ਦੇ 83 ਨਵੇਂ ਮਾਮਲੇ ਆਏ ਸਾਹਮਣੇ, 2 ਹੋਰ ਮਰੀਜ਼ਾਂ ਦੀ ਮੌਤ
. . .  5 minutes ago
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 83 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5678 ਹੋ ਗਈ ਹੈ, ਜਦਕਿ 2 ਮਰੀਜ਼ਾ ਦੀ ਮੌਤ ਹੋਣ...
ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਸਰਕਾਰ ਵਲੋਂ ਲਿਆਂਦੇ ਮਤਿਆਂ ਨੂੰ ਲੈ ਕੇ ਅੰਮ੍ਰਿਤਸਰ 'ਚ ਖ਼ੁਸ਼ੀ ਦਾ ਮਾਹੌਲ
. . .  21 minutes ago
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਅੱਜ ਵਿਧਾਨ ਸਭਾ 'ਚ ਬਿੱਲ ਪਾਸ ਹੋਣ 'ਤੇ ਅੰਮ੍ਰਿਤਸਰ 'ਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਖ਼ੁਸ਼ੀ ਮਨਾਈ...
ਬੈਂਕ ਡਕੈਤੀਆਂ 'ਚ ਸ਼ਾਮਿਲ ਗਿਰੋਹ ਦੇ 3 ਮੈਂਬਰ ਕਾਬੂ, ਭਾਰੀ ਮਾਤਰਾ 'ਚ ਅਸਲਾ ਬਰਾਮਦ
. . .  25 minutes ago
ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਦਿਨ-ਦਿਹਾੜੇ ਬੈਂਕਾਂ 'ਚੋਂ ਲੱਖਾਂ ਰੁਪਏ ਦੀ ਨਕਦੀ ਲੁੱਟਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ...
ਲੁਧਿਆਣਾ 'ਚ ਕੋਰੋਨਾ ਕਾਰਨ 2 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  40 minutes ago
ਲੁਧਿਆਣਾ, 20 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮ੍ਰਿਤਕ ਮਰੀਜ਼ ਜ਼ਿਲ੍ਹਾ...
'ਆਪ' ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਮਰਥਨ ਕਰਦਿਆਂ ਕਿਸਾਨਾਂ ਦੇ ਨਾਲ ਖੜ੍ਹੀ ਹੈ- ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ
. . .  51 minutes ago
ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਨਾਲ ਹਰਪਾਲ ਚੀਮਾ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਮੌਜੂਦ
. . .  53 minutes ago
ਭਾਜਪਾ ਦੇ ਦੋ ਵਿਧਾਇਕ ਇਜਲਾਸ 'ਚ ਸ਼ਾਮਿਲ ਨਹੀਂ ਹੋਏ, ਇਸ ਤੋਂ ਸਾਫ਼ ਹੋ ਗਿਆ ਹੈ ਕਿ ਭਾਜਪਾ ਪੰਜਾਬ ਤੇ ਕਿਸਾਨਾਂ ਨਾਲ ਹਮਦਰਦੀ ਨਹੀਂ ਰੱਖਦੀ- ਕੈਪਟਨ
. . .  53 minutes ago
ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਲੈ ਕੇ ਕੋਈ ਸਮੱਸਿਆ ਨਹੀਂ ਹੈ- ਮੁੱਖ ਮੰਤਰੀ ਕੈਪਟਨ
. . .  52 minutes ago
ਸਾਡੇ ਵਲੋਂ ਪਾਸ ਕੀਤੇ ਬਿੱਲ ਕਿਸਾਨਾਂ ਦੇ ਹਿੱਤ 'ਚ, ਰਾਜਪਾਲ ਨੂੰ ਪਾਸ ਕਰਨੇ ਚਾਹੀਦੇ ਹਨ- ਕੈਪਟਨ
. . .  58 minutes ago
ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ ਵਿਧਾਇਕਾਂ ਨੇ ਆਵਾਜ਼ ਕੀਤੀ ਬੁਲੰਦ - ਮਜੀਠੀਆ
. . .  52 minutes ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਰਾਜ ਭਵਨ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਵਿਧਾਨ ਸਭਾ ਵਿਚ ਕੇਂਦਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ...
ਕੇਂਦਰ ਸਰਕਾਰ ਨੂੰ ਸਪਸ਼ਟ ਕਹਿ ਚੁੱਕਾ ਹਾਂ ਕਿ ਸਰਕਾਰ ਬਰਖ਼ਾਸਤ ਕਰਨ ਦੀ ਲੋੜ ਨਹੀਂ, ਅਸਤੀਫ਼ਾ ਮੇਰੀ ਜੇਬ 'ਚ ਹੈ, ਜਦੋਂ ਚਾਹੋ ਮੈਂ ਦੇਣ ਨੂੰ ਤਿਆਰ ਹਾਂ- ਕੈਪਟਨ
. . .  59 minutes ago
ਜੇਕਰ ਰਾਜਪਾਲ ਬਿੱਲ ਮਨਜ਼ੂਰ ਨਹੀਂ ਕਰਦੇ ਤਾਂ ਸਾਡੇ ਕੋਲ ਕਾਨੂੰਨੀ ਬਦਲ ਵੀ ਮੌਜੂਦ ਹੈ- ਕੈਪਟਨ
. . .  1 minute ago
ਸਰਕਾਰ ਦਾ ਸਾਥ ਦੇਣ ਲਈ ਮੈਂ ਸਾਰੀਆਂ ਪਾਰਟੀਆਂ ਦਾ ਧੰਨਵਾਦ ਕਰਦਾ ਹਾਂ- ਮੁੱਖ ਮੰਤਰੀ ਕੈਪਟਨ
. . .  1 minute ago
ਬਿੱਲ ਸੌਂਪਣ ਮੌਕੇ ਅਕਾਲੀ ਦਲ ਅਤੇ 'ਆਪ' ਨੇ ਵੀ ਦਿੱਤਾ ਪੂਰਾ ਸਮਰਥਨ- ਕੈਪਟਨ
. . .  about 1 hour ago
ਰਾਜਪਾਲ ਨੂੰ ਬਿੱਲਾਂ 'ਤੇ ਦਸਤਖ਼ਤ ਕਰਨ ਦੀ ਕੀਤੀ ਗਈ ਹੈ ਅਪੀਲ- ਕੈਪਟਨ
. . .  about 1 hour ago
ਰਾਜਪਾਲ ਨੂੰ ਬਿੱਲ ਸੌਂਪਣ ਮਗਰੋਂ ਰਾਜ ਭਵਨ ਦੇ ਬਾਹਰ ਕੈਪਟਨ ਕਰ ਰਹੇ ਹਨ ਮੀਡੀਆ ਨੂੰ ਸੰਬੋਧਨ
. . .  about 1 hour ago
ਦਸਤਖ਼ਤਾਂ ਲਈ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਸੌਂਪੇ ਬਿੱਲ
. . .  28 minutes ago
ਚੰਡੀਗੜ੍ਹ, 20 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸੀ ਅਤੇ ਵਿਰੋਧੀ ਧਿਰਾਂ ਦੇ ਵਿਧਾਇਕਾਂ ਦੇ ਨਾਲ ਰਾਜ ਭਵਨ ਗਏ, ਜਿੱਥੇ ਕਿ ਉਨ੍ਹਾਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ...
ਰਾਜਪਾਲ ਨਾਲ ਮੁਲਾਕਾਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਵਿਧਾਇਕ ਪਹੁੰਚੇ ਰਾਜ ਭਵਨ
. . .  about 1 hour ago
ਰਾਜਪਾਲ ਨਾਲ ਮੁਲਾਕਾਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਵਿਧਾਇਕ ਪਹੁੰਚੇ ਰਾਜ ਭਵਨ...
ਰਾਜਪਾਲ ਤੋਂ ਬਾਅਦ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਸਕਦੀ ਹੈ ਪੰਜਾਬ ਸਰਕਾਰ, ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਅਤੇ 'ਆਪ' ਦੇ ਵਿਧਾਇਕ ਵੀ ਕਰਨਗੇ ਰਾਜਪਾਲ ਪੰਜਾਬ ਨਾਲ ਮੁਲਾਕਾਤ
. . .  about 1 hour ago
ਸੁਨਾਮ 'ਚ 20ਵੇਂ ਦਿਨ ਵੀ ਗਰਜੇ ਕਿਸਾਨ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿੱਢੇ ਗਏ ਕਿਸਾਨ ਸੰਘਰਸ਼ ਦੇ 20ਵੇਂ ਦਿਨ ਕੁਝ...
ਪਠਾਨਕੋਟ 'ਚ ਕੋਰੋਨਾ ਦੇ 10 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 20 ਅਕਤੂਬਰ (ਆਰ. ਸਿੰਘ)- ਜ਼ਿਲ੍ਹਾ ਪਠਾਨਕੋਟ 'ਚ ਅੱਜ 10 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ...
ਰਾਜਪਾਲ ਨੂੰ ਮਿਲਣ ਲਈ ਮੁੱਖ ਮੰਤਰੀ ਤੇ ਵਿਧਾਇਕ ਪਹੁੰਚੇ
. . .  about 1 hour ago
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇਕ ਦਿਨ ਲਈ ਹੋਰ ਵਧਾਇਆ ਗਿਆ
. . .  about 1 hour ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇਕ ਦਿਨ ਲਈ ਹੋਰ ਵਧਾ ਦਿੱਤਾ...
ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਬਿੱਲ ਵਿਧਾਨ ਸਭਾ ਵਿਚ ਪਾਸ
. . .  about 1 hour ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ ਵਿਚ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਲਿਆਂਦੇ ਗਏ ਬਿਲ ਪਾਸ ਕਰ ਦਿੱਤੇ ਗਏ ਹਨ। ਥੋੜ੍ਹੀ ਹੀ ਦੇਰ ਵਿਚ ਇਨ੍ਹਾਂ ਬਿੱਲਾਂ 'ਤੇ ਮੁੱਖ ਮੰਤਰੀ ਕੈਪਟਨ ਪੰਜਾਬ ਦੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551

ਹਰਿਆਣਾ

ਜਣੇਪੇ ਦੌਰਾਨ ਜੱਚਾ-ਬੱਚਾ ਦੀ ਮੌਤ, ਪਰਿਵਾਰ ਨੇ ਡਾਕਟਰ 'ਤੇ ਲਾਪ੍ਰਵਾਹੀ ਦੇ ਲਗਾਏ ਦੋਸ਼

ਸਿਰਸਾ, 13 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਡੱਬਵਾਲੀ ਰੋਡ 'ਤੇ ਸਥਿਤ ਖੁਰਾਨਾ ਹਸਪਤਾਲ ਵਿਚ ਜਣੇਪੇ ਲਈ ਆਈ ਇਕ ਮਹਿਲਾ ਦੀ ਜਣੇਪੇ ਦੌਰਾਨ ਮੌਤ ਹੋ ਗਈ | ਮਹਿਲਾ ਦੇ ਪੇਟ 'ਚ ਪਲ ਰਹੇ ਬੱਚੇ ਨੂੰ ਵੀ ਨਹੀਂ ਬਚਾਇਆ ਜਾ ਸਕਿਆ | ਮਹਿਲਾ ਦੇ ਪਰਿਵਾਰ ਨੇ ਹਸਪਤਾਲ ਦੇ ਡਾਕਟਰ 'ਤੇ ਇਲਾਜ ਵਿਚ ਕੁਤਾਹੀ ਕੀਤੇ ਜਾਣ ਦੇ ਦੋਸ਼ ਲਾਉਂਦਿਆਂ ਡਾਕਟਰ ਿਖ਼ਲਾਫ਼ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ | ਡਾਕਟਰ ਨੇ ਇਲਾਜ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਕੀਤੇ ਜਾਣ ਦੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਨੇਜਾਡੇਲਾ ਦੇ ਵਾਸੀ ਹਰਵਿੰਦਰ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਨੂੰ ਬੀਤੇ ਦਿਨੀਂ ਜਣੇਪੇ ਲਈ ਖੁਰਾਨਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ | ਦੱਸਿਆ ਗਿਆ ਹੈ ਕਿ ਜਣੇਪੇ ਤੋਂ ਪਹਿਲਾਂ ਮਹਿਲਾ ਦੀ ਹਾਲਤ ਵਿਗੜ ਗਈ ਤੇ ਉਸ ਨੂੰ ਬਚਾਇਆ ਨਹੀਂ ਜਾ ਸਕਿਆ | ਮਹਿਲਾ ਦੇ ਪੇਟ ਵਿਚ ਪਲ ਰਹੇ ਬੱਚੇ ਨੂੰ ਵੀ ਨਹੀਂ ਬਚਾਇਆ ਜਾ ਸਕਿਆ | ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੀ ਮਹਿਲਾ ਡਾਕਟਰ ਸਨਿਗਧਾ ਖੁਰਾਨਾ ਅਤੇ ਹਸਪਤਾਲ ਦੇ ਸੰਚਾਲਕ ਅਸ਼ੀਸ਼ ਖੁਰਾਨਾ 'ਤੇ ਇਲਾਜ ਵਿਚ ਕੁਤਾਹੀ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਡਾਕਟਰ ਿਖ਼ਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ | ਮਹਿਲਾ ਦੀ ਦੇਹ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਾਪ ਦਿੱਤੀ ਗਈ ਹੈ | ਡਾਕਟਰ ਿਖ਼ਲਾਫ਼ ਕੇਸ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਨੇਜਾਡੇਲਾ ਤੇ ਹੋਰ ਪਿੰਡਾਂ ਦੇ ਪਤਵੰਤੇ ਲੋਕ ਥਾਣਾ ਸਿਵਲ ਲਾਇਨਜ਼ ਪਹੁੰਚੇ ਅਤੇ ਡਾਕਟਰ ਿਖ਼ਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ | ਥਾਣਾ ਇੰਚਾਰਜ ਅਮਿਤ ਬੈਨੀਵਾਲ ਨੇ ਦੱਸਿਆ ਹੈ ਕਿ ਹਾਲੇ ਤੱਕ ਉਨ੍ਹਾਂ ਨੂੰ ਪੋਸਟਮਾਰਟਮ ਦੀ ਰਿਪੋਰਟ ਨਹੀਂ ਮਿਲੀ ਹੈ, ਪੋਸਟਮਾਰਟਮ ਦੀ ਰਿਪੋਰਟ ਮਿਲਣ ਮਗਰੋਂ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉੱਧਰ ਹਸਪਤਾਲ ਦੇ ਸੰਚਾਲਕ ਅਸ਼ੀਸ਼ ਖੁਰਾਣਾ ਨੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਦੱਸਿਆ ਹੈ ਕਿ ਮਹਿਲਾ ਜਦੋਂ ਜਣੇਪੇ ਲਈ ਹਸਪਤਾਲ ਲਿਆਂਦੀ ਗਈ ਸੀ ਤਾਂ ਥੋੜੇ੍ਹ ਸਮੇਂ ਮਗਰੋਂ ਹੀ ਉਸ ਦੀ ਹਾਲਤ ਵਿਗੜ ਗਈ ਸੀ | ਹਸਪਤਾਲ ਦੇ ਡਾਕਟਰਾਂ ਵਲੋਂ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ | ਹਸਪਤਾਲ ਦੇ ਪੂਰੇ ਸਟਾਫ਼ ਵਲੋਂ ਮਹਿਲਾ ਦੀ ਜਾਨ ਬਚਾਉਣ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ | ਹਸਪਤਾਲ ਵਲੋਂ ਇਲਾਜ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਲਾਪਰਵਾਹੀ ਨਹੀਂ ਕੀਤੀ ਗਈ ਹੈ |

ਵਿਆਹ ਸਮਾਗਮ ਤੋਂ ਪਰਤਣ ਮੌਕੇ ਨੌਜਵਾਨ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ

ਬਠਿੰਡਾ, 13 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਪੁਲਿਸ ਨੇ 9 ਫਰਵਰੀ ਨੂੰ ਲਹਿਰਾ ਮੁਹੱਬਤ ਦੀ ਲਾਲ ਸਿੰਘ ਬਸਤੀ ਵਿਖੇ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਨੌਜਵਾਨ ਪਰਵਿੰਦਰ ਸਿੰਘ ਭਿੰਦਾ ਪੁੱਤਰ ਗੁਰਮੀਤ ਸਿੰਘ ਜਿਸ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ...

ਪੂਰੀ ਖ਼ਬਰ »

ਏ. ਟੀ. ਐੱਮ. ਤੋੜਨ ਵਾਲੇ ਤਿੰਨ ਲੁਟੇਰੇ ਕਾਬੂ

ਟੋਹਾਣਾ, 13 ਫਰਵਰੀ (ਗੁਰਦੀਪ ਸਿੰਘ ਭੱਟੀ)-ਇੱਥੋਂ ਦੀ ਭੂਨਾ ਰੋਡ 'ਤੇ ਆਈ.ਜੀ. ਗੌਰਮਿੰਟ ਕਾਲਜ ਵਿਚ ਐੱਸ.ਬੀ.ਆਈ ਬਰਾਂਚ ਦੇ ਏ.ਟੀ.ਐੱਮ. ਨੂੰ ਲੁੱਟਣ ਦੀ 13 ਦਸੰਬਰ 2019 ਨੂੰ ਵਾਪਰਨ ਵਾਲੀ ਵਾਰਦਾਤ ਦੇ ਸਬੰਧ ਵਿਚ ਜ਼ਿਲ੍ਹਾ ਸੀ.ਆਈ.ਏ. ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਕਾਬੂ ...

ਪੂਰੀ ਖ਼ਬਰ »

ਭੂਨਾ ਬਲਾਕ ਦੇ ਪਿੰਡ ਨੈਹਲਾ ਦੀ ਰਾਜ ਕੁਮਾਰੀ ਬਣੀ ਦਿੱਲੀ ਤੋਂ ਵਿਧਾਇਕਾ

ਟੋਹਾਣਾ, 13 ਫਰਵਰੀ (ਗੁਰਦੀਪ ਸਿੰਘ ਭੱਟੀ)-ਇੱਥੋਂ ਦੇ ਬਲਾਕ ਭੂਨਾ ਵਿਚ ਪੈਂਦੇ ਪਿੰਡ ਨੈਹਲਾ ਦੇ ਤੇਲੂ ਰਾਮ ਢਿੱਲੋਂ ਦੀ ਬੇਟੀ ਰਾਜ ਕੁਮਾਰੀ ਦਿੱਲੀ ਦੇ ਵਿਧਾਨ ਸਭਾ ਹਲਕਾ ਹਰੀਨਗਰ ਸੀਟ ਤੋਂ ਵਿਧਾਇਕਾ ਜੇਤੂ ਰਹੀ ਹੈ | ਚੋਣ ਨਤੀਜੇ ਆਏ ਤੇ ਵਿਧਾਇਕ ਰਾਜ ਕੁਮਾਰੀ ਵਲੋਂ ...

ਪੂਰੀ ਖ਼ਬਰ »

ਗੈਸ ਸਿਲੰਡਰ ਦੇ ਵਧੇ ਰੇਟ ਤੇ ਬਜਟ ਿਖ਼ਲਾਫ਼ ਸੀ.ਪੀ.ਆਈ. ਵਲੋਂ ਪ੍ਰਦਰਸ਼ਨ ਅੱਜ

ਸਿਰਸਾ, 13 ਫਰਵਰੀ (ਭੁਪਿੰਦਰ ਪੰਨੀਵਾਲੀਆ)-ਗੈਸ ਸਿਲੈਂਡਰ ਦੇ ਵਧੇ ਰੇਟ ਤੇ ਕੇਂਦਰ ਸਰਕਾਰ ਦੇ ਬਜਟ ਦੇ ਿਖ਼ਲਾਫ਼ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਸਿਰਸਾ ਵਲੋਂ 14 ਫਰਵਰੀ ਨੂੰ ਰੋਸ ਪ੍ਰਦਰਸ਼ਨ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਮਿਸ਼ਨਰ ਵਿਨੈ ਸਿੰਘ ਵਲੋਂ ਏਲਨਾਬਾਦ ਐੱਸ. ਡੀ. ਐੱਮ. ਦਫ਼ਤਰ ਦਾ ਨਿਰੀਖਣ

ਏਲਨਾਬਾਦ, 13 ਫਰਵਰੀ (ਜਗਤਾਰ ਸਮਾਲਸਰ)-ਹਿਸਾਰ ਮੰਡਲ ਦੇ ਕਮਿਸ਼ਨਰ ਵਿਨੈ ਸਿੰਘ ਨੇ ਅੱਜ ਏਲਨਾਬਾਦ ਐੱਸ.ਡੀ.ਐੱਮ. ਦਫ਼ਤਰ ਵਿਚ ਤਹਿਸੀਲ ਅਤੇ ਐੱਸ.ਡੀ.ਐੱਮ. ਅਦਾਲਤ ਦੇ ਕੰਮਾਂ ਦੀ ਜਾਾਚ ਕੀਤੀ | ਇਸ ਦੌਰਾਨ ਉਨ੍ਹਾਾ ਅਧਿਕਾਰੀਆਾ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੀ ਜ਼ਮੀਨ 'ਤੇ ਬਣੀਆਂ ਦੁਕਾਨਾਂ ਦੇ ਕਿਰਾਏਦਾਰਾਂ ਨੂੰ ਨੋਟਿਸ ਜਾਰੀ

ਟੋਹਾਣਾ, 13 ਫਰਵਰੀ (ਗੁਰਦੀਪ ਸਿੰਘ ਭੱਟੀ)-ਜਾਖ਼ਲ ਰੇਲਵੇ ਸਟੇਸ਼ਨ ਦੇ ਮੰਡੀ ਵਾਲੇ ਪਾਸੇ 50 ਦੁਕਾਨਦਾਰਾਂ ਨੂੰ ਰੇਲਵੇ ਵਿਭਾਗ ਨੇ ਨੋਟਿਸ ਜਾਰੀ ਕਰਕੇ ਜ਼ਮੀਨ ਖ਼ਾਲੀ ਕਰਨ ਲਈ ਕਿਹਾ ਹੈ | ਨੋਟਿਸ ਵਿਚ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੇ ਰੇਲਵੇ ਵਿਭਾਗ ਦੇ ...

ਪੂਰੀ ਖ਼ਬਰ »

14 ਕਿੱਲੋ ਚੂਰਾ ਪੋਸਤ ਸਮੇਤ ਦੋ ਕਾਬੂ

ਏਲਨਾਬਾਦ, 13 ਫਰਵਰੀ (ਜਗਤਾਰ ਸਮਾਲਸਰ)-ਸੀ.ਆਈ.ਏ. ਸਿਰਸਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਧਰਮਪੁਰਾ ਖੇਤਰ ਵਿਚੋਂ ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਨੂੰ 14 ਕਿੱਲੋਗਰਾਮ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਜਗਸੀਰ ...

ਪੂਰੀ ਖ਼ਬਰ »

ਐੱਸ. ਸੀ./ਐੱਸ. ਟੀ. ਕੋਟੇ ਨਾਲ ਛੇੜਛਾੜ ਨਹੀਂ ਕਰਾਂਗੇ ਬਰਦਾਸ਼ਤ- ਕੁਮਾਰੀ ਸ਼ੈਲਜਾ

ਸਿਰਸਾ, 13 ਫਰਵਰੀ (ਭੁਪਿੰਦਰ ਪੰਨੀਵਾਲੀਆ)-ਕਾਂਗਰਸ ਦੀ ਸੂਬਾਈ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਕਿਹਾ ਹੈ ਕਿ ਭਾਜਪਾ ਐੱਸ.ਸੀ./ਐੱਸ.ਟੀ. ਕੋਟੇ ਨਾਲ ਛੇੜਛਾੜ ਦੀ ਕੋਸ਼ਿਸ਼ ਕਰ ਰਹੀ ਹੈ | ਇਸ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕਾਂਗਰਸ ਪਾਰਟੀ ਇਸ ਦਾ ...

ਪੂਰੀ ਖ਼ਬਰ »

ਗਾਰਗੀ ਕਾਲਜ ਦੀਆਂ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਗੁੰਡਾ ਅਨਸਰਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਸਿਰਸਾ, 13 ਫਰਵਰੀ (ਭੁਪਿੰਦਰ ਪੰਨੀਵਾਲੀਆ)-ਕੁੱਲ ਹਿੰਦ ਜਨਵਾਦੀ ਮਹਿਲਾ ਸਮਿਤੀ ਸਿਰਸਾ ਨੇ ਦਿੱਲੀ ਦੇ ਗਾਰਗੀ ਕਾਲਜ 'ਚ ਬੀਤੇ ਦਿਨੀਂ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਗੁੰਡਾ ਅਨਸਰਾਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ | ਜਨਵਾਦੀ ਮਹਿਲਾ ਸਮਿਤੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਇਕ ਕਾਬੂ

ਪਾਉਂਟਾ ਸਾਹਿਬ, 13 ਫਰਵਰੀ (ਹਰਬਖ਼ਸ਼ ਸਿੰਘ)-ਪੁਲਿਸ ਥਾਣਾ ਪੱਛਾਦ ਕੋਲ ਪ੍ਰਾਪਤ ਹੋਈ ਗੁਪਤ ਸੂਚਨਾ ਅਨੁਸਾਰ ਸੂਰਜ ਪੁੱਤਰ ਹਰਭਜਨ ਸਿੰਘ ਨਿਵਾਸੀ ਵਾਰਡ ਨੰ: 13, ਗੋਬਿੰਦਗੜ੍ਹ, ਨਾਹਨ ਜਿਹੜਾ ਕਿ ਸਰਾਂਹਾ ਵਿਖੇ ਮੀਟ ਦੀ ਦੁਕਾਨ ਦੀ ਆੜ ਵਿਚ ਨਸ਼ੀਲੇ ਪਦਾਰਥਾਂ ਦੇ ਵੇਚਣ ...

ਪੂਰੀ ਖ਼ਬਰ »

ਕਣਕ ਦੀ ਫ਼ਸਲ 'ਤੇ ਪੀਲਾ ਰਤੁਆ ਨਾਂਅ ਦੀ ਬਿਮਾਰੀ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਤਿਆਰ

ਸ਼ਾਹਬਾਦ ਮਾਰਕੰਡਾ, 13 ਫਰਵਰੀ (ਅਵਤਾਰ ਸਿੰਘ)-ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਕਿਹਾ ਕਿ ਸੂਬੇ ਵਿਚ ਕਣਕ ਦੀ ਫ਼ਸਲ ਵਿਚ ਪੀਲਾ ਰਤੁਆ ਨਾਂਅ ਦੀ ਬਿਮਾਰੀ ਦੀ ਆਸ਼ੰਕਾ ਨੂੰ ਦੇਖਦੇ ਹੋਏ ਇਸ ਦੇ ਕੰਟਰੋਲ ਲਈ ਵਿਭਾਗ ਵਲੋਂ ...

ਪੂਰੀ ਖ਼ਬਰ »

ਕੇਵਲ ਸਿੰਘ ਸੰਧੂ ਭਾਕਿਯੂ ਪਿੰਡ ਖੇਮੂਆਣਾ ਦੇ ਇਕਾਈ ਪ੍ਰਧਾਨ ਬਣੇ

ਗੋਨਿਆਣਾ, 13 ਫਰਵਰੀ (ਲਛਮਣ ਦਾਸ ਗਰਗ)-ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਬਠਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਵੰਤ ਸਿੰਘ ਨੇਹੀਂਆਂ ਵਾਲਾ ਦੀ ਪ੍ਰਧਾਨਗੀ ਹੇਠ ਪਬਲਿਕ ਲਾਇਬ੍ਰੇਰੀ ਪਿੰਡ ਖੇਮੂਆਣਾ ਵਿਖੇ ਕਰਕੇ ਜਥੇਬੰਦੀ ਦੀ ਸਰਬਸੰਮਤੀ ਨਾਲ ਇਕਾਈ ਚੋਣ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਆਂਗਣਵਾੜੀ ਕੇਂਦਰਾਂ 'ਚ ਸੈਮੀਨਾਰ

ਨੂਰਪੁਰ ਬੇਦੀ, 13 ਫਰਵਰੀ (ਹਰਦੀਪ ਸਿੰਘ ਢੀਂਡਸਾ)-ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਨੂਰਪੁਰ ਬੇਦੀ ਮੈਡਮ ਅਮਰਜੀਤ ਕੌਰ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸੈਮੀਨਾਰ ਲਗਾਏ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਕਾਹਨਪੁਰ ਖੂਹੀ, 13 ਫਰਵਰੀ (ਗੁਰਬੀਰ ਸਿੰਘ ਵਾਲੀਆ)-ਸ੍ਰੀ ਗੁਰੂ ਰਵਿਦਾਸ ਭਗਤ ਜੀ ਦਾ ਪ੍ਰਕਾਸ਼ ਦਿਵਸ ਪਿੰਡ ਕਲਵਾਂ ਰਵਿਦਾਸ ਮੰਦਿਰ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਚਾਰ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ ਤੇ ਹੁਕਮਨਾਮੇ ਦੀ ਵਿਆਖਿਆ ਗਿਆਨੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੀਤੀ ਮੀਟਿੰਗ

ਮੋਰਿੰਡਾ, 13 ਫਰਵਰੀ (ਕੰਗ)-ਖੰਡ ਮਿੱਲ ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਨੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ¢ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਯੂਨੀਅਨ ਵਲੋਂ ਕੇਂਦਰ ਸਰਕਾਰ ...

ਪੂਰੀ ਖ਼ਬਰ »

ਦਿੱਲੀ ਜਿੱਤ ਦੀ ਖ਼ੁਸ਼ੀ 'ਚ 'ਆਪ' ਆਗੂਆਂ ਨੇ ਵੰਡੇ ਲੱਡੂ

ਸੁਖਸਾਲ, 13 ਫਰਵਰੀ (ਧਰਮ ਪਾਲ)-ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ 'ਤੇ ਸਥਾਨਕ 'ਆਪ' ਆਗੂਆਂ ਨੇ ਲੱਡੂ ਵੰਡ ਕੇ ਖ਼ੁਸ਼ੀ ਦੀ ਪ੍ਰਗਟਾਵਾ ਕੀਤਾ | ਇਸ ਮੌਕੇ ਮੋਤੀ ਲਾਲ ਸ਼ਰਮਾ, ਰਾਕੇਸ਼ ਵਰਮਾ ਭੱਲੜੀ, ਸੁਰਿੰਦਰ ਸਿੰਘ, ਕਿਸ਼ਨ ਸਿੰਘ ...

ਪੂਰੀ ਖ਼ਬਰ »

ਮੈਡਮ ਬੀਨਾ ਕੁਮਾਰੀ ਨੂੰ ਵਿਦਾਇਗੀ ਪਾਰਟੀ ਦਿੱਤੀ

ਨੰਗਲ, 13 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਲੋਂ ਪਿੰਡ ਬਰਮਲਾ 'ਚ ਚਲਾਏ ਜਾ ਰਹੇ ਸਿਲਾਈ ਸੈਂਟਰ 'ਚ ਇਕ ਸਮਾਗਮ ਦੌਰਾਨ ਮੈਡਮ ਬੀਨਾ ਕੁਮਾਰੀ ਨੂੰ ਸਨਮਾਨਿਤ ਕੀਤਾ ਗਿਆ | ਪਰਿਵਾਰਕ ਰੁਝੇਵਿਆਂ ਕਾਰਨ ਸਿਲਾਈ ਸੈਂਟਰ ਛੱਡ ਰਹੇ ...

ਪੂਰੀ ਖ਼ਬਰ »

ਪਿਪਸ ਵਿਖੇ ਕਰਵਾਇਆ ਬਾਰ੍ਹਵੀਂ ਜਮਾਤ ਲਈ ਵਿਦਾਇਗੀ ਸਮਾਰੋਹ

ਸ੍ਰੀ ਚਮਕੌਰ ਸਾਹਿਬ, 13 ਫਰਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ 'ਹਸਤਾ ਲਾ ਵਾਸਤਾ' ਕਰਵਾਇਆ ਗਿਆ | ਜਿਸ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਪਲੇਠੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 13 ਫਰਵਰੀ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਪਲੇਠੀ ਮੀਟਿੰਗ ਬਲਾਕ ਪ੍ਰਧਾਨ ਅਮਰੀਕ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਯੂਨੀਅਨ ਪੰਚਾਇਤਾਂ ਦੇ ...

ਪੂਰੀ ਖ਼ਬਰ »

ਹਵਨ ਯੱਗ ਅੱਜ

ਮੋਰਿੰਡਾ, 13 ਫਰਵਰੀ (ਕੰਗ)-ਸ੍ਰੀ ਰਾਮ ਭਵਨ ਰਾਮੇਸ਼ਵਰ ਮੰਦਿਰ ਮੋਰਿੰਡਾ ਵਿਖੇ 14 ਫਰਵਰੀ ਦਿਨ ਸ਼ੁੱਕਰਵਾਰ ਨੂੰ ਹਵਨ ਯੱਗ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਮੰਡਲੀ ਦੇ ਆਗੂ ਕੁਸੁਮ ਸ਼ਰਮਾ ਨੇ ਦੱਸਿਆ ਕਿ ਹਵਨ ਯੱਗ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਪਿੰਡ ਚਲਾਕੀ ਵਿਚ ਬਣ ਰਹੀ ਪੁਲੀ ਦੀ ਉਸਾਰੀ ਸਵਾਲਾਂ ਦੇ ਘੇਰੇ 'ਚ

ਮੋਰਿੰਡਾ, 13 ਫਰਵਰੀ (ਕੰਗ)-ਮੋਰਿੰਡਾ ਨੇੜਲੇ ਪਿੰਡ ਚਲਾਕੀ ਵਿਖੇ ਰੇਲਵੇ ਲਾਈਨ ਲਾਗੇ ਪਾਣੀ ਦੇ ਨਿਕਾਸ ਵਾਲੀ ਪੁਲੀ ਦੀ ਉਸਾਰੀ ਨੂੰ ਲੈ ਕੇ ਪਿੰਡ ਵਾਲਿਆਂ ਨੇ ਕਈ ਸਵਾਲ ਖੜ੍ਹੇ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਲਕ ਪਲਾਂਟ ਮੁਹਾਲੀ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਕਲਾਰਾਂ ਵਿਖੇ ਸਾਲਾਨਾ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਮੋਰਿੰਡਾ, 13 ਫਰਵਰੀ (ਪਿ੍ਤਪਾਲ ਸਿੰਘ)-ਪਿੰਡ ਕਲਾਰਾ ਵਿਖੇ ਗੁਰਦੁਆਰਾ ਸਤਿ ਕਰਤਾਰ ਸਾਹਿਬ ਜੀ ਵਿਖੇ ਪੂਰਨ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਭੈਰੋਮਾਜਰਾ ਵਾਲਿਆਂ ਦੀ ਯਾਦ ਨੂੰ ਸਮਰਪਿਤ ਨੂੰ ਕਰਵਾਇਆ ਸਾਲਾਨਾ ਵਿਸ਼ਾਲ ਗੁਰਮਤਿ ਸਮਾਗਮ ਇਤਿਹਾਸਕ ਹੋ ਨਿੱਬੜਿਆ | ...

ਪੂਰੀ ਖ਼ਬਰ »

ਪੁਰਖਾਲੀ-ਖਾਨਪੁਰ ਵਿਚਕਾਰ ਟੁੱਟੀ ਪੁਲੀ ਦਿਨ-ਰਾਤ ਹਾਦਸਿਆਂ ਨੂੰ ਦੇ ਰਹੀ ਹੈ ਸੱਦਾ

ਪੁਰਖਾਲੀ, 13 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਦੇ ਸੀਨੀਅਰ ਸੈਕੰਡਰੀ ਸਕੂਲ ਕੋਲੋਂ ਖਾਨਪੁਰ ਨੂੰ ਜਾਂਦੀ ਸੜਕ 'ਤੇ ਦੋਵੇਂ ਪਾਸੇ ਤੋਂ ਟੁੱਟੀ ਪੁਲੀ ਦਿਨ-ਰਾਤ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ ਪਰ ਇਸ ਟੁੱਟੀ ਪੁਲੀ ਵੱਲ ਸਬੰਧਿਤ ਵਿਭਾਗ ਦਾ ਧਿਆਨ ਪਤਾ ...

ਪੂਰੀ ਖ਼ਬਰ »

ਜ਼ੈਲਦਾਰ ਚੈੜੀਆਂ ਨੂੰ ਚੇਅਰਮੈਨ ਬਣਾਉਣ ਦਾ ਸਵਾਗਤ

ਸੁਖਸਾਲ, 13 ਫਰਵਰੀ (ਧਰਮ ਪਾਲ)-ਉੱਘੇ ਖੇਡ ਪ੍ਰਮੋਟਰ ਅਤੇ ਸੀਨੀਅਰ ਕਾਂਗਰਸੀ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੂੰ ਮਾਰਕੀਟ ਕਮੇਟੀ ਰੂਪਨਗਰ ਦਾ ਚੇਅਰਮੈਨ ਬਣਾਉਣ 'ਤੇ ਕਾਂਗਰਸੀ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ, ਰਾਣਾ ਕੇ.ਪੀ. ਸਿੰਘ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਦੀ ਵਿਦਿਆਰਥਣ ਆਈ. ਆਈ. ਟੀ. ਰੁੜਕੀ 'ਚ ਰਿਸਰਚ ਐਸੋਸੀਏਟ ਬਣੀ

ਯਮੁਨਾਨਗਰ, 13 ਫਰਵਰੀ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ ਦੀ ਵਿਦਿਆਰਥਣ ਕਨੀਕਾ ਖੁਰਾਨਾ ਦੀ ਚੋਣ ਦੇਸ਼ ਦੇ ਉੱਚ ਸੰਸਥਾਨ ਆਈ. ਆਈ. ਟੀ. ਰੁੜਕੀ, ਉੱਤਰਾਖੰਡ ਵਿਚ ਰਿਸਰਚ ਐਸੋਸੀਏਟ ਦੇ ਰੂਪ ਵਿਚ ਕੀਤੀ ਗਈ ਹੈ | ਹੁਣ ਕਨੀਕਾ ਇਸੇ ਸੰਸਥਾਨ ਵਿਚ ਆਪਣਾ ਕੰਮ ...

ਪੂਰੀ ਖ਼ਬਰ »

ਸ਼ਹੀਦ ਸੈਨਿਕ ਕੁਲਵਿੰਦਰ ਸਿੰਘ ਦੀ ਪਹਿਲੀ ਬਰਸੀ ਮਨਾਈ

ਨੂਰਪੁਰ ਬੇਦੀ, 13 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ੍ਹ 'ਚ ਅੱਤਵਾਦੀਆਂ ਵਲੋਂ ਕੀਤੇ ਗਏ ਫਿਦਾਈਨ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਸੈਨਿਕ ਕੁਲਵਿੰਦਰ ਸਿੰਘ ਦੀ ਪਹਿਲੀ ਬਰਸੀ ਰੌਲੀ ਵਿਖੇ ਮਨਾਈ ਗਈ | ਸਭ ਤੋਂ ...

ਪੂਰੀ ਖ਼ਬਰ »

ਅਦਾਲਤ ਵਲੋਂ ਰਿਸ਼ਵਤ ਮਾਮਲੇ ਵਿਚ ਆਈ. ਟੀ. ਓ. ਦੋਸ਼ੀ ਕਰਾਰ

ਚੰਡੀਗੜ੍ਹ, 13 ਫਰਵਰੀ (ਰਣਜੀਤ ਸਿੰਘ)-ਸਾਬਕਾ ਆਮਦਨ ਕਰ ਅਧਿਕਾਰੀ ਰਾਕੇਸ਼ ਜੈਨ ਦੇ ਿਖ਼ਲਾਫ਼ ਸੀ.ਬੀ.ਆਈ ਨੇ 7 ਸਾਲ ਪਹਿਲਾ ਮਾਮਲਾ ਦਰਜ ਕੀਤਾ ਸੀ | ਉਨ੍ਹਾਂ ਨੂੰ ਸੀ.ਬੀ.ਆਈ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਵਿਚ ਗਿ੍ਫ਼ਤਾਰ ਕੀਤਾ ਸੀ | ਇਸ ਮਾਮਲੇ ਵਿਚ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਜਾਗਰੂਕਤਾ ਕੈਂਪ ਲਗਾਇਆ

ਨੂਰਪੁਰ, 13 ਫਰਵਰੀ (ਵਿੰਦਰਪਾਲ ਝਾਂਡੀਆਂ)-ਸੀ.ਡੀ.ਪੀ.ਓ. ਮੈਡਮ ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਆਂਗਣਵਾੜੀ ਸੈਂਟਰ ਬੈਂਸ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸ਼ਾਮਿਲ ਔਰਤਾਂ ਨੂੰ ਸਰਕਲ ਸੁਪਰਵਾਈਜ਼ਰ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦਾ ਮੋਬਾਈਲ ਝਪਟਿਆ

ਚੰਡੀਗੜ੍ਹ, 13 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਾਮ ਸਮੇਂ ਘਰੋਂ ਸੈਰ ਕਰਨ ਲਈ ਨਿਕਲੀ ਇਕ 77 ਸਾਲਾ ਔਰਤ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 18 ਏ ਵਿਚ ਰਹਿਣ ਵਾਲੀ ਸਵੀਤਾ ਕੁਮਾਰ ਨੇ ਪੁਲਿਸ ...

ਪੂਰੀ ਖ਼ਬਰ »

ਨੰਗਲ ਭਾਖੜਾ ਮੁੱਖ ਮਾਰਗ 'ਤੇ ਬਣੇ ਸਪੀਡ ਬ੍ਰੇਕਰਾਂ ਨੂੰ ਪੇਂਟ ਕਰਨ ਦੀ ਮੰਗ

ਨੰਗਲ, 13 ਫਰਵਰੀ (ਪ੍ਰੋ. ਅਵਤਾਰ ਸਿੰਘ)-ਨੰਗਲ, ਭਾਖੜਾ ਮੁੱਖ ਮਾਰਗ 'ਤੇ ਬਣੇ ਸਪੀਡ ਬ੍ਰੇਕਰ, ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਜਾ ਰਹੇ ਹਨ ਪਰ ਬੀ.ਬੀ.ਐਮ. ਬੀ. ਮੈਨੇਜਮੈਂਟ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ | ਪੱਤਰਕਾਰਾਂ ਨਾਲ ਗੱਲ ਕਰਦੇ ਮਹਾਂਵੀਰ ਮਾਰਕੀਟ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰਕਾਸ਼ਿਤ ਪੁਸਤਕ 'ਸੱਤਿਆਮੇਵ ਜਯਤੇ˜' ਅਦਾਕਾਰ ਆਮਿਰ ਖ਼ਾਨ ਵਲੋਂ ਜਾਰੀ

ਰੂਪਨਗਰ, 13 ਫਰਵਰੀ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ ਓਵਰਸੀਜ਼ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਵਫ਼ਦ ਪ੍ਰਸਿੱਧ ਅਦਾਕਾਰ ਆਮਿਰ ਖਾਂ ਨੂੰ ਰੋਪੜ ਵਿਖੇ ਉਨ੍ਹਾਂ ਦੇ ਸ਼ੂਟਿੰਗ ਸਥਾਨ 'ਤੇ ਮਿਲਿਆ | ਜਿੱਥੋਂ ਅਮਰੀਕ ...

ਪੂਰੀ ਖ਼ਬਰ »

ਨਵਜੀਤ ਨਵੀ ਵਲੋਂ ਪੰਚਾਂ-ਸਰਪੰਚਾਂ ਨਾਲ ਮੀਟਿੰਗ

ਮੋਰਿੰਡਾ, 13 ਫਰਵਰੀ (ਪਿ੍ਤਪਾਲ ਸਿੰਘ)-ਸਥਾਨਕ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਦੇ ਸਪੁੱਤਰ ਨਵਜੀਤ ਨਵੀ ਨੇ ਮੋਰਿੰਡਾ ਬਲਾਕ ਦੇ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ 'ਚ ਲੋਦੀਮਾਜਰਾ ਦੀ ਟੀਮ ਜੇਤੂ

ਰੂਪਨਗਰ, 13 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਨੇੜਲੇ ਪਿੰਡ ਮਲਕਪੁਰ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਪੋਰਟਸ ਕਲੱਬ ਮਲਕਪੁਰ ਵਲੋਂ ਚਾਰ ਰੋਜ਼ਾ ਫੁਟਬਾਲ ਟੂਰਨਾਮੈਂਟ 'ਚ 34 ਟੀਮਾਂ ਵਿਚੋਂ ਸੈਮੀਫਾਈਨਲ ਮੈਚ 'ਚ ਲੋਦੀਮਾਜਰਾ ਨੇ ਮਲਕਪੁਰ ਬੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮੋਰਿੰਡਾ, 13 ਫਰਵਰੀ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਡਾ. ਜਸਵੰਤ ਸਿੰਘ ਕੰਵਲ ਤੇ ਡਾ. ਦਲੀਪ ਕੌਰ ਟਿਵਾਣਾ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ

ਰੂਪਨਗਰ, 13 ਫਰਵਰੀ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਦੇ ਦੋ ਸਿਰਮੌਰ ਸਾਹਿਤਕਾਰ ਡਾ. ਜਸਵੰਤ ਸਿੰਘ ਕੰਵਲ ਅਤੇ ਡਾ. ਦਲੀਪ ਕੌਰ ਟਿਵਾਣਾ ...

ਪੂਰੀ ਖ਼ਬਰ »

ਭਾਖੜਾ ਡੈਮ ਦੀ ਸੁਰੱਖਿਆ ਬਾਰੇ ਸਾਲਾਨਾ ਸਮੀਖਿਆ ਇਕੱਤਰਤਾ

ਨੰਗਲ, 13 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਅਤੇ ਨੰਗਲ ਡੈਮ ਦੀ ਸੁਰੱਖਿਆ ਬਾਰੇ ਸਾਲਾਨਾ ਸਮੀਖਿਆ ਬੈਠਕ ਸਤਲੁਜ ਸਦਨ ਵਿਖੇ ਹੋਈ | ਇਸ ਮੀਟਿੰਗ 'ਚ ਡਾਇਰੈਕਟਰ ਸੁਰੱਖਿਆ ਸ. ਐਚ.ਐਸ. ਮਨੋਚਾ ਰੂਪਨਗਰ, ਊਨਾ ਬਿਲਾਸਪੁਰ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਨੇ ...

ਪੂਰੀ ਖ਼ਬਰ »

ਕੋਹਿਨੂਰ ਅਕੈਡਮੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਗੂਹਲਾ ਚੀਕਾ, 13 ਫਰਵਰੀ (ਓ.ਪੀ. ਸੈਣੀ)-ਚੀਕਾ ਸਥਿਤ ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਦੇ ਕਲਾਸ 10ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਵਲੋਂ ਦਿੱਲੀ ਦਾ ਦੋ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ, ਜਿੱਥੇ ਉਨ੍ਹਾਂ ਪ੍ਰਸਿੱਧ ਸਥਾਨਾਂ ਦੀ ਯਾਤਰਾ ਕੀਤੀ | ਯਾਤਰਾ ਦੌਰਾਨ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਨੇ ਸਥਾਪਨਾ ਦਿਵਸ ਮਨਾਇਆ

ਯਮੁਨਾਨਗਰ, 13 ਫਰਵਰੀ (ਗੁਰਦਿਆਲ ਸਿੰਘ ਨਿਮਰ)-ਮਧੂ ਕਾਲੋਨੀ ਸਥਿਤ ਵਰਧਾ ਰੈਮੇਡੀਅਲ ਸੈਂਟਰ ਵਿਚ ਡੀ. ਏ. ਵੀ. ਕਾਲਜ ਫ਼ਾਰ ਗਰਲਜ਼ ਦੇ ਗੋਲਡਨ ਜੁਬਲੀ ਆਡੀਟੋਰੀਅਮ ਵਿਚ ਪੰਜਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸਮਾਗਮ ਵਿਚ ਪ੍ਰਸਿੱਧ ਸਨਅਤਕਾਰ ਅਸ਼ੋਕ ਗਰਗ ਮੁੱਖ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਸ਼ਾਹਬਾਦ ਮਾਰਕੰਡਾ, 13 ਫਰਵਰੀ (ਅਵਤਾਰ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਸੰਗਰਾਂਦ ਦਾ ਦਿਹਾੜਾ ਵਿਸ਼ੇਸ਼ ਤੌਰ 'ਤੇ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਫ਼ਕੀਰ ਸਿੰਘ ਪਿੰਡ ਮਛਰੋਲੀ ਵਲੋਂ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਉਮੰਗ ਉਤਸਵ ਕਰਵਾਇਆ

ਨਰਾਇਣਗੜ੍ਹ, 13 ਫਰਵਰੀ (ਪੀ. ਸਿੰਘ)-ਸਰਕਾਰੀ ਕਾਲਜ ਨਰਾਇਣਗੜ੍ਹ ਵਿਚ ਉਚੇਰੀ ਸਿੱਖਿਆ ਵਿਭਾਗ ਹਰਿਆਣਾ ਵਲੋਂ ਦੋ ਰੋਜ਼ਾ ਸੰਸਕ੍ਰਿਤਕ ਉਮੰਗ ਉਤਸਵ ਕਰਾਇਆ ਗਿਆ, ਜਿਸ ਵਿਚ ਗਾਇਣ, ਡਾਂਸ ਖਿੱਚ ਦਾ ਕੇਂਦਰ ਰਿਹਾ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਹੁੰਮ ...

ਪੂਰੀ ਖ਼ਬਰ »

ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਕੀਤਾ ਮੁਕੰਮਲ-ਡਿਪਟੀ ਕਮਿਸ਼ਨਰ

ਬਠਿੰਡਾ, 13 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਵਚਨਵੱਧ ਹੈ | ਇਸ ਦੇ ਮੱਦਨਜ਼ਰ ਜ਼ਿਲ੍ਹੇ ਅੰਦਰ ਅਨੇਕਾਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਚੱਲ ਰਹੇ ਵੱਖ-ਵੱਖ ਵਿਕਾਸ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਵਿਖੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕੀਤਾ

ਬੋਹਾ, 13 ਫਰਵਰੀ (ਰਮੇਸ਼ ਤਾਂਗੜੀ)- ਸਰਕਾਰੀ ਸਮਾਰਟ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਪ੍ਰਦੂਸ਼ਿਤ ਵਾਤਾਵਰਨ ਅਤੇ ਸਮਾਜਿਕ ਬੁਰਾਈਆਂ ਦੇ ਵਿਰੁੱਧ ਜਾਗਰੂਤਾ ਕੈਂਪ ਲਗਾਇਆ ਗਿਆ | ਸਬ ਡਵੀਜ਼ਨ ਪੱਧਰ 'ਤੇ ਨਸ਼ਾ ਮੁਕਤੀ ਟਾਸਕ ਫੋਰਸ ਦੇ ਥਾਣੇਦਾਰ ਰਾਮ ਸਿੰਘ ...

ਪੂਰੀ ਖ਼ਬਰ »

ਫੂਲ ਟਾਊਨ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ

ਰਾਮਪੁਰਾ ਫੂਲ, 13 ਫਰਵਰੀ (ਗੁਰਮੇਲ ਸਿੰਘ ਵਿਰਦੀ)- ਬਹੁਜਨ ਸਮਾਜ ਪਾਰਟੀ ਹਲਕਾ ਰਾਮਪੁਰਾ ਫੂਲ ਦੀ ਇਕ ਅਹਿਮ ਮੀਟਿੰਗ ਹਲਕਾ ਪ੍ਰਧਾਨ ਸਤਨਾਮ ਸਿੰਘ ਜਿਗਰੀ ਫੂਲ ਦੀ ਪ੍ਰਧਾਨਗੀ ਹੇਠ ਕਸਬਾ ਫੂਲ ਵਿਖੇ ਹੋਈ | ਇਸ ਮੀਟਿੰਗ ਵਿਚ ਇੰਚਾਰਜ ਲੋਕ ਸਭਾ ਹਲਕਾ ਬਠਿੰਡਾ ਦੇ ਮੇਜਰ ...

ਪੂਰੀ ਖ਼ਬਰ »

ਅਮਨਦੀਪ ਸਿੰਘ ਝੰਡਾ ਕਲਾਂ ਨੇ ਪੰਜਾਬ ਦਾ ਨਾਂਅ ਚਮਕਾਇਆ

ਸਰਦੂਲਗੜ੍ਹ, 13 ਫਰਵਰੀ (ਅਰੋੜਾ)- ਸਰਕਾਰੀ ਸੈਕੰਡਰੀ ਸਕੂਲ ਕੁਸਲਾ ਵਿਖੇ ਅਧਿਆਪਕ ਅਮਨਦੀਪ ਸਿੰਘ ਝੰਡਾ ਵਲੋਂ ਬੀਤੇ ਦਿਨੀਂ ਗੁਜਰਾਤ ਦੇ ਵੜੋਦਰਾ ਵਿਖੇ ਹੋਈਆਂ ਤੀਜੀ ਨੈਸ਼ਨਲ ਮਾਸਟਰ ਗੇਮ ਵਿਚ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਹਿੱਸਾ ਲਿਆ, ਜਿਸ ਦੌਰਾਨ ਅਮਨਦੀਪ ...

ਪੂਰੀ ਖ਼ਬਰ »

ਲੱਭਿਆ ਪਰਸ ਮੋੜ ਕੇ ਇਮਾਨਦਾਰੀ ਦਿਖਾਈ

ਬੋਹਾ, 13 ਫਰਵਰੀ (ਪੱਤਰ ਪ੍ਰੇਰਕ)- ਕਸਬਾ ਬੋਹਾ ਸਥਿਤ ਰਵਿੰਦਰ ਸਿੰਘ ਪੁੱਤਰ ਓਾਕਾਰ ਸਿੰਘ ਵਾਸੀ ਜਲੰਧਰ ਦਾ ਪਰਸ ਡਿੱਗ ਪਿਆ ਸੀ | ਓਾਕਾਰ ਸਿੰਘ ਇਥੇ ਕੰਨਿਆ ਸਕੂਲ ਦੀ ਪਿ੍ੰਸੀਪਲ ਦਵਿੰਦਰ ਕੌਰ ਦੇ ਪਤੀ ਹਨ | ਉਹ ਇਟਲੀ ਤੋਂ ਇਥੇ ਆ ਕੇ ਰਹਿਣ ਲੱਗੇ ਹਨ | ਗੁਆਚੇ ਪਰਸ ਵਿਚ ...

ਪੂਰੀ ਖ਼ਬਰ »

ਕਾਮਰਸ ਵਿਭਾਗ ਵਲੋਂ ਵਿਗਿਆਨ ਅਤੇ ਸੰਚਾਰ ਦੇ ਉਪਯੋਗ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਤਲਵੰਡੀ ਸਾਬੋ, 13 ਫਰਵਰੀ (ਰਣਜੀਤ ਸਿੰਘ ਰਾਜੂ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਪਿ੍ੰਸੀਪਲ ਡਾ.ਕਵਲਜੀਤ ਕੌਰ ਦੀ ਉਤਸ਼ਾਹਿਤ ਸੋਚ ਅਤੇ ਯੋਗ ਅਗਵਾਈ ਅਧੀਨ ਅੱਜ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵਲੋਂ ਇਕ ਰੋਜ਼ਾ ਐਡਵਰਟਾਈਜ਼ਮੈਂਟ ਵਰਕਸ਼ਾਪ ...

ਪੂਰੀ ਖ਼ਬਰ »

ਸਰਕਾਰ ਦੀ ਝਾਕ ਛੱਡ ਕੇ ਪਿੰਡ ਫਰੀਦਕੇ ਦੇ ਲੋਕ ਚੋਅ 'ਤੇ ਬਣਾਉਣ ਲੱਗੇ ਆਰਜ਼ੀ ਪੁਲ

ਬੋਹਾ, 13 ਫਰਵਰੀ (ਰਮੇਸ਼ ਤਾਂਗੜੀ)- ਖੇਤਰ ਦੇ ਪਿੰਡ ਫਰੀਦਕੇ ਦੇ ਲੋਕਾਂ ਨੇ ਆਿਖ਼ਰ ਸਰਕਾਰ ਦੀ ਝਾਕ ਛੱਡ ਕੇ ਪਿੰਡ ਕੋਲੋਂ ਲੰਘਦੇੇ ਸਰਹਿੰਦ ਚੋਅ 'ਤੇ ਆਰਜ਼ੀ ਪੁਲ ਬਣਾਉਣ ਦਾ ਬੀੜਾ ਚੁੱਕਿਆ ਹੈ | ਪਿੰਡ ਦੇ ਲੋਕਾਂ ਦੀ ਇਸ ਸਮੱਸਿਆ ਨੂੰ ਲੈ ਕੇ ਹਲਕਾ ਵਿਧਾਇਕ ਪਿੰ੍ਰਸੀਪਲ ...

ਪੂਰੀ ਖ਼ਬਰ »

ਸ੍ਰੀ ਰਾਧੇ ਕ੍ਰਿਸਨ ਸੇਵਾ ਸੰਮਤੀ ਆਦਰਸ਼ ਸਕੂਲ 'ਤੇ ਕਾਬਜ਼

ਬੋਹਾ, 13 ਫਰਵਰੀ (ਰਮੇਸ਼ ਤਾਂਗੜੀ)- ਸਿੱਖਿਆ ਵਿਭਾਗ ਪੰਜਾਬ ਦੁਆਰਾ ਇੱਥੋਂ ਦੀ ਚਰਚਿਤ ਵਿੱਦਿਅਕ ਸੰਸਥਾ ਆਦਰਸ਼ ਸੈਕੰਡਰੀ ਸਕੂਲ ਦਾ ਚਾਰਜ ਨਵੀਂ ਭਾਈਵਾਲ ਸੁਸਾਇਟੀ ਸ੍ਰੀ ਰਾਧੇ ਕ੍ਰਿਸਨ ਸੇਵਾ ਸੰਮਤੀ ਮਾਨਸਾ ਦੇ ਹਵਾਲੇ ਕਰ ਦਿੱਤਾ ਹੈ | ਅੱਜ ਚਾਰਜ ਸੰਭਾਲਣ ਸਮੇਂ ...

ਪੂਰੀ ਖ਼ਬਰ »

ਸਕੇ ਭਰਾਵਾਂ ਦੀ ਕੁੱਟਮਾਰ, ਇਕ ਦੀ ਹਾਲਤ ਗੰਭੀਰ

ਸੰਗਤ ਮੰਡੀ, 13 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਪਿੰਡ ਘੁੱਦਾ ਵਿਖੇ ਇਕ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ 2 ਸਕੇ ਭਰਾਵਾਂ ਅਮਨਦੀਪ ਸ਼ਰਮਾ ਅਤੇ ਨਵਦੀਪ ਸ਼ਰਮਾ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਨਵਦੀਪ ...

ਪੂਰੀ ਖ਼ਬਰ »

ਸੂਚਨਾ ਦੇ ਅਧਿਕਾਰ ਐਕਟ ਤਹਿਤ ਮਿਥੇ ਸਮੇਂ ਅੰਦਰ ਮੁਹੱਈਆ ਕਰਵਾਈ ਜਾਵੇ ਜਾਣਕਾਰੀ

ਰੂਪਨਗਰ, 13 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਆਰ.ਟੀ.ਆਈ. ਐਕਟ ਲੋਕਾਂ ਦੀ ਸੁਵਿਧਾ ਲਈ ਬਣਾਇਆ ਗਿਆ ਹੈ, ਇਸ ਲਈ ਸਾਰੇ ਲੋਕ ਸੂਚਨਾ ਅਫ਼ਸਰਾਂ ਦੀ ਡਿਊਟੀ ਬਣਦੀ ਹੈ ਕਿ ਇਸ ਐਕਟ ਨੂੰ ਗੰਭੀਰਤਾ ਨਾਲ ਲੈ ਕੇ ਪ੍ਰਾਰਥੀ ਨੂੰ ਸਮੇਂ ਸਿਰ ਸੂਚਨਾ ਮੁਹੱਈਆ ਕਰਵਾਈ ਜਾਵੇ | ਇਹ ...

ਪੂਰੀ ਖ਼ਬਰ »

ਰੂਪਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਪੱਤਰਕਾਰਾਂ ਦੇ ਰੂ-ਬ-ਰੂ

ਰੂਪਨਗਰ, 13 ਫਰਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਜ਼ਿਲ੍ਹੇ 'ਚ ਨਵੇਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਨਾਲੀ ਗਿਰੀ ਨੇ ਅੱਜ ਪੱਤਰਕਾਰਾਂ ਨਾਲ ਪਲੇਠੀ ਮੁਲਾਕਾਤ 'ਚ ਆਪਣਾ ਏਜੰਡਾ ਅਤੇ ਤਰਜੀਹਾਂ ਪੇਸ਼ ਕੀਤੀਆਂ | ਉਨ੍ਹਾਂ ਹੁੰਗਾਰਾ ਭਰਿਆ ਕਿ ...

ਪੂਰੀ ਖ਼ਬਰ »

'ਆਪ' ਨੂੰ ਦਿੱਲੀ ਵਿਚ ਮਿਲੀ ਵੱਡੀ ਜਿੱਤ ਪੰਜਾਬ ਦੇ ਸਿਆਸੀ ਸਮੀਕਰਨ ਬਦਲੇਗੀ-ਹਲਕਾ ਇੰਚਾਰਜ

ਸ੍ਰੀ ਚਮਕੌਰ ਸਾਹਿਬ, 13 ਫਰਵਰੀ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ: ਚਰਨਜੀਤ ਸਿੰਘ ਨੇ ਅੱਜ ਆਪਣੇ ਸਾਥੀਆਂ ਸਮੇਤ ਇਥੇ ਕੀਤੀ ਪ੍ਰੈਸ ਕਾਨਫ਼ਰੰਸ ਵਿਚ ਦਾਅਵਾ ਕੀਤਾ ਕਿ ਦਿੱਲੀ ਦੀਆਂ ਚੋਣਾ ਵਿਚ ਮਿਲੀ ਵੱਡੀ ਜਿੱਤ ...

ਪੂਰੀ ਖ਼ਬਰ »

ਚੇਅਰਮੈਨ ਹਰਬੰਸ ਲਾਲ ਮਹਿੰਦਲੀ ਦਾ ਕੀਤਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਮਾਰਕੀਟ ਕਮੇਟੀ ਦੇ ਨਵੇਂ ਬਣਾਏ ਗਏ ਚੇਅਰਮੈਨ ਹਰਬੰਸ ਲਾਲ ਮਹਿੰਦਲੀ ਦਾ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰੇਮ ਸਿੰਘ ਬਸੋਵਾਲ ਦੀ ਪ੍ਰਧਾਨਗੀ ਹੇਠ ਸਨਮਾਨ ਕੀਤਾ ਗਿਆ | ਉਨ੍ਹਾਂ ਇਸ ਨਿਯੁਕਤੀ ਲਈ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਕੈਂਪ ਲਾਇਆ

ਨੂਰਪੁਰ ਬੇਦੀ, 13 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਤਖ਼ਤਗੜ੍ਹ ਵਿਖੇ ਸੀ. ਡੀ. ਪੀ. ਓ ਸ੍ਰੀਮਤੀ ਅਮਰਜੀਤ ਕੌਰ ਦੇ ਨਿਰਦੇਸ਼ਾਂ 'ਤੇ ਬੇਟੀ ਬਚਾਓ ਬੇਟੀ ਪੜ੍ਹਾਓ ਜਾਗਰੂਕਤਾ ਕੈਂਪ ਲਗਾਇਆ ਗਿਆ¢ ਸਰਕਲ ਸੁਪਰਵਾਈਜ਼ਰ ਸੁਰਿੰਦਰ ਕੌਰ ਨੇ ਧੀਆਂ ਦਾ ਸਤਿਕਾਰ ਕਰਨਾ, ...

ਪੂਰੀ ਖ਼ਬਰ »

ਸ਼ਹੀਦ ਕੁਲਵਿੰਦਰ ਸਿੰਘ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ

ਨੂਰਪੁਰ ਬੇਦੀ, 13 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਰੌਲੀ ਦੇ ਸ਼ਹੀਦ ਸੈਨਿਕ ਕੁਲਵਿੰਦਰ ਸਿੰਘ ਦੀ ਯਾਦ 'ਚ ਉਸਦੀ ਪਹਿਲੀ ਬਰਸੀ ਮੌਕੇ ਪਿੰਡ ਦੇ ਨੌਜਵਾਨਾਂ ਵਲੋਂ ਖ਼ੂਨ ਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਮੁਰੰਮਤ ਦੇ ਬਾਵਜੂਦ ਅਸੁਰੱਖਿਅਤ ਹੈ ਭਾਖੜਾ ਦਾ ਸਸਪੈਂਸ਼ਨ ਪੁਲ

ਨੰਗਲ, 13 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਦੇ ਪੈਰਾਂ 'ਚ ਸਥਿਤ ਨੈਲਾ-ਹੰਡੋਲਾ ਸਸਪੈਂਸਨ ਬਿ੍ਜ ਦੇਖਣ ਆਉਂਦੇ ਸੈਲਾਨੀ ਆਲਾ-ਦੁਆਲਾ ਦੇਖ ਕੇ ਬੜੇ ਹੀ ਖ਼ੁਸ਼ ਹੰੁਦੇ ਹਨ ਪਰ ਕਈ ਤਰ੍ਹਾਂ ਦੇ ਬੋਰਡ ਪੜ੍ਹ ਕੇ ਉਹ ਉਦਾਸ ਵੀ ਹੰੁਦੇ ਹਨ | ਭਾਖੜਾ ਡੈਮ ਦੇ ...

ਪੂਰੀ ਖ਼ਬਰ »

ਚੌਗਿਰਦਾ ਮਿੱਤਰ ਵਿਦਿਆਰਥੀ ਸੰਜੀਵ ਕੁਮਾਰ ਦਾ ਸਨਮਾਨ

ਨੰਗਲ, 13 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਅਰੰਭੀ ਚੌਗਿਰਦਾ ਬਚਾਓ ਮੁਹਿੰਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸੰਜੀਵ ਕੁਮਾਰ +1 ਕਾਮਰਸ ਪਿੰਡ ਗੱਗ ਨੂੰ ਸਨਮਾਨਿਤ ਕੀਤਾ ਗਿਆ | ਇਸ ਚੌਗਿਰਦਾ ਮਿੱਤਰ ...

ਪੂਰੀ ਖ਼ਬਰ »

ਵਿਭਾਗ ਦੀਆਂ ਲਾਪ੍ਰਵਾਹੀਆਂ ਕਾਰਨ ਸੀਵਰੇਜ ਲਾਈਨਾਂ ਹੋਈਆਂ ਬੰਦ

ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਲ ਸਪਲਾਈ ਅਤੇ ਸੀਵਰੇਜ ਵਿਭਾਗ ਦੀਆਂ ਲਾਪਰਵਾਹੀਆਂ ਕਰਨਾਂ ਸੀਵਰੇਜ ਲਾਈਨਾਂ ਦੇ ਬੰਦ ਹੋਣ ਕਰਕੇ ਮੇਨਹੋਲ ਕਈ ਥਾਵਾਂ ਤੋਂ ਖੁੱਲੇ੍ਹ ਆਮ ਵਗਣ ਲੱਗੇ ਹਨ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX