ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੋਕਲ ਪੁਆਇੰਟ ਦੇ ਐੱਸ. ਐੱਚ. ਓ. ਮੁਹੰਮਦ ਜਮੀਲ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖਤ ਕਮਲ ਮਹਿਰਾ ਵਾਸੀ ਪ੍ਰੀਤ ਨਗਰ ਅਤੇ ਸੱਤਰੋਹਨ ਸਿੰਘ ਉਰਫ ਰੋਹਨ ਸਿੰਘ ਵਾਸੀ ਸ਼ਿਮਲਾਪੁਰੀ ਵਜੋਂ ਕੀਤੀ ਗਈ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵੱਖ-ਵੱਖ ਇਲਾਕਿਆਂ ਵਿਚ ਲੁੱਟਾਂ-ਖੋਹਾਂ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਬੀਤੀ ਰਾਤ ਪੁਲਿਸ ਵਲੋਂ ਫੋਕਲ ਪਆਇੰਟ ਫੇਸ-5 ਵਿਚ ਨਾਕਾਬੰਦੀ ਕੀਤੀ ਹੋਈ ਸੀ ਕਿ ਉਕਤ ਕਥਿਤ ਦੋਸ਼ੀ ਉੱਥੇ ਮੋਟਰਸਾਈਕਲ 'ਤੇ ਜਾ ਰਹੇ ਸਨ | ਪੁਲਿਸ ਵਲੋਂ ਨਾਕਾਬੰਦੀ 'ਤੇ ਜਦੋਂ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਮੋਟਰਸਾਈਕਲ ਭਜਾ ਲਿਆ | ਪੁਲਿਸ ਵਲੋਂ ਪਿੱਛਾ ਕਰਨ 'ਤੇ ਇਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਇਨ੍ਹਾਂ ਦੇ ਕਬਜ਼ੇ 'ਚੋਂ ਦਾਤ ਨਕਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ | ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ |
ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਟਰਾਂਸਪੋਰਟ ਦੇ ਮੈਨੇਜਰ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਨਗਰ ਨਿਗਮ ਦੇ ਇੰਸਪੈਕਟਰ ਸਮੇਤ 29 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ...
ਲੁਧਿਆਣਾ, 15 ਫਰਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪਸਾਰ ਲਈ ਕੀਤੇ ਜਾ ਰਹੇ ਕਾਰਜਾਂ 'ਚ ਸਿੱਖ ਸੰਸਥਾਵਾਂ ਨੂੰ ਵੀ ਹਰ ...
ਲੁਧਿਆਣਾ, 15 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਨੈਸ਼ਨਲ ਪੋ੍ਰਡਕਟੀਵਿਟੀ ਕਾਉਂਸਲ ਤੇ ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ਦੇ ਸਹਿਯੋਗ ਨਾਲ ਲੀਨ ਤੇ ਸਮਾਰਟ ਮੈਨੂੰਫੈਕਚਰਿੰਗ (ਇੰਡਸਟਰੀ.4.0) ਰਾਹੀਂ ...
ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿ ਰਹੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਪੀੜ੍ਹਤ ਲੜਕੀ ਦੀ ...
ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਜ਼ੂਰੀ ਬਾਗ ਕਾਲੋਨੀ 'ਚ ਬੀਤੇ ਦਿਨ ਸ਼ਰਾਬੀ ਗੁਆਂਢੀ ਵਲੋਂ ਕੀਤੇ ਹਮਲੇ 'ਚ ਜ਼ਖ਼ਮੀ ਹੋਈਆਂ ਮਾਂ-ਧੀ 'ਚੋਂ ਮਾਂ ਨੇ ਅੱਜ ਸਵੇਰੇ ਦਮ ਤੋੜ ਦਿੱਤਾ ਜਦਕਿ ਧੀ ਵੀ ਹਸਪਤਾਲ 'ਚ ...
ਲੁਧਿਆਣਾ, 15 ਫਰਵਰੀ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਸੀਨੀਅਰ ਆਗੂ ਨਵਦੀਪ ਸਿੰਘ ਮੰਡੀ ਕਲਾਂ ਅਤੇ ਈਸ਼ਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਲੋਕ ਭਲਾਈ ਪਾਰਟੀ ਤੇ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਦੇ ਲੋਕ ਭਲਾਈ ਪਾਰਟੀ ਨਾਲ ...
ਜਲੰਧਰ, 15 ਫਰਵਰੀ (ਅ.ਬ)- ਪੀ. ਏ. ਸੀ. ਏਸ਼ੀਆ ਦੁਆਰਾ ਮੈਪਮਾਈਸਟੱਡੀ ਡਾਟ ਕਾਮ ਵਲੋਂ ਗਲੋਬਲ ਐਜ਼ੂਕੇਸ਼ਨ ਐਕਸਪੋ-2020' 19 ਫਰਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਹੋਟਲ ਪਾਰਕ ਪਲਾਜ਼ਾ ਲੁਧਿਆਣਾ ਵਿਖੇ ਗਲੋਬਲ ਐਜ਼ੂਕੇਸ਼ਨ ਐਕਸਪੋ-2020 ਕਰਵਾਇਆ ਜਾ ਰਿਹਾ ਹੈ, ਜਿੱਥੇ ...
ਲੁਧਿਆਣਾ, 15 ਫਰਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...
ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਡੇਢ ਕਵਿੰਟਲ ਭੁੱਕੀ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ...
ਲੁਧਿਆਣਾ, 15 ਫਰਵਰੀ (ਕਵਿਤਾ ਖੁੱਲਰ)-ਵਿਸ਼ਵ ਪੰਜਾਬੀ ਕਾਂਗਰਸ ਵਲੋਂ 14 ਤੋਂ 18 ਫਰਵਰੀ ਤੱਕ ਪਾਕ ਹੈਰੀਟੇਜ ਹੋਟਲ ਡੇਵਿਸ ਰੋਡ ਲਾਹੌਰ ਵਿਖੇ ਕਰਵਾਈ ਜਾ ਰਹੀ ਕਾਨਫਰੰਸ 'ਚ ਵਿਸ਼ਵ ਪੰਜਾਬੀ ਕਾਂਗਰਸ ਦੀ ਭਾਰਤੀ ਇਕਾਈ ਦੇ ਪ੍ਰਧਾਨ ਡਾ. ਦੀਪਕ ਮਨਮੋਹਨ ਸਿੰਘ ਦੀ ਅਗਵਾਈ ਹੇਠ ...
ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕ ਤੋਂ ਕਰਜ਼ਾ ਲੈਣ ਵਾਲੇ 2 ਵਿਅਕਤੀਆਂ ਨੂੰ ਅਦਾਲਤ ਨੇ 3 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਵਲੋਂ ਦੋਸ਼ੀਆਂ ਨੂੰ 10-10 ਹਜ਼ਾਰ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਗਿਆ ਹੈ | ...
ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਤਲੁਜ ਦਰਿਆ ਨੇੜੇ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਫਾਈਨਾਂਸ ਕੰਪਨੀ ਦੇ ਇਕ ਮੁਲਾਜ਼ਮ ਤੋਂ 70 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਫਿਲੌਰ ਦੀ ...
ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਪ ਪੁਲਿਸ ਕਪਤਾਨ ਬਲਵਿੰਦਰ ਸਿੰਘ ਸੇਖੋਂ ਵਲੋਂ ਆਸ਼ੂ ਿਖ਼ਲਾਫ਼ ਦਾਇਰ ਕੀਤੇ ਗਏ ਕੇਸ ਦੀ ਅਗਲੀ ਸੁਣਵਾਈ 9 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਸਥਾਨਕ ...
ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟਾਂ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ 'ਚ ਪੁਲਿਸ ਨੇ ਪੁਸ਼ਪਿੰਦਰ ਕੌਰ ਵਾਸੀ ਮੰਗਲੀ ਨੀਚੀ ਦੀ ...
ਲੁਧਿਆਣਾ, 15 ਫਰਵਰੀ (ਕਵਿਤਾ ਖੁੱਲਰ)-ਲੌਾਗੋਵਾਲ ਦੇ ਇਕ ਨਿੱਜੀ ਸਕੂਲ ਵੈਨ ਨੂੰ ਅੱਗ ਲੱਗਣ ਕਾਰਨ 4 ਬੱਚਿਆਂ ਦੀ ਹੋਈ ਦਰਦਨਾਕ ਮੌਤ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜੱਥੇਬੰਦਕ ਸਕੱਤਰ ...
ਲੁਧਿਆਣਾ, 15 ਫਰਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਵਿਖੇ ਯੋਗੀ ਸਤਿਆਨਾਥ ਮਹਾਰਾਜ ਦੀ ਅਗਵਾਈ ਹੇਠ ਚੱਲ ਰਹੇ 205 ਘੰਟੇ ਦੇ ਅਖੰਡ ਮਹਾਂਯੱਗ 'ਚ ਅੱਜ ਸਮਾਜ ਦੇ ਨਾਲ-ਨਾਲ ਸ਼ਰਧਾਲੂਆਂ ਨੇ ਅਹੂਤੀਆਂ ਪਾ ਕੇ ਮਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਅੱਜ ਯੱਗ 'ਚ ਵਿਸ਼ੇਸ਼ ...
ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੰਡੀ ਸਵਾਮੀ ਚੌਕ ਨੇੜੇ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਕਾਰ ਸਵਾਰਾਂ ਨੇ ਇਕ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਘਟਨਾ ਬੀਤੇ ਦਿਨ ਉਸ ਸਮੇਂ ਵਾਪਰੀ ...
ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਯਸ਼ਪਾਲ ਪੁੱਤਰ ਕਸਤੂਰੀ ਲਾਲ ਵਾਸੀ ਕੁੰਦਨਪੁਰੀ ਅਤੇ ਉਸ ਦੇ ਸਾਥੀ ਮਹਿੰਦਰ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 300 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ...
ਲੁਧਿਆਣਾ, 15 ਫਰਵਰੀ (ਸਲੇਮਪੁਰੀ)-ਸਿਵਲ ਹਸਪਤਾਲ ਲੁਧਿਆਣਾ ਪੰਜਾਬ ਦਾ ਇਕ ਅਜਿਹਾ ਵੱਡਾ ਸਰਕਾਰੀ ਹਸਪਤਾਲ ਹੈ ਜਿੱਥੇ ਹਰ ਰੋਜ਼ ਵੱਡੀ ਗਿਣਤੀ 'ਚ ਮਰੀਜ ਇਲਾਜ ਲਈ ਆਉਂਦੇ ਹਨ | ਇਸ ਹਸਪਤਾਲ 'ਚ ਮਰੀਜ਼ਾਂ ਦਾ ਭਾਰੀ ਗਿਣਤੀ ਵਿਚ ਆਉਣ ਦਾ ਮੁੱਖ ਕਾਰਨ ਲੁਧਿਆਣਾ ਸ਼ਹਿਰ ਦਾ ...
ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ਹਿਰ ਵਿਚ ਭੀਖ ਮੰਗਣ 'ਤੇ ਤੁਰੰਤ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਭੀਖ ਮੰਗਦੇ 53 ਭਿਖਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਪੁਲਿਸ ...
ਲੁਧਿਆਣਾ, 15 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸਰਾਭਾ ਨਗਰ ਸਥਿਤ ਸਰਕਾਰੀ ਡਿਸਪੈਂਸਰੀ 'ਤੇ ਤਾਇਨਾਤ ਡਾ. ਨਵਕਿਰਨ ਕੌਰ ਦੀ ਅਗਵਾਈ ਹੇਠ ਲੋਕਾਂ ਨੂੰ ਕੁਸ਼ਟ ਰੋਗ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸਕੂਲੀ ਬੱਚਿਆਂ ਵਲੋਂ ਰੈਲੀ ਵੀ ਕੱਢੀ ਗਈ | ਇਸ ਮੌਕੇ ਕੁਸ਼ਟ ਰੋਗ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX