ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਮਾਨਸਾ

ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ- ਨਕੱਈ

ਮਾਨਸਾ, 13 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕਿਸੇ ਵੀ ਵਰਗ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕੀਤਾ, ਜਿਸ ਕਰ ਕੇ ਪੰਜਾਬ ਦੇ ਲੋਕ ਸਰਕਾਰ ਤੋਂ ਦੁਖੀ ਹਨ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਪਾਰਟੀ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦਾਅਵਾ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੀਤੀਆਂ ਜਾ ਰਹੀਆਂ ਜ਼ਿਲ੍ਹਾਵਾਰ ਰੈਲੀਆਂ ਕਾਂਗਰਸ ਸਰਕਾਰ ਨੂੰ ਕਰੜਾ ਝਟਕਾ ਦੇਣਗੀਆਂ | ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ 'ਚ 7 ਮਾਰਚ ਨੂੰ ਰੈਲੀ ਕੀਤੀ ਜਾ ਰਹੀ ਹੈ, ਜਿਸ ਪ੍ਰਤੀ ਹੁਣੇ ਤੋਂ ਪਿੰਡਾਂ, ਸ਼ਹਿਰਾਂ 'ਚ ਨੁੱਕੜ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਪ੍ਰਤੀ ਜਾਗਰੂਕ ਕਰਨ ਦੇ ਨਾਲ ਹੀ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਬਾਰੇ ਚਾਨਣਾ ਪਾਇਆ ਜਾਵੇ | ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਮਾਨਸਾ ਰੈਲੀ ਨੂੰ ਕਾਮਯਾਬ ਕਰਨ ਲਈ ਜੰਗੀ ਪੱਧਰ 'ਤੇ ਸਰਗਰਮੀ ਜੁਟਾਉਣ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਯੂਥ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਤਰਸੇਮ ਚੰਦ ਮਿੱਡਾ, ਆਤਮਜੀਤ ਸਿੰਘ ਕਾਲਾ, ਜਸਵਿੰਦਰ ਸਿੰਘ ਤਾਮਕੋਟ, ਗੁਰਦੀਪ ਸਿੰਘ ਸੇਖੋਂ, ਸੁਖਦੇਵ ਸਿੰਘ ਜੋਗਾ, ਬਿੱਕਰ ਸਿੰਘ ਮੰਘਾਣੀਆਂ, ਹਰਭਜਨ ਸਿੰਘ ਖਿਆਲਾ, ਅਵਤਾਰ ਸਿੰਘ ਰਾੜਾ, ਹਰਮਨ ਸਿੰਘ ਭੰਮਾ, ਕਾਕਾ ਸਿੰਘ ਮਠਾੜੂ, ਮਨੀਸ਼ ਬੱਬੀ ਦਾਨੇਵਾਲੀਆ, ਮੇਲਾ ਸਿੰਘ ਬੱਪੀਆਣਾ, ਬਲਜੀਤ ਸਿੰਘ ਸੇਠੀ ਆਦਿ ਹਾਜ਼ਰ ਸਨ |
ਭੀਖੀ ਤੋਂ ਬਲਦੇਵ ਸਿੰਘ ਸਿੱਧੂ ਅਨੁਸਾਰ- 7 ਮਾਰਚ ਨੂੰ ਪਾਰਟੀ ਵੱਲੋਂ ਮਾਨਸਾ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਵਜੋਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸਾਬਕਾ ਸੰਸਦੀ ਸਕੱਤਰ ਤੇ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ | ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਨੇ ਸੂਬੇ ਦਾ ਵਿਕਾਸ ਕਰਨ ਦੀ ਥਾਂ ਵਿਨਾਸ਼ ਕੀਤਾ ਹੈ | ਸੂਬੇ ਅੰਦਰ ਸਰਕਾਰ ਨਾਂਅ ਦੀ ਕੋਈ ਸ਼ਹਿ ਨਹੀਂ ਹੈ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਜ਼ਿਲ੍ਹਾ ਆਗੂਆਂ ਤੋਂ ਇਲਾਵਾ ਹਰਪ੍ਰੀਤ ਸਿੰਘ ਚਾਹਲ, ਜਗਸੀਰ ਸਿੰਘ ਨੰਬਰਦਾਰ, ਜਰਨੈਲ ਸਿੰਘ ਹੋਡਲਾ, ਹਰਵਿੰਦਰ ਸਿੰਘ ਧਲੇਵਾਂ, ਠੇਕੇਦਾਰ ਮਜੀਠਾ ਸਿੰਘ, ਇਕਬਾਲ ਸਿੰਘ ਬਾਲੀ, ਬਲਜੀਤ ਸਿੰਘ ਅਤਲਾ, ਸਵਰਨ ਸਿੰਘ ਬੀਰ, ਘੁੱਦਰ ਸਿੰਘ ਖੀਵਾ, ਕੌਾਸਲਰ ਸੁਖਦੀਪ ਸਿੰਘ, ਬਲਵਿੰਦਰ ਸ਼ਰਮਾ, ਕੁਲਸ਼ੇਰ ਸਿੰਘ ਰੂਬਲ, ਗੁਲਸ਼ਨ ਕੁਮਾਰ ਮਿੱਤਲ, ਰਾਮਾ ਸਿੰਘ ਚਾਹਿਲ, ਹਰਦੀਪ ਸਿੰਘ ਨੰਬਰਦਾਰ, ਜਗਸੀਰ ਸਿੰਘ ਕੋਟੜਾ ਆਦਿ ਸਨ |

ਗੁਰੂ ਨਾਨਕ ਕਾਲਜ ਦੇ ਵਿਦਿਆਰਥੀ ਨੇ ਜੇ. ਆਰ. ਐਫ. ਪ੍ਰੀਖਿਆ ਕੀਤੀ ਪਾਸ

ਬੁਢਲਾਡਾ, 13 ਫਰਵਰੀ (ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਦੇ ਕਾਮਰਸ ਤੇ ਵਣਜ ਵਿਭਾਗ ਦੇ ਵਿਦਿਆਰਥੀ ਮੋਹਿਤ ਕੁਮਾਰ ਨੇ ਯੂ.ਜੀ.ਸੀ. ਨੈੱਟ (ਜੇ. ਆਰ. ਐਫ.) ਦੀ ਪ੍ਰੀਖਿਆ ਪਾਸ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਡਾ: ਸੰਦੀਪ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਬੋਹਾ, 13 ਫਰਵਰੀ (ਰਮੇਸ਼ ਤਾਂਗੜੀ)- ਆਮ ਆਦਮੀ ਪਾਰਟੀ ਦੀ ਦਿੱਲੀ 'ਚ ਹੋਈ ਸ਼ਾਨਦਾਰ ਜਿੱਤ ਤੋਂ ਇਸ ਖੇਤਰ ਦੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਚੱਲ ਰਹੀ ਹੈ | ਇੱਥੇ ਇਕੱਤਰ ਹੋਏ ਪਿੰਡਾਂ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ ਕਰਵਾਇਆ

ਮਾਨਸਾ, 13 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਦਸਮੇਸ਼ ਪਬਲਿਕ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ ਕੀਤਾ ਗਿਆ | ਸਪੈਸ਼ਲ ਟਾਸਕ ਵਹੀਕਲ ਟੀਮ ਦੇ ਇੰਚਾਰਜ ਬਲਵੰਤ ਸਿੰਘ ਭੀਖੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਾਹਿਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 13 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 6 ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ਡਾ: ਨਰਿੰਦਰ ਭਾਰਗਵ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਦਾਲਤੀ ਫ਼ੈਸਲੇ ਦੇ ਸੰਦਰਭ 'ਚ ਸਕੂਲ ਜਗ੍ਹਾ ਦਾ ਕਬਜ਼ਾ ਦਿਵਾਉਣ ਦੀ ਮੰਗ

ਬੋਹਾ, 13 ਫਰਵਰੀ (ਰਮੇਸ਼ ਤਾਂਗੜੀ)- ਕਸਬਾ ਬੋਹਾ ਸਥਿਤ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੀ ਜਗ੍ਹਾ 'ਤੇ ਹੋਏ ਕਬਜ਼ੇ ਨੂੰ ਲੈ ਕੇ ਲੰਬਾ ਸਮਾਂ ਚੱਲਿਆ ਵਿਵਾਦ ਉਦੋਂ ਸਮਾਪਤ ਹੋ ਗਿਆ ਜਦੋਂ 20 ਜਨਵਰੀ ਦੇ ਫ਼ੈਸਲੇ ਮੁਤਾਬਿਕ ਉਪ ਮੰਡਲ ਮੈਜਿਸਟਰੇਟ ਬੁਢਲਾਡਾ ਅਦਿੱਤਿਆ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੇ ਕੀਤੀ ਇਕੱਤਰਤਾ

ਸਰਦੂਲਗੜ੍ਹ, 13 ਫਰਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਨੈਸ਼ਨਲ ਰੂਰਲ ਹੈਲਥ ਮਿਸ਼ਨ ਤਹਿਤ ਸਿਹਤ ਵਿਭਾਗ 'ਚ ਭਰਤੀ ਮੁਲਾਜ਼ਮਾਂ ਦੀ ਬਲਾਕ ਪੱਧਰੀ ਇਕੱਤਰਤਾ ਪ੍ਰਧਾਨ ਕਮਲਜੀਤ ਸਿੰਘ ਜਟਾਣਾ ਦੀ ਪ੍ਰਧਾਨਗੀ 'ਚ ਸਥਾਨਕ ਸ਼ਹਿਰ ਵਿਖੇ ਹੋਈ ਤੇ ਲਟਕਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਸਾੜੀਆਂ

ਝੁਨੀਰ, 13 ਫਰਵਰੀ (ਸੰਧੂ)- ਵੱਖ ਵੱਖ ਕਿਸਾਨ ਤੇ ਖੱਬੀ ਪੱਖੀ ਜਥੇਬੰਦੀਆਂ ਦੇ ਆਗੂਆਂ ਵਲੋਂ ਇੱਥੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ | ਕਿਸਾਨ ਆਗੂ ਅਮਰੀਕ ਸਿੰਘ ਕੋਟਧਰਮੂ, ਕਾਮਰੇਡ ਗੁਰਮੀਤ ਸਿੰਘ ਨੰਦਗੜ੍ਹ, ਸੀ. ਪੀ. ਆਈ. ਦੇ ਕਾਮਰੇਡ ...

ਪੂਰੀ ਖ਼ਬਰ »

ਮਾਨਸਾ ਵਿਖੇ ਕਿਸਾਨਾਂ ਨੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ

ਮਾਨਸਾ, 13 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਜਿੱਥੇ ਪੂਰੇ ਦੇਸ਼ ਵਿਚ ਕਿਸਾਨ ਸੰਗਠਨਾਂ ਨੇ ਤਹਿਸੀਲ ਤੇ ਜ਼ਿਲੇ੍ਹ ਹੈੱਡ ਕੁਆਟਰਾਂ 'ਤੇ ਬਜਟ ਦੀਆਂ ਕਾਪੀਆਂ ਸਾੜੀਆਂ ਉੱਥੇ ਮਾਨਸਾ ਵਿਖੇ ਵੀ ਕਿਸਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਭਰੇ ਪਾਣੀ ਦੇ ਨਮੂਨੇ ਹੋਏ ਫੇਲ੍ਹ

ਬੁਢਲਾਡਾ, 13 ਫਰਵਰੀ (ਸੁਨੀਲ ਮਨਚੰਦਾ)- ਸ਼ਹਿਰ ਅੰਦਰ ਪਿਛਲੇ ਦਿਨੀਂ ਸਿਹਤ ਵਿਭਾਗ ਵਲੋਂ ਪੀਣ ਵਾਲੇ ਸ਼ੁੱਧ ਪਾਣੀ ਦੇ ਭਰੇ ਨਮੂਨੇ ਫੈਲ ਹੋਣ ਦੇ ਰੋਸ ਵਜੋਂ ਸ਼ਹਿਰ ਵਾਸੀਆਂ ਨੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਕੌਾਸਲਰ ਪ੍ਰੇਮ ਗਰਗ ਨੇ ...

ਪੂਰੀ ਖ਼ਬਰ »

ਨਹਿਰੀ ਸੰਘਰਸ਼ ਕਮੇਟੀ ਵਲੋਂ ਨਹਿਰੀ ਪਾਣੀ ਦੀ ਪੂਰਤੀ ਲਈ ਬੈਠਕ ਬੁਲਾਉਣ ਦਾ ਫ਼ੈਸਲਾ

ਬੋਹਾ, 13 ਫਰਵਰੀ (ਰਮੇਸ਼ ਤਾਂਗੜੀ)- ਬੋਹਾ ਨਹਿਰ ਸੰਘਰਸ਼ ਕਮੇਟੀ ਦੀ ਮਾਸਿਕ ਬੈਠਕ ਪ੍ਰਧਾਨ ਬਲਵਿੰਦਰ ਸਿੰਘ ਮੰਢਾਲੀ ਦੀ ਪ੍ਰਧਾਨਗੀ ਹੇਠ ਕਸਬਾ ਬੋਹਾ ਵਿਖੇ ਹੋਈ | ਇਲਾਕੇ ਦੇ 2 ਦਰਜਨ ਤੋਂ ਵੱਧ ਪਿੰਡਾਂ ਤੋਂ ਪੁੱਜੇ ਕਿਸਾਨਾਂ ਨੇ ਬੋਹਾ ਨਹਿਰ 'ਚ ਦਿਨੋਂ ਦਿਨ ਘੱਟ ਰਹੇ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਮੰਚ ਪੰਜਾਬ ਵਲੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਸਬੰਧੀ ਲਗਾਇਆ ਮੋਰਚਾ ਦੂਜੇ ਦਿਨ 'ਚ ਦਾਖ਼ਲ

ਮਾਨਸਾ, 13 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਸੰਵਿਧਾਨ ਬਚਾਓ ਮੰਚ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਲਗਾਇਆ ਧਰਨਾ ਦੂਜੇ ਦਿਨ'ਚ ਦਾਖਲ ...

ਪੂਰੀ ਖ਼ਬਰ »

ਬੋਹਾ ਨਹਿਰ ਤੇ ਸੂਏ ਦੀਆਂ ਪਟੜੀਆਂ ਦੀ ਥਾਂ ਥਾਂ ਹੋ ਰਹੀ ਗ਼ਲਤ ਵਰਤੋਂ

ਬੋਹਾ, 13 ਫਰਵਰੀ (ਰਮੇਸ਼ ਤਾਂਗੜੀ)- ਇਸ ਖੇਤਰ ਦੇ 50 ਪਿੰਡਾਂ ਨੂੰ ਸਿੰਚਾਈ ਯੋਗ ਤੇ ਪੀਣ ਦਾ ਪਾਣੀ ਸਪਲਾਈ ਕਰਨ ਵਾਲਾ ਬੋਹਾ ਰਜਵਾਹਾ ਇੰਨੀ ਦਿਨੀਂ ਗੰਦਗੀ ਦੇ ਆਲਮ 'ਚੋਂ ਗੁਜ਼ਰ ਰਿਹਾ ਹੈ | ਕਸਬਾ ਬੋਹਾ ਦੇ ਉੱਤਰ ਪੱਛਮ ਵਿਚ ਸੰਘਣੀ ਆਬਾਦੀ ਵਿਚੋਂ ਗੁਜ਼ਰ ਰਹੇ ਰਜਵਾਹਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX