ਗੁਰਦਾਸਪੁਰ, 15 ਫਰਵਰੀ (ਆਰਿਫ਼)- ਕੇਂਦਰ ਸਰਕਾਰ ਵਲੋਂ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਦੇ ਰੋਸ ਵਜੋਂ ਮਹਿਲਾ ਕਾਂਗਰਸ ਦੀਆਂ ਅਹੁਦੇਦਾਰਾਂ ਨੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਕੌਰ ਰੰਧਾਵਾ ਦੀ ਅਗਵਾਈ 'ਚ ਸੜਕ ਜਾਮ ਕੀਤੀ ਅਤੇ ਧਰਨਾ ਲਗਾਇਆ | ਇਸ ਮੌਕੇ ਜ਼ਿਲ੍ਹੇ ਦੀਆਂ ਮਹਿਲਾ ਕਾਂਗਰਸ ਦੀਆਂ ਵਰਕਰਾਂ ਅਤੇ ਅਹੁਦੇਦਾਰਾਂ ਨੇ ਹਿੱਸਾ ਲਿਆ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਨੇ ਲੋਕਾਂ ਦਾ ਕਚੂਮਰ ਕੱਢਿਆ ਹੋਇਆ ਹੈ ਅਤੇ ਦੇਸ਼ ਅੰਦਰ ਵੱਖ-ਵੱਖ ਵਰਗਾਂ ਦੇ ਲੋਕ ਆਰਥਿਕ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੰੂ ਰਾਹਤ ਦੇਣ ਵਾਲੇ ਫੈਸਲੇ ਲੈਣ ਦੀ ਬਜਾਏ ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ 'ਚ ਭਾਰੀ ਵਾਧਾ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਇਸ ਸਰਕਾਰ ਨੰੂ ਲੋਕਾਂ ਦੀਆਂ ਜ਼ਰੂਰਤਾਂ ਤੇ ਮੁਸ਼ਕਿਲਾਂ ਨਾਲ ਕੋਈ ਸਰੋਕਾਰ ਨਹੀਂ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੀਤਾ ਵਾਧਾ ਵਾਪਸ ਨਾ ਲਿਆ ਤਾਂ ਮਹਿਲਾ ਕਾਂਗਰਸ ਵਲੋਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਸੁਨੀਤਾ, ਮਨਪ੍ਰੀਤ ਕੌਰ, ਰਮਨ, ਦਵਿੰਦਰ ਕੌਰ, ਹਰਜਿੰਦਰ ਕੌਰ, ਰਾਣੀ, ਰੇਖਾ, ਸਰਬਜੀਤ ਕੌਰ, ਮਨਿੰਦਰ ਕੌਰ, ਰੁਪਿੰਦਰ ਕੌਰ, ਸੰਦੀਪ ਮਸੀਹ, ਨੀਰਜ, ਰੀਟਾ, ਰਿੰਪੀ, ਪਿ੍ਯਾ, ਸੁਮਨਦੀਪ ਕੌਰ ਅਤੇ ਵਰਕਰਾਂ ਹਾਜ਼ਰ ਸਨ |
ਬਟਾਲਾ, 15 ਫਰਵਰੀ (ਕਾਹਲੋਂ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰ. ਸਮੀਕੀ ਕੋਚਰ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ ਵਿਚ ਮੱੁਖ ਮਹਿਮਾਨ ਵਜੋਂ ਰਣਜੀਤ ਸਿੰਘ ਰੰਧਾਵਾ ਡੀ.ਐੱਸ.ਪੀ. ਜਲੰਧਰ ਸ਼ਾਮਿਲ ਹੋਏ, ...
ਗੁਰਦਾਸਪੁਰ, 15 ਫਰਵਰੀ (ਆਲਮਬੀਰ ਸਿੰਘ)- ਸਾਲ 2019 ਵਿਚ ਡਾਕ ਵਿਭਾਗ ਵਲੋਂ ਕੱਢੀਆਂ ਗਈਆਂ ਡਾਕ ਸੇਵਕਾਂ ਦੀਆਂ ਮੈਰਿਟ ਬੇਸ 'ਤੇ ਨੌਕਰੀਆਂ ਵਿਚ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੀ ਲੜਕੀ ਦਾ ਨਾਂਅ ਮੈਰਿਟ ਲਿਸਟ ਵਿਚ ਮੌਜੂਦ ਨਾ ਹੋਣ ਕਾਰਨ ਉਹ ਨੌਕਰੀ ਪਾਉਣ ਵਿਚ ਅਸਫਲ ਰਹਿ ...
ਡੇਰਾ ਬਾਬਾ ਨਾਨਕ, 15 ਫਰਵਰੀ (ਹੀਰਾ ਸਿੰਘ ਮਾਂਗਟ)- ਬਾਬਾ ਸ੍ਰੀਚੰਦ ਜੀ ਚੈਰੀਟੇਵਲ ਟਰੱਸਟ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵੀ ਬਾਬਾ ਰਜਿੰਦਰ ਸਿੰਘ ਬੇਦੀ ਵਲੋਂ ਆਪਣੀ ਸੰਸਥਾ ਦੇ ਮੈਂਬਰਾਂ ਨਾਲ ਪਿੰਡ ਹਰੂਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ ਗਿਆ | ਇਸ ...
ਬਟਾਲਾ, 15 ਫਰਵਰੀ (ਕਾਹਲੋਂ)-ਅੰਮਿ੍ਤਸਰ-ਬਟਾਲਾ-ਪਠਾਨਕੋਟ ਰੇਲ ਮਾਰਗ 'ਤੇ ਗੱਡੀਆਂ ਨੂੰ ਬਿਜਲੀ ਵਾਲੇ ਇੰਜਣ (ਇਲੈਕਟਿ੍ਕ ਇੰਜਣਾਂ) ਨਾਲ ਚਲਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਯਾਤਰੀਆਂ ਨੂੰ ਇਲੈਕਟਿ੍ਕ ਰੇਲ ਗੱਡੀਆਂ ਵਿਚ ਸਫਰ ਕਰਨ ਦਾ ਮੌਕਾ ਮਿਲੇਗਾ | ...
ਦੀਨਾਨਗਰ, 15 ਫਰਵਰੀ (ਸੰਧੂ/ਸ਼ਰਮਾ/ਸੋਢੀ)- ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ, ਏ.ਡੀ.ਜੀ.ਪੀ. ਗੁਰਪ੍ਰੀਤ ਦਿਓ, ਕਮਿਊਨਿਟੀ ਅਫੇਅਰ ਆਫ਼ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐੱਸ.ਐੱਸ.ਐਮ. ਕਾਲਜ ਦੀਨਾਨਗਰ ਵਿਖੇ ਪਿ੍ੰ. ਡਾ: ਆਰ.ਕੇ. ਤੁਲੀ ...
ਗੁਰਦਾਸਪੁਰ, 15 ਫਰਵਰੀ (ਆਲਮਬੀਰ ਸਿੰਘ)- ਸਮਾਜ ਸੇਵਾ ਦਲ ਵਲੋਂ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤ ਨੰੂ ਲੈ ਕੇ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਲਾਡੀ ਦੀ ਅਗਵਾਈ 'ਚ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ...
ਗੁਰਦਾਸਪੁਰ, 15 ਫਰਵਰੀ (ਆਲਮਬੀਰ ਸਿੰਘ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਸਥਾਨਕ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਹੋਈ | ਜਾਣਕਾਰੀ ਦਿੰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਗੂਆਂ ...
ਧਾਰੀਵਾਲ, 15 ਫਰਵਰੀ (ਸਵਰਨ ਸਿੰਘ)- ਸਥਾਨਕ ਰੇਲਵੇ ਸਟੇਸ਼ਨ ਰੋਡ 'ਤੇ ਹਾਲੀਵੁੱਡ ਪੈਲੇਸ ਨੇੜੇ ਪੁਰਾਣੀ ਚੁੰਗੀ ਦੇ ਬਣੇ ਕਮਰੇ ਵਿਚੋਂ ਇਕ ਲਾਸ਼ ਮਿਲੀ ਹੈ | ਇਸ ਸਬੰਧੀ ਪੁਲਿਸ ਥਾਣਾ ਧਾਰੀਵਾਲ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਦਿਲਬੀਰ ...
ਬਟਾਲਾ, 15 ਫਰਵਰੀ (ਕਾਹਲੋਂ)- ਸਥਾਨਕ ਡਾਇਮੰਡ ਕਾਲੋਨੀ ਬਟਾਲਾ ਵਿਚ ਬੀਤੀ ਦੇਰ ਰਾਤ ਇਕ ਘਰ ਵਿਚ ਦਾਖ਼ਲ ਹੋ ਕੇ ਲੁਟੇਰਿਆਂ ਨੇ ਔਰਤ ਤੋਂ ਗਹਿਣੇ ਲੁੱਟ ਲਏ | ਇਸ ਦੀ ਜਾਣਕਾਰੀ ਮਿਲਣ 'ਤੇ ਥਾਣਾ ਸਿਵਲ ਲਾਇਨ ਦੀ ਪੁਲਿਸ ਚੌਕੀ ਅਰਬਨ ਅਸਟੇਟ ਦੀ ਪੁਲਿਸ ਮੌਕੇ 'ਤੇ ਪਹੰੁਚੀ | ...
ਬਟਾਲਾ, 15 ਫਰਵਰੀ (ਹਰਦੇਵ ਸਿੰਘ ਸੰਧੂ)- ਥਾਣਾ ਸਿਵਲ ਲਾਇਨ ਬਟਾਲਾ ਤੇ ਥਾਣਾ ਘਣੀਏ-ਕੇ-ਬਾਂਗਰ ਪੁਲਿਸ ਵਲੋਂ 2 ਮੁਲਾਜ਼ਮਾਂ ਨੂੰ ਹੈਰੋਇਨ ਸਮੇਤ ਕਾਰ ਕਾਬੂ ਕਰਨ ਦੀ ਖ਼ਬਰ ਹੈ | ਇਸ ਬਾਰੇ ਥਾਣਾ ਸਿਵਲ ਲਾਇਨ ਬਟਾਲਾ ਤੋਂ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ...
ਗੁਰਦਾਸਪੁਰ, 15 ਫਰਵਰੀ (ਆਰਿਫ਼)- ਭਾਜਪਾ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ 17 ਫਰਵਰੀ ਸੋਮਵਾਰ ਨੂੰ ਭਾਜਪਾ-ਅਕਾਲੀ ਦਲ ਦੇ ਸਾਰੇ ਪ੍ਰਮੁੱਖ ਵਰਕਰਾਂ ਦਾ ਧੰਨਵਾਦ ਕਰਨ ਲਈ ਰੈਲੀ ...
ਬਟਾਲਾ, 15 ਫਰਵਰੀ (ਕਾਹਲੋਂ)- ਦੇਸ ਰਾਜ ਡੀ.ਏ.ਵੀ. ਸਕੂਲ ਬਟਾਲਾ ਵਿਖੇ ਦਸਵੀਂ ਜਮਾਤ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਗੁੱਡਵਿਲ ਪਾਰਟੀ ਇਕ ਅਨੌਖੀ ਯਾਦ ਹੋ ਨਿਬੜੀ | ਪਿ੍ੰ: ਰਤਨ ਚੰਦ ਨੇ ਦਸਵੀਂ ਜਮਾਤ ਦੇ ਪੇਪਰ ਦੇਣ ਜਾ ਰਹੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ...
ਗੁਰਦਾਸਪੁਰ, 15 ਫਰਵਰੀ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਤੇ ਰਿਹਾਇਸ਼ੀ ਕਾਲੋਨੀ ਦੇ ਬਾਹਰ ਖੁੱਲ੍ਹੀਆਂ ਮੀਟ ਦੀਆਂ ਦੁਕਾਨਾਂ 'ਤੇ ਗੈਰ ਕਾਨੰੂਨੀ ਢੰਗ ਨਾਲ ਸ਼ਰਾਬ ਪਿਲਾਉਣ ਕਾਰਨ ਲੋਕਾਂ ਵਿਚ ਪ੍ਰਸ਼ਾਸਨ ਿਖ਼ਲਾਫ਼ ਭਾਰੀ ਨਿਰਾਸ਼ਾ ਪਾਈ ਜਾ ...
ਗੁਰਦਾਸਪੁਰ, 15 ਫਰਵਰੀ (ਆਲਮਬੀਰ ਸਿੰਘ)-ਬੀਤੀ ਰਾਤ ਕਾਲਜ ਵਿਚ ਪੜ੍ਹਦੀ ਵਿਦਿਅਰਥਣ ਨੇ ਉਸ ਦੀਆਂ ਸਹੇਲੀਆਂ ਵਲੋਂ ਟਿੱਚਰਾਂ ਕਰਨ 'ਤੇ ਫਰਨੈਲ ਦੀਆਂ ਗੋਲੀਆਂ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਪੀੜਤ ...
ਕਲਾਨੌਰ, 15 ਫਰਵਰੀ (ਪੁਰੇਵਾਲ)- ਨੇੜਲੇ ਪਿੰਡ ਲੱਖਣਕਲਾਂ 'ਚ ਸਥਿਤ ਭਾਈ ਗੁਰਦਾਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਪਿੰ੍ਰ. ਬਲਜਿੰਦਰ ਕੌਰ ਦੀ ਅਗਵਾਈ 'ਚ ਸਾਲਾਨਾ ਖੇਡਾਂ ਸ਼ਾਨੌ-ਸ਼ੌਕਤ ਨਾਲ ਸ਼ੁਰੂ ਹੋ ਗਈਆਂ | ਤਿੰਨ ਦਿਨ ਲਗਾਤਾਰ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਦੀ ...
ਅਲੀਵਾਲ, 15 ਫਰਵਰੀ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਘਣੀਏ ਕੇ ਬਾਂਗਰ ਵਿਖੇ ਪੁਲਿਸ ਚੌਕੀ ਦੇ ਸਾਹਮਣੇ ਬੱਸ ਤੇ ਮੋਟਰਸਾਈਕਲ ਵਿਚਾਲੇ ਹੋਏ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬਟਾਲਾ ਤੋਂ ਫਤਹਿਗੜ੍ਹ ਚੂੜੀਆਂ ...
ਗੁਰਦਾਸਪੁਰ, 15 ਫਰਵਰੀ (ਆਰਿਫ)- ਅੱਜ-ਕੱਲ੍ਹ ਬਹੁਤ ਸਾਰੇ ਵਿਦਿਆਰਥੀ ਜੋ ਕਿ +2 ਵਿਚੋਂ ਘੱਟ ਨੰਬਰ ਹੋਣ ਕਰਕੇ ਉਹ ਵਿਦੇਸ਼ ਸਟੱਡੀ ਕਰਨ ਨਹੀਂ ਜਾ ਸਕਦੇ, ਪਰੰਤੂ ਹੁਣ ਉਨ੍ਹਾਂ ਨੰੂ ਨਿਰਾਸ਼ ਹੋਣ ਦੀ ਲੋੜ ਨਹੀਂ | ਜਾਣਕਾਰੀ ਦਿੰਦੇ ਹੋਏ ਐਮ.ਡੀ. ਮਨਪ੍ਰੀਤ ਸਿੰਘ ਨੇ ਦੱਸਿਆ ...
ਕਲਾਨੌਰ, 15 ਫਰਵਰੀ (ਪੁਰੇਵਾਲ)-ਪਿਛਲੇ ਸਾਲ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਫ਼ੌਜ ਦੇ ਜਵਾਨਾਂ ਨੂੰ ਸਥਾਨਕ ਕਸਬੇ ਦੇ ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਦੇ ਨੁਮਾਇੰਦਿਆਂ ਵਲੋਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ਇਸ ਸਬੰਧ 'ਚ ਬੀਤੀ ਰਾਤ ...
ਗੁਰਦਾਸਪੁਰ, 15 ਫਰਵਰੀ (ਆਰਿਫ਼)- ਔਜੀ ਹੱਬ ਇੰਮੀਗ੍ਰੇਸ਼ਨ ਗੁਰਦਾਸਪੁਰ ਲਗਾਤਾਰ ਸਫਲਤਾ ਦੀਆਂ ਉਚਾਈਆਂ ਨੰੂ ਛੂੰਹਦੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਵਲੋਂ ਧੜਾਧੜ ਆਸਟ੍ਰੇਲੀਆ ਦੇ ਵੀਜ਼ੇ ਲਗਵਾਏ ਜਾ ਰਹੇ ਹਨ | ਔਜੀ ਹੱਬ ਦੇ ਗੁਰਦਾਸਪੁਰ ਦਫ਼ਤਰ 'ਚ ਜਾਣਕਾਰੀ ਦਿੰਦਿਆਂ ...
ਗੁਰਦਾਸਪੁਰ, 15 ਫਰਵਰੀ (ਆਰਿਫ਼)- ਖੇਤਰੀ ਸਰਸ ਮੇਲੇ ਦੇ 12 ਵੇਂ ਦਿਨ ਅੱਜ ਲੋਕਾਂ ਨੇ ਵੱਡੀ ਤਾਦਾਦ ਵਿਚ ਮੇਲੇ ਵਿਚ ਸ਼ਿਰਕਤ ਕੀਤੀ ਤੇ ਮੇਲੇ ਦੀ ਸਫਲਤਾ 'ਤੇ ਮੋਹਰ ਲਗਾਈ | ਸਮਾਗਮ ਵਿਚ ਕੈਬਨਿਟ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ, ਹਲਕਾ ਵਿਧਾਇਕ ਗੁਰਦਾਸਪੁਰ ...
ਬਟਾਲਾ, 15 ਫਰਵਰੀ (ਕਾਹਲੋਂ)- ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਤੇ ਐਗਰੀ ਐਕਸਪੋ-2020 ਪੰਜਾਬ ਸਰਕਾਰ ਵਲੋਂ ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਦੇ ਸਹਿਯੋਗ ਨਾਲ 27 ਫਰਵਰੀ ਤੋਂ 2 ਮਾਰਚ ਤੱਕ ਬਟਾਲਾ ਦੇ ਪੁੱਡਾ ਮੈਦਾਨ ਵਿਖੇ ਕਰਵਾਈ ਜਾ ਰਹੀ ਹੈ | ਇਸ ਪਸ਼ੂ-ਧਨ ...
ਵਡਾਲਾ ਬਾਂਗਰ, 15 ਫਰਵਰੀ (ਮਨਪ੍ਰੀਤ ਸਿੰਘ ਘੁੰਮਣ)- ਨਜ਼ਦੀਕ ਪਿੰਡ ਮਸਾਣਾ ਵਿਖੇ ਪਿੰਡ ਦੀ ਸਰਪੰਚ ਗੁਰਮੀਤ ਕੌਰ ਤੇ ਸਰਕਲ ਪ੍ਰਧਾਨ ਬਿਕਰਮਜੀਤ ਸਿੰਘ ਮਸਾਣੇ ਵਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਚਲਾਇਆ ਜਾ ਰਿਹਾ ...
ਦੀਨਾਨਗਰ, 15 ਫਰਵਰੀ (ਸੰਧੂ/ਸ਼ਰਮਾ/ਸੋਢੀ)- ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ 17 ਫਰਵਰੀ ਨੂੰ ਦੀਨਾਨਗਰ ਵਿਖੇ ਵਰਕਰਾਂ ਨਾਲ ਮੀਟਿੰਗ ਕਰਨਗੇ ਤੇ ਹਲਕੇ ਦੀਆਂ ਮੁਸ਼ਕਿਲਾਂ ਵੀ ਸੁਣਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਦੇਸ਼ ਭਾਜਪਾ ਦੇ ...
ਧਾਰੀਵਾਲ,15 ਫਰਵਰੀ (ਸਵਰਨ ਸਿੰਘ)- ਨਜ਼ਦੀਕੀ ਪਿੰਡ ਖਾਨਮਲੱਕ ਵਿਖੇ ਬਾਪੂ ਮਹਿੰਦਰ ਸਿੰਘ ਚਾਹਲ ਦੇ ਨਮਿਤ ਸ਼ਰਧਾਂਜ਼ਲੀ ਸਮਾਰੋਹ ਹੋਇਆ | ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਭਾਈ ਬਲਵਿੰਦਰ ਸਿੰਘ ਮੂਲਿਆਂਵਾਲ ਤੇ ਸਾਥੀਆਂ ਨੇ ਕੀਰਤਨ ਕੀਤਾ | ਕਵੀਸ਼ਰੀ ਜਥਾ ਭਾਈ ...
ਕੋਟਲੀ ਸੂਰਤ ਮੱਲ੍ਹੀ, 15 ਫਰਵਰੀ (ਕੁਲਦੀਪ ਸਿੰਘ ਨਾਗਰਾ)- ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਇਲਾਕੇ 'ਚੋਂ ਬਿਜਲੀ ਚੋਰੀ ਰੋਕਣ ਤੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਮਹਿਕਮੇ ...
ਬਟਾਲਾ, 15 ਫਰਵਰੀ (ਹਰਦੇਵ ਸਿੰਘ ਸੰਧੂ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗ਼ਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਵਲੋਂ ਸਾਲਾਨਾ ਵਿਸ਼ਾਲ ਨਗਰ ਕੀਰਤਨ 16 ਫਰਵਰੀ ਨੂੰ ਸਜਾਇਆ ਜਾ ਰਿਹਾ ਹੈ | ਟਰੱਸਟ ਮੁਖੀ ਬਟਾਲਾ ਹਰਜੀਤ ...
ਗੁਰਦਾਸਪੁਰ, 15 ਫਰਵਰੀ (ਆਰਿਫ਼)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਭਨ ਵਰਲਡ ਵਿਚ ਨੀਟ, ਜੇ.ਈ.ਈ. ਤੇ ਮਾਈ ਭਾਗੋ ਏ.ਐੱਫ.ਪੀ.ਆਈ. ਦੇ ਕਰੈਸ਼ ਕੋਰਸ 19 ਮਾਰਚ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ...
ਗੁਰਦਾਸਪੁਰ, 15 ਫਰਵਰੀ (ਆਲਮਬੀਰ ਸਿੰਘ)-ਬੀਤੇ ਦਿਨੀਂ ਸ਼ਹਿਰ ਵਿਚ ਰਿਜਨਲ ਸਰਸ ਮੇਲੇ ਵਿਚ ਸ੍ਰੀ ਅਦਵੈਤ ਗੁਰੂਕੁਲ ਹਾਈਟਸ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰਕ ਵੰਨਗੀਆਂ ਗਿੱਧਾ, ਭੰਗੜਾ ਅਤੇ ਝੂਮਰ ਪੇਸ਼ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਮੇਲੇ ਵਿਚ ...
ਬਟਾਲਾ, 15 ਫਰਵਰੀ (ਕਾਹਲੋਂ)- ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰ. ਪ੍ਰੋ: ਲੱਖਾ ਸਿੰਘ ਨੇ ਚੇਅਰਮੈਨ ਬਾਬਾ ਅਮਰੀਕ ਸਿੰਘ ਦੇ ਸਹਿਯੋਗ ਨਾਲ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਆਰੰਭਤਾ ਵਿਦਿਆਰਥਣਾਂ ਨੇ ...
ਗੁਰਦਾਸਪੁਰ, 15 ਫਰਵਰੀ (ਆਰਿਫ਼)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੁਰਦਾਸਪੁਰ ਵਿਖੇ 12ਵੀਂ ਤੇ 10ਵੀਂ ਜਮਾਤ ਦੇ ਪੇਪਰਾਂ ਦੀਆਂ ਸ਼ੁੱਭਕਾਮਨਾਵਾਂ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਸਾਰਿਆਂ 10ਵੀਂ ਅਤੇ 12ਵੀਂ ...
ਕਿਲ੍ਹਾ ਲਾਲ ਸਿੰਘ, 15 ਫਰਵਰੀ (ਬਲਬੀਰ ਸਿੰਘ)- ਸਰਪੰਚ ਸਰਬਜੀਤ ਸਿੰਘ ਬਿਆਲ ਸਕੱਤਰ ਪੰਜਾਬ ਯੁੂਥ ਕਾਂਗਰਸ ਤੇ ਹਰਜੀਤ ਸਿੰਘ ਬਿਆਲ ਦੇ ਪਿਤਾ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਬਿਆਲ, ਜੋ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿਤ ...
ਪਠਾਨਕੋਟ, 15 ਫਰਵਰੀ (ਆਰ. ਸਿੰਘ)- ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਵਿਖੇ ਸੰਸਕ੍ਰਿਤ ਵਿਭਾਗ ਵਲੋਂ ਡਾ: ਪੰਕਜ ਮਾਲਾ ਦੀ ਅਗਵਾਈ ਹੇਠ ਪਿ੍ੰ. ਡਾ: ਸਤਿੰਦਰ ਕੌਰ ਕਾਹਲੋਂ ਦੀ ਪ੍ਰਧਾਨਗੀ ਹੇਠ 'ਸੰਸਕ੍ਰਿਤ ਭਾਸ਼ਾ ਦਾ ਉਥਾਨ, ਪਹਿਚਾਣ, ਸਨਮਾਨ ਤੇ ...
ਪਠਾਨਕੋਟ, 15 ਫਰਵਰੀ (ਆਸ਼ੀਸ਼ ਸ਼ਰਮਾ)- ਦੋ ਵਿਅਕਤੀਆਂ ਵਲੋਂ ਇਕ ਵਿਅਕਤੀ ਨੰੂ ਲੋਹੇ ਦੀ ਰਾਡ ਮਾਰ ਕੇ ਜ਼ਖ਼ਮੀ ਕਰ ਦਿੱਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ ਜਿਸ ਨੰੂ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਪਵਨ ...
ਪਠਾਨਕੋਟ, 15 ਫਰਵਰੀ (ਆਰ. ਸਿੰਘ, ਸੰਧੂ)-ਸੰਸਦ ਮੈਂਬਰ ਸੰਨੀ ਦਿਓਲ ਵਲੋਂ ਅੱਜ ਪਠਾਨਕੋਟ ਕੈਂਟ ਸਟੇਸ਼ਨ ਦਾ ਦੌਰਾ ਕੀਤਾ ਗਿਆ ਤੇ ਰੇਲਵੇ ਮੰਤਰਾਲਾ ਵਲੋਂ ਚਲਾਏ ਅਪਗਰੇਡ ਸਟੇਸ਼ਨ ਦੇ ਨਵੀਨੀਕਰਨ ਦੇ ਕੰਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨਾਲ ਭਾਜਪਾ ਜ਼ਿਲ੍ਹਾ ਪ੍ਰਧਾਨ ...
ਪਠਾਨਕੋਟ, 15 ਫਰਵਰੀ (ਚੌਹਾਨ)- ਪੰਜਾਬ ਸਰਕਾਰ ਦੇ ਸੁਵਿਧਾ ਸੈਂਟਰ ਅਤੇ ਮੋਦੀ ਸਰਕਾਰ ਦੇ ਕਾਮਨ ਸਰਵਿਸ ਕੇਂਦਰ ਮਜ਼ਦੂਰਾਂ ਦੀ ਖੱਜਲ ਖ਼ੁਆਰੀ ਦਾ ਕੇਂਦਰ ਸਾਬਤ ਹੋ ਰਹੇ ਹਨ | ਪੰਜਾਬ ਸਰਕਾਰ ਦੇ ਮੰਤਰੀ ਅਤੇ ਲੇਬਰ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਕਹਿਣੀ ਅਤੇ ਕਰਨੀ ਵਿਚ ...
ਸ੍ਰੀ ਹਰਿਗੋਬਿੰਦਪੁਰ, 15 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਅਤੇ ਇਸ ਦੇ ਆਸ-ਪਿੰਡਾਂ ਦੇ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਹੁਣ ਕਮਾਦ ਦੀ ਖੇਤੀ ਕਰਨ ਵਾਲੇ ਕਿਸਾਨਾਂ ਵਲੋਂ ਗੰਨੇ ਦੀ ਛਿਲਾਈ ਦੌਰਾਨ ਖੋਰ੍ਹੀ ਦੀ ...
ਅਲੀਵਾਲ, 15 ਫਰਵਰੀ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਘਣੀਏ ਕੇ ਬਾਂਗਰ ਵਿਖੇ ਪੁਲਿਸ ਚੌਕੀ ਦੇ ਸਾਹਮਣੇ ਬੱਸ ਤੇ ਮੋਟਰਸਾਈਕਲ ਵਿਚਾਲੇ ਹੋਏ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬਟਾਲਾ ਤੋਂ ਫਤਹਿਗੜ੍ਹ ਚੂੜੀਆਂ ...
ਕੋਟਲੀ ਸੂਰਤ ਮੱਲ੍ਹੀ, 15 ਫਰਵਰੀ (ਕੁਲਦੀਪ ਸਿੰਘ ਨਾਗਰਾ)- ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਇਲਾਕੇ 'ਚੋਂ ਬਿਜਲੀ ਚੋਰੀ ਰੋਕਣ ਤੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਮਹਿਕਮੇ ...
ਪਠਾਨਕੋਟ, 15 ਫਰਵਰੀ (ਆਸ਼ੀਸ਼ ਸ਼ਰਮਾ)-ਪੁਲਿਸ ਲਾਈਨ ਪਠਾਨਕੋਟ ਦੇ ਕੋਲ ਇਕ ਵਿਅਕਤੀ ਨੰੂ ਬਿਜਲੀ ਦਾ ਕਰੰਟ ਲੱਗਣ ਨਾਲ ਝੁਸਲਣ ਦਾ ਮਾਮਲਾ ਸਾਹਮਣੇ ਆਇਆ ਹੈ | ਕਰੰਟ ਨਾਲ ਝੁਲਸਣ ਵਾਲੇ ਵਿਅਕਤੀ ਦੀ ਪਹਿਚਾਣ ਵਿਨੋਦ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਸੁੰਦਰਨਗਰ ਵਜੋਂ ...
ਪਠਾਨਕੋਟ , 15 ਫਰਵਰੀ (ਆਰ. ਸਿੰਘ)-ਪਿੰਡ ਆਬਾਦਗੜ੍ਹ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਪਿੰਡ ਦੀਆਂ ਗਲੀਆਂ ਬਣਾਉਣ ਲਈ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪਿੰਡ ਦੇ ਸਰਪੰਚ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...
ਪਠਾਨਕੋਟ, 15 ਫਰਵਰੀ (ਆਰ. ਸਿੰਘ)-ਚਾਣਕਿਆ ਇੰਸਟੀਚਿਊਟ ਜੋਧਾ ਮੱਲ ਕਾਲੋਨੀ ਪਠਾਨਕੋਟ ਵਿਖੇ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੁਜ਼ਗਾਰ ਤਹਿਤ ਪੰਜਾਬ ਸਕਿੱਲ ਡਿਵੈਲਪਮੈਂਟ ਪਠਾਨਕੋਟ ਅਤੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਰੁਜ਼ਗਾਰ ...
ਪਠਾਨਕੋਟ, 15 ਫਰਵਰੀ (ਆਸ਼ੀਸ਼ ਸ਼ਰਮਾ)-ਸਿਵਲ ਸਰਜਨ ਡਾ: ਵਿਨੋਦ ਸਰੀਨ ਤੇ ਪ੍ਰੋਗਰਾਮ ਅਫ਼ਸਰ ਡਾ: ਬਲ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਐਾਟੀ ਤੰਬਾਕੂ ਟੀਮ ਵਲੋਂ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਤੇ ਥੋਮਸ ਸੀਨੀਅਰ ਸੈਕੰਡਰੀ ਸਕੂਲ ਮਿਸ਼ਨ ਰੋਡ ਪਠਾਨਕੋਟ ਦੇ ...
ਪਠਾਨਕੋਟ, 15 ਫਰਵਰੀ (ਚੌਹਾਨ)-ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਦੇਸ਼ ਜਨਰਲ ਸਕੱਤਰ ਬੀਬੀ ਮਨਜੀਤ ਕੌਰ ਸੰਧੂ ਨੇ ਕਾਂਗਰਸ ਦੇ ਜ਼ਿਲ੍ਹਾ ਦਫ਼ਤਰ ਵਿਖੇ ਖੁੱਲ੍ਹੇ ਦਰਬਾਰ ਦਾ ਪ੍ਰਬੰਧ ਕੀਤਾ, ਜਿਸ ਵਿਚ ਇਲਾਕੇ ਦੇ ਲੋਕਾਂ ਤੇ ਕਾਂਗਰਸੀ ਜਨਾਂ ਨੇ ਹਿੱਸਾ ਲਿਆ | ਖੁੱਲ੍ਹੇ ...
ਸ਼ਾਹਪੁਰ ਕੰਢੀ, 15 ਫਰਵਰੀ (ਰਣਜੀਤ ਸਿੰਘ)-ਕਰਮਚਾਰੀ ਦਲ ਪੰਜਾਬ ਰਣਜੀਤ ਸਾਗਰ ਡੈਮ ਦਾ ਵਫਦ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਧਾਨ ਸਲਵਿੰਦਰ ਸਿੰਘ ਲਾਧੂਪੁਰ ਦੀ ਅਗਵਾਈ ਹੇਠ ਐਸ.ਈ. ਹੈੱਡ ਕਵਾਟਰ ਨਿਗਰਾਨ ਇੰਜੀਨੀਅਰ ਨਰੇਸ਼ ਮਹਾਜਨ ਨੰੂ ਮਿਲਿਆ ਤੇ ਆਪਣੀਆਂ ਮੰਗਾਂ ...
ਬਮਿਆਲ, 15 ਫਰਵਰੀ (ਰਾਕੇਸ਼ ਸ਼ਰਮਾ)-ਘਰ ਛੁੱਟੀ ਕੱਟਣ ਆਏ ਟੈਰੀਟੋਰੀਅਲ ਆਰਮੀ ਦੇ ਜਵਾਨ ਦੀ ਨਿੱਜੀ ਹਸਪਤਾਲ ਦੇ ਬਾਹਰ ਹਾਰਟ ਅਟੈਕ ਹੋਣ ਕਰਕੇ ਮੌਤ ਹੋਣ ਦੀ ਖ਼ਬਰ ਹੈ ਜਿਸ ਦੇ ਚਲਦੇ ਜਵਾਨ ਦੇ ਪਰਿਵਾਰ ਨੂੰ ਸਦਮਾ ਪਹੁੰਚਿਆ ਹੈ | ਜਵਾਨ ਦੀ ਪਹਿਚਾਣ ਦਿਨੇਸ਼ ਸਿੰਘ ਵਾਸੀ ...
ਨਰੋਟ ਮਹਿਰਾ, 15 ਫਰਵਰੀ (ਸੁਰੇਸ਼ ਕੁਮਾਰ)- ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਸਰਕਾਰੀ ਹਾਈ ਸਕੂਲ ਬਨੀ ਲੋਧੀ ਵਿਚ ਮੁੱਖ ਅਧਿਆਪਕ ਸੁਰੇਸ਼ ਸ਼ਰਮਾ ਦੀ ਦੇਖਰੇਖ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਹਲਕਾ ਵਿਧਾਇਕ ਜੋਗਿੰਦਰਪਾਲ, ਜ਼ਿਲ੍ਹਾ ...
ਧਾਰ ਕਲਾਂ, 15 ਫਰਵਰੀ (ਨਰੇਸ਼ ਪਠਾਨੀਆ)- ਅੱਜ ਕਸਬਾ ਦੁਨੇਰਾ ਵਿਚ ਇਕ ਜਨ ਸਭਾ ਦਾ ਪ੍ਰਬੰਧ ਭਾਜਪਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਕੀਤਾ ਗਿਆ ਜਿਸ ਵਿਚ ਗੁਰਦਾਸਪੁਰ ਤੋਂ ਸਾਂਸਦ ਮੈਂਬਰ ਸੰਨੀ ਦਿਓਲ ਬਤੌਰ ਮੁੱਖ ਮਹਿਮਾਨ ਅਤੇ ਵਿਧਾਇਕ ਦਿਨੇਸ਼ ਸਿੰਘ ਬੱਬੂ ...
ਪਠਾਨਕੋਟ, 15 ਫਰਵਰੀ (ਚੌਹਾਨ)-ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਅਨਿਲ ਦਾਰਾ ਦੇ ਘਰ ਪਠਾਨਕੋਟ ਵਿਚ ਪੰਜਾਬ ਦੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਪਹੰੁਚੀ | ਉਨ੍ਹਾਂ ਅਨਿਲ ਦਾਰਾ ਨੰੂ ਚੇਅਰਮੈਨ ਬਣਨ 'ਤੇ ਵਧਾਈ ਦਿੱਤੀ ਤੇ ਕਿਹਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX