ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਕਪੂਰਥਲਾ / ਫਗਵਾੜਾ

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਸਮੇਤ ਧੁੱਸੀ ਬੰਨ੍ਹ ਦਾ ਤੂਫ਼ਾਨੀ ਦੌਰਾ

ਕਪੂਰਥਲਾ, 13 ਫਰਵਰੀ (ਸਡਾਨਾ)-ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਅਧਿਕਾਰੀਆਂ ਨਾਲ ਜ਼ਿਲ੍ਹੇ ਅੰਦਰ ਦਰਿਆ ਬਿਆਸ ਨਾਲ ਲਗਦੇ ਧੁੱਸੀ ਬੰਨ੍ਹ ਅਤੇ ਐਡਵਾਂਸ ਧੁੱਸੀ ਬੰਨ੍ਹ ਦਾ ਤੂਫ਼ਾਨੀ ਦੌਰਾ ਕੀਤਾ | ਇਸ ਦੌਰਾਨ ਜਿੱਥੇ ਉਨ੍ਹਾਂ ਬਾਘੂਵਾਲ, ਕੰਮੇਵਾਲ, ਕਿਸ਼ਨ ਸਿੰਘ ਵਾਲਾ, ਡੇਰਾ ਹਰੀ ਸਿੰਘ, ਪੱਸਣ ਕਦੀਮ, ਮੰਡ ਬਾਊਪੁਰ ਆਦਿ ਵਿਖੇ ਨਾਜ਼ੁਕ ਥਾਵਾਂ ਦਾ ਨਿਰੀਖਣ ਕੀਤਾ ਉੱਥੇ ਬੀਤੇ ਸਾਲ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਸਰੂਪਵਾਲ, ਭਰੋਆਣਾ ਅਤੇ ਟਿੱਬੀ ਦਾ ਵੀ ਦੌਰਾ ਕੀਤਾ | ਇਸ ਤੋਂ ਇਲਾਵਾ ਉਹ ਗਿੱਦੜਪਿੰਡੀ ਪੁਲ ਅਤੇ ਪਲਟੂਨ ਪੁਲ ਤੋਂ ਪਾਰ ਟਾਪੂਨੁਮਾ ਪਿੰਡਾਂ ਵਿਚ ਵੀ ਗਏ | ਇਸ ਦੌਰਾਨ ਉਨ੍ਹਾਂ ਦਰਿਆ ਨਾਲ ਲੱਗਦੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਵਾਇਆ | ਬਿਆਸ ਪੁਲ ਤੋਂ ਸ਼ੁਰੂ ਕੀਤੇ ਆਪਣੇ ਲੰਮੇ ਦੌਰੇ ਦੌਰਾਨ ਉਨ੍ਹਾਂ ਵੱਖ-ਵੱਖ ਥਾਵਾਂ 'ਤੇ ਡਰੇਨਜ ਵਿਭਾਗ ਵਲੋਂ ਕੀਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਅਧਿਕਾਰੀਆਂ ਨੂੰ ਬਿਆਸ ਪੁਲ ਤੋਂ ਕਿਸ਼ਨ ਸਿੰਘ ਵਾਲਾ ਤੱਕ ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਪਰਪੋਜ਼ਲ ਤਿਆਰ ਕਰਨ ਦੇ ਆਦੇਸ਼ ਦਿੱਤੇ | ਇਸ ਤੋਂ ਇਲਾਵਾ ਕੁਝ ਘਰਾਂ ਅਤੇ ਡੇਰਿਆਂ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਤਿੰਨ-ਚਾਰ ਛੋਟੇ ਬੰਨ੍ਹ ਬਣਾਉਣ ਦੀ ਵੀ ਹਦਾਇਤ ਕੀਤੀ | ਇਸੇ ਦੌਰਾਨ ਉਨ੍ਹਾਂ ਬੀਤੇ ਸਾਲ ਆਏ ਹੜ੍ਹਾਂ ਦੌਰਾਨ ਸਰੂਪਵਾਲ, ਭਰੋਆਣਾ ਅਤੇ ਟਿੱਬੀ ਵਿਖੇ ਪਾੜ ਵਾਲੀਆਂ ਥਾਵਾਂ ਦਾ ਮੁਆਇਨਾ ਕੀਤਾ ਅਤੇ ਇਨ੍ਹਾਂ ਦੀ ਮਜ਼ਬੂਤੀ ਲਈ ਦਿਸ਼ਾ-ਨਿਰਦੇਸ਼ ਦਿੱਤੇ | ਇਸ ਤੋਂ ਬਾਅਦ ਉਨ੍ਹਾਂ ਸਤਲੁਜ ਵਾਲੇ ਪਾਸਿਓਾ ਜ਼ਿਲ੍ਹੇ ਨੂੰ ਨੁਕਸਾਨ ਤੋਂ ਰੋਕਣ ਲਈ ਇਸ ਦੇ ਹੱਲ ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਇਸ ਸਬੰਧੀ ਇਕ ਵਿਸਥਾਰਤ ਯੋਜਨਾ ਤਿਆਰ ਕੀਤੀ ਜਾ ਰਹੀ ਹੈ | ਇਸ ਦੌਰਾਨ ਲੋਕਾਂ ਵਲੋਂ ਕੀਤੀ ਗਈ ਨਾਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਜਿਹੀ ਕੋਈ ਵੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੂਰੀ ਸਖ਼ਤੀ ਵਰਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ, ਐਸ. ਡੀ. ਓ ਡਰੇਨੇਜ ਕੰਵਲਜੀਤ ਲਾਲ ਅਤੇ ਦਵਿੰਦਰ ਪਾਲ ਸਿੰਘ ਅਹੂਜਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |

ਗਾਇਕ ਮਨੋਹਰ ਧਾਰੀਵਾਲ ਤੇ ਸਾਥੀ ਸੜਕ ਹਾਦਸੇ 'ਚ ਜ਼ਖਮੀ

ਢਿਲਵਾਂ, 13 ਫਰਵਰੀ (ਗੋਬਿੰਦ ਸੁਖੀਜਾ, ਪਲਵਿੰਦਰ)-ਪ੍ਰਸਿੱਧ ਗਾਇਕ ਮਨੋਹਰ ਧਾਰੀਵਾਲ ਅਤੇ ਉਨ੍ਹਾਂ ਦੇ ਸਾਥੀ ਲੇਖਕ ਕੁਲਦੀਪ ਚੋਪੜਾ ਦੇ ਸੜਕ ਹਾਦਸੇ ਦੌਰਾਨ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਆਪਣੇ ਦੋਸਤ ...

ਪੂਰੀ ਖ਼ਬਰ »

ਸੈਸ਼ਨ ਜੱਜ ਕਿਸ਼ੋਰ ਕੁਮਾਰ ਦੇ ਨਾਲ ਵੱਖ-ਵੱਖ ਜੱਜਾਂ ਨੇ ਕੀਤੀ ਆਪਣੀ ਰਸੋਈ 'ਚ ਲੰਗਰ ਵਰਤਾਉਣ ਦੀ ਸੇਵਾ

ਕਪੂਰਥਲਾ, 13 ਫਰਵਰੀ (ਸਡਾਨਾ)-ਬੱਸ ਸਟੈਂਡ ਨੇੜੇ ਚੱਲ ਰਹੀ ਆਪਣੀ ਰਸੋਈ ਜੋ ਕਿ 10 ਰੁਪਏ ਵਿਚ ਲੋੜਵੰਦਾਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾ ਰਹੀ ਹੈ ਦੇ 22 ਮਹੀਨੇ ਪੂਰੇ ਹੋਣ 'ਤੇ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਦੇ ਨਾਲ ਉਨਾਂ ਦੇ ਸਾਥੀ ਜੱਜ ਸਾਹਿਬਾਨ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਚੀਮਾ ਵਲੋਂ ਅਹੁਦੇਦਾਰਾਂ ਦਾ ਐਲਾਨ

ਕਪੂਰਥਲਾ, 13 ਫਰਵਰੀ (ਸਡਾਨਾ)-ਡੀ.ਸੀ. ਦਫ਼ਤਰ ਇੰਪਲਾਈਜ਼ ਐਸੋਸੀਏਸ਼ਨ ਦੇ ਅਹੁਦੇਦਾਰ ਵਲੋਂ ਬੀਤੀ 23 ਜਨਵਰੀ ਨੂੰ ਅਸਤੀਫ਼ਾ ਦੇਣ ਉਪਰੰਤ ਨਰਿੰਦਰ ਸਿੰਘ ਚੀਮਾ ਸਾਬਕਾ ਪ੍ਰਧਾਨ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ | ਉਪਰੰਤ ਬੀਤੀ 28 ਜਨਵਰੀ ਨੂੰ ਡੀ.ਸੀ. ਦਫ਼ਤਰ ...

ਪੂਰੀ ਖ਼ਬਰ »

ਕਿਸਾਨਾਂ ਦੀਆਂ 9 ਮੋਟਰਾਂ ਤੋਂ ਕੇਬਲ ਤਾਰ, ਤੇਲ ਤੇ ਸਟਾਰਟਰ ਚੋਰੀ

ਸੁਲਤਾਨਪੁਰ ਲੋਧੀ, 13 ਫਰਵਰੀ (ਨਰੇਸ਼ ਹੈਪੀ, ਥਿੰਦ)-ਬੀਤੇ ਇਕ ਹਫ਼ਤੇ 'ਚ ਚੋਰਾਂ ਵਲੋਂ ਤਿੰਨ ਵਾਰ ਬੂਸੋਵਾਲ ਪਿੰਡ ਤੇ ਆਲੇ ਦੁਆਲੇ ਕਿਸਾਨਾਂ ਦੀਆਂ ਮੋਟਰਾਂ ਤੋਂ ਸਟਾਰਟਰ, ਤਾਰਾਂ ਆਦਿ ਚੋਰੀ ਕੀਤੇ ਜਾਣ ਕਾਰਨ ਜਿੱਥੇ ਕਿਸਾਨਾਂ 'ਚ ਡਰ ਦਾ ਮਾਹੌਲ ਬਣਿਆ ਹੈ, ਉੱਥੇ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਹੈਰੋਇਨ ਤੇ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 13 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਵੱਡੀ ਮਾਤਰਾ ਵਿਚ ਹੈਰੋਇਨ ਤੇ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਤਰਲੋਚਨ ਸਿੰਘ ਨੇ ...

ਪੂਰੀ ਖ਼ਬਰ »

ਲੜਕੀ ਦੇ ਨਾਲ ਸਰੀਰਕ ਸਬੰਧ ਬਣਾਉਣ ਦੇ ਮਾਮਲੇ 'ਚ ਇਕ ਵਿਅਕਤੀ ਤੇ ਔਰਤ ਿਖ਼ਲਾਫ਼ ਕੇਸ ਦਰਜ

ਫਗਵਾੜਾ, 13 ਫਰਵਰੀ (ਹਰੀਪਾਲ ਸਿੰਘ)-ਥਾਣਾ ਸਤਨਾਮਪੁਰਾ ਪੁਲਿਸ ਨੇ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦੇ ਨਾਲ ਸਰੀਰਕ ਸਬੰਧ ਬਣਾਉਣ ਅਤੇ ਉਸਦੀਆਂ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਅਤੇ ਇਕ ਔਰਤ ਦੇ ਿਖ਼ਲਾਫ਼ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਗੰਨੇ ਦੇ ਬਕਾਏ ਤੇ ਹੋਰ ਮੰਗਾਂ ਨੂੰ ਲੈ ਕੇ ਖੰਡ ਮਿੱਲ ਦੇ ਬਾਹਰ ਧਰਨਾ

ਫਗਵਾੜਾ, 13 ਫਰਵਰੀ (ਹਰੀਪਾਲ ਸਿੰਘ)-ਖੰਡ ਮਿੱਲ ਵੱਲ ਗੰਨੇ ਦੀ ਬਕਾਇਆ ਰਕਮ ਰਿਲੀਜ਼ ਕਰਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਗੰਨਾਂ ਕਿਸਾਨਾਂ ਨੇ ਖੰਡ ਮਿੱਲ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਗਟਾਇਆ | ਇਸ ਤੋਂ ਪਹਿਲਾਂ ਇਹ ਕਿਸਾਨ ਪਹਿਲਾਂ ਸਥਾਨਕ ਦਾਣਾ ਮੰਡੀ ਵਿਖੇ ...

ਪੂਰੀ ਖ਼ਬਰ »

ਐਨ.ਆਰ.ਸੀ. ਦੇ ਵਿਰੋਧ 'ਚ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਰੋਸ ਵਿਖਾਵਾ

ਕਪੂਰਥਲਾ, 13 ਫਰਵਰੀ (ਸਡਾਨਾ)-ਸੀ.ਏ.ਏ., ਐਨ.ਆਰ.ਸੀ. ਤੇ ਐਨ.ਪੀ.ਆਰ. ਦੇ ਵਿਰੋਧ ਵਿਚ ਵਾਲਮੀਕ ਮਜ਼੍ਹਬੀ ਸਿੱਖ ਤੇ ਘੱਟ ਗਿਣਤੀਆਂ ਵਲੋਂ ਮੁਹੱਲਾ ਸ਼ਹਿਰੀਆਂ ਤੋਂ ਰੋਸ ਮਾਰਚ ਕੱਢਿਆ ਗਿਆ ਜੋ ਕਿ ਸ਼ਹੀਦ ਭਗਤ ਸਿੰਘ ਚੌਾਕ ਵਿਖੇ ਆ ਕੇ ਸਮਾਪਤ ਹੋਇਆ | ਵਿਖਾਵਾਕਾਰੀਆਂ ਨੇ ...

ਪੂਰੀ ਖ਼ਬਰ »

ਚਾਚਾ ਗੰਨ ਹਾਊਸ ਦੇ ਮਾਲਕ ਸਮੇਤ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 13 ਫਰਵਰੀ (ਸਡਾਨਾ)-ਸਿਟੀ ਪੁਲਿਸ ਵਲੋਂ ਬੱਸ ਸਟੈਂਡ ਨੇੜੇ ਮੁਹੱਲਾ ਸੁਖਜੀਤ ਸਿੰਘ ਨਗਰ ਵਿਖੇ ਸਥਿਤ ਇਕ ਗੰਨ ਹਾਊਸ ਦੇ ਮਾਲਕ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਅਸਲ੍ਹਾ ਐਕਟ ਦੀ ਉਲੰਘਣਾ ਸਬੰਧੀ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਜਲੰਧਰ, 13 ਫਰਵਰੀ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਨਾਈਜੀਰੀਨਣ ਓਬੀ ਪੁੱਤਰ ਇਜੀ ਵਾਸੀ ਉੱਤਮ ਨਗਰ, ਦਿੱਲੀ ਜੋ ਕਿ ਨਾਇਜੀਰੀਅਨ ਮੂਲ ਦਾ ਹੈ, ਨੂੰ 10 ਸਾਲ ਦੀ ਕੈਦ ਅਤੇ 1 ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਲੜਕੀਆਂ 'ਚ 'ਸੀ. ਬੀ. ਐੱਸ. ਈ-ਇੰਟੇਲ ਏ. ਆਈ. ਥੋਨ' ਵਰਕਸ਼ਾਪ ਸਮਾਪਤ

ਜਲੰਧਰ, 13 ਫਰਵਰੀ (ਰਣਜੀਤ ਸਿੰਘ ਸੋਢੀ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਲੜਕੀਆਂ ਵਿਖੇ ਸੀ. ਐੱਸ. ਈ. ਦੇ ਸਹਿਯੋਗ ਨਾਲ ਇੰਟੇਲ ਏ. ਆਈ. ਥੋਨ ਤਿੰਨ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਸਮਾਪਤ ਹੋਈ ਜਿਸ 'ਚ ਵਿਦਿਆਰਥੀਆਂ ਨੂੰ ਆਪਣੇ ਵਿੱਦਿਅਕ ਟੀਚਿਆਂ ਤੱਕ ਪਹੁੰਚਣ ਲਈ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਮਾਰਚ

ਫਿਲੌਰ, 13 ਫਰਵਰੀ (ਸੁਰਜੀਤ ਸਿੰਘ ਬਰਨਾਲਾ)- ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਵਲੋਂ ਸਮੁੱਚੇ ਭਾਰਤ 'ਚ ਭਾਰਤੀ ਜਨਤਾ ਪਾਰਟੀ ਵਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਜਟ ਿਖ਼ਲਾਫ਼ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੀ ਲੜੀ ਤਹਿਤ ਅੱਜ ਫਿਲੌਰ ਵਿਖੇ ਕਾਮਰੇਡ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ 10 ਲੱਖ ਦੇ ਮੋਬਾਈਲ ਚੋਰੀ

ਜਲੰਧਰ, 13 ਫਰਵਰੀ (ਐੱਮ.ਐੱਸ. ਲੋਹੀਆ) - ਕੁਝ ਸਮਾਂ ਸ਼ਾਂਤ ਰਹਿਣ ਤੋਂ ਬਾਅਦ ਇਕ ਵਾਰ ਫਿਰ ਸ਼ਹਿਰ 'ਚ ਚੱਦਰ ਗਰੋਹ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਇਸ ਗਰੋਹ ਨੇ ਬਸਤੀ ਸ਼ੇਖ ਰੋਡ 'ਤੇ ਚੱਲ ਰਹੀ ਮਹਿਤਾ ਟੈਲੀਕਾਮ ਨੂੰ ਨਿਸ਼ਾਨਾ ਬਣਾ ਕੇ ਦੁਕਾਨ 'ਚੋਂ 9 ਲੱਖ 81 ਹਜ਼ਾਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ 16 ਨੂੰ

ਫਗਵਾੜਾ, 13 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਿਖੇ ਸਵ: ਨਰੰਜਨ ਸਿੰਘ ਲਾਲੀ ਦੀ ਯਾਦ ਵਿਚ ਸੁਖਦੇਵ ਸਿੰਘ ਲਾਲੀ ਕੈਨੇਡੀਅਨ ਵਲੋਂ ਸਮੂਹ ਲਾਲੀ ਪਰਿਵਾਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੈਂਜ ਆਪ੍ਰੇਸ਼ਨ ਕੈਂਪ 16 ਫਰਵਰੀ ਦਿਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿੰਡ ਚੱਕਪ੍ਰੇਮਾ ਵਲੋਂ ਪਿੰਡ ਅਕਾਲਗੜ੍ਹ 'ਚ ਆਰੰਭੀ ਦਾਖਲਾ ਵਧਾਓ ਮੁਹਿੰਮ

ਖਲਵਾੜਾ, 13 ਫਰਵਰੀ (ਮਨਦੀਪ ਸਿੰਘ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਪਿੰਡ ਚੱਕ ਪ੍ਰੇਮਾ ਤਹਿਸੀਲ ਫਗਵਾੜਾ ਦੀ ਮੁੱਖ ਅਧਿਆਪਕਾ ਜਗਜੀਤ ਕੌਰ ਦੀ ਅਗਵਾਈ ਹੇਠ ਸਾਇੰਸ ਅਧਿਆਪਕ ਕਰਮਜੀਤ ਸਿੰਘ, ਦਲਜੀਤ ਕੌਰ ਅਤੇ ਗੁਰਦੀਪ ਕੌਰ ਦੀ ਟੀਮ ...

ਪੂਰੀ ਖ਼ਬਰ »

ਮਾਸਟਰ ਗੁਰਦੇਵ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਫੱਤੂਢੀਂਗਾ/ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 13 ਫਰਵਰੀ (ਬਲਜੀਤ ਸਿੰਘ, ਨਰੇਸ਼ ਹੈਪੀ, ਥਿੰਦ, ਭੋਲਾ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਸਟਰ ਗੁਰਦੇਵ ਸਿੰਘ ਦੇ ਅੱਜ ਅਕਾਲ ਚਲਾਣੇ ਉਪਰੰਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀ ਮੰਡੀ ਤੋੜਨ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ-ਸਤਨਾਮ ਸਿੰਘ ਪਨੂੰ

ਸੁਲਤਾਨਪੁਰ ਲੋਧੀ, 13 ਫਰਵਰੀ (ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੁਲਤਾਨਪੁਰ ਲੋਧੀ ਜ਼ੋਨ ਦੀ ਕੋਰ ਕਮੇਟੀ ਦੀ ਮੀਟਿੰਗ ਸਵਰਨ ਸਿੰਘ ਬਾਊਪੁਰ ਦੀ ਅਤੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਦੀ ਦੇਖ ਰੇਖ ਅਤੇ ਖ਼ਜ਼ਾਨਚੀ ਗੁਰਲਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਸੰਗਰਾਂਦ ਦੇ ਦਿਹਾੜੇ 'ਤੇ ਲੰਗਰ ਲਗਾਇਆ

ਭੁਲੱਥ, 13 ਫਰਵਰੀ (ਮਨਜੀਤ ਸਿੰਘ ਰਤਨ)- ਜੈ ਮਾਤਾ ਚਿੰਤਪੁਰਨੀ ਕਲੱਬ ਭੁਲੱਥ ਵਲੋਂ ਮੇਨ ਬਾਜ਼ਾਰ ਵਿਚ ਸੰਗਰਾਂਦ ਦੇ ਦਿਹਾੜੇ 'ਤੇ ਲੰਗਰ ਲਗਾਇਆ ਗਿਆ | ਇਸ ਦੌਰਾਨ ਵੱਖ ਵੱਖ ਤਰਾਂ ਦੇ ਪਕਵਾਨਾਂ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੱਜ ਛਿੰਝ ਮੇਲੇ 'ਤੇ ਵਿਸ਼ੇਸ਼-ਵਿਆਹ ਵਾਂਗ ਉਡੀਕਦੇ ਲੋਕ ਕਾਲਾ ਸੰਘਿਆਂ ਦਾ ਛਿੰਝ ਮੇਲਾ

ਕਾਲਾ ਸੰਘਿਆਂ-ਦੁਆਬੇ ਦੇ ਦਿਲ, ਦੋਨਾ ਇਲਾਕੇ ਦਾ ਪ੍ਰਸਿੱਧ ਕਸਬਾ ਕਾਲਾ ਸੰਘਿਆਂ ਜ਼ਿਲ੍ਹਾ ਕਪੂਰਥਲਾ ਜਿੱਥੇ ਇਨਕਲਾਬੀ ਵਿਰਾਸਤ ਅਤੇ ਰਾਜਨੀਤਕ, ਸਮਾਜਿਕ, ਧਾਰਮਿਕ ਵਿਸ਼ੇ ਦੀਆਂ ਮਹੱਤਵਪੂਰਨ ਸਰਗਰਮੀਆਂ ਕਾਰਨ ਚਰਚਿਤ ਰਿਹਾ ਹੈ ਉੱਥੇ ਇਹ ਪਿੰਡ ਕਾਲਾ ਸੰਘਿਆਂ ਦੇ ...

ਪੂਰੀ ਖ਼ਬਰ »

ਢਾਡੀ ਗੁਰਦਿਆਲ ਸਿੰਘ ਲੱਖਪੁਰ ਦਾ ਜਥਾ ਆਸਟ੍ਰੇਲੀਆ ਦੌਰੇ ਤੋਂ ਵਾਪਸ ਪਰਤਿਆ

ਖਲਵਾੜਾ, 13 ਫਰਵਰੀ (ਮਨਦੀਪ ਸਿੰਘ ਸੰਧੂ)-ਢਾਡੀ ਗੁਰਦਿਆਲ ਸਿੰਘ ਲੱਖਪੁਰ ਦਾ ਢਾਡੀ ਜਥਾ 3 ਮਹੀਨਿਆਂ ਦੇ ਆਸਟ੍ਰੇਲੀਆ ਦੇ ਸਫਲ ਦੌਰੇ ਤੋਂ ਵਾਪਸ ਵਤਨ ਪਰਤਿਆ ਹੈ | ਇਸ ਮੌਕੇ ਢਾਡੀ ਗੁਰਦਿਆਲ ਸਿੰਘ ਲੱਖਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਜਥਾ ਸ੍ਰੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਗੈਸ ਸਿਲੰਡਰ 'ਚ ਕੀਤੇ ਵਾਧੇ ਨੂੰ ਵਾਪਸ ਲਵੇ-ਵਿਧਾਇਕ ਧਾਲੀਵਾਲ

ਫਗਵਾੜਾ, 13 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਘਰੇਲੂ ਗੈਸ ਸਿਲੰਡਰ (ਐੱਲ.ਪੀ.ਜੀ.) ਦੀ ਕੀਮਤ ਵਿਚ 144.50 ਰੁਪਏ ਵਧਦੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਅਲੋਚਨਾ ਕੀਤੀ | ...

ਪੂਰੀ ਖ਼ਬਰ »

ਰਸੋਈ ਗੈਸ ਸਿਲੰਡਰ ਦੀ ਕੀਮਤ ਵਧਾ ਕੇ ਮੋਦੀ ਸਰਕਾਰ ਨੇ ਮਾਰਿਆ ਮੱਧ ਵਰਗ ਦੀ ਜੇਬ 'ਤੇ ਡਾਕਾ-ਦਲਜੀਤ ਰਾਜੂ

ਫਗਵਾੜਾ, 13 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਪ੍ਰਧਾਨ ਦਿਹਾਤੀ ਕਾਂਗਰਸ ਫਗਵਾੜਾ ਨੇ ਬਿਨਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ ਕੀਤੇ 144 ਰੁਪਏ ਪ੍ਰਤੀ ਸਿਲੰਡਰ ਦੇ ...

ਪੂਰੀ ਖ਼ਬਰ »

ਜਗੀਰ ਸਿੰਘ ਸਰਬਸੰਮਤੀ ਨਾਲ ਦੀ ਮਿਆਣੀ ਭ ੱਗੂਪੁਰੀਆ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ

ਬੇਗੋਵਾਲ, 13 ਫਰਵਰੀ (ਸੁਖਜਿੰਦਰ ਸਿੰਘ)-ਬੀਤੇ ਦਿਨ ਦੀ ਸਹਿਕਾਰੀ ਸਭਾ ਮਿਆਣੀ ਭੱਗੂਪੁਰੀਆ ਦੇ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ ਹੋਈ ਸੀ ਤੇ ਅੱਜ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਚੋਣ ਵੀ ਸਰਬਸੰਮਤੀ ਨਾਲ ਹੋਈ, ਜਿਸ 'ਚ ਜਗੀਰ ਸਿੰਘ ਨੂੰ ਸਭਾ ਦਾ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਬੀ.ਕੇ.ਯੂ. ਦੀ ਮੀਟਿੰਗ 'ਚ ਕਿਸਾਨੀ ਮਸਲੇ ਵਿਚਾਰੇ

ਨਡਾਲਾ, 13 ਫਰਵਰੀ (ਮਨਜਿੰਦਰ ਸਿੰਘ ਮਾਨ)-ਇੱਥੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਨਾਂ ਤਲਵੰਡੀ ਵੀ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਆਖਿਆ ਕਿ ...

ਪੂਰੀ ਖ਼ਬਰ »

ਬਲਾਕ ਸੰਮਤੀ ਦੀ ਮੀਟਿੰਗ 'ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਨਡਾਲਾ, 13 ਫਰਵਰੀ (ਮਾਨ)-ਇੱਥੇ ਬਲਾਕ ਸੰਮਤੀ ਨਡਾਲਾ ਦੀ ਮੀਟਿੰਗ ਚੇਅਰਪਰਸਨ ਸੋਮਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੀ.ਡੀ.ਪੀ.ਓ. ਨਡਾਲਾ ਜਸਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸੰਮਤੀ ਦਾ ਸਾਲਾਨਾ ਬਜਟ ਪਾਸ ਕੀਤਾ ਗਿਆ ਅਤੇ ਸੰਮਤੀ ਅਧੀਨ ...

ਪੂਰੀ ਖ਼ਬਰ »

ਪਿੰਡ ਬਬੇਲੀ ਵਿਖੇ ਸ਼ਰਧਾ ਪੂਰਵਕ ਮਨਾਇਆ ਸੰਗਰਾਂਦ ਦਾ ਦਿਹਾੜਾ

ਫਗਵਾੜਾ, 13 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਇਤਿਹਾਸਕ ਗੁਰਦੁਆਰਾ ਚੌਾਤਾ ਸਾਹਿਬ ਪਿੰਡ ਬਬੇਲੀ ਦੀ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਬਲਦੇਵ ਸਿੰਘ ਦੀ ਦੇਖਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਫੱਗਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ...

ਪੂਰੀ ਖ਼ਬਰ »

ਪਿੰਡ ਪੰਡੋਰੀ 'ਚ ਮਨਾਇਆ ਮਮਤਾ ਦਿਵਸ

ਖਲਵਾੜਾ, 13 ਫਰਵਰੀ (ਮਨਦੀਪ ਸਿੰਘ ਸੰਧੂ)-ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ. ਪਾਂਸ਼ਟਾ ਡਾ. ਰੀਟਾ ਬਾਲਾ ਦੀ ਯੋਗ ਅਗਵਾਈ ਹੇਠ ਬਲਾਕ ਪਾਂਸ਼ਟਾ ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ ਮਮਤਾ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਆਹਲੀ ਦਾ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸਨਮਾਨ

ਫਗਵਾੜਾ, 13 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਮਹਿੰਦਰ ਸਿੰਘ ਆਹਲੀ ਨਿੱਜੀ ਸਕੱਤਰ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਸ਼ੋ੍ਰਮਣੀ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ 'ਚ ਸਾਲਾਨਾ ਦੋ ਰੋਜ਼ਾ ਖੇਡ ਸਮਾਗਮ

ਬੇਗੋਵਾਲ, 13 ਫਰਵਰੀ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ 'ਚ ਸਾਲਾਨਾ ਦੋ ਰੋਜ਼ਾ ਖੇਡ ਸਮਾਗਮ ਪਹਿਲੀ ਤੋਂ ਪੰਜਵੀਂ ਤੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਰਿਹਾਣਾ ਜੱਟਾ ਵਿਖੇ ਪੰਚਾਇਤ ਘਰ ਤੇ ਬੱਸ ਅੱਡੇ ਦਾ ਕੀਤਾ ਉਦਘਾਟਨ

ਫਗਵਾੜਾ, 13 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਲੋਂ ਸਰਪੰਚ ਹਰਦੀਪ ਸਿੰਘ ਦੀਪਾ ਅਤੇ ਸਮੂਹ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਪਿੰਡ ਵਿਚ ਬਣਾਏ ਗਏ ਬੱਸ ਸਟੈਂਡ ਅਤੇ ਪੰਚਾਇਤ ਘਰ ਦਾ ਉਦਘਾਟਨ ਸੰਤ ਪ੍ਰੀਤਮ ਸਿੰਘ ਨਿਰਮਲ ਕੁਟੀਆ ਡੁਮੇਲੀ, ਸੰਤ ...

ਪੂਰੀ ਖ਼ਬਰ »

ਹਲਕਾ ਭੁਲੱਥ 'ਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ-ਰਾਣਾ ਹਲਕਾ ਇੰਚਾਰਜ

ਢਿਲਵਾਂ, 13 ਫਰਵਰੀ (ਗੋਬਿੰਦ ਸੁਖੀਜਾ)-'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ ...

ਪੂਰੀ ਖ਼ਬਰ »

ਲੋੜਵੰਦ ਮਰੀਜ਼ ਨੂੰ ਹਸਪਤਾਲ 'ਚ ਪਹੁੰਚ ਕੇ ਬਣਾ ਕੇ ਦਿੱਤਾ ਸਿਹਤ ਬੀਮਾ ਕਾਰਡ

ਖਲਵਾੜਾ, 13 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਖਲਵਾੜਾ ਵਿਖੇ ਚੱਲ ਰਹੇ ਕੌਮੀ ਸਰਵਿਸ ਸੈਂਟਰ ਦੇ ਸੰਚਾਲਕ ਸੁਖਵਿੰਦਰ ਕੌਰ ਆਪਣੀ ਟੀਮ ਸਮੇਤ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਉਸ ਵੇਲੇ ਮਸੀਹਾ ਬਣ ਕੇ ਪਹੁੰਚੇ ਜਦੋਂ ਇਕ ਮਰੀਜ਼ ਨੂੰ ਸਿਹਤ ਸੇਵਾਵਾਂ ਦੀ ਲੋੜ ਸੀ ...

ਪੂਰੀ ਖ਼ਬਰ »

ਰਸੋਈ ਗੈਸ ਸਿਲੰਡਰ ਦੀ ਕੀਮਤ ਵਧਾ ਕੇ ਮੋਦੀ ਸਰਕਾਰ ਨੇ ਮਾਰਿਆ ਮੱਧ ਵਰਗ ਦੀ ਜੇਬ 'ਤੇ ਡਾਕਾ-ਦਲਜੀਤ ਰਾਜੂ

ਫਗਵਾੜਾ, 13 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਪ੍ਰਧਾਨ ਦਿਹਾਤੀ ਕਾਂਗਰਸ ਫਗਵਾੜਾ ਨੇ ਬਿਨਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ ਕੀਤੇ 144 ਰੁਪਏ ਪ੍ਰਤੀ ਸਿਲੰਡਰ ਦੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੂੰ 23 ਦੀ ਪਟਿਆਲਾ ਰੈਲੀ 'ਚ ਸ਼ਾਮਿਲ ਹੋਣ ਦਾ ਸੱਦਾ

ਤਲਵੰਡੀ ਚੌਧਰੀਆਂ, 13 ਫਰਵਰੀ (ਪਰਸਨ ਲਾਲ ਭੋਲਾ)-ਡੈਮੋਕ੍ਰੈਟਿਕ ਇੰਪਲਾਈਜ਼ ਫ਼ਰੰਟ ਪੰਜਾਬ ਦੀ ਇਕਾਈ ਕਪੂਰਥਲਾ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਕਮੇਟੀ ਮੈਂਬਰ ਗੁਰਿੰਦਰਜੀਤ ਸਿੰਘ ਅਤੇ ਅਸ਼ਵਨੀ ਟਿੱਬਾ ਜ਼ਿਲ੍ਹਾ ਪ੍ਰਧਾਨ ਡੈਮੋਕ੍ਰੇਟਿਕ ਫ਼ਰੰਟ ਕਪੂਰਥਲਾ ਦੀ ...

ਪੂਰੀ ਖ਼ਬਰ »

ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਕੱਢੀ

ਨਡਾਲਾ, 13 ਫਰਵਰੀ (ਮਾਨ)-ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ ਸੁਪਰਵਾਈਜ਼ਰ ਨੇ ਦੱਸਿਆ ਕਿ ਕੁਸ਼ਟ ਰੋਗ ਦਾ ਇਲਾਜ ਸੰਭਵ ਹੈ | ਉਨ੍ਹਾਂ ਨੇ ਕੁਸ਼ਟ ਰੋਗ ਦੇ ਲੱਛਣਾਂ ਸਬੰਧੀ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਮੂਹਰੇ ਕੀਤਾ ਰੋਸ ਵਿਖਾਵਾ

ਕਪੂਰਥਲਾ, 13 ਫਰਵਰੀ (ਸਡਾਨਾ)-ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਸਮੁੱਚੇ ਪੰਜਾਬ ਵਿਚ 12 ਤੇ 13 ਫਰਵਰੀ ਨੂੰ ਦਫ਼ਤਰਾਂ ਵਿਚ ਗੇਟ ਰੈਲੀਆਂ ਕੀਤੇ ਜਾਣ ਦੇ ਫ਼ੈਸਲੇ ਤਹਿਤ ਅੱਜ ਸਿਵਲ ਸਰਜਨ ਦਫ਼ਤਰ ਮੂਹਰੇ ਯੂਨੀਅਨ ਵਲੋਂ ਸਿਹਤ ਵਿਭਾਗ ...

ਪੂਰੀ ਖ਼ਬਰ »

ਜ਼ਿਲਾ ਬਾਲ ਸੁਰੱਖਿਆ ਵਿਭਾਗ ਨੇ ਪਿੰਡ ਸ਼ੇਖਮਾਂਗਾ ਤੋਂ ਇਕ ਬੱਚਾ ਬਰਾਮਦ ਕਰ ਚਿਲਡਰਨ ਹੋਮ ਭੇਜਿਆ

ਕਪੂਰਥਲਾ, 13 ਫਰਵਰੀ (ਸਡਾਨਾ)-ਜ਼ਿਲਾ ਬਾਲ ਸੁਰੱਖਿਆ ਦਫ਼ਤਰ ਅਤੇ ਬਾਲ ਭਲਾਈ ਕਮੇਟੀ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਸ਼ੇਖਮਾਂਗਾ ਵਿਖੇ ਮਾੜੀ ਹਾਲਤ ਵਿਚ ਰਹਿ ਰਹੇ ਬਿਨਾਂ ਮਾਂ-ਬਾਪ ਦੇ ਬੱਚੇ ਨੂੰ ਬਰਾਮਦ ਕੀਤਾ | ਅਧਿਕਾਰੀਆਂ ...

ਪੂਰੀ ਖ਼ਬਰ »

ਪੀ.ਟੀ.ਯੂ. 'ਚ ਲਾਇਬ੍ਰੇਰੀ ਵਿਗਿਆਨ ਵਿਸ਼ੇ 'ਤੇ ਪੰਜ ਰੋਜ਼ਾ ਵਰਕਸ਼ਾਪ ਲਗਾਈ

ਕਪੂਰਥਲਾ, 13 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਲਾਇਬ੍ਰੇਰੀ ਊਰਜਾ ਦਾ ਸੋਮਾ ਹਨ | ਇਹ ਦੁਨੀਆਂ ਲਈ ਖਿੜਕੀਆਂ ਖੋਲਦੀਆਂ ਹਨ ਤੇ ਸਾਨੂੰ ਖੋਜ ਤੇ ਹੋਰ ਲਾਭਕਾਰੀ ਚੀਜ਼ਾਂ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ | ਲਾਇਬ੍ਰੇਰੀ ਦੇ ਪ੍ਰਸੰਗ ਵਿਚ ਅਮਰੀਕੀ ਲੇਖਕ ਤੇ ਨਿਰਮਾਤਾ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਰਕਾਰੀ ਕਾਲਜ ਦੀ ਸਾਹਿਤ ਸਭਾ ਨੇ ਕਰਵਾਇਆ ਸਮਾਗਮ

ਕਪੂਰਥਲਾ, 13 ਫਰਵਰੀ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਸਬੰਧੀ ਸਮਾਗਮਾਂ ਦੀ ਲੜੀ ਦੌਰਾਨ ਅੱਜ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਕਾਲਾ ਸੰਘਿਆਂ, 13 ਫ਼ਰਵਰੀ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ ਦੀ ਸੰਗਤ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਸਾਹਿਬ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਲੜਕੀਆਂ ਵਿੱਦਿਆ ਦੇ ਨਾਲ ਹਰ ਖੇਤਰ 'ਚ ਆਪਣਾ ਨਾਂਅ ਕਮਾ ਰਹੀਆਂ ਹਨ-ਰਾਣਾ

ਕਾਲਾ ਸੰਘਿਆਂ, 13 ਫਰਵਰੀ (ਸੰਘਾ)–ਸਥਾਨਕ ਸੰਤ ਹੀਰਾ ਦਾਸ ਕੰਨਿਆ ਮਹਾਂਵਿਦਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਰਾਣਾ ਗੁਰਜੀਤ ਸਿੰਘ ਹਲਕਾ ਵਿਧਾਇਕ, ਵਿਸ਼ੇਸ਼ ਮਹਿਮਾਨ ਪਰਮਜੀਤ ਸਿੰਘ ਬੱਸਣ ਪ੍ਰਧਾਨ ਗੁਰਦੁਆਰਾ ...

ਪੂਰੀ ਖ਼ਬਰ »

ਔਰਤ ਦੇ ਬੈਂਕ ਖਾਤੇ 'ਚੋਂ ਧੋਖੇ ਨਾਲ ਪੈਸੇ ਕਢਵਾਉਣ 'ਤੇ ਕੇਸ ਦਰਜ

ਕਪੂਰਥਲਾ, 13 ਫਰਵਰੀ (ਸਡਾਨਾ)-ਇਕ ਔਰਤ ਦੇ ਬੈਂਕ ਖਾਤੇ ਵਿਚੋਂ ਧੋਖੇ ਨਾਲ ਨਕਦੀ ਕਢਵਾਉਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਮੀਨਾਕਸ਼ੀ ਚਾਵਲਾ ਵਾਸੀ ਰੋਜ਼ ਐਵਿਨਿਊ ਨੇ ਦੱਸਿਆ ਕਿ ਉਸ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX